Majha Archives - Page 3 of 35 - Daily Post Punjabi

Jan 11

ਪੰਜਾਬ ‘ਚ ਠੰਡ ਦਾ ਕਹਿਰ ਰਹੇਗਾ ਜਾਰੀ, 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 3 ਡਿਗਰੀ ਡਿਗੇਗਾ ਪਾਰਾ

ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਕੇ ਰਹਿ ਗਈ ਹੈ ਤੇ ਵਧਦੀ ਠੰਡ ਦੇ...

ਖਨੌਰੀ ਬਾਰਡਰ ‘ਤੇ 7 ਮੈਂਬਰੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ-‘ਅਸੀਂ ਇੱਕਜੁੱਟ ਹੋ ਕੇ ਮੋਰਚਾ ਜਿੱਤਾਂਗੇ’

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 46 ਦਿਨ ਵਿਚ ਦਾਖਲ ਹੋ ਚੁੱਕਾ ਹੈ। ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ...

ਪੰਜਾਬ ‘ਚ 11-12 ਜਨਵਰੀ ਨੂੰ ਪੈ ਸਕਦੈ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਹੇਠਾਂ ਡਿਗੇਗਾ ਪਾਰਾ

ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਭਾਵੇਂ ਬੀਤੇ ਦਿਨੀਂ ਯਾਨੀ ਵੀਰਵਾਰ ਨੂੰ ਧੁੱਪ ਨਿਕਲੀ ਸੀ ਤੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਸੀ ਪਰ...

ਪੰਜਾਬ ਦੇ ਛੇ ਜ਼ਿਲ੍ਹਿਆਂ ‘ਚ ਮਾਨਵ ਵਿਕਾਸ ਸੰਸਥਾ ਨੇ ਕਰਵਾਏ ਨੁੱਕੜ ਨਾਟਕ, ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਦੱਸਿਆ

ਮਾਨਵ ਵਿਕਾਸ ਸੰਸਥਾ ਵਲੋਂ ਕਰਵਾਏ ਗਏ ਨੁੱਕੜ ਨਾਟਕ -ਟੀ ਐਨ ਸੀ ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾ ਪੰਜਾਬ ਦੇ ਛੇ...

ਪੰਜਾਬ ‘ਚ ਧੁੰਦ ਕਾਰਨ ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਫਲਾਈਓਵਰ ‘ਤੇ ਲਟਕੀ ਬੱਸ

ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਰਕੇ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇਕ ਹਾਦਸਾ ਫਿਰ ਤੋਂ ਵਾਪਰਿਆ ਹੈ ਜਿਸ ਕਾਰਨ...

ਗੁੰਮਟਾਲਾ ਪੁਲਿਸ ਚੌਕੀ ਦੇ ਬਾਹਰ ਹੋਇਆ ਧਮਾਕਾ, ਪੁਲਿਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ

ਪੰਜਾਬ ਵਿਚ ਅੱਜ ਫਿਰ ਤੋਂ ਇਕ ਵੱਡਾ ਧਮਾਕਾ ਹੋਇਆ ਹੈ। ਅੰਮ੍ਰਿਤਸਰ ਦੀ ਗੁੰਮਟਾਲਾ ਪੁਲਿਸ ਚੌਕੀ ਧਮਾਕੇ ਦੀ ਆਵਾਜ਼ ਨਾਲ ਦਹਿਲ ਗਈ। ਇਸ ਧਮਾਕੇ...

ਇਕੋ ਬਾਈਕ ‘ਤੇ ਜਾ ਰਹੇ ਸੀ 5 ਜੀਅ, ਕੈਂਟਰ ਨਾਲ ਹੋਈ ਟੱਕਰ, ਪਿਓ-ਧੀ ਦੀ ਮੌਤ, ਮਾਂ ਤੇ 2 ਪੁੱਤ ਹੋਏ ਗੰਭੀਰ ਜ਼ਖਮੀ

ਤਰਨਤਾਰਨ ਦੇ ਪੱਟੀ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ਟਰੱਕ ਦੀ ਚਪੇਟ ਵਿਚ ਆ ਜਾਂਦਾ ਹੈ ਜਿਸ ਵਿਚ ਪਿਓ ਤੇ ਧੀ ਦੀ ਮੌਤ ਹੋਣ...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਪੱਛਮੀ ਗੜਬੜੀ ਕਾਰਨ 12 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ...

ਅਰਜੇਨਟੀਨਾ ਤੇ ਉਰੂਗਵੇ ਦੇ ਰਾਜਦੂਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਮੱਥਾ ਟੇਕ ਕੀਤੀ ਅਰਦਾਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਸਿੱਧੀ ਸਿਰਫ ਭਾਰਤ ਵਿਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿਚ ਹੈ। ਭਾਰਤ ਵਿੱਚ ਅਰਜਨਟੀਨਾ ਦੇ ਰਾਜਦੂਤ...

ਤਰਨਤਾਰਨ ‘ਚ ਤੜਕਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, 2 ਮੁਲਜ਼ਮ ਹੋਏ ਜ਼ਖਮੀ

ਤਰਨਤਾਰਨ ‘ਚ ਤੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਥਾਣਾ ਵਲਟੋਹਾ ਦੀ ਪੁਲਿਸ ‘ਤੇ ਨਾਮੀ ਬਦਮਾਸ਼...

ਪੰਜਾਬ ‘ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਸੋਮਵਾਰ ਤੋਂ ਤਿੰਨ ਦਿਨ ਪੰਜਾਬ ਵਿੱਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੋਮਵਾਰ 6...

ਡੇਅਰੀ ਬਾਹਰ ਅੱਗ ਸੇਕ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਅੰਮ੍ਰਿਤਸਰ ਹਸਪਤਾਲ ਕੀਤਾ ਰੈਫਰ

ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਮਚਰਾਏ ਦੇ ਨੌਜਵਾਨ ‘ਤੇ ਸ਼ਨੀਵਾਰ ਰਾਤ ਤਿੰਨ ਬਾਈਕ ਸਵਾਰ ਵਿਅਕਤੀਆਂ...

ਵਿਆਹ ਤੋਂ ਕੁਝ ਦਿਨ ਪਹਿਲਾਂ ਮੁੰਡਾ ‘ਗਾਇਬ’, ਥਾਣੇ ਪਹੁੰਚੀ ਕੁੜੀ ਨੇ ਲਾਏ ਵੱਡੇ ਇਲਜ਼ਾਮ

ਅੰਮ੍ਰਿਤਸਰ ਦੇ ਵਿਆਹ ਤੋਂ ਪਹਿਲਾਂ ਮੁੰਡੇ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਤੇ ਕੁੜੀ ਵੱਲੋਂ ਮੁੰਡੇ ‘ਤੇ ਇਲਜ਼ਾਮ ਲਾਏ...

ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ ‘ਚ ਪੰਜਾਬ, 13 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ ਵਿਚ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਮੌਸਮ ਵਿੱਚ ਅਚਾਨਕ ਤਬਦੀਲੀ ਆਈ ਹੈ। ਸੂਰਜ ਦੇਵਤਾ ਵੀ ਦਿਨ...

ਭੈਣ-ਜੀਜੇ ਦੀ ਲੜਾਈ ‘ਚ ਸਾਲੇ ਨੇ ਮੌਤ ਦੇ ਘਾਟ ਉਤਾਰਿਆ ਜੀਜਾ, ਹੱਥੀਂ ਉਜਾੜ ‘ਤਾ ਭੈਣ ਦਾ ਘਰ

ਅੱਜ ਦੇ ਸਮੇਂ ਵਿਚ ਰਿਸ਼ਤਿਆਂ ਵਿਚ ਜ਼ਰਾ ਵੀ ਸਬਰ, ਸਹਿਣ ਸ਼ਕਤੀ ਨਹੀਂ ਰਹੀ। ਗੁੱਸਾ ਕਾਲ ਬਣ ਕੇ ਆਉਂਦਾ ਹੈ ਤੇ ਆਪਣੇ ਸਾਹਮਣੇ ਵੇਖਦਾ ਵੀ ਨਹੀਂ ਕਿ...

ਧੁੰਦ ਦੇ ਕਹਿਰ ਵਿਚਾਲੇ ਤੂਫਾਨ ਨਾਲ ਮੀਂਹ ਦਾ ਅਲਰਟ, ਸੜਕਾਂ ‘ਤੇ ਵਿਜ਼ੀਬਿਲਟੀ ਹੋਈ ਜ਼ੀਰੋ

ਪੂਰਾ ਪੰਜਾਬ ਅੱਜ ਵੀ ਧੁੰਦ ਦੀ ਲਪੇਟ ਵਿਚ ਲਿਪਟਿਆ ਹੋਇਆ ਹੈ। ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਤੇ ਕਈ ਥਾਵਾਂ ‘ਤੇ 10 ਮੀਟਰ ਤੱਕ ਹੈ,...

ਡਰੋਨ ਜ਼ਰੀਏ ਚਾਈਨਾ ਡੋਰ ਵਰਤਣ ਵਾਲਿਆਂ ‘ਤੇ ਅੰਮ੍ਰਿਤਸਰ ਪੁਲਿਸ ਵੱਲੋਂ ਰੱਖੀ ਜਾ ਰਹੀ ਨਜ਼ਰ, ਹੋਵੇਗੀ ਸਖਤ ਕਾਰਵਾਈ

ਅੰਮ੍ਰਿਤਸਰ ਵਿਚ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਕਾਰਨ ਹੋਣ ਵਾਲੇ ਖਤਰਿਆਂ ਨੂੰ ਦੇਖਦੇ ਹੋਏ ਪੁਲਿਸ ਨੇ ਮਹੱਤਵਪੂਰਨ ਕਦਮ ਚੁੱਕਿਆ ਹੈ।...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, ਕਰੋੜਾਂ ਦੀ ਹੈਰੋਇਨ ਸਣੇ 12 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਤੋਂ ਚੱਲ ਰਹੇ ਡਰੱਗ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼...

ਪੰਜਾਬ ‘ਚ ਵਿਛੀ ਧੁੰਦ ਦੀ ਚਾਦਰ, ਫਰੀਦਕੋਟ ਤੇ ਅੰਮ੍ਰਿਤਸਰ ਸ਼ਿਮਲਾ ਤੋਂ ਵੀ ਠੰਢੇ, ਇੰਝ ਬਚੋ ਠੰਢ ਤੋਂ

ਪੰਜਾਬ ਸੰਘਣੀ ਧੁੰਦ ਦੀ ਲਪੇਟ ਵਿਚ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਸੂਬੇ ਵਿਚ ਧੁੰਦ ਦੀ ਚਾਦਰ ਵਿਛੀ ਹੋਈ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ...

ਕਿਸਾਨੀ ਧਰਨੇ ‘ਤੇ CM ਮਾਨ ਨੇ ਕੀਤੀ PC, ਕਿਹਾ-‘ਕੇਂਦਰ ਅੜੀਅਲ ਰਵੱਈਆ ਛੱਡ ਕਿਸਾਨਾਂ ਨਾਲ ਕਰੇ ਗੱਲਬਾਤ’

ਖਨੌਰੀ ਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ...

ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਣੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈਟੀ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਖੇ...

ਠੰਢ ਨੇ ਕੱਢੇ ਵੱਟ, ਸੀਤ ਲਹਿਰ ਦੀ ਲਪੇਟ ‘ਚ ਪੰਜਾਬ, 4 ਨੂੰ ਬਦਲੇਗਾ ਮੌਸਮ, 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ ਵਿਚ ਕੜਾਕੇ ਦੀ ਪੈ ਰਹੀ ਠੰਢ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਸੂਰਜ ਦੇਵਤਾ 6 ਦਿਨਾਂ ਤੋਂ ਗਾਇਬ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ...

ਗੁਰੂ ਦੇ ਅਸ਼ੀਰਵਾਦ ਨਾਲ ਨਵੇਂ ਸਾਲ ਦੀ ਸ਼ੁਰੂਆਤ, ਸ੍ਰੀ ਦਰਬਾਰ ਸਾਹਿਬ ਪਹੁੰਚੇ ਲੱਖਾਂ ਦੀ ਗਿਣਤੀ ‘ਚ ਸੰਗਤ, ਪੈਰ ਰੱਖਣ ਦੀ ਥਾਂ ਨਹੀਂ

ਨਵੇਂ ਸਾਲ 2025 ਦੀ ਸ਼ੁਰੂਆਤ ਕਰਨ ਲਈ ਲੱਖਾਂ ਸ਼ਰਧਾਲੂ ਗੁਰੂ ਕੀ ਨਗਰੀ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। 31 ਦਸੰਬਰ ਦੀ ਸਵੇਰ ਤੋਂ...

ਪੰਜਾਬ ‘ਚ Cold Day, 14 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਵਧੇਗੀ ਠੰਢ, ਮੁੜ ਮੀਂਹ ਦੇ ਬਣੇ ਅਸਾਰ

ਪੰਜਾਬ ਵਿਚ ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਨਾਲ ਤੇ ਧੁੰਦ ਨਾਲ ਹੋਈ। ਮੌਸਮ ਵਿਭਾਗ ਨੇ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ...

ਪ੍ਰਾਪਰਟੀ ਟੈਕਸ ਜਮ੍ਹਾ ਕਰਾਉਣ ਦਾ ਆਖ਼ਰੀ ਦਿਨ, ਨਵੇਂ ਸਾਲ ਤੋਂ ਲੱਗੂ 10 ਫੀਸਦੀ ਜੁਰਮਾਨਾ

ਅੰਮ੍ਰਿਤਸਰ : ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਵਿੱਚ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦਾ ਅੱਜ ਆਖਰੀ ਦਿਨ ਹੈ।...

ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਟ੍ਰੈਕਟਰ-ਟ੍ਰਾਲੀ ਹੇਠਾਂ ਆਉਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਗਈ ਜਾਨ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਦੇ ਪਿੰਡ ਜਾਮਾਰਾਏ ਦੇ ਇੱਕ ਨੌਜਵਾਨ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਦੁਕਾਨ ਤੋਂ ਸਾਮਾਨ ਲੈਣ...

ਪੰਜਾਬ ਬੰਦ ਦਾ ਅਸਰ : ਸੜਕਾਂ ‘ਤੇ ਪਸਰਿਆ ਸੰਨਾਟਾ, ਆਵਾਜਾਈ ਠੱਪ, ਯਾਤਰੀ ਹੋ ਰਹੇ ਪ੍ਰੇਸ਼ਾਨ, ਦੇਖੋ ਤਸਵੀਰਾਂ

ਕਿਸਾਨ ਸੰਗਠਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬਾਜ਼ਾਰ ਬੰਦ ਰਹਿਣਗੇ। ਪੰਜਾਬ ਬੰਦ ਦਾ...

ਪਹਾੜਾਂ ‘ਤੇ ਬਰਫਬਾਰੀ ਦਾ ਅਸਰ, ਪੰਜਾਬ ਦੇ 9 ਜ਼ਿਲ੍ਹਿਆਂ ਤੇ ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਲਰਟ, ਡਿੱਗਿਆ ਪਾਰਾ

ਪੰਜਾਬ ਵਿਚ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਸੂਬੇ ਵਿਚ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੀ ਸੰਘਣੀ...

ਪੰਜਾਬ ਬੰਦ ਅੱਜ, ਸੜਕਾਂ ‘ਤੇ ਲੱਗਾ ਜਾਮ, ਨਹੀਂ ਚੱਲ ਰਹੀਆਂ ਬੱਸਾਂ, ਬਾਜ਼ਾਰ ਤੇ ਪੈਟਰੋਲ ਪੰਪ ਬੰਦ

ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਪੰਜਾਬ ਬੰਦ ਹੈ। ਫਸਲਾਂ ਦੀ ਐੱਮਐੱਸਪੀ ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ...

ਭਲਕੇ ਪੰਜਾਬ ਬੰਦ ‘ਚ ਪ੍ਰੇਸ਼ਾਨੀ ਤੋਂ ਬਚਣ ਲਈ ਪੜ੍ਹੋ ਇਹ ਖਬਰ, ਕੀ ਰਹੇਗਾ ਬੰਦ ਤੇ ਕਿਸ ‘ਚ ਮਿਲੇਗੀ ਛੋਟ

ਕਿਸਾਨਾਂ ਵੱਲੋਂ ਭਲਕੇ ਯਾਨੀ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰਹੇਗਾ। ਬੰਦ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੈਂਕ ‘ਚ ਹੋਈ ਲੁੱਟ ਦੀ ਸੁਲਝਾਈ ਗੁੱਥੀ, 2 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 20 ਦਸੰਬਰ ਨੂੰ ਇਕ ਪ੍ਰਾਈਵੇਟ ਬੈਂਕ ਵਿਚ ਚੋਰੀ ਕਰਨ ਵਾਲੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।...

ਜਲੰਧਰ : ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਤੇ ਟਰਾਲੇ ਦੀ ਟੱਕਰ ‘ਚ 1 ਦੀ ਮੌਤ, ਇਕ ਜ਼ਖਮੀ

ਜਲੰਧਰ ਵਿਚ ਚੁਗਿੱਠੀ ਫਲਾਈਓਵਰ ਕੋਲ ਐਂਬੂਲੈਂਸ ਤੇ ਟਰਾਲੇ ਵਿਚ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਐਂਬੂਲੈਂਸ ਚਾਲਕ ਦੀ...

ਮੀਂਹ ਮਗਰੋਂ ਪਏਗੀ ਧੁੰਦ, 17 ਜ਼ਿਲ੍ਹਿਆਂ ‘ਚ ਅਲਰਟ, ਤੇਜ਼ ਹਵਾਵਾਂ ਨਾਲ ਛਿੜੇਗੀ ਕੰਬਣੀ

ਪੰਜਾਬ ਵਿਚ ਬੀਤੇ ਦਿਨ ਤੋਂ ਪਏ ਮੀਂਹ ਨੇ ਲੋਕਾਂ ਨੂੰ ਠੰਡ ਵਿਚ ਕੰਬਣੀ ਦਾ ਅਹਿਸਾਸ ਕਰਾ ਦਿੱਤਾ। ਮੀਂਹ ਤੋਂ ਬਾਅਦ ਪਾਰਾ 7.2 ਡਿਗਰੀ ਤੱਕ ਡਿੱਗ...

ਪੰਜਾਬ ‘ਚ ਮੀਂਹ ਪੈਣ ਨਾਲ ਬਦਲਿਆ ਮੌਸਮ, ਚੱਲਣਗੀਆਂ ਤੇਜ਼ ਹਵਾਵਾਂ, 3 ਦਿਨ ਸੰਘਣੀ ਧੁੰਦ ਦਾ ਅਲਰਟ

ਪੰਜਾਬ ‘ਚ ਪੈ ਰਹੀ ਠੰਡ ਵਿਚਾਲੇ ਸ਼ੁੱਕਰਵਾਰ ਸਵੇਰੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲਿਆ। ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ ਅਤੇ ਕਈ...

ਤਰਨਤਾਰਨ-ਜੰਡਿਆਲਾ ਬਾਈਪਾਸ ਨੇੜੇ ਵਾਪਰਿਆ ਹਾਦਸਾ, ਟਰੱਕ ਹੇਠਾਂ ਆਉਣ ਕਾਰਨ ਕੁੜੀ ਦੀ ਹੋਈ ਮੌਤ

ਤਰਨਤਾਰਨ-ਜੰਡਿਆਲਾ ਬਾਈਪਾਸ ਚੌਕ ‘ਤੇ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਇੱਕ ਕੁੜੀ ਨੂੰ ਆਪਣੀ ਜਾਨ ਗੁਆਉਣੀ ਪਈ। ਇੱਥੇ...

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ, ਐਡਵੋਕੇਟ ਧਾਮੀ ਨੇ ਜੋੜੇ ਸਾਫ ਕਰਨ ਤੇ ਜੂਠੇ ਬਰਤਨ ਮਾਂਜਨ ਦੀ ਨਿਭਾਈ ਸੇਵਾ

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...

ਜਲੰਧਰ, ਲੁਧਿਆਣਾ ਸਣੇ 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 3 ਦਿਨ ਪਏਗਾ ਮੀਂਹ, ਹੋ ਸਕਦੀ ਏ ਗੜੇਮਾਰੀ

ਪੰਜਾਬ ਵਿਚ ਕੜਾਕੇ ਦੀ ਠੰਡ ਨਾਲ ਲੋਕ ਬੇਹਾਲ ਹੋ ਰਹੇ ਹਨ। ਕਈ ਇਲਾਕਿਆਂ ਵਿਚ ਸਵੇਰ-ਸ਼ਾਮ ਨੂੰ ਧੁੰਦ ਵੀ ਵੇਖਣ ਨੂੰ ਮਿਲ ਰਹੀ ਹੈ, ਇਸੇ ਵਿਚਾਲੇ...

Fake ਐਨਕਾਊਂਟਰ ਕਰਨ ਵਾਲੇ 3 Ex ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ, 32 ਸਾਲਾਂ ਮਗਰੋਂ ਮਿਲਿਆ ਇਨਸਾਫ਼

1992 ਵਿਚ ਤਰਨਤਾਰਨ ਤੋਂ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਠਭੇੜ ਅਤੇ ਕਤਲ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਅੱਜ (24 ਦਸੰਬਰ...

ਅੰਮ੍ਰਿਤਸਰ ‘ਚ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਪਰਿਵਾਰ ਸਣੇ ਪਾਈ ਵੋਟ

ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 85 ਵਾਰਡਾਂ ਲਈ ਕੁੱਲ 841 ਬੂਥ ਬਣਾਏ ਗਏ ਹਨ।...

ਗੁਰਦਾਸਪੁਰ ‘ਚ ਬੰਦ ਪਈ ਪੁਲਿਸ ਚੌਂਕੀ ‘ਤੇ ਗ੍ਰੇਨੇਡ ਹਮਲਾ ! ਮੌਕੇ ‘ਤੇ ਪਹੁੰਚੀਆਂ ਫੋਰੈਂਸਿਕ ਟੀਮਾਂ

ਪੰਜਾਬ ਦੀ ਇੱਕ ਹੋਰ ਪੁਲਿਸ ਚੌਂਕੀ ‘ਤੇ ਹਮਲੇ ਦੀ ਸੂਚਨਾ ਸਾਹਮਣੇ ਆਈ ਹੈ। ਭਾਰਤ-ਪਾਕਿਸਤਾਨ ਸਰਹੱਦ ਨਾਲ ਜੁੜੇ ਗੁਰਦਾਸਪੁਰ ਪੁਲਿਸ ਥਾਣੇ...

ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ‘ਚ ਧਮਾਕੇ ਦੀ ਖਬਰ ! ਇਲਾਕੇ ਦੇ ਲੋਕਾਂ ਨੇ ਸੁਣੀ ਧਮਾਕੇ ਦੀ ਆਵਾਜ਼

ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ’ਚ ਧਮਾਕਾ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਤੜਕਸਾਰ 3 ਵਜੇ ਦੇ ਕਰੀਬ ਇਲਾਕੇ ਦੇ ਲੋਕਾਂ ਨੇ ਧਮਾਕੇ ਦੀ...

ਵਿਦੇਸ਼ ਤੋਂ ਵਿਆਹ ਕਰਵਾਉਣ ਪਹੁੰਚਿਆ ਸੀ ਨੌਜਵਾਨ, ਕੁੜੀ ਨੇ ਕੀਤੀ ਨਾਂਹ, 8 ਸਾਲਾਂ ਤੋਂ ਚੱਲ ਰਿਹਾ ਸੀ ਰਿਲੇਸ਼ਨ

ਤਰਨਤਾਰਨ ਦੇ ਪਿੰਡ ਬਾਠ ਦਾ ਰਹਿਣ ਵਾਲਾ ਨੌਜਵਾਨ ਪਿੰਡ ਠੱਠੀ ਖਾਰਾ ਦੀ ਕੁੜੀ ਨਾਲ ਪਿਛਲੇ 8 ਸਾਲਾਂ ਤੋਂ ਰਿਲੇਸ਼ਨਸ਼ਿਪ ਤੋਂ ਬਾਅਦ ਜਦੋਂ ਆਪਣੇ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਤੇ ਹਥਿਆਰ ਸਣੇ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਫਲ ਗੁਪਤ ਕਾਰਵਾਈ ਕਰਦੇ ਹੋਏ ਯੂ.ਕੇ. ਸਥਿਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫਤਾਰ...

AAP ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ 74 ਉਮੀਦਵਾਰਾਂ ਦੇ ਨਾਮ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀ ਕਾਬੂ, 4.45 ਲੱਖ ਰੁ: ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਰਿਵਾਰ ਸਣੇ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਪੁੱਤ ਦੇ ਵਿਆਹ ਤੋਂ ਬਾਅਦ ਪਹਿਲੀ ਵਾਰ...

CM ਮਾਨ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ, ਪੁਲਿਸ ਨੂੰ ਘਟਨਾ ਦੀ ਜਾਂਚ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਹੋਏ ਹਮਲੇ ਦੀ...

ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ‘ਤੇ ਚੱਲੀ ਗੋਲੀ, ਮਸਾਂ ਹੋਇਆ ਬਚਾਅ, ਸ਼ਖਸ ਨੂੰ ਸੇਵਾਦਾਰਾਂ ਨੇ ਕੀਤਾ ਕਾਬੂ

ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ...

ਅੰਮ੍ਰਿਤਸਰ ਏਅਰਪੋਰਟ ‘ਤੇ 1.50 ਕਰੋੜ ਦਾ ਸੋਨਾ ਜ਼ਬਤ, ਅੰਡਰ ਗਾਰਮੈਂਟਸ ‘ਚ ਲੁਕੋ ਕੇ ਲਿਆ ਰਿਹਾ ਸੀ ਯਾਤਰੀ

ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ...

ਅਜਨਾਲਾ ਦੇ ਥਾਣੇ ਦੇ ਬਾਹਰ ਮਿਲੀ ਬੰਬਨੁਮਾ ਚੀਜ਼, ਪੂਰੇ ਇਲਾਕੇ ‘ਚ ਬਣਿਆ ਸਹਿਮ ਦਾ ਮਾਹੌਲ !

ਅੱਜ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਮਗਰੋਂ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਈ ਹੈ। ਇਸ ਖਬਰ ਦੇ...

ਨਜ਼ਾਇਜ ਸਬੰਧਾਂ ਕਾਰਨ ਪਤਨੀ ਨੇ ਕਰਵਾਇਆ ਪਤੀ ਦਾ ਕਤਲ, ਮਹਿਲਾ ਦੇ ਪ੍ਰੇਮੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬਾਬਾ ਬਕਾਲਾ ਸਾਹਿਬ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਆਹੁਤਾ ਮਹਿਲਾ ਵੱਲੋਂ ਨਜ਼ਾਇਜ ਸਬੰਧਾਂ ਦੇ ਚੱਲਦਿਆਂ...

105 ਕਿਲੋ ਹੈਰੋਇਨ ਦੇ ਮਾਮਲੇ ‘ਚ ਪੁਲਿਸ ਦਾ ਐਕਸ਼ਨ, 6 ਕਿਲੋ ਹੈਰੋਇਨ ਸਣੇ ਇਕ ਹੋਰ ਤਸਕਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ (CI) ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ...

ਤਰਨਤਾਰਨ : 2 ਧੀਆਂ ਦੇ ਪਿਓ ਨੇ ਜੀਵਨ ਲੀਲਾ ਕੀਤੀ ਸਮਾਪਤ, ਪਤਨੀ ਨਾਲ ਚਲ ਰਿਹਾ ਸੀ ਝਗੜਾ

ਪੰਜਾਬ ਦੇ ਤਰਨ ਤਾਰਨ ਤੋਂ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ 32 ਸਾਲਾਂ ਨੌਜਵਾਨ ਦਾ...

ਤਰਨਤਾਰਨ ਦੇ ਪਿੰਡ ਚੀਮਾ ‘ਚ AAP ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਸਰਪੰਚ ਹੋਇਆ ਜ਼ਖਮੀ

ਤਰਨਤਾਰਨ ਦੇ ਪਿੰਡ ਚੀਮਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਬਾਹਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ...

ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ

ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲਣ ਮਗਰੋਂ ਕੇ.ਏ.ਪੀ. ਸਿਨਹਾ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਤੇ...

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਹੋਈ ਮੌਤ, ਮਾਸੂਮ ਬੱਚੇ ਦਾ ਪਿਓ ਸੀ ਮ੍ਰਿਤਕ

ਆਸਟ੍ਰੇਲੀਆ ਤੋਂ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। 37 ਸਾਲਾ ਸਿੱਖ ਨੌਜਵਾਨ...

ਪਿੰਡ ਹਰਦੋਰਵਾਲ ‘ਚ 2 ਕਰੋੜ ਦੀ ਬੋਲੀ ਦਾ ਮਾਮਲਾ, ਗੁਰਦਾਸਪੁਰ ਦੇ DC ਵੱਲੋਂ ਦਿੱਤੇ ਗਏ ਜਾਂਚ ਦੇ ਆਦੇਸ਼

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਵਿੱਚ ਹਲਚਲ ਮਚ ਗਈ ਹੈ। ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ...

ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਲੁੱਟ-ਖੋਹ ਦਾ ਮਾਮਲਾ, ਪੁਲਿਸ ਨੇ ਨਾਬਾਲਿਗ ਸਣੇ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਹੋਏ ਲੁੱਟ-ਖੋਹ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਛੇਹਰਟਾ ਥਾਣਾ ਪੁਲਿਸ ਨੇ ਇਜ਼ਰਾਈਲੀ...

ਤਰਨਤਾਰਨ ‘ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਬਾਈਕ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬ ‘ਚ ਤਰਨਤਾਰਨ ਦੇ ਟਾਂਕ ਕੁਛੱਤਰੀਆ ‘ਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਸਰਹੱਦ ਪਾਰੋਂ ਭੇਜੀ 10 ਕਿਲੋ ਹੈਰੋਇਨ ਤੇ ਡਰੋਨ ਕੀਤਾ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ (ਪਾਕਿਸਤਾਨ) ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਸਪਲਾਈ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 2 ਕਰੋੜ ਦੀ ਜਾਇਦਾਦ ਕੀਤੀ ਸੀਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕਰ ਦਿੱਤੀਆਂ ਹਨ। ਘਰਿੰਡਾ...

ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਸਣੇ 4 ਤਸਕਰ ਫੜੇ, ਵੱਡੀ ਮਾਤਰਾ ‘ਚ ਹੈਰੋਇਨ ਤੇ ਹਥਿਆਰ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਧੀਨ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੇ ਦੌਰਾਨ, ਅੰਮ੍ਰਿਤਸਰ, ਕਮਿਸ਼ਨਰੇਟ ਪੁਲਿਸ ਨੇ ਸਰਹੱਦ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਅਪਰਾਧਿਕ ਮਾਮਲਿਆਂ ‘ਚ ਸ਼ਾਮਿਲ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਦੇ SSP ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਕਰਨ ਵਾਲੇ ਮਾੜੇ...

ਏਸ਼ੀਅਨ ਗੇਮਜ਼ ‘ਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚੇ, ਜਿਥੇ...

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨਾਲ ਲੁੱਟ, 2 ਅਣਪਛਾਤੇ ਲੁਟੇਰੇ ਸੋਨਾ ਖੋਹ ਕੇ ਹੋਏ ਫਰਾਰ

ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟਖੋਹ ਦੀਆਂ ਵਾਰਦਾਤਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਮਨੂ ਭਾਕਰ, ਕਿਹਾ- “ਇੱਥੇ ਕੀਤੀ ਹੋਈ ਹਰ ਅਰਦਾਸ ਪੂਰੀ ਹੁੰਦੀ ਹੈ”

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਉਸ ਨੇ ਅੱਗੇ ਕਿਹਾ ਕਿ ਇੱਥੇ ਕੀਤੀ...

ਬਟਾਲਾ ‘ਚ ਦਿਨ-ਦਿਹਾੜੇ ਵਾਰਦਾਤ, ਸਕੂਲ ਨੇੜੇ ਹੋਈ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖਮੀ

ਬਟਾਲਾ ਜ਼ਿਲ੍ਹੇ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਦਿਨ-ਦਿਹਾੜੇ ਸਕੂਲ ਨੇੜੇ ਗੋਲੀਬਾਰੀ ਹੋਈ, ਜਿਸ ਚ ਇਕ...

ਅੰਮ੍ਰਿਤਸਰ ਦੇ ਨੌਜਵਾਨ ਨੇ ਪਿਤਾ ਦਾ ਸੁਪਨਾ ਕੀਤਾ ਪੂਰਾ, ਭਾਰਤੀ ਫੌਜ ‘ਚ ਬਣਿਆ ਲੈਫਟੀਨੈਂਟ

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮਾਨਾਵਾਲਾ ਵਿੱਚ ਇਸ ਸਮੇਂ ਜਸ਼ਨਾਂ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਪਿੰਡ ਮਾਨਾਵਾਲਾ ਦਾ...

ਪਿੰਡ ਵਾਸੀਆਂ ਨੇ ਗ੍ਰੰਥੀ ਸਿੰਘ ਨੂੰ ਕੀਤਾ ਸਨਮਾਨਿਤ, 2 ਤੋਲੇ ਦਾ ਕੈਂਠਾ ਤੇ ਰਹਿਣ ਲਈ ਦਿੱਤੀ ਕੋਠੀ

ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਜਠੌਰ ਤੋਂ ਇੱਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨੂੰ 2...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਾਇਰਿੰਗ ਕਰਨ ਤੇ ਫਿਰੌਤੀ ਮੰਗਣ ਵਾਲੇ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ, ਫਿਰੌਤੀ ਮੰਗਣ ਅਤੇ ਫਾਇਰਿੰਗ ਵਰਗੇ ਅਪਰਾਧਾਂ ਨੂੰ...

ਚਿਲੀ ਪਨੀਰ ਮੰਗਾਇਆ, ਆਇਆ ਚਿਕਨ… ਗਲਤੀ ਨਾਲ ਖਾ ਗਿਆ ਨੌਜਵਾਨ, ਭੋਜਨ ਦੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਇੱਕ ਰੈਸਟੋਰੈਂਟ ਵਿੱਚ ਇੱਕ ਨੌਜਵਾਨ ਨੇ ਪਨੀਰ ਮੰਗਵਾਇਆ ਪਰ ਇਹ ਚਿਕਨ ਨਿਕਲਿਆ। ਨੌਜਵਾਨਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ...

ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ

ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2...

ਗੁਰਦਾਸਪੁਰ ‘ਚ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਪੰਜਾਬ ਵਿੱਚ ਦਿਨ-ਬ-ਦਿਨ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ ਨੂੰ ਦੇਖਦੇ...

ਮਾਤਾ ਵੈਸ਼ਨੋ ਦੇਵੀ ਵਿਖੇ ਹੋਈ ਲੈਂਡ ਸਲਾਈਡਿੰਗ ‘ਚ ਵਿਆਹੁਤਾ ਦੀ ਮੌਤ, ਇੱਕ ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ

ਜੰਮੂ ਦੇ ਮਾਤਾ ਵੈਸ਼ਨੋ ਦੇਵੀ ਮਾਰਗ ‘ਤੇ ਬੀਤੇ ਦਿਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ, ਜਿਸ ‘ਚ ਗੁਰਦਾਸਪੁਰ ਦੇ ਬਟਾਲਾ ਨਜ਼ਦੀਕ ਪੈਂਦੇ...

ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

ਪੰਜਾਬ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਨੌਜਵਾਨ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ CM ਮਾਨ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ...

ਪੰਜਾਬ ਦੇ ਰਾਜਪਾਲ ਕਟਾਰੀਆ ਦੀ ਪਹਿਲੀ ਅੰਮ੍ਰਿਤਸਰ ਫੇਰੀ, CM ਮਾਨ ਨਾਲ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ।...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ‘ਤੇ ਕੱਸਿਆ ਸ਼ਿਕੰਜਾ, ਤਸਕਰ ਦੀ 6 ਕਰੋੜ ਦੀ ਜ਼ਾਇਦਾਦ ਕੀਤੀ ਜ਼ਬਤ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜ਼ਾਇਦਾਦ ਜ਼ਬਤ ਕਰ ਲਿਆ ਹੈ। ਪੁਲਿਸ ਨੇ ਬਦਮਾਸ਼...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪਹਿਲਵਾਨ ਵਿਨੇਸ਼ ਫੋਗਾਟ

ਭਾਰਤ ਦੀ ਨਾਮਵਰ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਵਿਨੇਸ਼...

ਤਰਨ ਤਾਰਨ ਪੁਲਿਸ ਨੂੰ ਮਿਲੀ ਸਫਲਤਾ, 4.8 ਲੱਖ ਰੁਪਏ ਸਣੇ ਵੱਡੀ ਮਾਤਰਾ ‘ਚ ਹਥਿਆਰ ਕੀਤਾ ਬਰਾਮਦ

ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਵੱਡੀ...

ਅੰਮ੍ਰਿਤਸਰ ‘ਚ ਦੇਰ ਰਾਤ ਵੱਡੀ ਵਾਰਦਾਤ, ਨਿਹੰਗ ਬਾਣੇ ‘ਚ ਆਏ ਬੰਦੇ ਨੇ ਨੌਜਵਾਨ ਦਾ ਕੀਤਾ ਕਤਲ

ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਿਹੰਗ ਸਿੰਘ...

ਅੰਮ੍ਰਿਤਸਰ ਕੌਮਾਂਤਰੀ ਏਅਰਪੋਰਟ ‘ਤੇ ਚੂਹਿਆਂ ਨੇ ਪਾਇਆ ਭੜਥੂ, ਲੌਂਜ ਬਾਰ ‘ਚ ਦੇਖੇ ਗਏ ਚੂਹੇ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਚੂਹੇ ਦੇਖੇ ਗਏ ਹਨ। ਇੱਕ ਯਾਤਰੀ ਨੇ ਲੌਂਜ ਵਿੱਚ ਚੂਹੇ ਦੇ...

ਸ਼ੈਤਾਨ ਕੱਢਣ ਦੇ ਨਾਮ ‘ਤੇ 3 ਬੱਚਿਆਂ ਦੇ ਪਿਓ ਦੀ ਜਾਨ ਲੈਣ ਵਾਲੇ ਦੋਵੇਂ Pastor ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ‘ਚ ਕੁਝ ਦਿਨ ਪਹਿਲਾ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਭੂਤ ਕੱਢਣ ਦੇ ਨਾਂਅ ਉੱਤੇ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ...

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ: ਪੁਲਿਸ ਨੇ ਦੋਨਾਂ ਹਮਲਾਵਰਾਂ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਅੰਮ੍ਰਿਤਸਰ ਸਥਿਤ NRI ਸੁਖਚੈਨ ਸਿੰਘ ‘ਤੇ ਸ਼ਨੀਵਾਰ ਸਵੇਰੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ‘ਚ...

19 ਸਾਲ ਮਗਰੋਂ ਹੋਇਆ ਪਿਓ-ਪੁੱਤ ਦਾ ਮਿਲਾਪ, ਪਿਤਾ ਨੂੰ ਲੱਭਣ ਲਈ ਜਾਪਾਨ ਤੋਂ ਪੰਜਾਬ ਪਹੁੰਚਿਆ ਪੁੱਤਰ

ਪੰਜਾਬ ‘ਚ ਪਿਓ-ਪੁੱਤਰ ਦਾ ਅਜਿਹਾ ਮਿਲਾਪ ਦੇਖ ਨੂੰ ਮਿਲੇਗਾ, ਜਿਸ ਨੂੰ ਦੇਖ ਅਤੇ ਸੁਣ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ। ਦਰਅਸਲ ਅੰਮ੍ਰਿਤਸਰ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ ਤੇ ਮਨੀਸ਼ ਸਿਸੋਦੀਆ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਹਨ। ਇਹ ਪਹਿਲੀ ਵਾਰ ਹੈ...

ਗੁਰਦਾਸਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੀ 38 ਲੱਖ ਰੁਪਏ ਦੀ ਜਾਇਦਾਦ ਕੀਤੀ ਕੁਰਕ

ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦਾਂ ਵੀ ਕੁਰਕ ਕਰ ਰਹੀ ਹੈ। ਇਸ ਕਾਰਨ ਪਿਛਲੇ ਸਾਲ 100...

ਪੰਜਾਬ ‘ਚ ਅੰਧ ਵਿਸ਼ਵਾਸ ਕਾਰਨ 3 ਬੱਚਿਆਂ ਦੇ ਪਿਤਾ ਦੀ ਮੌਤ, ਪੁਲਿਸ ਨੇ ਕਬਰ ‘ਚੋਂ ਕੱਢੀ ਦੇਹ, ਜਾਣੋ ਕੀ ਹੈ ਮਾਮਲਾ

ਪੰਜਾਬ ਦੇ ਗੁਰਦਾਸਪੁਰ ਤੋਂ ਇਕ ਹੈਰਾਨੀਜਨਕ ਮਾਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੂੰ ਉਸ ਦੇ ਸਰੀਰ ‘ਚੋਂ ਸ਼ੈਤਾਨ ਕੱਢਣ ਦੇ ਨਾਂ...

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ, ਪੁਲਿਸ ਨੇ 2 ਹਮਲਾਵਰਾਂ ਸਣੇ 5 ਨੂੰ ਫੜਿਆ, ਕੀਤੇ ਵੱਡੇ ਖੁਲਾਸੇ

ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਨੀਵਾਰ ਸਵੇਰੇ ਇਕ NRI ‘ਤੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦਾ ਭੇਤ ਪੁਲਿਸ ਨੇ ਸੁਲਝਾ ਲਿਆ ਹੈ।...

ਅੰਮ੍ਰਿਤਸਰ ‘ਚ NRI ‘ਤੇ ਜਾਨਲੇਵਾ ਹਮਲਾ, ਚੜ੍ਹਦੀ ਸਵੇਰ ਘਰ ‘ਚ ਵੜ੍ਹ ਕੇ 2 ਨੌਜਵਾਨਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ NRI ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ...

ਤਰਨ ਤਾਰਨ ‘ਚ 3 ਭੈਣਾਂ ਦੇ ਇਕਲੋਤੇ ਭਰਾ ਦਾ ਕਤਲ, ਬਾਈਕ ਸਵਾਰ 2 ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਤੋਂ ਦਿਲ ਦਹਿਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਸਬਾ ਚੋਹਲਾ ਸਾਹਿਬ ਵਿਖੇ ਇੱਕ ਨੋਜਵਾਨ ਦਾ ਦਿਨ...

ਤਰਨਤਾਰਨ ਨੇੜੇ ਨਹਿਰ ‘ਚ ਡਿੱਗੀ ਪਟਵਾਰੀਆਂ ਦੀ ਕਾਰ, ਹਾਦਸੇ ‘ਚ 2 ਨੌਜਵਾਨ ਪਟਵਾਰੀਆਂ ਦੀ ਹੋਈ ਮੌਤ

ਰੱਖੜੀ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਤਰਨਤਾਰਨ ‘ਚ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।...

ਅਟਾਰੀ-ਵਾਹਗਾ ਸਰਹੱਦ ‘ਤੇ BSF ਦੇ ਜਵਾਨਾਂ ਨੂੰ ਮਹਿਲਾਵਾਂ ਨੇ ਬੰਨ੍ਹੀ ਰੱਖੜੀ

ਦੇਸ਼ ਭਰ ‘ਚ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉਂਜ ਵੀ ਕੁਝ ਅਜਿਹੇ ਭਰਾ ਹਨ ਜੋ ਦੇਸ਼ ਦੀ ਰਾਖੀ ਲਈ ਸਰਹੱਦਾਂ ’ਤੇ ਤਾਇਨਾਤ ਹਨ।...

ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਮੇਲਾ, CM ਮਾਨ ਟੇਕਣਗੇ ਮੱਥਾ, ਸਜਣਗੇ ਸਿਆਸੀ ਮੰਚ

ਪੰਜਾਬ ਦੇ ਇਤਿਹਾਸਕ ਕਸਬਾ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸੋਮਵਾਰ ਨੂੰ ਰੱਖੜ...

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

ਅੰਮ੍ਰਿਤਸਰ ਅੱਜ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਰਹੀਆਂ ਹਨ ਉੱਥੇ ਹੀ ਇੱਕ ਘਰ ਦਾ ਚਿਰਾਗ ਬੁੱਝ...

ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਫੜਿਆ ਇੱਕ ਨੌਜਵਾਨ, ਪੁੱਛਗਿੱਛ ਜਾਰੀ

ਪੰਜਾਬ ਦੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਨੇ 24...

ਰੱਖੜੀ ਤੋਂ ਪਹਿਲਾਂ 5 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ, ਸੜਕ ਹਾਦਸੇ ਨੇ ਲਈ ਨੌਜਵਾਨ ਦੀ ਜਾਨ

ਪੰਜਾਬ ਦੇ ਅੰਮ੍ਰਿਤਸਰ ਵਿੱਚ ਬੀਐਸਐਫ ਦੀ ਗੱਡੀ ਦੀ ਟੱਕਰ ਨਾਲ 5 ਭੈਣਾਂ ਦੇ ਇਕਲੌਤੇ ਭਰਾ ਦੀ ਰੱਖੜੀ ਤੋਂ ਦੋ ਦਿਨ ਪਹਿਲਾਂ ਮੌਤ ਹੋ ਗਈ ਸੀ।...

ਗੁਰਦਾਸਪੁਰ ‘ਚ ਐਕਟਿਵਾ ਸਵਾਰ ਮਾਂ-ਧੀ ਨੂੰ ਕਾਰ ਨੇ ਮਾਰੀ ਟੱਕਰ, ਮਹਿਲਾ ਦੀ ਮੌਤ, ਧੀ ਵਾਲ-ਵਾਲ ਬਚੀ

ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ 42 ਸਾਲਾ ਮਹਿਲਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ...

ਗੁਰਦਾਸਪੁਰ ‘ਚ ਸਟੰਟ ਦੌਰਾਨ ਪਲਟਿਆ ਨੌਜਵਾਨਾਂ ਦਾ ਟਰੈਕਟਰ, ਮੌਕੇ ‘ਤੇ ਪਹੁੰਚੀ ਪੁਲਿਸ

ਗੁਰਦਾਸਪੁਰ ਦੇ ਨਵੇਂ ਬੱਸ ਸਟੈਂਡ ‘ਤੇ ਸ਼ੁੱਕਰਵਾਰ ਨੂੰ ਇਕ ਟਰੈਕਟਰ ਪਲਟ ਗਿਆ, ਜਿਸ ਕਾਰਨ ਪ੍ਰਭਜੋਤ ਸਿੰਘ ਨਾਲ ਦਾ ਇੱਕ ਨੌਜਵਾਨ ਜ਼ਖਮੀ ਹੋ...

ਡਾ.ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਪਹੁੰਚੀ ਨੌਜਵਾਨ ਦੀ ਦੇਹ, ਹਾਰਟ ਅਟੈਕ ਕਾਰਨ ਦੁਬਈ ‘ਚ ਹੋਈ ਸੀ ਮੌਤ

ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ...