Jan 04

ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫਸਲ ਤੋਂ ਪ੍ਰੇਸ਼ਾਨ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਗੁਲਾਬੀ ਸੁੰਡੀ ਕਰਕੇ ਨੁਕਸਾਨੀ ਗਈ ਫਸਲ ਕਰਕੇ ਬਠਿੰਡਾ-ਮਾਨਸਾ ਦੇ ਕਈ ਕਿਸਾਨ ਕਰਜ਼ੇ ਦੀ ਮਾਰ ਹੇਠ ਆ ਗਏ ਤੇ ਹੁਣ ਉਹ ਕਰਜ਼ੇ ਦਾ ਭੁਗਤਾਨ ਕਰਨਾ...

DMC ਲੁਧਿਆਣਾ ‘ਤੇ ਕੋਰੋਨਾ ਦਾ ਪ੍ਰਕੋਪ, 41 ਵਿਦਿਆਰਥੀ ਨਿਕਲੇ ਕੋਰੋਨਾ ਪੌਜ਼ੀਟਿਵ

ਲੁਧਿਆਣਾ : ਪੰਜਾਬ ਵਿੱਚ ਵੀ ਕੋਰੋਨਾ ਨੇ ਆਪਣਾ ਪ੍ਰਕੋਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਟਿਆਲਾ ਦੇ ਥਾਪਰ ਕਾਲਜ ਤੋਂ ਲਗਾਤਾਰ ਕੋਰੋਨਾ...

ਲੁਧਿਆਣਾ : ਰੇਲਵੇ ਕੁਆਰਟਰ ਵਿੱਚ ਸ਼ੱਕੀ ਹਾਲਤ ‘ਚ ਮਿਲੀਆਂ ਇੱਕੋ ਪਰਿਵਾਰ ਦੀਆਂ 4 ਲਾਸ਼ਾਂ

ਲੁਧਿਆਣਾ ਵਿੱਚ ਮੁੱਲਾਂਪੁਰ ਦੇ ਰੇਲਵੇ ਕੁਆਟਰਾਂ ਵਿੱਚ ਰਹਿੰਦੇ ਦਰਜਾ ਚਾਰ ਦੇ ਮੁਲਾਜ਼ਮ (ਗੈਂਗਮੈਨ), ਉਸ ਦੇ ਪੁੱਤਰ, ਨੂੰਹ ਅਤੇ ਪੋਤੀ ਸ਼ੱਕੀ...

ਖੇਡਣ ਦੀ ਉਮਰ ‘ਚ 10 ਸਾਲਾਂ ਬੱਚੀ ਬਣੀ ਮਾਂ! ਨੌਜਵਾਨ ਨੇ ਵਰਗਲਾ ਕੇ ਬਣਾਇਆ ਸੀ ਹਵਸ ਦਾ ਸ਼ਿਕਾਰ

ਮੋਹਾਲੀ ਵਿੱਚ ਖੇਡਣ ਦੀ ਉਮਰ ਵਿੱਚ ਇੱਕ 10 ਸਾਲ ਦੀ ਬੱਚੀ ਦੇ ਮਾਂ ਬਣਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬੱਚੀ ਦਾ ਪਰਿਵਾਰ ਬਿਹਾਰ ਦਾ ਰਹਿਣ...

ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ

ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਕ ਹਜ਼ਾਰ ਦੇ ਕਰੀਬ ਵਿਦਿਆਰਥੀ ਹੋਸਟਲਾਂ ਵਿਚ ਰਹਿੰਦੇ...

ਬਠਿੰਡਾ: ਸਕੂਲ ਵੈਨ ਦੀ ਟਰੈਕਟਰ-ਟਰਾਲੀ ਨਾਲ ਟੱਕਰ, ਦੋ ਦੀ ਮੌਤ, ਡਰਾਈਵਰ ਸਣੇ ਕਈ ਜ਼ਖਮੀ

ਬਠਿੰਡਾ ਦੇ ਮੌੜ ਮੰਡੀ ਵਿੱਚ ਅੱਜ ਸਵੇਰੇ ਇਕ ਸਕੂਲ ਵੈਨ ਅਤੇ ਟਰੈਕਟਰ ਦੀ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇਸ ਹਾਦਸੇ ਵਿੱਚ ਦੋ ਬੱਚਿਆਂ ਦੀ...

5 ਤਰੀਕ ਨੂੰ ਫ਼ਿਰੋਜ਼ਪੁਰ ਪਹੁੰਚਣ ‘ਤੇ ਵੱਡੇ ਪੱਧਰ ‘ਤੇ ਕੀਤਾ ਜਾਵੇਗਾ ਮੋਦੀ ਦਾ ਵਿਰੋਧ: ਕਿਸਾਨ ਆਗੂ

ਮੋਦੀ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਜਾਣ ਦਾ ਦੋਸ਼ ਲਾਉਂਦਿਆਂ ਕਿਸਾਨਾਂ ਨੇ ਅੱਜ ਪਿੰਡ ਟਹਿਣਾ ਵਿੱਚ ਨੈਸ਼ਨਲ...

ਲੁਧਿਆਣਾ : ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਜ਼ਿਲ੍ਹਾ ਅਦਾਲਤਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ : ਜ਼ਿਲ੍ਹਾ ਅਦਾਲਤਾਂ ਦੇ ਭਲਕੇ ਖੁੱਲ੍ਹਣ ਤੋਂ ਪਹਿਲਾਂ ਲੁਧਿਆਣਾ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਸਥਾਨਕ...

ਕੀਰਤਪੁਰ ਸਾਹਿਬ ‘ਚ ਵੱਡਾ ਹਾਦਸਾ, ਵਿਦਿਆਰਥੀਆਂ ਨਾਲ ਭਰੀ ਟੂਰਿਸਟ ਬੱਸ ਡਿੱਗੀ ਖਾਈ ‘ਚ

ਕੀਰਤਪੁਰ ਸਾਹਿਬ ਵਿੱਚ ਅੱਜ ਸਵੇਰੇ ਵਿਦਿਆਰਥੀਆਂ ਨਾਲ ਭਰੀ ਟੂਰਿਸਟ ਬੱਸ ਪਲਟਣ ਨਾਲ 15-20 ਵਿਦਿਆਰਥੀਆਂ ਜ਼ਖ਼ਮੀ ਹੋ ਗਏ। ਵਿਦਿਆਰਥੀਆਂ ਨੂੰ...

ਪਟਿਆਲਾ : ਢਾਬੇ ‘ਚ ਕਾਮੇ ਦੀ ਕਰਤੂਤ, ਥੁੱਕ ਲਾ ਬਣਾ ਰਿਹੈ ਤੰਦੂਰੀ ਰੋਟੀ, ਮਾਲਕ ਨੇ ਕਿਹਾ- ‘ਇਹ ਉਸ ਦਾ ਸਟਾਈਲ’

ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਥੁੱਕ ਕੇ ਤੰਦੂਰੀ ਰੋਟੀ ਬਣਾਉਣ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਪਟਿਆਲਾ ਦੇ ਸ਼ੇਰਾਂ ਵਾਲਾ...

ਗੁਰਬਾਣੀ ਸੰਗੀਤ ਲਈ ਪਦਮਸ਼੍ਰੀ ਐਵਾਰਡ ਜੇਤੂ ਪ੍ਰੋ. ਕਰਤਾਰ ਸਿੰਘ ਦਾ ਹੋਇਆ ਦਿਹਾਂਤ

ਗੁਰਬਾਣੀ ਸੰਗੀਤ ਦੇ ਪ੍ਰੋਫੈਸਰ ਕਰਤਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਪਿਛਲੇ ਮਹੀਨੇ ਦਸੰਬਰ ਵਿੱਚ ਭਾਰਤ ਸਰਕਾਰ ਵੱਲੋਂ...

ਪਟਿਆਲਾ : ਥਾਪਰ ਕਾਲਜ ‘ਚ 42 ਹੋਰ ਵਿਦਿਆਰਥੀ ਕੋਰੋਨਾ ਪੌਜ਼ੀਟਿਵ, ਹੁਣ ਤੱਕ ਮਿਲ ਚੁੱਕੇ 69 ਮਾਮਲੇ

ਪਟਿਆਲਾ : ਥਾਪਰ ਕਾਲਜ ਤੋਂ ਕੋਰੋਨਾ ਪੌਜ਼ੀਟਿਵ ਮਾਮਲੇ ਮਿਲਣ ਦਾ ਸਿਲਸਿਲਾ ਜਾਰੀ ਹੈ। ਅੱਜ 42 ਹੋਰ ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ...

ਲੁਧਿਆਣਾ ਦੇ DEO ਦੇ ਗਲ਼ ‘ਚ ਜੁੱਤੀਆਂ ਦਾ ਹਾਰ ਪਾਉਣ ਵਾਲੇ ਰਜਿੰਦਰ ਘਈ ਖਿਲਾਫ FIR

ਲੁਧਿਆਣਾ ਦੇ DEO ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਡੀ. ਈ. ਓ. ਲਖਵੀਰ ਸਿੰਘ ਨੇ ASI ਸੁਖਜਿੰਦਰ ਸਿੰਘ ਚੌਕੀ ਕੋਚਰ ਮਾਰਕੀਟ,...

31 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ‘ਤੇ ਭੱਠਲ ਕਾਲਜ ਦਾ ਸਟਾਫ਼ ਬੈਠਾ ਧਰਨੇ ‘ਤੇ

ਜਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਵਿਖੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਜੋ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ...

ਲੁਧਿਆਣਾ ਬਲਾਸਟ : ਗਗਨਦੀਪ ਦੀ ਸਾਥੀ ਖੇਡ ਦੇ ਦਮ ‘ਤੇ ਪੰਜਾਬ ਪੁਲਿਸ ‘ਚ ਹੋਈ ਸੀ ਭਰਤੀ, ਹੋਏ ਨਵੇਂ ਖੁਲਾਸੇ

ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਬਲਾਸਟ ਮਾਮਲੇ ‘ਚ ਗ੍ਰਿਫਤਾਰ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਕਾਂਸਟੇਬਲ ਕਮਲਜੀਤ ਕੌਰ...

ਲੁਧਿਆਣਾ : ਜ਼ਿਲ੍ਹਾ ਸਿੱਖਿਆ ਅਫਸਰ ਦੇ ਗਲ ‘ਚ ਪਾਇਆ ਗਿਆ ਜੁੱਤੀਆਂ ਦਾ ਹਾਰ, ਵੇਖੋ ਵੀਡੀਓ

ਲੁਧਿਆਣਾ ਦੇ ਇੱਕ ਜ਼ਿਲ੍ਹਾ ਸਿੱਖਿਆ ਅਫਸਰ ਦਾ ਇੱਕ ਹੈਰਾਨ ਕਰ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ, ਜਿਥੇ ਪੈਰੇਂਟਸ ਐਸੋਸੀਏਸ਼ਨ ਵੱਲੋਂ...

ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਵੱਲੋਂ ਜੇਲ੍ਹ ‘ਚ CRPF ਦੇ ਜਵਾਨਾਂ ‘ਤੇ ਹਮਲਾ

ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਖਤਰਨਾਕ ਗੈਂਗਸਟਰ ਦਲਪ੍ਰੀਤ ਬਾਬਾ, ਰਾਜਵੀਰ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ...

ਪੰਜਾਬ ‘ਚ ਅੱਤਵਾਦ ਮੁੜ ਜੀਵਤ ਕਰਨ ਦੇ ਯਤਨਾਂ ਦੇ ਦੋਸ਼ ‘ਚ NIA ਵੱਲੋਂ ਮੁਲਤਾਨੀ ‘ਤੇ ਕਈ ਧਰਾਵਾਂ

NIA ਨੇ ਪੰਜਾਬ ਵਿਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ਾਂ ਦੇ ਦੋਸ਼ ਵਿਚ ਜਸਵਿੰਦਰ ਸਿੰਘ ਮੁਲਤਾਨੀ ਖਿਲਾਫ ਆਈਪੀਸੀ ਦੀਆਂ ਵੱਖ-ਵੱਖ...

ਲੁਧਿਆਣਾ ਬੰਬ ਧਮਾਕੇ ਦੇ ਮਾਸਟਰਮਾਈਂਡ ਮੁਲਤਾਨੀ ਤੋਂ ਪੁੱਛਗਿਛ ਲਈ NIA ਦੀ ਟੀਮ ਜਾਵੇਗੀ ਜਰਮਨੀ

ਨਵੀਂ ਦਿੱਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਇੱਕ ਟੀਮ ਲੁਧਿਆਣਾ ਬੰਬ ਧਮਾਕੇ ਦੇ ਮਾਸਟਰਮਾਈਂਡ ਜਸਵਿੰਦਰ ਸਿੰਘ ਮੁਲਤਾਨੀ...

4 ਸਾਲ ਪਹਿਲਾਂ ਸਟੂਡੈਂਟ ਵੀਜ਼ਾ ‘ਤੇ ਕੈਨੇਡਾ ਗਏ ਪੰਜਾਬੀ ਦੀ ਮੌਤ, ਅਗਲੇ ਸਾਲ ਮਿਲਣੀ ਸੀ ਪੀ. ਆਰ.

ਸਰੀ ਤੋਂ ਪੰਜਾਬੀ ਭਾਈਚਾਰੇ ਲਾਈ ਬੁਰੀ ਖਬਰ ਹੈ। ਅੰਤਰ-ਰਾਸ਼ਟਰੀ ਵਿਦਿਆਰਥੀ ਅਮਰਜੀਤ ਸਿੰਘ (26)ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ...

ਲੁਧਿਆਣਾ ਬਲਾਸਟ: ਪੰਜਾਬ ਪੁਲਿਸ ਤੇ NIA ਨੂੰ ਸਿੱਖਸ ਫਾਰ ਜਸਟਿਸ ਦੀ ਧਮਕੀ, ‘ਚੀਤਾ ਤੇ ਬਾਕਸਰ ਨਾਲ ਨਾ ਹੋਵੇ ਕੁੱਟਮਾਰ’

ਲੁਧਿਆਣਾ ‘ਚ ਹੋਏ ਅਦਾਲਤੀ ਕੰਪਲੈਕਸ ਧਮਾਕਾ ਕਾਂਡ ਦੀਆਂ ਪਰਤਾਂ ਲਗਾਤਾਰ ਖੁੱਲ੍ਹਦੀਆਂ ਜਾ ਰਹੀਆਂ ਹਨ। ਹੁਣ ਏਜੰਸੀਆਂ ਇਹ ਜਾਂਚ ਕਰਨ ਵਿੱਚ...

ਉਰਦੂ ਸਿੱਖਣ ਦੇ ਚਾਹਵਾਨਾਂ ਲਈ ਅਹਿਮ ਖਬਰ, ਲੁਧਿਆਣਾ ‘ਚ ਮੁਫਤ ਆਨਲਾਈਨ ਕੋਰਸ ਸ਼ੁਰੂ

ਲੁਧਿਆਣਾ: ਭਾਸ਼ਾ ਵਿਭਾਗ, ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਆਨਲਾਈਨ ਉਰਦੂ ਕੋਰਸ...

ਲੁਧਿਆਣਾ ਬਲਾਸਟ ‘ਚ ਨਵਾਂ ਖੁਲਾਸਾ: ਗਗਨਦੀਪ ਦੇ ਬੈਂਕ ਖਾਤੇ ‘ਚ ਜਮ੍ਹਾ ਹੋਏ ਸਨ 3 ਲੱਖ ਰੁਪਏ, ਜਾਂਚ ‘ਚ ਜੁੱਟੀਆਂ ਏਜੰਸੀਆਂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਅਦਾਲਤ ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਖੁਲਾਸਾ ਹੋਇਆ ਹੈ ਕਿ ਗਗਨਦੀਪ ਦੇ ਨਿੱਜੀ ਖਾਤੇ ‘ਚ 9 ਦਸੰਬਰ...

ਪੰਜਾਬ ‘ਚ ਅੱਜ ਮੋਗਾ ਰਿਹਾ ਸਭ ਤੋਂ ਠੰਢਾ ਇਲਾਕਾ, 1 ਡਿਗਰੀ ਤੱਕ ਡਿੱਗਾ ਪਾਰਾ, ਲੋਕ ਠਾਰੇ

ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਨੂੰ ਠੰਡ ਨੇ ਆਪਣੀ ਲਪੇਟ ਵਿੱਚ ਲੈ ਲਿਆ ਤੇ ਜਿਥੇ ਘੱਟੋ-ਘੱਟ ਤਾਪਮਾਨ ਆਮ ਸੀਮਾ ਤੋਂ...

ਲੁਧਿਆਣਾ ਬਲਾਸਟ ਮਾਮਲੇ ‘ਚ ਜੇਲ੍ਹ ‘ਚੋਂ ਮਿਲੇ 7 ਮੋਬਾਇਲ, ਪੁਲਿਸ ਵੱਲੋਂ ਨਵੇਂ ਵੱਡੇ ਖੁਲਾਸੇ

ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਵਿਚ ਵੱਡਾ ਖੁਲਾਸਾ ਹੋਇਆ ਹੈ। ਧਮਾਕੇ ਦੀ ਘਟਨਾ ਦੀ ਜਾਂਚ ਕਰ ਰਹੀਆਂ ਜਾਂਚ ਏਜੰਸੀਆਂ ਨੇ...

ਅਬੋਹਰ : ਅੰਗੀਠੀ ਲਾ ਕੇ ਸੁੱਤੇ ਪਰਿਵਾਰ ‘ਚ 3 ਮਾਸੂਮਾਂ ਦੀ ਮੌਤ, ਮਾਂ-ਪਿਓ ਦੀ ਹਾਲਤ ਗੰਭੀਰ

ਅਬੋਹਰ ਦੇ ਅਜੀਤ ਨਗਰ ਇਲਾਕੇ ਵਿਖੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪੋਲਟਰੀ ਫਾਰਮ ‘ਚ ਰਹਿਣ ਵਾਲੇ ਇੱਕ ਗਰੀਬ...

ਸਫ਼ਾਈ ਸੇਵਕਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਜਾਰੀ ਰਹਿਣ ਕਰਕੇ ਗੰਦਗੀ ਦੇ ਲੱਗੇ ਢੇਰ

ਲਹਿਰਾਗਾਗਾ ਵਿਖੇ ਸਫਾਈ ਸੇਵਕ ਯੂਨੀਅਨ ਵੱਲੋਂ ਦੋ ਹਫਤੇ ਬਾਅਦ ਦੁਬਾਰਾ ਆਪਣੀਆਂ ਮੰਗਾਂ ਨੂੰ ਲੈਕੇ ਅਣਮਿਥੇ ਸਮੇਂ ਦੀ ਦਿਨ ਰਾਤ ਦੀ ਹੜਤਾਲ...

ਬਿਜਲੀ ਦਾ ਖੰਭਾ ਡਿੱਗ ਕੇ ਸਿਰ ‘ਚ ਵੱਜਣ ਕਾਰਨ ਸਕੂਲੀ ਵਿਦਿਆਰਥਣ ਦੀ ਹੋਈ ਮੌਤ

ਉਪ ਮੰਡਲ ਤਲਵੰਡੀ ਸਾਬੋ ਨਾਲ ਲੱਗਦੇ ਪਿੰਡ ਕੌਰੇਆਣਾ ਵਿੱਚ ਬਿਜਲੀ ਦਾ ਖੰਭਾ ਡਿੱਗ ਕੇ ਵਿਦਿਆਰਥਣ ਦੀ ਮੌਤ ਹੋਣ ਵਾਲਾ ਮਾਮਲਾ ਸਾਹਮਣੇ ਆਇਆ...

ਬੇਰੁਜ਼ਗਾਰ B.Ed ਅਧਿਆਪਕਾਂ ਨੇ ਚੰਨੀ ਖਿਲਾਫ਼ ਕੀਤੀ ਨਾਅਰੇਬਾਜ਼ੀ

ਬੇਰੁਜ਼ਗਾਰ B.Ed ਅਧਿਆਪਕਾਂ ਨੇ ਚੰਨੀ ਖਿਲਾਫ਼ ਕੀਤੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਖ-ਵੱਖ ਥਾਵਾਂ ਉੱਤੇ...

ਪਟਿਆਲਾ ਤੋਂ ਵੱਡੀ ਖਬਰ, ਖਾਲਿਸਤਾਨ ਬਣਾਉਣ ਦਾ ਪ੍ਰਚਾਰ ਕਰ ਰਹੇ ਔਰਤ ਸਣੇ ਤਿੰਨ ਗ੍ਰਿਫਤਾਰ

ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਇੱਕ ਔਰਤ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ...

31 ਦਸੰਬਰ ਨੂੰ ਮੁੜ ਪੰਜਾਬ ਆਉਣਗੇ ਕੇਜਰੀਵਾਲ, ਮਾਲਵੇ ਦੇ ਇਸ ਜ਼ਿਲ੍ਹੇ ‘ਚ ਕੱਢਣਗੇ ਸ਼ਾਂਤੀ ਮਾਰਚ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਪੰਜਾਬ ‘ਤੇ ਆ ਰਹੇ ਹਨ। ਕੇਜਰੀਵਾਲ 31 ਦਸੰਬਰ ਨੂੰ ਮਾਲਵੇ ਦੇ ਪਟਿਆਲਾ...

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ

ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ਤੋਂ ਬਾਅਦ ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਖੇ ਮਲੋਟ ਦੇ ਨੇੜਲੇ ਪਿੰਡ ਈਨਾ ਖੇੜਾ ਦੇ ਗੁਰਦੁਆਰਾ...

ਲੁਧਿਆਣਾ ਬਲਾਸਟ ਮਾਮਲੇ ‘ਚ ਵੱਡੀ ਖ਼ਬਰ : ਜਰਮਨੀ ‘ਚ ਗ੍ਰਿਫਤਾਰ ਹੋਇਆ ‘Mastermind’ ਜਸਵਿੰਦਰ ਮੁਲਤਾਨੀ

ਲੁਧਿਆਣਾ ਕੋਰਟ ਬਲਾਸਟ ਮਾਮਲੇ ‘ਚ ਵੱਡੀ ਸਫਲਤਾ ਮਿਲੀ ਹੈ। ਧਮਾਕੇ ਦੇ ਦੋਸ਼ੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ‘ਚ ਗ੍ਰਿਫਤਾਰ ਕਰ...

ਲੁਧਿਆਣਾ ਬਲਾਸਟ ਮਾਮਲਾ: 9 ਲੋਕਾਂ ਤੋਂ 12 ਘੰਟੇ ਤੱਕ ਪੁੱਛਗਿੱਛ, ਕਈ ਪੁਲਿਸ ਮੁਲਾਜ਼ਮਾਂ ਦੇ ਕਢਵਾਏ ਕਾਲ ਡਿਟੇਲ

ਕੋਰਟ ਕੰਪਲੈਕਸ ਬੰਬ ਧਮਾਕੇ ‘ਚ ਮਾਰੇ ਗਏ ਖੰਨਾ ਦੇ ਸਾਬਕਾ ਪੁਲਸ ਕਾਂਸਟੇਬਲ ਗਗਨਦੀਪ ਸਿੰਘ ਘਟਨਾ ਤੋਂ ਪਹਿਲਾਂ ਸਕੂਟੀ ‘ਤੇ ਘਰੋਂ...

ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸਿੱਧੂ ਦਾ ਸੜਕ ਵਿਚਕਾਰ ਗੋਲੀਆਂ ਮਾਰ ਕੇ ਕਤਲ

ਭਾਜਪਾ ਲੁਧਿਆਣਾ ਦੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸਿੱਧੂ ਦੇ ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਮਾਲੇਰਕੋਟਲਾ...

ਲੁਧਿਆਣਾ ਬਲਾਸਟ: ਗਗਨਦੀਪ ਬਾਰੇ ਵੱਡੇ ਖੁਲਾਸੇ, CCTV ਫੁਟੇਜ ‘ਚੋਂ ਮਿਲੇ ਕਈ ਅਹਿਮ ਸੁਰਾਗ

ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਵੀ...

ਲੁਧਿਆਣਾ: ਟੈਕਸਟਾਈਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਪੰਜਾਬ ਦੇ ਲੁਧਿਆਣਾ ਦੇ ਜਲੰਧਰ ਬਾਈਪਾਸ ਰੋਡ ‘ਤੇ ਕਾਲੀ ਰੋਡ ‘ਤੇ ਸਥਿਤ ਇੱਕ ਫੈਕਟਰੀ ਵਿੱਚ ਅੱਜ ਸਵੇਰੇ 5 ਵਜੇ ਅੱਗ ਲੱਗ ਗਈ। ਜਿਸ ਕਾਰਨ...

ਲੁਧਿਆਣਾ ਬਲਾਸਟ : ਕਮਲਜੀਤ ਕੌਰ ਨੂੰ ਅਦਾਲਤ ‘ਚ ਪੇਸ਼ ਕਰੇਗੀ ਪੁਲਿਸ, ਗਗਨਦੀਪ ਦਾ ਹੋ ਸਕਦੈ ਅੰਤਿਮ ਸਸਕਾਰ

ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਬਲਾਸਟ ਮਾਮਲੇ ‘ਚ ਗ੍ਰਿਫਤਾਰ ਕੀਤੀ ਗਈ ਗਗਨਦੀਪ ਦੀ ਮਹਿਲਾ ਮਿੱਤਰ ਕਮਲਜੀਤ ਕੌਰ ਨੂੰ...

ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਸਾਰੀਆਂ ਅਦਾਲਤਾਂ ਦੀ ਸੁਰੱਖਿਆ ਵਿਵਸਥਾ ਦਾ ਮੰਗਿਆ ਵੇਰਵਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਾਰੇ...

ਫਿਰੋਜ਼ਪੁਰ ਸੈਕਟਰ ਤੋਂ BSF ਨੇ ਹੈਰੋਇਨ ਦੀ ਵੱਡੀ ਖੇਪ ਕੀਤੀ ਬਰਾਮਦ, 11 ਪੈਕੇਟ ਲਏ ਕਬਜ਼ੇ ‘ਚ

ਪੰਜਾਬ ਵਿਚ ਸੀਮਾ ਸੁਰੱਖਿਆ ਬਲਾਂ ਨੇ ਬੀਤੀ ਰਾਤ ਫਿਰੋਜ਼ਪੁਰ ਸੈਕਟਰ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ। ਬੀ. ਐੱਸ਼. ਐੱਫ. ਨੇ ਹੈਰੋਇਨ...

ਲੁਧਿਆਣਾ ਕੋਰਟ ਬਲਾਸਟ ਦੀ ਪਲਾਨਿੰਗ ਕਿੱਥੇ ਹੋਈ? ਕਿਸ ਨੇ ਗਗਨਦੀਪ ਨੂੰ ਧਮਾਕੇ ਲਈ ਕੀਤਾ ਸੀ ਤਿਆਰ

ਪੰਜਾਬ ਦੀ ਲੁਧਿਆਣਾ ਅਦਾਲਤ ਵਿੱਚ ਬਲਾਸਟ ਕੀਤਾ ਜਾਣਾ, ਇਸ ਦੀ ਪਲਾਨਿੰਗ ਦੀ ਸ਼ੁਰੂਆਤ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਸ਼ੁਰੂ ਹੋਈ। ਲੁਧਿਆਣਾ...

ਲੁਧਿਆਣਾ ‘ਚ ਬੜੀ ਧੂਮਧਾਮ ਨਾਲ ਮਨਾਇਆ ਗਿਆ ਕ੍ਰਿਸਮਿਸ ਦਾ ਤਿਉਹਾਰ, ਵੇਖੋ ਤਸਵੀਰਾਂ

ਬੀਤੇ ਦਿਨ ਸੰਸਾਰ ਭਰ ’ਚ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੀ ਖੁਸ਼ੀ ’ਚ ਕਈ ਰੰਗਾਰੰਗ ਪ੍ਰੋਗਰਾਮ ਹੋਏ। ਲੁਧਿਆਣਾ ਸ਼ਹਿਰ ਦੇ ਕਈ ਇਲਾਕਿਆਂ,...

ਲੁਧਿਆਣਾ ਬਲਾਸਟ : ਪੁਲਿਸ ਹਿਰਾਸਤ ‘ਚ ਗਗਨਦੀਪ ਦੀ ਮਹਿਲਾ ਮਿੱਤਰ, 2 ਹੋਰਨਾਂ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

ਬੀਤੇ ਦਿਨੀਂ ਲੁਧਿਆਣਾ ਕਚਹਿਰੀ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦੀ ਪੁੱਛਗਿਛ ਦੌਰਾਨ ਪੁਲਿਸ ਵੱਲੋਂ ਗਗਨਦੀਪ ਸਿੰਘ ਦੇ ਨਾਲ ਸਜ਼ਾ ਕੱਟ ਰਹੇ...

ਲੁਧਿਆਣਾ ਬਲਾਸਟ : ਗਗਨਦੀਪ ਹਥਿਆਰਾਂ ਦਾ ਸੀ ਸ਼ੌਕੀਨ, ਜਲਦੀ ਪੈਸੇ ਕਮਾਉਣ ਦੇ ਲਾਲਚ ‘ਚ ਬਣਿਐ ਡਰੱਗ ਸਮੱਗਲਰ

ਲੁਧਿਆਣਾ ਬੰਬ ਧਮਾਕੇ ਵਿਚ ਮਾਰਿਆ ਗਿਆ ਗਗਨਦੀਪ ਲਗਭਗ 8 ਸਾਲ ਪੰਜਾਬ ਪੁਲਿਸ ਵਿਚ ਰਿਹਾ। ਲੁਧਿਆਣਾ ਜ਼ਿਲ੍ਹੇ ਦੇ ਹੀ ਖੰਨਾ ਸ਼ਹਿਰ ਦਾ ਰਹਿਣ...

ਪੰਜਾਬ ਦੇ DGP ਨੇ ਲੁਧਿਆਣਾ ‘ਚ ਹੋਏ ਬੰਬ ਧਮਾਕੇ ‘ਤੇ ਕੀਤੇ ਕਈ ਅਹਿਮ ਖੁਲਾਸੇ

ਚੰਡੀਗੜ੍ਹ : ਲੁਧਿਆਣਾ ਵਿਚ ਹੋਏ ਬੰਬ ਧਮਾਕੇ ਦੀ ਜਾਂਚ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਸਿਦਾਰਥ ਚਟੋਪਾਧਇਆਏ ਨੇ ਪ੍ਰੈੱਸ ਕਾਨਫਰੰਸ ਕੀਤੀ।...

ਲੁਧਿਆਣਾ ਬੰਬ ਬਲਾਸਟ ਦੇ ਮੁਲਜ਼ਮ ਗਗਨਦੀਪ ਨੂੰ ਅੱਤਵਾਦੀਆਂ ਨਾਲ ਮਿਲਾਉਣ ਵਾਲਾ ਰਣਜੀਤ ਚੀਤਾ ਗ੍ਰਿਫਤਾਰ

ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਵਿਚ ਵੱਡਾ ਖੁਲਾਸਾ ਹੋਇਆ ਹੈ। ਬੰਬ ਪਲਾਂਟ ਕਰਦੇ ਸਮੇਂ ਮਾਰੇ ਗਏ ਗਨਗਦੀਪ ਨੂੰ ਲੁਧਿਆਣਾ...

ਲੁਧਿਆਣਾ ਬੰਬ ਬਲਾਸਟ : ਮਲਬੇ ‘ਚ ਮਿਲੇ ਮੋਬਾਈਲ ਸਿਮ ਤੇ ਡੋਂਗਲ ਤੋਂ ਗਗਨਦੀਪ ਦੀ ਹੋਈ ਸ਼ਨਾਖਤ

ਪੰਜਾਬ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ‘ਚ ਮਾਰੇ ਗਏ ਗਗਨਦੀਪ ਸਿੰਘ ਦੇ ਰਿਹਾਇਸ਼ੀ ਖੇਤਰ ਆਫਿਸਰ ਕਾਲੋਨੀ ਖੰਨਾ ‘ਚ ਸੰਨਾਟਾ...

ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ RDX ਨਾਲ ਹੋਇਆ ਸੀ ਧਮਾਕਾ, ਫੋਰੈਂਸਿਕ ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਵਿਚ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਫੋਰੈਂਸਿਕ ਰਿਪੋਰਟ...

ਅਦਾਲਤ ਵਿਚ ਮੈਟਲ ਡਿਟੈਕਟਰ ਨਾਲ ਜਾਂਚ ਤੋਂ ਬਾਅਦ ਹੀ ਹੋਵੇਗੀ ਐਂਟਰੀ, ਹੈਂਡਬੈਗ ਤੇ ਕੰਬਲ ‘ਤੇ ਪਾਬੰਦੀ

ਲੁਧਿਆਣਾ ਬੰਬ ਧਮਾਕੇ ਤੋਂ ਬਾਅਦ ਸੈਸ਼ਨ ਕੋਰਟ ਦੀ ਸੁਰੱਖਿਆ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੈਸ਼ਨ ਜੱਜ ਰੁਪਿੰਦਰਜੀਤ ਚਹਿਲ ਦੀ ਸੁਪਰਵੀਜ਼ਨ ਵਿਚ...

ਲੁਧਿਆਣਾ ਬੰਬ ਬਲਾਸਟ ਮਾਮਲਾ: ਪੁਲੀਸ ਕਾਂਸਟੇਬਲ ਗਗਨਦੀਪ 4 ਮਹੀਨੇ ਪਹਿਲਾਂ ਹੀ ਡਰੱਗ ਰੈਕੇਟ ਮਾਮਲੇ ‘ਚ ਹੋਇਆ ਸੀ ਰਿਹਾਅ

ਕੋਰਟ ਕੰਪਲੈਕਸ ਵਿੱਚ ਬੰਬ ਧਮਾਕੇ ਵਿੱਚ ਮਾਰਿਆ ਗਿਆ ਬਰਖ਼ਾਸਤ ਪੁਲੀਸ ਕਾਂਸਟੇਬਲ ਗਗਨਦੀਪ ਸਿੰਘ 4 ਮਹੀਨੇ ਪਹਿਲਾਂ ਡਰੱਗ ਰੈਕੇਟ ਦੇ ਕੇਸ...

ਲੁਧਿਆਣਾ ਬੰਬ ਧਮਾਕੇ ‘ਚ ਵੱਡਾ ਖੁਲਾਸਾ: ਅੱਤਵਾਦੀ ਰਿੰਦਾ ਨੇ ਬਰਖਾਸਤ ਹੈੱਡ ਕਾਂਸਟੇਬਲ ਰਾਹੀਂ ਕਰਵਾਇਆ ਸੀ ਬਲਾਸਟ

ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੰਬ ਧਮਾਕਾ ਪਾਕਿਸਤਾਨ ਵਿੱਚ ਬੈਠੇ ਬੱਬਰ ਖਾਲਸਾ ਦੇ ਅੱਤਵਾਦੀ ਰਿੰਦਾ ਸੰਧੂ ਦੀ ਸਾਜ਼ਿਸ਼ ਸੀ, ਜੋ ਉਸ ਨੇ...

ਲੁਧਿਆਣਾ ਬੰਬ ਧਮਾਕੇ ਨੂੰ ਲੈ ਕੇ ਵੱਡੀ ਖਬਰ, ਸਾਬਕਾ ਪੁਲਿਸ ਮੁਲਾਜ਼ਮ ਨੇ ਹੀ ਕੀਤਾ ਸੀ ਬਲਾਸਟ!

ਲੁਧਿਆਣਾ ਵਿੱਚ ਵੀਰਵਾਰ ਨੂੰ ਹੋਏ ਬੰਬ ਧਮਾਕੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬੰਬ ਧਮਾਕੇ ਵਿੱਚ ਮਾਰੇ ਗਏ...

ਫਤਹਿਰਗੜ੍ਹ ਸਾਹਿਬ ਜ਼ਿਲ੍ਹੇ ‘ਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਫਤਹਿਰਗੜ੍ਹ ਸਾਹਿਬ ਵਿੱਚ 27 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ...

ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਪਹੁੰਚੇ ਲੁਧਿਆਣਾ, ਡਿਪਟੀ ਕਮਿਸ਼ਨਰ ਤੇ ਸੀਪੀ ਭੁੱਲਰ ਨਾਲ ਕੀਤੀ ਮੀਟਿੰਗ

ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਤੋਂ ਬਾਅਦ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਪੰਜਾਬ ਪਹੁੰਚ ਚੁੱਕੇ ਹਨ। ਕੇਂਦਰੀ...

ਲੁਧਿਆਣਾ : ਜ਼ਖਮੀਆਂ ਦਾ ਹਾਲ ਜਾਣਨ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਤੇ ਡਿਪਟੀ ਕਮਿਸ਼ਨਰ ਪਹੁੰਚੇ ਹਸਪਤਾਲ

ਵੀਰਵਾਰ ਦੁਪਹਿਰ ਲੁਧਿਆਣਾ ਦੀ ਅਦਾਲਤ ਦੇ ਕੰਪਲੈਕਸ ਵਿੱਚ ਬੰਬ ਧਮਾਕਾ ਹੋਇਆ। ਇਸ ਦੇ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।...

ਲੁਧਿਆਣਾ : ਬੰਬ ਪਲਾਨਰ ਦੀ ਸ਼ਨਾਖਤ ਦੀਆਂ ਕੋਸ਼ਿਸ਼ਾਂ ਸ਼ੁਰੂ, ਟੈਟੂ ਦੇ ਜ਼ਰੀਏ ਮੁਲਜ਼ਮ ਦੀ ਪਛਾਣ ਕਰੇਗੀ ਪੁਲਿਸ

ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਤੇ ਕੇਂਦਰ ਦੀਆਂ ਜਾਂਚ ਏਜੰਸੀਆਂ ਹੁਣ ਤੱਕ ਜਾਂਚ ਵਿਚ ਮੰਨ...

ਲੁਧਿਆਣਾ ਬਲਾਸਟ : ਸੂਬੇ ‘ਚ ਹਾਈ ਅਲਰਟ, ਜ਼ਖਮੀਆਂ ਦਾ ਹਾਲ ਜਾਣਨ CM ਚੰਨੀ ਪਹੁੰਚੇ ਹਸਪਤਾਲ

ਵੀਰਵਾਰ ਦੁਪਹਿਰ ਲੁਧਿਆਣਾ ਦੀ ਅਦਾਲਤ ਦੇ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ...

ਪਲਾਨਿੰਗ ਬੋਰਡ ਸੰਗਰੂਰ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ‘ਪੰਜਾਬ ਲੋਕ ਕਾਂਗਰਸ’ ‘ਚ ਹੋਏ ਸ਼ਾਮਲ

ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਕਈ ਆਗੂ ਤੇ ਉੱਘੀਆਂ ਸ਼ਖਸੀਅਤਾਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ...

ਲੁਧਿਆਣਾ ਬਲਾਸਟ ‘ਤੇ ਸੁਖਬੀਰ ਬਾਦਲ ਨੇ ਜਤਾਇਆ ਦੁੱਖ, ‘ਕਾਨੂੰਨ-ਵਿਵਸਥਾ ‘ਤੇ ਚੁੱਕੇ ਸਵਾਲ’

ਲੁਧਿਆਣਾ ਜਿਲ੍ਹਾ ਕਚਹਿਰੀ ਵਿੱਚ ਵੀਰਵਾਰ ਨੂੰ ਹੋਏ ਧਮਾਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘਾ ਦੁੱਖ...

ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਜ਼ਬਰਦਸਤ ਧਮਾਕਾ, ਕਈ ਮੌਤਾਂ ਹੋਣ ਦਾ ਖ਼ਦਸ਼ਾ

ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਇਸ ਵਿੱਚ ਮੌਤਾਂ ਹੋਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਧਮਾਕੇ...

ਲੁਧਿਆਣਾ : ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਮਿਲੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਖੰਡਿਤ ਅੰਗ, ਸੰਗਤਾਂ ‘ਚ ਰੋਸ

ਪੰਜਾਬ ਵਿਚ ਇੱਕ ਹੋਰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਹ ਬੇਅਦਬੀ ਲੁਧਿਆਣਾ ਵਿਚ ਹੋਈ ਹੈ ਜਿਥੇ ਪੁਲਿਸ ਕਮਿਸ਼ਨਰ ਦਫਤਰ ਦੇ ਸਾਹਮਣੇ ਪਿੱਪਲ...

ਰਾਜਪੁਰਾ ਦੇ ਸਮਾਜਸੇਵੀ ਜਗਦੀਸ਼ ਕੁਮਾਰ ਜੱਗਾ ‘ਪੰਜਾਬ ਲੋਕ ਕਾਂਗਰਸ’ ‘ਚ ਹੋਏ ਸ਼ਾਮਿਲ

ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ...

ਬੁਢਲਾਡਾ: ਪੁਲਿਸ ਨੇ ਬਜ਼ੁਰਗ ਮਹਿਲਾ ਦੇ ਕਤਲ ਦੀ ਗੁੱਥੀ ਸੁਲਝਾਈ, ਜ਼ਮੀਨ ‘ਚ ਦੱਬੇ ਮਿਲੇ ਗਹਿਣੇ

ਮਾਨਸਾ ਦੇ ਕਸਬਾ ਬੁਢਲਾਡਾ ਵਿਚ 15 ਦਸੰਬਰ ਵਾਲੇ ਦਿਨ ਇੱਕ ਘਰ ਵਿਚ ਲੁੱਟ ਦੀ ਨੀਅਤ ਨਾਲ ਵੜੇ ਲੁਟੇਰਿਆਂ ਨੇ 60 ਸਾਲਾ ਬਜ਼ੁਰਗ ਔਰਤ ਦਾ ਲੱਕੜੀ ਦਾ...

ਗਲੀ ‘ਚ ਟਰੈਕਟਰ ਨੂੰ ਲੈ ਕੇ ਦੋ ਗੁੱਟਾਂ ‘ਚ ਫਾਇਰਿੰਗ, ਪਿਓ ਜ਼ਖਮੀ, ਮੁੰਡੇ ਨੇ ਰਸਤੇ ‘ਚ ਤੋੜਿਆ ਦਮ

ਮਮਦੋਟ ਦੇ ਪਿੰਡ ਬੋਦਲਾਂ ਵਿਚ ਮਾਮੂਲੀ ਵਿਵਾਦ ਨੇ ਖੂਨੀ ਰੂਪ ਧਾਰਨ ਕਰ ਲਿਆ। ਇਥੇ ਗਲੀ ਦੇ ਵਿੱਚ ਖੜ੍ਹੇ ਟਰੈਕਟਰ ਨੂੰ ਲੈ ਕੇ ਦੋ ਧੜਿਆਂ...

ਲੁਧਿਆਣਾ ਦੇ ਸ਼੍ਰੋਮਣੀ ਰਾਗੀ ਪ੍ਰੋ. ਕਰਤਾਰ ਸਿੰਘ ਨੂੰ DC ਨੇ ਹਸਪਤਾਲ ‘ਚ ਜਾ ਕੇ ਸੌਂਪਿਆ ਪਦਮ ਸ਼੍ਰੀ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਹਾਲ ਹੀ ਵਿੱਚ ਲੁਧਿਆਣਾ ਦੇ ਸ਼੍ਰੋਮਣੀ ਰਾਗੀ ਪ੍ਰੋ. ਕਰਤਾਰ ਸਿੰਘ ਨੂੰ ਸਿੱਖ ਪੰਥ ਪ੍ਰਤੀ ਸੇਵਾਵਾਂ ਬਦਲੇ...

ਕਿਸਾਨਾਂ ਦਾ ਪੰਜਾਬ ‘ਚ ਧਰਨਾ, ਫਿਰੋਜ਼ਪੁਰ ਡਵੀਜ਼ਨ ਦੀਆਂ 27 ਟਰੇਨਾਂ ਰੱਦ, 17 ਵਾਪਸ ਮੁੜੀਆਂ ਸਟੇਸ਼ਨ

ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਹੁਣ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ...

ਦਰਦਨਾਕ ਹਾਦਸਾ: ਰਾੜਾ ਸਾਹਿਬ-ਲੁਧਿਆਣਾ ਰੋਡ ‘ਤੇ ਸੁੱਤੇ ਪਏ ਦੋ ਮਾਸੂਮ ਭਰਾਵਾਂ ਨੂੰ ਕਾਰ ਨੇ ਕੁਚਲਿਆ, ਹੋਈ ਮੌਤ

ਪਾਇਲ ਦੇ ਰਾੜਾ ਸਾਹਿਬ ਤੋਂ ਲੁਧਿਆਣਾ ਰੋਡ ‘ਤੇ ਲਾਪੜਾ ਦੇ ਕਟਾਰੀ ਰੋਡ ਨੇੜੇ ਸੜਕ ਕਿਨਾਰੇ ਸੁੱਤੇ ਪਏ ਦੋ ਛੋਟੇ ਬੱਚਿਆਂ ਨੂੰ ਤੇਜ਼ ਰਫ਼ਤਾਰ...

CM ਚਰਨਜੀਤ ਚੰਨੀ ਨੇ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਸਟੇਟ ਫੈਸਟੀਵਲ’ ਐਲਾਨ ਕੀਤਾ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਐਲਾਨਿਆ।...

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਯੂਥ ਪ੍ਰਧਾਨ ‘ਤੇ ਫਾਈਰਿੰਗ, ਅੰਮ੍ਰਿਤਸਰ ਕੀਤਾ ਗਿਆ ਰੈਫਰ

ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਹਰਚੋਵਾਲ ਵਿਖੇ ਦੇਰ ਸ਼ਾਮ ਨੂੰ ਨਿਊ ਟਰੇਡ ਸੈਲੂਨ ‘ਤੇ ਕੁਝ ਅਣਪਛਾਤੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ...

ਸੰਘਣੀ ਧੁੰਦ ਨੇ ਹਵਾਈ ਰਸਤੇ ਕੀਤੇ ਜਾਮ, ਮਹਿਲਕਲਾਂ ਦੇ ਪਿੰਡ ‘ਚ ਅਚਾਨਕ ਉਤਰਿਆ ਹੈਲੀਕਾਪਟਰ

ਸੰਘਣੀ ਧੁੰਦ ਦੌਰਾਨ ਐਮਰਜੈਂਸੀ ਹਾਲਾਤ ਵਿੱਚ ਇੱਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਨੇੜਲੇ ਪਿੰਡ ਕੁਤਬਾ ਦੇ ਸਟੇਡੀਅਮ ਵਿੱਚ ਅਚਾਨਕ ਉਤਾਰਨਾ...

ਪੰਜਾਬ ਦੇ ਇਕ ਹੋਰ ਨਰਮਾ ਕਿਸਾਨ ਦਾ ਘਰ ਉਜੜਿਆ, ਚੜ੍ਹੀ ਜਵਾਨੀ ‘ਚ ਨੌਜਵਾਨ ਨੇ ਲਿਆ ਫਾਹਾ

ਗੁਲਾਬੀ ਸੁੰਡੀ ਕਰਕੇ ਖਰਾਬ ਹੋਈ ਨਰਮੇ ਦੀ ਫਸਲ ਕਰਕੇ ਕਰਜ਼ੇ ਦੀ ਮਾਰ ਕਈ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ। ਇਸੇ ਮਾਰ ਹੇਠ ਆਏ ਇੱਕ ਹੋਰ ਨਰਮਾ...

ਭਾਰਤ-ਪਾਕਿ ਸਰਹੱਦ ‘ਤੇ ਬੀਐੱਸਐੱਫ ਨੇ ਪਾਈਪ ਦੇ ਜ਼ਰੀਏ ਭਾਰਤ ਭੇਜੀ ਜਾ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ

ਫ਼ਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਭਾਰਤ ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀਐਸਐਫ...

DBAC&H ਨੇ ਸੇਵਾ ਦੇ 25 ਸਾਲ ਕੀਤੇ ਪੂਰੇ, ਪਿੰਡ ਸਲਾਣਾ ‘ਚ ਲਾਇਆ ਫ੍ਰੀ ਮੈਡੀਕਲ ਤੇ ਦੰਦਾਂ ਦਾ ਚੈਕਅੱਪ ਕੈਂਪ

DBAC&H ਨੇ ਸਫਲਤਾਪੂਰਵਕ ਸੇਵਾ ਦੇ 25 ਸਾਲ ਪੂਰੇ ਕਰ ਲਏ ਹਨ। ਸਿਲਵਰ ਜੁਬਲੀ ਮਨਾਉਣ ਲਈ DBAC&H ਅਤੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ 16...

ਫਾਜ਼ਿਲਕਾ : ਸੀਮਾ ਸੁਰੱਖਿਆ ਬਲਾਂ ਨੇ ਭਾਰਤ-ਪਾਕਿ ਸਰਹੱਦ ‘ਤੇ 25 ਪੈਕੇਟ ਹੈਰੋਇਨ ਕੀਤੀ ਬਰਾਮਦ

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਸੀਮਾ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਬੀ. ਐੱਸ. ਐੱਫ. ਅਧਿਕਾਰੀਆਂ ਵੱਲੋਂ 25 ਪੈਕੇਟ...

ਫਰੀਦਕੋਟ ਜੇਲ੍ਹ ‘ਚ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਨਾਲ ਬਦਸਕੂਲੀ ਕਰਨ ‘ਤੇ 5 ਕੈਦੀ ਨਾਮਜ਼ਦ

ਸੈਂਟਰਲ ਮਾਡਰਨ ਜੇਲ ‘ਚ ਡਿਊਟੀ ‘ਤੇ ਮੌਜੂਦ ਜੇਲ੍ਹ ਕਰਮਚਾਰੀਆਂ ਨਾਲ ਬਦਸਲੂਕੀ, ਕੁੱਟਮਾਰ ਅਤੇ ਗਾਲੀ ਗਲੋਚ ਕਰਨ ਦੇ ਮਾਮਲੇ ‘ਚ 5 ਕੈਦੀ...

ਮਾਨਸਾ: 60 ਸਾਲਾ ਬਜ਼ੁਰਗ ਔਰਤ ਦੀ ਘਰ ‘ਚੋਂ ਮਿਲੀ ਲਾਸ਼

ਮਾਨਸਾ ਦੇ ਕਸਬਾ ਬੁਢਲਾਡਾ ‘ਚ ਰੇਲਵੇ ਸਟੇਸ਼ਨ ਨੇੜੇ ਰਹਿਣ ਵਾਲੇ ਕਮਲ ਕੁਮਾਰ ਦੀ 60 ਸਾਲਾ ਪਤਨੀ ਸੋਮਾ ਦੇਵੀ ਦੀ ਲਾਸ਼ ਘਰ ‘ਚ ਮੰਜੇ ‘ਤੇ...

ਤਲਵੰਡੀ ਸਾਬੋ ਦੀ ਨਿੱਜੀ ਯੂਨੀਵਰਸਿਟੀ ‘ਚ ਮੈਡੀਕਲ ਸੁਵਿਧਾਵਾਂ ਦੀ ਘਾਟ ਕਾਰਨ ਵਿਦਿਆਰਥਣ ਦੀ ਹੋਈ ਮੌਤ ਤੋਂ ਭੜਕੇ ਵਿਦਿਆਰਥੀਆਂ ਨੇ ਲਾਇਆ ਸੜਕ ‘ਤੇ ਜਾਮ

ਇਤਿਹਾਸਕ ਨਗਰ ਤਲਵੰਡੀ ਸਾਬੋ ਦੀ ਰਾਮਾਂ ਰੋੜ ‘ਤੇ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਿਖੇ ਕਲਾਸ ਵਿੱਚ ਪੜਦੇ ਸਮੇਂ ਵਿਦਿਆਰਥਣ ਦੀ ਅਚਾਨਕ...

CM ਚੰਨੀ ਨੇ ਸਸਤੇ ਮਕਾਨਾਂ ਦਾ ਸੁਪਨਾ ਸਾਕਾਰ ਕਰਨ ਲਈ “ਅਟਲ ਅਪਾਰਟਮੈਂਟਸ” ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ 336 HIG ਅਤੇ 240 MIG ਬਹੁ-ਮੰਜ਼ਿਲਾ ਰਿਹਾਇਸ਼ੀ ਫਲੈਟਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਸਾਰਿਆਂ ਲਈ...

ਮੋਗਾ : ਵਿਦਿਆਰਥੀਆਂ ਦੀ ਹਾਜ਼ਰੀ ‘ਚ ਸਰਪੰਚਣੀ ਦੇ ਪਤੀ ਨੇ ਸਕੂਲ ਦੇ ਹੈੱਡਮਾਸਟਰ ਦੇ ਜੜੇ ਥੱਪੜ

ਕਾਂਗਰਸ ਦੇ ਰਾਜ ਅੰਦਰ ਜਿੱਥੇ ਕਾਂਗਰਸ ਸਰਕਾਰ ਦੇ ਇਸ਼ਾਰਿਆਂ ‘ਤੇ ਆਪਣੀਆ ਹੱਕੀ ਮੰਗਾ ਮਨਵਾਉਣ ਲਈ ਧਰਨਾ ਦੇ ਰਹੇ ਅਧਿਆਪਕਾਂ ‘ਤੇ ਕੁੱਟ...

ਲੁਧਿਆਣਾ: 14 ਸਾਲ ਦੀ ਜ਼ਬਰ-ਜਨਾਹ ਪੀੜਤ ਨੇ ਖਾਲੀ ਪਲਾਟ ‘ਚ ਸੁੱਟਿਆ ਨਵਜੰਮਾ ਬੱਚਾ, ਠੰਢ ਨਾਲ ਮੌਤ

ਮੰਗਲਵਾਰ ਨੂੰ ਸਲੇਮ ਟਾਬਰੀ ਇਲਾਕੇ ‘ਚ ਇੱਕ ਨਵਜੰਮੀ ਬੱਚੀ ਦੀ ਠੰਡ ਨਾਲ ਮੌਤ ਹੋ ਗਈ ਜਦੋਂ ਉਸਦੀ 14 ਸਾਲਾ ਮਾਂ, ਜਬਰ ਜਨਾਹ ਪੀੜਤਾ, ਨੇ ਉਸਨੂੰ...

ਬਰਨਾਲਾ : ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾਂ ਕਬੱਡੀ ਖਿਡਾਰੀ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤੇ ਭਰਾ

ਨਸ਼ਿਆਂ ਨੇ ਪੰਜਾਬ ਦੀ ਜਵਾਨੀ ਬਰਬਾਦ ਕਰਕੇ ਰੱਖ ਦਿੱਤੀ ਹੈ। ਆਏ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ...

CM ਚੰਨੀ ਦੀ ਸਰਕਾਰ ‘ਚ ਇਕ ਹੋਰ ਨਰਮਾ ਕਿਸਾਨ ਨੇ ਭਰੀ ਜਵਾਨੀ ‘ਚ ਫਾਹਾ ਲਾ ਕੀਤੀ ਖ਼ੁਦਕੁਸ਼ੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਗੁਲਾਬੀ ਸੁੰਢੀ ਕਰਕੇ ਤਬਾਹ ਹੋਈ ਨਰਮੇ ਦੀ ਫਸਲ ਕਰਕੇ ਕਈ ਕਿਸਾਨ...

ਸੰਯੁਕਤ ਕਿਸਾਨ ਮੋਰਚਾ ਨੇ ਲੁਧਿਆਣਾ ‘ਚ ਸੱਦੀ ਮੀਟਿੰਗ, ਸਿਆਸੀ ਫਰੰਟ ਦੇ ਮੁੱਦੇ ‘ਤੇ ਵੀ ਹੋਵੇਗੀ ਚਰਚਾ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਕਿਸਾਨ ਜਥੇਬੰਦੀਆਂ ਦੇ ਪਾਰਟੀ ਬਣਾ ਕੇ ਸਿਆਸਤ ਵਿੱਚ ਆਉਣ ਨੂੰ ਲੈ ਕੇ ਮਤਭੇਦ ਚੱਲ ਰਹੇ ਹਨ। ਕੁਝ...

ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ‘ਤੇ ਰੈਲੀ ਅੱਜ, ਪ੍ਰਕਾਸ਼ ਸਿੰਘ ਬਾਦਲ ਸਿਆਸੀ ਸਫਰ ਨੂੰ ਲੈ ਕਰ ਸਕਦੇ ਨੇ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਥਾਪਨਾ ਨੂੰ ਅੱਜ 100 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮੋਗਾ ਨੇੜੇ ਕਿੱਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ...

ਮਾਈਕ੍ਰੋਕੰਟੇਨਮੈਂਟ ਜ਼ੋਨ ਤੋਂ ਮਿਲਿਆ ਇਕ ਹੋਰ ਪਾਜ਼ੀਟਿਵ ਕੇਸ, ਕਰੋਨਾ ਦੇ 5 ਨਵੇਂ ਮਾਮਲੇ; ਡੇਂਗੂ ਤੋਂ ਰਾਹਤ

ਐਤਵਾਰ ਨੂੰ ਜ਼ਿਲ੍ਹੇ ਵਿੱਚ ਕੋਵਿਡ ਦੇ 5 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਦੱਖਣੀ ਮਾਡਲ ਗ੍ਰਾਮ ਵਿੱਚ ਬਣੇ...

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਢੇ ਪੰਜ ਰੁਪਏ ਸਕੇਅਰ ਫੁੱਟ ਰੇਤ ਦਾ ਰੇਟ ਨਿਰਧਾਰਤ ਕੀਤੇ ਜਾਣ ਤੋਂ ਬਾਅਦ ਜ਼ਿਆਦਾ ਪੈਸੇ ਲੈਣ ਦੇ ਲੱਗੇ ਆਰੋਪ

ਪੰਜਾਬ ਭਰ ਦੇ ਵਿੱਚ ਇਨ੍ਹੀਂ ਦਿਨੀਂ ਰੇਤ ਦੇ ਰੇਟ ਮੁੱਖ ਮੰਤਰੀ ਪੰਜਾਬ ਵੱਲੋਂ ਨਿਰਧਾਰਤ ਕਰ ਦਿੱਤੇ ਗਏ ਜਿਸ ਤੋਂ ਬਾਅਦ ਜਿੱਥੇ ਰੇਤ ਸੋਲ਼ਾਂ...

CM ਚੰਨੀ ਦੇ ਭਰਾ ਨੇ 2022 ਦੀ ਚੋਣ ਲੜਨ ਦੀ ਖਿੱਚੀ ਤਿਆਰੀ, ਰੈਲੀ ਕਰਕੇ ਕੀਤਾ ਸ਼ਕਤੀ ਪ੍ਰਦਰਸ਼ਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵੀ ਚੋਣ ਮੈਦਾਨ ਵਿੱਚ ਉਤਰ ਆਏ ਹਨ। ਉਹ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹੇ ਬੱਸੀ...

ਵਿਆਹ ‘ਤੇ ਪੁੱਜਣ ਤੋਂ ਪਹਿਲਾਂ ਵਿਛੇ ਸੱਥਰ, ਕੈਂਟਰ ਦੀ ਟੱਕਰ ਮਗਰੋਂ ਪਲਟੀ ਕਾਰ, ਇਕ ਦੀ ਮੌਤ, ਦੋ ਜ਼ਖਮੀ

ਮਲੋਟ ਨੇੜੇ ਪਿੰਡ ਦਾਨੇਵਾਲਾ ਵਿਖੇ ਕਾਰ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਦਰਮਿਆਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 2...

ਕੁਲਵੰਤ ਕੌਰ ਦੀ ਮੌਤ ਮਾਮਲੇ ‘ਚ DSP ਤੇ ASI ਸਣੇ 4 ‘ਤੇ ਪਰਚਾ, 16 ਸਾਲ ਟਾਰਚਰ ਨੇ ਨਰਕ ਕਰ ‘ਤੀ ਜਵਾਨੀ

ਜਗਰਾਓਂ : ਪੁਲਿਸ ਤਸ਼ੱਦਦ ਤੋਂ ਬਾਅਦ 16 ਸਾਲ ਤੱਕ ਅਪਾਹਜ ਹੋ ਕੇ ਬੈੱਡ ‘ਤੇ ਪਏ ਰਹਿਣ ਤੋਂ ਬਾਅਦ ਦਮ ਤੋੜਨ ਵਾਲੀ ਕੁਲਵੰਤ ਕੌਰ ਦੇ ਮਾਮਲੇ ਵਿਚ...

ਬੇਰੋਜ਼ਗਾਰ ਅਧਿਆਪਕਾਂ ਦੀ ਕੁੱਟਮਾਰ ਪਿੱਛੋਂ ਵਿਰੋਧੀਆਂ ਦੇ ਨਿਸ਼ਾਨੇ ‘ਤੇ ਚੰਨੀ ਸਰਕਾਰ, ਦਿੱਤੇ ਜਾਂਚ ਦੇ ਹੁਕਮ

ਮਾਨਸਾ ‘ਚ ਬੇਰੋਜ਼ਗਾਰ ਅਧਿਆਪਕਾਂ ਦੀ ਹੋਈ ਕੁੱਟਮਾਰ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ,...

ਬਠਿੰਡਾ ਦੀ ਜੀਟੀ ਰੋਡ ‘ਤੇ ਬੰਬ ਦੀ ਅਫਵਾਹ ਨਾਲ ਫੈਲੀ ਦਹਿਸ਼ਤ, ਪੁਲਿਸ ਨੂੰ ਪਈਆਂ ਭਾਜੜਾਂ

ਬਠਿੰਡਾ ਦੀ ਜੀਟੀ ਰੋਡ ‘ਤੇ ਸ਼ਨੀਵਾਰ ਸਵੇਰੇ 9.30 ਵਜੇ ਦੇ ਕਰੀਬ ਵਾਦੀ ਹਸਪਤਾਲ ਦੇ ਨੇੜੇ ਇਕ ਲਾਵਾਰਿਸ ਬ੍ਰੀਫਕੇਸ ਮਿਲਣ ਨਾਲ ਸ਼ਹਿਰ ਦੇ...

ਭਾਖੜਾ ਨਹਿਰ ਤੋਂ ਮਿਲੀ ਹਥਿਆਰਾਂ ਦੀ ਵੱਡੀ ਖੇਪ, 46 ਕਾਰਤੂਸ, ਰਾਕੇਟ ਲਾਂਚਰ ਤੇ ਤਿੰਨ ਏਅਰ ਪਿਸਤੌਲਾਂ ਬਰਾਮਦ

ਪਟਿਆਲਾ ਦੇ ਸਮਾਣਾ ਵਿਚ ਪੁਲਿਸ ਨੇ ਭਾਖੜਾ ਨਹਿਰ ਤੋਂ ਸ਼ੁੱਕਰਵਾਰ ਨੂੰ ਗੋਤਾਖੋਰਾਂ ਦੀ ਮਦਦ ਨਾਲ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ।...

ਬੇਅਦਬੀ ਮਾਮਲਾ : ਡੇਰਾ ਪ੍ਰਬੰਧਕਾਂ ਤੋਂ SIT ਵੱਲੋਂ ਸਾਢੇ 4 ਘੰਟੇ ਕੀਤੀ ਗਈ ਪੁੱਛਗਿੱਛ

ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਪੰਜਾਬ ਪੁਲਿਸ ਦੀ SIT ਨੇ ਡੇਢ ਘੰਟੇ ਤੱਕ ਡੇਰੇ ਦੇ ਵਾਈਸ ਚੇਅਰਮੈਨ...

ਸਿੱਧੂ ਮੂਸੇਵਾਲਾ ਨੂੰ ਵਿਧਾਨ ਸਭਾ ਚੋਣ ਲੜਾਉਣ ਦੀ ਤਿਆਰੀ, CM ਚੰਨੀ ਨੇ ਕੀਤਾ ਵੱਡਾ ਐਲਾਨ

ਸਿੱਧੂ ਮੂਸੇਵਾਲਾ ਨੂੰ ਹਾਲ ਹੀ ਵਿੱਚ ਪਾਰਟੀ ‘ਚ ਸ਼ਾਮਲ ਕਰਨ ‘ਤੇ ਫਿਰ ਰਾਹੁਲ ਗਾਂਧੀ ਨਾਲ ਮਿਲਵਾਉਣ ਮਗਰੋਂ ਚੋਣ ਮੈਦਾਨ ਵਿੱਚ ਉਹ ਨਜ਼ਰ...

ਲੁਧਿਆਣਾ : ਅੱਧੀ ਦਰਜਨ ਨਕਾਬਪੋਸ਼ਾਂ ਨੇ ਹੌਜ਼ਰੀ ਮਾਲਕ ‘ਤੇ ਕੀਤਾ ਹਮਲਾ, 9.5 ਲੱਖ ਦੀ ਨਕਦੀ ਤੇ ਮੋਬਾਈਲ ਲੈ ਹੋਏ ਫਰਾਰ

ਪੰਜਾਬ ਦੇ ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ‘ਚ ਸ਼ੁੱਕਰਵਾਰ ਨੂੰ ਲੁਟੇਰਿਆਂ ਨੇ ਦਿਨ-ਦਿਹਾੜੇ ਇਕ ਵਪਾਰੀ ‘ਤੇ ਹਮਲਾ ਕਰ ਕੇ 2 ਲੱਖ ਰੁਪਏ...

ਆਟੋ ਚਾਲਕਾਂ ਦੇ ਜੁਰਮਾਨੇ ਮੁਆਫੀ ਲਈ ਜਾਰੀ ਨਹੀਂ ਕੀਤਾ ਗਿਆ ਕੋਈ ਨੋਟੀਫਿਕੇਸ਼ਨ, ਅੱਜ CM ਚੰਨੀ ਖਿਲਾਫ ਕਰਨਗੇ ਪ੍ਰਦਰਸ਼ਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਵਿਖੇ ਆਟੋ ਚਾਲਕਾਂ ਦੇ ਜੁਰਮਾਨੇ ਮੁਆਫ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ...

ਮੈਡਲ ਨਾ ਜਿੱਤਣ ਦੇ ਤਣਾਅ ਕਾਰਨ ਨੈਸ਼ਨਲ ਸ਼ੂਟਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ

ਪੰਜਾਬ ਦੇ ਹੋਣਹਾਰ ਸ਼ੂਟਰ ਨੇ ਆਪਣੀ ਹੀ ਸ਼ੂਟਿੰਗ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। 19 ਸਾਲਾ ਖੁਸ਼ਸੀਰਤ ਕੁਝ...

ਸਰੀਨਾ ਦੇ ਡਾਈਟ ਕਲੀਨਿਕ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ 39ਵੇਂ ਕਨਵੋਕੇਸ਼ਨ ‘ਚ ਗੋਲਡ ਮੈਡਲ ਪ੍ਰਾਪਤ ਕੀਤਾ

ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿੱਚ ਹਰ ਕੋਈ ਆਪਣੇ ਆਪ ਨੂੰ ਫਿੱਟ ਤੇ ਸਿਹਤਮੰਦ ਰੱਖਣਾ ਚਾਹੁੰਦਾ ਹੈ ਪਰ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ...

ਵੱਡੀ ਖਬਰ: ਬਾਬੇ ਨਾਨਕ ਬਾਰੇ ਮੰਦੀ ਸ਼ਬਦਾਵਲੀ ਬੋਲਣ ਵਾਲਾ ਅਨਿਲ ਅਰੋੜਾ ਗ੍ਰਿਫ਼ਤਾਰ

ਲੁਧਿਆਣਾ ਤੋਂ ਅਨਿਲ ਅਰੋੜਾ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗੁਰੂ ਨਾਨਕ ਦੇਵ ਜੀ ਬਾਰੇ ਮਾੜਾ ਬੋਲਣ ਵਾਲੇ ਅਨਿਲ...

ਨਾਭਾ : ਦਰਦਨਾਕ ਸੜਕ ਹਾਦਸੇ ‘ਚ ਕਾਰ ਦੇ ਚਿੱਥੜੇ ਉੱਡੇ, ਮਾਂ-ਪੁੱਤ ਸਣੇ 4 ਮੌਤਾਂ, 7 ਗੰਭੀਰ ਜ਼ਖ਼ਮੀ

ਨਾਭਾ ਭਵਾਨੀਗੜ੍ਹ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ 7 ਲੋਕ...