ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਉਮੀਦ ਹੈ ਕਿ ਸ਼ਾਮ 5 ਵਜੇ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਵੋਟ ਪਾਉਣ ਲਈ ਪਹੁੰਚੇ। ਵਿਧਾਇਕ ਅਸ਼ੋਕ ਪੱਪੀ ਆਪਣੀ ਪਤਨੀ ਨਾਲ ਵੋਟ ਪਾਉਣ ਪਹੁੰਚੇ। ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਵਾਰਡ 61 ਵਿੱਚ ਆਪਣੀ ਪਤਨੀ ਨਾਲ ਵੋਟ ਭੁਗਤਾਉਣ ਪਹੁੰਚੇ।
ਇਹ ਵੀ ਪੜ੍ਹੋ : ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਹੋਇਆ ਦਿ.ਹਾਂ/ਤ, 86 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਵੀਡੀਓ ਲਈ ਕਲਿੱਕ ਕਰੋ -: