ਮਹਿਲ ਕਲਾਂ ਵਿਖੇ ਅੱਜ ਸੰਬੋਧਨ ਕਰਦਿਆਂ ਕਿਹਾ ਕਿ ਲਖਮੀਰ ਪੁਰ ਖੀਰੀ ਵਿੱਚ ਕਿਸਾਨਾਂ ਤੇ ਹੋਏ ਤੋਂ ਪਤਾ ਲੱਗਦਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਘੰਰਸ਼ ਤੋਂ ਅੰਦਰੋਂ ਡਰ ਚੁੱਕੀ ਹੈ। ਸਘੰਰਸ਼ ਨੂੰ ਖਤਮ ਕਰਨ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਾਰਡਰ ਏਰੀਆ 50 ਕਿਲੋਮੀਟਰ ਤੱਕ ਕਰਨਾ ਕੇਂਦਰ ਸਰਕਾਰ ਦਾ ਸਹੀ ਫੈਸਲਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਵਿੱਚ ਆਈਪੀਐੱਸ ਅਤੇ ਹੋਰ ਬਹੁਤ ਕਾਬਿਲ ਅਧਿਕਾਰੀ ਹਨ ਤੇ ਸਾਨੂੰ ਮਾਣ ਹੈ ਕਿ ਸਾਡੀ ਪੰਜਾਬ ਪੁਲਿਸ ਸਾਡੀ ਸੁਰੱਖਿਆ ਕਰ ਸਕਦੀ ਹੈ। ਪਰ ਇਹ ਫੈਸਲਾ ਦੇ ਕਿ ਕੇਂਦਰ ਸਰਕਾਰ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਮਨੋਬਲ ਨੂੰ ਠੇਸ ਪਹੁੰਚਾਈ ਹੈ। ਸਯੁੰਕਤ ਮੋਰਚਾ ਇਸ ਫੈਸਲੇ ‘ਤੇ ਸਹਿਮਤ ਨਹੀਂ ਹੈ।
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਇਸ ਪਹਿਲਕਦਮੀ ਨੂੰ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ । ਇਨ੍ਹਾਂ ਵੈਨ ਰਾਹੀਂ ਆਡੀਓ ਸੰਦੇਸ਼ ਚਲਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਯਕੀਨੀ ਬਣਾਇਆ ਜਾ ਸਕੇ। ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਾਫ਼-ਸੁਥਰੇ, ਹਰੇ-ਭਰੇ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਇਨ੍ਹਾਂ ਵੈਨਾਂ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਵੈਨਾਂ ਦੇ ਸਟਾਫ਼ ਵੱਲੋਂ ਜਿਥੇ ਪਿੰਡ ਵਾਸੀਆਂ ਨੂੰ ਪੈਂਫਲੈੱਟ ਵੰਡੇ ਜਾ ਰਹੇ ਹਨ ਉਥੇ ਵੈਨ ‘ਤੇ ਲੱਗੀਆਂ ਫਲੈਕਸ ਸ਼ੀਟਾਂ ਤੇ ਬੈਨਰਾਂ ਰਾਹੀਂ ਵੀ ਜਾਗਰੂਕਤਾ ਫੈਲਾਈ ਜਾ ਰਹੀ ਹੈ।