ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਬਾਬਰ ਆਜ਼ਮ ਨੇ ਛੱਡੀ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ, ਕਿਹਾ- ਬੋਝ ਵੱਧ ਰਿਹਾ ਸੀ ਹੁਣ…
ਵੀਡੀਓ ਲਈ ਕਲਿੱਕ ਕਰੋ -: