Nov 07

ਮੋਹਕਮਪੁਰਾ ‘ਚ ਪਟਾਕਿਆਂ ਦੀ ਚੰਗਿਆੜੀ ਕਾਰਨ ਝੁੱਗੀਆਂ ਸੜ ਕੇ ਹੋਈਆਂ ਸੁਆਹ, 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪਾਇਆ ਗਿਆ ਕਾਬੂ

ਮੋਹਕਮਪੁਰਾ ਸਥਿਤ ਝੁੱਗੀਆਂ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਆਲੇ-ਦੁਆਲੇ ਜ਼ਿਆਦਾ ਪਲਾਸਟਿਕ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ...

ਅੰਮ੍ਰਿਤਸਰ ਦੀ ਜੰਡਿਆਲਾ ਗੁਰੂ ਮੰਡੀ ‘ਚ ਗ਼ੈਰ-ਕਾਨੂੰਨੀ ਖ਼ਰੀਦ ਦਾ ਪਤਾ ਲਗਾਉਣ ਲਈ ਕੀਤੀ ਜਾਵੇ ਵਿਜੀਲੈਂਸ ਜਾਂਚ : ਆਸ਼ੂ

ਚੰਡੀਗੜ: ਝੋਨੇ ਦੀ ਫਰਜ਼ੀ ਤੇ ਗ਼ੈਰ-ਕਾਨੂੰਨੀ ਖ਼ਰੀਦ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸ਼ਨੀਵਾਰ ਨੂੰ...

ਗੁੱਜਰ ਸਮੁਦਾਇ ਵੱਲੋਂ ਪਸ਼ੂਆਂ ਲਈ ਇਕੱਠੇ ਕੀਤੇ ਚਾਰੇ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਅੱਗ

ਗੁਰਦਾਸਪੁਰ ਦੇ ਪਿੰਡ ਮੁਸਤਾਬਾਦ ਵਿੱਚ ਗੁੱਜਰ ਸਮੁਦਾਇ ਵੱਲੋਂ ਆਪਣੇ ਪਸ਼ੂਆਂ ਲਈ ਇਕੱਠੀ ਕੀਤੀ ਗਈ ਪਰਾਲੀ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ...

ਸ਼ਿਵ ਸੈਨਾ ਨੇ ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ‘ਤੇ ਕੀਤੀ ਕਾਰਵਾਈ ਦੀ ਮੰਗ

ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਸ਼ਿਵ ਸੈਨਾ ਵੱਲੋਂ ਐਸਐਸਪੀ ਗੁਰਦਾਸਪੁਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਇਸ...

ਅੰਮ੍ਰਿਤਸਰ : ਦੀਵਾਲੀ ਮੌਕੇ ਨਵਜੰਮੀ ਧੀ ਦੇ ਵਜ਼ਨ ਬਰਾਬਰ ਸਿੱਕੇ ਤੋਲ ਕੇ ਕੀਤੇ ਗਏ ਦਾਨ

ਜਿੱਥੇ ਅੱਜ ਵੀ ਸਾਡੇ ਦੇਸ਼ ਦੇ ਵਿੱਚ ਲੋਕ ਧੀਆਂ ਨੂੰ ਜੰਮਣ ਤੋਂ ਪਹਿਲਾਂ ਕੁੱਖ ਵਿਚ ਹੀ ਮਾਰ ਦਿੰਦੇ ਹਨ ਉੱਥੇ ਹੀ ਇਕ ਤਸਵੀਰ ਵਿਲੱਖਣ ਨਿਕਲ ਕੇ...

ਮੁਕੇਰੀਆਂ ‘ਚ ਵਾਪਰਿਆ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 2 ਬੱਚਿਆਂ ਦੀ ਹੋਈ ਮੌਤ

ਮੁਕੇਰੀਆਂ ਦੇ ਪਿੰਡ ਬੜਲਾ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇਕੋ ਹੀ ਪਰਿਵਾਰ ਦੇ 2 ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ...

ਅੰਮ੍ਰਿਤਸਰ ‘ਚ ਰਾਤ 8 ਵਜੇ ਤੋਂ ਬਾਅਦ ਵਧਣਾ ਸ਼ੁਰੂ ਹੋਇਆ AQI, 12 ਤੋਂ 3 ਵਜੇ ਤੱਕ ਰਿਹਾ 500

ਦੀਵਾਲੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਟਾਕੇ ਚਲਾਉਣ ਨੂੰ ਲੈ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ ਦੇ ਨਿਰਦੇਸ਼...

ਦੀਵਾਲੀ ‘ਤੇ ਰੁਸ਼ਨਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, 1 ਲੱਖ ਦੀਵਿਆਂ ਨਾਲ ਈਕੋ ਆਤਿਸ਼ਬਾਜ਼ੀ (ਤਸਵੀਰਾਂ)

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੋਸ਼ਨੀਆਂ ਨਾਲ ਸਜਾਇਆ ਗਿਆ। ਦਰਬਾਰ ਸਾਹਿਬ ਦੀ ਇਹ ਸੁੰਦਰਤਾ ਵੇਖਣ...

ਬਟਾਲਾ: ਛੱਤ ਤੋਂ ਡਿੱਗਣ ਕਾਰਨ ਔਰਤ ਦੀ ਭੇਦਭਰੇ ਹਾਲਾਤਾਂ ‘ਚ ਮੌਤ

ਬਟਾਲਾ ਦੇ ਧੋਬੀਆਂ ਗਲੀ ਵਿੱਚ ਬਟਾਲਾ ਦੀ ਰਹਿਣ ਵਾਲੀ ਅਤੇ ਬਟਾਲਾ ਵਿੱਚ ਹੀ ਵਿਆਹੀ ਸਵਿਤਾ ਨਾਮਕ ਔਰਤ ਦੀ ਆਪਣੇ ਸਹੁਰੇ ਘਰ ਦੀ ਛੱਤ ਉਤੋਂ...

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਵਾਲੀ ਅਤੇ ਬੰਦੀ ਛੋੜ ਦਿਹਾੜਾ ਭਾਰਤ ਨੂੰ ਕਾਰਪੋਰੇਟ ਮੁਕਤ ਅਤੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਵਜੋਂ ਮਨਾਏਗੀ

ਅੰਮ੍ਰਿਤਸਰ ਬੱਸ ਅੱਡੇ ਤੇ ਅੱਜ ਕਿਸਾਨ ਮਜਦੂਰ ਸੰਗਰਸ਼ ਕਮੇਟੀ ਪੰਜਾਬ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਹਾੜਾ ਭਾਰਤ ਨੂੰ ਕਾਰਪੋਰੇਟ ਮੁਕਤ...

ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਗਈਆਂ ਸੁਸ਼ੋਭਿਤ

ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ...

ਸਿੱਧੂ ਦੀ ਕੈਪਟਨ ਨੂੰ ਤੂੰ-ਤੜਕ, ਭਾਸ਼ਾ ਦੀ ਮਰਿਆਦਾ ਭੁੱਲੇ, ਬੋਲੇ- ‘ਪੰਜਾਬ ਨੂੰ ਤਾਂ ਕੈਪਟਨ ਦਾ ਪਿਓ ਵੀ ਜਿਤਾਊ’

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ...

ਦੀਵਾਲੀ ਮੌਕੇ ਇਸ ਵਾਰ ਦਰਬਾਰ ਸਾਹਿਬ ਵਿਖੇ 10-12 ਮਿੰਟ ਹੋਵੇਗੀ ਅਲੌਕਿਕ ਆਤਿਸ਼ਬਾਜ਼ੀ

ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਹਰ ਸਾਲ ਅਲੌਕਿਕ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਪਰ ਇਸ ਸਾਲ ਇਸ ਅਲੌਕਿਕ ਆਤਿਸ਼ਬਾਜ਼ੀ ਦਾ...

ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ 19.85 ਲੱਖ ਦਾ ਬਿੱਲ ਹੋਇਆ ਮੁਆਫ

ਐੱਸਡੀਓ ਨੂੰ ਗਾਲ੍ਹਾਂ ਕੱਢਣ ਵਾਲੇ ਹਲਕਾ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ 19.85 ਲੱਖ ਦਾ ਬਿੱਲ ਮੁਆਫ਼ ਹੋ ਗਿਆ ਹੈ। ਗਿੱਲ...

ਅੰਮ੍ਰਿਤਸਰ : ਬਿਨਾਂ ਲਾਇਸੈਂਸ ਦੇ ਪਟਾਕੇ ਵੇਚਣੇ ਪੈਣਗੇ ਭਾਰੀ, ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ : ਡੀ. ਸੀ.

ਅੰਮ੍ਰਿਤਸਰ ਵਿਖੇ ਪਟਾਕੇ ਵੇਚਣ ਵਾਲਿਆਂ ਲਈ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਨਿਰਦੇਸ਼ ਜਾਰੀ ਕੀਤੇ ਹਨ। ਡੀ. ਸੀ. ਨੇ ਕਿਹਾ ਕਿ ਪਟਾਕਾ ਵੇਚਣ...

ਪੱਟੀ ਦੇ ਕਾਂਗਰਸੀ MLA ਦੀ ਕਾਲ ਰਿਕਾਰਡਿੰਗ ਲੀਕ, SDO ਨੂੰ ਕੱਢੀਆਂ ਗਾਲ੍ਹਾਂ, ਦਿੱਤੀ ਧਮਕੀ

ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਇੱਕ ਇਕ ਕਾਲ ਰਿਕਾਰਡਿੰਗ ਲੀਕ ਹੋ ਗਈ, ਜਿਸ ਵਿੱਚ ਵਿਧਾਇਕ ਤਰਨਤਾਰਨ ਦੇ ਐੱਸਡੀਓ ਨੂੰ...

IG ਬਾਰਡਰ ਰੇਂਜ ਨੇ ਕੀਤਾ ਅੰਮ੍ਰਿਤਸਰ ਦਾ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਈ. ਜੀ. ਬਾਰਡਰ ਰੇਂਜ ਮੋਨੀਸ਼ ਚਾਵਲਾ ਨੇ ਬੀ. ਐੱਸ. ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਨਾਲ ਹੀ ਉਨ੍ਹਾਂ ਬਾਰਡਰ ਦੇ ਨਾਲ ਲੱਗਦੇ ਖੇਤਰਾਂ ਦੇ...

ਮੰਦਭਾਗੀ ਖਬਰ : ਸਿੰਘੂ ਬਾਰਡਰ ‘ਤੇ ਗੁਰਦਾਸਪੁਰ ਦੇ ਬਜ਼ੁਰਗ ਕਿਸਾਨ ਦੀ ਹੋਈ ਮੌਤ

ਦਿੱਲੀ ਦੇ ਸਿੰਘੂ ਬਾਰਡਰ ਤੋਂ ਇੱਕ ਵਾਰ ਫਿਰ ਇੱਕ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਬਜ਼ੁਰਗ ਕਿਸਾਨ ਦੀ ਪਛਾਣ...

ਪੁਲਿਸ ਦੀ ਮਦਦ ਨਾਲ ਇਤਿਹਾਸਕ ਗੁਰਦੁਆਰੇ ‘ਤੇ ਕਬਜ਼ੇ ਦੇ ਦੋਸ਼, ਹਾਈਕੋਰਟ ਵੱਲੋਂ ਸਰਕਾਰ ਨੂੰ ਨੋਟਿਸ

ਤਰਨਤਾਰਨ ਦੇ ਪੱਟੀ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਭੱਠ ਸਾਹਿਬ ‘ਤੇ ਪੁਲਿਸ ਦੀ ਮਦਦ ਨਾਲ ਹਥਿਆਰਾਂ ਦੇ ਜ਼ੋਰ ‘ਤੇ ਕਬਜ਼ਾ ਕਰਨ ਦਾ...

ਡ੍ਰਾਈਫਰੂਟ ਕੰਪਨੀਆਂ ਦੇ ਲੁਧਿਆਣਾ-ਅੰਮ੍ਰਿਤਸਰ ਦਫਤਰਾਂ ‘ਚ ਇਨਕਮ ਟੈਕਸ ਨੇ ਮਾਰਿਆ ਛਾਪਾ

ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕਰਨ ਦਾ ਸਿਲਸਿਸਲਾ ਲਗਾਤਾਰ ਜਾਰੀ ਹੈ। ਟੀਮਾਂ ਨੇ ਬੀਤੇ ਦਿਨ ਲੁਧਿਆਣਾ ਤੇ ਅੰਮ੍ਰਿਤਸਰ...

ਭਾਰਤ ਪਾਕਿ ਸਰਹੱਦ ‘ਤੇ ਡਰੋਨ ਦੀ ਹਲਚਲ, BSF ਜਵਾਨਾਂ ਵੱਲੋਂ ਸਰਚ ਜਾਰੀ

ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਸ਼ਾਹਪੁਰ ‘ਤੇ ਰਾਤ ਕਰੀਬ 12.30 ਵਜੇ ਡਰੋਨ ਦੀ ਹਲਚਲ ਦਿਖਾਈ ਦਿੱਤੀ। ਜਿਸ...

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ‘ਚ ਸੋਲਰ ਪਲਾਂਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਚ ਸੋਲਰ ਪਲਾਂਟ ਸ਼ੁਰੂ ਹੋ ਗਿਆ ਹੈ। ਇਹ ਸੋਲਰ ਪਲਾਂਟ 525 ਕਿਲੋਵਾਟ ਦਾ ਹੈ। 3 ਕਰੋੜ ਦੀ ਲਾਗਤ ਨਾਲ...

ਸ਼੍ਰੋਮਣੀ ਅਕਾਲੀ ਦਲ 29 ਅਕਤੂਬਰ ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਕੱਢੇਗਾ ਰੋਡ ਸ਼ੋਅ : ਬਿਕਰਮ ਮਜੀਠੀਆ

Bikram Singh Majithia roadshow: ਸ਼੍ਰੋਮਣੀ ਅਕਾਲੀ ਦਲ 29 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਵਾਹਗਾ-ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤੱਕ ਵਾਇਆ ਇੰਡੀਆ ਗੇਟ ਰੋਡ ਸ਼ੋਅ...

ਗੁਰਦਾਸਪੁਰ ਬਾਰਡਰ ‘ਤੇ BSF ਦਾ ਸਰਚ ਆਪ੍ਰੇਸ਼ਨ, ਸਰਹੱਦੀ ਪਿੰਡਾਂ ‘ਚ 3 ਘੰਟੇ ਚਲੀ ਤਲਾਸ਼ੀ ਮੁਹਿੰਮ

ਬੀ. ਐੱਸ. ਐੱਫ. ਤੇ ਪੁਲਿਸ ਵੱਲੋਂ ਗੁਰਦਾਸਪੁਰ ਬਾਰਡਰ ‘ਤੇ ਅੱਜ ਮੰਗਲਵਾਰ ਸਵੇਰੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਤਲਾਸ਼ੀ ਮੁਹਿੰਮ...

ਖੁਲਾਸਾ : ਹਨੀਟ੍ਰੈਪ ‘ਚ ਫਸਿਆ ਫੌਜੀ ISI ਏਜੰਟ ਅੱਗੇ ਖੋਲ੍ਹ ਚੁੱਕਾ ਹੈ ਫੌਜ ਦੇ ਵੱਡੇ ਭੇਤ

ਫਿਰੋਜ਼ਪੁਰ ‘ਚ ਤਾਇਨਾਤੀ ਦੌਰਾਨ ਹਨੀ ਟ੍ਰੈਪ ‘ਚ ਫਸੇ ਗੁਜਰਾਤ ਦਾ ਫੌਜੀ ਕਰੁਣਾਲ ਕੁਮਾਰ ਨੇ ਭਾਰਤੀ ਸੁਰੱਖਿਆ ਨੂੰ ਲੈ ਕੇ ਕਈ ਵੱਡੇ ਭੇਤ...

ਅੰਮ੍ਰਿਤਸਰ : ਅਕਾਲੀ-ਬਸਪਾ ਅੱਜ ਮਿਲ ਕੇ ਕਰਨਗੇ ਰੈਲੀਆਂ, ਸਿੱਧੂ ਦੇ ਇਲਾਕੇ ‘ਚ ਵੀ ਗਰਜਣਗੇ ਸੁਖਬੀਰ

ਪੰਜਾਬ ਵਿੱਚ ਅਕਾਲੀ ਦਲ ਦੀ ਪਕੜ ਬਣਾਉਣ ਲਈ ਸੁਖਬੀਰ ਬਾਦਲ ਲਗਾਤਾਰ ਸ਼ਹਿਰਾਂ ਵਿੱਚ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ। ਇੱਕ ਹਫ਼ਤੇ ਬਾਅਦ...

ਗੁਰਦਾਸਪੁਰ ਪੁੱਜੇ ਸੁਖਬੀਰ ਬਾਦਲ ਨੇ ‘ਸ਼ਰਮਾ ਟੀ-ਸਟਾਲ’ ‘ਤੇ ਖਾਧੇ ਸਮੋਸੇ

ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਵੱਖ-ਵੱਖ ਸਿਆਸੀ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ....

ਅੰਮ੍ਰਿਤਸਰ : ISI ਨੂੰ ਖੁਫੀਆ ਜਾਣਕਾਰੀ ਦੇਣ ਵਾਲਾ ਫੌਜ ਦਾ ਜਵਾਨ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਫੌਜ ਦੇ ਇੱਕ ਜਵਾਨ ਦੀ ਗ੍ਰਿਫਤਾਰੀ ਨਾਲ ਜਾਸੂਸੀ ਨੈਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ। ਫੌਜੀ ਦੀ...

ਪੰਜਾਬ ‘ਚ ਗੜੇਮਾਰੀ ਨਾਲ ਫਸਲਾਂ ‘ਤੇ ਵਿਛੀ ਚਿੱਟੀ ਚਾਦਰ

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਸ਼ਨੀਵਾਰ ਨੂੰ ਮੈਦਾਨੀ ਇਲਾਕਿਆਂ ‘ਚ ਕਾਫੀ ਮੀਂਹ ਪਿਆ। ਪੰਜਾਬ ਭਰ ਵਿੱਚ ਦੇਰ ਰਾਤ ਤੱਕ ਮੀਂਹ ਪੈਂਦਾ...

ਵਿਧਾਇਕ ਨਾਲ ਨੌਜਵਾਨ ਨੂੰ ਕੁੱਟਣ ‘ਚ ਰਗੜੇ ਗਏ ਨਾਲ ਲੱਗੇ ਸੁਰੱਖਿਆ ਮੁਲਾਜ਼ਮਾਂ, ਹੋਈ ਕਾਰਵਾਈ

ਪਠਾਨਕੋਟ ਦੇ ਪਿੰਡ ਸਮਰਾਲਾ ਵਿੱਚ ਨੌਜਵਾਨ ਨੂੰ ਕੁੱਟਣ ਵਾਲੇ ਵਿਧਾਇਕ ਦਾ ਤਾਂ ਹਰਸ਼ ਨਾਲ ਸਮਝੌਤਾ ਹੋ ਗਿਆ ਪਰ ਵਿਧਾਇਕ ਦੇ ਨਾਲ ਡਿਊਟੀ ‘ਤੇ...

ਦੋ ਸਾਲਾਂ ਤੋਂ ਰੁਕਿਆ ਪਿਆ ਵੱਲਾ ਰੇਲਵੇ ਓਵਰ ਬ੍ਰਿਜ ਅਖੀਰ ਹੋਵੇਗਾ ਪੂਰਾ, ਮਿਲੀ ਮਨਜ਼ੂਰੀ

ਅੰਮ੍ਰਿਤਸਰ : ਮਾਲ ਮੰਡੀ ਅਤੇ ਮਕਬੂਲਪੁਰਾ ਨੂੰ ਵੱਲਾ ਮੰਡੀ ਨਾਲ ਜੋੜਨ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਦਾ ਕੰਮ ਹੁਣ ਜਲਦੀ ਹੀ ਮੁਕੰਮਲ...

ਅੰਮ੍ਰਿਤਸਰ ਦੇ ਬਾਜ਼ਾਰਾਂ ‘ਚ ਸੱਜੇ ਮਹਿੰਦੀ ਦੇ ਸਟਾਲ, ਸੁਹਾਗਣਾਂ ਕਰ ਰਹੀਆਂ ਹਨ ਆਪਣੀ ਵਾਰੀ ਦੀ ਉਡੀਕ

ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ ਕੱਲ੍ਹ ਯਾਨੀ ਐਤਵਾਰ ਨੂੰ ਹੈ। ਪਰ ਇਸ ਦੀਆਂ ਤਿਆਰੀਆਂ ਸ਼ਨੀਵਾਰ ਨੂੰ ਹੀ ਸ਼ੁਰੂ ਹੋ ਗਈਆਂ ਹਨ। ਬਿਊਟੀ...

ਅੰਮ੍ਰਿਤਸਰ : ਜੱਗੂ ਭਗਵਾਨਪੁਰੀਆ ਨੇ ਡਾਕਟਰ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਮੰਗੀ 1 ਕਰੋੜ ਰੁਪਏ ਦੀ ਫਿਰੌਤੀ

ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਤੋਂ ਹੈਰਾਨ ਕਰਦੀ ਖ਼ਬਰ ਸਾਹਮਣੇ ਆ ਰਹੀ ਹੈ। ਇਥੋਂ ਦੇ ਲਾਰੈਂਸ ਰੋਡ ‘ਤੇ ਇੱਕ ਡਾਕਟਰ ਨੂੰ ‘ਜੱਗੂ...

ਤਰਨਤਾਰਨ ਦੇ ਖਾਲੜਾ ਸੈਕਟਰ ‘ਚ BSF ਨੇ ਜ਼ਬਤ ਕੀਤੀ 3.2 ਕਿਲੋ ਹੈਰੋਇਨ

ਭਾਰਤ-ਪਾਕਿ ਸਰਹੱਦ ‘ਤੇ ਤਰਨਤਾਰਨ ਦੇ ਖਾਲੜਾ ਸੈਕਟਰ ਵਿਖੇ ਬੀ. ਐੱਸ. ਐੱਫ. ਜਵਾਨਾਂ ਨੇ 3.2 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪਿਛਲੇ ਕੁਝ ਸਮੇਂ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਭਲਕੇ 22 ਅਕਤੂਬਰ ਨੂੰ ਅੰਮ੍ਰਿਤਸਰ...

ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

ਚੰਡੀਗੜ: ਪੰਜਾਬ ਪੁਲਿਸ ਨੇ ਇੱਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨ ਤਾਰਨ ਨਾਲ ਲਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ...

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ

ਚੰਡੀਗੜ੍ਹ/ਤਰਨਤਾਰਨ : ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਸਰਚ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਵਿੱਚ ਭਾਰਤ-ਪਾਕਿ ਸਰਹੱਦ ‘ਤੇ...

ਦਸਮੇਸ਼ ਪਿਤਾ ਦੀ ਇਸ ਪ੍ਰੇਰਣਾ ਸਦਕਾ ਲਖਬੀਰ ਦੇ ਪਰਿਵਾਰ ਦੀ ਮਦਦ ਕਰਨ ਪਹੁੰਚੇ ਇਹ ਬੰਦੇ

ਤਰਨਤਾਰਨ : ਸਿੱਖ ਪੰਥ ਦੇ ਸਹਿਯੋਗ ਨਾਲ ਸਿੰਘੂ ਬਾਰਡਰ ‘ਤੇ ਬੇਅਦਬੀ ਦੇ ਦੋਸ਼ਾਂ ਹੇਠ ਮਾਰੇ ਗਏ ਲਖਬੀਰ ਟੀਟੂ ਦੀਆਂ ਤਿੰਨ ਬੱਚੀਆਂ ਦੀ ਮਾਲੀ...

ਸ਼ਹੀਦ ਮਨਦੀਪ ਸਿੰਘ ਦੇ ਨਾਂ ‘ਤੇ ਬਣੇਗਾ ਫ਼ੁੱਟਬਾਲ ਸਟੇਡੀਅਮ : ਮੁੱਖ ਮੰਤਰੀ ਚੰਨੀ

ਗੁਰਦਾਸਪੁਰ ਵਿੱਚ ਬਟਾਲਾ ਦੇ ਨੇੜੇ ਪੈਂਦੇ ਪਿੰਡ ਚੱਠਾ ਕਲਾ ਵਿੱਚ ਮਨਦੀਪ ਸਿੰਘ ਦੇ ਘਰ ਅੰਤਿਮ ਅਰਦਾਸ ‘ਤੇ ਪੰਜਾਬ ਦੇ ਮੁੱਖ ਮੰਤਰੀ...

ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ, PAK ਵੱਲੋਂ ਭੇਜਿਆ ਹਥਿਆਰਾਂ ਦਾ ਜ਼ਖੀਰਾ ਤੇ ਨਸ਼ਾ ਬਰਾਮਦ

ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਤਿਉਹਾਰਾਂ ਦੇ ਦਿਨਾਂ ਦੌਰਾਨ ਪੰਜਾਬ ਨੂੰ ਦਹਿਲਾਉਣ ਲਈ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੇ...

CM ਚੰਨੀ ਅੱਜ ਸ਼੍ਰੀ ਰਾਮਤੀਰਥ ‘ਚ ਹੋਣਗੇ ਨਤਮਸਤਕ, ਕਰ ਸਕਦੇ ਹਨ ਵੱਡਾ ਐਲਾਨ

ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ 28 ਦਿਨਾਂ ਵਿੱਚ ਦੂਜੀ ਵਾਰ ਅੰਮ੍ਰਿਤਸਰ ਆ ਰਹੇ ਹਨ। ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ...

ਢੱਡਰੀਆਂਵਾਲੇ ‘ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਸ਼੍ਰਮੋਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਬਿਆਨ ਦੀ ਨਿਖੇਧੀ ਕੀਤੀ ਹੈ, ਜਿਸ ਵਿਚ ਢੱਡਰੀਆਂ ਵਾਲਿਆਂ...

‘ਜਿੰਨੇ ਰੁਮਾਲਾਂ ਵਾਲੇ ਨੇ ਸੋਚ ਕੇ ਗੁਰਦੁਆਰੇ ਜਾਇਓ ਕਿਤੇ ਬੇਅਦਬੀ ਦੇ ਨਾਂਅ ‘ਤੇ ਲੋਕ ਦੁਸ਼ਮਣੀ ਨਾ ਕੱਢ ਲੈਣ’ : ਢੱਡਰੀਆਂਵਾਲੇ

ਸਿੰਘੂ ਬਾਰਡਰ ‘ਤੇ ਹੋਏ ਕਤਲ ਦਾ ਮਾਮਲਾ ਦਿਨ-ਬ-ਦਿਨ ਤੂਲ ਫੜਦਾ ਜਾ ਰਿਹਾ ਹੈ। ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਇਸ ਮਾਮਲੇ ‘ਤੇ ਵੱਡਾ...

ਅੰਮ੍ਰਿਤਸਰ : ਪਤਨੀ ਦੇ ਮਰਨ ਪਿੱਛੋਂ ਥਾਣੇ ‘ਚ ਨੌਜਵਾਨ ਨੇ ਲਿਆ ਫਾਹਾ, ਕੰਧ ‘ਤੇ ਲਿਖ ਗਿਆ ਦੋ ਜਣਿਆਂ ਦੇ ਨਾਂ

ਅੰਮ੍ਰਿਤਸਰ ਦੇ ਥਾਣੇ ਦੀ ਹਵਾਲਾਤ ‘ਚ ਇੱਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਸਿੰਘ ਨਾਂ ਦੇ ਇਸ...

ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਬਾਰੇ ਸਾਂਪਲਾ ਨੇ ਸ੍ਰੀ ਅਕਾਲ ਤਖਤ ਜਥੇਦਾਰ ਅੱਗੇ ਰੱਖੀਆਂ ਇਹ ਵੱਡੀਆਂ ਗੱਲਾਂ

ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸਿੰਘੂ ਬਾਰਡਰ ‘ਤੇ ਕਤਲ ਕੀਤੇ ਗਏ ਅਨੁਸੂਚਿਤ ਜਾਤੀ ਦੇ ਵਿਅਕਤੀ ਲਖਬੀਰ ਸਿੰਘ ਬਾਰੇ ਸ੍ਰੀ...

ਗੁਰਦਾਸਪੁਰ: ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਰੋਸ ਵਜੋਂ ‘ਆਪ’ ਨੇ ਮੁੱਖ ਮੰਤਰੀ ਚੰਨੀ ਅਤੇ ਮੋਦੀ ਦਾ ਫੂਕਿਆ ਪੁਤਲਾ

ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਦੇਸ਼...

ਬਟਾਲਾ : ਹਸਪਤਾਲ ਤੋਂ ਦਿਨ-ਦਿਹਾੜੇ 3 ਦਿਨ ਦਾ ਬੱਚਾ ਹੋਇਆ ਚੋਰੀ

ਗੁਰਦਾਸਪੁਰ ਰੋਡ ‘ਤੇ ਸਥਿਤ ਸਰਕਾਰੀ ਹਸਪਤਾਲ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੋਂ 3 ਦਿਨ ਦਾ ਬੱਚਾ ਗਾਇਬ ਹੋ ਗਿਆ। ਪਤਾ ਲੱਗਾ ਹੈ...

ਮੁੱਖ ਮੰਤਰੀ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ, ਲਾਲ ਡੋਰੇ ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦਾਂ ਦੇ ਮਿਲਣਗੇ ਮਾਲਕੀ ਹੱਕ

ਦੀਨਾਨਗਰ: ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ.ਚਰਨਜੀਤ...

ਰਣਜੀਤ ਸਾਗਰ ਡੈਮ ‘ਤੇ ਕ੍ਰੈਸ਼ ਹੋਏ ਹੈਲੀਕਾਪਟਰ ਦੇ ਪਾਇਲਟ ਦੀ ਢਾਈ ਮਹੀਨੇ ਪਿੱਛੋਂ ਮ੍ਰਿਤਕ ਦੇਹ ਮਿਲੀ

ਪਠਾਨਕੋਟ : ਤਿੰਨ ਅਗਸਤ ਨੂੰ ਰਣਜੀਤ ਸਾਗਰ ਡੈਮ (ਆਰ. ਐੱਸ. ਡੀ.) ਝੀਲ ਵਿੱਚ ਹਾਦਸਾਗ੍ਰਸਤ ਹੋਏ ਫੌਜ ਦੇ ਹੈਲੀਕਾਪਟਰ ਧਰੁਵ ਵਿੱਚ ਸਵਾਰ ਦੂਜੇ...

ਅੰਮ੍ਰਿਤਸਰ : ਸੁਖਬੀਰ ਬਾਦਲ ਸ੍ਰੀ ਰਾਮ ਤੀਰਥ ਮੰਦਰ ‘ਚ ਹੋਏ ਨਤਮਸਤਕ, ਕੀਤਾ ਵੱਡਾ ਐਲਾਨ

ਅੱਜ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਅੰਮ੍ਰਿਤਸਰ ਦੇ ਸ਼੍ਰੀ ਰਾਮ ਤੀਰਥ ਮੰਦਰ...

CM ਚੰਨੀ ਨੇ ਹਲਕਾ ਦੀਨਾਨਗਰ ਤੋਂ ‘ਮੇਰਾ ਘਰ ਮੇਰੇ ਨਾਂ’ ਸਕੀਮ ਦੀ ਕੀਤੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਠਾਨਕੋਟ ਤੇ ਗੁਰਦਾਸਪੁਰ ਦੌਰੇ ‘ਤੇ ਹਨ। ਉਨ੍ਹਾਂ ਗੁਰਦਾਸਪੁਰ ਦੇ ਹਲਕਾ ਦੀਨਾਨਗਰ...

CM ਚੰਨੀ ਦਾ ਪਠਾਨਕੋਟ ਤੇ ਗੁਰਦਾਸਪੁਰ ਦੌਰਾ ਅੱਜ, ਲੋਕਾਂ ਨੂੰ ਦੇ ਸਕਦੇ ਨੇ ਵੱਡੀ ਸੌਗਾਤ

ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਐਤਵਾਰ ਨੂੰ ਪਠਾਨਕੋਟ ਜਾਣਗੇ ਤੇ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਸੀ....

ਗੁਰਦਾਸਪੁਰ ‘ਚ ਕਿਸਾਨਾਂ ਨੇ ਫੂਕਿਆ ਮੋਦੀ, ਅਮਿਤ ਸ਼ਾਹ ਅਤੇ ਯੋਗੀ ਦਾ ਪੁਤਲਾ

ਖੇਤੀ ਕਾਨੂੰਨ ਅਤੇ ਲਖੀਮਪੁਰ ਵਿੱਚ ਵਾਪਰੀ ਘਟਨਾ ਦੇ ਵਿਰੋਧ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਦੇਸ਼ ਭਰ ਵਿੱਚ ਮੋਦੀ,ਅਮਿਤ ਸ਼ਾਹ ਅਤੇ...

ਉਪ ਮੁੱਖ ਮੰਤਰੀ ਰੰਧਾਵਾ ਨੇ ਦੇਰ ਰਾਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਕੀਤੀ ਅਚਨਚੇਤੀ ਚੈਕਿੰਗ

ਅਜਨਾਲਾ/ਡੇਰਾ ਬਾਬਾ ਨਾਨਕ: ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਪੂਰੀ ਰਾਤ...

ਸੁਨਿਆਰੇ ਦੀ ਦੁਕਾਨ ‘ਤੇ ਦਿਨ ਦਿਹਾੜੇ ਪਿਸਤੌਲ ਦੀ ਨੋਕ ‘ਤੇ ਹੋਈ ਲੁੱਟ, ਵਾਰਦਾਤ ਸੀਸੀਟੀਵੀ ‘ਚ ਕੈਦ

ਬਟਾਲਾ ਦੇ ਨਜ਼ਦੀਕ ਪਿੰਡ ਅਲੀਵਾਲ ਵਿਖੇ ਅੱਜ ਦਿਨ ਦਿਹਾੜੇ ਇਕ ਸੁਨਿਆਰੇ ਦੀ ਦੁਕਾਨ ‘ਤੇ ਵਰਨਾ ਗੱਡੀ ‘ਚ ਸਵਾਰ ਹੋਕੇ ਆਏ ਤਿੰਨ ਨਕਾਬਪੋਸ਼...

ਇੰਝ ਹੋਇਆ ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਦਾ ਸਸਕਾਰ, ਪੁਲਿਸ ਨੇ ਚਿਖਾ ‘ਤੇ ਡੀਜ਼ਲ ਪਾ ਕੇ ਲਾ ‘ਤੀ ਅੱਗ

ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਵੀਰ ਸਿੰਘ ਦੀ ਲਾਸ਼ ਸ਼ਨੀਵਾਰ ਸ਼ਾਮ 6.40 ਵਜੇ ਤਰਨਤਾਰਨ ਜ਼ਿਲ੍ਹੇ ‘ਚ ਉਸ ਦੇ ਪਿੰਡ ਚੀਮਾ ਪਹੁੰਚੀ।...

ਲਖਬੀਰ ਸਿੰਘ ਦੇ ਸਸਕਾਰ ਸਬੰਧੀ SC ਕਮਿਸ਼ਨ ਨੇ DGP ਨੂੰ ਦਿੱਤੀਆਂ ਇਹ ਸਖਤ ਹਿਦਾਇਤਾਂ

ਸਿੰਘੂ ਬਾਰਡਰ ‘ਤੇ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਦੇ ਪਿੰਡ ਵਿੱਚ ਅੰਤਿਮ ਸੰਸਕਾਰ ਵਿੱਚ ਕਿਸੇ ਤਰ੍ਹਾਂ...

ਪੰਜਾਬ ਦੇ ਉਪ ਮੁੱਖ ਮੰਤਰੀ ਨੇ ਦੇਰ ਰਾਤ ਅੰਮ੍ਰਿਤਸਰ ‘ਚ ਭਾਰਤ-ਪਾਕਿ ਸਰਹੱਦ ‘ਤੇ ਨਾਕਾਬੰਦੀ ਦਾ ਕੀਤਾ ਨਿਰੀਖਣ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਰ ਰਾਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ‘ਤੇ...

ਪੰਜਾਬ ਗਊ ਕਮਿਸ਼ਨ ਵੱਲੋਂ ਡੀ.ਸੀ. ਗੁਰਦਾਸਪੁਰ ਨੂੰ ਗਊਵੰਸ਼ ਦੇ ਕਾਤਲਾਂ ਵਿਰੁੱਧ ਠੋਸ ਕਾਰਵਾਈ ਦੇ ਹੁਕਮ

ਚੰਡੀਗੜ੍ਹ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਰੀਜਾਨਗਰ ਅਤੇ ਬੰਦੇਸ਼ਾ ਨੇੜੇ ਨਾਜਾਇਜ਼ ਬੁੱਚੜਖਾਨੇ ਚਲਾਉਣ ਅਤੇ ਗਾਵਾਂ ਦੇ ਹੱਤਿਆ ਕਰਨ ਦੇ...

ਵਿਦੇਸ਼ ਤੋਂ ਆਏ ਗੁਰਦਾਸਪੁਰ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਤਿੰਨ ਦਿਨ ਪਹਿਲਾਂ ਦੁਬਈ ਤੋਂ ਆਏ ਗੁਰਦਾਸਪੁਰ ਦੇ ਪਿੰਡ ਭੂਲੇ ਚੱਕ ਦੇ ਰਹਿਣ ਵਾਲੇ 29 ਸਾਲਾਂ ਐਨਆਰਆਈ ਨੌਜਵਾਨ ਰਘੁਬੀਰ ਸਿੰਘ ਦੀ ਸ਼ਕੀ...

ਗੁਰਦਾਸਪੁਰ ਪੁਲਿਸ ਨੇ ਨਜਾਇਜ਼ ਤੌਰ ‘ਤੇ ਚੱਲ ਰਹੇ ਬੁੱਚੜ ਖਾਨੇ ਦਾ ਕੀਤਾ ਪਰਦਾਫਾਸ਼

ਗੁਰਦਾਸਪੁਰ ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਕਸਬਾ ਧਾਰੀਵਾਲ ਦੇ ਕੋਲ ਨਾਜਾਇਜ਼ ਤੌਰ ‘ਤੇ ਚੱਲ ਰਹੇ ਬੁੱਚੜ ਖਾਨੇ...

ਪਿੰਡ ਚੱਠਾ ਪਹੁੰਚੀ ਸ਼ਹੀਦ ਮਨਦੀਪ ਸਿੰਘ ਦੀ ਦੇਹ, ਵਿਦੇਸ਼ੋਂ ਭੁੱਬਾਂ ਮਾਰ ਰੌਂਦਾ ਆਇਆ ਛੋਟਾ ਭਰਾ (ਤਸਵੀਰਾਂ)

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਉਸ ਦੇ ਜੱਦੀ ਪਿੰਡ ਚੱਠਾ ਵਿਖੇ...

ਪੁੰਛ ‘ਚ ਸ਼ਹੀਦ ਹੋਏ ਮਨਦੀਪ ਸਿੰਘ ਦੀ ਪਤਨੀ ਨੇ ਕਿਹਾ, ‘ਮੈਨੂੰ ਮੇਰੇ ਪਤੀ ਦੀ ਸ਼ਹਾਦਤ ‘ਤੇ ਮਾਣ ਹੈ”

‘ਮੈਨੂੰ ਆਪਣੇ ਪਤੀ ‘ਤੇ ਮਾਣ ਹੈ। ਉਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਦੇ ਦਿੱਤੀ, ਇਹ ਬੋਲ ਮਨਦੀਪ ਕੌਰ ਪਤਨੀ ਨਾਇਕ ਮਨਦੀਪ ਸਿੰਘ ਜੋ...

CM ਚੰਨੀ ਨੇ ਅੰਮ੍ਰਿਤਸਰ ‘ਚ PHD ਚੈਂਬਰ ਨੂੰ 2 ਤੋਂ 6 ਦਸੰਬਰ ਤੱਕ ਪਾਈਟੈਕਸ 2021 ਕਰਵਾਉਣ ਦੀ ਦਿੱਤੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਸਰ ਵਿਚ ਪੀ. ਐੱਚ. ਡੀ. ਚੈਂਬਰ ਨੂੰ 2 ਤੋਂ 6 ਦਸੰਬਰ ਤੱਕ ਪਾਈਟੈਕਸ  (ਪੰਜਾਬ...

ਅੰਮ੍ਰਿਤਸਰ ਤੋਂ ਜੰਮੂ ਫਲਾਈਟ ਦੀ ਬੁਕਿੰਗ ਇਸ ਦਿਨ ਤੱਕ ਹੋਈ ਬੰਦ

ਅੰਮ੍ਰਿਤਸਰ ਤੋਂ ਜੰਮੂ ਲਈ ਸ਼ੁਰੂ ਹੋਈ ਸਪਾਈਸ ਜੈੱਟ ਫਲਾਈਟ ਨੇ ਪਿਛਲੇ ਦੋ ਦਿਨਾਂ ਤੋਂ ਉਡਾਣ ਨਹੀਂ ਭਰੀ ਹੈ। ਕੋਰੋਨਾ ਕਾਲ ਦੌਰਾਨ...

CM ਚੰਨੀ ਵੱਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ...

ਅੰਮ੍ਰਿਤਸਰ ‘ਚ ਨੈਸ਼ਨਲ ਸ਼ੂਟਰ ਹੁਨਰਦੀਪ ਸਿੰਘ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ ਵਿਚ ਨੈਸ਼ਨਲ ਲੈਵਲ ਦੇ ਸ਼ੂਟਰ ਖਿਡਾਰੀ ਹੁਨਰਦੀਪ ਸਿੰਘ ਨੇ ਆਤਮਹੱਤਿਆ ਕਰ ਲਈ। ਇਸ ਦਾ ਕਾਰਨ ਪ੍ਰਤੀਯੋਗਤਾ ਵਿਚ ਉਸ ਦਾ ਸਿਲੈਕਸ਼ਨ...

ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵਪਾਰੀ ਤੋਂ 5 ਲੱਖ ਖੋਹ ਲੁਟੇਰੇ ਹੋਏ ਰਫੂਚੱਕਰ

ਅੰਮ੍ਰਿਤਸਰ ਵਿਚ ਲੁੱਟ ਦੀਆਂ ਵਾਰਦਾਤਾਂ ਦਿਨੋ-ਦਿਨ ਵੱਧ ਰਹੀਆਂ ਹਨ। ਅੱਜ 2 ਨਕਾਬਪੋਸ਼ ਲੁਟੇਰਿਆਂ ਵੱਲੋਂ ਇੱਕ ਵਪਾਰੀ ਨੂੰ ਆਪਣਾ ਨਿਸ਼ਾਨਾ...

ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਲੱਗੇ ਧਰਨੇ ਤੋਂ ਉੱਠ ਮੋਟਰਸਾਈਕਲ ‘ਤੇ ਆਪਣੇ ਘਰ ਜਾ ਰਹੇ ਕਿਸਾਨਾਂ ‘ਚੋਂ ਇਕ ਕਿਸਾਨ ਦੀ ਹੋਈ ਮੌਤ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿਖੇ ਭਾਜਪਾ ਦੇ ਸੰਸਦ ਮੈਂਬਰ ਸਵੇਤ ਮਲਿਕ ਦੇ ਘਰ ਮੂਹਰੇ ਦਿੱਤੇ...

2018 ‘ਚ ਵਾਪਰੇ ਦੁਸਹਿਰਾ ਰੇਲ ਹਾਦਸੇ ‘ਚ ਸਿੱਧੂ ਦੇ ਕਰੀਬੀ ਸਮੇਤ 7 ਖਿਲਾਫ ਦੋਸ਼ ਆਇਦ

2018 ਦੇ ਅਕਤੂਬਰ ਮਹੀਨੇ ‘ਚ ਵਾਪਰੇ ਦੁਸਹਿਰਾ ਰੇਲ ਹਾਦਸੇ ਦੇ ਕੇਸ ਦੀ ਸੁਣਵਾਈ ਦੌਰਾਨ ਸੀਜੀਐੱਮ ਦੀ ਅਦਾਲਤ ਨੇ ਸੌਰਵ ਮਦਾਨ ਸਮੇਤ 7 ਵਿਅਕਤੀਆਂ...

BJP ਸਾਂਸਦ ਸ਼ਵੇਤ ਮਲਿਕ ਦੇ ਘਰ ਬਾਹਰੋਂ ਧਰਨੇ ਤੋਂ ਪਰਤ ਰਹੇ ਕਿਸਾਨ ਦੀ ਭਿਆਨਕ ਹਾਦਸੇ ‘ਚ ਮੌਤ

ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਅੰਮ੍ਰਿਤਸਰ ਵਿਖੇ...

ਅੰਮ੍ਰਿਤਸਰ ‘ਚ ਦੁਕਾਨ ਨੂੰ ਲੱਗੀ ਅੱਗ, ਦਮ ਘੁਟਣ ਨਾਲ ਬਜ਼ੁਰਗ ਦੀ ਹੋਈ ਮੌਤ

ਅੰਮ੍ਰਿਤਸਰ ਵਿਖੇ ਟੁੰਡਾ ਤਾਲਾਬ ਸਥਿਤ ਲੋਹਾ ਮਾਰਕੀਟ ਦੇ ਅੰਦਰ ਇਕ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ 60 ਸਾਲਾ ਬਜ਼ੁਰਗ ਦੀ ਵੀ...

ਜਲ ਸਪਲਾਈ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾ ਨੂੰ ਲੈਕੇ ਐੱਸ.ਸੀ ਦਫਤਰ ਦਾ ਕੀਤਾ ਘਰਾਓ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਜਿਲਾ ਗੁਰਦਾਸਪੁਰ ਵਲੋ ਸੂਬਾ ਮੀਤ ਪ੍ਰਧਾਨ ਜਾਰੂਪ ਸਿੰਘ ਅਤੇ ਜਿਲਾ ਪ੍ਰਧਾਨ ਮਨਦੀਪ ਸਿੰਘ ਦੀ...

ਦਿਨ-ਦਿਹਾੜੇ ਘਰ ‘ਚ ਵੜ ਕੇ ਬਜ਼ੁਰਗ ਔਰਤ ਤੇ ਕੇਅਰ ਟੇਕਰ ਨੂੰ ਲੁੱਟਿਆ

ਅੰਮ੍ਰਿਤਸਰ ਵਿੱਚ ਗ੍ਰੀਨ ਐਵੇਨਿਊ ਟੰਡਨ ਹਾਊਸ ਵਿੱਚ ਦੋ ਨੌਜਵਾਨਾਂ ਨੇ ਦਿਨ-ਦਿਹਾੜੇ ਘਰ ਵਿੱਚ ਦਾਖਲ ਹੋ ਕੇ ਕੇਅਰ ਟੇਕਰ ਉੱਤੇ ਹਮਲਾ ਕਰ...

ਅੰਮ੍ਰਿਤਸਰ ‘ਚ ਵੱਡੇ ਡਰੱਗ ਰੈਕੇਟ ਦਾ ਭਾਂਡਾ ਫੋੜ, 1.94 ਲੱਖ ਨਸ਼ੀਲੀਆਂ ਗੋਲੀਆਂ ਸਣੇ 5 ਲੋਕਾਂ ਦੀ ਹੋਈ ਗ੍ਰਿਫਤਾਰੀ

ਪੰਜਾਬ ਪੁਲਿਸ ਵੱਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਜਿਲ੍ਹਾ...

