ਮਲੇਰਕੋਟਲਾ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਮਾਲੇਰਕੋਟਲਾ ਦੇ ਵੱਡੇ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਨੇ ਪਾਰਟੀ ਛੱਡ ਦਿੱਤੀ ਹੈ। ਨਦੀਮ ਅਨਵਰ ਖਾਨ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਿਆ ਹੈ। ਇਸ ਨਾਲ ਸੰਗਰੂਰ ਹਲਕੇ ‘ਚ AAP ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ।

Former Waqf Board members
ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸੈਬੀ ਖਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 19 ਲੱਖ ਰੁਪਏ ਤੋਂ ਵੱਧ ਦੀ ਡ.ਰੱ.ਗ ਮਨੀ ਸਣੇ ਫੜਿਆ ਤ.ਸਕਰ
ਵੀਡੀਓ ਲਈ ਕਲਿੱਕ ਕਰੋ -: