Jul 26

ਫਿਰੋਜ਼ਪੁਰ-ਫਾਜ਼ਿਲਕਾ ਤੋਂ 19 ਨਸ਼ਾ ਤਸਕਰ ਗ੍ਰਿਫਤਾਰ: 50 ਸ਼ੱਕੀ ਹਿਰਾਸਤ ‘ਚ, 14 ਲੱਖ ਦੇ ਨਸ਼ੀਲੇ ਪਦਾਰਥ ਬਰਾਮਦ

ਪੰਜਾਬ ਪੁਲਿਸ ਨੇ ਸਪੈਸ਼ਲ ਟਾਸਕ ਫੋਰਸ (STF) ਨਾਲ ਮਿਲ ਕੇ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਚਲਾਈ ਹੈ। ਇਸ...

ਪੰਜਾਬ DC ਦਫ਼ਤਰਾਂ ਤੇ ਤਹਿਸੀਲਾਂ ‘ਚ ਅੱਜ ਵੀ ਨਹੀਂ ਹੋਵੇਗਾ ਕੋਈ ਕੰਮ, ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਗਏ

ਪੰਜਾਬ ਦੇ ਡੀਸੀ ਦਫਤਰਾਂ ਤੇ ਤਹਿਸੀਲਾਂ ਵਿਚ ਅੱਜ ਵੀ ਕੰਮ ਨਹੀਂ ਹੋਵੇਗਾ। ਸਾਰੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਲਈ ਹੈ। ਸਾਰੇ...

ਟ੍ਰਾਈਡੈਂਟ ਗਰੁੱਪ ਦੇ ਰਜਿੰਦਰ ਗੁਪਤਾ ਤੇ ਆਈਓਐਲ ਗਰੁੱਪ ਦੇ ਵਰਿੰਦਰ ਗੁਪਤਾ ਦੀ ਮਾਤਾ ਪੰਜ ਤੱਤਾਂ ‘ਚ ਹੋਏ ਵਿਲੀਨ

ਲੁਧਿਆਣਾ : ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਾਜੇਂਦਰ ਗੁਪਤਾ ਅਤੇ ਆਈਓਐਲ ਗਰੁੱਪ ਦੇ ਚੇਅਰਮੈਨ ਵਰਿੰਦਰ ਗੁਪਤਾ ਦੀ...

ਅਮਲੋਹ ਬਲਾਕ ਦੇ ਕਾਂਗਰਸੀ ਸਰਪੰਚ ‘ਤੇ ਡਿੱਗੀ ਗਾਜ਼! 4 ਲੱਖ ਗਬਨ ਕਰਨ ਦੇ ਦੋਸ਼ ‘ਚ ਹੋਇਆ ਸਸਪੈਂਡ

ਫਤਿਹਗੜ੍ਹ ਸਾਹਿਬ ਵਿਚ ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦੇ ਕਰੀਬੀ ਕਾਂਗਰਸੀ ਸਰਪੰਚ ਨੂੰ ਸਸਪੈਂਡ ਕੀਤਾ ਗਿਆ ਹੈ। ਅਮਲੋਹ...

ਵਿਜੀਲੈਂਸ ਨੇ 20,000 ਦੀ ਰਿਸ਼ਵਤ ਲੈਂਦਾ ਪਟਵਾਰੀ ਦਬੋਚਿਆ, ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੇ ਸੀ ਪੈਸੇ

ਪੰਜਾਬ ਵਿਜੀਲੈਂਸ ਨੇ ਬਰਨਾਲਾ ਦੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੇਵਾ...

ਪਟਿਆਲਵੀ ਪਹਿਲਵਾਨ ਨੇ ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ, DC ਨੇ ਕੀਤਾ ਸਨਮਾਨਿਤ

ਪੰਜਾਬ ਦੇ ਪਟਿਆਲਾ ਨੇੜੇ ਮੰਡੌਰ ਪਿੰਡ ਦੇ ਪਹਿਲਵਾਨ ਜਸਕਰਨ ਸਿੰਘ ਧਾਲੀਵਾਲ ਨੇ ਜੌਹਰ ਦਿਖਾ ਕੇ ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ...

ਖੰਨਾ : ਪੁਲਿਸ ‘ਤੇ ਹਮਲਾ ਕਰਕੇ ਰੇਤ ਦੀ ਭਰੀ ਟਰਾਲੀ ਨੂੰ ਛੁਡਾਉਣ ਦੇ ਮਾਮਲੇ ‘ਚ 10 ਗ੍ਰਿਫ਼ਤਾਰ

ਪੁਲਿਸ ਜ਼ਿਲ੍ਹਾ ਖੰਨਾ ਦੇ ਮਾਛੀਵਾੜਾ ਸਾਹਿਬ ਇਲਾਕੇ ‘ਚ 20 ਜੁਲਾਈ ਦੀ ਰਾਤ ਨੂੰ ਮਾਈਨਿੰਗ ਮਾਫ਼ੀਆ ਨੇ ਪੁਲਿਸ ‘ਤੇ ਹਮਲਾ ਕਰਕੇ ਰੇਤ ਨਾਲ...

ਲੁਧਿਆਣਾ ‘ਚ ਨਹਾਉਂਦੇ ਸਮੇਂ ਨੌਜਵਾਨ ਦੀ ਮੌ.ਤ, ਬਾਥਰੂਮ ਦਾ ਦਰਵਾਜ਼ਾ ਤੋੜ ਕੇ ਕੱਢੀ ਮ੍ਰਿਤਕ ਦੇਹ

ਪੰਜਾਬ ਦੇ ਜ਼ਿਲਾ ਲੁਧਿਆਣਾ ‘ਚ ਬਾਥਰੂਮ ‘ਚ ਨਹਾਉਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਮਨਦੀਪ...

ਲੁਧਿਆਣਾ ਤੋਂ ਫਰਾਰ ਕੈਦੀ ਦਿੱਲੀ ਤੋਂ ਕਾਬੂ, ਗੱਡੀ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

ਪੰਜਾਬ ਦੀ ਲੁਧਿਆਣਾ ਪੁਲਿਸ ਨੇ ਥਾਣਾ ਡਿਵੀਜਨ ਨੰਬਰ 3 ਤੋਂ ਫਰਾਰ ਹੋਏ ਕੈਦੀਆਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਜਿਸ ਦੀ ਪੁਲਿਸ ਅੱਜ...

ਕਾਂਗਰਸੀ ਬਲਾਕ ਪ੍ਰਧਾਨ ਗ੍ਰਿਫ਼ਤਾਰ, 10 ਦਿਨ ਪਹਿਲਾਂ ਵੜਿੰਗ ਨੇ ਬਣਾਇਆ ਸੀ ਪ੍ਰਧਾਨ

ਲੁਧਿਆਣਾ ਦੇ ਫਰਜ਼ੀ ਕਾਲ ਸੈਂਟਰ ਮਾਮਲੇ ਵਿੱਚ ਪੁਲਿਸ ਨੇ ਕਾਂਗਰਸ ਦੇ ਬਲਾਕ ਪ੍ਰਧਾਨ ਸਾਹਿਲ ਕਪੂਰ ਉਰਫ਼ ਪਾਪਲ ਨੂੰ ਗ੍ਰਿਫ਼ਤਾਰ ਕੀਤਾ ਹੈ।...

ਫਿਰੋਜ਼ਪੁਰ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਕਾਬੂ, 70 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ‘ਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ...

ਪਟਿਆਲਾ ‘ਚ ਮਜ਼ਦੂਰਾਂ ਨਾਲ ਵਾਪਰਿਆ ਹਾਦਸਾ, ਖੰਭੇ ਹੇਠਾਂ ਦੱਬਣ ਨਾਲ 2 ਦੀ ਮੌ.ਤ, ਇੱਕ ਜ਼ਖਮੀ

ਪੰਜਾਬ ਦੇ ਪਟਿਆਲਾ ਦੇ ਸਰਹਿੰਦ ਰੋਡ ‘ਤੇ ਸਥਿਤ ਅਨਾਜ ਮੰਡੀ ਵਿੱਚ ਇਮਾਰਤ ਦਾ ਲੈਂਟਰ ਤੋੜਦੇ ਸਮੇਂ ਪਿੱਲਰ ਡਿੱਗ ਗਿਆ। ਪਿੱਲਰ ਹੇਠਾਂ ਦੱਬਣ...

ਔਰਤ ਦੀ ਬਹਾਦੁਰੀ, ਬੁਰੀ ਤਰ੍ਹਾਂ ਫੱਟੜ ਹੋਈ, ਲੱਤ ਟੁੱਟੀ, ਪਰ ਫੜ ਕੇ ਛੱਡਿਆ ਲੁਟੇਰਾ

ਪੰਜਾਬ ਵਿੱਚ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਿਨ-ਬ-ਦਿਨ ਲੁੱਟ-ਖੋਹ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ...

ਪੰਜਾਬ ‘ਚ ਪੁਲਿਸ ਦਾ ਸਰਚ ਆਪਰੇਸ਼ਨ, ਨਸ਼ਾ ਤਸਕਰਾਂ ਦੇ ਘਰ ਦੀ ਲਈ ਤਲਾਸ਼ੀ, ਸ਼ੱਕੀ ਲੋਕਾਂ ਤੋਂ ਕੀਤੀ ਪੁੱਛਗਿੱਛ

ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਵਿੱਢੀ ਜਾ ਰਹੀ ਹੈ। ਇਸ ਤਹਿਤ ਬਠਿੰਡਾ ਅਤੇ ਮਾਨਸਾ ‘ਚ ਪੁਲਿਸ ਨੇ...

ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ ਤੇ ਪਥਰਾਅ, ਐਗਜ਼ੀਕਿਊਟਿਵ ਕਲਾਸ ਸਣੇ 2 ਬੋਗੀਆਂ ਦੇ ਸ਼ੀਸ਼ੇ ਟੁੱਟੇ

ਦਿੱਲੀ-ਅੰਮ੍ਰਿਤਸਰ ਵਿਚਾਲੇ ਚੱਲ ਰਹੀ ਵੀਆਈਪੀ ਟਰੇਨ ਸ਼ਤਾਬਦੀ ਐਕਸਪ੍ਰੈੱਸ ‘ਤੇ ਐਤਵਾਰ ਰਾਤ ਪਥਰਾਅ ਕੀਤਾ ਗਿਆ। ਇਸ ਕਾਰਨ ਟਰੇਨ ਦੀਆਂ 2...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 26 ਜੁਲਾਈ ਤੱਕ ਸਕੂਲ ਰਹਿਣਗੇ ਬੰਦ, ਡੀਸੀ ਵੱਲੋਂ ਹੁਕਮ ਜਾਰੀ

ਪੰਜਾਬ ਵਿਚ ਮੀਂਹ ਕਾਰਨ ਹਾਲਾਤ ਕਈ ਜ਼ਿਲ੍ਹਿਆਂ ਵਿਚ ਕਾਫੀ ਖਰਾਬ ਹਨ। ਲਗਾਤਾਰ ਪੈ ਰਹੇ ਮੀਂਹ ਕਾਰਨ ਨਦੀਆਂ, ਨਾਲੇ, ਡੈਮ ਉਫਾਨ ‘ਤੇ ਹਨ।...

CM ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ, ਸਰਕਾਰੀ ਸਕੂਲ ਦੇ ਬੱਚਿਆਂ ਨੂੰ ਮੁਫਤ ਬੱਸ ਸੇਵਾ ਦੇਣ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਵਲ ਸਕੱਤਰੇਤ ਵਿਚ ਵੱਖ-ਵੱਖ ਵਿਸ਼ਿਆਂ ‘ਤੇ ਸਬੰਧਤ ਮੰਤਰੀਆਂ ਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ...

ਲੁਧਿਆਣਾ : ਖੇਤੀਬਾੜੀ ਅਧਿਕਾਰੀਆਂ ਨੇ ਗੋਦਾਮ ‘ਤੇ ਮਾਰਿਆ ਛਾਪਾ, ਨਕਲੀ ਦਵਾਈਆਂ ਤੇ ਬੀਜ ਦਾ ਜ਼ਖੀਰਾ ਬਰਾਮਦ

ਲੁਧਿਆਣਾ ਵਿਚ 2 ਕੰਪਨੀਆਂ ਨੇ ਨਾਜਾਇਜ਼ ਤੌਰ ‘ਤੇ ਗੋਦਾਮ ਕਿਰਾਏ ‘ਤੇ ਲੈ ਕੇ ਨਕਲੀ ਦਵਾਈਆਂ ਤੇ ਬੀਜ ਸਟੋਰ ਕਰਕੇ ਰੱਖੇ ਹੋਏ ਸਨ। ਇਸ ਦੀ...

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ, 2 ਕਾਬੂ

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਖਿਲਾਫ ਵੱਡੀ ਸਫਲਤਾ ਵਿਚ ਐੱਸਐੱਸਓਸੀ ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ...

ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌ.ਤ, 2 ਸਾਲਾਂ ਮਾਸੂਮ ਧੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

ਪਠਾਨਕੋਟ ਜ਼ਿਲ੍ਹੇ ਦੇ ਪਿੰਡ ਨਈ ਬਸਤੀ ਦੇ 35 ਸਾਲਾ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਵਿਸ਼ਾਲ ਸ਼ਰਮਾ ਦੇ...

ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, ਚੈਕਿੰਗ ਦੌਰਾਨ 8 ਫੋਨ ਬਰਾਮਦ

ਪੰਜਾਬ ਦੀ ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਇਕ ਵਾਰ ਫਿਰ ਅਚਨਚੇਤ ਨਿਰੀਖਣ ਦੌਰਾਨ 8 ਮੋਬਾਇਲ ਬਰਾਮਦ ਕੀਤੇ ਗਏ। ਇਨ੍ਹਾਂ ‘ਚੋਂ 2 ਮੋਬਾਈਲ...

ਜਬਰਨ ਵਸੂਲੀ ਤੇ ਆਰਮਸ ਐਕਟ ਤਹਿਤ 2 ਗ੍ਰਿਫਤਾਰ, ਪਹਿਲਾਂ ਤੋਂ ਦਰਜ ਹਨ ਕਈ ਮਾਮਲੇ

ਚੰਡੀਗੜ੍ਹ ਦੇ ਐਸਪੀ ਮ੍ਰਿਦੂਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਬਰਨ ਵਸੂਲੀ ਅਤੇ ਆਰਮਸ ਐਕਟ...

ਲੁਧਿਆਣਾ ‘ਚ ਗੱਡੀ ‘ਤੇ ਟਰਾਲੀ ਦੀ ਜ਼ਬਰਦਸਤ ਟੱਕਰ, ਕਾਰ ਚਾਲਕ ਨੇ ਮੌਕੇ ਤੇ ਤੋੜਿਆ ਦਮ

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਸਮਰਾਲਾ ‘ਚ ਦੋਰਾਹਾ ਤੋਂ ਰੋਪੜ ਨਹਿਰ ਨੂੰ ਜਾਂਦੀ ਸੜਕ ‘ਤੇ ਕਾਰ ਅਤੇ ਟਰਾਲੀ ਦੀ ਟੱਕਰ ਹੋ ਗਈ। ਟੱਕਰ...

ਫਿਰੋਜ਼ਪੁਰ ‘ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਹੁੰਚੇ ਸਪੀਕਰ: ਸੰਧਵਾਂ ਨੇ ਸੰਸਥਾਵਾਂ ਨਾਲ ਰਾਸ਼ਨ ਤੇ ਚਾਰਾ ਵੰਡਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਪੁੱਜੇ...

ਫਿਰੋਜ਼ਪੁਰ ਜੇਲ੍ਹ ਦੇ ਬਾਹਰ ਰਹੇਗਾ ਨੋ ਡਰੋਨ ਜ਼ੋਨ: ਸੁਰੱਖਿਆ ਦੇ ਮੱਦੇਨਜ਼ਰ DC ਨੇ ਕੀਤਾ ਐਲਾਨ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨੋ ਡਰੋਨ ਜ਼ੋਨ ਦਾ ਐਲਾਨ ਨਹੀਂ ਕੀਤਾ ਗਿਆ...

ਲੁਧਿਆਣਾ : ਨੌਕਰ ਹੀ ਨਿਕਲਿਆ NRI ਦਾ ਕਾਤਲ, ਢਾਈ ਲੱਖ ‘ਚ ਦਿੱਤੀ ਸੀ ਸੁਪਾਰੀ

ਪੁਲਿਸ ਨੇ ਲੁਧਿਆਣਾ ਦੇ ਐਨਆਰਆਈ ਬਨਿੰਦਰਦੀਪ ਸਿੰਘ ਦੇ ਕਤਲ ਕੇਸ ਨੂੰ ਸੁਲਝਾ ਲਿਆ ਹੈ। ਇਸ ਕਤਲੇਆਮ ਦਾ ਮਾਸਟਰ ਮਾਈਂਡ ਘਰ ਦਾ ਨੌਕਰ ਹੀ...

ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੇ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ, ਕੁਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼

ਫਾਜ਼ਿਲਕਾ ਦੇ ਪਿੰਡ ਬਕੈਨ ਵਾਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 22 ਸਾਲਾ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ...

ਲੁਧਿਆਣਾ ਗੈਸ ਲੀਕ ਕਾਂਡ ‘ਚ 11 ਮੌਤਾਂ ਦਾ ਜ਼ਿੰਮੇਵਾਰ ਕੋਈ ਨਹੀਂ! ਸਾਰੇ ਵਿਭਾਗਾਂ ਨੂੰ ਕਲੀਨ ਚਿੱਟ

ਲੁਧਿਆਣਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 3 ਮਹੀਨਿਆਂ ਬਾਅਦ ਇੱਕ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਾਰੇ ਵਿਭਾਗਾਂ ਨੂੰ...

ਲੁਧਿਆਣਾ ‘ਚ ਚੀਤੇ ਨੇ ਫੈਲਾਈ ਦਹਿਸ਼ਤ, ਲੋਕਾਂ ਨੂੰ ਰਾਤੀਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ

ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਜੰਗਲ ਨੇੜੇ ਗੜ੍ਹੀ ਤੋਗੜ ਪਿੰਡ ਵਿੱਚ ਇੱਕ ਚੀਤੇ ਦੇ ਨਜ਼ਰ ਆਉਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲੀ ਹੋਈ ਹੈ।...

ਅਬੋਹਰ : ਹਾਈਵੇ ਤੋਂ ਜਾਮ ਹਟਾਉਣ ਦੀ ਕੋਸ਼ਿਸ਼ ‘ਚ ਪੁਲਿਸ ਮੁਲਾਜ਼ਮ ਫੱਟੜ! ਪ੍ਰਦਰਸ਼ਨਕਾਰੀਆਂ ਨਾਲ ਝੜਪ

ਅਬੋਹਰ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਝੜਪ ਹੋ ਗਈ। ਪੁਲਿਸ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ...

ਲੁਧਿਆਣਾ : ਥਾਣੇ ‘ਚੋਂ 3 ਹਵਾਲਾਤੀ ਭੱਜਣ ਨਾਲ ਪਈਆਂ ਭਾਜੜਾਂ, SHO ਸਣੇ 2 ਪੁਲਿਸ ਵਾਲੇ ਸਸਪੈਂਡ

ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਆਟੋ ਰਿਕਸ਼ਾ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਤਾਂ ਕਾਬੂ ਕਰ ਲਿਆ ਪਰ ਪੁਲਿਸ ਨੂੰ...

ਮੰਤਰੀ ਬੈਂਸ ਨੇ ਵੀ ਧੁੱਸੀ ਬੰਨ੍ਹ ‘ਤੇ ਕੀਤੀ ਸੇਵਾ, ਸੰਤ ਸੀਚੇਵਾਲ ਨਾਲ ਚੁੱਕੀਆਂ ਮਿੱਟੀ ਦੀਆਂ ਬੋਰੀਆਂ

ਜਲੰਧਰ ‘ਚ ਸਬ-ਡਵੀਜ਼ਨ ਸ਼ਾਹਕੋਟ ਦੀ ਤਹਿਸੀਲ ਲੋਹੀਆਂ ‘ਚ ਚੰਨਾ ਮੰਡਲ ਧੁੱਸੀ ਬੰਨ੍ਹ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੁਣ ਢੱਕਾ ਬਸਤੀ...

ਪੰਜਾਬ ਸਰਕਾਰ ਦਾ ਫਰਮਾਨ, ਮੁਲਾਜ਼ਮਾਂ ਨੂੰ ਤਨਖਾਹ ਮਿਲਣ ‘ਚ ਦੇਰੀ ਹੋਈ ਤਾਂ DDO’s ‘ਤੇ ਹੋਵੇਗੀ ਕਾਰਵਾਈ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਹੁਣ ਮੁਲਾਜ਼ਮਾਂ ਨੂੰ ਤਨਖਾਹ ਮਿਲਣ ਵਿਚ ਦੇਰੀ ਹੋਈ ਤਾਂ ਡੀਡੀਓ ‘ਤੇ ਕਾਰਵਾਈ...

ਲੁਧਿਆਣਾ ਨਗਰ ਨਿਗਮ ਦੇ ਐੱਮ. ਟੀ. ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਭੇਜਿਆ ਅਸਤੀਫਾ ਨੋਟਿਸ

ਲੁਧਿਆਣਾ ਨਗਰ ਨਿਗਮ ਦੇ ਐੱਮ. ਟੀ. ਰਜਨੀਸ਼ ਵਧਵਾ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਵਿਭਾਗ ਅਸਤੀਫਾ ਭੇਜਿਆ ਹੈ। ਉਨ੍ਹਾਂ ਨਗਰ ਨਿਗਮ ਨੂੰ...

ਮੰਦਭਾਗੀ ਖਬਰ : ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਮੌ.ਤ, 21 ਦਿਨ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ ਦੇ ਨੌਜਵਾਨਾਂ ਵਿਚ ਆਏ ਦਿਨ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ...

ਮਾਨਸਾ : ਘੱਗਰ ਦਰਿਆ ‘ਚ ਪਿਆ ਵੱਡਾ ਪਾੜ, ਪਿੰਡ ‘ਚ ਵੜਿਆ ਪਾਣੀ, ਘਰ ਛੱਡਣ ਨੂੰ ਮਜਬੂਰ ਹੋਏ ਲੋਕ

ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਨੇੜਲੇ ਪਿੰਡ ਬੱਲਾਂਬਾੜਾ ਵਿੱਚ ਘੱਗਰ ਦਰਿਆ ਵਿੱਚ ਵੱਡਾ ਪਾੜ ਪੈ ਗਿਆ ਹੈ। ਜਿਸ ਕਾਰਨ ਪਾਣੀ ਲਗਾਤਾਰ ਪਿੰਡ...

ਅਮਲੋਹ : ਭੋਗ ‘ਚ ਚੱਲੀਆਂ ਗੋਲੀਆਂ, ਭੀੜ ‘ਚੋਂ ਨਿਕਲ ਬੰਦਾ ਮਾ.ਰ ਪੁਲਿਸ ਅੱਗੇ ਕੀਤਾ ਸਰੈਂਡਰ

ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ ਡਵੀਜ਼ਨ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਸਮਾਗਮ ਤੋਂ ਬਾਅਦ ਇੱਕ...

ਲੁਧਿਆਣਾ ‘ਚ ਅਹਾਤੇ ‘ਚ ਲੱਗੀ ਅੱਗ, ਫਰਨੀਚਰ ਸਣੇ ਸਾਰਾ ਸਮਾਨ ਸੜ ਕੇ ਸੁਆਹ

ਲੁਧਿਆਣਾ ਦੇ ਦੁਗਰੀ ਮੇਨ ਰੋਡ ਬਣੇ ਸ਼ਰਾਬ ਦੇ ਠੇਕੇ ਦੇ ਨਾਲ ਅਹਾਤੇ ‘ਚ ਵੀਰਵਾਰ ਸਵੇਰੇ ਭਿਆਨਕ ਲੱਗ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਖੁਦ...

ਕੁੱਤੇ ਦੀ ਵਫ਼ਾਦਾਰੀ ਨੂੰ ਸਲਾਮ! ਇੰਝ ਬਚਾਈ ਲੁਧਿਆਣਾ ਨਗਰ ਕੌਂਸਲ ਪ੍ਰਧਾਨ ਦੀ ਜਾਨ

ਲੁਧਿਆਣਾ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਦੀ ਕੁੱਤੇ ਕਾਰਨ ਬਚ ਗਈ ਜਾਨ। ਕਾਰ ਵਿੱਚ ਸੱਪ ਨੂੰ ਦੇਖ ਕੇ ਕੁੱਤਾ ਲਗਾਤਾਰ ਭੌਂਕਦਾ...

ਪਟਿਆਲਾ : ਲਵਮੈਰਿਜ ਕਰਨ ਦੇ 7 ਦਿਨਾਂ ਬਾਅਦ ਟੈਕਸੀ ਡਰਾਈਵਰ ਨੇ ਕੀਤੀ ਖੁਦ.ਕੁਸ਼ੀ, ਪਤਨੀ ਤੇ ਸੱਸ ਖਿਲਾਫ ਕੇਸ ਦਰਜ

ਪਟਿਆਲਾ ਜ਼ਿਲ੍ਹੇ ਦੇ ਬਨੂੜ ਇਲਾਕੇ ਵਿਚ ਇਕ ਟੈਕਸੀ ਚਾਲਕ ਨੇ ਬੀਅਰ ਬਾਰ ਵਿਚ ਕੰਮ ਕਰਨ ਵਾਲੀ ਲੜਕੀ ਨਾਲ ਲਵਮੈਰਿਜ ਕਰਨ ਦੇ 7ਵੇਂ ਦਿਨ ਜ਼ਹਿਰ...

ਪਟਿਆਲਾ ‘ਚ ਭਾਰੀ ਮੀਂਹ, ਮਕਾਨ ਦੀ ਛੱਤ ਡਿੱਗਣ ਨਾਲ 2 ਮੌ.ਤਾਂ, ਜੈਕਬ ਡਰੇਨ ਦੇ ਫਲੱਡ ਗੇਟ ਖੋਲ੍ਹੇ

ਬੁੱਧਵਾਰ ਸਵੇਰੇ ਕਰੀਬ 7.30 ਵਜੇ ਪਟਿਆਲਾ ‘ਚ ਭਾਰੀ ਮੀਂਹ ਪਿਆ। ਮੀਂਹ ਕਾਰਨ ਰਾਘੋਮਾਜਰਾ ਇਲਾਕੇ ਵਿੱਚ ਇੱਕ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ।...

ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ‘ਤੇ ਹੋਵੇਗਾ ਐਕਸ਼ਨ, ਸਾਰੇ ਕੇਸ ਹੋਣਗੇ ਸਟੱਡੀ

ਹੁਣ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ ਨਿਰਧਾਰਤ ਸਮੇਂ ਵਿੱਚ ਚਲਾਨ ਪੇਸ਼ ਨਾ ਕਰਕੇ ਤਸਕਰਾਂ ਨੂੰ ਜੇਲ੍ਹਾਂ ਵਿੱਚੋਂ ਬਾਹਰ ਆਉਣ ਵਿੱਚ...

ਲੁਧਿਆਣਾ ‘ਚ ਖੁੱਲ੍ਹੇਗਾ ਸੂਬੇ ਦਾ ਸਭ ਤੋਂ ਵੱਡਾ ਡਾਇਲਸਿਸ ਸੈਂਟਰ, ਮੁਫ਼ਤ ਹੋਵੇਗਾ ਇਲਾਜ

ਲੁਧਿਆਣਾ ਦੇ ਲੋਕਾਂ ਨੂੰ ਬਹੁਤ ਜਲਦ ਪੰਜਾਬ ਦਾ ਪਹਿਲਾ ਅਤੇ ਸਭ ਤੋਂ ਵੱਡਾ ਡਾਇਲਸਿਸ ਸੈਂਟਰ ਮਿਲਣ ਜਾ ਰਿਹਾ ਹੈ। ਇਹ ਕੇਂਦਰ ਪੰਚਮ ਹਸਪਤਾਲ...

ਘੱਗਰ-ਬਿਆਸ ਨੇ ਮਚਾਈ ਤਬਾਹੀ, ਵਿਗੜੇ 3 ਜ਼ਿਲ੍ਹਿਆਂ ਦੇ ਹਾਲਾਤ, 4 ਦਿਨ ਭਾਰੀ ਮੀਂਹ ਦਾ ਅਲਰਟ

ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ...

ਪੈਰ ਫਿਸਲਣ ਨਾਲ 2 ਮੁੰਡੇ ਬੁੱਢਾ ਦਰਿਆ ‘ਚ ਡੁੱਬੇ, ਸਵੀਮਿੰਗ ਪੂਲ ‘ਚ ਨਹਾਉਣ ਦਾ ਕਹਿ ਕੇ ਗਏ ਸਨ 7 ਦੋਸਤ

ਲੁਧਿਆਣਾ ਦੇ ਟਿੱਬਾ ਰੋਡ ਨੇੜੇ ਗੁਰਮੇਲ ਪਾਰਕ ਵਿੱਚ ਰਹਿਣ ਵਾਲੇ ਸੱਤ ਨੌਜਵਾਨ, ਜੋਕਿ ਗਰਮੀ ਤੋਂ ਰਾਹਤ ਪਾਉਣ ਲਈ ਬੁੱਢਾ ਦਰਿਆ ਧਨਾਸ ਵਿੱਚ...

ਲੁਧਿਆਣਾ ‘ਚ ਵੱਡੀ ਵਾਰਦਾਤ, ਬਾਈਕ ‘ਤੇ ਜਾ ਰਹੇ NRI ਨੂੰ ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌ.ਤ ਦੇ ਘਾਟ

ਲੁਧਿਆਣਾ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇੱਕ NRI ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਥਾਣਾ ਸਦਰ ਦੇ ਇਲਾਕੇ...

ਹੜ੍ਹਾਂ ਦੇ ਕਹਿਰ ਵਿਚਾਲੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਫਿਰੋਜ਼ਪੁਰ ‘ਚ ਆਇਆ ਤੂਫ਼ਾਨ

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਇੱਕ ਹਫ਼ਤੇ ਮਗਰੋਂ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ...

ਹੜ੍ਹ ਪੀੜਤਾਂ ਲਈ ਗੁਰਮੀਤ ਸਿੰਘ ਖੁੱਡੀਆਂ ਦੀ ਪਹਿਲ, ਮੁੱਖ ਮੰਤਰੀ ਰਾਹਤ ਫੰਡ ‘ਚ ਦਿੱਤੀ ਇਕ ਮਹੀਨੇ ਦੀ ਤਨਖਾਹ

ਪੰਜਾਬ ਦੇ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪੀੜਤਾਂ ਤੇ ਉਨ੍ਹਾਂ ਦੀ ਰਿਹਾਇਸ਼ ਲਈ ਮੁੱਖ ਮੰਤਰੀ ਰਾਹਤ ਫੰਡ...

ਲੁਧਿਆਣਾ ‘ਚ ਖਿਡੌਣਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਅਸਮਾਨ ‘ਚ ਅੱਗ ਦੀਆਂ ਲਪਟਾਂ ਵੇਖ ਸਹਿਮੇ ਲੋਕ

ਪੰਜਾਬ ਦੇ ਲੁਧਿਆਣਾ ਦੇ ਕੋਹਾੜਾ ਨੇੜੇ ਜੰਡਿਆਲੀ-ਪਹਾੜਵਾਲ ਰੋਡ ‘ਤੇ ਇੱਕ ਖਿਡੌਣਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਇਹ...

ਫਿਰੋਜ਼ਪੁਰ ਵਾਲਿਆਂ ਦੀ ਉਡੀਕ ਖ਼ਤਮ, ਜਲਦ ਬਣੇਗਾ PGI ਸੈਟੇਲਾਈਟ ਸੈਂਟਰ, ਅਮਿਤ ਸ਼ਾਹ ਰੱਖਣਗੇ ਨੀਂਹ ਪੱਥਰ

ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਰਾਹ ਹੁਣ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। 23 ਜੁਲਾਈ ਨੂੰ ਪ੍ਰਧਾਨ ਮੰਤਰੀ...

ਬਠਿੰਡਾ : ਨਸ਼ਾ ਤਸਕਰਾਂ ਨੂੰ ਸਬਕ ਸਿਖਾਉਣਗੇ ਪਿੰਡ ਵਾਲੇ, ਬਣਾਈ ਕਮੇਟੀ, ਪੁਲਿਸ ਵੀ ਦੇਵੇਗੀ ਸਾਥ

ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿੱਚ ਪੁਲਿਸ-ਪ੍ਰਸ਼ਾਸਨ ਅਤੇ ਸਰਕਾਰ ਤੋਂ ਉਮੀਦਾਂ ਛੱਡ ਚੁੱਕੇ ਲੋਕਾਂ ਨੇ...

ਫਾਜ਼ਿਲਕਾ : ਘਰਾਂ ‘ਚ ਵੜਿਆ ਹੜ੍ਹਾਂ ਦਾ ਪਾਣੀ, ਲੋਕ ਛੱਤਾਂ ‘ਤੇ ਤੰਬੂ ਲਾ ਕੇ ਰਹਿਣ ਨੂੰ ਮਜਬੂਰ

ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ‘ਚ ਹੜ੍ਹ ਦਾ ਪਾਣੀ ਦਾਖਲ ਹੋਣ ਕਾਰਨ ਲੋਕਾਂ ਦੇ ਘਰਾਂ ਦੇ ਢਹਿ ਜਾਣ ਦਾ ਡਰ ਬਣਿਆ ਹੋਇਆ ਹੈ। ਪਿੰਡ ਦੋਨਾ...

ਫਾਜ਼ਿਲਕਾ ‘ਚ ਹੜ੍ਹ ਦੌਰਾਨ 20 ਘਰਾਂ ‘ਚ ਗੂੰਜੀਆਂ ਕਿਲਕਾਰੀਆਂ, ਜੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਸਤਲੁਜ ਵਿੱਚ ਆਏ ਹੜ੍ਹਾਂ ਨਾਲ ਜੂਝ ਰਹੇ ਹਨ। ਇਸ ਦੇ ਨਾਲ ਹੀ ਹੜ੍ਹਾਂ ਦੀ ਮੁਸੀਬਤ ਦਰਮਿਆਨ...

‘ਕਬਰਿਸਤਾਨ ਦੀ ਜ਼ਮੀਨ ਲੀਜ਼ ‘ਤੇ ਦੇਣਾ ਮੁਸਲਮਾਨਾਂ ਦੇ ਸੰਵਿਧਾਨਕ ਤੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ’ : ਹਾਈਕੋਰਟ

ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਕਿ ਕਬਰਿਸਤਾਨ ਲਈ ਰਾਖਵੀਂ ਜ਼ਮੀਨ ਨੂੰ ਹੁਣ ਕਿਸੇ ਵੀ ਨਿਰਮਾਣ ਲਈ ਲੀਜ਼ ‘ਤੇ...

ਫਾਜ਼ਿਲਕਾ ‘ਚ ਮੰਡੀ ਬੋਰਡ ਨੇ ਸੰਭਾਲਿਆ ਮੋਰਚਾ, ਸੜਕਾਂ ਟੁੱਟਣ ਤੋਂ ਬਚਾਉਣ ਲਈ ਰੱਖੀਆਂ ਮਿੱਟੀ ਦੀਆਂ ਬੋਰੀਆਂ

ਫਾਜ਼ਿਲਕਾ ਦੀ ਕੌਮਾਂਤਰੀ ਸਰਹੱਦ ਨਾਲ ਲੱਗਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿੱਚ ਸਤਲੁਜ ਦਰਿਆ ਦੇ ਹੜ੍ਹ ਕਾਰਨ ਕਈ ਥਾਵਾਂ ’ਤੇ ਸੜਕਾਂ...

ਮੋਗਾ ‘ਚ ਵੱਡੀ ਵਾਰਦਾਤ: ਦਿਨ-ਦਿਹਾੜੇ ਘਰ ‘ਚ ਵੜ ਕੇ 3 ਬਦਮਾਸ਼ਾਂ ਨੇ ਬਜ਼ੁਰਗ ਦੀ ਕੀਤੀ ਹੱਤਿਆ

ਪੰਜਾਬ ਦੇ ਮੋਗਾ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੋਂ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਿਨ ਦਿਹਾੜੇ ਇੱਕ ਬਜ਼ੁਰਗ ਦਾ...

ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਰ ਦੀ ਐਕਟਿਵਾ ਨਾਲ ਟੱਕਰ, ਹਾਦਸੇ ‘ਚ 62 ਸਾਲਾ ਸਾਬਕਾ ਫੌਜੀ ਦੀ ਮੌ.ਤ

ਪੰਜਾਬ ਦੇ ਫਿਰੋਜ਼ਪੁਰ-ਤਲਵੰਡੀ ਹਾਈਵੇਅ ਤੇ ਇੱਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਐਕਟਿਵਾ ਸਵਾਰ...

ਹਸਪਤਾਲ ਤੋਂ ਗੈਂਗਸਟਰ ਭੱਜਣ ਦੇ ਮਾਮਲੇ ‘ਚ ਕਾਰਵਾਈ, ਸੁਰੱਖਿਆ ‘ਚ ਤਾਇਨਾਤ ASI, ਸਿਪਾਹੀ ਤੇ 3 ਹੋਮਗਾਰਡ ‘ਤੇ FIR

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਤੋਂ ਬੰਬੀਹਾ ਗਰੁੱਪ ਦੇ ਗੈਂਗਸਟਰ ਸੁਰਿੰਦਰਪਾਲ ਸਿੰਘ ਦੇ ਫਰਾਰ ਹੋਣ ਦੇ ਮਾਮਲੇ ਵਿਚ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ‘ਆਪ’ MLA ਸੌਂਧ, CM ਰਾਹਤ ਫੰਡ ‘ਚ ਦੇਣਗੇ ਇੱਕ ਮਹੀਨੇ ਦੀ ਤਨਖਾਹ

ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ‘ਚ ਹੜ੍ਹ ਨਾਲ ਹੋਏ ਨੁਕਸਾਨ ਤੋਂ ਬਾਅਦ ਸਥਿਤੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।...

ਫਾਜ਼ਿਲਕਾ ‘ਚ ਬੰਦੂਕ ਦੀ ਨੋਕ ‘ਤੇ ਲੁੱਟ: 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ ਕੇ ਕੀਤੀ ਵਾਰਦਾਤ

ਪੰਜਾਬ ਦੇ ਫਾਜ਼ਿਲਕਾ ‘ਚ ਇਕ ਵਿਅਕਤੀ ਤੋਂ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ...

ਘੱਗਰ ਦਰਿਆ ‘ਚ ਪਾੜ 80 ਫੁੱਟ ਹੋਇਆ, ਪਿੰਡ ਖਾਲੀ ਕਰਵਾਏ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ ਰਹੀ ਘੱਗਰ ਦਰਿਆ ‘ਚ ਪਾਣੀ ਚੜ੍ਹਿਆ ਹੋਇਆ ਹੈ ਅਤੇ ਇਸ ਕਾਰਨ ਪਟਿਆਲਾ ਅਤੇ ਸੰਗਰੂਰ ‘ਚ ਲਗਾਤਾਰ...

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਿਆ ਨੌਜਵਾਨ, ਮ੍ਰਿ.ਤਕ ਦੇਹ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਲਾਸ਼ ਨੂੰ ਪਾਣੀ ਚੋਂ...

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਨ੍ਹਾਂ ਦੀ ਪਹਿਚਾਣ : ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ...

ਹੜ੍ਹ ਪੀੜਤਾਂ ਦੀ ਮਦਦ ‘ਚ ਲੱਗੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ, 24 ਘੰਟੇ ਲੰਗਰ ਲਗਾ ਕੇ ਦੇ ਰਹੇ ਖਾਣਾ

ਪਹਾੜੀ ਖੇਤਰਾਂ ਵਿਚ ਭਾਰੀ ਮੀਂਹ ਕਾਰਨ ਘੱਗਰ ਨਦੀ ਵਿਚ ਆਇਆ ਤੂਫਾਨ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਕਈ ਖੇਤਰ ਹੜ੍ਹ...

ਪਟਿਆਲਾ ‘ਚ ਹੋਈ ਬੇਅਦਬੀ, ਗੁਰਦੁਆਰਾ ਸਾਹਿਬ ਤੋਂ CCTV ਫੁਟੇਜ ਆਈ ਸਾਹਮਣੇ

ਪੰਜਾਬ ਵਿੱਚ ਇੱਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ‘ਤੇ ਇਕ...

ਲੁਧਿਆਣਾ ‘ਚ ਬਿਨਾਂ ਸਿਰ ਦੀ ਮ੍ਰਿਤ.ਕ ਦੇਹ ਮਿਲਣ ਨਾਲ ਫੈਲੀ ਸਨਸਨੀ, ਪਛਾਨਣੀ ਵੀ ਹੋਈ ਔਖੀ

ਲੁਧਿਆਣਾ ਜ਼ਿਲ੍ਹੇ ਦੇ ਮੋਤੀ ਨਗਰ ਇਲਾਕੇ ਵਿੱਚ ਅੱਜ ਇੱਕ ਸਿਰ ਵੱਢੀ ਮ੍ਰਿਤਕ ਦੇਹ ਮਿਲਣ ਨਾਲ ਸਨਸਨੀ ਫੈਲ ਗਈ। ਇਸ ਮ੍ਰਿਤਕ ਦੇਹ ਨੂੰ ਜੈਕਟ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ MLA ਗੁਰਪ੍ਰੀਤ ਸਿੰਘ ਬਨਾਵਾਲੀ, ਦਾਨ ਕੀਤੀ ਇਕ ਮਹੀਨੇ ਦੀ ਤਨਖਾਹ

ਪੰਜਾਬ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਬਹੁਤ ਸਾਰੇ ਜ਼ਿਲ੍ਹਿਆਂ ਵਿਚ ਹਾਲਾਤ ਕਾਫੀ ਖਰਾਬ ਹਨ। ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ...

ਖ਼ਤਰਾ ਅਜੇ ਟਲਿਆ ਨਹੀਂ, ਹੜ੍ਹ ਨਾਲ 15 ਪਿੰਡਾਂ ਦਾ ਸੜਕ ਸੰਪਰਕ ਟੁੱਟਿਆ, PAK ਬਾਰਡਰ ਕੋਲ 15,000 ਲੋਕ ਫ਼ਸੇ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਦੇ ਤਿੰਨ ਵੱਡੇ ਦਰਿਆ ਬਿਆਸ, ਰਾਵੀ ਅਤੇ ਸਤਲੁਜ ਵਿੱਚ ਡੈਮਾਂ ਤੋਂ ਪਾਣੀ ਲਗਾਤਾਰ ਛੱਡਿਆ...

ਹੜ੍ਹਾਂ ਨੇ ਖੋਹਿਆ ਦਾਦਾ-ਦਾਦੀ ਦਾ ਇਕਲੌਤਾ ਸਹਾਰਾ, ਬੁੱਢੇ ਦਰਿਆ ‘ਚੋਂ 3 ਦਿਨ ਬਾਅਦ ਮਿਲੀ ਮ੍ਰਿਤ.ਕ ਦੇਹ

ਲੁਧਿਆਣਾ ਜ਼ਿਲੇ ਦੇ ਖੰਨਾ ‘ਚ ਮਾਛੀਵਾੜਾ ਸਾਹਿਬ ਵਿਖੇ ਬੁੱਢਾ ਦਰਿਆ ‘ਚ ਰੁੜ੍ਹੇ ਇੱਕ ਮੁੰਡੇ ਦੀ ਮ੍ਰਿਤਕ ਦੇਹ ਤੀਜੇ ਦਿਨ ਬਰਾਮਦ ਹੋਈ...

ਬੇਕਾਬੂ ਹੋਇਆ ਬੁੱਢਾ ਨਾਲਾ, ਬੇਵੱਸ ਨਗਰ ਨਿਗਮ ਅਫ਼ਸਰ, ਮੁਰੰਮਤ ਤੋਂ ਕੁਝ ਦੇਰ ਮਗਰੋਂ ਟੁੱਟ ਰਹੇ ਬੰਨ੍ਹ

ਲੁਧਿਆਣਾ ਵਿਚਕਾਰੋਂ ਲੰਘਦਾ ਬੁੱਢਾ ਨਾਲਾ ਪੂਰੀ ਤਰ੍ਹਾਂ ਬੇਕਾਬੂ ਹੋ ਗਿਆ ਹੈ, ਜਿਸ ਦੇ ਸਾਹਮਣੇ ਨਗਰ ਨਿਗਮ ਦੇ ਅਧਿਕਾਰੀ ਬੇਵੱਸ ਨਜ਼ਰ ਆ ਰਹੇ...

ਬਰਨਾਲਾ ‘ਚ ਦਰਦਨਾਕ ਹਾਦਸਾ, ਟ੍ਰੈਕਟਰ-ਲੋਡਰ ਪਲਟਣ ਕਾਰਨ ਨੌਜਵਾਨ ਦੀ ਮੌ.ਤ

ਪੰਜਾਬ ਦੇ ਬਰਨਾਲਾ ਸ਼ਹਿਰ ਦੇ ਪਿੰਡ ਧੂਰਕੋਟ ਵਿੱਚ ਟ੍ਰੈਕਟਰ-ਲੋਡਰ ਪਲਟਣ ਕਾਰਨ ਲੋਡਰ ਨੌਜਵਾਨ ਚਾਲਕ ਦੀ ਮੌ.ਤ ਹੋ ਗਈ । ਉੱਥੇ ਹੀ ਦੂਜੇ ਪਾਸੇ...

ਫਰੀਦਕੋਟ ‘ਚ ਅਣਖ ਖ਼ਾਤਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕੀਤਾ ਕ.ਤਲ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਔਲਖ ਵਿੱਚ 28 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਲਜ਼ਾਮ ਹੈ ਕਿ ਨੌਜਵਾਨ ਰਾਤ ਸਮੇਂ ਕੰਧ ਟੱਪ ਕੇ ਆਪਣੇ...

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਕਾਰਨ ਡੁੱਬਿਆ ਪੁੱਲ: ਸਰਹੱਦੀ ਖੇਤਰ ਦੇ ਹਜ਼ਾਰਾਂ ਲੋਕਾਂ ਦਾ ਸੜਕੀ ਸੰਪਰਕ ਟੁੱਟਿਆ

ਪੰਜਾਬ ਦੇ ਸਤਲੁਜ ਦਰਿਆ ‘ਚ ਹੜ੍ਹ ਕਾਰਨ ਹੁਸੈਨੀਵਾਲਾ ਤੋਂ ਗੱਟੀ ਰਾਜੋਕੇ ਵੱਲ ਜਾਣ ਵਾਲਾ ਪੁੱਲ ਸੜਕ ‘ਚ ਧਸ ਗਿਆ ਹੈ। ਇਹ ਪੁੱਲ ਸੜਕ ਤੋਂ...

ਫਿਰੋਜ਼ਪੁਰ : ਦੋਸਤ ਨੂੰ ਫਿਰੌਤੀ ਲਈ ਕੀਤਾ ਅਗਵਾ, ਪੁਲਿਸ ਤੱਕ ਪਹੁੰਚੀ ਗੱਲ ਤਾਂ ਕਰ ਦਿੱਤਾ ਕਤ.ਲ

ਫਿਰੋਜ਼ਪੁਰ ਜ਼ਿਲ੍ਹੇ ਵਿਚ ਰੇਲਵੇ ਵਿਭਾਗ ਵਿਚ ਜੂਨੀਅਰ ਇੰਜੀਨੀਅਰ ਦੇ 17 ਸਾਲ ਦੇ ਪੁੱਤਰ ਦੀ ਕਿਡਨੈਪਰਸ ਨੇ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ...

ਓਪੀ ਸੋਨੀ ਨੂੰ ਹਸਪਤਾਲ ਮਿਲਣ ਪਹੁੰਚੇ ਸਾਂਸਦ ਔਜਲਾ ਨੂੰ ਵਿਜੀਲੈਂਸ ਨੇ ਨਹੀਂ ਦਿੱਤੀ ਇਜਾਜ਼ਤ, ਰਿਮਾਂਡ ਦਾ ਦਿੱਤਾ ਹਵਾਲਾ

ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਨੂੰ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਹਸਪਤਾਲ ਮਿਲਣ ਲਈ ਪਹੁੰਚੇ ਪਰ ਵਿਜੀਲੈਂਸ ਨੇ ਉਨ੍ਹਾਂ ਨੂੰ...

ਪੰਜਾਬ ਯੂਨੀਵਰਸਿਟੀ ‘ਚ BA, B.Ed. ਦਾ 14 ਤਰੀਕ ਨੂੰ ਹੋਣ ਵਾਲਾ ਐਂਟ੍ਰੈਂਸ ਪੇਪਰ ਰੱਦ

ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਸਥਿਤ ਇੰਸਟੀਚਿਊਟ ਆਫ ਐਜੂਕੇਸ਼ਨਲ ਟੈਕਨਾਲੋਜੀ ਐਂਡ ਵੋਕੇਸ਼ਨਲ ਐਜੂਕੇਸ਼ਨ ਵੱਲੋਂ ਬੀਏ ਤੇ ਬੀਐੱਡ ਲਈ 14...

ਗਾਇਕ ਸ਼ਿੰਦਾ ਨੂੰ ਮਿਲਣ ਪਹੁੰਚੇ ਬੱਬੂ ਮਾਨ, ਹਸਪਤਾਲ ‘ਚ ਹੌਬੀ ਧਾਲੀਵਾਲ ਨੇ ਵੀ ਪੁੱਛਿਆ ਹਾਲ ਚਾਲ

ਲੁਧਿਆਣਾ ‘ਚ ਦਾਖਲ ਪੰਜਾਬੀ ਗਾਇਕ ਦੀ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ‘ਚ ਪਿਛਲੇ 2 ਦਿਨਾਂ ਤੋਂ ਕੁਝ ਸੁਧਾਰ ਹੋਇਆ ਹੈ। ਗਾਇਕ...

ਹੜ੍ਹ ਪੀੜਤਾਂ ਲਈ ਪਟਿਆਲਾ ਬੱਸ ਸਟੈਂਡ ‘ਤੇ ਬਣਾਇਆ ਅਸਥਾਈ ਹਸਪਤਾਲ, 24 ਘੰਟੇ ਮਿਲੇਗੀ ਸਹੂਲਤ

ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ-ਨਾਲ ਹੋਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ...

ਫ਼ਰੀਦਕੋਟ ਪੁਲਿਸ ‘ਤੇ ਗੋ.ਲੀਬਾਰੀ ਕਰਨ ਵਾਲਾ ਦੇਸੀ ਪਿਸਤੌਲ ਸਣੇ ਕਾਬੂ, ਦੂਜਾ ਮੁਲਜ਼ਮ ਫਰਾਰ

ਪੰਜਾਬ ਦੇ ਫ਼ਰੀਦਕੋਟ CIA ਸਟਾਫ਼ ‘ਤੇ ਗੋ.ਲੀ ਚਲਾ ਕੇ ਭੱਜਣ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਦੇਸੀ...

24 ਘੰਟਿਆਂ ਮਗਰੋਂ ਕਿਸੇ ਵੀ ਵੇਲੇ ਛੱਡਿਆ ਜਾ ਸਕਦੈ ਭਾਖੜਾ ਡੈਮ ਦਾ ਪਾਣੀ, ਪਿੰਡ ਖਾਲੀ ਕਰਨ ਦੀ ਸਲਾਹ

ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ ਕਰ ਲਈ ਹੈ। ਅਗਲੇ 24 ਘੰਟਿਆਂ ਬਾਅਦ ਕਿਸੇ ਵੀ ਵੇਲੇ ਡੈਮ ਤੋਂ ਪਾਣੀ ਛੱਡਿਆ ਜਾ ਸਕਦਾ...

‘ਜਲ-ਥਲ’ ਪੰਜਾਬ, ਲੁਧਿਆਣਾ ‘ਚ ਪੁਲ ਤੇ ਬੁੱਢੇ ਦਰਿਆ ਦਾ ਬੰਨ੍ਹ ਟੁੱਟਿਆ, ਡੇਅਰੀਆਂ ਡੁੱਬੀਆਂ, ਘੱਗਰ ‘ਚ 3 ਪਾੜ

ਪੰਜਾਬ ਵਿੱਚ ਅਸਮਾਨ ਤੋਂ ਵਰ੍ਹੀ ਆਫਤ ਦਾ ਕਹਿਰ ਜਾਰੀ ਹੈ। ਲੁਧਿਆਣਾ ਵਿੱਚ ਬੁੱਢਾ ਦਰਿਆ ਦਾ ਬੰਨ੍ਹ ਟੁੱਟ ਗਿਆ ਹੈ। ਇਸ ਕਾਰਨ ਆਸਪਾਸ ਦੇ...

‘ਜਲ-ਥਲ’ ਹੋਇਆ ਪੰਜਾਬ, ਵੇਰਕਾ ਮਿਲਕ ਪਲਾਂਟ ਤਿਆਰ ਕਰੇਗਾ ਲੋੜਵੰਦਾਂ ਲਈ ਫੂਡ ਪੈਕੇਟ

ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਵੱਖ-ਵੱਖ ਜ਼ਿਲਿਆਂ ‘ਚ ਹੜ੍ਹ ਵਰਗੀ ਸਥਿਤੀ ਤੋਂ ਬਾਅਦ ਸਤਲੁਜ ਦਰਿਆ ਨੇ ਫਾਜ਼ਿਲਕਾ ਦੇ ਪਿੰਡਾਂ...

ਫਰੀਦਕੋਟ : ਮੀਂਹ ਕਰਕੇ ਡਿੱਗੀ ਮਕਾਨ ਦੀ ਛੱਤ, ਗਰਭਵਤੀ ਸਣੇ ਪਰਿਵਾਰ ਦੇ 3 ਜੀਆਂ ਦੀ ਮੌ.ਤ

ਫਰੀਦਕੋਟ ਅਧੀਨ ਪੈਂਦੇ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ।, ਜਿਥੇ ਇੱਕ ਘਰ ਦੀ ਛੱਤ ਡਿੱਗਣ ਨਾਲ ਘਰ ਵਿੱਚ ਸੁੱਤੇ...

ਪੌਂਗ ਡੈਮ ਤੇ ਭਾਖੜਾ ਤੋਂ ਛੱਡਿਆ ਜਾਏਗਾ ਹੋਰ ਪਾਣੀ, ਬਿਆਸ-ਸਤਲੁਜ ਦਰਿਆ ਦਾ ਵਧੇਗਾ ਪੱਧਰ

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਸਕਦਾ ਹੈ। ਦਰਅਸਲ, ਭਾਖੜਾ...

ਗੈਂਗਸਟਰ ਲਾਰੈਂਸ ਨੂੰ ਹੋਇਆ ਡੇਂਗੂ, ਫਰੀਦਕੋਟ ਮੈਡੀਕਲ ਕਾਲਜ ‘ਚ ਕਰਾਇਆ ਗਿਆ ਭਰਤੀ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਡੇਂਗੂ ਹੋ ਗਿਆ ਹੈ। ਦੇਰ ਰਾਤ ਜੇਲ੍ਹ ਵਿਚ ਤਬੀਅਤ ਵਿਗੜਨ ਦੇ ਬਾਅਦ ਉਸ ਨੂੰ ਫਰੀਦਕੋਟ ਦੇ ਸਰਕਾਰੀ ਮੈਡੀਕਲ...

ਬੁੱਢੇ ਨਾਲੇ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਗੱਦੋਵਾਲ ਨੇੜੇ ਪੁਲੀ ਨੁਕਸਾਨੀ, ਵਾਹਨ ਚਾਲਕਾਂ ਲਈ ਅਸਥਾਈ ਤੌਰ ‘ਤੇ ਬੰਦ

ਲੁਧਿਆਣਾ : ਬੁੱਢੇ ਨਾਲੇ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਬਾਅਦ ਦੁਪਹਿਰ ਪਿੰਡ ਗੱਦੋਵਾਲ ਨੇੜੇ ਇੱਕ ਪੁਲੀ (ਛੋਟਾ ਪੁਲ) ਨੁਕਸਾਨੀ ਗਈ ਹੈ,...

‘ਦਿਵਿਆਂਗਾਂ ਦੇ ਬੈਕਲਾਗ ਨੂੰ ਪੂਰਾ ਕਰਨ ਲਈ 20 ਜੁਲਾਈ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ’ : ਮੰਤਰੀ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਸੂਬ ਦੇ ਸਾਰੇ...

ਫਾਜ਼ਿਲਕਾ ਦੇ ਖਿਡਾਰੀ ਨੇ ਯੂਗਾਂਡਾ ‘ਚ ਪੈਰਾ-ਬੈਡਮਿੰਟਨ ‘ਚ ਜਿੱਤੇ 3 ਮੈਡਲ, DC ਨੇ ਦਿੱਤੀ ਵਧਾਈ

ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਤੇਲੂਪੁਰਾ ਦੇ ਰਹਿਣ ਵਾਲੇ ਸੰਜੀਵ ਕੁਮਾਰ ਨੇ ਯੂਗਾਂਡਾ ਵਿੱਚ...

ASI ਤੇ ਕਾਂਸਟੇਬਲ ਨੂੰ 15,000 ਰੁ. ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ)...

ਕਲਰਕ ਦੀ ਭਰਤੀ ਲਈ 16 ਜੁਲਾਈ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਰੱਦ, ਹੁਣ ਇਸ ਦਿਨ ਹੋਵੇਗਾ ਪੇਪਰ

ਪੰਜਾਬ ਵਿਚ ਪਿਛਲੇ 3 ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਇਸ਼ਤਿਹਾਰ ਨੰਬਰ 15/2022 ਅਧੀਨ ਕਲਰਕ ਦੀ...

ਬੇਸਹਾਰਾ ਪਸ਼ੂ ਨਾਲ ਬਾਈਕ ਟਕਰਾਉਣ ‘ਤੇ ਨੌਜਵਾਨ ਦੀ ਮੌ.ਤ, ਮਾਸੂਮ ਦੇ ਸਿਰੋਂ ਉਠਿਆ ਪਿਓ ਦਾ ਸਾਇਆ

ਅਬੋਹਰ ਦੇ ਢਾਣੀ ਸਫੀ ਦੇ ਰਹਿਣ ਵਾਲੇ ਬਾਈਕ ਸਵਾਰ ਦੀ ਬੀਤੀ ਰਾਤ ਅਵਾਰਾ ਪਸ਼ੂ ਨਾਲ ਟਕਰਾਉਣ ਨਾਲ ਮੌਤ ਹੋ ਗਈ। ਹਾਦਸੇ ਵਿੱਚ ਮਾਸੂਮ ਦੇ ਸਿਰ...

ਪੰਜਾਬ ‘ਚ ਵਰ੍ਹੀ ‘ਆਫ਼ਤ’, ਭਾਖੜਾ ‘ਚ ਪਾਣੀ ਖਤਰੇ ਦੇ ਨਿਸ਼ਾਨ ਕੋਲ, ਬੁੱਢਾ ਦਰਿਆ ਦਾ ਬੰਨ੍ਹ ਟੁੱਟਿਆ

ਪੰਜਾਬ ਵਿੱਚ ਮੀਂਹ ਦੇ ਰੂਪ ਵਿੱਚ ਪੰਜਾਬੀਆਂ ‘ਤੇ ਕੁਦਰਤੀ ਆਫਤ ਵਰ੍ਹੀ ਹੈ। ਸੂਬੇ ਦੇ ਹਾਲਾਤ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਨੇ...

ਪੰਜਾਬੀ ਲੋਕ ਗਾਇਕ ਸ਼ਿੰਦਾ ਦੀ ਹਾਲਤ ਨਾਜ਼ੁਕ, ਲੁਧਿਆਣਾ ਦੇ ਹਸਪਤਾਲ ‘ਚ ਕਰਵਾਏ ਗਏ ਦਾਖਲ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ...

31 ਚੋਆਂ-ਨਾਲਿਆਂ ‘ਤੇ ਨਾਜਾਇਜ਼ ਨਿਰਮਾਣ ਕਰਕੇ ਭਰਿਆ ਪਾਣੀ, ਜਾਇਦਾਦਾਂ ਨੁਕਸਾਨੀਆਂ, ਜਾਂਚ ਦੇ ਹੁਕਮ ਜਾਰੀ

ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਵੱਖ-ਵੱਖ ਜ਼ਿਲਿਆਂ ‘ਚ ਪਾਣੀ ਭਰ ਜਾਣ ਕਾਰਨ ਲੋਕਾਂ ਦਾ ਮਾਲੀ...

ਫ਼ਰੀਦਕੋਟ : ਮੁਠਭੇੜ ਮਗਰੋਂ ਬੰਬੀਹਾ ਗੈਂਗ ਦੇ 2 ਬਦਮਾਸ਼ ਕਾਬੂ, ਇੱਕ ਦੀ ਲੱਤ ‘ਚ ਲੱਗੀ ਗੋ.ਲੀ

ਪੰਜਾਬ ਜ਼ਿਲ੍ਹਾ ਫਰੀਦਕੋਟ ਦੇ ਸੀਆਈਏ ਸਟਾਫ਼ ਨੇ ਇੱਥੋਂ ਦੇ ਪਿੰਡ ਬੀੜ ਸਿੱਖਾਂਵਾਲਾ ਨੇੜੇ ਸੋਮਵਾਰ ਦੇਰ ਸ਼ਾਮ ਇੱਕ ਮੁਠਭੇੜ ਤੋਂ ਬਾਅਦ...

ਪੰਜਾਬ ‘ਚ ਅੱਜ ਵੀ ਮੀਂਹ ਦਾ ਅਲਰਟ, ਬਿਆਸ-ਰਾਵੀ ਦੇ ਪਾਣੀ ਦਾ ਪੱਧਰ ਵਧਿਆ, ਸ਼ਾਹਕੋਟ ‘ਚ ਬੰਨ੍ਹ ਟੁੱਟਿਆ

ਮੰਗਲਵਾਰ ਦੀ ਸਵੇਰ ਤੋਂ ਪੰਜਾਬ ਵਿੱਚ ਅੱਜ ਮੀਂਹ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ...

ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਲੁਧਿਆਣਾ ‘ਚ DRO ਦੇ 2 ਮੁਲਾਜ਼ਮਾਂ ਸਣੇ 4 ਫੜੇ, ਜ਼ਮੀਨ ਦੇ ਮੁਆਵਜ਼ੇ ਬਦਲੇ ਮੰਗੇ ਸੀ ਪੈਸੇ

ਵਿਜੀਲੈਂਸ ਨੇ ਲੁਧਿਆਣਾ ਡੀਆਰਓ ਦਫਤਰ ਵਿਚ ਤਾਇਨਾਤ ਦੋ ਮੁਲਾਜ਼ਮਾਂ ਤੇ 2 ਨਿੱਜੀ ਵਿਅਕਤੀਆਂ ਸਣੇ 4 ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ...

ਲੁਧਿਆਣਾ : DC ਸੁਰਭੀ ਮਲਿਕ ਨੇ ਹੜ੍ਹ ਵਰਗੀ ਸਥਿਤੀ ਤੋਂ ਬਾਅਦ ਰੰਗਾਈ ਅਤੇ ਪ੍ਰਿੰਟਿੰਗ ਕਲੱਸਟਰਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ

ਲੁਧਿਆਣਾ : ਸਤਲੁਜ ਦਰਿਆ ਵਿੱਚ ਪਾਣੀ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਤੋਂ ਬਾਅਦ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਸੋਮਵਾਰ ਨੂੰ...

ਡਿਜਾਸਟਰ ਮੈਨੇਜਮੈਂਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ CM ਮਾਨ ਦੇ ਨਿਰਦੇਸ਼ਾਂ ‘ਤੇ ਬੁਲਾਈ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਡਿਜਾਸਟਰ ਮੈਨੇਜਮੈਂਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੈਠਕ ਬੁਲਾਈ ਹੈ। ਮੰਤਰੀ...

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਸਰਚ ਆਪਰੇਸ਼ਨ, 5 ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਜੇਲ੍ਹ ਪ੍ਰਸ਼ਾਸਨ ਵੱਲੋਂ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਪੰਜ ਕੈਦੀਆਂ...