ਤਰਨ ਤਾਰਨ ਵਿੱਚ ਇੱਕ ਵਾਰ ਫਿਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਦਲ ਆਏ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਵਿਅਕਤੀ ਵੱਲੋਂ ਕਈ ਰਾਊਂਡ ਫਾਇਰ ਕੀਤੇ ਗਏ। ਫਾਇਰਿੰਗ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸ਼ਹੀਦੀ ਦਿਹਾੜੇ ਨੂੰ ਲੈ ਕੇ ਜਿੱਥੇ ਕਿ ਸੰਗਤਾਂ ਗੁਰਦੁਆਰਾ ਸਾਹਿਬ ਵੱਲ ਨੂੰ ਜਾ ਰਹੀਆਂ ਨੇ ਉੱਥੇ ਹੀ ਗੁਰਦੁਆਰਾ ਸਾਹਿਬ ਦੇ ਮਗਰ ਜਾਂਦੇ ਰਾਹਾਂ ਨੂੰ ਇੱਕ ਕਲੋਨੀ ਦੇ ਨੇੜੇ ਇਹ ਫਾਇਰ ਸ਼ਰੇਆਮ ਕੱਢ ਦਿੱਤੇ ਗਏ। ਜਿਸ ਤੋਂ ਬਾਅਦ ਹੁਣ ਮੌਕੇ ‘ਤੇ ਪੁਲਿਸ ਵੱਲੋਂ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ।
ਦੱਸ ਦੀਏ ਕਿ ਅੱਜ ਸ਼ਹੀਦੀ ਦਿਹਾੜੇ ਨੂੰ ਲੈ ਕੇ ਜਿੱਥੇ ਕਿ ਸੰਗਤਾਂ ਗੁਰਦੁਆਰਾ ਸਾਹਿਬ ਵੱਲ ਨੂੰ ਜਾ ਰਹੀਆਂ ਨੇ ਉੱਥੇ ਹੀ ਗੁਰਦੁਆਰਾ ਸਾਹਿਬ ਦੇ ਮਗਰ ਜਾਂਦੇ ਰਾਹਾਂ ਨੂੰ ਇੱਕ ਕਲੋਨੀ ਦੇ ਨੇੜੇ ਇਹ ਫਾਇਰ ਸ਼ਰੇਆਮ ਕੱਢ ਦਿੱਤੇ ਗਏ ਹਨ। ਇਸ ਨੂੰ ਲੈ ਕੇ ਤੁਰੰਤਨ ਦੇ ਡੀਐਸਪੀ ਦਾ ਕਹਿਣਾ ਹੈ ਕਿ ਮੌਕੇ ‘ਤੇ ਪੁਲਿਸ ਪਾਰਟੀ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਜਲਦ ਤੋਂ ਜਲਦ ਇਸ ਉੱਪਰ ਵੱਡੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























