Jun 28

special cell arrests gurjot singh
ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਅੰਮ੍ਰਿਤਸਰ ਤੋਂ ਗੁਰਜੋਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ, 1 ਲੱਖ ਰੁਪਏ ਦਾ ਸੀ ਇਨਾਮ

ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ‘ਚ ਗੁਰਜੋਤ ਸਿੰਘ ਨੂੰ ਸੋਮਵਾਰ ਸਵੇਰੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਹੈ। ਗੁਰਜੋਤ ਸਿੰਘ ‘ਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਲਾਲ ਕਿਲ੍ਹਾ ਮਾਮਲੇ ਦੌਰਾਨ ਲਾਲ ਕਿਲ੍ਹੇ ਵਿੱਚ ਨਿਸ਼ਾਨ ਸਾਹਿਬ

ਤਰਨਤਾਰਨ CIA ਪੁਲਿਸ ਨੇ 7 ਲਗਜ਼ਰੀ ਗੱਡੀਆਂ ਚੋਰੀ ਦੀਆਂ ਸਮੇਤ ਕੀਤਾ 1 ਵਿਅਕਤੀ ਕਾਬੂ

tarn taran police seized 7 cars: ਤਰਨਤਾਰਨ CIA ਪੁਲਿਸ ਨੇ 7 ਲਗਜਰੀ ਗੱਡੀਆ ਚੋਰੀ ਦੀਆਂ ਸਮੇਤ 1 ਵਿਅਕਤੀ ਕਾਬੂ ਕੀਤਾ ਹੈ। ਤਰਨਤਾਰਨ ਨਾਰਕੋਟਿਕਸ ਸੈੱਲ ਪੁਲੀਸ ਨੇ 2ਕਿਲੋ 600 ਗਰਾਮ ਅਫੀਮ ਸਣੇ 1ਵਿਅਕਤੀ ਕਾਬੂ ਕੀਤਾ। ਤਰਨਤਾਰਨ ਸੀ ਆਈ ਏ ਪੁਲਸ ਇੰਸਪੈਕਟਰ ਸਰਮਿੰਦਰਜੀਤ ਸਿੰਘ ਨੁੰ ਪਿੰਡ ਸਿੰਘਾਪੁਰ ਕੋਲ ਗਸਤ ਦੋਰਾਨ ਗੁਪਤ ਸੂਚਨਾ ਮਿਲਣ ਤੇ ਕੁਝ ਦੂਰੀ ਨਾਕਾਬੰਦੀ

ਹਸਪਤਾਲ ਦੇ ਸਫਾਈ ਕਰਮਚਾਰੀ ਦੀ ਡਿਊਟੀ ਦੌਰਾਨ ਹੋਈ ਮੌਤ, ਪਰਿਵਾਰ ਨੇ ਮੁਆਵਜ਼ਾ ਮਿਲਣ ਤੱਕ ਸਸਕਾਰ ਨਾ ਕਰਨ ਦੀ ਕਹੀ ਗੱਲ

ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ 35 ਸਾਲਾਂ ਸਫਾਈ ਕਰਮਚਾਰੀ ਦੀ ਡਿਊਟੀ ਦੌਰਾਨ ਮੌਤ ਹੋ ਗਈ। ਉਹ ਕੋਰੋਨਾ ਤੋਂ ਪੀੜਤ ਸੀ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਹਸਪਤਾਲ ‘ਚ ਮ੍ਰਿਤਕ ਦੇਹ ਨੂੰ ਰੱਖ ਕੇ ਰੋਸ ਮੁਜ਼ਾਹਰਾ ਕੀਤਾ ਤੇ ਨਾਲ ਹੀ ਪੰਜਾਬ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਤੇ ਕਿਹਾ

ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, 3 ਦੀ ਹੋਈ ਮੌਤ

ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਪਿੰਡ ਡਵਿੱਡਾ ਅਰਿਹਾਣਾ ਨੇੜੇ ਹੋਏ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨੀਸ਼ ਮਿੱਤਲ ਪੁੱਤਰ ਰਾਮ ਸਰੂਪ ਵਾਸੀ ਜਨਤਾ ਨਗਰ ਲੁਧਿਆਣਾ ਜੋ ਕਿ ਆਪਣੀ ਆਲਟੋ ਕਾਰ ਨੰਬਰ ਪੀ ਬੀ 91ਜੇ 8203 ਆਲਟੋ ‘ਤੇ ਸਵਾਰ ਹੋ ਕੇ ਲੁਧਿਆਣਾ ਨੂੰ ਜਾ ਰਹੇ ਸੀ। ਇਸੇ ਦੌਰਾਨ ਜਦੋਂ

ਬਟਾਲਾ ‘ਚ ਸੜਕ ਕੰਡੇ ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਮਿਲੀ ਲਾਸ਼, ਪੁਲਿਸ ਵੱਲੋਂ ਤਫਤੀਸ਼ ਜਾਰੀ

ਬਟਾਲਾ ‘ਚ ਅੱਜ ਦੁਪਹਿਰ ਉਸ ਵੇਲੇ ਸਨਸਨੀ ਫੇਲ ਗਈ ਜਦ ਸਥਾਨਿਕ ਕਾਹਨੂੰਵਾਨ ਰੋਡ ‘ਤੇ ਸੜਕ ਕਿਨਾਰੇ ਖੜੀ ਇਕ ਸਵਿਫਟ ਗੱਡੀ ਚ ਸ਼ੱਕੀ ਹਾਲਤ ‘ਚ ਨੌਜਵਾਨ ਦੀ ਲਾਸ਼ ਮਿਲੀ। ਉੱਥੇ ਹੀ ਪਹਿਲਾ ਤਾਂ ਪੁਲਿਸ ਵਲੋਂ ਗੱਡੀ ‘ਚ ਮਿਲੇ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ | ਉੱਧਰ ਮ੍ਰਿਤਕ ਨੌਜਵਾਨ ਦੀ

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈਕੇ ਅੰਮ੍ਰਿਤਸਰ-ਜੰਮੂ ਕਸ਼ਮੀਰ ਹਾਈਵੇ ਕੀਤਾ ਜਾਮ

Amritsar-Jammu and Kashmir highway blocked: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਨੇੜੇ ਅਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲ਼ਾਫ ਨਾਰੇਬਾਜੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਉਨ੍ਹਾਂ ਦਾ

ਅੰਮ੍ਰਿਤਸਰ : ਘਰ ਦੇ ਬਾਹਰ ਟਰੈਕਟਰ ਲਾਉਣ ‘ਤੇ ਕਿਸਾਨ ਨੂੰ ਕਰ ਦਿੱਤਾ ਕਤਲ

ਅਜਨਾਲਾ : ਅੰਮ੍ਰਿਤਸਰ ਵਿੱਚ ਝਾਂਡੇਰ ਥਾਣੇ ਅਧੀਨ ਪੈਂਦੇ ਪਿੰਡ ਲਸ਼ਕਰੀ ਨੰਗਲ ਵਿੱਚ ਘਰ ਦੇ ਬਾਹਰ ਟਰੈਕਟਰ ਲਾਉਣ ਨੂੰ ਲੈ ਕੇ ਝਗੜੇ ਵਿੱਚ ਇੱਕ ਨੌਜਵਾਨ ਨੇ ਕਿਸਾਨ ’ਤੇ ਹਮਲਾ ਕਰਕੇ ਉਸ ਨੂੰ ਕਤਲ ਕਰ ਦਿੱਤਾ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ

ਅੰਮ੍ਰਿਤਸਰ ‘ਚ ਹੋਈ ਖੂਨੀ ਝੜਪ, ਗੁਆਂਢੀ ਨੇ ਮਾਮੂਲੀ ਝਗੜੇ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਿਸਾਨ ਦਾ ਕਤਲ

ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ ਝਾਂਡਰ ਥਾਣੇ ਅਧੀਨ ਪੈਂਦੇ ਪਿੰਡ ਲਸ਼ਕਰੇ ਨੰਗਲ ਵਿੱਚ ਇੱਕ ਕਿਸਾਨ ਨੂੰ ਗੁਆਂਢੀ ਨੇ ਮਾਰ ਦਿੱਤਾ। ਮਾਮੂਲੀ ਝਗੜੇ ਕਾਰਨ ਇਹ ਘਟਨਾ ਵਾਪਰੀ। ਕਤਲ ਦੀ ਖ਼ਬਰ ਮਿਲਦਿਆਂ ਹੀ ਡੀਐਸਪੀ ਅਜਨਾਲਾ ਵਿਪਨ ਕੁਮਾਰ ਅਤੇ ਐਸਐਚਓ ਥਾਣਾ ਝਾਂਦਰ ਚਰਨਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ।

ਮਹਾਨ ਦਾਨੀ! ਅੰਮ੍ਰਿਤਸਰ ਦੇ ਇਸ ਸ਼ਖਸ ਨੇ ਆਪਣੀ 1 ਕਰੋੜ ਦੀ ਕੋਠੀ ਸ੍ਰੀ ਹਰਿਮੰਦਰ ਸਾਹਿਬ ਨੂੰ ਦਾਨ ਕਰਨ ਦਾ ਕੀਤਾ ਐਲਾਨ

ਗਿਆਨੀ ਮੋਹਨ ਸਿੰਘ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਵਿਚ ਰਹਿੰਦੇ ਹਨ, ਨੇ ਆਪਣੀ ਕੋਠੀ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ‘ਤੇ ਦਾਨ ਕੀਤੀ ਹੈ। ਇਸ ਕੋਠੀ ਦੀ ਕੀਮਤ ਕਰੀਬ ਇਕ ਕਰੋੜ ਰੁਪਏ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਆਪਣੇ ਘਰ ਬੁਲਾਇਆ ਅਤੇ ਕੋਠੀ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ‘ਤੇ ਦਾਨ ਦੇਣ

ਅੰਮ੍ਰਿਤਸਰ ਦੇ ਗਵਾਲਮੰਡੀ ਚੌਕ ‘ਚ ਸ਼ਰੇਆਮ ਚੱਲੀਆਂ ਗੋਲੀਆਂ

ਅੰਮ੍ਰਿਤਸਰ ਵਿਚ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਕਾਨੂੰਨ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਗਵਾਲਮੰਡੀ ਚੌਕ ਵਿਚ  ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ । ਇਸ ਦਰਮਿਆਨ ਰੇਹੜੀ ਤੇ ਫਲ ਫਰੂਟ ਵੇਚਣ ਵਾਲੇ ਨਾਲ ਮਾਰਕੁੱਟ ਕੀਤੀ ਗਈ ਤੇ ਗੋਲੀਆਂ ਚਲਾਈਆਂ ਗਈਆਂ।

ਗੁਰਦਾਸਪੁਰ ‘ਚ ਵੱਡੀ ਵਾਰਦਾਤ- ਸ਼ਮਸ਼ਾਨਘਾਟ ‘ਚ ਸੁੱਤੇ ਪਏ ਦੋ ਦੋਸਤਾਂ ਦਾ ਬੇਰਹਿਮੀ ਨਾਲ ਕਤਲ

ਗੁਰਦਾਸਪੁਰ ਦੇ ਧਾਰੀਵਾਲ ਅਧੀਨ ਪੈਂਦੇ ਪਿੰਡ ਫੱਜੂਪੁਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸ਼ਮਸ਼ਾਨ ਘਾਟ ਵਿਚ ਸੁੱਤੇ ਹੋਏ ਦੋ ਦੋਸਤਾਂ ‘ਤੇ ਗਮਲਿਆਂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਪੂਰੀ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ

ਅਨੋਖਾ ਸਫਰ : 342 ਸੀਟਾਂ ਵਾਲੇ ਏਅਰ ਇੰਡੀਆ ਜਹਾਜ਼ ‘ਚ ਇੱਕਲਿਆਂ ਅੰਮ੍ਰਿਤਸਰ ਤੋਂ ਦੁਬਈ ਗਏ ਡਾ. ਐੱਸ. ਪੀ. ਸਿੰਘ ਓਬਰਾਏ

ਅੰਮ੍ਰਿਤਸਰ : ਸਰਬੱਤ ਦਾ ਭਲਾ ਟਰੱਸਟ ਪੰਜਾਬ ਦੇ ਸਰਪ੍ਰਸਤ ਅਤੇ ਕਾਰੋਬਾਰੀ ਡਾ: ਐਸ ਪੀ ਸਿੰਘ ਓਬਰਾਏ ਨੇ ਵਿਲੱਖਣ ਯਾਤਰਾ ਕੀਤੀ ਹੈ। 60 ਸਾਲਾ ਓਬਰਾਏ, ਜੋ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ, ਨੇ 23 ਜੂਨ ਨੂੰ ਏਅਰ ਇੰਡੀਆ ਦੇ 342 ਸੀਟਾਂ ਵਾਲੇ ਜਹਾਜ਼ ਵਿਚ ਇਕੱਲੇ ਅੰਮ੍ਰਿਤਸਰ ਤੋਂ ਦੁਬਈ ਦੀ ਯਾਤਰਾ ਕਰਨ ਦਾ ਆਨੰਦ ਲਿਆ। ਉਨ੍ਹਾਂ ਤੋਂ

ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਦੇ ਲਾਲਚ ‘ਚ ਪੋਤੇ ਨੇ ਦਾਦੇ ਦਾ ਕੀਤਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ ‘ਚ ਜ਼ਮੀਨ ਦੇ ਲਾਲਚ ਵਿਚ ਪੋਤੇ ਨੇ ਆਪਣੇ ਹੀ ਦਾਦੇ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਕਲਯੁੱਗੀ ਪੋਤੇ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਆਪਣੇ ਬਜ਼ੁਰਗ ਦਾਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜ਼ਮੀਨ ਨੂੰ ਲੈ ਕੇ ਦੋਵਾਂ ਦਰਮਿਆਨ ਕਾਫੀ ਦੇਰ ਤੋਂ ਵਿਵਾਦ ਚੱਲ ਰਿਹਾ ਸੀ। ਬਜ਼ੁਰਗ ਦੇ ਦੂਜੇ

ਗੁਰਦਾਸਪੁਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਡਾਕਟਰ ਦਾ ਕਤਲ, ਫੈਲੀ ਸਨਸਨੀ

ਗੁਰਦਾਸਪੁਰ ਅਧੀਨ ਪੈਂਦੇ ਦੀਨਾਨਗਰ ਦੇ ਨਾਲ ਲੱਗਦੇ ਪਿੰਡ ਬਹਿਰਾਮਪੁਰ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਡਾਕਟਰ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਥਾਣਾ ਦੇ ਸਾਹਮਣੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਡਾਕਟਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਮੋਹਿਤ ਨੰਦਾ ਪੁੱਤਰ ਤਜਿੰਦਰ ਮੋਹਨ ਨੰਦਾ

ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ

women planting paddy: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਉਸੇ ਦੇ ਚੱਲਦੇ ਅਜਨਾਲ਼ਾ ਦੇ ਸਰਹੱਦੀ ਖੇਤਰ ਦੇ ਪਿੰਡ ਥੋਬਾ ਅੰਦਰ ਔਰਤਾਂ ਨੇ ਝੋਨਾ ਲਾਉਣ ਦੀ ਕਮਾਨ ਸੰਭਾਲੀ ਹੈ। ਜਿੱਥੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਹਨ ਉੱਥੇ ਹੀ ਔਰਤਾਂ ਨੇ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ ਰੋਕ ਕੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

farmer sarwan singh: ਦਿੱਲੀ ਕਿਸਾਨ ਅੰਦੋਲਨ ਨੂੰ ਹੋਰ ਤੇਜ ਕਰਨ ਲਈ ਜਿੱਥੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਵਲੋਂ ਮੀਟਿੰਗ ਕਰ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ਉੱਥੇ ਹੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੀ ਅਗਲੇ ਦੀ ਜੱਥੇ ਦੀ ਰਵਾਨਗੀ ਤੋਂ ਪਹਿਲਾਂ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਜੰਡਿਆਲਾ ਗੁਰੂ ਦੇ ਵੱਖ ਵੱਖ ਜੋਨਾਂ ਵਿੱਚ ਮੀਟਿੰਗ

ਪੀੜ੍ਹਤ ਪਰਿਵਾਰ ਨੇ ਮ੍ਰਿਤਕ ਦੀ ਦੇਹ ਥਾਣੇ ਸਾਹਮਣੇ ਰੱਖ ਕੀਤਾ ਰੋਸ ਪ੍ਰਦਰਸ਼ਨ

Gurdaspur victim family staged protest: ਬੀਤੇ ਚਾਰ ਦਿਨ ਪਹਿਲਾਂ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨਿੱਕੂ ਸਰਾਂ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਖੂਨੀ ਝੜਪ ਵਿਚ ਇਕ ਚਾਲੀ ਸਾਲਾ ਵਿਅਕਤੀ ਦੇ ਸਿਰ ‘ਤੇ ਸੱਟ ਲੱਗਣ ਕਾਰਨ ਮੌਕੇ ‘ਤੇ ਮੌਤ ਹੋ ਗਈ ਸੀ। ਉਸ ਵੇਲੇ ਪੁਲਿਸ ਦੇ ਵਲੋਂ ਪਰਿਵਾਰਿਕ

ਇੱਕ ਮਾਂ ਦੀ DGP ਤੇ CM ਨੂੰ ਗੁਹਾਰ- ਨਾਭਾ ਜੇਲ੍ਹ ‘ਚ ਬੰਦ ਪੁੱਤਰ ‘ਤੇ ਬੁਰੀ ਤਰ੍ਹਾਂ ਹੋ ਰਿਹੈ ਟਾਰਚਰ, AJS ਮੰਗ ਰਿਹਾ ਰਿਸ਼ਵਤ, ਦਿਓ ਇਨਸਾਫ

ਗੈਂਗਸਟਰ ਮਾਂ ਦੀ ਕੁੱਖੋਂ ਪੈਦਾ ਨਹੀਂ ਹੁੰਦੇ, ਪਰ ਛੋਟੇ-ਛੋਟੇ ਕੇਸਾਂ ਵਿੱਚ ਬੰਦ ਨੌਜਵਾਨ ਨੂੰ ਇੰਨਾ ਟਾਰਚਰ ਦਿੱਤਾ ਜਾਂਦਾ ਹੈ ਕਿ ਉਹ ਗੈਂਗਸਟਰ ਬਣ ਜਾਂਦੇ ਹਨ। ਇਹ ਕਹਿਣਾ ਉਸ ਔਰਤ ਦਾ ਹੈ ਜੋ ਅੰਮ੍ਰਿਤਸਰ ਤੋਂ ਨਾਭਾ ਜੇਲ੍ਹ ਵਿੱਚ ਆਪਣੇ ਪੁੱਤਰ ਨੂੰ ਮਿਲਣ ਆਈ ਸੀ। ਔਰਤ ਨੇ ਦੋਸ਼ ਲਾਇਆ ਕਿ ਇਕ ਜੇਲ੍ਹ ਅਧਿਕਾਰੀ ਨੇ ਉਸ ਦੇ ਬੇਟੇ

Kunwar Vijay Pratap came into action
ਰਾਜਨੀਤੀ ‘ਚ ਆਉਂਦਿਆਂ ਹੀ ਐਕਸ਼ਨ ਮੋਡ ਵਿੱਚ ਆਏ ਕੁੰਵਰ ਵਿਜੈ ਪ੍ਰਤਾਪ, ਕਈ ਕਾਂਗਰਸੀਆਂ ਨੂੰ ਕਰਵਾਇਆ AAP ‘ਚ ਸ਼ਾਮਿਲ

ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕੜੀ ਵਿੱਚ ਅੱਜ ਪੰਜਾਬ ਦੀ ਸਿਆਸਤ ਵਿੱਚ ਜੂਨ ਮਹੀਨਾ ਵੀ ਵੱਡੀ ਹਲਚਲ ਵਾਲਾ ਮਹੀਨਾ ਸਾਬਿਤ ਹੋ ਰਿਹਾ ਹੈ। ਕਿਉਂਕ ਇਸ ਮਹੀਨੇ ਦੌਰਾਨ ਸਿਆਸੀ ਪਾਰਟੀਆਂ ਵੱਲੋ ਕਈ ਵੱਡੇ ਐਲਾਨ ਕੀਤੇ ਗਏ ਹਨ, ਜਿਨ੍ਹਾਂ ਨੇ ਵਿਰੋਧੀ ਪਾਰਟੀਆਂ

ਖੇਤਾਂ ‘ਚ ਪਾਣੀ ਦੇਣ ਨੂੰ ਲੈ ਕੇ ਹੋਈ ਖੂਨੀ ਝੜਪ, ਚਾਚੇ ਨੇ ਭਤੀਜੇ ਦਾ ਕੀਤਾ ਬੇਰਹਿਮੀ ਨਾਲ ਕਤਲ, 6 ਖਿਲਾਫ ਕੇਸ ਦਰਜ

ਡੇਰਾ ਬਾਬਾ ਨਾਨਕ ਨੇੜਲੇ ਪਿੰਡ ਨਿੱਕੋ ਸਰਾਂ ਵਿੱਚ ਖੇਤਾਂ ਨੂੰ ਪਾਣੀ ਦੇਣ ਨੂੰ ਲੈ ਕੇ ਹੋਏ ਝਗੜੇ ਵਿੱਚ ਚਾਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਭਤੀਜੇ ਦੇ ਸਿਰ ਵਿੱਚ ਕੱਸੀ ਮਾਰ ਕੇ ਕਤਲ ਕਰ ਦਿੱਤਾ। ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਚਾਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਛੇ ਲੋਕਾਂ ਖਿਲਾਫ ਕਤਲ ਦਾ ਕੇਸ ਦਰਜ ਕਰਕੇ

ਅੰਮ੍ਰਿਤਸਰ : SI ਦੇ ਵਿਗੜੇ ਪੁੱਤ ਨੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮ ਦੇ ਕਤਲ ਤੋਂ ਬਾਅਦ ਪਾਇਆ ਭੰਗੜਾ

ਅੰਮ੍ਰਿਤਸਰ : ਪੰਜਾਬ ਵਿੱਚ ਜੁਰਮ ਦਾ ਗ੍ਰਾਫ ਵੱਧਦਾ ਜਾ ਰਿਹਾ ਹੈ। ਹਥਿਆਰਾਂ ਨਾਲ ਫੋਟੋਆਂ ਖਿੱਚਣੀਆਂ ਅਤੇ ਸੋਸ਼ਲ ਸਾਈਟਾਂ ’ਤੇ ਪਾਉਣਾ ਹੁਣ ਆਮ ਗੱਲ ਹੋ ਗਈ ਹੈ। ਇਹ ਸਭ ਵੇਖ ਕੇ ਨੌਜਵਾਨ ਗਲਤ ਰਸਤੇ ’ਤੇ ਜਾ ਰਹੇ ਹਨ। ਸੀਆਈਏ ਸਟਾਫ ਵਿੱਚ ਤਾਇਨਾਤ ਸਬ ਇੰਸਪੈਕਟਰ (ਐਸਆਈ) ਤੇਜਿੰਦਰ ਸਿੰਘ ਦੇ ਪੁੱਤਰ ਅੰਤਰ ਕਾਹਲੋਂ ਵੱਲੋਂ ਸੋਮਵਾਰ ਰਾਤ ਮਾਰੇ ਗਏ

ਕਾਮਰੇਡ ਬਲਵਿੰਦਰ ਸੰਧੂ ਕਤਲ ਮਾਮਲਾ : NIA ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸੰਬੰਧਤ 2 ਕੀਤੇ ਕਾਬੂ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਖ਼ਾਲਿਸਤਾਨ ਲਿਬਰੇਸ਼ਨਫ਼ੋਰਸ ਨਾਲ ਸੰਬੰਧਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਤਰਨਤਾਰਨ ਨਿਵਾਸੀ ਹਰਭਿੰਦਰ ਸਿੰਘ ਉਰਫ਼ ਪਿੰਦਰ ਅਤੇ ਨਵਪ੍ਰੀਤ ਸਿੰਘ ਨਵ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਕਾਮਰੇਡ ਸੰਧੂ ਕਤਲ ਕੇਸ

ਗੁਰਦਾਸਪੁਰ : ਮਾਮੂਲੀ ਤਕਰਾਰ ਪਿੱਛੋਂ 40 ਸਾਲਾ ਵਿਅਕਤੀ ਦੇ ਸਿਰ ‘ਚ ਕਹੀ ਮਾਰ ਕੀਤਾ ਕਤਲ

gurdaspur murder: ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨਿੱਕੋ ਸਰਾਂ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਖੂਨੀ ਝੜਪ ਝਗੜੇ ਵਿਚ ਇਕ ਚਾਲੀ ਸਾਲਾ ਵਿਅਕਤੀ ਦੇ ਸਿਰ ‘ਤੇ ਸੱਟ ਲੱਗਣ ਕਾਰਨ ਮੌਕੇ ‘ਤੇ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਮਾਮਲਾ

ਪੁਲਿਸ ਚੌਂਕੀ ਦੁਬੂਰਜੀ ਦੇ ਕਰਮਚਾਰੀਆਂ ਤੇ ਸਿਆਸੀ ਸ਼ਹਿ ‘ਤੇ ਕਿਸਾਨਾਂ ਨੂੰ ਇਨਸਾਫ ਨਾ ਦੇਣ ਦੇ ਲੱਗੇ ਅਰੋਪ

Daburji farmers protest: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਰਨਤਾਰਨ ਦੀ ਪੁਲਸ ਚੌਕੀ ਦੁਬੂਰਜੀ ਦੇ ਕਰਮਚਾਰੀਆਂ ਤੇ ਕੁਝ ਕਿਸਾਨਾਂ ਨਾਲ ਵਧੀਕੀਆਂ ਕਰਨ ਦਾ ਅਰੋਪ ਲਗਾਉਂਦਿਆਂ ਦੁਬੂਰਜੀ ਪੁਲਿਸ ਚੋਕੀ ਦੇ ਬਾਹਰ ਅੰਮਿ੍ਤਸਰ ਬਠਿੰਡਾ ਨੈਸ਼ਨਲ ਹਾਈਵੇ ‘ਤੇ ਧਰਨਾ ਦੇ ਆਵਾਜਾਈ ਨੂੰ ਠੱਪ ਕੀਤਾ ਗਿਆ। ਕਿਸਾਨ ਆਗੂ ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪਿੰਡ ਗੋਹਲਵਾੜ ਦੀ ਭਜਨ ਕੌਰ

ਨਸ਼ੇ ਨੇ ਉਜਾੜਿਆ ਪਰਿਵਾਰ- ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਕਤਲ ਕੀਤਾ ਪਿਓ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਬੰਧਾਂ ਰਿਸ਼ਤਿਆਂ ਨੂੰ ਸ਼ਰਮਸਾਰ ਵਾਲੀ ਵਾਰਦਾਤ ਸਾਹਮਣੇ ਆਈਈ ਹੈ, ਜਿਥੇ ਲੋਪੋਕੇ ਥਾਣੇ ਅਧੀਨ ਪੈਂਦੇ ਪਿੰਡ ਸਾਰੰਗਦਾ ਵਿਖੇ ਨਸ਼ੇ ਲਈ ਪੈਸੇ ਨਾ ਦੇਣ ‘ਤੇ ਨਸ਼ੇੜੀ ਪੁੱਤ ਨੇ ਆਪਣੇ ਪਿਓ ਨੂੰ ਹੀ ਕਤਲ ਕਰ ਦਿੱਤਾ। ਨਸ਼ੇ ਲਈ ਪੈਸੇ ਨਾ ਮਿਲਣ ‘ਤੇ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਆਪਣੇ ਪਿਓ ਦਾ ਕਤਲ

ਅੰਮ੍ਰਿਤਸਰ : ਮਜੀਠਾ ਦੇ ਪ੍ਰਾਈਵੇਟ ਕਲੀਨਿਕ ’ਤੇ ਸਿਹਤ ਵਿਭਾਗ ਦਾ ਛਾਪਾ, ਟੀਮ ਨੂੰ ਵੇਖ ਭੱਜਿਆ ਡਾਕਟਰ

ਅੰਮ੍ਰਿਤਸਰ ਵਿੱਚ ਸਿਹਤ ਵਿਭਾਗ ਨੇ ਅੱਜ ਕਸਬਾ ਮਜੀਠਾ ਵਿਖੇ ਛਾਪਾ ਮਾਰਿਆ, ਜਿਥੇ ਪਿੰਡ ਜੇਠੂਵਾਲ ਵਿਖੇ ਸਥਿਤ ਜੇਪੀ ਮਾਨ ਕਲੀਨਿਕ ਦੇ ਸਟੋਰ ਵਿਚ ਮਰੀਜ਼ਾਂ ਨੂੰ ਖੂਨ ਚੜ੍ਹਾਇਆ ਜਾ ਰਿਹਾ ਸੀ। ਖੂਨ ਚੜ੍ਹਾਉਣ ਵਾਲਾ ਬਾਰ੍ਹਵੀਂ ਪਾਸ ਕਰਮਚਾਰੀ ਸੀ। ਸਿਹਤ ਵਿਭਾਗ ਅਤੇ ਪੁਲਿਸ ਦੀ ਟੀਮ ਨੇ ਇਥੇ ਛਾਪਾ ਮਾਰਿਆ ਤਾਂ ਭਾਰੀ ਬੇਨਿਯਮੀਆਂ ਪਾਈਆਂ ਗਈਆਂ। ਟੀਮ ਨੂੰ ਵੇਖ ਕੇ

ਅੰਮ੍ਰਿਤਸਰ ਤੋਂ ਵੱਡੀ ਖਬਰ : ਥਾਣੇਦਾਰ ਦੇ ਪੁੱਤ ਨੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮ ਨੂੰ ਕੁੱਟ-ਕੁੱਟ ਕੀਤਾ ਕਤਲ

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਸਬ ਇੰਸਪੈਕਟਰ ਤੇਜਿੰਦਰ ਸਿੰਘ ਦੇ ਪੁੱਤਰ ਅੰਤਰ ਕਾਹਲੋਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤਰਨਤਾਰਨ ਰੋਡ ‘ਤੇ ਰਾਜਿੰਦਰਾ ਪੈਲੇਸ ਨੇੜੇ ਆਬਕਾਰੀ ਵਿਭਾਗ ਦੇ ਕਰਮਚਾਰੀ ਅਵਤਾਰ ਸਿੰਘ ਨੂੰ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਅਵਤਾਰ ਆਪਣੇ ਦੋਸਤਾਂ ਨਾਲ ਇੱਕ ਬੋਲੇਰੋ ਵਿੱਚ ਘਰ ਜਾ ਰਿਹਾ ਸੀ। ਇਹ ਇਲਜਾਮ ਲਗਾਇਆ ਗਿਆ

ਲਾਲੜੂ ਦੇ ਵੱਖ-ਵੱਖ ਪਿੰਡਾਂ ’ਚ ਇੱਕੋ ਦਿਨ ਵਾਪਰੇ ਦਰਦਨਾਕ ਹਾਦਸੇ, ਤਲਾਅ ‘ਚ ਡੁੱਬਣ ਨਾਲ 17 ਤੇ 10 ਸਾਲਾ ਬੱਚੇ ਦੀ ਮੌਤ

ਸੋਮਵਾਰ ਨੂੰ ਲਾਲੜੂ ਦੇ ਦੋ ਪਿੰਡਾਂ ਵਿੱਚ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਪਿੰਡ ਜੜੋਤ ਵਿੱਚ ਇੱਕ 17 ਸਾਲਾ ਲੜਕਾ ਅਤੇ ਹੁਮਾਯੂੰਪੁਰ-ਟਿੰਬਲੀ ਪਿੰਡ ਵਿੱਚ ਇੱਕ 10 ਸਾਲਾ ਲੜਕੇ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 17 ਸਾਲਾ ਸਾਗਰ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੁਰਦਾ ਘਰ ਵਿੱਚ ਰਖਵਾਇਆ ਗਿਆ ਹੈ। ਜਦਕਿ 10 ਸਾਲਾ

ਵੱਡਾ ਖੁਲਾਸਾ : PAK ਤੋਂ ਡਰੋਨ ਰਾਹੀਂ 48 ਵਿਦੇਸ਼ੀ ਪਿਸਟਲਾਂ ਨਾਲ ਪਹੁੰਚੀ ਸੀ 80 ਕਿਲੋ ਹੈਰੋਇਨ ਦੀ ਖੇਪ

ਕੱਥੂਨੰਗਲ ਖੇਤਰ ਤੋਂ 9 ਜੂਨ ਨੂੰ 48 ਵਿਦੇਸ਼ੀ ਪਿਸਤੌਲਾਂ ਬਰਾਮਦ ਹੋਣ ਤੋਂ ਬਾਅਦ ਪੰਜਾਬ ਖੁਫੀਆ ਏਜੰਸੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਐਸਐਸਓਸੀ 48 ਵਿਦੇਸ਼ੀ ਪਿਸਤੌਲਾਂ ਦੇ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਜਗਜੀਤ ਸਿੰਘ ਜੱਗੂ ਤੋਂ ਇਲਾਵਾ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਬੰਦ ਲਵਦੀਪ ਸਿੰਘ ਲਾਲਾ, ਅੰਮ੍ਰਿਤਸਰ ਜੇਲ੍ਹ

ਅੰਮ੍ਰਿਤਸਰ : ਲੁਟੇਰਿਆਂ ਨੇ ਪਹਿਲਾਂ ਮਹਿਲਾ ਨੂੰ ਉਤਾਰਿਆ ਮੌਤ ਦੇ ਘਾਟ ਫਿਰ ਲੁੱਟ ਕਰਕੇ ਹੋਏ ਫਰਾਰ

ਅੰਮ੍ਰਿਤਸਰ:- ਮਾਮਲਾ ਅੰਮ੍ਰਿਤਸਰ ਦੇ ਹਲਕਾ ਪਛਮੀ ਦੇ ਥਾਣਾ ਕੰਟੌਨਮੈਟ ਦਾ ਹੈ ਜਿਥੋਂ ਦੇ ਗੁਰੂ ਨਾਨਕ ਵਾੜਾ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੌ ਉਥੋਂ ਦੇ ਰਹਿਣ ਵਾਲੇ ਗੁਰਮਹਿੰਦਰ ਸਿੰਘ ਅਤੇ ਪਤਨੀ ਸੁਰਜੀਤ ਕੌਰ ਉਮਰ 73 ਸਾਲ ਜੌ ਕਿ ਉਥੇ ਰਹਿੰਦੇ ਸੀ ਤੇ ਜਦੋ ਸ਼ਾਮ ਉਹਨਾ ਦੀ ਕੰਮ ਵਾਲੀ ਵਲੌ ਦਰਵਾਜਾ ਖੋਲਿਆ ਗਿਆ ਤਾ ਅੰਦਰ ਸੁਰਜੀਤ

ਪਾਣੀਓਂ ਪਤਲੇ ਹੋਏ ਰਿਸ਼ਤੇ, ਨਸ਼ੇ ਲਈ ਪੈਸੇ ਨਾ ਦੇਣ ‘ਤੇ ਨੌਜਵਾਨ ਨੇ ਕੀਤਾ ਪਿਓ ਦਾ ਕਤਲ

ਅਜਨਾਲਾ : ਲੋਪੋਕੇ ਥਾਣੇ ਅਧੀਨ ਪੈਂਦੇ ਸਾਰੰਗੜਾ ਪਿੰਡ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਨੇ ਨਸ਼ੇ ਲਈ ਪੈਸੇ ਨਾ ਮਿਲਣ ‘ਤੇ ਸੋਮਵਾਰ ਦੁਪਹਿਰ ਨੂੰ ਆਪਣੇ ਹੀ ਪਿਤਾ ਨੂੰ ਤੇਜ਼ਧਾਰ ਹਥਿਆਰ ਨਾਲ ਮਾਰ ਦਿੱਤਾ ਅਤੇ ਉਹ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਉਰਫ

ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਸੜਕਾਂ ‘ਤੇ ਲੱਗੇ ‘Kejriwal Go Back’ ਦੇ ਹੋਰਡਿੰਗ

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਤੇਜ਼ ਹੋ ਗਈ ਹੈ। ਰਾਜਨੀਤਿਕ ਪਾਰਟੀਆਂ ਨੇ ਹੁਣ ਤੋਂ ਹੀ ਜਨਤਾ ਨੂੰ ਆਪਣੇ ਵੱਲ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਰਹੇ ਹਨ । ਪਰ ਕੇਜਰੀਵਾਲ ਦੇ ਦੌਰੇ ਤੋਂ  ਇੱਕ

ਪ੍ਰੋ. ਚਾਵਲਾ ‘ਆਪ’ ‘ਚ ਸ਼ਾਮਲ ਹੋਏ ਸਿਰਫ਼ ਅਫ਼ਵਾਹ: ਰਾਕੇਸ਼ ਸ਼ਰਮਾ

Laxmi Kanta Chawla: ਅੰਮ੍ਰਿਤਸਰ: ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੋ. ਲਕਸ਼ਮੀਕਾਂਤ ਚਾਵਲਾ ਦੇ ਕਰੀਬੀ ਡਾਕਟਰ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਐਤਵਾਰ ਨੂੰ ਇਕ ਪੋਸਟ ਇੰਟਰਨੈੱਟ ਮੀਡੀਆ ਉੱਤੇ ਵਾਇਰਲ ਹੋਈ। ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤ ਚਾਵਲਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਅਫਵਾਹਾਂ ਉੱਠੀਆਂ ਸਨ। ਕੁਝ ਸ਼ਰਾਰਤੀ ਅਨਸਰ ਇਸ ਕਿਸਮ ਦਾ ਗੁੰਮਰਾਹਕੁੰਨ ਪ੍ਰਚਾਰ

ਮਿਸ਼ਨ 2022 ਦਾ AAP ਦਾ ਆਗਾਜ਼ ! ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (AAP) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਯਾਨੀ ਕਿ ਅੱਜ ਪੰਜਾਬ ਦਾ ਦੌਰਾ ਕਰਨਗੇ । ਇਸ ਬਾਰੇ ਕੇਜਰੀਵਾਲ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਬਦਲਾਅ ਚਾਹੁੰਦਾ ਹੈ। ਸਿਰਫ ਆਮ ਆਦਮੀ ਪਾਰਟੀ ਹੀ ਉਮੀਦ ਹੈ। ਇਸ ਬਾਰੇ ਮੁੜ ਟਵੀਟ ਕਰਦਿਆਂ ‘AAP’

Breaking : ਸਾਬਕਾ IG ਕੁੰਵਰ ਵਿਜੇ ਪ੍ਰਤਾਪ ਦੀ ਸਿਆਸਤ ‘ਚ ਐਂਟਰੀ, ਆਮ ਆਦਮੀ ਪਾਰਟੀ ‘ਚ ਹੋ ਸਕਦੇ ਹਨ ਸ਼ਾਮਿਲ

ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਫਾਇਰਿੰਗ ਕੇਸ ਦੇ ਸਾਬਕਾ ਆਈਜੀ ਅਤੇ ਸਾਬਕਾ ਐਸਆਈਟੀ ਮੁਖੀ ਕੁੰਵਰ ਵਿਜੇ ਪ੍ਰਤਾਪ ਭਲਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ

ਰਿਵਾਲਵਰ ਸਾਫ ਕਰਦਿਆਂ ਅਚਾਨਕ ਗੋਲੀ ਚੱਲਣ ਨਾਲ ASI ਦੀ ਹੋਈ ਮੌਤ

ਹੁਸ਼ਿਆਰਪੁਰ : ASI ਰਾਜਬੀਰ ਸਿੰਘ ਨਿਵਾਸੀ ਫਤਿਹਗੜ੍ਹ ਨਿਆੜਾ ਦੀ ਅੱਜ ਰਿਵਾਲਵਰ ਸਾਫ ਕਰਦਿਆਂ ਅਚਾਨਕ ਗੋਲੀ ਚੱਲਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਹ ਚੱਬੇਵਾਲ ਵਿਖੇ ਤਾਇਨਾਤ ਸੀ ਤੇ ਅੱਜ ਡਿਊਟੀ ਖਤਮ ਕਰਨ ਤੋਂ ਬਾਅਦ ਜਦੋਂ ਉਹ ਵਾਪਸ ਘਰ ਪਰਤਿਆ ਤਾਂ ਜਦੋਂ ਉਸ ਨੇ ਰਿਵਾਲਵਰ ਦੀ ਸਫਾਈ ਕੀਤੀ ਤਾਂ ਅਚਾਨਕ ਉਸ ‘ਚੋਂ ਗੋਲੀ ਚੱਲ ਪਈ

ਤਰਨਤਾਰਨ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਖੂਨੀ ਝੜਪ, 1 ਦੀ ਮੌਤ, 2 ਜ਼ਖਮੀ

ਤਰਨਤਾਰਨ : ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਦੀਪ ‘ਚ ਜ਼ਮੀਨੀ ਵਿਵਾਦ ਵਿੱਚ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ‘ਚ ਇਕ 55 ਸਾਲਾ ਵਿਅਕਤੀ ਮਾਰਿਆ ਗਿਆ। ਉਸ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਹਾਲਾਂਕਿ, ਸਾਰੇ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ ਹਨ।

ਔਰਤ ਦੀ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ, ਸੜਕ ‘ਤੇ ਤੜਫਦੀ ਰਹੀ ਪਰ ਕੋਈ ਨਹੀਂ ਆਇਆ ਮਦਦ ਵਾਸਤੇ ਅੱਗੇ

ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਇੱਕ ਔਰਤ ਨਾਲ ਸ਼ਰੇਆਮ ਕੁੱਟਮਾਰ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਮਾਰਕੁੱਟ ਕੀਤੀ ਗਈ। ਮਾਰਕੁਟਾਈ ਤੋਂ ਬਾਅਦ ਔਰਤ ਸੜਕ ‘ਤੇ ਤੜਫਦੀ ਰਹੀ ਪਰ ਕੋਈ ਵੀ ਬਚਾਉਣ ਨਹੀਂ ਆਇਆ। ਮਹਿਲਾ ਸੜਕ ‘ਤੇ ਪਈ ਰਹੀ ਪਰ ਕਿਸੇ ਨੇ ਵੀ ਔਰਤ ਦੀ ਮਦਦ ਨਹੀਂ ਕੀਤੀ। ਇਸ ਘਟਨਾ

ਮੁਕੇਰੀਆਂ-ਗੁਰਦਾਸਪੁਰ ਰੋਡ ‘ਤੇ ਬੇਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ, 1 ਦੀ ਮੌਤ, 1 ਗੰਭੀਰ ਜ਼ਖਮੀ

ਮੁਕੇਰੀਆਂ ਦੀ ਮਨਸੋਤਰਾ ਕਾਲੋਨੀ ਦੇ ਨੇੜੇ ਸਵਿਫਟ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਲਗਭਗ 7 ਵਜੇ ਦੋ ਕਜ਼ਨ ਭਰਾ ਸੌਰਵ ਸ਼ਰਮਾ ਤੇ ਰਜਨੀਸ਼ ਕੁਮਾਰ ਸਵਿਫਟ

ਅੰਮ੍ਰਿਤਸਰ ‘ਚ ਵਿਜੀਲੈਂਸ ਬਿਊਰੋ ਦਾ ਰੀਡਰ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ, FIR ਤੋਂ ਨਾਂ ਹਟਾਉਣ ਲਈ ਮੰਗੇ ਸਨ 3 ਲੱਖ ਰੁਪਏ

ਅੰਮ੍ਰਿਤਸਰ : ਵਿਜੀਲੈਂਸ ਬਿਊਰੋ ‘ਚ ਤਾਇਨਾਤ ਡੀਐਸਪੀ ਦੇ ਰੀਡਰ ਤੇਜਿੰਦਰ ਬਾਲੀ ਨੂੰ ਵਿਜੀਲੈਂਸ ਨੇ ਸ਼ੁੱਕਰਵਾਰ ਰਾਤ ਨੂੰ ਗ੍ਰਿਫਤਾਰ ਕਰ ਲਿਆ। ਦੋਸ਼ ਹੈ ਕਿ ਰੀਡਰ ਨੇ ਪੁਰਾਣੀ ਐਫਆਈਆਰ ਵਿਚ ਕਥਿਤ ਦੋਸ਼ੀ ਨੂੰ ਕਲੀਨ ਚਿੱਟ ਦੇਣ ਦੇ ਨਾਂ ‘ਤੇ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਸੀ। ਐਸਐਸਪੀ ਪਰਮਪਾਲ ਸਿੰਘ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਉਸ ਨੂੰ ਫੜ

ਅੰਮ੍ਰਿਤਸਰ ‘ਚ ਦੇਰ ਰਾਤ 3 ਐਕਟਿਵਾ ਸਵਾਰਾਂ ਵੱਲੋਂ ਨੌਜਵਾਨ ‘ਤੇ ਕੀਤਾ ਗਿਆ ਜਾਨਲੇਵਾ ਹਮਲਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਮਾਮਲਾ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ ਅਧੀਨ ਆਉਂਦੇ ਇਲਾਕਾ ਹਾਊਸਿੰਗ ਬੋਰਡ ਕਾਲੋਨੀ ਦਾ ਹੈ ਜਿਥੇ ਕੁਝ ਨੌਜਵਾਨਾਂ ਵਲੋਂ ਨੀਰਜ ਨਾਂ ਦੇ ਲੜਕੇ ‘ਤੇ ਜਾਨਲੇਵਾ ਹਮਲਾ ਕਰ 6 ਦੇ ਕਰੀਬ ਗੋਲੀਆਂ ਚਲਾਇਆ ਹਨ ਜਿਸਦੇ ਚਲਦੇ ਨੀਰਜ ਵਲੋਂ ਮੌਕੇ ਤੋਂ ਭਜ ਆਪਣੀ ਜਾਨ ਬਚਾਈ ਗਈ ਹੈ।ਜਿਸ ਵਿਚ ਫਿਲਹਾਲ ਕੋਈ ਜਾਨੀ ਨੁਕਸਾਨ ਤੇ ਨਹੀ ਹੋਇਆ ਪਰ ਲੋਕਾਂ ਵਿਚ

ਕੋਰੋਨਾ ਦਾ ਅਸਰ : ਪੰਜਾਬ ‘ਚ ਰਿਟਾਇਰ ਹੋਣ ਵਾਲੇ ਸਪੈਸ਼ਲਿਸਟ ਡਾਕਟਰਾਂ ਨੂੰ ਅਗਲੇ ਸਾਲ ਤੱਕ ਦੇਣੀਆਂ ਪੈਣਗੀਆਂ ਸੇਵਾਵਾਂ

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਲੀਨੀਕਲ ਅਸਾਮੀਆਂ ‘ਤੇ ਕੰਮ ਕਰ ਰਹੇ ਮੈਡੀਸਨ, ਅਨੈਸਥੀਸੀਆ ਅਤੇ ਟੀ.ਬੀ. ਤੇ ਟੈਸਟ ਦੇ ਸਪੈਸ਼ਲਿਸਟ ਡਾਕਟਰਾਂ ਨੂੰ 58 ਸਾਲ ਦੀ ਉਮਰ ‘ਤੇ ਸੇਵਾ ਮੁਕਤੀ ਹੋਣ ਤੋਂ ਬਾਅਦ ਵੀ 31 ਮਾਰਚ 2022 ਤੱਕ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦਿੱਤੀ ਹੈ। ਇਹ

ਭਾਰਤ-ਪਾਕਿ ਸਰਹੱਦ ‘ਤੇ ਫਿਰ ਤੋਂ ਦਿਖਿਆ ਡ੍ਰੋਨ, BSF ਜਵਾਨਾਂ ਨੇ ਫਾਇਰਿੰਗ ਕਰਕੇ ਦੌੜਾਇਆ

ਗੁਰਦਾਸਪੁਰ : ਦੁਸ਼ਮਣ ਦੇਸ਼ ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸ ਦੇ ਡਰੋਨ ਨਿਰੰਤਰ ਭਾਰਤੀ ਸਰਹੱਦ ਦੇ ਆਸ ਪਾਸ ਘੁੰਮਦੇ ਦਿਖਾਈ ਦੇ ਰਹੇ ਹਨ। ਸ਼ੁੱਕਰਵਾਰ ਸਵੇਰੇ ਕਰੀਬ 4.30 ਵਜੇ ਗੁਰਦਾਸਪੁਰ ਦੇ ਬਾਹਰੀ ਹਿੱਸੇ ਦੇ ਅਸਮਾਨ ਵਿੱਚ ਡ੍ਰੋਨ ਵੇਖਿਆ ਗਿਆ। ਡਰੋਨ ਨੂੰ ਵੇਖਦਿਆਂ ਬੀਐਸਐਫ ਦੇ ਜਵਾਨਾਂ ਨੇ ਇਸ ‘ਤੇ ਫਾਇਰਿੰਗ ਕੀਤੀ ਅਤੇ ਇਸਨੂੰ

ਅੰਮ੍ਰਿਤਸਰ ਦਿਹਾਤੀ ਦੇ SSP ਧਰੁਵ ਦਹੀਆ ਆਈ ਬੀ ‘ਚ ਸੰਯੁਕਤ ਡਿਪਟੀ ਡਾਇਰੈਕਟਰ ਵਜੋਂ ਨਿਯੁਕਤ

ਚੰਡੀਗੜ੍ਹ: ਧੁਰਵ ਦਹੀਆ, ਪੰਜਾਬ ਦੇ ਆਈਪੀਐਸ ਅਧਿਕਾਰੀ (ਬੈਚ: 2012) ਨੂੰ ਡੈਪੂਟੇਸ਼ਨ ਦੇ ਅਧਾਰ ‘ਤੇ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੁਆਰਾ ਇੰਟੈਲੀਜੈਂਸ ਬਿਊਰੋ ਵਿੱਚ ਸੰਯੁਕਤ ਡਿਪਟੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਬਾਅਦ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇਸ ਅਧਿਕਾਰੀ ਨੂੰ ਤੁਰੰਤ ਆਪਣੀ ਨਵੀਂ ਜ਼ਿੰਮੇਵਾਰੀ ਵਿਚ ਸ਼ਾਮਲ ਹੋਣ ਲਈ ਮੁਕਤ ਕਰ

A boy was abducted
ਦਿਨ ਦਿਹਾੜੇ ਗੁੰਡਾਗਰਦੀ ! ਹਵਾਈ ਫਾਇਰ ਕਰ ਚੱਲਦੇ ਮੈਚ ‘ਚੋਂ ਲੜਕੇ ਨੂੰ ਅਗਵਾ ਕਰ ਕੀਤਾ ਅਜਿਹਾ ਹਾਲ

ਸੂਬੇ ਦੇ ਵਿੱਚ ਵਾਰਦਾਤਾਂ ਦਿਨੋਂ ਦਿਨ ਵੱਧਦੀਆਂ ਹੀ ਜਾ ਰਹੀਆਂ ਹਨ। ਇਸੇ ਤਰਾਂ ਦਿਨ ਦਿਹਾੜੇ ਗੁੰਡਾਗਰਦੀ ਦਾ ਮਾਮਲਾ ਕਸਬਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ। ਭਿੱਖੀਵਿੰਡ ਵਿੱਚ ਅੱਜ ਉਸ ਵੇਲੇ ਦਹਿਸ਼ਤ ਫੈਲ ਗਈ ਜਦੋ ਪੱਟੀ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿੱਚ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਦੌਰਾਨ ਇੱਕ ਲੜਕੇ ਨੂੰ ਉਸਦੇ ਕੁੱਝ ਜਾਨਣ ਵਾਲਿਆਂ

ਪ੍ਰਤਾਪ ਬਾਜਵਾ ਨੇ CM ਕੈਪਟਨ ਨੂੰ ਲਿਖੀ ਚਿੱਠੀ, ਗੁਰਦਾਸਪੁਰ ‘ਚ ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕਰਵਾਇਆ ਯਾਦ

ਚੰਡੀਗੜ੍ਹ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਗੁਰਦਾਸਪੁਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਸਥਾਪਤ ਕਰਨ ਦੇ ਆਪਣੇ ਵਾਅਦੇ ਦੀ ਯਾਦ ਦਿਵਾਈ ਹੈ। ਆਪਣੇ ਪੱਤਰ ਵਿੱਚ ਬਾਜਵਾ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਅਪ੍ਰੈਲ, 2018 ਵਿੱਚ ਗੁਰਦਾਸਪੁਰ ਸੰਸਦੀ ਹਲਕੇ ਵਿੱਚ ਇੱਕ ਮੈਡੀਕਲ ਕਾਲਜ ਬਣਾਉਣ ਦੇ

ਕੋਵਿਡ-19 ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਕੀਤਾ ਪ੍ਰਭਾਵਿਤ

GNDU ਦੇ ਤਕਰੀਬਨ 300 ਵਿਦਿਆਰਥੀਆਂ ਜਿਨ੍ਹਾਂ ਨੇ ਹੁਣੇ ਜਿਹੇ ਆਪਣੇ ਕੋਰਸ ਪੂਰੇ ਕੀਤੇ ਹਨ, ਨੂੰ ਵੱਖ ਵੱਖ ਚੰਗੀਆਂ ਬਹੁਰਾਸ਼ਟਰੀ ਕੰਪਨੀਆਂ ਵੱਲੋਂ ਚੰਗੀਆਂ ਤਨਖਾਹਾਂ ‘ਤੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਇਹ ਵਿਦਿਆਰਥੀ ਹੁਣ ਦੁਚਿੱਤੀ ਵਿਚ ਆ ਗਏ ਹਨ ਕਿਉਂਕਿ ਜਿਨ੍ਹਾਂ ਕੰਪਨੀਆਂ ਵੱਲੋਂ ਇਨ੍ਹਾਂ ਨੌਕਰੀਆਂ ਦੀ ਆਫਰ ਕੀਤੀ ਗਈ ਸੀ ਉਹ ਵਿਦਿਆਰਥੀਆਂ ਦੇ ਨਤੀਜੇ ਅਤੇ

ਵਿਦੇਸ਼ੀ ਪਿਸਟਲਾਂ ਦੀ ਬਰਾਮਦਗੀ ਦਾ ਮਾਮਲਾ : KLF-ਬੱਬਰ ਖਾਲਸਾ ਨੇ ਜੱਗੂ ਨਾਲ 4 ਲੱਖ ‘ਚ ਕੀਤੀ ਸੀ ਡੀਲ, ਹੋਏ ਹੋਰ ਵੀ ਵੱਡੇ ਖੁਲਾਸੇ

ਅੰਮ੍ਰਿਤਸਰ ਵਿੱਚ ਬਰਾਮਦ 48 ਵਿਦੇਸ਼ੀ ਪਿਸਤੌਲ ਅਤੇ ਗੋਲੀਆਂ ਅੱਤਵਾਦੀ ਸੰਗਠਨ ਕੇਐਲਐਫ ਅਤੇ ਬੱਬਰ ਖਾਲਸਾ ਦੁਆਰਾ ਭਾਰਤ-ਪਾਕਿ ਸਰਹੱਦ ਤੋਂ ਤਸਕਰੀ ਕਰਵਾ ਕੇ ਭੇਜੇ ਸਨ। ਇਨ੍ਹਾਂ ਨੂੰ ਪੰਜਾਬ ਤੋਂ ਇਲਾਵਾ ਹੋਰ ਰਾਜਾਂ ਵਿੱਚ ਅੱਤਵਾਦੀ ਕਾਰਵਾਈਆਂ ਵਿੱਚ ਵਰਤਿਆ ਜਾਣਾ ਸੀ। ਇਹ ਖੁਲਾਸਾ ਪੰਜਾਬ ਦੀ ਖੁਫੀਆ ਏਜੰਸੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵੱਲੋਂ ਗ੍ਰਿਫਤਾਰ ਕੀਤੇ ਗਏ ਜਗਜੀਤ ਸਿੰਘ ਉਰਫ

ਪੰਜਾਬ ’ਚ ਅਗਲੇ ਚਾਰ ਦਿਨ ਵੀ ਮੀਂਹ ਤੇ ਹਨੇਰੀ ਦੇ ਆਸਾਰ : ਕਿਤੇ ਮੀਂਹ ਤਾਂ ਕਿਤੇ ਪਏ ਗੜੇ, ਬਟਾਲਾ ’ਚ ਅੱਲ੍ਹੜ ਦੀ ਮੌਤ

ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਮੀਂਹ ਦਾ ਸਿਸਟਮ ਸਰਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਗੁਰਦਾਸਪੁਰ ਵਿੱਚ 28.8 ਮਿਲੀਮੀਟਰ, ਲੁਧਿਆਣਾ ਵਿੱਚ 11.8 ਮਿਲੀਮੀਟਰ ਅਤੇ ਪਟਿਆਲਾ ਵਿੱਚ 12.4 ਮਿਲੀਮੀਟਰ ਮੀਂਹ ਪਿਆ ਹੈ। ਜਲੰਧਰ, ਅੰਮ੍ਰਿਤਸਰ, ਪਟਿਆਲਾ, ਗੁਰਦਾਸਪੁਰ, ਕਪੂਰਥਲਾ ਸਣੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਵੀ ਹਨੇਰੀ ਨਾਲ ਹਲਕੀ ਬਾਰਿਸ਼ ਹੋਈ। ਮੁਕਤਸਰ ਵਿੱਚ ਗੜੇ ਪਏ ਅਤੇ ਬਠਿੰਡਾ

22 ਵਾਰ ਇਹ ਇਨਸਾਨ ਮੌਤ ਨੂੰ ਦੇ ਚੁੱਕਾ ਹੈ ਮਾਤ, ਜਾਣੋ ਮੌਤ ਨੂੰ ਮਖੌਲਾਂ ਕਰਦੇ ਇਸ ਇਨਸਾਨ ਦੀ ਕਹਾਣੀ ਬਾਰੇ

Tarn Taran Snakeman: 22 ਵਾਰ ਮੌਤ ਨੂੰ ਦੇ ਚੁੱਕਾ ਮਾਤ ਫਿਰ ਵੀ ਮੌਤ ਨਾਲ ਰੱਖਦਾ ਦੋਸਤੀ ਕਿਹੋ ਜਿਹਾ ਹੈ ਇਹ ਇਨਸਾਨ ਹਾਂ ਜੀ ਇਹ ਬਿਲਕੁੱਲ ਹੈ ਸੱਚ ਪਰ ਆਮ ਬੰਦੇ ਲਈ ਭਰੋਸਾ ਕਰਨਾ ਔਖਾ ਹੈ। ਮੌਤ ਦੇ ਨਾਲ ਦੋਸਤੀ ਰੱਖਣ ਵਾਲੇ ਦਾ ਨਾਮ ਹੈ ਹਰਪਾਲ ਸਿੰਘ ਬ੍ਰਹਮਚਾਰੀ ਸੱਪਾਂ ਵਾਲਾ ਜੋ ਕਿ ਜ਼ਿਲਾ ਤਰਨਤਾਰਨ ਦਾ ਰਹਿਣ

ਹਰਿਆਣਾ ਦੇ ਪਿੰਡ ਪਹਾੜਪੁਰ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬੀਬੀ ਜਗੀਰ ਕੌਰ ਨੇ ਲਿਆ ਸਖਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਹਾੜਪੁਰ ਪਿੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਅਤੇ ਦੋਸ਼ੀ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਵਿੱਚ ਸ੍ਰੀ ਗੁਰੂ ਗ੍ਰੰਥ

ਹਥਿਆਰਬੰਦ ਲੁਟੇਰਿਆਂ ਨੇ ਬਜ਼ੁਰਗ ਜੋੜੇ ਨੂੰ ਬਣਾਇਆ ਬੰਧਕ, 20 ਤੋਲੇ ਸੋਨਾ, 2 ਲੱਖ ਦੀ ਨਕਦੀ ਤੇ ਕਾਰ ਲੈ ਕੇ ਹੋਏ ਫਰਾਰ

ਤਰਨਤਾਰਨ : ਥਾਣਾ ਝਬਾਲ ਦੇ ਪਿੰਡ ਪਧਰੀ ਕਲਾਂ ਵਿਖੇ ਅੱਧੀ ਰਾਤ ਨੂੰ ਘਰ ਵਿੱਚ ਦਾਖਲ ਹੋ ਕੇ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਕੇ ਹਥਿਆਰਬੰਦ ਲੁਟੇਰਿਆਂ ਨੇ ਇੱਕ ਲਾਇਸੈਂਸ ਵਾਲੀ ਰਾਈਫਲ, ਕਾਰਤੂਸ, 20 ਤੋਲਾ ਸੋਨਾ, ਨਕਦੀ ਅਤੇ ਕਾਰ ਖੋਹ ਲਈ। ਪੁਲਿਸ ਨੇ ਪੰਜ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਲਦੇਵ ਸਿੰਘ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਗਏ ਮੋਗਾ ਦੇ ਨੌਜਵਾਨ ਦੀ ਹੋਟਲ ਦੇ ਕਮਰੇ ‘ਚ ਮੌਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਗਏ ਪਿੰਡ ਸੰਗਤਪੁਰਾ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੀ ਅੰਮ੍ਰਿਤਸਰ ਦੇ ਇੱਕ ਹੋਟਲ ਰਾਇਲ ਬੀ ਐਡ ਬੀ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਹੈ ਅਤੇ ਹਰ ਵਾਰ ਦੀ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ

ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ, ਕੁਝ ਦਿਨ ਪਹਿਲਾਂ ਹੀ ਪਰਤਿਆ ਸੀ ਦਿੱਲੀ ਮੋਰਚੇ ਤੋਂ

ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਲਗਭਗ 6 ਮਹੀਨਿਆਂ ਤੋਂ ਵੱਧ ਦੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਕੇਂਦਰ ਵੱਲੋਂ ਕਿਸਾਨਾਂ ਨਾਲ ਇਸ ਮੁੱਦੇ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ। ਇਸ ਕਿਸਾਨੀ ਅੰਦੋਲਨ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ

ਅੰਮ੍ਰਿਤਸਰ ’ਚ ਹੁਣ ਸ਼ਨੀਵਾਰ ਨਹੀਂ ਲੱਗੇਗਾ ਕਰਫਿਊ, ਡੀਸੀ ਵਲੋਂ ਕੋਵਿਡ ਨੂੰ ਲੈ ਨਵੀਆਂ ਗਾਈਡਲਾਈਨਸ ਜਾਰੀ

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਅੱਜ ਮੀਡੀਆ ਦੇ ਰੂਬਰੂ ਹੁੰਦਿਆ ਕੋਵਿਡ-19 ਸੰਬੰਧੀ ਗੁਰੂ ਨਗਰੀ ਵਿਚ ਨਵੀਆਂ ਗਾਈਡਲਾਈਨਸ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਜਿਵੇਂਕਿ ਅਸੀਂ ਸਾਰੇ ਜਾਣਦੇ ਹਾਂ ਕਿ ਹੁਣ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਵਿਚ ਕਮੀ ਦਿਖਾਈ ਦੇ ਰਹੀ ਹੈ, ਜਿਸ ਦੇ ਚੱਲਦਿਆ ਪ੍ਰਸ਼ਾਸ਼ਨ ਵਲੋਂ ਅੰਮ੍ਰਿਤਸਰ ਜਿਲੇ ਵਿਖੇ ਨਵੀਆਂ ਗਾਈਡਲਾਈਨਸ ਜਾਰੀ ਕਰਕੇ ਦੁਕਾਨਦਾਰਾਂ ਅਤੇ ਲੋਕਾਂ

ਤਰਨਤਾਰਨ ‘ਚ ਵੱਡੀ ਵਾਰਦਾਤ : ਬਿਜਲੀ ਦੇ ਖੰਭੇ ‘ਚ ਟਰੈਕਟਰ ਵੱਜਣ ‘ਤੇ ਜਾਨੋਂ ਮਾਰ ਦਿੱਤਾ ਨੌਜਵਾਨ

ਤਰਨਤਾਰਨ ਜ਼ਿਲ੍ਹੇ ਵਿੱਚ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਲਾਲਪੁਰ ਵਿੱਚ ਅਚਾਨਕ ਬਿਜਲੀ ਦੇ ਖੰਭੇ ਵਿੱਚ ਟਰੈਕਟਰ ਵੱਜਣ ‘ਤੇ ਲੜਾਈ ਇੰਨੀ ਕੁ ਵਧ ਗਈ ਕਿ ਕੁਝ ਲੋਕਾਂ ਨੇ ਟਰੈਕਟਰ ਵਾਲੇ ਨੂੰ ਜਾਨੋਂ ਹੀ ਮਾਰ ਦਿੱਤਾ ਅਤੇ ਦੋਸ਼ੀ ਖੁਦ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਹੋਈ ਝੜਪ ਦੌਰਾਨ ਗੈਂਗਸਟਰ ਲਖਵਿੰਦਰ ਸਿੰਘ ਬਾਬਾ ਦੀ ਹੋਈ ਮੌਤ

ਬੀਤੀ ਰਾਤ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਦੋ ਗੁੱਟਾਂ ਵਿਚਾਲੇ ਆਪਸੀ ਝੜਪ ਹੋ ਗਈ। ਇਸ ਝੜਪ ਵਿਚ ਗੈਂਗਸਟਰ ਲਖਵਿੰਦਰ ਸਿੰਘ ਬਾਬਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਦੇ ਅੰਦਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ ਤੇ ਝਗੜਾ ਇੰਨਾ ਵੱਧ ਗਿਆ ਕਿ ਉਹ ਕਤਲ ਤੱਕ ਪੁੱਜ ਗਿਆ। ਪੁਲਿਸ ਸੂਚਨਾ

ਪਠਾਨਕੋਟ : ਵਧਦੀ ਮਹਿੰਗਾਈ ਨੂੰ ਲੈ ਕੇ ਭਾਜਪਾ ਦੇ MP ਸਨੀ ਦਿਓਲ ਦੀ ਕੋਠੀ ਸਾਹਮਣੇ ਅਜੀਬੋ-ਗਰੀਬ ਪ੍ਰਦਰਸ਼ਨ

ਕੋਰੋਨਾ ਕਾਲ ਦੌਰਾਨ ਇੱਕ ਪਾਸੇ ਜਿਥੇ ਲੋਕਾਂ ਨੂੰ ਦੋ ਵੇਲੇ ਦੀ ਰੋਟੀ ਨਸੀਬ ਹੋਣੀ ਵੀ ਮੁਸ਼ਕਲ ਹੋ ਰਹੀ ਹੈ, ਉਥੇ ਹੀ ਲੋਕਾਂ ਨੂੰ ਰਾਹਤ ਤਾਂ ਕੀ ਦੇਣੀ ਸੀ, ਸਗੋਂ ਮਹਿੰਗਾਈ ਵਧਦੀ ਜਾ ਰਹੀ ਹੈ। ਇਸ ਵਧਦੀ ਮਹਿੰਗਾਈ ਨੂੰ ਲੈ ਕੇ ਤਿੰਨ ਦਿਨ ਪਹਿਲਾਂ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਾਉਣ ਵਾਲੇ ਯੂਥ

ਸ੍ਰੀ ਦਰਬਾਰ ਸਾਹਿਬ ਵਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸ਼ਾਂਤੀਪੂਰਵਕ ਸੰਪੰਨ ਹੋਇਆ ਘੱਲੂਘਾਰਾ ਦਿਵਸ

ਅੰਮ੍ਰਿਤਸਰ : ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਘੱਲੂਘਾਰਾ ਦਿਵਸ ਮੌਕੇ ਭਾਵੇਂ ਗਰਮਦਲੀਆਂ ਨੇ ‘ਖ਼ਾਲਿਸਤਾਨ ਜ਼ਿੰਦਾਬਾਦ’ ਤੇ ‘ਖਾਲਿਸਤਾਨ ਸਾਡਾ ਹੱਕ ਹੈ’ ਲਿਖੇ ਬੈਨਰ ਦਿਖਾਈ ਦਿੱਤੇ। ਪਰ ਇਨ੍ਹਾਂ ਸਭ ਦੇ ਬਾਵਜੂਦ ਇਹ ਸਮਾਗਮ ਸ਼ਾਂਤੀਪੂਰਵਕ ਸੰਪੰਨ ਹੋ ਗਿਆ ਤੇ ਪੁਲਿਸ ਵਲੋਂ ਕਿਸੇ ਨੂੰ ਹਿਰਾਸਤ ‘ਚ ਨਹੀਂ ਲਿਆ

ਸ੍ਰੀ ਹਰਿਮੰਦਰ ਸਾਹਿਬ ‘ਚ ਮੌਜੂਦ ਸ਼ਰਧਾਲੂਆਂ ਨੇ ਇੱਕ ਚੋਰ ਨੂੰ ਕਾਬੂ ਕਰ ਸ਼੍ਰੋਮਣੀ ਕਮੇਟੀ ਦੇ ਕੀਤਾ ਹਵਾਲੇ

ਜੂਨ 1984 ਵਿਚ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੀ 37ਵੀਂ ਵਰ੍ਹੇਗੰਢ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਬਹੁਤ ਭਾਰੀ ਗਿਣਤੀ ਵਿਚ ਸੰਗਤਾਂ ਉਥੇ ਮੌਜੂਦ ਹਨ। ਇਸੇ ਭੀੜ ਦਾ ਫਾਇਦਾ ਚੁੱਕਦਿਆਂ ਹੋਇਆਂ ਉਥੇ ਇੱਕ ਚੋਰ ਦਾਖਲ ਹੋ ਗਿਆ ਜਿਸ ਨੂੰ ਕਿ ਉਥੇ ਮੌਜੂਦ ਸ਼ਰਧਾਲੂਆਂ ਨੇ ਕਾਬੂ ਕਰ ਲਿਆ ਅਤੇ ਇਸ ਤੋਂ ਬਾਅਦ ਚੋਰ

Farmers protest in pathankot
ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਕਿਸਾਨਾਂ ਨੇ ਘੇਰਿਆ BJP ਦੇ ਪੰਜਾਬ ਪ੍ਰਧਾਨ ਦਾ ਘਰ, ਦਿੱਤੀ ਇਹ ਚੇਤਾਵਨੀ

ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਵਿੱਚ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਅੱਜ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ। ਅੰਦੋਲਨਕਾਰੀ ਕਿਸਾਨ ਅੱਜ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ, ਪਾਰਟੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਦੇ ਘਰਾਂ ਅਤੇ

ਭਿਖੀਵਿੰਡ : ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਅੱਲ੍ਹੜ ਪੁੱਤ ਦੀ ਨਹਿਰ ‘ਚ ਡੁੱਬਣ ਨਾਲ ਹੋਈ ਮੌਤ

ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਭਿੱਖੀਵਿੰਡ ਹਲਕੇ ਵਿੱਚ ਉਸ ਵੇਲੇ ਮਾਪਿਆਂ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਚਾਵਾਂ ਨਾਲ ਪਾਲਿਆ ਅੱਲ੍ਹੜ ਉਮਰ ਦਾ ਪੁੱਤਰ ਦੀ ਮੌਤ ਦੀ ਖਬਰ ਸੁਣੀ। ਮਿਲੀ ਜਾਣਕਾਰੀ ਮੁਤਾਬਕ ਭਿਖੀਵਿੰਡ ਵਿਖੇ ਚੇਲਾ ਕਾਲੋਨੀ ਦੇ ਵਿਚ ਇੱਕ 15 ਸਾਲਾ ਮੁੰਡੇ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਲੜਕੇ ਦੀ

ਘੱਲੂਘਾਰੇ ਦਿਵਸ ਦੀ ਯਾਦ ਨੂੰ ਸਮਰਿਪਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਹੋਏ ਸ਼ੁਰੂ

ਅੰਮ੍ਰਿਤਸਰ : ਜੂਨ 1984 ਵਿਚ ਘੱਲੂਘਾਰੇ ਦਿਵਸ ਦੀ ਸਾਲਾਨਾ ਯਾਦ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਸ਼ੁਰੂ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ

ਸਤਲੁਜ ਦਰਿਆ ’ਚੋਂ ਨਾਜ਼ਾਇਜ਼ ਮਾਈਨਿੰਗ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

illegal mining in sutlej river: ਵਿਧਾਨ ਸਭਾ ਹਲਕਾ ਪੱਟੀ ਇਲਾਕੇ ਦੇ ਹਥਾੜ ਏਰੀਏ ਅੰਦਰੋਂ ਲੰਘਦੇ ਸਤਲੁਜ ਦਰਿਆ ਉਪਰ ਪੁੱਲ ਤੋਂ ਕਰੀਬ ਸੱਤ ਸੌ ਮੀਟਰ ਦੂਰ ਪਿੰਡ ਕੋਟਬੁੱਢਾ ਦੀ ਜ਼ਮੀਨ ਅੰਦਰੋਂ ਹਫ਼ਤੇ ਤੋਂ ਰੇਤੇ ਦੀ ਨਾਜ਼ਾਇਜ ਮਾਈਨਿੰਗ ਧੜੱਲੇ ਨਾਲ ਕੀਤੀ ਜਾ ਰਹੀ ਹੈ, ਜਦੋਂ ਕਿ ਸੂਬਾ ਸਰਕਾਰ ਵੱਲੋਂ ਪੱਟੀ ਸਬ-ਡਵੀਜ਼ਨ ਦੇ ਇਸ ਇਲਾਕੇ ਅੰਦਰ ਰੇਤਾ ਦੀ

ਕੈਨੇਡਾ ‘ਚ ਇੱਕ ਮਹੀਨਾ ਪਹਿਲਾਂ ਸ਼ਹੀਦ ਹੋਇਆ ਬਿਆਸ ਦਾ ਨੌਜਵਾਨ, ਮਾਪਿਆਂ ਨੂੰ ਅੱਜ ਨਸੀਬ ਹੋਏ ਪੁੱਤ ਦੀ ਮ੍ਰਿਤਕ ਦੇਹ ਦੇ ਦਰਸ਼ਨ

ਬੀਤੇ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਅਣਪਛਾਤੇ ਨੌਜਵਾਨ ਵਲੋਂ ਬਿਆਸ ਦੇ ਜੰਮਪਲ ਅਤੇ ਕੈਨੇਡੀਅਨ ਪੁਲਿਸ ਵਿੱਚ ਬਤੌਰ ਕੁਰੈਕਸ਼ਨ ਅਫਸਰ ਸੇਵਾਵਾਂ ਨਿਭਾਅ ਰਹੇ ਨੌਜਵਾਨ ਬਿਕਰਮਦੀਪ ਸਿੰਘ ਰੰਧਾਵਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਥਾਨਕ ਕਸਬੇ ਵਿੱਚ ਰਹਿ ਰਹੇ ਬਿਕਰਮਦੀਪ ਰੰਧਾਵਾ ਦੇ ਮਾਪਿਆਂ ਵਲੋਂ ਕੈਨੇਡਾ ਅਤੇ ਭਾਰਤ ਸਰਕਾਰ ਨੂੰ ਕੈਨੇਡਾ

Fake CBI carried dinanagar
ਨਕਲੀ ਸੀਬੀਆਈ ਵਾਲੇ ਬਣ ਕੇ ਆਏ ਚੋਰਾਂ ਨੇ ਫ਼ਿਲਮੀ ਅੰਦਾਜ ‘ਚ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਸੂਬੇ ਵਿੱਚ ਚੋਰੀ ਦੀਆ ਵਾਰਦਾਤਾਂ ਦੀਨੋ ਦਿਨ ਵੱਧਦੀਆਂ ਹੀ ਜਾ ਰਹੀਆਂ ਨੇ ਭਾਵੇ ਸੂਬੇ ‘ਚ ਕੋਰੋਨਾ ਦੇ ਕਾਰਨ ਸਖਤ ਪਬੰਦੀਆਂ ਲਾਗੂ ਹਨ ਫਿਰ ਵੀ ਆਏ ਦਿਨ ਹੀ ਕੋਈ ਨਾ ਕੋਈ ਚੋਰੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਅਜਿਹਾ ਹੀ ਮਾਮਲਾ ਦੀਨਾਨਗਰ ਦੇ ਨੇੜਲੇ ਪਿੰਡ ਡੀਡਾ ਸਾਂਸੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਫਿਲਮੀ ਅੰਦਾਜ਼ ਵਿੱਚ

ਲੋਪੋਕੇ ਵਿਖੇ ਨਵਾਂ ਤਹਿਸੀਲ ਕੰਪਲੈਕਸ ਤੇ ਹੁਸ਼ਿਆਰਪੁਰ ਵਿੱਚ ਫੂਡ ਸਟ੍ਰੀਟ ਦੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ, ਵਿਨੀ ਮਹਾਜਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਜ਼ਿਲੇ ਦੇ ਲੋਪੋਕੇ ਵਿਖੇ ਤਹਿਸੀਲ ਕੰਪਲੈਕਸ ਬਣਾਉਣ ਅਤੇ ਹੁਸ਼ਿਆਰਪੁਰ ਵਿਚ ਇਕ ਫੂਡ ਸਟ੍ਰੀਟ ਵਿਕਸਤ ਕਰਨ ਤੋਂ ਇਲਾਵਾ ਰਾਜ ਦੇ ਵੱਖ ਵੱਖ ਹਿੱਸਿਆਂ ਵਿਚ ਕਈ ਹੋਰ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ

ਭਾਰਤ-ਪਕਿਸਤਾਨ ਸਰਹੱਦ ‘ਤੇ ਜ਼ਮੀਨ ’ਚ ਦੱਬੇ 2 ਪਿਸਤੌਲ, ਮੈਗਜ਼ੀਨ ਤੇ ਰੋਂਦ ਬਰਾਮਦ

ਅਜਨਾਲ਼ਾ ਦੇ ਥਾਣਾ ਰਮਦਾਸ ਅਧੀਨ ਆਉਂਦੀ ਬੀ.ਓ.ਪੀ ਪੰਜਗਰਾਈਂਆਂ ਤੋਂ ਬੀਐਸਐਫ ਦੀ 73 ਬਟਾਲੀਅਨ ਦੇ ਜਵਾਨਾ ਨੇ ਅੱਜ ਸਵੇਰੇ ਕਰੀਬ 8 ਵਜੇ ਭਾਰਤ ਪਾਕਿਸਤਾਨ ਸਰਹੱਦ ਤੋਂ 2 ਪਿਸਤੌਲ ਮੈਗਜ਼ੀਨ ਅਤੇ ਕੁਝ ਰੋਂਦ ਬਰਾਮਦ ਕੀਤੇ ਹਨ, ਜੋਕਿ ਤਾਰਾ ਤੋਂ ਪਾਰ ਭਾਰਤ ਵਾਲੇ ਪਾਸੇ ਦੱਬੇ ਹੋਏ ਸੀ। ਬੀਐਸਐਫ ਦੇ ਜਵਾਨਾਂ ਨੇ ਰੋਜ਼ਾਨਾ ਵਾਂਗ ਚੈਕਿੰਗ ਦੌਰਾਨ ਅੱਜ ਸਵੇਰੇ ਗਸ਼ਤ

ਤਰਨਤਾਰਨ ਪੁਲਿਸ ਨੇ ਸੁਲਝਾਈ ’ਡਬਲ ਮਰਡਰ’ ਦੀ ਗੁੱਥੀ- ਤਿੰਨ ਕੀਤੇ ਕਾਬੂ

ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸ਼ਹਿਰ ਵਿੱਚ ਬੀਤੀ 27 ਮਈ ਨੂੰ ਕਾਰ ਸਵਾਰ ਵਿਅਕਤੀਆਂ ਵੱਲੋਂ ਅਮਨਦੀਪ ਸਿੰਘ ਫੌਜੀ ਅਤੇ ਪ੍ਰਭਜੀਤ ਸਿੰਘ ਪੂਰਨ ਨਾਮ ਦੇ ਦੋ ਨੋਜਵਾਨਾਂ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ, ਪੁਲਿਸ ਵੱਲੋਂ ਉਕਤ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਘਟਨਾ ਵਿੱਚ ਸ਼ਾਮਲ ਮਲਕੀਤ ਸਿੰਘ ਲੱਡੂ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ

ਨਵਜੋਤ ਸਿੱਧੂ ਦੇ ਇਲਾਕੇ ‘ਚ ਲੱਗੇ ‘ਸਿੱਧੂ ਗੁੰਮਸ਼ੁਦਾ’ ਦੇ ਪੋਸਟਰ, ਲੱਭਣ ਵਾਲੇ ਨੂੰ ਇਨਾਮ

ਕਾਂਗਰਸੀ ਨੇਤਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਉਨ੍ਹਾਂ ਦੇ ਹਲਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਦੇ ਇਲਾਕੇ ਵਿੱਚ ‘ਗੁੰਮਸ਼ੁਦਾ’ ਦੇ ਪੋਸਟਰ ਲਗਾਏ ਜਾ ਰਹੇ ਹਨ, ਕਿਉਂਕਿ ਲੰਮੇ ਸਮੇਂ ਤੋਂ ਉਨ੍ਹਾਂ ਨੇ ਆਪਣੇ ਇਲਾਕਾ ਨਿਵਾਸੀਆਂ ਵੱਲ ਧਿਆਨ ਦੇਣਾ ਛੱਡ ਦਿੱਤਾ ਹੈ, ਉਹ ਤਾਂ ਜਿਵੇਂ

woman who sells tea
ਚਾਹ ਵੇਚਣ ਵਾਲੀ ਔਰਤ ਲੱਖਪਤੀ ਬਣਨ ਤੋਂ ਬਾਅਦ ਲਗਾ ਰਹੀ ਹੈ ਥਾਣਿਆਂ ਦੇ ਚੱਕਰ, ਖਾਤੇ ‘ਚ ਪਹੁੰਚੇ ਲੱਖਾਂ ਰੁਪਏ ਪਰ ਮਹਿਲਾ ਨੂੰ ਨਹੀਂ ਮਿਲਿਆ 1 ਰੁਪਇਆ ਵੀ

ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਅੰਮ੍ਰਿਤਸਰ ਵਿੱਚ ਚਾਹ ਵੇਚਣ ਵਾਲੀ ਇੱਕ ਔਰਤ ਦੇ ਖਾਤੇ ਵਿੱਚ 41 ਲੱਖ 50 ਹਜ਼ਾਰ ਦਾ ਲੈਣ-ਦੇਣ ਹੋਇਆ ਸੀ, ਪਰ ਔਰਤ ਤੱਕ 1 ਰੁਪਈਆ ਵੀ ਨਹੀਂ ਪਹੁੰਚਿਆ ਜੇ ਪਹੁੰਚਿਆ ਤਾਂ ਸਿਰਫ ਇਨਕਮ ਟੈਕਸ ਦਾ ਨੋਟਿਸ, ਜਿਸ ਵਿੱਚ ਇਨਕਮ ਟੈਕਸ ਦੀ ਰਕਮ ਸੀ, 6 ਲੱਖ 68 ਹਜ਼ਾਰ। ਔਰਤ ਨੇ

ਜਾਇਦਾਦ ਕਾਰਨ ਪੁੱਤਰ ਹੀ ਬਣਿਆ ਪਿਓ ਦੀ ਜਾਨ ਦਾ ਦੁਸ਼ਮਣ, ਹਸਪਤਾਲ ‘ਚ ਲੜ ਰਿਹਾ ਜ਼ਿੰਦਗੀ ਤੇ ਮੌਤ ਦੀ ਲੜਾਈ

ਮਾਮਲਾ ਅੰਮ੍ਰਿਤਸਰ ਦੇ ਥਾਣਾ ਡੀ ਡਵੀਜ਼ਨ ਕਮਿਊਨਿਟੀ ਸੈਂਟਰ ਦੇ ਅਧੀਨ ਆਉਂਦੇ ਇਲਾਕਾ ਅੰਦਰੂਨੀ ਲਾਹੌਰੀ ਗੇਟ ਦਾ ਹੈ ਜਿਥੋਂ ਦੇ ਰਹਿਣ ਵਾਲੇ ਕਮਲ ਕਿਸ਼ੋਰ ਨਾਂ ਦੇ ਵਿਅਕਤੀ ਨੂੰ ਉਸ ਦੇ ਹੀ ਪੁੱਤਰ ਅਕਾਸ਼ ਉਰਫ ਜਿੰਮੀ ਨੇ ਜਾਇਦਾਦ ਦੇ ਝਗੜੇ ਦੇ ਚਲਦਿਆਂ ਜ਼ਿੰਦਗੀ ਅਤੇ ਮੌਤ ਦੇ ਕਗਾਰ ‘ਚ ਪਹੁੰਚਾ ਦਿੱਤਾ ਹੈ। ਜੋ ਕਿ ਅੰਮ੍ਰਿਤਸਰ ਦੇ ਸੰਜੀਵਨੀ ਹਸਪਤਾਲ

ਉੱਘੇ ਵਿਦਵਾਨ ਆਲੋਚਕ ਡਾ. ਹਰਚੰਦ ਸਿੰਘ ਬੇਦੀ ਦਾ ਹੋਇਆ ਦਿਹਾਂਤ

ਅੰਮ੍ਰਿਤਸਰ : ਪੰਜਾਬੀ ਸਾਹਿਤ ਦੇ ਮਸ਼ਹੂਰ ਅਲੋਚਕ ਸਮੀਖਿਆਕਾਰ ਤੇ ਉੱਘੇ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੀ ਉਮਰ 69 ਸਾਲ ਸੀ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਨਰੇਰੀ ਪ੍ਰੋਫੈਸਰ ਦੇ ਅਹੁਦੇ ‘ਤੇ ਤਾਇਨਾਤ ਸਨ, ਉਨ੍ਹਾਂ ਨੇ ਯੂਨੀਵਰਸਿਟੀ ਦੇ ਸੈਂਟਰ ਫਾਰ ਇੰਮੀਗਰੈਂਟ

ਗੁਰਦਾਸਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ, 2 ਗੰਭੀਰ ਜ਼ਖਮੀ

ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ‘ਚ ਕਾਨੂੰਨ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ। ਜਿਲ੍ਹਾ ਗੁਰਦਾਸਪੁਰ ਦੇ ਪਿੰਡ ਖੋਖਰ ਵਿਖੇ ਦਿਨ-ਦਿਹਾੜੇ ਗੋਲੀਆਂ ਚੱਲ ਗਈਆਂ। ਗੋਲੀਆਂ ਚੱਲਣ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਇਸ ਵਿਵਾਦ ‘ਚ ਗੋਲੀ ਮਾਰ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ 50

ਸੁਖਬੀਰ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ।  ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵੈਕਸੀਨ ਕੇਂਦਰ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਟਵਿੱਟਰ ਤੋਂ ਬਿਨ੍ਹਾਂ ਗੂਗਲ, ਫੇਸਬੁੱਕ, ਵਟਸਐਪ ਮੰਤਰਾਲੇ ਦੀਆਂ

ਸ੍ਰੀ ਅਕਾਲ ਤਖ਼ਤ ਤੋਂ ਗ੍ਰੰਥੀ ਸਿੰਘ ਵੱਲੋਂ ਅਰਦਾਸ ਤੇ ਨਿਸ਼ਾਨ ਸਾਹਿਬ ਨੂੰ ਅਗਨ ਭੇਟ ਮਾਮਲੇ ‘ਚ ਕਾਰਵਾਈ ਦੀ ਮੰਗ

