Apr 13

ਡੀਬੀਯੂ ਨੇ ਨਵੇਂ UGC ਪ੍ਰਸਤਾਵ ਦਾ ਸਮਰਥਨ ਕਰਦਿਆਂ ਕਾਮਨ ਯੂਨੀਵਰਿਸਟੀ ਐਂਟਰੈਂਸ ਟੈਸਟ ਨੂੰ ਅਪਣਾਇਆ

ਨਵੀਨਤਮ UGC ਪ੍ਰਸਤਾਵ ਦਾ ਸਮਰਥਨ ਕਰਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ ਨੇ UGC ਦੁਆਰਾ ਸ਼ੁਰੂ ਕੀਤੇ ਸਾਰੇ ਅੰਡਰ ਗ੍ਰੈਜੂਏਟ ਪ੍ਰੋਗਰਾਮਾਂ ‘ਚ...

‘ਆਪ’ ਸਰਕਾਰ ਤੋਂ ਦੁਖੀ ਹੋ ਕੇ ਪੰਜਾਬ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਨੇ ਦਿੱਤਾ ਅਸਤੀਫ਼ਾ!

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਾਰਾਜ਼ ਹੋ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਦੇ...

ਲੁਧਿਆਣਾ : ਸੜਕ ‘ਤੇ ਕੇਕ ਕੱਟਣ ਤੋਂ ਰੋਕਣ ‘ਤੇ ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਭੰਨੀਆਂ ਗੱਡੀਆਂ

ਲੁਧਿਆਣਾ ਵਿੱਚ ਵਿਜੇ ਨਗਰ ‘ਚ ਜਨਮ ਦਿਨ ਮਨਾ ਰਹੇ ਕੁਝ ਨੌਜਵਾਨਾਂ ਨੇ ਲੋਕਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ...

ਮੰਡੀ ਕਿਲਿਆਂਵਾਲੀ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਦੇ ਵਿਰੋਧ ‘ਚ ‘ਆਪ’ ਵਰਕਰਾਂ ਨੇ ਦਿੱਤਾ ਧਰਨਾ

ਹਲਕਾ ਲੰਬੀ ‘ਚ ਮੰਡੀ ਕਿੱਲਿਆਂਵਾਲੀ ਦੀ ਟਰੱਕ ਯੂਨੀਅਨ ਦੇ ਨਵ-ਨਿਯੁਕਤ ਪ੍ਰਧਾਨ ਚੁਣੇ ਜਾਣ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ...

ਪੰਜਾਬੀਓ ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ, ਅਸੀਂ ਪੰਜਾਬ ਨੂੰ ਜਲਦ ਹੀ ਮੁੜ ਰੰਗਲਾ ਪੰਜਾਬ ਬਣਾਵਾਂਗੇ: CM ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। CM ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ...

ਪਟਿਆਲਾ : ਕਬੱਡੀ ਖਿਡਾਰੀ ਕਤਲ ਮਾਮਲੇ ‘ਚ 4 ਗ੍ਰਿਫਤਾਰ, ਪੁਰਾਣੀ ਰੰਜਿਸ਼ ਬਣਿਆ ਮਰਡਰ ਦੀ ਵਜ੍ਹਾ

ਪਟਿਆਲਾ ਵਿਚ 5 ਅਪ੍ਰੈਲ ਨੂੰ ਹੋਏ ਖਿਡਾਰੀ ਧਰਮਿੰਦਰ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ...

ਲੁਧਿਆਣਾ: ਆਟੋ ਚਾਲਕ ਦੇ ਮੁੰਡੇ ਨੇ IBPS PO ਦਾ ਪੇਪਰ ਕੀਤਾ ਕਲੀਅਰ, ਪੰਜਾਬ ਐਂਡ ਸਿੰਧ ਬੈਂਕ ‘ਚ ਮਿਲੀ ਨੌਕਰੀ

ਲੁਧਿਆਣਾ ਦੇ ਆਟੋ ਡਰਾਈਵਰ ਨਰਿੰਦਰ ਸਿੰਘ ਦੀ ਖੁਸ਼ੀ ਦਾ ਟਿਕਾਣਾ ਉਸ ਸਮੇਂ ਨਹੀਂ ਰਿਹਾ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਬੇਟੇ ਰਾਜਿੰਦਰ...

ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ, ਲੁਧਿਆਣਾ ਰੇਂਜ ਦੇ ਜ਼ਿਲ੍ਹਿਆਂ ‘ਚ 1 SHO ਸਣੇ 8 ASI ਸਸਪੈਂਡ

ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੇ ਤਿੰਨ ਜ਼ਿਲ੍ਹਿਆਂ ਦੇ 9 ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ...

ਮੋਗਾ : SSP ਖੁਰਾਨਾ ਵੱਲੋਂ ਰਿਸ਼ਵਤ ਲੈਣ ਤੇ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਇੰਸਪੈਕਟਰ ਸਣੇ 2 ASI ਸਸਪੈਂਡ

ਮੋਗਾ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਨਾ ਦੀ ਆਪਣੇ ਮੁਲਾਜ਼ਮਾਂ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਇਂਕ ਇੰਸਪੈਕਟਰ ਸਣੇ ਦੋ ਏ.ਐੱਸ.ਆਈ....

ਬਿਜਲੀ ਬੋਰਡ ਦੀ ਲਾਪ੍ਰਵਾਹੀ ਕਾਰਨ ਹੋਇਆ ਸ਼ਾਰਟ ਸਰਕਟ, ਛੇ ਏਕੜ ਕਣਕ ਦੀ ਫਸਲ ਸੜ ਕੇ ਹੋਈ ਸਵਾਹ

ਤਪਾ ਮੰਡੀ ਦਾ ਬਠਿੰਡਾ ਬਰਨਾਲਾ ਨੈਸ਼ਨਲ ਹਾਈਵੇ ‘ਤੇ ਬਿਜਲੀ ਬੋਰਡ ਦੀ ਲਾਪ੍ਰਵਾਹੀ ਕਾਰਨ ਸ਼ਾਰਟ ਸਰਕਟ ਜਿਸ ਕਾਰਨ ਛੇ ਏਕੜ ਦੇ ਕਰੀਬ ਕਣਕ ਦੀ...

ਲੁਧਿਆਣਾ ਦੇ ਸਹਿਜਪਾਲ ਨੇ ਦੇਸ਼ ਦਾ ਨਾਂ ਕੀਤਾ ਰੌਸ਼ਨ, ਨਿਊਯਾਰਕ ਦੇ ਟਾਈਮਸ ਸਕਵਾਇਰ ‘ਤੇ ਲੱਗੀ ਫੋਟੋ

ਲੁਧਿਆਣਾ ਦੇ ਨੌਜਵਾਨ ਨੇ ਦੇਸ਼ ਵਿਚ ਪੜ੍ਹਾਈ ਕਰਕੇ ਅਮਰੀਕਾ ਦੀ ਵੱਡੀ ਕੰਪਨੀ ਵਿਚ ਨੌਕਰੀ ਹਾਸਲ ਕੀਤੀ ਹੈ।ਇਸ ਵੱਡੀ ਪ੍ਰਾਪਤੀ ਤੋਂ ਬਾਅਦ...

ਲੁਧਿਆਣਾ ‘ਚ ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਤਾਪਮਾਨ ਵਿੱਚ ਹੋਵੇਗਾ ਭਾਰੀ ਵਾਧਾ

ਲੁਧਿਆਣਾ ‘ਚ ਮਾਰਚ ਤੋਂ ਬਾਅਦ ਅਪ੍ਰੈਲ ‘ਚ ਵੀ ਗਰਮੀ ਆਪਣਾ ਭਿਆਨਕ ਰੂਪ ਦਿਖਾ ਰਹੀ ਹੈ। ਦਿਨ ਦਾ ਤਾਪਮਾਨ ਆਮ ਨਾਲੋਂ ਛੇ ਤੋਂ ਅੱਠ ਡਿਗਰੀ...

ਲੁਧਿਆਣਾ : ਆਯੁਰਵੇਦ ਕਲੀਨਿਕ ‘ਤੇ ਲੁੱਟ ਮਾਮਲਾ, ਸਾਬਕਾ ਕਰਮਚਾਰੀ ਹੀ ਨਿਕਲੀ ਮਾਸਟਰਮਾਈਂਡ, 5 ਕਾਬੂ

ਲੁਧਿਆਣਾ ਪੁਲਿਸ ਨੇ ਸ਼ੁੱਕਰਵਾਰ ਨੂੰ ਆਯੁਰਵੈਦ ਯੋਗ ਫਾਰਮੇਸੀ ਸਾਹਨੇਵਾਲ ਵਿਖੇ ਲੁੱਟ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਸੈਂਟਰ ਦੀ...

ਫਿਰੋਜ਼ਪੁਰ ਦੇ DIG ਨੇ ਲਗਵਾਇਆ ਨੋਟਿਸ, ‘ਮੇਰੇ ਦਫਤਰ ‘ਚ ਮੋਬਾਈਲ ਲਿਆਉਣ ਦੀ ਕੋਈ ਮਨਾਹੀ ਨਹੀਂ’

ਪੰਜਾਬ ਵਿਚ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਤਾਇਨਾਤ ਆਈਪੀਐੱਸ ਅਫਸਰ ਇੰਦਰਬੀਰ ਸਿੰਘ ਨੇ ਸੂਬੇ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਫਸਰਾਂ ਨੂੰ...

ਫਿਰੋਜ਼ਪੁਰ: BSF ਜਵਾਨਾਂ ਨੇ 2 ਮਹਿਲਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਕੀਤਾ ਪੁਲਸ ਹਵਾਲੇ, ਦੋ ਪੈਕਟ ਹੈਰੋਇਨ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਸੈਕਟਰ ਵਿੱਚ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਨਾਕਾਮ...

ਲੁਧਿਆਣਾ ਦੇ ਸਹਿਜਪਾਲ ਨੇ ਚਮਕਾਇਆ ਪੰਜਾਬ ਦਾ ਨਾਮ, ਨਿਊ ਯਾਰਕ ਸਿਟੀ ਦੇ ‘Time Square’ ‘ਤੇ ਲੱਗੀ ਫੋਟੋ

ਮੌਜੂਦਾ ਸਮੇਂ ਵਿੱਚ ਬਹੁਤ ਸਾਰੇ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਸਫਲਤਾ ਦੇ ਝੰਡੇ ਗੱਡ ਰਹੇ ਹਨ। ਇਸੇ ਵਿਚਾਲੇ ਪੰਜਾਬ ਦਾ ਰਹਿਣ...

MLA ਦੇਵਮਾਨ ਨੇ ਸਰਕਾਰੀ ਦਫਤਰ ‘ਤੇ ਮਾਰਿਆ ਛਾਪਾ, ਵੱਡੇ ਅਫ਼ਸਰ ਗੈਰ-ਹਾਜ਼ਰ, ਪਈਆਂ ਭਾਜੜਾਂ

ਆਮ ਆਦਮੀ ਪਾਰਟੀ ਦੇ MLA ਦੇਵਮਾਨ ਨੇ ਅੱਜ ਸਵੇਰੇ 11 ਵਜੇ ਦੇ ਕਰੀਬ ਸਰਕਾਰੀ ਦਫਤਰਾਂ ‘ਤੇ ਛਾਪਾ ਮਾਰਿਆ ਤੇ ਅੱਗੋ ਵੱਡੇ ਅਫਸਰ ਉਥੋਂ ਗੈਰ-ਹਾਜ਼ਰ...

ਪੰਜਾਬੀ ਯੂਨੀਵਰਸਿਟੀ ਕੋਲ ਵੱਡੀ ਵਾਰਦਾਤ, ਗੋਲੀਆਂ ਮਾਰ ਕਤਲ ਕੀਤਾ ਕੱਬਡੀ ਕਲੱਬ ਦਾ ਪ੍ਰਧਾਨ

ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਕੋਲ ਕਬੱਡੀ ਕਲੱਬ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਮੰਗਲਵਾਰ ਦੇਰ ਰਾਤ ਦੀ...

ਫਿਰੋਜ਼ਪੁਰ-ਪੱਟੀ ਰੇਲਵੇ ਲਿੰਕ ਪ੍ਰਾਜੈਕਟ ਜਲਦ ਬਣੇਗਾ ਹਕੀਕਤ, ਜ਼ਮੀਨ ਐਕਵਾਇਰ ਲਈ ਇਸ਼ਤਿਹਾਰ ਜਾਰੀ

ਫਿਰੋਜ਼ਪੁਰ : ਪਿਛਲੇ 9 ਸਾਲਾਂ ਤੋਂ ਲਟਕ ਰਿਹਾ ਫਿਰੋਜ਼ਪੁਰ-ਪੱਟੀ ਰੇਲਵੇ ਲਿੰਕ ਪ੍ਰਾਜੈਕਟ ਜਲਦੀ ਹੀ ਹਕੀਕਤ ਬਣ ਜਾਵੇਗਾ। ਪੰਜਾਬ ਸਰਕਾਰ, ਲੋਕ...

ਜਿਥੇ ਮਾਂ ਸਫ਼ਾਈ ਕਰਮਚਾਰੀ, ਉਥੇ ‘ਚੀਫ ਗੈਸਟ’ ਬਣ ਪਹੁੰਚੇ MLA ਉਗੋਕੇ, ਖੁਦ ਵੀ ਸਕੂਲ ‘ਚ ਲਾ ਚੁੱਕੇ ਝਾੜੂ

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਮੁੜ ਚਰਚਾ ਵਿੱਚ ਹਨ। ਉਨ੍ਹਾਂ ਦੀ ਮਾਂ ਬਲਦੇਵ ਕੌਰ ਜਿਸ ਸਰਕਾਰੀ ਸਕੂਲ ਵਿੱਚ...

ਲਹਿਰਾਗਾਗਾ ਤੋਂ ‘ਆਪ’ ਵਿਧਾਇਕ ਨੂੰ ਮਿਲੀ ਧਮਕੀ, ਦੋਸ਼ੀ ਬੋਲਿਆ- ‘2 ਦਿਨਾਂ ‘ਚ ਗੋਲੀ ਮਾਰ ਦੇਵਾਂਗਾ’

ਪੰਜਾਬ ਦੇ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਰਿੰਦਰ ਗੋਇਲ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਰਾਤ ਨੂੰ ਫੋਨ ‘ਤੇ ਕਿਸੇ...

ਲੁਧਿਆਣੇ ‘ਚ ਭਲਕੇ 7 ਘੰਟੇ ਦਾ ‘ਪਾਵਰ ਕੱਟ’, ਇਨ੍ਹਾਂ ਇਲਾਕਿਆਂ ‘ਚ 10 ਤੋਂ 5 ਬਿਜਲੀ ਰਹੇਗੀ ਬੰਦ

ਅਪ੍ਰੈਲ ਦੀ ਸ਼ੁਰੂਆਤ ਵਿੱਚ ਹੀ ਤੱਪਤੀ ਧੁੱਪ ਨਾਲ ਗਰਮੀ ਵਧਦੀ ਜਾ ਰਹੀ ਹੈ। ਇਸੇ ਵਿਚਾਲੇ ਲੁਧਿਆਣਾ ਵਾਸੀਆਂ ਨੂੰ ਭਲਕੇ ਐਤਵਾਰ ਨੂੰ ਲੰਮੇ...

ਮੋਗਾ ਦੇ ਪਿੰਡ ‘ਚ ਕਬੱਡੀ ਟੂਰਨਾਮੈਂਟ ਦੌਰਾਨ ਚੱਲੀ ਗੋਲੀ, ਖਿਡਾਰੀ ਦੀ ਮੌਤ

ਮੋਗਾ ਜ਼ਿਲ੍ਹੇ ਦੇ ਪਿੰਡ ਮਾੜੀ ਮੁਸਤਫ਼ਾ ‘ਚ ਕਬੱਡੀ ਟੂਰਨਾਮੈਂਟ ਦੌਰਾਨ ਗੋਲੀ ਚਲੀ ਜਿਸ ਵਿਚ ਇਕ ਖਿਡਾਰੀ ਦੀ ਮੌਤ ਅਤੇ ਇਕ ਦੇ ਜਖ਼ਮੀ ਹੋਣ ਦਾ...

ਪ੍ਰਨੀਤ ਕੌਰ ਮਿਲੇ ਗਡਕਰੀ ਨੂੰ, NHAI ਵੱਲੋਂ ਐਕਵਾਇਰ ਜ਼ਮੀਨ ਦੇ ਇਨਾਮ ਪਾਸ ਕਰਨ ਦਾ ਮੁੱਦਾ ਉਠਾਇਆ

ਪਟਿਆਲਾ : ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਮੈਂਬਰਾਂ ਸਣੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ...

BJP ਦੇ ਵਾਕਆਊਟ ‘ਤੇ ਵਰ੍ਹੇ ਮਾਨ, ਕਿਹਾ- “ਤਕੜੇ ਹੋ ਕੇ ਕਰਾਂਗੇ ਵਿਰੋਧ, ਪੰਜਾਬ ਦੇ ਹੱਕਾਂ ‘ਤੇ ਨਹੀਂ ਵੱਜਣ ਦਿਆਂਗੇ ਡਾਕਾ”

ਪੰਜਾਬ ਵਿਧਾਨਸਭਾ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਖਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ...

‘ਕਾਂਗਰਸ ਦੀ ਸੂਬਾ ਸਰਕਾਰ ਨੇ ਅੱਜ ਤੱਕ ਸਿਰਫ਼ ਮੱਖੀਆਂ ਹੀ ਮਾਰੀਆਂ’ – ਅਮਨ ਅਰੋੜਾ

ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ...

CM ਮਾਨ ਨੇ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਕਿਹਾ-‘ਪੰਜਾਬ ਨੂੰ ਤੁਰੰਤ ਵਾਪਸ ਕਰੋ ਰਾਜਧਾਨੀ’

ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਜਿਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ...

ਰਵਨੀਤ ਬਿੱਟੂ ਦੇ ਤਿੱਖੇ ਬੋਲ- ‘ਸਾਡੀ ਮਿਸਗਾਈਡੇਡ ਮਿਜ਼ਾਇਲ ਨੇ ਪਾਰਟੀ ਤਬਾਹ ਕਰ ‘ਤੀ’

ਪੰਜਾਬ ਵਿੱਚ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਦਾ ਦਰਦ ਲੀਡਰਾਂ ਵਿੱਚ ਘੱਟ ਨਹੀਂ ਹੋ ਰਿਹਾ ਹੈ। ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਾਂਗਰਸ...

ਪੰਜਾਬ : ਫੇਰ ਕਬੱਡੀ ਟੂਰਨਾਮੈਂਟ ‘ਚ ਚੱਲੀਆਂ ਗੋਲੀਆਂ, ਵੱਧ ਭਾਰ ਵਾਲੇ ਖਿਡਾਰੀ ਨੂੰ ਖੇਡਣ ਤੋਂ ਰੋਕਣ ‘ਤੇ ਭੜਕੇ ਸਾਥੀ

ਸੰਦੀਪ ਅੰਬੀਆਂ ਦੇ ਕਤਲ ਮਗਰੋਂ ਪੰਜਾਬ ਵਿੱਚ ਇੱਕ ਹੋਰ ਚੱਲਦੇ ਕਬੱਡੀ ਟੂਰਨਾਮੈਂਟ ਵਿੱਚ ਗੋਲੀਆਂ ਚੱਲੀਆਂ। ਬਠਿੰਡਾ ਦੇ ਪਿੰਡ ਕੋਠਾ ਗੁਰੂ...

ਲੁਧਿਆਣਾ ਕੋਰਟ ਬਲਾਸਟ : NIA ਨੇ ਦੋਸ਼ੀ ਗਗਨਦੀਪ ਦੇ ਘਰ ਲਈ ਤਲਾਸ਼ੀ, ਹੱਥ ਲੱਗੇ ਕਈ ਸਬੂਤ

ਲੁਧਿਆਣਾ ਦੀ ਅਦਾਲਤ ‘ਚ ਹੋਏ ਬੰਬ ਬਲਾਸਟ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਐੱਨ.ਆਈ.ਏ. ਦੀ ਟੀਮ ਖੰਨਾ ਪਹੁੰਚੀ ਤੇ ਮਾਮਲੇ ਦੇ ਮੁੱਖ ਦੋਸ਼ੀ...

ਗਿੱਦੜਬਾਹਾ : ਕਿਤਾਬਾਂ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, MLA ਵੜਿੰਗ ਵੱਲੋਂ CM ਮਾਨ ਨੂੰ ਮਦਦ ਦੀ ਅਪੀਲ

ਗਿੱਦੜਬਾਹਾ ‘ਚ ਅੱਜ ਇੱਕ ਕਿਤਾਬਾਂ ਦੀ ਦੁਕਾਨ ਕੇਵਲ ਬੁੱਕ ਸਟੋਰ ਵਿੱਚ ਅੱਗ ਲਗਣ ਨਾਲ ਭਾਰੀ ਨੁਕਸਾਨ ਹੋ ਗਿਆ। ਹਲਕੇ ਦੇ ਵਿਧਾਇਕ ਰਾਜਾ...

CM ਮਾਨ ਦੇ ਸ਼ਹਿਰ ‘ਚ ਟੈਂਕੀ ‘ਤੇ ਚੜ੍ਹੇ ਬੇਰੋਜ਼ਗਾਰ, ਮੁੱਖ ਮੰਤਰੀ ਬਿਨਾਂ ਮਿਲੇ ਗਏ ਤਾਂ ਹਾਈਵੇ ਕੀਤਾ ਜਾਮ

ਸੰਗਰੂਰ : ਮਾਨ ਸਰਕਾਰ ਵਿੱਚ ਵੀ ਹੁਣ ਬੇਰੋਜ਼ਗਾਰਾਂ ਦੇ ਮੁਜ਼ਾਹਰੇ ਸ਼ੁਰੂ ਹੋ ਗਏ ਹਨ। ਸੀ.ਐੱਮ. ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ...

ਤਿਵਾੜੀ ਨੇ ਕਾਂਗਰਸ ਦੀ ਹਾਰ ‘ਤੇ ਚੁੱਕੇ ਸਵਾਲ, ਕਿਹਾ-‘ਹਾਈਕਮਾਨ ਨੂੰ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ‘

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਐਤਵਾਰ ਨੂੰ ਨੰਗਲ ਪੁੱਜੇ। ਇਸ ਮੌਕੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ...

ਰਾਏਕੋਟ ਪੁਲਿਸ ਨੇ ਪਿੰਡ ਆਂਡਲੂ ‘ਚ ਘਰ ‘ਚ ਉਗਾਏ ਪੋਸਤ ਦੇ 1200 ਪੌਦੇ ਕੀਤੇ ਬਰਾਮਦ, 3 ਗ੍ਰਿਫਤਾਰ

ਰਾਏਕੋਟ ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਆਂਡਲੂ ਵਿਖੇ ਇਕ ਵਿਅਕਤੀ ਵੱਲੋਂ ਘਰ ਵਿਚ ਪੋਸਤ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...

ਬੁਲੇਟ ਵਾਲਿਆਂ ਨੂੰ 10,000 ਦਾ ਪਊ 1 ‘ਪਟਾਕਾ’, ਸਾਈਲੈਂਸਰ ਨਾਲ ਛੇੜਛਾੜ ਕੀਤੀ ਤਾਂ ਹੋਵੇਗੀ ਸਜ਼ਾ

ਲੁਧਿਆਣਾ : ਬੁਲੇਟ ਨਾਲ ਪਟਾਕੇ ਵਜਾਉਣ ਵਾਲਿਆਂ ਖਿਲਾਫ ਪੁਲਿਸ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ ਦੋ ਹਜ਼ਾਰ ਸਕੂਲਾਂ...

ਰੇਤ ਮਾਫੀਆ ਦੇ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ , ਲੁਧਿਆਣਾ ਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਮਾਈਨਿੰਗ ਪੰਜਾਬ ਦਾ ਵੱਡਾ ਮੁੱਦਾ ਬਣਿਆ ਹੋਇਆ ਹੈ। ਰੇਤ ਮਾਫੀਆ ਦੇ ਖਿਲਾਫ ਸਰਕਾਰ ਨੇ ਵੱਡਾ ਐਕਸ਼ਨ ਲਿਆ ਜਿਸ ਤੋਂ ਬਾਅਦ ਲੁਧਿਆਣਾ ਦੇ 5...

ਮਾਨਸਾ ਦੇ ਪਿੰਡ ਭੈਣੀ ਬਾਘਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਕਰਜ਼ੇ ਕਾਰਨ ਆਏ ਦਿਨ ਕਿਸਾਨਾਂ ਵੱਲੋਂ ਖੁਦਕੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਹੀ ਇਕ ਮੰਦਭਾਗੀ ਖਬਰ ਮਾਨਸਾ ਦੇ ਪਿੰਡ ਭੈਣੀ ਬਾਘਾ...

CM ਭਗਵੰਤ ਮਾਨ ਦਾ ਪਹਿਲਾ ਜਨਤਕ ਸਮਾਗਮ ਅੱਜ, ਮਾਨਸਾ ‘ਚ ਕਿਸਾਨਾਂ ਨੂੰ ਵੰਡਿਆ ਜਾਵੇਗਾ 1 ਅਰਬ ਦਾ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦਾ ਪਹਿਲਾ ਜਨਤਕ ਪ੍ਰੋਗਰਾਮ ਮਾਨਸਾ ‘ਚ ਹੋਵੇਗਾ। ਉਹ ਇੱਥੇ ਸਿਰਸਾ ਰੋਡ ’ਤੇ ਸਥਿਤ...

ਸੰਗਰੂਰ : ਮੁੱਖ ਮੰਤਰੀ ਬਣਨ ਮਗਰੋਂ ਭਗਵੰਤ ਮਾਨ ਦੇ ਘਰ ਦੇ ਬਾਹਰ ਲੱਗਾ ਪਹਿਲਾ ਧਰਨਾ

ਸੰਗਰੂਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ...

ਖੰਨੇ ਦੀ ਸ਼ਾਹੀਨ ਗਿੱਲ ਨੇ ਬਾਕਸਿੰਗ ਏਸ਼ੀਅਨ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤ ਭਾਰਤ ਦਾ ਨਾਂ ਕੀਤਾ ਰੌਸ਼ਨ

ਖੰਨਾ ਸ਼ਹਿਰ ਦੀ ਧੀ, ਡੀ.ਬੀ.ਯੂ ਦੀ ਵਿਦਿਆਰਥਣ ਅਤੇ ਅੰਤਰਰਾਸ਼ਟਰੀ ਮੁੱਕੇਬਾਜ਼ੀ ਖਿਡਾਰਨ ਸ਼ਾਹੀਨ ਗਿੱਲ ਨੇ ਜੌਰਡਨ ਵਿੱਚ ਹੋਈ ਬਾਕਸਿੰਗ...

ਮੰਡੀ ਗੋਬਿੰਦਗੜ੍ਹ ਦੀ ਯੂਨੀਵਰਸਿਟੀ ‘ਚ ਰਾਜੌਰੀ ਦੇ ਵਿਦਿਆਰਥੀ ਦੀ ਮੌਤ, ਬਾਸਕੇਟਬਾਲ ਖੇਡਦਿਆਂ ਡਿੱਗਿਆ ਪੋਲ

ਮੰਡੀ ਗੋਬਿੰਦਗੜ੍ਹ ਸਥਿਤ ਰਿਮਟ ਯੂਨੀਵਰਸਿਟੀ ਵਿੱਚ ਬਾਸਕੇਟਬਾਲ ਖੇਡਣ ਵੇਲੇ ਪੋਲ ਡਿੱਗਣ ਨਾਲ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ...

ਮੋਗਾ : ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਮਾਂ ਦਾ 17 ਸਾਲਾ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਪੰਜਾਬ ਸਰਕਾਰ ਦੇ ਸੂਬੇ ਅੰਦਰੋਂ ਨਸ਼ਾ ਖ਼ਤਮ ਦੇ ਦਾਅਵੇ ਬਿਲਕੁਲ ਖੋਖਲੇ ਸਾਬਿਤ ਹੋ ਰਹੇ ਹਨ। ਨਿਤ ਦਿਨ ਹੀ ਨਸ਼ੇ ਨੇ ਕਿੰਨੀਆਂ ਮਾਵਾਂ ਦੀਆਂ...

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ, ਹੈੱਡ ਕਾਂਸਟੇਬਲ ਨੇ ਮਹਿਲਾ ਦੀ ਹੱਤਿਆ ਕਰ ਖੁਦ ਨੂੰ ਮਾਰੀ ਗੋਲੀ

ਲੁਧਿਆਣਾ ਦੇ ਹੈਬੋਵਾਲ ਦੇ ਦੁਰਗਾਪੁਰ ਇਲਾਕੇ ਵਿਚ ਸ਼ਨੀਵਾਰ ਰਾਤ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਨੇ ਸਰਕਾਰੀ ਕਾਰਬਾਈਨ ਨਾਲ ਗੋਲੀਆਂ ਮਾਰ ਕੇ...

ਪੰਜਾਬ ਲਈ ਛੱਡਿਆ ਕੈਨੇਡਾ, ਨਾਭਾ ‘ਚ ਛਾਏ ਦੇਵ ਮਾਨ, ਕਿਹਾ- ‘1 ਰੁ. ਹੀ ਲਵਾਂਗਾ ਤਨਖ਼ਾਹ’

ਨਾਭਾ ਤੋਂ ਸਾਧੂ ਸਿੰਘ ਧਰਮਸੌਤ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਕਾਫੀ ਚਰਚਾ ਵਿੱਚ ਹਨ। ਉਨ੍ਹਾਂ ਨੇ ਸਿਰਫ਼ ਇੱਕ...

ਅੰਨਾ ਹਜ਼ਾਰੇ ਦੇ ਅੰਦੋਲਨ ਤੋਂ ਰੱਖਿਆ ਸੀ ਸਿਆਸਤ ‘ਚ ਕਦਮ, ਮੀਤ ਹੇਅਰ ਹੁਣ ਹੋਣਗੇ ਮਾਨ ਦੇ ਮੰਤਰੀ

ਬਰਨਾਲਾ : ਸਾਲ 2017 ਵਿਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਲਗਾਤਾਰ ਦੂਜੀ ਵਾਰ 2022 ਵਿਚ ਵਿਧਾਇਕ ਬਣੇ ਗੁਰਮੀਤ...

ਸਕੂਲ ਅਧਿਆਪਕਾਂ ‘ਚ ਰੋਸ, ਤਨਖਾਹ ਨਾ ਮਿਲਣ ਕਾਰਨ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

ਸੰਗਰੂਰ : ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਉਂਦੇ ਸਾਰੇ ਅਧਿਆਪਕਾਂ ਅਤੇ ਕਈ ਥਾਈਂ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਤੇ ਨਾਨ...

ਅਰੂੰਧਤੀ ਰਾਏ ਨੇ ਕਿਸਾਨ ਅੰਦੋਲਨ ਦੀ ਕੀਤੀ ਤਾਰੀਫ, ਕਿਹਾ-‘ਇਸ ਸੰਘਰਸ਼ ਨੇ ਇੱਕ ਉਮੀਦ ਪੈਦਾ ਕੀਤੀ ਹੈ’

ਮੰਨੀ-ਪ੍ਰਮੇਨੀ ਲੇਖਿਕਾ ਅਰੂੰਧਤੀ ਰਾਏ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਵਿਅੰਗਨਾਤਮਕ ਟਿੱਪਣੀ ਕੀਤੀ ਤੇ ਕਿਹਾ ਕਿ ਦੇਸ਼...

ਜੌੜਾਮਾਜਰਾ ਬੋਲੇ- ‘ਮੈਂ ਕਦੇ ਪੰਚ ਨਹੀਂ ਬਣਿਆ, MLA ਬਣ ਗਿਆਂ, ਗਰੀਬ ਬੰਦਾ ਤਨਖਾਹ ਨਹੀਂ ਛੱਡ ਸਕਦਾ’

ਆਮ ਆਦਮੀ ਪਾਰਟੀ ਦੇ ਨਾਭਾ ਤੋਂ ਵਿਧਾਇਕ ਗੁਰਦੇਵ ਮਾਨ ਨੇ ਬਿਨ੍ਹਾਂ ਤਨਖਾਹ ਤੇ ਸਕਿਓਰਿਟੀ ਅਮਲੇ ਦੇ ਕੰਮ ਕਰਨ ਦੇ ਐਲਾਨ ਕੀਤਾ ਹੈ। ਜਦੋਂ ਇਸ...

‘AAP’ ਦੇ ਆਉਂਦੇ ਹੀ ਸਰਕਾਰੀ ਦਫ਼ਤਰਾਂ ਨੂੰ ਸਮੇਂ ਦੀ ਪਾਬੰਦੀ ਤੇ ਲੋਕਾਂ ਨੂੰ ਪੂਰਾ ਇਜ਼ਤ-ਮਾਣ ਦੇਣ ਦੇ ਹੁਕਮ ਜਾਰੀ

ਪਟਿਆਲਾ : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਪਟਿਆਲਾ ਡਵੀਜ਼ਨ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ...

ਲੁਧਿਆਣਾ ਓਮੈਕਸ ਰੈਜ਼ੀਡੈਂਸੀ ‘ਚ ਇਨਕਮ ਟੈਕਸ ਦੀ ਰੇਡ

ਲੁਧਿਆਣਾ ਓਮੈਕਸ ਰੈਜ਼ੀਡੈਂਸੀ ਵਿੱਚ ਇਨਕਮ ਟੈਕਸ ਵਿਭਾਗ ਨੇ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਪੂਰੇ ਭਾਰਤ ਵਿਚ ਓਮੈਕਸ ਗਰੁੱਪ ਦੇ...

ਖੰਨਾ ‘ਚ ਭਿਆਨਕ ਸੜਕ ਹਾਦਸੇ ਦੌਰਾਨ 2 ਸਗੇ ਮਾਸੂਮ ਭਰਾਵਾਂ ਦੀ ਹੋਈ ਮੌਤ

ਖੰਨਾ ਵਿਖੇ ਅੱਜ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 2 ਸਗੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਸ਼ਵਿੰਦਰ ਸਿਘ ਭੰਗੂ ਤੇ...

ਰੋਡ ਸ਼ੋਅ ‘ਚ ਦੇਸ਼ਭਗਤੀ ਦੇ ਗੀਤ, ਕੇਜਰੀਵਾਲ ਤੇ ਮਾਨ ਪੰਜਾਬੀਆਂ ਦਾ ਕਰ ਰਹੇ ਧੰਨਵਾਦ, ਪਹੁੰਚੇ ਹਜ਼ਾਰਾਂ ਲੋਕ (ਤਸਵੀਰਾਂ)

ਪੰਜਾਬ ਵਿੱਚ ਇਤਿਹਾਸਕ ਜਿੱਤ ਪਿੱਛੋਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਵਿੱਚ ਪਹਿਲਾ ਰੋਡ ਸ਼ੋਅ ਕਰ ਰਹੇ ਹਨ। ਸਭ ਤੋਂ ਪਹਿਲਾਂ...

ਲੁਧਿਆਣਾ : ਨੈਸ਼ਨਲ ਲੋਕ ਅਦਾਲਤ ‘ਚ 52102 ‘ਚੋਂ 22863 ਕੇਸਾਂ ਦਾ ਹੋਇਆ ਨਿਪਟਾਰਾ

ਲੁਧਿਆਣਾ ਜ਼ਿਲ੍ਹੇ ਵਿੱਚ ਅੱਜ 12 ਮਾਰਚ ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਪੱਧਰ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ...

ਬਰਨਾਲਾ ‘ਚ ਚੰਦਨ ਦਾ ਅੰਤਿਮ ਸੰਸਕਾਰ, ਇਕਲੌਤੇ ਪੁੱਤ ਦੀ ਮ੍ਰਿਤਕ ਦੇਹ ਵੇਖ ਬੇਹੋਸ਼ ਹੋਈ ਮਾਂ, ਯੂਕਰੇਨ ‘ਚ ਹੋਈ ਸੀ ਮੌਤ

ਰੂਸ-ਯੂਕਰੇਨ ਜੰਗ ਦੌਰਾਨ ਬ੍ਰੇਨ ਹੈਮਰੇਜ ਨਾਲ ਜਾਨ ਗੁਆਉਣ ਵਾਲੇ ਚੰਦਨ ਜਿੰਦਲ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ। ਚੰਦਨ ਦੀ ਮ੍ਰਿਤਕ ਦੇਹ 10...

ਪਟਿਆਲਾ ਦਾ ਸਰਕਾਰੀ ਹਸਪਤਾਲ ਆਇਆ ਹਰਕਤ ‘ਚ, ਸਮੇਂ ਦੇ ਪਾਬੰਦ ਹੋਣ ਲਈ ਮੁਲਾਜ਼ਮਾਂ ਨੂੰ ਜਾਰੀ ਕੀਤੇ ਹੁਕਮ

ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਹੀ ਪਟਿਆਲਾ ਦਾ ਸਰਕਾਰੀ ਹਸਪਤਾਲ ਹਰਕਤ ਵਿਚ ਆ ਗਿਆ ਹੈ। ਇਥੇ ਸਮੇਂ ਦੇ ਪਾਬੰਦ ਹੋਣ ਲਈ...

ਕਿਸਾਨ ਅੰਦਲੋਨ ਦਾ ਚਿਹਰੇ ਬਣੇ ਰਾਜੇਵਾਲ ਨੂੰ ਸਿਆਸਤ ‘ਚ ਪੱਟਖਣੀ, 4,626 ਵੋਟਾਂ ਨਾਲ ਜ਼ਮਾਨਤ ਜ਼ਬਤ

ਕਿਸਾਨ ਅੰਦੋਲਨ ਦਾ ਪ੍ਰਮੁੱਖ ਚਿਹਰਾ ਬਣੇ ਬਲਬੀਰ ਸਿੰਘ ਰਾਜੇਵਾਲ ਨੂੰ ‘ਆਪ’ ਦੀ ਸੁਨਾਮੀ ਨੇ ਸਿਆਸਤ ਵਿੱਚ ਅੱਗੇ ਨਹੀਂ ਵਧਣ ਦਿੱਤਾ।...

ਬਠਿੰਡਾ ‘ਚ ਸਾਰੀਆਂ ਸੀਟਾਂ ‘ਤੇ ਫਿਰਿਆ ਝਾੜੂ, ‘ਆਪ’ ਆਗੂ ਤੋਂ ਮਨਪ੍ਰੀਤ ਬਾਦਲ ਨੂੰ ਮਿਲੀ ਕਰਾਰੀ ਹਾਰ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 92 ਸੀਟਾਂ ਲੈ ਕੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਉਥੇ ਹੀ ਬਠਿੰਡਾ ਵਿਧਾਨ ਸਭਾ ਦੀਆਂ ਛੇ ਦੀਆਂ ਛੇ ਸੀਟਾਂ...

Punjab Result 2022 : ਭਦੌੜ ਤੋਂ ਬਾਅਦ CM ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਤੋਂ ਵੀ ਹਾਰੇ

ਪੰਜਾਬ ਹੁਣ ‘ਆਪ’ ਦਾ ਹੋ ਗਿਆ ਹੈ। ਦਿੱਲੀ ਦੀ ਸਰਹੱਦ ਦੇ ਬਾਹਰ ‘ਆਪ’ ਨਾ ਸਿਰਫ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਸਗੋਂ ਬਹੁਮਤ ਦੇ...

ਭਗਵੰਤ ਮਾਨ ਨੇ ‘ਆਪ’ ਦੀ ਜਿੱਤ ਲਈ ਪੰਜਾਬ ਦੇ ਲੋਕਾਂ ਨੂੰ ਕੀਤਾ ਧੰਨਵਾਦ, ਕੀਤੇ ਕਈ ਵੱਡੇ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90...

Punjab Result 2022: ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ‘ਚੋਂ ਮਦਨ ਲਾਲ ਬੱਗਾ ‘ਆਪ’ ਦੀ ਹੋਈ ਜਿੱਤ

ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ...

Punjab Result 2022: ਲੁਧਿਆਣਾ ਸੈਂਟਰਲ ਤੋਂ ‘ਆਪ’ ਦੇ ਅਸ਼ੋਕ ਪਰਾਸ਼ਰ 700 ਵੋਟਾਂ ਨਾਲ ਅੱਗੇ

ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ...

ਪੰਜਾਬ ਚੋਣ ਨਤੀਜੇ 2022: ਮਾਨਸਾ ਤੋਂ ‘AAP’ ਦੇ ਡਾ. ਵਿਜੈ ਸਿੰਗਲਾ 19, 408 ਵੋਟਾਂ ਤੋਂ ਅੱਗੇ

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ...

Punjab Result 2022 : ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ 2557 ਵੋਟਾਂ ਨਾਲ ਪਿੱਛੇ

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ...

ਪੰਜਾਬ ਰਿਜ਼ਲਟ : ਹਲਕਾ ਜਗਰਾਓਂ ਤੋਂ ਸਰਬਜੀਤ ਕੌਰ ਮਾਣੂਕੇ 3466 ਵੋਟਾਂ ਨਾਲ ਅੱਗੇ

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ...

ਪੰਜਾਬ ਚੋਣਾਂ : ਲੁਧਿਆਣਾ ‘ਚ ਜਿੱਤ ਦਾ ‘ਮਹਾ ਲੱਡੂ’ ਤਿਆਰ, ਉਮੀਦਵਾਰ ਦੇ ਹਾਰਨ ‘ਤੇ ਵਾਪਸ ਹੋਣਗੇ ਪੈਸੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਹਾਰ-ਜਿੱਤ ਨੂੰ ਲੈ ਕੇ ਪਾਰਟੀ ਉਮੀਦਵਾਰਾਂ ਦੇ ਦਿਲ ਦੀਆਂ ਧੜਕਨਾਂ ਵਧ ਚੁੱਕੀਆਂ ਹਨ। ਜਿੱਤਣ...

ਜੱਦੀ ਪਿੰਡ ਉਦੇਕਰਨ ‘ਚ ਦੀਪ ਸਿੱਧੂ ਦੀ ਅੰਤਿਮ ਅਰਦਾਸ, ਸ਼ਰਧਾਂਜਲੀ ਦੇਣ ਪਹੁੰਚੇ ਹਜ਼ਾਰਾਂ ਲੋਕ (ਤਸਵੀਰਾਂ)

ਸ੍ਰੀ ਮੁਕਤਸਰ ਸਾਹਿਬ : ਹਾਲ ਹੀ ਵਿੱਚ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਅਦਾਕਾਰ ਸੰਦੀ ਸਿੰਘ ਸਿੱਧੂ ਉਰਫ ਦੀਪ ਸਿੱਧੂ ਉਨ੍ਹਾਂ ਦੇ...

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਫਿਰ ਸਵਾਲਾਂ ਦੇ ਘੇਰੇ ‘ਚ, ਤਲਾਸ਼ੀ ਮੁਹਿੰਮ ਦੌਰਾਨ 6 ਮੋਬਾਈਲ ਹੋਏ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ਅੰਦਰ ਸਖਤ ਸੁਰੱਖਿਆ ਹੋਣ ਦੇ ਬਾਵਜੂਦ ਵੀ ਇੱਥੋਂ ਰੋਜ਼ਾਨਾ ਹੀ ਮੋਬਾਇਲ ਫੋਨ ਅਤੇ ਨਸ਼ਾ ਮਿਲਣ ਦੀਆਂ ਖ਼ਬਰਾਂ ਸਾਹਮਣੇ...

ਦੇਸ਼ ਭਗਤ ਆਯੁਰਵੈਦਿਕ ਕਾਲਜ ਤੇ ਹਸਪਤਾਲ ਅਤੇ ਦੇਸ਼ ਭਗਤ ਡੈਂਟਲ ਕਾਲਜ ਤੇ ਹਸਪਤਾਲ ਨੇ ਮੁਫਤ ਮੈਡੀਕਲ ਕੈਂਪ ਲਗਾਇਆ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਅਤੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਸੰਤ ਕ੍ਰਿਪਾ ਦਾਸ ਜੀ ਦੀ ਬਰਸੀ ਮੌਕੇ 6 ਮਾਰਚ 2022...

ਲੁਧਿਆਣਾ : 20 ਸਾਲਾਂ ‘ਬ੍ਰੇਨ ਡੇੱਡ’ ਮੁੰਡੇ ਦੇ ਮਾਪਿਆਂ ਦਾ ਹੌਂਸਲਾ, ਦਾਨ ਕੀਤੇ ਅੰਗ, ਮੁੰਬਈ ‘ਚ ਧੜਕਿਆ ਦਿਲ

ਇੱਕ ਗੰਭੀਰ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਲੁਧਿਆਣਾ ਦਾ 20 ਸਾਲਾਂ ਯਸ਼ ਪਾਂਡੇ ਜਾਂਦੇ-ਜਾਂਦੇ 4 ਲੋਕਾਂ ਦੀ ਜ਼ਿੰਦਗੀ ਬਦਲ ਗਿਆ। ਪੀਜੀਆਈ ਨੇ ਉਸ...

ਮੰਦਭਾਗੀ ਖ਼ਬਰ : ਯੂਕਰੇਨ ‘ਚ ਪੰਜਾਬੀ ਵਿਦਿਆਰਥੀ ਦੀ ਮੌਤ, ਹਸਪਤਾਲ ‘ਚ ਸੀ ਦਾਖ਼ਲ

ਯੂਕਰੇਨ ਤੋਂ ਇੱਕ ਪੰਜਾਬੀ ਵਿਦਿਆਰਥੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ ਤੋਂ ਮੈਡੀਕਲ ਦੀ ਪੜ੍ਹਾਈ ਕਰਨ ਵਾਸਤੇ...

ਪੰਜਾਬ: ਈਸੇਵਾਲ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀਆਂ ਨੂੰ 4 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ

ਈਸੇਵਾਲ ਸਮੂਹਿਕ ਜਬਰ ਜਨਾਹ ਮਾਮਲੇ ‘ਚ ਲੁਧਿਆਣਾ ਦੀ ਸਪੈਸ਼ਲ ਫਾਸਟ ਟਰੈਕ ਅਦਾਲਤ ਨੇ ਸੋਮਵਾਰ ਨੂੰ ਇਕ ਨਾਬਾਲਗ ਸਮੇਤ ਸਾਰੇ 6 ਦੋਸ਼ੀਆਂ ਨੂੰ...

ਮੋਗਾ : ਪਿਸਤੌਲ ਦੀ ਨੋਕ ‘ਤੇ 3 ਬਾਈਕ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਬੈਂਕ ਤੋਂ ਲੁੱਟੇ 3.66 ਲੱਖ

ਪਿੰਡ ਮੱਲਿਆਣਾ ਵਿਚ ਇੰਡਸਇੰਡ ਬੈਂਕ ਦੀ ਬ੍ਰਾਂਚ ਵਿਚ ਹਮਲਾ ਬੋਲ ਕੇ ਸੋਮਵਾਰ ਲਗਭਗ 12 ਵਜੇ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ 3.66 ਲੱਖ...

ਲੁਧਿਆਣਾ ਦੇ ਚੀਮਾ ਚੌਕ ਤੋਂ STF ਟੀਮ ਵੱਲੋਂ ਨਸ਼ਾ ਸਮੱਗਲਰ ਕਾਬੂ, ਡੇਢ ਕਿਲੋ ਹੈਰੋਇਨ ਕੀਤੀ ਬਰਾਮਦ

ਪੰਜਾਬ ਦੇ ਲੁਧਿਆਣਾ ‘ਚ ਖੰਨਾ ਸਪੈਸ਼ਲ ਟਾਸਕ ਫੋਰਸ ਨੇ ਡੇਢ ਕਿਲੋ ਹੈਰੋਇਨ ਨਾਲ ਇੱਕ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ...

ਰੋਜ਼ੀ-ਰੋਟੀ ਲਈ ਯੂਕਰੇਨ ਗਿਆ ਸੀ ਰਾਜਪੁਰਾ ਦਾ ਮੁੰਡਾ, ਪੈਸੇ ਖ਼ਤਮ, ਮਾਪੇ ਫਿਕਰਾਂ ‘ਚ, ਕਿਵੇਂ ਪਰਤੂ ਵਾਪਿਸ

ਰੂਸ-ਯੂਕਰੇਨ ਦੀ ਜੰਗ ਵਿੱਚ ਕਈ ਪੰਜਾਬੀ ਵੀ ਫ਼ਸ ਗਏ ਹਨ। ਯੂਕਰੇਨ ਵਿੱਚ ਰਾਜਪੁਰਾ ਦੇ ਤ੍ਰਿਲੋਕ ਰਾਜ ਦੀ ਬਹੁਤ ਹੀ ਮਾੜੀ ਹਾਲਤ ਹੈ। ਤ੍ਰਿਲੋਕ 3...

ਬਰਨਾਲਾ ‘ਚ ਦਰਦਨਾਕ ਹਾਦਸਾ, ਖੜ੍ਹੇ ਟਰੱਕ ‘ਚ ਵੱਜਿਆ ਮੋਟਰਸਾਈਕਲ, 3 ਦੋਸਤਾਂ ਦੀ ਮੌਤ

ਬਰਨਾਲਾ ਜ਼ਿਲ੍ਹੇ ਵਿੱਚ ਅੱਜ ਸੰਘਣੀ ਧੁੰਦ ਕਰਕੇ ਵੱਡਾ ਹਾਦਸਾ ਵਾਪਰ ਗਿਆ, ਜਿਥੇ ਬਰਨਾਲਾ-ਮਾਨਸਾ ਰੋਡ ’ਤੇ ਮੋਟਰਸਾਈਕਲ ਖੜ੍ਹੇ ਟਰੱਕ ’ਚ ਜਾ...

4 ਨਕਾਬਪੋਸ਼ਾਂ ਵੱਲੋਂ ਮੋਗਾ ‘ਚ ਦਿਨ-ਦਿਹਾੜੇ ਨਾਬਾਲਗ ਕੁੜੀ ਅਗਵਾ, CCTV ਫੁਟੇਜ ਆਈ ਸਾਹਮਣੇ

ਮੋਗਾ ਪੁਲਿਸ ਇਕ ਵਾਰ ਫਿਰ ਸਵਾਲਾਂ ਦੇ ਘੇਰੇ ‘ਚ ਆ ਗਈ ਹੈ। ਆਏ ਦਿਨ ਗੁੰਡਾ ਅਨਸਰਾਂ ਦੇ ਹੌਸਲੇ ਬੁਲੰਦ ਹੁੰਦੇ ਦਿਖ ਰਹੇ ਹਨ ਤੇ ਉਨ੍ਹਾਂ...

ਯੂਕਰੇਨ ਸੰਕਟ ‘ਚ ਪੰਜਾਬ ਦੇ ਦੋ ਵਿਦਿਆਰਥੀ ਘਰ ਪਰਤੇ, ਇੱਕ ਅਜੇ ਵੀ ਫਸਿਆ, ਮਾਪੇ ਕਰ ਰਹੇ ਅਰਦਾਸਾਂ

ਯੂਕਰੇਨ ਸੰਕਟ ਵਿਚ ਦੇਸ਼ ਦੇ ਕਈ ਲੋਕ ਉਥੇ ਫਸੇ ਹੋਏ ਹਨ। ਯੂਕਰੇਨ ਤੇ ਰੋਸ ਵਿਚ ਜੰਗ ਦੇ ਹਾਲਾਤ ਹਨ। ਅਜਿਹੇ ਵਿਚ ਭਾਰਤੀ ਵਿਦਿਆਰਥੀਆਂ ਦੇ...

ਮੋਗਾ ਤੋਂ ਸਾਬਕਾ ਵਿਧਾਇਕ, ਸਾਬਕਾ ਮੇਅਰ ਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਨੂੰ SAD ਨੇ ਪਾਰਟੀ ‘ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ, ਮੋਗਾ ਨਿਗਮ ਦੇ ਸਾਬਕਾ ਚੇਅਰਮੈਨ ਅਕਸ਼ਿਤ ਜੈਨ ਅਤੇ ਅਕਾਲੀ ਦਲ ਯੂਥ ਦੇ...

ਕਾਂਗਰਸੀ ਉਮੀਦਵਾਰ ਪਰਮਿੰਦਰ ਸਿੰਘ ਅਤੇ ਭਾਜਪਾ ਦੇ ਆਗੂ ਰਾਣਾ ਸੋਢੀ ‘ਤੇ FIR

ਫਿਰੋਜ਼ਪੁਰ ਪੁਲਿਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਕਾਂਗਰਸੀ ਉਮੀਦਵਾਰ ਪਰਮਿੰਦਰ ਸਿੰਘ ਤੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ...

ਦੁਖਦ ਖਬਰ : ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬ ਦੇ 2 ਨੌਜਵਾਨਾਂ ਦੀ ਹੋਈ ਮੌਤ

ਪੰਜਾਬ ਤੋਂ ਹਰੇਕ ਸਾਲ ਬਹੁਤ ਸਾਰੇ ਨੌਜਵਾਨ ਸੁਪਨਿਆਂ ਨੂੰ ਸੰਜੋਏ ਵਿਦੇਸ਼ਾਂ ਵਿਚ ਜਾਂਦੇ ਹਨ। ਇਨ੍ਹਾਂ ਵਿਚੋਂ ਕੁਝ ਰੋਜ਼ੀ ਰੋਟੀ ਕਮਾਉਣ, ਘਰ...

ਵਿਜੈਇੰਦਰ ਸਿੰਗਲਾ ਵਿਰੁੱਧ ਮਾਮਲਾ ਦਰਜ, ਵੋਟ ਪਰਚੀ ‘ਤੇ ਲਿਖਿਆ ਸੀ ‘ਮੇਰੀ ਵੋਟ ਵਿਕਾਸ ਨੂੰ, ਮੇਰੀ ਵੋਟ ਵਿਜੈ ਨੂੰ’

ਸੰਗਰੂਰ ‘ਚ ਇੱਕ ਬੂਥ ‘ਤੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਫੋਟੋ ਨਾਲ ਨਾਅਰਾ ਲਿਖਿਆ ਹੋਇਆ ਸੀ ਕਿ ‘ਮੇਰੀ ਵੋਟ ਵਿਕਾਸ, ਮੇਰੀ...

ਮੋਹਾਲੀ : ਚੋਣਾਂ ਨੂੰ ਲੈ ਕੇ 90 ਸਾਲਾਂ ਜੋੜੇ ਦਾ ਉਤਸ਼ਾਹ, ਵ੍ਹੀਲਚੇਅਰ ‘ਤੇ ਆਇਆ ਬਜ਼ੁਰਗ, ਪਤਨੀ ਨਾਲ ਪਾਈ ਵੋਟ

ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ। ਲੋਕ ਆਪਣੀ ਨਵੀਂ ਸਰਕਾਰ ਚੁਣਨ ਲਈ ਕਾਫੀ ਉਤਸ਼ਾਹਤ ਨਜ਼ਰ ਆ ਰਹੇ ਹਨ।...

ਮਾਨਸਾ : ਮਾਂ ਨਾਲ ਵੋਟ ਪਾਉਣ ਪੁੱਜੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ, ਜਿੱਤ ਦਾ ਕੀਤਾ ਦਾਅਵਾ

ਮਾਨਸਾ ਤੋਂ ਚੋਣ ਮੁਕਾਬਲੇ ਵਿਚ ਉਤਰੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੀ ਸੀਟ ਨੂੰ ਲੈ ਕੇ ਕਾਫੀ ਵਿਵਾਦ ਹੋਏ ਸਨ। ਅੱਜ ਪੰਜਾਬ ਵਿਚ 117...

ਪੰਜਾਬ ਚੋਣਾਂ : ਸ਼ਾਮ 4 ਵਜੇ ਤੱਕ 52 ਫੀਸਦੀ ਹੋਈ ਵੋਟਿੰਗ, ਸਾਈਕਲਿਸਟ ਜਗਵਿੰਦਰ ਨੇ ਵੀ ਪਾਈ ਵੋਟ

ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈ ਰਹੀਆਂ ਹਨ। ਐਤਵਾਰ ਨੂੰ ਸਵੇਰੇ 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਸਨ। ਪੰਜਾਬ...

ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਨੇ ਪਾਈ ਵੋਟ, ਲਾਈਨ ‘ਚ ਲੱਗ ਵਾਰੀ ਦਾ ਕੀਤਾ ਇੰਤਜ਼ਾਰ

ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਦਾ ਸਿਲਸਿਲਾ ਜਾਰੀ ਹੈ। 5 ਘੰਟਿਆਂ ਵਿੱਚ 34.10 ਫੀਸਦੀ ਵੋਟਾਂ ਪਈਆਂ ਹਨ। ਦੁਪਹਿਰ 1 ਵਜੇ ਤੱਕ...

ਵਿਆਹ ਦੇ ਜੋੜੇ ‘ਚ ਬੰਨ੍ਹ-ਠਣ ਕੇ ਪੋਲਿੰਗ ਬੂਥ ਪਹੁੰਚੇ ਲਾੜਾ-ਲਾੜੀ, ਬੋਲੇ-‘ਪਹਿਲਾਂ ਵੋਟ ਫੇਰ ਲਾਵਾਂ’

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਜ਼ਬਰਦਸਤ ਉਤਸ਼ਾਹ ਹੈ। ਐਤਵਾਰ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਵੋਟਾਂ ਪਾਉਣ...

ਪੰਜਾਬ ਚੋਣਾਂ ਲੈ ਕੇ ਵੱਡਾ ਉਤਸ਼ਾਹ, 109 ਸਾਲਾਂ ਬੇਬੇ ਨੇ ਵੀ ਢੋਲ-ਢਮੱਕੇ ਨਾਲ ਪਾਈ ਵੋਟ

ਵੋਟਾਂ ਨੂੰ ਲੈ ਕੇ ਪੋਲਿੰਗ ਬੂਥਾਂ ‘ਤੇ ਜਿਥੇ ਪੋਲਿੰਗ ਬੂਥਾਂ ‘ਤੇ ਨੌਜਵਾਨਾਂ ਦਾ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਕਿਤੇ ਵਿਆਹ ਦੇ...

ਭਦੌੜ : CM ਚੰਨੀ ਖਿਲਾਫ ਖੜ੍ਹੇ ‘ਆਪ’ ਉਮੀਦਵਾਰ ਉਗੋਕੇ ‘ਤੇ ਕਾਂਗਰਸੀਆਂ ਵੱਲੋਂ ਜਾਨਲੇਵਾ ਹਮਲਾ

117 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈਣ ਦਾ ਦੌਰ ਜਾਰੀ ਹੈ। ਲੋਕ ਹੁੰਮ-ਹੁਮਾ ਕੇ ਵੋਟਾਂ ਪਾਉਣ ਪਹੁੰਚ ਰਹੇ ਹਨ। ਪੋਲਿੰਗ ਬੂਥਾਂ ‘ਤੇ...

ਸੋਨੂੰ ਸੂਦ ਦੀ ਗੱਡੀ ਪੁਲਿਸ ਨੇ ਲਈ ਕਬਜ਼ੇ ‘ਚ, ਦੂਜੇ ਪੋਲਿੰਗ ਬੂਥਾਂ ‘ਤੇ ਜਾ ਵੋਟਰਾਂ ਨੂੰ ਭਰਮਾਉਣ ਦਾ ਦੋਸ਼

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦਾ ਕੰਮ ਜਾਰੀ ਹੈ। ਇਸੇ ਵਿਚਾਲੇ ਸੋਨੂੰ ਸੂਦ ਦੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ...

ਘੋੜੀ ਚੜ੍ਹਣ ਤੋਂ ਪਹਿਲਾਂ ਆਪਣਾ ਕੀਮਤੀ ਵੋਟ ਪਾਉਣ ਪੋਲਿੰਗ ਬੂਥ ਪੁੱਜਾ ਲਾੜਾ (ਤਸਵੀਰਾਂ)

ਪੰਜਾਬ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸਵੇਰ ਤੋਂ ਹੀ ਲੋਕ ਪੋਲਿੰਗ ਬੂਥਾਂ ‘ਤੇ ਪਹੁੰਚ ਰਹੇ ਹਨ। ਲੋਕ...

ਪੰਜਾਬ ਚੋਣਾਂ 2022 : ਕਾਂਗਰਸੀ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਨੇ ਪਾਈ ਵੋਟ

ਅਖੀਰ ਉਡੀਕ ਖਤਮ ਹੋਈ ਤੇ ਚੋਣਾਂ ਦਾ ਦਿਨ ਆ ਗਿਆ। ਵਿਧਾਨ ਸਭਾ ਹਲਕਾ ਖਰੜ ਵਿੱਚ ਲੋਕ ਬੜੇ ਉਤਸ਼ਾਹ ਨਾਲ ਪੋਲਿੰਗ ਬੂਥ ‘ਤੇ ਆਪਣੇ ਵੋਟ ਪਾਉਣ ਦਾ...

ਕਿਸਾਨ ਅੰਦੋਲਨ ‘ਚ ਵੱਡੀ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਯਾਦ ‘ਚ ਸ਼ੇਰਪੁਰ ਵਿਖੇ ਕੱਢਿਆ ਗਿਆ ਕੈਂਡਲ ਮਾਰਚ

ਕਿਸਾਨੀ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਤੇ ਅਦਾਕਾਰ ਦੀਪ ਸਿੱਧੂ ਦੀ ਇਕ ਸੜਕ ਹਾਦਸੇ ਦੌਰਾਨ ਹੋਈ ਮੌਤ ਤੋਂ ਬਾਅਦ ਦੀਪ ਸਿੱਧੂ ਦੇ...

ਕਾਂਗਰਸ ਨੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸਤਕਾਰ ਕੌਰ ਨੂੰ ਪਾਰਟੀ ਵਿਚੋਂ ਕੀਤਾ ਬਾਹਰ

ਕਾਂਗਰਸ ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸਤਕਾਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਾਹਰ ਕਰ ਦਿੱਤਾ ਗਿਆ ਹੈ। ਇਹ...

PM ਮੋਦੀ ਨੇ ਸ੍ਰੀ ਭੈਣੀ ਸਾਹਿਬ ਤੋਂ ਨਾਮਧਾਰੀ ਸੰਪਰਦਾਇ ਦੇ ਮੁਖੀ ਬਾਬਾ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਚੁਣਾਵੀ ਮਾਹੌਲ ਸਰਗਰਮ ਹੈ। ਦੋ ਦਿਨ ਬਾਅਦ ਵੋਟਾਂ ਪੈਣਗੀਆਂ। ਇਸੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਨਾਲ...

ਸਰਦੂਲਗੜ੍ਹ : ਪਹਿਲਾਂ ਪਿਓ ਤੇ ਹੁਣ ਕਿਸਾਨ ਪੁੱਤ ਨੇ ਕਰਜ਼ੇ ਤੋਂ ਦੁਖੀ ਹੋ ਕੀਤੀ ਖੁਦਕੁਸ਼ੀ

ਸਰਦੂਲਗੜ੍ਹ : ਸਰਕਾਰ ਭਾਵੇਂ ਕਿਸਾਨਾਂ ਲਈ ਬਹੁਤ ਕੁਝ ਕਰਨ ਦੇ ਦਾਅਵੇ ਕਰਦੀ ਹੋਵੇ ਪਰ ਸੱਚਾਈ ਉਦੋਂ ਸਾਹਮਣੇ ਆਉਂਦੀ ਹੈ ਜਦੋਂ ਕਿਸਾਨ ਆਪਣੇ...

ਲੁਧਿਆਣਾ ਦੇ ਪਿੰਡ ਥਰੀਕੇ ਪਹੁੰਚੀ ਦੀਪ ਸਿੱਧੂ ਦੀ ਮ੍ਰਿਤਕ ਦੇਹ, ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਲੋਕ (ਤਸਵੀਰਾਂ)

ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਦੇ ਪਿੰਡ ਥਰੀਕੇ ਪਹੁੰਚ ਗਈ ਹੈ ਤੇ ਥੋੜ੍ਹੀ ਦੇਰ ਵਿਚ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ...

ਕਿਸਾਨਾਂ ਨੇ ਮੌੜ ‘ਚ ਘੇਰੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ! ਸੜਕ ਹੋਈ ਪੂਰੀ ਤਰ੍ਹਾਂ ਜਾਮ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅੱਜ ਮੌੜ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ। ਜੇਪੀ ਨੱਢਾ ਇਥੇ ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ...

ਮੌੜ ਮੰਡੀ ਰੈਲੀ ‘ਚ BJP ਪ੍ਰਧਾਨ ਨੱਢਾ ਬੋਲੇ, ‘ਕਿਸਾਨਾਂ ਲਈ ਜਿੰਨੇ ਕੰਮ PM ਮੋਦੀ ਨੇ ਕੀਤੇ, ਕਿਸੇ ਨੇ ਨਹੀਂ ਕੀਤੇ’

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅੱਜ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਖੇਤਰ ਤੋਂ ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਦੇ...

ਪ੍ਰਿਯੰਕਾ ਦੇ ਰੋਡ ਸ਼ੋਅ ‘ਚ 70 ਮੋਬਾਈਲ ਚੋਰੀ, ਚੋਣ ਜ਼ਾਬਤੇ ਦੀ ਉਲੰਘਣਾ ਲਈ ਉਮੀਦਵਾਰ ਦਪਿੰਦਰ ਢਿੱਲੋਂ ਨੂੰ ਨੋਟਿਸ

ਐਤਵਾਰ ਨੂੰ ਜ਼ੀਰਕਪੁਰ ‘ਚ ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਦੌਰਾਨ 70 ਲੋਕਾਂ ਦੇ ਮੋਬਾਈਲ ਫੋਨ ਚੋਰੀ ਹੋ ਗਏ ਹਨ। ਲੋਕਾਂ ਨੇ ਇਸ ਦੀ ਸ਼ਿਕਾਇਤ...

ਪੰਜਾਬ ਚੋਣਾਂ : ਅਮਿਤ ਸ਼ਾਹ ਦਾ ਬਠਿੰਡਾ ਦੌਰਾ ਰੱਦ, ਮੌੜ ਮੰਡੀ ‘ਚ ਜੇਪੀ ਨੱਡਾ ਅੱਜ ਕਰਨਗੇ ਵੱਡੀ ਰੈਲੀ

20 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੀ ਵਾਰ 73 ਸੀਟਾਂ ’ਤੇ ਚੋਣ ਲੜ ਰਹੀ ਭਾਰਤੀ ਜਨਤਾ ਪਾਰਟੀ (ਬੀਜੇਪੀ) ਆਪਣੇ...