ਪਠਾਨਕੋਟ : ਭਾਰਤ-ਪਾਕਿ ਸਰਹੱਦ ‘ਤੇ ਡਰੋਨ ਐਂਟਰੀ ਦੀ ਇੱਕ ਹੋਰ ਕੋਸ਼ਿਸ਼ BSF ਨੇ ਕੀਤੀ ਨਾਕਾਮ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਬਮਿਆਲ ਸੈਕਟਰ ਅਤੇ ਸੀਮਾ ਸੁਰੱਖਿਆ ਬਲ...

ਚੰਗੀ ਖਬਰ : ਸੈਲਾਨੀਆਂ ਨੂੰ ਇਨ੍ਹਾਂ ਨਿਯਮਾਂ ਨਾਲ ਮਿਲੀ ਰਿਟ੍ਰੀਟ ਸੇਰੇਮਨੀ ਵੇਖਣ ਦੀ ਇਜਾਜ਼ਤ

ਅਟਾਰੀ ਬਾਰਡਰ ‘ਤੇ ਗੈਲਰੀ ਵਿਚ ਡੇਢ ਸਾਲ ਦੇ ਵੱਧ ਸਮੇਂ ਤੋਂ ਬਾਅਦ ਦਰਸ਼ਕਾਂ ਦੀਆਂ ਆਵਾਜ਼ਾਂ ਗੂੰਜਣਗੀਆਂ। ਬੀਐਸਐਫ ਨੇ ਨਵੀਂ ਗਾਈਡਲਾਈਨ...

ਵੱਡੀ ਖੁਸ਼ਖਬਰੀ! ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਇਹ ਉਡਾਣ, ਸਿਰਫ 2,500 ਰੁ: ਦੇਣਾ ਪਵੇਗਾ ਕਿਰਾਇਆ

ਪੰਜਾਬ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਇਸ ਹਫਤੇ ਸ਼ੁਰੂ ਹੋਣ ਜਾ ਰਹੇ ਨਰਾਤਿਆਂ ਦੇ ਮੌਕੇ ‘ਤੇ ਮਾਤਾ ਵੈਸ਼ਨੂੰ ਦੇਵੀ ਜਾਣ ਵਾਲੇ ਮੁਸਾਫਰਾਂ...

ਅੰਮ੍ਰਿਤਸਰ ਏਅਰਪੋਰਟ ‘ਤੇ ਦੁਬਈ ਤੋਂ ਆਏ ਪੰਜਾਬੀ ਤੋਂ 48 ਲੱਖ ਦਾ ਸੋਨਾ ਬਰਾਮਦ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਮੁਸਾਫਰ ਤੋਂ...

ਅੰਮ੍ਰਿਤਸਰ : 2 ਪੁੱਤਰਾਂ ਸਣੇ ਪਿਓ ਨੇ ਨਹਿਰ ‘ਚ ਮਾਰੀ ਛਾਲ, ਹੋਈ ਤਿੰਨਾਂ ਦੀ ਮੌਤ

ਅੰਮ੍ਰਿਤਸਰ ਵਿੱਚ, ਇੱਕ ਪਿਤਾ ਨੇ ਐਤਵਾਰ ਰਾਤ ਨੂੰ ਆਪਣੇ ਦੋ ਪੁੱਤਰਾਂ ਨੂੰ ਆਪਣੇ ਸਰੀਰ ਨਾਲ ਬੰਨ੍ਹ ਕੇ ਸੁਲਤਾਨਵਿੰਡ ਨਹਿਰ ਵਿੱਚ ਛਾਲ ਮਾਰ...

ਅੰਮ੍ਰਿਤਸਰ ਤੋਂ ਜੰਮੂ ਜਾਵੇਗੀ ਸਪਾਈਸਜੈੱਟ ਦੀ ਸਿੱਧੀ ਉਡਾਣ, ਸਮਾਂ ਅਤੇ ਸ਼ਡਿਊਲ ਜਾਰੀ

ਜੇ ਤੁਸੀਂ ਨਵਰਾਤਰਿਆਂ ਵਿੱਚ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਇੱਕ ਵੱਡੀ ਖਬਰ ਹੈ। ਅੰਮ੍ਰਿਤਸਰ...

ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੀ ਜੋਧਪੁਰੀ ਦਾ ਹੋਇਆ ਅਕਾਲ ਚਲਾਣਾ

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੀ ਜੋਧਪੁਰੀ ਦਾ ਲੰਮੀ ਬੀਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ...

ਅੰਮ੍ਰਿਤਸਰ : ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਪਾਇਆ ਭੜਥੂ, ਨਰਸ ‘ਤੇ ਲਗਾਏ ਗੰਭੀਰ ਦੋਸ਼

ਅੰਮ੍ਰਿਤਸਰ ਦੇ ਸਰਕੂਲਰ ਰੋਡ ‘ਤੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਔਰਤ ਦੀ ਮੌਤ ਤੋਂ ਬਾਅਦ, ਪਰਿਵਾਰਕ ਮੈਂਬਰਾਂ ਨੇ ਲਾਪਰਵਾਹੀ ਦਾ...

ਅੰਮ੍ਰਿਤਸਰ ‘ਚ BSF ਜਵਾਨਾਂ ਨੂੰ ਵੱਡੀ ਸਫਲਤਾ, 8 ਪੈਕੇਟ ਹੈਰੋਇਨ ਸਣੇ ਪਾਕਿਸਤਾਨੀ ਸਮੱਗਲਰ ਕਾਬੂ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਲਗਾਤਾਰ ਸਰਹੱਦ ਪਾਰੋਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ...

ਪੰਜਾਬ ਪੁਲਿਸ ਫਿਜ਼ੀਕਲ ਕੈਂਪਾਂ ਦਾ ਰੱਖੇਗੀ Online Record, ਜਾਰੀ ਹੋਏ ਇਹ ਨਵੇਂ ਦਿਸ਼ਾ-ਨਿਰਦੇਸ਼

ਪੰਜਾਬ ਪੁਲਿਸ ਹੁਣ ਹਰ ਤਿੰਨ ਮਹੀਨਿਆਂ ਬਾਅਦ ਮੋਟਾਪੇ ਤੋਂ ਪੀੜਤ ਪੁਲਿਸ ਕਰਮਚਾਰੀਆਂ ਲਈ ਆਯੋਜਿਤ ਕੀਤੇ ਜਾਣ ਵਾਲੇ ਸਰੀਰਕ ਕੈਂਪਾਂ ਦਾ...

ਗੁਰਦਾਸਪੁਰ : ਬੀਐਸਐਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕੀਤੀ ਪਾਕਿਸਤਾਨ ਵਲੋਂ ਭੇਜੀ ਗਈ 8 ਕਿਲੋ ਹੈਰੋਇਨ

ਗੁਰਦਾਸਪੁਰ ਵਿੱਚ ਬੀਐਸਐਫ ਦੀ 89 ਬਟਾਲੀਅਨ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮੁਖਬਰ ਖਾਸ ਦੀ ਇਤਲਾਹ ਤੇ ਸਾਂਝੇ ਆਪ੍ਰੇਸ਼ਨ...

600 ਗ੍ਰਾਮ ਸੋਨੇ ਦੀ ਬੈਲਟ ਪਹਿਨ ਦੁਬਈ ਤੋਂ ਪਰਤਿਆ ਨੌਜਵਾਨ, ਕਸਟਮ ਵਿਭਾਗ ਨੇ ਲਿਆ ਹਿਰਾਸਤ ‘ਚ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦੁਬਈ ਤੋਂ ਇੰਡੀਗੋ ਦੀ ਉਡਾਣ ਤੋਂ ਕਸਟਮ ਵਿਭਾਗ ਨੇ 600 ਗ੍ਰਾਮ ਸੋਨਾ...

ਗੁਰਦਾਸਪੁਰ ਵਿਖੇ BSF ਜਵਾਨਾਂ ਨੇ ਬਰਾਮਦ ਕੀਤੀ 8 ਕਿਲੋ 500 ਗ੍ਰਾਮ ਹੈਰੋਇਨ, ਕੌਮਾਂਤਰੀ ਬਾਜ਼ਾਰ ‘ਚ ਕੀਮਤ 45 ਕਰੋੜ

ਪੰਜਾਬ ਪੁਲਿਸ ਤੇ ਬੀ. ਐੱਸ. ਐੱਫ. ਜਵਾਨਾਂ ਦੇ ਸਾਂਝੇ ਆਪ੍ਰੇਸ਼ਨ ਤਹਿਤ ਜਿਲ੍ਹਾ ਗੁਰਦਾਸਪੁਰ ਦੇ ਰੋਸਾ ਬੀ. ਓ. ਪੀ. ਨੇੜੇ 8 ਕਿਲੋ 500 ਗ੍ਰਾਮ...

ਨੌਜਵਾਨ ਵੱਲੋਂ ਕੰਧ ਟੱਪਕੇ ਬਜ਼ੁਰਗ ਔਰਤ ਨੂੰ ਘੜੀਸ ਕੇ ਕੀਤੀ ਕੁੱਟਮਾਰ

ਜ਼ਿਲ੍ਹਾ ਤਰਨਤਾਰਨ ਨੇੜ੍ਹਲੇ ਪਿੰਡ ਚੰਬਾ ਖੁਰਦ ਦੇ ਨੌਜਵਾਨ ਹਰਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ...

ਦੋ ਮੋਟਰਸਾਈਕਲਾਂ ਦੀ ਆਹਮਣੇ-ਸਾਹਮਣੇ ਹੋਈ ਟੱਕਰ ‘ਚ ਇੱਕ ਦੀ ਹੋਈ ਮੌਤ ਤੇ ਤਿੰਨ ਜ਼ਖਮੀ

ਐਕਸੀਡੈਂਟ ਵਿੱਚ ਮਰਨ ਵਾਲੇ ਟਿੰਕੂ ਮਸੀਹ ਦੇ ਭਰਾ ਰਿੰਕਾ ਮਸੀਹ ਨੇ ਦੱਸਿਆ ਕਿ ਮ੍ਰਿਤਕ ਟਿੰਕੂ ਮਸੀਹ ਆਪਣੇ ਪਿੰਡ ਮਲਕਪੁਰ ਤੋਂ ਮੋਟਰਸਾਈਕਲ...

ਤਰਨਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਗੋਲੀਆਂ

ਤਰਨਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆ। ਦੋਵਾਂ ਧਿਰਾਂ...

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਨਸ਼ੇ ਕਾਰਨ ਪੰਜਾਬ ਦੇ ਕਈ ਘਰ ਉਜਾੜ ਚੁੱਕੇ ਹਨ ਹੁਣ ਤਾਜਾ ਮਾਮਲਾ ਗੁਰਦਾਸਪੁਰ ਦੇ ਪਿੰਡ ਸੋਹਲ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਰਹਿਣ ਵਾਲੇ 23...

ਗੁਰਦਾਸਪੁਰ ‘ਚ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਅਣਪਛਾਤੇ ਗੁਰਸਿੱਖ ਬਜ਼ੁਰਗ ਦੀ ਹੋਈ ਮੌਤ

ਗੁਰਦਾਸਪੁਰ ਦੇ ਤਿਬੜੀ ਰੋਡ ਰੇਲਵੇ ਕਰਾਸਿੰਗ ਨੇੜੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਰੇਲ ਇਕ ਗੱਡੀ ਹੇਠਾਂ ਆਉਣ ਨਾਲ ਇਕ 70 ਸਾਲਾ ਅਣਪਛਾਤੇ...

ਬੱਚੇਦਾਨੀ ਦੇ ਕੈਂਸਰ ਦੇ ਚੱਲਦਿਆਂ 8 ਸਾਲ ਤੋਂ ਬਿਮਾਰ ਚੱਲ ਰਹੀ ਔਰਤ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਮਿਲਿਆ ਨਵਾਂ ਜੀਵਨ

ਕਹਿੰਦੇ ਹਨ ਕਿ ਜਦੋਂ ਕੋਈ ਦਵਾ ਕੰਮ ਨਹੀਂ ਕਰਦੀ ਉਦੋਂ ਵਾਹਿਗੁਰੂ ਅਗੇ ਸੱਚੇ ਮਨ ਨਾਲ ਕੀਤੀ ਦੁਆ ਕੰਮ ਕਰ ਜਾਂਦੀ ਹੈ। ਅਜਿਹਾ ਹੀ ਹੋਇਆ...

ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰੀ ਸਕੂਲ ‘ਚ ਗ੍ਰਾਂਟ ਦਾ ਚੈੱਕ ਦੇਣ ਪੁੱਜੇ ਵਿਧਾਇਕ ਤਰਸੇਮ ਨੂੰ ਕਿਸਾਨਾਂ ਨੇ ਘੇਰਿਆ

ਅਟਾਰੀ ਹਲਕੇ ਦੇ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਇੱਕ ਵਾਰ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਵਾਰ ਉਹ ਚੈਕ ਦੇਣ ਲਈ...

ਕੋਰੋਨਾ ਯੋਧਿਆਂ ਵੱਲੋਂ ਨੌਕਰੀ ਤੋਂ ਫਾਰਗ ਕੀਤੇ ਜਾਣ ਦੇ ਵਿਰੋਧ ‘ਚ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਦੀ ਕੋਠੀ ਦਾ ਘਿਰਾਓ

ਕੋਰੋਨਾ ਮਹਾਂਮਾਰੀ ਦੇ ਦੌਰਾਨ ਆਪਣੀ ਜਾਨ ਜੋਖਮ ਵਿੱਚ ਪਾਉਣ ਵਾਲੇ ਮਲਟੀ ਟਾਸਕਿੰਗ ਵਰਕਰਾਂ ਦੇ ਰੂਪ ਵਿੱਚ ਕੋਰੋਨਾ ਯੋਧਿਆਂ ਨੂੰ ਇਸ ਸਬੰਧ...

ਯਾਤਰੀਆਂ ਨੂੰ ਰਾਹਤ! ਰੇਲਵੇ ਨੇ ਦਿੱਲੀ-ਹੁਸ਼ਿਆਰਪੁਰ ਐਕਸਪ੍ਰੈਸ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਲਿਆ ਫੈਸਲਾ

ਕੋਰੋਨਾ ਵਾਇਰਸ ਦਾ ਪ੍ਰਕੋਪ ਘੱਟ ਹੋਣ ਕਾਰਨ ਹੁਣ ਰੇਲ ਗੱਡੀਆਂ ਦਾ ਸੰਚਾਲਨ ਟਰੈਕ ‘ਤੇ ਵਾਪਸ ਆਉਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਰੇਲਵੇ...

ਕਿਸਾਨਾਂ ਦਾ ਡੀਸੀ ਦਫਤਰਾਂ ਮੂਹਰੇ ਧਰਨਾ ਜਾਰੀ- ਅੱਜ ਸ਼ਾਮ ਤੱਕ ਕਰਨਗੇ ਉਡੀਕ ਨਹੀਂ ਧਰਨਾ ਪਹੁੰਚੇਗਾ ਰੇਲਵੇ ਟਰੈਕ ‘ਤੇ

ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਮੰਗਲਵਾਰ ਨੂੰ ਡੀਸੀ ਦਫਤਰ ਵਿੱਚ ਸ਼ੁਰੂ ਹੋਇਆ ਧਰਨਾ ਦੂਜੇ ਦਿਨ ਵੀ ਜਾਰੀ ਹੈ। ਦਰਜਨ ਦੇ ਕਰੀਬ...

ਤਰਨਤਾਰਨ ਵਿੱਚ ਮਾਮੂਲੀ ਝਗੜੇ ‘ਚ ਚੱਲੀਆਂ ਗੋਲੀਆਂ, ਸਕੇ ਚਾਚੇ-ਭਤੀਜੇ ਦੀ ਮੌਤ

ਤਰਨ ਤਾਰਨ : ਤਰਨਤਾਰਨ ਦੇ ਵੈਰੋਵਾਲ ਥਾਣੇ ਦੇ ਪਿੰਡ ਨਾਗੋਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਧੜਿਆਂ ਵਿੱਚ ਝਗੜੇ ਵਿੱਚ ਦੋ ਲੋਕਾਂ ਦੀ...