Feb 25

ਲੁਧਿਆਣਾ : ਆਟੋ ਐਕਸਪੋ ‘ਚੋਂ ਤਾਈਵਾਨੀ ਨਾਗਰਿਕ ਦਾ ਬੈਗ ਲੈ ਫਰਾਰ ਹੋਇਆ ਵਿਅਕਤੀ, ਘਟਨਾ CCTV ‘ਚ ਕੈਦ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਆਟੋ ਐਕਸਪੋ ਵਿੱਚ ਇੱਕ ਵਿਦੇਸ਼ੀ ਨਾਗਰਿਕ ਦਾ ਬੈਗ ਚੋਰੀ ਹੋ ਗਿਆ। ਬੈਗ ਵਿੱਚ ਲੈਪਟਾਪ, ਆਈਫੋਨ, ਆਈਪੈਡ...

ਫਰੀਦਕੋਟ ਦੀ ਕੇਂਦਰੀ ਜੇਲ੍ਹ ਫਿਰ ਤੋਂ ਚਰਚਾ ‘ਚ, 15 ਮੋਬਾਈਲ ਫੋਨ ਹੋਏ ਬਰਾਮਦ, ਮਾਮਲਾ ਦਰਜ

ਜੇਲ੍ਹਾਂ ਤੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਇੰਨੀ ਵੱਡੀ ਗਿਣਤੀ ਵਿਚ ਜੇਲ੍ਹ ਤੋਂ ਮੋਬਾਈਲ ਫੋਨ ਦਾ ਬਰਾਮਦ ਹੋਣਾ...

ਲੁਧਿਆਣਾ : ਸਕੂਲ ਦੇ ਬਾਹਰ 10ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV ‘ਚ ਕੈਦ ਘਟਨਾ

ਲੁਧਿਆਣਾ ਜ਼ਿਲ੍ਹਾ ਦੇ ਹੈਬੋਵਾਲ ਦੇ ਲਕਸ਼ਮੀ ਨਗਰ ‘ਚ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਵੱਲੋਂ ਇਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ...

ਚਾਲਾਨ ਪ੍ਰਕਿਰਿਆ ‘ਚ ਗੜਬੜੀ, 500 ਗ੍ਰਾਮ ਲਿਫਾਫੇ ਮਿਲਣ ‘ਤੇ ਕੀਤਾ 3000 ਜੁਰਮਾਨਾ ਤੇ 60 ਕਿਲੋ ‘ਤੇ ਸਿਰਫ 2 ਹਜ਼ਾਰ

ਸਿੰਗਲ ਯੂਜ਼ ਪਲਾਸਟਿਕ ਬੈਨ ਹੋਣ ਦੇ ਬਾਅਦ ਨਗਰ ਨਿਗਮ ਨੇ ਸ਼ਹਿਰ ਵਿਚ ਪਲਾਸਟਿਕ ਕੈਰੀ ਬੈਗ ਜ਼ਬਤ ਕਰਨ ਨੂੰ ਲੈ ਕੇ ਵੱਡੀ ਮੁਹਿੰਮ ਚਲਾਈ ਹੈ ਪਰ...

ਦੁਖਦ ਖਬਰ : ਕੈਨੇਡਾ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ ਜਾਣ ਦਾ ਕਰੇਜ਼ ਵਧਦਾ ਜਾ ਰਿਹਾ ਹੈ। ਹਰ ਨੌਜਵਾਨ ਸੁਨਿਹਰੀ ਭਵਿੱਖ ਦੀ ਆਸ ਲਈ ਵਿਦੇਸ਼ਾਂ ਵਿਚ ਜਾਣ ਦਾ ਸੁਪਨਾ...

ਪਟਿਆਲਾ : ਕਾਰ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, 2 ਦੀ ਮੌਤ, 1 ਗੰਭੀਰ ਜ਼ਖਮੀ

ਪਟਿਆਲਾ ਵਿਚ ਤੇਪਲਾ ਮਾਰਗ ‘ਤੇ ਸਥਿਤ ਪਿੰਡ ਖਾਸਪੁਰ ਨੇੜੇ ਬੀਤੀ ਦੇਰ ਰਾਤ ਇਕ ਸੜਕ ਹਾਦਸੇ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ...

ਜੇਲ੍ਹੋਂ ਬਾਹਰ ਆਇਆ ਤੂਫਾਨ, ਲਾਏ ਬੋਲੇ ਸੋ ਨਿਹਾਲ ਦੇ ਨਾਅਰੇ, ਹੁਣ ਜਾਣਗੇ ਸ੍ਰੀ ਦਰਬਾਰ ਸਾਹਿਬ

ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਣ...

ਲੁਧਿਆਣਾ ਪੁਲਿਸ ਨੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 22 ਕਿਲੋ ਗਾਂਜੇ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਤੋਂ ਪੁਲਿਸ ਨੇ ਸ਼ੁੱਕਰਵਾਰ ਤੜਕੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਤਸਕਰਾਂ...

ਭਾਈ ਅੰਮ੍ਰਿਤਪਾਲ ਦੇ ਸਾਥੀ ਤੂਫ਼ਾਨ ਦੀ ਰਿਹਾਈ ਦੇ ਹੁਕਮ ਜਾਰੀ, ਸ਼ਾਮ ਤੱਕ ਆ ਸਕਦੈ ਬਾਹਰ

ਅਜਨਾਲਾ ਥਾਣੇ ‘ਤੇ ਕੱਲ੍ਹ ਹੋਏ ਹੰਗਾਮੇ ਤੋਂ ਬਾਅਦ ਪੰਜਾਬ ਪੁਲਿਸ ਨੇ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਅੱਗੇ ਗੋਡੇ ਟੇਕ ਦਿੱਤੇ...

ਦੁਖਦਾਇਕ ਖਬਰ: ਸੜਕ ਹਾਦਸੇ ‘ਚ 33 ਸਾਲਾ ਨੌਜਵਾਨ ਦੀ ਮੌ.ਤ, 2 ਬੱਚਿਆਂ ਦਾ ਪਿਓ ਸੀ ਮ੍ਰਿਤਕ

ਪੰਜਾਬ ਦੇ ਲੁਧਿਆਣਾ ਵਿੱਚ ਸੜਕ ਹਾਦਸੇ ਵਿੱਚ 33 ਸਾਲਾ ਨੌਜਵਾਨ ਦੀ ਮੌ.ਤ ਹੋ ਗਈ। ਹਾਦਸੇ ਮਗਰੋਂ ਨੌਜਵਾਨ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ...

ਹੁਣ ਸਰਹੱਦੀ ਪਿੰਡਾਂ ‘ਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ‘ਤੇ ਲੱਗੀ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇੱਕ ਵਿਸੇਸ਼ ਹੁਕਮ ਜਾਰੀ ਕਰਕੇ...

ਬਠਿੰਡਾ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਬਠਿੰਡਾ ਦੇ ਕਸਬਾ ਰਾਮਾ ਮੰਡੀ ਨੇੜਲੇ ਪਿੰਡ ਫੁਲਕਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ...

ਮੋਗਾ : ਰੇਹੜੇ ‘ਤੇ ਸਬਜ਼ੀਆਂ ਲਿਆ ਰਹੇ ਬਜ਼ੁਰਗ ਦੀ ਤੇਜ਼ ਰਫ਼ਤਾਰ ਪਿਕਅਪ ਨੇ ਲਈ ਜਾਨ

ਮੋਗਾ ‘ਚ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇੱਕ ਤੇਜ਼ ਰਫਤਾਰ ਪਿਕਅੱਪ ਦੀ ਟੱਕਰ ‘ਚ ਇਕ ਬਜ਼ੁਰਗ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀ...

ਹੰਗਾਮੇ ਮਗਰੋਂ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ, ‘ਤੂਫਾਨ ਨੂੰ ਰਿਹਾਅ ਕਰੇਗੀ ਪੁਲਿਸ, ਕੇਸ ਵੀ ਹੋਣਗੇ ਰੱਦ’

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਸਰ ਦੇ...

ਕੋਰਟ ‘ਚ ਪੇਸ਼ੀ ਦੌਰਾਨ ਬੋਲੇ ‘ਆਪ’ MLA ਅਮਿਤ ਰਤਨ, ‘ਪਾਰਟੀ ਦਾ ਵਫਾਦਾਰ ਹਾਂ, ਨਿਆਂਪਾਲਿਕਾ ‘ਤੇ ਪੂਰਾ ਭਰੋਸਾ’

ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ...

ਸਿੰਘਾਂ ਨੇ ਘੇਰਿਆ ਅਜਨਾਲੇ ਦਾ ਥਾਣਾ, ਬੈਰੀਕੇਡ ਤੋੜੇ, ਅੰਮ੍ਰਿਤਪਾਲ ਨੇ ਦਿੱਤਾ ਇੱਕ ਘੰਟੇ ਦਾ ਅਲਟੀਮੇਟਮ

ਸਿੱਖ ਜਥੇਬੰਦੀ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪੁਲਿਸ ਨੂੰ ਧਮਕੀ ਦੇਣ ਤੋਂ ਬਾਅਦ ਵੀਰਵਾਰ ਨੂੰ ਅਜਨਾਲਾ...

ਲੁਧਿਆਣਾ ‘ਚ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, ਚੋਰੀ ਦੇ 14 ਵਾਹਨ ਬਰਾਮਦ

ਪੰਜਾਬ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਚੋਰਾਂ ‘ਤੇ ਠੱਲ ਪਾਉਣ ਲਈ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਕੜੀ ‘ਚ...

ਵੱਡੀ ਖ਼ਬਰ: ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਮਾਮਲੇ ‘ਚ AAP ਵਿਧਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਗ੍ਰਿਫਤਾਰ ਕੀਤਾ ਹੈ । ਕੋਟਫੱਤਾ ਬਠਿੰਡਾ ਦਿਹਾਤੀ ਤੋਂ...

ਬੱਸੀ ਪਠਾਣਾਂ ਤੋਂ ਵੱਡੀ ਖਬਰ, ਪੁਲਿਸ ਐਨਕਾਊਂਟਰ ‘ਚ ਲੋੜੀਂਦੇ ਗੈਂਗਸਟਰ ਤੇਜਾ ਸਣੇ ਤਿੰਨ ਢੇਰ

ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹੇ ਦੇ ਬੱਸੀ ਪਠਾਣਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਬੁੱਧਵਾਰ ਨੂੰ ਪੁਲਿਸ ਨੇ ਇੱਥੇ ਐਨਕਾਊਂਟਰ ਦੌਰਾਨ ਤਿੰਨ...

ਲੁਧਿਆਣਾ : ਵਿਆਹ ਤੋਂ ਪਰਤ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਕਾਰ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਸੜਕ ਕਿਨਾਰੇ ‘ਤੇ ਖੜ੍ਹੀ ਟਰਾਲੀ ਨਾਲ ਸਵਿਫਟ ਕਾਰ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਸ...

ਲੁਧਿਆਣਾ ‘ਚ 5 ਲੱਖ ਦੀ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ, ਨਕਲੀ ਪਿਸਤੌਲ ‘ਤੇ ਹਥਿਆਰ ਬਰਾਮਦ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਗੈਂਗਸਟਰ ਦੱਸ ਕੇ 5 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।...

ਫਾਜ਼ਿਲਕਾ ‘ਚ ਵੱਡਾ ਹਾਦਸਾ, ਨਹਿਰ ‘ਚ ਡਿੱਗੀ ਜੀਪ, ਪਤੀ-ਪਤਨੀ ਦੀ ਮੌਤ, 15 ਸਾਲਾਂ ਪੁੱਤ ਚਲਾ ਰਿਹਾ ਸੀ ਗੱਡੀ

ਫਾਜ਼ਿਲਕਾ ‘ਚ ਅਰਨੀਵਾਲਾ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਨਹਿਰ ‘ਚ ਜੀਪ ਡਿੱਗਣ ਕਾਰਨ ਇਕ ਜੋੜੇ ਦੀ ਮੌਤ...

ਫਿਰੋਜ਼ਪੁਰ : ਜ਼ਮੀਨ ਐਕਵਾਇਰ ਦੌਰਾਨ ਇੱਕ ਕਰੋੜ ਰੁ. ਦਾ ਗਬਨ ਕਰਨ ਦੇ ਦੋਸ਼ ‘ਚ ਪਟਵਾਰੀ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਵੱੀ ਕਾਰਵਾਈ ਕਰਦੇ ਹੋਏ ਤਹਿਤ...

ਫਾਜ਼ਿਲਕਾ : ਭੇਤਭਰੇ ਹਲਾਤਾਂ ‘ਚ ਵੇਟਰ ਦੀ ਮੌਤ, ਹੱਡਾਰੋੜੀ ਕੋਲ ਮਿਲੀ ਲਾਸ਼

ਫਾਜ਼ਿਲਕਾ ਦੇ ਸੇਨੀਆ ਰੋਡ ‘ਤੇ ਹੱਡਾਰੋੜੀ ਨੇੜੇ ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ।...

ਲੁਧਿਆਣਾ ‘ਚ ਗੈਸ ਸਿਲੰਡਰ ਫੱਟਣ ਕਾਰਨ ਧਮਾਕਾ, ਘਰ ਦੀ ਛੱਤ ਉੱਡੀ, 2 ਕੁੜੀਆਂ ਜ਼ਖਮੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਤਾਜਪੁਰ ਰੋਡ ‘ਤੇ ਸਥਿਤ ਇਕ ਘਰ ‘ਚ ਸਿਲੰਡਰ ਫੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ, ਗੈਸ...

ਪੰਜਾਬ ‘ਚ ਸਾਬਕਾ ਫੌਜੀ ਨੇ ਕੀਤੀ ਖ਼ੁਦ.ਖੁਸ਼ੀ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮੁੱਲਾਂਪੁਰ ਵਿੱਚ ਇੱਕ ਸਾਬਕਾ ਫੌਜੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ...

ਲੁਧਿਆਣਾ ਦਾ AQI 317 ਤੱਕ ਪਹੁੰਚਿਆ, ਬਜ਼ੁਰਗਾਂ ਨੂੰ ਸਾਹ ਲੈਣ ‘ਚ ਆ ਰਹੀ ਦਿੱਕਤ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਪਿਛਲੇ 38 ਦਿਨਾਂ ‘ਤੋਂ ਹਵਾ ਲਗਾਤਾਰ ਪ੍ਰਦੂਸ਼ਿਤ ਹੋ ਰਹੀ ਹੈ। ਸੋਮਵਾਰ ਨੂੰ ਮਹਾਨਗਰ ਦਾ AQI 317 ਦਰਜ ਕੀਤਾ...

ਸਾਬਕਾ DSP ਬਲਵਿੰਦਰ ਸੇਖੋਂ ਗ੍ਰਿਫਤਾਰ, ਜੱਜ ‘ਤੇ ਭ੍ਰਿਸ਼ਟਾਚਾਰ ਦਾ ਲਗਾਇਆ ਸੀ ਦੋਸ਼

ਲੁਧਿਆਣਾ ਵਿਚ ਤਾਇਨਾਤ ਰਹੇ ਸਾਬਕਾ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੇਖੋਂ ਖਿਲਾਫ ਹਾਈਕੋਰਟ ਨੇ...

ਕੇਂਦਰੀ ਮੰਤਰੀ ਸ਼ੇਖਾਵਤ ਨੇ ਡਾ. ਅਰਵਿੰਦਰ ਸਿੰਘ ਵੱਲੋਂ ਲਿਖੀ ਪੁਸਤਕ ‘ਪਗਡੰਡੀਆਂ ਤੋਂ ਸ਼ਾਹਰਾਹ ਤੱਕ’ ਕੀਤੀ ਲੋਕ ਅਰਪਿਤ

ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਕੈਬਨਿਟ ਮੰਤਰੀ, ਜਲ ਸ਼ਕਤੀ ਮੰਤਰਾਲੇ ਵਲੋਂ ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ...

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵਿਜੀਲੈਂਸ ਆਫਿਸ ‘ਚ ਪੇਸ਼, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਈ ਪੁੱਛਗਿਛ

ਲੁਧਿਆਣਾ ਵਿਚ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬ੍ਰਾਮਣੀਅਮ ਅੱਜ ਵਿਜੀਲੈਂਸ ਆਫਿਸ ਵਿਚ ਪੇਸ਼ ਹੋਏ। ਦੋ ਦਿਨ ਪਹਿਲਾਂ...

CM ਮਾਨ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ, ਬੋਲੇ-‘ਪਿਛਲੀਆਂ ਸਰਕਾਰਾਂ ਨੇ ਪਿਆਇਆ ਕਾਲਾ ਪਾਣੀ’

ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਲੁਧਿਆਣਾ ਪਹੁੰਚੇ। ਇਥੇ ਉਨ੍ਹਾਂ ਨੇ ਜਮਾਲਪੁਰ ਸਥਿਤ 225 MLD ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ...

ਮੂਸੇਵਾਲਾ ਦੀ ਯਾਦ ‘ਚ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ‘ਤੇ ਗੈਂਗਸਟਰਾਂ ਦਾ ਸਾਇਆ ! ਅੱਧ ਵਿਚਾਲੇ ਹੀ ਹੋਇਆ ਰੱਦ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਬੱਡੀ ਟੂਰਨਾਮੈਂਟ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ। ਇਸ ਪਿੱਛੇ ਗੈਂਗਸਟਰਾਂ ਦਾ ਹੱਥ...

ਲੁਧਿਆਣਾ ‘ਚ ਚਾਹ ਦੀ ਦੁਕਾਨ ਦੀ ਆੜ ‘ਚ ਗਾਂਜੇ ਦੀ ਤਸਕਰੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਲੁਧਿਆਣਾ ‘ਚ ਥਾਣਾ ਦੁੱਗਰੀ ਦੀ ਪੁਲਿਸ ਨੇ ਚਾਹ ਦੀ ਦੁਕਾਨ ਦੀ ਆੜ ‘ਚ ਗਾਂਜੇ ਦੀ ਤਸਕਰੀ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।...

ਲੁਧਿਆਣਾ ‘ਚ ਸੜਕਾਂ ‘ਤੇ ਰੇਕੀ ਕਰਕੇ ਵਾਹਨ ਚੋਰੀ ਕਰਨ ਵਾਲੇ ਪਤੀ-ਪਤਨੀ CCTV ‘ਚ ਕੈਦ

ਪੰਜਾਬ ਦੇ ਲੁਧਿਆਣਾ ਵਿੱਚ ਪਤੀ-ਪਤਨੀ ਮਿੱਲ ਕੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਨੂੰ ਚਲਾ ਰਹੇ ਹਨ। ਪਤੀ-ਪਤਨੀ ਪਹਿਲਾਂ ਇਲਾਕੇ ਦੀ ਰੇਕੀ ਕਰਦੇ...

CM ਮਾਨ ਅੱਜ ਪਹੁੰਚ ਰਹੇ ਲੁਧਿਆਣਾ, ਜਮਾਲਪੁਰ ‘ਚ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜ਼ਿਲਾ ਲੁਧਿਆਣਾ ਪਹੁੰਚ ਰਹੇ ਹਨ। CM ਮਾਨ ਅੱਜ ਜਮਾਲਪੁਰ ਵਿਖੇ 225 MLD ਸਮਰੱਥਾ ਵਾਲੇ...

ਸ਼੍ਰੀਗੰਗਾਨਗਰ ‘ਚ ਔਰਤ ਦੀ ਸਿਰ ਕੱਟੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਅਬੋਹਰ ਨਾਲ ਜੁੜ ਰਹੇ ਤਾਰ

ਪੰਜਾਬ ‘ਚ ਅਬੋਹਰ ਦੇ ਨਾਲ ਲੱਗਦੇ ਰਾਜਸਥਾਨ ਦੇ ਸ਼੍ਰੀਗੰਗਾਨਗਰ ‘ਚ ਨਹਿਰ ‘ਚੋਂ ਇਕ ਔਰਤ ਦੀ ਸਿਰ ਵੱਢੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ।...

ਸਾਬਕਾ ਮੰਤਰੀ ਬਾਬੂਰਾਮ ਦਾ ਦਿਹਾਂਤ, ਸਰਕਾਰੀ ਸਨਮਾਨ ਲਈ ਡੇਢ ਘੰਟਾ ਸ਼ਮਸ਼ਾਨ ‘ਚ ਪਈ ਰਹੀ ਮ੍ਰਿਤਕ ਦੇਹ

ਪੰਜਾਬ ਦੇ ਸਾਬਕਾ ਮੰਤਰੀ ਅਤੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਬਾਬੂਰਾਮ ਚਾਵਲਾ ਦਾ ਐਤਵਾਰ ਸਵੇਰੇ ਦਿਹਾਂਤ ਹੋ ਗਿਆ। ਉਹ...

ਮੂਸੇਵਾਲਾ ਦੇ ਪਿਤਾ ਦਾ ਫਿਰ ਛਲਕਿਆ ਦਰਦ, ਬੋਲੇ- ‘ਗੋਲੀਆਂ ਨਾਲ ਛਲਨੀ ਥਾਰ ਪੂਰੇ ਪੰਜਾਬ ‘ਚ ਘੁਮਾਵਾਂਗਾ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਮੂਸੇਵਾਲਾ ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਆ ਹੈ। ਸ਼ੁਭਦੀਪ ਦੀ...

ਲੁਧਿਆਣਾ : ਲਵਮੈਰਿਜ ਦਾ ਵਿਰੋਧ ਕਰ ਰਹੇ ਪਿਤਾ ਦਾ ਕਲਯੁਗੀ ਪੁੱਤਰ ਨੇ ਕੀਤਾ ਬੇਰਹਿਮੀ ਨਾਲ ਕਤਲ

ਡੇਹਲੋਂ ਦੇ ਪਿੰਡ ਮੁਕੰਦਪੁਰਾ ਇਲਾਕੇ ਵਿਚ ਇਕ ਨੌਜਵਾਨ ਨੇ ਆਪਣੇ ਪਿਤਾ ਦਾ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ। ਦੋਸ਼ੀ ਦੇ ਪਿਤਾ ਇਸ...

ਸੰਗਰੂਰ ‘ਚ ਬੱਸ ਤੇ ਪਿੱਕਅਪ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌ.ਤ, ਮੰਦਿਰ ‘ਚ ਮੱਥਾ ਟੇਕ ਕੇ ਪਰਤ ਰਹੇ ਸੀ ਸ਼ਰਧਾਲੂ

ਪੰਜਾਬ ਦੇ ਸੰਗਰੂਰ ਵਿੱਚ ਐਤਵਾਰ ਨੂੰ PRTC ਬੱਸ ਤੇ ਪਿੱਕਅਪ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌ.ਤ ਹੋ ਗਈ, ਜਦਕਿ 12 ਲੋਕ ਗੰਭੀਰ...

ਪਟਿਆਲਾ ਤੋਂ ਲੋਕ ਸਭਾ ਸੀਟ ਲਈ ਡਾ. ਨਵਜੋਤ ਕੌਰ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ...

ਰਿਸ਼ਤੇਦਾਰ ਨੂੰ ਚੈੱਕ ਦੇ ਕੇ ਬੁਰਾ ਫਸਿਆ ਸ਼ਖਸ, ਪੁਲਿਸ ਕਮਿਸ਼ਨਰ ਤੋਂ ਲਗਾਈ ਇਨਸਾਫ ਦੀ ਗੁਹਾਰ

ਲੁਧਿਆਣਾ ਵਿਚ ਠੱਗੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਰਿਸ਼ਤੇਦਾਰ ਨੇ ਹੀ ਆਪਣੇ ਰਿਸ਼ਤੇਦਾਰ ਨੂੰ ਭਗੌੜਾ ਐਲਾਨਣ ਵਿਚ ਅਹਿਮ ਭੂਮਿਕਾ...

ਲੁਧਿਆਣਾ ‘ਚ ਪ੍ਰਦੂਸ਼ਣ ਦਾ ਪੱਧਰ ਵਧਿਆ, ਲੋਕਾਂ ਨੂੰ ਸਾਹ ਲੈਣ ਵਿਚ ਆ ਰਹੀ ਪ੍ਰੇਸ਼ਾਨੀ

ਲੁਧਿਆਣਾ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਮਹਾਨਗਰ ਵਿਚ ਲੋਕ ਪ੍ਰਦੂਸ਼ਿਤ ਹਵਾ ਵਿਚ ਸਾਹ ਲੈ ਰਹੇ ਹਨ ਕਿਉਂਕਿ ਹਵਾ ਗੁਣਵੱਤਾ...

ਭਾਰਤੀ ਸਰਹੱਦ ਵਿਚ ਫਿਰ ਦਿਖੀ ਪਾਕਿਸਤਾਨੀ ਡ੍ਰੋਨ ਦੀ ਹਲਚਲ, ਸਰਚ ਆਪ੍ਰੇਸ਼ਨ ਜਾਰੀ

ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਡ੍ਰੋਨ ਭੇਜਣ ਦੀਆਂ ਗਤੀਵਿਧੀਆਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਦੇਖਣ...

ਲੁਧਿਆਣਾ : ਤੜਕਸਾਰ ਹੀ ਵਾਪਰਿਆ ਹਾਦਸਾ, ਸਰੀਏ ਨਾਲ ਭਰੇ ਟਰੱਕ ਦੀ ਬੱਸ ਨਾਲ ਹੋਈ ਟੱਕਰ, 1 ਦੀ ਮੌਤ, 15 ਜ਼ਖਮੀ

ਭਾਵੇਂ ਹੁਣ ਪੰਜਾਬ ਵਿਚ ਮੌਸਮ ਵਿਚ ਥੋੜ੍ਹਾ ਬਦਲ ਗਿਆ ਹੈ ਤੇ ਦਿਨ ਦੇ ਸਮੇਂ ਗਰਮੀ ਹੋਣ ਲੱਗੀ ਹੈ ਪਰ ਸਵੇਰ ਦੇ ਸਮੇਂ ਅਜੇ ਵੀ ਸੰਘਣੀ ਧੁੰਦ ਕਈ...

ਬਠਿੰਡਾ ਪੁਲਿਸ ਨੇ ਤਿੰਨ ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ, ਮੋਗੇ ‘ਚ ਕਰਨੀ ਸੀ ਹੱਤਿਆ

ਲਗਭਗ ਦੋ ਸਾਲ ਪਹਿਲਾਂ ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ ਵਿਚ ਡਬਲ ਮਰਡਰ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਹੈਰੀ ਦੇ ਤਿੰਨ ਸ਼ਾਰਪ ਸ਼ੂਟਰਾਂ...

ਤੇਜ਼ ਰਫਤਾਰ ਇਨੋਵਾ ਨੇ ਸੜਕ ਕਿਨਾਰੇ ਖੜ੍ਹੀ ਬਲੈਰੋ ਗੱਡੀ ਨੂੰ ਮਾਰੀ ਟੱਕਰ, ਪੈਂਚਰ ਲਗਾ ਰਹੇ ਵਿਅਕਤੀ ਦੀ ਮੌਤ

ਮੰਡੀ ਤੋਂ ਸਬਜ਼ੀ ਲੈ ਕੇ ਆ ਰਹੇ ਵਿਅਕਤੀ ਦੀ ਬਲੈਰੋ ਗੱਡੀ ਪੰਕਚਰ ਹੋ ਗਈ ਜਿਸ ਨੂੰ ਉਹ ਮੁਕਤਸਰ-ਬਠਿੰਡਾ ਮਾਰਗ ‘ਤੇ ਪੈਂਦੇ ਪਿੰਡ ਭੁੱਲਰ ਦੇ...

ਲੁਧਿਆਣਾ ‘ਚ ਪੁਲਿਸ ਦੀ ਕੁਰਸੀ ਲੈ ਕੇ ਭੱਜਿਆ ਵਿਅਕਤੀ: ਕੁਝ ਦੇਰ ਬਾਅਦ ਮੁਲਾਜ਼ਮ ਨੇ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਦੇ ਥਾਣੇ ਤੋਂ ਕੁਰਸੀ ਸਮੇਤ ਹੱਥਕੜੀ ਵਾਲਾ ਵਿਅਕਤੀ ਫ਼ਰਾਰ ਹੋ ਗਿਆ। ਕੁਝ ਸਮੇਂ ਬਾਅਦ ਪੁਲਿਸ ਮੁਲਾਜ਼ਮ ਉਸ ਵਿਅਕਤੀ...

ਲੁਧਿਆਣਾ ਬੱਸ ਸਟੈਂਡ ‘ਤੇ ਨਸ਼ੇੜੀਆਂ ਨੇ ਨੇਪਾਲ ਤੋਂ ਆਏ ਯਾਤਰੀ ਦਾ ਖੋਹਿਆ ਮੋਬਾਈਲ: ਲੋਕਾਂ ਨੇ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਦੇ ਅੰਤਰਰਾਜੀ ਬੱਸ ਸਟੈਂਡ ‘ਤੇ ਦੋ ਨਸ਼ੇੜੀਆਂ ਨੇ ਨੇਪਾਲ ਤੋਂ ਆਏ ਇੱਕ ਯਾਤਰੀ ਤੋਂ ਕਾਲ ਕਰਨ ਲਈ ਮੋਬਾਈਲ ਫੋਨ ਮੰਗਿਆ।...

ਫਾਜ਼ਿਲਕਾ : ਬੱਚਿਆਂ ਨੂੰ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜਿਆ ਪਰਿਵਾਰ, DC ਨੂੰ ਆਉਣਾ ਪਿਆ ਮੌਕੇ ‘ਤੇ

ਫਾਜ਼ਿਲਕਾ ‘ਚ ਸ਼ੁੱਕਰਵਾਰ ਨੂੰ ਕੁਝ ਲੋਕ ਆਪਣੇ ਬੱਚਿਆਂ ਸਣੇ ਜੁਡੀਸ਼ੀਅਲ ਕੰਪਲੈਕਸ ਦੇ ਅੰਦਰ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ।...

ਕਾਂਗਰਸੀ ਸਾਂਸਦ ਡਿੰਪਾ ਦੇ ਭਰਾ ਹਰਮਨਬੀਰ ਮੁਕਤਸਰ ਦੇ ਨਵੇਂ ਐੱਸਐੱਸਪੀ ਨਿਯੁਕਤ

ਕਾਂਗਰਸੀ ਸਾਂਸਦ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਮਨਬੀਰ ਸਿੰਘ ਗਿੱਲ ਨੂੰ ਮੁਕਤਸਰ ਦਾ ਨਵਾਂ ਐੱਸਐੱਸਪੀ ਤਾਇਨਾਤ ਕੀਤਾ ਗਿਆ ਹੈ। ਹਰਮਬੀਰ...

ਲੁਧਿਆਣਾ : ਛਾਪੇਮਾਰੀ ਕਰਨ ਪਹੁੰਚੀ ਪੁਲਿਸ ਟੀਮ ‘ਤੇ ਹਮਲਾ, ਫਰਾਰ ਹੋਇਆ ਮੁਲਜ਼ਮ

ਨਸ਼ਾ ਤਸਕਰੀ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਦੀ ਐਂਟੀ ਨਾਰਕੋਟਿਕਸ ਸੈੱਲ ਟੀਮ ਵੀਰਵਾਰ ਦੇਰ ਰਾਤ ਹਲਕਾ ਪੱਛਮੀ ਦੇ ਜਵਾਹਰ...

ਮੋਗਾ : 50,000 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਏਐਸਆਈ ਗ੍ਰਿਫਤਾਰ, ਮਾਮਲਾ ਦਰਜ

ਮੋਗਾ ਵਿਖੇ 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਤਹਿਤ ਲੋਪੋ ਪੁਲਿਸ ਚੌਕੀ ਦੇ ਏਐੱਸਆਈ ਤੇ ਉਸ ਦੇ ਸਾਥੀ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ...

ਸੁਨਾਮ : ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਢਾਬੇ ‘ਤੇ ਰੋਟੀ ਖਾਣ ਮਗਰੋਂ ਦੋਸਤ ਨੂੰ ਮਾਰੀ ਗੋਲੀ, ਮੌਕੇ ‘ਤੇ ਹੀ ਮੌਤ

ਸੁਨਾਮ ਵਿਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹੱਤਿਆ ਦਾ ਦੋਸ਼ ਮ੍ਰਿਤਕ ਦੇ ਦੋਸਤ ‘ਤੇ ਲੱਗਾ ਹੈ। ਦੋਵਾਂ ਵਿਚ ਖੇਡ ਮੇਲੇ...

ਲੁਧਿਆਣਾ ‘ਚ ਨਸ਼ਾ ਤਸਕਰੀ ਦੀ ਸੂਚਨਾ ‘ਤੇ ਛਾਪੇਮਾਰੀ ਕਰਨ ਗਈ ਪੁਲਿਸ ਟੀਮ ‘ਤੇ ਹਮਲਾ, ਦੋਸ਼ੀ ਫਰਾਰ

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਜਵਾਹਰ ਨਗਰ ਡੇਰੇ ‘ਚ ਨਸ਼ਾ ਵਿਰੋਧੀ ਟੀਮ ਨੇ ਚਿਟਾ ਵੇਚਣ ਵਾਲੇ ਸਮੱਗਲਰਾਂ ‘ਤੇ ਛਾਪਾ ਮਾਰਿਆ। ਇਸ ਦੌਰਾਨ...

SGPC ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਹਾਈਕੋਰਟ ਵਿਚ ਸੁਣਵਾਈ ਅੱਜ

ਐੱਸਜੀਪੀਸੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਣੀ ਹੈ। ਇਸ ਦੌਰਾਨ ਡੇਰਾ...

ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖ਼ੁਦ.ਕੁਸ਼ੀ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਵਿੱਚ ਕਰਜ਼ੇ ਤੋਂ ਦੁਖੀ ਇੱਕ ਕਿਸਾਨ ਨੇ ਖ਼ੁਦ.ਕੁਸ਼ੀ ਕਰ ਲਈ । ਆਏ ਦਿਨ ਪੈਸੇ ਲੈਣ ਵਾਲੇ ਉਸ ਕੋਲ ਆਉਂਦੇ...

ਲੁਧਿਆਣਾ ‘ਚ ਵਿਦੇਸ਼ੀ ਵਿਦਿਆਰਥਣ ਨਾਲ ਜ਼ਬਰ-ਜਿਨਾਹ, ਦੋਸ਼ੀ ਗ੍ਰਿਫਤਾਰ

ਪੰਜਾਬ ਦੇ ਜ਼ਿਲਾ ਲੁਧਿਆਣਾ ਦੇ ਖੰਨਾ ‘ਚ ਇਕ ਵਿਦੇਸ਼ੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ...

ਉੱਬਲਦੇ ਪਾਣੀ ਦੀ ਬਾਲਟੀ ‘ਚ ਡਿੱਗਿਆ ਡੇਢ ਸਾਲਾ ਮਾਸੂਮ, ਹੋਈ ਦਰਦਨਾਕ ਮੌ.ਤ

ਮਲੌਦ ਦੇ ਪਿੰਡ ਰੋਸਿਆਣਾ ਵਿਖੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਡੇਢ ਸਾਲ ਦੇ ਮਾਸੂਮ ਦੀ ਮੌ.ਤ ਹੋ ਗਈ। ਇਹ ਬੱਚਾ ਉਬਲਦੇ ਪਾਣੀ ਦੀ ਬਾਲਟੀ ਵਿੱਚ...

ਲੁਧਿਆਣਾ ਵਿਜੀਲੈਂਸ ਦਫਤਰ ਪਹੁੰਚੇ ਕੈਪਟਨ ਸੰਦੀਪ ਸੰਧੂ, ਸਟਰੀਟ ਲਾਈਟ ਘੁਟਾਲੇ ਦੀ ਜਾਂਚ ‘ਚ ਕਰਨਗੇ ਸਹਿਯੋਗ

ਪੰਜਾਬ ਦੇ ਲੁਧਿਆਣਾ ਵਿੱਚ 65 ਲੱਖ ਦੇ ਸੋਲਰ ਲਾਈਟਾਂ ਅਤੇ ਸਪੋਰਟਸ ਕਿੱਟਾਂ ਦੇ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ...

ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਵੱਡੀ ਰਾਹਤ, 3 ਹੋਰ ਟੋਲ ਪਲਾਜ਼ਾ ਕੀਤੇ ਬੰਦ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਵਿਚ ਤਿੰਨ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਜਿਸ ਨਾਲ...

ਦੁਖਦ ਖਬਰ : ਪਟਿਆਲਾ-ਸੰਗਰੂਰ ਰੋਡ ‘ਤੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ

ਪੰਜਾਬ ਵਿਚ ਸੜਕ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਸੜਕ ਹਾਦਸਿਆਂ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਅਜਿਹਾ ਹੀ...

ਲੁਧਿਆਣਾ : ਕਸਬੇ ਦੇ ਛੱਪੜ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਪਾਇਆ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਕਸਬੇ ਦੇ ਛੱਪੜ ਨੇੜੇ ਅਚਾਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਈ ਪੰਛੀ ਇਸ...

ਸੁਨਾਮ ‘ਚ ਮੋਦੀ ਦਵਾਖਾਨੇ ‘ਤੇ ਲੁੱਟ, ਸਿਰ ਦਰਦ ਦੀ ਗੋਲੀ ਲੈਣ ਦੇ ਬਹਾਨੇ ਆਏ ਸਨ ਬਦਮਾਸ਼

ਸੁਨਾਮ ਦੇ ਸਰਕਾਰੀ ਹਸਪਤਾਲ ਨੇੜੇ ਮੋਦੀ ਦਵਾਖਾਨਾ ਤੋਂ 3 ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ ‘ਤੇ ਦਵਾਈ ਵਿਕਰੇਤਾ ਤੋਂ ਨਕਦੀ ਅਤੇ...

CM ਮਾਨ ਦੇ ਐਲਾਨ ‘ਤੇ ਅਮਲ ਸ਼ੁਰੂ, ਨਾਇਬ ਤਹਿਸੀਲਦਾਰ ਨੇ ਘਰ ਪਹੁੰਚ ਕੀਤੀ ਰਜਿਸਟਰੀ

ਜਾਇਦਾਦ ਦੀ ਰਜਿਸਟਰੀ ਨੂੰ ਇੱਕ ਸਿਰਦਰਦੀ ਵਾਲਾ ਕੰਮ ਮੰਨਿਆ ਜਾਂਦਾ ਹੈ ਕਿਉਂਕਿ ਇਸ ਦੇ ਲਈ ਤੁਹਾਨੂੰ ਵੱਖ-ਵੱਖ ਨਿਯਮਾਂ ਦਾ ਪਾਲਣਾ ਕਰਦੇ ਹੋਏ...

ਦੀਪ ਸਿੱਧੂ ਦੇ ਭਰਾ ਨੇ ਨਕਾਰਿਆ ਗਰਲਫ੍ਰੈਂਡ ਦਾ ਦਾਅਵਾ, ਬੋਲੇ- ‘ਐਕਸੀਡੈਂਟ ਨਹੀਂ ਸਾਜ਼ਿਸ਼ ਸੀ’

ਅੱਜ 15 ਫਰਵਰੀ ਨੂੰ ਹਰਿਆਣਾ-ਦਿੱਲੀ ਸਰਹੱਦ ‘ਤੇ ਸੋਨੀਪਤ ਨੇੜੇ ਸੜਕ ਹਾਦਸੇ ‘ਚ ਮਾਰੇ ਗਏ ਫਿਲਮ ਅਦਾਕਾਰ ਦੀਪ ਸਿੱਧੂ ਦੀ ਮੌਤ ਨੂੰ ਇਕ ਸਾਲ...

ਲੁਧਿਆਣਾ ਪੁਲਿਸ ਨੇ ਮਨਾਇਆ ਵੈਲੇਨਟਾਈਨ ਡੇ, ਤਲਾਕ ਦੀ ਕਗਾਰ ‘ਤੇ ਪਹੁੰਚੇ 20 ਜੋੜਿਆਂ ਨੂੰ ਮੁੜ ਕੀਤਾ ਇੱਕ

ਲੁਧਿਆਣਾ ਵਿੱਚ ਪੰਜਾਬ ਪੁਲਿਸ ਨੇ ਵਧੀਆ ਤਰੀਕੇ ਨਾਲ ਵੈਲੇਨਟਾਈਨ ਡੇ ਮਨਾਇਆ। ਇਸ ਦੌਰਾਨ ਪੁਲਿਸ ਨੇ ਤਲਾਕ ਦੀ ਕਗਾਰ ‘ਤੇ ਖੜ੍ਹੇ ਜੋੜਿਆਂ...

ਲੁਧਿਆਣਾ : ਡਾਕਟਰ ਦੇ ਘਰੋਂ 24 ਲੱਖ ਕੈਸ਼ ਤੇ ਗਹਿਣੇ ਚੋਰੀ, ਫੜੇ ਜਾਣ ਦੇ ਡਰੋਂ DVR ਵੀ ਚੁੱਕ ਕੇ ਲੈ ਗਏ ਚੋਰ

ਲੁਧਿਆਣਾ ਦੇ ਰਾਏਕੋਟ ਕਸਬੇ ਦੇ ਪਿੰਡ ਮੋਤੀ ਜੱਟਾਂ ਵਿੱਚ ਦੇਰ ਰਾਤ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਉਥੋਂ 25 ਲੱਖ ਤੇ...

ਅਬੋਹਰ : ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ, ਬਿੱਲ ਪਾਸ ਕਰਵਾਉਣ ਲਈ ਮੰਗੇ ਸਨ ਪੈਸੇ

ਵਿਜੀਲੈਂਸ ਵਿਭਾਗ ਫਿਰੋਜ਼ਪੁਰ ਦੀ ਟੀਮ ਨੇ ਅਬੋਹਰ ਤਹਿਸੀਲ ਵਿਚ ਕੰਮ ਕਰ ਰਹੇ ਇਕ ਬਿੱਲ ਕਲਰਕ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ...

ਮੋਗਾ : ਤਿੰਨ ਦਿਨਾਂ ਤੋਂ ਪਤਨੀ ਦੀ ਲਾਸ਼ ਨਾਲ ਰਹਿ ਰਿਹਾ ਸੀ ਪਤੀ, ਇੰਝ ਖੁੱਲ੍ਹਿਆ ਰਾਜ਼

ਮੋਗਾ ਵਿਚ ਪਹਾੜਾ ਸਿੰਘ ਚੌਕ ਨੇੜੇ ਇਕ ਘਰ ਤੋਂ ਮਹਿਲਾ ਦੀ ਤਿੰਨ ਦਿਨ ਪੁਰਾਣੀ ਲਾਸ਼ ਮਿਲੀ ਹੈ। ਪਤੀ ਲਾਸ਼ ਨਾਲ ਹੀ ਤਿੰਨ ਦਿਨ ਤੋਂ ਰਹਿ ਰਿਹਾ ਸੀ।...

ਲੁਧਿਆਣਾ ‘ਚ ਚੋਰ ਗਿਰੋਹ ਦੇ 2 ਮੈਂਬਰ ਗ੍ਰਿਫਤਾਰ, ਖੇਤਾਂ ‘ਚੋਂ ਮੋਟਰਾਂ ਨੂੰ ਬਣਾ ਰਹੇ ਸੀ ਨਿਸ਼ਾਨਾ

ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਖੇਤਾਂ ‘ਚੋਂ ਮੋਟਰਾਂ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।...

ਬਰਨਾਲਾ ਦਾ ਐਥਲੀਟ ਆਕਾਸ਼ਦੀਪ ਓਲੰਪਿਕ ਲਈ ਕੁਆਲੀਫਾਈ, ਪੈਦਲ ਤੋਰ ‘ਚ ਬਣਾਇਆ ਨੈਸ਼ਨਲ ਰਿਕਾਰਡ

ਬਰਨਾਲਾ ਜ਼ਿਲ੍ਹੇ ਦੇ ਪਿੰਡ ਖਾਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 1 ਘੰਟਾ 19 ਮਿੰਟ 55 ਸੈਕਿੰਡ ਵਿੱਚ 20 ਕਿਲੋਮੀਟਰ ਪੈਦਲ ਤੁਰ ਕੇ ਨਵਾਂ ਕੌਮੀ...

ਲੁਧਿਆਣਾ ਦੇ DC ਦਫਤਰ ਨੇੜੇ ATM ‘ਚ ਫਸੀ ਮਹਿਲਾ, 2 ਘੰਟੇ ਬਾਅਦ ਸ਼ਟਰ ਕੱਟ ਕੇ ਕੱਢਿਆ ਬਾਹਰ

ਲੁਧਿਆਣਾ ਵਿਚ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਬਣੇ ATM ਵਿਚ ਅੱਜ ਸਵੇਰੇ ਇਕ ਮਹਿਲਾ ਫਸ ਗਈ। ਦੱਸਿਆ ਜਾ ਰਿਹਾ ਹੈ ਮਹਿਲਾਂ ਸਫਾਈ ਕਰ ਰਹੀ ਸੀ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਫੈਕਟਰੀ ‘ਚ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਇਕ ਫੈਕਟਰੀ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਦਿਤੀ ਰਾਤ ਉਹ...

ਲੁਧਿਆਣਾ ਦੀ ਕੈਂਡ ਨਹਿਰ ‘ਚ ਬੰਬ ਮਿਲਣ ਨਾਲ ਫੈਲੀ ਸਨਸਨੀ, ਪੁਲਿਸ ਨੇ ਇਲਾਕਾ ਕੀਤਾ ਸੀਲ

ਲੁਧਿਆਣਾ ਦੇ ਆਲਮਗੀਰ ਸਾਹਿਬ ਪਿੰਡ ਕੋਲ ਕੈਂਡ ਨਹਿਰ ਵਿਚ ਬੰਬ ਮਿਲਣ ਨਾਲ ਸਨਸਨੀ ਫੈਲ ਗਈ। ਰਾਹਗੀਰਾਂ ਨੇ ਬੰਬ ਦੇਖਿਆ ਤਾਂ ਪੁਲਿਸ ਨੂੰ...

6,000 ਦੀ ਰਿਸ਼ਵਤ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਤੋਂ ਭ੍ਰਿਸ਼ਟਾਚਾਰ ਖਤਮ ਕਰਨ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ...

ਲੁਧਿਆਣਾ ‘ਚ ਤੇਜ਼ ਰਫਤਾਰ ਥਾਰ ਨੇ ਮਚਾਈ ਤਬਾਹੀ, ਦੁਕਾਨ ਦੇ ਬਾਹਰ ਖੜ੍ਹੇ 2 ਭਰਾਵਾਂ ਨੂੰ ਦਰੜਿਆ

ਪੰਜਾਬ ਦੇ ਲੁਧਿਆਣਾ ‘ਚ ਤੇਜ਼ ਰਫਤਾਰ ਥਾਰ ਦੇ ਕਹਿਰ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਮਾਮਲਾ ਚੌਰਾ ਬਾਜ਼ਾਰ ਦਾ ਹੈ, ਇੱਥੇ ਇੱਕ...

ਲੁਧਿਆਣਾ ‘ਚ ਨਕਾਬਪੋਸ਼ ਬਦਮਾਸ਼ਾਂ ਨੇ ਲੁੱਟੇ 2 ਸ਼ਰਾਬ ਦੇ ਠੇਕੇ, ਨਕਦੀ ਲੈ ਕੇ ਫਰਾਰ ਹੋਏ ਲੁਟੇਰੇ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਵਿੱਚ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਦੇਰ ਰਾਤ ਦੋ ਬਾਈਕ ਸਵਾਰ...

ਬਠਿੰਡਾ ਵਿਚ ਯਾਤਰੀਆਂ ਨਾਲ ਭਰੀ ਹੋਈ ਬੱਸ ਪਲਟੀ, 2 ਦਰਜਨ ਲੋਕ ਗੰਭੀਰ ਜ਼ਖਮੀ

ਮਾਨਸਾ ਤੋਂ ਬਠਿੰਡਾ ਵੱਲ ਜਾ ਰਹੀ ਪੀਆਰਟੀਸੀ ਦੀ ਬੱਸ ਸਾਹਮਣੇ ਅਚਾਨਕ ਤੋਂ ਇਕ ਕਾਰ ਆ ਗਈ ਜਿਸ ਨੂੰ ਬਚਾਉਂਦੇ ਬੱਸ ਚਾਲਕ ਨੇ ਬਰੇਕ ਲਗਾ...

ਨਸ਼ਿਆਂ ਖਿਲਾਫ ਪਠਾਨਕੋਟ ਪੁਲਿਸ ਦੀ ਕਾਰਵਾਈ, 6 ਮਹੀਨਿਆਂ ‘ਚ 10 ਕਿਲੋ ਹੈਰੋਇਨ ਸਣੇ 22 ਨਸ਼ਾ ਤਸਕਰ ਕੀਤੇ ਕਾਬੂ

ਪਠਾਨਕੋਟ ਵਿਚ ਪੁਲਿਸ ਨੇ ਨਸ਼ੇ ਦੀ ਸਪਲਾਈ ਦੀ ਚੇਨ ਤੋੜੀ ਹੈ। ਇਹ ਚੇਨ ਜੰਮੂ-ਕਸ਼ਮੀਰ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਕਰਦੀ ਸੀ। ਪੁਲਿਸ ਨੇ ਪਿਛਲੇ 6...

ਮੋਗਾ : ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਮਾਰਨ ਦੀ ਰਚੀ ਸਾਜ਼ਿਸ਼, ਪੁਲਿਸ ਨੇ ਦਰਜ ਕੀਤੀ FIR

ਮੋਗਾ ਸਥਿਤ ਥਾਣਾ ਸਮਾਲਸਰ ਵਿਚ ਪਤੀ ਵੱਲੋਂ ਬੱਚੇ ਦੇ ਹੱਥ ਘਰ ਭੇਜੀ ਗਈ ਮਠਿਆਈ ਖਾਧੇ ਹੀ ਪਤਨੀ ਦੀ ਤਬੀਅਤ ਵਿਗੜ ਗਈ। ਉਸ ਨੇ ਇਲਾਜ ਕਰਾਉਣ ਦੇ...

ਸਸਪੈਂਡ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਦੱਸਿਆ STF ਦਾ ਅਧਿਕਾਰੀ, ਨਸ਼ਾ ਤਕਸਰੀ ਦਾ ਦੋਸ਼ ਲਗਾ ਲੁੱਟੇ 30 ਹਜ਼ਾਰ

ਲੁਧਿਆਣਾ ਵਿਚ ਸਸਪੈਂਡ ਮੁਲਾਜ਼ਮ ਨੇ ਸਾਥੀਆਂ ਸਣੇ ਐੱਸਟੀਐੱਫ ਦੇ ਨਾਂ ‘ਤੇ ਨੌਜਵਾਨ ਨੂੰ ਲੁੱਟ ਲਿਆ। ਦੋਸ਼ੀਆਂ ਨੇ 30,000 ਰੁਪਏ ਲੁੱਟ ਲਏ ਤੇ...

CM ਮਾਨ ਦਾ ਸੂਬੇ ਦੇ ਕਿਸਾਨਾਂ ਨਾਲ ਸੰਵਾਦ, ਗੰਨਾ ਮਿੱਲਾਂ ਸਬੰਧੀ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਨਾਲ ਸੰਵਾਦ...

ਮੋਗੇ ਤੋਂ ਹੋ ਰਹੀ ਔਰਤਾਂ ਦੀ ਸਪਲਾਈ, 3 ਲੱਖ ‘ਚ ਵੇਚਿਆ, ਜਬਰ-ਜ਼ਨਾਹ… ਮਸਕਟ ਤੋਂ ਪਰਤੀ ਔਰਤ ਨੇ ਦੱਸੀ ਹੱਡਬੀਤੀ

ਲੁਧਿਆਣਾ ਵਿੱਚ ਮੋਗਾ ਤੋਂ ਆਈ ਇੱਕ ਔਰਤ ਨੇ ਦਾਅਵਾ ਕੀਤਾ ਹੈ ਕਿ ਉਸਦੇ ਸ਼ਹਿਰ ਵਿੱਚ ਅੰਤਰਰਾਸ਼ਟਰੀ ਮਹਿਲਾ ਸਪਲਾਈ ਗੈਂਗ ਚਲਾ ਰਹੀ ਹੈ।...

ਲੁਧਿਆਣਾ : ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ, ਤਾਲਾ ਕੱਟ ਕੇ ਅੰਦਰੋਂ ਲੈ ਗਏ ਗੋਲਕ

ਚੋਰੀਆਂ ਦੀਆਂ ਵਾਰਦਾਤਾਂ ਇੰਨੀਆਂ ਵੱਧ ਗਈਆਂ ਹਨ ਕਿ ਗੁਰੂਘਰ ਨੂੰ ਵੀ ਨਿਸ਼ਾਨਾ ਬਣਾਉਣ ਤੋਂ ਚੋਰ ਖੁੰਝ ਨਹੀਂ ਰਹੇ। ਲੁਧਿਆਣਾ ਦੇ ਕਾਕੋਵਾਲ...

ਮੋਗਾ : ਥਾਣੇਦਾਰ ਸਣੇ 4 ‘ਤੇ ਹੋਇਆ ਪਰਚਾ, ਬਲਾਤਕਾਰ ਮਾਮਲੇ ‘ਚ ਸਮਝੌਤੇ ਦੇ ਨਾਂ ‘ਤੇ ਹੜਪੇ 15 ਲੱਖ ਰੁ.

ਮੋਗਾ ‘ਚ ਇੱਕ ਕੁੜੀ ਦਾ ਨੌਜਵਾਨ ਨਾਲ ਚੱਲ ਰਿਹਾ ਝਗੜਾ ਸੁਲਝਾਉਣ ਦੇ ਨਾਂ ‘ਤੇ ਲੱਖਾਂ ਰੁਪਏ ਠੱਗਣ ਦੇ ਦੋਸ਼ ਵਿੱਚ ਥਾਣੇਦਾਰ ਸਣੇ 4 ਲੋਕਾਂ...

EASY VISA ਬਣਿਆ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਦਾ ਇੱਕੋ ਇੱਕ ਸਥਾਨ

ਜੇ ਤੁਸੀਂ ਮੰਨਦੇ ਹੋ ਤਾਂ ਤੁਸੀਂ ਗ਼ਲਤ ਹੋ ਕਿ ਕੈਨੇਡੀਅਨ ਅੰਬੈਸੀ ਵੱਲੋਂ ਕੋਈ ਵੀਜ਼ਾ ਜਾਰੀ ਨਹੀਂ ਕੀਤਾ ਜਾ ਰਿਹਾ ਹੈ? ਤੁਸੀਂ ਸ਼ਾਇਦ ਗਲਤ ਹੋ...

ਲੁਧਿਆਣਾ ਦੇ ਗੁਰਦੁਆਰੇ ‘ਚੋਂ ਗੋਲਕ ਚੋਰੀ, ਮੁੱਖ ਗੇਟ ਦਾ ਤਾਲਾ ਕੱਟ ਕੇ ਦਾਖਲ ਹੋਏ ਚੋਰ, 2 ਦੋਸ਼ੀ ਗ੍ਰਿਫਤਾਰ

ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਥਾਣਾ ਬਸਤੀ ਜੋਧੇਵਾਲ ਅਧੀਨ ਪੈਂਦੇ...

ਲੁਧਿਆਣਾ ‘ਚ ਯਾਤਰੀ ਟਰੇਨ ‘ਤੇ ਪਥਰਾਅ, 8 ਸਾਲਾਂ ਮਾਸੂਮ ਦੇ ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ, ਹਾਲਤ ਨਾਜ਼ੁਕ

ਪੰਜਾਬ ਦੇ ਲੁਧਿਆਣਾ ‘ਚ ਸ਼ੁੱਕਰਵਾਰ ਦੇਰ ਸ਼ਾਮ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਕ ਯਾਤਰੀ ਟਰੇਨ ‘ਤੇ ਪਥਰਾਅ ਕੀਤਾ। ਇਸ ਪਥਰਾਅ ਵਿੱਚ...

ਪਟਿਆਲਾ : ਤੇਜ਼ ਰਫਤਾਰ ਸਕਾਰਪੀਓ ਨੇ ਨੌਜਵਾਨ ਨੂੰ ਮਾਰੀ ਟੱਕਰ, ਹਾਦਸੇ ‘ਚ ਸਿਰ ਧੜ ਨਾਲੋਂ ਵੱਖ

ਪਟਿਆਲਾ ਵਿਚ ਦੋ ਕਾਰਾਂ ਦੀ ਰੇਸ ਵਿਚ ਇਕ ਸਾਈਕਲ ਸਵਾਰ ਨੌਜਵਾਨ ਚਪੇਟ ਵਿਚ ਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮ੍ਰਿਤਕ ਦਾ ਸਿਰ ਗੱਡੀ ਵਿਚ...

ਮੋਗਾ : ਅੰਮ੍ਰਿਤ ਮਾਨ ਦੇ ਸ਼ੋਅ ‘ਚ ਸੈਲਫੀ ਲੈਣ ਪਿੱਛੇ ਹੋਇਆ ਹੰਗਾਮਾ, ਮੌਕੇ ‘ਤੇ ਪਹੁੰਚੀ ਪੁਲਿਸ

ਗਾਇਕ ਅੰਮ੍ਰਿਤ ਮਾਨ ਵੱਲੋਂ ਵਿਆਹ ਸਮਾਰੋਹ ਵਿਚ ਦੁਲਹੇ ਦੇ ਸ਼ਰਾਬੀ ਰਿਸ਼ਤੇਦਾਰ ਨਾਲ ਸੈਲਫੀ ਨਾ ਖਿਚਵਾਉਣ ਨੂੰ ਲੈ ਕੇ ਵਿਵਾਦ ਹੋ ਗਿਆ।...

ਪਟਨਾ ਤੋਂ ਅੰਮ੍ਰਿਤਸਰ ਆ ਰਹੀ ਸਪਾਈਸ ਜੈੱਟ ਦੀ ਫਲਾਈਟ ‘ਚ ਤਰਨਤਾਰਨ ਵਾਸੀ ਮਹਿਲਾ ਦੀ ਮੌਤ

ਪਟਨਾ ਤੋਂ ਅੰਮ੍ਰਿਤਸਰ ਆ ਰਹੀ ਸਪਾਈਸ ਜੈੱਟ ਦੀ ਫਲਾਈਟ ਵਿਚ ਬੀਤੇ ਦਿਨ ਇਕ ਮਹਿਲਾ ਯਾਤਰੀ ਦੀ ਮੌਤ ਹੋ ਗਈ। ਟੇਕਆਫ ਦੇ ਬਾਅਦ ਮਹਿਲਾ ਦੀ ਤਬੀਅਤ...

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ ‘ਚ, ਹਵਾਲਾਤੀ ਨੇ ਲਗਾਏ ਗੰਭੀਰ ਦੋਸ਼

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ ਇਕ ਸਿੱਖ ਹਵਾਲਾਤੀ ਦੀ ਵੀਡੀਓ ਸਾਹਮਣੇ ਆਈ ਹੈ। ਇਸ ਹਵਾਲਾਤੀ ਦਾ ਨਾਂ ਹਰਜੀਤ ਹੈ। ਉਸ ਨੇ ਫਿਰੋਜ਼ਪੁਰ...

ਮੰਦਭਾਗੀ ਖਬਰ : 2 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਪੰਜਾਬ ਤੋਂ ਵੱਡੀ ਤਾਦਾਦ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿਚ ਜਾ ਵਸਦੇ ਹਨ। ਪਰ ਕਈ...

ਸੰਗਰੂਰ : ਸਾਬਕਾ ਜੱਜ ਨੇ ਕੀਤੀ ਆਤਮਹੱਤਿਆ, ਤਰਨਤਾਰਨ ਦੇ ਸਾਬਕਾ SSP ਨੂੰ ਠਹਿਰਾਇਆ ਜ਼ਿੰਮੇਵਾਰ

ਸੰਗਰੂਰ ਵਿਚ ਕੰਜਿਊਮਰ ਕੋਰਟ ਦੇ ਸਾਬਕਾ ਜੱਜ ਨੇ ਟ੍ਰੇਨ ਅੱਗੇ ਆ ਕੇ ਆਤਮਹੱਤਿਆ ਕਰ ਲਈ। ਸੁਸਾਈਡ ਨੋਟ ਵਿਚ ਉਨ੍ਹਾਂ ਨੇ ਤਰਨਤਾਰਨ ਦੇ ਸਾਬਕਾ...

ਬਠਿੰਡਾ ‘ਚ ਵਾਹਨ ਚਾਲਕ ਦੀ ਲਾਪ੍ਰਵਾਹੀ ਆਈ ਸਾਹਮਣੇ, ਚੱਲਦੀ ਸਕੂਲ ਵੈਨ ‘ਚੋਂ ਡਿੱਗੀ ਬੱਚੀ

ਬਠਿੰਡਾ ਦੇ ਪਿੰਡ ਕੋਠਾ ਗੁਰੂ ਵਿਚ ਸਕੂਲ ਵੈਨ ਮਾਲਕ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ ਜਿਥੇ ਚੱਲਦੀ ਵੈਨ ਵਿਚੋਂ ਇਕ ਬੱਚੀ ਡਿੱਗ ਗਈ। ਗਨੀਮਤ...

ਸ਼ਰਮਨਾਕ! ਦੁੱਧ ਲਈ ਤਰਸ ਰਿਹਾ ਮਾਸੂਮ, ਨਸ਼ੇੜੀ ਮਾਂ ਨੇ ਬੱਚੇ ਨੂੰ ਦੁੱਧ ਪਿਲਾਉਣ ਲਈ ਪਰਿਵਾਰ ਤੋਂ ਮੰਗੇ 20 ਹਜ਼ਾਰ ਰੁਪਏ

ਲੁਧਿਆਣਾ ਵਿਚ ਇਕ ਨਸ਼ੇੜੀ ਮਾਂ ਦੀ ਕਰਤੂਤ ਸਾਹਮਣੇ ਆਈ ਹੈ। ਉਸ ਨੇ ਆਪਣੇ ਸਾਢੇ ਤਿੰਨ ਸਾਲ ਦੇ ਬੱਚੇ ਦੀ ਦੇਖਭਾਲ ਨਹੀਂ ਕੀਤੀ ਜਿਸ ਕਾਰਨ ਬੱਚੇ...

ਵੱਡੀ ਖਬਰ: ਅੱਜ ਜੇਲ੍ਹ ‘ਚੋਂ ਬਾਹਰ ਆਉਣਗੇ ਸਿਮਰਜੀਤ ਬੈਂਸ, ਸਮਰਥਕਾਂ ਦਾ ਕਾਫ਼ਲਾ ਪਹੁੰਚੇਗਾ ਬਰਨਾਲਾ

ਪੰਜਾਬ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜਨਾਹ ਦੇ ਮਾਮਲੇ ਸਮੇਤ 16 ਹੋਰ...

BSF ਨੇ ਪਾਕਿਸਤਾਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਡ੍ਰੋਨ ਜ਼ਰੀਏ ਲਿਆਂਦੀ ਹੈਰੋਇਨ ਤੇ ਹਥਿਆਰ ਕੀਤੇ ਬਰਾਮਦ

ਫਿਰੋਜ਼ਪੁਰ ਸੈਕਟਰ ਦੇ ਇਲਾਕੇ ਵਿਚ ਡ੍ਰੋਨ ਜ਼ਰੀਏ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਇਕ...

ਸੰਗਰੂਰ : ਕਰਜ਼ੇ ਤੋਂ ਦੁਖੀ ਇੱਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ, ਸਵਾ ਏਕੜ ਜ਼ਮੀਨ ਤੇ ਸਿਰ ‘ਤੇ 7 ਲੱਖ ਲੋਨ

ਪੰਜਾਬ ਵਿੱਚ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੰਗਰੂਰ ਜ਼ਿਲ੍ਹੇ...