ਕਾਉੰਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਸਫਲਤਾ ਮਿਲੀ ਹੈ। 6 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ ਕੀਤੇ ਹਨ। ਜਿਨ੍ਹਾਂ ਵਿੱਚ ਇੱਕ ਖਾਲਸਾ ਕਾਲਜ ਦੀ ਵਿਦਿਆਰਥਣ ਵੀ ਸ਼ਾਮਿਲ ਹੈ।

ਦੋਨੋਂ ਚਚੇਰੇ ਭਰਾ ਅਟਾਰੀ ਨੇੜਲੇ ਸਰਹੱਦੀ ਪਿੰਡ ਮਾਹਵਾ ਨਾਲ ਸਬੰਧਿਤ ਹਨ। ਇਹ ਤਸਕਰ ਫਾਰਚੂਨਰ ਗੱਡੀ ‘ਚ ਫਿਰ ਰਹੇ ਵੱਲਾ ਬਾਈਪਾਸ ਤੋਂ ਕਾਬੂ ਕੀਤੇ ਹਨ। ਇਸ ਆਪ੍ਰੇਸ਼ਨ ਨੂੰ ਇੰਸਪੈਕਟਰ ਅਮਰਦੀਪ ਸਿੰਘ ਦੀ ਅਗਵਾਈ ਵਾਲੀ ਹੇਠਲੀ ਟੀਮ ਨੇ ਅੰਜਾਮ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
