May 03

ਭਿਖੀਵਿੰਡ ‘ਚ ਖੇਤਾਂ ‘ਚ ਰੋਟੀ ਲੈ ਕੇ ਗਏ ਨੌਜਵਾਨ ਦੀ ਹੱਥ ਬੰਨ੍ਹੀ ਮਿਲੀ ਦੇਹ, ਜਾਂਚ ‘ਚ ਜੁਟੀ ਪੁਲਿਸ

ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਵਿਖੇ ਖੇਤਾਂ ’ਚ ਰੋਟੀ ਲੈ ਕੇ ਗਏ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ...

ਚੋਣ ਡਿਊਟੀ ‘ਚ ਲੱਗੇ ASI ਦਾ ਸਾਥੀ ਮੁਲਾਜ਼ਮਾਂ ਨੇ ਮਨਾਇਆ ਬਰਥਡੇ, ਕੇਕ ‘ਤੇ ਲਿਖਾਇਆ ਥਾਣੇਦਾਰ

ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਦੀ ਡਿਊਟੀ ਬਹੁਤ ਸਖ਼ਤ ਹੈ। ਹਰ ਨੁੱਕਰ ‘ਤੇ ਨਜ਼ਰ ਰੱਖਣ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ। ਇਨ੍ਹਾਂ...

ਨਸ਼ੀਲੀਆ ਦਵਾਈਆਂ ਦਾ ਧੰਦਾ ਕਰਨ ਦੇ ਮਾਮਲੇ ‘ਚ 2 ਕਾਬੂ, ਸਾਢੇ 13 ਹਜ਼ਾਰ ਦਵਾਈਆਂ ਬਰਾਮਦ

ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀ.ਆਈ.ਏ ਸਟਾਫ-2 ਬਠਿੰਡਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 13 ਹਜ਼ਾਰ 500...

ਮਮਦੋਟ ‘ਚ ਕਲਯੁਗੀ ਮਾਂ ਦਾ ਕਾਰਨਾਮਾ, ਆਪਣੀ ਹੀ 3 ਸਾਲਾ ਧੀ ਨੂੰ ਕੀਤਾ ਕਿਡਨੈਪ

ਫਿਰੋਜ਼ਪੁਰ ਦੇ ਮਮਦੋਟ ਵਿਖੇ 3 ਸਾਲਾ ਕੁੜੀ ਨੂੰ ਕਿਡਨੈਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਉਸ ਦੀ ਮਾਂ ਵੱਲੋਂ ਉਸ ਨੂੰ...

ਲੁਧਿਆਣਾ ‘ਚ ਰਬੜ ਫੈਕਟਰੀ ਦਾ ਫ.ਟਿ.ਆ ਬੁਆਇਲਰ, ਕੰਮ ਕਰਦੇ ਇੱਕ ਮਜ਼ਦੂਰ ਦੀ ਹੋਈ ਮੌ.ਤ, ਦੂਜਾ ਜ਼ਖ਼ਮੀ

ਲੁਧਿਆਣਾ ਵਿਚ ਬੀਤੀ ਦੇਰ ਰਾਤ ਜਸਪਾਲ ਬਾਂਗੜ ਇਲਾਕੇ ਵਿਚ ਇਕ ਰਬੜ ਦੀ ਫੈਕਟਰੀ ਵਿਚ ਬੁਆਇਲਰ ਫਟ ਗਿਆ। ਹਾਦਸੇ ਵਿਚ ਇਕ ਵਰਕਰ ਦੀ ਮੌਤ ਹੋ ਗਈ...

ਅਬੋਹਰ ਦੇ ਪਿੰਡ ਗਿੱਦੜਾਂਵਾਲੀ ਨੇੜੇ ਮਿਲੀ ਮਹਿਲਾ ਦੀ ਦੇ.ਹ, ਇੱਕ ਹਫ਼ਤਾ ਪਹਿਲਾਂ ਹੋਈ ਸੀ ਲਾਪਤਾ

ਅਬੋਹਰ ਸ਼੍ਰੀਗੰਗਾਨਗਰ ਰੋਡ ‘ਤੇ ਪਿੰਡ ਗਿੱਦੜਾਂਵਾਲੀ ਦੇ ਕੋਲ ਇੱਕ ਮਹਿਲਾ ਦੀ ਲਾਸ਼ ਮਿਲੀ, ਜਿਸ ਦੀ ਪਛਾਣ ਅੰਗੂਰੀ ਦੇਵੀ ਪਤਨੀ ਮਾਨ ਸਿੰਘ...

ਅੱਜ ਲੁਧਿਆਣਾ ‘ਚ ਰਾਜਾ ਵੜਿੰਗ ਦਾ ਹੋਵੇਗਾ ਰੋਡ ਸ਼ੋਅ, ਸਮਰਾਲਾ ਚੌਕ ਤੋਂ ਜਗਰਾਓਂ ਤਕ ਕਰਨਗੇ ਸ਼ਕਤੀ ਪ੍ਰਦਰਸ਼ਨ

ਲੁਧਿਆਣਾ ਵਿਚ ਅੱਜ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਰੋਡ ਸ਼ੋਅ ਹੈ। ਚੋਣ ਪ੍ਰਚਾਰ ਦਾ ਆਗਾਜ਼...

CM ਮਾਨ ਅੱਜ ਪਹੁੰਚਣਗੇ ਲੁਧਿਆਣਾ, ਪਾਰਟੀ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਲਈ ਲੋਕ ਸਭਾ ਦੇ ਹਰੇਕ ਹਲਕੇ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਹਰੇਕ ਪਾਰਟੀ ਦਾ ਟੀਚਾ...

PRTC ਬੱਸ ਤੇ ਟਰਾਲੇ ਦੀ ਹੋਈ ਟੱਕਰ, ਡਰਾਈਵਰ ਸਣੇ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਹੋਈਆਂ ਜ਼ਖਮੀ

ਅੱਜ ਤੜਕਸਾਰ ਸਮਾਣਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਪੀਆਰਟੀਸੀ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਪੀਆਰਟੀਸੀ ਦੇ ਅੱਧਾ...

ਬਰਨਾਲਾ ‘ਚ ਸ਼ੱਕੀ ਹਾਲਤ ‘ਚ ਨੌਜਵਾਨ ਦੀ ਮੌ.ਤ, ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਆਂਢੀ ‘ਤੇ ਲਗਾਏ ਇਲਜ਼ਾਮ

ਬਰਨਾਲਾ ਦੇ ਸ਼ਹਿਰ ਪੱਟੀ ਰੋਡ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਆਪਣੇ ਗੁਆਂਢੀ...

ਮੋਗਾ ‘ਚ ਪਤੀ-ਪਤਨੀ ਨੇ ਕੀਤਾ ਮਾਮੇ ਦੇ ਪੁੱਤਰ ਦਾ ਕ.ਤ.ਲ, ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਮੋਗਾ ਦੇ ਪਿੰਡ ਮੱਲਕੇ ਵਿੱਚ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਤੀ-ਪਤਨੀ ਨੇ ਆਪਣੇ ਮਾਮੇ ਦੇ ਲੜਕੇ...

ਫਤਿਹਗੜ੍ਹ ਸਾਹਿਬ : ਪੈਸਿਆਂ ਦੇ ਲੈਣ-ਦੇਣ ਕਰਕੇ ਔਰਤ ਨੇ ਬੰਦੇ ਨੂੰ ਘਰ ਬੁਲਾ ਦਿੱਤੀ ਮੌ.ਤ, ਨਾਲ ਰਲਾਇਆ ਨੌਕਰ

ਫਤਿਹਗੜ੍ਹ ਸਾਹਿਬ ‘ਚ ਪੈਸਿਆਂ ਦੇ ਲੈਣ-ਦੇਣ ਨਾਲ ਜੁੜੇ ਕਤਲ ਕਾਂਡ ਨੂੰ ਪੁਲਿਸ ਨੇ 7 ਘੰਟਿਆਂ ‘ਚ ਟਰੇਸ ਕਰ ਲਿਆ ਹੈ। ਔਰਤ ਨੇ ਇਹ ਕਤਲ ਆਪਣੇ...

ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਚਮਕੀ ਕਿਸਮਤ, 2.5 ਕਰੋੜ ਦੀ ਜਿੱਤੀ ਲਾਟਰੀ

ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਕਿਸਮਤ ਉਸ ਸਮੇਂ ਚਮਕ ਗਈ, ਜਦੋਂ ਉਸ ਨੇ ਪੰਜਾਬ ਸਟੇਟ ਡੀਅਰ ਲਾਟਰੀ ਵਿਸਾਖੀ ਬੰਪਰ ਵਿੱਚ ਆਪਣੀ...

ਮੰਡੀ ਗੋਬਿੰਦਗੜ੍ਹ ‘ਚ ਮਜ਼ਦੂਰ ਦਾ ਕਤ.ਲ, ਪਤਨੀ ਨੂੰ ਫੋਨ ‘ਤੇ ਕਹਿੰਦਾ ਬਸ ਆ ਰਿਹਾਂ… ਆਈ ਮੌ.ਤ ਦੀ ਖ਼ਬਰ

ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ‘ਚ ਜੀ.ਪੀ.ਐੱਸ.(ਗੋਬਿੰਦਗੜ੍ਹ ਪਬਲਿਕ ਸਕੂਲ) ਨੇੜੇ ਨੈਸ਼ਨਲ ਹਾਈਵੇ ‘ਤੇ ਇਕ ਪ੍ਰਵਾਸੀ ਮਜ਼ਦੂਰ...

ਰੁੱਸੀ ਪਤਨੀ ਨੂੰ ਸਹੁਰੇ ਮਨਾਉਣ ਗਏ ਵਿਅਕਤੀ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ, ਹੋਈ ਦ.ਰ.ਦਨਾਕ ਮੌ.ਤ

ਪੰਜਾਬ ਦੇ ਜਗਰਾਓਂ ਵਿਚ ਘਰੇਲੂ ਵਿਵਾਦ ਕਾਰਨ ਪੇਕੇ ਗਈ ਪਤਨੀ ਨੂੰ ਮਨਾਉਣ ਪਹੁੰਚੇ ਵਿਅਕਤੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ...

ਖੰਨਾ ਦੀ ਦੋਰਾਹਾ ਨਹਿਰ ‘ਚ ਡਿੱਗੀ ਕਾਰ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਪਰਿਵਾਰ, ਇੱਕ ਵਿਅਕਤੀ ਦੀ ਲਾਸ਼ ਬਰਾਮਦ

ਪੰਜਾਬ ਦੇ ਲੁਧਿਆਣਾ ‘ਚ ਐਤਵਾਰ ਰਾਤ ਨੂੰ ਦਰਦਨਾਕ ਹਾਦਸਾ ਵਾਪਰਿਆ। ਦੋਰਾਹਾ ਵਿਖੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਸਰਹਿੰਦ ਨਹਿਰ ‘ਚ ਜਾ...

ਪਟਿਆਲਾ ਨੇੜੇ ਪਿੰਡ ਦੁੱਧਨਸਾਧਾ ‘ਚ ਬਜ਼ੁਰਗ ਦਾ ਕਤਲ, ਜਾਂਚ ਵਿਚ ਜੁਟੀ ਪੁਲਿਸ

ਪਟਿਆਲਾ ਦੇ ਨੇੜਲੇ ਪਿੰਡ ਦੁੱਧਨਸਾਧਾ ਵਿਖੇ ਇੱਕ ਬਜ਼ੁਰਗ ਗਰੀਬੂ ਰਾਮ ਉਮਰ ਕਰੀਬ 70 ਸਾਲ ‘ਤੇ ਦੇਰ ਰਾਤ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ...

ਅਨੋਖੀ ਸ਼ਿਕਾਇਤ! ਛੋਲੇ-ਭਠੂਰੇ ਦੀ ਪਲੇਟ ਦਾ 40 ਰੁ. ਰੇਟ ਕਰਨ ‘ਤੇ DC ਕੋਲ ਪਹੁੰਚਿਆ ਬੰਦਾ

ਸੰਗਰੂਰ ਵਿੱਚ ਇੱਕ ਵਿਅਕਤੀ ਨੇ ਛੋਲੇ ਭਠੂਰੇ ਦੀ ਥਾਲੀ ਦੀ ਕੀਮਤ ਵਿੱਚ ਵਾਧੇ ਨੂੰ ਲੈ ਕੇ ਡੀਸੀ ਨੂੰ ਕੀਤੀ ਸ਼ਿਕਾਇਤ ਕਰ ਦਿੱਤੀ। ਬੰਦੇ ਦਾ...

CM ਮਾਨ ਅੱਜ ਆਉਣਗੇ ਲੁਧਿਆਣਾ ‘ਚ, ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ‘ਚ ਕੱਢਣਗੇ ਰੋਡ ਸ਼ੋਅ

ਪੰਜਾਬ ਵਿਚ 1 ਜੂਨ ਨੂੰ ਚੋਣਾਂ ਪੈਣ ਜਾ ਰਹੀਆਂ ਹਨ। ਕਈ ਆਗੂਆਂ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵੀ ਚੋਣਾਂ ਨੂੰ ਲੈ...

ਭਲਕੇ CM ਮਾਨ ਦੀ ਬਰਨਾਲਾ ‘ਚ ਰੈਲੀ, ਮੰਤਰੀ ਮੀਤ ਹੇਅਰ ਲਈ ਮੰਗਣਗੇ ਵੋਟਾਂ

ਲੋਕ ਸਭਾ ਚੋਣਾਂ ‘ਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ‘ਤੇ ਲਿਜਾਣ ਲਈ...

i20 ਗੱਡੀ ‘ਚੋਂ ਬਰਾਮਦ ਹੋਈ ਪੁਲਿਸ ਮੁਲਾਜ਼ਮ ਦੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ

ਫਿਰੋਜ਼ਪੁਰ ਦੇ ਇਲਾਕੇ ਵਿਚ ਉਦੋਂ ਸਨਸਨੀ ਫੈਲ ਗਈ ਜਦੋਂ ਇਕ ਹੈੱਡ ਕਾਂਸਟੇਬਲ ਦੀ ਲਾਸ਼ ਉਸ ਦੀ i20 ਕਾਰ ਵਿਚੋਂ ਬਰਾਮਦ ਹੋਈ। ਇਹ ਲਾਸ਼ ਲਾਵਾਰਿਸ...

ਫਲਾਂ ਰਾਹੀਂ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ, ਫਤਿਹਗੜ੍ਹ ਸਾਹਿਬ ‘ਚ DC ਦੀ ਅਨੋਖੀ ਪਹਿਲ

ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਆਪਣੇ-ਆਪਣੇ ਤਰੀਕੇ ਨਾਲ ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ‘ਚ ਲੱਗੇ...

ਕਾਰ ‘ਚ ਜਾਂਦੇ 5 ਦੋਸਤਾਂ ਨਾਲ ਵਾਪਰਿਆ ਦਰਦਨਾਕ ਭਾਣਾ, 17 ਸਾਲਾ ਨੌਜਵਾਨ ਦੀ ਗਈ ਜਾਨ

ਸ੍ਰੀ ਮੁਕਤਸਰ ਸਾਹਿਬ ਰੋਡ ‘ਤੇ ਰੇਲਵੇ ਓਵਰਬ੍ਰਿਜ ਕੋਲ ਹਾਦਸਾ ਵਾਪਰਿਆ। 5 ਦੋਸਤ ਗੱਡੀ ਵਿਚ ਸਵਾਰ ਹੋ ਕੇ ਜਾਂਦੇ ਹਨ ਪਰ ਸੜਕ ਹਾਦਸੇ ਦਾ...

ਕਿਸਾਨ ਦੀ ਬੀਜੀ ਮਿਹਨਤ ਨੂੰ ਲੱਗੀ ਭਿਆ.ਨਕ ਅੱਗ, 25 ਏਕੜ ਫਸਲ ਸ.ੜ ਕੇ ਹੋਈ ਸੁਆ.ਹ

ਸਮਰਾਲਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਅੱਗ ਨਾਲ ਕਰੀਬ 5 ਏਕੜ ਕਣਕ ਦੀ ਫ਼ਸਲ ਅਤੇ 20 ਏਕੜ...

ਨਿਹੰਗ ਸਿੰਘ ਦੇ ਬਾਣੇ ‘ਚ ਨੌਜਵਾਨ ਦੀ ਸ਼ਰਮਨਾਕ ਕਰਤੂਤ, ਬਜ਼ੁਰਗ ਮਾਪਿਆਂ ਨੂੰ ਕੁੱਟਿਆ!

ਕੈਨੇਡਾ ਤੋਂ ਆਏ ਇੱਕ ਮੁੰਡੇ ਵੱਲੋਂ ਪਿੰਡ ਗੋਗਨੀ ‘ਚ ਬਜ਼ੁਰਗ ਮਾਤਾ-ਪਿਤਾ ਨੂੰ ਬੇਰਹਿਮੀ ਨਾਲ ਡੰਡਿਆਂ ਨਾਲ ਕੁੱਟਣ ਦੀ ਵੀਡੀਓ ਸੋਸ਼ਲ...

ਮੋਗਾ : ਦੁਕਾਨਦਾਰ ਤੋਂ ਲੱਖਾਂ ਦੀ ਲੁੱਟ ਦਾ ਖੁਲਾਸਾ, ਸਾਬਕਾ ਨੌਕਰ ਨੇ ਦੋਸਤਾਂ ਨਾਲ ਮਿਲ ਰਚੀ ਸਾਜ਼ਿਸ਼

ਪੁਲਿਸ ਨੇ ਮੋਗਾ ਦੇ ਇੱਕ ਦੁਕਾਨਦਾਰ ਤੋਂ ਪੰਜ ਲੱਖ ਰੁਪਏ ਅਤੇ ਐਕਟਿਵਾ ਲੁੱਟਣ ਦਾ ਖੁਲਾਸਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ...

ਨਾਭਾ ਦੀ ਅਨਾਜ ਮੰਡੀ ‘ਚ ਮਹਿਲਾ ਮਜ਼ਦੂਰੀ ਨਾਲ ਵਾਪਰਿਆ ਭਾਣਾ, ਟਰੱਕ ਨੇ ਦ.ਰੜਿਆ, ਹੋਈ ਮੌ.ਤ

ਨਾਭਾ ਦੀ ਨਵੀਂ ਅਨਾਜ ਮੰਡੀ ‘ਚ ਟਰੱਕ ਦੀ ਲਪੇਟ ‘ਚ ਆਉਣ ਨਾਲ ਇੱਕ ਦਿਵਿਆਂਗ ਮਹਿਲਾ ਮਜ਼ਦੂਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 58...

ਜੈਤੋ-ਕੋਟਕਪੂਰਾ ਰੋਡ ’ਤੇ PRTC ਦੀ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਮਾਰੀ ਟੱਕਰ, ਦੋਵੇ ਗੰਭੀਰ ਰੂਪ ’ਚ ਫੱਟੜ

ਜੈਤੋ-ਕੋਟਕਪੂਰਾ ਰੋਡ ’ਤੇ ਮੋਟਰਸਾਈਕਲ ਸਵਾਰ 11ਵੀਂ ਜਮਾਤ ਦੇ ਦੋ ਵਿਦਿਆਰਥੀਆਂ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਦਰਅਸਲ, ਦੋਵੇਂ...

ਅਬੋਹਰ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਹਾਦਸੇ ‘ਚ 7 ਬੱਚੇ ਹੋਏ ਜ਼ਖਮੀ

ਪੰਜਾਬ ਦੇ ਅਬੋਹਰ ‘ਚ ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਈ-ਰਿਕਸ਼ਾ ਅਚਾਨਕ ਸੜਕ ‘ਤੇ ਪਲਟ ਗਿਆ। ਇਸ ਘਟਨਾ ਵਿੱਚ...

ਅਬੋਹਰ ‘ਚ ਓਵਰਬ੍ਰਿਜ ਤੇ ਵੱਡਾ ਹਾਦਸਾ, ਟ੍ਰੈਕਟਰ-ਟ੍ਰਾਲੀ ਦੀ ਟੱਕਰ ਮਗਰੋਂ ਡਿੱਗੀ PRTC ਦੀ ਬੱਸ, 2 ਲੋਕ ਜਖ਼ਮੀ

ਪੰਜਾਬ ਦੇ ਅਬੋਹਰ ‘ਚ ਓਵਰਬ੍ਰਿਜ ਤੇ ਤੜਕੇ ਸਵੇਰੇ ਵੱਡਾ ਹਾਦਸਾ ਵਾਪਰ ਗਿਆ। PRTC ਦੀ ਬੱਸ ਦੀ ਟ੍ਰੈਕਟਰ-ਟ੍ਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ...

ਲੁਧਿਆਣਾ ‘ਚ NRI ਦੇ ਘਰ ਚੋਰੀ, ਅਮਰੀਕਾ ਰਹਿੰਦੀ ਔਰਤ ਨੇ CCTV ਚੈੱਕ ਕੀਤਾ ਤਾਂ ਦਿਖਿਆ ਚੋਰ

ਲੁਧਿਆਣਾ ਵਿਚ NRI ਮਹਿਲਾ ਦੇ ਘਰ ਤੋਂ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਾ ਘਰ ਤੋਂ ਨਕਦੀ, ਸੋਨਾ, ਚਾਂਦੀ ਤੇ ਇਲੈਕਟ੍ਰਿਕ ਦਾ ਸਾਮਾਨ ਲੈ...

ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਦੋ ਵਿਅਕਤੀ ਨੂੰ 2 ਕਿਲੋ ਅ.ਫੀਮ ਸਣੇ ਕੀਤਾ ਗ੍ਰਿਫਤਾਰ

ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲਗਤਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ...

ਮੋਗਾ ‘ਚ ਫ਼ਿਰੋਜ਼ਪੁਰ ਦੇ 2 ਨਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ

ਮੋਗਾ ਦੇ SSP ਦੀਆਂ ਹਦਾਇਤਾਂ ’ਤੇ ਨਸ਼ਾ ਛੁਡਾਊ ਮੁਹਿੰਮ ਚਲਾਈ ਗਈ ਸੀ। ਇਸ ਦੇ ਤਹਿਤ ਬੁੱਧਵਾਰ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਦੋ ਮੁਲਜ਼ਮਾਂ...

‘ਬਲਕੌਰ ਸਿੰਘ ਸਿਆਸਤ ‘ਚ ਕਰ ਸਕਦੇ ਹਨ ਐਂਟਰੀ, ਬਠਿੰਡਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ’ : ਸੂਤਰ

ਚੋਣਾਂ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪੰਜਾਬ ਵਿਚ 1...

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਪਰਾਲੀ ਤੇ ਟ੍ਰਾਲੀ ਸਣੇ 3 ਏਕੜ ਫਸਲ ਸੜ ਕੇ ਸੁਆਹ

ਅਬੋਹਰ ਦੇ ਪਿੰਡ ਅਚਾੜਿਕੀ ਵਿੱਚ ਬੁੱਧਵਾਰ ਦੁਪਹਿਰ ਇੱਕ ਕਿਸਾਨ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ...

ਖੰਨਾ ‘ਚ NH ‘ਤੇ ਟਰੱਕ ਨਾਲ ਟਕਰਾਈ ਕਾਰ, ਡ੍ਰਾਈਵਰ ਸਣੇ ਪਿਓ-ਧੀ ਜ਼ਖਮੀ, ਏਅਰਪੋਰਟ ਤੋਂ ਪਰਤਦਿਆਂ ਵਾਪਰਿਆ ਹਾਦਸਾ

ਖੰਨਾ ਵਿੱਚ ਨੈਸ਼ਨਲ ਹਾਈਵੇ ‘ਤੇ ਸਵੇਰੇ ਕਰੀਬ 6 ਵਜੇ ਭਿਆਨਕ ਹਾਦਸਾ ਵਾਪਰਿਆ। ਇੱਥੇ ਦਹੇੜੂ ਪੁੱਲ ‘ਤੇ ਟਰੱਕ ਦੇ ਪਿੱਛੇ ਇਨੋਵਾ ਕਾਰ ਦੀ...

ਅਬੋਹਰ ‘ਚ ਮਕਾਨ ਮਾਲਕ ਨਾਲ ਧੋਖਾਧੜੀ, ਕਿਰਾਏਦਾਰ ਡੇਢ ਲੱਖ ਤੋਂ ਵੱਧ ਦੀ ਠੱਗੀ ਮਾਰ ਕੇ ਹੋਇਆ ਫਰਾਰ

ਅਬੋਹਰ ਦੇ ਜਲਾਲਾਬਾਦ ਸਥਿਤ ਇੰਦਰਾ ਨਗਰੀ ‘ਚ ਕਿਰਾਏਦਾਰ ਬਜ਼ੁਰਗ ਮਕਾਨ ਮਾਲਕ ਨਾਲ ਲੱਖਾਂ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ।...

ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, IAS ਕੇਕੇ ਯਾਦਵ ਸੰਭਾਲਣਗੇ ਚਾਰਜ

ਪੰਜਾਬ ਦੇ ਸੀਨੀਅਰ ਆਈ.ਏ.ਐਸ ਅਤੇ ਸਕੱਤਰ ਉਚੇਰੀ ਸਿੱਖਿਆ, ਪੰਜਾਬ ਕੇ.ਕੇ. ਯਾਦਵ ਪਟਿਆਲਾ ਯੂਨੀਵਰਸਿਟੀ ਦਾ ਚਾਰਜ ਸੰਭਾਲਣਗੇ। ਉਹ ਪ੍ਰੋ:...

ਲੁਧਿਆਣਾ ਸੀਟ ‘ਤੇ ਕਾਂਗਰਸ ਉਮੀਦਵਾਰ ਦਾ ਫਸਿਆ ਪੇਚ, 3 ਦਿਨ ਮਗਰੋਂ ਹੋ ਸਕਦੈ ਐਲਾਨ

ਲੁਧਿਆਣਾ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ ਕਰਨ ਨੂੰ ਲੈ ਕੇ ਕਾਂਗਰਸ ‘ਚ ਕਾਫੀ ਘਮਾਸਾਨ ਮਚਿਆ ਹੋਇਆ ਹੈ। ਪੈਰਾਸ਼ੂਟ ਉਮੀਦਵਾਰਾਂ ਤੋਂ...

ਗੋਲੀ ਲੱਗਣ ਨਾਲ ਜਿੰਮ ਸੰਚਾਲਕ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਫਤਿਆਬਾਦ ਦੇ ਰਤੀਆ ਇਲਾਕੇ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਜਿੰਮ ਸੰਚਾਲਕ ਵੱਲੋਂ ਆਪਣੀ ਹੀ ਪਿਸਤੌਲ ਚੈੱਕ...

ਤੇਜ਼ ਰਫਤਾਰ ਟਿੱਪਰ ਨੇ ਸਕੂਟੀ ਸਵਾਰ ਟੀਚਰ ਨੂੰ ਦਰੜਿਆ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਲੁਧਿਆਣਾ ਵਿਚ ਅੱਜ ਚੰਡੀਗੜ੍ਹ ਰੋਡ ‘ਤੇ ਟਿੱਪਰ ਨੇ ਸਕੂਟੀ ਸਵਾਰ ਮਹਿਲਾ ਟੀਚਰ ਨੂੰ ਦਰੜ ਦਿੱਤਾ ਜਿਸ ਦੇ ਬਾਅਦ ਉਹ ਗੰਭੀਰ ਜ਼ਖਮੀ ਹੋ ਗਈ।...

ਨ.ਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਬਾਕਸਿੰਗ ਖਿਡਾਰੀ ਦੀ ਗਈ ਜਾਨ

ਪੰਜਾਬ ਵਿਚ ਜੇਕਰ ਨਸ਼ੇ ਦੀ ਲਤ ਨਾਲ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ।...

ਗੁਰਦਾਸਪੁਰ ‘ਚ ਦੇਰ ਰਾਤ ਸ਼ੋਅਰੂਮ ‘ਚ ਲੱਗੀ ਅੱਗ, ਇੱਕ ਲੱਖ ਤੋਂ ਵੱਧ ਦਾ ਸਾਮਾਨ ਸੜ ਕੇ ਹੋਇਆ ਸੁਆਹ

ਗੁਰਦਾਸਪੁਰ ਦੇ ਬਟਾਲਾ ਰੋਡ ਤੋਂ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਸੋਮਵਾਰ ਦੇਰ ਰਾਤ ਇੱਕ ਸ਼ੋਅਰੂਮ ਨੂੰ ਅਚਾਨਕ ਅੱਗ ਲੱਗ...

ਮੋਗਾ ‘ਚ ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੇ ਸਾਮਾਨ ਦਾ ਹੋਇਆ ਨੁਕਸਾਨ

ਮੋਗਾ ਦੇ ਸਰਦਾਰ ਨਗਰ ‘ਚ ਸਕਰੈਪ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਕਾਰਨ ਗੋਦਾਮ ਦੇ ਮਾਲਕ ਨੂੰ ਕਰੀਬ 5 ਤੋਂ 6 ਲੱਖ ਰੁਪਏ ਦਾ ਨੁਕਸਾਨ...

ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਨਵਾਂ ਖੁਲਾਸਾ, ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ

ਪਟਿਆਲਾ ‘ਚ ਜਨਮ ਦਿਨ ‘ਤੇ ਆਰਡਰ ਕੀਤਾ ਕੇਕ ਖਾਣ ਨਾਲ 10 ਸਾਲਾ ਬੱਚੀ ਮਾਨਵੀ ਦੀ ਮੌਤ ਦੇ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਬੇਕਰੀ ਦੇ...

ਪੰਜਾਬ ‘ਚ ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਗਰੀਬਾਂ ਦੀਆਂ ਝੁੱਗੀਆਂ ਨੂੰ ਲੱਗੀ ਅੱਗ, 2 ਮੌਤਾਂ, ਕਈ ਫੱਟੜ

ਪੰਜਾਬ ਵਿੱਚ ਅੱਜ ਮੰਗਲਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਬਠਿੰਡਾ ‘ਚ ਕਰੀਬ 20 ਝੁੱਗੀਆਂ ‘ਚ ਭਿਆਨਕ ਅੱਗ ਲੱਗ...

ਬਟਾਲਾ ‘ਚ ਲਾਪਤਾ ਨੌਜਵਾਨ ਦੀ ਮਿਲੀ ਦੇਹ, ਇਕ ਦਿਨ ਪਹਿਲਾਂ ਦੋਸਤਾਂ ਨਾਲ ਗਿਆ ਸੀ ਘਰੋਂ

ਬਟਾਲਾ ਵਿਚ ਇਕ ਦਿਨ ਪਹਿਲਾਂ ਘਰ ਤੋਂ ਲਾਪਤਾ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਮਿਲੀ। ਦੇਹ ਮਿਲਣ ਦੇ ਬਾਅਦ ਲਾਪਤਾ ਨੌਜਵਾਨ ਦੇ ਪਰਿਵਾਰ ਵਾਲਿਆਂ...

ਪੈਸਿਆਂ ਦੇ ਲੈਣ-ਦੇਣ ਪਿੱਛੇ 21 ਸਾਲਾ ਨੌਜਵਾਨ ਦਾ ਕਤਲ, ਘਟਨਾ ਹੋਈ CCTV ‘ਚ ਕੈਦ

ਜਗਰਾਓਂ ਦੀ ਦਾਣਾ ਮੰਡੀ ਦੇ ਬਾਹਰ ਉਦੋਂ ਹੰਗਾਮਾ ਹੋ ਗਿਆ ਜਦੋਂ ਪੈਸਿਆਂ ਦੇ ਹਿਸਾਬ ਪਿੱਛੇ ਕੁਝ ਮੁੰਡੇ ਆਪਸ ਵਿਚ ਭਿੜ ਗਏ। ਇਸੇ ਵਿਵਾਦ ਵਿਚ 21...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅੰਤਰਰਾਜੀ ਹ.ਥਿ.ਆਰਾਂ ਦਾ ਗਿਰੋਹ ਚਲਾਉਣ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਐਸ.ਏ.ਐਸ.ਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦਾ ਗਿਰੋਹ ਚਲਾਉਣ ਵਾਲੇ ਮੁਲਜ਼ਮ ਨੂੰ...

ਲੁਧਿਆਣਾ : ਟਿੱਪਰ ਨੇ ਸੜਕ ਪਾਰ ਕਰਦੇ ਸਮੇਂ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ

ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਦੇਰ ਰਾਤ ਸੜਕ ਪਾਰ ਕਰਦੇ ਸਮੇਂ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਟਿੱਪਰ ਨੇ ਕੁਚਲ ਦਿੱਤਾ। ਜਿਸ ਕਾਰਨ...

‘ਸਾਡੀ ਗਲੀ ‘ਚ ਕੋਈ ਲੀਡਰ ਵੋਟ ਮੰਗਣ ਨਾ ਆਵੇ’- ਲੋਕਾਂ ਵੱਲੋਂ ਚੋਣਾਂ ਦਾ ਬਾਈਕਾਟ, ਲਾਏ ਬੈਨਰ

ਅਬੋਹਰ ‘ਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਅਜੇ ਸ਼ੁਰੂ ਵੀ ਨਹੀਂ ਹੋਇਆ ਪਰ ਸ਼ਹੀਦ ਭਗਤ ਸਿੰਘ ਨਗਰ ਗਲੀ ਨੰਬਰ 1 ਦੇ ਲੋਕਾਂ ਨੇ ਆਪਣੇ ਇਲਾਕੇ ‘ਚ...

ਵਿਆਹ ਦੀ ਵਰ੍ਹੇਗੰਢ ‘ਤੇ ਪਤੀ-ਪਤਨੀ ਦੀ ਗਈ ਜਾ.ਨ, ਐਕਟਿਵਾ ‘ਤੇ ਗੁਰੂ ਘਰ ਮੱਥਾ ਟੇਕਣ ਜਾ ਰਿਹਾ ਸੀ ਜੋੜਾ

ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਗੁਰਦੁਆਰਾ...

ਬਾਘਾਪੁਰਾਣਾ : ਬਜ਼ੁਰਗ ਔਰਤ ਤੋਂ ਪੈਸਿਆਂ ਵਾਲਾ ਥੈਲਾ ਖੋਹਣ ਵਾਲੇ ਲੁਟੇਰੇ ਚੜ੍ਹੇ ਪੁਲਿਸ ਦੇ ਹੱਥੇ

ਮੋਗਾ ਦੇ ਕਸਬਾ ਬਾਘਾ ਪੁਰਾਣਾ ‘ਚ ਸ਼ਨੀਵਾਰ ਨੂੰ ਇਕ ਬਜ਼ੁਰਗ ਔਰਤ ਦੀ ਲੁੱਟ ਦੀ ਵਾਰਦਾਤ ਦਾ ਖੁਲਾਸਾ ਕਰਦੇ ਹੋਏ ਪੁਲਿਸ ਨੇ ਦੋ ਬਦਮਾਸ਼ਾਂ...

ਵਿਸਾਖੀ ਬੰਪਰ ਦਾ 10 ਲੱਖ ਲਾਟਰੀ ਜੇਤੂ ਲਾਪਤਾ, ਜਲਾਲਾਬਾਦ ‘ਚ 2 ਦਿਨ ਪਹਿਲਾਂ ਖਰੀਦੀ ਸੀ ਟਿਕਟ

ਪੰਜਾਬ ਸਟੇਟ ਡੀਅਰ ਵਿਸਾਖੀ ਬੰਪਰ ਲਾਟਰੀ 2024 ਦੇ ਨਤੀਜੇ ਸ਼ਨੀਵਾਰ ਰਾਤ 8 ਵਜੇ ਐਲਾਨੇ ਗਏ ਹਨ। ਇਸ ਵਾਰ ਪਹਿਲਾ ਇਨਾਮ 2.5 ਕਰੋੜ ਰੁਪਏ ਰੱਖਿਆ ਗਿਆ...

ਆੜਤੀਏ ਤੋਂ ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, 9 ਮਹੀਨਿਆਂ ਦੇ ਪੁੱਤ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਜਿਲ੍ਹਾ ਬਰਨਾਲਾ ਦੇ ਪਿੰਡ ਰਾਮਗੜ੍ਹ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ,ਜਿੱਥੇ ਆੜ੍ਹਤੀਏ ਤੋਂ ਪਰੇਸ਼ਾਨ ਹੋਕੇ 25 ਸਾਲ ਦੇ ਨੌਜਵਾਨ ਸਤਨਾਮ ਸਿੰਘ...

ਜਗਰਾਉਂ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, ਨਸ਼ੀਲੀਆਂ ਗੋਲੀਆਂ ਤੇ ਐਕਟਿਵਾ ਬਰਾਮਦ

ਜਗਰਾਉਂ ਵਿੱਚ ਲੁਧਿਆਣਾ ਦੇਹਾਤ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੇ ਜ਼ਮਾਨਤ ‘ਤੇ ਜੇਲ੍ਹ ‘ਚੋਂ...

ਰਾਏਕੋਟ ‘ਚ ਟਿੱਪਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ, ਇੱਕ ਬੱਚਾ ਜ਼ਖਮੀ

ਰਾਏਕੋਟ ਦੇ ਪਿੰਡ ਨੂਰਪੁਰਾ ਵਿਖੇ ਅੱਜ ਸਵੇਰੇ 7:30 ਵਜੇ ਦੇ ਕਰੀਬ ਇੱਕ ਰੇਤੇ ਦੇ ਭਰੇ ਟਿੱਪਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਬਜ਼ੁਰਗ ਮਰਦ,...

ਰੇਲਵੇ ਟ੍ਰੈਕ ‘ਤੇ ਬੈਠੇ ਕਿਸਾਨ, ਲੁਧਿਆਣਾ ‘ਚ 40 ਟ੍ਰੇਨਾਂ ਕੈਂਸਲ, ਕਈਆਂ ਦੇ ਰੂਟ ਬਦਲੇ, ਯਾਤਰੀ ਪ੍ਰੇਸ਼ਾਨ

ਪਿਛਲੇ ਚਾਰ ਦਿਨਾਂ ਤੋਂ ਅੰਬਾਲਾ ਨੇੜੇ ਸ਼ੰਭੂ ਵਿਖੇ ਕਿਸਾਨ ਰੇਲਵੇ ਟਰੈਕ ‘ਤੇ ਧਰਨਾ ਦੇ ਰਹੇ ਹਨ, ਜਦਕਿ ਰਾਜਧਾਨੀ, ਸ਼ਤਾਬਦੀ ਅਤੇ ਵੰਦੇ...

ਦਿਨ-ਦਿਹਾੜੇ ਮਹਿਲਾ ਕੋਲੋਂ 7 ਲੱਖ ਰੁਪਏ ਲੈ ਕੇ ਲੁਟੇਰੇ ਹੋਏ ਫਰਾਰ, ਘਟਨਾ ਹੋਈ CCTV ‘ਚ ਕੈਦ

ਪੰਜਾਬ ਵਿਚ ਲੁਟੇਰਿਆਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ ਤੇ...

ਚਾਕਲੇਟ ਖਾਣ ਮਗਰੋਂ ਮਾਸੂਮ ਬੱਚੀ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਭਰਤੀ

ਪਟਿਆਲਾ ਵਿਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਠੰਡਾ ਨਹੀਂ ਪਿਆ ਸੀ ਕਿ ਅਜਿਹਾ ਹੀ ਇਕ ਹੋਰ ਮਾਮਲਾ ਫਿਰ ਤੋਂ ਸਾਹਮਣੇ ਆਇਆ ਹੈ ਜਿਥੇ...

‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨੇ ਕੋਰਟ ‘ਚ ਕੀਤਾ ਸਰੰਡਰ, ਅਦਾਲਤ ਨੇ MLA ਨੂੰ ਦਿੱਤੀ ਜ਼ਮਾਨਤ

ਮੋਗਾ ਤੋਂ ‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਵਿਵਾਦਾਂ ਵਿਚ ਘਿਰੇ...

ਲੁਧਿਆਣਾ : ਸ਼ਰਾਬੀ ਕਾਰ ਚਾਲਕ ਦੀ ਟੱਕਰ ਕਾਰਨ ਟੁੱਟੇ ਬਿਜਲੀ ਦੇ ਖੰਭੇ, ਸੜਕਾਂ ਤੇ ਵਿਛੇ ਤਾਰ, ਰਸਤੇ ਹੋਏ ਜਾਮ

ਲੁਧਿਆਣਾ ‘ਚ ਦੇਰ ਰਾਤ ਸ਼ਰਾਬ ਦੇ ਨਸ਼ੇ ‘ਚ ਘੁਮਾਰ ਮੰਡੀ ਵੱਲ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਇਸ ਦੌਰਾਨ ਉਸ ਨੇ ਬਿਜਲੀ ਦੇ ਖੰਭੇ...

