May 27

ਲੁਧਿਆਣੇ ‘ਚ ਰਾਘਵ ਚੱਢਾ ਨੇ ਭਰੀ ਹੁੰਕਾਰ, ਕਿਹਾ-‘ਸੰਸਦ ਵਿਚ ਭਗਵੰਤ ਮਾਨ ਦੀ ਆਵਾਜ਼ ਬਣ ਕੇ ਗੂੰਜਣਗੇ 13 ਸਾਂਸਦ’

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਲੁਧਿਆਣਾ ਪਹੁੰਚ ਗਏ ਹਨ। ਚੱਢਾ ਨੇ ਫਤਿਹਗੜ੍ਹ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ ਦੇ...

ਰਵਨੀਤ ਬਿੱਟੂ ਦੇ ਜਗਰਾਓਂ ਰੋਡ ਸ਼ੋਅ ਦੌਰਾਨ ਪਿੰਡਾਂ ਦੇ ਪਿੰਡ ਨਿੱਤਰੇ ਭਾਜਪਾ ਦੇ ਹੱਕ ‘ਚ, ਵੱਖ-ਵੱਖ ਆਗੂ BJP ‘ਚ ਸ਼ਾਮਲ

ਜਗਰਾਉਂ : ਲੋਕ ਚੋਣਾਂ ਦੇ ਆਖ਼ਰੀ ਹਫ਼ਤੇ ‘ਚ ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪ੍ਰਚਾਰ ‘ਚ ਤੇਜ਼ੀ...

ਖੰਨਾ ‘ਚ ਤੇਜ਼ ਰਫਤਾਰ ਟ੍ਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਕੁਚਲਿਆ, ਮੌਕੇ ਤੇ ਹੋਈ ਮੌਤ

ਖੰਨਾ ਦੇ ਅਮਲੋਹ ਰੋਡ ‘ਤੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਬੇਕਾਬੂ ਟ੍ਰੈਕਟਰ ਟਰਾਲੀ ਬਿਜਲੀ ਦੇ ਖੰਭਿਆਂ ਅਤੇ ਤਾਰਾਂ...

ਰਾਘਵ ਚੱਢਾ ਅੱਜ ਤੋਂ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ, ਲੁਧਿਆਣਾ ਤੇ ਖੰਨਾ ‘ਚ ਕਰਨਗੇ ਰੋਡ ਸ਼ੋਅ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਤੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਵਿੱਚ ਸਰਗਰਮ ਹੋ ਰਹੇ ਹਨ। ਚੱਢਾ ਆਮ ਆਦਮੀ...

ਅੱਜ ਲੁਧਿਆਣਾ ‘ਚ ਰੋਡ ਸ਼ੋਅ ਕਰਨਗੇ ਕੇਜਰੀਵਾਲ, ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਮੰਗਣਗੇ ਵੋਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ ਰੋਡ ਸ਼ੋਅ ਕਰਨਗੇ। ਉਹ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ...

ਬਿੱਟੂ ਦੇ ਹੱਕ ‘ਚ ਪ੍ਰਚਾਰ ਦੌਰਾਨ ਬੋਲੇ ਅਮਿਤ ਸ਼ਾਹ-‘ਬੇਅੰਤ ਸਿੰਘ ਦੇ ਕਾ.ਤਲਾਂ ਨੂੰ ਨਹੀਂ ਮੁਆਫ ਕਰਾਂਗੇ”

ਪੰਜਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਵਨੀਤ ਬਿੱਟੂ ਦੇ ਸਮਰਥਨ ਵਿਚ ਲੁਧਿਆਣਾ ‘ਚ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਅੱਜ...

ਕੇਜਰੀਵਾਲ ਦੀ ਪੰਜਾਬੀਆਂ ਨੂੰ ਅਪੀਲ- ‘ਆਪ ਨੂੰ 13 ਸੀਟਾਂ ਜਿਤਵਾ ਕੇ CM ਮਾਨ ਨੂੰ 13 ਹੱਥ ਦਿਓ…’

ਲੋਕ ਸਭਾ ਚੋਣਾਂ ਲਈ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ...

‘ਅਗਲੇ 5 ਸਾਲਾਂ ‘ਚ ਵਨ ਨੇਸ਼ਨ-ਵਨ ਇਲੈਕਸ਼ਨ ਲਾਗੂ ਕਰਾਂਗੇ’- ਬਠਿੰਡਾ ‘ਚ ਬੋਲੇ ਰਾਜਨਾਥ ਸਿੰਘ

ਭਾਜਪਾ ਦੇ ਸੀਨੀਅਰ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਐਤਵਾਰ ਨੂੰ ਪੰਜਾਬ ਦੌਰੇ ‘ਤੇ ਹਨ। ਸਭ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ...

ਖੰਨਾ : ਖੜ੍ਹੇ ਟਰੱਕ ‘ਚ ਵੱਜੀ ਫਾਰਚੂਨਰ ਕਾਰ, ਗੱਡੀ ਦੇ ਉੱਡੇ ਪਰਖੱਚੇ, ਚਾਲਕ ਗੰਭੀਰ ਜ਼ਖਮੀ

ਖੰਨਾ-ਸਰਹਿੰਦ ਰੋਡ ‘ਤੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਮੰਡੀ ਗੋਬਿੰਦਗੜ੍ਹ ਨੇੜੇ ਖੜ੍ਹੇ ਕੈਂਟਰ ਨਾਲ ਫਾਰਚੂਨਰ ਗੱਡੀ ਦੀ ਟੱਕਰ...

ਅੱਜ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, BJP ਉਮੀਦਵਾਰ ਰਵਨੀਤ ਬਿੱਟੂ ਲਈ ਮੰਗਣਗੇ ਵੋਟ

ਲੁਧਿਆਣਾ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਰੈਲੀ ਹੈ। ਸ਼ਾਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਲੋਕਾਂ ਤੋਂ ਵੋਟ ਦੀ...

ਹੁਣ ਕੇਜਰੀਵਾਲ ਸੰਭਾਲਣਗੇ ਪੰਜਾਬ ‘ਚ ਮੋਰਚਾ, ਅੱਜ ਰਾਤ ਪਹੁੰਚਣਗੇ ਅੰਮ੍ਰਿਤਸਰ, ਜਾਣੋ ਕੀ ਹੈ ਪ੍ਰੋਗਰਾਮ

ਦਿੱਲੀ ਤੇ ਹਰਿਆਣਾ ਵਿੱਚ ਵੋਟਿੰਗ ਪੂਰੀ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਰਗਰਮ ਹੋ...

ਅਨੁਪਮਾ ਬਿੱਟੂ ਨੇ ਪ੍ਰਚਾਰ ਦੌਰਾਨ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ, ਬੋਲੇ- ‘PM ਦੇਸ਼ ਦੇ ਲੋਕਾਂ ਦੇ ਹਮਦਰਦ’

ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਦੇ ਪਤਨੀ ਅਨੁਪਮਾ ਬਿੱਟੂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ...

ਫਰੀਦਕੋਟ ‘ਚ 24 ਸਾਲਾ ਨੌਜਵਾਨ ਦੀ ਗਈ ਜਾਨ, ਬੇਜ਼ੁਬਾਨ ਨੂੰ ਬਚਾਉਂਦਿਆਂ ਬਾਈਕ ਦਾ ਵਿਗੜਿਆ ਸੀ ਸੰਤੁਲਨ

ਫਰੀਦਕੋਟ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਸੜਕੀ ਹਾਦਸਾ ਕਾਰਨ ਨੌਜਵਾਨ ਦੀ ਜਾਨ ਚਲੀ ਗਈ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ...

ਅਨੁਪਮਾ ਰਵਨੀਤ ਬਿੱਟੂ ਨੇ ਕੱਢਿਆ ਰੋਡ ਸ਼ੋਅ, ਪ੍ਰੀਤੀ ਸਪਰੂ, ਮਨੀਸ਼ਾ ਗੁਲਾਟੀ ਸਣੇ ਵੱਡੀ ਗਿਣਤੀ ‘ਚ ਸਮਰਥਕ ਸ਼ਾਮਲ

ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਧਰਮ ਪਤਨੀ ਅਨੁਪਮਾ ਕੌਰ ਬਿੱਟੂ ਨੇ ਹਲਕਾ ਆਤਮ ਨਗਰ ਦੇ ਇਲਾਕਾ ਸ਼ਿਮਲਾਪੁਰੀ ਤੇ...

ਰਵਨੀਤ ਬਿੱਟੂ ਨੇ ਵਿਰੋਧੀਆਂ ਨੂੰ ਚੋਣ ਪ੍ਰਚਾਰ ‘ਚ ਪਛਾੜਿਆ, ਬੋਲੇ- ‘BJP ਅੰਦਰ ਰਾਸ਼ਟਰਵਾਦ ਦੀ ਭਾਵਨਾ…’

ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਵਿਰੋਧੀਆਂ ਨੂੰ ਚੋਣ ਪ੍ਰਚਾਰ ‘ਚ ਪਛਾੜਦੇ ਹੋਏ, ਸ਼ਹਿਰ ਦੇ ਵੱਖ-ਵੱਖ ਇਲਾਕਿਆਂ...

ਕਿਸਾਨ ਵੱਲੋਂ ਹੋ ਰਹੇ ਵਿਰੋਧ ‘ਤੇ ਭਾਵੁਕ ਹੋਏ ਹੰਸ ਰਾਜ ਹੰਸ, ਕਿਹਾ- ‘ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ…’

ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਦੌਲਤਪੁਰਾ ਵਿੱਚ ਜਨਸਭਾ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ...

ਫਿਰੋਜ਼ਪੁਰ ‘ਚ ਨਸ਼ੇ ਨੇ ਉਜਾੜਿਆ ਪਰਿਵਾਰ, 25 ਸਾਲਾਂ ਨੌਜਵਾਨ ਦੀ ਓਵਰਡੋਜ਼ ਕਾਰਨ ਹੋਈ ਮੌਤ

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ। ਇਸ ਨਾਲ ਹੋਣ ਵਾਲੀਆਂ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।...

ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ ਹੋ ਗਏ ਸਨ। ਇਸੇ ਦਰਮਿਆਨ ਹੁਣ ਦੋਵੇਂ ਬੱਚਿਆਂ ਦੀਆਂ ਮ੍ਰਿਤਕ...

ਨੰਗਲ ਦੇ ਸਤਲੁਜ ਦਰਿਆ ‘ਚ ਨਹਾਉਣ ਗਏ 2 ਮੁੰਡੇ ਡੁੱਬੇ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ

ਨੰਗਲ ਡੈਮ ਦੇ ਸਤਲੁਜ ਦਰਿਆ ਵਿੱਚ ਦੋ ਨੌਜਵਾਨਾਂ ਦੇ ਡੁੱਬਣ ਦੀ ਖਬਰ ਸਾਹਮਣੇ ਆਈ ਹੈ। ਦੋਵੇਂ ਮੁੰਡੇ ਦਰਿਆ ‘ਚ ਨਹਾਉਣ ਗਏ ਸਨ। ਦੋਵਾਂ ਦੀ...

‘1971 ‘ਚ ਮੋਦੀ ਹੁੰਦਾ ਕਰਤਰਾਪੁਰ ਸਾਹਿਬ ਭਾਰਤ ‘ਚ ਹੁੰਦਾ…’, ਪਟਿਆਲਾ ‘ਚ ਬੋਲੇ PM ਮੋਦੀ

ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਦੇ ਪੋਲੋ ਗਰਾਊਂਡ ‘ਚ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ...

ਅਮੀਰ ਹੋਣ ਦੇ ਚੱਕਰ ‘ਚ ਮਾਂ ਤੇ 2 ਜਵਾਕੜੀਆਂ ਦੀ ਗਈ ਜਾ/ਨ, ਪਿਤਾ ਦੀ ਹਾਲਤ ਵੀ ਗੰਭੀਰ

ਫਿਰੋਜ਼ਪੁਰ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ ਜਿਥੇ ਦੇ ਕਸਬਾ ਤਲਵੰਡੀ ਭਾਈ ਵਿਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਕੋਈ ਜ਼ਹਿਰੀਲੀ ਚੀਜ ਨਿਗਲ...

ਫਾਜ਼ਿਲਕਾ : ਵਿਆਹ ਦਾ ਲਾਰਾ ਲਾ ਸਕੀਆਂ ਭੈਣਾਂ ਨੂੰ ਭਜਾ ਕੇ ਲੈ ਗਏ 2 ਦੋਸਤ, ਪੁਲਿਸ ਨੇ ਫੜਿਆ ਮੁੰਡਾ

ਫਾਜ਼ਿਲਕਾ ਦੇ ਪਿੰਡ ਲੱਖੋਵਾਲੀ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਮਾਮਲੇ ਵਿੱਚ ਕੁੜੀ ਦੇ ਪਿਤਾ...

ਲੁਧਿਆਣਾ ‘ਚ ਕਾਂਗਰਸ ਨੂੰ ਝਟਕਾ, ਮਹਿਲਾ ਨੇਤਾ ਰਿੰਪੀ ਜੌਹਰ ਅਤੇ ਹਰਜੀਤ ਕੌਰ ਭਾਜਪਾ ‘ਚ ਸ਼ਾਮਿਲ

ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਅੱਜ ਹੰਬੜਾਂ ਰੋਡ ਨਿਊ ਗਰੀਨ ਸੀਟੀ ਸਥਿਤ ਵਿਨੋਦ ਅਰੋੜਾ ਅਤੇ ਆਤਮ ਨਗਰ...

ਗ੍ਰਹਿ ਸ਼ਹਿਰ ਪਟਿਆਲੇ ‘ਚ PM ਮੋਦੀ ਦੀ ਵੱਡੀ ਚੋਣ ਰੈਲੀ, ਪਰ ਨਹੀਂ ਸ਼ਾਮਲ ਹੋਣਗੇ ਕੈਪਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਨੂੰ ਹੁਲਾਰਾ ਕਰਨਗੇ। ਉਨ੍ਹਾਂ ਦੀ ਚੋਣ ਮੀਟਿੰਗ ਪਟਿਆਲਾ ਵਿੱਚ ਹੈ। ਉਹ...

ਲੁਧਿਆਣਾ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ, IPS ਨੀਲਭ ਕਿਸ਼ੋਰ ਨੇ ਸੰਭਾਲਿਆ ਆਪਣਾ ਅਹੁਦਾ

ਲੁਧਿਆਣਾ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਨੀਲਭ ਕਿਸ਼ੋਰ ਨੇ ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਪੁਲਿਸ ਦੇ 22ਵੇਂ...

ਜਗਰਾਓਂ ਦੀ ਧੀ ਇੰਗਲੈਂਡ ‘ਚ ਬਣੀ ਡਿਪਟੀ ਮੇਅਰ, ਮਹਿੰਦਰ ਕੌਰ 30 ਸਾਲਾਂ ਤੋਂ ਜਿੱਤਦੀ ਆ ਰਹੀ ਹੈ ਕੌਂਸਲਰ ਦੀ ਚੋਣ

ਪੰਜਾਬ ਦੇ ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਅਖਾੜਾ ਦੀ ਪੁੱਤਰੀ ਮੈਂਡੀ ਬਰਾੜ ਲਗਾਤਾਰ 30 ਸਾਲਾਂ ਤੋਂ ਇੰਗਲੈਂਡ ਦੀ...

ਲੁਧਿਆਣਾ ਤੇ ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ, ਚੋਣ ਕਮਿਸ਼ਨ ਵੱਲੋਂ ਕੀਤੇ ਗਏ ਨਿਯੁਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਨੀਲਭ ਕਿਸ਼ੋਰ...

12ਵੀਂ ਪਾਸ ਮੁੰਡਾ ਖੁਦ ਨੂੰ ਇੰਸਪੈਕਟਰ ਦੱਸਕੇ ਮੰਗਦਾ ਸੀ ਪੈਸੇ, ਪੁਲਿਸ ਨੇ ਇੰਝ ਕੀਤਾ ਕਾਬੂ

ਲੁਧਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਖੁਦ ਨੂੰ ਸਪੈਸ਼ਲ ਬ੍ਰਾਂਚ ਦਾ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ਤੋਂ ਪੈਸੇ...

ਨੌਜਵਾਨਾਂ ਦੀਆਂ ਜਾਨਾਂ ਨਾਲ ਖੇਡ ਰਹੇ ਟਰੈਵਲ ਏਜੰਟ, 35 ਲੱਖ ਲਗਾ ਇਟਲੀ ਭੇਜਿਆ ਨੌਜਵਾਨ ਰਸਤੇ ‘ਚੋਂ ਹੋਇਆ ਲਾਪਤਾ

ਪੰਜਾਬ ਸਰਕਾਰ ਵੱਲੋਂ ਟਰੈਵਲ ਏਜੰਟ ‘ਤੇ ਭਾਵੇਂ ਸਖਤੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਉਹ ਨੌਜਵਾਨਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ।...

ਲੁਧਿਆਣਾ : ਕੁੜੀ ਵੱਲੋਂ ਗੱਲ ਕਰਨ ਤੋਂ ਮਨ੍ਹਾ ਕਰਨ ਤੇ ਇਕ ਤਰਫ਼ਾ ਆਸ਼ਿਕ ਨੇ ਕੀਤਾ ਹ.ਮਲਾ, ਖੁਦ ਨੂੰ ਵੀ ਕੀਤਾ ਜ਼ਖਮੀ

ਲੁਧਿਆਣਾ ਵਿੱਚ ਟਿਊਸ਼ਨ ਤੋਂ ਵਾਪਸ ਪਰਤ ਰਹੀ ਕੁੜੀ ਤੇ ਮੁੰਡੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ...

ਰਵਨੀਤ ਬਿੱਟੂ ਦਾ ਐਲਾਨ, BJP ਸਰਕਾਰ ਆਉਣ ‘ਤੇ ਵਪਾਰ ਲਈ ਖੋਲ੍ਹਾਂਗੇ ਵਾਘਾ ਬਾਰਡਰ

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ...

ਅੱਜ ਫਿਰ ਬਠਿੰਡਾ ‘ਚ ਹੀ CM ਮਾਨ, ਕੱਢਣਗੇ 4 ਰੋਡ ਸ਼ੋਅ, AAP ਉਮੀਦਵਾਰਾਂ ਦੇ ਹੱਕ ‘ਚ ਮੰਗਣਗੇ ਵੋਟ

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ‘ਚ ਰਹਿਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ...

ਰੂਹ ਕੰਬਾਊ ਹਾ.ਦਸਾ: 3 ਸਕੇ ਭਰਾ-ਭੈਣਾਂ ਦੀ ਸੜਕ ਹਾ.ਦਸੇ ‘ਚ ਮੌ.ਤ, ਬਾਈਕ ਨੂੰ ਕੈਂਟਰ ਨੇ ਮਾ.ਰੀ ਟੱ.ਕਰ

ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਬਾਈਕ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ...

ਲੁਧਿਆਣਾ ‘ਚ ਛੁੱਟੀ ਦੇ ਸਰਕਾਰੀ ਹੁਕਮਾਂ ਦੇ ਬਾਵਜੂਦ ਖੁਲ੍ਹੇ 10 ਸਕੂਲ, ਹੁਣ ਹੋਵੇਗਾ ਐਕਸ਼ਨ

ਕਹਿਰ ਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਮਈ ਤੋਂ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ...

ਅੱਜ ਲੁਧਿਆਣਾ ‘ਚ ਆਏਗੀ ਅਦਾਕਾਰਾ ਪ੍ਰੀਤੀ ਸਪਰੂ, BJP ਉਮੀਦਵਾਰ ਰਵਨੀਤ ਬਿੱਟੂ ਲਈ ਕਰੇਗੀ ਚੋਣ ਪ੍ਰਚਾਰ

ਅਦਾਕਾਰਾ ਪ੍ਰੀਤੀ ਸਪਰੂ ਅੱਜ ਲੁਧਿਆਣਾ ਪੰਜਾਬ ਪਹੁੰਚ ਰਹੀ ਹੈ। ਉਹ ਭਾਜਪਾ ਦੇ ਲੋਕ ਸਭਾ ਚੋਣ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ...

ਲੁਧਿਆਣਾ ‘ਚ ਵੱਡਾ ਹਾਦਸਾ, ਖੜ੍ਹੇ ਟਰਾਲੇ ‘ਚ ਜਾ ਵੱਜੀ ਸ਼ਰਧਾਲੂਆਂ ਨਾਲ ਭਰੀ ਬੱਸ, 2 ਦੀ ਮੌ.ਤ, ਕਈ ਫੱਟੜ

ਲੁਧਿਆਣਾ ‘ਚ ਬੁੱਧਵਾਰ ਸਵੇਰੇ-ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇ ‘ਤੇ ਖੜ੍ਹੀ ਟਰਾਲੀ ਨਾਲ...

ਗਰਮੀ ਤੋੜੇਗੀ ਰਿਕਾਰਡ! 4 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਨੌਤਪਾ ‘ਚ ਪਾਰਾ 49 ਪਹੁੰਚਣ ਦੇ ਆਸਾਰ

ਪੰਜਾਬ ਵਿੱਚ ਗਰਮੀ ਦੀ ਲਹਿਰ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ...

ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿਚ ਪਰਿਵਾਰਕ ਮੈਂਬਰਾਂ ਨੇ ਭਾਈ ਰਣਧੀਰ ਸਿੰਘ ਨਗਰ ਵਿਚ ਕੀਤਾ ਚੋਣ ਪ੍ਰਚਾਰ

ਲੁਧਿਆਣਾ : ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਭਾਈ ਰਣਧੀਰ ਨਗਰ ਆਈ ਬਲਾਕ ਵਿੱਖੇ ਗੁਰਿੰਦਰ ਪਾਲ ਸਿੰਘ ਦੀ ਸਮੁੱਚੀ...

ਮੋਗਾ ਪੁਲਿਸ ਵੱਡੀ ਕਾਰਵਾਈ, ਛਾਪੇਮਾਰੀ ਦੌਰਾਨ 1 ਲੱਖ 40,000 ਲੀਟਰ ਲਾਹਣ ਕੀਤੀ ਬਰਾਮਦ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਗ੍ਹਾ-ਜਗ੍ਹਾ ਪੁਲਿਸ ਦੀ ਨਾਕੇਬੰਦੀ ਹੈ। ਅਜਿਹਾ ਹੀ ਕੁਝ ਮੋਗਾ ਦੇ ਸ਼ਹਿਰ ਵਿਚ ਦੇਖਣ ਨੂੰ ਮਿਲ ਰਿਹਾ ਹੈ।...

ਨਾਭਾ : ਬੀ.ਐਲ.ਓ ਦੀਆਂ ਟੀਮਾਂ ਨੇ ਬੈਲਟ ਪੇਪਰ ਰਾਹੀਂ ਪਵਾਈਆਂ ਵੋਟਾਂ, ਪਰਿਵਾਰਾਂ ਨੇ EC ਦੇ ਇਸ ਉਪਰਾਲੇ ਦੀ ਕੀਤੀ ਸ਼ਲਾਘਾ

ਪੰਜਾਬ ਵਿੱਚ ਸੱਤਵੇਂ ਗੇੜ ਦੀਆਂ ਵੋਟਾ 1 ਜੂਨ ਨੂੰ ਹੋਣ ਜਾ ਰਹੀਆਂ ਹਨ। ਪਰ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਸੂਬੇ ਭਰ ਵਿੱਚ ਵਿਕਲਾਂਗ...

BJP ਨੂੰ ਫਿਰੋਜ਼ਪੁਰ ‘ਚ ਵੱਡਾ ਝਟਕਾ, ਸਾਬਕਾ ਵਿਧਾਇਕ ਨੰਨੂ ਨੇ ਫੜਿਆ ‘ਆਪ’ ਦਾ ਪੱਲਾ

ਪੰਜਾਬ ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ...

ਵਿਜੀਲੈਂਸ ਬਿਊਰੋ ਦੀ ਕਾਰਵਾਈ, ਨਗਰ ਨਿਗਮ ਦੇ ਕਲਰਕ ਨੂੰ 11500 ਰੁ: ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ...

ਲੁਧਿਆਣਾ ‘ਚ CM ਮਾਨ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ, ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਲਈ ਕੀਤਾ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਚ ਹਨ। ਉਨ੍ਹਾਂ ਨੇ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ।...

ਲੁਧਿਆਣਾ ਵਿਜੀਲੈਂਸ ਨੇ ਦਬੋਚਿਆ ਨਗਰ ਨਿਗਮ ਦਾ ਕਲਰਕ, ਜਨਮ ਸਰਟੀਫਿਕੇਟ ‘ਚ ਬਦਲਾਅ ਲਈ ਮੰਗੀ ਰਿਸ਼ਵਤ

ਲੁਧਿਆਣਾ ਵਿਚ ਵਿਜੀਲੈਂਸ ਦੀ ਟੀਮ ਨੇ ਨਗਰ ਨਿਗਮ ਜ਼ੋਨ-ਏ ਵਿਚ ਕਲਰਕ ਦੇ ਤਾਇਨਾਤ ਮੋਹਿਤ ਮਹਾਜਨ ਨੂੰ 11500 ਰੁਪਏ ਦੀ ਰਿਸ਼ਵਤ ਲੈਂਦੇ ਹੋਏ...

ਸ਼ੰਭੂ ਟਰੈਕ ‘ਤੇ ਕਿਸਾਨਾਂ ਨੇ ਧਰਨਾ ਕੀਤਾ ਮੁਲਤਵੀ, ਪੰਜਾਬ-ਹਰਿਆਣਾ ‘ਚ BJP ਨੇਤਾਵਾਂ ਦੇ ਘਰਾਂ ਦਾ ਕਰਨਗੇ ਘਿਰਾਓ

ਤਿੰਨ ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਟਰੈਕ ‘ਤੇ ਕਿਸਾਨ ਆਗੂ ਧਰਨੇ ‘ਤੇ ਬੈਠੇ ਹੋਏ ਹਨ। ਅੱਜ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ...

ਜਲਾਲਾਬਾਦ : ਰਾਈਸ ਮਿੱਲ ‘ਚੋਂ ਚੋਰਾਂ ਨੇ ਚੌਲਾਂ ਦੇ 300 ਗੱਟੇ ਕੀਤੇ ਚੋਰੀ, ਕੰਧ ਪਾੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਜਲਾਲਾਬਾਦ ਦੇ ਮੰਡੀ ਘੁਬਾਇਆ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਚੋਰਾਂ ਨੇ ਸੋਨੇ ਜਾਂ ਚਾਂਦੀ ਦੇ ਗਹਿਣੇ ਨਹੀਂ...

ਲੁਧਿਆਣਾ ‘ਚ ਅਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਕੀਤਾ ਅਨੋਖਾ ਰੋਸ ਪ੍ਰਦਰਸ਼ਨ

ਲੁਧਿਆਣਾ ਤੋਂ ਲੋਕ ਸਭਾ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਅਨੋਖਾ ਰੋਸ ਪ੍ਰਦਰਸ਼ਨ ਕੀਤਾ। ਟੀਟੂ...

ਅੱਜ CM ਮਾਨ ਦਾ ਜੈਤੋ-ਮੋਗਾ ‘ਚ ਰੋਡ ਸ਼ੋਅ, ਦੋਸਤ ਕਰਮਜੀਤ ਅਨਮੋਲ ਲਈ ਲਾਉਣਗੇ ਜ਼ੋਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਦੋਸਤ, ਫਰੀਦਕੋਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ, ਕਾਮੇਡੀਅਨ ਅਤੇ ਗਾਇਕ ਕਰਮਜੀਤ ਅਨਮੋਲ ਦੀ ਚੋਣ...

ਰਵਨੀਤ ਬਿੱਟੂ ਵੱਲੋਂ ਲੁਧਿਆਣਾ ‘ਚ ਚੋਣ ਪ੍ਰਚਾਰ ਨੇ ਫੜੀ ਰਫ਼ਤਾਰ, ਕਈ ਆਗੂ ਭਾਜਪਾ ‘ਚ ਸ਼ਾਮਿਲ

ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਬੀਤੇ ਕੱਲ੍ਹ ਜਿੱਥੇ ਆਪਣਾ ਵਿਜ਼ਨ ਡਾਕੂਮੈਂਟ ਪੇਸ਼...

ਰਾਜਾ ਵੜਿੰਗ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ, ਜਾਣੋ ਲੁਧਿਆਣਾ ਵਾਸੀਆਂ ਨਾਲ ਕੀ-ਕੀ ਕੀਤੇ ਵਾਅਦੇ

ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਵਿੱਚ ਆਪਣਾ ਵਿਜ਼ਨ ਡਾਕੂਮੈਂਟ ਯਾਨੀ ਮਨੋਰਥ...

ਸੂਬੇ ‘ਚ 13-0 ਨਾਲ ਜਿੱਤੇਗੀ ਸ਼੍ਰੋਮਣੀ ਅਕਾਲੀ ਦਲ- ਸੁਖਬੀਰ ਬਾਦਲ ਦਾ ਵੱਡਾ ਦਾਅਵਾ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪਾਰਟੀ ਦੇ ਪ੍ਰਧਾਨ ਸੁਖਬੀਰ...

