ਮੋਗਾ ਦੇ ਕੋਟ ਈਸੇ ਖਾਂ ‘ਚ ਵਿਆਹ ਸਮਾਗਮ ਦੌਰਾਨ ਹੋਈ ਫਾਇਰਿੰਗ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਨਾਮਜ਼ਦ

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਕਰੀਬ 15 ਦਿਨ ਪਹਿਲਾਂ ਇੱਕ ਵਿਆਹ ਸਮਾਗਮ ਵਿੱਚ ਲਾੜੀ ਨੂੰ ਗੋਲੀ ਮਾਰਨ ਦਾ ਮਾਮਲਾ ਅਜੇ ਠੰਢਾ ਨਹੀਂ ਸੀ ਹੋਇਆ ਕਿ...

ਖੰਨਾ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਖੰਨਾ ਨੇੜਲੇ ਪਿੰਡ ਮਾਜਰਾ ਰਾਹੋਂ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ (28) ਵਜੋਂ ਹੋਈ...

ਲੁਧਿਆਣਾ ‘ਚ ਹਨੇਰੀ ਕਾਰਨ ਡਿੱਗਿਆ ਜਾਗਰਣ ਦਾ ਪੰਡਾਲ, ਹਾਦਸੇ ‘ਚ 3 ਦੀ ਮੌਤ, 15 ਜ਼ਖਮੀ

ਪੰਜਾਬ ਦੇ ਲੁਧਿਆਣਾ ਵਿੱਚ ਸ਼ਨੀਵਾਰ ਦੇਰ ਰਾਤ ਆਏ ਹਨੇਰੀ ਕਾਰਨ ਦੇਵੀ ਜਾਗਰਣ ਲਈ ਲਾਇਆ ਗਿਆ ਪੰਡਾਲ ਢਹਿ ਗਿਆ। ਇਸ ਵਿੱਚ ਕੁਚਲਣ ਨਾਲ 3 ਲੋਕਾਂ...

ਲੁਧਿਆਣਾ ‘ਚ ਨਸ਼ਾ ਤਸਕਰ ਤੇ ਪੁਲਿਸ ਵਿਚਾਲੇ ਮੁਠਭੇੜ ! ਗੋਲੀਬਾਰੀ ‘ਚ ਤਸਕਰ ਤੇ ਪੁਲਿਸ ਮੁਲਾਜ਼ਮ ਜ਼ਖਮੀ

ਲੁਧਿਆਣਾ ਵਿੱਚ ਧਾਂਦਰਾ ਰੋਡ ਮਹਿਮੂਦਪੁਰਾ ਅੱਜ ਸਵੇਰੇ CIA-1 ਦੀ ਟੀਮ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਕ੍ਰਾਸ ਫਾਇਰਿੰਗ ਵਿੱਚ ਇੱਕ...

ਨਾਨਕੇ ਪਿੰਡ ਗਏ ਸਕੇ ਭੈਣ-ਭਰਾ ਦੀ ਵਾਟਰ ਵਰਕਸ ਦੇ ਤਲਾਬ ‘ਚ ਡੁੱਬਣ ਕਾਰਨ ਗਈ ਜਾਨ

ਫਰੀਦਕੋਟ ਦੇ ਪਿੰਡ ਰਾਜੋਵਾਲ ਤੋਂ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਨਾਨਕੇ ਪਿੰਡ ਛੁੱਟੀਆਂ ਕੱਟਣ ਆਏ ਸਕੇ ਭੈਣ-ਭਰਾ ਹਾਦਸੇ ਦਾ ਸ਼ਿਕਾਰ...

ਮਲੋਟ ‘ਚ ਗਾਇਕ R Nait ਦੇ ਸ਼ੋਅ ਦੌਰਾਨ ਵਾਪਰਿਆ ਵੱਡਾ ਹਾਦਸਾ, ਅਚਾਨਕ ਡਿੱਗਿਆ ਟੈਂਟ

ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੀ ਅਨਾਜ ਮੰਡੀ ਵਿੱਚ ਕੁਝ ਵਿਅਕਤੀਆਂ ਵੱਲੋਂ ਨਿੱਜੀ ਤੌਰ ‘ਤੇ ਕਰਵਾਏ ਗਏ ਕਿਸਾਨ ਮੇਲੇ ਦੇ ਦੂਜੇ ਦਿਨ ਇੱਕ...

ਲੁਧਿਆਣਾ ਪੁਲਿਸ ਨੇ ਲੁਟੇਰਾ ਗਿਰੋਹ ਫੜਿਆ, 5 ਦੋਸ਼ੀ ਗ੍ਰਿਫਤਾਰ, ਤਿੰਨ ਸਕੂਟਰ ਤੇ 18 ਫੋਨ ਬਰਾਮਦ

ਲੁਧਿਆਣਾ ‘ਚ ਪੁਲਿਸ ਨੇ ਲੁਟੇਰਾ ਗਿਰੋਹ ਨੂੰ ਫੜ ਲਿਆ ਹੈ। ਇਹ ਲੋਕ ਟੈਕਸੀਆਂ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘੁੰਮਦੇ ਸਨ,...

ਮੋਗਾ ‘ਚ ਤੇਜ਼ ਰਫਤਾਰ ਦਾ ਕਹਿਰ, ਕਾਰ ਦੀ ਟੱਕਰ ਨਾਲ ਬਾਈਕ ਸਵਾਰ ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ

ਮੋਗਾ ਦੇ ਕਸਬਾ ਬਾਘਾਪੁਰਾਣਾ ਵਿੱਚ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਤੇਜ਼ ਰਫਤਾਰ ਕਾਰ ਨੇ 4 ਲੋਕਾਂ ਦੀ ਜਾਨ ਲੈ ਲਈ।...

ਪਟਿਆਲਾ ‘ਚ 2000 ਰੁਪਏ ਪਿੱਛੇ ਦੋਸਤਾਂ ਨੇ ਲਈ ਦੋਸਤ ਦੀ ਜਾਨ ! ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ ਦੇ ਸਮਾਣਾ ਤੋਂ ਪੰਜ ਮਹੀਨੇ ਪਹਿਲਾਂ ਲਾਪਤਾ ਹੋਏ ਨੌਜਵਾਨ ਨੂੰ ਉਸਦੇ ਦੋਸਤਾਂ ਨੇ ਦੋ ਹਜ਼ਾਰ ਰੁਪਏ ਦੇ ਖਾਤਰ ਨਹਿਰ ਵਿੱਚ ਸੁੱਟ...

ਲੁਧਿਆਣਾ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ, ਇੱਕ ਦੀ ਮੌਤ, 35 ਜ਼ਖਮੀ

ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 3 ਬੱਚਿਆਂ ਸਮੇਤ...

ਮੇਲੇ ‘ਚ ਮੱਥਾ ਟੇਕਣ ਗਈ ਬਜ਼ੁਰਗ ਮਹਿਲਾ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

ਸਮਰਾਲਾ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ ‘ਚ ਦੂਰੋਂ ਦੂਰੋਂ ਸੰਗਤਾਂ ਮੱਥਾ ਟੇਕਣ ਲਈ ਪਹੁੰਚਦੀਆਂ ਹਨ। ਅੱਜ ਸਵੇਰੇ...

ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਫਸੀ ਵਿਦਿਆਰਥੀਆਂ ਨਾਲ ਭਰੀ ਬੱਸ, ਮੌਕੇ ‘ਤੇ ਮਚਿਆ ਚੀਕ-ਚਿਹਾੜਾ

ਲੁਧਿਆਣਾ ‘ਚ ਸਵੇਰ ਤੋਂ ਹੀ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ। ਜਿਸ ਕਾਰਨ ਬੱਚਿਆਂ ਨੂੰ ਸਕੂਲ...

ਲੁਧਿਆਣਾ ‘ਚ ਬੇਕਰੀ ਮਾਲਕ ਤੇ ਫਾਇਰਿੰਗ ਕਰਨ ਵਾਲੇ 2 ਦੋਸ਼ੀ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਫੜਿਆ

ਲੁਧਿਆਣਾ ਦੇ ਰਾਜਗੁਰੂ ਨਗਰ ‘ਚ ਬੁੱਧਵਾਰ ਨੂੰ ਬੇਕਰੀ ਮਾਲਕ ਨੂੰ ਗੋਲੀ ਮਾਰ ਕੇ ਫਰਾਰ ਹੋਏ ਦੋ ਦੋਸ਼ੀਆਂ ਨੂੰ ਮੋਗਾ ਪੁਲਿਸ ਨੇ ਮੁਕਾਬਲੇ...

ਲੁਧਿਆਣਾ ‘ਚ ਹਥਿਆਰਾਂ ਦੀ ਨੋਕ ‘ਤੇ ਨੌਜਵਾਨ ਨਾਲ ਲੁੱਟ, ਬਾਈਕ ‘ਤੇ ਆਏ ਬਦਮਾਸ਼ਾਂ ਨੇ ਖੋਹਿਆ ਮੋਬਾਈਲ-ਪਰਸ

ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਪੀਪਲ ਚੌਕ ਨੇੜੇ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇਕ ਸਾਈਕਲ...

ਕਰਜ਼ੇ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਬੱਚੇ ਸਣੇ ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਘੁੰਗਰਾਣਾ ਲੁਧਿਆਣਾ-ਧੂਰੀ ਤੇਲਵੇ ਲਾਈਨ ਦੇ ਨੇੜੇ ਇੱਕ ਪਰਿਵਾਰ ਨੇ ਟ੍ਰੇਨ ਅੱਗੇ ਛਾਲ ਲਗਾ ਕੇ ਆਪਣੀ ਜ਼ਿੰਦਗੀ ਖਤਮ ਕਰ...

ਜਗਰਾਓ ‘ਚ ਟਰਾਲਾ ਚਾਲਕ ਨੇ ਐਕਟਿਵਾ ਸਵਾਰ ਹੇਂਡੀਕੈਪ ਜੋੜੇ ਨੂੰ ਮਾਰੀ ਟੱਕਰ, ਮਹਿਲਾ ਦੀ ਹੋਈ ਮੌਤ

ਜਗਰਾਓ ਬੱਸ ਸਟੈਂਡ ਚੌਂਕ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਆਪਣੇ ਕੰਮ ਤੇ ਜਾ ਰਹੇ ਹੇਂਡੀਕੈਪ ਪਤੀ ਪਤਨੀ ਨੂੰ ਇੱਕ...

ਰੱਖੜੀ ਬੰਨ੍ਹਵਾਉਣ ਆ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਮੋਟਰਸਾਈਕਲ ਸਲਿੱਪ ਹੋਣ ਕਾਰਨ ਹੋਈ ਮੌਤ

ਭੈਣ-ਭਰਾਵਾਂ ਦੇ ਪਵਿੱਤਰ ਤਿਉਹਾਰ ਰੱਖੜੀ ਮੌਕੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਭੈਣਾਂ ਆਪਣੇ ਵੀਰੇ ਦੇ ਗੁੱਟ ’ਤੇ ਰੱਖੜੀ ਬੰਨ੍ਹਣ...

ਲੁਧਿਆਣਾ ‘ਚ ਅੱਜ ਬੰਦ ਰਹਿਣਗੇ ਪੈਟਰੋਲ ਪੰਪ, ਕਮਿਸ਼ਨ ਨਾ ਵਧਾਉਣ ਦੇ ਵਿਰੋਧ ‘ਚ PPDA ਦਾ ਫੈਸਲਾ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਐਤਵਾਰ ਨੂੰ ਸਾਰੇ ਪੈਟਰੋਲ ਪੰਪ ਪੂਰੀ ਤਰ੍ਹਾਂ ਬੰਦ ਹਨ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ।...

ਪੰਜਾਬੀ ਗਾਇਕ ਮਨਕੀਰਤ ਔਲਖ ਪਹੁੰਚੇ ਲੁਧਿਆਣਾ, ਬਾਈਕ ਰੈਲੀ ਕੱਢ ਕੇ ਮਨਾਇਆ ਆਜ਼ਾਦੀ ਦਿਵਸ

ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਲੁਧਿਆਣਾ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮਨਕੀਰਤ ਦੇ ਨਾਲ ਲੁਧਿਆਣਾ ਤੋਂ ਕਰੀਬ 400 ਬਾਈਕ ਸਵਾਰਾਂ ਦੀ...

ਖੰਨਾ ‘ਚ ਚੋਰਾਂ ਨੇ ਖੰਡਿਤ ਕੀਤਾ ਸ਼ਿਵਲਿੰਗ, ਮੰਦਰ ਦੀਆਂ ਮੂਰਤੀਆਂ ਤੋਂ ਸੋਨੇ-ਚਾਂਦੀ ਦੇ ਗਹਿਣੇ ਕੀਤੇ ਚੋਰੀ

ਇੱਕ ਪਾਸੇ ਆਜ਼ਾਦੀ ਦਿਵਸ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ...

ਮੁੜ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਬਣੀ PAU, NIRF ਰੈਂਕਿੰਗ ‘ਚ ਲਗਾਤਾਰ ਦੂਜੀ ਵਾਰ ਸਿਖਰ ‘ਤੇ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੂੰ ਅੱਜ ਨਵੀਂ ਦਿੱਲੀ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਸਿੱਖਿਆ ਮੰਤਰਾਲੇ ਵੱਲੋਂ ਜਾਰੀ...

45 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਕੈਨੇਡਾ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ...

ਖੰਨਾ ‘ਚ ਟੈਕਸੀ ਚਾਲਕ ਦਾ ਗੋਲੀਆਂ ਮਾਰ ਕੇ ਕਤਲ, ਲੁਧਿਆਣਾ-ਚੰਡੀਗੜ੍ਹ NH ‘ਤੇ ਮਿਲੀ ਦੇਹ

ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਅੱਜ ਸਵੇਰੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ...

ਲੁਧਿਆਣਾ ‘ਚ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਦੀਆਂ ਜਾਇਦਾਦਾਂ ਸੀਲ, ਪੁਲਿਸ ਨੇ ਲਗਜ਼ਰੀ ਕਾਰਾਂ ਵੀ ਕੀਤੀਆਂ ਜ਼ਬਤ

ਲੁਧਿਆਣਾ ਵਿੱਚ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ...

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਮਹਿਲਾ ਨਹੀਂ ਪਰਤੀ ਘਰ, ਖੇਤਾਂ ‘ਚੋਂ ਮਿਲੀ ਦੇਹ, ਜਾਂਚ ‘ਚ ਜੁਟੀ ਪੁਲਿਸ

ਲੁਧਿਆਣਾ ਦੇ ਗਿੱਲ ਰੋਡ ਉਤੇ ਰੇਲਵੇ ਲਾਈਨ ਨੇੜੇ ਖੇਤਾਂ ਵਿਚੋਂ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਮਹਿਲਾ ਦਾ ਗਲਾ ਵੱਢ ਕੇ...

ਜਗਰਾਓਂ ‘ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਹਾਦਸੇ ‘ਚ ਇਕ ਬੱਚੇ ਦੀ ਮੌਤ, 5 ਗੰਭੀਰ ਜ਼ਖਮੀ

ਲੁਧਿਆਣਾ ਜ਼ਿਲੇ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ACP ਲੁਧਿਆਣਾ ਤੇ ਉਸਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ...

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁੜ ਹੋਇਆ ਸ਼ੁਰੂ, ਪੁਲਿਸ ਨੇ ਕਿਸਾਨ ਆਗੂ ਨੂੰ ਹਿਰਾਸਤ ‘ਚ ਲਿਆ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਨਾਲ ਜੁੜੀ ਇਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਵਿਰੋਧ ਵਿਚਾਲੇ...

ਲੁਧਿਆਣਾ ਦੇ PAU ‘ਚ ਵਿਦਿਆਰਥੀ ਨੇ ਜੀਵਨ ਲੀਲਾ ਕੀਤੀ ਸਮਾਪਤ, ਕਈ ਦਿਨਾਂ ਤੋਂ ਪੜ੍ਹਾਈ ਕਾਰਨ ਸੀ ਪਰੇਸ਼ਾਨ

ਲੁਧਿਆਣਾ ਦੇ PAU ਦੇ ਹੋਸਟਲ ਦੇ ਕਮਰੇ ਚ ਬੀਤੇ ਦਿਨ ਐਤਵਾਰ ਨੂੰ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।...

ਕੈਨੇਡਾ ‘ਚ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ, ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਗਈ ਸੀ ਵਿਦੇਸ਼

ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ ਮੌਤ...

ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਮਾਨਸਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਨਜ਼ਦੀਕੀ ਪਿੰਡ ਕਾਹਨਗੜ੍ਹ ‘ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ...

ਲੁਧਿਆਣਾ ਬਸ ਸਟੈਂਡ ਨੇੜੇ ਇੱਕ ਹੋਟਲ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ਦੇ ਬੱਸ ਸਟੈਂਡ ਦੇ ਨੇੜੇ ਰਾਏਕੋਟ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ...

ਪਟਿਆਲਾ ‘ਚ PRTC ਬੱਸ ਡ੍ਰਾਈਵਰ ਨੇ ਮਹਿਲਾ ਟੋਲ ਕਰਮਚਾਰੀ ਨੂੰ ਮਾਰਿਆ ਥੱਪੜ, CCTV ‘ਚ ਕੈਦ ਹੋਈ ਘਟਨਾ

ਪੰਜਾਬ ਦੇ ਬਨੂੜ, ਪਟਿਆਲਾ ਵਿੱਚ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ‘ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡ੍ਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ...

12ਵੀਂ ਪਾਸ ਨੌਜਵਾਨ ਨੇ ਨਹਿਰ ‘ਚ ਮਾਰੀ ਛਾਲ, ਅਧਿਆਪਕਾ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹੈ ਮਾਮਲਾ

ਖੰਨਾ ਦੇ ਪਿੰਡ ਜਟਾਣਾ ਦੇ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ । ਮਾਮਲਾ ਸਕੂਲ ਦੀ ਹੀ ਇੱਕ ਅਧਿਆਪਕਾ ਨਾਲ ਪ੍ਰੇਮ ਸਬੰਧਾਂ ਦਾ...

ਲੁਧਿਆਣਾ ‘ਚ ਵਪਾਰੀ ਦੇ ਘਰ ‘ਚ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਡੇਢ ਮਹੀਨਾ ਪਹਿਲਾਂ ਹੀ ਲੱਗੀ ਸੀ ਨੌਕਰੀ

ਪੰਜਾਬ ਦੇ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਬੀਤੀ ਰਾਤ ਇਕ ਨਾਬਾਲਗ ਲੜਕੀ ਨੇ ਇਕ ਵਪਾਰੀ ਦੇ ਘਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਤ ਦੇ...

ਖੇਤ ‘ਚ ਪਾਣੀ ਲਗਾ ਰਹੇ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਜ਼ਮੀਨ ਠੇਕੇ ‘ਤੇ ਲੈਣ ਦੀ ਸੀ ਰੰਜਿਸ਼

ਜਲਾਲਾਬਾਦ ਦੇ ਪਿੰਡ ਪਾਕਾਂ ਤੋਂ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਖੇਤ ਵਿੱਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ...

ਲੁਧਿਆਣਾ ‘ਚ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਾਤ ‘ਚ ਮੌਤ, LIG ਫਲੈਟ ‘ਚੋਂ ਮਿਲੀ ਮ੍ਰਿਤਕ ਦੇਹ

ਲੁਧਿਆਣਾ ਚੰਡੀਗੜ੍ਹ ਰੋਡ LIG ਫਲੈਟਾਂ ਵਿੱਚੋਂ ਪੁਲਿਸ ਦੇ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਤ ਵਿੱਚ ਮੌਤ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ।...

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਮਾਸੂਮ ਗਾਇਬ, CCTV ‘ਚ ਬੱਚੀ ਨੂੰ ਲਿਜਾਂਦੀ ਨਜ਼ਰ ਆਈ ਮਹਿਲਾ

ਪੰਜਾਬ ਦੇ ਲੁਧਿਆਣਾ ਤੋਂ ਰੇਲਵੇ ਸਟੇਸ਼ਨ ‘ਤੇ 7 ਮਹੀਨੇ ਦੀ ਇੱਕ ਬੱਚੀ ਦੇ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ...

ਸੋਸ਼ਲ ਮੀਡੀਆ ਤੇ ਭ.ੜਕਾਓ ਟਿੱਪਣੀਆਂ ਕਰਨ ‘ਤੇ ਪੁਲਿਸ ਦੀ ਕਾਰਵਾਈ, 3 ਲੋਕਾਂ ਖਿਲਾਫ FIR ਕੀਤੀ ਦਰਜ

ਪੰਜਾਬ ਦੇ ਲੁਧਿਆਣਾ ਵਿੱਚ ਜ਼ਿਲ੍ਹਾ ਪੁਲਿਸ ਨੇ ਭੜਕਾਊ ਟਿੱਪਣੀਆਂ ਦੇਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ...

ਡੇਰਾਬੱਸੀ ਤੋਂ ਲਾਪਤਾ ਹੋਏ 7 ਬੱਚਿਆਂ ‘ਚੋਂ 2 ਬੱਚੇ ਦਿੱਲੀ ‘ਚ ਮਿਲੇ, 5 ਬੱਚਿਆਂ ਦੇ ਮੁੰਬਈ ‘ਚ ਹੋਣ ਦੀ ਖ਼ਬਰ

ਪਿਛਲੇ ਐਤਵਾਰ ਮੋਹਾਲੀ ਦੇ ਕਸਬਾ ਡੇਰਾਬੱਸੀ ਤੋਂ ਲਾਪਤਾ ਹੋਏ 7 ਬੱਚਿਆਂ ਦੇ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ...

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ ! ਲੁਧਿਆਣਾ ‘ਚ 18 ਥਾਵਾਂ ‘ਤੇ ਆਟੋਮੈਟਿਕ ਈ-ਚਲਾਨ ਸ਼ੁਰੂ

ਲੁਧਿਆਣਾ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਲਈ ਬੁਰੀ ਖਬਰ ਹੈ। ਸ਼ਹਿਰ ਵਿੱਚ ਫਿਰ ਤੋਂ ਈ-ਚਲਾਨ ਦੀ ਸਹੂਲਤ ਸ਼ੁਰੂ ਹੋ ਗਈ ਹੈ।...

ਲੁਧਿਆਣਾ ‘ਚ ਲੁਟੇਰਿਆਂ ਨੇ ਨੌਜਵਾਨ ਦਾ ਕੀਤਾ ਕਤਲ, ਬੁਲੇਟ ਚੋਰੀ ਕਰਕੇ ਭੱਜ ਰਹੇ ਚੋਰਾਂ ਦਾ ਕਰ ਰਿਹਾ ਸੀ ਪਿੱਛਾ

ਲੁਧਿਆਣਾ ਵਿੱਚ ਹੰਬੜਾ ਰੋਡ ‘ਤੇ ਲੁਟੇਰਿਆਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। ਬਦਮਾਸ਼ ਬੁਲੇਟ ਮੋਟਰਸਾਈਕਲ ਚੋਰੀ ਕਰ ਕੇ ਭੱਜ ਰਹੇ...

ਇੱਕ ਸਾਲ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ ਲੋਹਟਬੱਦੀ ਦੇ ਵਸਨੀਕ ਗਰੀਬ ਤੇ ਦਲਿਤ ਪਰਿਵਾਰ ਦੇ ਇੱਕ ਨੌਜਵਾਨ ਮਨਜੋਤ ਸਿੰਘ ਦਾ...

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ...

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ 2 ਦੋਸ਼ੀ ਕਾਬੂ, ਪੁਲਿਸ ਨੇ ਗੰਨਮੈਨ ਨੂੰ ਕੀਤਾ ਸਸਪੈਂਡ

ਪੰਜਾਬ ਦੇ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਦੇ ਬਾਹਰ ਸੜਕ ਵਿਚਕਾਰ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ...

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਦਾਖ਼ਲ

ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ ਹੋਇਆ ਹੈ । ਇਸ ਹਮਲੇ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ...

ਲੁਧਿਆਣਾ ਪੁਲਿਸ ‘ਤੇ ਗੋਲੀਆਂ ਚਲਾਉਣ ਵਾਲੇ ਗ੍ਰਿਫਤਾਰ, ਤੇਜ਼ਧਾਰ ਹਥਿਆਰ ਤੇ ਪਿਸਤੌਲ ਬਰਾਮਦ

ਲੁਧਿਆਣਾ ਪੁਲਿਸ ਭੈੜੇ ਗੁੰਡੇ ਅਨਸਰਾਂ ਅਤੇ ਹੁਲੜਬਾਜ਼ੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਵਿਅਕਤੀ ‘ਤੇ ਹਮਲਾ ਕਰਨ ਅਤੇ ਉਸਨੂੰ...

ਹਲਵਾਰਾ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ, ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਨੇ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਦਾ ਮਾਮਲਾ ਕੇਂਦਰ ਸਰਕਾਰ ਕੋਲ ਪਹੁੰਚ ਗਿਆ ਹੈ। ਇਸ...

ਗੁਰਸਿੱਖ ਬੀਬੀ ਨੂੰ ਪ੍ਰੀਖਿਆ ਦੇਣ ਤੋਂ ਰੋਕ, ਕਿਰਪਾਨ ਪਾਉਣ ਕਰਕੇ ਨਹੀਂ ਮਿਲੀ ਐਂਟਰੀ

ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਇਸ ਲਈ ਨਹੀਂ ਬੈਠ ਸਕੀ ਕਿਉਂਕਿ ਉਸ ਨੇ...

ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ, ਕਿਸਾਨ ਲਾਉਣਗੇ ਕੈਬਿਨਾਂ ‘ਤੇ ਤਾਲਾ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ...

ਪੰਜਾਬ ‘ਚ ਤੂਫਾਨ ਦੇ ਨਾਲ ਪਏਗਾ ਭਾਰੀ ਮੀਂਹ, 9 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ...

ਦਿਨ-ਦਿਹਾੜੇ ਵੱਡੀ ਵਾਰਦਾਤ, ਮਿੰਟਾਂ ‘ਚ ਔਰਤ ਦਾ ਪਰਸ ਲੈ ਕੇ ਫਰਾਰ ਹੋਏ ਲੁਟੇਰੇ, ਘਟਨਾ CCTV ‘ਚ ਕੈਦ

ਬਠਿੰਡਾ ਦੇ ਗੋਨਿਆਣਾ ਮੰਡੀ ਸਥਿਤ ਗੋਵਿੰਦ ਪ੍ਰਧਾਨ ਵਾਲੀ ਗਲੀ ਵਿੱਚ ਬਾਈਕ ਸਵਾਰ ਦੋ ਲੁਟੇਰਿਆਂ ਨੇ ਬੱਚੇ ਸਮੇਤ ਪੈਦਲ ਜਾ ਰਹੀ ਔਰਤ ਦਾ ਪਰਸ...

ਕਿਸਾਨਾਂ ਦਾ ਵੱਡਾ ਐਲਾਨ, ਲਾਡੋਵਾਲ ਟੋਲ ਪਲਾਜ਼ੇ ‘ਤੇ ਪੱਕਾ ਤਾਲਾ ਲਗਾਉਣ ਦੀ ਤਿਆਰੀ ‘ਚ ਜਥੇਬੰਦੀਆਂ

ਪੰਜਾਬ ਦਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ ਕੁਝ ਦਿਨਾਂ ਤੋਂ ਬੰਦ ਹੈ। ਪੰਜਾਬੀਆਂ ਨੂੰ ਇਹਨਾਂ ਟੋਲ ਟੈਕਸਾਂ ਤੋਂ ਲੰਘਣ ਲਈ ਆਪਣੀ ਜੇਬ੍ਹ...

ਘਰ ‘ਚ ਵੜਿਆ ਬਰਸਾਤੀ ਪਾਣੀ ਬਣਿਆ ਕਾਲ! ਰਸੋਈ ‘ਚ ਰੋਟੀ ਬਣਾ ਰਹੀ ਔਰਤ ਨੂੰ ਪਿਆ ਕਰੰਟ

ਲੁਧਿਆਣਾ ਦੇ ਹਰਿਕਰਤਾਰ ਕਾਲੋਨੀ ਇਲਾਕੇ ਵਿੱਚ ਰਹਿਣ ਵਾਲੀ ਇੱਕ ਔਰਤ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਔਰਤ ਦਾ ਪਤੀ ਕੰਮ ਲਈ ਸ਼ਹਿਰ ਤੋਂ...

10 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਨੇ ਚੁੱਕਿਆ ਖੌ.ਫ/ਨਾਕ ਕਦਮ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਕੈਨੇਡਾ ‘ਚ ਰਹਿ ਰਹੇ ਪੰਜਾਬ ਦੇ ਲੁਧਿਆਣਾ ਦੇ ਇੱਕ ਨੌਜਵਾਨ ਨੇ ਉੱਥੇ ਖੁਦਕੁਸ਼ੀ ਕਰ ਲਈ ਹੈ। ਕੈਨੇਡੀਅਨ ਪੁਲਿਸ ਨੇ ਨੌਜਵਾਨ ਦੀ ਖੁਦਕੁਸ਼ੀ...

ਟ੍ਰੇਨ ‘ਚ ਸਿਗਰਟ ਪੀਣ ਤੋਂ ਰੋਕਣਾ ਪਿਆ ਮਹਿੰਗਾ, ਨੌਜਵਾਨ ਨੂੰ ਚੱਲਦੀ ਗੱਡੀ ਤੋਂ ਹੇਠਾਂ ਸੁੱਟਿਆ

ਲੁਧਿਆਣਾ ਵਿੱਚ ਇੱਕ ਨੌਜਵਾਨ ਨੂੰ ਕੁਝ ਲੋਕਾਂ ਨੇ ਚਲਦੀ ਟਰੇਨ ਤੋਂ ਹੇਠਾਂ ਸੁੱਟ ਦਿੱਤਾ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ...

ਲੁਧਿਆਣਾ ਅਤੇ ਜਲੰਧਰ ‘ਚ ਭਾਰੀ ਮੀਂਹ: ਤਾਪਮਾਨ ‘ਚ ਗਿਰਾਵਟ, ਮੌਸਮ ਹੋਇਆ ਸੁਹਾਵਣਾ

ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ...

ਜ਼ਮੀਨ ਪਿੱਛੇ ਪੰਜਾਬ ‘ਚ ਖੂ/ਨੀ ਝੜਪ, ਦੋ ਧਿਰਾਂ ‘ਚ ਚੱਲੀਆਂ ਗੋ/ਲੀਆਂ, ਪਿਓ-ਪੁੱਤ ਸਣੇ 3 ਮੌ/ਤਾਂ

ਪਟਿਆਲਾ ਦੇ ਘਨੌਰ ਦੇ ਪਿੰਡ ਚਤਰ ਨਗਰ ਵਿੱਚ ਜ਼ਮੀਨ ਦੇ ਟੋਟੇ ਨੂੰ ਲੈ ਕੇ ਖੂਨੀ ਝੜਪ ਹੋ ਗਈ, ਜਿਸ ਵਿੱਚ ਇੱਕ ਧਿਰ ਨੇ ਦੂਜੇ ਪਾਸੇ ਗੋਲੀਆਂ ਚਲਾ...

ਪ੍ਰਧਾਨ ਮੰਤਰੀ ਬਾ/ਜੇ/ਕੇ ਲੜਨਗੇ ਜ਼ਿਮਨੀ ਚੋਣ! ਗਿੱਦੜਬਾਹਾ ਤੋਂ ਉਤਰਨਗੇ ਚੋਣ ਮੈਦਾਨ ‘ਚ

‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਨਵੇਂ ਬਣੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ ਨੇ ਚੋਣ ਲੜਨ...

ਕਿੱਥੋਂ ਆ ਰਿਹਾ ਚਿੱ/ਟਾ, ਜਲਦ ਖੁੱਲ੍ਹੇਗੀ ਪੋਲ! ਨ.ਸ਼ੇ ਨੂੰ ਜੜ੍ਹੋਂ ਪੁੱਟਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਮਿਸ਼ਨ ਸ਼ੁਰੂ

ਫਾਜ਼ਿਲਕਾ ਪੁਲਿਸ ਨੇ ਮੰਗਲਵਾਰ ਤੋਂ ਜ਼ਿਲੇ ‘ਚ ਮਿਸ਼ਨ ਨਿਸ਼ਚੈ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਜਾਣਕਾਰੀ ਐੱਸਐੱਸਪੀ ਡਾ. ਪ੍ਰਗਿਆ ਜੈਨ ਨੇ...

ਪੰਜਾਬ ਪੁਲਿਸ ਦੀ ਚੰਗੀ ਪਹਿਲ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਇਆ ਟੂਰਨਾਮੈਂਟ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਨਹਿਰੂ ਯਾਦਗਾਰੀ ਖੇਡ ਸਟੇਡੀਅਮ ਵਿਖੇ...

ਲਾਡੋਵਾਲ ਟੋਲ ਪਲਾਜ਼ਾ 10ਵੇਂ ਦਿਨ ਵੀ Free, 30 ਜੂਨ ਨੂੰ ਲਿਆ ਜਾਵੇਗਾ ਵੱਡਾ ਫੈਸਲਾ

ਨੈਸ਼ਨਲ ਹਾਈਵੇ ‘ਤੇ ਸਥਿਤ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ 10ਵੇਂ ਦਿਨ ਵੀ ਫ੍ਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਦੇ...

ਖੰਨਾ : ਜੰਗ ‘ਚ ਬਦਲਿਆ ਕਬੂਤਰਬਾਜ਼ੀ ਦਾ ਮੁਕਾਬਲਾ, ਪਿਓ-ਪੁੱਤ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਖੰਨਾ ਦੇ ਪਿੰਡ ਇਕੋਲਾਹਾ ਵਿੱਚ ਕਬੂਤਰਬਾਜ਼ੀ ਦੇ ਮੁਕਾਬਲੇ ਨੂੰ ਲੈ ਕੇ ਲੜਾਈ ਹੋਈ ਜੋ ਬਾਅਦ ਵਿੱਚ ਖੂਨੀ ਜੰਗ ਵਿੱਚ ਬਦਲ ਗਈ। ਪਿਓ-ਪੁੱਤ ਵੱਲੋਂ...

ਪ੍ਰੀ-ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਪੰਜਾਬੀਆਂ ਨੂੰ ਮਿਲੀ ਰਾਹਤ, ਇਸ ਦਿਨ ਭਾਰੀ ਮੀਂਹ ਦੇ ਆਸਾਰ!

ਪੰਜਾਬ ‘ਚ ਸੋਮਵਾਰ ਨੂੰ ਪ੍ਰੀ-ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਦੁਪਹਿਰ ਬਾਅਦ ਹਲਕੀ ਬਾਰਿਸ਼ ਨੇ ਗਰਮੀ ਨੂੰ ਕੁਝ ਰਾਹਤ...

ਤਿਰੰਗੇ ‘ਚ ਲਿਪਟੀ ਪੁੱਤ ਦੀ ਮ੍ਰਿਤਕ ਦੇ/ਹ, ਮਾਪਿਆਂ ਦਾ ਰੋ-ਰੋ ਬੁਰਾ ਹਾਲ, ਪਤਨੀ ਗਰਭਵਤੀ

ਕਰੀਬ 6 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਏ ਫਰੀਦਕੋਟ ਦੇ ਪਿੰਡ ਭਾਗਥਲਾਂ ਦੇ ਸਿਪਾਹੀ ਧਰਮਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਤਿਰੰਗੇ ਵਿੱਚ...

ਬਰਨਾਲਾ ‘ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋ/ਲੀ, ਫਿਰ ਖੁਦ ਦੀ ਜੀਵਨ ਲੀਲਾ ਕੀਤੀ ਸਮਾਪਤ

ਬਰਨਾਲਾ ਵਿਖੇ ਰੂਹ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਇਕ ਵਿਅਕਤੀ ਨੇ ਆਪਣੀ ਮਾਂ ਤੇ ਧੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਤੇ ਇਸ ਦੇ ਬਾਅਦ...

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਟਿਆਲਾ ਦੇ ਸੰਤ ਹਜਾਰਾ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, ਤਸਕਰ ਭੋਲਾ ਹਵੇਲੀਆਂ ਦੇ 3 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਵਿਚ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਤਸਕਰ ਸਰਵਨ ਸਿੰਘ ਉਰਫ ਭੋਲਾ ਹਵੇਲੀਆਂ ਵੱਲੋਂ ਚਲਾਈ ਜਾ...

ਗੁਰਨਾਮ ਚਢੂਨੀ ਦਾ ਵੱਡਾ ਐਲਾਨ- ‘ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਲੜਨਗੇ ਕਿਸਾਨ’

ਸੰਯੁਕਤ ਸੰਘਰਸ਼ ਪਾਰਟੀ ਬਣਾ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਹੁਣ ਇੱਕ ਵਾਰ ਫਿਰ ਵੱਡਾ ਐਲਾਨ...

ਲੁਧਿਆਣਾ ਪੁਲਿਸ ਦੀ ਕਾਰਵਾਈ, ਡਕੈਤੀ ਗਿਰੋਹ ਦੇ 2 ਮੈਂਬਰ ਹਥਿਆਰਾਂ ਤੇ ਕਾਰ ਸਣੇ ਕੀਤੇ ਕਾਬੂ

ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਰਿਵਾਲਵਰ ਅਤੇ ਹੋਰ ਹਥਿਆਰਾਂ ਸਮੇਤ ਕਾਬੂ...

ਲਾਡੋਵਾਲ ਟੋਲ ਪਲਾਜ਼ਾ 7ਵੇਂ ਦਿਨ ਵੀ ਫ੍ਰੀ, ਕਿਸਾਨਾਂ ਦੀ NHAI ਨੂੰ ਚਿਤਾਵਨੀ, ‘ਜੇ ਗੱਲ ਨਾ ਹੋਈ ਤਾਂ…’

ਲੁਧਿਆਣਾ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ 7ਵੇਂ ਦਿਨ ਵੀ ਫ੍ਰੀ ਰਿਹਾ। ਟੋਲ ਪਲਾਜ਼ਾ ‘ਤੇ ਕਿਸਾਨ ਲਗਾਤਾਰ ਧਰਨਾ ਦੇ ਰਹੇ...

‘ਲੁਧਿਆਣਾ ‘ਚ ਏਅਰਪੋਰਟ ਸਣੇ ਤਿੰਨ ਚੀਜ਼ਾਂ ‘ਤੇ ਕੰਮ ਸ਼ੁਰੂ’- ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ

ਸ਼ਨੀਵਾਰ ਨੂੰ ਲੁਧਿਆਣਾ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਲੁਧਿਆਣਾ ਦੀਆਂ ਤਿੰਨ ਚੀਜ਼ਾਂ...

ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਦੇ ਨਿਕਲੇ ਸਾਹ, ਪਰਿਵਾਰ ਵਾਲਿਆਂ ਨੇ ਹਸਪਤਾਲ ‘ਤੇ ਲਗਾਏ ਲਾਪ੍ਰਵਾਹੀ ਦੇ ਇਲਜ਼ਾਮ

ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨਿੱਜੀ ਹਸਪਤਾਲ ਵਿਚ ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਇਸ ਦੁਨੀਆ ਨੂੰ ਛੱਡ...

ਪੀਯੂ ਦੇ ਵਿਦਿਆਰਥੀਆਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ, ਪਰੋਸਿਆ ਜਾ ਰਿਹਾ ਖਰਾਬ ਖਾਣਾ

ਪਿਛਲੇ ਕੁਝ ਦਿਨਾਂ ਤੋਂ ਬਾਹਰੀ ਖਾਣੇ ਵਿਚ ਕਈ ਇਤਰਾਜ਼ਯੋਗ ਚੀਜ਼ਾਂ ਪਾਏ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਲੋਕਾਂ ਦੀ ਸਿਹਤ ਨਾਲ ਖਿਲਵਾੜ...

ਖੰਨਾ ‘ਚ 2 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ, ਡਰੱਗ ਮਨੀ ਨਾਲ ਕਮਾਈ ਸੀ 47 ਲੱਖ ਦੀ ਜਾਇਦਾਦ

ਨਸ਼ੇ ਦੇ ਖਾਤਮੇ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੋਡ ਵਿਚ ਦਿਖਾਈ ਦੇ ਰਹੀ ਹੈ। ਨਸ਼ਾ ਤਸਕਰਾਂ ਨੂੰ ਫੜਨ ਦੇ ਨਾਲ-ਨਾਲ ਹੁਣ ਡਰੱਗ ਮਨੀ ਨਾਲ ਖਰੀਦੀ...

ਮੀਂਹ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਮਲਬੇ ‘ਚ ਦੱਬਿਆ, ਪਤੀ ਦੀ ਮੌ.ਤ, ਪਤਨੀ-ਧੀ ਗੰਭੀਰ ਜ਼ਖਮੀ

ਅਬੋਹਰ ਵਿਚ ਵੀਰਵਾਰ ਸ਼ਾਮ ਤੇ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਅੱਜ ਸਵੇਰੇ ਲਗਭਗ 8 ਵਜੇ ਘਰ ਦੀ ਛੱਤ ਡਿੱਗ ਗਈ। ਹਾਦਸੇ ਵਿਚ ਪਤੀ-ਪਤਨੀ ਤੇ...

ਸਿਰਫਿਰੇ ਆਸ਼ਿਕ ਨੇ ਹੋਟਲ ਦੇ ਰੂਮ ‘ਚ ਪਹਿਲਾਂ ਕੁੜੀ ਨੂੰ ਕੁੱਟਿਆ, ਫਿਰ ਛੱਤ ਤੋਂ ਮਾਰੀ ਛਾਲ

ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਹੋਟਲ k7 ਇਨ ਵਿੱਚ ਮੁੰਡਾ ਤੇ ਕੁੜੀ ਨੇ ਰੂਮ ਬੁੱਕ ਕੀਤਾ, ਇਸ ਰੂਮ ਵਿਚ ਕੁੜੀ ਦੇ ਆਸ਼ਿਕ ਨੇ ਪਹਿਲਾਂ ਕੁੜੀ ਨੂੰ...

ਲੁਧਿਆਣਾ ‘ਚ ਗੇਟ ਡਿੱਗਣ ਕਾਰਨ ਈ-ਰਿਕਸ਼ਾ ਚਾਲਕ ਦੀ ਮੌਤ, ਤੇਜ਼ ਤੂਫ਼ਾਨ ਕਾਰਨ ਵਾਪਰਿਆ ਹਾਦਸਾ

ਪੰਜਾਬ ਦੇ ਲੁਧਿਆਣਾ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਤੇਜ਼ ਤੂਫਾਨ ਕਾਰਨ ਇਕ ਵਿਅਕਤੀ ‘ਤੇ ਲੋਹੇ ਦਾ ਭਾਰੀ ਗੇਟ ਡਿੱਗ ਪਿਆ। ਗੇਟ ਦੇ...

ਥਾਣੇ ‘ਚ ਕੁੜੀ ਨੂੰ ਇੰਸਟਾਗ੍ਰਾਮ ਰੀਲ ਬਣਾਉਣੀ ਪਈ ਮਹਿੰਗੀ, ਪੁਲਸ ਘਰ ਪਹੁੰਚੀ ਤਾਂ ਮੰਗਣ ਲੱਗੀ ਮੁਆਫੀ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਕੁੜੀ ਨੇ ਥਾਣੇ ਦੇ ਅੰਦਰ ਹੀ ਰੀਲ ਬਣਾ ਦਿੱਤੀ। ਇਸ ਰੀਲ ਵਿੱਚ ਕੁੜੀ ਨੇ ਇੱਕ ਪੰਜਾਬੀ ਗੀਤ ਪਾਇਆ ਹੈ। ਜਿਸ...

ਮੁਲਾਜ਼ਮ ਤੇ ਸਰਕਾਰ ਵਿਚਾਲੇ ਝਗੜੇ ‘ਚ ਉਲਝੀ ਜਨਤਾ, ਬੱਸਾਂ ਦੀ ਹੜਤਾਲ ਤੋਂ ਯਾਤਰੀ ਪ੍ਰੇਸ਼ਾਨ

ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਅੰਤਰਰਾਜੀ ਸਫ਼ਰ ਕਰਨ ਵਾਲੇ ਲੋਕ ਬੁੱਧਵਾਰ ਨੂੰ ਪ੍ਰੇਸ਼ਾਨ ਹੋਏ। ਇੱਕ ਪਾਸੇ ਕੜਾਕੇ ਦੀ ਗਰਮੀ ਸੀ ਅਤੇ...

ਲਾਡੋਵਾਲ ਟੋਲ ਪਲਾਜ਼ਾ ਤਿੰਨ ਦਿਨ ਤੋਂ ਫ੍ਰੀ, ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, NHAI ਨੂੰ 3 ਕਰੋੜ ਦਾ ਨੁਕਸਾਨ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 72 ਘੰਟਿਆਂ ਤੋਂ ਬੰਦ ਹੈ। 1 ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI...

ਸਾਬਕਾ DSP ਨੇ ਲੈ ਲਈ ਖੁਦ ਦੀ ਜਾ/ਨ, ਮਾਪਿਆਂ ਨੂੰ ਕੁਰਸੀ ‘ਤੇ ਪਈ ਮਿਲੀ ਮ੍ਰਿਤਕ ਦੇਹ

ਲੁਧਿਆਣਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾਮੁਕਤ...

ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਚੁੱਕਿਆ ਖੌਫਨਾਕ ਕਦਮ, ਜੀਵਨ ਲੀਲਾ ਕਰ ਲਈ ਸਮਾਪਤ

ਫਿਰੋਜ਼ਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਕਿਉਂਕਿ ਉਸ ਦੀ ਪਤਨੀ ਦੇ ਹੋਰਨਾਂ ਮਰਦਾਂ ਨਾਲ...

ਗਰਮੀ ਤੋਂ ਦੁਖੀ ਲੋਕ ਹੁਣ ਇੰਦਰ ਦੇਵਤਾ ਨੂੰ ਕਰਨ ਲੱਗੇ ਖੁਸ਼, ਔਰਤਾਂ ਨੇ ਗੁੱਡੀ ਸਾੜ ਪਾਈਆਂ ਬੋਲੀਆਂ

ਇੱਕ ਪਾਸੇ ਪੰਜਾਬ ‘ਚ ਗਰਮੀ ਨੇ ਲੋਕਾਂ ਨੂੰ ਵਖਤ ਪਾਇਆ ਹੋਇਆ ਹੈ, ਦੂਜੇ ਪਾਸੇ ਸੂਬੇ ‘ਚ ਔਰਤਾਂ ਨੇ ਮੀਂਹ ਲਈ ਭਗਵਾਨ ਇੰਦਰ ਨੂੰ ਖੁਸ਼ ਕਰਨ...

ਲੋਕਾਂ ਲਈ ਵੱਡੀ ਰਾਹਤ, ਸੂਬੇ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਵੀ ਰਹੇਗਾ Free

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਨੈਸ਼ਨਲ ਹਾਈਵੇ...

ਅਬੋਹਰ : ਮੁੰਡੇ ਨੇ ਮਾਂ ਨਾਲ ਇਤ/ਰਾਜ਼ ਯੋਗ ਹਾਲਾਤਾਂ ‘ਚ ਫੜ੍ਹਿਆ ਪ੍ਰੇਮੀ, ਦਿੱਤੀ ਖੌਫ/ਨਾਕ ਸਜ਼ਾ

ਅਬੋਹਰ ਵਿਚ ਪੁੱਤ ਨੇ ਮਾਂ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਂ ਉਥੋਂ ਜਾਨ ਬਚਾ ਕੇ ਭੱਜ ਨਿਕਲੀ। ਮੁੰਡੇ ਨੇ ਪ੍ਰੇਮੀ ਦੀ ਇਕ...

ਡਾ. ਓਬਰਾਏ ਦੇ ਯਤਨਾਂ ਸਦਕਾ ਮੌ/ਤ ਦੇ ਮੂੰਹੋਂ ਬਚ ਕੇ 9 ਸਾਲਾਂ ਬਾਅਦ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ

ਅੰਮ੍ਰਿਤਸਰ, ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ...

ਚੱਲਦੀ ਕਾਰ ‘ਚ ਲੱਗੀ ਭਿਆਨਕ ਅੱਗ, ਡਰਾਈਵਰ ਦੀ ਹੋਈ ਮੌਤ, 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

ਬਰਨਾਲਾ ਵਿਚ ਇਕ ਚੱਲਦੀ ਕਾਰ ਵਿਚ ਅੱਗ ਲੱਗ ਗਈ ਜਿਸ ਕਾਰਨ ਕਾਰ ਵਿਚ ਸਵਾਰ ਚਾਲਕ ਦੀ ਅੱਗ ਵਿਚ ਝੁਲਸਣ ਨਾਲ ਮੌਤ ਹੋ ਗਈ। ਹਾਦਸਾ ਬਰਨਾਲਾ ਦੇ...

ਓਵਰਲੋਡ ਈ-ਰਿਕਸ਼ਾ ਨੇ ਕਾਰੋਬਾਰੀ ਨੂੰ ਦਰੜਿਆ, ਪਤਨੀ ਨੂੰ ਲੈਣ ਜਾ ਰਿਹਾ ਸੀ ਬੱਸ ਸਟੈਂਡ

ਲੁਧਿਆਣਾ ਵਿੱਚ ਕੱਲ੍ਹ ਮਾਲ ਰੋਡ ਛੱਤਰੀ ਚੌਕ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਟੈਕਸਟਾਈਲ ਕਾਰੋਬਾਰੀ ਦੀ ਮੌਤ ਹੋ ਗਈ। ਉਹ ਆਪਣੀ ਪਤਨੀ ਨੂੰ...

ਪੰਜਾਬ ‘ਚ ਅੱਤ ਦੀ ਗਰਮੀ ਤੇ ਲੂ ਦਾ ਅਲਰਟ, 10 ਜ਼ਿਲ੍ਹਿਆਂ ‘ਚ ਪਾਰਾ 45 ਤੋਂ ਪਾਰ

ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ...

ਅੱਜ ਲਾਡੋਵਾਲ ਟੋਲ ਪਲਾਜ਼ਾ ਫ੍ਰੀ, ਵਧਦੇ ਰੇਟਾਂ ਖਿਲਾਫ ਪ੍ਰਦਰਸ਼ਨ ਕਰਨਗੇ ਕਿਸਾਨ

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਸਵੇਰੇ 10 ਵਜੇ ਤੋਂ ਫ੍ਰੀ ਹੋ ਜਾਵੇਗਾ। ਵਧਦੇ ਰੇਟਾਂ ਦੇ ਵਿਰੋਧ ‘ਚ ਅੱਜ ਕਿਸਾਨ...

ਪਿਓ-ਭਰਾ ਦੀ ਮੌ/ਤ ਤੋਂ ਬਾਅਦ ਵੀ ਇਸ ਕੁੜੀ ਨੇ ਨਹੀਂ ਹਾਰੀ ਹਿੰਮਤ, 11 ਸਾਲਾਂ ਤੋਂ ਲਾ ਰਹੀ ਜੂਸ ਦੀ ਰੇਹੜੀ

ਮਾਨਸਾ ‘ਚ ਆਪਣੇ ਪਿਤਾ ਅਤੇ ਭਰਾ ਦੀ ਮੌਤ ਤੋਂ ਬਾਅਦ ਕੁੜੀ ਪਿਛਲੇ 11 ਸਾਲਾਂ ਤੋਂ ਸੜਕ ‘ਤੇ ਜੂਸ ਦਾ ਸਟਾਲ ਚਲਾ ਕੇ ਆਪਣੀ ਮਾਂ ਅਤੇ ਆਪਣਾ...

ਮਾਲੇਰਕੋਟਲਾ ‘ਚ 17 ਜੂਨ ਨੂੰ ਛੁੱਟੀ ਦਾ ਐਲਾਨ, ਡੀਸੀ ਨੇ ਜਾਰੀ ਕੀਤੇ ਹੁਕਮ

ਮਾਲੇਰਕੋਟਲਾ ‘ਚ 17 ਜੂਨ ਨੂੰ ਈਦ-ਉਲ-ਜੁਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡੀਸੀ ਵੱਲੋਂ...

ਵਿਜੀਲੈਂਸ ਦਾ ਐਕਸ਼ਨ, ਮਾਲ ਪਟਵਾਰੀ 3,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ...

ਭਲਕੇ ਫ੍ਰੀ ਹੋਵੇਗਾ ਲਾਡੋਵਾਲ ਟੋਲ ਪਲਾਜ਼ਾ, ਸਾਲ ‘ਚ ਤੀਜੀ ਵਾਰ ਰੇਟ ਵਧਣ ‘ਤੇ ਕਿਸਾਨਾਂ ਨੇ ਦਿੱਤੀ ਚਿਤਾਵਨੀ

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ...

ਰਾਜਾ ਵੜਿੰਗ ਬੋਲੇ- ‘ਲੋਕ ਕਹਿੰਦੇ ਸੀ ਜਿੱਤਣ ਮਗਰੋਂ MP ਕਦੇ ਦੇਖਿਆ ਨਹੀਂ, ਅਸੀਂ ਪਿੰਡ-ਪਿੰਡ ਜਾ ਕੇ…’

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ਼ਹਿਰ ਪਹੁੰਚੇ। ਉਨ੍ਹਾਂ ਸ਼ਹਿਰ ਦੇ...

ਲੁਧਿਆਣੇ ਦੇ ਬੰਦੇ ਨਾਲ 12 ਲੱਖ ਦੀ ਠੱਗੀ, ਮੁੰਬਈ ਦਾ IPS ਅਫਸਰ ਦੱਸ ਡਰਾ ਕੇ ਹੜਪੇ ਰੁਪਏ

ਲੁਧਿਆਣਾ ਵਿੱਚ ਲੋਕਾਂ ਨੂੰ ਆਨਲਾਈਨ ਠੱਗਣ ਦਾ ਇੱਕ ਨਵਾਂ ਤਰੀਕਾ ਸਾਹਮਣੇ ਆਇਆ ਹੈ। ਆਈਪੀਐਸ ਅਫਸਰ ਦੱਸ ਕੇ ਬਦਮਾਸ਼ ਨੇ ਨੌਜਵਾਨ ਤੋਂ 12 ਲੱਖ 11...

AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, 2 ਵੱਡੇ ਬ.ਦਮਾ.ਸ਼ਾਂ ਦਾ ਸਾਥੀ ਹਥਿਆਰ ਸਣੇ ਕੀਤਾ ਕਾਬੂ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਮੋਹਾਲੀ ਦੇ ਰਹਿਣ ਵਾਲੇ ਵਿਜੇ ਨਾਂ ਦੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਜੇਲ...

ਪੰਜਾਬ ਦੀਆਂ 3 ਧੀਆਂ ਨੇ ਵਧਾਇਆ ਮਾਣ, ਇੰਡੀਅਨ ਏਅਰ ਫੋਰਸ ਅਕੈਡਮੀ ਲਈ ਹੋਈਆਂ ਸਿਲੈਕਟ

ਪੰਜਾਬ ਦੀਆਂ ਤਿੰਨ ਧੀਆਂ ਨੇ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਵਿਚ ਸਿਲੈਕਟ ਹੋ ਕੇ ਨਾ ਸਿਰਫ...

ਭਾਖੜਾ ਡੈਮ ‘ਚ ਛੱਡਿਆ ਗਿਆ ਪਾਣੀ, ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢੇ ਨਾ ਜਾਣ ਦੀ ਹਿਦਾਇਤ

ਪੰਜਾਬ-ਹਰਿਆਣਾ ਲਈ ਬਿਜਲੀ ਅਤੇ ਪਾਣੀ ਲਈ ਅਹਿਮ ਭਾਖੜਾ ਡੈਮ ਤੋਂ ਅੱਜ ਸਵੇਰੇ ਟਰਬਾਈਨਾਂ ਰਾਹੀਂ ਪਾਣੀ ਛੱਡਿਆ ਗਿਆ ਹੈ। ਭਾਖੜਾ ਬਿਆਸ...