ਪੈਟਰੋਲ ਪੰਪ ‘ਤੇ ਖੜ੍ਹੇ ਟਰੱਕ ‘ਚ ਲੱਗੀ ਅੱਗ, ਕੈਬਿਨ ‘ਚ ਸੌਂ ਰਿਹਾ ਡਰਾਈਵਰ ਵੀ ਨਹੀਂ ਬਚ ਸਕਿਆ

ਲੁਧਿਆਣਾ ਵਿਚ ਨੈਸ਼ਨਲ ਹਾਈਵੇ ਉਤੇ ਟਰੱਕ ਵਿਚ ਅੱਗ ਲੱਗ ਗਈ ਜਿਸ ਨਾਲ ਕੈਬਿਨ ਵਿਚ ਸੌਂ ਰਿਹਾ ਡਰਾਈਵਰ ਵੀ ਨਹੀਂ ਬਚ ਸਕਿਆ। ਇਹ ਘਟਨਾ ਪੈਟਰੋਲ...

ਸੰਗਰੂਰ ਜੇਲ੍ਹ ‘ਚ ਬੰਦ ਬਦ.ਮਾ/ਸ਼ਾਂ ਵਿਚਾਲੇ ਹੋਈ ਝੜਪ, 2 ਕੈਦੀਆਂ ਦੀ ਮੌ.ਤ, 2 ਗੰਭੀਰ ਜ਼ਖਮੀ

ਸੰਗਰੂਰ ਜੇਲ੍ਹ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬਦਮਾਸ਼ਾਂ ਵਿਚਾਲੇ ਝੜਪ ਹੋਈ। ਇਕ ਧਿਰ ਵੱਲੋਂ ਦੂਜੀ ਧਿਰ ‘ਤੇ ਹਥਿਆਰਾਂ ਨਾਲ ਹਮਲਾ...

ਫਤਹਿਗੜ੍ਹ ਸਾਹਿਬ ‘ਚ ਤੂਫਾਨ ਦਾ ਕਹਿਰ, ‘ਆਪ’ ਦੀ ਰੈਲੀ ਦੌਰਾਨ ਉਖੜੇ ਟੈਂਟ, CM ਮਾਨ ਨੂੰ ਛੱਡਣੀ ਪਈ ਸਟੇਜ

ਫਤਿਹਗੜ੍ਹ ਸਾਹਿਬ ‘ਚ ਭਾਰੀ ਮੀਂਹ ਤੇ ਝੱਖੜ ਨੇ ਤਬਾਹੀ ਮਚਾਈ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ...

ਕਾਲਜ ਬਾਹਰ ਹੋਏ ਝਗੜੇ ‘ਚ ਨਹੀਂ ਮਿਲਿਆ ਇਨਸਾਫ਼, ਤਿੰਨ ਭੈਣਾਂ ਦੇ ਇਕਲੌਤੇ ਭਰਾ ਨੇ ਮੁਕਾਈ ਜ਼ਿੰਦਗੀ

ਅਬੋਹਰ ਵਿਚ ਕਰੀਬ ਚਾਰ ਮਹੀਨੇ ਪਹਿਲਾਂ ਹੋਏ ਹਮਲੇ ਵਿਚ ਜ਼ਖਮੀ ਨੌਜਵਾਨ ਨੇ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਅਤੇ ਦੋਸ਼ੀਆਂ...

‘ਕਿਸਾਨਾਂ ਨੂੰ ਮੀਂਹ ਕਾਰਨ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ’- ਫਤਿਹਗੜ੍ਹ ਸਾਹਿਬ ਰੈਲੀ ‘ਚ CM ਮਾਨ ਦਾ ਐਲਾਨ

CM ਮਾਨ ਨੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਲਈ ਅਗਵਾਈ ਕੀਤੀ ਹੈ। ਖਰਾਬ ਮੌਸਮ, ਹਨੇਰੀ ਤੇ ਝੱਖੜ ਦੇ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਕਈ ਥਾਵਾਂ ‘ਤੇ ਤੇਜ਼ ਮੀਂਹ ਨਾਲ ਹੋਈ ਗੜੇਮਾਰੀ

ਪੰਜਾਬ ‘ਚ ਮੌਸਮ ਦਾ ਮਿਜਾਜ਼ ਲਗਾਤਾਰ ਬਦਲ ਰਿਹਾ ਹੈ। ਇਸ ਦੌਰਾਨ ਅੱਜ ਬਾਅਦ ਦੁਪਹਿਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਾਲੇ ਬੱਦਲ ਛਾ ਗਏ ਅਤੇ...

ਜਿਥੇ ਦਫਨਾਈ ਗਈ ਸੀ ਨਿੱਕੀ ਦਿਲਰੋਜ਼, ਉਥੇ ਪਹੁੰਚਿਆ ਪੂਰਾ ਪਰਿਵਾਰ, ਮਿੱਟੀ ਨੂੰ ਚੁੰਮ-ਚੁੰਮ ਰੋਏ ਮਾਪੇ

ਗੁਆਂਢਣ ਵੱਲੋਂ ਰੰਜਿਸ਼ ਦੇ ਚੱਲਦਿਆਂ ਮੌਤ ਦੇ ਘਾਟ ਉਤਾਰ ਦਿੱਤੀ ਗਈ ਦਿਲਰੋਜ਼ ਕਤਲ ਕੇਸ ਵਿੱਚ ਅਦਾਲਤ ਨੇ ਦੋਸ਼ੀ ਨੀਲਮ ਨੂੰ ਮੌਤ ਦੀ ਸਜ਼ਾ...

ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ ਦੀ ਧਰਤੀ ਉਤੇ ਪੰਜਾਬੀ ਨੌਜਵਾਨਾਂ ਦੀ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਲੈ ਰਿਹਾ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ...

ਸ੍ਰੀ ਆਨੰਦਪੁਰ ਸਾਹਿਬ ‘ਚ ਸੜਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ‘ਚ 2 ਦੀ ਮੌਕੇ ‘ਤੇ ਮੌਤ, 2 ਜ਼ਖਮੀ

ਸ੍ਰੀ ਆਨੰਦਪੁਰ ਸਾਹਿਹ ਵਿਖੇ ਬੀਤੀ ਰਾਤ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ ਤੇ ਹਾਦਸੇ...

ਮੋਗਾ ‘ਚ ਤੇਜ਼ ਰਫਤਾਰ ਟਰੱਕ ਨੇ ਟ੍ਰੈਕਟਰ-ਟ੍ਰਾਲੀ ਨੂੰ ਪਿੱਛਿਓਂ ਮਾ.ਰੀ ਟੱ.ਕਰ, ਟ੍ਰੈਕਟਰ ਚਾਲਕ ਦੀ ਮੌ.ਤ

ਮੋਗਾ ਵਿੱਚ ਤੜਕਸਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ । ਦਰਅਸਲ, ਮੋਗਾ ਦੇ ਬੁੱਘੀਪੁਰਾ ਚੌਕ ਨੇੜੇ ਇੱਕ ਤੇਜ਼ ਰਫਤਾਰ ਟਰੱਕ ਨੇ ਇੱਕ...

ਭਵਾਨੀਗੜ੍ਹ ‘ਚ ਮਕਾਨ ਦੀ ਡਿੱਗਣ ਨਾਲ ਮਹਿਲਾ ਦੀ ਮੌ.ਤ, 30 ਸਾਲ ਪੁਰਾਣਾ ਸੀ ਘਰ

ਪੰਜਾਬ ਵਿਚ ਵੱਡਾ ਹਾਦਸਾ ਵਾਪਰਿਆ ਹੈ। ਭਵਾਨੀਗੜ੍ਹ ਦੇ ਪਿੰਡ ਘਰਾਚੋਂ ਵਿਖੇ ਵੱਡੀ ਘਟਨਾ ਵਾਪਰੀ ਹੈ ਜਿਥੇ ਬੀਤੀ ਰਾਤ ਲਗਭਗ 8.30 ਵਜੇ ਮਕਾਨ ਦੀ...

ਪੰਜਾਬ ‘ਚ ਵੱਡੀ ਵਾਰ/ਦਾਤ, ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੰਜਾਬ ਦੇ ਪਠਾਨਕੋਟ ਵਿਚ ਬੀਤੇ ਦਿਨੀਂ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਿਸ ਤੋਂ...

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦਾ ਐਕਸ਼ਨ, ਰਿਸ਼ਵਤ ਲੈਂਦਿਆਂ ਸਬ-ਇੰਸਪੈਕਟਰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ...

ਅਬੋਹਰ ‘ਚ 5 ਸਟੂਡੈਂਟ PSEB ਦੀ ਮੈਰਿਟ ‘ਚ, ਬਿਨਾਂ ਟਿਊਸ਼ਨ ਹਾਸਲ ਕੀਤੀ ਸਫਲਤਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀਰਵਾਰ ਨੂੰ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ 8 ਵਿਦਿਆਰਥੀਆਂ ਨੇ...

ਸ਼ੱਕ ਦੇ ਆਧਾਰ ‘ਤੇ ਫੜੇ ਬੰਦੇ ਕੋਲੋਂ ਮਿਲਿਆ ਨ.ਸ਼ਾ, ਰਾਜਸਥਾਨ ਤੋਂ ਸਪਲਾਈ ਕਰਨ ਆਇਆ ਸੀ ਪੰਜਾਬ

ਮੁਕਤਸਰ ਜ਼ਿਲ੍ਹੇ ਦੇ ਸੀਆਈਏ ਸਟਾਫ਼ ਨੇ ਇੱਕ ਨਸ਼ਾ ਤਸਕਰ ਨੂੰ ਇੱਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਰਾਜਸਥਾਨ ਤੋਂ ਅਫੀਮ...

ਮੌਤ ਦੀ ਸਜ਼ਾ ਹੋਣ ‘ਤੇ ਭੁੱਬਾਂ ਮਾਰ ਰੋਈ ਦਿਲਰੋਜ਼ ਦੀ ਕਾਤਲ, ਜੱਜ ਨੂੰ ਕਹਿੰਦੀ-‘ਮੇਰੇ ਵੀ 2 ਬੱਚੇ…’

ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢੀ ਔਰਤ ਨੀਲਮ ਨੂੰ ਜਦੋਂ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਤਾਂ ਉਹ ਜੱਜ...

ਪਟਿਆਲਾ : ਫੋਟੋਗ੍ਰਾਫਰ ਦੀ ਧੀ ਨੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ, UPSC ‘ਚ ਹਾਸਲ ਕੀਤਾ 300ਵਾਂ ਰੈਂਕ

ਪਟਿਆਲਾ ਸ਼ਹਿਰ ਚ ਪੈਂਦੇ ਹਲਕਾ ਰਾਜਪੁਰਾ ਦੀ ਧੀ ਨੇ ਉਸ ਵਕਤ ਆਪਣੇ ਮਾਤਾ ਪਿਤਾ, ਪਰਿਵਾਰ ਅਤੇ ਰਾਜਪੁਰਾ ਸ਼ਹਿਰ ਦਾ ਨਾਂ ਰੌਸ਼ਨ ਕੀਤਾ, ਜਦੋਂ...

ਖੰਨਾ ‘ਚ ਚੱਲਦੀ ਕਾਰ ਨੂੰ ਲੱਗੀ ਭਿ.ਆਨ.ਕ ਅੱ.ਗ, ਸੈਂਕੜੇ ਏਕੜ ਕਣਕ ਦੀ ਫਸਲ ਦਾ ਹੋਇਆ ਬਚਾਅ

ਖੰਨਾ ਦੇ ਪਾਇਲ ਥਾਣਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਵਿੱਚ ਬੁੱਧਵਾਰ ਦੇਰ ਰਾਤ ਚੱਲਦੀ ਕਾਰ ਵਿੱਚ ਅੱਗ ਲੱਗ ਗਈ। ਗਨੀਮਤ ਇਹ ਰਹੀ ਕਿ ਚਾਲਕ ਨੇ...

ਢਾਈ ਸਾਲਾ ਮਾਸੂਮ Dilrose ਨੂੰ ਅੱਜ ਮਿਲ ਸਕਦੈ ਇਨਸਾਫ, ਕਾ.ਤ.ਲ ਗੁਆਂਢਣ ਨੂੰ ਸੁਣਾਈ ਜਾਵੇਗੀ ਸਜ਼ਾ

ਪੰਜਾਬ ਦੇ ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨ ਕਰਨ ਵਾਲੀ ਕਾਤਲ ਗੁਆਂਢਣ ਨੀਲਮ ਨੂੰ ਅੱਜ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ...

ਵਿਜੀਲੈਂਸ ਦਾ ਐਕਸ਼ਨ, 15,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ...

ਡੈਮੇਜ ਕੰਟਰੋਲ ‘ਚ ਜੁਟੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪਹੁੰਚੇ ਹਰਦਿਆਲ ਕੰਬੋਜ ਦੇ ਘਰ

ਪਟਿਆਲਾ ਕਾਂਗਰਸ ਦੇ ਬਗਾਵਤ ਦੇ ਡੈਮੇਜ ਕੰਟਰੋਲ ਵਿਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਜੁਟ ਗਏ ਹਨ। ਕੁਝ ਦਿਨ ਪਹਿਲਾਂ...

ਤਪਾ ਮੰਡੀ ਦੇ ਅਗਨੀਵੀਰ ਦੀ ਜੰਮੂ ‘ਚ ਡਿਊਟੀ ਦੌਰਾਨ ਹੋਈ ਮੌ.ਤ, ਪਰਿਵਾਰ ਨੇ ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ

ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਪਿੰਡ ਮਹਿਤਾ ਵਿਖੇ ਉਸ ਸਮੇਂ ਪਰਿਵਾਰ ਵਿੱਚ ਮਾਤਮ ਛਾ ਗਿਆ ਜਦੋਂ ਉਹਨਾਂ ਦੇ ਛੋਟੇ ਪੁੱਤਰ ਦੀ...

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰ ਲੁਆਈ ਪੈਨਸ਼ਨ, ਬਲਕੌਰ ਸਿੰਘ ਪਹੁੰਚੇ ਥਾਣੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਹਾਲਾਂਕਿ ਸਮਾਂ...

ਜਿੱਥੇ ਪਹਿਲਾਂ ਪਤੀ ਨੇ ਮਾਰੀ ਸੀ ਛਾਲ, 2 ਸਾਲਾਂ ਮਗਰੋਂ ਪਤਨੀ ਨੇ ਵੀ ਉਥੇ ਖ਼ਤਮ ਕੀਤੀ ਆਪਣੀ ਜ਼ਿੰਦਗੀ

ਲੁਧਿਆਣਾ ਦੀ ਇੱਕ ਔਰਤ ਨੇ ਨੰਗਲ ਦੀ ਭਾਖੜਾ ਵਿਚ ਉਸੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜ਼ਿੰਦਗੀ ਦਾ ਅੰਤ ਕਰ ਲਿਆ, ਜਿਥੇ ਜਿਥੇ ਉਸ ਦੇ ਪਤੀ ਨੇ...

ਸਰਕਾਰੀ ਬੱਸ ਦੀਆਂ ਬ੍ਰੇਕਾਂ ਹੋਈਆਂ ਫੇਲ੍ਹ ! ਪੈਦਲ ਜਾਂਦੇ ਵਿਅਕਤੀ ਨੂੰ ਦ.ਰੜਿਆ, ਗੰਭੀਰ ਰੂਪ ‘ਚ ਕੀਤਾ ਜ਼ਖਮੀ

ਲੁਧਿਆਣਾ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਬੱਸ ਸਟੈਂਡ ਦੇ ਬਾਹਰ ਸਰਕਾਰੀ ਬੱਸ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਇਸ...

ਪਟਿਆਲਾ : ਸਿੱਧੀ ਬਿਜਾਈ ਤੇ ਪਰਾਲੀ ਨਾਲ ਵਾਹੀ ਨੂੰ ਲੈ ਕੇ ਕੱਢੀ ਗਈ ਸਾਈਕਲ ਰੈਲੀ, ਕਿਸਾਨਾਂ ਨੂੰ ਕੀਤਾ ਜਾਗਰੂਕ

ਅੱਜ 17 ਅਪ੍ਰੈਲ ਬੁੱਧਵਾਰ ਨੂੰ TNC ਦੇ ਪ੍ਰਾਜੈਕਟ ਪ੍ਰਾਣਾ ਦੇ ਤਹਿਤ ਅੱਜ ਪਟਿਆਲਾ ਵਿਖੇ ਵਰਟੀਵਰ ਵੱਲੋਂ ਸਵੇਰੇ 6 ਵਜੇ MVS ਦੇ ਨਾਲ ਮਿਲ ਕੇ...

ਬੁਆਏਫ੍ਰੈਂਡ ਨਾਲ ਭੱਜੀ ਧੀ ਦਾ ਦੁੱਖ ਨਾਲ ਝੱਲ ਸਕਿਆ ਪਿਓ, ਖ਼ਤਮ ਕੀਤੀ ਜੀ.ਵਨ ਲੀਲਾ

ਲੁਧਿਆਣਾ ਦੇ ਜਗਰਾਓਂ ‘ਚ ਪ੍ਰੇਮੀ ਨਾਲ ਫਰਾਰ ਹੋਈ ਧੀ ਦੇ ਪਿਤਾ ਨੇ ਲੋਕ ਲਾਜ ਦੇ ਡਰੋਂ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ...

ਬੱਸ ਹਾ.ਦਸੇ ਨੂੰ ਲੈ ਕੇ ਮੋਗਾ RTO ਸਖ਼ਤ, ਜ਼ਿਲ੍ਹੇ ਦੀਆਂ ਸਾਰੀਆਂ ਬੱਸਾਂ ਦਾ ਰੰਗ ਪੀਲਾ ਕਰਨ ਦੇ ਨਿਰਦੇਸ਼

ਹਰਿਆਣਾ ਵਿਚ ਪਿਛਲੇ ਦਿਨੀਂ ਹੋਏ ਸਕੂਲ ਬੱਸ ਹਾਦਸੇ ਵਿਚ ਕੁਝ ਬੱਚਿਆਂ ਦੀ ਮੌਤ ਹੋਣ ਤੇ ਕੁਝ ਬੱਚਿਆਂ ਦੇ ਜ਼ਖਮੀ ਹੋਣ ਦੇ ਬਾਅਦ ਪੰਜਾਬ ਸਰਕਾਰ...

ਟਿਕਟ ਮਿਲਣ ਮਗਰੋਂ ਜਗਦੀਪ ਸਿੰਘ ਕਾਕਾ ਬਰਾੜ ਦਾ ਬਿਆਨ-‘ਮੈਂ ਪਰਵਾਹ ਨਹੀਂ ਕਰਦਾ ਸਾਹਮਣੇ ਕੋਈ ਵੀ ਆ ਜਾਵੇ’

ਆਮ ਆਦਮੀ ਪਾਰਟੀ ਵੱਲੋਂ ਫਿਰੋਜ਼ਪੁਰ ਤੋਂ ਕਾਕਾ ਜਗਦੀਪ ਸਿੰਘ ਕਾਕਾ ਬਰਾੜ ਨੂੰ MP ਦੀ ਟਿਕਟ ਦਿੱਤੀ ਗਈ ਹੈ। ਇਸ ਤੋਂ ਬਾਅਦ ਕਾਕਾ ਬਰਾੜ ਵਰਕਰਾਂ...

ਦਿਲਰੋਜ਼ ਕਤਲ ਮਾਮਲੇ ‘ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ, 18 ਅਪ੍ਰੈਲ ਨੂੰ ਹੋੇਵੇਗੀ ਅਗਲੀ ਸੁਣਵਾਈ

ਲੁਧਿਆਣਾ ਵਿਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਵਿਚ ਅੱਜ ਢਾਈ ਸਾਲ ਦੀ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫਨਾਉਣ ਦੇ ਮਾਮਲੇ ਵਿਚ ਸੁਣਵਾਈ...

ਨਸ਼ਾ ਤਸਕਰ ਖਿਲਾਫ਼ ਫਿਰੋਜ਼ਪੁਰ ਪੁਲਿਸ ਦਾ ਐਕਸ਼ਨ, ਘਰ, ਖਾਤਿਆਂ ਸਣੇ 76 ਲੱਖ ਤੋਂ ਵੱਧ ਦੀ ਜਾਇਦਾਦ ਫਰੀਜ਼

12 ਸਾਲਾਂ ਬਾਅਦ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰ ਦੀ ਕੁੱਲ 76 ਲੱਖ 55 ਹਜ਼ਾਰ 407 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਪੁਲਿਸ ਵੱਲੋਂ ਜ਼ਬਤ...

ਪੰਜਾਬ ਦੇ ਸਕੂਲਾਂ ‘ਚ ਪਰੋਸੇ ਜਾਂਦੇ Mid Day Meal ਨੂੰ ਲੈ ਕੇ ਵੱਡਾ ਖੁਲਾਸਾ, ਜਾਰੀ ਹੋਏ ਸਖਤ ਹੁਕਮ

ਸਾਰੇ ਸਰਕਾਰੀ ਸਕੂਲਾਂ ‘ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਪੀ.ਐੱਮ. ਪੋਸ਼ਣ ਯੋਜਨਾ (ਪੁਰਾਣਾ ਨਾਮ ਮਿਡ-ਡੇ ਮੀਲ) ਦੇ...

ਮੋਗਾ ‘ਚ ਡਕੈਤੀ ਤੋਂ ਪਹਿਲਾਂ ਫੜਿਆ ਗਿਆ ਗਿਰੋਹ, ਪਿਸਤੌਲ, ਮੋਬਾਈਲ ਸਣੇ 7 ਮੁਲਜ਼ਮ ਕਾਬੂ

ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਡਕੈਤੀ ਕਰਨ ਵਾਲੇ 10 ਮੁਲਜ਼ਮਾਂ ਵਿਚੋਂ 7...

ਫਿਰੋਜ਼ਪੁਰ ਪੁਲਿਸ ਨੂੰ ਮਿਲੀ ਕਾਮਯਾਬੀ, 7 ਕਿਲੋ ਹੈਰੋਇਨ, 36 ਲੱਖ ਦੀ ਡਰੱਗ ਮਨੀ ਤੇ ਹਥਿਆਰ ਬਰਾਮਦ

ਫਿਰੋਜ਼ਪੁਰ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਬੀਐੱਸਐੱਫ ਦੇ ਸਹਿਯੋਗ ਨਾਲ ਵੱਡੀ ਕਾਮਯਾਬੀ ਹਾਸਲ ਹੋਈ ਹੈ। ਸੀਆਈਏ ਨੇ ਪਾਕਿਸਤਾਨ ਦੀ ਵੱਡੀ...

ਬਰਨਾਲਾ ਪੁਲਿਸ ਨੇ ਫੜੀ 21 ਕਿਲੋ ਪੋਸਤ, ਰਾਜਸਥਾਨ ਤੋਂ ਆ ਰਹੇ ਟਰੱਕ ‘ਚ ਲੁਕਾ ਕੇ ਲਿਆ ਰਿਹਾ ਸੀ ਤਸਕਰ

ਬਰਨਾਲਾ ਪੁਲਿਸ ਨੇ ਕਾਰਵਾਈ ਕਰਦੇ ਹੋਏ 2100 ਕਿਲੋਗ੍ਰਾਮ ਡੋਡਾ ਪੋਸਤ ਨਾਲ ਭਰੇ ਟਰੱਕ ਨੂੰ ਜ਼ਬਤ ਕੀਤਾ ਹੈ। ਇਹ ਕਾਰਵਾਈ ਬਰਨਾਲਾ ਪੁਲਿਸ ਦੇ...

ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 10 ਲੱਖ ਦੀ ਨਕਦੀ, ਸੋਨਾ-ਚਾਂਦੀ ਸਣੇ ਨਸ਼ਾ ਤਸਕਰ ਗ੍ਰਿਫਤਾਰ

ਫਾਜ਼ਿਲਕਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। BSF ਦੇ ਸਹਿਯੋਗ ਨਾਲ ਪੁਲਿਸ ਨੇ ਇਹ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ 9.5...

ਮੋਗਾ ‘ਚ ਲੁੱਟਾਂ-ਖੋਹਾਂ ਕਰਨ ਤੋਂ ਪਹਿਲਾਂ ਗਿਰੋਹ ਕਾਬੂ, ਪਿਸਤੌਲ, ਮੋਬਾਈਲ ਤੇ ਬਾਈਕ ਸਣੇ 7 ਮੁਲਜ਼ਮ ਗ੍ਰਿਫਤਾਰ

ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਟੀਮ ਨੇ ਲੁੱਟਾਂ-ਖੋਹਾਂ ਕਰਨ ਤੋਂ ਪਹਿਲਾਂ ਹੀ ਗਿਰੋਹ ਨੂੰ...

ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 36 ਲੱਖ ਰੁ: ਦੀ ਡਰੱਗ ਮਨੀ ਤੇ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਨਾਸ਼...