Aug 23

ਫਰੀਦਕੋਟ ਪੁਲਿਸ ਨੇ ਸ਼ਾਤਿਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 8 ਮੁਲਜ਼ਮ ਚੜ੍ਹੇ ਪੁਲਿਸ ਅੜਿੱਕੇ

ਪਿਛਲੇ ਦਿਨਾਂ ਦੇ ‘ਚ ਫਰੀਦਕੋਟ ਵਿੱਚ ਚੋਰਾਂ ਦਾ ਆਂਤਕ ਸੀ। ਲਗਾਤਾਰ ਕਈ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਲੱਖਾਂ ਦਾ ਸਮਾਨ...

ਗਿੱਦੜਬਾਹਾ : ਖੇਡਦੇ ਸਮੇਂ ਚੱਕਰ ਆਉਣ ਕਾਰਨ ਜ਼ਮੀਨ ‘ਤੇ ਡਿੱਗਿਆ 13 ਸਾਲਾ ਮਾਸੂਮ, ਡਾਕਟਰਾਂ ਨੇ ਐਲਾਨਿਆ ਮ੍ਰਿਤਕ

ਮੌਤ ਕਦੋਂ ਕਿਥੇ ਤੇ ਕਿਸ ਤਰ੍ਹਾਂ ਆਉਂਦੀ ਕੁਝ ਨਹੀਂ ਪਤਾ ਚਲਦਾ। ਉਸਦਾ ਸਮਾਂ ਅਤੇ ਸਥਾਨ ਨਿਰਧਾਰਿਤ ਹੈ। ਜ਼ਿਲ੍ਹਾ ਮੁਕਤਸਰ ਦੇ ਹਲਕਾ...

ਬਠਿੰਡਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਇੱਕ ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ

ਬਠਿੰਡਾ ਦੇ ਬੀੜ ਬਹਿਮਨ ਪੁੱਲ ਦੇ ਕੋਲ ਪੁਲਿਸ ਨੂੰ ਦੋ ਬਦਮਾਸ਼ਾਂ ਦੇ ਆਉਣ ਦੀ ਜਾਣਕਾਰੀ ਸੀ ਤਾਂ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਉਸੇ...

ਜਗਰਾਓਂ : ਵਿਦੇਸ਼ ਜਾਣ ਤੋਂ ਇੱਕ ਦਿਨ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2 ਗੰਭੀਰ ਜ਼ਖਮੀ

ਜਗਰਾਓਂ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਵਿਦੇਸ਼ ਜਾਣ ਤੋਂ ਸਿਰਫ ਇਕ ਦਿਨ ਪਹਿਲਾਂ ਹੀ ਮੌਤ ਹੋ ਗਈ। ਮ੍ਰਿਤਕ...

CM ਮਾਨ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਕੀਤੇ ਜਾਰੀ

ਹਿਮਾਚਲ ਤੇ ਪੰਜਾਬ ਵਿਚ ਪੈ ਰਹੇ ਲਗਾਤਾਰ ਮੀਂਹ ਕਾਰਨ ਸੂਬੇ ਦੇ ਕਈ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸੁਲਤਾਨਪੁਰ ਲੋਧੀ ਦੇ 12...

ਪੰਜਾਬ ਯੂਨੀਵਰਸਿਟੀ ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਕੀਤਾ ਐਲਾਨ

ਚੰਡੀਗੜ੍ਹ ਵਿਚ ਸਥਿਤ ਪੰਜਾਬ ਯੂਨੀਵਰਸਿਟੀ ਤੇ ਸ਼ਹਿਰ ਦੇ 11 ਕਾਲਜਾਂ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ 3 ਸਤੰਬਰ ਨੂੰ ਹੋਣਗੀਆਂ।...

ਪੰਜਾਬ-ਹਿਮਾਚਲ ‘ਚ ਅੱਜ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ, 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ‘ਚ, ਅਗਲੇ 5 ਦਿਨ ਨਾਜ਼ੁਕ

ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਹਨ, ਇਸੇ ਵਿਚਾਲੇ ਮੌਸਮ ਵਿਭਗਾ ਨੇ ਅੱਜ ਸ਼ੁੱਕਰਵਾਰ ਤੋਂ ਪੰਜ ਦਿਨ ਤੱਕ ਕਈ ਥਾਵਾਂ...

ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਟਰੈਕਟਰ ਵਾਲੀ ਵੀਡੀਓ ਲੀਕ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮੁਲਜ਼ਮਾਂ ਖਿਲਾਫ...

ਮੋਗਾ ਦੇ ਪਿੰਡ ਚੁੱਗਾ ਖੁਰਦ ਦੀ ਮਹਿਲਾ ਸਰਪੰਚ ਸਸਪੈਂਡ, ਫਰਜ਼ੀ ਡਾਕੂਮੈਂਟਸ ਨਾਲ ਚੋਣਾਂ ਲੜਨ ਦੇ ਲੱਗੇ ਇਲਜ਼ਾਮ

ਮੋਗਾ ਦੇ ਪਿੰਡ ਚੁੱਗਾ ਖੁਰਦ ਦੀ ਮਹਿਲਾ ਸਰਪੰਚ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਮਹਿਲਾ ਸਰਪੰਚ ਕੁਲਦੀਪ ਕੌਰ ਨੂੰ ਸਰਪੰਚ ਦੇ ਅਹੁਦੇ ਤੋਂ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਧਿਕਾਰੀਆਂ ਸਣੇ 31 ਦੇ ਹੋਏ ਤਬਾਦਲੇ, ਦੇਖੋ ਲਿਸਟ

ਪੰਜਾਬ ਵਿਚ ਬੀਤੀ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। 23 ਆਈਏਐੱਸ ਅਧਿਕਾਰੀਆਂ ਸਣੇ 31 ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ...

ਪੰਜਾਬ ‘ਚ ਤਿੰਨ ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਸਾਵਧਾਨ ਰਹਿਣ ਦੀ ਸਲਾਹ

ਪੰਜਾਬ ਵਿੱਚ 22, 23, 24 ਤਰੀਕ ਲਈ ਇੱਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 24 ਅਗਸਤ ਤੱਕ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ, ਜਿਸ...

ਬਠਿੰਡਾ : ਪਤਨੀ ਦਾ ਕਤਲ ਕਰਨ ਵਾਲਾ ਕਾਤਲ ਪਤੀ ਚੜ੍ਹਿਆ ਪੁਲਿਸ ਦੇ ਅੜਿੱਕੇ

ਬਠਿੰਡਾ ਵਿਚ ਆਪਣੀ ਪਤਨੀ ਦਾ ਕਤਲ ਕਰਨ ਵਾਲਾ ਪਤੀ ਨੂੰ ਪੁਲਿਸ ਨੇ ਅੱਜ ਬੁੱਧਵਾਰ ਗ੍ਰਿਫਤਾਰ ਕਰ ਲਿਆ। ਦੋਸ਼ੀ ਦੀ ਪਛਾਣ 40 ਸਾਲਾ ਜਗਸੀਰ ਸਿੰਘ...

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਹੜ੍ਹ ਵਰਗੇ ਹਾਲਾਤ, ਪੌਂਗ ਡੈਮ ਤੋਂ ਛੱਡਿਆ ਜਾਵੇਗਾ 75,000 ਕਿਊਸਿਕ ਪਾਣੀ, ਹਾਈ ਅਲਰਟ ਜਾਰੀ

ਹਿਮਾਚਲ ਵਿਚ ਪੈ ਰਹੇ ਭਾਰੀ ਮੀਂਹ ਕਰਕੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ...

ਪਟਿਆਲਾ : ਕੁੱਕਰ ਬਣਾਉਣ ਵਾਲੀ ਫੈਕਟਰੀ ‘ਚ ਮਚੇ ਅੱਗ ਦੇ ਭਾਂਬੜ, ਕਈ ਮਜ਼ਦੂਰ ਆਏ ਲਪੇਟ ‘ਚ

ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿੱਚ ਸਥਿਤ ਇੱਕ ਕੁੱਕਰ ਬਣਾਉਣ ਵਾਲੀ ਫੈਕਟਰੀ ਵਿੱਚ ਅੱਜ ਇੱਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇੱਕ ਮਜ਼ਦੂਰ...

ਘਰੇਲੂ ਕਲੇਸ਼ ਨੇ ਧਾਰਿਆ ਖੂਨੀ ਰੂਪ, ਬੰਦੇ ਨੇ ਲਾਇਸੈਂਸੀ ਰਿਵਾਲਰ ਨਾਲ ਗੋਲੀਆਂ ਮਾਰ ਕਤਲ ਕੀਤੀ ਜਨਾਨੀ

ਬਠਿੰਡਾ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਘਰੇਲੂ ਕਲੇਸ਼ ਦੇ ਚੱਲਦਿਆਂ ਇੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਇੱਕ ਤੋਂ ਬਾਅਦ...

ਅਲਮਾਰੀ ‘ਚੋਂ ਕੱਪੜੇ ਕੱਢ ਰਹੇ 12 ਸਾਲਾਂ ਜਵਾਕ ਨੂੰ ਅਚਾਨਕ ਲੱਗੀ ਗੋਲੀ, ਹਾਲਤ ਨਾਜ਼ੁਕ

ਫਿਰੋਜ਼ਪੁਰ ਵਿੱਚ ਇੱਕ 12 ਸਾਲਾਂ ਮਾਸੂਮ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ...

CM ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ, ਇਸ ਜ਼ਿਲ੍ਹੇ ‘ਚ ਕੀਤਾ ਵੱਡੇ ਹਸਪਤਾਲ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਚਮਕੌਰ...

1158 ਸਹਾਇਕ ਪ੍ਰੋਫੈਸਰਾਂ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਵਾਂ ਜਾਰੀ ਰਹਿਣ ਦੇ ਹੁਕਮ ਕੀਤੇ ਜਾਰੀ

ਸਹਾਇਕ ਪ੍ਰੋਫੈਸਰਾਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਪਿਛਲੇ ਦਿਨੀਂ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ...

ਪੁੱਤ ਸਿੱਧੂ ਨੂੰ ਯਾਦ ਕਰਦਿਆਂ ਮਾਂ ਚਰਨ ਕੌਰ ਨੇ ਪਾਈ ਭਾਵੁਕ ਪੋਸਟ, ਲਿਖਿਆ-‘ਮਾਂ ਹੋਣ ਦੇ ਨਾਤੇ ਹਰ ਰੋਜ਼ ਮੇਰਾ ਦਿਲ ਟੁੱਟਦਾ ਹੈ’

ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਲਗਭਗ ਤਿੰਨ ਸਾਲ ਪੂਰੇ ਹੋਣ ਜਾ ਰਹੇ ਹਨ ਪਰ ਇਸੇ ਦਰਮਿਆਨ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪੁੱਤ ਨੂੰ ਯਾਦ...

ਪੌਂਗ ਡੈਮ ਤੋਂ ਛੱਡਿਆ ਜਾ ਰਿਹਾ 60,000 ਕਿਊਸਿਕ ਪਾਣੀ, ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਦਿੱਤੀ ਚੇਤਾਵਨੀ

ਪੌਂਗ ਡੈਮ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ਚਿੰਤਾ ਦਾ ਵਿਸ਼ਾ ਹੈ। ਪਿਛਲੇ 24 ਘੰਟਿਆਂ ਵਿਚ 3 ਫੁੱਟ ਤੱਕ ਪਾਣੀ ਦਾ ਪੱਧਰ ਵਧਿਆ ਹੈ। ਅਜ 1382...

ਫਾਜ਼ਿਲਕਾ ਦੇ ਸਰਹੱਦੀ ਪਿੰਡ ਆਏ ਹੜ੍ਹ ਦੀ ਚਪੇਟ ‘ਚ, ਘਰਾਂ ‘ਚ ਵੜ੍ਹਿਆ ਪਾਣੀ, ਸੈਂਕੜੇ ਏਕੜ ਫਸਲ ਹੋਈ ਤਬਾਹ

ਫਾਜ਼ਿਲਕਾ ਦੇ ਸਰਹੱਦੀ ਪਿੰਡ ਸਤਲੁਜ ਦੀ ਮਾਰ ਹੇਠ ਆ ਗਏ ਹਨ। ਜਿਸ ਕਰਕੇ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਤਲੁਜ...

ਪਿੰਡ ਦੇਹ ਕਲਾਂ ‘ਚ NRI ਭਰਾਵਾਂ ਨੇ ਮਿਸਾਲ ਕੀਤੀ ਕਾਇਮ, ਪਾਠੀ ਸਿੰਘ ਨੂੰ ਰਿਟਾਇਰਮੈਂਟ ਵਜੋਂ ਘਰ ਬਣਵਾ ਕੇ ਕੀਤਾ ਗਿਫਟ

ਪਿੰਡ ਦੇਹ ਕਲਾਂ ਵਿਖੇ NRI ਭਰਾਵਾਂ ਵੱਲੋਂ ਇੱਕ ਮਿਸਾਲ ਕਾਇਮ ਕੀਤੀ ਗਈ ਹੈ। ਐਨ ਆਰ ਆਈ ਭਰਾਵਾਂ ਵੱਲੋਂ ਇੱਕ ਪਾਠੀ ਨੂੰ ਘਰ ਬਣਾ ਕੇ ਉਨ੍ਹਾਂ ਨੂੰ...

ਹੜ੍ਹਾਂ ਦੀ ਮਾਰ ਹੇਠ ਆਏ ਕਈ ਪਿੰਡ, ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਕੀਤੀ ਅਪੀਲ

ਹਿਮਾਚਲ ਵਿਚ ਪਏ ਭਾਰੀ ਮੀਂਹ ਕਰਕੇ ਰਾਵੀ ਦਰਿਆ ਵਿਚ 1 ਲੱਖ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਜਿਸ ਕਰਕੇ ਰਾਵੀ ਉਫਾਨ ‘ਤੇ ਹੈ ਤੇ ਪਠਾਨਕੋਟ...

‘ਆਪ’ ਨੇ SC ਵਿੰਗ ਦਾ ਕੀਤਾ ਗਠਨ, ਸਾਬਕਾ MLA ਗੁਰਪ੍ਰੀਤ ਸਿੰਘ ਜੀਪੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਦਾ ਵਿਸਤਾਰ ਕਰਦੇ ਹੋਏ ਹੁਣ ਐੱਸੀ ਵਿੰਗ ਦਾ ਗਠਨ ਕਰ ਦਿੱਤਾ ਹੈ। ਇਸ ਦੇ ਪ੍ਰੈਜੀਡੈਂਟ ਵਜੋਂ ਸਾਬਕਾ ਵਿਧਾਇਕ...

ਪਿੰਡ ਬੀੜ ਬਹਿਮਣ ਨੇੜੇ ਸ਼ੱਕੀ ਹਲਾਤਾਂ ‘ਚ ਮਿਲੀ ਨੌਜਵਾਨ ਦੀ ਦੇਹ, ਪਰਿਵਾਰਿਕ ਮੈਂਬਰਾਂ ਨੇ ਪ੍ਰਗਟਾਇਆ ਕਤਲ ਦਾ ਖਦਸ਼ਾ

ਮਾਮਲਾ ਬਠਿੰਡਾ ਦੇ ਪਿੰਡ ਬੀੜ ਬਹਿਮਣ ਤੋਂ ਸਾਹਮਣੇ ਆਇਆ ਹੈ ਜਿੱਥੇ ਸਰਹਿੰਦ ਨਹਿਰ ਦੇ ਨਾਲ ਖਤਾਨਾ ਦੇ ਵਿੱਚ ਇੱਕ ਨੌਜਵਾਨ ਲੜਕੇ ਦੀ ਮ੍ਰਿਤਕ...

PSEB ਨੇ 8ਵੀਂ-12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਦਾਖਲੇ ਦੀ ਤਰੀਕ 29 ਅਗਸਤ ਤੱਕ ਵਧਾਈ

ਪੰਜਾਬ ਦੇ ਸਰਕਾਰੀ, ਏਡਿਡ ਤੇ ਐਸੋਸੀਏਟ ਸਕੂਲਾਂ ਵਿਚ ਕਲਾਸ 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਜੋ ਰੈਗੂਲਰ ਸਟੂਡੈਂਟ ਵਜੋਂ ਦਾਖਲਾ ਲੈਣਾ...

ਪੰਜਾਬ ‘ਚ ਕਾਂਗਰਸ ਹਾਈਕਮਾਂਡ ਵੱਲੋਂ 29 ਆਬਜ਼ਰਵਰ ਨਿਯੁਕਤ, ਡਾ. ਏ. ਚੇਲਾ ਕੁਮਾਰ ਸਣੇ ਇਹ ਨਾਂ ਲਿਸਟ ‘ਚ ਸ਼ਾਮਲ

ਪੰਜਾਬ ਕਾਂਗਰਸ ਨੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੰਗਠਨ ਨੂੰ ਮਜਬੂਤ ਕਰਨ ਦੀ ਦਿਸ਼ਾ ਵਿਚ ਕਾਰਵਾਈ ਸ਼ੁਰੂ...

ਸਮਰਾਲਾ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਕਾਰ ਸਵਾਰ 5 ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਕਾਬੂ

ਸਮਰਾਲਾ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਫਾਰਚੂਨਰ ਕਾਰ ਵਿਚ ਜਾ ਰਹੇ 5 ਨੌਜਵਾਨਾਂ ਨੂੰ ਪੁਲਿਸ ਨੇ ਨਸ਼ੀਲੇ ਪਦਾਰਥ ਸਣੇ ਕਾਬੂ ਕੀਤਾ...

ਚਾਮੁੰਡਾ ਮੰਦਰ ਜਾਂਦੇ ਸਮੇਂ ਖੱਡ ‘ਚ ਡਿੱਗੀ ਪਿਕਅੱਪ ਗੱਡੀ, 2 ਮਹਿਲਾ ਸਣੇ 4 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

ਹਿਮਾਚਲ ਪ੍ਰਦੇਸ਼ ਵਿਚ ਪੰਜਾਬੀਆਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਕਈ ਜ਼ਖਮੀ ਦੱਸੇ ਜਾ...

ਪੰਜਾਬ ਦੇ ਇਸ ਪਿੰਡ ਨੇ Energy Drinks ਦੀ ਵਿਕਰੀ ‘ਤੇ ਲਾਈ ਰੋਕ, ਵੇਚਣ ਵਾਲੇ ਖਿਲਾਫ ਹੋਵੇਗੀ ਵੱਡੀ ਕਾਰਵਾਈ

ਸੰਗਰੂਰ ਦੇ ਪਿੰਡ ਉਪਲੀ ਦੀ ਪੰਚਾਇਤ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪੰਚਾਇਤ ਨੇ...

ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ ਕਰਨ ਵਾਲਿਆਂ ਦਾ ਐਨਕਾਊਂਟਰ, 24 ਘੰਟਿਆਂ ‘ਚ ਪੁਲਿਸ ਵੱਲੋਂ ਕਾਰਵਾਈ

ਜ਼ੀਰਾ ਵਿਖੇ ਸੁਨਿਆਰੇ ਦੀ ਦੁਕਾਨ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 24 ਘੰਟਿਆਂ ‘ਚ ਲੁਟੇਰਿਆਂ ਦਾ...

ਪੰਜਾਬ ਸਰਕਾਰ ਨੇ ਪਦਮਸ਼੍ਰੀ ਲਈ ਭੇਜੇ 13 ਨਾਂ, ਦੌੜਾਕ ਫੌਜਾ ਸਿੰਘ ਤੇ ਬੱਬੂ ਮਾਨ ਸਣੇ ਇਹ ਨਾਂ ਲਿਸਟ ‘ਚ ਹਨ ਸ਼ਾਮਲ

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ 26 ਜਨਵਰੀ 2026 ਲਈ ਪਦਮ ਪੁਰਸਕਾਰਾਂ ਦੀ ਸਿਫਾਰਸ਼ ਵਿਚ ਸੂਬੇ ਤੋਂ 13 ਨਾਂ ਭੇਜੇ ਹਨ। ਇਹ ਸਾਰੇ ਲੋਕ ਆਪਣੇ-ਆਪਣੇ...

ਆਜ਼ਾਦੀ ਦਿਹਾੜੇ ਮੌਕੇ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ ‘ਚ ਲਹਿਰਾਇਆ ‘ਤਿਰੰਗਾ’, CP ਸਵਪਨ ਸ਼ਰਮਾ ਵੀ ਰਹੇ ਮੌਜੂਦ

ਲੁਧਿਆਣਾ ਵਿਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਪੰਜਾਬ ‘ਚ ਜਲਦ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ, ਵੋਟਰ ਸੂਚੀਆਂ ਅਪਡੇਟ ਕਰਨ ਦੀ ਪ੍ਰਕਿਰਿਆ ਸ਼ੁਰੂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿਚ ਫਿਰ ਤੋਂ ਵੋਟਾਂ ਪੈਣਗੀਆਂ। ਇਸ ਵਾਰ ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ...

CM ਮਾਨ ਨੇ ਦੇਸ਼ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਸ਼ੁਭਕਮਾਨਾਵਾਂ, ਫਰੀਦਕੋਟ ‘ਚ ਲਹਿਰਾਇਆ ਝੰਡਾ

ਆਜ਼ਾਦੀ ਦਿਵਸ ‘ਤੇ ਪੰਜਾਬ ਸਰਕਾਰ ਦਾ ਰਾਜ ਪੱਧਰੀ ਸਮਾਗਮ ਫਰੀਦਕੋਟ ਵਿੱਚ ਹੈ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੂ ਸਟੇਡੀਅਮ ਵਿੱਚ...

7 ਸਾਲ ਦੀ ਸਜ਼ਾ ਸੁਣਦੇ ਹੀ ਬੰਦੇ ਨੇ ਕੋਰਟ ਕੰਪਲੈਕਸ ‘ਚ ਕਰ ਲਿਆ ਕਾਰਾ, ਦੂਜੀ ਮੰਜ਼ਲ ਤੋਂ ਮਾਰੀ ਛਾਲ

ਮਾਨਸਾ ਵਿੱਚ ਇੱਕ ਦੋਸ਼ੀ ਨੇ ਵੀਰਵਾਰ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਉਣ ਤੋਂ ਬਾਅਦ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪਿੰਡ ਬੀਰੇਵਾਲਾ...

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ‘ਚ ਹੋਇਆ ਵਾਧਾ, ਜਾਣੋ ਕੀ ਹੋਇਆ ਕੋਰਟ ‘ਚ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ...

ਪਟਿਆਲਾ ‘ਚ ਰੂਹ ਕੰਬਾਊ ਵਾਰਦਾਤ, 3 ਚਾਚਿਆਂ ਨੇ 14 ਸਾਲਾ ਭਤੀਜੇ ਦਾ ਕੀਤਾ ਬੇਰਹਿਮੀ ਨਾਲ ਕਤਲ

ਪਟਿਆਲਾ ਦੇ ਤ੍ਰਿਪੜੀ ਇਲਾਕੇ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਆਨੰਦ ਨਗਰ 6 ਨੰਬਰ ਗਲੀ ਵਿੱਚ ਬੇਰਹਿਮੀ ਦੇ ਨਾਲ 14 ਸਾਲਾਂ...

ਮਾਣ ਵਾਲੀ ਗੱਲ, ਪੰਜਾਬ ਪੁਲਿਸ ਦੇ ADGP MF ਫਾਰੂਕੀ ਤੇ ਸਬ-ਇੰਸਪੈਕਟਰ ਅਨਿਲ ਕੁਮਾਰ ਨੂੰ ਮਿਲੇਗਾ ਰਾਸ਼ਟਰਪਤੀ ਸਨਮਾਨ

15 ਅਗਸਤ 2025 ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਹੋਮਗਾਰ, ਨਾਗਰਿਕ ਸੁਰੱਖਿਆ ਤੇ ਸੁਧਾਰ ਸੇਵਾਵਾਂ ਵਿਚ ਮੁਲਾਜ਼ਮਾਂ ਨੂੰ ਬਹਾਦੁਰੀ ਮੈਡਲ ਨਾਲ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਕਈ ਵਿਭਾਗ ਨੇ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੀਤੇ ਦਿਨ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਓਂਰਜ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, PRTC, ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਹੜਤਾਲ ਦਾ ਐਲਾਨ

ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਸਰਕਾਰੀ ਬੱਸਾਂ ਵੱਲੋਂ ਅੱਜ ਤੋਂ ਚੱਕਾ ਜਾਮ ਕੀਤਾ ਜਾਵੇਗਾ। ਪੀਆਰਟੀਸੀ, ਪਨਬਸ ਤੇ ਪੰਜਾਬ...

ਪੰਜਾਬ ਦੇ ਮਾਨਵਪ੍ਰੀਤ ਨੇ ਵਧਾਇਆ ਮਾਣ, ‘ਕੌਣ ਬਣੇਗਾ ਕਰੋੜਪਤੀ’ ‘ਚ ਜਿੱਤੇ 25 ਲੱਖ ਰੁਪਏ

ਕੌਣ ਬਣੇਗਾ ਕਰੋੜਪਤੀ ਵਿਚ ਜਾਣ ਦਾ ਸੁਪਣਾ ਕਈ ਨੌਜਵਾਨ ਵੇਖਦੇ ਹਨ। ਸੰਗਰੂਰ ਦੇ ਨੌਜਵਾਨ ਮਾਨਵਪ੍ਰੀਤ ਦਾ ਇਹ ਸੁਪਣਾ ਪੂਰਾ ਹੋਇਆ। ਉਹ ਨਾ...

ਯੂਟਿਊਬਰ ਅਰਮਾਨ ਮਲਿਕ ਦੀਆਂ ਵਧੀਆਂ ਮੁਸ਼ਕਲਾਂ, ਪਟਿਆਲਾ ਕੋਰਟ ਨੇ ਦੋਵੇਂ ਪਤਨੀਆਂ ਸਣੇ ਕੀਤਾ ਤਲਬ

ਹਰਿਆਣਾ ਦੇ ਯੂਟਿਊਬਰ ਅਰਮਾਨ ਮਲਿਕ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪਟਿਆਲਾ ਜ਼ਿਲ੍ਹਾ ਅਦਾਲਤ ਨੇ ਉਸ ਵਿਰੁੱਧ ਦੋ ਮਾਮਲਿਆਂ ਵਿੱਚ ਨੋਟਿਸ...

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਵਧੀਆ ਮੁਸ਼ਕਲਾਂ, ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ...

ਲੁਧਿਆਣਾ ਤੋਂ AAP ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਦੀ ਕਾਰ ਡਿਵਾਈਡਰ ਨਾਲ ਟਕਰਾਈ, ਲੱਗੀਆਂ ਗੰਭੀਰ ਸੱਟਾਂ

ਲੁਧਿਆਣਾ ਦੱਖਣੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਦਿੱਲੀ ਤੋਂ...

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਅਲਰਟ, ਬਿਆਸ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, 600 ਏਕੜ ਜ਼ਮੀਨ ਡੁੱ.ਬੀ

ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਕਈ ਥਾਵਾਂ ‘ਤੇ ਮੀਂਹ ਪੈ ਰਿਹਾ ਹੈ ਜਿਸ ਕਰਕੇ ਦਰਿਆਵਾਂ...

ਮੋਗਾ ‘ਚ ਪਟਵਾਰੀ ਨੇ ਚੁੱਕਿਆ ਖੌਫਨਾਕ ਕਦਮ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿੱਚ ਤਾਇਨਾਤ ਇੱਕ ਪਟਵਾਰੀ ਨੇ ਆਪਣੀ ਜਾਨ ਦੇ ਦਿੱਤੀ। ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ...

HC ਵੱਲੋਂ ਇੰਸਪੈਕਟਰ ਬਲਬੀਰ ਸਿੰਘ ਨੂੰ DSP ਬਣਾਉਣ ਦੇ ਹੁਕਮ, ਅੱਤਵਾਦੀ ਹਮਲੇ ਦੌਰਾਨ ਬਚਾਈ ਸੀ SSP ਦੀ ਜਾਨ

27 ਜੁਲਾਈ 2015 ਨੂੰ ਦੀਨਾਨਗਰ ਪੁਲਿਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲਾ ‘ਚ ਇਸੰਪੈਕਟਰ ਬਲਬੀਰ ਸਿੰਘ ਨੇ ਆਪਣੀ ਜਾਨ ‘ਤੇ ਖੇਡ ਕੇ...

ਗੜ੍ਹਸ਼ੰਕਰ ਦੇ ਪਿੰਡ ਸਤਨੌਰ ਨੇੜੇ ਕਾਰ ‘ਚੋਂ ਭੇਦਭਰੇ ਹਾਲਾਤਾਂ ‘ਚ 2 ਦੇਹਾਂ ਬਰਾਮਦ, ਦਹਿਸ਼ਤ ‘ਚ ਲੋਕ

ਗੜ੍ਹਸ਼ੰਕਰ ਦੇ ਪਿੰਡ ਸਤਨੌਰ ਨੇੜੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ ਕਾਰ ‘ਚੋਂ ਭੇਦਭਰੇ ਹਾਲਾਤਾਂ ‘ਚ 2 ਦੇਹਾਂ ਬਰਾਮਦ ਹੋਈਆਂ...

ਬੁਢਲਾਡਾ : 2 ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ, ਸਦਮੇ ਵਿਚ ਪੂਰਾ ਪਰਿਵਾਰ

ਬੁਢਲਾਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦਿਲ ਦਾ ਦੌਰਾ ਪੈਣ ਕਰਕੇ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ...

CM ਮਾਨ ਪਹੁੰਚੇ ਆਪਣੇ ਜੱਦੀ ਪਿੰਡ ਸਤੌਜ, ਵਿਕਾਸ ਕਾਰਜਾਂ ਲਈ ਦਿੱਤਾ 1 ਕਰੋੜ 78 ਲੱਖ ਰੁ. ਦਾ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਤੇ ਉਥੇ ਪਹੁੰਚ ਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ...

ਬਠਿੰਡਾ : ਸਾਧ ਨੇ ਬੰਦੇ ਨੂੰ ਹਿਪਨੋਟਾਈਜ਼ ਕਰ ਲੁੱ.ਟਿ/ਆ 5 ਲੱਖ ਦਾ ਸੋਨਾ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮਾਮਲਾ ਬਠਿੰਡਾ ਦੇ ਹਾਜੀਰਤਨ ਚੌਂਕ ਤੋਂ ਸਾਹਮਣੇ ਆਈ ਹੈ।ਇਕ ਸਾਧ ਵੱਲੋਂ ਹਿਪਨੋਟਾਈਜ਼ ਕਰਕੇ ਵਿਅਕਤੀ ਨਾਲ ਲੁੱਟ-ਖੋਹ ਕੀਤੀ ਗਈ। ਸਾਧ ਵੱਲੋਂ...

ਸ਼ਹੀਦ ਪ੍ਰਿਤਪਾਲ ਸਿੰਘ ਦਾ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਪੰਜਾਬ ਦੇ ਖੰਨਾ ਤੇ ਫਤਿਹਗੜ੍ਹ ਦੇ ਰਹਿਣ ਵਾਲੇ ਦੋ ਜਵਾਨ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਜੰਗਲ ਵਿਚ ਅੱਤਵਾਦੀਆਂ ਵਿਚ ਮੁਕਾਬਲੇ...

CM ਮਾਨ ਨੇ ਕੁਲਗਾਮ ‘ਚ ਸ਼ਹੀਦ ਹੋਏ 2 ਜਵਾਨਾਂ ਦੇ ਪਰਿਵਾਰਾਂ ਲਈ ਕੀਤਾ 1 ਕਰੋੜ ਦੇ ਮੁਆਵਜ਼ੇ ਦਾ ਐਲਾਨ

ਕੁਲਗਾਮ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੰਜਾਬ ਦੇ 2 ਜਵਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ...

ਮੋਗਾ : ਕਾਰ ਦੀ ਬਾਈਕ ਨਾਲ ਹੋਈ ਭਿਆਨਕ ਟੱਕਰ, ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੇ ਮੁੱਕੇ ਸਾਹ

ਮੋਗਾ-ਬਰਨਾਲਾ ਬਾਈਪਾਸ ‘ਤੇ ਅੱਜ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਇਕ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਆਪਣੇ ਪਤੀ ਤੇ ਧੀ ਨਾਲ ਭਰਾ...

ਐਂਟੀ ਡਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, CM ਮਾਨ ਨੇ ਤਰਨਤਾਰਨ ‘ਚ ਕੀਤਾ ਉਦਘਾਟਨ

ਪੰਜਾਬ ਐਂਟੀ ਡ੍ਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ...

ਸੰਗਰੂਰ ‘ਚ ਸੱਪ ਦੇ ਡੰਗਣ ਨਾਲ ਪਿਓ-ਪੁੱਤ ਦੀ ਮੌਤ, ਗਰੀਬ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਸੰਗਰੂਰ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਅਨਦਾਨਾ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਗਰੀਬ ਪਰਿਵਾਰ ਦੇ ਪਿਓ-ਪੁੱਤਰ...

ਪੰਜਾਬ ਦੇ 2 ਜਵਾਨ ਕੁਲਗਾਮ ‘ਚ ਸ਼ਹੀਦ, ਰੱਖੜੀ ਵਾਲੇ ਦਿਨ ਘਰ ਪਹੁੰਚੀ ਸ਼ਹਾਦਤ ਦੀ ਖ਼ਬਰ

ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਵਿਚ ਖੰਨਾ ਦੇ ਪਿੰਡ ਮਾਨੂੰਪੁਰ ਦੇ...

ਗਰਮ ਤੇਲ ‘ਚ ਪਾ ਕੇ ਖੋਲ੍ਹੇ ਰਿਫਾਇੰਡ ਦੇ ਪੈਕੇਟ, ਵੀਡੀਓ ਵਾਇਰਲ ਹੋਣ ‘ਤੇ ਸਿਹਤ ਵਿਭਾਗ ਨੇ ਲਿਆ ਐਕਸ਼ਨ

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਸਖਤ ਐਕਸ਼ਨ ਲੈਂਦੇ ਹੋਏ ਲੁਧਿਆਣਾ ‘ਚ ਸਿਹਤ ਵਿਭਾਗ ਨੇ ਪਕੌੜਿਆਂ ਵਾਲੇ ਦੇ ਤੇਲ ਦੇ...

ਕਰੋੜਾਂ ਰੁਪਏ ਹੜੱਪਣ ਦੇ ਲਗਾਏ ਦੋਸ਼ ‘ਤੇ ਬੰਟੀ ਬੈਂਸ ਦਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਜਵਾਬ, ਕਹੀ ਇਹ ਗੱਲ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਡਿਜੀਟਲ ਧੋਖਾਧੜੀ ਦੀ ਖਬਰ ਸਾਹਮਣੇ ਆ ਰਹੀ ਹੈ ਤੇ ਇਸ ਤਹਿਤ ਮਾਤਾ ਚਰਨ ਕੌਰ ਵੱਲੋਂ ਪੁਲਿਸ ਨੂੰ ਲਿਖਤੀ...

ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ, ਬੰਟੀ ਬੈਂਸ ਸਣੇ 2 ਹੋਰ ‘ਤੇ ਗੀਤਾਂ ਦੀ ਕਮਾਈ ਹੜੱਪਣ ਦੇ ਲਗਾਏ ਦੋਸ਼

ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਇਕ ਪਾਸੇ ਜਿਥੇ ਅਜੇ ਵੀ ਇਨਸਾਫ ਦੀ ਲੜਾਈ ਲੜ...

ਬੱਸ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! PRTC ਤੇ ਪਨਬਸ ਮੁਲਾਜ਼ਮਾਂ ਨੇ 13 ਅਗਸਤ ਤੱਕ ਹੜਤਾਲ ਕੀਤੀ ਮੁਲਤਵੀ

ਬੱਸ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿਚ PRTC ਤੇ ਪਨਬਸ ਦੇ ਕੱਚੇ ਮੁਲਾਜ਼ਮ...

ਜਿੰਮ ਤੇ ਖੇਡਾਂ ਦੌਰਾਨ ਹਾਰਟ ਅਟੈਕ ਰੋਕਣ ਨੂੰ ਲੈ ਕੇ ਮਾਨ ਸਰਕਾਰ ਨੇ ਸ਼ੁਰੂ ਕੀਤੇ ਵਿਸ਼ੇਸ਼ ਉਪਰਾਲੇ

ਹਾਲ ਹੀ ਵਿਚ ਜਿੰਮ ਵਰਕਆਊਟ ਅਤੇ ਖੇਡ ਗਤੀਵਿਧੀਆਂ ਦੌਰਾਨ ਅਚਾਨਕ ਹਾਰਟ ਅਟੈਕ ਨਾਲ ਮੌਤਾਂ ਵਿਚ ਕਾਫੀ ਵਾਧਾ ਹੋਇਆ ਹੈ ਪਰ ਪੰਜਾਬ ਸਰਕਾਰ ਨੇ...

ਗਾਂ ਦਾ ਦੁੱਧ ਡੁੱਲਣ ‘ਤੇ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, ਮਾਰ ਕੇ ਖੂਹੀ ‘ਚ ਸੁੱਿਠੇਕੇਦਾਰ

ਥਾਣਾ ਸਰਹਿੰਦ ਪੁਲਿਸ ਨੇ 24 ਘੰਟਿਆਂ ਦੇ ਅੰਦਰ ਕਤਲ ਕਰਕੇ ਕੇ ਖੂਹੀ ਵਿਚ ਸੁੱਟੀ ਲਾਸ਼ ਦੀ ਗੁੱਥੀ ਸੁਲਝਾ ਲਈ। ਪੁਲਿਸ ਨੇ ਵਾਰਦਾਤ ‘ਚ ਸ਼ਾਮਿਲ...

ਧਨੌਲਾ ਮੰਦਰ ਹਾ.ਦਸੇ ‘ਚ ਜ਼ਖਮੀ ਹੋਏ ਹਲਵਾਈ ਦੀ ਇਲਾਜ ਦੌਰਾਨ ਮੌਤ, 4 ਬੱਚਿਆਂ ਦਾ ਪਿਤਾ ਸੀ ਮ੍ਰਿਤਕ

ਬੀਤੇ ਮੰਗਲਵਾਰ ਬਰਨਾਲਾ ਦੇ ਧਨੌਲਾ ਸ਼੍ਰੀ ਹਨੂੰਮਾਨ ਜੀ ਦੇ ਪ੍ਰਾਚੀਨ ਮੰਦਰ ਵਿਖੇ ਲੰਗਰ ਹਾਲ ਦੀ ਰਸੋਈ ਵਿੱਚ ਤੇਲ ਵਾਲੀ ਭੱਠੀ ਵਿੱਚ ਤੇਲ...

2027 ਦੀਆਂ ਚੋਣਾਂ ਲਈ ਵਿਜੇ ਇੰਦਰ ਸਿੰਗਲਾ ਨੇ ਖੁਦ ਨੂੰ ਐਲਾਨਿਆ ਉਮੀਦਵਾਰ, ਕਿਹਾ-‘ਸੰਗਰੂਰ ਛੱਡ ਕੇ ਕਿਤੇ ਨਹੀਂ ਜਾਵਾਂਗਾ’

ਪੰਜਾਬ ਵਿਧਾਨਸਭਾ ਚੋਣਾਂ ਤੋਂ 2 ਸਾਲ ਪਹਿਲਾਂ ਹੀ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਇਸੇ ਤਹਿਤ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ...

ਫਿਰੋਜ਼ਪੁਰ : ਓਵਰਸਪੀਡ ਗੱਡੀ ਨੇ ਬਾਈਕ ਸਵਾਰ ਭੈਣ-ਭਰਾ ਨੂੰ ਮਾਰੀ ਟੱਕਰ, ਦੋਵਾਂ ਦੇ ਮੌਕੇ ‘ਤੇ ਮੁੱਕੇ ਸਾਹ

ਫਿਰੋਜ਼ਪੁਰ ਤੋਂ ਸਵੇਰੇ-ਸਵੇਰੇ ਹੀ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਭੈਣ-ਭਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਓਵਰਸਪੀਡ ਆ...

CM ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ...

ਪੌਂਗ ਡੈਮ ਤੋਂ ਅੱਜ ਛੱਡਿਆ ਜਾਵੇਗਾ 4000 ਕਿਊਸਿਕ ਪਾਣੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ

ਅੱਜ ਪੌਂਗ ਡੈਮ ਤਲਵਾੜਾ ਵਿਚ 4000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਬਿਆਸ ਦਰਿਆ ਨੇੜੇ...

ਧਨੌਲਾ ‘ਚ ਲੰਗਰ ਤਿਆਰ ਕਰਦੇ ਸਮੇਂ ਵਾਪਰਿਆ ਹਾਦਸਾ, ਅੱਗ ਲੱਗਣ ਕਾਰਨ 16 ਲੋਕ ਝੁਲਸੇ

ਬਰਨਾਲਾ ਦੇ ਧਨੌਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇਕ ਮੰਦਰ ਵਿਚ ਲੰਗਰ ਬਣਾਉਣ ਵਾਲੀ ਜਗ੍ਹਾ ‘ਤੇ ਜ਼ੋਰਦਾਰ ਧਮਾਕਾ ਹੋਣ ਦੀ ਖਬਰ ਹੈ।...

Brampton ‘ਚ ਪੰਜਾਬਣ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਨੇ ਲਿਆ ਅੰਗਦਾਨ ਕਰਨ ਦਾ ਵੱਡਾ ਫੈਸਲਾ

ਕੈਨੇਡਾ ਵਿੱਚ ਪੰਜਾਬ ਦੀ ਇੱਕ ਕੁੜੀ ਦੀ ਮੌਤ ਹੋ ਗਈ। ਫਿਰੋਜ਼ਪੁਰ ਦੇ ਜ਼ੀਰਾ ਹਲਕੇ ਦੇ ਪਿੰਡ ਬੋਟੀਆਂ ਦੀ ਰਹਿਣ ਵਾਲੀ 17 ਸਾਲਾ ਕੁੜੀ ਦੀ...

ਪਿੰਡ ‘ਚ ਲਵ ਮੈਰਿਜ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਬਾਈਕਾਟ, ਇੱਕ ਹੋਰ ਪੰਚਾਇਤ ਵੱਲੋਂ ਮਤਾ ਪਾਸ

ਹੁਣ ਬੁਢਲਾਡਾ ਬਲਾਕ ਦੇ ਸੈਦੇਵਾਲਾ ਪਿੰਡ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਹੈ ਕਿ ਜੇਕਰ ਪਿੰਡ ਦੇ ਮੁੰਡੇ-ਕੁੜੀ ਆਪਸ ਵਿਚ ਵਿਆਹ ਕਰਾਉਣਗੇ ਹੋਣ...

10 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ ਗਾਇਬ! ਟਿਕਟ ਵਿਕਰੇਤਾ ਲੱਭ ਰਹੇ ਬੰਦਾ

ਲਾਟਰੀ ਖਰੀਦ ਕੇ ਬਹੁਤ ਸਾਰੇ ਲੋਕ ਆਪਣੀ ਕਿਸਮਤ ਅਜ਼ਮਾਉਂਦੇ ਹਨ ਤੇ ਰਾਤੋ-ਰਾਤ ਲੱਖਾਂ-ਕਰੋੜਾਂ ਦੇ ਮਾਲਕ ਬਣਨ ਵਾਲੇ ਖੁਸ਼ੀ ਨਾਲ ਫੁੱਲੇ ਨਹੀਂ...

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ 7 ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਖਾਰਿਜ, 2 ਸਾਲ ਤੋਂ ਜੇਲ੍ਹ ‘ਚ ਹਨ ਮੁਲਜ਼ਮ

ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਨੇ 7 ਮੁਲਜ਼ਮਾਂ...

ਕਰਨਲ ਬਾਠ ਕੁੱ.ਟਮਾਰ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਇੰਸਪੈਕਟਰ ਹਰਜਿੰਦਰ ਸਿੰਘ ਨੇ ਪਾਈ ਸੀ ਪਟੀਸ਼ਨ

ਕਰਨਾਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ।...

ਮੋਗਾ : ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ‘ਚ ਜਾ ਵੱਜੀ, ਇੱਕ ਬੰਦੇ ਦੀ ਮੌਤ, 2 ਗੰਭੀਰ ਫੱਟੜ

ਮੋਗਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ਵਿਚ ਜਾ ਵੱਜੀ ਤੇ ਟਰੱਕ ਹੇਠਾਂ ਫਸ ਜਾਂਦੀ ਹੈ। ਹਾਦਸੇ ਵਿਚ ਇਕ...

ਪਠਾਨਕੋਟ : ਪੁਲਿਸ ਨੇ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼, ਛਾਪੇਮਾਰੀ ਦੌਰਾਨ 3 ਜੋੜੇ ਕੀਤੇ ਗ੍ਰਿਫ਼ਤਾਰ

ਪਠਾਨਕੋਟ ਦੇ ਸ਼ਾਹਪੁਰ ਕੰਢੀ ਥਾਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ...

ਰਾਏਕੋਟ : ਦਿਲ ਦਾ ਦੌਰਾ ਪੈਣ ਨਾਲ ਫੌਜ ਦੇ ਜਵਾਨ ਦੀ ਗਈ ਜਾਨ, 31 ਅਗਸਤ ਨੂੰ ਹੋਣਾ ਸੀ ਰਿਟਾਇਰ

ਭਾਰਤੀ ਫੌਜ ਦੀ ਬੰਗਾਲ ਇੰਜੀਨੀਅਰ ਬਟਾਲੀਅਨ ਅੰਬਾਲਾ ਵਿਚ ਤਾਇਨਾਤ ਨਾਇਕ ਗੁਰਪ੍ਰੀਤ ਸਿੰਘ ਉਮਰ 35 ਸਾਲ ਵਾਸੀ ਰਾਏਕੋਟ ਦੇ ਪਿੰਡ ਹੇਰਾਂ ਦੀ...

ਸੁਪਰੀਮ ਕੋਰਟ ‘ਚ ਪਹਿਲੀ ਨੇਤਰਹੀਣ ਵਕੀਲ ਬਣੀ ਬਠਿੰਡਾ ਦੀ ਆਂਚਲ ਭਠੇਜਾ, MP ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

ਹਰ ਮਹਾਨ ਕਹਾਣੀ ਦੀ ਤਰ੍ਹਾਂ ਇਹ ਕਹਾਣੀ ਵੀ ਇਕ ਛੋਟੇ ਜਿਹੇ ਸ਼ਹਿਰ ਪੰਜਾਬ ਦੇ ਬਠਿੰਡਾ ਤੋਂ ਸ਼ੁਰੂ ਹੁਦੀ ਹੈ ਜਿਥੇ 14 ਸਾਲ ਦੀ ਕੁੜੀ ਆਪਣੀ...

ਕੈਨੇਡਾ ‘ਚ ਪੰਜਾਬੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2023 ‘ਚ ਪੜ੍ਹਾਈ ਲਈ ਗਿਆ ਸੀ ਵਿਦੇਸ਼

ਫਰੀਦਕੋਟ ਦੇ 22 ਸਾਲਾ ਨੌਜਵਾਨ ਨੇ ਕੈਨੇਡਾ ਵਿਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ।...

ਗਲਤੀ ਨਾਲ ਪਾਕਿ ਸਰਹੱਦ ਅੰਦਰ ਦਾਖਲ ਹੋਏ ਅੰਮ੍ਰਿਤਪਾਲ ਨੂੰ ਪਾਕਿਸਤਾਨ ‘ਚ ਹੋਈ ਸਜ਼ਾ, 50,000 ਰੁ. ਹੋਇਆ ਜੁਰਮਾਨਾ

ਕੁਝ ਦਿਨ ਪਹਿਲਾਂ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਅੰਦਰ ਦਾਖਲ ਹੋਏ ਫਾਜ਼ਿਲਕਾ ਦੇ ਨੌਜਵਾਨ ਨੂੰ ਪਾਕਿ ਵਿਚ ਸਜ਼ਾ ਸੁਣਾਈ ਗਈ ਹੈ।...

ਫਿਰੋਜ਼ਪੁਰ ਦਿਹਾਤੀ ਦੇ MLA ਰਜਨੀਸ਼ ਦਹਿਆ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਡਰਾਈਵਰ ਤੇ ਵਿਧਾਇਕ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਦਿਹਾਤੀ ਦੇ MLA ਰਜਨੀਸ਼ ਦਹਿਆ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ...

ਸਨੌਰ : ਅਣਪਛਾਤੇ ਵਿਅਕਤੀ ਨੇ ਮਹਿਲਾ ਦਾ ਬੇਰਹਿਮੀ ਨਾਲ ਕੀਤਾ ਕਤਲ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਸਨੌਰ ਦੇ ਕਸਬਾ ਖ਼ਾਲਸਾ ਮਹੱਲਾ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮਹਿਲਾ ਦਾ ਬੇਰਹਿਮੀ ਨਾਲ ਕਤਲ ਕਰ...

ਖੰਨਾ ਦੇ ਪਿੰਡ ਚੱਕੀ ਵਿਖੇ ਗੈਰ-ਕਾਨੂੰਨੀ ਨਿਰਮਾਣ ‘ਤੇ ਚੱਲਿਆ ਬੁਲਡੋਜ਼ਰ, ਨਸ਼ਾ ਤਸਕਰ ਨੇ ਪੰਚਾਇਤੀ ਜ਼ਮੀਨ ‘ਤੇ ਕੀਤਾ ਸੀ ਕਬਜ਼ਾ

ਖੰਨਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਨਿਰਮਾਣ ‘ਤੇ...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ, 13 ਕਿਲੋ ਹੈਰੋਇਨ ਸਣੇ 2 ਮੁਲਜ਼ਮ ਕਾਬੂ

ਫਿਰੋਜ਼ਪੁਰ ਪੁਲਿਸ ਨੂੰ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 13 ਕਿਲੋ ਹੈਰੋਇਨ...

ਅਬੋਹਰ : ਸੰਜੇ ਵਰਮਾ ਕਤਲ ਮਾਮਲੇ ‘ਚ ਮੁਲਜ਼ਮ ਪ੍ਰਵੀਨ ਗ੍ਰਿਫਤਾਰ, ਕੋਰਟ ‘ਚ ਪੇਸ਼ ਕਰਕੇ ਮਿਲਿਆ 3 ਦਿਨ ਦਾ ਰਿਮਾਂਡ

ਫਾਜ਼ਿਲਕਾ ਦੇ ਅਬੋਹਰ ਤੋਂ ਕੱਪੜਾ ਵਪਾਰੀ ਸੰਜੇ ਵਰਮਾ ਕਤਲਕਾਂਡ ਮਾਮਲੇ ਵਿਚ ਅਬੋਹਰ ਦੇ ਥਾਣਾ ਇਕ ਦੀ ਪੁਲਿਸ ਨੇ ਮਹਾਰਾਸ਼ਟਰ ਜੇਲ੍ਹ ਵਿਚ ਬੰਦ...

ਬੱਸ ਕੰਡਕਟਰ ਨੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ, ਸਵਾਰੀ ਨੂੰ ਵਾਪਸ ਕੀਤੇ 39,500 ਰੁਪਏ

ਈਮਾਨਦਾਰੀ ਦੀ ਇੱਕ ਮਿਸਾਲ ਪੇਸ਼ ਕਰਦੇ ਹੋਏ ਝੱਜ ਐਕਸਪ੍ਰੈਸ ਕੰਪਨੀ ਦੇ ਬੱਸ ਕੰਡਕਟਰ ਨੇ ਬੱਸ ਵਿੱਚ ਇੱਕ ਸਵਾਰੀ ਵੱਲੋਂ ਭੁੱਲੇ ਹੋਏ 39,500 ਰੁਪਏ...

ਅਬੋਹਰ ‘ਚ ਕਤਲ ਕੀਤੇ ਕੱਪੜਾ ਵਪਾਰੀ ਦੇ ਘਰ ਪਹੁੰਚੇ CM ਮਾਨ ਤੇ ਕੇਜਰੀਵਾਲ, ਕਿਹਾ-‘ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ’

ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਬੋਹਰ ਦੇ...

ਹਰਜਿੰਦਰ ਸਿੰਘ ਮੇਲਾ ਕਤਲ ਕਾਂਡ ‘ਚ ਵੱਡਾ ਫੈਸਲਾ, ਕੋਰਟ ਨੇ ਵੱਡੇ ਗੈਂਗਸਟਰ ਦੇ ਪਿਤਾ ਸਣੇ 4 ਮੁਲਜ਼ਮਾਂ ਨੂੰ ਕੀਤਾ ਬਰੀ

ਹਰਜਿੰਦਰ ਸਿੰਘ ਮੇਲਾ ਕਤਲ ਕਾਂਡ ‘ਚ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਕੋਰਟ ਨੇ ਇਸ ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ...

ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ! ਇਸ ਜ਼ਿਲ੍ਹੇ ਵਿਚ ਮਿਲਿਆ ਕੇਸ, ਪਿੰਡ ਐਲਾਨਿਆ ਗਿਆ ਸੰਕ੍ਰਮਿਤ ਜ਼ੋਨ

ਪਟਿਆਲਾ ਵਿੱਚ ਸੂਰਾਂ ਵਿੱਚ ਅਫਰੀਕੀ ਸਵਾਈਨ ਫਲੂ (ASF) ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪਿੰਡ ਰਵਾਸ ਬ੍ਰਾਹਮਣ ਦੇ ਲਗਭਗ 10...

ਪੰਜਾਬ ਦੇ ਸਕੂਲਾਂ ‘ਚ ਹੋਵੇਗੀ ਨਸ਼ਾ ਮੁਕਤੀ ਦੀ ਪੜ੍ਹਾਈ, CM ਮਾਨ ਅੱਜ ਇਸ ਜ਼ਿਲ੍ਹੇ ਤੋਂ ਕਰਨਗੇ ਸ਼ੁਰੂਆਤ

ਪੰਜਾਬ ਦੇ ਸਕੂਲਾਂ ਵਿੱਚ ਨਸ਼ਾ ਛੁਡਾਊ ਵਿਸ਼ੇ ਦੀ ਪੜ੍ਹਾਈ ਹੋਵੇਗੀ। 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਣ ਲਈ...

ਲਵ ਮੈਰਿਜ ਕਰਨ ਵਾਲੇ ਜੋੜੇ ਨੂੰ ਛੱਡਣਾ ਪਏਗਾ ਪਿੰਡ, ਪੰਚਾਇਤ ਨੇ ਜਾਰੀ ਕੀਤਾ ਫਰਮਾਨ

ਮੋਹਾਲੀ ਜ਼ਿਲ੍ਹੇ ਵਿੱਚ, ਪੰਚਾਇਤ ਨੇ ਇੱਕ ਮੁੰਡੇ-ਕੁੜੀ ਦੀ ਲਵ ਮੈਰਿਜ ‘ਤੇ ਸਖ਼ਤ ਫੈਸਲਾ ਲਿਆ ਹੈ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ...

ਸੁਨਾਮ ਵਾਸੀਆਂ ਨੂੰ CM ਮਾਨ ਨੇ ਦਿੱਤੀ ਵੱਡੀ ਸੌਗਾਤ, ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਵੀਰਵਾਰ ਨੂੰ ਸੰਗਰੂਰ ਦੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ...

ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਗਈ ਜਾਨ, ਸਦਮੇ ‘ਚ ਪਰਿਵਾਰ

ਮੌਜੂਦਾ ਸਮੇਂ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਵਿਦੇਸ਼ਾਂ ਵੱਲ ਜਾਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ...

ਬੇਅਦਬੀ ‘ਤੇ ਕਾਨੂੰਨ ਬਣਾਉਣ ਲਈ 31 ਅਗਸਤ ਤੱਕ ਲੋਕਾਂ ਤੋਂ ਲਏ ਜਾਣਗੇ ਸੁਝਾਅ, ਸਿਲੈਕਟ ਕਮੇਟੀ ਸੁਝਾਵਾਂ ‘ਤੇ ਕਰੇਗੀ ਵਿਚਾਰ

ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ‘ਤੇ ਕਾਨੂੰਨ ਬਣਾਉਣ ਲਈ ਲੋਕਾਂ ਤੋਂ ਇਕ ਮਹੀਨੇ ਤੱਕ ਸੁਝਾਅ ਲਏ ਜਾਣਗੇ। 31 ਅਗਸਤ ਤਕ ਸੁਝਾਅ ਲੈਣ...

ਪਾਕਿਸਤਾਨ ਲਈ ਜਾਸੂਸੀ ਕਰਦਾ ਬੰਦਾ ਗ੍ਰਿਫਤਾਰ! ਗੁਆਂਢੀ ਦੇਸ਼ ਨੂੰ ਭੇਜਦਾ ਸੀ ਫੌਜ ਨਾਲ ਜੁੜੀ ਜਾਣਕਾਰੀ

ਪਟਿਆਲਾ ਵਿੱਚ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਫੌਜ ਨਾਲ...

ਮਾਸਕੋ ‘ਚ ਖੰਨਾ ਦੇ ਨੌਜਵਾਨ ਦੀ ਹੋਈ ਮੌਤ, ਸਮੁੰਦਰ ‘ਚ ਡੁੱਬਣ ਕਾਰਨ ਗਈ ਜਾਨ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਸੁਨਹਿਰਾ ਭਵਿੱਖ ਬਣਾਉਣ ਦੇ ਲਈ ਅਕਸਰ ਹੀ ਨੌਜਵਾਨ ਵਿਦੇਸ਼ਾਂ ਦੇ ਰੁੱਖ ਕਰਦੇ ਹਨ ਪਰ ਉੱਥੇ ਜਾ ਕੇ ਨੌਜਵਾਨਾਂ ਨੂੰ ਅਨੇਕਾਂ ਪ੍ਰਕਾਰ ਦੀਆਂ...

ਜਗਰਾਓਂ : ਸਕਾਰਪੀਓ ਸਵਾਰ ‘ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੱਡੀ ਨੂੰ ਕੀਤਾ ਅੱਗ ਦੇ ਹਵਾਲੇ, ਹਾਲਤ ਨਾਜ਼ੁਕ

ਜਗਰਾਓਂ ਦੇ ਕੋਠੇ ਸ਼ੇਰਜੰਗ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਵਿਅਕਤੀ ‘ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ। ਜਦੋਂ ਉਹ ਆਪਣੀ ਸਕਾਰਪੀਓ...

ਮਾਛੀਵਾੜਾ ‘ਚ ਵੱਡੀ ਵਾਰਦਾਤ, ਘਰ ਅੰਦਰ ਬੇਖੌਫ ਅਣਪਛਾਤੇ, ਪਰਿਵਾਰ ਸਾਹਮਣੇ ਮੁੰਡੇ ਨੂੰ ਮਾਰੀਆਂ ਗੋਲੀਆਂ

ਸਮਰਾਲਾ ਦੇ ਬਲਾਕ ਮਾਛੀਵਾੜਾ ਵਿੱਚ ਅਣਪਛਾਤੇ ਬੰਦਿਆਂ ਨੇ ਇੱਕ ਘਰ ਅੰਦਰ ਦਾਖਲ ਹੋ ਕੇ ਨੌਜਵਾਨ ਉੱਪਰ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।...

ਖੰਨਾ : ਸੜਕ ਪਾਰ ਕਰਦਿਆਂ 26 ਸਾਲਾਂ ਟ੍ਰੇਨੀ ਮਹਿਲਾ ਡਾਕਟਰ ਨੂੰ ਕਾਰ ਨੇ ਮਾਰੀ ਟੱਕਰ, ਥਾਂ ‘ਤੇ ਮੌਤ

ਖੰਨਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 26 ਸਾਲਾਂ ਮਹਿਲਾ ਡਾਕਟਰ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਡਾਕਟਰ ਦੀ ਪਛਾਣ...