ਟਿਕਰੀ ਮੋਰਚੇ ਤੋਂ ਪਰਤੀ 70 ਸਾਲਾਂ ਬੀਬੀ ਮਹਿੰਦਰ ਕੌਰ ਵਸਨੀਕ ਹਿੰਮਤਪੁਰਾ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ ਹੈ। ਪਿੰਡ ਹਿੰਮਤਪੁਰਾ ਦੀ ਬੀਕੇਯੂ ਏਕਤਾ ਉਗਰਾਹਾਂ ਦੀ ਮਹਿਲਾ ਇਕਾਈ ਦੀ ਪ੍ਰਧਾਨ ਕਰਮਜੀਤ ਕੌਰ ਸੋਹੀ ਅਤੇ ਇਕਾਈ ਪ੍ਰਧਾਨ ਜਗੀਰ ਸਿੰਘ ਹਿੰਮਤਪੁਰਾ ਨੇ ਦੱਸਿਆ ਕਿ ਟਿਕਰੀ ਮੋਰਚੇ ‘ਤੇ ਮਹਿੰਦਰ ਕੌਰ ਦੀ ਸਿਹਤ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਪਿੰਡ ਵਾਪਸ ਲੈ ਕੇ ਆਇਆ ਗਿਆ ਅਤੇ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਕਿਸਾਨ ਆਗੂਆਂ ਨੇ ਮ੍ਰਿਤਕਾ ਦੇ ਪੀੜਤ ਪਰਿਵਾਰ ਨੂੰ ਦਸ ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























