ਧਰਮਕੋਟ ਜ਼ਿਲ੍ਹਾ ਮੋਗਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ 23 ਸਾਲਾ ਗੁਰਚਰਨ ਸਿੰਘ (ਮੰਨਾ) ਪੁੱਤਰ ਬਲਵਿੰਦਰ ਸਿੰਘ ਦੀ ਤੂੜੀ ਵਾਲੀ ਮਸ਼ੀਨ ਚ ਆਉਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਚਰਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸ ਦੀ ਤੂੜੀ ਵਾਲੀ ਮਸ਼ੀਨ ‘ਚ ਆਉਣ ਨਾਲ ਦਰਦਨਾਕ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”























