Majha Archives - Daily Post Punjabi

ਕਿਉਂ ਹੋਇਆ ਸ਼ੰਭੂ-ਖਨੌਰੀ ਬਾਰਡਰ ‘ਤੇ ਐਕਸ਼ਨ? ਮੰਤਰੀ ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ

ਬੀਤੀ ਦੇਰ ਰਾਤ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ। ਕਿਸਾਨਾਂ ਦੇ ਟੈਂਟ ਉਖਾੜ ਦਿੱਤੇ ਗਏ ਤੇ ਸ਼ੈੱਡ...

MP ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ, ਪੰਜਾਬ ਪੁਲਿਸ ਨੂੰ ਮਿਲਿਆ ਰਿਮਾਂਡ

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੰਜਾਬ ਪੁਲਿਸ ਨੇ...

‘ਕਿਸਾਨਾਂ ਨੂੰ ਰਿਹਾਅ ਕਰੋ ਨਹੀਂ ਕਰੋਗੇ ਤਾਂ ਪੂਰੇ ਦੇਸ਼ ਦਾ ਮੂਵਮੈਂਟ ਪੰਜਾਬ ‘ਚ ਹੀ ਹੋਵੇਗਾ’ : ਰਾਕੇਸ਼ ਟਿਕੈਤ

ਕਿਸਾਨਾਂ ‘ਤੇ ਐਕਸ਼ਨ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ...

ਪਟਿਆਲਾ-ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ, ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ

ਕਿਸਾਨਾਂ ‘ਤੇ ਐਕਸ਼ਨ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਟਿਆਲਾ-ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।...

ਪੰਜਾਬ ਪੁਲਿਸ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ, ਸ਼ੈੱਡ ਤੋੜੇ , ਉਖਾੜੇ ਟੈਂਟ, 400 ਦਿਨਾਂ ਬਾਅਦ ਸ਼ੰਭੂ-ਖਨੌਰੀ ਬਾਰਡਰ ਕਰਾਏ ਖਾਲੀ

ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਵੱਡਾ ਐਕਸ਼ਨ ਲਿਆ ਹੈ। 400 ਦਿਨਾਂ ਤੋਂ ਬੰਦ ਹਰਿਆਣਾ-ਪੰਜਾਬ ਦੇ ਸ਼ੰਭੂ ਤੇ ਖਨੌਰੀ ਬਾਰਡਰ ਨੂੰ ਖਾਲੀ ਕਰਾ...

ਅੰਮ੍ਰਿਤਸਰ ‘ਚ ਨਸ਼ਾ ਤਸਕਰ ਦਾ ਐਨਕਾਊਂਟਰ, ਪੁਲਿਸ ਦੀ ਗੋਲੀ ਲੱਗਣ ਨਾਲ ਹੋਇਆ ਜ਼ਖਮੀ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਠਭੇੜ ਹੋਇਆ ਹੈ। ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਇੱਕ ਦਿਨ...

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ, ਐਂਟੀ ਡਰੱਗ ਹੈਲਪਲਾਈਨ ਨੰਬਰ ਕੀਤਾ ਜਾਰੀ

ਨਸ਼ਿਆਂ ਖਿਲਾਫ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ...

ਕਿਸਾਨਾਂ ਤੇ ਕੇਂਦਰ ਵਿਚਾਲੇ ਅੱਜ ਹੋਵੇਗੀ 7ਵੇਂ ਦੌਰ ਦੀ ਮੀਟਿੰਗ, MSP ਸਣੇ ਹੋਰ ਮੰਗਾਂ ‘ਤੇ ਹੋਵੇਗੀ ਚਰਚਾ

MSP ਸਣੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ 7ਵੇਂ ਗੇੜ ਦੀ ਗੱਲਬਾਤ ਹੋਵੇਗੀ। ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ...

ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨ ਤਾਰਨ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ...

ਅੰਮ੍ਰਿਤਸਰ ‘ਚ ਮੰਦਰ ‘ਤੇ ਧਮਾਕੇ ਮਾਮਲੇ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਦਾ ਕੀਤਾ ਐਨਕਾਊਂਟਰ

ਪੰਜਾਬ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਪੁਲਿਸ ਨੇ ਅੰਮ੍ਰਿਤਸਰ ‘ਚ ਮੰਦਰ ‘ਤੇ ਹਮਲਾ ਕਰਨ ਵਾਲੇ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਹੈ। ਇਹ...

MP ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਲਿਆਂਦਾ ਜਾ ਸਕਦੈ ਅੰਮ੍ਰਿਤਸਰ, ਕੋਰਟ ‘ਚ ਵੀ ਕੀਤਾ ਜਾ ਸਕਦੈ ਪੇਸ਼

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਲਿਆਂਦਾ ਜਾਵੇਗਾ...

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਲੈ ਸਕਦੀ ਵੱਡਾ ਐਕਸ਼ਨ, NSA ਹਟਾ ਕੇ ਲਿਆਂਦਾ ਜਾ ਸਕਦੈ ਪੰਜਾਬ

ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ...

ਪੰਜਾਬ ‘ਚ CM ਬਦਲਣ ਦੀ ਚਰਚਾ ‘ਤੇ ਬੋਲੇ ਕੇਜਰੀਵਾਲ-‘ਚਿੰਤਾ ਨਾ ਕਰੋ ਮਾਨ ਸਾਬ੍ਹ ਇਹ 5 ਸਾਲ ਪੂਰੇ ਕਰਨਗੇ’

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅੱਜ 3 ਸਾਲ ਪੂਰੇ ਹੋਣ ‘ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪਤਨੀ ਸੁਨੀਤਾ ਕੇਜਰੀਵਾਲ ਤੇ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਦੀ ਕਾਰਵਾਈ, 15 ਦਿਨਾਂ ‘ਚ 58 ਮੁਲਜ਼ਮ ਕੀਤੇ ਕਾਬੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 1 ਮਾਰਚ ਤੋਂ ਹੁਣ ਤੱਕ 58 ਨਸ਼ਾ...

AAP ਸਰਕਾਰ ਦੇ 3 ਸਾਲ ਹੋਏ ਪੂਰੇ, CM ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅੱਜ 16 ਮਾਰਚ ਨੂੰ 3 ਸਾਲ ਪੂਰੇ। ਇਸ ਮੌਕੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ...

ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਗ੍ਰਿਫਤਾਰ, ਮੁਲਜ਼ਮਾਂ ਕੋਲੋਂ 17 ਲੱਖ 60 ਹਜ਼ਾਰ ਰੁਪਏ ਕੈਸ਼ ਹੋਇਆ ਬਰਾਮਦ

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਦੋ ਹਵਾਲਾ...

ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ-‘ਪੰਜਾਬ ਦੀਆਂ ਸੜਕਾਂ ਬਣਾਈਆਂ ਜਾਣਗੀਆਂ ਵਿਸ਼ਵ ਪੱਧਰੀ’

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਸੜਕਾਂ ਵਿਸ਼ਵ ਪੱਧਰੀ ਬਣਾਈਆਂ ਜਾਣਗੀਆਂ। ਪੰਜਾਬ ਦੇ 3...

ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਗਈ ਜਾਨ

ਹੁਸ਼ਿਆਰਪੁਰ ਪਿੰਡ ਜੱਟਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਤੇ ਇਸ ਹਾਦਸੇ ਵਿਚ ਇਕ...

ਗ੍ਰੇਨੇਡ ਹਮਲੇ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 3 ਮੁਲਜ਼ਮਾਂ ਨੂੰ ਬਿਹਾਰ ਤੋਂ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੇ ਗ੍ਰੇਨੇਡ ਹਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਕ ਨਾਰਕੋ ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।...

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਵਿਧਾਇਕਾਂ ਨਾਲ ਕਰਨਗੇ ਮੀਟਿੰਗ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਹਨ। ਉਹ ਹੁਸ਼ਿਆਰਪੁਰ ਦੇ ਮਹਿਲਾਂਵਾਲੀ ਪਿੰਡ ਕੋਲ ਆਨੰਦਗੜ੍ਹ ਵਿਚ...

ਟ੍ਰੇਨਿੰਗ ਲਈ ਪੰਜਾਬ ਦੇ 72 ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਰਵਾਨਾ, CM ਮਾਨ ਨੇ ਦਿੱਤੀ ਹਰੀ ਝੰਡੀ

ਪੰਜਾਬ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਦੇ ਸਕੂਲ ਦੇ ਟੀਚਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਟੀਚਰਾਂ ਦਾ ਬੈਚ...

ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ, 2 ਬਾਈਕ ਸਵਾਰਾਂ ਨੇ ਸੁੱਟੀ ਕੋਈ ਚੀਜ਼, ਦੋਵੇਂ ਬੰਦੇ CCTV ‘ਚ ਕੈਦ

ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਮੋਟਰਸਾਈਕਲ...

ਪੰਜਾਬ ‘ਚ ਬਦਲਿਆ ਮੌਸਮ, 2 ਦਿਨ ਠੰਢੀਆਂ ਹਵਾਵਾਂ ਨਾਲ ਪਏਗਾ ਭਾਰੀ ਮੀਂਹ, ਤੂਫਾਨ ਦਾ Alert

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਇੱਕ ਵਾਰ ਫੇਰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਇੱਕ ਪਾਸੇ...

ਸ੍ਰੀ ਦਰਬਾਰ ਸਾਹਿਬ ‘ਚ ਸੇਵਦਾਰ ‘ਤੇ ਹਮਲਾ, ਸੰਗਤਾਂ ਨੇ ਨਾਲ ਮਿਲ ਕੀਤਾ ਕਾਬੂ, ਪਰਚਾ ਦਰਜ

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਰਾਏ ਸ੍ਰੀ ਗੁਰੂ ਰਾਮਦਾਸ ਵਿਖੇ ਇੱਕ ਨੌਜਵਾਨ ਨੇ ਲੋਹੇ ਦੀ ਰਾਡ...

ਪੰਜਾਬ ਸਰਕਾਰ ਦਾ ਉਦਯੋਗਪਤੀਆਂ ਨੂੰ ਵੱਡਾ ਤੋਹਫਾ, OTS ਸਕੀਮ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਹੋਲੀ ਮੌਕੇ ਉਦਯੋਗਪਤੀਆਂ ਨੂੰ ਮਾਨ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਲਈ ਦੋਵੇਂ ਓਟੀਐੱਸ ਯੋਜਨਾਵਾਂ ਦਾ...

ਮਿਡ-ਡੇ-ਮੀਲ ਨੂੰ ਲੈ ਕੇ ਸਖਤ ਹਦਾਇਤਾਂ ਜਾਰੀ, ਸਕੂਲ ਮੁਖੀਆਂ ਨੂੰ ਨਿਰਦੇਸ਼ ਤੁਰੰਤ ਲਾਗੂ ਕਰਨ ਦੇ ਹੁਕਮ

ਪੰਜਾਬ ਸਟੇਟ ਫੂਡ ਕਮਿਸ਼ਨ ਦੀ ਟੀਮ ਵੱਲੋਂ ਪਿਛਲੇ ਦਿਨੀਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਣ ਵਾਲੇ ਮਿਡ-ਡੇ-ਮੀਲ ਵਿਚ ਕਈ ਕਮੀਆਂ ਦੇਖਣ...

ਅੰਮ੍ਰਿਤਸਰ : ਟਿਊਸ਼ਨ ਲਈ ਘਰੋਂ ਗਿਆ ਬੱਚਾ ਹੋਇਆ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਅੰਮ੍ਰਿਤਸਰ ਦੇ ਭੱਲਾ ਕਲੋਨੀ ਦਾ ਰਹਿਣ ਵਾਲਾ ਬੱਚਾ ਲਾਪਤਾ ਹੋ ਗਿਆ ਹੈ। ਬੱਚੇ ਦਾ ਨਾਂ ਹਰਸਿਮਰਨ ਸਿੰਘ ਹੈ ਤੇ ਉਹ ਘਰੋਂ ਟਿਊਸ਼ਨ ਪੜ੍ਹਨ ਲਈ...

ਬਾਬਾ ਬਕਾਲਾ : ਗੁਰਦੁਆਰਾ ਸਾਹਿਬ ‘ਚ ਸੇਵਾ ਕਰਦਿਆਂ ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਦੀ ਗਈ ਜਾਨ

ਬਾਬਾ ਬਕਾਲਾ ਸਾਹਿਬ ਦੇ ਪਿੰਡ ਤਿਮੋਵਾਲ ਵਿੱਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਥੇ ਇੱਕ ਗੁਰਸਿੱਖ ਪਰਿਵਾਰ ‘ਤੇ ਦੁੱਖਾਂ ਦਾ...

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਵੀ ਹੋ ਸਕਦੈ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਦੌਰਾਨ ਬਜਟ ਦੀਆਂ ਤਰੀਕਾਂ ਦਾ ਐਲਾਨ ਵੀ ਹੋ ਸਕਦਾ ਹੈ। ਮੀਟਿੰਗ ਮੁੱਖ ਮੰਤਰੀ...

ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਦੋਸਤ ਦੀ ਹਾਲਤ ਨਾਜ਼ੁਕ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਪਿੰਡ ਨੌਸ਼ਹਿਰਾ ‘ਚ ਨਸ਼ੇ ਨੇ ਨੌਜਵਾਨ ਦੀ ਜਾਨ ਲੈ ਲਈ। ਇੱਥੇ ਦੋ ਨੌਜਵਾਨਾਂ ਨੇ ਇਕੱਠੇ ਨਸ਼ਾ...

ਖੁਸ਼ਖਬਰੀ, ਭਾਰਤੀ ਫੌਜ ‘ਚ ਨਿਕਲੀਆਂ ਭਰਤੀਆਂ, ਪੰਜਾਬ ਦੇ ਨੌਜਵਾਨ ਕਰ ਸਕਦੇ ਅਪਲਾਈ, ਪੜ੍ਹੋ ਪੂਰੀ Detail

ਭਾਰਤੀ ਫੌਜ ਵਿੱਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 12 ਮਾਰਚ 2025 ਤੋਂ ਸ਼ੁਰੂ ਹੋਵੇਗੀ ਅਤੇ 10 ਅਪ੍ਰੈਲ 2025 ਤੱਕ ਜਾਰੀ ਰਹੇਗੀ। ਇਹ ਭਰਤੀ...

ਗੁਰਦਾਸਪੁਰ ‘ਚ ਕਿਸਾਨ ਤੇ ਪੁਲਿਸ ਹੋਏ ਆਹਮੋ-ਸਾਹਮਣੇ, ਜ਼ਮੀਨ ‘ਤੇ ਕਬਜ਼ਾ ਲੈਣ ਪਹੁੰਚੇ ਪ੍ਰਸ਼ਾਸਨ ਦਾ ਹੋਇਆ ਵਿਰੋਧ

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿੰਡ ਭਰਥ ਵਿੱਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਟਕਰਾਅ ਹੋਇਆ ਹੈ।...

ਗੁਰਦਾਸਪੁਰ ਦੇ ਮਾਧਵ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਂਅ, ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ‘ਚ ਬਣਿਆ ਲੈਫਟੀਨੈਂਟ

ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਰਹਿਣ ਵਾਲੇ ਨੌਜਵਾਨ ਮਾਧਵ ਸ਼ਰਮਾ ਨੇ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਲੈਫਟੀਨੈਂਟ ਬਣਕੇ...

ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨੂੰ ਦਿੱਤੀ ਵਧਾਈ

ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਦੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਅੱਜ ਤਾਜਪੋਸ਼ੀ ਹੋਈ। ਉਨ੍ਹਾਂ ਵੱਲੋਂ ਸੇਵਾ...

ਕਿਸ਼ਤੀ ‘ਚ ਨਸ਼ੇ ਦੀ ਸਪਲਾਈ, ਅੰਮ੍ਰਿਤਸਰ ‘ਚ ਨਾਬਾਲਗ ਸਣੇ 4 ਤਸਕਰ ਕਾਬੂ, 4 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਣੇ ਚਾਰ ਤਸਕਰਾਂ ਨੂੰ...

ਟੂਰਨਾਮੈਂਟ ਦੌਰਾਨ ਮਾਰੇ ਗਏ ਨਾਬਾਲਗ ਦੇ ਪਰਿਵਾਰ ਨੂੰ ਮਿਲੇ ਮੰਤਰੀ ਹਰਭਜਨ ਸਿੰਘ, ਦਿੱਤਾ ਮਦਦ ਦਾ ਭਰੋਸਾ

ਅੰਮ੍ਰਿਤਸਰ ਦੇ ਮਹਿਤਾ ਵਿਖੇ ਬੀਤੇ ਦਿਨੀਂ ਇਕ ਟੂਰਨਾਮੈਂਟ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ 14 ਸਾਲਾ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ...

ਪੱਟੀ : ਦੋਸਤਾਂ ਨਾਲ ਗਏ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆ ਨੇੜੇ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰੀ। ਆਪਣੇ ਦੋਸਤਾਂ ਨਾਲ ਗਏ ਇੱਕ 32...

ਤਰਨਤਾਰਨ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ੌਨ ਭਿੰਡਰ ਗ੍ਰਿਫਤਾਰ, ਅਮਰੀਕਾ ਤੇ ਕੈਨੇਡਾ ‘ਚ ਕਰਦਾ ਸੀ ਤਸਕਰੀ

ਪੰਜਾਬ ਦੀ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਮੱਗਲਰ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਹੋਈ ਤਾਜਪੋਸ਼ੀ, SGPC ਨੇ ਸਿੰਘ ਸਾਹਿਬ ਨੂੰ ਦਿੱਤੀ ਵਧਾਈ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਅੱਜ ਤਾਜਪੋਸ਼ੀ ਹੋਈ। ਨਵੇਂ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਮਗਰੋਂ SGPC ਦੀ...

ਗੁਰਦਾਸਪੁਰ : ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹੋਈ ਦਰਦਨਾਕ ਮੌਤ

ਗੁਰਦਾਸਪੁਰ ਵਿਖੇ ਅੱਜ ਵੱਡਾ ਹਾਦਸਾ ਵਾਪਰਿਆ ਹੈ। ਜਿਥੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸਾ ਗੁਰਦਾਸਪੁਰ ਰੋਡ ਨੇੜੇ ਸ੍ਰੀ...

ਪੰਜਾਬ ਸਰਕਾਰ ਵੱਲੋਂ 5 SSP’s ਸਣੇ 16 IPS ਤੇ PPS ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 5 ਐੱਸਐੱਸਪੀਜ਼ ਸਣੇ 16 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ...

ਗੁਰਦਾਸਪੁਰ : ਪਹਿਲਾਂ ਬਣਾਇਆ ਪੁੱਤ ਤੇ ਫਿਰ ਠੱ/ਗੇ ਲੱਖਾਂ ਰੁਪਏ, ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ/ਨਾਕ ਕਦਮ

ਗੁਰਦਾਸਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਜਤਿੰਦਰ ਸ਼ਰਮਾ ਵਜੋਂ...

ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਵੱਡੀ ਪਹਿਲ, ਨਸ਼ਾ ਮੁਕਤੀ ਕੇਂਦਰਾਂ ‘ਤੇ ਬਾਇਓਮੈਟ੍ਰਿਕ ਸਿਸਟਮ ਹੋਵੇਗਾ ਲਾਗੂ

ਨਸ਼ਿਆਂ ਖਿਲਾਫ ਮਾਨ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸੂਬੇ ਵਿਚ ਨਸ਼ਾ ਮੁਕਤੀ ਕੇਂਦਰਾਂ ਤੋਂ ਨਸ਼ੀਲੀ ਦਵਾਈਆਂ ਦੀ ਚੋਰੀ ਤੇ ਗਲਤ...

ਮਹਿਲਾ ਦਿਵਸ ‘ਤੇ CM ਮਾਨ ਦਾ ਐਲਾਨ-ਫਾਇਰ ਵਿਭਾਗ ‘ਚ ਹੁਣ ਹੋਵੇਗੀ ਲੜਕੀਆਂ ਦੀ ਭਰਤੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ‘ਤੇ ਅੰਮ੍ਰਿਤਸਰ ਵਿਚ ਹਨ। ਇਥੇ ਉਹ ਖਾਲਸਾ ਕਾਲਜ ਫਾਰ ਵੂਮੈਨ ਵਿਚ...

‘ਵਾਰ ਆਨ ਡਰੱਗਜ਼’ ਮੁਹਿੰਮ ਤਹਿਤ ਐਕਸ਼ਨ ਮੋਡ ‘ਚ ਪੰਜਾਬ ਪੁਲਿਸ, 12 ਕਰੋੜ ਦੀ ਹੈਰੋਇਨ ਸਣੇ ਗ੍ਰੰਥੀ ਕਾਬੂ

‘ਵਾਰ ਆਨ ਡਰੱਗਜ਼’ ਮੁਹਿੰਮ ਤਹਿਤ ਪੰਜਾਬ ਪੁਲਿਸ ਪੂਰੇ ਐਕਸ਼ਨ ਮੋਡ ਵਿਚ ਹੈ। ਆਏ ਦਿਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈਆਂ...

ਅੰਤਰਰਾਸ਼ਟਰੀ ਮਹਿਲਾ ਦਿਵਸ : CM ਮਾਨ ਅੱਜ ਅੰਮ੍ਰਿਤਸਰ ‘ਚ, ਵੂਮੈਨ ਕਾਲਜ ਦੇ ਪ੍ਰੋਗਰਾਮ ‘ਚ ਕਰਨਗੇ ਸ਼ਿਰਕਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ਹਨ। ਇੱਥੇ ਉਹ ਅੱਜ 8 ਮਾਰਚ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਅੰਤਰਰਾਸ਼ਟਰੀ...

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 161 ਸਰਕਾਰੀ ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’ ਨਾਲ ਕੀਤਾ ਸਨਮਾਨਿਤ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਸਕੂਲ ਸਿੱਖਿਆ...

ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦੀ ਕਾਰਵਾਈ, 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ,...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਐਡਵੋਕੇਟ ਹਰਜਿੰਦਰ ਧਾਮੀ, ਅਸਤੀਫ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨ...

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼! ਇੱਕ ਹਫ਼ਤੇ ਤੱਕ ਪਾਰਾ ਹੋਵੇਗਾ 30 ਤੋਂ ਪਾਰ

ਪਹਾੜਾਂ ‘ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਕੁਝ ਦਿਨਾਂ ਤੋਂ ਦੇਖਣ ਨੂੰ ਮਿਲਿਆ। ਸੂਬੇ ਵਿਚ ਪਾਰਾ ਘਟਣ ਨਾਲ...

ਬਟਾਲਾ : ਗੱਠਾਂ ਢੋਣ ਵਾਲੀ ਟਰਾਲੀ ਨਾਲ ਟਕਰਾਉਣ ਦੇ ਬਾਅਦ ਪਲਟੀਆਂ 2 ਕਾਰਾਂ, ਹਾਦਸੇ ‘ਚ 3 ਨੇ ਛੱਡੇ ਸਾਹ

ਬਟਾਲਾ ਦੇ ਨੇੜਲੇ ਪਿੰਡ ਸੇਖਵਾ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਗੱਠਾਂ ਢੋਣ ਵਾਲੀ ਟਰਾਲੀ ਨਾਲ 2 ਕਾਰਾਂ ਦੀ ਟੱਕਰ ਹੋ ਗਈ, ਜਿਸ ਨਾਲ ਦੋਵੇਂ...

ਚੂੜ੍ਹਾ ਪਾਈ ਕੁੜੀ ਦੇ ਘਰਵਾਲੇ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ

ਤਰਨਤਾਰਨ ਤੋਂ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿਥੇ ਹਾਲੇ ਵਿਆਹ ਨੂੰ ਕੁਝ ਹੀ ਮਹੀਨੇ ਹੋਏ ਸਨ ਤੇ ਵਿਆਹ ਦਾ ਚਾਅ ਵੀ ਨਹੀਂ ਉਤਰਿਆ ਸੀ...

ਬਜ਼ੁਰਗ ਜੋੜੇ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, NRI ਪੁੱਤ ਹੀ ਨਿਕਲਿਆ ਪਿਤਾ ਦਾ ਕਾਤਲ

ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਰਵਾਲੀ ‘ਚ ਇੱਕ ਬਜ਼ੁਰਗ ਪਤੀ-ਪਤਨੀ ਤੇ’ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ...

ਸੰਗਰੂਰ ਪੁਲਿਸ ਦਾ ਵੱਡਾ ਐਕਸ਼ਨ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਲਿਆ ਹਿਰਾਸਤ ਵਿਚ

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਕੂਚ ਦਾ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਟਰੈਕਟਰ-ਟਰਾਲੀਆਂ ‘ਤੇ ਜਾ ਕੇ ਚੰਡੀਗੜ੍ਹ...

SKM ਦਾ ਅੱਜ ਚੰਡੀਗੜ੍ਹ ਕੂਚ, ਲਾਉਣਗੇ ਪੱਕਾ ਮੋਰਚਾ, ਪੁਲਿਸ ਨੇ ਬਾਰਡਰ ਕੀਤਾ ਸੀਲ

ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ ਤੇ ਉਥੇ ਪੱਕਾ ਮੋਰਚਾ ਲਗਾਉਣਗੇ। ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ...

ਮਾਨ ਸਰਕਾਰ ਦਾ ਵੱਡਾ ਐਕਸ਼ਨ, 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਕੀਤੇ ਮੁਅੱਤਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤਹਿਸੀਲਦਾਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਨੇ 5...

ਨਸ਼ਿਆਂ ਖਿਲਾਫ਼ ਮਾਨ ਸਰਕਾਰ ਹੋਈ ਸਖ਼ਤ, ਸਰਹੱਦ ਪਾਰੋਂ ਤਸਕਰੀ ਰੋਕਣ ਲਈ ਐਂਟੀ ਡਰੋਨ ਸਿਸਟਮ ਕਰੇਗੀ ਤਿਆਰ

ਪੰਜਾਬ ਵਿਚ ਡ੍ਰੋਨ ਨਾਲ ਹੋਣ ਵਾਲੀ ਨਸ਼ਾ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਆਪਣਾ ਐਂਟੀ ਡ੍ਰੋਨ ਸਿਸਟਮ ਤਿਆਰ ਕਰੇਗੀ। ਇਸ ਲਈ ਸਰਕਾਰ ਨੇ ਨਵਾਂ...

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਰਾਹਤ ਭਰੀ ਖਬਰ! ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ 7...

ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ ਬਾਈਕ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਪਸਿਆਲ ਨੇੜੇ ਬੀਤੀ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਗੁਰਦਾਸਪੁਰ ਤੋਂ ਆਪਣੇ ਪਿੰਡ...

ਅੱਜ ਤੋਂ ‘ਵਿਪਸ਼ਯਨਾ ਸਾਧਨਾ’ ‘ਚ ਲੀਨ ਹੋਣਗੇ ਅਰਵਿੰਦ ਕੇਜਰੀਵਾਲ, ਹੁਸ਼ਿਆਰਪੁਰ ਦੇ ਸਾਧਨਾ ਕੇਂਦਰ ‘ਚ ਬਿਤਾਉਣਗੇ 10 ਦਿਨ

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹਾਰ ਦੇ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਲਗਭਗ ਇਕ ਮਹੀਨੇ ਬਾਅਦ 10 ਦਿਨਾਂ ਲਈ ਪੰਜਾਬ...

ਪੰਜਾਬ ਸਰਕਾਰ ਦਾ ਉਦਯੋਗਪਤੀਆਂ ਨੂੰ ਵੱਡਾ ਤੋਹਫਾ, ਲੈਂਡ ਇਨਹਾਂਸਮੈਂਟ ਲਈ OTS ਸਕੀਮ ਨੂੰ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਬੈਠਕ ਬੁਲਾਈ ਗਈ ਸੀ ਜੋ ਕਿ ਹੁਣ ਖਤਮ ਹੋ ਚੁੱਕੀ ਹੈ। ਇਸ ਮੀਟਿੰਗ ਵਿਚ ਕਈ ਵੱਡੇ ਐਲਾਨ ਕੀਤੇ ਗਏ ਹਨ।...

ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਐਨਕਾਊਂਟਰ, ਬਦਮਾਸ਼ ਦੇ ਪੈਰ ‘ਚ ਲੱਗੀ ਗੋਲੀ, ਵੱਖ-ਵੱਖ ਕੇਸਾਂ ‘ਚ ਸੀ ਲੋੜੀਂਦਾ

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ 22...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਪਾਰੀਆਂ ਲਈ ਕੀਤਾ ਜਾ ਸਕਦਾ ਰਾਹਤ ਦਾ ਐਲਾਨ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਸ਼ੁਰੂ ਹੋਵੇਗੀ। ਬੈਠਕ ਵਿਚ...

ਪੰਜਾਬ ‘ਚ ਅੱਜ ਫਿਰ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ

ਪੰਜਾਬ ਵਿਚ ਅੱਜ ਫਿਰ ਤੋਂ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਨੇ ਸੂਬੇ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ...

ਰਾਜ਼ੀਨਾਮਾ ਕਰਵਾਉਣ ਗਏ ਮੁੰਡੇ ਦਾ ਹੀ ਚਾੜ੍ਹ ‘ਤਾ ਬੁਰੀ ਤਰ੍ਹਾਂ ਕੁਟਾਪਾ, CCTV ‘ਚ ਸਾਰੀ ਘਟਨਾ ਕੈਦ

ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਇਲਾਕੇ ‘ਚ ਲੜਾਈ ਦਾ ਨਿਪਟਾਰਾ ਕਰਨ ਗਏ ਨੌਜਵਾਨ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਨੌਜਵਾਨ...

ਵਿਆਹ ‘ਚ ਫੁਕਰੀ ਮਾਰਨੀ ਪਈ ਮਹਿੰਗੀ! ਪਿਸਟਲਾਂ ਨਾਲ ਹਵਾਈ ਫਾਇਰਿੰਗ ਕਰਦੇ 4 ਬੰਦਿਆਂ ‘ਤੇ ਹੋਇਆ ਪਰਚਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਆ ਦੇ ਉਦੇਸ਼ ਨਾਲ ਹਥਿਆਰ ਰੱਖਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਜਿਸ ਦੇ ਲਈ ਉਨ੍ਹਾਂ ਨੂੰ ਲਾਇਸੰਸ...

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਡਾ ਐਕਸ਼ਨ, ਵੱਖ-ਵੱਖ ਜ਼ਿਲ੍ਹਿਆਂ ‘ਚ ਚਲਾਇਆ CASO ਆਪ੍ਰੇਸ਼ਨ, ਘਰਾਂ ਦੀ ਲਈ ਤਲਾਸ਼ੀ

ਪੰਜਾਬ ਵਿਚ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਕਾਸੋ ਆਪ੍ਰੇਸ਼ਨ ਚਲਾਇਆ...

ਤਰਨ ਤਾਰਨ : ਸੁੱਤੇ ਪਰਿਵਾਰ ‘ਤੇ ਡਿੱਗੀ ਛੱਤ, ਹਾਦਸੇ ‘ਚ 3 ਬੱਚਿਆਂ ਸਣੇ 5 ਦੀ ਗਈ ਜਾਨ

ਤਰਨਤਾਰਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਤਰਨਤਾਰਨ ਅਧੀਨ ਪੈਂਦੇ ਪੰਡੋਰੀ ਗੋਲਾ ਪਿੰਡ ਵਿਚ ਬੀਤੀ ਰਾਤ ਸੁੱਤੇ ਪਏ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 1 ਕਾਬੂ

ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਖੁਫੀਆ ਆਪ੍ਰੇਸ਼ਨ ਤਹਿਤ ਗੈਰ-ਕਾਨੂੰਨੀ ਹਥਿਆਰਾ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇਕ...

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਦੋ 2 ਬਦਮਾਸ਼ ਹੋਏ ਜ਼ਖਮੀ

ਤਰਨ ਤਰਨ ਦੇ ਨੌਸ਼ਹਿਰਾ ਪੰਨੂਆਂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਵੱਡੀ ਮੁਠਭੇੜ ਦੇਖਣ ਨੂੰ ਮਿਲੀ ਹੈ।...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਗੜ੍ਹੇਮਾਰੀ ਨਾਲ ਸੜਕ ‘ਤੇ ਵਿਛੀ ਸਫੈਦ ਚਾਦਰ, ਤਾਪਮਾਨ ਡਿਗਣ ਨਾਲ ਵਧੀ ਠੰਡ

ਹਿਮਾਚਲ ਵਿਚ ਪਿਛਲੇ ਹਫਤੇ ਤੋਂ ਚੱਲ ਰਹੀ ਬਰਫਬਾਰੀ ਤੇ ਮੀਂਹ ਦੇ ਅਸਰ ਨਾਲ ਪੰਜਾਬ ਵਿਚ ਫਰਵਰੀ ਦੇ ਅਖੀਰਲੇ ਦੋ ਦਿਨਾਂ ਵਿਚ ਜ਼ੋਰਦਾਰ ਮੀਂਹ...

ਮਾਨ ਸਰਕਾਰ ਦਾ ਵੱਡਾ ਉਪਰਾਲਾ, ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ 15 ਕਰੋੜ ਕੀਤੇ ਜਾਰੀ

ਪੰਜਾਬ ਵਿਚ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿਚ ਕਿਤਾਬਾਂ ਖਰੀਦੀਆਂ ਜਾਣਗੀਆਂ। ਸੂਬਾ ਸਰਕਾਰ...

ਡਿਪੋਰਟ ਮਾਮਲਿਆਂ ‘ਚ ਮਾਨ ਸਰਕਾਰ ਹੋਈ ਸਖ਼ਤ, 24 ਟ੍ਰੈਵਲ ਏਜੰਟਾਂ ‘ਤੇ FIR, 7 ਗ੍ਰਿਫਤਾਰ

ਡਿਪੋਰਟ ਮਾਮਲਿਆਂ ‘ਚ ਮਾਨ ਸਰਕਾਰ ਸਖਤ ਹੁੰਦੀ ਨਜ਼ਰ ਆ ਰਹੀ ਹੈ। ਇਸ ਤਹਿਤ ਕਾਰਵਾਈ ਕਰਦੇ ਹੋਏ ਹੁਣ ਤੱਕ ਟ੍ਰੈਵਲ ਏਜੰਟਾਂ ਖਿਲਾਫ 24 ਮਾਮਲੇ...

CM ਮਾਨ ਵੱਲੋਂ ਆਮ ਲੋਕਾਂ ਨੂੰ ਰਾਹਤ, ਬਿਨਾਂ NOC ਦੇ ਰਜਿਸਟਰੀਆਂ ਕਰਵਾਉਣ ਦੀ ਤਰੀਕ 31 ਅਗਸਤ ਤੱਕ ਵਧਾਈ

ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ...

ਨਸ਼ਾ ਤਸਕਰਾਂ ਨੂੰ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ-‘ਪੰਜਾਬ ਛੱਡ ਦੇਣ ਜਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ’

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਅੱਜ CM ਮਾਨ...

ਤਰਨ ਤਾਰਨ : ਛਾਪਾ ਮਾਰਨ ਗਈ ਪੁਲਿਸ ‘ਤੇ ਨਸ਼ਾ ਤਸਕਰਾਂ ਨੇ ਕੀਤਾ ਹਮਲਾ, 2 ਪੁਲਿਸ ਮੁਲਾਜ਼ਮ ਹੋਏ ਜ਼ਖਮੀ

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੱਲਾ ਵਿੱਚ ਅੱਜ ਸਵੇਰੇ ਇੱਕ ਨਸ਼ਾ ਤਸਕਰ ਦੇ ਘਰ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ ‘ਤੇ ਤਸਕਰਾਂ ਨੇ ਹਮਲਾ...

ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਮਹੀਨਾ ਪਹਿਲਾਂ ਹੀ ਦੁਬਈ ਤੋਂ ਪਰਤੇ ਵਿਅਕਤੀ ਦੇ ਨਿਕਲੇ ਸਾਹ

ਤਰਨਤਾਰਨ ਦੇ ਪਿੰਡ ਮੁਗਲਾਣੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ।...

NHAI ਵੱਲੋਂ ਪੰਜਾਬੀਆਂ ਨੂੰ ਝਟਕਾ! ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਪੰਜਾਬੀਆਂ ਨੂੰ NHAI ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਪ੍ਰਾਜੈਕਟ ਨੂੰ ਪੰਜਾਬ ਦੇ ਵਿਚ ਰੋਕ ਲਗਾ...

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਨਾਈ ਦੀ ਦੁਕਾਨ ‘ਚ ਹੋਈ ਫਾਇਰਿੰਗ, 2 ਨੌਜਵਾਨ ਜ਼ਖਮੀ

ਸ਼ਿਵਰਾਤਰੀ ਵਾਲੇ ਦਿਨ ਅੰਮ੍ਰਿਤਸਰ ਦੇ ਰਾਮਬਲੀ ਚੌਕ ਨੇੜੇ ਗੋਲੀਆਂ ਚੱਲਣ ਨਾਲ ਹੜਕੰਪ ਮਚ ਗਿਆ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਫਾਇਰਿੰਗ...

ਪੁਲਿਸ ਮੁਲਾਜ਼ਮਾਂ ਲਈ ਸਖ਼ਤ ਫ਼ਰਮਾਨ ਜਾਰੀ, ਪੁਲਿਸ ਹੈੱਡਕੁਆਰਟਰ ਅੰਦਰ ਜਾਣ ਲਈ ਲੈਣੀ ਹੋਵੇਗੀ ਵਿਜ਼ਟਰ ਸਲਿੱਪ

ਪੁਲਿਸ ਮੁਲਾਜ਼ਮਾਂ ਲਈ ਸਖਤ ਫਰਮਾਨ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਕਾਂਸਟੇਬਲ ਤੋਂ ਲੈ ਕੇ ਡੀਐੱਸਪੀ ਤੱਕ ਲਈ ਜਾਰੀ ਕੀਤੇ ਗਏ ਹਨ। ਜਾਰੀ ਹੋਏ...

CM ਮਾਨ ਨੇ ਮਹਾਸ਼ਿਵਰਾਤਰੀ ਦੀ ਦਿੱਤੀ ਵਧਾਈ! ਸਾਰਿਆਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕੀਤੀ ਕਾਮਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਓਹਾਰ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ...

ਮੌਸਮ ਲਵੇਗਾ ਕਰਵਟ, ਪੰਜਾਬ-ਚੰਡੀਗੜ੍ਹ ‘ਚ ਅੱਜ ਚੱਲਣਗੀਆਂ ਤੇਜ਼ ਹਵਾਵਾਂ, 27-28 ਫਰਵਰੀ ਨੂੰ ਮੀਂਹ ਦੀ ਸੰਭਾਵਨਾ

ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਤੋਂ ਮੌਸਮ ਬਦਲੇਗਾ। ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ...

9 ਲੱਖ ਗਬਨ ਕਰਨ ਦਾ ਮਾਮਲਾ, ਪੰਜਾਬ ਸਰਕਾਰ ਜ਼ਿਲ੍ਹਾ ਪੰਚਾਇਤੀ ਅਫਸਰ ਨੂੰ ਕੀਤਾ ਮੁਅੱਤਲ

ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵਿੱਚ ਹੋਏ 9 ਲੱਖ ਦੇ ਗਬਨ ਕਰਨ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲੈਂਦੇ ਹੋਏ ਜ਼ਿਲ੍ਹਾ...

ਤਰਨ ਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਦੋਵੇਂ ਬਦਮਾਸ਼ ਜ਼ਖਮੀ

ਤਰਨ ਤਰਨ ਵਿੱਚ ਆਏ ਦਿਨ ਹੀ ਗੈਂਗਸਟਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੁਲਿਸ ਪੂਰੀ ਚੌਕਸ...

ਲਾਪਤਾ ਵਿਅਕਤੀ ਦੀ ਦੇਹ ਖੇਤਾਂ ਦੀ ਮਿੱਟੀ ‘ਚੋਂ ਹੋਈ ਬਰਾਮਦ, ਸਾਥੀਆਂ ਵੱਲੋਂ ਕਤਲ ਕੀਤੇ ਜਾਣ ਦਾ ਖਦਸ਼ਾ

ਹੁਸ਼ਿਆਰਪੁਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਵੱਲੋਂ ਇਕ ਵਿਅਕਤੀ ਦੀ ਮ੍ਰਿਤਕ ਦੇਹ ਖੇਤਾਂ ਦੀ ਮਿੱਟੀ ਵਿਚੋਂ...

‘ਵਿਧਾਇਕਾਂ’ ਵਾਲੇ ਬਿਆਨ ‘ਤੇ ਗਰਮਾਈ ਸਿਆਸਤ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਬਾਜਵਾ ਨੂੰ ਦਿੱਤਾ ਖੁੱਲ੍ਹਾ ਚੈਲੰਜ

ਸੈਸ਼ਨ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੇ ਬਾਹਰ ਵੱਡਾ ਦਾਅਵਾ ਕਰਦਿਆਂ ਕਿਹਾ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ...

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਭਲਕੇ 10 ਵਜੇ ਤੱਕ ਲਈ ਹੋਇਆ ਮੁਲਤਵੀ, ਇਨ੍ਹਾਂ ਮੁੱਦਿਆਂ ‘ਤੇ ਹੋਈ ਵਿਚਾਰ-ਚਰਚਾ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਭਲਕੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਜਿਹੜੇ ਮੁੱਦਿਆਂ ‘ਤੇ ਵਿਧਾਨ ਸਭਾ ਇਜਲਾਸ ਵਿਚ...

ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ 4 ਹੋਰ ਪੰਜਾਬੀ, ਪੁਲਿਸ ਕਰ ਰਹੀ ਹੈ ਪੁੱਛਗਿਛ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸ ਤੋਂ ਪਹਿਲਾਂ ਵੀ...

ਅਜਨਾਲਾ : ਸੱਕੀ ਨਾਲੇ ‘ਚ ਡਿੱਗੀ ਗੰਨੇ ਨਾਲ ਭਰੀ ਟਰਾਲੀ, ਡਰਾਈਵਰ ਦੇ ਮੌਕੇ ‘ਤੇ ਮੁੱਕੇ ਸਾਹ

ਬੀਤੇ ਦਿਨ ਅਜਨਾਲਾ ਸੱਕੀ ਨਾਲੇ ਵਿੱਚ ਗੰਨਿਆਂ ਦੀ ਭਰੀ ਇੱਕ ਟਰਾਲੀ ਡਿੱਗਣ ਨਾਲ ਡਰਾਈਵਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ...

ਦੋਸਤ ਹੀ ਨਿਕਲਿਆ ਧੋਖੇਬਾਜ਼! ਵਿਦੇਸ਼ ਬੈਠੇ ਦੋਸਤ ਦੀ ਘਰਵਾਲੀ ਨੂੰ ਲੈ ਹੋਇਆ ਫਰਾਰ 3 ਜਵਾਕਾਂ ਦਾ ਪਿਓ

ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ 3 ਜਵਾਕਾਂ ਦਾ ਪਿਓ 2 ਜਵਾਕਾਂ ਦੀ ਮਾਂ ਨੂੰ ਲੈ ਕੇ ਫਰਾਰ ਹੋ ਗਿਆ ਹੈ। ਦੋਸਤ ਨੇ ਵਿਦੇਸ਼ ਬੈਠੇ...

ਅਣ-ਅਧਿਕਾਰਤ ਕਾਲੋਨੀਆਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਬੁਰੀ ਖ਼ਬਰ, ਤਰੀਕਾਂ ਨਾ ਮਿਲਣ ਕਾਰਨ ਲੋਕਾਂ ਨੂੰ ਪੇਸ਼ ਆ ਰਹੀ ਦਿੱਕਤ

ਪੰਜਾਬ ਸਰਕਾਰ ਵੱਲੋਂ ਦਸੰਬਰ 2024 ਵਿਚ ਅਣ-ਅਧਿਕਾਰਤ ਪਲਾਟਾਂ ਨੂੰ ਅਧਿਕਾਰਤ ਕਰਨ ਲਈ ਪਾਲਿਸੀ ਦੀ ਆਖਰੀ ਤਰੀਕ 28 ਫਰਵਰੀ ਵਿਚ ਹੁਣ ਭਾਵੇਂ ਕੁਝ...

ਖੰਨਾ : ਕਾਲਜ ‘ਚ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿੱਜੀ ਕਾਲਜ ਵਿਚ ਸੰਸਕ੍ਰਿਤ ਦੇ ਵਿਦਿਆਰਥੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।...

ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, 35 ਕਰੋੜ ਦੀ ਹੈਰੋਇਨ ਸਣੇ 4 ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ...

SGPC ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ...

ਪਹਾੜਾਂ ‘ਚ ਬਰਫ਼ਬਾਰੀ, ਪੰਜਾਬ ‘ਚ ਮੀਂਹ ਨਾਲ ਪਏ ਗੜੇ, ਮੁੜ ਪਰਤੀ ਠੰਢ, ਜਾਣੋ ਅਗੋਂ ਮੌਸਮ ਦਾ ਹਾਲ

ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪਹਾੜੀ ਖੇਤਰਾਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਮੀਂਹ ਪਿਆ। ਮਨਾਲੀ ਦੇ ਨਾਲ ਲੱਗਦੇ...

ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਿੱਖਾਂ ‘ਚ ਸੇਵਾ ਭਾਵਨਾ ਦੀ ਕੀਤੀ ਤਾਰੀਫ਼

ਮਸ਼ਹੂਰ ਬਾਲੀਵੁੱਡ ਫਿਲਮ ਅਦਾਕਾਰ ਰਜ਼ਾ ਮੁਰਾਦ ਅੱਜ (ਵੀਰਵਾਰ) ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ...

ਹਾਈਕੋਰਟ ਦਾ ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਤੇ ਵੱਡਾ ਫੈਸਲਾ, 25 ਫੀਸਦੀ ਸੀਟਾਂ ਰਾਖਵੀਆਂ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਤਹਿਤ ਪ੍ਰਾਈਵੇਟ ਸਕੂਲ ਦਾਖਲੇ ਨੂੰ ਲੈ ਕੇ ਜੋ...

ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿਚ ਮੌਸਮ ਨੇ ਇਕਦਮ ਤੋਂ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। 13...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ, 10 ਕਿੱਲੋ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।...

‘ਨੌਜਵਾਨਾਂ ਨੂੰ ਅਸੀਂ ਡਿਪ੍ਰੇਸ਼ਨ ‘ਚ ਨਹੀਂ ਜਾਣ ਦੇਵਾਂਗੇ’ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ...