Majha Archives - Page 2 of 35 - Daily Post Punjabi

Feb 21

ਪਹਾੜਾਂ ‘ਚ ਬਰਫ਼ਬਾਰੀ, ਪੰਜਾਬ ‘ਚ ਮੀਂਹ ਨਾਲ ਪਏ ਗੜੇ, ਮੁੜ ਪਰਤੀ ਠੰਢ, ਜਾਣੋ ਅਗੋਂ ਮੌਸਮ ਦਾ ਹਾਲ

ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪਹਾੜੀ ਖੇਤਰਾਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਮੀਂਹ ਪਿਆ। ਮਨਾਲੀ ਦੇ ਨਾਲ ਲੱਗਦੇ...

ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਿੱਖਾਂ ‘ਚ ਸੇਵਾ ਭਾਵਨਾ ਦੀ ਕੀਤੀ ਤਾਰੀਫ਼

ਮਸ਼ਹੂਰ ਬਾਲੀਵੁੱਡ ਫਿਲਮ ਅਦਾਕਾਰ ਰਜ਼ਾ ਮੁਰਾਦ ਅੱਜ (ਵੀਰਵਾਰ) ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ...

ਹਾਈਕੋਰਟ ਦਾ ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਤੇ ਵੱਡਾ ਫੈਸਲਾ, 25 ਫੀਸਦੀ ਸੀਟਾਂ ਰਾਖਵੀਆਂ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਤਹਿਤ ਪ੍ਰਾਈਵੇਟ ਸਕੂਲ ਦਾਖਲੇ ਨੂੰ ਲੈ ਕੇ ਜੋ...

ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿਚ ਮੌਸਮ ਨੇ ਇਕਦਮ ਤੋਂ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। 13...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ, 10 ਕਿੱਲੋ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।...

‘ਨੌਜਵਾਨਾਂ ਨੂੰ ਅਸੀਂ ਡਿਪ੍ਰੇਸ਼ਨ ‘ਚ ਨਹੀਂ ਜਾਣ ਦੇਵਾਂਗੇ’ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ...

ਤਰਨ ਤਾਰਨ ‘ਚ SDM ਦੀ ਗੱਡੀ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਸੜਕ ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ

ਤਰਨਤਾਰਨ ਵਿੱਚ SDM ਦੀ ਸਰਕਾਰੀ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਭਿਆਨਕ ਹਾਦਸੇ ਵਿੱਚ ਬਾਈਕ ਸਵਾਰ ਮਾਂ ਅਤੇ ਪੁੱਤਰ...

ਸੁਖਬੀਰ ਬਾਦਲ ਦੀ ਧੀ ਦੀ ਰਿਸੈਪਸ਼ਨ ਪਾਰਟੀ ‘ਚ ਪਹੁੰਚੇ ਵੱਡੇ ਸਿਆਸੀ ਆਗੂ, ਨਵ-ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ

ਸ. ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਦਾ ਵਿਆਹ ਤੇਜਵੀਰ ਸਿੰਘ ਨਾਲ ਹੋਇਆ...

112 ਭਾਰਤੀਆਂ ਨੂੰ ਲੈ ਕੇ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰ ਏਅਰਪੋਰਟ, ਇਸ ਵਾਰ ਵੀ ਲੱਗੀਆਂ ਹੱਥਕੜੀਆਂ

ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ।...

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨਾਲ ਭਰਿਆ ਤੀਜਾ ਜਹਾਜ਼ ਅੱਜ ਪਹੁੰਚੇਗਾ ਅੰਮ੍ਰਿਤਸਰ, 54 ਪੰਜਾਬੀ ਵੀ ਸ਼ਾਮਲ

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨਾਲ ਭਰਿਆ ਤੀਜ਼ਾ ਜਹਾਜ਼ ਅੱਜ ਫਿਰ ਤੋਂ ਅੰਮ੍ਰਿਤਸਰ ਪਹੁੰਚੇਗਾ । ਡਿਪੋਰਟ ਹੋਏ ਭਾਰਤੀਆਂ ਵਿਚ 54...

ਪੰਜਾਬ ਸਰਕਾਰ ਦੀ ਪਹਿਲਕਦਮੀ, ਆਸ਼ੀਰਵਾਦ ਸਕੀਮ ਲਈ ਆਨਲਾਈਨ ਪੋਰਟਲ ਕੀਤਾ ਸ਼ੁਰੂ

ਪੰਜਾਬ ਵਿਚ ਆਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਲੋਕਾਂ ਨੂੰ ਹੁਣ ਸਰਕਾਰੀ ਦਫਤਰ ਦੇ ਚੱਕਰ ਨਹੀਂ ਕੱਟਣੇ ਪੈਣਗੇ। ਲੋਕਾਂ ਦੀ ਸਹੂਲਤ ਲਈ...

ਗਲੀ ਦੇ ਬਾਹਰ ਖੜ੍ਹੇ ਨੌਜਵਾਨ ‘ਤੇ 2 ਬਾਈਕ ਸਵਾਰ ਵਿਅਕਤੀਆਂ ਨੇ ਕੀਤੀ ਫਾਇਰਿੰਗ, ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ ਵਿਚ ਆਏ ਦਿਨ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਲੋਕਾਂ ਦੇ ਮਨਾਂ ਵਿਚ ਪੁਲਿਸ ਤੇ ਕਾਨੂੰਨ ਦਾ ਕੋਈ...

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਦੁਰਘਟਨਾ ਦੌਰਾਨ ਮੌਤ ਹੋ ਗਈ। ਦੱਸਿਆ...

ਬਠਿੰਡਾ : ਖ਼ੂਨ ਹੋਇਆ ਸਫੈਦ, ਪਿਓ ਨੇ ਆਪਣੇ ਇਕਲੌਤੇ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ

ਬਠਿੰਡਾ ਜ਼ਿਲ੍ਹੇ ‘ਚ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ ਜਿਥੇ ਇਕ ਪਿਓ ਨੇ ਆਪਣੇ ਹੀ ਇਕਲੌਤੇ ਪੁੱਤਰ ਦਾ ਕਤਲ ਕਰ ਦਿੱਤਾ। ਉਸ ਨੇ ਗੋਲੀ ਮਾਰ...

ਗੁਰਦਾਸਪੁਰ : ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ

ਪੰਜਾਬ ਦੇ ਜ਼ਿਲ੍ਹਾ ਜਿਲਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਅਧੀਨ ਬਟਾਲਾ ਹਰਚੋਵਾਲ ਰੋਡ ਅੱਡਾ ਬਸਰਾਵਾਂ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ...

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਪਹੁੰਚੇ ਅੰਮ੍ਰਿਤਸਰ, ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਜਲਦ ਹੋਵੇਗਾ ਲੈਂਡ

ਕੁਝ ਹੀ ਦੇਰ ਵਿਚ ਅਮਰੀਕਾ ਤੋਂ ਡਿਪੋਰਟ ਹੋਏ 119 ਭਾਰਤੀਆਂ ਨੂੰ ਲੈ ਕੇ ਇਕ ਹੋਰ ਜਹਾਜ਼ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਣ ਵਾਲਾ ਹੈ।...

ਵਿੱਤੀ ਧੋਖਾਧੜੀ ਕਰਨ ਵਾਲਿਆਂ ਖਿਲਾਫ ਜਲੰਧਰ ਪੁਲਿਸ ਦੀ ਕਾਰਵਾਈ, ATM ਬਦਲ ਕੇ ਠੱਗੀ ਕਰਨ ਵਾਲੇ 2 ਕਾਬੂ

ਵਿੱਤੀ ਧੋਖਾਧੜੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕਮਿਸ਼ਨਰ ਪੁਲਿਸ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਕਮਿਸ਼ਨਰੇਟ ਪੁਲਿਸ ਵਲੋਂ...

USA ਤੋਂ ਡਿਪੋਰਟ ਹੋਇਆ ਗੁਰਮੀਤ ਵੀ ਅੱਜ ਪਰਤੇਗਾ ਪੰਜਾਬ, ਲੱਖਾਂ ਦਾ ਕਰਜ਼ਾ ਚੁੱਕ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਗੈਰ-ਕਾਨੂੰਨੀ ਢੰਗ ਰਾਹੀਂ ਅਮਰੀਕਾ ਜਾਣ ਵਾਲੇ ਪ੍ਰਵਾਸੀਆਂ ਦੀ ਭਾਰਤ ਆ ਰਹੀ ਦੂਜੀ ਫਲਾਈਟ ਜੋ ਅੰਮ੍ਰਿਤਸਰ ਵਿਖੇ ਉਤਰੇਗੀ ਉਸ ਵਿੱਚ 67...

ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈਣ ਏਅਰਪੋਰਟ ਪਹੁੰਚੇ CM ਮਾਨ, ਕਹੀ ਇਹ ਗੱਲ

ਅੱਜ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੀ ਦੂਜੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਰਿਹਾ ਹੈ।...

ਇੱਕ ਨਹੀਂ, ਅਮਰੀਕਾ ਤੋਂ ਆ ਰਹੇ 2 ਜਹਾਜ਼, ਸਭ ਤੋਂ ਵੱਧ ਪੰਜਾਬੀ ਡਿਪੋਰਟ, ਲਿਸਟ ਆਈ ਸਾਹਮਣੇ

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ (US) ਆਏ ਭਾਰਤੀਆਂ ਨੂੰ ਫੜ ਕੇ ਡਿਪੋਰਟ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਇੱਕ ਨਹੀਂ ਸਗੋਂ ਦੋ ਅਮਰੀਕੀ ਜਹਾਜ਼...

ਕਿਸਾਨ ‘ਤੇ ਗੋਲੀ ਚਲਾਉਣ ਵਾਲੇ ਵੱਡੇ ਬਦਮਾਸ਼ ਦੇ ਗੁਰਗਿਆਂ ਦਾ ਪੁਲਿਸ ਵੱਲੋਂ ਐਨਕਾਊਂਟਰ, 2 ਕਾਬੂ, 1 ਫੱਟੜ

ਤਰਨਤਾਰਨ ‘ਚ ਦੇਰ ਰਾਤ ਵੱਡੇ ਬਦਮਾਸ਼ ਦੇ ਗੁਰਗਿਆਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ‘ਚ ਇਕ ਜ਼ਖਮੀ ਹੋ ਗਿਆ ਜਦਕਿ ਦੋ ਹੋਰਾਂ ਨੂੰ...

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ, ਜਹਾਜ਼ ਦੀ ਲੈਂਡਿੰਗ ‘ਤੇ ਬੋਲੇ CM ਮਾਨ- ‘ਸਾਜ਼ਿਸ਼…’

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ।...

ਅਮਰੀਕਾ ਤੋਂ 119 ਹੋਰ ਭਾਰਤੀ ਕੀਤੇ ਗਏ ਡਿਪੋਰਟ, ਭਲਕੇ ਅੰਮ੍ਰਿਤਸਰ ਏਅਰਪੋਰਟ ਪਹੁੰਚੇਗਾ ਜਹਾਜ਼!

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡਿਪੋਰਟੇਸ਼ਨ ਦੀ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਭਲਕੇ ਯਾਨੀ ਸ਼ਨੀਵਾਰ ਨੂੰ ਦੂਜਾ...

‘ਪੰਡਿਤਰਾਓ ਧਰੇਨਵਰ’ ਨੇ SGPC ਨੂੰ ਲਿਖੀ ਚਿੱਠੀ, ਕਾਮੇਡੀਅਨ ਜਸਪ੍ਰੀਤ ਸਿੰਘ ਖਿਲਾਫ ਕਾਰਵਾਈ ਦੀ ਕੀਤੀ ਮੰਗ

‘India Got Latent’ ਵਿਵਾਦ ਵਧਦਾ ਜਾ ਰਿਹਾ ਹੈ। ਯੂਟਿਊਬਰ ਰਣਬੀਰ ਇਲਾਬਾਦੀਆ ਦੇ ਬਾਅਦ ਹੁਣ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ...

ਭ੍ਰਿਸ਼ਟਾਚਾਰ ਖਿਲਾਫ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼

ਭ੍ਰਿਸ਼ਟਾਚਾਰ ਖਿਲਾਫ ਪੰਜਾਬ ਸਰਕਾਰ ਪੂਰੇ ਐਕਸ਼ਨ ਵਿਚ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ...

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 30 ਕਿਲੋ ਹੈਰੋਇਨ ਸਣੇ ਇਕ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਰਿਕਵਰੀ ਕੀਤੀ ਹੈ।...

ਪੰਜਾਬ ‘ਚ 31 ਮਈ ਤੱਕ ਹੋਣਗੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੇਂਡੂ ਵਿਕਾਸ ਤੇ...

‘ਜੇ ਮੈਨੂੰ ਕੁਝ ਹੋ ਜਾਵੇ ਤਾਂ ਖਨੌਰੀ ਬਾਰਡਰ ‘ਤੇ ਰੱਖੀ ਜਾਵੇ ਮੇਰੀ ਦੇਹ’, ਹਸਪਤਾਲ ‘ਚ ਭਰਤੀ ਬਲਦੇਵ ਸਿੰਘ ਸਿਰਸਾ ਦਾ ਵੱਡਾ ਐਲਾਨ

ਬੀਤੇ ਦਿਨੀਂ ਖਨੌਰੀ ਮੋਰਚੇ ਮਹਾਪੰਚਾਇਤ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਸੀ। ਉਨ੍ਹਾਂ ਨੂੰ ਹਾਰਟ ਅਟੈਕ ਆਇਆ ਸੀ...

ਫਟਾਫਟ ਟੈਂਕੀਆਂ ਕਰਵਾ ਲਓ ਫੁੱਲ, ਪੰਜਾਬ ‘ਚ ਸਸਤਾ ਹੋਇਆ ਪੈਟ੍ਰੋਲ ਤੇ ਡੀਜ਼ਲ, ਜਾਣੋ ਨਵੇਂ ਰੇਟ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟ੍ਰੋਲ ਤੇ ਡੀਜ਼ਲ ਸਸਤੇ ਹੋ ਗਏ ਹਨ। ਪੈਟਰੋਲ 10 ਪੈਸੇ ਤੇ ਡੀਜ਼ਲ 14 ਪੈਸੇ ਸਸਤਾ ਹੋਇਆ...

ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾਦਾਰ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਅੰਮ੍ਰਿਤਸਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰ ਰਹੇ ਇੱਕ ਸੇਵਾਦਾਰ ਦੀ ਦਿਲ ਦਾ...

ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਖੁਸ਼ਖਬਰੀ, ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਹੋਵੇਗੀ ਭਰਤੀ

ਪੰਜਾਬ ਪੁਲਿਸ ਵਿਚ ਭਰਤੀ ਹੋਣ ਵਾਲਿਆਂ ਲਈ ਚੰਗੀ ਖਬਰ ਹੈ। ਪੰਜਾਬ ਪੁਲਿਸ ਨੇ 1746 ਖਾਲੀ ਅਸਾਮੀਆਂ ‘ਤੇ ਬੰਪਰ ਭਰਤੀ ਕੱਢੀ ਹੈ। ਪੰਜਾਬ ਪੁਲਿਸ...

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਚਾਰ ਮਹੀਨਿਆਂ ਬਾਅਦ ਅੱਜ ਇਹ ਮੀਟਿੰਗ ਹੋਣ ਲੱਗੀ ਹੈ। ਇਹ ਕਿਆਸ ਲਗਾਏ ਜਾ ਰਹੇ ਹਨ...

ਟ੍ਰੈਵਲ ਏਜੰਟਾਂ ਖਿਲਾਫ ਪੰਜਾਬ ਪੁਲਿਸ ਦੀ SIT ਦਾ ਵੱਡਾ ਐਕਸ਼ਨ, 2 ਹੋਰ FIR’s ਦਰਜ, ਕੁੱਲ ਗਿਣਤੀ ਹੋਈ 10

ਅਮਰੀਕਾ ਤੋਂ ਡਿਪੋਰਟ ਕੀਤੇ ਗਏ 31 ਪੰਜਾਬੀਆਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਗਠਿਤ ਕੀਤੀ ਗਈ SIT ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।...

ਗੁਰਦਾਸਪੁਰ : ਪੰਚਾਇਤ ਦੇ ਕੰਮ ਨੂੰ ਲੈ ਕੇ ਚੱਲੀਆਂ ਗੋਲੀਆਂ, ਫਾਇਰਿੰਗ ‘ਚ ਸਰਪੰਚ ਦੇ ਭਰਾ ਦੀ ਮੌਤ

ਗੁਰਦਾਸਪੁਰ ਦੇ ਪਿੰਡ ਸ਼ਹੂਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਜਿਸ ਵਿਚ ਪੰਚਾਇਤ ਦੇ ਕੰਮ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ ਤੇ ਸ਼ਰੇਆਮ ਮੁੰਡੇ...

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ ਹਰਕੀਰਤ, ਵੱਡੇ-ਵੱਡੇ ਸਿਆਸੀ ਲੀਡਰਾਂ ਨੇ ਕੀਤੀ ਸ਼ਿਰਕਤ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ...

ਗਰਮੀ ਵਿਖਾਉਣ ਲੱਗੀ ਤੇਵਰ! ਸੂਬੇ ‘ਚ 30 ਡਿਗਰੀ ਤੱਕ ਪਹੁੰਚਿਆ ਪਾਰਾ, ਮੀਂਹ ਦੇ ਕੋਈ ਆਸਾਰ ਨਹੀਂ

ਪੰਜਾਬ ਵਿੱਚ ਦਿਨ ਦਾ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ। ਮੰਗਲਵਾਰ ਨੂੰ ਵੀ ਵੱਧ ਤੋਂ ਵੱਧ ਪਾਰਾ ਵਿੱਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹੁਣ...

MP ਔਜਲਾ ਨੇ ਸੰਸਦ ‘ਚ ਚੁੱਕਿਆ ਚਾਈਨਾ ਡੋਰ ਦਾ ਮੁੱਦਾ, ਸਖਤ ਪਾਬੰਦੀ ਲਾਉਣ ਦੀ ਕੀਤੀ ਮੰਗ, ਬੋਲੇ-‘ਜਾ ਰਹੀਆਂ ਜਾਨਾਂ’

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸੰਸਦ ਵਿੱਚ ਚਾਈਨਾ ਡੋਰ ਤੇ ਮਾਰੂ ਪਤੰਗਬਾਜ਼ੀ ਦੀ ਡੋਰ ‘ਤੇ ਪਾਬੰਦੀ ਲਾਉਣ ਦੀ...

ਵਿੱਕੀ ਕੌਸ਼ਲ ਤੇ ਰਸ਼ਮਿਕਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵ੍ਹੀਲਚੀਅਰ ‘ਤੇ ਦਿਸੀ ਅਦਾਕਾਰਾ

ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮਿਕਾ ਮੰਦਾਨਾ ਅੱਜ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਵੱਡਾ ਫੈਸਲਾ, ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ...

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਨਾਮੀ ਗੈਂਗ ਦੇ 3 ਗੁਰਗੇ ਹਥਿਆਰਾਂ ਸਣੇ ਕਾਬੂ

ਅੰਮ੍ਰਿਤਸਰ ਪੁਲਿਸ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ਹੈ ਤੇ ਤਿੰਨ...

ਤਰਨਤਾਰਨ : ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਦੌਰਾਨ ਸੰਗਤਾਂ ‘ਤੇ ਡਿੱਗਿਆ ਲੈਂਟਰ, ਮਚਿਆ ਚੀਕ-ਚਿਹਾੜਾ

ਤਰਨ ਤਾਰਨ ਦੇ ਪਿੰਡ ਸਭਰਾ ਵਿਖੇ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਦੌਰਾਨ ਸੰਗਤਾਂ ‘ਤੇ ਗਾਡਰ...

PUB-G ਖੇਡਦਾ ਮੁੰਡਾ ਘਰੋਂ ਹੋਇਆ ਲਾਪਤਾ, ਬਿਆਸ ਦਰਿਆ ਕੋਲ ਪਹੁੰਚ ਭੈਣ ਨੂੰ ਵੀਡੀਓ ਕਾਲ ਕਰ ਕਹਿੰਦਾ Bye- Bye”

ਨੌਜਵਾਨਾਂ ਵਿਚ ਗੇਮਾਂ ਖੇਡਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ ਤੇ ਕਈ ਵਾਰ ਲੋੜ ਤੋਂ ਵੱਧ ਗੇਮਾਂ ਖੇਡਣਾ ਉਨ੍ਹਾਂ ਲਈ ਖਤਰਨਾਕ ਸਾਬਤ...

ਡੌਂਕੀ ਲਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ, 6 ਭੈਣਾਂ ਦਾ ਭਰਾ ਸੀ ਗੁਰਪ੍ਰੀਤ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ। ਸੁਨਹਿਰੀ ਭਵਿੱਖ ਦੀ ਆਸ ਲਗਾਏ ਉਹ ਵਿਦੇਸ਼ਾਂ ਵੱਲ ਨੂੰ...

ਅੰਮ੍ਰਿਤਸਰ ਪੁਲਿਸ ਨੇ 105 ਗੁਆਚੇ ਮੋਬਾਈਲ ਫੋਨ ਲੱਭ ਅਸਲ ਮਾਲਕਾਂ ਨੂੰ ਸੌਂਪੇ, CP ਭੁੱਲਰ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 105 ਗੁਆਚੇ ਹੋਏ ਮੋਬਾਈਲ ਫੋਨ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ। ਇਹ...

ਅੰਮ੍ਰਿਤਸਰ : ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਸਪੇਨ

ਅੰਮ੍ਰਿਤਸਰ ਦੇ ਰਾਜਾਸਾਂਸੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਵਿਦੇਸ਼ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ...

ਰਈਆ : ਅਣਪਛਾਤਿਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਕੁਝ ਸਮਾਂ ਪਹਿਲਾਂ ਹੀ ਪਰਤਿਆ ਸੀ ਵਿਦੇਸ਼ ਤੋਂ

ਰਈਆ ‘ਚ ਬੀਤੀ ਦੇਰ ਰਾਤ ਵਾਪਰੀ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਅਣਪਛਾਤਿਆਂ ਨੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਰੇਲਵੇ...

USA ਡਿਪੋਰਟ ਮਾਮਲਾ : ਟ੍ਰੈਵਲ ਏਜੰਟ ‘ਤੇ ਹੋਈ ਪਹਿਲੀ FIR, 60 ਲੱਖ ਰੁਪਏ ਲੈ ਕੇ ਲਗਵਾਈ ਸੀ ਡੌਂਕੀ

ਯੂਕੇ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਦੇ ਮਾਮਲੇ ਵਿੱਚ ਇੱਕ ਗੈਰ-ਕਾਨੂੰਨੀ ਟਰੈਵਲ ਏਜੰਟ ਖਿਲਾਫ ਪਹਿਲੀ ਐਫਆਈਆਰ ਦਰਜ ਕੀਤੀ ਗਈ ਹੈ।...

ਸ਼ੰਭੂ ਬਾਰਡਰ ਦੇ ਨੇੜੇ ਦੀ ਖੋਲ੍ਹ ਦਿੱਤੀ ਸੜਕ, ਹੁਣ ਦਿੱਲੀ ਤੋਂ ਪੰਜਾਬ ਜਾਣ ਵਾਲਿਆਂ ਲਈ ਨੂੰ ਅੰਬਾਲਾ ਜਾਣ ਦੀ ਨਹੀਂ ਲੋੜ

ਦਿੱਲੀ ਤੋਂ ਪੰਜਾਬ ਆਉਣ ਵਾਲੇ ਤੇ ਪੰਜਾਬ ਤੋਂ ਦਿੱਲੀ ਜਾਣ ਵਾਲਿਆਂ ਲਈ ਅਹਿਮ ਖਬਰ ਹੈ। ਹੁਣ ਉਨ੍ਹਾਂ ਦੀ ਖੱਜਲ ਖੁਆਰੀ ਖਤਮ ਹੋ ਗਈ ਹੈ। ਪੰਜਾਬ...

‘ਦਿਲ ਨੀਂ ਛੱਡਣਾ…’, ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਮਿਲੇ ਮੰਤਰੀ ਧਾਲੀਵਾਲ, ਦਿੱਤਾ ਹੌਂਸਲਾ

ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀ ਅੱਜ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਏ, ਇਨ੍ਹਾਂ ਵਿਚ 30 ਪੰਜਾਬੀ ਵੀ ਸ਼ਾਮਲ ਹਨ।...

ਅਮਰੀਕਾ ਤੋਂ ਡਿਪੋਰਟ ਹੋਏ 104 ਭਾਰਤੀਆਂ ਦੀ ਹੋਈ ਵਤਨ ਵਾਪਸੀ, 30 ਪੰਜਾਬੀਆਂ ਦੇ ਨਾਂ ਵੀ ਆਏ ਸਾਹਮਣੇ

ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਦੀ ਵਤਨ ਵਾਪਸੀ ਹੋ ਚੁੱਕੀ ਹੈ। ਯੂਐੱਸ ਮਿਲਟਰੀ ਦਾ ਜਹਾਜ਼ C-17 ਇਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਫਿਰ ਤੋਂ ਤੇਜ਼...

ਮਹਾਕੁੰਭ ‘ਚ ਡੁਬਕੀ ਲਾਉਣਗੇ ਪਾਕਿਸਤਾਨੀ, ਮੋਦੀ ਸਰਕਾਰ ਤੋਂ ਮਿਲਿਆ 10 ਦਿਨ ਦਾ ਵੀਜ਼ਾ

ਪ੍ਰਯਾਗਰਾਜ ‘ਚ ਮਹਾਕੁੰਭ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦੇਸ਼-ਵਿਦੇਸ਼ ਤੋਂ ਕਰੋੜਾਂ ਲੋਕਾਂ ਨੇ ਗੰਗਾ ‘ਚ ਪਵਿੱਤਰ ਇਸ਼ਨਾਨ ਕੀਤਾ। ਹੁਣ...

ਅੰਮ੍ਰਿਤਸਰ ‘ਚ ਧਮਾਕੇ ਦੀ ਖ਼ਬਰ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ

ਅੰਮ੍ਰਿਤਸਰ ਵਿਖੇ ਧਮਾਕੇ ਦੀ ਖ਼ਬਰ ਨੂੰ ਲੈ ਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰ...

ਪਠਾਨਕੋਟ ‘ਚ ਸਾਈਬਰ ਕ੍ਰਾ.ਈ.ਮ ਥਾਣੇ ਦੀ ਸ਼ੁਰੂਆਤ, ਸਰਹੱਦੀ ਜ਼ਿਲ੍ਹਿਆਂ ‘ਚ 703 ਥਾਵਾਂ ‘ਤੇ ਲਾਏ ਜਾਣਗੇ 2300 CCTV ਕੈਮਰੇ

ਚੰਡੀਗੜ੍ਹ/ਪਠਾਨਕੋਟ : ਸੁਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ​​ਕਰਨ ਅਤੇ ਨਿਗਰਾਨੀ ਸਮਰੱਥਾਵਾਂ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ...

ਐਕਸ਼ਨ ਦੀ ਤਿਆਰੀ ‘ਚ ਪੰਜਾਬ ਪੁਲਿਸ, ਦੂਜੇ ਸੂਬਿਆਂ ਦੀਆਂ ਜੇਲ੍ਹਾਂ ‘ਚ ਬੰਦ ਬਦਮਾਸ਼ਾਂ ਨੂੰ ਲਿਆਂਦਾ ਜਾਵੇਗਾ ਪੰਜਾਬ

ਪੰਜਾਬ ਪੁਲਿਸ ਬਦਮਾਸ਼ਾਂ ਖਿਲਾਫ ਪੂਰੇ ਐਕਸ਼ਨ ਦੀ ਤਿਆਰੀ ਵਿਚ ਹੈ। ਦੂਜੇ ਸੂਬਿਆਂ ਦੀਆਂ ਜੇਲ੍ਹਾਂ ਵਿਚ ਬੰਦ ਬਦਮਾਸ਼ਾਂ ਨੂੰ ਪੰਜਾਬ ਲਿਆਂਦਾ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, ਕੁਝ ਇਲਾਕਿਆਂ ‘ਚ ਬਣੇ ਮੀਂਹ ਦੇ ਆਸਾਰ, ਜਾਰੀ ਹੋਇਆ ਧੁੰਦ ਦਾ ਅਲਰਟ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਦੇਖਣ ਨੂੰ ਮਿਲੀ ਹੈ। ਮੌਸਮ ਦੇ ਮਿਜਾਜ਼ ਨੇ ਇਕ ਵਾਰ ਫਿਰ ਤੋਂ ਕਰਵਟ ਲਈ ਹੈ। ਫਰਵਰੀ ਚੜ੍ਹਦੇ...

ਅੰਮ੍ਰਿਤਸਰ ਦੇ ਖੇਮਕਰਨ ‘ਚ ਵਾਪਰਿਆ ਹਾਦਸਾ, ਕਾਰ ਤੇ ਬੱਸ ਵਿਚਾਲੇ ਹੋਈ ਟੱਕਰ, 3 ਲੋਕਾਂ ਦੀ ਮੌਤ

ਪੰਜਾਬ ਵਿਚ ਵੱਡਾ ਹਾਦਸਾ ਵਾਪਰਿਆ ਹੈ। ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ। ਅੰਮ੍ਰਿਤਸਰ-ਖੇਮਕਰਨ...

ਬਿਜਲੀ ਵਿਭਾਗ ਦਾ ਵੱਡਾ ਕਾਰਨਾਮਾ, ਮਜ਼ਦੂਰ ਦੇ ਦੋ ਕਮਰਿਆਂ ਵਾਲੇ ਮਕਾਨ ਦਾ ਬਿੱਲ ਭੇਜਿਆ 3.5 ਲੱਖ ਰੁਪਏ

ਅੰਮ੍ਰਿਤਸਰ ਦੇ ਬਿਜਲੀ ਵਿਭਾਗ ਦਾ ਵੱਡਾ ਕਾਰਨਾਮਾ ਸਾਹਮਣੇ ਆਇਆ ਹੈ। ਵਿਭਾਗ ਨੇ ਬਟਾਲਾ ਰੋਡ ‘ਤੇ ਰਹਿਣ ਮਜ਼ਦੂਰ ਪਰਿਵਾਰ ਲਈ ਲੱਖਾਂ ਰੁਪਏ...

ਤਰਨ ਤਾਰਨ ‘ਚ 2 ਮੋਟਰਸਾਈਕਲ ਦੀ ਆਪਸ ‘ਚ ਹੋਈ ਟੱਕਰ, ਇੱਕ ਵਿਅਕਤੀ ਦੀ ਗਈ ਜਾਨ, 2 ਜ਼ਖਮੀ

ਤਰਨ ਤਾਰਨ ਦੇ ਪਿੰਡ ਹਰੀਕੇ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੋ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ‘ਚ ਇੱਕ ਵਿਅਕਤੀ ਦੀ...

ਪੰਜਾਬ ‘ਚ ਚਾਰੇ ਪਾਸੇ ਛਾਈ ਸੰਘਣੀ ਧੁੰਦ, ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ‘ਚ ਪ੍ਰਗਟਾਈ ਮੀਂਹ ਦੀ ਸੰਭਾਵਨਾ

ਪੰਜਾਬ ਵਿਚ ਅੱਜ ਸਾਰੇ ਪਾਸੇ ਸੰਘਣੀ ਧੁੰਦ ਛਾਈ ਹੋਈ ਹੈ। ਆਸ-ਪਾਸ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਹੈ। ਵਿਜੀਬਿਲਟੀ ਵੀ 50 ਮੀਟਰ ਦੇ ਕਰੀਬ ਦਰਜ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂਗ ਦੇ 4 ਗੁਰਗਿਆਂ ਨੂੰ ਹਥਿਆਰਾਂ ਤੇ ਡਰੱਗ ਮਨੀ ਸਣੇ ਦਬੋਚਿਆ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਮੀ ਗੈਂਗ ਦੇ ਚਾਰ ਮੈਂਬਰਾਂ ਨੂੰ ਹਥਿਆਰਾਂ ਤੇ ਡਰੱਗ ਮਨੀ ਨਾਲ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ...

ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਦਾ ਸਨਮਾਨ

ਜਲੰਧਰ, ਜਨਵਰੀ 31: ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਪੁਲਿਸ ਕਮਿਸ਼ਨਰ ਜਲੰਧਰ ਨੇ ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਸੇਵਾ ਕਰ ਰਹੇ ਪੁਲਿਸ...

ਡਾ. ਅੰਬੇਡਕਰ ਬੁੱਤ ਨਾਲ ਛੇੜਛਾੜ ਮਾਮਲੇ ‘ਚ BJP ਨੇ ਬਣਾਈ 6 ਮੈਂਬਰੀ ਕਮੇਟੀ, ਅੰਮ੍ਰਿਤਸਰ ਪਹੁੰਚ ਕਰੇਗੀ ਜਾਂਚ

ਅੰਮ੍ਰਿਤਸਰ ਵਿਚ ਡਾ. ਅੰਬੇਡਕਰ ਬੁੱਤ ਨਾਲ ਹੋਈ ਛੇੜਛਾੜ ਮਾਮਲੇ ਨਾਲ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਲਈ 6...

ਮਾਨਵ ਵਿਕਾਸ ਸੰਸਥਾ ਦਾ ਉਪਰਾਲਾ, ਪਿੰਡਾਂ ‘ਚ ਕੈਂਪ ਲਗਾ ਕਿਸਾਨ ਵੀਰਾਂ ਤੇ ਭੈਣਾਂ ਨੂੰ ਨਵੀਆਂ ਤਕਨੀਕਾਂ ਬਾਰੇ ਕਰਵਾ ਰਹੇ ਜਾਣੂ

ਟੀ. ਐੱਨ. ਸੀ ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾ ਪੰਜਾਬ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ , ਮਲੇਰਕੋਟਲਾ,...

ਲੁਧਿਆਣਾ GST ਇੰਟੈਲੀਜੈਂਸ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ‘ਚ 79.4 ਕਰੋੜ ਦੇ ਫਰਜ਼ੀ ਬਿਲਿੰਗ ਘਪਲੇ ਦਾ ਕੀਤਾ ਪਰਦਾਫਾਸ਼

ਜੀਐੱਸਟੀ ਲੁਧਿਆਣਾ ਨੇ ਅੰਮ੍ਰਿਤਸਰ ਵਿਚ ਵੱਡੀ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਦੇ ਬੀਮਾ ਸੈਕਟਰ ਵਿਚ 79.4 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ...

ਅੰਮ੍ਰਿਤਸਰ ਮੇਅਰ ਚੋਣ ਨੂੰ ਰੱਦ ਕਰਨ ਦੀ ਮੰਗ ਖਾਰਜ, ਹਾਈਕੋਰਟ ਨੇ ਕਿਹਾ-‘ਇਲੈਕਸ਼ਨ ਟ੍ਰਿਬਿਊਨਲ ਕੋਲ ਜਾਓ’

ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ...

ਰੋਜ਼ੀ ਰੋਟੀ ਲਈ ਇਟਲੀ ਗਏ ਨੌਜਵਾਨ ਦੀ ਮੌਤ, 2 ਸਾਲ ਪਹਿਲਾਂ ਵਿਦੇਸ਼ ਗਿਆ ਸੀ ਨਿਰਮਲ ਸਿੰਘ

ਵਿਦੇਸ਼ ਤੋਂ ਪੰਜਾਬੀਆ ਲਈ ਇੱਕ ਹੋਰ ਦੁਖਦਾਇਕ ਖਬਰ ਸਾਹਮਣੇ ਆਈ ਹੈ।ਬੀਤੇ ਦਿਨੀ 31 ਸਾਲਾਂ ਨੌਜਵਾਨ ਨਿਰਮਲ ਸਿੰਘ ਦੀ ਅਚਾਨਕ ਮੌਤ ਹੋਣ ਦਾ...

ਬੰਦ ਦੀ ਕਾਲ ‘ਚ ਫਸਿਆ ਲਾੜਾ, ਹਾਈਵੇਅ ‘ਤੇ ਚੱਲਦੀ ਗੱਡੀ ‘ਚ ਕਈ ਘੰਟੇ ਇੰਤਜ਼ਾਰ ‘ਚ ਬੈਠੇ ਰਹੇ ਬਾਰਾਤੀ

ਅੰਮ੍ਰਿਤਸਰ ਵਿਚ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਕਰਨ ਦੇ ਵਿਰੋਧ ਵਿਚ ਅੱਜ SC ਸਮਾਜ ਨੇ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਹੈ ਜਿਸ ਕਾਰਨ...

ਪੰਜਾਬ ‘ਚ ਜਲਦ ਬਦਲੇਗਾ ਮੌਸਮ, ਪਵੇਗਾ ਮੀਂਹ, 16 ਜ਼ਿਲ੍ਹਿਆਂ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ

ਪੰਜਾਬ ਵਿਚ ਜਲਦ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ ਤੇ ਨਾਲ ਹੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ...

SSOC ਅੰਮ੍ਰਿਤਸਰ ਨੇ ਨਾਮੀ ਬਦਮਾਸ਼ਾਂ ਦੇ 2 ਕਾਰਕੁਨਾਂ ਨੂੰ ਕੀਤਾ ਕਾਬੂ, ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸੀ ਸ਼ਾਮਿਲ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ...

ਅੰਮ੍ਰਿਤਸਰ ‘ਚ ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼, CM ਮਾਨ ਤੇ ਸੁਖਬੀਰ ਬਾਦਲ ਨੇ ਘਟਨਾ ਦੀ ਕੀਤੀ ਨਿੰਦਾ

ਪੰਜਾਬ ਦੇ ਅੰਮ੍ਰਿਤਸਰ ‘ਚ ਗਣਤੰਤਰ ਦਿਵਸ ਮੌਕੇ ਐਤਵਾਰ ਨੂੰ ਇੱਕ ਨੌਜਵਾਨ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼...

ਅੰਮ੍ਰਿਤਸਰ : ਦਿਲ ਕੰਬਾਊਂ ਵਾਰਦਾਤ, ਪਤੰਗ ਫੜਨ ਗਏ ਆਵਾਰਾ ਕੁੱਤਿਆਂ ਨੇ ਮਾਸੂਮ ਨੂੰ ਬਣਾਇਆ ਨਿਸ਼ਾਨਾ

ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਕਸਬਾ ਚੌਗਾਵਾਂ ਨੇੜੇ ਟਪਿਆਲਾ ਪਿੰਡ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਆਵਾਰਾ ਕੁੱਤਿਆਂ ਨੇ...

ਗਣਤੰਤਰ ਦਿਵਸ ਮੌਕੇ ਗੂੰਜਿਆ ਕਿਸਾਨਾਂ ਦਾ ਮੁੱਦਾ, CM ਮਾਨ ਬੋਲੇ-‘ਦੁਖ ਹੈ ਅੰਨਦਾਤਿਆਂ ਨੂੰ ਧਰਨਾ ਦੇਣਾ ਪੈ ਰਿਹੈ’

ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਚ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਮੁੱਦਾ...

ਗਣਤੰਤਰ ਦਿਵਸ ਮੌਕੇ ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਕੇਂਦਰ ਨੇ ਸੂਚੀ ਕੀਤੀ ਜਾਰੀ

ਗਣਤੰਤਰ ਦਿਵਸ 2025 ਦੇ ਮੌਕੇ ‘ਤੇ ਕੇਂਦਰ ਵੱਲੋਂ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਅਧਿਕਾਰੀਆਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ...

ਪੰਜਾਬ ‘ਚ ਸੀਤ ਲਹਿਰ ਦਾ ਕਹਿਰ, 6 ਜ਼ਿਲ੍ਹਿਆਂ ਲਈ ਅਲਰਟ ਜਾਰੀ, 3 ਦਿਨ ਤੱਕ ਡਿੱਗੇਗਾ ਪਾਰਾ

ਪੰਜਾਬ ਵਿਚ ਪਹਿਲਾਂ ਸੰਘਣੀ ਧੁੰਦ ਤੇ ਕੋਹਰੇ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੋਇਆ ਸੀ ਤੇ ਹੁਣ ਕੋਲਡ ਵੇਵ ਕਾਰਨ ਲੋਕਾਂ ਦਾ ਘਰੋਂ...

ਅੰਮ੍ਰਿਤਸਰ : ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਦਿਆਂ ਅੱਗ ਦੀ ਚਪੇਟ ‘ਚ ਆਏ SP ਤੇ DSP, ਹੋਏ ਗੰਭੀਰ ਜ਼ਖਮੀ

ਪੰਜਾਬ ਪੁਲਿਸ ਦੇ ਅਫਸਰਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਖੰਨਾ ਪੇਪਰ ਮਿੱਲ ਵਿਚ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਆਏ ਦੋ ਪੁਲਿਸ ਅਧਿਕਾਰੀ...

ਹੁਣ ਪੰਜਾਬੀ ਭਾਸ਼ਾ ‘ਚ ਵੀ ਮਿਲਣਗੇ ਬਿਜਲੀ ਦੇ ਬਿੱਲ, ਲੋਕਾਂ ਨੂੰ ਪੜ੍ਹਨ ‘ਚ ਪ੍ਰੇਸ਼ਾਨੀ ਦੇ ਚੱਲਦੇ ਲਿਆ ਗਿਆ ਫੈਸਲਾ

ਪੰਜਾਬ ਵਿਚ ਬਿਜਲੀ ਬਿੱਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬੀ ਭਾਸ਼ਾ ‘ਚ ਵੀ ਬਿਜਲੀ ਦੇ ਬਿੱਲ ਆਉਣਗੇ। ਇਸ ਤੋਂ...

ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਪੰਜਾਬ ਸਰਕਾਰ ਪੇਸ਼ ਕਰੇਗੀ ਮੈਡੀਕਲ ਰਿਪੋਰਟ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ...

‘ਟ੍ਰੈਫ਼ਿਕ ਨਿਯਮ ਨਹੀਂ ਮੰਨੋਗੇ ਤਾਂ ਉਪਰ ਲੈ ਜਾਵਾਂਗਾ’, ਸੜਕਾਂ ‘ਤੇ ਉਤਰਿਆ ਯਮਰਾਜ

ਮੰਗਲਵਾਰ ਨੂੰ ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਅਚਾਨਕ ਯਮਰਾਜ ਉਤਰ ਆਏ। ਇਸ ਯਮਰਾਜ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਨਹੀਂ...

ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਅਲਰਟ, DGP ਯਾਦਵ ਨੇ ਵੱਡੇ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਜਲੰਧਰ ਵਿੱਚ ਸੱਤ ਜ਼ਿਲ੍ਹਿਆਂ ਦੇ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਇੱਕ ਅਹਿਮ ਮੀਟਿੰਗ...

ਸਰਹਿੰਦ : ਸੜਕ ਕਿਨਾਰੇ ਜਾ ਰਹੇ 4 ਨੌਜਵਾਨਾਂ ਨੂੰ ਟੈਂਕਰ ਨੇ ਮਾਰੀ ਟੱਕਰ, 2 ਦੀ ਮੌਤ, 2 ਜ਼ਖਮੀ

ਸਰਹਿੰਦ ਜੀ.ਟੀ. ਰੋਡ ਤੇ ਚਾਵਲਾ ਚੌਂਕ ਨੇੜੇ ਇੱਕ ਸੜਕ ਹਾਦਸੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਜਾਣ ਅਤੇ 2 ਵਿਅਕਤੀਆਂ ਦੇ ਗੰਭੀਰ ਰੂਪ ਵਿੱਚ...

ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਇਸ ਦਿਨ ਪਵੇਗਾ ਮੀਂਹ

ਠੰਡ ਨੇ ਪੰਜਾਬ ਦੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਕੀਤਾ ਹੋਇਆ ਹੈ। ਭਾਵੇਂ ਬੀਤੇ ਦਿਨੀਂ ਧੁੱਪ ਨਿਕਲੀ ਸੀ ਪਰ ਤਾਪਮਾਨ ਵਿਚ ਕੋਈ ਵਾਧਾ...

ਡੇਰਾ ਬਿਆਸ ਦਾ ਅਹਿਮ ਫੈਸਲਾ, VIP ਕਲਚਰ ਕੀਤਾ ਖ਼ਤਮ, ਸਾਰੀ ਸੰਗਤ ਦੇ ਨਾਲ ਹੀ ਬੈਠਿਆ ਕਰਨਗੇ VIP’s

ਡੇਰਾ ਰਾਧਾ ਸੁਆਮੀ ਬਿਆਸ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਵੀਆਈਪੀ ਕਲਚਰ ਨੂੰ ਪੂਰੀ ਤਰ੍ਹਾਂ ਤੋਂ ਖਤਮ ਕਰ...

ਮੁੜ ਵਿਗੜੀ ਡੱਲੇਵਾਲ ਦੀ ਸਿਹਤ, ਫਿਰ ਤੋਂ ਲੱਗੀਆਂ ਉਲਟੀਆਂ, ਪਾਣੀ ਵੀ ਨਹੀਂ ਪਚ ਰਿਹਾ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਮਰਨ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ : ਪੰਜਾਬ ‘ਚ 25 ਕਿਸਾਨਾਂ ਖਿਲਾਫ ਗ੍ਰਿਫ਼ਤਾਰੀ ਵਰੰਟ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਵਿਚ 25 ਕਿਸਾਨਾਂ ਖਿਲਾਫ...

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਧੁੰਦ ਦਾ ਔਰੇਂਜ ਅਲਰਟ, ਵਿਜ਼ੀਬਿਲਟੀ ਪਹੁੰਚੀ ਜ਼ੀਰੋ ‘ਤੇ, ਪਾਰਾ ਹੇਠਾਂ ਡਿੱਗਿਆ

ਪੰਜਾਬ ਦੇ ਲੋਕਾਂ ਨੂੰ ਠਿਠੁਰਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।...

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

PAK ਦੀ ਨਾਪਾਕ ਹਰਕਤ, ਸਰਹੱਦੀ ਪਿੰਡ ਡਾਲ ਦੇ ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਡਰੋਨ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਪਿੱਛੇ ਹਟਦਾ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ, ਕਈ ਵਾਰ ਭਾਰਤੀ ਸਰਹੱਦ ਤੋਂ ਨਸ਼ੀਲੇ ਪਦਾਰਥਾਂ...

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬਣ ਕੁੜੀ ਦੀ ਹਾਰਟ ਅਟੈਕ ਨਾਲ ਹੋਈ ਮੌਤ

ਕੈਨੇਡਾ ਤੋਂ ਪੰਜਾਬਣ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁੜੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।...

ਗੁਰਦਾਸਪੁਰ ‘ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਕਰਕੇ ਔਰਤ ਦਾ ਬੇਰਹਿਮੀ ਨਾਲ ਕਤਲ

ਗੁਰਦਾਸਪੁਰ ਵਿਚ ਪੁਰਾਣੀ ਰੰਜਿਸ਼ ਕਰਕੇ ਇਕ ਔਰਤ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਵਜੋਂ ਹੋਈ ਹੈ। ਇਹ...

ਪੰਜਾਬ ‘ਚ ਮੌਸਮ ਲਵੇਗਾ ਕਰਵਟ, 16 ਜਨਵਰੀ ਨੂੰ ਪੈ ਸਕਦੈ ਮੀਂਹ, ਧੁੰਦ ਦਾ ਅਲਰਟ ਜਾਰੀ

ਪੰਜਾਬ ਸਣੇ ਚੰਡੀਗੜ੍ਹ ਵਿਚ ਭਾਵੇਂ ਪਿਛਲੇ 2 ਕੁ ਦਿਨਾਂ ਤੋਂ ਧੁੱਪ ਨਿਕਲ ਰਹੀ ਹੈ ਤੇ ਧੁੰਦ ਤੋਂ ਲੋਕਾਂ ਨੂੰ ਥੋੜ੍ਹੀ ਬਹੁਤ ਰਾਹਤ ਮਿਲੀ ਹੈ ਪਰ...

ਅੰਮ੍ਰਿਤਸਰ ‘ਚ GNDU ਯੂਨੀਵਰਸਿਟੀ ਪਹੁੰਚੇ CM ਮਾਨ, ਕਿਹਾ- ਸ਼ਾਇਰ ਸੁਰਜੀਤ ਪਾਤਰ ਦੇ ਨਾਂ ‘ਤੇ ਬਣਾਵਾਂਗੇ ਸੈਂਟਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਗੁਰੂਆਂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਰਹੂਮ ਕਵੀ ਸੁਰਜੀਤ ਸਿੰਘ ਪਾਤਰ ਦੀ ਯਾਦ...

ਅੰਮ੍ਰਿਤਸਰ ਦੇ ਇੱਕ ਘਰ ‘ਚ ਧਮਾਕਾ ਹੋਣ ਦੀ ਖਬਰ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ

ਪੰਜਾਬ ਦੇ ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ‘ਤੇ ਸਥਿਤ ਇਕ ਘਰ ‘ਚ ਜ਼ਬਰਦਸਤ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ...

ਮਹਾਕੁੰਭ ‘ਚ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਜਲੰਧਰ ਕੈਂਟ ਸਣੇ 3 ਸਟੇਸ਼ਨਾਂ ਤੋਂ ਨਿਕਲੇਗੀ ਸਪੈਸ਼ਲ ਟ੍ਰੇਨ

ਅੱਜ ਮਹਾਕੁੰਭ 2025 ਦੀ ਸ਼ੁਰੂਆਤ ਦਾ ਪਹਿਲਾ ਦਿਨ ਸੀ, ਇਸ ਦੌਰਾਨ ਲਗਭਗ ਡੇਢ ਕਰੋੜ ਸ਼ਰਧਾਲੂਆਂ ਨੇ ਡੁਬਕੀ ਲਾਈ। ਮਹਾਕੁੰਭ ਵਿਸ਼ਵਾਸ, ਸ਼ਰਧਾ ਅਤੇ...

ਲੋਹੜੀ ‘ਤੇ ਘਰ ‘ਚ ਵਿਛੇ ਸੱਥਰ, ਮੋਟਰਸਾਈਕਲ ‘ਤੇ ਜਾ ਰਹੇ ਮੁੰਡੇ ਦੀ ਚਾਈਨਾ ਡੋਰ ਨੇ ਲਈ ਜਾਨ

ਚਾਈਨਾ ਡੋਰ ‘ਤੇ ਪਾਬੰਦੀ ਹੋਣ ਦੇ ਬਾਵਜੂਦ ਨਾ ਤਾਂ ਦੁਕਾਨਦਾਰ ਇਸ ਨੂੰ ਵੇਚਣ ਤੋਂ ਬਾਜ਼ ਆ ਰਹੇ ਹਨ ਤੇ ਨਾ ਹੀ ਲੋਕ ਆਪਣੇ ਬੱਚਿਆਂ ਨੂੰ ਇਸ...

ਪੰਜਾਬ ਭਰ ‘ਚ ਅੱਜ ਮਨਾਇਆ ਜਾ ਰਿਹਾ ਲੋਹੜੀ ਦਾ ਤਿਓਹਾਰ, ਜਾਣੋ ਇਸ ਦਾ ਪੂਰਾ ਇਤਿਹਾਸ ਤੇ ਮਹੱਤਤਾ

ਅੱਜ ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ...

ਪੰਜਾਬ ‘ਚ ਅਗਲੇ 24 ਘੰਟਿਆਂ ਲਈ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ

ਭਾਵੇਂ ਅੱਜ ਪੰਜਾਬ ਵਿਚ ਧੁੱਪ ਨਿਕਲੀ ਹੋਈ ਹੈ ਪਰ ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬੀਆਂ ਨੂੰ ਠੰਡ ਤੋਂ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਨੇ...

ਅੱਜ ਹੋਵੇਗੀ ਸ਼ੰਭੂ-ਖਨੌਰੀ ਦੇ ਕਿਸਾਨਾਂ ਨਾਲ SKM ਦੀ ਮੀਟਿੰਗ, ਖਰੜੇ ਦੀ ਕਾਪੀ ਸਾੜ ਕਰਨਗੇ ਪ੍ਰਦਰਸ਼ਨ

‘ਏਕਤਾ ਮਤਾ’ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਕਿਸਾਨਾਂ ਨੇ ਐਮਰਜੈਂਸੀ ਮੀਟਿੰਗ ਸੱਦ ਲਈ ਹੈ ਜਿਸ...

ਤਰਨਤਾਰਨ : ਆੜ੍ਹਤੀਆ ਕਤਲ ਮਾਮਲਾ, ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ

ਤਰਨਤਾਰਨ ਦੇ ਕਸਬਾ ਹਰੀਕੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਘਰ ਦੇ ਬਾਹਰ ਖੜ੍ਹੇ ਇਕ ਆੜ੍ਹਤੀਏ ‘ਤੇ ਬਾਈਕ ਸਵਾਰ ਕੁਝ ਨੌਜਵਾਨਾਂ ਵੱਲੋਂ...

ਗੁਰਦਾਸਪੁਰ : ਜਵਾਕਾਂ ਨਾਲ ਭਰੀ ਸਕੂਲ ਵੈਨ ਦਾ ਹੋਇਆ ਭਿਆਨਕ ਐਕਸੀਡੈਂਟ, 8 ਬੱਚੇ ਜ਼ਖਮੀ

ਧੁੰਦ ਕਰਕੇ ਪੰਜਾਬ ਵਿਚ ਹੋਣ ਵਾਲੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅੱਜ ਫਿਰ ਤੋਂ ਪੰਜਾਬ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿਚ...