May 26

ਫਿਰੋਜ਼ਪੁਰ : ਟਰੈਕਟਰ ‘ਤੇ ਗਲਤ ਗਾਣੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

ਫਿਰੋਜ਼ਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਟਰੈਕਟਰ ‘ਤੇ ਗਲਤ ਗਾਣੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਇਕ ਧਿਰ...

ਲੁਧਿਆਣਾ ਨਗਰ ਨਿਗਮ ਦਫ਼ਤਰ ‘ਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਵੱਲੋਂ ਹੰਗਾਮਾ, ਪੁਲਿਸ ਨੇ ਮੁਲਾਜ਼ਮਾਂ ਨੂੰ ਹਿਰਾਸਤ ‘ਚ ਲਿਆ

ਲੁਧਿਆਣਾ ਨਗਰ ਨਿਗਮ ਜੋਨ ਡੀ ਵਿੱਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਠੇਕੇ...

ਥਾਰ ਵਾਲੀ ਕਾਂਸਟੇਬਲ ਅਮਨਦੀਪ ਕੌਰ ‘ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਕਰੋੜਾਂ ਦੀ ਕੋਠੀ ਸਣੇ ਜਾਇਦਾਦ ਫ੍ਰੀਜ

ਥਾਰ ਵਾਲੀ ਮਹਿਲਾ ਕਾਂਸਟੇਬਲ ਇਕ ਵਾਰ ਫਿਰ ਤੋਂ ਬੁਰਾ ਫਸੀ ਹੈ ਤੇ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ...

‘ਭਾਰਤ ਰਾਈਸ ਯੋਜਨਾ’ ‘ਚ ਘਪਲੇ ਤਹਿਤ ED ਨੇ ਪੰਜਾਬ-ਹਰਿਆਣਾ ‘ਚ ਮਾਰੇ ਛਾਪੇ, 2 ਕਰੋੜ ਕੈਸ਼ ਤੇ 1.12 ਕਰੋੜ ਦਾ ਸੋਨਾ ਜ਼ਬਤ

ਪੰਜਾਬ ਵਿਚ ਭਾਰਤ ਰਾਈਸ ਯੋਜਨਾ ਤਹਿਤ ਗਰੀਬਾਂ ਨੂੰ ਦਿੱਤੇ ਜਾਣ ਵਾਲੇ ਚਾਵਲਾਂ ਵਿਚ ਘਪਲਾ ਸਾਹਮਣੇ ਆਇਆ ਹੈ ਜਿਸ ਦੀ ਜਾਂਚ ਈਡੀ ਜਲੰਧਰ ਵੱਲੋਂ...

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਪਈ ਫੁੱਟ, ਭਾਰਤ ਭੂਸ਼ਣ ਆਸ਼ੂ ਦੇ ਪੋਸਟਰਾਂ ‘ਚੋਂ ਰਾਜਾ ਵੜਿੰਗ ਦੀ ਫੋਟੋ ਗਾਇਬ

ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ...

ਪੰਜਾਬ ‘ਚ ਕੋਰੋਨਾ ਦੀ ਹੋਈ ਐਂਟਰੀ, ਹਸਪਤਾਲ ‘ਚ ਦਾਖ਼ਲ ਮਰੀਜ਼ ਨਿਕਲਿਆ ਪਾਜ਼ੀਟਿਵ, ਅਲਰਟ ‘ਤੇ ਸਿਹਤ ਵਿਭਾਗ

ਪੰਜਾਬ ਵਿਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਹਸਪਤਾਲ ‘ਚ ਦਾਖ਼ਲ ਮਰੀਜ਼ ਕੋਰੋਨਾ ਪਾਜ਼ੀਟਿਵ ਨਿਕਲਿਆ ਹੈ। ਮੋਹਾਲੀ ਦੇ ਇੱਕ ਨਿੱਜੀ ਹਸਪਤਾਲ...

ਪੰਜਾਬ ਪੁਲਿਸ ‘ਚ ਨਵੇਂ ਭਰਤੀ 6 ਸਿਪਾਹੀ ਡੋਪ ਟੈਸਟ ‘ਚ ਹੋਏ ਫੇਲ੍ਹ, ਬਿਨਾਂ ਟ੍ਰੇਨਿੰਗ ਤੋਂ ਹੀ ਸਿਪਾਹੀਆਂ ਨੂੰ ਭੇਜਿਆ ਵਾਪਸ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਵਿਚ ਨਵੇਂ ਭਰਤੀ 6 ਸਿਪਾਹੀ ਡੋਪ ਟੈਸਟ ਵਿਚ ਫੇਲ ਹੋ ਗਏ ਹਨ ਤੇ ਰਿਪੋਰਟ...

‘ਯਾਰ ਹੀ ਬਣਿਆ ਵੈਰੀ’ ਨਿੱਕੀ ਜਿਹੀ ਗੱਲ ਪਿੱਛੇ ਨਹਿਰ ‘ਚ ਨਹਾਉਣ ਗਏ ਦੋਸਤ ਨੂੰ ਦਿੱਤਾ ਧੱਕਾ, ਹੋਈ ਮੌ.ਤ

ਫਤਿਹਗੜ੍ਹ ਸਾਹਿਬ ਵਿਚ ਦੋਸਤ ਨੇ ਆਪਣੇ ਹੀ ਯਾਰ ਨੂੰ ਨਹਿਰ ਵਿਚ ਧੱਕਾ ਦੇ ਦਿੱਤਾ ਜਿਸ ਨਾਲ ਨੌਜਵਾਨ ਡੁੱਬ ਗਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ...

AGTF ਤੇ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਨਾਮੀ ਗੈ.ਗ ਦੇ ਤਿੰਨ ਗੁਰਗੇ ਹਥਿਆਰਾਂ ਸਣੇ ਕੀਤੇ ਕਾਬੂ

ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤੇ ਫਿਰੋਜ਼ਪੁਰ ਪੁਲਿਸ ਦੀ...

‘ਭ੍ਰਿਸ਼ਟਾਚਾਰ ਸਮਾਜ ਨੂੰ ਸਿਊਂਕ ਦੀ ਤਰ੍ਹਾਂ ਲੱਗਿਆ ਹੋਇਆ ਹੈ ਤੇ ਅਸੀਂ ਇਸ ਸਿਸਟਮ ਨੂੰ ਠੀਕ ਕਰ ਕੇ ਰਹਾਂਗੇ’ : CM ਮਾਨ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਭਾ ਵਿਚ ਮਹਾਰਾਜਾ ਅਗਰਸੇਨ ਸਮਾਰਕ ਦਾ ਉਦਘਾਟਨ ਕਰਨ...

AAP ਸੁਪਰੀਮੋ ਕੇਜਰੀਵਾਲ ਦਾ ਐਲਾਨ, ਛੋਟੇ ਵਪਾਰੀਆਂ ਦੀ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਬਣਾਇਆ ਜਾਵੇਗਾ ਵਪਾਰੀ ਬੋਰਡ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਛੋਟੇ ਵਪਾਰੀਆਂ ਦੀਆਂ ਪ੍ਰੇਸ਼ਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਅਹਿਮ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ...

ਫਿਰੋਜ਼ਪੁਰ : ਲਾਪਤਾ ਹੋਏ 6 ‘ਚੋਂ 5 ਮੁੰਡੇ ਪਰਤੇ ਘਰ, ਪੁਲਿਸ ਨੇ ਲੱਭ ਕੇ ਮਾਪਿਆਂ ਨੂੰ ਸੌਂਪੇ, ਇੱਕ ‘ਤੇ ਥਾਣੇ ‘ਚ NDP’S Act ਦਾ ਪਰਚਾ

ਫਿਰੋਜ਼ਪੁਰ ਵਿਚ 4 ਵਿਦਿਆਰਥੀ ਸਣੇ 6 ਲੋਕਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਚਾਰੋਂ ਵਿਦਿਆਰਥੀਆਂ...

CM ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ‘ਚ PM ਮੋਦੀ ਨਾਲ ਕੀਤੀ ਮੁਲਾਕਾਤ, ਚੁੱਕੇ ਪੰਜਾਬ ਦੇ ਕਈ ਮੁੱਦੇ

ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਬੈਠਕ ਹੋਈ। ਇਸ ਵਿਚ ਸਾਰੇ...

ਮੋਗਾ : ਚੋਰ ਡੇਢ ਲੱਖ ਦਾ ਸਾਮਾਨ ਲੈ ਹੋਏ ਰੱਫੂਚੱਕਰ, CCTV ਨੇ ਖੋਲ੍ਹੀ ਪੋਲ, ਸਾਰੀ ਘਟਨਾ ਨੂੰ ਕੈਮਰੇ ‘ਚ ਕੀਤਾ ਕੈਦ

ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਜਨੇਰ ਵਿਚ ਰਾਤ ਇਕ ਮੋਟਰ ਪੱਖਾ ਠੀਕ ਕਰਨ ਵਾਲੀ ਦੁਕਾਨ ‘ਤੇ ਚੋਰਾਂ ਨੇ ਹੱਥ ਸਾਫ ਕੀਤਾ। ਚੋਰ ਦੁਕਾਨ ਤੋਂ...

ਪੰਜਾਬ ‘ਚ ਹੁਣ ਸਰਕਾਰੀ ਸਕੂਲ ਦੇ ਬੱਚੇ ਸਿੱਖਣਗੇ ਤੇਲੁਗੂ ਭਾਸ਼ਾ, ਨੋਟੀਫਿਕੇਸ਼ਨ ਹੋਇਆ ਜਾਰੀ

ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਤੇਲਗੂ ਭਾਸ਼ਾ ਪੜ੍ਹਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਲਈ ਨੋਟੀਫਿਕੇਸ਼ਨ...

ਹੁਣ ਸੁਵਿਧਾ ਕੇਂਦਰਾਂ ‘ਚ ਹੋਣਗੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ, ਪੰਜਾਬ ਸਰਕਾਰ ਨੇ ਸਿਖਲਾਈ ਸੈਸ਼ਨ ਕੀਤੇ ਆਯੋਜਿਤ

ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਰਜਿਸਟਰੀਆਂ ਕਰਵਾਉਣ ਲਈ ਪੰਜਾਬੀਆਂ ਨੂੰ ਹੁਣ ਨਹੀਂ ਖੱਜਲ ਖੁਆਰ ਹੋਣਾ...

ਤਖ਼ਤ ਸ੍ਰੀ ਪਟਨਾ ਸਾਹਿਬ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ, ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦਾ ਹੈ ਮਾਮਲਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ...

MLA ਰਮਨ ਅਰੋੜਾ ਦੀ ਕੋਰਟ ‘ਚ ਹੋਈ ਪੇਸ਼ੀ, ਵਿਜੀਲੈਂਸ ਨੂੰ 5 ਦਿਨ ਦਾ ਮਿਲਿਆ ਰਿਮਾਂਡ

ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਅੱਜ ਦੁਪਹਿਰ ਵਿਜੀਲੈਂਸ ਟੀਮ ਵੱਲੋਂ ਕੋਰਟ ਵਿਚ ਪੇਸ਼ ਕੀਤਾ ਗਿਆ। ਕੋਰਟ ਵਿਚ ਪੇਸ਼ ਕਰਕੇ ਰਮਨ...

ਫਿਰੋਜ਼ਪੁਰ : “ਦੋਸਤ ਨਾਲ ਕੱਪੜੇ ਲੈਣ ਚੱਲੇ ਹਾਂ”… ਇਹ ਕਹਿ ਕੇ ਘਰੋਂ ਨਿਕਲੇ 6 ਮੁੰਡੇ ਹੋਏ ਲਾਪਤਾ, ਪ੍ਰੇਸ਼ਾਨ ਮਾਪੇ ਪਹੁੰਚੇ ਥਾਣੇ

ਫਿਰੋਜ਼ਪੁਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 6 ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ। ਇਲਾਕੇ ਵਿਚ ਉਸ ਸਮੇਂ ਹੜਕੰਪ ਮਚ...

MLA ਰਮਨ ਅਰੋੜਾ ਦੀ ਗ੍ਰਿਫਤਾਰੀ ਮਗਰੋਂ CM ਮਾਨ ਬੋਲੇ- ‘ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਿਸੇ ਨੂੰ ਨਹੀਂ ਬਖਸ਼ਾਂਗੇ’

MLA ਰਮਨ ਅਰੋੜਾ ਦੀ ਗ੍ਰਿਫਤਾਰੀ ਮਗਰੋਂ CM ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸਟਾਚਾਰ ਖਿਲਾਫ਼ ਸਾਡੀ ਜ਼ੀਰੋ...

ਬਠਿੰਡਾ : ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ASI ਡਰਾਈਵਰ ਸਣੇ ਗ੍ਰਿਫ਼ਤਾਰ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਬਠਿੰਡਾ ਵਿਜੀਲੈਂਸ ਦੀ ਟੀਮ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਇੱਕ ਏਐਸਆਈ ਨੂੰ 1.05 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ...

ਬਠਿੰਡਾ ਦੀ ਨਾਇਰਾ ਨੇ ਰਚਿਆ ਇਤਿਹਾਸ, 9 ਸਾਲ ਦੀ ਉਮਰ ‘ਚ ਪਾਸ ਕੀਤੀ 10ਵੀਂ ਦੀ ਪ੍ਰੀਖਿਆ

ਬਠਿੰਡਾ ਦੀ ਨਾਇਰਾ ਕਥੂਰੀਆ ਨੇ ਇਤਿਹਾਸ ਰਚ ਦਿੱਤਾ ਹੈ, ਉਸ ਨੇ 9 ਸਾਲ ਦੀ ਉਮਰ ਵਿਚ 10ਵੀਂ ਜਮਾਤ ਪਾਸ ਕਰ ਲਈ ਹੈ। ਨਾਇਰਾ ਨੇ ਕੈਂਬਰਿਜ ਬੋਰਡ...

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ‘ਚ ਸ਼ਾਮਲ, ਮਾਨ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਮਿਲਾ ਦਿੱਤੇ ਗਏ ਹਨ। ਇਸ ਸਬੰਧੀ ਮਾਨ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ...

ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਝਟਕਾ, ਕਰਜ਼ਾ ਸੀਮਾ ‘ਚ 16477 ਕਰੋੜ ਦੀ ਕੀਤੀ ਗਈ ਕਟੌਤੀ

ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਪੰਜਾਬ ਦੀ ਚਾਲੂ ਵਿੱਤੀ ਸਾਲ ਲਈ ਕਰਜ਼ ਸੀਮਾ ਵਿਚ ਕਟੌਤੀ ਕਰ...

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਦਾਲਤੀ ਕਮਰੇ ਕਰਾਏ ਗਏ ਖਾਲੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ। ਇਸ ਦੇ ਤੁਰੰਤ ਬਾਅਦ ਕੋਰਟ ਰੂਮ...

ਲੁਧਿਆਣਾ : 3 ਦੋਸਤਾਂ ਨੇ ਇਕੱਠੇ ਲਗਾਇਆ ਪੈੱਗ, ਵਿਗੜੀ ਸਿਹਤ, 1 ਦੀ ਗਈ ਜਾਨ, 2 ਦੀ ਹਾਲਤ ਗੰਭੀਰ

ਲੁਧਿਆਣਾ ਦੇ ਨੂਰਵਾਲਾ ਰੋਡ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 3 ਦੋਸਤ ਇਕੱਠੇ ਬੈਠ ਕੇ ਪੈੱਗ ਲਗਾ ਰਹੇ ਸੀ ਕਿ ਸ਼ਰਾਬ ਇੰਨੀ ਜ਼ਿਆਦਾ ਪੀ ਲਈ ਕਿ...

ਪਠਾਨਕੋਟ : ਟਰੱਕ ਨੇ ਬਾਈਕ ਸਵਾਰ 2 ਨੌਜਵਾਨਾਂ ਨੂੰ ਮਾਰੀ ਟੱਕਰ, ਇਕ ਨੇ ਮੌਕੇ ‘ਤੇ ਛੱਡੇ ਸਾਹ

ਪੰਜਾਬ ਵਿਚ ਸੜਕੀ ਹਾਦਸੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਹਾਦਸਾ ਪਠਾਨਕੋਟ ਦੇ ਸ਼ਾਹਪੁਰ ਕੰਢੀ ਨੇੜੇ ਵਾਪਰਿਆ ਹੈ ਜਿਥੇ...

ਪੰਜਾਬ ‘ਚ ਬਦਲਿਆ ਮੌਸਮ, ਤੇਜ਼ ਹਨੇਰੀ ਨਾਲ ਕਈ ਥਾਵਾਂ ‘ਤੇ ਪਏ ਗੜ੍ਹੇ, 4 ਦਿਨਾਂ ਤੱਕ ਪਏਗਾ ਮੀਂਹ

ਪੰਜਾਬ ਤੇ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਚੱਲੀ, ਕੁਝ ਇਲਾਕਿਆਂ ਵਿੱਚ ਮੀਂਹ ਦੇ...

ਗੁਰੂਹਰਸਹਾਏ : ਦਵਾਈ ਲੈਣ ਗਏ ਨੌਜਵਾਨ ਦੀ ਛੱਪੜ ਨੇੜਿਓਂ ਮਿਲੀ ਲਾਸ਼, ਮਿਲ ਰਹੀਆਂ ਸਨ ਧਮਕੀਆਂ

ਗੁਰੂਹਰਸਹਾਏ ਦੇ ਪਿੰਡ ਛਾਂਗਾ ਰਾਏ ਉਤਾੜ ਦੇ ਰਹਿਣ ਵਾਲਾ ਇਕ ਨੌਜਵਾਨ ਜੋਕਿ ਆਪਣੇ ਮੋਟਰਸਾਈਕਲ ‘ਤੇ ਹਸਪਤਾਲ ਤੋਂ ਦਵਾਈ ਲੈਣ ਲਈ ਗਿਆ ਸੀ,...

BBMB ਅੱਜ ਤੋਂ ਨਵੇਂ ਕੋਟੇ ਤਹਿਤ 3 ਰਾਜਾਂ ਨੂੰ ਦੇਵੇਗਾ ਪਾਣੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਛੱਡਿਆ ਜਾਵੇਗਾ ਪਾਣੀ

ਹਰਿਆਣਾ ਤੇ ਪੰਜਾਬ ਵਿਚ ਚੱਲ ਰਹੇ ਪਾਣੀ ਵਿਵਾਦ ਵਿਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਨਵੇਂ ਸਰਕਲ...

ਲੁਧਿਆਣਾ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਭਾਰੀ ਪੁਲਿਸ ਫੋਰਸ ਤਾਇਨਾਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਲੁਧਿਆਣਾ ਦੇ ਡੀਸੀ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ...

ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਵੱਲੋਂ 23 ਮਈ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ਮੀਂਹ ਦਾ ਅਲਰਟ

ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ, ਕਹਿਰ ਦੀ ਗਰਮੀ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ...

ਮੋਗਾ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ, ਮਰਡਰ ਕੇਸ ‘ਚ ਬਰੀ ਹੋਏ ਬੰਦੇ ਨੂੰ ਉਤਾਰਿਆ ਸੀ ਮੌਤ ਦੇ ਘਾਟ

ਮੋਗਾ ਪੁਲਿਸ ਨੇ 5 ਦਿਨ ਪਹਿਲਾਂ ਹੋਏ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਪਿੰਡ ਮਾਣੂੰਕੇ ਦੇ ਰਹਿਣ ਵਾਲੇ ਅਰਸ਼ਪ੍ਰੀਤ ਸਿੰਘ ਨੂੰ...

ਮੈਕਸੀਕੋ ‘ਚ ਫਸਿਆ ਫਿਰੋਜ਼ਪੁਰ ਦਾ ਮੁੰਡਾ, ਸਹੀ ਤਰੀਕੇ ਅਮਰੀਕਾ ਜਾਣ ਲਈ ਟ੍ਰੈਵਲ ਏਜੰਟ ਨੂੰ ਦਿੱਤੇ ਸਨ 35 ਲੱਖ ਰੁ.

ਵਿਦੇਸ਼ ਵਿਚ ਚੰਗਾ ਭਵਿੱਖ ਬਣਾਉਣ ਦਾ ਸੁਪਣਾ ਵੇਖਣ ਵਾਲਾ ਪੰਜਾਬ ਦਾ ਇੱਕ ਹੋਰ ਨੌਜਵਾਨ ਟ੍ਰੈਵਲ ਏਜੰਟ ਦੇ ਚੁੰਗਲ ਵਿਚ ਫਸ ਗਿਆ। ਇਹ ਮਾਮਲਾ...

ਅਗਨੀਵੀਰ ਅਕਾਸ਼ਦੀਪ ਦੀ ਮਾਤਾ ਦਾ ਵੱਡਾ ਐਲਾਨ-‘ਪੁੱਤ ਨੂੰ ਸ਼ਹੀਦ ਦਾ ਦਰਜਾ ਮਿਲਣ ‘ਤੇ ਹੀ ਅਸਥੀਆਂ ਕਰਾਂਗੇ ਜਲ ਪ੍ਰਵਾਹ’

ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਤਾਇਨਾਤ ਫਰੀਦਕੋਟ ਜਿਲ੍ਹੇ ਦੇ ਪਿੰਡ ਕੋਠੇ ਚਹਿਲ ਵਾਸੀ ਅਗਨੀਵੀਰ ਅਕਾਸ਼ਦੀਪ ਸਿੰਘ ਦੀ ਸਿਰ ਵਿਚ ਗੋਲੀ ਲੱਗਣ...

ਯੂਟਿਊਬਰ ਧਰੁਵ ਰਾਠੀ ਨੇ AI ਨਾਲ ਸਿੱਖ ਗੁਰੂਆਂ ‘ਤੇ ਬਣਾਈ ਵੀਡੀਓ, ਸੁਖਬੀਰ ਬਾਦਲ ਨੇ ਪ੍ਰਗਟਾਇਆ ਇਤਰਾਜ਼

ਹਰਿਆਣਾ ਦੇ ਰਹਿਣ ਵਾਲੇ ਯੂਟਿਊਬਰ ਧਰੁਵ ਰਾਠੀ ਦੇ ਸਿੱਖ ਗੁਰੂਆਂ ‘ਤੇ ਬਣਾਏ ਗਏ ਵੀਡੀਓ ‘ਤੇ ਵਿਵਾਦ ਹੋ ਗਿਆ ਹੈ। ਧਰੁਵ ਰਾਠੀ ਨੇ ‘ਬੰਦਾ...

CM ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਹੋਣ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

ਪੰਜਾਬ ‘ਚ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ...

ਕਬੱਡੀ ਖਿਡਾਰੀ ਨਾਲ ਵਾਪਰਿਆ ਭਾਣਾ, ਸੜਕ ‘ਤੇ ਪਿਆ ਟੋਇਆ ਬਣ ਗਿਆ ‘ਕਾਲ’

ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਬੱਡੀ...

ਮਾਲਵੇ ਵਾਲਿਆਂ ਲਈ ਖੁਸ਼ਖਬਰੀ, ਚੰਡੀਗੜ੍ਹ ਤੱਕ ਸਫਰ ਹੋਵੇਗਾ ਸੌਖਾ, ਚਿਰੋਕਣੇ ਲਟਕੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ

ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਇਹ ਟਰੈਕ ਲਗਭਗ 24 ਕਿਲੋਮੀਟਰ ਲੰਬਾ...

ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ, ਪੰਜਾਬ ਨੇ BBMB ਤੋਂ ਮੰਗਿਆ 9000 ਕਿਊਸਿਕ ਵਾਧੂ ਪਾਣੀ

ਹੁਣ ਹਰਿਆਣਾ ਤੋਂ ਬਾਅਦ ਪੰਜਾਬ ਨੇ BBMB ਤੋਂ 9000 ਕਿਊਸਿਕ ਪਾਣੀ ਦੀ ਮੰਗ ਕੀਤੀ ਹੈ। ਪੰਜਾਬ ਵਿਚ ਝੋਨੇ ਦੀ ਬੀਜਾਈ 15 ਦਿਨ ਪਹਿਲਾ 1 ਜੂਨ ਤੋਂ ਸ਼ੁਰੂ ਹੋ...

ਮੁਕਤਸਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਪੈਰ ‘ਚ ਗੋਲੀ ਲੱਗਣ ਦੇ ਬਾਅਦ ਮੁਲਜ਼ਮ ਕਾਬੂ

ਮੁਕਤਸਰ ਦੇ ਮਲੋਟ ਵਿਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਠਭੇੜ ਹੋਈ ਹੈ ਤੇ ਇਸ ਦੌਰਾਨ ਨਾਮੀ ਗੈਂਗ ਦਾ ਇਕ ਗੁਰਗਾ ਹਥਿਆਰਾਂ ਸਣੇ ਗ੍ਰਿਫਤਾਰ ਕਰ...

ਬਠਿੰਡਾ : 3 ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ‘ਤੇ ਕੀਤੀ ਲੁੱਟ, ਘਟਨਾ CCTV ‘ਚ ਹੋਈ ਕੈਦ

ਬਠਿੰਡਾ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ...

ਬਟਾਲਾ ‘ਚ ਮਿਲੇ ਗ੍ਰੇਨੇਡ ਨੂੰ ਲੈ ਕੇ SSP ਸੁਹੇਲ ਨੇ ਕੀਤਾ ਵੱਡਾ ਖੁਲਾਸਾ, ਫੇਮਸ ਹੋਣ ਲਈ ਸੁੱਟਿਆ ਸੀ Dummy ਗ੍ਰੇਨੇਡ

ਬਟਾਲਾ ਵਿਖੇ ਅੱਜ ਸਵੇਰੇ ਸ਼ਰਾਬ ਦੇ ਠੇਕੇ ਦੇ ਬਾਹਰ ਗ੍ਰੇਨੇਡ ਮਿਲਿਆ ਸੀ। ਬਟਾਲਾ ਦੇ ਨੇੜਲੇ ਇਲਾਕੇ ਆਲੋਵਾਲ ਵਿਖੇ ਗ੍ਰੇਨੇਡ ਮਿਲਿਆ ਸੀ।...

ਅਬੋਹਰ : ਟਰਾਲੇ ਨੇ ਟ੍ਰੈਕਟਰ ਨੂੰ ਮਾਰੀ ਜ਼ੋਰਦਾਰ ਟੱਕਰ, ਹਾਦਸੇ ‘ਚ ਪਿਓ ਦੀ ਮੌਤ, ਪੁੱਤ ਗੰਭੀਰ ਜ਼ਖਮੀ

ਅਬੋਹਰ ਦੇ ਪਿੰਡ ਦੌਲਤਪੁਰਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਪੰਜ ਧੀਆਂ ਦੇ ਪਿਓ ਦੀ ਮੌਤ ਹੋ ਗਈ। ਪਿੰਡ ਦੌਲਤਪੁਰਾ ਕੋਲ ਅੱਜ ਇਹ...

ਜ਼ੀਰਾ ਨੈਸ਼ਨਲ ਹਾਈਵੇ ‘ਤੇ ਕਾਰ ਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਬੱਚੀ ਸਣੇ 4 ਦੀ ਗਈ ਜਾਨ

ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿਚ 4 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜ਼ੀਰਾ ਨੈਸ਼ਨਲ ਹਾਈਵੇ ‘ਤੇ...

SGPC ਨੇ ਪੁੰਛ ‘ਚ ਪਾਕਿ ਹਮਲੇ ਦਾ ਸ਼ਿਕਾਰ ਹੋਏ ਸਿੱਖ ਪਰਿਵਾਰਾਂ ਦੀ ਫੜੀ ਬਾਂਹ, 5-5 ਲੱਖ ਰੁ. ਦੀ ਦਿੱਤੀ ਵਿੱਤੀ ਮਦਦ

ਬੀਤੇ ਦਿਨੀਂ ਪਾਕਿਸਤਾਨ ਵੱਲੋਂ ਪੁੰਛ ਸੈਕਟਰ ਵਿਚ ਜੋ ਹਮਲਾ ਕੀਤਾ ਗਿਆ ਸੀ ਜਿਸ ਵਿਚ ਇਕ ਗੁਰੂ ਘਰ ਦੇ ਉਪਰ ਵੀ ਬੰਬਾਰੀ ਹੋਈ ਸੀ ਤੇ ਕਈ ਪਰਿਵਾਰ...

ਆੜ੍ਹਤੀਏ ਤੋਂ ਤੰਗ ਆ ਕਿਸਾਨ ਨੇ ਮੁਕਾਏ ਆਪਣੇ ਹੀ ਸਾਹ, 1 ਸਾਲ ਪਹਿਲਾਂ ਹੋਇਆ ਸੀ ਅਮਰਿੰਦਰ ਦਾ ਵਿਆਹ

ਨਾਭਾ ਬਲਾਕ ਦੇ ਪਿੰਡ ਅੱਚਲ ਦੇ ਕਿਸਾਨ 30 ਸਾਲਾ ਅਮਰਿੰਦਰ ਸਿੰਘ ਨੇ ਆੜਤੀਏ ਤੋਂ ਤੰਗ ਆ ਕੇ ਆਪਣੀ ਲਾਇਸੈਂਸੀ ਰਿਵਾਲਵਰ ਦੇ ਨਾਲ ਸਿਰ ਤੇ ਗੋਲੀ...

ਬਰਨਾਲਾ ਪੁਲਿਸ ਨੂੰ ਮਿਲੀ ਸਫਲਤਾ, ਸੱਸ-ਨੂੰਹ ਨੂੰ 100 ਗ੍ਰਾਮ ਹੈਰੋਇਨ ਤੇ 25 ਹਜ਼ਾਰ ਦੀ ਡਰੱਗ ਮਨੀ ਸਣੇ ਕੀਤਾ ਕਾਬੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਸਬ-ਡਵੀਜ਼ਨ ਤਪਾ...

ਬਠਿੰਡਾ : ਘਰੋਂ ਡਿਊਟੀ ਲਈ ਨਿਕਲੀ ਮਹਿਲਾ ਪੁਲਿਸ ਮੁਲਾਜ਼ਮ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਮੌਤ

ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੇ ਨਾਲ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਰਾਮਪੁਰਾ ਵਿਖੇ ਡਿਊਟੀ ‘ਤੇ ਜਾ ਮਹਿਲਾ ਪੁਲਿਸ...

ਮੋਗਾ ‘ਚ ਅਣਪਛਾਤੇ ਹਮਲਾਵਰਾਂ ਨੇ ਬਾਈਕ ਸਵਾਰ ਨੂੰ ਗੋਲੀਆਂ ਨਾਲ ਭੁੰਨਿਆ, ਇਲਾਜ ਦੌਰਾਨ ਤੋੜਿਆ ਦਮ

ਪੰਜਾਬ ਦੇ ਮੋਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਹ ਵਾਰਦਾਤ ਮੋਗਾ ਦੇ ਪਿੰਡ ਦੌਧਰ ਗਰਭੀ ਤੋਂ ਸਾਹਮਣੇ ਆਈ ਹੈ ਜਿਥੇ ਕਾਰ ਵਿਚ ਸਵਾਰ ਹੋ ਕੇ...

12ਵੀਂ ‘ਚੋਂ ਨੰਬਰ ਘੱਟ ਆਉਣ ‘ਤੇ ਵਿਦਿਆਰਥੀ ਨੇ ਮੁਕਾਈ ਜੀਵਨ ਲੀਲਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਲੁਧਿਆਣਾ ਵਿੱਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਰਨੈਲ ਸਿੰਘ (17) ਵਜੋਂ ਹੋਈ...

ਦੇਸ਼ ਲਈ ਸ਼ਹੀਦ ਹੋਇਆ ਪੰਜਾਬ ਦਾ ਅਗਨੀਵੀਰ, 2 ਸਾਲ ਪਹਿਲਾਂ ਹੋਇਆ ਸੀ ਫੌਜ ‘ਚ ਭਰਤੀ

ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਵਿਚਕਾਰ ਜੰਮੂ-ਕਸ਼ਮੀਰ ਵਿੱਚ ਪੰਜਾਬ ਦਾ ਪੁੱਤਰ ਸ਼ਹੀਦ ਹੋ ਗਿਆ ਹੈ। ਫਰੀਦਕੋਟ ਦੇ ਪਿੰਡ...

ਇਸ ਥਾਣੇ ਦਾ SHO ਸਸਪੈਂਡ! Public Dealing ਸਹੀ ਨਾ ਕਰਨ ‘ਤੇ ਹੋਇਆ ਐਕਸ਼ਨ

ਪਟਿਆਲਾ ਵਿੱਚ ਐਸਐਚਓ ਵਿਰੁੱਧ ਵੱਡੀ ਕਾਰਵਾਈ ਦੇਖੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭਾਦਸੋਂ ਥਾਣੇ ਦੇ ਐਸ.ਐਚ.ਓ. ਜਸਪ੍ਰੀਤ ਸਿੰਘ ਨੂੰ ਗਲਤ...

ਪਾਇਲ ‘ਚ ਵੱਡੀ ਵਾਰਦਾਤ, ਪਤਨੀ ਨੇ ਆਸ਼ਿਕ ਨਾਲ ਰਲ ਪਤੀ ਨੂੰ ਉਤਾਰਿਆ ਮੌਤ ਦੇ ਘਾਟ

ਖੰਨਾ ਅਧੀਨ ਪੈਂਦੇ ਪਾਇਲ ਦੇ ਪਿੰਡ ਸੋਹੀਆਂ ਵਿੱਚ ਇੱਕ ਔਰਤ ਅਤੇ ਉਸ ਦੇ ਪ੍ਰੇਮੀ ਨੇ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਔਰਤ ਦਾ ਪ੍ਰੇਮੀ...

DSP ਸਕਿਓਰਟੀ ਹੀ ਕਰਵਾਉਂਦਾ ਸੀ ਜੇਲ੍ਹ ਅੰਦਰ ਨਸ਼ਾ ਤਸਕਰੀ! ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਸੰਗਰੂਰ ਜੇਲ੍ਹ ਦੇ ਅੰਦਰੋਂ ਚੱਲ ਰਹੇ ਤਸਕਰੀ ਰੈਕੇਟ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਡੀਐੱਸਪੀ. ਸਕਿਓਰਿਟੀ ਦੀ ਭੂਮਿਕਾ ਵੀ ਸਾਹਮਣੇ ਆਈ ਹੈ,...

ਬਠਿੰਡਾ ‘ਚ ਕਾਂਗਰਸ ਦਾ ਸਖ਼ਤ ਫਰਮਾਨ, 8 ਕੌਂਸਲਰਾਂ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢਿਆ ਬਾਹਰ

ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਬਠਿੰਡਾ ਨਗਰ ਨਿਗਮ ਦੇ 8 ਕੌਂਸਲਰਾਂ...

ਸੰਗਰੂਰ ਪੁਲਿਸ ਨੇ ਜੇਲ੍ਹ ਅੰਦਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, ਪਾਬੰਦੀਸ਼ੁਦਾ ਸਾਮਾਨ ਸਣੇ 2 ਕਾਬੂ

ਸੰਗਰੂਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਜੇਲ੍ਹ ਅੰਦਰੋਂ ਚੱਲ ਰਹੇ ਤਸਕਰੀ ਦੇ ਇਕ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ।...

ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, 5 ਲੱਖ ਏਕੜ ਦਾ ਟੀਚਾ ਤੈਅ, ਕਿਸਾਨਾਂ ਨੂੰ ਮਿਲਣਗੇ 1500 ਰੁ. ਪ੍ਰਤੀ ਏਕੜ

ਪੰਜਾਬ ਵਿਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਸ ਵਾਰ ਸਰਕਾਰ ਦਾ ਟੀਚਾ ਇਸ ਸੀਜ਼ਨ ਵਿਚ 5 ਲੱਖ ਏਕੜ ਵਿਚ ਡੀਐੱਸਆਰ ਤਕਨੀਕ ਨਾਲ...

ਜਲਾਲਾਬਾਦ : ਵਾਟਰ ਕੂਲਰ ਤੋਂ ਪਾਣੀ ਪੀਣਾ ਸ਼ਖਸ ਨੂੰ ਪਿਆ ਭਾਰੀ, ਕਰੰਟ ਲੱਗਣ ਨਾਲ ਮੌਕੇ ‘ਤੇ ਮੌਤ

ਅੱਜ ਕੱਲ੍ਹ ਗਰਮੀ ਵੱਧ ਰਹੀ ਹੈ। ਆਮ ਲੋਕਾਂ ਦੀ ਸਹੂਲਤ ਲਈ ਸੜਕਾਂ ‘ਤੇ ਵਾਟਰ ਕੂਲਰ ਲਗਾਏ ਜਾਂਦੇ ਹਨ ਤਾਂ ਜੋ ਜੇਕਰ ਕਿਸੇ ਨੂੰ ਪਿਆਸ ਲੱਗੇ...

ਲਾਲਚ ‘ਚ ਅੰਨ੍ਹਾ ਹੋਇਆ ਕਲਯੁੱਗੀ ਪੁੱਤ, ਜ਼ਮੀਨ ਪਿੱਛੇ ਲੈ ਲਈ ਪਿਓ ਦੀ ਜਾਨ

ਫਤਿਹਗੜ੍ਹ ਸਾਹਿਬ ਵਿੱਚ ਕਲਯੁੱਗੀ ਪੁੱਤ ਨੇ ਆਪਣੇ ਲਾਲਚ ਵਿਚ ਅੰਨ੍ਹੇ ਹੋ ਕੇ ਰਿਸ਼ਤਿਆਂ ਦਾ ਗਲਾ ਘੋਟ ਦਿੱਤਾ। ਦਰਅਸਲ ਇਥੇ ਦੇ ਪੁਲਿਸ ਨੇ...

ਕੈਨੇਡਾ ਦੀ ਨਦੀ ‘ਚ ਡੁੱਬਣ ਨਾਲ ਬਠਿੰਡਾ ਦੇ 25 ਸਾਲਾ ਨੌਜਵਾਨ ਦੀ ਗਈ ਜਾਨ, ਸਦਮੇ ਵਿਚ ਪਰਿਵਾਰ

ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਹੀ...

ਪਾਣੀ ਵਿਵਾਦ ‘ਤੇ ਹਾਈਕੋਰਟ ਨੇ BBMB, ਕੇਂਦਰ ਤੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ, 20 ਮਈ ਤੱਕ ਮੰਗਿਆ ਜਵਾਬ

ਪੰਜਾਬ ਤੇ ਹਰਿਆਣਾ ਵਿਚ ਚੱਲ ਰਹੇ ਪਾਣੀ ਵਿਵਾਦ ਦੇ ਵਿਚ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ...

ਪਾਕਿਸਤਾਨ ਨੇ ਰਿਹਾਅ ਕੀਤਾ BSF ਦਾ ਜਵਾਨ ਕੀਤਾ, 22 ਦਿਨਾਂ ਬਾਅਦ ਪੁਰਨਮ ਕੁਮਾਰ ਦੀ ਹੋਈ ਵਤਨ ਵਾਪਸੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਦੀ ਕਾਰਵਾਈ ਤੋਂ ਡਰੇ ਪਾਕਿਸਤਾਨ ਨੇ BSF ਦਾ ਜਵਾਨ ਰਿਹਾਅ ਕਰ ਦਿੱਤਾ ਹੈ। ਕਾਂਸਟੇਬਲ ਪੁਰਨਮ...

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ, ਹਰਮਨਦੀਪ ਸਿੰਘ ਹੰਸ ਹੋਣਗੇ ਮੋਹਾਲੀ ਦੇ ਨਵੇਂ SSP

ਪੰਜਾਬ ਸਰਕਾਰ ਵੱਲੋਂ 2 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। SSP ਦੀਪਕ ਪਾਰੀਕ ਤੇ ਸ਼੍ਰੀਵੈਨੇਲਾ IPS ਅਧਿਕਾਰੀਆਂ ਦਾ ਤਬਾਦਲਾ ਹੋਇਆ...

NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਦਾ ਸਖਤ ਰੁਖ਼, ਪੰਜਾਬ ਦੇ 3 ਜ਼ਿਲ੍ਹਿਆਂ ਦੇ DC ਨੂੰ ਕੀਤਾ ਤਲਬ

NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਵੱਲੋਂ 3 ਜ਼ਿਲ੍ਹਿਆਂ ਦੇ ਡੀਸੀ ਨੂੰ ਤਲਬ ਕੀਤਾ ਗਿਆ ਹੈ। ਦੱਸ...

ਮਾਲੇਰਕੋਟਲਾ : ਸੰਤੁਲਨ ਵਿਗੜਨ ਕਾਰਨ ਨਹਿਰ ‘ਚ ਡਿਗੀ ਕਾਰ, ਹਰਿਦੁਆਰ ਜਾ ਰਹੇ 4 ਮੁਲਾਜ਼ਮਾਂ ਦੀ ਮੌਤ

ਮਾਲੇਰਕੋਟਲਾ ਟਾਟਾ ਮੋਟਰਜ਼ ਵਿਚ ਕੰਮ ਕਰਨ ਵਾਲੇ 4 ਮੁਲਾਜ਼ਮਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਹ ਚਾਰੇ ਮੁਲਾਜ਼ਮ ਹਰਿਦੁਆਰ ਜਾ ਰਹੇ ਸਨ ਕਿ...

ਫਿਰੋਜ਼ਪੁਰ ‘ਚ PAK ਡਰੋਨ ਹਮਲੇ ਦੀ ਲਪੇਟ ‘ਚ ਆਈ ਔਰਤ ਦੀ ਮੌਤ, ਪਰਿਵਾਰ ਲਈ ਮਾਲੀ ਮਦਦ ਦਾ ਐਲਾਨ

ਹਾਲ ਹੀ ਵਿਚ ਪਾਕਿਸਤਾਨੀ ਡ੍ਰੋਨ ਹਮਲੇ ਵਿਚ ਝੁਲਸੀ ਫਿਰੋਜ਼ਪੁਰ ਦੇ ਪਿੰਡ ਖਾਈ ਫੇਮ ਦੀ 50 ਸਾਲਾ ਔਰਤ ਸੁਖਵਿੰਦਰ ਕੌਰ ਦੀ ਮੰਗਲਵਾਰ ਨੂੰ ਇਲਾਜ...

ਲੁਧਿਆਣਾ : ATM ਬਦਲ ਕੇ ਲੋਕਾਂ ਨਾਲ ਠੱਗੀ ਕਰਨ ਵਾਲਾ ਕਾਬੂ, 17 ਬੈਂਕਾਂ ਦੇ 79 ਕਾਰਡ ਬਰਾਮਦ

ਜਗਰਾਉਂ ਵਿੱਚ ਇੱਕ ਸ਼ਾਤਿਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਬਜ਼ੁਰਗਾਂ ਅਤੇ ਅਨਪੜ੍ਹ ਲੋਕਾਂ ਦੇ ATM ਕਾਰਡ ਬਦਲਦਾ ਸੀ ਅਤੇ ਉਨ੍ਹਾਂ...

ਨਸ਼ੇ ਪਿੱਛੇ ਘਰ ਦਾ ਸਮਾਨ ਵੇਚਿਆ… ਪਤਨੀ ਨੂੰ ਕੁੱਟਿਆ… ਤੇ ਹੁਣ ਆਪਣੀ ਜਾਨ ਨਾਲ ਖੇਡ ਗਿਆ ਬੰਦਾ

ਮੋਗਾ ਵਿਚ ਇੱਕ ਹੈਰਾਨ ਕਰਨ ਦੇ ਨਾਲ-ਨਾਲ ਬਹੁਤ ਹੀ ਚਿੰਤਾ ਵਾਲਾ ਮਾਮਲਾ ਸਾਹਮਣਾ ਆਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਨਸ਼ੇ ਲਈ ਕਿਸੇ ਦੀ ਤਲਬ...

ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਅੱਜ ਸੁਪਰੀਮ ਕੋਰਟ ‘ਚ ਚੁਣੌਤੀ ਦੇਵੇਗੀ ਸਰਕਾਰ

ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਯੋਜਨਾ ਦੂਜੀ ਵਾਰ ਫੇਲ ਕਰ ਦਿੱਤੀ ਹੈ। BBMB ਨੇ ਹਾਈਕੋਰਟ ਦਾ ਫੈਸਲਾ ‘ਤੇ ਨੰਗਲ ਡੈਮ ਤੋਂ...

ਬੁੱਢੇ ਦਰਿਆ ‘ਚ ਡੁੱਬੇ 2 ਬੱਚੇ, ਗੋਤਾਖੋਰਾਂ ਵੱਲੋਂ ਦਰਿਆ ‘ਚੋਂ ਕੱਢੀ ਗਈ ਦੋਨਾਂ ਬੱਚਿਆਂ ਦੀ ਦੇਹ

ਲੁਧਿਆਣਾ ਵਿੱਚ ਤਾਜਪੁਰ ਰੋਡ ਵਿਖੇ ਬੁੱਢੇ ਦਰਿਆ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਹੋ ਗਈ ਹੈ। ਡੁੱਬਣ ਵਾਲੇ ਬੱਚਿਆਂ ਦੀ ਉਮਰ 15 ਤੋਂ...

ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ, ਸਿੱਖਿਆ ਮੰਤਰੀ ਬੈਂਸ ਨੇ ਟਵੀਟ ਕਰ ਦਿੱਤੀ ਜਾਣਕਾਰੀ

ਭਾਰਤ ਤੇ ਪਾਕਿਸਤਾਨ ਵਿਚ ਸੀਜ਼ਫਾਇਰ ਦੇ ਐਲਾਨ ਦੇ ਬਾਅਦ ਪੰਜਾਬ ਨਾਲ ਲੱਗੇ ਪਾਕਿਸਤਾਨ ਬਾਰਡਰ ‘ਤੇ ਹਾਲਾਤ ਆਮ ਹੋਣ ਲੱਗੇ ਹਨ। ਸਿੱਖਿਆ...

ਸੀਜ਼ਫਾਇਰ ‘ਤੇ ਬੋਲੇ CM ਮਾਨ- ‘ਪੰਜਾਬ ‘ਚ ਬਲੈਕਆਊਟ ਰਹੇਗਾ ਜਾਰੀ , ਕਿਉਂਕਿ ਸਾਨੂੰ ਪਾਕਿ ‘ਤੇ ਭਰੋਸਾ ਨਹੀਂ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਹਰਜੋਤ ਬੈਂਸ ਸਣੇ ਅੱਜ ਨੰਗਲ ਡੈਮ ਪਹੁੰਚੇ। ਉਹ ਤੀਜੀ ਵਾਰ ਉਥੇ ਪਹੁੰਚੇ ਹਨ। ਪਾਣੀ ਦਾ ਮਸਲਾ ਫਿਰ...

ਨੰਗਲ ਡੈਮ ‘ਤੇ ਫਿਰ ਭਖਿਆ ਮਾਹੌਲ, ਪਹੁੰਚੇ CM ਭਗਵੰਤ ਮਾਨ, ਦਿੱਤਾ ਠੋਕਵਾਂ ਜਵਾਬ

ਨੰਗਲ ਡੈਮ ‘ਤੇ ਫਿਰ ਤੋਂ ਮਾਹੌਲ ਗਰਮਾ ਗਿਆ ਹੈ। ਤੀਜੀ ਵਾਰ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ ਹਨ। ਇਸ ਮੌਕੇ ਉਨ੍ਹਾਂ...

ਫਿਰੋਜ਼ਪੁਰ ਡਰੋਨ ਹਮਲੇ ਦੇ ਜ਼ਖਮੀਆਂ ਨੂੰ ਮਿਲਣਗੇ CM ਮਾਨ, ਹਸਪਤਾਲ ਪਹੁੰਚ ਕੇ ਜਾਨਣਗੇ ਹਾਲ-ਚਾਲ

ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਡਰੋਨ ਹਮਲੇ ਦੇ ਜ਼ਖਮੀਆਂ ਦੇ ਨਾਲ ਅੱਜ ਮੁਲਾਕਾਤ ਕਰਨਗੇ। ਉਹ ਜ਼ਖਮੀ ਨਾਗਰਿਕਾਂ ਦਾ ਹਾਲ ਜਾਣਨ ਲਈ...

ਰਾਹਤ ਭਰੀ ਖਬਰ, ਸੀਜ਼ਫਾਇਰ ਦੇ ਬਾਅਦ ਪੰਜਾਬ ‘ਚ ਹੁਣ ਬਲੈਕਆਊਟ ਸਣੇ ਹਟਾਈਆਂ ਗਈਆਂ ਬਾਕੀ ਪਾਬੰਦੀਆਂ

ਭਾਰਤ ਤੇ ਪਾਕਿਸਤਾਨ ਵਿਚ ਅੱਜ ਸ਼ਾਮ 4 ਵਜੇ ਸੀਜ਼ਫਾਇਰ ਦੇ ਐਲਾਨ ਦੇ ਬਾਅਦ ਪੰਜਾਬ ਦੇ ਪਾਕਿਸਤਾਨ ਨਾਲ ਲੱਗਦੇ ਬਾਰਡਰ ‘ਤੇ ਵੀ ਸੀਜ਼ਫਾਇਰ ਹੋ...

ਲੁਧਿਆਣਾ ਪੁਲਿਸ ਨੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ, ਸੋਸ਼ਲ ਮੀਡੀਆ ‘ਤੇ ਫੈਲਾ ਰਹੇ ਸਨ ਝੂਠੀ ਜਾਣਕਾਰੀ

ਲੁਧਿਆਣਾ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਝੂਠੀ ਜਾਣਕਾਰੀ ਸ਼ੇਅਰ ਕਰਨ ਦੇ ਮਾਮਲੇ ਵਿਚ 2 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਦੋਵਾਂ ਨੇ...

ਹਰਿਆਣਾ ਨੇ ਪੰਜਾਬ ਦੇ ਸਰਹੱਦੀ ਜਿਲ੍ਹਿਆਂ ‘ਚ ਬੱਸ ਸਰਵਿਸ ਕੀਤੀ ਬੰਦ, ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਲਿਆ ਫੈਸਲਾ

ਬੱਸ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਤਣਾਅ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ...

ਪੰਜਾਬ ਸਰਕਾਰ ਵੱਲੋਂ 22 PCS ਅਫਸਰਾਂ ਦੇ ਕੀਤੇ ਗਏ ਤਬਾਦਲੇ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਵਿਚ 22 ਪੀਸੀਐੱਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਤਹਿਤ...

ਲੁਧਿਆਣਾ ‘ਚ ਰੈੱਡ ਅਲਰਟ, ਲਗਾਈ ਗਈ BNS ਦੀ ਧਾਰਾ 163, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ

ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਲੁਧਿਆਣੇ ਤੋਂ ਵੱਡੀ ਖਬਰ ਆ ਰਹੀ ਹੈ। ਲੁਧਿਆਣਾ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ...

ਫਿਰੋਜ਼ਪੁਰ ‘ਚ ਘਰ ‘ਤੇ ਡਿੱਗਿਆ ਡਰੋਨ, ਗੱਡੀ ਨੂੰ ਲੱਗੀ ਅੱਗ, ਪਰਿਵਾਰ ਦੇ 3 ਜੀਅ ਝੁਲਸੇ

ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਵਿਚਾਲੇ ਸ਼ੁੱਕਰਵਾਰ ਨੂੰ ਪਾਕਿਸਤਾਨ ਨੇ ਪੰਜਾਬ ਦੇ ਕਈ ਸ਼ਹਿਰਾਂ ‘ਤੇ ਡਰੋਨ ਮਿਜ਼ਾਈਲਾਂ...

ਬਠਿੰਡਾ ‘ਚ ਏਅਰਫੋਰਸ ਸਟੇਸ਼ਨ ਨੇੜੇ ਬਲਾਸਟ, ਰੈੱਡ ਅਲਰਟ ਜਾਰੀ, ਜਲੰਧਰ ‘ਚ ਮੁੜ ਹੋਏ ਧਮਾਕੇ

ਸ਼ਨੀਵਾਰ ਸਵੇਰੇ ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਨੇੜੇ ਇੱਕ ਧਮਾਕਾ ਹੋਇਆ। ਇਸ ਤੋਂ ਬਾਅਦ ਫੌਜ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।...

ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, ਮੀਟਿੰਗ ‘ਚ ਐਂਟੀ ਡਰੋਨ ਸਿਸਟਮ ਨੂੰ ਖਰੀਦਣ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਜਿਸ ਦੀ ਜਾਣਕਾਰੀ CM...

CM ਮਾਨ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਨਾ ਕਰਨ ਦੀ ਕੀਤੀ ਅਪੀਲ, ਕਿਹਾ-ਨਾ ਮੰਨਿਆ ਤਾਂ ਹੋਵੇਗੀ ਕਾਰਵਾਈ

ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਤੇ ਅਜਿਹੇ ਵਿਚ ਪੰਜਾਬ ਵਿਚ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ...

ਪੰਜਾਬ ਯੂਨੀਵਰਿਸਟੀ ਨੇ PU- CET (UG) ਦੇ Entrance Test 2025 ਨੂੰ ਕੀਤਾ ਮੁਲਤਵੀ, ਨਵੀਂ ਤਰੀਕ ਦਾ ਜਲਦ ਹੋਵੇਗਾ ਐਲਾਨ

ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਯੂਨੀਵਰਸਿਟੀ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ...

ਅਗਲੇ 5 ਦਿਨਾਂ ਤੱਕ ਪੰਜਾਬ ‘ਚ ਮੌਸਮ ਨੂੰ ਲੈ ਕੇ Alert, ਹਨੇਰੀ-ਮੀਂਹ-ਤੂਫਾਨ ਨਾਲ ਪੈਣਗੇ ਗੜ੍ਹੇ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਕ ਵਾਰ ਫਿਰ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ...

ਭਾਰਤ-ਪਾਕਿ ਤਣਾਅ, ਸੂਬੇ ‘ਚ IAS-PCS ਅਫਸਰਾਂ ਦੀਆਂ ਛੁੱਟੀਆਂ ਰੱਦ, ਫਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਬੰਦ

ਭਾਰਤ-ਪਾਕਿ ਤਣਾਅ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਅਗਲੇ ਆਦੇਸ਼ਾਂ ਤੱਕ...

Love Marriage ਦਾ ਦਰਦਨਾਕ ਅੰਤ, ਮੁੰਡੇ ਨੇ ਪਤਨੀ ਦੇ ਮੁਕਾਏ ਸਾਹ, ਫਿਰ ਆਪਣੀ ਵੀ ਲੈ ਲਈ ਜਾਨ

ਬਠਿੰਡਾ ਵਿੱਚ ਇੱਕ ਜੋੜੇ ਦੀ ਮੌਤ ਦਾ ਮਾਮਲਾ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ ਨੇ ਪਹਿਲਾਂ ਆਪਣੀ ਪਤਨੀ...

ਗੁਰਦਾਸਪੁਰ ‘ਚ 8 ਘੰਟਿਆਂ ਦੇ ਬਲੈਕਆਊਟ ਦਾ ਐਲਾਨ, 2 ਦਿਨਾਂ ਲਈ ਸਕੂਲ-ਕਾਲਜ ਰਹਿਣਗੇ ਬੰਦ

ਪਹਿਲਗਾਮ ਵਿਚ ਅੱਤਵਾਦੀ ਹਮਲੇ ਦੇ ਬਾਅਦ ਤੋਂ ਬੀਤੇ ਦਿਨੀਂ ਦੇਸ਼ ਦੇ 244 ਜ਼ਿਲ੍ਹਿਆਂ ਵਿਚ ਮੌਕ ਡਰਿੱਲ ਕੀਤੀ ਗਈ ਸੀ। ਹੁਣ ਇਸੇ ਤਹਿਤ...

ਪੰਜਾਬ ‘ਚ 10-11 ਮਈ ਨੂੰ ਪਵੇਗਾ ਭਾਰੀ ਮੀਂਹ, IMD ਨੇ ਹਨ੍ਹੇਰੀ-ਤੂਫਾਨ ਨਾਲ ਬਿਜਲੀ ਡਿਗਣ ਦੀ ਦਿੱਤੀ ਚੇਤਾਵਨੀ

ਪੰਜਾਬ ਵਿਚ ਮੌਸਮ ਵਿਭਾਗ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਬੇ ਵਿਚ 2 ਦਿਨ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ...

ਭਾਰਤ-ਪਾਕਿ ਤਣਾਅ ਵਿਚਾਲੇ ਅੰਮ੍ਰਿਤਸਰ ਤੇ ਕਪੂਰਥਲਾ ‘ਚ ਸਖ਼ਤ ਪਾਬੰਦੀਆਂ, ਵਿਆਹ-ਸ਼ਾਦੀਆਂ ਮੌਕੇ ਪਟਾਕੇ ਚਲਾਉਣ ‘ਤੇ ਲੱਗੀ ਰੋਕ

ਭਾਰਤ-ਪਾਕਿ ਤਣਾਅ ਵਿਚਾਲੇ ਸੂਬੇ ਵਿਚ ਸਖਤ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਅੰਮ੍ਰਿਤਸਰ ਤੇ ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ...

ਭਾਰਤ-ਪਾਕਿ ਤਣਾਅ ਵਿਚਾਲੇ ਹਾਈ ਅਲਰਟ ‘ਤੇ ਪੰਜਾਬ, ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਦੇ ਸਾਰੇ...

ਪੰਜਾਬ ‘ਚ ਹੋਇਆ ਬਲੈਕ ਆਊਟ, ਸੜਕਾਂ ਤੇ ਘਰਾਂ ‘ਚ ਛਾਇਆ ਘੁੱਪ ਹਨੇਰਾ, ਵੇਖੋ ਤਸਵੀਰਾਂ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀ ਹਮਲੇ ਤੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਮਗਰੋਂ ਪੰਜਾਬ ਵਿਚ ਮੌਕ ਡ੍ਰਿਲ ਕੀਤੀ ਗਈ, ਜਿਸ ਤੋਂ ਬਾਅਦ...

ਪੰਜਾਬ ‘ਚ ਕੀਤੀ ਗਈ ਮੌਕ ਡਰਿੱਲ, ਬੰਬ ਸਕੁਐਡ ਪਹੁੰਚੀ, ਸਿਖਾਏ ਗਏ ਸਿਵਲ ਡਿਫੈਂਸ ਸਣੇ ਹੋਰ ਬਚਾਅ ਦੇ ਤਰੀਕੇ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮੌਕ ਡ੍ਰਿਲ ਤੋਂ ਪਹਿਲਾਂ ਬੰਬ ਨਿਰੋਧਕ ਦਸਤੇ, ਸਨਿਫਰ...

‘ਆਪ੍ਰੇਸ਼ਨ ਸਿੰਦੂਰ’ ਵਿਚਾਲੇ ਬਠਿੰਡਾ ਦੇ ਖੇਤਾਂ ‘ਚ ਪਲੇਨ ਕ੍ਰੈਸ਼, ਕੁਝ ਲੋਕ ਹੋਏ ਜ਼ਖਮੀ, 2 KM ਤੱਕ ਇਲਾਕਾ ਸੀਲ

ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿੱਚ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਵੱਲੋਂ ਪਾਕਿਸਤਾਨ ‘ਤੇ ਕੀਤੇ ਗਏ ਹਵਾਈ ਹਮਲੇ ਵਿਚਾਲੇ...

ਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ, ਟਰੈਕਟਰਾਂ ‘ਤੇ ਜ਼ਰੂਰੀ ਸਾਮਾਨ ਤੇ ਜਵਾਕ ਲੈ ਕੇ ਨਿਕਲ ਰਹੇ ਲੋਕ

ਪਾਕਿਸਤਾਨ ਖਿਲਾਫ ਭਾਰਤ ਦੇ ਐਕਸ਼ਨ ਨੂੰ ਦੇਖ ਕੇ ਹਰ ਕੋਈ ਕੰਬ ਜਾਂਦਾ ਹੈ। ਬੀਤੀ ਰਾਤ ਭਾਰਤ ਵੱਲੋਂ ਪਾਕਿਸਤਾਨ ਖਿਲਾਫ ਏਅਰ ਸਟ੍ਰਾਈਕ ਕੀਤੀ ਗਈ...

‘ਅੱਤਵਾਦ ਖ਼ਿਲਾਫ਼ ਲੜਾਈ ‘ਚ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਪਾਕਿਸਤਾਨ ਦੇ ਲਗਭਗ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ। ਵੱਡੇ ਅੱਤਵਾਦੀ ਦੇ...

ਪਾਕਿਸਤਾਨ ‘ਤੇ ਏਅਰ ਸਟ੍ਰਾਈਕ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, 5 ਜ਼ਿਲ੍ਹਿਆਂ ‘ਚ ਸਕੂਲ ਕੀਤੇ ਗਏ ਬੰਦ

ਬੀਤੀ ਰਾਤ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਹੋ ਚੁੱਕਾ ਹੈ। ਪ੍ਰਸ਼ਾਸਨ ਵੱਲੋਂ 4...

ਭਲਕੇ ਹੋਣ ਵਾਲੀ ਮੌਕ ਡਰਿੱਲ ਲਈ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ, ਲੋਕਾਂ ਨੂੰ ਕੀਤੀ ਗਈ ਇਹ ਅਪੀਲ

ਭਲਕੇ ਹੋਣ ਵਾਲੀ ਮੌਕ ਡਰਿੱਲ ਲਈ ਪ੍ਰਸ਼ਾਸਨ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ। ਮਿਤੀ 7.5.2025 ਨੂੰ ਰਾਤ 9.00 ਵਜੇ ਤੋਂ 9.30 ਵਜੇ ਤੱਕ ਬਲੈਕਆਊਟ ਮੌਕ...