ਪੰਜਾਬ ਕੈਬਨਿਟ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੁਲਦੀਪ ਸਿੰਘ ਧਾਲੀਵਾਲ ਦੀ ਮਾਨ ਕੈਬਨਿਟ ‘ਚੋਂ ਛੁੱਟੀ ਹੋ ਗਈ ਹੈ। ਕੁਲਦੀਪ ਧਾਲੀਵਾਲ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁਲਦੀਪ ਧਾਲੀਵਾਲ ਕੋਲ NRI ਵਿਭਾਗ ਸੀ। ਫਿਲਹਾਲ ਇਸ ਸਬੰਧੀ ਅਧਿਕਾਰਕ ਤੌਰ ‘ਤੇ ਅਜੇ ਪੁਸ਼ਟੀ ਨਹੀਂ ਹੋਈ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਪੋਸਟ ਵਿਚ ਉਨ੍ਹਾਂ ਲਿਖਿਆ ਕਿ ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।
ਇਹ ਵੀ ਪੜ੍ਹੋ : MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’, 2 ਤੋਂ ਵੱਧ ਬੱਚੇ ਪੈਦਾ ਕਰਨ ‘ਤੇ ਲਗਾਈ ਜਾਵੇ ਰੋਕ
ਵੀਡੀਓ ਲਈ ਕਲਿੱਕ ਕਰੋ -: