Jun 11

ਖੰਨਾ ਦੇ ਨਸ਼ਾ ਮੁਕਤੀ ਕੇਂਦਰ ‘ਚ ਇਨਸਾਨੀਅਤ ਸ਼ਰਮਸਾਰ, ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ, ਨਹਿਰ ‘ਚ ਸੁੱਟੀ ਲਾ.ਸ਼

ਖੰਨਾ ਸਥਿਤ ਪਾਇਲ ਇਲਾਕੇ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਸ਼ਾ ਮੁਕਤੀ ਕੇਂਦਰ ਵਿਚ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ...

ਬਰਨਾਲਾ : ਗਰਮੀ ਤੋਂ ਰਾਹਤ ਪਾਉਣ ਨਹਿਰ ‘ਚ ਨਹਾਉਣ ਗਏ ਸਨ ਤਿੰਨ ਨੌਜਵਾਨ, ਡੁੱਬਣ ਨਾਲ 2 ਦੀ ਮੌ.ਤ

ਗਰਮੀ ਤੋਂ ਨਿਜਾਤ ਪਾਉਣ ਲਈ ਨੌਜਵਾਨ ਨਹਿਰਾਂ ਤੇ ਨਦੀਆਂ ਵਿਚ ਨਹਾਉਣ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ...

ਕੋਰਟ ਨੇ ਵਧਾਈ ਲਾਰੈਂਸ ਦੀ 3 ਦਿਨ ਦੀ ਰਿਮਾਂਡ, ਪ੍ਰਸ਼ਾਸਨ ਨੇ ਦਿੱਲੀ ਦੀ ਬਜਾਏ ਪੰਜਾਬ ਦੀ ਜੇਲ੍ਹ ਭੇਜਣ ਦੀ ਕੀਤੀ ਅਪੀਲ

ਦਿੱਲੀ ਦੀ ਸਾਕੇਤ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਰਿਮਾਂਡ ਨੂੰ 3 ਦਿਨਾਂ ਲਈ ਵਧਾ ਦਿੱਤਾ ਹੈ। ਪੁਲਿਸ ਨੇ ਕੋਰਟ ਵਿਚ 4 ਦਿਨ ਦੇ...

ਬਠਿੰਡਾ ਕੇਂਦਰੀ ਜੇਲ੍ਹ ‘ਚ ਕੈਦੀਆਂ ‘ਚ ਝੜਪ, ਤਿੱਖੀ ਚੀਜ਼ ਨਾਲ ਕੀਤਾ ਹਮਲਾ, ਇੱਕ ਕੈਦੀ ਜ਼ਖਮੀ

ਪੰਜਾਬ ਦੇ ਬਠਿੰਡਾ ਜੇਲ੍ਹ ਦੀ ਹਾਈ ਸਿਕਓਰਿਟੀ ਕੇਂਦਰੀ ਜੇਲ੍ਹ ਵਿੱਚ ਸ਼ਨੀਵਾਰ ਰਾਤ ਅੰਡਰ ਟਰਾਇਲ ਕੈਦੀ ਆਪਸ ‘ਚ ਭਿੜ ਗਏ। ਕੈਦੀਆਂ ਨੇ...

ਲੁਧਿਆਣਾ ‘ਚ 7 ਕਰੋੜ ਲੁੱਟ ਕੇ ਭੱਜਦੇ ਲੁਟੇਰਿਆਂ ਦੀ CCTV ਵੀਡੀਓ ਆਈ ਸਾਹਮਣੇ

ਲੁਧਿਆਣਾ ਵਿੱਚ ATM ਕੈਸ਼ ਕੰਪਨੀ ਵਿੱਚ ਰਾਤ ਨੂੰ 7 ਕਰੋੜ ਦੀ ਲੁੱਟ ਕਰਨ ਵਾਲੇ ਲੁਟੇਰਿਆਂ ਦੀ ਵੀਡੀਓ ਸਾਹਮਣੇ ਆਈ ਹੈ । ਲੁਟੇਰੇ ਤੇਜ਼ ਰਫ਼ਤਾਰ...

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਫਿਰ ਮਿਲਿਆ ਮੋਬਾਈਲ ਫੋਨ, ਪੁਲਿਸ ਨੇ ਦਰਜ ਕੀਤੀ FIR

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਲਗਾਤਾਰ ਮਿਲ ਰਹੇ ਮੋਬਾਇਲ ਫੋਨ ‘ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਫੀ ਹੱਦ ਤੱਕ ਕਾਬੂ...

ਹਾਈਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਨਾਲ ਬੁਝਿਆ ਘਰ ਦਾ ਇਕਲੌਤਾ ਚਿਰਾਗ, ਹਫ਼ਤੇ ਬਾਅਦ ਜਾਣਾ ਸੀ ਕੈਨੇਡਾ

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿੱਚ ਇੱਕ ਪਰਿਵਾਰ ਦੇ ਇਕਲੌਤੇ ਪੁੱਤ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ...

ਬਾਲੀਵੁੱਡ ਨੂੰ ਇੱਕ ਹੋਰ ਝਟਕਾ, ਮਸ਼ਹੂਰ ਅਦਾਕਾਰ ਮੰਗਲ ਢਿੱਲੋਂ ਦਾ ਹੋਇਆ ਦੇਹਾਂਤ

ਬਾਲੀਵੁੱਡ ਇੰਡਸਟਰੀ ਤੋਂ ਇੱਕ ਦੁਖਦਾਈ ਖਬਰ ਆ ਰਹੀ ਹੈ। ਮਸ਼ਹੂਰ ਫਿਲਮ ਅਤੇ ਟੀਵੀ ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਮੰਗਲ...

‘ਪੁੱਤ ਅੱਜ ਤੂੰ ਬਹੁਤ ਯਾਦ ਆ ਰਿਹਾ ਏਂ…’ ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਮਾਂ ਨੇ ਪਾਈ ਭਾਵੁਕ ਪੋਸਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਦੂਜੇ ਪਾਸੇ ਉਸਦੀ ਮੌਤ ਨੂੰ ਇੱਕ ਸਾਲ ਅਤੇ ਦੋ ਹਫ਼ਤੇ ਹੋ ਗਏ ਹਨ। ਅੱਜ ਪਿੰਡ ਮੂਸੇ...

ਲੁਧਿਆਣਾ ‘ਚ ਹਨੇਰੀ ਦਾ ਕਹਿਰ, 25 ਫੁੱਟ ਕੰਧ ਡਿੱਗੀ, ਇੱਕ ਮੌਤ, ਕਈ ਗੱਡੀਆਂ ਮਲਬੇ ‘ਚ ਦਬੀਆਂ

ਲੁਧਿਆਣਾ ਵਿੱਚ ਤੇਜ਼ ਹਨੇਰੀ ਕਾਰਨ ਇੱਕ ਗਲੀ ਵਿੱਚ 25 ਫੁੱਟ ਉੱਚੀ ਕੰਧ ਡਿੱਗ ਗਈ। ਕੰਧ ਡਿੱਗਣ ਕਾਰਨ ਦੋ ਇਮਾਰਤਾਂ ਨੁਕਸਾਨੀਆਂ ਗਈਆਂ। ਤਿੰਨ...

ਦੋ ਦਿਨ ਦੇ ਬੱਚੇ ਲਈ ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ, ਦੋ ਧਿਰਾਂ ‘ਚ ਚੱਲੇ ਇੱਟਾਂ-ਰੋੜੇ

ਫਰੀਦਕੋਟ ਸਿਵਲ ਹਸਪਤਾਲ ਦਾ ਜੱਚਾ-ਬੱਚਾ ਵਾਰਡ ਅੱਜ ਜੰਗ ਦਾ ਮੈਦਾਨ ਬਣ ਗਿਆ। ਇਥੇ ਦੋ ਧਿਰਾਂ ਆਪਸ ਵਿਚ ਭਿੜ ਗਈਆਂ। ਦੋ ਦਿਨ ਦੇ ਬੱਚੇ ਨੂੰ ਲੈ...

ਲਾਇਸੈਂਸ ਫਰਜ਼ੀ ਸਾਬਤ ਕਰਨ ਲਈ RTI ਤੋਂ ਮਿਲੀ ਸੂਚਨਾ ਕਾਫੀ ਨਹੀਂ, ਹਾਈਕੋਰਟ ਨੇ ਬੀਮਾ ਕੰਪਨੀ ਨੂੰ ਦਿੱਤੇ ਮੁਆਵਜ਼ਾ ਦੇਣ ਦੇ ਹੁਕਮ

ਮੋਟਰ ਵਾਹਨ ਹਾਦਸੇ ਮਾਮਲੇ ਵਿਚ ਅਹਿਮ ਫੈਸਲਾ ਸੁਣਾਉਂਦੇ ਹੋਏ ਪੰਜਾਬ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਸਿਰਫ ਆਰਟੀਆਈ ਤੋਂ ਪ੍ਰਾਪਤ ਸੂਚਨਾ...

ਪਠਾਨਕੋਟ ਪੁਲਿਸ ਨੇ 12 ਘੰਟਿਆਂ ਅੰਦਰ ਦੋਹਰੇ ਕਤਲਕਾਂਡ ਦੀ ਸੁਲਝਾਈ ਗੁੱਥੀ, ਮੁੱਖ ਮੁਲਜ਼ਮ ਦੀ ਹੋਈ ਪਛਾਣ

ਪਠਾਨਕੋਟ ਪੁਲਿਸ ਨੇ ਦੋਹਰੇ ਕਤਲਕਾਂਡ ਮਾਮਲੇ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਦੀ ਪਛਾਣ ਕਰ...

ਲੁਧਿਆਣਾ : ਕਰੋੜਾਂ ਦੀ ਡਕੈਤੀ ਮਾਮਲੇ ‘ਚ ਪੁਲਿਸ ਨੇ ਮੁੱਲਾਂਪੁਰ ਦਾਖਾ ਤੋਂ ਵੈਨ ਸਣੇ 2 ਹਥਿਆਰ ਕੀਤੇ ਬਰਾਮਦ

ਲੁਧਿਆਣਾ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਬੀਤੀ ਰਾਤ 7 ਕਰੋੜ ਤੋਂ ਵੱਧ ਦੀ ਲੁੱਟ ਹੋ ਗਈ। 10 ਬਦਮਾਸ਼ ਹਥਿਆਰ...

ਫਾਜ਼ਿਲਕਾ : ਬੈਠੇ-ਬੈਠੇ ਅਚਾਨਕ ਹੇਠਾਂ ਡਿੱਗਾ ਵਿਅਕਤੀ, ਮੌਕੇ ਤੇ ਹੀ ਹੋਈ ਮੌ.ਤ

ਕਿਸੇ ਦੀ ਮੌਤ ਕਦੋਂ, ਕਿੱਥੇ ਅਤੇ ਕਿਵੇਂ ਆ ਜਾਵੇ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਇਸੇ ਤਰ੍ਹਾਂ ਦੀ ਇੱਕ ਘਟਨਾ ਫਾਜ਼ਿਲਕਾ ‘ਤੋਂ...

ਮਾਨ ਕੈਬਨਿਟ ਦਾ ਵੱਡਾ ਫ਼ੈਸਲਾ, 10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 14239 ਟੀਚਰ ਹੋਣਗੇ ਰੈਗੂਲਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਸ਼ੁੱਕਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ...

ਲੁਧਿਆਣਾ ‘ਚ ਨਸ਼ਾ ਤਸਕਰਾਂ-STF ‘ਚ ਮੁਠਭੇੜ, 1 ਮੁਲਜ਼ਮ ਗ੍ਰਿਫਤਾਰ, 2 ਫਰਾਰ

ਪੰਜਾਬ ਦੇ ਲੁਧਿਆਣਾ ਦੇ ਨੀਲੋਂ-ਕੋਹਾਡਾ ਰੋਡ ‘ਤੇ ਸਪੈਸ਼ਲ ਟਾਸਕ ਫੋਰਸ (STF) ਅਤੇ ਨਸ਼ਾ ਤਸਕਰਾਂ ਵਿਚਕਾਰ ਮੁਠਭੇੜ ਹੋਈ। ਦੱਸਿਆ ਜਾ ਰਿਹਾ ਹੈ...

ਫਾਜ਼ਿਲਕਾ : ਵੀਡੀਓ ਬਣਾਉਣ ‘ਤੇ ASI ਨੇ ਬੁਰੀ ਤਰ੍ਹਾਂ ਕੁੱਟਿਆ ਬੰਦਾ, ਕੱਢੀਆ ਗਾਲ੍ਹਾਂ, ਹੋਇਆ ਸਸਪੈਂਡ

ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ ਦਾ ਵੀਡੀਓ ਸਾਹਮਣੇ ਆਇਆ ਹੈ। ਪਿੰਡ ਕੋਇਲਖੇੜਾ ਦੇ ਰਹਿਣ ਵਾਲੇ ਇੱਕ ਬੰਦੇ...

ਲੁਧਿਆਣਾ ‘ਚ ਵੱਡੀ ਵਾਰਦਾਤ: ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਰਾਜਗੁਰੂ ਨਗਰ ‘ਚ ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ CMS ਦੀ...

ਬਾਬਾ ਦਿਆਲਦਾਸ ਕਤਲ ਕੇਸ, ਰਿਸ਼ਵਤ ਮਾਮਲੇ ‘ਚ ਬਾਬਾ ਗਗਨਦਾਸ ਤਲਬ, ਦੋਸ਼ੀ SI ਪਰਾਸ਼ਰ ‘ਤੇ ਸਸਪੈਂਸ

ਫਰੀਦਕੋਟ ਜ਼ਿਲ੍ਹੇ ਦੇ ਬਹੁਚਰਚਿਤ ਬਾਬਾ ਦਿਆਲਦਾਸ ਕਤਲਕਾਂਡ ਵਿੱਚ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਜਾਂਚ ਅੱਗੇ ਵਧਾਉਂਦੇ...

CM ਮਾਨ ਦਾ ਵੱਡਾ ਐਲਾਨ, ਪੰਜਾਬ ਨੂੰ ਮਿਲੇਗੀ ਹੁਣ ਇੱਕ ਨਵੀਂ ਫੋਰਸ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲੇਰਕੋਟਲਾ ਵਿਖੇ ਖੇਤਰੀ ਡਰਾਈਵਿੰਗ ਟਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ...

MLA ਸਵਰਜੀਤ ਮਾਣੂੰਕੇ ਖਿਲਾਫ਼ ਸ਼ਿਕਾਇਤ ਦਰਜ! NRI ਨੇ ਲਾਏ ਕੋਠੀ ‘ਤੇ ਕਬਜ਼ਾ ਕਰਨ ਦਾ ਦੋਸ਼

ਲੁਧਿਆਣਾ ਦੀ ਜਗਰਾਓਂ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ‘ਤੇ ਇੱਕ ਐਨਆਰਆਈ ਔਰਤ ਨੇ ਕੋਠੀ...

ਪਟਿਆਲਾ ‘ਚ ਬੱਚਿਆਂ ਤੋਂ ਕਰਵਾਈ ਜਾ ਰਹੀ ਸੀ ਜ਼ਬਰਦਸਤੀ ਮਜ਼ਦੂਰੀ, 19 ਨੂੰ ਕਰਵਾਇਆ ਗਿਆ ਆਜ਼ਾਦ

ਬਾਲ ਸੁਰੱਖਿਆ ਟੀਮਾਂ ਨੇ ਅੱਜ ਪਟਿਆਲਾ ਵਿਚ ਛਾਪੇਮਾਰੀ ਕਰਕੇ 19 ਬੱਚਿਆਂ ਨੂੰ ਜ਼ਬਰਦਸਤੀ ਮਜ਼ਦੂਰੀ ਕਰਨ ਤੋਂ ਆਜ਼ਾਦ ਕਰਾਇਆ। ਇਹ ਕਾਰਵਾਈ...

ਬਰਨਾਲਾ ਦੇ ਮੁੰਡੇ ਨੇ ਵਿਦੇਸ਼ ‘ਚ ਪੰਜਾਬ ਦਾ ਨਾਂ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਪੰਜਾਬ ਦੇ ਨੌਜਵਾਨਾਂ ਦਾ ਕੈਨੇਡਾ ਸਣੇ ਹੋਰ ਦੇਸ਼ਾਂ ਵਿੱਚ ਜਾਣ ਦਾ ਰੁਝਾਨ ਕਾਫੀ ਵਧਦਾ ਜਾ ਰਿਹਾ ਹੈ। ਨੌਜਵਾਨ ਆਪਣੇ ਆਪ ਨੂੰ ਕਾਮਯਾਬ ਕਰਨ ਲਈ...

ਪਠਾਨਕੋਟ ‘ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਬੇਰਹਿਮੀ ਨਾਲ ਕਤ.ਲ, ਜਾਂਚ ‘ਚ ਜੁਟੀ ਪੁਲਿਸ

ਪਠਾਨਕੋਟ ਦੇ ਮਨਵਾਲ ਬਾਗ ਵਿਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ...

CM ਭਗਵੰਤ ਮਾਨ ਦਾ ਵੱਡਾ ਐਲਾਨ, ਲੁਧਿਆਣਾ ‘ਚ 50 ਏਕੜ ‘ਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹ

CM ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚ ਕੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਮੁੱਖ ਮੰਤਰੀ...

ਸੰਗਰੂਰ ਪਹੁੰਚੇ CM ਮਾਨ, ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ‘ਚ ਹੋਣਗੇ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾਣਗੇ। ਉਥੇ ਉਹ ਟ੍ਰੇਨਿੰਗ ਪੂਰੀ ਕਰਨ ਵਾਲੇ 200 ਤੋਂ ਵੱਧ ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ਵਿਚ...

‘ਮੈਂ ਖੇਤੀ ਨਾਲ ਜੁੜਿਆ ਹਾਂ ਤੇ ਕਿਸਾਨਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ’ : ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਨਸ਼ੇ ਨਾਲ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣਾ ਹੈ। ਮੈਂ ਵੀ ਪਿੰਡ ਦਾ ਰਹਿਣ...

ਲੁਧਿਆਣਾ : ਕੂੜਾ ਚੁੱਕਣ ਵਾਲੇ ਤੋਂ 4,000 ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਜ਼ੋਨ-ਡੀ ਵਿੱਚ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿਜ ਨੂੰ ਸੂਬੇ...

ਲੁਧਿਆਣਾ : ਨਿਊ ਕੋਰਟ ਕੰਪਲੈਕਸ ਦੇ ਬਾਹਰ ਜ਼ੋਰਦਾਰ ਧਮਾਕਾ, ਇਕ ਵਿਅਕਤੀ ਜ਼ਖਮੀ

ਲੁਧਿਆਣਾ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਨਿਊ ਕੋਰਟ ਕੰਪਲੈਕਸ ਦੇ ਬਾਹਰ ਜ਼ੋਰਦਾਰ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕੋਰਟ...

ਲੁਧਿਆਣਾ : ਟ੍ਰਿਪਲ ਮਰਡਰ ਕੇਸ ‘ਚ ਵੱਡਾ ਖੁਲਾਸਾ, ਮੁਲਜ਼ਮ ਨੇ ਕਤ.ਲ ਦੇ ਬਾਅਦ ਲਾ.ਸ਼ਾਂ ਕੋਲ ਬੈਠ ਪੀਤੀ ਸੀ ਚਾਹ

ਲੁਧਿਆਣਾ ਵਿਚ ਟ੍ਰਿਪਲ ਮਰਡਰ ਦੇ ਮੁਲਜ਼ਮ ਨੂੰ ਪੁਲਿਸ ਕਪੂਰਥਲਾ ਜੇਲ੍ਹ ਤੋਂ ਲੁਧਿਆਣਾ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਹੈ। ਮੁਲਜ਼ਮ ਨੇ...

ਫਿਰੋਜ਼ਪੁਰ : ਫੌਜ ਦੇ ਮੇਜਰ ‘ਤੇ ਹਮਲਾ, ਦੋ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ, ਹਸਪਤਾਲ ਭਰਤੀ

ਫਿਰੋਜ਼ਪੁਰ ਵਿਚ ਫੌਜ ਦੇ 52 ਆਰਮਡ ਰੈਜੀਮੈਂਟ ਦੇ ਮੇਜਰ ਨੂੰ 2 ਲੋਕਾਂ ਨੇ ਬੁਰੀ ਤਰ੍ਹਾਂ ਕੁੱਟ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਮੇਜਰ...

ਪੰਜਾਬ ਦੀ ਧੀ ਹਰਪ੍ਰੀਤ ਕੌਰ ਨੇ ਵਿਦੇਸ਼ ‘ਚ ਗੱਡੇ ਝੰਡੇ, ਕੈਨੇਡਾ ਪੁਲਿਸ ਵਿਚ ਹੋਈ ਭਰਤੀ

ਫਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਧੀ ਹਰਪ੍ਰੀਤ ਕੌਰ ਨੇ ਵਿਦੇਸ਼ ਵਿਚ ਜਾ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਹਰਪ੍ਰੀਤ ਕੌਰ ਨੇ ਕੈਨੇਡਾ ਦੀ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ...

ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖੀ ਚਿੱਠੀ, ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਦੇ ਮਾਮਲੇ ‘ਚ ਦਖਲ ਦੀ ਕੀਤੀ ਮੰਗ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਡਿਪੋਰਟ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਦੇ ਮਾਮਲੇ ਵਿਚ ਵਿਦੇਸ਼...

ਪਟਿਆਲਾ ‘ਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 12 ਮੈਂਬਰ ਹਥਿਆਰ ਸਣੇ ਗ੍ਰਿਫਤਾਰ

ਪੰਜਾਬ ਦੇ ਪਟਿਆਲਾ ‘ਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗਿਰੋਹ...

ਫਿਰੋਜ਼ਪੁਰ ਜੇਲ੍ਹ ‘ਚੋਂ 2 ਮੋਬਾਇਲ ਫੋਨ ਬਰਾਮਦ, ਕੈਦੀ ਤੇ ਅਣਪਛਾਤੇ ਖਿਲਾਫ FIR ਦਰਜ

ਪੰਜਾਬ ਦੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜੇਲ੍ਹ ਦੇ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਲਗਾਤਾਰ ਮੋਬਾਈਲ ਫੋਨ ਅਤੇ...

ਖੰਨਾ ‘ਚ NRI ਦੀ ਕੋਠੀ ‘ਚ ਚੋਰੀ, 5 ਲੱਖ ਦੀ ਨਕਦੀ, 15 ਤੋਲੇ ਸੋਨਾ ਤੇ DVR ਲੈ ਕੇ ਲੁਟੇਰੇ ਹੋਏ ਫਰਾਰ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਥਾਣਾ ਮਾਛੀਵਾੜਾ ਸਾਹਿਬ ਨੇੜੇ ਪਿੰਡ ਹਸਨਪੁਰ ਵਿੱਚ ਕੁਝ ਲੁਟੇਰਿਆਂ ਨੇ ਇੱਕ NRI ਬਜ਼ੁਰਗ ਦੀ ਕੋਠੀ...

ਸੋਸ਼ਲ ਮੀਡੀਆ ਨੇ ਮਿਲਾਇਆ 9 ਮਹੀਨੇ ਦੇ ਬੱਚੇ ਨੂੰ ਪਿਤਾ ਨਾਲ, ਲਾਵਾਰਿਸ ਛੱਡ ਭੱਜੀ ਸੀ ਕਲਿਯੁੱਗੀ ਮਾਂ

ਕਹਿੰਦੇ ਹਨ ਰੱਬ ਹਰ ਪਾਸੇ ਨਹੀਂ ਹੋ ਸਕਦਾ ਇਸ ਲਈ ਉਸ ਨੇ ਮਾਂ ਬਣਾਈ ਪਰ ਅੱਜ ਦੀ ਕਲਯੁਗੀ ਮਾਂ ਨੂੰ ਆਪਣੇ ਜਿਗਰ ਦੇ ਟੋਟੇ ਨਾਲ ਵੀ ਪਿਆਰ ਨਹੀਂ...

ਲੁਧਿਆਣਾ ‘ਚ ਟੂਲ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-4 ਸਥਿਤ ਸ਼੍ਰੀ ਟੂਲ ਇੰਡਸਟਰੀ ਵਿੱਚ ਦੇਰ ਰਾਤ ਅੱਗ ਲੱਗ ਗਈ। ਫੈਕਟਰੀ ਵਿੱਚੋਂ ਧੂੰਆਂ...

ਪੰਜਾਬ ਦੇ ਇਸ ਜ਼ਿਲ੍ਹੇ ‘ਚ 5 ਵਜੇ ਮਗਰੋਂ DJ ਵਜਾਉਣ ‘ਤੇ ਬੈਨ, ਡਰੋਨ ਨੂੰ ਲੈ ਕੇ ਵੀ ਹੁਕਮ ਜਾਰੀ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਅਤੇ ਨਸ਼ਿਆਂ ਦੀ ਤਸਕਰੀ ਵਧਣ ਲੱਗੀ...

ਲੁਧਿਆਣਾ : ਆਟੋ ਡਰਾਈਵਰ ਤੋਂ 1500 ਰੁ. ਰਿਸ਼ਵਤ ਲੈਂਦੇ ASI ‘ਤੇ ਹੋਇਆ ਪਰਚਾ, ਵਿਜੀਲੈਂਸ ਨੂੰ ਸੌਂਪੀ ਜਾਂਚ

ਲੁਧਿਆਣਾ ਵਿੱਚ 4 ਦਿਨ ਪਹਿਲਾਂ ਇੱਕ ਆਟੋ ਡਰਾਈਵਰ ਤੋਂ 1500 ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਥਾਣਾ ਸੁਧਾਰ ਦੇ...

PGImer ਦੇ ਡੀਨ ਡਾ. ਰਾਜੀਵ ਸੂਦ ਬਣੇ ਬਾਬਾ ਫਰੀਦ ਯੂਨੀ. ਦੇ ਵਾਈਸ ਚਾਂਸਲਰ, ਨਿਯੁਕਤੀ ‘ਤੇ ਲੱਗੀ ਮੋਹਰ

ਪੰਜਾਬ ਦੇ ਰਾਜਪਾਲ ਅਤੇ ਰਾਜ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਪ੍ਰੋ. ਡਾ. ਰਾਜੀਵ ਸੂਦ ਨੂੰ ਬਾਬਾ ਫ਼ਰੀਦ...

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਹਾਰਟ ਅਟੈਕ ਨਾਲ ਮੌ.ਤ, ਥੋੜ੍ਹਾ ਸਮਾਂ ਪਹਿਲਾਂ ਹੀ ਮਿਲਿਆ ਸੀ ਗਰੀਨ ਕਾਰਡ

ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਜਨੂੰਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ...

ਬਠਿੰਡਾ ਕੇਂਦਰੀ ਜੇਲ੍ਹ ‘ਚ ਗੈਂਗਸਟਰਾਂ ਦੀ ਭੁੱਖ ਹੜਤਾਲ 5ਵੇਂ ਦਿਨ ਜਾਰੀ, ਇਕ ਦੀ ਤਬੀਅਤ ਵਿਗੜੀ, ਹਸਪਤਾਲ ਭਰਤੀ

ਬਠਿੰਡਾ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਰ 5ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਇਕ ਗੈਂਗਸਟਰ ਰਵਿੰਦਰ ਸਿੰਘ ਦੀ ਤਬੀਅਤ...

ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ‘ਤੇ ਵਿਜੀਲੈਂਸ ਦਾ ਛਾਪਾ, 2 ਘੰਟੇ ਚੱਲੀ ਰੇਡ

ਵਿਜੀਲੈਂਸ ਦੀ ਟੀਮ ਮੰਗਲਵਾਰ ਨੂੰ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹਿ ਚੁੱਕੇ ਵਿਜੇਇੰਦਰ ਸਿੰਗਲਾ ਦੇ ਘਰ ਪਹੁੰਚੀ। ਵਿਜੀਲੈਂਸ...

ਅਬੋਹਰ ‘ਚ ਬੋਲੈਰੋ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਭਰਾ-ਭੈਣ-ਭਤੀਜਾ ਗੰਭੀਰ ਜ਼ਖਮੀ

ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬੋਹਰ ਸ਼ਹਿਰ ਅਧੀਨ ਪੈਂਦੇ ਪਿੰਡ ਕੌਡਿਆਂਵਾਲੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਬੋਲੈਰੋ...

NIA ਦਾ ਪੰਜਾਬ-ਹਰਿਆਣਾ ‘ਚ ਛਾਪਾ, ਮੁਕਤਸਰ ‘ਚ ਖਿਡੌਣੇ ਵੇਚਣ ਵਾਲੇ ਘਰ ਪਹੁੰਚੀ ਟੀਮ

NIA ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ‘ਚ 10 ਥਾਵਾਂ ‘ਤੇ ਛਾਪੇਮਾਰੀ ਕੀਤੀ। ਜਾਣਕਾਰੀ ਮੁਤਾਬਕ ਪੰਜਾਬ ਵਿੱਚ ਨੌਂ ਥਾਵਾਂ ਤੇ ਹਰਿਆਣਾ...

ਲੁਧਿਆਣਾ ‘ਚ 11.5 ਲੱਖ ਦੀ ਲੁੱਟ, ਟਾਇਰ ਪੰਕਚਰ ਦੱਸ ਕੇ ਬਾਈਕ ਸਵਾਰ ਪੈਸੇ ਦਾ ਬੈਗ ਲੈ ਕੇ ਹੋਏ ਫਰਾਰ

ਪੰਜਾਬ ਵਿੱਚ ਦਿਨੋਂ ਦਿਨ ਲੁੱਟ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਲੁਧਿਆਣਾ ‘ਤੋਂ ਸਾਹਮਣੇ ਆਇਆ ਹੈ। ਹੈਬੋਵਾਲ...

69 ਸਾਲ ਦੀ ਬਲਜੀਤ ਨੇ 10ਵੀਂ ਤੇ 53 ਸਾਲ ਦੀ ਗੁਰਮੀਤ ਨੇ 12ਵੀਂ ਦੀ ਪ੍ਰੀਖਿਆ ਕੀਤੀ ਪਾਸ, ਕਾਇਮ ਕੀਤੀ ਮਿਸਾਲ

ਮੋਗਾ ਦੇ ਪਿੰਡ ਲੰਗਆਣਾ ਪੁਰਾਣਾ ਵਾਸੀ ਦੋ ਆਸ਼ਾ ਵਰਕਰ ਮਹਿਲਾਵਾਂ ਨੇ ਸਾਬਤ ਕਰ ਦਿੱਤਾ ਕਿ ਪੜ੍ਹਨ-ਲਿਖਣ ਦੀ ਕੋਈ ਉਮਰ ਨਹੀਂ ਹੁੰਦੀ। ਇਨ੍ਹਾਂ...

ਮੁਕਤਸਰ ‘ਚ ਕਾਂਗਰਸ ਨੂੰ ਵੱਡਾ ਝਟਕਾ! 9 ਕੌਂਸਲਰਾਂ ਨੇ ਦਿੱਤਾ ਪਾਰਟੀ ਤੋਂ ਅਸਤੀਫਾ, ਦੱਸੀ ਇਹ ਵਜ੍ਹਾ

ਮੁਕਤਸਰ ਵਿਚ ਕਾਂਗਰਸ ਦੇ 9 ਕੌਂਸਲਰਾਂ ਨੇ ਆਪਣੀ ਹੀ ਪਾਰਟੀ ਦੇ ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰੀਆ ਖਿਲਾਫ ਮੋਰਚਾ ਖੋਲ੍ਹ...

ਲੁਧਿਆਣਾ ‘ਚ ਟ੍ਰਿਪਲ ਕ.ਤਲ ਦਾ ਦੋਸ਼ੀ ਗ੍ਰਿਫਤਾਰ, ASI ਤੇ ਉਸਦੀ ਪਤਨੀ-ਪੁੱਤਰ ਦੀ ਕੀਤੀ ਸੀ ਹੱਤਿਆ

ਜਲੰਧਰ ਦਿਹਾਤੀ ਪੁਲਿਸ ਨੇ ਪੰਜਾਬ ਦੇ ਲੁਧਿਆਣਾ ‘ਚ ਹੋਏ ਟ੍ਰਿਪਲ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਕਾਤਲ ਨੂੰ ਪਿੰਡ ਗੜ੍ਹਾ...

ਬਠਿੰਡਾ ਕੇਂਦਰੀ ਜੇਲ੍ਹ ‘ਚ ਫਿਰ ਭੁੱਖ ਹੜਤਾਲ ‘ਤੇ ਬੈਠੇ ਕੈਦੀ, ਸੈੱਲ ‘ਚ TV ਲਗਾਉਣ ਦੀ ਮੰਗ

20 ਦਿਨਾਂ ਬਾਅਦ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਦੂਜੀ ਵਾਰ ਭੁੱਖ ਹੜਤਾਲ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਗੈਂਗਸਟਰਾਂ ਨੇ 11 ਮਈ...

ਲੁਧਿਆਣਾ ਸਟੇਸ਼ਨ ‘ਤੇ ਨਹੀਂ ਰੁਕਣਗੀਆਂ ਇਹ 22 ਟ੍ਰੇਨਾਂ, ਹੁਣ ਢੰਡਾਰੀ ‘ਤੇ ਹੋਣਗੀਆਂ ਖੜ੍ਹੀਆਂ, ਵੇਖੋ ਲਿਸਟ

ਲੁਧਿਆਣਾ ਸਟੇਸ਼ਨ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨਿਰਮਾਣ ਕਾਰਜ ਸ਼ੁਰੂ ਹੋਣ ਕਾਰਨ ਅੱਪ ਅਤੇ ਡਾਊਨ ਜਾਣ ਵਾਲੀਆਂ 22 ਯਾਤਰੀ ਟਰੇਨਾਂ ਦੇ...

ਫਿਰੋਜ਼ਪੁਰ ‘ਚ ਔਰਤ ਸਣੇ 3 ਨਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 115 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ‘ਚ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ ‘ਚ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...

ਲੁਧਿਆਣਾ : ਮੰਦਰ ਨੂੰ ਲੈ ਕੇ 2 ਧਿਰਾਂ ‘ਚ ਚੱਲੇ ਡਾਂਗ-ਸੋਟੇ, BJP ਨੇਤਾ ਸਣੇ 3 ਲੋਕ ਫੱਟੜ

ਲੁਧਿਆਣਾ ‘ਚ 2 ਧਿਰਾਂ ਵਿੱਚ ਧੜਪ ਹੋ ਗਈ। ਇਸ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਪ੍ਰਵੀਣ ਬੰਸਲ ਸਣੇ 3 ਤੋਂ 4 ਲੋਕਾਂ ਨੂੰ ਸੱਟਾਂ ਆਈਆਂ ਹਨ। ਇਹ...

ਸਾਬਕਾ AIG ਆਸ਼ੀਸ਼ ਕਪੂਰ ਦਾ 3 ਦਿਨ ਦਾ ਪੁਲਿਸ ਰਿਮਾਂਡ ਵਧਿਆ, ਪਤਨੀ ਵੀ ਘਰ ਤੋਂ ਫਰਾਰ

ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਏਆਈਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਮੋਹਾਲੀ ਟੀਮ ਨੇ 3 ਦਿਨ ਦਾ ਪਿਛਲੇ ਰਿਮਾਂਡ ਖਤਮ...

ਫਰੀਦਕੋਟ SP-DSP ਰਿਸ਼ਵਤਕਾਂਡ ‘ਚ ਖੁਲਾਸਾ, ਮੁੱਖ ਮੁਲਜ਼ਮ ਨੂੰ ਬਚਾਉਣ ਲਈ ਪਹਿਲਾਂ ਵੀ ਲਏ ਸਨ 1 ਕਰੋੜ ਰੁਪਏ

ਫਰੀਦਕੋਟ ਸਥਿਤ ਬਾਬਾ ਦਿਆਲਦਾਸ ਹੱਤਿਆਕਾਂਡ ਵਿਚ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਕੋਟਕਪੂਰਾ ਸਦਰ ਥਾਣੇ ਵਿਚ ਦਰਜ 17 ਪੇਜ ਦੀ FIR ਦੀ ਕਹਾਣੀ ਦੱਸ...

ਲੁਧਿਆਣਾ ‘ਚ ਘਰ ਦੇ ਬਾਹਰੋਂ ਕਾਰ ਚੋਰੀ, ਮਾਸਟਰ ਚਾਬੀ ਨਾਲ ਗੱਡੀ ਸਟਾਰਟ ਕਰਕੇ ਹੋਏ ਫਰਾਰ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਵਾਹਨ ਚੋਰੀ ਦੇ ਮਾਮਲੇ ਵਧਦੇ ਜਾ ਰਹੇ ਹਨ। ਚੋਰੀ ਦਾ ਇੱਕ ਹੋਰ ਮਾਮਲਾ ਦੁੱਗਰੀ ਇਲਾਕੇ ਦੇ ਸ਼ਹੀਦ ਕਰਨੈਲ...

ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਹੋਈ ਮੌ.ਤ, ਡਿਊਟੀ ਤੋਂ ਪਰਤ ਰਹੀ ਸੀ ਮਹਿਲਾ ਪ੍ਰੋਫੈਸਰ

ਫਿਰੋਜ਼ਪੁਰ ਦੇ ਪਿੰਡ ਕਾਸੂ ਬੇਗੂ ਏਰੀਏ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਟਰੈਕਟਰ ਟਰਾਲੀ ਨੇ ਐਕਟਿਵਾ ਸਵਾਰ ਨੂੰ ਟੱਕਰ...

ਲੁਧਿਆਣਾ ‘ਚ NHAI ਮੁਲਾਜ਼ਮਾਂ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਇੱਕ ਮੁਲਜ਼ਮ ਫੜਿਆ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਸਾਈਟ ਇੰਚਾਰਜ ਦੀਪਕ ਸ਼ਰਮਾ ਨੇ ਨੈਸ਼ਨਲ ਹਾਈਵੇਅ ‘ਤੇ...

ਫਾਜ਼ਿਲਕਾ : 40 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫਤਾਰ, 9.397 ਕਿਲੋ ਡਰੱਗਸ ਬਰਾਮਦ

ਪੰਜਾਬ ਵਿਚ ਭਾਰਤ-ਪਾਕਿਸਤਾਨ ਬਾਰਡਰ ਤੋਂ ਫਾਜ਼ਿਲਕਾ ਪੁਲਿਸ ਨੇ 2 ਲੋਕਾਂ ਨੂੰ 40 ਕਰੋੜ ਦੀ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ। ਦੋਵੇਂ...

ਤੇਜ਼ਧਾਰ ਹਥਿਆਰ ਦਿਖਾ 3 ਬਦਮਾਸ਼ਾਂ ਨੇ ਖੋਹੀ ਬ੍ਰੇਜਾ ਕਾਰ, IELTS ਦੀ ਕਲਾਸ ਲਗਾਉਣ ਆਇਆ ਸੀ ਵਿਦਿਆਰਥੀ

ਲੁਧਿਆਣਾ ਵਿਚ 19 ਸਾਲਾ ਵਿਦਿਆਰਥੀ ਤੋਂ ਤਿੰਨ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਦੇ ਦਮ ‘ਤੇ ਬ੍ਰੇਜਾ ਕਾਰ ਲੁੱਟ ਲਈ। ਵਿਦਿਆਰਥੀ ਮਾਡਲ ਟਾਊਨ...

ਲੁਧਿਆਣਾ : ਰਿਸ਼ਵਤ ਲੈਂਦਾ ASI ਕਾਬੂ, ਆਟੋ ਛੱਡਣ ਬਦਲੇ ਲਏ ਸਨ 2500 ਰੁਪਏ, ਸਸਪੈਂਡ

ਲੁਧਿਆਣਾ ਵਿਚ ਲੋਕਾਂ ਨੇ ਰਿਸ਼ਵਤਖੋਰ ਏਐੱਸਆਈ ਨੂੰ ਫੜਿਆ। ਪੁਲਿਸ ਅਧਿਕਾਰੀ ਆਟੋ ਚਾਲਕ ਤੋਂ 1500 ਰੁਪਏ ਰਿਸ਼ਵਤ ਲੈ ਰਿਹਾ ਸੀ। ਲੋਕਾਂ ਨੇ ਰਿਸ਼ਵਤ...

ਲੁਧਿਆਣਾ ਸਿਵਲ ਹਸਪਤਾਲ ‘ਚ ਨੌਜਵਾਨ ਦੀ ਮੌਤ ‘ਤੇ ਹੰਗਾਮਾ, ਗਲਤ ਟੀਕਾ ਲਾਉਣ ਦੇ ਦੋਸ਼

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਨੌਜਵਾਨ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਡਾਕਟਰਾਂ ‘ਤੇ ਲਾਪਰਵਾਹੀ ਦੇ ਦੋਸ਼ ਲਾਉਂਦੇ ਹੋਏ...

40 ਲੱਖ ਲੁੱਟ ਦਾ ਮਾਮਲਾ, ਪੈਟਰੋਲ ਪੰਪ ਦਾ ਸਾਬਕਾ ਮੈਨੇਜਰ ਹੀ ਨਿਕਲਿਆ ਮਾਸਟਰਮਾਈਂਡ

ਫਤਿਹਗੜ੍ਹ ਸਾਹਿਬ ਦੇ ਭੱਟਮਾਜਰਾ ਵਿੱਚ 40.8 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਪੁਲਿਸ ਨੇ 48 ਘੰਟਿਆਂ ਵਿੱਚ ਸੁਲਝਾ ਲਿਆ ਹੈ। ਲੁੱਟ ਦੀ...

ਲੁਧਿਆਣਾ : ਅਲਫ਼ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ ਬੰਦਾ, ਮਦਦ ਲਈ ਅੱਗੇ ਆਏ ਸਾਬਕਾ CM ਚੰਨੀ

ਲੁਧਿਆਣਾ ਵਿੱਚ ਇੱਕ ਬੰਦੇ ਨੂੰ 3 ਦਿਨ ਤੱਕ ਬੰਧਕ ਬਣਾ ਕੇ ਰੱਖਿਆ ਗਿਆ ਅਤੇ ਨੰਗਾ ਕਰਕੇ ਕੁੱਟਿਆ ਗਿਆ। ਮਸ਼ਹੂਰ ਪੰਜਾਬੀ ਗਾਇਕ ਦੇ ਭਰਾ ਨੇ...

ਟਰੈਕਟਰ-ਟਰਾਲੀ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਮੌ.ਤ, 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੈਮਲਵਾਲਾ ਵਿਚ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਟਰੈਕਟਰ ਨੇ ਬਾਈਕ ਨੂੰ ਟੱਕਰ ਮਾਰ...

ਲੁਧਿਆਣਾ ‘ਚ ਖੰਭੇ ਨਾਲ ਟਕਰਾਈ ਪਨਬੱਸ, 70 ਸਵਾਰੀਆਂ ਸਨ ਸਵਾਰ, ਡਰਾਈਵਰ ਜ਼ਖਮੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਸਰਕਾਰੀ ਪਨਬੱਸ ਦੀ ਬੱਸ ਪੁਲ ਦੇ ਪਿੱਲਰ ਨਾਲ ਟਕਰਾ ਗਈ। ਹਾਦਸਾ ਪੀਏਯੂ ਗੇਟ...

ਮਾਨਸਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ ‘ਤੇ ਸੀ 12 ਲੱਖ ਦਾ ਲੋਨ

ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਜ਼ਰੂਰ ਸਾਹਮਣੇ ਆ ਜਾਂਦੀ ਹੈ।...

ਫਰੀਦਕੋਟ ਦੇ ਗੁਰਵਿੰਦਰ ਬਰਾੜ ਨੇ ਮਾਰੀਆਂ ਮੱਲਾਂ, ਕੈਨੇਡਾ ‘ਚ ਸਭ ਤੋਂ ਘੱਟ ਉਮਰ ਦਾ MLA ਬਣਿਆ

ਪੰਜਾਬ ਦਾ ਇਕ ਗੱਭਰੂ ਕੈਨੇਡਾ ਵਿਚ ਵਿਧਾਇਕ ਬਣਿਆ ਹੈ ਤੇ ਉਹ ਦੇਸ਼ ਦਾ ਸਭ ਤੋਂ ਘੱਟ ਉਮਰ ਦਾ ਵਿਧਾਇਕ ਹੋਵੇਗਾ। ਫਰੀਦਕੋਟ ਸ਼ਹਿਰ ਦੇ ਗ੍ਰੀਨ...

ਲੁਧਿਆਣਾ ‘ਚ ANC ਨੇ ਇੱਕ ਨਸ਼ਾ ਸਮੱਗਲਰ ਕੀਤਾ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੂੰ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਫੜਨ ਵਿੱਚ ਕਾਮਯਾਬੀ ਮਿਲੀ...

ਖੰਨਾ : ਸਰਹਿੰਦ ਨਹਿਰ ‘ਚੋਂ ਮਿਲੇ 1000 ਦੇ ਕਰੀਬ ਕਾਰਤੂਸ, ਪੁਲਿਸ ਵਾਲੇ ਵੀ ਜਖੀਰਾ ਦੇਖ ਹੋਏ ਹੈਰਾਨ

ਲੁਧਿਆਣਾ ਵਿਚ ਸਰਹਿੰਦ ਨਹਿਰ ਵਿਚ ਕਾਰਤੂਸ ਮਿਲੇ ਹਨ। ਇਥੇ ਕਾਰਤੂਸ ਦਾ ਵੱਡਾ ਜਖੀਰਾ ਮਿਲਿਆ ਹੈ। ਮਾਮਲਾ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ...

ਲੁਧਿਆਣਾ : ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਕੀਤਾ ਬਰਾਮਦ, ਮੌਕੇ ‘ਤੋਂ ਤਸਕਰ ਫਰਾਰ

ਭਗਵਾਨ ਚੌਂਕ ਨੇੜੇ ਸ਼ਿਮਲਾਪੁਰੀ ਪੁਲਿਸ ਨੇ ਟਰੱਕ, ਟੈਂਪੂ ਤੇ ਸਕਾਰਪੀਓ ‘ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ...

ਫਰੀਦਕੋਟ : SP-DSP ਸਣੇ 5 ‘ਤੇ ਕੇਸ, ਬਾਬਾ ਦਿਆਲ ਦਾਸ ਕਤਲਕਾਂਡ ‘ਚ IG ਦੇ ਨਾਂ ‘ਤੇ 50 ਲੱਖ ਰਿਸ਼ਵਤ ਮੰਗਣ ਦਾ ਦੋਸ਼

ਫਰੀਦਕੋਟ ਵਿਚ ਕੋਟਕਪੂਰਾ ਸਦਰ ਥਾਣੇ ਵਿਚ ਐੱਸਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ ਸਣੇ 5 ਲੋਕਾਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ...

ਕੁਵੰਰ ਵਿਜੇ ਪ੍ਰਤਾਪ ਦੇ ਨਾਂ ‘ਤੇ ਠੱਗੀ ਕਰਨ ਵਾਲਾ ਕਾਬੂ, ਦਸੂਹਾ ‘ਚ ਵਿਧਾਇਕ ਘੁੰਮਣ ਦਾ ਬਣਿਆ ਸੀ ਫਰਜ਼ੀ ਪੀਏ

ਅੰਮ੍ਰਿਤਸਰ ਉੱਤਰੀ ਖੇਤਰ ਦੇ ਵਿਧਾਇਕ ਆਈਪੀਐੱਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਂ ‘ਤੇ ਠੱਗੀ ਕਰਨ ਵਾਲੇ ਸ਼ਾਤਿਰ ਨੂੰ ਪੁਲਿਸ ਨੇ ਕਾਬੂ...

BSF ਨੂੰ ਮਿਲੀ ਵੱਡੀ ਸਫਲਤਾ, ਫਾਜ਼ਿਲਕਾ ‘ਚ ਸਰਹੱਦ ਨੇੜਿਓਂ 2.5 ਕਿਲੋ ਨਸ਼ੀਲੇ ਪਦਾਰਥ ਸਣੇ 2 ਕਾਬੂ

ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਫਾਜ਼ਿਲਕਾ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ...

ਮਨੀ ਲਾਡਰਿੰਗ ‘ਚ ਪਹਿਲੀ ਵਾਰ ਸਜ਼ਾ, ਹੈਰੋਇਨ ਤਸਕਰ ਨੂੰ 4 ਸਾਲ ਦੀ ਕੈਦ ਤੇ 20,000 ਜੁਰਮਾਨਾ

ਸਪੈਸ਼ਲ ਕੋਰਟ ਨੇ ਮਨੀ ਲਾਂਡਰਿੰਗ ਕੇਸ ਵਿਚ ਹੈਰੋਇਨ ਤਸਕਰ ਮਹਾਵੀਰ ਸਿੰਘ ਨੂੰ 4 ਸਾਲ ਦੀ ਕੈਦ ਤੇ 20 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ।...

ਸਿਵਲ ਕੋਰਟ ਵਿਚ 1 ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ, ਜੱਜਾਂ ਦਾ ਡਿਊਟੀ ਰੋਸਟਰ ਜਾਰੀ

ਸਿਵਲ ਕੋਰਟ 1 ਤੋਂ 30 ਜੂਨ ਤੱਕ ਬੰਦ ਰਹੇਗੀ। ਕ੍ਰਿਮੀਨਲ ਕੋਰਟ ਵੀ 15 ਜੂਨ ਤੋਂ 30 ਜੂਨ ਤੱਕ ਬੰਦ ਰਹੇਗਾ। ਇਸ ਦੌਰਾਨ ਸੈਸ਼ਨ ਜੱਜ ਮੁਨੀਸ਼ ਸਿੰਗਲ ਨੇ...

ਫਿਰੋਜ਼ਪੁਰ ਜੇਲ੍ਹ ‘ਚੋਂ 13 ਮੋਬਾਈਲ ਮਿਲੇ, 3 ਪੈਕਟਾਂ ‘ਚੋਂ ਨਸ਼ੀਲੇ ਪਦਾਰਥ ਤੇ 58 ਨਸ਼ੀਲੀਆਂ ਗੋਲੀਆਂ ਬਰਾਮਦ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਲਗਾਤਾਰ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਮਿਲ ਰਹੇ ਹਨ। ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜੇਲ੍ਹ...

ਭਲਵਾਨਾਂ ਦੇ ਸੰਘਰਸ਼ ਉੱਪਰ ਜ਼ਬਰ ਵਿਰੁੱਧ SKM ਵਲੋਂ 1 ਜੂਨ ਨੂੰ ਜ਼ਿਲ੍ਹਾ/ਤਹਿਸੀਲ ਕੇਂਦਰਾਂ ‘ਤੇ ਰੋਸ ਮੁਜ਼ਾਹਰੇ ਕਰਨ ਦਾ ਸੱਦਾ

ਲੁਧਿਆਣਾ : ਮੋਦੀ ਦੀ ਭਾਜਪਾ ਸਰਕਾਰ ਦੇ ਜ਼ਬਰ, ਤਾਨਾਸ਼ਾਹੀ ਅਤੇ ਔਰਤ ਵਿਰੋਧੀ ਸੋਚ ਦਾ ਪ੍ਰਤੱਖ ਨਜ਼ਾਰਾ ਲੱਖਾਂ-ਕਰੋੜਾਂ ਲੋਕਾਂ ਨੇ ਉਦੋਂ...

ਮੁਕਤਸਰ : ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦ.ਕੁਸ਼ੀ, ਮ੍ਰਿਤਕ ਕੋਲ ਸੀ 6 ਕਨਾਲ ਜ਼ਮੀਨ

ਮੁਕਤਸਰ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਛੱਤੇਆਣਾ ਵਿਚ ਇਕ ਕਿਸਾਨ ਨੇ ਆਪਣੇ ਖੇਤ ਵਿਚ ਨੀਮ ਦੇ ਦਰੱਖਤ ਨਾਲ ਫੰਦਾ ਲਗਾ ਕੇ ਆਤਮਹੱਤਿਆ ਕਰ ਲਈ।...

ਵਿਜੀਲੈਂਸ ਬਿਊਰੋ ਵੱਲੋਂ AIG ਆਸ਼ੀਸ਼ ਕਪੂਰ ਵਿੱਤ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ...

ਮੌਸਮ ਵਿਭਾਗ ਨੇ ਪੰਜਾਬ ‘ਚ ਹੋਰ 2 ਦਿਨ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ, ਯੈਲੋ ਅਲਰਟ ਕੀਤਾ ਜਾਰੀ

ਮੌਸਮ ਵਿਭਾਗ ਨੇ 1 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿਚ ਮੀਂਹ ਪੈਣ ਦਾ ਅਨੁਮਾਨ ਹੈ। ਜੇਠ ਮਹੀਨੇ ਦੀ ਸ਼ੁਰੂਆਤ 15 ਮਈ...

NRI ਨੌਜਵਾਨ ਦੀ ਭਰਿੰਡ ਲੜਨ ਨਾਲ ਮੌ.ਤ, ਮਾਂ ਦਾ ਇਲਾਜ ਕਰਾਉਣ ਲਈ ਤੋਂ ਆਸਟ੍ਰੇਲੀਆ ਤੋਂ ਪਰਤਿਆ ਸੀ

ਖੰਨਾ ਤੋਂ ਬਹੁਤ ਹੀ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਭਰਿੰਡ ਲੜਨ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨਦੀਪ...

ਲੁਧਿਆਣਾ : ਘਰ ‘ਚ ਚੋਰੀ ਕਰਨ ਆਏ ਚੋਰਾਂ ਦੀ ਕਰਤੂਤ, ਪਾਲਤੂ ਕੁੱਤੇ ਦੇ ਭੌਂਕਣ ‘ਤੇ ਚਲਾਈ ਗੋ.ਲੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਘਰ ਵਿੱਚ ਚੋਰੀ ਦੀ ਨੀਅਤ ਨਾਲ ਦਾਖਲ ਹੋਏ ਚੋਰ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...

ਡਰਾਈਵਰ ਦੇ ਅਚਾਨਕ ਬ੍ਰੇਕ ਮਾਰਨ ਨਾਲ 6 ਮਹੀਨੇ ਦੀ ਗਰਭਵਤੀ ਮਹਿਲਾ ਦੀ ਮੌ.ਤ, ਮੱਥਾ ਟੇਕਣ ਅੰਮ੍ਰਿਤਸਰ ਜਾ ਰਿਹਾ ਸੀ ਪਰਿਵਾਰ

ਫਿਰੋਜ਼ਪੁਰ ਵਿਚ ਬੱਸ ਡਰਾਈਵਰ ਦੇ ਅਚਾਨਕ ਬ੍ਰੇਕ ਮਾਰਨ ਨਾਲ 6 ਮਹੀਨੇ ਦੀ ਗਰਭਵਤੀ ਮਹਿਲਾ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਕਿਸੇ...

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਸਰਚ ਆਪ੍ਰੇਸ਼ਨ ਦੌਰਾਨ 4 ਮੋਬਾਈਲ ਬਰਾਮਦ, ਅਣਪਛਾਤੇ ਖਿਲਾਫ FIR ਦਰਜ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜੇਲ੍ਹ ਪ੍ਰਸ਼ਾਸ਼ਨ ਨੂੰ...

ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕਾ ਮਾਮਲਾ: NIA ਨੇ 2 ਦੋਸ਼ੀਆਂ ਖਿਲਾਫ ਚਾਰਜਸ਼ੀਟ ਕੀਤੀ ਦਾਇਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਮਾਮਲੇ ‘ਚ 2 ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ...

ਲੁਧਿਆਣਾ ਵਾਸੀਆਂ ਲਈ ਅਹਿਮ ਖਬਰ: ਰੇਲਵੇ ਸਟੇਸ਼ਨ ਦਾ ਮੇਨ ਗੇਟ 2 ਜੂਨ ਤੋਂ ਰਹੇਗਾ ਬੰਦ

ਲੁਧਿਆਣਾ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦੇ ਤਹਿਤ ਸਟੇਸ਼ਨ ਦਾ ਮੁੱਖ ਗੇਟ 2 ਜੂਨ ਤੋਂ ਬੰਦ ਰਹੇਗਾ। ਟਿਕਟ ਬੁਕਿੰਗ ਅਤੇ ਹੋਰ...

ਸਰਕਾਰੀ ਹਸਪਤਾਲ ‘ਚ ਮੁਲਾਜ਼ਮ ਨੇ ਨਰਸ ਨੂੰ ਬੁਰੀ ਤਰ੍ਹਾਂ ਕੁੱਟਿਆ, ਘਟਨਾ CCTV ‘ਚ ਕੈਦ

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬੰਦਾ ਜੋਕਿ ਹਸਪਤਾਲ ਦਾ ਇੱਕ ਕਰਮਚਾਰੀ ਦੱਸਿਆ ਜਾ ਰਿਹਾ ਹੈ, ਇੱਕ...

ਜ਼ੀਰਕਪੁਰ ਦੇ 24 ਸਾਲਾ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਹੋਈ ਮੌ.ਤ

ਜ਼ੀਰਕਪੁਰ ਦੇ ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ...

‘ਆਪ’ ਵਿਧਾਇਕ ਨਰਿੰਦਰ ਕੌਰ ਭਰਾਜ ਬਣੀ ਐਡਵੋਕੇਟ ਤਸਵੀਰ ਸਾਂਝੀ ਕਰ ਜ਼ਾਹਿਰ ਕੀਤੀ ਖੁਸ਼ੀ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਐਡਵੋਕੇਟ ਬਣ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਸਾਂਝੀ ਕਰਕੇ...

ਬਠਿੰਡਾ ‘ਚ ਬੰਬੀਹਾ ਗਰੁੱਪ ਦਾ ਮੈਂਬਰ ਗ੍ਰਿਫਤਾਰ, 2 ਨਜਾਇਜ਼ ਪਿਸਤੌਲ ਤੇ 4 ਜਿੰਦਾ ਕਾਰਤੂਸ ਬਰਾਮਦ

ਪੰਜਾਬ ਦੀ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਨੇ ਬੰਬੀਹਾ ਗਰੁੱਪ ਦੇ ਇਕ ਬਦਮਾਸ਼ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ...

ਲੁਧਿਆਣਾ ‘ਚ ਮਹਿਲਾ ਚੋਰ ਗਿਰੋਹ ਸਰਗਰਮ, ਗਲੀ ‘ਚੋਂ ਸੀਵਰੇਜ ਦੇ ਢੱਕਣ ਚੁੱਕ ਹੋਈਆਂ ਫਰਾਰ

ਪੰਜਾਬ ਦੇ ਲੁਧਿਆਣਾ ਵਿੱਚ ਮਹਿਲਾ ਚੋਰ ਗਿਰੋਹ ਦਾ ਇੱਕ ਗੈਂਗ ਸਰਗਰਮ ਹੋਇਆ ਹੈ। ਮਹਿਲਾਵਾਂ ਦਾ ਇਹ ਗਿਰੋਹ ਸ਼ਹਿਰ ਵਿੱਚ ਸੀਵਰੇਜ ਦੇ ਢੱਕਣਾ...

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਖਿਡਾਰੀ ਦੀ ਦਰਿਆ ‘ਚ ਡੁੱਬਣ ਨਾਲ ਹੋਈ ਦਰਦਨਾਕ ਮੌਤ

ਖੇਡ ਜਗਤ ਅਤੇ ਇਲਾਕੇ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਅਮਰੀਕਾ ਤੋਂ ਪੰਜਾਬੀ ਨੌਜਵਾਨ ਦੀ ਖ਼ਬਰ ਆਈ। ਅਮਰੀਕਾ ਦੇ ਸ਼ਹਿਰ...

ਮਹਿਲਾ ਨੂੰ ਥੱਪੜ ਮਾਰਨਾ ਪੁਲਿਸ ਮੁਲਾਜ਼ਮ ਨੂੰ ਪਿਆ ਭਾਰੀ, ਕੀਤਾ ਗਿਆ ਮੁਅੱਤਲ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਮਰਾਡੋ ਚੌਕੀ ਦੇ ਇੰਚਾਰਜ ਨੂੰ ਇੱਕ ਮਹਿਲਾ ਨੂੰ ਥੱਪੜ ਮਾਰਨਾ ਮਹਿੰਗਾ ਪਿਆ। ਦਰਅਸਲ, ਪੰਜ ਦਿਨ ਪਹਿਲਾਂ...

ਲੁਧਿਆਣਾ : ACP ਨੇ ਚੌਕੀ ਇੰਚਾਰਜ ਨੂੰ ਕੀਤਾ ਸਸਪੈਂਡ, ਮਹਿਲਾ ‘ਤੇ ਹੱਥ ਚੁੱਕਣ ਦਾ ਲੱਗਾ ਦੋਸ਼

ਲੁਧਿਆਣਾ ਵਿਚ ਮਰਾਡੋ ਪੁਲਿਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੂੰ ਏਸੀਪੀ ਨੇ ਸਸਪੈਂਡ ਕਰ ਦਿਤਾ। ਚੌਕੀ ਇੰਚਾਰਜ ਨੇ 5 ਦਿਨ ਪਹਿਲਾਂ ਦੇਰ ਰਾਤ...

ਫਾਜ਼ਿਲਕਾ ‘ਚ ਸਰਪੰਚ ਦੇ ਘਰ ‘ਚੋਂ 1.40 ਕਰੋੜ ਦੀ ਚੋਰੀ, ਨੌਕਰ ਸਣੇ ਦੋ ਅਣਪਛਾਤਿਆਂ ਖਿਲਾਫ ਕੇਸ ਦਰਜ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਪੰਚ ਦੇ ਘਰ ‘ਚੋਂ 1.40 ਕਰੋੜ ਦੀ ਚੋਰੀ ਹੋਈ ਹੈ। ਸਰਪੰਚ ਦੇ ਘਰ ‘ਚੋਂ ਕੇਸ਼ ਗਹਿਣੇ ਸਮੇਤ ਕਈ ਕੀਮਤੀ...