Feb 10

ਲੁਧਿਆਣਾ ‘ਚ ਰਵਨੀਤ ਬਿੱਟੂ ਦਾ ਕਰੀਬੀ ਗ੍ਰਿਫ਼ਤਾਰ, ਪੁਲਿਸ ਨੂੰ ਅਦਾਲਤ ਤੋਂ ਮਿਲਿਆ 2 ਦਿਨ ਦਾ ਰਿਮਾਂਡ, ਜਾਣੋ ਮਾਮਲਾ

ਪੰਜਾਬ ਕਾਂਗਰਸ ਦੇ ਸਾਬਕਾ ਯੂਥ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਪੁਲਿਸ ਨੇ ਇੱਕ ਵਪਾਰੀ...

ਸ਼ੰਭੂ ਬਾਰਡਰ ਦੇ ਨੇੜੇ ਦੀ ਖੋਲ੍ਹ ਦਿੱਤੀ ਸੜਕ, ਹੁਣ ਦਿੱਲੀ ਤੋਂ ਪੰਜਾਬ ਜਾਣ ਵਾਲਿਆਂ ਲਈ ਨੂੰ ਅੰਬਾਲਾ ਜਾਣ ਦੀ ਨਹੀਂ ਲੋੜ

ਦਿੱਲੀ ਤੋਂ ਪੰਜਾਬ ਆਉਣ ਵਾਲੇ ਤੇ ਪੰਜਾਬ ਤੋਂ ਦਿੱਲੀ ਜਾਣ ਵਾਲਿਆਂ ਲਈ ਅਹਿਮ ਖਬਰ ਹੈ। ਹੁਣ ਉਨ੍ਹਾਂ ਦੀ ਖੱਜਲ ਖੁਆਰੀ ਖਤਮ ਹੋ ਗਈ ਹੈ। ਪੰਜਾਬ...

ਗੈਂਗਸਟਰ ਸਾਗਰ ਨਿਊਟਨ ਦੀ ਜੇਲ੍ਹ ‘ਚ ਮੌਤ ‘ਤੇ ਭੜਕਿਆ ਪਰਿਵਾਰ, ਲੁਧਿਆਣਾ ‘ਚ ਕੀਤਾ ਰੋਸ ਪ੍ਰਦਰਸ਼ਨ

ਕਤਲ, ਕਤਲ ਦੀ ਕੋਸ਼ਿਸ਼ ਅਤੇ ਲੁੱਟ-ਖੋਹ ਦੇ ਕੇਸਾਂ ਵਿੱਚ ਗ੍ਰਿਫ਼ਤਾਰ ਕਰਕੇ ਸੰਗਰੂਰ ਜੇਲ੍ਹ ਭੇਜੇ ਗਏ ਗੈਂਗਸਟਰ ਸਾਗਰ ਨਿਊਟਨ ਦੀ ਸ਼ੱਕੀ...

41 ਲੱਖ ਚੁੱਕਿਆ ਕਰਜ਼ਾ… ਵੇਚੀ ਜ਼ਮੀਨ… 15 ਦਿਨ ਪਹਿਲਾਂ ਪਹੁੰਚਿਆ ਸੀ USA… ਸਦਮੇ ‘ਚ ਡਿਪੋਰਟ ਹੋਏ ਪ੍ਰਦੀਪ ਦਾ ਪਰਿਵਾਰ

ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਵਿੱਚ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦਾ ਇੱਕ ਨੌਜਵਾਨ ਵੀ ਸ਼ਾਮਲ ਹੈ। ਅਮਰੀਕਾ ਵੱਲੋਂ ਚੁੱਕੇ ਗਏ...

ਪੰਜਾਬ ਤੋਂ ਅਯੁੱਧਿਆ ਤੱਕ ਦੌੜਣ ਵਾਲੇ ਬੱਚੇ ਦਾ ਪੰਜਾਬ ਪੁਲਿਸ ਨੇ ਕੀਤਾ ਸਨਮਾਨ, UKG ‘ਚ ਪੜ੍ਹਦਾ ਏ ਮੁਹੱਬਤ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਲਿਆਂਵਾਲੀ ਦੇ 6 ਸਾਲਾਂ ਬੱਚੇ ਮੁਹੱਬਤ ਦੇ ਹੌਂਸਲੇ ਨੇ ਉਸ ਨੂੰ ਇੱਕ ਅਨੋਖੀ ਪ੍ਰਾਪਤੀ ਦਾ ਮਾਲਕ...

ਬਠਿੰਡਾ ‘ਚ ਵੀ ਬਣਿਆ ‘ਆਪ’ ਦਾ ਮੇਅਰ, ਪਦਮਜੀਤ ਮਹਿਤਾ ਹੱਥ ਆਈ ਸ਼ਹਿਰ ਦੀ ਕਮਾਨ

ਬਠਿੰਡਾ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਬਠਿੰਡਾ ਵਿੱਚ ਵੀ ਆਪ ਨੇ ਹੀ ਬਾਜ਼ੀ ਮਾਰੀ ਹੈ। ਪਦਮਜੀਤ ਮਹਿਤਾ ਬਠਿੰਡਾ ਦੇ ਨਵੇਂ ਮੇਅਰ ਬਣ ਗਏ...

ਅਮਰੀਕਾ ਤੋਂ ਡਿਪੋਰਟ ਹੋਏ 104 ਭਾਰਤੀਆਂ ਦੀ ਹੋਈ ਵਤਨ ਵਾਪਸੀ, 30 ਪੰਜਾਬੀਆਂ ਦੇ ਨਾਂ ਵੀ ਆਏ ਸਾਹਮਣੇ

ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਦੀ ਵਤਨ ਵਾਪਸੀ ਹੋ ਚੁੱਕੀ ਹੈ। ਯੂਐੱਸ ਮਿਲਟਰੀ ਦਾ ਜਹਾਜ਼ C-17 ਇਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ...

ਮਲੋਟ : ਜਵਾਕਾਂ ਨਾਲ ਭਰੀ 2 ਸਕੂਲ ਵੈਨਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਬੁਰੀ ਤਰ੍ਹਾਂ ਨੁਕਸਾਨੇ ਗਏ ਵਾਹਨ

ਮਲੋਟ ਵਿਖੇ ਜਵਾਕਾਂ ਨਾਲ ਭਰੀ 2 ਸਕੂਲ ਵੈਨਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵੈਨਾਂ ਦੇ ਅਗਲੇ...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਫਿਰ ਤੋਂ ਤੇਜ਼...

‘ਮੇਰੇ ਪਤੀ ਨੂੰ ਲੱਭ ਦਿਓ…’, ਮੂਰਤੀ ਵਿਸਰਜਨ ਦੌਰਾਨ ਲਾਪਤਾ ਹੋਇਆ ਨੌਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਫਿਲੌਰ ਕੋਲ ਪੈਂਦੇ ਸਤਲੁਜ ਦਰਿਆ ਵਿਚ ਇੱਕ ਨੌਜਵਾਨ ਦੇ ਲਾਪਤਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਜੋਕਿ ਕੁਝ ਸਾਥੀਆਂ ਨਾਲ ਮੂਰਤੀ ਵਿਸਰਜਨ ਕਰਨ...

ਚੱਲਦੀ BMW ਗੱਡੀ ਬਣੀ ਅੱਗ ਦਾ ਗੋਲਾ, ਨਿਕਲੀਆਂ ਲਪਟਾਂ, ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਹੋਇਆ ਹਾਦਸਾ

ਲੁਧਿਆਣਾ ਵਿੱਚ ਅੱਜ ਇੱਕ ਚੱਲਦੀ BMW ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੇ ਚੱਲਦੀ ਗੱਡੀ ਤੋਂ ਛਾਲ ਮਾਰ ਕੇ ਜਾਨ...

ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਦੇ ਘਰ ਫਾਇਰਿੰਗ, ਬਾਈਕ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ

ਮਾਨਸਾ ਵਿੱਚ ਐਤਵਾਰ ਦੇਰ ਰਾਤ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ ਦੇ ਘਰ ਗੋਲੀਆਂ ਚਲਾ...

ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਬਰਗਾੜੀ ਬੇਅਦਬੀ ਮਾਮਲੇ ‘ਚ ਨਹੀਂ ਮਿਲੀ ਰਾਹਤ

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ‘ਚ ਡੇਰਾ ਸੱਚਾ ਸੌਦਾ...

ਪਹਿਲੀ ਵਾਰ ਬਠਿੰਡਾ ‘ਚ ਹੋਣ ਜਾ ਰਿਹਾ ਅੰਤਰਰਾਸ਼ਟਰੀ ਥੀਏਟਰ ਫੈਸਟੀਵਲ, 5 ਦਿਨ ਹੋਵੇਗਾ ਵਿਸ਼ਵ ਪ੍ਰਸਿੱਧ ਨਾਟਕਾਂ ਦਾ ਮੰਚਨ

ਪੰਜਾਬ ਦੇ ਇਤਿਹਾਸਕ ਸ਼ਹਿਰ ਬਠਿੰਡਾ ਦਾ ਨਾਂ ਦੁਨੀਆ ਭਰ ਵਿੱਚ ਪ੍ਰਸਿੱਧ ਕਰਨ ਅਤੇ ਬਠਿੰਡਾ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ...

ਐਕਸ਼ਨ ਦੀ ਤਿਆਰੀ ‘ਚ ਪੰਜਾਬ ਪੁਲਿਸ, ਦੂਜੇ ਸੂਬਿਆਂ ਦੀਆਂ ਜੇਲ੍ਹਾਂ ‘ਚ ਬੰਦ ਬਦਮਾਸ਼ਾਂ ਨੂੰ ਲਿਆਂਦਾ ਜਾਵੇਗਾ ਪੰਜਾਬ

ਪੰਜਾਬ ਪੁਲਿਸ ਬਦਮਾਸ਼ਾਂ ਖਿਲਾਫ ਪੂਰੇ ਐਕਸ਼ਨ ਦੀ ਤਿਆਰੀ ਵਿਚ ਹੈ। ਦੂਜੇ ਸੂਬਿਆਂ ਦੀਆਂ ਜੇਲ੍ਹਾਂ ਵਿਚ ਬੰਦ ਬਦਮਾਸ਼ਾਂ ਨੂੰ ਪੰਜਾਬ ਲਿਆਂਦਾ...

ਫਤਿਹਗੜ੍ਹ ਚੂੜੀਆਂ : ਫਾਰਚੂਨਰ ਗੱਡੀ ਨੇ ਬਾਈਕ ਸਵਾਰ ਨੂੰ ਦਰੜਿਆ, ਪਤਨੀ ਸਾਹਮਣੇ ਹੀ ਪਤੀ ਨੇ ਛੱਡੇ ਸਾਹ

ਫਤਿਹਗੜ੍ਹ ਚੂੜੀਆਂ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਬਾਈਕ ਸਵਾਰ ਦੀ ਮੌਤ ਹੋ ਗਈ ਹੈ। ਪਤਨੀ ਦੇ ਸਾਹਮਣੇ ਹੀ ਪਤੀ ਨੇ ਸਾਹ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, ਕੁਝ ਇਲਾਕਿਆਂ ‘ਚ ਬਣੇ ਮੀਂਹ ਦੇ ਆਸਾਰ, ਜਾਰੀ ਹੋਇਆ ਧੁੰਦ ਦਾ ਅਲਰਟ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਦੇਖਣ ਨੂੰ ਮਿਲੀ ਹੈ। ਮੌਸਮ ਦੇ ਮਿਜਾਜ਼ ਨੇ ਇਕ ਵਾਰ ਫਿਰ ਤੋਂ ਕਰਵਟ ਲਈ ਹੈ। ਫਰਵਰੀ ਚੜ੍ਹਦੇ...

ਧੁੰਦ ਕਰਕੇ ਦਰੱਖਤ ਨਾਲ ਟਕਰਾਈ ਕਾਰ, ਹਾਦਸੇ ‘ਚ ਜੀਜਾ-ਸਾਲੇ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ

ਫਰਵਰੀ ਮਹੀਨੇ ਦੇ ਪਹਿਲੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਵੇਖਣ ਨੂੰ ਮਿਲੀ। ਇਸ ਧੁੰਦ ਕਾਰਨ ਮੁਕਤਸਰ ਜ਼ਿਲੇ ‘ਚ ਦਰਦਨਾਕ...

ਪੰਜਾਬ ‘ਚ ਚਾਰੇ ਪਾਸੇ ਛਾਈ ਸੰਘਣੀ ਧੁੰਦ, ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ‘ਚ ਪ੍ਰਗਟਾਈ ਮੀਂਹ ਦੀ ਸੰਭਾਵਨਾ

ਪੰਜਾਬ ਵਿਚ ਅੱਜ ਸਾਰੇ ਪਾਸੇ ਸੰਘਣੀ ਧੁੰਦ ਛਾਈ ਹੋਈ ਹੈ। ਆਸ-ਪਾਸ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਹੈ। ਵਿਜੀਬਿਲਟੀ ਵੀ 50 ਮੀਟਰ ਦੇ ਕਰੀਬ ਦਰਜ...

ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਦਾ ਸਨਮਾਨ

ਜਲੰਧਰ, ਜਨਵਰੀ 31: ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਪੁਲਿਸ ਕਮਿਸ਼ਨਰ ਜਲੰਧਰ ਨੇ ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਸੇਵਾ ਕਰ ਰਹੇ ਪੁਲਿਸ...

ਬਟਾਲਾ : ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਵਾਪਰਿਆ ਹਾਦਸਾ, ਤਾਰ ਟੁੱਟਣ ਨਾਲ ਗੁਰਸਿੱਖ ਦੀ ਗਈ ਜਾਨ

ਬਟਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਚ ਅੱਜ ਸਵੇਰੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਹਾਦਸਾ ਵਾਪਰ ਗਿਆ। ਸੇਵਾ ਦੌਰਾਨ ਤਾਰ...

ਮਾਨਵ ਵਿਕਾਸ ਸੰਸਥਾ ਦਾ ਉਪਰਾਲਾ, ਪਿੰਡਾਂ ‘ਚ ਕੈਂਪ ਲਗਾ ਕਿਸਾਨ ਵੀਰਾਂ ਤੇ ਭੈਣਾਂ ਨੂੰ ਨਵੀਆਂ ਤਕਨੀਕਾਂ ਬਾਰੇ ਕਰਵਾ ਰਹੇ ਜਾਣੂ

ਟੀ. ਐੱਨ. ਸੀ ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾ ਪੰਜਾਬ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ , ਮਲੇਰਕੋਟਲਾ,...

ਫਿਰੋਜ਼ਪੁਰ : ਪਿਕਅੱਪ ਗੱਡੀ ਤੇ ਕੈਂਟਰ ਵਿਚਾਲੇ ਟੱਕਰ ‘ਚ 10-12 ਦੀ ਮੌਤ, CM ਮਾਨ ਨੇ ਪ੍ਰਗਟਾਇਆ ਦੁੱਖ

ਫਿਰੋਜ਼ਪੁਰ ਵਿਚ ਅੱਜ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਬਲੈਕੋ ਪਿਕਅੱਪ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ 10 ਤੋਂ 12...

ਲੁਧਿਆਣਾ GST ਇੰਟੈਲੀਜੈਂਸ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ‘ਚ 79.4 ਕਰੋੜ ਦੇ ਫਰਜ਼ੀ ਬਿਲਿੰਗ ਘਪਲੇ ਦਾ ਕੀਤਾ ਪਰਦਾਫਾਸ਼

ਜੀਐੱਸਟੀ ਲੁਧਿਆਣਾ ਨੇ ਅੰਮ੍ਰਿਤਸਰ ਵਿਚ ਵੱਡੀ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਦੇ ਬੀਮਾ ਸੈਕਟਰ ਵਿਚ 79.4 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ...

ਖੰਨਾ NH ‘ਤੇ ਬੇਕਾਬੂ ਹੋ ਕੇ ਪਲਟੀ ਗੰਨਿਆਂ ਨਾਲ ਭਰੀ ਟ੍ਰੈਕਟਰ-ਟਰਾਲੀ, ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਹੋਈ ਮੌਤ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਨੈਸ਼ਨਲ ਹਾਈਵੇਅ ‘ਤੇ ਬੁੱਧਵਾਰ ਦੀ ਰਾਤ ਨੂੰ ਵੱਡਾ ਹਾਦਸਾ ਵਾਪਰਿਆ। ਗੰਨੇ ਦੇ ਹੇਠਾਂ ਦੱਬਣ ਨਾਲ 2...

ਪੰਜਾਬੀ ਨੌਜਵਾਨ ਦੀ UK ‘ਚ ਭੇਦ.ਭਰੇ ਹਾਲਾਤਾਂ ‘ਚ ਮੌਤ, ਕਰਜ਼ਾ ਚੁੱਕ ਕੇ ਪੁੱਤ ਤੇ ਨੂੰਹ ਨੂੰ ਭੇਜਿਆ ਸੀ ਵਿਦੇਸ਼

ਪੰਜਾਬ ਦੇ ਹੋਰਨਾਂ ਲੱਖਾਂ ਨੌਜਵਾਨਾਂ ਦੀ ਤਰ੍ਹਾਂ ਆਪਣੇ ਚੰਗੇ ਭਵਿੱਖ ਲਈ ਆਪਣੀ ਪਤਨੀ ਨਾਲ UK ਗਏ ਜ਼ਿਲ੍ਹਾ ਬਠਿੰਡਾ ਦੇ ਪਿੰਡ ਸਦੋਹਾ ਦੇ...

ਪੰਜਾਬ ‘ਚ ਜਲਦ ਬਦਲੇਗਾ ਮੌਸਮ, ਪਵੇਗਾ ਮੀਂਹ, 16 ਜ਼ਿਲ੍ਹਿਆਂ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ

ਪੰਜਾਬ ਵਿਚ ਜਲਦ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ ਤੇ ਨਾਲ ਹੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ...

ਲੁਧਿਆਣਾ : ਗੱਲ ਕਰਦੀ ਦੇ ਹੱਥੋਂ ਫੋਨ ਖੋਹ ਕੇ ਲੈ ਗਿਆ ਮੁੰਡਾ, ਚੱਲਦੀ ਸਕੂਟਰੀ ਨਾਲ ਘਸੀਟਿਆ ਕੁੜੀ ਨੂੰ

ਲੁਧਿਆਣਾ ਵਿੱਚ ਮੋਬਾਈਲ ਖੋਹਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਆਏ ਦਿਨ ਇਹੋ ਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ...

ਲੁਧਿਆਣਾ ‘ਚ ਫੈਕਟਰੀ ਦੀ ਬਲੈਰੋ ਗੱਡੀ ਨੇ ਡੇਢ ਸਾਲ ਦੇ ਮਾਸੂਮ ਨੂੰ ਕੁਚਲਿਆ, ਬੱਚੇ ਨੇ ਮੌਕੇ ‘ਤੇ ਤੋੜਿਆ ਦਮ

ਲੁਧਿਆਣਾ ਦੇ ਅਸ਼ੋਕ ਨਗਰ ਇਲਾਕੇ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਜਿੱਥੇ ਕਿ ਬਲੈਰੋ ਗੱਡੀ ਦੇ ਡਰਾਈਵਰ ਨੇ ਘਰ ਦੇ ਬਾਹਰ ਖੇਡ...

ਗਣਤੰਤਰ ਦਿਵਸ ਮੌਕੇ ਗੂੰਜਿਆ ਕਿਸਾਨਾਂ ਦਾ ਮੁੱਦਾ, CM ਮਾਨ ਬੋਲੇ-‘ਦੁਖ ਹੈ ਅੰਨਦਾਤਿਆਂ ਨੂੰ ਧਰਨਾ ਦੇਣਾ ਪੈ ਰਿਹੈ’

ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਚ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਮੁੱਦਾ...

ਦਰੱਖਤ ਨਾਲ ਟਕਰਾਈ ਤੇਜ਼ ਰਫਤਾਰ ਕਾਰ, ਪਾਰਟੀ ਤੋਂ ਵਾਪਸ ਪਰਤ ਰਹੇ 2 ਦੋਸਤਾਂ ਦੀ ਮੌਤ, 1 ਜ਼ਖਮੀ

ਫਾਜ਼ਿਲਕਾ ਦੇ ਲਮੋਚੜ ਕਲਾਂ ਕੋਲ ਫਿਰੋਜ਼ਪੁਰ ਹਾਈਵੇ ‘ਤੇ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿਚ 2 ਦੋਸਤਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ...

ਗਵਰਨਰ ਕਟਾਰੀਆ ਨੇ ਲਿਆ ਬੁੱਢਾ ਦਰਿਆ ਦਾ ਜਾਇਜ਼ਾ, ਬੋਲੇ-‘ਹਰ ਮਹੀਨੇ ਇਥੇ ਹੋਵੇਗੀ ਰਾਜਭਵਨ ਦੀ ਮੀਟਿੰਗ’

ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਪੁੱਜੇ। ਉਹ ਸ਼ਾਮ 4.30 ਵਜੇ ਚੂਹੜਪੁਰ ਰੋਡ ‘ਤੇ ਸਥਿਤ ਵਿਵੇਕਾਨੰਦ ਕੇਂਦਰ ਗ੍ਰੀਨ ਐਨਕਲੇਵ...

ਵਿਧਾਇਕ ਗੋਲਡੀ ਕੰਬੋਜ ਦੀ ਭੈਣ ਦੀ ਮੌਤ, ਬੀਮਾਰ ਪਿਤਾ ਨੂੰ ਮਿਲਣ ਜਾਂਦਿਆਂ ਵਾਪਰਿਆ ਹਾਦਸਾ

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਭੈਣ ਮਮਤਾ ਰਾਣੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ...

ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਇਆ ਕਲਾਨੌਰ ਦਾ ਜਵਾਨ, AAP ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪ੍ਰਗਟਾਇਆ ਦੁੱਖ

  ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਜੰਮੂ ਕਸ਼ਮੀਰ ਦੇ ਊਧਮਪੁਰ ਵਿੱਚ ਡਿਊਟੀ ਦੌਰਾਨ ਕਸਬਾ ਕਲਾਨੌਰ ਦੇ 31...

ਗਣਤੰਤਰ ਦਿਵਸ ਮੌਕੇ ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਕੇਂਦਰ ਨੇ ਸੂਚੀ ਕੀਤੀ ਜਾਰੀ

ਗਣਤੰਤਰ ਦਿਵਸ 2025 ਦੇ ਮੌਕੇ ‘ਤੇ ਕੇਂਦਰ ਵੱਲੋਂ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਅਧਿਕਾਰੀਆਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ...

ਪੰਜਾਬ ‘ਚ ਸੀਤ ਲਹਿਰ ਦਾ ਕਹਿਰ, 6 ਜ਼ਿਲ੍ਹਿਆਂ ਲਈ ਅਲਰਟ ਜਾਰੀ, 3 ਦਿਨ ਤੱਕ ਡਿੱਗੇਗਾ ਪਾਰਾ

ਪੰਜਾਬ ਵਿਚ ਪਹਿਲਾਂ ਸੰਘਣੀ ਧੁੰਦ ਤੇ ਕੋਹਰੇ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੋਇਆ ਸੀ ਤੇ ਹੁਣ ਕੋਲਡ ਵੇਵ ਕਾਰਨ ਲੋਕਾਂ ਦਾ ਘਰੋਂ...

ਚੰਡੋਲ ‘ਤੇ ਝੂਟਾ ਲੈ ਰਹੀ ਕੁੜੀ ਦੇ ਝੂਲੇ ‘ਚ ਫਸੇ ਵਾਲ, ਵਾਪਰ ਗਿਆ ਵੱਡਾ ਹਾਦਸਾ

ਮੁਕਤਸਰ ਜ਼ਿਲ੍ਹੇ ਦੇ ਮਲੋਟ ‘ਚ ਇਕ ਧਾਰਮਿਕ ਸਥਾਨ ‘ਤੇ ਸਥਿਤ ਝੂਲੇ ‘ਚ ਵਾਪਰੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇੱਕ 18 ਸਾਲਾ ਕੁੜੀ...

ਵਿਦਿਆਰਥੀ ਬਣੇ ‘ਮਜ਼ਦੂਰ’! ਸਕੂਲ ‘ਚ ਚੁਕਵਾਈਆਂ ਰੇਤਾ ਦੀਆਂ ਬੋਰੀਆਂ, ਮੰਤਰੀ ਬੈਂਸ ਨੇ ਲਿਆ ਵੱਡਾ ਐਕਸ਼ਨ

ਲੁਧਿਆਣਾ ਦੇ ਸਕੂਲ ਆਫ ਐਮੀਨੈਂਸ ‘ਚ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਾਉਣ ਦਾ ਵੀਡੀਓ ਬਣਾ ਕੇ ਦਿੱਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਇਹ...

ਆਪ੍ਰੇਸ਼ਨ ਵਿਚਾਲੇ ਹਸਪਤਾਲ ‘ਚ ਬੱਤੀ ਗੁੱਲ! ਡਾਕਟਰ ਨੇ ਬਣਾਈ ਵੀਡੀਓ, ਸਿਹਤ ਮੰਤਰੀ ਨੇ ਦਿੱਤਾ ਬਿਆਨ

ਪੰਜਾਬ ਦੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਸ਼ੁੱਕਰਵਾਰ ਨੂੰ ਅਚਾਨਕ ਬਿਜਲੀ ਗੁੱਲ ਹੋ ਗਈ। ਡਾਕਟਰ ਕੈਂਸਰ ਦੇ ਮਰੀਜ਼ ਦਾ ਆਪ੍ਰੇਸ਼ਨ ਕਰ...

ਅੰਮ੍ਰਿਤਸਰ : ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਦਿਆਂ ਅੱਗ ਦੀ ਚਪੇਟ ‘ਚ ਆਏ SP ਤੇ DSP, ਹੋਏ ਗੰਭੀਰ ਜ਼ਖਮੀ

ਪੰਜਾਬ ਪੁਲਿਸ ਦੇ ਅਫਸਰਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਖੰਨਾ ਪੇਪਰ ਮਿੱਲ ਵਿਚ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਆਏ ਦੋ ਪੁਲਿਸ ਅਧਿਕਾਰੀ...

ਹੁਣ ਪੰਜਾਬੀ ਭਾਸ਼ਾ ‘ਚ ਵੀ ਮਿਲਣਗੇ ਬਿਜਲੀ ਦੇ ਬਿੱਲ, ਲੋਕਾਂ ਨੂੰ ਪੜ੍ਹਨ ‘ਚ ਪ੍ਰੇਸ਼ਾਨੀ ਦੇ ਚੱਲਦੇ ਲਿਆ ਗਿਆ ਫੈਸਲਾ

ਪੰਜਾਬ ਵਿਚ ਬਿਜਲੀ ਬਿੱਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬੀ ਭਾਸ਼ਾ ‘ਚ ਵੀ ਬਿਜਲੀ ਦੇ ਬਿੱਲ ਆਉਣਗੇ। ਇਸ ਤੋਂ...

UK ਤੋਂ ਆਏ ਗੋਰੇ ਨਾਲ ਹੋ ਗਈ ਮਾੜੀ, ਪੰਜਾਬ ਪੁਲਿਸ ਨੇ ਕੀਤੀ ਮਦਦ… ਤਾਂ ਨਚਦਾ ਹੋਇਆ ਪਹੁੰਚਿਆ ਥਾਣੇ

ਇੰਗਲੈਂਡ ਤੋਂ ਭਾਰਤ ਪੰਜਾਬ ਘੁੰਮਣ ਆਏ ਇੱਕ ਵਿਦੇਸ਼ੀ ਦਾ ਫੋਨ ਖੋਹ ਲਿਆ ਗਿਆ, ਜਿਸ ਤੋਂ ਬਾਅਦ ਉਹ ਹੋਟਲ ਪਹੁੰਚਦਾ ਹੈ ਤਾਂ ਹੋਟਲ ਵੱਲੋਂ ਉਸ ਦੀ...

ਬਠਿੰਡਾ ‘ਚ ਵੱਡੀ ਵਾਰਦਾਤ, ਮੋਟਰਸਾਈਕਲ ‘ਤੇ ਘਰ ਜਾ ਰਹੇ ਵਕੀਲ ‘ਤੇ ਸ਼ਰੇਆਮ ਚੱਲੀਆਂ ਗੋਲੀਆਂ

ਬਠਿੰਡਾ ‘ਚ ਇਕ ਵੱਡੀ ਵਾਰਦਾਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ...

50 ਹਜ਼ਾਰ ਦੀ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ, ਮੁੱਖ ਦੋਸ਼ੀ ਫਰਾਰ

ਵਿਜੀਲੈਂਸ ਬਿਊਰੋ ਬਠਿੰਡਾ ਨੇ ਪੰਜਾਬ ਪੁਲਿਸ ਦੀ ਪੰਜਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਨੂੰ ਇੱਕ ਕਮਾਂਡੋ ਪੁਲਿਸ...

ਮੂੰਹ ‘ਤੇ ਕਾਲਖ ਮੱਲ ਘੁੰਮਾਉਣ ਦਾ ਮਾਮਲਾ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਲਿਆ ਵੱਡਾ ਐਕਸ਼ਨ

ਪੰਜਾਬ ਮਹਿਲਾ ਕਮਿਸ਼ਨ ਨੇ ਦੀਪ ਕੁਲੈਕਸ਼ਨ ਫੈਕਟਰੀ ਦੇ ਮਾਲਕ ਪਰਵਿੰਦਰ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਵੱਲੋਂ ਫੈਕਟਰੀ ਵਿੱਚ ਕੰਮ ਕਰਨ...

ਲੁਧਿਆਣਾ : ਮੈਡੀਕਲ ਕਰਾਉਣ ਲਿਆਏ ਗਏ ਦੋਸ਼ੀ ਚਕਮਾ ਦੇ ਕੇ ਫਰਾਰ, ਪੁਲਿਸ ਨੂੰ ਪਈਆਂ ਭਾਜੜਾਂ

ਲੁਧਿਆਣਾ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਉਸ ਵੇਲੇ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਅਪਰਾਧੀ...

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ

ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਦਹਿਸ਼ਤਗਰਦਾਂ ਦੀ ਗੋਲੀ ਲੱਗਣ ਕਾਰਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ...

ਲੁਧਿਆਣਾ : ਤੇਜ਼ ਰਫ਼ਤਾਰ ਦਾ ਕਹਿਰ, ਕਾਰ ਤੇ ਸਕੂਲ ਬੱਸ ਵਿਚਾਲੇ ਹੋਈ ਭਿਆਨਕ ਟੱਕਰ, 3 ਲੋਕ ਜ਼ਖਮੀ

ਲੁਧਿਆਣਾ ਵਿਚ ਅੱਜ ਸਵੇਰੇ ਵੱਡਾ ਸੜਕ ਹਾਦਸਾ ਵਾਪਰ ਗਿਆ। ਲੁਧਿਆਣਾ ਵਿਚ ਚੰਡੀਗੜ੍ਹ ਰੋਡ ‘ਤੇ ਤੇਜ਼ ਰਫਤਾਰ ਬ੍ਰੇਜਾ ਕਾਰ ਹਾਦਸੇ ਦਾ...

ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ ਇਕ ਹੋਰ ਅਗਨੀਵੀਰ, 2 ਸਾਲ ਪਹਿਲਾਂ ਹੋਇਆ ਸੀ ਭਰਤੀ

ਪੰਜਾਬ ਦਾ ਇਕ ਹੋਰ ਅਗਨੀਵੀਰ ਸ਼ਹੀਦ ਹੋ ਗਿਆ ਹੈ। ਮਾਨਸਾ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਵਰ ਵਿਚ ਸ਼ਹੀਦ...

ਮੰਦਭਾਗੀ ਖਬਰ : ਹਾਂਗਕਾਂਗ ‘ਚ ਫ਼ਰੀਦਕੋਟ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ

ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਚੰਗੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਨੌਜਵਾਨਾਂ ਵੱਲੋਂ ਕੈਨੇਡਾ, ਅਮਰੀਕਾ, ਇਟਲੀ,...

ਸ਼ਰਮਨਾਕ ਕਾਰਾ! ਮਾਂ ਤੇ ਬੱਚਿਆਂ ਦੇ ਮੂੰਹ ‘ਤੇ ਕਾਲਖ ਮੱਲ ਕੇ ਗਲੀਆਂ ‘ਚ ਘੁਮਾਇਆ, ਪੁਲਿਸ ਨੇ ਲਿਆ ਐਕਸ਼ਨ

ਲੁਧਿਆਣਾ ਵਿਚ ਫੈਕਟਰੀ ਮਾਲਕ ਨੇ ਚੋਰੀ ਕਰਨ ਦਾ ਦੋਸ਼ ਲਾਉਂਦੇ ਹੋਏ ਔਰਤ, ਉਸ ਦੀਆਂ 3 ਧੀਆਂ ਤੇ ਇੱਕ ਨੌਜਵਾਨ ਨੂੰ ਮੂੰਹ ਕਾਲਾ ਕਰਕੇ ਘਮਾਉਣ ਦੇ...

ਬਠਿੰਡਾ ‘ਚ NIA ਦਾ ਵੱਡਾ ਐਕਸ਼ਨ, ਇਮੀਗ੍ਰੇਸ਼ਨ ਏਜੰਟ ਦੇ ਘਰ ਮਾਰਿਆ ਛਾਪਾ, ਫੋਨ ਕੀਤੇ ਜ਼ਬਤ

ਬਠਿੰਡਾ ਦੇ ਪ੍ਰਤਾਪ ਨਗਰ ਵਿਚ ਐੱਨਆਈਏ ਨੇ ਵੱਡੀ ਕਾਰਵਾਈ ਕਰਦੇ ਹੋਏ ਇਮੀਗ੍ਰੇਸ਼ਨ ਏਜੰਟ ਦੇ ਘਰ ਛਾਪਿਆ ਮਾਰਿਆ ਹੈ। ਇਮੀਗ੍ਰੇਸ਼ਨ ਏਜੰਟ ਦੀ...

ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਪੰਜਾਬ ਸਰਕਾਰ ਪੇਸ਼ ਕਰੇਗੀ ਮੈਡੀਕਲ ਰਿਪੋਰਟ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ...

ਬਾਈਕ ਸਵਾਰ ਨੌਜਵਾਨ ਹੋਇਆ ਚਾਈਨਾ ਡੋਰ ਦਾ ਸ਼ਿਕਾਰ , ਹਾਲਤ ਨਾਜ਼ੁਕ, ਘਟਨਾ CCTV ‘ਚ ਕੈਦ

ਜਗਰਾਓਂ ‘ਚ ਬਾਈਕ ਸਵਾਰ ਨੌਜਵਾਨ ਦੇ ਚਾਈਨਾ ਡੋਰ ਦਾ ਸ਼ਿਕਾਰ ਹੋ ਗਿਆ, ਉਸ ਦੇ ਗਲੇ ਵਿਚ ਡੋਰ ਫਸ ਗਈ। ਉਸ ਨੇ ਖੁਦ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼...

ਰਿਸ਼ਵਤ ਲੈਂਦਾ JE ਕਾਬੂ, ਚਾਹ ਦੀ ਦੁਕਾਨ ‘ਤੇ ਬਿਜਲੀ ਮੀਟਰ ਲਾਉਣ ਲਈ ਮੰਗੇ 36,000 ਰੁ.

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ...

ਜੱਜ ਦੇ ਹੁਕਮਾਂ ‘ਤੇ ਮਕਾਨ ਦਾ ਕਬਜ਼ਾ ਲੈਣ ਗਏ ਅਧਿਕਾਰੀਆਂ ਨੂੰ ਪੁੱਠੇ ਪੈਰੀਂ ਪਿਆ ਭੱਜਣਾ, ਜਾਣੋ ਪੂਰਾ ਮਾਮਲਾ

ਪਟਿਆਲਾ ‘ਚ ਜ਼ਿਲ੍ਹਾ ਜੱਜ ਦੇ ਨਿਰਦੇਸ਼ਾਂ ‘ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ਨੂੰ ਉਸ ਵੇਲੇ ਪੁੱਠੇ ਪੈਰੀਂ ਭਜਣਾ ਪਿਆ ਜਦੋ ਮੁਲਾਜ਼ਮਾਂ...

ਆਤਮ ਵੱਲਭ ਸਾਊਥ ਸਿਟੀ ਵਿਖੇ ਸਾਈਕਅਸਿਸਟ 57 ਤੇ ਫਿੱਕੀ ਫਲੋ ਨੇ 5 ਕਿਲੋਮੀਟਰ ਦੌੜ ਦਾ ਕੀਤਾ ਆਯੋਜਨ

ਲੁਧਿਆਣਾ- ਸਾਈਕਿਸਟ 57 ਤੇ ਫਿੱਕੀ ਫਲੋ ਨੇ ਰਲ ਕੇ ਆਤਮ ਵੱਲਭ ਸਾਊਥ ਸਿਟੀ ਵਿਖੇ 5 ਕਿਲੋਮੀਟਰ ਦੌੜ ਦਾ ਆਯੋਜਨ ਕੀਤਾ ਗਿਆ। ਜਿਸ ਦੇ ਵਿੱਚ 100 ਦੇ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਬਠਿੰਡਾ ਪ੍ਰਸ਼ਾਸਨ ਹੋਇਆ ਸਖਤ, ਇਰਾਦਾ-ਕਤਲ ਦੇ ਮਾਮਲੇ ਹੋਣਗੇ ਦਰਜ’

ਪੰਜਾਬ ਵਿੱਚ ਚਾਈਨਾ ਡੋਰ ਦੀ ਵਿਕਰੀ ਨੂੰ ਲੈ ਕੇ ਜਿੱਥੇ ਸਰਕਾਰ ਸਖਤ ਹੋਈ ਹੈ ਉੱਥੇ ਹੀ ਪ੍ਰਸ਼ਾਸਨ ਵੱਲੋਂ ਵੀ ਸਖਤੀ ਦਿਖਾਈ ਜਾ ਰਹੀ ਹੈ ਪਰ ਫਿਰ...

ਮਾਨਸਾ : ਟਰੱਕ ਨੇ ਬਾਈਕ ਸਵਾਰ ਨੌਜਵਾਨ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਪੰਜਾਬ ਵਿਚ ਹੋਣ ਵਾਲੇ ਸੜਕ ਹਾਦਸੇ ਦਿਨੋ-ਦਿਨ ਵੱਧ ਰਹੇ ਹਨ। ਕੀਮਤੀ ਜਾਨਾਂ ਇਨ੍ਹਾਂ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੀਆਂ ਹਨ। ਅਜਿਹਾ ਹੀ...

ਸਰਹਿੰਦ : ਸੜਕ ਕਿਨਾਰੇ ਜਾ ਰਹੇ 4 ਨੌਜਵਾਨਾਂ ਨੂੰ ਟੈਂਕਰ ਨੇ ਮਾਰੀ ਟੱਕਰ, 2 ਦੀ ਮੌਤ, 2 ਜ਼ਖਮੀ

ਸਰਹਿੰਦ ਜੀ.ਟੀ. ਰੋਡ ਤੇ ਚਾਵਲਾ ਚੌਂਕ ਨੇੜੇ ਇੱਕ ਸੜਕ ਹਾਦਸੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਜਾਣ ਅਤੇ 2 ਵਿਅਕਤੀਆਂ ਦੇ ਗੰਭੀਰ ਰੂਪ ਵਿੱਚ...

ਖੰਨਾ : ਪਤੀ ਹੀ ਬਣਿਆ ਹੈਵਾਨ, ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ, ਮੁਲਜ਼ਮ ਕਾਬੂ

ਖੰਨਾ ਦੇ ਪਿੰਡ ਅਲੌੜ ਵਿਖੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਮੁਲਜ਼ਮ ਨੇ ਪਹਿਲਾਂ ਆਪਣੀ ਪਤਨੀ ਨੂੰ ਕਮਰੇ...

ਲਹਿਰਗਾਗਾ : ਤਾਰ-ਤਾਰ ਹੋਏ ਰਿਸ਼ਤੇ, ਚਾਚੇ-ਤਾਇਆ ਨੇ ਆਪਣੀ ਹੀ ਭਤੀਜੀ ਦਾ ਕੀਤਾ ਕਤਲ

ਲਹਿਰਾਗਾਗਾ ਦੇ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇੱਕ ਦਿਲ ਕੰਬਾਊ ਘਟਨਾ ਵਾਪਰੀ ਹੈ। ਜਿਸ ਨਾਲ ਪੂਰੇ ਹਲਕੇ ਵਿੱਚ ਸਹਿਮ ਦਾ ਮਾਹੌਲ...

ਕਿਸਾਨਾਂ ਨੂੰ ਕੇਂਦਰ ਵੱਲੋ ਮੀਟਿੰਗ ਦੇ ਸੱਦੇ ‘ਤੇ ਬੋਲੇ CM ਮਾਨ, ‘ਗੱਲਬਾਤ ਨਾਲ ਹੀ ਹੋਵੇਗਾ ਮਸਲੇ ਦਾ ਹੱਲ’

ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦੇ ਸੱਦੇ ‘ਤੇ ਸੀਐੱਮ ਮਾਨ ਨੇ ਕਿਹਾ ਕਿ ਮੈਂ ਪਹਿਲਾਂ ਹੀ ਕੇਂਦਰ ਨੂੰ ਕਿਸਾਨਾਂ ਮੀਟਿੰਗ ਕਰਨ...

ਮਰਹੂਮ MLA ਗੋਗੀ ਦੇ ਭੋਗ ‘ਤੇ ਪਹੁੰਚੇ CM ਮਾਨ ਦੀ ਪਤਨੀ, ਕਿਹਾ-‘ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਪਿਆ ਘਾਟਾ’

ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਦਾ 11 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਅੱਜ ਗੁਰਦੁਆਰਾ ਸ੍ਰੀ...

ਫਾਜ਼ਿਲਕਾ : ਅਸਥੀਆਂ ਲੈ ਕੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਮਹਿਲਾ ਸਣੇ 2 ਦੇ ਮੁੱਕੇ ਸਾਹ

ਫਾਜ਼ਿਲਕਾ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿਚ ਮਹਿਲਾ ਸਣੇ 2 ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਲੱਖੇ ਕੜਾਈਆਂ...

ਮਰਹੂਮ MLA ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅੱਜ, ‘ਆਪ’ ਦੇ ਵਿਧਾਇਕ ਤੇ ਪਾਰਟੀ ਮੁਖੀ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅੱਜ ਅੰਤਿਮ ਅਰਦਾਸ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦਾ 11 ਜਨਵਰੀ ਨੂੰ...

ਦੋਸਤ ਨੇ ਲਈ ਦੋਸਤ ਦੀ ਜਾਨ, ਸ਼ਰਾਬ ਪੀਣ ਲਈ ਪੈਸੇ ਨਾ ਦੇਣ ‘ਤੇ ਕੀਤਾ ਬੇਰਹਿਮੀ ਨਾਲ ਕਤਲ

ਕਿਸੇ ਤਰ੍ਹਾਂ ਦਾ ਵੀ ਨਸ਼ਾ ਇਨਸਾਨ ਨੂੰ ਹੈਵਾਨ ਬਣਾ ਦਿੰਦਾ ਹੈ ਕਿ ਉਸ ਦੀ ਸੁੱਧ-ਬੁੱਧ ਇੰਨੀ ਗੁਆਚ ਜਾਂਦੀ ਹੈ ਕਿ ਉਹ ਕੀ ਕਰ ਰਿਹਾ ਹੈ ਇਸ ਦਾ ਵੀ...

ਰਾਤੀਂ ਕਲੀਨਿਕ ਤੋਂ ਘਰ ਪਰਤ ਰਹੇ ਡਾਕਟਰ ਨਾਲ ਬਦਮਾਸ਼ ਕਰ ਗਏ ਕਾਂਡ, ਘਟਨਾ CCTV ‘ਚ ਕੈਦ

ਲੁਧਿਆਣਾ ਵਿੱਚ ਲੁਟੇਰਿਆਂ ਨੇ ਕਲੀਨਿਕ ਤੋਂ ਪਰਤਦੇ ਇੱਕ ਡਾਕਟਰ ਨੂੰ ਨਿਸ਼ਾਨਾ ਬਣਾਇਆ। ਘਟਨਾ ਦੋ ਦਿਨ ਪਹਿਲਾਂ ਦੀ ਹੈ। ਰਾਧਾ ਸੁਆਮੀ ਸਤਿਸੰਗ...

ਲੁਧਿਆਣਾ: ਰੇਡ ਮਾਰਨ ਗਈ ਪੁਲਿਸ ਟੀਮ ‘ਤੇ ਬਦਮਾਸ਼ਾਂ ਨੇ ਕੀਤਾ ਹਮਲਾ, SHO ਸਣੇ 4 ਮੁਲਾਜ਼ਮ ਜ਼ਖਮੀ

ਲੁਧਿਆਣਾ ਦੇ ਪਿੰਡ ਕਮਾਲਪੁਰਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਰੇਡ ਮਾਰਨ ਗਈ ਪੁਲਿਸ ਟੀਮ ‘ਤੇ ਕੁਝ ਬਦਮਾਸ਼ਾਂ ਵੱਲੋਂ ਹਮਲਾ ਕੀਤਾ ਗਿਆ ਹੈ।...

ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖ਼ੈਰ ਨਹੀਂ, ਪੰਜਾਬ ‘ਚ ਹੋਣਗੇ ਆਨਲਾਈਨ ਚਲਾਨ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ ਹੋ ਜਾਓ ਕਿਉਂਕਿ ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ।...

ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 950 ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਅਕਸਰ ਹੀ ਸੁਰਖੀਆਂ ਦੇ ਵਿਚ ਦਿਖਾਈ ਦਿੰਦੀ ਹੈ। ਆਏ ਦਿਨ ਹੀ ਮੋਬਾਈਲ ਫੋਨ ਅਤੇ ਹੋਰ ਵਸਤੂਆਂ ਜੇਲ੍ਹ ਦੀਆਂ...

ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਇਸ ਦਿਨ ਪਵੇਗਾ ਮੀਂਹ

ਠੰਡ ਨੇ ਪੰਜਾਬ ਦੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਕੀਤਾ ਹੋਇਆ ਹੈ। ਭਾਵੇਂ ਬੀਤੇ ਦਿਨੀਂ ਧੁੱਪ ਨਿਕਲੀ ਸੀ ਪਰ ਤਾਪਮਾਨ ਵਿਚ ਕੋਈ ਵਾਧਾ...

ਮੁੜ ਵਿਗੜੀ ਡੱਲੇਵਾਲ ਦੀ ਸਿਹਤ, ਫਿਰ ਤੋਂ ਲੱਗੀਆਂ ਉਲਟੀਆਂ, ਪਾਣੀ ਵੀ ਨਹੀਂ ਪਚ ਰਿਹਾ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਮਰਨ...

ਵਿਦੇਸ਼ ਤੋਂ ਮੁੜੇ ਮੁੰਡੇ ਨੇ ਕੀਤੀ ਖੁਦਕੁਸ਼ੀ, ਚੱਲਦੀ ਫਾਰਚੂਨਰ ‘ਚ ਬੈਠ ਖੁਦ ਨੂੰ ਮਾਰੀ ਗੋਲੀ

ਲੁਧਿਆਣਾ ਵਿੱਚ ਫਾਰਚੂਨਰ ਗੱਡੀ ਵਿੱਚ ਐਨਆਰਆਈ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਲਈ। ਨੌਜਵਾਨ ਸੁਰਿੰਦਰ ਸਿੰਘ ਛਿੰਦਾ ਪਿੰਡ ਗੌਸਗੜ੍ਹ ਦਾ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ : ਪੰਜਾਬ ‘ਚ 25 ਕਿਸਾਨਾਂ ਖਿਲਾਫ ਗ੍ਰਿਫ਼ਤਾਰੀ ਵਰੰਟ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਵਿਚ 25 ਕਿਸਾਨਾਂ ਖਿਲਾਫ...

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਧੁੰਦ ਦਾ ਔਰੇਂਜ ਅਲਰਟ, ਵਿਜ਼ੀਬਿਲਟੀ ਪਹੁੰਚੀ ਜ਼ੀਰੋ ‘ਤੇ, ਪਾਰਾ ਹੇਠਾਂ ਡਿੱਗਿਆ

ਪੰਜਾਬ ਦੇ ਲੋਕਾਂ ਨੂੰ ਠਿਠੁਰਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।...

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਲੁਧਿਆਣਾ : ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਪਤੀ-ਪਤਨੀ ਤੇ ਜਵਾਕ ਆਏ ਚਪੇਟ ‘ਚ, PGI ਰੈਫਰ

ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਬੀਤੀ ਰਾਤ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ। ਧਮਾਕਾ ਇੰਨਾ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਨਵਾਂ ਮੋੜ, FIR ‘ਚ ਜੋੜੀ ਗਈ ਇਰਾਦਾ-ਏ-ਕਤਲ ਦੀ ਧਾਰਾ

ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ‘ਚ ਹੁਣ ਨਵਾਂ ਮੋੜ ਆਇਆ ਹੈ। ਪੁਲਿਸ ਵੱਲੋਂ...

ਫਰੀਦਕੋਟ : ਤਹਿਸੀਲਦਾਰ ਦੇ ਨਾਂ ‘ਤੇ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ...

ਨਾਭਾ : ਲੋਹੜੀ ਮੌਕੇ ਨੌਜਵਾਨ ਦਾ ਕਤਲ ਕਰਨ ਵਾਲੇ 5 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ, ਦੋਸ਼ੀਆਂ ‘ਚੋਂ 4 ਨਾਬਾਲਗ

ਪੰਜਾਬ ਦੀ ਨੌਜਵਾਨ ਪੀੜੀ ਜਿਨ੍ਹਾਂ ਦੀ 17, 18 ਸਾਲ ਦੀ ਉਮਰ ਦੇ ਵਿੱਚ ਇਹਨਾਂ ਦੇ ਹੱਥਾਂ ਦੇ ਵਿੱਚ ਕਲਮ ਅਤੇ ਕਿਤਾਬਾਂ ਹੋਣੀਆਂ ਚਾਹੀਦੀਆਂ ਸੀ ਤਾਂ...

ਫਰੀਦਕੋਟ ਜਲ ਸਪਲਾਈ ਵਿਭਾਗ ਦੀ ਕਾਰਵਾਈ, ਫੰਡਾਂ ਦੇ ਗਲਤ ਇਸਤੇਮਾਲ ਦੇ ਦੋਸ਼ ‘ਚ 4 ਅਧਿਕਾਰੀ ਮੁਅੱਤਲ

ਫਰੀਦਕੋਟ ਜਲ ਸਪਲਾਈ ਤੇ ਸਫਾਈ ਵਿਭਾਗ ਵਿਚ ਹੋਈ ਵਿੱਤੀ ਘਪਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਚਾਰ ਸੀਨੀਅਰ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ...

ਬਟਾਲਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਜ਼ਖਮੀ ਹੋਇਆ ਮੁਲਜ਼ਮ

ਪੰਜਾਬ ਦੇ ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਬਟਾਲਾ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ ਵਿਚ ਜਵਾਬੀ...

40 ਮੁਕਤਿਆਂ ਦੀ ਯਾਦ ‘ਚ ਕੱਢਿਆ ਗਿਆ ਨਗਰ ਕੀਰਤਨ, ਮਾਘੀ ਮੇਲੇ ਦਾ ਹੋਇਆ ਸਮਾਪਨ (ਤਸਵੀਰਾਂ)

ਮੁਕਤਸਰ ਵਿੱਚ 40 ਮੁਕਤਿਆਂ ਦੀ ਪਵਿੱਤਰ ਯਾਦ ਵਿੱਚ ਮਨਾਇਆ ਜਾਣ ਵਾਲਾ ਮਾਘੀ ਮੇਲਾ ਅੱਜ ਨਗਰ ਕੀਰਤਨ ਨਾਲ ਸਮਾਪਤ ਹੋ ਗਿਆ। ਇਸ ਦੌਰਾਨ ਗਤਕਾ...

ਗੋਗੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮਜੀਠੀਆ, ਬੋਲੇ- ‘ਬਹੁਤ ਹੱਸਮੁੱਖ ਤੇ ਜ਼ਿੰਦਦਿਲ ਇਨਸਾਨ ਸਨ’

ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਦੀ 10 ਜਨਵਰੀ ਨੂੰ ਪਿਸਤੌਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਗੋਗੀ ਦੇ...

ਮਾਲੇਰਕੋਟਲਾ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ, ਦਫਤਰ, ਬੈਂਕ ਰਹਿਣਗੇ ਬੰਦ

ਮਾਲੇਰਕੋਟਲਾ ਜ਼ਿਲ੍ਹੇ ਵਿਚ 17 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ ਮਾਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦੀ ਸਮਾਰਕ ਜਿੱਥੇ 66 ਕੂਕਿਆਂ...

ਪੰਜਾਬ ‘ਚ ਮੌਸਮ ਲਵੇਗਾ ਕਰਵਟ, 16 ਜਨਵਰੀ ਨੂੰ ਪੈ ਸਕਦੈ ਮੀਂਹ, ਧੁੰਦ ਦਾ ਅਲਰਟ ਜਾਰੀ

ਪੰਜਾਬ ਸਣੇ ਚੰਡੀਗੜ੍ਹ ਵਿਚ ਭਾਵੇਂ ਪਿਛਲੇ 2 ਕੁ ਦਿਨਾਂ ਤੋਂ ਧੁੱਪ ਨਿਕਲ ਰਹੀ ਹੈ ਤੇ ਧੁੰਦ ਤੋਂ ਲੋਕਾਂ ਨੂੰ ਥੋੜ੍ਹੀ ਬਹੁਤ ਰਾਹਤ ਮਿਲੀ ਹੈ ਪਰ...

ਪੰਜਾਬ ‘ਚ ਚੱਲਦੀ ਰੇਲਗੱਡੀ ਨੂੰ ਲੱਗੀ ਅੱਗ, ਯਾਤਰੀਆਂ ‘ਚ ਮਚੀ ਹਫੜਾ-ਦਫੜੀ

ਲੁਧਿਆਣਾ ਵਿਚ ਰੇਲਗੱਡੀ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ...

ਮੋਗਾ ‘ਚ ਦੁਕਾਨਦਾਰ ਨੂੰ ਲੁੱਟਣ ਵਾਲਿਆਂ ਦਾ ਐਨਕਾਊਂਟਰ, ਫਾਇਰਿੰਗ ਦੌਰਾਨ ਇੱਕ ਨੂੰ ਲੱਗੀ ਗੋਲੀ

ਮੋਗਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਸਮਾਲਸਰ ਦੇ ਪਿੰਡ ਭਲੂਰ ‘ਚ ਮੰਗਲਵਾਰ ਦੇਰ...

ਲੋਹੜੀ ਵਾਲੇ ਦਿਨ ਮੁੰਡੇ ਦਾ ਬੇਰਹਿਮੀ ਨਾਲ ਕਤਲ, 5 ਨੌਜਵਾਨਾਂ ਨੇ ਉਤਾਰਿਆ ਮੌਤ ਦੇ ਘਾਟ

ਪਟਿਆਲਾ ‘ਚ ਬੀਤੇ ਲੋਹੜੀ ਵਾਲੇ ਦਿਨ ਇਕ ਘਰ ਵਿਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਰਿਵਾਰ ਦੇ ਜਵਾਨ ਪੁੱਤ ਨੂੰ ਕਤਲ ਕਰ ਦਿੱਤਾ ਗਿਆ। ਨੌਜਵਾਨ...

ਮਹਾਕੁੰਭ ‘ਚ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਜਲੰਧਰ ਕੈਂਟ ਸਣੇ 3 ਸਟੇਸ਼ਨਾਂ ਤੋਂ ਨਿਕਲੇਗੀ ਸਪੈਸ਼ਲ ਟ੍ਰੇਨ

ਅੱਜ ਮਹਾਕੁੰਭ 2025 ਦੀ ਸ਼ੁਰੂਆਤ ਦਾ ਪਹਿਲਾ ਦਿਨ ਸੀ, ਇਸ ਦੌਰਾਨ ਲਗਭਗ ਡੇਢ ਕਰੋੜ ਸ਼ਰਧਾਲੂਆਂ ਨੇ ਡੁਬਕੀ ਲਾਈ। ਮਹਾਕੁੰਭ ਵਿਸ਼ਵਾਸ, ਸ਼ਰਧਾ ਅਤੇ...

ਪਟਿਆਲਾ 7 ਵਾਰਡਾਂ ਦੀਆਂ ਨਗਰ ਨਿਗਮ ਚੋਣਾਂ ਦਾ ਮਾਮਲਾ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਪਟਿਆਲਾ ਨਗਰ ਨਿਗਮ ਵਿਚ ਜਿਨ੍ਹਾਂ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕੀਤੀਆਂ ਗਈਆਂ ਸਨ, ਉਨ੍ਹਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ...

ਛੋਟੇ ਸਿੱਧੂ ਦੀ ਪਹਿਲੀ ਲੋਹੜੀ ਮੌਕੇ ਮਾਂ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਹੋਏ ਭਾਵੁਕ, ਕਹੀ ਇਹ ਗੱਲ

ਅੱਜ ਛੋਟੇ ਸਿੱਧੂ ਯਾਨੀ ਮੂਸੇਵਾਲਾ ਦੇ ਛੋਟੇ ਭਰਾ ਦੀ ਪਹਿਲੀ ਲੋਹੜੀ ਹੈ। ਆਪਣੇ ਪੁੱਤ ਦੀ ਪਹਿਲੀ ਲੋਹੜੀ ਮੌਕੇ ਮਾਤਾ ਚਰਨ ਕੌਰ ਭਾਵੁਕ ਹੋ ਗਈ...

ਪੰਜਾਬ ਭਰ ‘ਚ ਅੱਜ ਮਨਾਇਆ ਜਾ ਰਿਹਾ ਲੋਹੜੀ ਦਾ ਤਿਓਹਾਰ, ਜਾਣੋ ਇਸ ਦਾ ਪੂਰਾ ਇਤਿਹਾਸ ਤੇ ਮਹੱਤਤਾ

ਅੱਜ ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ...

ਪੰਜਾਬ ‘ਚ ਅਗਲੇ 24 ਘੰਟਿਆਂ ਲਈ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ

ਭਾਵੇਂ ਅੱਜ ਪੰਜਾਬ ਵਿਚ ਧੁੱਪ ਨਿਕਲੀ ਹੋਈ ਹੈ ਪਰ ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬੀਆਂ ਨੂੰ ਠੰਡ ਤੋਂ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਨੇ...

ਅੱਜ ਹੋਵੇਗੀ ਸ਼ੰਭੂ-ਖਨੌਰੀ ਦੇ ਕਿਸਾਨਾਂ ਨਾਲ SKM ਦੀ ਮੀਟਿੰਗ, ਖਰੜੇ ਦੀ ਕਾਪੀ ਸਾੜ ਕਰਨਗੇ ਪ੍ਰਦਰਸ਼ਨ

‘ਏਕਤਾ ਮਤਾ’ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਕਿਸਾਨਾਂ ਨੇ ਐਮਰਜੈਂਸੀ ਮੀਟਿੰਗ ਸੱਦ ਲਈ ਹੈ ਜਿਸ...

ਨਸ਼ਿਆਂ ਖਿਲਾਫ ਮੋਗਾ ਪੁਲਿਸ ਦੀ ਕਾਰਵਾਈ, 2 ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰਾਂ ਸਣੇ ਕੀਤਾ ਕਾਬੂ

ਮੋਗਾ ਪੁਲਿਸ ਵੱਲੋਂ ਅਪਰਾਧ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਤਾਂ ਕਿ ਜ਼ਿਲ੍ਹੇ ਨੂੰ ਨਸ਼ਾ ਤੇ ਅਪਰਾਧ ਮੁਕਤ...

ਫਾਜ਼ਿਲਕਾ : ਲੁਟੇਰਿਆਂ ਨੇ ਘਰ ‘ਚ ਵੜ ਕੀਤੀ ਚੋਰੀ, ਲੁੱਟ ਮਗਰੋਂ ਬਜ਼ੁਰਗ ਮਹਿਲਾ ਦਾ ਕੀਤਾ ਬੇਰਹਿਮੀ ਨਾਲ ਕਤਲ

ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਖੌਫ਼ ਖਤਮ ਹੁੰਦਾ ਜਾ ਰਿਹਾ ਹੈ ਤੇ ਉਹ ਬਿਨਾਂ...

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ ਆਈ ਸਾਹਮਣੇ, ਮੋਰਚੇ ‘ਚ ਡਟੇ ਕਿਸਾਨ ਨੇ ਛੱਡੇ ਸਾਹ

ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮੋਰਚੇ ‘ਚ ਡਟੇ ਇੱਕ ਕਿਸਾਨ ਨੇ ਦਮ ਤੋੜ ਦਿੱਤਾ।...

ਫਰੀਦਕੋਟ : ਲਿਵ-ਇਨ-ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ ਪਤਨੀ, ਤੰਗ ਆਏ ਪਤੀ ਨੇ ਪ੍ਰੇਮੀ ਦਾ ਕੀਤਾ ਬੁਰਾ ਹਸ਼ਰ

ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਇਕ ਘਟਨਾ ਵਾਪਰੀ ਹੈ ਜਿਥੇ ਇਕ ਪਤੀ ਨੇ ਆਪਣੀ ਪਤਨੀ ਦੇ ਪ੍ਰੇਮੀ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਪੀੜਤ ਦੀ...