Sep 06

CM ਮਾਨ ਵੱਲੋਂ ‘ਇਨੋਵੇਸ਼ਨ ਮਿਸ਼ਨ ਪੰਜਾਬ’ ਦਾ ਉਦਘਾਟਨ, ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਮੰਚ

ਸਟਾਰਟਅਪ ਈਕੋਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਅਤੇ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਮੰਚ ਦੇਣ ਲਈ ਕਾਲਕਟ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ...

ਬਟਾਲਾ : ਕਲਯੁਗੀ ਮਾਂ ਨੇ ਜ਼ਹਿਰ ਦੇ ਕੇ 2 ਸਾਲਾ ਮਾਸੂਮ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ

ਅਕਸਰ ਲੋਕਾਂ ਕੋਲੋਂ ਸੁਣਦੇ ਹਾਂ ਕਿ ਪੁੱਤ ਕਪੁੱਤ ਹੋ ਸਕਦੇ ਨੇ ਪਰ ਮਾਵਾਂ ਕਦੇ ਕੁਮਾਵਾਂ ਨਹੀਂ ਹੁੰਦੀਆਂ ਪਰ ਅੱਜ ਦੀਆਂ ਕਈ ਕਲਯੁਗੀ ਮਾਂ ਨੇ...

ਲਵਪ੍ਰੀਤ ਖੁਦਕੁਸ਼ੀ ਮਾਮਲੇ ‘ਚ SIT ਨੇ ਬੇਅੰਤ ਕੌਰ ਦੀ ਮਾਂ ਨੂੰ ਕੀਤਾ ਗ੍ਰਿਫਤਾਰ

ਬਰਨਾਲਾ : ਮਸ਼ਹੂਰ ਲਵਪ੍ਰੀਤ ਸਿੰਘ ਵਾਸੀ ਧਨੌਲਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਲਵਪ੍ਰੀਤ ਦੀ ਸੱਸ ਨੂੰ ਗ੍ਰਿਫ਼ਤਾਰ...

9 ਸਤੰਬਰ ਨੂੰ ਸੋਢਲ ਮੇਲੇ ਮੌਕੇ ਜਲੰਧਰ ‘ਚ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

9 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਵਿਚ ਸਿੱਧ ਬਾਬਾ ਸੋਢਲ ਦੇ ਮੇਲੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ...

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਦਿੱਤਾ ਅਸਤੀਫ਼ਾ

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਖਿਲ ਭਾਰਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ...

ਕ੍ਰਾਈਮ ਬ੍ਰਾਂਚ-2 ਲੁਧਿਆਣਾ ਵੱਲੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਕਾਬੂ

ਸ਼੍ਰੀ ਕੌਸਤੁਭ ਸ਼ਰਮਾ ਆਈ. ਪੀ. ਐੱਸ. ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਵਰਿੰਦਰਪਾਲ ਸਿੰਘ ਬਰਾੜ ਪੀ. ਪੀ....

ਪੰਜਾਬ ‘ਚ 25,000 ਕੱਚੇ ਮੁਲਾਜ਼ਮ ਹੋਣਗੇ ਰੈਗੂਲਰ, ਕੈਬਨਿਟ ਨੇ ਸਬ-ਕਮੇਟੀ ਦੀ ਰਿਪੋਰਟ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 25 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰੇਗੀ। ਇਸ ਲਈ 3 ਮੰਤਰੀਆਂ ਦੀ ਸਬ-ਕਮੇਟੀ ਨੇ ਮੁੱਖ ਮੰਤਰੀ ਮਾਨ ਨੂੰ...

ਵਿਜੀਲੈਂਸ ਵਲੋਂ ਸਹਿਕਾਰੀ ਸਭਾ ‘ਚ 4 ਕਰੋੜ ਰੁਪਏ ਤੋਂ ਵੱਧ ਦੇ ਘੋਟਾਲੇ ਦਾ ਪਰਦਾਫਾਸ਼, 7 ਵਿਰੁੱਧ FIR, 3 ਗ੍ਰਿਫਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਪਾਲਸੀ ਦੇ...

ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ‘ਚ ਹੋਇਆ ਸੁਧਾਰ, 2 ਦਿਨ ਤੋਂ PGI ‘ਚ ਹਨ ਭਰਤੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ। ਉਹ 2 ਦਿਨ ਤੋਂ PGIMER ਦੇ ਐਡਵਾਂਸ ਕਾਰਡਿਅਕ ਸੈਂਟਰ ‘ਚ ਭਰਤੀ...

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਸਰਹੱਦੀ ਖੇਤਰ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ...

ਸੰਸਦ ਮੈਂਬਰ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਆਈ ਪਾਜੀਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਪਟਿਆਲਾ ਤੋਂ ਸਾਂਸਦ ਮੈਂਬਰ ਪ੍ਰਨੀਤ ਕੌਰ ਦਾ ਕੋਵਿਡ-19 ਟੈਸਟ ਪਾਜੀਟਿਵ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ।...

ਅਰਸ਼ਦੀਪ ਸਿੰਘ ਦੇ ਹੱਕ ‘ਚ ਬੋਲੇ ਖੇਡ ਮੰਤਰੀ ਮੀਤ ਹੇਅਰ-‘ਜਿਨ੍ਹਾਂ ਨੇ ਕਦੇ ਬੈਟ ਨਹੀਂ ਫੜਿਆ, ਉਹੀ ਕਰ ਰਹੇ ਟ੍ਰੋਲ’

ਭਾਰਤ-ਪਾਕਿਸਤਾਨ ਮੈਚ ਵਿਚ ਕੈਚ ਛੱਡਣ ਕਾਰਨ ਟ੍ਰੋਲ ਹੋ ਰਹੇ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦਾ ਸਾਥ ਮਿਲਿਆ...

ਲੁਧਿਆਣਾ ਦੀ ਕੱਪੜਾ ਫੈਕਟਰੀ ਵਿੱਚ ਫੈਕਟਰੀ ਲੱਗੀ ਭਿਆਨਕ ਅੱਗ, ਹੋਏ ਕਈ ਧਮਾਕੇ

fire accident ludhiana factory ਪੰਜਾਬ ਦੇ ਲੁਧਿਆਣਾ ਵਿੱਚ ਬੀਤੀ ਦੇਰ ਰਾਤ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿਵੇਂ ਹੀ ਫੈਕਟਰੀ ਮਾਲਕਾਂ ਨੂੰ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦਲਜੀਤ ਗਿਲਜੀਆਂ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਹ ਰਾਹਤ ਦਿੱਤੀ।...

CM ਮਾਨ ਨੇ ਅਧਿਆਪਕਾਂ ਨੂੰ ਦਿੱਤੀ ਇਕ ਹੋਰ ਸੌਗਾਤ, 8736 ਟੀਚਰਾਂ ਨੂੰ ਪੱਕਾ ਕਰਨ ‘ਤੇ ਲਗਾਈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਕ ਹੋਰ ਵੱਡੀ ਸੌਗਾਤ ਦਿੱਤੀ ਹੈ। ਅਧਿਆਪਕ ਦਿਵਸ ਮੌਕੇ ‘ਤੇ ਸੀਐੱਮ ਮਾਨ ਨੇ ਟੀਚਰਾਂ ਨੂੰ...

“ਅਧਿਆਪਕ ਦਿਵਸ” ਮੌਕੇ CM ਮਾਨ ਨੇ ਅਧਿਆਪਕਾਂ ਲਈ ਕੀਤਾ ਵੱਡਾ ਐਲਾਨ

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਤੋਹਫੇ ਦਿੱਤੇ ਹਨ। UGC 7ਵਾਂ ਤਨਖਾਹ ਕਮਿਸ਼ਨ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਅਤੇ...

ਸੁਲਤਾਨਪੁਰ ਲੋਧੀ ਦੀ ਪਵਿੱਤਰ ਕਾਲੀ ਵੇਈਂ ਵਿੱਚ 20 ਸਾਲਾ ਨੌਜਵਾਨ ਡੁੱਬਿਆ, ਤਲਾਸ਼ ਜਾਰੀ

ਸੁਲਤਾਨਪੁਰ ਲੋਧੀ ‘ਚ ਐਤਵਾਰ ਸ਼ਾਮ 4 ਵਜੇ ਦੇ ਕਰੀਬ ਪਵਿੱਤਰ ਕਾਲੀ ਵੇਈਂ ਤੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰਿਆ ਜਦੋਂ ਇੱਕ 20 ਸਾਲਾ ਨੌਜਵਾਨ...

ਅਧਿਆਪਕ ਦਿਵਸ ਮੌਕੇ ਭਗਵੰਤ ਮਾਨ ਨੇ ਸ਼ੇਅਰ ਕੀਤੀ ਇਹ ਪੋਸਟ, ਦੇਖੋ ਕੀ ਕਿਹਾ

ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸੀ.ਐਮ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਸ਼ੇਅਰ ਕੀਤੀ ਗਈ ਇਸ ਪੋਸਟ ਵਿੱਚ...

ਅਧਿਆਪਕ ਦਿਵਸ ਮੌਕੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ ਇਹ ਪੋਸਟ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਤਿੰਨ ਵਰਗਾਂ ਵਿੱਚ 74 ਅਧਿਆਪਕਾਂ ਨੂੰ ਸੂਬਾ ਪੱਧਰੀ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲ...

ਸਿੱਧੂ ਦੇ ਪਰਿਵਾਰ ਨੇ ਗੈਂਗਸਟਰਾਂ ਨੂੰ ਦਿੱਤਾ ਮੂੰਹ ਤੋੜ ਜਵਾਬ, ਕਿਹਾ-ਇਨ੍ਹਾਂ ਨੇ ਪੰਜਾਬ ਨੂੰ ਖਰੀਦ ਨਹੀਂ ਲਿਆ

ਲਾਰੈਂਸ ਗੈਂਗ ਦੀ ਧਮਕੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗੈਂਗਸਟਰਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ...

ਮਨੁੱਖਤਾ ਦੇ ਭਲੇ ਲਈ ਟੀਚਰ ਨੇ ਗੁਰੂਘਰ ਨੂੰ ਦਾਨ ਕੀਤੀ ਡੇਢ ਕਰੋੜ ਦੀ ਕੋਠੀ, ਖੁੱਲ੍ਹੇਗਾ ਹਸਪਤਾਲ

ਲੁਧਿਆਣਾ ਜ਼ਿਲ੍ਹੇ ਦੀ ਇੱਕ ਔਰਤ ਨੇ ਗੁਰਦੁਆਰਾ ਸਿੰਘ ਸਭਾ ਬੀਆਰਐਸ ਨਗਰ ਨੂੰ ਆਪਣੀ 200 ਗਜ਼ ਦੀ ਆਲੀਸ਼ਾਨ ਕੋਠੀ ਦਾਨ ਕਰ ਦਿੱਤੀ ਹੈ, ਜਿਸ ਦੀ...

ਲਵਪ੍ਰੀਤ ਸੁਸਾਈਡ ਕੇਸ ਨਾਲ ਜੁੜੀ ਵੱਡੀ ਖਬਰ, ਬੇਅੰਤ ਕੌਰ ਦੀ ਮਾਂ ਪੁਲਿਸ ਨੇ ਕੀਤੀ ਗ੍ਰਿਫ਼ਤਾਰ

ਪਿਛਲੇ ਸਾਲ ਚਰਚਾ ਦਾ ਵਿਸ਼ਾ ਰਹੇ ਲਵਪ੍ਰੀਤ-ਬੇਅੰਤ ਕੌਰ ਮਾਮਲੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ...

ਮੈਂਟਲ ਹਸਪਤਾਲ ‘ਚੋਂ ਫਰਾਰ ਅੱਤਵਾਦੀ ਦੇ ਘਰ ਪਹੁੰਚੀ ਪੁਲਿਸ ਨੂੰ ਗੱਡੀ ਥੱਲੇ ਕੁਚਲਣ ਦੀ ਕੋਸ਼ਿਸ਼

ਗੁਰਦਾਸਪੁਰ : ਮੈਂਟਲ ਹਸਪਤਾਲ ‘ਚੋਂ ਫਰਾਰ ਹੋਏ ਅੱਤਵਾਦੀ ਦੀ ਭਾਲ ‘ਚ ਉਸ ਦੇ ਘਰ ਪਹੁੰਚੇ ਪੁਲਸ ਪਾਰਟੀ ‘ਚ ਸ਼ਾਮਲ ਏ.ਐੱਸ.ਆਈ. ‘ਤੇ ਗੱਡੀ...

ਲੁਧਿਆਣਾ ‘ਚ ਵੱਡਾ ਹਾਦਸਾ, ਪਟੜੀ ਕੋਲ ਲੱਗੇ ਬਾਜ਼ਾਰ ਕਰਕੇ ਗੱਡੀ ਦੀ ਲਪੇਟ ‘ਚ ਆਏ 3 ਲੋਕ, ਹੋਈ ਮੌਤ

ਲੁਧਿਆਣਾ ਦੇ ਢੋਲੇਵਾਲ ਪੁਲ ਨੇੜੇ ਐਤਵਾਰ ਸ਼ਾਮ ਵੱਡਾ ਹਾਦਸਾ ਵਾਪਰ ਗਿਆ, ਇਥੇ ਅੰਬਾਲਾ ਪੈਸੇਂਜਰ ਦੀ ਲਪੇਟ ਵਿੱਚ ਆਉਣ ਨਾਲ ਤਿੰਨ ਲੋਕਾਂ ਦੀ...

AIG ਪਿਤਾ ਦੀ ਸਰਕਾਰੀ ਪਿਸਤੌਲ ਨਾਲ ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਕਰਨ ਵਾਲਾ ਸੀ ਵੱਡੀ ਵਾਰਦਾਤ, ਗ੍ਰਿਫ਼ਤਾਰ

ਚੰਡੀਗੜ੍ਹ: ਬੀਤੀ ਰਾਤ ਚੰਡੀਗੜ੍ਹ ਦੇ ਸੈਕਟਰ-17 ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਨੌਜਵਾਨ ਚੰਡੀਗੜ੍ਹ ਵਿੱਚ ਵੱਡੀ...

ਡੇਰਾ ਬਿਆਸ ਪ੍ਰੇਮੀਆਂ ਅਤੇ ਨਿਹੰਗਾਂ ਵਿਚਾਲੇ ਝੜਪ, ਪੁਲਿਸ ਨੇ ਸੰਭਾਲੇ ਹਾਲਾਤ, ਸਥਿਤੀ ਕਾਬੂ ਹੇਠ

ਬਿਆਸ ਵਿੱਚ ਰਾਧਾ ਸੁਆਮੀ ਡੇਰਾ ਸਮਰਥਕਾਂ ਅਤੇ ਨਿਹੰਗ ਮੁਖੀ ਬਾਬਾ ਪਾਲਾ ਸਿੰਘ ਦੇ ਸਮਰਥਕਾਂ ਵਿਚਾਲੇ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...

ਜਲੰਧਰ ‘ਚ ਬੀਬੀ ਨਾਨਕੀ ਜੀ ਚੈਰੀਟੇਬਲ ਟਰੱਸਟ ਨੇ ਪੂਰੇ ਕੀਤੇ 27 ਸਾਲ, 200 ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਵੰਡਣ ਵਾਲੀ ਸ਼ਹਿਰ ਦੀ ਸਭ ਤੋਂ ਪੁਰਾਣੀ ਸੰਸਥਾ ਬੀਬੀ ਨਾਨਕੀ ਜੀ ਚੈਰੀਟੇਬਲ ਟਰੱਸਟ...

ਗੁਰੂਗ੍ਰਾਮ ਦੇ ਫਲੈਟ ਤੋਂ ਖੁੱਲ੍ਹੇਗਾ ਸੋਨਾਲੀ ਫੋਗਾਟ ਮਰਡਰ ਮਿਸਟਰੀ ਦਾ ਰਾਜ਼! ਗੋਆ ਪੁਲਿਸ ਕਰ ਰਹੀ ਜਾਂਚ

ਹਰਿਆਣਾ ਪਹੁੰਚੀ ਗੋਆ ਪੁਲਿਸ ਨੇ ਭਾਜਪਾ ਆਗੂ ਸੋਨਾਲੀ ਫੋਗਾਟ ਦੀ ਸ਼ੱਕੀ ਮੌਤ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਗੋਆ ਪੁਲਿਸ ਦੇ ਅਧਿਕਾਰੀ...

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਿਪਤ ਨਗਰ ਕੀਰਤਨ ‘ਚ ਸ਼ਾਮਲ ਹੋਏ ਮਜੀਠੀਆ (ਤਸਵੀਰਾਂ)

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਧੰਨ ਧੰਨ ਬਾਬਾ ਜੀਵਨ ਸਿੰਘ ਜੀ ‘ਰੰਗਰੇਟਾ ਗੁਰੂ ਕਾ ਬੇਟਾ’ ਜੀ ਦੇ ਜਨਮ ਦਿਵਸ ਨੂੰ ਸਮਰਪਿਤ...

ਸਰਕਾਰੀ ਮੁਲਾਜ਼ਮਾਂ ਦੇ ਦਫ਼ਤਰਾਂ ਤੇ ਘਰਾਂ ‘ਚ 15 ਸਤੰਬਰ ਤੱਕ ਹਰ ਹਾਲ ‘ਚ ਲੱਗਣਗੇ ਸਮਾਰਟ ਮੀਟਰ, ਹੁਕਮ ਜਾਰੀ

ਪੰਜਾਬ ਵਿੱਚ ਬਿਜਲੀ ਚੋਰੀ ਰੋਕਣ ਲਈ ਪਾਵਰਕੌਮ ਨੇ ਹੁਣ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪਿਛਲੇ ਕਈ ਸਾਲਾਂ ਤੋਂ ਸਮਾਰਟ...

ਖੰਨਾ : ਫਿਲਮੀ ਸਟਾਈਲ ‘ਚ ਕਿਸਾਨ ਤੋਂ ਲੁੱਟੇ 25 ਲੱਖ, ਇਨਕਮ ਟੈਕਸ ਅਧਿਕਾਰੀ ਬਣ ਕੇ ਆਏ ਲੁਟੇਰੇ

ਲੁਧਿਆਣਾ ਸ਼ਹਿਰ ‘ਚ ਕਸਬਾ ਖੰਨਾ ਦੇ ਪਿੰਡ ਰੋਹਣੋ ਖੁਰਦ ‘ਚ ਬਦਮਾਸ਼ਾਂ ਨੇ ਫਿਲਮੀ ਸਟਾਈਲ ਵਿੱਚ 25 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ...

ਮੰਤਰੀ ਧਾਲੀਵਾਲ ਬੋਲੇ- ‘ਕਿਸਾਨਾਂ ਦਾ ਘਾਟਾ ਨਹੀਂ ਹੋਣ ਦਿਆਂਗੇ, ਗੰਨਾ ਮਿੱਲ ਖੁਦ ਵੀ ਚਲਾ ਸਕਦੀ ਏ ਸਰਕਾਰ’

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ, ਜਿਥੇ ਗੰਨੇ ਦੇ ਬਕਾਏ ਦੇ ਨਾਲ-ਨਾਲ ਹੋਰ ਵੀ ਮੁਸ਼ਕਲਾਂ...

ਸਾਬਕਾ ਮੰਤਰੀ ਆਸ਼ੂ ਨੇ ਲੁਧਿਆਣਾ ਕੋਰਟ ‘ਚ ਦਾਇਰ ਕੀਤੀ ਜ਼ਮਾਨਤ ਅਰਜ਼ੀ, 7 ਸਤੰਬਰ ਨੂੰ ਹੋਵੇਗੀ ਸੁਣਵਾਈ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟਰਾਂਸਪੋਰਟ ਟੈਂਡਰ ਘਪਲੇ ਵਿਚ ਗ੍ਰਿਫਤਾਰ ਕਰਕੇ ਵਿਜੀਲੈਂਸ ਜੇਲ੍ਹ ਭੇਜ ਚੁੱਕੀ ਹੈ। ਆਸ਼ੂ 14 ਦਿਨ ਦੀ...

ਰਿਸ਼ਵਤ ਲੈਣ ਦੇ ਦੋਸ਼ ‘ਚ ਫਿਰੋਜ਼ਪੁਰ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਥਾਣੇਦਾਰ ਨੂੰ ਕੀਤਾ ਸਸਪੈਂਡ

ਪੰਜਾਬ ਵਿਚ ਕਾਰ ਸਪੁਰਦਗੀ ਦੇ ਬਦਲੇ 13 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਅਸਿਸਟੈਂਟ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ...

ਅੰਮ੍ਰਿਤਸਰ ਦੇ ਏਅਰਪੋਰਟ ਤੋਂ 2 ਯਾਤਰੀਆਂ ਪਾਸੋਂ 33 ਲੱਖ ਰੁਪਏ ਦੀ ਕੀਮਤ ਦੇ ਯੂਰੋ ਬਰਾਮਦ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ 2 ਯਾਤਰੀਆਂ ਕੋਲੋਂ 33 ਲੱਖ ਰੁਪਏ ਦੀ ਕੀਮਤ ਦੇ ਯੂਰੋ ਬਰਾਮਦ ਕੀਤੇ ਗਏ ਹਨ। ਉਹ...

CM ਮਾਨ ਨੇ ਕੀਤਾ ਇਕ ਹੋਰ ਵਾਅਦਾ ਪੂਰਾ, ਹਲਕਾ ਧੂਰੀ ਤੋਂ 2 ਟੋਲ ਪਲਾਜ਼ਾ ਕਰਵਾਏ ਬੰਦ

ਪੰਜਾਬ ਦੇ ਸੰਗਰੂਰ ਵਿਚ 2 ਟੋਲ ਪਲਾਜ਼ਾ ਬੰਦ ਕਰਵਾ ਦਿੱਤੇ ਗਏ ਹਨ। ਮੁੱਖ ਮੰਤਰੀ ਮਾਨ ਨੇ ਸੰਗਰੂਰ ਪਹੁੰਚ ਕੇ ਇਸ ਦਾ ਐਲਾਨ ਕੀਤਾ। ਮਾਨ ਨੇ ਕਿਹਾ...

ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਵੱਡੀ ਭੈਣ ਇੰਦਰਜੀਤ ਕੌਰ ਦਾ ਹੋਇਆ ਦਿਹਾਂਤ, ਟਵੀਟ ਕਰ ਦਿੱਤੀ ਜਾਣਕਾਰੀ

ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਵੱਡੀ ਭੈਣ ਇੰਦਰਜੀਤ ਕੌਰ ਦਾ ਦੇਹਾਂਤ ਹੋ ਗਿਆ। ਉਹ ਕਾਫੀ ਦੇਰ ਤੋਂ ਬੀਮਾਰ ਚੱਲ ਰਹੇ ਸਨ। ਬੀਮਾਰੀ ਨਾਲ...

‘ਸੁਪਰ ਸਟਾਰ ਸਿੰਗਰ-2’ ‘ਚੋਂ ਖਿਤਾਬ ਜਿੱਤਣ ਦੇ ਬਾਅਦ ਮਨੀ ਪਹੁੰਚਿਆ ਧਰਮਕੋਟ, ਲੋਕਾਂ ਨੇ ਕੀਤਾ ਜ਼ੋਰਦਾਰ ਸਵਾਗਤ

ਸੋਨੀ ਟੀਵੀ ‘ਤੇ ਚੱਲ ਹੇ ਬੱਚਿਆਂ ਦੇ ਪ੍ਰੋਗਰਾਮ ਸਪੈਸ਼ਲ ਸ਼ੋਅ ਸੁਪਰ ਸਟਾਰ ਸਿੰਗਰ-2 ਵਿਚ ਜਿਥੇ ਦੇਸ਼ ਦੇ ਕੋਨੇ-ਕੋਨੇ ਤੋਂ ਬੱਚਿਆਂ ਨੇ ਹਿੱਸਾ...

ਦੁਖਦ ਖਬਰ : ਫੌਜ ਦੀ ਭਰਤੀ ਦੌਰਾਨ ਦੌੜ ਲਗਾਉਂਦੇ ਸਮੇਂ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ

ਜ਼ਿਲ੍ਹਾ ਗੁਰਦਾਸਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਅਗਨੀਵੀਰ ਦੀ ਭਰਤੀ ਦੌਰਾਨ ਦੌੜ ਲਗਾਉਂਦੇ ਸਮੇਂ ਨੌਜਵਾਨ ਦੀ ਮੌਤ ਹੋ...

ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ, PGI ਕਰਵਾਇਆ ਗਿਆ ਭਰਤੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਵਿਗੜ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਪੀਜੀਆਈ...

ਬਿਜਲੀ ਮੰਤਰੀ ਦਾ ਦਾਅਵਾ- ‘ਪੰਜਾਬ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਜ਼ੀਰੋ’ ਬਿਜਲੀ ਬਿੱਲ ਦੇਣ ਦੇ ਚੋਣ ਵਾਅਦੇ ਦੀ ਪੂਰਤੀ ਕਰਦਿਆਂ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਨੂੰ...

ਪੱਟੀ ਦੇ ਪਿੰਡ ਦੁੱਬਲੀ ‘ਚ ਚਾਚੇ ਵਲੋਂ ਭਤੀਜੇ ਦਾ ਕਤਲ, ਢਾਈ ਮਹੀਨੇ ਪਹਿਲਾਂ ਹੀ ਹੋਇਆ ਸੀ ਨੌਜਵਾਨ ਦਾ ਵਿਆਹ

ਪੱਟੀ ਦੇ ਪਿੰਡ ਦੁੱਬਲੀ ਵਿਚ ਬੀਤੀ ਰਾਤ ਚਾਚੇ ਵਲੋਂ ਭਤੀਜੇ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਇਸ ਸੰਬੰਧੀ ਪਰਿਵਾਰਕ ਮੈਂਬਰਾਂ ਅਤੇ...

ਅੰਮ੍ਰਿਤਸਰ ‘ਚ ਹਸਪਤਾਲ ਤੋਂ ਅੱਤਵਾਦੀ ਦੇ ਫਰਾਰ ਹੋਣ ਦੇ ਮਾਮਲੇ ‘ਚ ਚਾਰ ASI ਖਿਲਾਫ਼ FIR ਹੋਈ ਦਰਜ

ਬੀਤੇ ਦਿਨੀਂ ਅੰਮ੍ਰਿਤਸਰ ਦੇ ਮੈਂਟਲ ਹਸਪਤਾਲ ਤੋਂ ਅੱਤਵਾਦੀ ਆਸ਼ੀਸ਼ ਮਸੀਹ ਫਰਾਰ ਹੋ ਗਿਆ। ਆਸ਼ੀਸ਼ ਮਸੀਹ ਪਾਕਿਸਤਾਨ ਬੈਠੇ ਅੱਤਵਾਦੀ ਰਿੰਦਾ ਦਾ...

ਅੰਮ੍ਰਿਤਸਰ ਦੇ ਮਨੋਰੋਗ ਹਸਪਤਾਲ ਤੋਂ ਫਰਾਰ ਹੋਇਆ ਆਸ਼ੀਸ਼ ਮਸੀਹ ਪਾਕਿਸਤਾਨ ਬੈਠੇ ਅੱਤਵਾਦੀ ਰੋਡੇ ਦਾ ਮੁੱਖ ਸਾਥੀ

ਅੰਮ੍ਰਿਤਸਰ ਦੇ ਮਨੋਰੋਗ ਹਸਪਤਾਲ ਤੋਂ ਫਰਾਰ ਹੋਏ ਅੱਤਵਾਦੀ ਦਾ ਪੰਜਾਬ ਪੁਲਿਸ ਅਜੇ ਤੱਕ ਕੋਈ ਸੁਰਾਗ ਨਹੀਂ ਲੱਭ ਸਕੀ ਹੈ। ਪੁਲਿਸ ਨੇ ਹੁਣ...

ਪੰਜਾਬ ਪੁਲਿਸ ਨੇ ਅੰਤਰਰਾਜੀ ਮਾਡਿਊਲ ਦਾ ਕੀਤਾ ਪਰਦਾਫਾਸ਼, MP ਦੇ ਹਥਿਆਰ ਸਪਲਾਇਰ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੱਧ ਪ੍ਰਦੇਸ਼ ਦੇ ਅੰਤਰਰਾਜੀ...

ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ਼ FIR ਦਰਜ, ‘ਆਪ’ ਦੀ ਫੇਕ ਲਿਸਟ ਸ਼ੇਅਰ ਕਰਨ ਦੇ ਦੋਸ਼

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਕਿਸਾਨ ਵਿੰਗ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ...

ਨਹੀਂ ਮੁੜ ਰਿਹੈ ਪਾਕਿਸਤਾਨ, 2 ਵਾਰ ਫਿਰ ਭਾਰਤ ‘ਚ ਭੇਜਿਆ ਡਰੋਨ, BSF ਨੇ 82 ਰਾਊਂਡ ਫਾਇਰ ਕਰ ਪਰਤਾਇਆ

ਪੰਜਾਬ ਦੇ ਸਰਹੱਦੀ ਖੇਤਰ ਜ਼ਿਲ੍ਹਾ ਤਰਨਤਾਰਨ ਵਿੱਚ ਪਾਕਿਸਤਾਨੀ ਡਰੋਨ ਵੱਖ-ਵੱਖ ਸਮੇਂ ਦੋ ਵਾਰ ਨਜ਼ਰ ਆਏ। ਇਸ ਦੌਰਾਨ ਕਰੀਬ 82 ਰਾਊਂਡ ਗੋਲੀਆਂ...

ਘਰੇਲੂ ਝਗੜੇ ਦੇ ਚਲਦਿਆਂ ਪਤੀ-ਪਤਨੀ ਨੇ ਨਿਗਲਿਆ ਜ਼ਹਿਰ, ਦੋ ਛੋਟੀਆਂ ਬੱਚੀਆਂ ਦੇ ਸਿਰ ਤੋਂ ਉੱਠਿਆ ਮਾਪਿਆਂ ਦਾ ਪਰਛਾਵਾਂ

ਜਲੰਧਰ ‘ਚ ਸ਼ੁੱਕਰਵਾਰ ਦੇਰ ਰਾਤ ਤਰਨਤਾਰਨ ਦੇ ਪਿੰਡ ਖਾਰਾ ਨਿਵਾਸੀ ਪਤੀ-ਪਤਨੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਕਾਰਨ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਮਠਿਆਈ ਦੇਣ ਬਹਾਨੇ ਘਰ ਵੜੇ ਗੁਆਂਢੀ ਨੇ ਬੱਚੇ ਸਾਹਮਣੇ ਵੱਢੀ ਉਸ ਦੀ ਮਾਂ

ਅੰਮ੍ਰਿਤਸਰ ‘ਚ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਮਠਿਆਈ ਦੇਣ ਦੇ ਬਹਾਨੇ ਘਰ ‘ਚ ਦਾਖਲ ਹੋਏ ਗੁਆਂਢੀ ਨੇ ਪੰਜ ਸਾਲਾਂ ਬੱਚੇ ਦੇ ਸਾਹਮਣੇ...

ਜੇਲ੍ਹ ਅੰਦਰੋਂ ਸੋਸ਼ਲ ਮੀਡੀਆ ‘ਤੇ ਪਈਆਂ ਗੈਂਗਸਟਰ ਸਾਰਜ ਦੀਆਂ ਫੋਟੋਆਂ, ਸਵਾਲਾਂ ਦੇ ਘੇਰੇ ‘ਚ ਪ੍ਰਸ਼ਾਸਨ

ਜੇਲ੍ਹਾਂ ਅੰਦਰੋਂ ਮੋਬਾਇਲ ਫੋਨ ਮਿਲਣਾ ਹੁਣ ਆਮ ਗੱਲ ਹੋ ਗਈ ਹੈ ਕਿਉਂਕਿ ਆਏ ਦਿਨ ਤਲਾਸ਼ੀ ਦੌਰਾਨ ਵੱਖ-ਵੱਖ ਜੇਲ੍ਹਾਂ ‘ਚ ਬੰਦ ਕੈਦੀਆਂ ਤੇ...

5 ਸਤੰਬਰ ਨੂੰ ਸਨਮਾਨਤ ਕੀਤੇ ਜਾਣ ਵਾਲੇ ਅਧਿਆਪਕਾਂ ਤੇ ਅਧਿਕਾਰੀਆਂ ਦੀ ਲਿਸਟ ਜਾਰੀ

ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਰਾਜ ਪੁਰਸਕਾਰ 2022 ਸਮਾਰੋਹ ਹਰ ਸਾਲ ਵਾਂਗ 5 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਸਮਾਰੋਹ ਲਈ ਨਾਮਜ਼ਦ...

ਮੋਗਾ ‘ਚ ਸਕੂਲੀ ਬੱਚਿਆਂ ਨੇ ਸਾਢੇ ਤਿੰਨ ਘੰਟੇ ਤੱਕ ਗਰਮੀ ‘ਚ ਦਿੱਤਾ ਧਰਨਾ, ਬਿਲਡਿੰਗ ਮਾਲਕ ਨੇ ਲਗਾਇਆ ਤਾਲਾ

ਮੋਗਾ ਸ਼ਹਿਰ ਦੀ ਸਾਧਾਂਵਾਲੀ ਬਸਤੀ ਸਥਿਤ ‘ਸਰਕਾਰੀ ਐਲੀਮੈਂਟਰੀ ਸਕੂਲ’ ਵਿੱਚ ਸ਼ਨੀਵਾਰ ਨੂੰ ਹੰਗਾਮਾ ਹੋ ਗਿਆ। ਅਦਾਲਤ ਦੇ ਹੁਕਮਾਂ...

ਸੰਦੀਪ ਅੰਬੀਆਂ ਕਤਲ ਕੇਸ, ਕਬੱਡੀ ਜਗਤ ਦੇ 3 ਹਾਈ ਪ੍ਰੋਫਾਈਲ ਬੰਦੇ ਨਾਮਜ਼ਦ

ਜਲੰਧਰ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਵਿੱਚ ਤਿੰਨ ਹਾਈ-ਪ੍ਰੋਫਾਈਲ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ...

CM ਮਾਨ ਦਾ ਵੱਡਾ ਐਲਾਨ, ਪਾਲਕੀ ਸਾਹਿਬ ਵਾਲੀਆਂ ਗੱਡੀਆਂ ਦੇ ਸਾਰੇ ਟੈਕਸ ਮਾਫ਼

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਉਨ੍ਹਾਂ ਸਾਰੀਆਂ ਗੱਡੀਆਂ ਦਾ ਟੈਕਸ ਮਾਫ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ...

ਜ਼ੈੱਡ ਬਲੈਕ ਗੱਡੀ ‘ਚ ਆਈ ਔਰਤ ਦਾ ਸੜਕ ‘ਤੇ ਹਾਈਵੋਲਟੇਜ ਡਰਾਮਾ, ਸੱਦਣੀ ਪਈ ਲੇਡੀ ਪੁਲਿਸ

ਗੁਰਦਾਸਪੁਰ ਦੇ ਕਾਹਨੂੰਵਾਨ ਚੌਕ ਵਿਚ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਇਕ ਜ਼ੈੱਡ ਬਲੈਕ ਗੱਡੀ ਵਿੱਚ ਆਈ ਇੱਕ ਔਰਤ ਨੂੰ ਰੋਕ ਕੇ ਉਸ ਦੀ ਗੱਡੀ...

PM ਮੋਦੀ ਨੂੰ ਲੈ ਕੇ MP ਮਾਨ ਦਾ ਵੱਡਾ, ਬੋਲੇ- ‘ਪ੍ਰਧਾਨ ਮੰਤਰੀ ਹਿੰਦੁਵਾਦੀ ਏਜੰਡੇ ‘ਤੇ ਚੱਲ ਰਹੇ ਨੇ’

ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਪੀ.ਐੱਮ. ਮੋਦੀ ਦੇ...

ਰੋਪੜ : ਰੋਕਣ ਦੇ ਬਾਵਜੂਦ ਸ਼ਰਾਬ ਦਾ ਠੇਕਾ ਖੋਲ੍ਹਣ ‘ਤੇ ਭੜਕੀਆਂ ਔਰਤਾਂ, ਭੰਨ ਕੇ ਪਰਾਂ ਸੁੱਟਿਆ ਖੋਖਾ

ਰੋਪੜ ‘ਚ ਸ਼ਰਾਬ ਦੇ ਠੇਕੇ ਖਿਲਾਫ ਔਰਤਾਂ ਦਾ ਗੁੱਸਾ ਫੁੱਟਿਆ। ਠੇਕਾ ਖੋਲ੍ਹਣ ਲਈ ਹੁਣੇ ਹੀ ਇਥੇ ਇੱਕ ਖੋਖਾ ਲਾਇਆ ਗਿਆ ਸੀ, ਭੜਕੀਆਂ ਔਰਤਾਂ...

ਅੰਮ੍ਰਿਤਸਰ : ਪੁਲਿਸ ਨੂੰ ਚਕਮਾ ਦੇ ਕੇ ਮਨੋਰੋਗ ਹਸਪਤਾਲ ‘ਚੋਂ ਮੁਲਜ਼ਮ ਹੋਇਆ ਫਰਾਰ

ਅੰਮ੍ਰਿਤਸਰ ਦੇ ਮੈਂਟਲ ਹਸਪਤਾਲ ਵਿਚ ਦਾਖਲ ਅੱਤਵਾਦੀ ਫਰਾਰ ਹੋ ਗਿਆ ਹੈ। ਅੱਤਵਾਦੀ ਦੀ ਪਛਾਣ ਜੋਬਨ ਮਸੀਹ ਵਜੋਂ ਹੋਈ ਹੈ। ਉਸ ‘ਤੇ 154/21 ਤਹਿਤ...

ਗੌਰਵ ਯਾਦਵ ਹੀ ਬਣੇ ਰਹਿਣਗੇ ਪੰਜਾਬ ਦੇ DGP, ਭਾਵਰਾ ਨੂੰ ਲਗਾਇਆ ਗਿਆ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ

4 ਸਤੰਬਰ ਨੂੰ ਵੀਕੇ ਭਾਵਰਾ ਛੁੱਟੀ ਤੋਂ ਵਾਪਸ ਪਰਤ ਰਹੇ ਹਨ। ਇਸੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡੀਜੀਪੀ ਵੀਕੇ ਭਾਵਰਾ ਨੂੰ ਪੁਲਿਸ...

ਗੈਂਗਸਟਰ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਏਗੀ ਚੰਡੀਗੜ੍ਹ ਪੁਲਿਸ, ਸੋਨੂੰ ਸ਼ਾਹ ਕਤਲਕਾਂਡ ‘ਚ ਹੋਵੇਗੀ ਪੁੱਛਗਿਛ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚੰਡੀਗੜ੍ਹ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਏਗੀ। ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ...

ਸੋਨਾਲੀ ਫੋਗਾਟ ਕਤਲ ਕੇਸ ‘ਚ ਵੱਡਾ ਖੁਲਾਸਾ, PA ਸੁਧੀਰ ਸਾਂਗਵਾਨ ਨੇ ਕਬੂਲਿਆ ਜੁਰਮ

ਸੋਨਾਲੀ ਫੋਗਾਟ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੋਆ ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸੁਧੀਰ ਸਾਂਗਵਾਨ ਨੇ...

ਜੱਗੂ ਭਗਵਾਨਪੁਰੀਆ ਦੀ ਮੋਹਾਲੀ ਕੋਰਟ ‘ਚ ਹੋਈ ਪੇਸ਼ੀ, ਮਿਲਿਆ 9 ਦਿਨਾਂ ਦਾ ਰਿਮਾਂਡ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿਚ ਸਥਿਤ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਫਰਜ਼ੀ ਪਾਸਪੋਰਟ ਮਾਮਲੇ ਵਿਚ...

ਗੈਂਗਸਟਰ ਸਾਰਜ ਸੰਧੂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬਲਾਕ, ਜੇਲ੍ਹ ਤੋਂ ਅਪਲੋਡ ਕੀਤੀ ਸੀ ਫੋਟੋ

ਜੇਲ੍ਹ ਵਿੱਚ ਬੰਦ ਗੈਂਗਸਟਰ ਸਾਰਜ ਸੰਧੂ ਦਾ ਇੰਸਟਾਗ੍ਰਾਮ ਅਕਾਊਂਟ ਬਲਾਕ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਨੇ ਜੇਲ੍ਹ ਤੋਂ...

CM ਮਾਨ ਦੀ ਅਗਵਾਈ ‘ਚ 5 ਸਤੰਬਰ ਨੂੰ ਹੋਵੇਗੀ ਕੈਬਨਿਟ ਦੀ ਬੈਠਕ, ਲਏ ਜਾ ਸਕਦੇ ਨੇ ਅਹਿਮ ਫੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਹੋਵੇਗੀ। ਮੀਟਿੰਗ ਸੋਮਵਾਰ ਨੂੰ ਸਵੇਰੇ 10.00 ਵਜੇ ਕਮੇਟੀ...

ਜੇਲ੍ਹਾਂ ‘ਚ ਕੈਦੀਆਂ ਦੀ ਬਦਹਾਲੀ ‘ਤੇ ਹਾਈਕੋਰਟ ਸਖਤ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਤੋਂ ਜਵਾਬ ਤਲਬ

ਪੰਜਾਬ-ਹਰਿਆਣਾ ਹਾਈਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਗੈਰ-ਕੁਦਰਤੀ ਮੌਤ, ਮਾੜੀ ਸਿਹਤ ਸਹੂਲਤਾਂ ਅਤੇ ਹੋਰ ਦੁਰਦਸ਼ਾ ਨੂੰ ਲੈ ਕੇ ਪੰਜਾਬ,...

ਇਨੋਵਾ ਤੋਂ 7 ਕਿਲੋ ਹੈਰੋਇਨ ਲਿਜਾਂਦਾ ਅੰਮ੍ਰਿਤਸਰ ਦਾ ਜੋੜਾ ਜੰਮੂ ਕਸ਼ਮੀਰ ਤੋਂ ਗ੍ਰਿਫਤਾਰ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਅੰਮ੍ਰਿਤਸਰ, ਪੰਜਾਬ ਵਾਸੀ ਇਕ ਜੋੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਇਨੋਵਾ ਗੱਡੀ...

ਹੁਣ ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, PWD ਦੇ ਟੈਂਡਰਾਂ ਦੀ ਜਾਂਚ ਕੀਤੀ ਸ਼ੁਰੂ

ਵਿਜੀਲੈਂਸ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀਡਬਲਯੂਡੀ) ਦੇ ਟੈਂਡਰਾਂ ਦੀ ਅਲਾਟਮੈਂਟ ਵਿੱਚ...

ਗੰਨੇ ਦਾ ਬਕਾਇਆ ਜਲਦ ਮਿਲਣ ਦੀ ਉਮੀਦ, ਕਿਸਾਨਾਂ ਨੇ ਫਿਲਹਾਲ ਟਾਲੀ ਵੱਡੀ ਕਾਰਵਾਈ ਦੀ ਯੋਜਨਾ

ਪੰਜਾਬ ਦੇ ਫਗਵਾੜਾ ਸ਼ਹਿਰ ਵਿਚ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇ ‘ਤੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਫਿਲਹਾਲ ਕਿਸੇ ਵੱਡੇ ਐਕਸ਼ਨ ਦੀ ਯੋਜਨਾ...

ਚੰਡੀਗੜ੍ਹ ਕੰਜ਼ਿਊਮਰ ਕੋਰਟ ਨੇ ਪੰਜਾਬ ਸਰਕਾਰ ‘ਤੇ ਲਾਇਆ 1 ਲੱਖ ਦਾ ਜੁਰਮਾਨਾ, ਵਿਆਜ ਸਣੇ ਕੋਰਟ ਖਰਚ ਭਰਨ ਦੇ ਵੀ ਹੁਕਮ

ਚੰਡੀਗੜ੍ਹ ਕੰਜ਼ਿਊਮਰ ਕੋਰਟ ਨੇ ਪੰਜਾਬ ਸਰਕਾਰ ਨੂੰ ਇਕ ਮਾਮਲੇ ਵਿਚ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਪੰਜਾਬ ਸਰਕਾਰ ਆਪਣੇ ਇਕ ਹਾਊਸਿੰਗ...

ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ, ਘੱਟ ਗਿਣਤੀ ਦਰਜੇ ਨੂੰ ਰਾਸ਼ਟਰੀ ਪੱਧਰ ‘ਤੇ ਨਿਰਧਾਰਤ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਈਚਾਰਿਆਂ ਦੀ ਘੱਟ ਗਿਣਤੀ ਦਰਜੇ ਨੂੰ ਸੂਬਾ ਪੱਧਰ ‘ਤੇ ਨਹੀਂ ਸਗੋਂ ਕੌਮੀ...

ਖੈਬਰ ਪਖਤੂਨਖਵਾ ‘ਚ ਸਿੱਖ ਕੁੜੀ ਦੀਨਾ ਕੌਰ ਨੇ ਇਸਲਾਮ ਕਬੂਲਿਆ, ਪਿਤਾ ਬੋਲੇ-‘ਪੁਲਿਸ ਨੇ ਕੀਤਾ ਗੁੰਮਰਾਹ’

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸਿੱਖ ਕੁੜੀ ਦੀਨਾ ਕੌਰ ਦੀ ਕਿਡਨੈਪਿੰਗ ਦੇ ਬਾਅਦ ਵਿਆਹ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।...

ਪੰਜਾਬ ‘ਚ DGP ਦੀ ਕੁਰਸੀ ਲਈ ‘ਜੰਗ’: ਭਾਵਰਾ ਕਰ ਰਹੇ ਵਾਪਸੀ, ਹਟਾਉਣ ਲਈ ਕਾਨੂੰਨੀ ਰਾਏ ਲੈ ਰਹੀ ਸਰਕਾਰ

ਪੰਜਾਬ ਵਿਚ 4 ਸਤੰਬਰ ਦੇ ਬਾਅਦ ਡੀਜੀਪੀ ਵੀਕੇ ਭਾਵਰਾ ਹੋਣਗੇ ਜਾਂ ਗੌਰਵ ਯਾਦਵ ਹੀ ਰਹਿਣਗੇ, ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਯੂਪੀਐੱਸਸੀ ਦੀ...

ਤਿੰਨ ਲਾਲ ਡਾਇਰੀਆਂ ਖੋਲ੍ਹਣਗੀਆਂ ਸੋਨਾਲੀ ਫੋਗਾਟ ਦੀ ਮੌਤ ਦਾ ਰਾਜ਼! ਇੱਕ ਲਾਕਰ ਵੀ ਸੀਲ

ਹਰਿਆਣਾ ਦੀ ਭਾਜਪਾ ਆਗੂ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ਵਿੱਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ...

ਚਰਚ ਬੇਅਦਬੀ, 21 ਲੋਕ ਲਏ ਗਏ ਹਿਰਾਸਤ ‘ਚ, ਸਕੈੱਚ ਬਣਵਾਏ, ਵੜਿੰਗ ਕਾਂਗਰਸੀਆਂ ਸਣੇ ਪਹੁੰਚੇ ਤਰਨਤਾਰਨ

ਵੀਰਵਾਰ ਨੂੰ ਤਰਨਤਾਰਨ ਦੇ ਪਿੰਡ ਠੱਕਰਪੁਰਾ ਦੇ ਕੈਥੋਲਿਕ ਚਰਚ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਜ਼ਿਲ੍ਹਾ ਪੁਲਿਸ ਨੇ 21 ਲੋਕਾਂ ਨੂੰ ਹਿਰਾਸਤ...

ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉਠੀ ਛੋਟੇ ਦੀ ਵੀ ਅਰਥੀ, ਉਜੜਿਆ ਪਰਿਵਾਰ

ਪੰਜਾਬ ਵਿੱਚ ਨਸ਼ਾ ਸਰਾਪ ਬਣਿਆ ਹੋਇਆ ਹੈ। ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਮਿਸਾਲ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਤੋਂ...

ਜਲੰਧਰ ‘ਚ ਸਮਾਜ ਸੇਵੀ ਸੰਸਥਾਵਾਂ ਕੈਂਪ ਲਗਾ ਕੇ ਕਰ ਰਹੀਆਂ ‘ਲੰਪੀ’ ਵਾਇਰਸ ਨਾਲ ਬੀਮਾਰ ਪਸ਼ੂਆਂ ਦਾ ਇਲਾਜ

‘ਲੰਪੀ’ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਬਿਮਾਰ ਪਸ਼ੂਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ ਵੀ ਜਾਰੀ ਹੈ।...

ਰਾਜਪੁਰਾ : 12ਵੀਂ ਕਲਾਸ ਦੇ ਬੱਚੇ ਦੀ ਸ਼ਰਾਰਤ ਨਾਲ 4 ਵਿਦਿਆਰਥੀ ਹੋਏ ਬੇਹੋਸ਼, ਪਹੁੰਚੇ ਹਸਪਤਾਲ

ਰਾਜਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਕੋ.ਐਡ. ਸਕੂਲ ਐਨ.ਟੀ.ਸੀ. ਨੰਬਰ-1 ਵਿੱਚ ਸ਼ਰਾਰਤੀ ਬੱਚੇ ਵੱਲੋਂ ਕੀਤੀ ਗਈ ਸ਼ਰਾਰਤ ਨੇ ਸਾਰਿਆਂ ਨੂੰ...

CM ਮਾਨ ਪਰਿਵਾਰ ਸਣੇ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬੀਆਂ ਦੀ ਚੜਦੀ ਕਲਾ ਦੀ ਕੀਤੀ ਅਰਦਾਸ

ਮੁੱਖ ਮਤੰਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ...

ਵੱਡੀ ਸਫਲਤਾ, 55 ਪਿਸਤੌਲਾਂ ਸਣੇ ਪੰਜਾਬ ‘ਚ ਹਥਿਆਰ ਸਪਲਾਈ ਕਰਨ ਵਾਲੇ 2 ਤਸਕਰ MP ਤੋਂ ਕਾਬੂ

ਖੁਫੀਆ ਏਜੰਸੀ ਨੇ ਵੱਡੀ ਕਾਰਵਾਈ ਕਰਦੇ ਹੋਏ ਮੱਧ ਪ੍ਰਦੇਸ਼ (MP) ਦੇ ਦੋ ਅਸਲਾ ਸਪਲਾਇਰਾਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ...

ਮੂਸੇਵਾਲਾ ਦੇ ਪਿਤਾ ਦਾ ਗੈਂਗਸਟਰਾਂ ਨੂੰ ਕਰਾਰਾ ਜਵਾਬ, ‘ਗਆਉਣ ਲਈ ਮੇਰੇ ਕੋਲ ਹੁਣ ਕੁਝ ਨਹੀਂ, ਚੁੱਪ ਨਹੀਂ ਬੈਠਾਂਗਾ’

ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਉਸਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ...

ਛੇੜਛਾੜ ਦਾ ਵਿਰੋਧ ਕਰਨ ‘ਤੇ ਦੋਸ਼ੀ ਨੇ ਮਹਿਲਾ ਨੂੰ ਚੱਲਦੀ ਟ੍ਰੇਨ ‘ਚੋਂ ਦਿੱਤਾ ਧੱਕਾ, ਮੌਕੇ ‘ਤੇ ਹੋਈ ਮੌਤ

ਹਰਿਆਣਾ ਦੇ ਫਤਿਹਾਬਾਦ-ਟੋਹਾਣਾ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਦੇਰ ਰਾਤ ਚੱਲਦੀ ਟਰੇਨ ‘ਚ ਛੇੜਛਾੜ ਦਾ ਵਿਰੋਧ...

ਪੰਜਾਬ ਦੀ ਧੀ ਨੇ ਵਧਾਇਆ ਮਾਣ, ਟੋਰਾਂਟੋ ਯੂਨੀਵਰਿਸਟੀ ਤੋਂ ਹਾਸਲ ਕੀਤੀ 1 ਕਰੋੜ 11 ਲੱਖ ਦੀ ਸਕਾਲਰਸ਼ਿਪ

ਪੰਜਾਬ ਦੀ ਧੀ ਨੇ ਇਕ ਵਾਰ ਫਿਰ ਤੋਂ ਮਾਣ ਵਧਾਇਆ ਹੈ। ਰੂਹਬਾਨੀ ਕੌਰ ਟੋਰਾਂਟੋ ਯੂਨੀਵਰਸਿਟੀ ਤੋਂ 1 ਕਰੋੜ 11 ਲੱਖ ਰੁਪਏ ਦੀ ਸਕਾਲਰਸ਼ਿਪ ਹਾਸਲ...

‘ਸੋਨਾਲੀ ਫੋਗਾਟ ਨੂੰ ਸੁਧੀਰ ਨੇ ਕਾਲਾ ਜਾਦੂ ਕਰਵਾ ਕੇ ਵੱਸ ‘ਚ ਕੀਤਾ ਹੋਇਆ ਸੀ’- ਪਰਿਵਾਰ ਦੇ ਦੋਸ਼

ਬੀਜੇਪੀ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਨੂੰ ਲੈ ਕੇ ਨਿੱਤ ਨਵੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਵੱਖ-ਵੱਖ ਦਾਅਵੇ ਕੀਤੇ ਜਾ...

ਤਰਨਤਾਰਨ ‘ਚ ਚਰਚ ਭੰਨਤੋੜ ਦਾ ਮਾਮਲਾ, SIT ਕਰੇਗੀ ਜਾਂਚ, DGP ