May 08
ਪੰਜਾਬ ‘ਚ 10-11 ਮਈ ਨੂੰ ਪਵੇਗਾ ਭਾਰੀ ਮੀਂਹ, IMD ਨੇ ਹਨ੍ਹੇਰੀ-ਤੂਫਾਨ ਨਾਲ ਬਿਜਲੀ ਡਿਗਣ ਦੀ ਦਿੱਤੀ ਚੇਤਾਵਨੀ
May 08, 2025 1:28 pm
ਪੰਜਾਬ ਵਿਚ ਮੌਸਮ ਵਿਭਾਗ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਬੇ ਵਿਚ 2 ਦਿਨ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ...
ਭਾਰਤ-ਪਾਕਿ ਤਣਾਅ ਵਿਚਾਲੇ ਅੰਮ੍ਰਿਤਸਰ ਤੇ ਕਪੂਰਥਲਾ ‘ਚ ਸਖ਼ਤ ਪਾਬੰਦੀਆਂ, ਵਿਆਹ-ਸ਼ਾਦੀਆਂ ਮੌਕੇ ਪਟਾਕੇ ਚਲਾਉਣ ‘ਤੇ ਲੱਗੀ ਰੋਕ
May 08, 2025 12:31 pm
ਭਾਰਤ-ਪਾਕਿ ਤਣਾਅ ਵਿਚਾਲੇ ਸੂਬੇ ਵਿਚ ਸਖਤ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਅੰਮ੍ਰਿਤਸਰ ਤੇ ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ...
ਆਪ੍ਰੇਸ਼ਨ ਸਿੰਦੂਰ ਮਗਰੋਂ ਅੰਮ੍ਰਿਤਸਰ ‘ਚ ਡਿੱਗੀਆਂ ਮਿਜ਼ਾਇਲਾਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
May 08, 2025 12:18 pm
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ 6 ਤੇ 7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ‘ਤੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਹਵਾਈ ਹਮਲਾ ਕੀਤਾ।...
ਭਾਰਤ-ਪਾਕਿ ਤਣਾਅ ਵਿਚਾਲੇ ਹਾਈ ਅਲਰਟ ‘ਤੇ ਪੰਜਾਬ, ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
May 08, 2025 8:42 am
ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਦੇ ਸਾਰੇ...
ਆਪ੍ਰੇਸ਼ਨ ‘ਸਿੰਦੂਰ’ ਮਗਰੋਂ ਅੰਮ੍ਰਿਤਸਰ-ਚੰਡੀਗੜ੍ਹ ਏਅਰਪੋਰਟ ‘ਤੇ ਉਡਾਣਾਂ ਰੋਕੀਆਂ, ਕਰਤਾਰਪੁਰ ਕਾਰੀਡੋਰ ਵੀ ਬੰਦ
May 07, 2025 7:35 pm
ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਸਵੇਰੇ 1.05 ਵਜੇ ਤੋਂ 1.30 ਵਜੇ ਤੱਕ ਪਾਕਿਸਤਾਨ ‘ਤੇ ‘ਆਪ੍ਰੇਸ਼ਨ ਸਿੰਦੂਰ’ ਨਾਮਕ ਏਅਰ...
ਪੰਜਾਬ ‘ਚ ਕੀਤੀ ਗਈ ਮੌਕ ਡਰਿੱਲ, ਬੰਬ ਸਕੁਐਡ ਪਹੁੰਚੀ, ਸਿਖਾਏ ਗਏ ਸਿਵਲ ਡਿਫੈਂਸ ਸਣੇ ਹੋਰ ਬਚਾਅ ਦੇ ਤਰੀਕੇ
May 07, 2025 5:44 pm
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮੌਕ ਡ੍ਰਿਲ ਤੋਂ ਪਹਿਲਾਂ ਬੰਬ ਨਿਰੋਧਕ ਦਸਤੇ, ਸਨਿਫਰ...
ਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ, ਟਰੈਕਟਰਾਂ ‘ਤੇ ਜ਼ਰੂਰੀ ਸਾਮਾਨ ਤੇ ਜਵਾਕ ਲੈ ਕੇ ਨਿਕਲ ਰਹੇ ਲੋਕ
May 07, 2025 1:48 pm
ਪਾਕਿਸਤਾਨ ਖਿਲਾਫ ਭਾਰਤ ਦੇ ਐਕਸ਼ਨ ਨੂੰ ਦੇਖ ਕੇ ਹਰ ਕੋਈ ਕੰਬ ਜਾਂਦਾ ਹੈ। ਬੀਤੀ ਰਾਤ ਭਾਰਤ ਵੱਲੋਂ ਪਾਕਿਸਤਾਨ ਖਿਲਾਫ ਏਅਰ ਸਟ੍ਰਾਈਕ ਕੀਤੀ ਗਈ...
‘ਅੱਤਵਾਦ ਖ਼ਿਲਾਫ਼ ਲੜਾਈ ‘ਚ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ
May 07, 2025 11:44 am
ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਪਾਕਿਸਤਾਨ ਦੇ ਲਗਭਗ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ। ਵੱਡੇ ਅੱਤਵਾਦੀ ਦੇ...
ਪਾਕਿਸਤਾਨ ‘ਤੇ ਏਅਰ ਸਟ੍ਰਾਈਕ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, 5 ਜ਼ਿਲ੍ਹਿਆਂ ‘ਚ ਸਕੂਲ ਕੀਤੇ ਗਏ ਬੰਦ
May 07, 2025 8:35 am
ਬੀਤੀ ਰਾਤ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਹੋ ਚੁੱਕਾ ਹੈ। ਪ੍ਰਸ਼ਾਸਨ ਵੱਲੋਂ 4...
ਭਲਕੇ ਹੋਣ ਵਾਲੀ ਮੌਕ ਡਰਿੱਲ ਲਈ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ, ਲੋਕਾਂ ਨੂੰ ਕੀਤੀ ਗਈ ਇਹ ਅਪੀਲ
May 06, 2025 8:59 pm
ਭਲਕੇ ਹੋਣ ਵਾਲੀ ਮੌਕ ਡਰਿੱਲ ਲਈ ਪ੍ਰਸ਼ਾਸਨ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ। ਮਿਤੀ 7.5.2025 ਨੂੰ ਰਾਤ 9.00 ਵਜੇ ਤੋਂ 9.30 ਵਜੇ ਤੱਕ ਬਲੈਕਆਊਟ ਮੌਕ...
ਭਾਰਤ-ਪਾਕਿ ਤਣਾਅ ਵਿਚਾਲੇ ਜੰਮੂ ਦੇ ਸਕੂਲ ‘ਚ ਕਰਵਾਈ ਗਈ ਮੌਕ ਡਰਿੱਲ, ਬੱਚੇ ਬਣੇ ਰੈਸਕਿਊ ਹੀਰੋ
May 06, 2025 7:22 pm
ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਵਿਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ। 7 ਮਈ ਨੂੰ ਦੇਸ਼ ਦੇ 244 ਜਿਲ੍ਹਿਆਂ...
ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਜਾਰੀ ਕੀਤੇ ਸਖਤ ਹੁਕਮ
May 06, 2025 6:30 pm
ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਕਿਹਾ ਗਿਆ ਹੈ ਕਿ ਤਹਿਸੀਲਦਾਰ ਤੇ...
BBMB ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ, ਅੱਜ ਹੀ ਆ ਸਕਦਾ ਹੈ ਫੈਸਲਾ
May 06, 2025 5:44 pm
BBMB ਦੀ ਪਟੀਸ਼ਨ ‘ਤੇ ਹਾਈਕੋਰਟ ਵਿਚ ਸੁਣਵਾਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਣੀ ਦੇ ਵਿਵਾਦ ਨੂੰ ਲੈ ਕੇ ਅੱਜ ਲਗਾਤਾਰ ਦੂਜੇ ਦਿਨ...
ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਇੰਸਪੈਕਟਰ ਰੌਨੀ ਸਿੰਘ ਨੂੰ ਨਹੀਂ ਮਿਲੀ ਜ਼ਮਾਨਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
May 06, 2025 4:17 pm
ਕਰਨਾਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਸਪੈਂਡ ਇੰਸਪੈਕਟਰ ਰੌਨੀ ਸਿੰਘ ਨੂੰ ਹਾਈਕੋਰਟ...
ਪਾਣੀਆਂ ਦੇ ਮੁੱਦੇ ‘ਤੇ CM ਮਾਨ ਦਾ ਸਖ਼ਤ ਸਟੈਂਡ, ਪੰਜਾਬ ਵਿਧਾਨ ਸਭਾ ‘ਚ ‘ਡੈਮ ਸੇਫਟੀ ਐਕਟ 2021’ ਖ਼ਿਲਾਫ਼ ਮਤਾ ਪਾਸ
May 05, 2025 9:39 pm
ਪੰਜਾਬ ਤੇ ਹਰਿਆਣਾ ਵਿਚ ਚੱਲ ਰਹੇ ਪਾਣੀ ਦੇ ਵਿਵਾਦ ਵਿਚ ਪੰਜਾਬ ਵਿਚ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਦੋ ਅਹਿਮ ਪ੍ਰਸਤਾਵ ਪਾਸ ਕੀਤੇ ਗਏ ਹਨ।...
7 ਮਈ ਨੂੰ ਸਰਹੱਦੀ ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ, ਹਮਲੇ ਦੌਰਾਨ ਆਪਣੇ ਆਪ ਨੂੰ ਬਚਾਉਣ ਲਈ ਦਿੱਤੀ ਜਾਵੇਗੀ ਸਿਖਲਾਈ
May 05, 2025 8:57 pm
ਪਹਿਲਗਾਮ ਅੱਤਵਾਦੀ ਹਮਲੇ ‘ਤੇ ਭਾਰਤ ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੀ ਤਿਆਰੀ ਕਰ ਚੁੱਕਿਆ ਹੈ ਜਿਸ ਬਾਬਤ ਵੱਖ-ਵੱਖ ਸੈਨਾਵਾਂ...
ਗੜ੍ਹਦੀਵਾਲਾ : ਨਸ਼ਾ ਤਸਕਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਲਜ਼ਮ ਖਿਲਾਫ ਪਹਿਲਾਂ ਤੋਂ ਦਰਜ ਹਨ ਕਈ ਮਾਮਲੇ
May 05, 2025 8:05 pm
ਗੜ੍ਹਦੀਵਾਲਾ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਤਸਕਰ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਸੀ...
BSF ਨੇ ਗੁਰਦਾਸਪੁਰ ਬਾਰਡਰ ‘ਤੇ ਪਾਕਿਸਤਾਨੀ ਨਾਗਰਿਕ ਕੀਤਾ ਕਾਬੂ, ਗਲਤੀ ਨਾਲ ਪਾਰ ਕਰ ਗਿਆ ਸੀ ਸਰਹੱਦ
May 05, 2025 6:12 pm
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਨੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ...
ਗੜਸ਼ੰਕਰ-ਹੁਸ਼ਿਆਰਪੁਰ ਰੋਡ ‘ਤੇ ਖੰਡ ਨਾਲ ਭਰਿਆ ਕੈਂਟਰ ਪ.ਲਟਿ.ਆ, ਮਸਾਂ ਬਚੀ ਡ੍ਰਾਈਵਰ ਦੀ ਜਾ.ਨ
May 05, 2025 4:50 pm
ਗੜਸ਼ੰਕਰ-ਹੁਸ਼ਿਆਰਪੁਰ ਰੋਡ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪਿੰਡ ਪੱਦੀ ਸੂਰਾ ਸਿੰਘ ਨੇੜੇ ਖੰਡ ਨਾਲ ਭਰਿਆ ਕੈਂਟਰ ਪਲਟ ਗਿਆ ਹੈ।...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਵਿਦੇਸ਼ ਅਧਾਰਤ ਗੈਂਗਸਟਰ ਦੇ 3 ਸਾਥੀਆਂ ਨੂੰ ਕੀਤਾ ਕਾਬੂ
May 05, 2025 1:29 pm
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਤਵਾਦ ਅਤੇ ਅੰਤਰਰਾਸ਼ਟਰੀ ਗੈਂਗ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਯੂਕੇ ਸਥਿਤ ਇੱਕ ਗੈਂਗ...
ਪੰਜਾਬ ‘ਚ ਬਦਲਿਆ ਮੌਸਮ, ਅੱਜ ਵੀ ਹਨੇਰੀ ਨਾਲ ਪਏਗਾ ਮੀਂਹ, 16 ਜ਼ਿਲ੍ਹਿਆਂ ਲਈ ਅਲਰਟ ਜਾਰੀ
May 05, 2025 12:40 pm
ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਅੱਜ ਵੀ ਮੌਸਮ ਵਿਭਾਗ ਨੇ ਪੰਜਾਬ ਦੇ 16 ਜ਼ਿਲ੍ਹਿਆਂ...
ਗੋਇੰਦਵਾਲ ਸਾਹਿਬ : ਵਿਦਿਆਰਥੀਆਂ ਤੋਂ ਵੰਡਾਏ ਗਏ ਸਨੈਕਸ, ਸਕੂਲ ਇੰਚਾਰਜ ‘ਤੇ ਹੋਇਆ ਵੱਡਾ ਐਕਸ਼ਨ
May 04, 2025 5:19 pm
ਗੋਇੰਦਵਾਲ ਸਾਹਿਬ ਦੇ ਇੱਕ ਸਰਕਾਰੀ ਸਕੂਲ ਵਿਚ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਕੋਲੋਂ ਸਨੈਕਸ ਵੰਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...
ਬਿਹਾਰ ’ਚ MBBS ਕਰਨ ਗਏ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਹੋਸਟਲ ‘ਚੋਂ ਮਿਲੀ ਲਾਸ਼
May 04, 2025 12:47 pm
ਬਿਹਾਰ ਵਿੱਚ ਐੱਮਬੀਬੀਐੱਸ ਕਰਨ ਗਏ ਪੰਜਾਬ ਦੇ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਪਾਕਿ ਜਾਸੂਸ ਕੀਤੇ ਕਾਬੂ, ਖੁਫ਼ੀਆ ਜਾਣਕਾਰੀ ਤੇ ਤਸਵੀਰਾਂ ਕਰਦੇ ਸੀ ਲੀਕ
May 04, 2025 11:07 am
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਮਹੱਤਵਪੂਰਨ ਜਾਸੂਸੀ ਵਿਰੋਧੀ ਕਾਰਵਾਈ ਵਿੱਚ ਦੋ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫਤਾਰ ਕੀਤਾ...
ਪੰਜਾਬ ਪੁਲਿਸ ਦੇ 9 IPS ਤੇ ਇਕ PPS ਅਧਿਕਾਰੀ ਦਾ ਹੋਇਆ ਤਬਾਦਲਾ, ਦੇਖੋ ਲਿਸਟ
May 03, 2025 2:50 pm
ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਹੈ। 10 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪਟਿਆਲਾ ਦੇ ਐੱਸਐੱਸਪੀ ਨਾਨਕ ਸਿੰਘ...
ਤਰਨ ਤਾਰਨ ਦੇ ਪਿੰਡ ਦੁੱਬਲੀ ‘ਚ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਜਾਂਚ ਜਾਰੀ
May 03, 2025 2:25 pm
ਅੱਜ ਤੜਕਸਾਰ ਵਕਤ ਕਰੀਬ 7 ਵਜੇ ਉਹ ਆਪਣੀ ਦੁਕਾਨ ਖੋਲ੍ਹ ਕੇ ਦੁਕਾਨ ਅੰਦਰ ਬੈਠਾ ਹੀ ਸੀ ਕਿ ਇੱਕ ਪਲਸਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇੱਕ...
ਪੰਜਾਬ ‘ਚ NIA ਦੀ ਵੱਡੀ ਕਾਰਵਾਈ, 7 ਜਿਲ੍ਹਿਆਂ ‘ਚ ਮਾਰੀ ਰੇਡ, ਜ਼ਰੂਰੀ ਦਸਤਾਵੇਜ਼ ਕੀਤੇ ਜ਼ਬਤ
May 03, 2025 11:34 am
ਪੰਜਾਬ ਵਿਚ ਸਵੇਰੇ-ਸਵੇਰੇ NIA ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਐੱਨਆਈਏ ਵੱਲੋਂ 7 ਜ਼ਿਲ੍ਹਿਆਂ ਵਿਚ 17 ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ...
ਸਾਬਕਾ CM ਚਰਨਜੀਤ ਚੰਨੀ ਦਾ ਵਿਵਾਦਿਤ ਬਿਆਨ-‘ਪਾਕਿਸਤਾਨ ਸਰਜੀਕਲ ਸਟ੍ਰਾਈਕ ਨਹੀਂ ਹੋਈ’
May 03, 2025 9:35 am
ਸਾਬਕਾ ਸੀਐੱਮ ਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ। ਹੁਣ ਉਨ੍ਹਾਂ...
ਪਾਣੀ ਵਿਵਾਦ ‘ਤੇ BBMB ਨੇ ਸੱਦੀ ਐਮਰਜੈਂਸੀ ਮੀਟਿੰਗ, ਪੰਜਾਬ-ਹਿਮਾਚਲ ਸਣੇ 4 ਸੂਬਿਆਂ ਦੇ ਅਧਿਕਾਰੀ ਹੋਣਗੇ ਸ਼ਾਮਲ
May 03, 2025 8:32 am
ਪਾਣੀ ਵਿਵਾਦ ‘ਤੇ BBMB ਨੇ ਐਮਰਜੈਂਸੀ ਮੀਟਿੰਗ ਸੱਦੀ ਹੈ। ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਵਿਵਾਦ ਵਿਚ ਹਰਿਆਣਾ ਸਰਕਾਰ...
ਪੋਤਰੇ ਨੂੰ ਵਿਦੇਸ਼ ਲਈ ਰਵਾਨਾ ਕਰ ਵਾਪਿਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਜੀਆਂ ਦੀ ਮੌਕੇ ‘ਤੇ ਮੌਤ
May 02, 2025 7:56 pm
ਅੰਮ੍ਰਿਤਸਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪਰਿਵਾਰ ਦੇ 4 ਜੀਆਂ ਦੀ ਹਾਦਸੇ ਵਿਚ ਜਾਨ ਚਲੀ ਗਈ ਹੈ। ਜਾਣਕਾਰੀ ਮੁਤਾਬਕ...
ਭਾਰਤ-ਪਾਕਿ ਤਣਾਅ ‘ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ – ‘ ਜੰ/ਗ ਕਦੇ ਵੀ ਕਿਸੇ ਮਸਲੇ ਦਾ ਹੱਲ ਨਹੀਂ ਹੈ ‘
May 02, 2025 5:20 pm
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚ ਮੌਜੂਦਾ ਤਣਾਅ ‘ਤੇ ਚਿੰਤਾ ਜ਼ਾਹਿਰ...
ਮਜੀਠੀਆ ਦੀ ਸੁਰੱਖਿਆ ‘ਤੇ HC ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ ਨਵੀਂ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ
May 02, 2025 4:35 pm
ਅਕਾਲੀ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਹ ਸੁਣਵਾਈ 2 ਹਿੱਸਿਆਂ ਵਿਚ ਕੀਤੀ ਗਈ...
ਅਟਾਰੀ ਬਾਰਡਰ ‘ਤੇ ਫਸੇ ਪਾਕਿਸਤਾਨੀਆਂ ਲਈ ਮੁੜ ਖੁੱਲ੍ਹੇ ਗੇਟ, ਹੁਣ ਤੱਕ ਹਜ਼ਾਰਾਂ ਲੋਕਾਂ ਦੀ ਹੋਈ ਦੇਸ਼ ਵਾਪਸੀ
May 02, 2025 3:16 pm
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਵਿਚਾਲੇ ਪਾਕਿਸਤਾਨ ਨੇ ਇੱਕ ਵਾਰ ਫਿਰ ਆਪਣੇ ਨਾਗਰਿਕਾਂ ਲਈ ਦਰਵਾਜ਼ੇ...
ਪੰਜਾਬ ‘ਚ ਮੀਂਹ-ਹਨ੍ਹੇਰੀ ਨਾਲ ਬਦਲਿਆ ਮੌਸਮ, ਕਿਤੇ ਪਏ ਗੜ੍ਹੇ, 4 ਦਿਨ ਹੋਰ ਤੂਫਾਨ ਦਾ Alert
May 02, 2025 11:10 am
ਪੰਜਾਬ ਵਿੱਚ ਬੀਤੀ ਦੇਰ ਦੇਰ ਸ਼ਾਮ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਬਦਲ ਗਿਆ। ਦੇਰ ਰਾਤ, ਪਟਿਆਲਾ ਅਤੇ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ...
ਮਾਨ ਸਰਕਾਰ ਵੱਲੋਂ ਅੱਜ ਅੰਮ੍ਰਿਤਸਰ ‘ਚ ਨਸ਼ਾ ਵਿਰੋਧੀ ਪ੍ਰੋਗਰਾਮ ਰੱਦ, ਕੇਜਰੀਵਾਲ ਨੇ ਵੀ ਹੋਣਾ ਸੀ ਸ਼ਾਮਲ
May 02, 2025 10:39 am
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਅੰਮ੍ਰਿਤਸਰ ਵਿੱਚ ਹੋਣ ਵਾਲਾ...
ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, ਮੁਠਭੇੜ ਮਗਰੋਂ ਨਾਮੀ ਗੈਂਗ ਦੇ ਮੈਂਬਰ ਨੂੰ ਕੀਤਾ ਕਾਬੂ
May 01, 2025 12:21 pm
ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਪਿੰਡ ਸਾਹੇਬਾਣਾ ਨੇੜੇ ਅੱਜ ਸਵੇਰੇ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਠਭੇੜ ਦੀ ਖ਼ਬਰ ਮਿਲੀ ਹੈ।...
ਭਾਰਤ-ਪਾਕਿ ਤਣਾਅ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਸਰਹੱਦ ‘ਤੇ ਐਂਟੀ ਡਰੋਨ ਸਿਸਟਮ ਕੀਤੇ ਜਾਣਗੇ ਤਾਇਨਾਤ
Apr 30, 2025 2:48 pm
ਪਾਕਿਸਤਾਨ ਤੇ ਭਾਰਤ ਵਿਚਾਲੇ ਜਿਹੜੀ ਤਣਾਅ ਦੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਸਭ ਦੇ ਵਿਚਾਲੇ ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਣ ਦੀ ਤਿਆਰੀ...
ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਦਫਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
Apr 30, 2025 1:02 pm
ਪੰਜਾਬ ਸਰਕਾਰ ਵੱਲੋਂ ਭਲਕੇ ਯਾਨੀ 1 ਮਈ ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ ਦੇ ਮੱਦੇਨਜ਼ਰ...
ਸਰਹੱਦ ‘ਤੇ ਚੱਲ ਰਹੇ ਤਣਾਅ ਵਿਚਾਲੇ BSF ਨੇ ਜਾਰੀ ਕੀਤੀ ਐਡਵਾਈਜਰੀ, ਜਵਾਨਾਂ ਤੇ ਕਿਸਾਨਾਂ ਨੂੰ ਕੀਤਾ ਚੌਕਸ
Apr 30, 2025 9:32 am
ਸਰਹੱਦ ਪਾਰ ਕਰਨ ਨੂੰ ਲੈ ਕੇ BSF ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ। ਪਾਕਿ ਰੇਂਜਰਾਂ ਵੱਲੋਂ BSF ਜਵਾਨ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਤੇ ਉਸ...
ਲਾਇਸੈਂਸੀ ਪਿਸਤੌਲ ਸਕੂਲ ਲੈ ਕੇ ਪਹੁੰਚ ਗਈ ਕੁੜੀ, ਘਰ ਲੱਭਦੇ ਰਹਿ ਗਏ ਮਾਪੇ
Apr 29, 2025 6:40 pm
ਤਰਨਤਾਰਨ ਦੇ ਭਿੱਖੀਵਿੰਡ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਈ ਹੈ। ਬੀਤੇ ਦਿਨ ਸੱਤਵੀਂ ਜਮਾਤ...
ਅੰਮ੍ਰਿਤਸਰ : ਵੇਰਕਾ ਬਾਈਪਾਸ ‘ਤੇ ਪੁਲਿਸ ਵੱਲੋਂ ਐਨਕਾਊਂਟਰ, ਕਈ ਮਾਮਲਿਆਂ ‘ਚ ਲੋੜੀਂਦਾ ਸੀ ਬਦਮਾਸ਼
Apr 28, 2025 7:35 pm
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੋਮਵਾਰ ਨੂੰ ਵੇਰਕਾ ਬਾਈਪਾਸ ਇਲਾਕੇ ‘ਚ ਮੁਕਾਬਲੇ ਦੌਰਾਨ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ‘ਚ...
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 3 ਕਿਲੋ ਹੈਰੋਇਨ ਸਣੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
Apr 28, 2025 1:38 pm
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਰਹੱਦ ਪਾਰੋਂ ਡਰੱਗ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ...
ਪੰਜਾਬ ‘ਚ ਗਰਮੀ ਕੱਢੇਗੀ ਵੱਟ! 5 ਦਿਨ ਤੱਕ ਲੂ ਦਾ ਅਲਰਟ ਜਾਰੀ, 1 ਮਈ ਤੋਂ ਮੀਂਹ ਪੈਣ ਦੀ ਸੰਭਾਵਨਾ
Apr 28, 2025 10:50 am
ਪੰਜਾਬ ਵਿਚ ਗਰਮੀ ਫਿਰ ਤੋਂ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਲਈ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਇਨ੍ਹੀਂ...
ਪੰਜਾਬ ਸਰਕਾਰ ਦਾ ਅਫ਼ਸਰਾਂ ਨੂੰ ਫਰਮਾਨ-‘ਹੁਣ ਦਫ਼ਤਰੀ ਸਮੇਂ ਤੋਂ ਬਾਅਦ ਤੇ ਛੁੱਟੀ ਵਾਲੇ ਦਿਨ ਵੀ ਬੰਦ ਨਹੀਂ ਕਰ ਸਕਣਗੇ ਫ਼ੋਨ’
Apr 28, 2025 9:41 am
ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਅਫਸਰਾਂ ਨੂੰ ਸਖਤ ਫਰਮਾਨ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਮੁਤਾਬਕ ਹੁਣ ਸਰਕਾਰੀ ਅਫਸਰ...
ਭਾਰਤ ਸਰਕਾਰ ਨੇ ਪਾਕਿਸਤਾਨ ਦੇ ਲੋਕਾਂ ਲਈ ਵਧਾਈ ਡੈੱਡਲਾਈਨ, ਹੁਣ 29 ਅਪ੍ਰੈਲ ਤੱਕ ਕਰ ਸਕਣਗੇ ਵਤਨ ਵਾਪਸੀ
Apr 27, 2025 8:52 pm
ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਦੇ ਲੋਕਾਂ ਲਈ ਡੈੱਡਲਾਈਨ ਵਧਾਈ ਹੈ। ਹੁਣ ਪਾਕਿਸਤਾਨੀ ਨਾਗਰਿਕ ਹੁਣ 29...
ਕਿਸਾਨ ਜਥੇਬੰਦੀਆਂ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ, 4 ਮਈ ਦੀ ਮੀਟਿੰਗ ‘ਚ ਪੰਜਾਬ ਦੇ ਨੁਮਾਇੰਦੇ ਸ਼ਾਮਲ ਨਾ ਕਰਨ ਦੀ ਕੀਤੀ ਮੰਗ
Apr 27, 2025 6:53 pm
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਇਕ ਚਿੱਠੀ ਕਿਸਾਨਾਂ ਤੱਕ ਪਹੁੰਚੀ ਹੈ, ਜਿਸ ਦੇ ਬਾਅਦ ਕਿਸਾਨ ਜਥੇਬੰਦੀਆਂ ਨੇ...
ਪਿੰਡ ਆਦਮਪੁਰ ‘ਚ ਕਈ ਏਕੜ ਫਸਲ ਤੇ ਨਾੜ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ
Apr 27, 2025 2:48 pm
ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਰਹੰਦ ਪਟਿਆਲਾ...
ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਐਲਾਨ, ਗੋਇੰਦਵਾਲ ਥਰਮਲ ਪਲਾਂਟ ਨੂੰ ਮਿਲਣਗੇ 10 ਨਵੇਂ SDO
Apr 26, 2025 8:15 pm
ਪੰਜਾਬ ਸਰਕਾਰ ਨੇ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਠੋਸ ਯੋਜਨਾ...
BSF ਨੇ ਗੁਰਦੁਆਰਿਆਂ ਤੋਂ ਕਰਾਈ ਅਨਾਊਂਸਮੈਂਟ, ਤਾਰੋਂ ਪਾਰ ਕਿਸਾਨਾਂ ਨੂੰ 2 ਦਿਨਾਂ ‘ਚ ਕਣਕ ਦੀ ਵਾਢੀ ਕਰਨ ਦੀ ਹਦਾਇਤ
Apr 26, 2025 7:58 pm
ਪਹਿਲਗਾਮ ਹਮਲੇ ਦੇ ਬਾਅਦ BSF ਵੱਲੋਂ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਦੀ...
BSF ਜਵਾਨ ਦੀ ਅਜੇ ਤੱਕ ਨਹੀਂ ਹੋਈ ਵਤਨ ਵਾਪਸੀ, 72 ਘੰਟਿਆਂ ਤੋਂ ਹੈ ਪਾਕਿ ਰੇਂਜਰਾਂ ਦੀ ਕੈਦ ‘ਚ
Apr 26, 2025 5:44 pm
BSF ਦਾ ਜਵਾਨ ਪਿਛਲੇ 3 ਦਿਨਾਂ ਤੋਂ ਪਾਕਿ ਰੇਂਜਰਾਂ ਦੀ ਕੈਦ ਵਿਚ ਹੈ ਜਿਸ ਦੀ ਅਜੇ ਤੱਕ ਵਤਨ ਵਾਪਸੀ ਨਹੀਂ ਹੋਈ ਹੈ। ਪਤਨੀ ਦਾ ਰੋ-ਰੋ ਕੇ ਬੁਰਾ ਹਾਲ...
ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ! ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
Apr 26, 2025 3:05 pm
ਤਰਨਤਾਰਨ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਸ਼ੁਭਕਰਮਨ ਸਿੰਘ ਨਿਵਾਸੀ...
ਪੰਜਾਬ ‘ਚ ਭਾਰਤ-ਪਾਕਿ ਬਾਰਡਰ ‘ਤੇ ਅਲਰਟ, ਅੰਮ੍ਰਿਤਸਰ ਬੰਦ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ
Apr 26, 2025 2:25 pm
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕਰ ਦਿੱਤਾ...
ADGP ਪ੍ਰਵੀਨ ਕੁਮਾਰ ਸਿਨਹਾ ਬਣੇ ਵਿਜੀਲੈਂਸ ਬਿਊਰੋ ਦੇ ਨਵੇਂ ਚੀਫ, ਦਿੱਤਾ ਗਿਆ ਵਾਧੂ ਚਾਰਜ
Apr 25, 2025 8:51 pm
ਪੰਜਾਬ ਸਰਕਾਰ ਵੱਲੋਂ ਸਖਤ ਐਕਸ਼ਨ ਲੈਂਦੇ ਹੋਏ ਵਿਜੀਲੈਂਸ ਚੀਫ IPS ਸੁਰਿੰਦਰਪਾਲ ਸਿੰਘ ਪਰਮਾਰ, SSP ਹਰਪ੍ਰੀਤ ਸਿੰਘ ਤੇ AIG ਸਰਵਨਪ੍ਰੀਤ ਸਿੰਘ...
ਕਸ਼ਮੀਰੀ ਕੁੜੀ ਨਾਲ ਬਦਸਲੂਕੀ ਮਾਮਲੇ ‘ਚ ਪੰਜਾਬ ਮਹਿਲਾ ਕਮਿਸ਼ਨ ਦਾ ਵੱਡਾ ਐਕਸ਼ਨ, ਤਰੁੰਤ ਕੇਸ ਦਰਜ ਕਰਨ ਦੇ ਦਿੱਤੇ ਹੁਕਮ
Apr 25, 2025 8:16 pm
ਪਹਿਲਗਾਮ ਹਮਲੇ ਦੇ ਬਾਅਦ ਪੰਜਾਬ ਵਿਚ ਕਸ਼ਮੀਰੀ ਵਿਦਿਆਰਥਣ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਮਹਿਲਾ ਕਮਿਸ਼ਨ ਹਰਕਤ...
ਅਟਾਰੀ ਬਾਰਡਰ ‘ਤੇ ਪਾਕਿਸਤਾਨੀ ਮਹਿਲਾਵਾਂ ਨੂੰ ਰੋਕਿਆ, ਨਾਗਰਿਕਤਾ ਨਾ ਹੋਣ ਕਾਰਨ ਨਹੀਂ ਦਿੱਤੀ ਪਰਮਿਸ਼ਨ
Apr 25, 2025 7:48 pm
ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਭਾਰਤ ਸਰਕਾਰ ਦੇ ਹੁਕਮਾਂ ‘ਤੇ ਪਾਕਿਸਤਾਨ ਤੋਂ ਆਏ...
ਪੰਜਾਬ ਦੇ ਬਾਰਡਰ ਏਰੀਏ ‘ਚੋਂ ਮਿਲਿਆ RDX ਤੇ ਹਥਿਆਰ, BSF ਤੇ ਪੁਲਿਸ ਨੇ ਲਿਆ ਕਬਜ਼ੇ ‘ਚ
Apr 25, 2025 6:42 pm
ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਸੁਰੱਖਿਆ ਬਲਾਂ ਨੇ ਪਾਕਿਸਤਾਨ ਤੋਂ ਆਈ ਇਕ ਵੱਡੀ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕੀਤਾ ਹੈ।...
ਪੰਜਾਬ ਸਰਕਾਰ ਨੇ ਵਿਜੀਲੈਂਸ ਚੀਫ SPS ਪਰਮਾਰ ਨੂੰ ਕੀਤਾ ਸਸਪੈਂਡ, ਡਰਾਈਵਿੰਗ ਲਾਇਸੈਂਸ ਘੋਟਾਲੇ ‘ਚ ਹੋਈ ਕਾਰਵਾਈ
Apr 25, 2025 6:19 pm
ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਵਿਜੀਲੈਂਸ ਦੇ ਚੀਫ ਡਾਇਰੈਕਟਰ ADGP ਐੱਸਪੀਐੱਸ ਪਰਮਾਰ, AIG ਤੇ SSP ਨੂੰ ਸਸਪੈਂਡ ਕਰ ਦਿੱਤਾ ਹੈ।...
ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਬੋਲੇ ਸੁਖਬੀਰ ਬਾਦਲ-‘ਹਰ ਧਰਮ ਦੇ ਲੋਕ ਕਹਿੰਦੇ ਸੀ ਬਾਦਲ ਸਾਬ੍ਹ ਜੀ ਸਾਡੇ ਆ’
Apr 25, 2025 5:15 pm
ਅੱਜ ਸ. ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਹੈ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਜਿਸ ਮੁੱਖ ਮੰਤਰੀ ਨੇ ਆਪਣੇ 70...
ਨਾ ਹੱਥ ਮਿਲਾਏ… ਨਾ ਗੇਟ ਖੋਲ੍ਹੇ… ਪਹਿਲਗਾਮ ਹਮਲੇ ਮਗਰੋਂ ਬਦਲ ਗਈ ਅਟਾਰੀ ਬਾਰਡਰ ‘ਤੇ ਰੀਟਰੀਟ ਸੈਰੇਮਨੀ
Apr 25, 2025 11:06 am
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਅਟਾਰੀ ਸਰਹੱਦ ਨੂੰ ਬੰਦ ਕਰ ਦਿੱਤਾ ਹੈ। ਵੀਰਵਾਰ ਨੂੰ...
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬਦਸਲੂਕੀ, ਕਈ ਘੰਟੇ ਏਅਰਪੋਰਟ ‘ਤੇ ਬਹਿਣਾ ਪਿਆ ਭੁੱਖੇ-ਭਾਣੇ
Apr 25, 2025 9:55 am
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਉਡਾਣ...
ਸਰਕਾਰ ਦੇ ਹੁਕਮਾਂ ਮਗਰੋਂ ਪਾਕਿਸਤਾਨੀਆਂ ਦੀ ਘਰ ਵਾਪਸੀ, ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਲਾੜਾ
Apr 24, 2025 5:20 pm
ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ‘ਚ ਕੇਂਦਰ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ...
ਪੰਜਾਬ ਸਰਕਾਰ ਵੱਲੋਂ 1000 ਮੈਡੀਕਲ ਅਫਸਰਾਂ ਦੀ ਹੋਵੇਗੀ ਭਰਤੀ, ਭਲਕੇ ਤੋਂ ਆਨਲਾਈਨ ਕਰ ਸਕਦੇ ਹੋ ਅਪਲਾਈ
Apr 24, 2025 2:35 pm
ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿਚ ਬੇਹਤਰ ਸਹੂਲਤਾਂ ਦੇਣ ਲਈ 1000 ਮੈਡੀਕਲ ਅਫਸਰਾਂ ਦੀ ਭਰਤੀ...
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
Apr 24, 2025 11:38 am
ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ ਹੋਵੇਗੀ। ਮੀਟਿੰਗ ਸ਼ਾਮ ਚਾਰ ਵਜੇ ਸੀਐੱਮ ਰਿਹਾਇਸ਼ ‘ਤੇ ਹੋਵੇਗੀ। ਇਸ ਦੌਰਾਨ ਕਈ ਫੈਸਲਿਆਂ...
ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਕੋਰਟ ਨੇ ਸੁਣਾਇਆ ਵੱਡਾ ਫੈਸਲਾ, 7 ਮੁਲਜ਼ਮ ਕੀਤੇ ਬਰੀ
Apr 24, 2025 9:33 am
ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਾਨਸਾ ਅਦਾਲਤ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਮੂਸੇਵਾਲਾ ਕਤਲ...
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IAS ਤੇ 1 PCS ਅਧਿਕਾਰੀ ਦਾ ਹੋਇਆ ਤਬਾਦਲਾ
Apr 23, 2025 7:54 pm
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 6 ਆਈਏਐੱਸ ਤੇ ਇਕ ਪੀਸੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। 7...
ਤਰਨ ਤਾਰਨ : ਭੈਣ ਨੂੰ ਮਿਲਣ ਆ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ, ਘਟਨਾ CCTV ‘ਚ ਹੋਈ ਕੈਦ
Apr 23, 2025 5:22 pm
ਤਰਨਤਾਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਸਾਰੀ...
ਪਹਿਲਗਾਮ ਹ.ਮਲਾ, ਕਸ਼ਮੀਰ ‘ਚ ਫਸੇ ਪੰਜਾਬੀਆਂ ਨੂੰ ਘਰ ਤੱਕ ਪਹੁੰਚਾਏਗੀ ਪੰਜਾਬ ਸਰਕਾਰ
Apr 23, 2025 1:19 pm
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ...
ਤਰਨਤਾਰਨ ‘ਚ ਐਨਕਾਊਂਟਰ, ਪੁਲਿਸ ਵੱਲੋਂ ਰੋਕਣ ‘ਤੇ ਬਦਮਾਸ਼ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ
Apr 22, 2025 2:17 pm
ਪੰਜਾਬ ਦੇ ਤਰਨਤਾਰਨ ਵਿੱਚ ਮੰਗਲਵਾਰ ਨੂੰ ਸਵੇਰੇ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਪੁਲਿਸ ਨੇ ਸਵੇਰੇ ਗਸ਼ਤ ਦੌਰਾਨ ਸਰਾਂ...
ਨੌਜਵਾਨ ਦੀ ਇਟਲੀ ‘ਚ ਮੌਤ ਮਗਰੋਂ ਛਿੜਿਆ ਵਿਵਾਦ, ਕੁੜੀ ਨੇ ਕੀਤਾ ਪਤਨੀ ਹੋਣ ਦਾ ਦਾਅਵਾ
Apr 21, 2025 7:58 pm
ਬਟਾਲਾ ਦੇ ਰਹਿਣ ਇੱਕ ਨੌਜਵਾਨ ਅਰੁਣ ਸ਼ੈਲੀ ਦੀ ਇਟਲੀ ਵਿਚ 8 ਅਪ੍ਰੈਲ ਨੂੰ ਮੌਤ ਹੋ ਗਈ ਸੀ। ਮ੍ਰਿਤਕ ਦੀ ਦੇਹ ਅਜੇ ਬਟਾਲਾ ਵੀ ਨਹੀਂ ਪਹੁੰਚੀ ਕਿ...
ਪੰਜਾਬ ‘ਚ ਫਿਰ ਵਧੇਗੀ ਗਰਮੀ, ਲੂ ਨੂੰ ਲੈ ਕੇ ਜਾਰੀ ਹੋਇਆ ਅਲਰਟ, ਬਠਿੰਡਾ ‘ਚ 42 ਡਿਗਰੀ ਪਹੁੰਚਿਆ ਪਾਰਾ
Apr 21, 2025 3:32 pm
ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੀਂਹ ਤੇ ਹਨ੍ਹੇਰੀ ਦੇ ਬਾਅਦ ਪੰਜਾਬ ਦੇ ਲੋਕਾਂ ਨੂੰ ਗਰਮੀ ਦੀ ਮਾਰ ਝੱਲਣੀ ਪੈ ਸਕਦੀ ਹੈ।...
ਤਰਨਤਾਰਨ ਪੁਲਿਸ ਤੇ AGTF ਨੂੰ ਮਿਲੀ ਸਫਲਤਾ, ਪਿੰਡ ਸਰਹਾਲੀ ਦੇ ਸਰਪੰਚ ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Apr 21, 2025 1:05 pm
ਤਰਨਤਾਰਨ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਜ਼ਿਲ੍ਹਾ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਇਕ ਸਰਪੰਚ ਦੀ ਹੱਤਿਆ ਕਰਨ ਵਾਲੇ ਮੁੱਖ ਮੁਲਜਮ...
ਜਲੰਧਰ : ਬੱਚੇ ਦਾ ਮੁੰਡਨ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ 3 ਸਾਲਾ ਮਾਸੂਮ ਨੂੰ ਦਰੜਿਆ
Apr 21, 2025 12:24 pm
ਜਲੰਧਰ ਵਿਚ ਅੱਜ ਸਵੇਰੇ ਕਿਸ਼ਨਪੁਰਾ ਚੌਕ ਕੋਲ ਇਕ ਤੇਜ਼ ਰਫਤਾਰ ਕਾਰ ਨੇ 3 ਸਾਲਾ ਬੱਚੇ ਨੂੰ ਕੁਚਲ ਦਿੱਤਾ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।...
ਪੰਜਾਬ ‘ਚ ਬਲਾਕਾਂ ਦਾ ਹੋਵੇਗਾ ਪੁਨਗਰਗਠਨ, ਹਰੇਕ ਬਲਾਕ ‘ਚ 80 ਤੋਂ 120 ਪਿੰਡ ਕੀਤੇ ਜਾਣਗੇ ਸ਼ਾਮਲ
Apr 21, 2025 9:06 am
ਪੰਜਾਬ ਸਰਕਾਰ ਨੇ ਹੁਣ ਸੂਬੇ ਦੇ ਬਲਾਕਾਂ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 3 ਮਈ ਨੂੰ ਹੁਸੈਨੀਵਾਲਾ ਬਾਰਡਰ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ : ਸਿਮਰਨਜੀਤ ਸਿੰਘ ਮਾਨ
Apr 20, 2025 7:08 pm
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਪਾਕਿਸਤਾਨ ਨਾਲ ਜਿਨਸੀ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਾਅਵਾ-‘ਪਾਕਿ ਤੋਂ ਡ੍ਰੋਨ ਰਾਹੀਂ ਨਸ਼ਿਆਂ ਦੀ ਸਪਲਾਈ ‘ਚ 70 ਫੀਸਦੀ ਹੋਈ ਕਟੌਤੀ’
Apr 20, 2025 5:49 pm
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫਰੀਦਕੋਟ ਦੇ ਮਿੰਨੀ ਸਕੱਤਰੇਤ ਵਿਚ ਜ਼ਿਲ੍ਹਾ ਅਧਿਕਾਰੀਆਂ ਦੀ ਬੈਠਕ ਵਿਚ ਹਿੱਸਾ ਲਿਆ। ਇਸ...
ਪੰਜਾਬ ਸਰਕਾਰ ਦੀ ਆਨਲਾਈਨ NRI ਮਿਲਣੀ ਭਲਕੇ, ਵਿਦੇਸ਼ਾਂ ‘ਚ ਵਸੇ ਪੰਜਾਬੀਆਂ ਦੀ ਸਮੱਸਿਆਵਾਂ ਦੀ ਹੋਵੇਗੀ ਸੁਣਵਾਈ
Apr 20, 2025 4:48 pm
ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਵਿਭਾਗ ਨੇ ਇਤਿਹਾਸਕ ਕਦਮ ਚੁੱਕਿਆ ਹੈ। ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਵਿਦੇਸ਼ਾਂ ਵਿਚ ਵਸੇ ਭਾਰਤੀ...
‘ਅੰਮ੍ਰਿਤਪਾਲ ਸਿੰਘ ‘ਤੇ NSA ਵਧਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਦਿਆਂਗੇ ਚੁਣੌਤੀ’ : MP ਸਰਬਜੀਤ ਸਿੰਘ ਖਾਲਸਾ
Apr 20, 2025 4:13 pm
ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ‘ਤੇ ਇਕ ਸਾਲ ਦੀ NSA ਨੂੰ ਵਧਾ ਦਿੱਤਾ ਗਿਆ...
ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਸਫਲਤਾ, 46 ਲੱਖ 91 ਹਜ਼ਾਰ ਦੀ ਡਰੱਗ ਮਨੀ ਸਣੇ 5 ਗ੍ਰਿਫਤਾਰ
Apr 19, 2025 8:22 pm
ਅੰਮ੍ਰਿਤਸਰ ਪੁਲਿਸ ਨੇ 46 ਲੱਖ 91 ਹਜ਼ਾਰ ਦੀ ਡਰੱਗ ਮਨੀ ਨਾਲ 5 ਨੌਜਵਾਨਾਂ ਨੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਵਿਚ ਇਕ...
ਕੈਨੇਡਾ ‘ਚ ਪੰਜਾਬਣ ਕੁੜੀ ਦਾ ਗੋਲੀਆਂ ਮਾਰ ਕੇ ਕਤਲ! ਡਿਊਟੀ ‘ਤੇ ਜਾਣ ਲਈ ਉਡੀਕ ਰਹੀ ਸੀ ਬੱਸ
Apr 19, 2025 12:24 pm
ਕੈਨੇਡਾ ਦੇ ਹੈਮਿਲਟਨ ਸ਼ਹਿਰ ‘ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ‘ਚ ਪੰਜਾਬ ਦੇ ਤਰਨਤਾਰਨ ਦੀ ਰਹਿਣ ਵਾਲੀ 21 ਸਾਲਾ ਕੁੜੀ ਦੀ ਮੌਤ ਹੋ...
ਪੰਜਾਬ ‘ਚ ਤੂਫਾਨ ਤੇ ਮੀਂਹ ਨਾਲ ਮਚੀ ਤਬਾਹੀ, ਕਿਸਾਨਾਂ ਦੀ ਫਸਲ ਬਰਬਾਦ, ਅੱਜ ਫਿਰ ਵਿਗੜੇਗਾ ਮੌਸਮ
Apr 19, 2025 11:00 am
ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਵੀ ਤੂਫਾਨ ਨਾਲ ਗੜੇਮਾਰੀ ਹੋਈ। ਇਸ ਨਾਲ ਖੇਤਾਂ ਵਿਚ ਕਣਕ ਦੀ ਫਸਲ ਵਿਛ ਗਈ। ਸੰਗਰੂਰ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਦੀ ਕੋਰਟ ‘ਚ ਹੋਈ ਪੇਸ਼ੀ, ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ
Apr 18, 2025 7:31 pm
MP ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਰਿਮਾਂਡ ਖਤਮ ਹੋਣ...
MP ਅੰਮ੍ਰਿਤਪਾਲ ਸਿੰਘ ਨੂੰ ਜਲਦ ਹੀ ਲਿਆਂਦਾ ਜਾਵੇਗਾ ਪੰਜਾਬ! ਨਹੀਂ ਵਧਾਇਆ ਗਿਆ NSA
Apr 18, 2025 2:00 pm
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਜਲਦ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ...
ਤਰਨਤਾਰਨ ‘ਚ ਐਨਕਾਊਂਟਰ ਮਗਰੋਂ 2 ਗ੍ਰਿਫਤਾਰ, ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ
Apr 18, 2025 1:28 pm
ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਤਰਨਤਾਰਨ ਪੁਲਿਸ ਦੀ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਵੱਡੇ ਗੈਂਗਸਟਰ ਦੇ ਦੋ ਸਾਥੀਆਂ ਨੂੰ...
ਪੰਜਾਬ ‘ਚ ਅੱਜ ਮੁੜ ਪਏਗਾ ਮੀਂਹ! 13 ਜ਼ਿਲ੍ਹਿਆਂ ‘ਚ ਤੂਫਾਨ ਦਾ ਅਲਰਟ, ਗਰਮੀ ਤੋਂ ਕੁਝ ਹੋਰ ਦਿਨ ਮਿਲੇਗੀ ਰਾਹਤ
Apr 18, 2025 11:05 am
ਪੰਜਾਬ ਵਿਚ ਬੁੱਧਵਾਰ ਪਏ ਮੀਂਹ ਕਾਰਨ ਪਾਰਾ ਡਿੱਗਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ...
ਪੰਜਾਬ ‘ਚ ਪ੍ਰੀ-ਸਕੂਲ ਤੇ ਪਲੇ-ਵੇ ਦਾ ਰਜਿਸਟ੍ਰੇਸ਼ਨ ਹੋਇਆ ਲਾਜ਼ਮੀ, ਸੰਸਥਾਵਾਂ ‘ਤੇ ਕਾਰਵਾਈ ਦੀ ਤਿਆਰੀ
Apr 17, 2025 8:36 pm
ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਸਰਕਾਰ ਨੇ ਅਰਲੀ...
4 ਭੈਣਾਂ ਦੇ ਇਕਲੌਤੇ ਭਰਾ ਨੇ ਖ਼ਤਮ ਕੀਤੀ ਆਪਣੀ ਜੀਵਨ ਲੀਲਾ, ਧਮਕੀਆਂ ਤੋਂ ਪ੍ਰੇਸ਼ਾਨ ਸੀ ਨੌਜਵਾਨ
Apr 17, 2025 6:45 pm
ਗੁਰਦਾਸਪੁਰ ਵਿਚ ਚਾਰ ਭੈਣਾਂ ਦੇ ਇਕਲੌਤੇ ਭਰਾ ਵੱਲੋਂ ਖੌਫਨਾਕ ਕਦਮ ਚੁੱਕਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਜ਼ਿਲ੍ਹੇ...
ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ, ਟੁੱਟੀ ਬਿਜਲੀ ਦੀ ਤਾਰ ਦੀ ਚਪੇਟ ‘ਚ ਆਉਣ ਨਾਲ ਵਾਪਰਿਆ ਹਾਦਸਾ
Apr 17, 2025 11:41 am
ਤਰਨਤਾਰਨ ਦੇ ਪਿੰਡ ਸਭਰਾ ਵਿੱਚ ਦੁਖਦਾਈ ਘਟਨਾ ਵਾਪਰੀ ਹੈ ਜਿਥੇ ਬਿਜਲੀ ਦੀ ਤਾਰ ਟੁੱਟਣ ਨਾਲ ਹਰਬਖਸ਼ ਸਿੰਘ 24 ਸਾਲ ਨੌਜਵਾਨ ਦੀ ਕਰੰਟ ਲੱਗਣ...
ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Apr 17, 2025 8:56 am
ਪੰਜਾਬ ਵਿਚ ਬੀਤੇ ਦਿਨੀਂ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਲਿਆਂਦੀ ਹੈ ਤੇ ਲੋਕਾਂ ਨੂੰ ਗਰਮੀ ਤੋਂ...
ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਕੀਤੀ ਜਾਵੇਗੀ ਐਕੁਵਾਇਰ
Apr 16, 2025 10:51 am
ਦਿੱਲੀ ਤੇ ਅੰਮ੍ਰਿਤਸਰ ਵਿਚ ਬੁਲੇਟ ਟ੍ਰੇਨ ਦੇ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਲੋਕਾਂ ਦਾ ਸਫਰ ਆਸਾਨ ਬਣਾਉਣ ਲਈ...
ਪ੍ਰਤਾਪ ਬਾਜਵਾ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ, FIR ਰੱਦ ਕਰਨ ਦੀ ਕੀਤੀ ਸੀ ਮੰਗ
Apr 16, 2025 8:48 am
ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਵੱਲੋਂ ਬੰਬਾਂ ਨੂੰ ਲੈ ਕੇ ਦਿੱਤਾ ਬਿਆਨ ਗਰਮਾਇਆ ਹੋਇਆ ਹੈ। ਬੀਤੇ ਦਿਨੀਂ ਮੋਹਾਲੀ ਵਿਚ...
MP ਅੰ/ਮ੍ਰਿਤ/ਪਾ.ਲ ਦੇ ਸਾਥੀ ਪੱਪਲਪ੍ਰੀਤ ਦੀ ਹੋਈ ਪੇਸ਼ੀ, ਅਦਾਲਤ ਨੇ ਮੁੜ ਭੇਜਿਆ ਰਿਮਾਂਡ ‘ਤੇ
Apr 15, 2025 7:54 pm
ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਮੁੜ...
ਪੰਜਾਬ ‘ਚ ਫਿਰ ਬਦਲੇਗਾ ਮੌਸਮ, ਤੇਜ਼ ਹਨੇਰੀ ਨਾਲ ਪਏਗਾ ਮੀਂਹ, ਗਰਮੀ ਤੋਂ ਮਿਲੇਗੀ ਰਾਹਤ
Apr 15, 2025 5:25 pm
ਪੰਜਾਬ ‘ਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਗਰਮੀ ਨੇ ਲੋਕਾਂ ਦੇ ਪਸੀਨ ਛੁਡਾਏ ਹਨ। ਹਾਲਾਂਕਿ ਦੋ-ਤਿੰਨ ਦਿਨ ਪਹਿਲਾਂ ਮੌਸਮ ਵਿੱਚ ਆਏ ਬਦਲਾਅ ਤੋਂ...
ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਕਲਯੁੱਗੀ ਪੁੱਤ ਨੇ ਇੱਟ ਮਾਰ ਲਈ ਪਿਓ ਦੀ ਜਾਨ
Apr 14, 2025 11:01 am
ਪਿਓ ਆਪਣੇ ਪੁੱਤ ਨੂੰ ਕਿੰਨੇ ਚਾਵਾਂ ਨਾਲ ਪਾਲਦਾ ਹੈ ਤੇ ਉਸ ਦੇ ਮਨ ਵਿਚ ਰੀਝ ਹੁੰਦੀ ਹੈ ਕਿ ਵੱਡਾ ਹੋ ਕੇ ਉਹ ਉਸ ਦੇ ਬੁਢਾਪੇ ਦਾ ਸਹਾਰਾ ਬਣੇਗਾ...
ਮਜੀਠਾ ਦੇ ਪਿੰਡ ਕਲੇਰ ਮਾਂਗਟ ਨੇੜੇ ਪੈਟਰੋਲ ਪੰਪ ‘ਤੇ ਹੋਈ ਫਾਇਰਿੰਗ, 1 ਦੀ ਮੌ ਤ, 2 ਗੰਭੀਰ ਜ਼ਖਮੀ
Apr 14, 2025 9:53 am
ਪਿੰਡ ਮਜੀਠਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਜੀਠਾ ਦੇ ਪਿੰਡ ਕਲੇਰ ਮਾਂਗਟ ਨੇੜੇ ਪੈਟਰੋਲ ਪੰਪ ‘ਤੇ ਕਤਲ ਦੀ ਵਾਰਦਾਤ ਨੂੰ...
ਅੰਮ੍ਰਿਤਸਰ : ਸੈਲੂਨ ਤੋਂ ਘਰ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ
Apr 13, 2025 5:49 pm
ਅੰਮ੍ਰਿਤਸਰ ਦੇ ਸਮਾਈਲ ਐਵੇਨਿਊ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ...
ਸਿਵਲ ਹਸਪਤਾਲ ‘ਚ ਹੋਏ ਹੰਗਾਮੇ ‘ਤੇ ਸਿਹਤ ਮੰਤਰੀ ਬੋਲੇ-‘ਪਰਚਾ ਕਰਾਂਗੇ ਤੇ ਜ਼ਮਾਨਤ ਵੀ ਨਹੀਂ ਹੋਵੇਗੀ’
Apr 12, 2025 8:26 pm
ਸਿਵਲ ਹਸਪਤਾਲ ਡੇਰਾ ਬੱਸੀ ਵਿਖੇ ਦੋ ਧਿਰਾਂ ਦੀ ਆਪਸ ਵਿਚ ਲੜਾਈ ਹੋਈ ਤੇ ਉਸ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅੱਜ ਮੈਨੂੰ...
‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਲੁਧਿਆਣਾ ਪਹੁੰਚੇ CM ਮਾਨ, ਝੋਨੇ ਦੀ ਲੁਆਈ ਦੀ ਤਾਰੀਕ ਦਾ ਕੀਤਾ ਐਲਾਨ
Apr 12, 2025 7:07 pm
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰ-ਕਿਸਾਨ ਮਿਲਣੀ ਦੌਰਾਨ ਲੁਧਿਆਣਾ ਪਹੁੰਚੇ। ਇਸ ਮੌਕੇ ਸੀਐੱਮ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ...
SAD ਦੇ ਮੁੜ ਤੋਂ ਪ੍ਰਧਾਨ ਬਣਨ ਮਗਰੋਂ ਸੁਖਬੀਰ ਬਾਦਲ ਦਾ ਬਿਆਨ-‘ਪੰਜਾਬ ਨੂੰ ਨੰਬਰ-1 ਬਣਾਉਣ ਹੀ ਸਾਡਾ ਇੱਕੋ-ਇੱਕ ਟੀਚਾ’
Apr 12, 2025 5:20 pm
ਸ. ਸੁਖਬੀਰ ਸਿੰਘ ਬਾਦਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਦੱਸ ਦੇਈਏ ਕਿ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਬਣੇ...
ਪੰਜਾਬ ਪੁਲਿਸ ਨੇ ਚਲਾਇਆ ‘ਆਪ੍ਰੇਸ਼ਨ ਸਤਰਕ’, ਅੱਧੀ ਰਾਤੀਂ ਸੜਕਾਂ ‘ਤੇ ਉਤਰੇ DGP ਗੌਰਵ ਯਾਦਵ
Apr 12, 2025 12:51 pm
ਪੰਜਾਬ ‘ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਸ਼ੁੱਕਰਵਾਰ ਰਾਤ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ”ਆਪ੍ਰੇਸ਼ਨ...
ਪੰਜਾਬ ‘ਚ ਇੱਕ ਹੋਰ ਐਨਕਾਊਂਟਰ, ਨਾਕੇ ‘ਤੇ ਪੁਲਿਸ ਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ
Apr 12, 2025 8:58 am
ਤਰਨਤਾਰਨ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਵੱਡਾ ਐਨਕਾਊਂਟਰ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਥਾਣਾ ਸਿਟੀ ਪੱਟੀ ਦੀ ਪੁਲਿਸ...














