ਵਕਫ ਬੋਰਡ ਦੇ ਮਤੇ ਖਿਲਾਫ ਸਮਰਾਲਾ ‘ਚ ਵਿਰੋਧ, ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ


Wakf Board Resolutions Samrala: ਹਰ ਪੰਜਾਬੀ ਦੀ ਸ਼ਾਨ ‘ਪੰਜਾਬੀ ਬੋਲੀ‘ ਨੂੰ ‘ਮਾਂ ਬੋਲੀ’ ਕਿਹਾ ਜਾਂਦਾ ਹੈ, ਜਿਸ ਨੂੰ ਮਾਂ ਦੇ ਬਰਾਬਰ ਦਾ ਦਰਜਾ ਦਿੱਤਾ ਗਿਆ ਹੈ ਪਰ ਹੁਣ ਇਸ ਨੂੰ ਆਪਣੇ ਹੀ ਘਰ ਪੰਜਾਬ ‘ਚ ਦਰਕਿਨਾਰ ਕੀਤਾ ਜਾ ਰਿਹਾ ਹੈ। ਦਰਅਸਲ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦ ਪੰਜਾਬ ਵਕਫ ਬੋਰਡ ਦੀ ਭਰਤੀ ‘ਚ ਪੰਜਾਬੀ ਭਾਸ਼ਾ

ਲੁਧਿਆਣਾ: ਨਿਊ ਆਸ਼ੋਕ ਨਗਰ ਨੂੰ ਐਲਾਨਿਆ ਕੰਟੇਨਮੈਂਟ ਜ਼ੋਨ

New Ashok Nagar containment:ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਇਕ ਹੋਰ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਇੱਥੇ ਨਿਊ ਆਸ਼ੋਕ ਨਗਰ ‘ਚ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ‘ਚ ਪ੍ਰੇਮ ਨਗਰ ਅਤੇ

ਮਾਨਸੂਨ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਲਈ ਨਗਰ ਨਿਗਮ ਨੇ ਕੀਤਾ ਵਿਸ਼ੇਸ਼ ਉਪਰਾਲਾ

ludhiana municiple corporation monsoon:ਅੱਤ ਦੀ ਗਰਮੀ ਤੋਂ ਬੇਹਾਲ ਲੁਧਿਆਣਾ ਵਾਸੀਆਂ ਨੂੰ ਜਿੱਥੇ ਮਾਨਸੂਨ ਦੀ ਦਸਤਕ ਨਾਲ ਰਾਹਤ ਮਿਲੀ ਹੈ, ਉੱਥੇ ਹੀ ਹੁਣ ਨਗਰ ਨਿਗਮ ਨੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਲਈ ਨਵਾਂ ਉਪਰਾਲਾ ਕਰਕੇ ਇਕ ਹੋਰ ਆਸਾਨ ਕੰਮ ਕੀਤਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਨਗਰ ਨਿਗਮ ਨੇ ਮਾਨਸੂਨ ਸੀਜ਼ਨ ਨਾਲ ਨਜਿੱਠਣ ਲਈ ਕੰਟਰੋਲ ਰੂਮ

ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ : ਵੱਖ-ਵੱਖ ਜ਼ਿਲਿਆਂ ਤੋਂ ਮਿਲੇ 15 ਨਵੇਂ ਮਾਮਲੇ

Fifteen Corona Cases found : ਕੋਰੋਨਾ ਦਾ ਕਹਿਰ ਪੰਜਾਬ ਵਿਚ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਇਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਅੰਮ੍ਰਿਤਸਰ ਜ਼ਿਲੇ ਤੋਂ 9, ਰੂਪਨਗਰ ਤੋਂ 5 ਤੇ ਫਿਰੋਜ਼ਪੁਰ ਜ਼ਿਲੇ ਦੇ ਸ਼ਹਿਰ ਤਲਵੰਡੀ ਭਾਈ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਬੀਤੀ

ਲੁਧਿਆਣਾ ‘ਚ ਕੋਰੋਨਾ ਨਾਲ ਹੁਣ ਤੱਕ 22 ਲੋਕਾਂ ਦੀ ਮੌਤ, ਜਾਣੋ ਜ਼ਿਲ੍ਹੇ ਦੀ ਸਥਿਤੀ

Ludhiana corona positive case: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਦਿਨੋ-ਬ-ਦਿਨ ਵੱਧਦਾ ਦੇਖ ਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੁੱਧਵਾਰ ਨੂੰ ਜ਼ਿਲ੍ਹੇ ‘ਚ 29 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 2 ਲੋਕਾਂ ਦੀ ਮੌਤ ਹੋਈ। ਦੱਸ ਦੇਈਏ ਕਿ ਬੁੱਧਵਾਰ ਨੂੰ ਮਿਲੇ ਪਾਜ਼ੀਟਿਵ 29 ਮਾਮਲਿਆਂ ‘ਚੋਂ 25 ਲੁਧਿਆਣਾ ਦੇ ਅਤੇ 3 ਹੋਰ ਦੂਜੇ

ਲੁਧਿਆਣਾ ‘ਚ ਪੁਲਿਸ ਵਿਭਾਗ ‘ਤੇ ਵੀ ਗਹਿਰਾਇਆ ਕੋਰੋਨਾ ਸੰਕਟ, ਹੁਣ ਤੱਕ 30 ਕਾਮੇ ਪੀੜ੍ਹਤ

ludhiana cops corona positive: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਜਿੱਥੇ ਆਮ ਲੋਕਾਂ ‘ਤੇ ਕਹਿਰ ਬਣ ਕੇ ਵਰ੍ਹਿਆ, ਉੱਥੇ ਹੀ ਫ੍ਰੰਟ ਲਾਈਨ ‘ਤੇ ਕੰਮ ਕਰਨ ਵਾਲੇ ਕੋਰੋਨਾ ਯੋਧੇ ਪੁਲਿਸ ਕਾਮਿਆਂ ਨੂੰ ਵੀ ਆਪਣੀ ਚਪੇਟ ‘ਚ ਚੁੱਕਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ 18 ਅਪ੍ਰੈਲ ਨੂੰ ਏ.ਸੀ.ਪੀ ਅਨਿਲ ਕੋਹਲੀ ਦੀ ਕੋਰੋਨਾਵਾਇਰਸ ਨਾਲ ਮੌਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ

Covid-19 : ਫਤਿਹਗੜ੍ਹ ਸਾਹਿਬ ਤੋਂ 9 ਤੇ ਭਵਾਨੀਗੜ੍ਹ ਤੋਂ ਮਿਲਿਆ ਇਕ ਨਵਾਂ ਮਾਮਲਾ

9 Corona Cases from Fatehgarh Sahib : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਫਤਿਹਗੜ੍ਹ ਸਾਹਿਬ ਤੋਂ ਕੋਰੋਨਾ ਦੇ 9 ਅਤੇ ਭਵਾਨੀਗੜ੍ਹ ਤੋਂ ਇਕ ਮਹਿਲਾ ਬੈਂਕ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਦੇ 9 ਪਾਜ਼ੀਟਿਵ ਮਾਮਲੇ ਸਾਹਮਣੇ ਆੇ ਹਨ। ਇਨ੍ਹਾਂ

ਕੋਰੋਨਾ ਪ੍ਰਤੀ ਅਵੇਸਲੇ ਹੋ ਰਹੇ ਲੋਕਾਂ ਨੂੰ ਲੁਧਿਆਣਾ ਪੁਲਿਸ ਨੇ ਇੰਝ ਸਿਖਾਇਆ ਸਬਕ

Traffic cops Covid ludhiana: ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਜਿਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ਹਿਰ ‘ਚ ਕੋਰੋਨਾ ਨੂੰ ਲੈ ਕੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ‘ਤੇ ਸ਼ਿੰਕਜਾ ਕੱਸਣ ਲਈ ਟ੍ਰੈਫਿਕ ਪੁਲਿਸ ਨੇ

ਲੁਧਿਆਣਾ ‘ਚ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ‘ਕੋਰੋਨਾ’

Ludhiana corona health department: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ, ਜੋ ਕਿ ਸਿਹਤ ਵਿਭਾਗ ਦੇ ਲਈ ਚਿੰਤਾ ਦਾ ਵਿਸ਼ਾ ਬਣ ਗਏ ਹਨ, ਉੱਥੇ ਹੀ ਲੋਕਾਂ ‘ਚ ਵੀ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਮੰਗਲਵਾਰ ਨੂੰ 40 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 1

ਮੋਗਾ ਤੇ ਹੁਸ਼ਿਆਰਪੁਰ ਤੋਂ ਮਿਲੇ Corona ਦੇ 10 ਨਵੇਂ ਮਾਮਲੇ, ਪੁਲਿਸ ਮੁਲਾਜ਼ਮ ਆਏ ਲਪੇਟ ’ਚ

Ten Corona Positive cases : ਕੋਰੋਨਾ ਮਹਾਮਾਰੀ ਨੇ ਪੂਰੇ ਸੂਬੇ ਵਿਚ ਆਪਣੇ ਪੈਰ ਪੂਰੀ ਤਰ੍ਹਾਂ ਪਸਾਰ ਲਏ ਹਨ। ਤਾਜ਼ਾ ਮਾਮਲਿਆਂ ਵਿਚ ਮੋਗਾ ਤੋਂ ਕੋਰੋਨਾ ਦੇ 7 ਅਤੇ ਹੁਸ਼ਿਆਰਪੁਰ ਤੋਂ 3 ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਮੋਗਾ ਜ਼ਿਲੇ ਵਿਚ 7 ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਨਾਲ ਮੋਗਾ ਜ਼ਿਲੇ ਦੇ ਨਿਹਾਲ