ਅੰਮ੍ਰਿਤਸਰ: ਸਿੱਖ ਯੂਥ ਆਫ ਪੰਜਾਬ ਵੱਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫਤਰ ਵਿਖੇ ਮੰਗ ਕੀਤੀ ਹੈ ਕਿ ਬਠਿੰਡਾ ਦੇ ਗ੍ਰੰਥੀ ਸਿੰਘ ਗੁਰਮੇਲ ਸਿੰਘ ਵੱਲੋਂ ਬਾਬਾ ਰਾਮ ਰਹੀਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਬੰਧੀ ਕੀਤੀ ਅਰਦਾਸ ਦੇ ਮਾਮਲੇ ਵਿਚ ਬੀਜੇਪੀ ਦੇ ਆਗੂ ਦੀ ਸਾਜਿਸ਼ ਸਾਹਮਣੇ ਆਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਮੰਗ ਕੀਤੀ ਕਿ

ਕੈਲੀਫੋਰਨੀਆ ਦੇ ਸ਼ਹਿਰ ਸੈਨ ਜੋਸ ‘ਚ ਹੋਈ ਫਾਇਰਿੰਗ ‘ਚ ਹੋਰਨਾਂ ਨੂੰ ਬਚਾਉਂਦਿਆਂ ਤਰਨਤਾਰਨ ਦੇ ਤਪਤੇਜਦੀਪ ਸਿੰਘ ਦੀ ਹੋਈ ਮੌਤ

ਅਮਰੀਕਾ ਦੇ ਕੈਲੀਫੋਰਨੀਆ ਦੇ ਸੈਨ ਜੋਸੇ ਵਿਖੇ ਬੁੱਧਵਾਰ ਨੂੰ ਹੋਈ ਗੋਲੀਬਾਰੀ ਦੀ ਇੱਕ ਘਟਨਾ ਵਿਚ ਤਪਤੇਜਦੀਪ ਸਿੰਘ ਗਿੱਲ ਦੀ ਵੀ ਮੌਤ ਹੋ ਗਈ। ਤਪਤੇਜਦੀਪ ਸਿੰਘ ਤਰਨਤਾਰਨ ਤੋਂ 50 ਕਿਲੋਮੀਟਰ ਦੂਰ ਗਗਰੇਵਾਲ ਪਿੰਡ ਨਾਲ ਸਬੰਧਤ ਸੀ। ਉਹ ਕੈਲੀਫੋਰਨੀਆ ਵਿਖੇ ਇਕ ਰੇਲ ਚਾਲਕ ਵਜੋਂ ਕੰਮ ਕਰਦਾ ਸੀ। ਉਸ ਦੀ ਮੌਤ ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ

ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੀ ਮਾਤਾ ਦਾ ਹੋਇਆ ਦੇਹਾਂਤ

ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਤੇ ਮਰਹੂਮ ਸੰਤ ਸਿੰਘ ਗਿੱਲ ਸਾਬਕਾ ਵਿਧਾਇਕ ਦੀ ਪਤਨੀ ਤੇ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਅਤੇ ਹਰਪਿੰਦਰ ਸਿੰਘ ਰਾਜਨ ਦੇ ਮਾਤਾ ਸਤਵਿੰਦਰ ਕੌਰ ਗਿੱਲ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮਾਤਾ ਸਤਵਿੰਦਰ ਕੌਰ ਗਿੱਲ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਮੇਦਾਂਤਾ

ਕੋਰੋਨਾ ਸੰਕਟ ਵਿਚਾਲੇ ਰਾਹਤ ਭਰੀ ਖਬਰ, ਹੁਣ ਪੰਜਾਬ ਦੇ ਇਸ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ’ਚ ਮੁਫ਼ਤ ਹੋਵੇਗਾ ਕੋਰੋਨਾ ਮਰੀਜ਼ਾਂ ਦਾ ਇਲਾਜ

ਸੂਬੇ ਦੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਅੰਮ੍ਰਿਤਸਰ ਵਿੱਚ ਹੁਣ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹੇ ਦੇ 32 ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਇਲਾਜ ਮੁਫ਼ਤ ਵਿੱਚ ਹੋ ਸਕੇਗਾ । ਇਹ ਵੀ ਪੜ੍ਹੋ: ASI

Two youths shot dead
Big Breaking : ਨਦੋਹਰ ਚੌਕ ਵਿਖੇ ਅਣਪਛਾਤੇ ਵਿਅਕਤੀਆਂ ਨੇ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੀਤਾ ਕਤਲ, ਇੱਕ ਗੰਭੀਰ ਜ਼ਖ਼ਮੀ

ਇਸ ਸਮੇ ਇੱਕ ਵੱਡੀ ਖਬਰ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਸ਼ਹਿਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪੱਟੀ ਦੇ ਨਦੋਹਰ ਚੌਕ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਦਕਿ ਇਸ ਹਮਲੇ ਦੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਅਮਨਦੀਪ ਫੌਜੀ

ਪੰਜਾਬ ਸਰਕਾਰ ਵੱਲੋਂ 1 PCS ਤੇ 2 IAS ਅਫਸਰਾਂ ਦੇ ਹੋਏ ਟਰਾਂਸਫਰ

ਪੰਜਾਬ ਸਰਕਾਰ ਵਲੋਂ ਦੋ IAS ਤੇ ਇਕ PCS ਅਫ਼ਸਰ ਦੇ ਤਬਾਦਲੇ ਕਰ ਦਿੱਤੇ ਗਏ ਹਨ ਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਟਰਾਂਸਫਰ ਹੋਏ ਅਧਿਕਾਰੀਆਂ ਦੇ ਨਾਂ ਹਨ ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ. ਅਤੇ ਅਨਮਜੋਤ ਕੌਰ ਪੀ.ਸੀ.ਐਸ. ਹਨ। ਇਹ ਵੀ ਪੜ੍ਹੋ : ਕੈਪਟਨ

ਅੰਮ੍ਰਿਤਸਰ : ਜਾਅਲੀ ਖਾਤੇ ਬਣਾ ਕੇ ਕਰੋੜਾਂ ਦਾ ਘਪਲਾ ਕਰਨ ‘ਤੇ Yes Bank ਦੇ ਮੈਨਜਰ ਸਣੇ ਤਿੰਨ ‘ਤੇ ਮਾਮਲਾ ਦਰਜ

ਅੰਮ੍ਰਿਤਸਰ ਵਿੱਚ ਕਰੋੜਾਂ ਦੇ ਘਪਲਾ ਕਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਬੈਂਕ ਦਾ ਮੈਨੇਜਰ ਵੀ ਸ਼ਾਮਲ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਦੋਸ਼ੀਆਂ ਨੇ ਯੈੱਸ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਰਾਹੀਂ 14 ਜਾਅਲੀ ਖਾਤੇ ਖੋਲ੍ਹ ਕੇ 15.74 ਕਰੋੜ ਰੁਪਏ ਦੇ

ਕਲਿਯੁਗੀ ਮਾਂ ਨੇ ਆਸ਼ਿਕ ਨਾਲ ਰਲ ਕੇ ਕਤਲ ਕਰ ਦਿੱਤਾ ਨੌਜਵਾਨ ਪੁੱਤ, ਗੁਨਾਹ ਲੁਕਾਉਣ ਲਈ ਕੀਤਾ ਇਹ ਕਾਰਾ

ਗੁਰਦਾਸਪੁਰ ਅਧੀਨ ਪੈਂਦੇ ਕਾਹਨੂੰਵਾਨ ਵਿੱਚ ਕਲਯੁਗੀ ਮਾਂ ਨੇ ਆਪਣੇ ਪ੍ਰੇਮ ਸੰਬੰਧਾਂ ਵਿੱਚ ਰੋੜਾ ਬਣ ਰਹੇ ਪੁੱਤਰ ਨੂੰ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕਰ ਦਿੱਤਾ। ਉਸਨੇ ਪੁੱਤਰ ਦੀ ਅੱਧੀ ਸੜੀ ਲਾਸ਼ ਨੂੰ ਇਸ ਜਗ੍ਹਾ ’ਤੇ ਟਿਕਾਣੇ ਲਾਇਆ ਕਿ ਜੇ ਲਾਸ਼ ਕੁਝ ਦਿਨ ਹੋਰ ਉਹ ਉਥੇ ਰਹਿੰਦੀ ਤਾਂ ਖੇਤਾਂ ਵਿਚੋਂ ਸਿਰਫ ਹੱਡੀਆਂ ਦਾ ਪਿੰਜਰ ਹੀ ਮਿਲਦਾ।

‘ਕਾਲਾ ਦਿਵਸ’ ਮਨਾਉਣ ਲਈ ਡੱਟੇ ਕਿਸਾਨਾਂ ਦੇ ਪਰਿਵਾਰ : ਪਿਓ-ਭਰਾ ਦਿੱਲੀ ਅੰਦੋਲਨ ‘ਚ, ਧੀਆਂ ਘਰ ਰਹਿ ਕੇ ਤਿਆਰ ਕਰ ਰਹੀਆਂ ਝੰਡੇ

ਅੰਮ੍ਰਿਤਸਰ : 26 ਮਈ ਨੂੰ ਦਿਲੀ ਬਾਰਡਰ ’ਤੇ ਬੈਠੇ ਕਿਸਾਨਾ ਨੂੰ ਅੰਦੋਲਨ ਕਰਦਿਆਂ ਛੇ ਮਹੀਨੇ ਹੋਣ ’ਤੇ ਵੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਆਪਣੇ ਤਾਨਾਸ਼ਾਹੀ ਰਵੱਈਆ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਬੈਠਣ ਦੇ ਚੱਲਦਿਆਂ ਕਿਸਾਨਾ ਦੀ ਮੰਗਾ ਨੂੰ ਅੱਖੋਂ-ਪਰੋਖੇ ਕਰਨ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਨੂੰ ਕਾਲਾ ਦਿਵਸ ਵਜੋਂ ਮਨਾਇਆ ਜਾ

ਪੰਜਾਬ ’ਚ ਬਲੈਕ ਫੰਗਸ ਦਾ ਕਹਿਰ- ਅੰਮ੍ਰਿਤਸਰ ’ਚ ਤਿੰਨ ਦੀ ਮੌਤ, ਮੁਕਤਸਰ ’ਚ ਇੱਕ ਦੀ ਕੱਢਣੀ ਪਈ ਅੱਖ

ਬਲੈਕ ਫੰਗਸ ਨੇ ਪੰਜਾਬ ਵਿੱਚ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਖਤਰਨਾਕ ਬੀਮਾਰੀ ਨਾਲ ਦੇ ਅੰਮ੍ਰਿਤਸਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਔਰਤ ਨੂੰ PGI ਰੈਫਰ ਕਰ ਦਿੱਤਾ ਹੈ। ਹੁਣ ਜ਼ਿਲ੍ਹੇ ਵਿੱਚ ਬਲੈਕ ਫੰਗਸ ਦੇ ਨੌਂ ਸਰਗਰਮ ਮਾਮਲੇ ਵੱਖ-ਵੱਖ ਹਸਪਤਾਲਾਂ ਵਿੱਚ

ਬਟਾਲਾ: ਰੋਟੀ ਬਣਾਉਂਦੇ ਗੈਸ ਪਾਈਪ ਲੀਕ ਹੋਣ ਨਾਲ ਮਜ਼ਦੂਰ ਅੱਗ ‘ਚ ਬੁਰੀ ਤਰ੍ਹਾਂ ਝੁਲਸਿਆ

batala cylinder pipe leakage: ਬਟਾਲਾ ਦੇ ਮੁਰਗੀ ਮੋਹਲੇ ‘ਚ ਰਹਿ ਰਹੇ ਇਕ ਪ੍ਰਵਾਸੀ ਮਜਦੂਰ ਖਾਣਾ ਬਣਾਉਂਦੇ ਹੋਏ ਐਲਪੀਜੀ ਗੈਸ ਸਿਲੰਡਰ ਦੀ ਪਾਈਪ ਲੀਕ ਹੋਣ ਨਾਲ ਲੱਗੀ ਤਾਂ ਉਹ ਅੱਗ ‘ਚ ਬੁਰੀ ਤਰ੍ਹਾਂ ਝੁਲਸ ਗਿਆ। ਉਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਵਲੋਂ ਮੁਢਲੇ ਮੈਡੀਕਲ ਇਲਾਜ ਤੋਂ ਬਾਅਦ ਹਾਲਾਤ ਗੰਭੀਰ ਹੋਣ ਦੇ ਚਲਦੇ ਉਕਤ ਪ੍ਰਵਾਸੀ ਨੂੰ

ਹਲਕਾ ਮਜੀਠਾ ਦੇ ਨੌਜਵਾਨ ਨਾਲ ਦੁਬਈ ‘ਚ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਅੰਮ੍ਰਿਤਸਰ ਅਧੀਨ ਪੈਂਦੇ ਹਲਕਾ ਮਜੀਠਾ ਦੇ ਪਿੰਡ ਮੱਤੇਵਾਲ ਵਿੱਚ ਉਸ ਵੇਲੇ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਨੌਜਵਾਨ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਖਬਰ ਮਿਲੀ। ਦੱਸਣਯੋਗ ਹੈ ਕਿ ਰੋਜ਼ੀ ਰੋਟੀ ਕਮਾਉਣ ਲਈ ਕਸਬਾ ਮੱਤੇਵਾਲ ਤੋਂ ਦੁਬਈ ਗਏ ਨੌਜਵਾਨ ਦੀ ਸਾਊਦੀ ਅਰਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਉਸ

ਗਲਤੀ ਨਾਲ ਭਾਰਤ ਦੀ ਸਰਹੱਦ ‘ਚ ਦਾਖਲ ਹੋਏ ਦੋ ਪਾਕਿਸਤਾਨੀ ਕਿਸ਼ੋਰ, ਜਾਂਚ ਤੋਂ ਬਾਅਦ BSF ਜਵਾਨਾਂ ਨੇ ਪਾਕਿ ਰੇਂਜਰਾਂ ਨੂੰ ਕੀਤਾ ਸਪੁਰਦ

BSF jawans hand : ਬਾਰਡਰ ਸਿਕਿਓਰਿਟੀ ਫੋਰਸ ਦੇ ਜਵਾਨਾਂ ਨੇ ਐਤਵਾਰ ਦੁਪਹਿਰ ਕਰੀਬ 12.15 ਵਜੇ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਭਾਰਤੀ ਖੇਤਰ ‘ਚ ਦੋ ਪਾਕਿਸਤਾਨੀ ਕਿਸ਼ੋਰਾਂ ਨੂੰ ਸ਼ੱਕੀ ਹਾਲਤ ‘ਚ ਫੜ ਲਿਆ। ਉਸ ਨੂੰ ਫਿਲੌਰ ਨੰਬਰ 158 / 12-13, ਬਾਰਡਰ ਅਬਜ਼ਰਵਿੰਗ ਪੋਸਟ (ਬੀਓਪੀ) ਮੈਗਾਵਾਟ ਉੱਤਰ ਨੇੜੇ ਫਿਰੋਜ਼ਪੁਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਦੇ ਕੋਲ

ਵਿਨੀ ਮਹਾਜਨ ਵੱਲੋਂ ਮਿਸ਼ਨ ਫਤਿਹ 2.0 ਨੂੰ ਸਫਲ ਕਰਕੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਦੇ ਨਿਰਦੇਸ਼

Vinnie Mahajan’s instructions : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਹੁਣੇ ਜਿਹੇ ਲਾਂਚ ਕੀਤੇ ਗਏ ਮਿਸ਼ਨ ਫਤਹਿ 2.0 ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਉੱਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਿਹਤ ਵਿਭਾਗ ਸਮੇਤ ਹੋਰ ਸਾਰੇ ਵਿਭਾਗਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਰੇਕ ਨੂੰ ਟੈਸਟਿੰਗ, ਟਰੇਸਿੰਗ, ਇਲਾਜ ਅਤੇ ਟੀਕਾਕਰਨ ਮੁਹਿੰਮਾਂ ਨੂੰ ਪਿੰਡ ਦੇ ਹਰ ਘਰ ਤੱਕ

ਤਰਨਤਾਰਨ ‘ਚ ਵੱਡੀ ਵਾਰਦਾਤ- ਕਲਿਯੁਗੀ ਪੁੱਤ ਨੇ ਗੋਲੀ ਮਾਰ ਕੇ ਮਾਂ ਕੀਤੀ ਕਤਲ

Son shot his mother dead : ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਇੱਕ ਪਿੰਡ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਕਲਿਜੁਗੀ ਪੁੱਤਰ ਨੇ ਆਪਣੀ ਮਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਪਿੰਡ ਨੌਰੰਗਾਬਾਦ ਦੀ ਹੈ। ਮ੍ਰਿਤਕ ਔਰਤ ਦੀ

ਗੁਰਦਾਸਪੁਰ ਦੇ 2 ਨੌਜਵਾਨ ਵੀ ਮੁੰਬਈ ‘ਚ ਡੁੱਬੇ ਜਹਾਜ਼ ‘ਤੇ ਸਨ ਸਵਾਰ, ਮੌਤ ਨਾਲ ਪਿੰਡ ‘ਚ ਸੋਗ ਦੀ ਲਹਿਰ

Two youths from Gurdaspur : ਪਿਛਲੇ ਦਿਨੀਂ ਮੁੰਬਈ ਵਿੱਚ ਆਏ ਤੂਫਾਨ ਨਾਲ ਡੁੱਬ ਗਏ ਜਹਾਜ਼ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਵੀ ਮੌਤ ਹੋ ਗਈ, ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਸੋਗ ਵਾਲਾ ਮਾਹੌਲ ਬਣਿਆ ਹੋਇਆ ਹੈ। ਦੱਸਣਯੋਗ ਹੈ ਕਿ ਇਹ ਨੌਜਵਾਨ ਗੁਰਦਾਸਪੁਰ ਜ਼ਿਲ੍ਹੇ ਅਧੀਨ ਪੈਂਦੇ ਕਾਦੀਆਂ ਦੇ ਪਿੰਡ ਪਰਥ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ

ਤਰਨਤਾਰਨ ‘ਚ ਨਿਹੰਗ ਨੇ ਆਪਣੇ ਸਾਥੀ ਨਿਹੰਗ ਦਾ ਕੀਤਾ ਬੇਰਹਿਮੀ ਨਾਲ ਕਤਲ, ਕੇਸ ਦਰਜ

In Tarntaran Nihang : ਜਿਲ੍ਹਾ ਤਰਨਤਾਰਨ ‘ਚ ਇੱਕ ਨਿਹੰਗ ਦੀ ਉਸਦੇ ਸਾਥੀ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨਿਹੰਗ ਸੁਰਜੀਤ ਸਿੰਘ ਸਖੀਰਾ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਖੇਕਰਨ

ਚਾਲਾਨ ਕੱਟ ਰਹੇ ਪੁਲਿਸ ਮੁਲਾਜ਼ਮ ਨੂੰ ਗੱਡੀ ਵਾਲਾ ਰੌਂਦ ਕੇ ਹੋਇਆ ਫਰਾਰ

The policeman cutting the challan : ਅੰਮ੍ਰਿਤਸਰ ਦੇ ਨੌਸ਼ਹਿਰਾ ਇਲਾਕੇ ਵਿੱਚ ਇੱਕ ਪੁਲਿਸ ਮੁਲਾਜਮ ਨੂੰ ਕੁਝ ਨੌਜਵਾਨਾਂ ਵੱਲੋਂ ਆਪਣੀ ਗੱਡੀ ਥੱਲੇ ਰੌਂਦ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਬੀਤੀ ਰਾਤ ਕਰਫਿਊ ਦੌਰਾਨ ਸੜਕ ’ਤੇ ਚੱਲ ਰਹੀਆਂ ਗੱਡੀਆਂ ਨੂੰ ਚੈੱਕ ਕੀਤਾ ਜਾ ਰਿਹਾ ਸੀ ਅਤੇ

ਗੁਰਦਾਸਪੁਰ : ਸ਼ਮਸ਼ਾਨਘਾਟ ਦੇ ਸੇਵਾਦਾਰਾਂ ਨੇ ਗੇਟ ਨੂੰ ਤਾਲਾ ਲਾ ਕੇ ਰੋਕਿਆ ਕੋਰੋਨਾ ਮ੍ਰਿਤਕ ਦਾ ਅੰਤਿਮ ਸੰਸਕਾਰ

Cemetery attendants lock gate : ਗੁਰਦਾਸਪੁਰ ਦੇ ਸ਼ਮਸ਼ਾਨਘਾਟ ਦੀ ਸੇਵਾ ਕਰ ਰਹੇ ਮਾਨਵ ਕਰਮ ਮਿਸ਼ਨ ਟਰੱਸਟ ਦੇ ਮੈਂਬਰਾਂ ਨੇ ਸ਼ਮਸ਼ਾਨਘਾਟ ਦੇ ਗੇਟ ਨੂੰ ਤਾਲਾ ਲਾ ਕੇ ਕੋਰੋਨਾ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਤੋਂ ਰੋਕ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ਾਨਘਾਟ ਵਿੱਚ ਰਹਿ ਰਹੇ ਸਾਧੂ ਨਾਥਾ ਵਿਚਕਾਰ ਚੱਲ ਰਹੇ ਆਪਸੀ ਕਲੇਸ਼ ਦੇ ਚੱਲਦਿਆਂ ਮਾਨਵ ਕਰਮ

ਪੰਜਾਬ ‘ਚ ਵਧਣ ਲੱਗਾ ‘ਬਲੈਕ ਫੰਗਸ’ ਦਾ ਖਤਰਾ- ਅੰਮ੍ਰਿਤਸਰ ‘ਚ ਮਿਲੇ 9 ਹੋਰ ਨਵੇਂ ਮਾਮਲੇ

Nine new cases of Black Fungus : ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਕਹਿਰ ਦੌਰਾਨ ਪੰਜਾਬ ‘ਤੇ ਹੁਣ ਬਲੈਕ ਫੰਗਸ ਦਾ ਖਤਰਾ ਮੰਡਰਾ ਰਿਹਾ ਹੈ। ਵੱਖ-ਵੱਖ ਜ਼ਿਲ੍ਹਿਆਂ ਤੋਂ ਇਸ ਦੇ ਮਾਮਲੇ ਮਿਲਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਸ਼ਹਿਰ ਤੋਂ ਇਸ ਦੇ ਨੌ ਹੋਰ ਮਾਮਲੇ ਸਾਹਮਣੇ ਆਉਣ ਦੀ ਪੁਸ਼ਟੀ ਹਈ ਹੈ। ਮਿਲੀ ਜਾਣਕਾਰੀ ਮੁਤਾਬਕ

Amritsar govt hospital says
ਕੀ ਇੰਝ ਹਾਰੇਗਾ ਕੋਰੋਨਾ ? ਸਰਕਾਰੀ ਹਸਪਤਾਲ ਨੇ 5 ਦਿਨਾਂ ਬਾਅਦ ਮਰੀਜ਼ ਨੂੰ ਕਿਹਾ ਗੁੰਮ ਹੋ ਗਿਆ ਤੁਹਾਡਾ ਸੈਂਪਲ

Amritsar govt hospital says : ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ ਅਤੇ ਹਰ ਪਾਸੇ ਕੋਰੋਨਾ ਦੇ ਕਾਰਨ ਹਾਹਾਕਾਰ ਮਚੀ ਹੋਈ ਹੈ। ਇਸ ਵਿਚਕਾਰ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦਾ ਤੀਜਾ ਪੜਾਅ ਦੇਸ਼ ਭਰ ਵਿੱਚ ਚੱਲ ਰਿਹਾ ਹੈ। ਪਰ ਇਸ ਖ਼ਤਰਨਾਕ ਸੰਕਰਮਣ ਦੇ ਬਾਵਜੂਦ, ਬਹੁਤ ਸਾਰੇ ਲੋਕਾਂ ਵਲੋਂ ਅਣਗਹਿਲੀ ਦੇਖਣ

ਪੱਟੀ ‘ਚ ਵੱਡੀ ਵਾਰਦਾਤ- ਜ਼ਮੀਨ ਦੇ ਟੁੱਕੜੇ ਪਿੱਛੇ ਚੱਲੀਆਂ ਗੋਲੀਆਂ, 8 ਲੋਕ ਜ਼ਖਮੀ, 16 ‘ਤੇ ਹੋਇਆ ਪਰਚਾ

Major incident in Patti : ਜ਼ਿਲ੍ਹਾ ਤਰਨਤਾਰਨ ਦੇ ਪੱਟੀ ਹਲਕੇ ਦੇ ਪਿੰਡ ਚੀਮਾਂ ਵਿਚ ਜ਼ਮੀਨੀ ਵਿਵਾਦ ਨੇ ਉਸ ਵੇਲੇ ਖੂਨੀ ਰੂਪ ਧਾਰਨ ਕਰ ਲਿਆ ਜਦੋਂ ਜ਼ਮੀਨ ਦੇ ਇੱਕ ਟੁੱਕੜੇ ਨੂੰ ਲੈਕੇ ਦੋਵਾਂ ਧਿਰਾਂ ਵਿਚ ਗੋਲੀਆਂ ਚੱਲੀਆਂ ਜਿਸ ਨਾਲ ਦੋਵਾਂ ਧਿਰਾਂ ਦੇ 8 ਲੋਕ ਜ਼ਖਮੀ ਹੋ ਗਏ। ਇਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ।

ਨਹੀਂ ਚੱਲੇਗੀ ਮਨਮਰਜ਼ੀ : ਪਠਾਨਕੋਟ ‘ਚ ਵੀ ਐਂਬੂਲੈਂਸ ਦਾ ਕਿਰਾਇਆ ਤੈਅ, ਗੱਡੀ ‘ਚ ਲਗਾਉਣੀ ਹੋਵੇਗੀ ਰੇਟ ਲਿਸਟ

Ambulance Rate fixed in Pathankot : ਪਠਾਨਕੋਟ ਵਿੱਚ ਵੀ ਹੁਣ ਐਂਬੂਲੈਂਸ ਚਾਲਕ ਮਰੀਜ਼ਾਂ ਤੋਂ ਆਪਣੀ ਮਨਮਰਜ਼ੀ ਦਾ ਕਿਰਾਇਆ ਨਹੀਂ ਵਸੂਲ ਸਕਣਗੇ ਸਕਣਗੇ। ਕਿਉਂਕਿ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼੍ਰੇਣੀ ਦੇ ਅਧਾਰ ‘ਤੇ ਐਂਬੂਲੈਂਸ ਦਾ ਕਿਰਾਇਆ ਤੈਅ ਕੀਤਾ ਹੈ। ਐੱਸਡੀਐੱਮ ਪਠਾਨਕੋਟ ਗੁਰਸ਼ਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਕਿਸਮਾਂ ਦੀਆਂ ਐਂਬੂਲੈਂਸਾਂ ਹਨ। ਪਹਿਲੀ ਸ਼੍ਰੇਣੀ ਵਿੱਚ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਨਿਹੰਗਾਂ ਨੇ ਫਾਈਨਾਂਸ ਕੰਪਨੀ ਦੇ ਕਰਿੰਦੇ ਦੇ ਹੱਥ ਵੱਢ ਲੁੱਟੀ ਨਕਦੀ

Nihangs cut off the hands : ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਪਿੰਡ ਨੰਗਲੀ ਵਿੱਚ ਦੋ ਨਿਹੰਗਾਂ ਨੇ ਫਾਇਨਾਂਸ ਕੰਪਨੀ ‘ਤੇ ਹਮਲਾ ਕਰ ਦਿੱਤਾ। ਨਿਹੰਗਾਂ ਨੇ ਕਰਿੰਦੇ ਆਨੰਦ ਵਿਸ਼ਵਾਸ ਦੇ ਹੱਥ ਕੱਟ ਦਿੱਤੇ ਅਤੇ ਉਸ ਤੋਂ ਪੈਸੇ ਲੁੱਟ ਲਏ। ਦੱਸਿਆ ਜਾ ਰਿਹਾ ਹੈ ਕਿ ਆਨੰਦ ਵਿਸ਼ਵਾਸ ਪਿੰਡ ਵਿੱਚ ਪੈਸੇ ਦੀ ਰਿਕਵਰੀ ਲਈ ਆਇਆ

ਕੋਰੋਨਾ ਨੂੰ ਲੈ ਕੇ ਪਿੰਡਾਂ ਦੀਆਂ ਪੰਚਾਇਤਾਂ ਹੋਈਆਂ ਸਰਗਰਮ, Corona Report ਨੈਗੇਟਿਵ ਹੋਣ ‘ਤੇ ਹੀ ਹੋਵੇਗੀ ਐਂਟਰੀ

Village Panchayats are : ਕੋਰੋਨਾ ਨੇ ਹੁਣ ਪਿੰਡਾਂ ‘ਚ ਵੀ ਦਸਤਕ ਦੇ ਦਿੱਤੀ ਹੈ ਜਿਸ ਤੋਂ ਬਚਾਅ ਲਈ ਪੰਚਾਇਤਾਂ ਹੁਣ ਸਰਗਰਮ ਹੋ ਗਈਆਂ ਹਨ। ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਤਰਨਤਾਰਨ ਦੀਆਂ 575 ਪੰਚਾਇਤਾਂ ਵਿਚੋਂ 122 ਪੰਚਾਇਤਾਂ ਨੇ ਆਪਣੇ-ਆਪਣੇ ਪਿੰਡਾਂ ਨੂੰ ਸੀਲ ਕਰਨ ਦਾ ਫੈਸਲਾ ਲਿਆ ਹੈ। ਸਿਰਫ ਇਹ ਹੀ ਨਹੀਂ, ਇਹ ਫੈਸਲਾ ਲਿਆ ਗਿਆ