ਇੰਟਰਨੈਸ਼ਨਲ ਸ਼ੂਟਿੰਗ ਖਿਡਾਰੀ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ ਲਈ ਚੋਣ, ਖੇਡ ਪ੍ਰੇਮੀਆਂ ‘ਚ ਖੁਸ਼ੀ

ਫਰੀਦਕੋਟ ਦੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰਣ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ 2024 ਲਈ ਚੋਣ ਹੋਈ ਹੈ। ਇਸ ਤੋਂ ਪਹਿਲਾਂ ਵੀ ਸਿਫਤ ਕੌਰ...

BJP ਉਮੀਦਵਾਰਾਂ ਰਾਣਾ ਸੋਢੀ ਤੇ ਅਰਵਿੰਦ ਖੰਨਾ ਦਾ ਵਿਰੋਧ, ਕਾਲੀਆਂ ਝੰਡੀਆਂ ਲੈ ਕੇ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ

ਪੰਜਾਬ ਵਿਚ ਕਿਸਾਨਾਂ ਵੱਲੋਂ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਜਾਰੀ ਹੈ। ਅੱਜ ਫਿਰੋਜ਼ਪੁਰ ਤੇ ਬਰਨਾਲਾ ਹਲਕੇ ਵਿਚ ਭਾਜਪਾ ਉਮੀਦਵਾਰਾਂ ਦਾ...

ਦੋਸਤਾਂ ਨਾਲ ਸ਼ਰਾਬ ਪੀਣ ਗਏ ਨੌਜਵਾਨ ਦੀ ਖੇਤਾਂ ‘ਚੋਂ ਮਿਲੀ ਦੇ/ਹ, ਪਰਿਵਾਰ ਵਾਲਿਆਂ ਨੇ ਕਤ.ਲ ਦਾ ਲਗਾਇਆ ਇਲਜ਼ਾਮ

ਅਬੋਹਰ : ਪਿੰਡ ਤੂਤਵਾਲਾ ਵਾਸੀ ਇਕ ਨੌਜਵਾਨ ਬੀਤੀ ਰਾਤ ਦੋਸਤਾਂ ਨਾਲ ਸ਼ਰਾਬ ਪੀਣ ਗਿਆ ਪਰ ਦੇਰ ਰਾਤ ਉਸ ਦੀ ਦੇਹ ਖੇਤਾਂ ਵਿਚ ਪਈ ਮਿਲੀ ਜਦੋਂ ਕਿ...

ਜਗਰਾਉਂ ‘ਚ ਸੜਕ ਹਾ.ਦਸਾ, ਟਰੱਕ ਨੇ ਬਾਈਕ ਸਵਾਰ ਨੂੰ ਕੁ.ਚਲਿ.ਆ, ਮੌਕੇ ‘ਤੇ ਹੋਈ ਮੌ.ਤ

ਜਗਰਾਉਂ ਦੇ ਰਾਏਕੋਟ ਦੇ ਤਾਜਪੁਰ ਚੌਕ ਨੇੜੇ ਮੰਗਲਵਾਰ ਦੇਰ ਰਾਤ ਹੋਏ ਦਰਦਨਾਕ ਹਾਦਸਾ ਵਾਪਰਿਆ। ਇੱਕ ਟਰੱਕ ਨੇ ਬਾਈਕ ਸਵਾਰ ਵਿਅਕਤੀ ਨੂੰ...

ਬਰਨਾਲਾ ‘ਚ ਦੁਕਾਨਾਂ ਬੰਦ, ਬਜ਼ਾਰ ਸੁੰਨਸਾਨ, ਕਿਸਾਨਾਂ ਨਾਲ ਝੜਪ ਮਗਰੋਂ ਵਪਾਰੀਆਂ ‘ਚ ਰੋਸ

ਬਰਨਾਲਾ ਵਿੱਚ ਕਿਸਾਨਾਂ ਤੇ ਵਪਾਰੀਆਂ ਵਿੱਚ ਝੜਪ ਦਾ ਮਾਮਲਾ ਗਰਮ ਹੈ। ਪਿਛਲੇ ਦਿਨੀਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਹੰਗਾਮੇ ਕਾਰਨ...

39 ਲੱਖ ਆਮਦਨ, ਗੱਡੀਆਂ, ਰਿਹਾਇਸ਼ਾਂ, ਜਾਣੋ ਕਿੰਨੇ ਕਰੋੜ ਦੇ ਮਾਲਕ ਹਨ ਆਪ ਉਮੀਦਵਾਰ ਕਰਮਜੀਤ ਅਨਮੋਲ

ਪੰਜਾਬ ਤੋਂ ‘ਆਪ’ ਉਮੀਦਵਾਰ ਅਤੇ ਪੰਜਾਬੀ ਅਦਾਕਾਰ ਕਰਮਜੀਤ ਸਿੰਘ ਅਨਮੋਲ ਨੇ ਆਪਣੇ ਚੋਣ ਹਲਫ਼ਨਾਮੇ ਮੁਤਾਬਕ ਕੈਨੇਡਾ ਵਿੱਚ ਰਿਹਾਇਸ਼ੀ...

ਸੜਕ ‘ਤੇ ਖੜੇ ਬਾਈਕ ਸਵਾਰ ਨੂੰ ਗੱਡੀ ਨੇ ਮਾਰੀ ਜ਼ਬਰਦਸਤ ਟੱਕਰ, ਮੋਟਰ ਸਾਈਕਲ ਚਾਲਕ ਦੀ ਮੌ/ਤ

ਬਟਾਲਾ ਦੇ ਨਜ਼ਦੀਕ ਪਿੰਡ ਸ਼ਾਹਬਾਦ ਵਿਖੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਉਥੇ ਸੜਕ ਕਿਨਾਰੇ ਮੋਟਰਸਾਈਕਲ ਚਾਲਕ ਖੜ੍ਹਾ ਸੀ ਜਦਕਿ ਸਾਹਮਣੇ...

ਬਰਨਾਲਾ : ਪਤੀ ਤੋਂ ਪ੍ਰੇਸ਼ਾਨ ਹੋ ਪਤਨੀ ਨੇ ਜੀਵਨ ਲੀਲਾ ਕੀਤੀ ਸਮਾਪਤ, ਡੇਢ ਸਾਲ ਦੀ ਬੱਚੀ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਬਰਨਾਲਾ ਦੇ ਪਿੰਡ ਹੰਢਿਆਇਆ ਤੋਂ ਬਹੁਤ ਹੀ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤਨੀ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ...

ਅਬੋਹਰ ‘ਚ ਦੋ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ ‘ਚੋਂ ਬਰਾਮਦ ਹੋਈ ਦੇ/ਹ, ਵੈਲਡਿੰਗ ਦਾ ਕੰਮ ਕਰਦਾ ਸੀ ਮ੍ਰਿਤਕ

ਅਬੋਹਰ : ਗੁਮਜਾਲ ਵਾਸੀ ਇਕ ਨੌਜਵਾਨ ਨੇ ਪਿਛਲੇ ਦਿਨੀਂ ਅਣਪਛਾਤੇ ਕਾਰਨਾਂ ਕਰਕੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 11...

ਕਰਮਜੀਤ ਅਨਮੋਲ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ, ਫਿਲਮੀ ਕਲਾਕਾਰਾਂ ਨਾਲ ਕੱਢੀ ਰੈਲੀ

ਆਮ ਆਦਮੀ ਪਾਰਟੀ ਵੱਲੋਂ ਐਲਾਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ...

ਵਿਆਹ ਦੀ ਪਾਰਟੀ ‘ਚ ਜਾ ਰਹੇ ਪਤੀ-ਪਤਨੀ ਦੀ ਗੱਡੀ ਦੇ ਉੱਡੇ ਪਰਖੱਚੇ, ਥਾਂ ‘ਤੇ ਮੌ.ਤ, 7 ਜਣੇ ਫੱਟੜ

ਸਰਹਿੰਦ-ਪਟਿਆਲਾ ਰੋਡ ’ਤੇ ਪਿੰਡ ਨੌਲੱਖਾ ਨੇੜੇ ਇੱਕ ਐਸਯੂਵੀ ਅਤੇ ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਵਿੱਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ...

ਵਿਜੀਲੈਂਸ ਨੇ ਦਬੋਚਿਆ ਪਟਵਾਰੀ ਦਾ ਸਾਥੀ, ਜ਼ਮੀਨ ਦੇ ਇੰਤਕਾਲ ਬਦਲੇ ਲਈ ਸੀ 3,000 ਰੁ. ਦੀ ਰਿਸ਼ਵਤ

ਲੁਧਿਆਣਾ ਵਿਚ ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਇਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ...

ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਲਈ ਸਾਨੂੰ ਕੇਂਦਰ ‘ਚ ਭਾਈਵਾਲ ਬਣਨਾ ਹੀ ਪਵੇਗਾ : ਰਵਨੀਤ ਬਿੱਟੂ

ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਬੀਤੀ ਰਾਤ ਵੱਖ-ਵੱਖ ਚੋਣ ਜਲਸਿਆਂ ਤੇ ਮੀਟਿੰਗਾਂ ‘ਚ ਸ਼ਮੂਲੀਅਤ ਕੀਤੀ,...

CM ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ, ਨਮ ਅੱਖਾਂ ਨਾਲ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ

ਪੰਜਾਬ ਦੇ ਪ੍ਰਸਿੱਧ ਸ਼ਾਇਰ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ...

ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਉੱਘੇ ਕਵੀ ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਪੰਜਾਬ ਦੇ ਪ੍ਰਸਿੱਧ ਕਵੀਆਂ ਵਿਚੋਂ ਇਕ ਸੁਰਜੀਤ ਪਾਤਰ ਅੱਜ 13 ਮਈ ਸੋਮਵਾਰ ਨੂੰ ਪੰਜ ਤੱਤਾਂ ’ਚ ਵਿਲੀਨ ਹੋਣਗੇ। ਸੁਰਜੀਤ ਪਾਤਰ ਦਾ ਅੰਤਿਮ...

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, Bains Brothers ਨੇ ਫੜਿਆ ਕਾਂਗਰਸ ਦਾ ਪੱਲਾ

ਪੰਜਾਬ ਵਿਚ ਚੱਲ ਰਹੇ ਚੋਣਾਂ ਦੇ ਮਾਹੌਲ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸਿਮਰਜੀਤ ਬੈਂਸ ਦੀ ਲੋਕ ਇਨਸਾਫ ਪਾਰਟੀ ਤੇ ਕਾਂਗਰਸ ਦਾ...

ਚੋਣ ਡਿਊਟੀ ਦੀ ਰਿਹਰਸਲ ਵਿਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਿਦਾਇਤਾਂ ਜਾਰੀ

ਲੋਕ ਸਭਾ ਚੋਣਾਂ 2024 ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਪਹਿਲੀ ਰਿਹਰਸਲ, ਜਿਨ੍ਹਾਂ ਦੀ ਚੋਣ ਕੰਮ ਨੂੰ ਨੇਪਰੇ ਚਾੜ੍ਹਨ ਲਈ...

ਸੁਖਬੀਰ ਬਾਦਲ ਬੋਲੇ- ‘ਸਾਰੀਆਂ ਸੀਟਾਂ ਜਿਤਾਓ ਤਾਂਕਿ ਸੈਂਟਰ ਦੀਆਂ ਅੱਖਾਂ ਪੰਜਾਬ ਚ ਅੱਖਾਂ ਪਾ ਕੇ ਗੱਲ ਕਰ ਸਕੀਏ’

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਰਣਜੀਤ ਸਿੰਘ...

CBI ਨੇ 2 ਕਾਂਸਟੇਬਲਾਂ ਸਣੇ ASI ‘ਤੇ ਕੀਤਾ ਪਰਚਾ ਦਰਜ, ਪੁਲਿਸ ਥਾਣੇ ਦੇ ਬਾਥਰੂਮ ‘ਚੋਂ ਮਿਲੀ ਸੀ ਔਰਤ ਦੀ ਦੇ/ਹ

ਲੁਧਿਆਣਾ ਦੇ ਡੁਗਰੀ ਥਾਣੇ ਵਿਚ 2017 ਵਿਚ ਪੁਲਿਸ ਥਾਣੇ ਦੇ ਬਾਥਰੂਮ ਇਕ ਔਰਤ ਨੇ ਖੁਦਕੁਸ਼ੀ ਕਰ ਲਈ ਸੀ ਤਾਂ ਸੀਬੀਆਈ ਨੇ ਇਸ ‘ਤੇ ਵੱਡਾ ਐਕਸ਼ਨ ਲਿਆ...

ਬੇਕਾਬੂ ਗੱ*ਡੀ ਨੇ ਉੱਡਾ ਕੇ ਮਾ/ਰੀ ਸੈਰ ਕਰਦੀ ਮਹਿਲਾ, 2 ਭਰਾ ਪਹਿਲਾਂ ਹੀ ਤੁਰ ਗਏ ਸੀ ਜਹਾਨੋਂ

ਪੰਜਾਬ ਦੇ ਲੁਧਿਆਣਾ ਵਿੱਚ ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਮਹਿਲਾ ਨੂੰ XYLO ਕਾਰ ਨੇ ਉਡਾ ਲਿਆ। ਕਾਰ ਨੇ ਮਹਿਲਾ ਨੂੰ ਇੰਨੀ ਜ਼ੋਰਦਾਰ ਟੱਕਰ...

ਰੇਲਵੇ ਲਾਈਨਾਂ ‘ਤੇ ਜਾ ਮਾਂ-ਧੀ ਨੇ ਕੀਤਾ ਖੌ/ਫ਼ਨਾ.ਕ ਕੰਮ, ਦੋਵਾਂ ਦੇ ਮੌਕੇ ‘ਤੇ ਮੁੱਕੇ ਸਾਹ

ਸੰਗਰੂਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਾਂ-ਧੀ ਵੱਲੋਂ ਰੇਲਵੇ ਲਾਈਨਾਂ ‘ਤੇ ਜਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ...

ਨਸ਼ਿਆਂ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ 20 ਸਾਲਾ ਨੌਜਵਾਨ ਦੀ ਗਈ ਜਾਨ

ਸ੍ਰੀ ਮੁਕਤਸਰ ਸਾਹਿਬ ਤੋਂ ਬਹੁਤ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਜਾਨ ਚਲੀ ਗਈ ਹੈ। ਮਾਂ ਦਾ ਰੋ-ਰੋ ਕੇ...

ਇਲਾਜ ਲਈ ਦਾਖਲ ਹੋਏ ਬੰਦੇ ਨੇ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਮਾ.ਰੀ ਛਾਲ, ਥਾਂ ‘ਤੇ ਮੌ.ਤ

ਖੰਨਾ ਦੇ ਸਿਵਲ ਹਸਪਤਾਲ ‘ਚ ਸ਼ੁੱਕਰਵਾਰ ਦੇਰ ਰਾਤ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 35...

BJP ਉਮੀਦਵਾਰ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਨਹੀਂ ਮਿਲਣਗੇ VRS ਦੇ ਲਾਭ

ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਆਈਏਐਸ ਪਰਮਪਾਲ ਕੌਰ ਨੂੰ ਡਿਊਟੀ ਤੋਂ ਰਿਲੀਵ ਕਰ ਦਿੱਤਾ ਹੈ। ਪਰ ਉਸ ਨੂੰ...

ਰਵਨੀਤ ਬਿੱਟੂ ਨੇ ਖਾਲੀ ਕੀਤਾ ਸਰਕਾਰੀ ਬੰਗਲਾ, BJP ਦਫਤਰ ‘ਚ ਜ਼ਮੀਨ ‘ਤੇ ਸੌਂ ਕੇ ਬਿਤਾਈ ਰਾਤ

ਨਗਰ ਨਿਗਮ ਦੇ ਨੋਟਿਸ ਦੇ ਬਾਅਦ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਭਾਜਪਾ...

ਪਟਿਆਲਾ : ਤਾਂਬੇ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਕਾਬੂ, 4 ਕੁਇੰਟਲ ਤਾਰਾਂ ਬਰਾਮਦ

ਪਟਿਆਲਾ ਵਿੱਚ ਪੁਲਿਸ ਨੇ ਨਸ਼ੇ ਲਈ ਚੋਰੀਆਂ ਕਰਨ ਵਾਲੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਭਜਨ...

ਨਾਮਜ਼ਦਗੀ ਭਰਨ ਲਈ ਰਵਨੀਤ ਬਿੱਟੂ ਨੂੰ ਗਹਿਣੇ ਰੱਖਣੀ ਪਈ ਆਪਣੀ ਜੱਦੀ ਜ਼ਮੀਨ! ਜਾਣੋ ਮਾਮਲਾ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਲੋਕ ਸਭਾ...

BJP ਨੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐਲਾਨਿਆ ਉਮੀਦਵਾਰ, ਗੇਜਾ ਰਾਮ ਵਾਲਮੀਕਿ ਨੂੰ ਦਿੱਤੀ ਟਿਕਟ

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਇਸ ਹਲਕੇ...

ਨ.ਸ਼ੇ ਦਾ ਆਦੀ Ex.ਥਾਣੇਦਾਰ ਦੇ ਪੁੱਤਰ ਨੇ ਖੋਹਿਆ ਡਾਕਟਰਨੀ ਦਾ ਪਰਸ, ਲੋਕਾਂ ਨੇ ਫੜ ਕੇ ਕੀਤੀ ਛਿੱ.ਤਰ ਪਰੇਡ

ਖੰਨਾ ‘ਚ ਚੋਰ ਦੀ ਸ਼ਰੇਆਮ ਪਰੇਡ ਕੀਤੀ ਗਈ। ਇਹ ਚੋਰ ਸਿਵਲ ਹਸਪਤਾਲ ਤੋਂ ਮਹਿਲਾ ਡਾਕਟਰ ਦਾ ਪਰਸ ਲੈ ਕੇ ਫਰਾਰ ਹੋ ਗਿਆ ਸੀ। ਲੋਕਾਂ ਨੇ ਪਿੱਛਾ...

ਫ਼ਿਰੋਜ਼ਪੁਰ ‘ਚ ਪੁੱਤ ਵੱਲੋਂ ਮਾਂ ਦਾ ਬੇ.ਰਹਿ.ਮੀ ਨਾਲ ਕ.ਤ.ਲ, ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾਉਣ ਤੋਂ ਸੀ ਨਾਰਾਜ਼

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ...

ਮੁਕਤਸਰ ‘ਚ ਖੇਤਾਂ ‘ਚ ਕੰਮ ਕਰਦੇ ਸਮੇਂ ਵਾਪਰਿਆ ਭਾਣਾ, ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌ.ਤ

ਮੁਕਤਸਰ ਦੇ ਪਿੰਡ ਦੋਦਾ ਵਿਚ ਟਰਾਂਸਫਾਰਮਰ ਵਿਚ ਕਰੰਟ ਲੱਗ ਜਾਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ...

ਬਾਬੇ ‘ਤੇ ਲੱਗੇ ਬਾਈਕ ਚੋਰੀ ਦੇ ਇਲਜ਼ਾਮ! ਹਸਪਤਾਲ ਸਟਾਫ਼ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਸਟਾਫ਼ ਵੱਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਫੜਿਆ ਗਿਆ ਦੋਸ਼ੀ ਗੁਰਦੁਆਰਾ ਸਾਹਿਬ ਦਾ ਹੈੱਡ...

ਰੈਲੀ ਦੌਰਾਨ ਸਾਊਂਡ ਸਿਸਟਮ ਹੋਇਆ ਖ਼ਰਾਬ, CM ਮਾਨ ਨੇ ਖੁਦ ਗਾਇਆ ਰਾਸ਼ਟਰੀ ਗੀਤ, ਵੇਖੋ ਵੀਡੀਓ

ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਰਾਸ਼ਟਰੀ ਗੀਤ ਵੱਜਣ ਤੋਂ ਪਹਿਲਾਂ ਹੀ ਸਾਊਂਡ ਸਿਸਟਮ ਅਚਾਨਕ ਬੰਦ ਹੋ ਗਿਆ। ਇਸ ਤੋਂ...

ਸਲਮਾਨ ਖਾਨ ਘਰ ਫਾਇ.ਰਿੰਗ ਕੇਸ, ਅਨੁਜ ਥਾਪਨ ਦੀ ਮ੍ਰਿਤ.ਕ ਦੇਹ ਦਾ ਦੁਬਾਰਾ ਹੋਵੇਗਾ ਪੋਸਟਮਾਰਟਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਬੋਹਰ ਦੇ ਪਿੰਡ ਸੁਖਚੈਨ ਵਾਸੀ ਅਨੁਜ ਥਾਪਨ ਦੀ ਮ੍ਰਿਤਕ ਦੇਹ ਦਾ ਮੁੜ ਪੋਸਟਮਾਰਟਮ ਕਰਵਾਉਣ ਦੇ ਹੁਕਮ...

BJP ਉਮੀਦਵਾਰ ਹੰਸਰਾਜ ਹੰਸ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ, ਗਜੇਂਦਰ ਸ਼ੇਖਾਵਤ ਰਹੇ ਨਾਲ

ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਤੀਜਾ ਦਿਨ ਹੈ। ਵੀਰਵਾਰ ਨੂੰ ਫਰੀਦਕੋਟ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ...

ਮਾਲੇਰਕੋਟਲਾ ‘ਚ ਨੌਜਵਾਨ ਅਧਿਆਪਕ ਦਾ ਕ.ਤ.ਲ, ਅਣਪਛਾਤਿਆਂ ਨੇ ਦਿੱਤਾ ਵਾ.ਰ.ਦਾਤ ਨੂੰ ਅੰਜਾਮ

ਪੰਜਾਬ ਦੇ ਮਾਲੇਰਕੋਟਲਾ ਵਿੱਚ ਨੌਜਵਾਨ ਅਧਿਆਪਕ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ...

ਸੰਗਰੂਰ : ਖੇਤ ’ਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਮਗਰੋਂ 18 ਮੱਝਾਂ ਦੀ ਮੌ.ਤ, 7 ਤੋਂ ਵੱਧ ਦੀ ਹਾਲਤ ਗੰਭੀਰ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਕਪਿਆਲ ਪਿੰਡ ਵਿੱਚ ਬੁੱਧਵਾਰ ਨੂੰ ਖੇਤਾਂ ਵਿੱਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ...

ਰਾਹ ਜਾਂਦੇ ਟਰੱਕ ਦੇ ਇੰਜਣ ‘ਚੋਂ ਲੀਕ ਹੋਇਆ ਡੀਜ਼ਲ, ਡਰਾਈਵਰ ਨੇ ਇੰਝ ਬਚਾਈ ਜਾ.ਨ

ਰਾਜਪੁਰਾ ਤੋਂ ਪਟਿਆਲੇ ਜਾ ਰਹੇ ਇਕ ਟਰੱਕ ਦੇ ਇੰਜਣ ਵਿਚੋਂ ਡੀਜ਼ਲ ਲੀਕ ਹੋ ਗਿਆ ਤੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ...

ਜ਼ੀਰਾ : ਮਿੱਟੀ ਨਾਲ ਭਰੀ ਟਰਾਲੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਮੌਕੇ ‘ਤੇ ਮੌਤ

ਜ਼ੀਰਾ ਦੇ ਪਿੰਡ ਲੌਂਗੇ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ‘ਤੇ ਉਸ...

ਪਟਿਆਲਾ : ਖੇਡਦੇ-ਖੇਡਦੇ ਦੋ ਸਾਲਾਂ ਮਾਸੂਮ ਨਾਲ ਵਾਪਰਿਆ ਭਾਣਾ, ਪਾਣੀ ਦੀ ਬਾਲਟੀ ’ਚ ਡੁੱ.ਬਣ ਨਾਲ ਹੋਈ ਮੌ.ਤ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਪੰਜੇਟਾ ਵਿੱਚ ਦੋ ਸਾਲਾਂ ਬੱਚੇ ਦੀ ਪਾਣੀ ਦੀ ਬਾਲਟੀ ਵਿੱਚ ਡੁੱਬਣ ਕਾਰਨ ਮੌਤ ਹੋ ਜਾਣਾ ਦੀ ਖਬਰ ਸਾਹਮਣੇ...

ਏਜੰਟ ਨੇ ਵਿਦੇਸ਼ ਭੇਜਣ ਲਈ ਲਏ ਲੱਖਾਂ ਰੁਪਏ! ਡੌਕੀਂ ਲਾ ਕੇ ਚੱਲੇ ਬੰਦੇ ਦੀ ਰਾਹ ‘ਚ ਹੀ ਹੋਈ ਮੌ.ਤ

ਥਾਣਾ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਦਾ ਇਕ ਵਿਅਕਤੀ ਮਹਿੰਦਰ ਪਾਲ ਨੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ਲਈ ਉਸ ਨੇ...

CM ਮਾਨ ਅੱਜ 2 ਹਲਕਿਆਂ ‘ਚ ਲਾਉਣਗੇ ਤਾਕਤ, ਡਾ. ਬਲਬੀਰ ਤੇ ਮੀਤ ਹੇਅਰ ਲਈ ਕਰਨਗੇ ਪ੍ਰਚਾਰ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਲੋਕ ਸਭਾ ਚੋਣਾਂ ਦੀ ਕਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲ ਲਈ ਹੈ। ਅੱਜ ਉਹ ਪਟਿਆਲਾ ਤੋਂ...

BJP ਉਮੀਦਵਾਰ ਪਰਮਪਾਲ ਕੌਰ ਦੀਆਂ ਵਧੀਆਂ ਮੁਸ਼ਕਲਾਂ, ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ

ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ...

ਸੰਗਰੂਰ ‘ਚ ਆਂਗਣਵਾੜੀ ਵਿਭਾਗ ਦੀ ਵੱਡੀ ਲਾਪ੍ਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ

ਸੰਗਰੂਰ ਵਿਚ ਵੱਡੀ ਲਾਪ੍ਰਵਾਹੀ ਦੇਖਣ ਨੂੰ ਮਿਲੀ ਜਿਥੇ ਛੋਟੇ-ਛੋਟੇ ਮਾਸੂਮ ਨੂੰ ਦੀ ਜਾਨ ਨੂੰ ਖਤਰੇ ਵਿਚ ਪਾਇਆ ਜਾ ਰਿਹਾ ਸੀ। ਸਿਹਤ ਵਿਭਾਗ ਤੇ...

ਖੰਨਾ ਪੁਲਿਸ ਨੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ, ਪੁਲਿਸ ਵਰਦੀ ‘ਚ ਵਾਰਦਾਤਾਂ ਨੂੰ ਦਿੰਦੇ ਸੀ ਅੰਜਾਮ

ਖੰਨਾ ‘ਚ ਲੁਟੇਰਾ ਗਿਰੋਹ ਦੇ ਪੰਜ ਮੈਂਬਰ ਕਾਬੂ ਕੀਤੇ ਗਏ ਹਨ। ਇਹ ਗਰੋਹ ਪੁਲੀਸ ਦੀ ਵਰਦੀ ਵਿੱਚ ਵਾਰਦਾਤਾਂ ਕਰਦਾ ਸੀ। ਪੁਲਿਸ ਨੇ ਗਿਰੋਹ ਦੇ...

ਪੰਜਾਬ ‘ਚ BJP ਨੂੰ ਵੱਡਾ ਝਟਕਾ, ਰਵੀਪ੍ਰੀਤ ਸਿੰਘ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਜ਼ਿਲ੍ਹਾ...

ਜਗਰਾਉਂ ‘ਚ ਅਣਪਛਾਤਿਆਂ ਵੱਲੋਂ ਨੌਜਵਾਨ ਦਾ ਕ.ਤ.ਲ, ਟੇਲਰ ਦਾ ਕੰਮ ਕਰਦਾ ਸੀ ਗੁਰਦੀਪ ਸਿੰਘ

ਜਗਰਾਓਂ ਦੇ ਮੁਹੱਲਾ ਨਾਨਕ ਨਗਰੀ ਵਿਖੇ ਬੀਤੀ ਦੇਰ ਰਾਤ 32 ਸਾਲ ਦੇ ਵਿਅਕਤੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਕੇ ਸੜਕ ‘ਤੇ ਸੁੱਟ...

ਬੇਅ/ਦਬੀ ਮਾਮਲੇ ‘ਚ ਨੌਜਵਾਨ ਦਾ ਕ.ਤ.ਲ ਕਰਨ ਵਾਲਾ ਗ੍ਰਿਫ਼ਤਾਰ, ਕਈਆਂ ਦੀ ਭਾਲ ਜਾਰੀ

ਫ਼ਿਰੋਜ਼ਪੁਰ ਦੇ ਜ਼ੀਰਾ ਤੋਂ ਸ਼ਨੀਵਾਰ ਨੂੰ ਬੇਅਦਬੀ ਦੀ ਇੱਕ ਵੱਡੀ ਘਟਨਾ ਵਾਪਰੀ, ਜਿਸ ਦੀ ਹੈਰਾਨ ਕਰਨ ਵਾਲੀ ਵੀਡੀਓ ਹੁਣ ਸਾਹਮਣੇ ਆਈ ਹੈ।...

ਪੰਜਾਬ ‘ਚ ਗਰਮੀ ਨੇ ਛੁਡਾਏ ਪਸੀਨੇ, ਪਾਰਾ 40 ਤੋਂ ਪਾਰ, ਇਸ ਦਿਨ ਪਏਗਾ ਮੀਂਹ

ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਲੁਧਿਆਣਾ ਅਤੇ...