ਸੰਗਰੂਰ ਸੂਬੇ ‘ਚ ਜਿੱਥੇ ਵਾਢੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਉੱਥੇ ਹੀ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਭਵਾਨੀਗੜ੍ਹ ਦੇ ਸੰਗਰੂਰ ਰੋਡ ‘ਤੇ ਕਣਕ ਦੀ ਫ਼ਸਲ ਨੂੰ ਭਿਆਨਕ ਅੱਗ ਲੱਗ ਗਈ।
ਜਿਸ ਨਾਲ ਕਣਕ ਨੂੰ ਨੁਕਸਾਨ ਹੋਇਆ ਹੈ। ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਮੌਕੇ ‘ਤੇ ਪਹੁੰਚਕੇ ਫਾਇਰ ਕਰਮੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਖੁਦ ਅੱਗ ਬੁਝਾਉਣ ਦੀਆਂ ਹਦਾਇਤਾਂ ਦਿੱਤੀਆਂ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”