ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਸਤਿਗੁਰੂ ਸ਼੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿੱਚ 31 ਜਨਵਰੀ, 2026 (ਸ਼ਨੀਵਾਰ) ਨੂੰ ਦੁਪਹਿਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਸ਼ਹਿਰ ਵਿੱਚ ਹੋਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਲਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਸੜਕ ‘ਤੇ ਪਲਟਿਆ ਪੈਟਰੋਲ ਨਾਲ ਭਰਿਆ ਟੈਂਕਰ, ਲੋਕਾਂ ਨੇ ਭਰ ਲਈਆਂ ਬਾਲਟੀਆਂ!
ਵੀਡੀਓ ਲਈ ਕਲਿੱਕ ਕਰੋ -:
























