Oct 05

ਲੁਧਿਆਣਾ ‘ਚ ਪੁਲਿਸ ਨਾਕੇ ‘ਤੇ ਫਾਇਰਿੰਗ, ਬਾਈਕ ਸਵਾਰਾਂ ਨੂੰ ਰੋਕਿਆ ਤਾਂ ਚਲਾਈ ਗੋਲੀ, ਇਕ ਜ਼ਖਮੀ

ਲੁਧਿਆਣਾ ਦੇ ਪੱਖੋਵਾਲ ਰੋਡ ਲਲਤੋਂ ਪੁਲਿਸ ਚੌਕੀ ਨੇੜੇ ਨਾਕਾਬੰਦੀ ਦੌਰਾਨ ਬਾਈਕ ‘ਤੇ ਆ ਰਹੇ 2 ਨੌਜਵਾਨਾਂ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ...

ਨਾਨੀ ਦੇ ਅੰਤਿਮ ਸਸਕਾਰ ਮੌਕੇ ਭਾਵੁਕ ਹੋਏ MP ਮੀਤ ਹੇਅਰ, ਬੀਤੇ ਦਿਨੀਂ ਸਰਦਾਰਨੀ ਰਤਨ ਕੌਰ ਦਾ ਹੋਇਆ ਸੀ ਦਿਹਾਂਤ

ਬੀਤੇ ਕੱਲ੍ਹ ਮੀਤ ਹੇਅਰ ਦੇ ਨਾਨੀ ਸਰਦਾਰਨੀ ਰਤਨ ਕੌਰ ਦਾ ਦੇਹਾਂਤ ਹੋਇਆ ਸੀ ਤੇ ਅੱਜ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਸਾਂਸਦ ਮੀਤ...

CM ਮਾਨ ਨੇ ਹੈਰੀਟੇਜ ਸਟ੍ਰੀਟ ਦਾ ਰੱਖਿਆ ਨੀਂਹ ਪੱਥਰ, 71 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ। ਇਥੇ ਉਨ੍ਹਾਂ ਨੇ ਹੈਰੀਟੇਜ ਸਟ੍ਰੀਟ ਦਾ ਨੀਂਹ ਪੱਥਰ ਰੱਖਿਆ...

ਮਾਂ ਦੀ ਅੰਤਿਮ ਸ਼ਰਧਾਂਜਲੀ ਮੌਕੇ ਭਾਵੁਕ ਹੋਏ ਖਾਨ ਸਾਬ, ਕਿਹਾ-‘ਮਾਂ ਬਿਨਾਂ ਮੇਰੀ ਸਾਰੀ ਤਰੱਕੀ ਮਿੱਟੀ ਆ”

ਕੁਝ ਦਿਨ ਪਹਿਲਾਂ ਖਾਨ ਸਾਹਿਬ ਦੀ ਮਾਤਾ ਸਲਮਾ ਪ੍ਰਵੀਨ ਜੀ ਅਕਾਲ ਚਲਾਣਾ ਕਰ ਗਏ ਸਨ ਤੇ ਅੱਜ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਸਮਾਗਮ...

ਸੁਖਵਿੰਦਰ ਕਲਕੱਤਾ ਕਤਲ ਮਾਮਲੇ ‘ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ, 3 ਬੰਦਿਆਂ ਨੂੰ ਕੀਤਾ ਗ੍ਰਿਫਤਾਰ

ਸਾਬਕਾ ਸਰਪੰਚ ਦੇ ਪੁੱਤ ਸੁਖਵਿੰਦਰ ਕਲਕੱਤਾ ਦੇ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਇਸੇ ਮਾਮਲੇ ਦੇ ਵਿਚ ਮਾਮਲੇ...

ਭਦੌੜ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਬਰਨਾਲਾ ਜ਼ਿਲ੍ਹੇ ਅਧੀਨ ਪੈਂਦੇ ਹਲਕਾ ਭਦੌੜ ਦੇ ਪਿੰਡ ਸ਼ਹਿਣਾ ਵਿੱਚ ਦਿਨ-ਦਿਹਾੜੇ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀ ਮਾਰ ਕੇ ਕਤਲ...

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼, ਫੜੇ 2 ਮੁਲਜ਼ਮ

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਹਥਿਆਰ ਤਸਕਰੀ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ...

ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 8000 ਕਿਊਸਿਕ ਪਾਣੀ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਜਾਣਕਾਰੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ ਭਾਖੜਾ ਡੈਮ ਤੋਂ ਅੱਜ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਮੌਸਮ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ, ਦਰਜ ਹਨ ਕਈ ਮਾਮਲੇ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਬੁਲਡੋਜ਼ਰ ਕਾਰਵਾਈ ਜਾਰੀ ਹੈ। ਇਸ ਤਹਿਤ ਨਸ਼ਾ ਤਸਕਰ ਦਾ ਘਰ ਢਹਿ ਢੇਰੀ ਕੀਤਾ ਗਿਆ। ਬੁਲਡੋਜ਼ਰ...

DSP ਰਵਿੰਦਰ ਸਿੰਘ ਖਿਲਾਫ 1 ਲੱਖ ਰੁ. ਦੀ ਰਿਸ਼ਵਤ ਲੈਣ ਦਾ ਕੇਸ ਦਰਜ, ਜ਼ਮੀਨੀ ਵਿਵਾਦ ਸੁਲਝਾਉਣ ਲਈ ਮੰਗੀ ਸੀ ਰਿਸ਼ਵਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਠਿੰਡਾ ਦੇ DSP ਰਵਿੰਦਰ ਸਿੰਘ ਨੂੰ ਰਿਸ਼ਵਤ ਕੇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ...

ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ

ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹਾਰਿਸ਼ੀ ਭਗਵਾਨ ਵਾਲਮੀਕਿ ਜਯੰਤੀ ਮੌਕੇ ਸੂਬੇ ਭਰ ਵਿਚ ਜਨਤਕ...

ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਨੇ ਗੁਰਦੁਆਰੇ ‘ਚ ਲੋਵਿਸ਼ ਨਾਲ ਲਈਆਂ ਲਾਵਾਂ, ਵਿਆਹ ‘ਚ ਪਹੁੰਚੇ CM ਮਾਨ

ਅੰਮ੍ਰਿਤਸਰ ਵਿਚ ਅੱਜ ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਸ਼ਰਮਾ ਕਾਰੋਬਾਰੀ ਲੋਵਿਸ਼ ਓਬਰਾਏ ਦੇ ਨਾਲ ਵਿਆਹ ਦੇ ਬੰਧਨ ਵਿਚ ਬੱਝ ਗਈ। ਦੋਵਾਂ...

ਫਿਰੋਜ਼ਪੁਰ : ਪਿਓ ਨੇ ਆਪਣੀ ਹੀ ਧੀ ਨੂੰ ਹੱਥ ਬੰਨ੍ਹ ਕੇ ਨਹਿਰ ‘ਚ ਸੁੱਟਿਆ, ਧੀ ਦੇ ਚਰਿੱਤਰ ‘ਤੇ ਕਰਦਾ ਸੀ ਸ਼ੱਕ

ਫਿਰੋਜ਼ਪੁਰ ਤੋਂ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਕਲਯੁਗੀ ਪਿਓ ਨੇ ਆਪਣੀ ਹੀ ਧੀ ਨੂੰ ਨਹਿਰ ਵਿਚ ਸੁੱਟ ਦਿੱਤਾ। ਮਿਲੀ...

ਬਰਨਾਲਾ : ਦੁਸ਼ਹਿਰਾ ਦੇਖਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਕਰ ਰਿਹਾ ਇਨਸਾਫ ਦੀ ਮੰਗ

ਬਰਨਾਲਾ ਤੋਂ ਬੁਰੀ ਖਬਰ ਸਾਹਮਣੇ ਆਈ ਹੈ ਜਿਥੇ ਦੁਸਹਿਰੇ ਵਾਲੇ ਦਿਨ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ...

ਪੰਜਾਬ ‘ਚ 5 ਅਕਤੂਬਰ ਤੋਂ ਮੌਸਮ ਲਵੇਗਾ ਕਰਵਟ, ਪਵੇਗਾ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਦੇ ਮੌਸਮ ਇਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਐਕਟਿਵ ਹੋਈ ਪੱਛਮੀ ਗੜਬੜੀ ਦਾ ਅਸਰ 5 ਅਕਤੂਬਰ ਤੋਂ ਸੂਬੇ ਵਿਚ ਦੇਖਣ ਨੂੰ ਮਿਲ ਸਕਦਾ ਹੈ।...

ਸਿੱਖ ਸਰਧਾਲੂਆਂ ਲਈ ਖੁਸ਼ਖਬਰੀ, ਗੁਰਪੁਰਬ ਮੌਕੇ ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਮਿਲੀ ਮਨਜ਼ੂਰੀ

ਸ਼ਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ। ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲ ਗਈ ਹੈ ਤੇ ਹੁਣ ਸ਼ਰਧਾਲੂ ਪਾਕਿਸਤਾਨ ਵਿਚ ਗੁਰੂ...

ਜੱਜ ਦੇ ਨਾਂ ‘ਤੇ 30 ਲੱਖ ਦੀ ਰਿਸ਼ਵਤ ਦਾ ਮਾਮਲਾ, CBI ਨੇ ਖੋਲ੍ਹ ‘ਤੀ ਕਾਰਵਾਈ

ਤਲਾਕ ਦੇ ਮਾਮਲੇ ਵਿੱਚ ਕੁੜੀ ਦੇ ਪੱਖ ਵਿਚ ਫੈਸਲਾ ਕਰਵਾਉਣ ਲਈ 30 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ।...

ਅਭਿਸ਼ੇਕ ਸ਼ਰਮਾ ਦੀ ਭੈਣ ਦਾ ਵਿਆਹ, ਕ੍ਰਿਕਟਰ ਪਹੁੰਚਿਆ ਪੰਜਾਬ, ਫਲਾਈਟ ‘ਚ ਯੁਵਰਾਜ ਨਾਲ ਫੋਟੋ ਕੀਤੀ ਪੋਸਟ

ਭਾਰਤੀ ਟੀ-20 ਕ੍ਰਿਕਟ ਟੀਮ ਦੇ ਮੈਂਬਰ ਅਤੇ ਏਸ਼ੀਆ ਕੱਪ ਮੈਨ ਆਫ ਦਿ ਸੀਰੀਜ਼ ਕ੍ਰਿਕਟਰ ਅਭਿਸ਼ੇਕ ਸ਼ਰਮਾ ਬੀਤੀ ਦੇਰ ਰਾਤ ਪੰਜਾਬ ਪਹੁੰਚਿਆ। ਉਹ...

ਪਿੰਡ ਜੀਦਾ ਬਲਾ/ਸ.ਟ ਕੇਸ ‘ਚ ਵੱਡੀ ਅਪਡੇਟ, ਦੋਸ਼ੀ ਗੁਰਪ੍ਰੀਤ ਸਿੰਘ ਨੇ ਕਬੂਲਿਆ ਜੁਰਮ

ਬਠਿੰਡਾ ਦੇ ਪਿੰਡ ਜੀਦਾ ਵਿਖੇ ਘਰ ਵਿਚ ਬੰਬ ਬਲਾਸਟ ਦੇ ਮਾਮਲੇ ’ਚ ਗ੍ਰਿਫਤਾਰ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਮੁੜ ਬਠਿੰਡਾ ਅਦਾਲਤ ‘ਚ ਪੇਸ਼...

ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ, ਹਮਲੇ ‘ਚ ਇਕ ਨੌਜਵਾਨ ਦੇ ਨਿਕਲੇ ਸਾਹ, 1 ਜ਼ਖ਼ਮੀ

ਮੋਗਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ ਤੇ ਲੜਾਈ ਇੰਨੀ ਵਧ ਗਈ ਕਿ ਇਸ...

ਅੱਜ ਦਿੱਲੀ ਜਾਣਗੇ CM ਮਾਨ, ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕਰ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਦੇਣਗੇ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਜਾਣਗੇ ਤੇ ਉਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਅਮਿਤ ਸ਼ਾਹ...

ਪੰਜਾਬ ਦੀ ਧੀ ਹਿਮਾਚਲ ਪ੍ਰਦੇਸ਼ ‘ਚ ਬਣੀ ਜੱਜ, MP ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

ਬਠਿੰਡਾ ਜ਼ਿਲ੍ਹੇ ਦੇ ਕਸਬਾ ਮੌੜ ਮੰਡੀ ਦੀ ਧੀ ਤਾਨੀਆ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਵਿੱਚ 8ਵਾਂ ਰੈਂਕ ਹਾਸਲ ਕਰਕੇ ਨਾ ਸਿਰਫ ਆਪਣੇ...

ਪੰਜਾਬ ਨੂੰ ‘ਕੰਗਲਾ’ ਬੋਲੇ ਜਾਣ ‘ਤੇ ਭੜਕੇ MLA ਗੁਰਪ੍ਰੀਤ ਸਿੰਘ ਬਣਾਂਵਾਲੀ, ਕਿਹਾ-ਵਿਰੋਧੀ ਧਿਰ ਮੰਗੇ ਮੁਆਫੀ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੜ੍ਹਾਂ ‘ਤੇ ਬੁਲਾਏ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ ਜਿਸ ਵਿਚ...

ਧੁੱਸੀ ਬੰਨ੍ਹ ਨੇੜੇ ਜਮ਼ੀਨ ਖਰੀਦਣ ‘ਤੇ ਹਰਪਾਲ ਚੀਮਾ ਨੇ ਬਾਜਵਾ ਸਾਬ੍ਹ ਤੋਂ ਮੰਗਿਆ ਜਵਾਬ, ਦੋਵਾਂ ਵਿਚਾਲੇ ਹੋਈ ਬਹਿਸ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੜ੍ਹਾਂ ‘ਤੇ ਬੁਲਾਏ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ ਜਿਸ ਵਿਚ...

ਮੰਤਰੀ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੱਸਿਆ ਤੰਜ-‘ਅਸੀਂ ਉਨ੍ਹਾਂ ‘ਚੋਂ ਨਹੀਂ ਕਿ ਬੰਬੂਕਾਟ ‘ਤੇ ਚੜ੍ਹੇ ਤੇ ਪੈਰਾਂ ‘ਤੇ ਮਿੱਟੀ ਨਹੀਂ ਲੱਗਣ ਦਿੱਤੀ…”

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੜ੍ਹਾਂ ‘ਤੇ ਬੁਲਾਏ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ ਜਿਸ ਵਿਚ...

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਆਖਰੀ ਦਿਨ, ਪੁਨਰਵਾਸ ਨਾਲ ਜੁੜੇ ਪ੍ਰਸਤਾਵ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਲਗਭਗ 6 ਬਿਲ ਪਾਸ ਕੀਤੇ ਜਾਣਗੇ। ਨਾਲ ਹੀ ਪੰਜਾਬ ਦੇ ਪੁਨਰਵਾਸ ਨਾਲ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜਨਗੇ ਵਿਧਾਨ ਸਭਾ ਦੀ ਚੋਣ, ਕਿਹਾ-‘ਪੁੱਤ ਦੀ ਇੱਛਾ ਕਰਾਂਗਾ ਪੂਰੀ’

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ...

ਰਾਜਵੀਰ ਜਵੰਦਾ ਨੂੰ ਮਿਲੇ MLA ਧਾਲੀਵਾਲ, ਕਿਹਾ-‘ਯਕੀਨ ਹੈ ਪਰਮਾਤਮਾ ਉਸ ਨੂੰ ਜਲਦੀ ਹੀ ਠੀਕ ਕਰਨਗੇ’

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਾਇਕ ਰਾਜਵੀਰ ਜਵੰਦਾ ਨਾਲ ਫੋਰਟਿਸ ਹਸਪਤਾਲ ਪਹੁੰਚ ਕੇ ਮੁਲਾਕਾਤ ਕੀਤੀ। ਜਵੰਦਾ ਦੀ ਸਿਹਤ ਬਾਰੇ...

ਫੋਰਟਿਸ ਹਸਪਤਾਲ ਵੱਲੋਂ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਦਿੱਤੀ ਗਈ ਨਵੀਂ ਅਪਡੇਟ

ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਨਵਾਂ ਅਪਡੇਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾਕਿ ਜਵੰਦਾ ਨੂੰ ਅਜੇ ਵੀ...

ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਬਲਕੌਰ ਸਿੰਘ, ਸਿਹਤਯਾਬੀ ਲਈ ਕੀਤੀ ਅਰਦਾਸ

ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਦੇ ਬਦੀ ਵਿਚ ਭਿਆਨਕ ਸੜਕ ਹਾਦਸਾ ਹੋ ਗਿਆ। ਇਸ ਹਾਦਸੇ ਵਿਚ ਜਵੰਦਾ ਦੇ ਸਿਰ ਤੇ...

‘ਸਿਰ ਤੇ ਰੀੜ੍ਹ ਦੀ ਹੱਡੀ ‘ਤੇ ਲੱਗੀਆਂ ਸੱਟਾਂ’-ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਦਿੱਤੀ ਅਪਡੇਟ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਸੀ ਵਿਚ ਐਕਸੀਡੈਂਟ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ...

ਹੜ੍ਹਾਂ ਮਗਰੋਂ PAU ਨੇ ਲਾਇਆ ਕਿਸਾਨ ਮੇਲਾ, ਦੂਰ-ਦੁਰਾਡੇ ਤੋਂ ਪਹੁੰਚੇ ਕਿਸਾਨਾਂ ਨੇ ਵਿਖਾਇਆ ਉਤਸ਼ਾਹ

ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ, ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਇੱਕ ਕਿਸਾਨ ਮੇਲਾ ਲਗਾਇਆ ਗਿਆ ਹੈ।...

ਮਾਨਸੂਨ ਮਗਰੋਂ ਪੰਜਾਬ ‘ਚ ਵਧੀ ਗਰਮੀ, ਪਾਰਾ 37 ਡਿਗਰੀ ਤੋਂ ਪਾਰ, ਜਾਣੋ ਕਦੋਂ ਮਿਲੇਗੀ ਰਾਹਤ

ਪੰਜਾਬ ਦੇ ਮੌਸਮ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮਾਨਸੂਨ ਦੇ ਜਾਣ ਤੋਂ ਬਾਅਦ ਸੂਬੇ ਵਿੱਚ ਲਗਾਤਾਰ ਧੁੱਪ ਨਿਕਲ ਰਹੀ ਹੈ ਅਤੇ ਦਿਨ ਦਾ...

ਵਿਧਾਨ ਸਭਾ ਸੈਸ਼ਨ ਤੋਂ ਬਾਹਰ ਆ ਕੇ MLA ਧਾਲੀਵਾਲ ਨੇ ਬਾਜਵਾ ਸਾਬ੍ਹ ‘ਤੇ ਕੱਸੇ ਤਿੱਖੇ ਤੰਜ, ਕਿਹਾ-“Serious ਹੋ ਜਾਓ’

ਹੜ੍ਹਾਂ ਦੇ ਮੁੱਦੇ ਨੂੰ ਲੈ ਕੇ ਕੇ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਲਈ ਖਤਮ ਹੋ ਗਿਆ। ਸੈਸ਼ਨ ਤੋਂ ਬਾਹਰ ਆ ਕੇ ਵਿਧਾਇਕ ਕੁਲਦੀਪ...

ਗੈਰ-ਪੰਜਾਬੀਆਂ ਦੇ ਮੁੱਦੇ ‘ਤੇ ਖੁੱਲ੍ਹ ਕੇ ਬੋਲੇ CM ਮਾਨ, ਕਿਹਾ-“ਜੇ ਉਹਨਾਂ ਨੇ ਆਪਣੇ ਸੂਬਿਆਂ ‘ਚੋਂ ਪੰਜਾਬੀ ਕੱਢ ਦਿੱਤੇ ਤਾਂ ਫਿਰ….”

ਪੰਜਾਬ ਵਿਧਾਨ ਸਭਾ ਦਾ ਹੜ੍ਹ ‘ਤੇ ਸਪੈਸ਼ਲ ਸੈਸ਼ਨ ਦੇ ਪਹਿਲਾ ਸੈਸ਼ਨ ਹੋਇਆ। ਸੈਸ਼ਨ ਵਿਚ ਸੀਐੱਮ ਮਾਨ ਨੇ ਬੇਬਾਕ ਬੋਲ ਬੋਲੇ। ਉਨ੍ਹਾਂ ਨੇ...

ਤੇਜ਼ ਰਫ਼ਤਾਰ ਟੈਂਕਰ ਨੇ ਐਕਟਿਵਾ ਨੂੰ ਮਾਰੀ ਟੱਕਰ, ਹਾਦਸੇ ‘ਚ ਐਕਟਿਵਾ ਸਵਾਰ 2 ਕੁੜੀਆਂ ਦੀ ਗਈ ਜਾਨ

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਚ ਵੱਡਾ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਟੈਂਕਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਟੱਕਰ ਨਾਲ ਸਕੂਟੀ...

‘ਅਸੀਂ ਸੈਸ਼ਨ ਰਾਜਨੀਤੀ ਜਾਂ ਗਾਲ੍ਹਾਂ ਖਾਣ ਲਈ ਨਹੀਂ ਸੱਦਿਆ’ -ਵਿਧਾਨ ਸਭਾ ‘ਚ CM ਮਾਨ ਦੇ ਬੇਬਾਕ ਬੋਲ

ਪੰਜਾਬ ਵਿਧਾਨ ਸਭਾ ਦਾ ਹੜ੍ਹ ‘ਤੇ ਸਪੈਸ਼ਲ ਸੈਸ਼ਨ ਦੇ ਪਹਿਲਾ ਸੈਸ਼ਨ ਹੋਇਆ। ਸੈਸ਼ਨ ਵਿਚ ਸੀਐੱਮ ਮਾਨ ਨੇ ਬੇਬਾਕ ਬੋਲ ਬੋਲੇ। ਉਨ੍ਹਾਂ ਨੇ...

ਲੁਧਿਆਣਾ : ਭਤੀਜੇ ਨੇ ਚਾਚੇ ਦੀ ਦੁਕਾਨ ‘ਚ ਰਖਵਾਇਆ ਸੀ ਵਿਸਫੋਟਕ, ਮੁਲਜ਼ਮ ਤੇ ਉਸ ਦਾ ਸਾਥੀ ਗ੍ਰਿਫ਼ਤਾਰ

ਲੁਧਿਆਣਾ ਵਿਚ ਬੀਤੇ ਦਿਨੀਂ ਦੇਰ ਰਾਤ ਬੈਗ ਦੀ ਦੁਕਾਨ ਵਿਚ ਮਿਲੇ ਇੰਪਰੂਵਾਈਜਡ ਐਕਸਪਲੋਸਿਵ ਡਿਵਾਈਸ ਮਾਮਲੇ ਵਿਚ ਕੁਝ ਹੈਰਾਨ ਕਰਨ ਵਾਲੇ...

‘CM ਸਾਬ੍ਹ ਬੀਮਾਰ ਹੋ ਗਏ ਤਾਂ ਬਣਾ ਰਹੇ ਮਜ਼ਾਕ’-ਇਲਜ਼ਾਮ ਲਗਾਉਣ ਵਾਲੇ ਵਿਰੋਧੀਆਂ ਦੀ ਮੰਤਰੀ ਬੈਂਸ ਨੇ ਬਣਾ ‘ਤੀ ਰੇਲ

ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਸਪੈਸ਼ਲ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਸੈਸ਼ਨ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ...

ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਨਵੀਂ ਨਾਭਾ ਜੇਲ੍ਹ ‘ਚ ਕਰਨਗੇ ਮੁਲਾਕਾਤ

ਬਿਕਰਮ ਮਜੀਠੀਆ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਕਾਫਲੇ ਸਣੇ ਨਿਊ ਨਾਭਾ ਜੇਲ੍ਹ ਵਿਚ ਪਹੁੰਚੇ ਹਨ।...

ਬਠਿੰਡਾ ‘ਚ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੀਲਾ ਪੰਜਾ, 2 ਭੈਣਾਂ ‘ਤੇ ਚੱਲ ਰਹੇ ਸਨ ਮੁਕੱਦਮੇ

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਠਿੰਡਾ ਦੇ ਹੌਟਸਪੌਟ ਮੰਨੇ ਜਾਂਦੇ ਧੋਬੀਆਣਾ ਬਸਤੀ ਵਿੱਚ...

ਪਿੰਡ ਜੀਦਾ ਬਲਾਸਟ ਕੇਸ, ਵ੍ਹੀਲ ਚੇਅਰ ‘ਤੇ ਕੋਰਟ ਲਿਆਂਦਾ ਗਿਆ ਦੋਸ਼ੀ, ਅਦਾਲਤ ਨੇ ਭੇਜਿਆ ਮੁੜ ਰਿਮਾਂਡ ‘ਤੇ

ਬਠਿੰਡਾ ਦੇ ਪਿੰਡ ਜੀਦਾ ਵਿੱਚ ਹੋਏ ਬਲਾਸਟਾਂ ਦੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਅੱਜ ਸੱਤ ਦਿਨਾਂ ਦਾ ਰਿਮਾਂਡ ਖਤਮ ਹੋਣ ਮਗਰੋਂ ਅੱਜ ਦੁਬਾਰਾ...

ਧਨੌਲਾ : ਬੇਕਾਬੂ ਹੋ ਕੇ ਡਰੇਨ ‘ਚ ਡਿੱਗੀ ਕਾਰ ਨੂੰ ਲੱਗੀ ਅੱਗ, ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਹਾਦਸੇ ‘ਚ ਹੋਈ ਮੌਤ

ਬਰਨਾਲਾ ਦੇ ਧਨੌਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ...

ਪੰਜਾਬ ਤੋਂ ਚੰਡੀਗੜ੍ਹ ਸ਼ਿਫਟ ਨਹੀਂ ਕੀਤੇ ਜਾਣਗੇ ਬੇਅਦਬੀ ਦੇ ਮਾਮਲੇ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਬੇਅਦਬੀ ਦੇ ਮਾਮਲਿਆਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਸੁਪਰੀਮ ਕੋਰਟ ਵਿਚ ਬੇਅਦਬੀ ਮਾਮਲਿਆਂ ‘ਤੇ ਸੁਣਵਾਈ ਹੋਈ ਹੈ ਤੇ ਕੋਰਟ...

CM ਮਾਨ ਵੱਲੋਂ ਜਲ ਸਰੋਤ ਵਿਭਾਗ ਨੂੰ ਜਾਂਚ ਦੇ ਹੁਕਮ, ਪੰਜਾਬ ‘ਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਜੁੜਿਆ ਹੈ ਮਾਮਲਾ

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ‘ਚ ਹੜ੍ਹਾਂ ਨਾਲ ਹੋਈ...

‘5 ਲੱਖ ਏਕੜ ਖੇਤਾਂ ਲਈ ਕਣਕ ਦਾ ਦਿੱਤਾ ਜਾਵੇਗਾ ਮੁਫ਼ਤ ਬੀਜ’-ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ

ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਸਰਕਾਰ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਦੇਵੇਗੀ। 5 ਲੱਖ ਏਕੜ ਖੇਤਾਂ ਲਈ...

ਪੇਕੇ ਘਰ ਆਈ ਨਵੀਂ ਵਿਆਹੀ ਨੇ ਚੁੱਕਿਆ ਨੇ ਖੌਫ਼ਨਾਕ ਕਦਮ! ਦੋ ਮਹੀਨੇ ਪਹਿਲਾਂ ਹੋਇਆ ਸੀ ਕੁੜੀ ਦਾ ਵਿਆਹ

ਬੀਤੀ ਰਾਤ ਜਗਰਾਓਂ ਵਿਖੇ ਇੱਕ ਨਵੀਂ ਵਿਆਹੀ ਕੁੜੀ ਵੱਲੋਂ ਭੇਤਭਰੇ ਹਲਾਤਾਂ ਦੇ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ...

ਲੁਧਿਆਣਾ ‘ਚ 2 ਕੋਠੀਆਂ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ, ਹਾਦਸੇ ‘ਚ ਦਾਦੀ-ਪੋਤੇ ਦੀ ਮੌਤ

ਲੁਧਿਆਣਾ ਵਿਚ ਹੁਣੇ-ਹੁਣੇ ਵੱਡਾ ਹਾਦਸਾ ਵਾਪਰਿਆ ਹੈ। ਜਿਥੇ ਇਕ ਕੋਠੀ ਵਿਚ ਭਿਆਨਕ ਅੱਗ ਲੱਗ ਗਈ। ਸਾਰਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ...

CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਬੁਲਾਈ ਗਈ ਹੈ।...

ਪੰਜਾਬ ‘ਚ ਹੈਲਥ ਕਾਰਡ ਦੀ ਰਜਿਸਟ੍ਰੇਸ਼ਨ ਸ਼ੁਰੂ, 10 ਲੱਖ ਰੁ. ਦਾ ਇਲਾਜ ਮੁਫਤ, 2 ਜਿਲ੍ਹਿਆਂ ‘ਚ ਲੱਗੇ ਕੈਂਪ

ਪੰਜਾਬ ਸਰਕਾਰ ਦੀ ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ (ਮੰਗਲਵਾਰ) ਸ਼ੁਰੂ ਹੋ ਗਈ ਹੈ। ਤਰਨਤਾਰਨ ਅਤੇ ਬਰਨਾਲਾ ਵਿੱਚ ਕੈਂਪਾਂ ਰਾਹੀਂ...

ਲੁਧਿਆਣਾ ‘ਚ ਵੱਡੀ ਵਾਰਦਾਤ, ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ ਵਿੱਚ ਇੱਕ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰ ਇੱਕ ਬਾਈਕ ‘ਤੇ ਆਏ ਸਨ। ਉਨ੍ਹਾਂ ਨੇ...

ਲੁਧਿਆਣਾ ‘ਚ ਨਿੱਜੀ ਬੈਂਕ ਦੀ ਬਿਲਡਿੰਗ ‘ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ‘ਤੇ ਪਾਇਆ ਗਿਆ ਕਾਬੂ

ਪੰਜਾਬ ਦੇ ਲੁਧਿਆਣਾ ਦੇ ਫਿਰੋਜ਼ਗਾਂਧੀ ਮਾਰਕੀਟ ਵਿੱਚ ਆਰਐਸ ਟਾਵਰ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ...

ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਸੂਬੇ ਦੇ ਇੱਕ ਜ਼ਿਲ੍ਹੇ ਵਿੱਚ ਕੱਲ੍ਹ ਯਾਨੀ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਜ਼ਿਲ੍ਹੇ ਦੇ ਸਾਰੇ ਸਕੂਲ,...

ਨਾਭਾ ‘ਚ DSP ਦੇ ਦਫਤਰ ਮੂਹਰੇ ਜ਼ਬਰਦਸਤ ਹੰਗਾਮਾ, ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਝੜਪ

ਨਾਭਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ DSP ਦਫਤਰ ਦੇ ਬਾਹਰ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ ਜਿਸ ਨਾਲ ਜਬਰਦਸਤ ਹੰਗਾਮਾ ਹੋਇਆ।...

ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਬੋਲੇ CM ਮਾਨ, ‘ਅਸੀਂ ਵੈਰੀਫਿਕੇਸ਼ਨ ਲਈ ਕੇਂਦਰ ਤੋਂ ਮੰਗਿਆ ਹੈ 6 ਮਹੀਨੇ ਦਾ ਸਮਾਂ’

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ...

10 ਲੱਖ ਦੇ ਸਿਹਤ ਬੀਮਾ ਸਕੀਮ ਨੂੰ ਲੈ ਕੇ CM ਮਾਨ ਦਾ ਐਲਾਨ, ਭਲਕੇ ਤੋਂ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ...

‘ਆਪ’ ਨੇਤਾ ਸੁਖਵਿੰਦਰ ਸਿੰਘ ਛਿੰਦਾ ਦੇ ਘਰ ‘ਤੇ ਹਮਲਾ, ਚਲਾਈਆਂ ਗੋਲੀਆਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਲੁਧਿਆਣਾ ਦੇ ਲਹਿਰਾ ਪਿੰਡ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ‘ਆਪ’ ਨੇਤਾ ਦੇ ਘਰ ‘ਤੇ ਹਮਲਾ ਕੀਤਾ ਗਿਆ। ਹਮਲਾਵਰਾਂ ਵੱਲੋਂ ਗੋਲੀਆਂ ਵੀ...

ਅੱਜ ਤੋਂ ਨਰਾਤਿਆਂ ਦੀ ਹੋਈ ਸ਼ੁਰੂਆਤ, PM ਮੋਦੀ ਤੇ CM ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਅੱਜ ਤੋਂ ਨਰਾਤਿਆਂ ਦਾ ਪਾਵਨ ਤਿਓਹਾਰ ਸ਼ੁਰੂ ਹੋ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਸਮਾਣਾ : ਬਾਈਕ ਸਵਾਰ ਦੀ ਕੰਬਾਈਨ ਨਾਲ ਹੋਈ ਟੱਕਰ, ਹਾਦਸੇ ‘ਚ ਧੀ-ਪਿਓ ਨੇ ਛੱਡੀ ਦੁਨੀਆ

ਸਮਾਣਾ ਵਿਖੇ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ ਜਿਥੇ ਪਿਓ ਮੋਟਰਸਾਈਕਲ ‘ਤੇ ਆਪਣੀਆਂ 2 ਧੀਆਂ ਨੂੰ ਬਿਠਾ ਕੇ ਕਿਤੇ ਜਾ ਰਿਹਾ ਸੀ ਕਿ ਰਸਤੇ ਵਿਚ...

ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਦਾ ਐਲਾਨ- ਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦੇਣਗੇ 1100 ਟ੍ਰੈਕਟਰ’

ਪੰਜਾਬ ਵਿਚ ਆਏ ਹੜ੍ਹਾਂ ਕਰਕੇ ਜੋ ਹਾਲਾਤ ਪੈਦਾ ਹੋਏ ਹਨ, ਉਸ ਨੂੰ ਦੇਖਦੇ ਹੋਏ ਵੱਖ-ਵੱਖ ਸੰਸਥਾਵਾਂ ਤੇ ਸ਼ਖਸੀਅਤਾਂ ਵੱਲੋਂ ਪੰਜਾਬੀਆਂ ਦੀ ਮਦਦ...

CM ਭਗਵੰਤ ਮਾਨ ਦਾ ਵੱਡਾ ਐਲਾਨ, ‘ਮਹਿਲਾਵਾਂ ਨੂੰ ਜਲਦ ਹੀ ਹਰ ਮਹੀਨੇ ਮਿਲਣਗੇ 1000 ਰੁਪਏ’

ਪੰਜਾਬ ਦੀਆਂ ਮਹਿਲਾਵਾਂ ਲਈ ਸੀਐੱਮ ਮਾਨ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰ ਮਹਿਲਾਵਾਂ ਨੂੰ ਹਰ ਮਹੀਨੇ 1100 ਰੁਪਏ ਦੇ...

ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਭਲਕੇ 22 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ ਮਹਾਰਾਜਾ ਅਗਰਸੇਨ ਜਯੰਤੀ ਮੌਕੇ ਛੁੱਟੀ ਐਲਾਨੀ...

ਹੜ੍ਹ ਪੀੜਤਾਂ ਲਈ ਟਰੈਕਟਰ ਵੰਡਣ ਪਹੁੰਚੇ ਮਨਕੀਰਤ ਔਲਖ ਦੇ ਬੋਲ-‘ਜਿਹੜਾ ਪੰਜਾਬ ਲਈ ਖੜੇਗਾ 100 ਗੁਣਾ ਹੋ ਕੇ ਵਾਪਿਸ ਆਉਣਾ’

ਹੜ੍ਹ ਪੀੜਤਾਂ ਦੀ ਮਦਦ ਲਈ ਗਾਇਕ ਮਨਕੀਰਤ ਔਲਖ ਦਿਨ-ਰਾਤ ਇਕ ਕਰਕੇ ਸੇਵਾ ਕਰ ਰਹੇ ਹਨ। ਪਹਿਲਾਂ ਵੀ ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਲਈ...

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਚਾਲੂ, ਅਧਿਕਾਰੀਆਂ ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਨੈਸ਼ਨਲ ਹਾਈਵੇ ‘ਤੇ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਦਾ ਸਭ ਤੋਂ ਮਹਿੰਗਾ ਲਾਢੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਮੁੜ...

ਲੁਧਿਆਣਾ : ਬੇਕਾਬੂ ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਜ਼ਖਮੀ ਵਿਅਕਤੀ ਹਸਪਤਾਲ ‘ਚ ਭਰਤੀ, ਹਾਲਤ ਗੰਭੀਰ

ਲੁਧਿਆਣਾ ਦੇ ਹਲਵਾਰਾ ਰੋਡ ‘ਤੇ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਇੱਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਬਾਈਕ ਸਵਾਰ ਟੱਕਰ ਮਾਰ ਕੇ ਲਗਭਗ 10...

ਵਿੱਤ ਮੰਤਰੀ ਹਰਪਾਲ ਚੀਮਾ ਦਾ ਉਪਰਾਲਾ, ਹੜ੍ਹ ਪੀੜਤਾਂ ਨੂੰ ਸਿਹਤ ਸੇਵਾਵਾਂ ਪਹੁੰਚਾਉਣ ਲਈ 3 ਐਂਬੂਲੈਂਸਾਂ ਨੂੰ ਕੀਤਾ ਰਵਾਨਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੂੰ ਡਾਕਟਰੀ ਸੇਵਾਵਾਂ...

ਸ. ਸੁਖਬੀਰ ਬਾਦਲ ਨੇ ਹੜ੍ਹ ਪੀੜਤ ਇਲਾਕਿਆਂ ‘ਚ ਪਸ਼ੂਆਂ ਲਈ ਹਰਾ ਚਾਰਾ ਤੇ ਅਚਾਰ ਦੇ 100 ਟਰੱਕਾਂ ਨੂੰ ਕੀਤਾ ਰਵਾਨਾ

ਹੜ੍ਹ ਪੀੜਤਾਂ ਦੀ ਮਦਦ ਲਈ ਵੱਖ-ਵੱਖ ਸਿਆਸੀ ਆਗੂ ਮਦਦ ਦਾ ਹੱਥ ਅੱਗੇ ਵਧਾ ਰਹੇ ਹਨ। ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ...

ਲੁਧਿਆਣਾ ਸਟੇਸ਼ਨ ਤੋਂ ਬੱਚਾ ਚੁੱਕਣ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ, ਔਰਤ ਨੇ ਦੱਸਿਆ ਕਿਉਂ ਕੀਤਾ ਇਹ ਕਾਰਾ

ਲੁਧਿਆਣਾ ਸਟੇਸ਼ਨ ਤੋਂ ਗਰੀਬ ਤਿੰਨ ਦਿਨ ਪਹਿਲਾਂ ਚੋਰੀ ਹੋਏ ਇੱਕ ਸਾਲ ਦੇ ਬੱਚੇ ਨੂੰ ਜੀਆਰਪੀ ਨੇ ਸ਼ੁੱਕਰਵਾਰ ਦੇਰ ਰਾਤ ਗਿਆਸਪੁਰਾ ਇਲਾਕੇ...

ਮੋਗਾ : ਟੀਚਰਾਂ ਵੱਲੋਂ ਝਿੜਕਣ ‘ਤੇ ਵਿਦਿਆਰਥੀ ਨੇ ਮੁਕਾਏ ਆਪਣੇ ਹੀ ਸਾਹ, 6 ਖਿਲਾਫ ਪਰਚਾ ਦਰਜ

ਮੋਗਾ ਦੇ ਪਿੰਡ ਕਮਾਲਕੇ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਵਿਦਿਆਰਥੀ ਨੂੰ ਝਿੜਕਣਾ ਟੀਚਰਾਂ ਨੂੰ ਮਹਿੰਗਾ ਪੈ ਗਿਆ। 6 ਟੀਚਰਾਂ ਖਿਲਾਫ ਪਰਚਾ...

14 ਮਹੀਨਿਆਂ ਦੀ ਬੱਚੀ ਨਾਲ ਵਾਪਰਿਆ ਹਾਦਸਾ, ਨਹਾਉਂਦੇ ਸਮੇਂ ਡਿੱਗੀ ਪਾਣੀ ਦੇ ਟੱਬ ‘ਚ, ਹੋਈ ਮੌਤ

ਤਪਾ ਮੰਡੀ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ ਜਿਥੇ 14 ਮਹੀਨੇ ਦੀ ਬੱਚੀ ਨਾਲ ਹਾਦਸਾ ਵਾਪਰਿਆ ਹੈ। ਬੱਚੀ ਘਰ ਦੇ ਬਾਥਰੂਮ ਵਿਚ ਖੇਡ ਰਹੀ...

PM ਮੋਦੀ ਖ਼ਿਲਾਫ਼ DC ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਾਈ ਪੋਸਟ, ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਹੋਵੇਗੀ ਕਾਰਵਾਈ

ਪਿਛਲੇ ਦਿਨੀਂ DC ਸੰਗਰੂਰ ਵੱਲੋਂ ਪਾਈ ਗਈ ਪੋਸਟ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਸੀ।ਜਿਸ ਨੂੰ ਲੈ ਕੇ PMO ਆਫਿਸ ਵੱਲੋਂ ਉਨ੍ਹਾਂ ਨੂੰ ਨੋਟਿਸ ਵੀ...

ਪੰਜਾਬ ‘ਚ ਆਮ ਲੋਕਾਂ ਨੂੰ ਵੱਡੀ ਰਾਹਤ, ਦੁੱਧ ਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਵਿਚ ਕਟੌਤੀ ਦਾ ਐਲਾਨ

ਪੰਜਾਬ ਵਿਚ ਆਮ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ। ਕਿਉਂਕਿ ਪੰਜਾਬ ਭਰ ਵਿਚ ਡੇਅਰੀ ਪ੍ਰੋਡਕਟਸ ਸਸਤੇ ਹੋਏ ਹਨ। ਦੁੱਧ, ਘਿਓ, ਪਨੀਰ, ਆਈਸਕ੍ਰੀਮ...

ਜਥੇਦਾਰ ਗੜਗੱਜ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਵੈੱਬ ਪੋਰਟਲ ਲਾਂਚ ਕੀਤਾ ਹੈ।...

ਪੁਲਿਸ ਦਾ ਵੱਡਾ ਐਕਸ਼ਨ, ਪੇਸ਼ੀ ਭੁਗਤਣ ਆਏ ਪ੍ਰਿੰਕਲ ਲੁਧਿਆਣਾ ਨੂੰ ਮੁੜ ਤੋਂ ਕੀਤਾ ਗ੍ਰਿਫਤਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਨੂੰ ਮੁੜ ਤੋਂ ਪੁਲਿਸ ਵੱਲੋਂ...

ਮਨੁੱਖੀ ਬੰਬ ਬਣਨ ਦੀ ਸੀ ਤਿਆਰੀ! ਪਿੰਡ ਜੀਦਾ ‘ਚ ਹੋਏ ਧਮਾਕੇ ਦੇ ਮਾਮਲੇ ‘ਚ ਹੈਰਾਨ ਕਰਨ ਵਾਲੇ ਖੁਲਾਸੇ

ਬਠਿੰਡਾ ਦੇ ਪਿੰਡ ਜੀਦਾ ਵਿਚ ਬੰਬ ਧਮਾਕੇ ਦੇ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਬਠਿੰਡਾ ਦੀ ਇੱਕ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ...

ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਲੇਗਾ ਵਿਦੇਸ਼ ‘ਚ ਪੜ੍ਹਾਈ ਦਾ ਮੌਕਾ

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣੇ...

ਪਿੰਡ ਜੀਦਾ ‘ਚ ਹੋਏ ਧਮਾਕੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਗੁਰਪ੍ਰੀਤ ਸਿੰਘ ਦੀ ਪਾਈ ਗ੍ਰਿਫ਼ਤਾਰੀ, ਕੋਰਟ ‘ਚ ਕੀਤਾ ਜਾ ਸਕਦਾ ਪੇਸ਼

ਬਠਿੰਡਾ ਦੇ ਪਿੰਡ ਜੀਦਾ ‘ਚ ਹੋਏ ਧਮਾਕਿਆਂ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਬਠਿੰਡਾ ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਦੀ...

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਦੂਜਾ ਸਪਲੀਮੈਂਟਰੀ ਚਲਾਨ ਪੇਸ਼, ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜਿਆ ਹੈ ਮਾਮਲਾ

ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ...

ਭਵਾਨੀਗੜ੍ਹ : ਦੋਸਤਾਂ ਨਾਲ ਮੇਲਾ ਦੇਖਣ ਗਿਆ ਨੌਜਵਾਨ ਮੋਟਰਸਾਈਕਲ ਸਣੇ ਨਹਿਰ ‘ਚ ਡਿੱਗਿਆ, ਹੋਈ ਮੌਤ

ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦੋਸਤਾਂ ਨਾਲ ਮੇਲੇ ਦੇਖਣ ਗਏ ਨੌਜਵਾਨ ਦੀ ਮੌਤ ਹੋ ਗਈ।...

ਅਧੇੜ ਉਮਰ ਦੀ NRI ਔਰਤ ਨੂੰ ਤੀਜਾ ਵਿਆਹ ਕਰਾਉਣ ਦੀ ਇੱਛਾ ਪਈ ਮਹਿੰਗੀ, ਪੰਜਾਬ ਬੁਲਾ ਕੇ ਕੀਤੀ ਕਤਲ

ਅਮਰੀਕਾ ਤੋਂ ਆਈ ਇੱਕ ਅਧੇੜ ਉਮਰ ਦੀ NRI ਔਰਤ ਨੂੰ ਤੀਜਾ ਵਿਆਹ ਕਰਨ ਦੀ ਇੱਛਾ ਮਹਿੰਗੀ ਪੈ ਗਈ। ਪੰਜਾਬ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ।...

AAP ਵੱਲੋਂ 27 ਹਲਕਾ ਸੰਗਠਨ ਇੰਚਾਰਜ ਨਿਯੁਕਤ, ਆਤਮ ਨਗਰ ਤੋਂ ਕਵਲਜੀਤ ਸਚਦੇਵਾ ਨੂੰ ਮਿਲੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਵਿੱਚ 27 ਹਲਕਾ ਇੰਚਾਰਜ ਅਤੇ ਇੱਕ ਟਰੇਡ ਵਿੰਗ ਕੋਆਰਡੀਨੇਟਰ ਨਿਯੁਕਤ ਕੀਤੇ ਹਨ। 2027 ਦੀਆਂ ਵਿਧਾਨ ਸਭਾ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਨੀਰੂ ਬਾਜਵਾ, 15 ਪਿੰਡਾਂ ਦੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 5 ਹਜ਼ਾਰ ਰੁ.

ਇਸ ਸਮੇਂ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਅਦਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਕੁਝ ਸਾਮਾਨ...

ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਖਾਲਸਾ ਦੇ ਹੱਕ ‘ਚ ਆਏ ਵਿਰਸਾ ਸਿੰਘ ਵਲਟੋਹਾ, ਚੁੱਕੇ ਵੱਡੇ ਸਵਾਲ

ਸੁਧੀਰ ਸੂਰੀ ਦੇ ਕਤਲ ਮਾਮਲੇ ਵਿਚ ਸੰਦੀਪ ਸਿੰਘ ਖਾਲਸਾ ਦੇ ਹੱਕ ‘ਚ ਵਿਰਸਾ ਸਿੰਘ ਵਲਟੋਹਾ ਆਏ ਹਨ। ਅਕਾਲੀ ਆਗੂ ਵਲਟੋਹਾ ਨੇ ਪ੍ਰਸ਼ਾਸਨ ‘ਤੇ...

ਬਠਿੰਡਾ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਅਪਡੇਟ, ਪਾਕਿਸਤਾਨ ਜਾਣ ਦੀ ਫਿਰਾਕ ‘ਚ ਸੀ ਮੁਲਜ਼ਮ ਗੁਰਪ੍ਰੀਤ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਬਠਿੰਡਾ ਬਲਾਸਟ ਮਾਮਲੇ ਨਾਲ ਜੁੜੇ ਹੋਸ਼ ਉਡਾਉਂਦੇ ਖੁਲਾਸੇ ਹੋਏ ਹਨ। ਗੁਰਪ੍ਰੀਤ ਦੇ...

ਕੇਂਦਰ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ SDRF ਫ਼ੰਡ ਦੀ ਐਡਵਾਂਸ ਕਿਸ਼ਤ ਕੀਤੀ ਜਾਰੀ, ਖਾਤੇ ‘ਚ ਆਉਣਗੇ 240 ਕਰੋੜ ਰੁ.

ਕੇਂਦਰ ਸਰਕਾਰ ਨੇ SDRF ਤਹਿਤ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਦੀ ਐਡਵਾਂਸ ਕਿਸ਼ਤ ਜਾਰੀ ਕਰ ਦਿੱਤੀ ਹੈ। ਸੂਬੇ ਵਿਚ ਹੜ੍ਹ ਦੇ ਹਾਲਾਤ...

ਬਠਿੰਡਾ ਬਲਾਸਟ ਮਾਮਲਾ, ਦੋਸ਼ੀ ਦੇ ਘਰ ਪਹੁੰਚੀ NIA ਟੀਮ ਤੇ ਫੌਜ ਮਾਹਰ, ਜੰਮੂ ਨਾਲ ਕਨੈਕਸ਼ਨ!

ਮੰਗਲਵਾਰ ਨੂੰ ਬਠਿੰਡਾ ਦੇ ਜੀਦਾ ਪਿੰਡ ਵਿੱਚ ਰਸਾਇਣਾਂ ਤੋਂ ਬੰਬ ਬਣਾਉਂਦੇ ਸਮੇਂ ਹੋਏ ਧਮਾਕੇ ਦੇ ਮਾਮਲੇ ਦੀ ਜਾਂਚ ਲਈ ਐਨਆਈਏ ਦੀ ਟੀਮ...

Influencer ਕਾਰਤਿਕ ਬੱਗਨ ਦੇ ਕਤਲ ਮਾਮਲੇ ‘ਚ CP ਸਵਪਨ ਸ਼ਰਮਾ ਵੱਲੋਂ ਵੱਡੇ ਖੁਲਾਸੇ, 3 ਦੋਸ਼ੀ ਕਾਬੂ

ਸੋਸ਼ਲ ਮੀਡੀਆ ਇਨਫਲੁਏਂਸਰ ਕਾਰਤਿਕ ਬੱਗਨ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ 3 ਮੁਲਜ਼ਮਾਂ ਨੂੰ ਮਹਾਰਾਸ਼ਟਰ ਦੇ ਨਾਂਦੇੜ...

ਪੰਜਾਬ ਦੇ ਪੁੱਤ ਨੂੰ ਰੂਸੀ ਫੌਜ ਨੇ ਬਣਾਇਆ ਬੰਧਕ, ਜੰਗ ‘ਚ ਧੱਕਿਆ, ਪਰਿਵਾਰ ਨੇ ਲਾਈ ਮਦਦ ਦੀ ਗੁਹਾਰ

ਮੋਗਾ ਦੇ ਪਿੰਡ ਚੱਕ ਕੰਨੀਆਂ ਕਲਾਂ ਦਾ 25 ਸਾਲਾਂ ਨੌਜਵਾਨ ਬੂਟਾ ਸਿੰਘ ਜੋ ਕਿ ਇੱਕ ਸਾਲ ਪਹਿਲਾਂ ਸਟੂਡੈਂਟ ਵੀਜ਼ੇ ‘ਤੇ ਮਾਸਕੋ, ਰੂਸ ਗਿਆ ਸੀ,...

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਸਰਕਾਰੀ ਸਕੂਲ ਲੁਧਿਆਣਾ ਦੇ ਟੀਚਰ, ਦਿੱਤੇ 31 ਲੱਖ ਰੁਪਏ

ਪੰਜਾਬ ਦੇ 23 ਜ਼ਿਲ੍ਹਿਆਂ ਦੇ ਲਗਭਗ 2 ਹਜ਼ਾਰ 97 ਪਿੰਡ ਹੜ੍ਹਾਂ ਦੀ ਲਪੇਟ ਵਿਚ ਆ ਗਏ। ਲਗਭਗ 1 ਲੱਖ 91 ਹਜ਼ਾਰ ਹੈਕਟੇਅਰ ਫਸਲਾਂ ਡੁੱਬ ਗਈਆਂ। ਪਾਣੀ...

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਆਉਣਗੇ। ਉਹ ਹੜ੍ਹ ਪ੍ਰਭਾਵਿਤ ਇਲਾਕੇ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦਾ...

ਬਠਿੰਡਾ : ਪਿੰਡ ਜੀਦਾ ‘ਚ ਫਿਰ ਤੋਂ ਹੋਏ 2 ਬਲਾਸਟ, ਬੰਬ ਨਿਰੋਧਕ ਟੀਮ ਵੱਲੋਂ ਕਮਰੇ ਦੀ ਸਫਾਈ ਦੌਰਾਨ ਹੋਇਆ ਧਮਾਕਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਦੇ ਪਿੰਡ ਜੀਦਾ ਵਿਚ ਫਿਰ ਤੋਂ 2 ਬਲਾਸਟ ਹੋਏ ਹਨ ਜਿਸ ਨਾਲ ਸਾਰਾ ਇਲਾਕਾ ਦਹਿਲ ਉਠਿਆ ਹੈ।...

ਬਰਨਾਲਾ : ਟੈਕਸੀ ਡਰਾਈਵਰ ਦੀ ਧੀ ਬਣੀ ‘ਲੇਬਰ ਇੰਸਪੈਕਟਰ’, ਪੰਜਾਬ ਸਰਕਾਰ ਵੱਲੋਂ ਯੋਗਤਾ ਤੇ ਮੈਰਿਟ ਦੇ ਆਧਾਰ ‘ਤੇ ਮਿਲੀ ਨੌਕਰੀ

ਪੰਜਾਬ ਸਰਕਾਰ ਸਿੱਖਿਆ ਤੇ ਖੇਡਾਂ ਵਿਚ ਅੱਵਲ ਰਹਿਣ ਵਾਲੇ ਖਿਡਾਰੀਆਂ ਲਈ ਨੌਕਰੀਆਂ ਦੇਣ ਦਾ ਕੰਮ ਵੱਡੇ ਪੱਧਰ ‘ਤੇ ਕਰ ਰਹੀ ਹੈ ਤੇ ਮੈਰਿਟ ਦੇ...

’13 ਜੇਲ੍ਹਾਂ ਕੱਟ ਕੇ ਆਇਆ ਕੀ ਹੋਇਆ ਜੇ ਭਰਾ ਅੱਡ ਹੋ ਗਏ’-ਗੋਲੀ ਚੱਲਣ ਮਗਰੋਂ ਸਿਮਰਜੀਤ ਬੈਂਸ ਦਾ ਬਿਆਨ

ਬੀਤੇ ਦਿਨੀਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਫਾਰਮ ਹਾਊਸ ‘ਤੇ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਸੀ ਤੇ ਸੂਤਰਾਂ ਦੇ ਹਵਾਲੇ ਤੋਂ...

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਿਰੋਜ਼ਪੁਰ ਵਿਚ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਹੋ ਰਹੀ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।...

‘ਮੈਂ 3 ਦਿਨ ਹਸਪਤਾਲ ਰਿਹਾ ਮੇਰੇ ਮਗਰੋਂ 4 ਮੁੱਖ ਮੰਤਰੀ ਬਣਾ ਦਿੱਤੇ’ CM ਬਦਲਣ ਦੀਆਂ ਖ਼ਬਰਾਂ ‘ਤੇ ਬੋਲੇ ਭਗਵੰਤ ਮਾਨ

ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਸੀਐੱਮ ਮਾਨ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਵਿਰੋਧੀ ਧਿਰਾਂ ਵੱਲੋਂ ਜੋ ਮੁੱਖ ਮੰਤਰੀ ਬਦਲੇ ਜਾਣ...

ਪੁੱਤ ਨੂੰ ਯਾਦ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਇੱਕ ਵਾਰ ਫਿਰ ਛਲਕਿਆ ਹੈ। ਪਿਤਾ ਬਲਕੌਰ ਨੇ...

‘ਮੈਂ ਕਦੇ ਨਹੀਂ ਕਿਹਾ ਖਜ਼ਾਨਾ ਖਾਲੀ ਹੈ, ਨੀਅਤ ਸਾਫ਼ ਹੋਣੀ ਚਾਹੀਦੀ ਹੈ ਖਜ਼ਾਨੇ ਭਰੇ ਰਹਿੰਦੇ ਹਨ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਤੋਂ ਹੜ੍ਹ ਪ੍ਰਭਾਵਿਤ...

CM ਮਾਨ ਦਾ ਐਲਾਨ, ਪੰਜਾਬ ‘ਚ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ...

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਭਰਾ ਤੇ ਭਤੀਜੇ ਨਾਲ ਹੋਈ ਝੜਪ, ਦੋਵੇਂ ਧਿਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਉਸ ਦੇ ਆਪਣੇ ਭਰਾ ਤੇ ਭਤੀਜੇ ਨਾਲ ਝੜਪ...

ਵਿਆਹੁਤਾ ਦੀ ਅਚਾਨਕ ਹੋਈ ਮੌਤ ‘ਤੇ ਪੇਕਾ ਪਰਿਵਾਰ ਨੇ ਕੀਤਾ ਹੰਗਾਮਾ, ਲਾਏ ਗੰਭੀਰ ਇਲਜ਼ਾਮ

ਫਤਿਹਗੜ੍ਹ ਸਾਹਿਬ ਵਿਚ ਇੱਕ ਵਿਆਹੀ ਔਰਤ ਦੀ ਅਚਾਨਕ ਮੌਤ ਹੋ ਜਾਣ ਕਰਕੇ ਹਸਪਤਾਲ ਵਿਚ ਖੂਬ ਹੰਗਾਮਾ ਹੋਇਆ। ਔਰਤ ਦੇ ਪੇਕਾ ਪਰਿਵਾਰ ਨੇ ਉਸ ਦੇ...