Public dealings closed in Mansa: ਮਾਨਸਾ: ਐਸਐਸਪੀ, ਮਾਨਸਾ ਸ਼੍ਰੀ ਸੁਰੇਂਦਰ ਲਾਂਬਾ (IPS) ਨੇ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ 30 ਅਪ੍ਰੈਲ ਤੱਕ ਮਾਨਸਾ ਜ਼ਿਲ੍ਹੇ ਦੇ ਸਾਰੇ ਪੁਲਿਸ ਥਾਣੇ, ਪੁਲਿਸ ਚੌਂਕੀਆਂ ਅਤੇ ਪੁਲਿਸ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਬ੍ਰੇਕਿੰਗ: 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਮਿਲੇਗੀ Vaccine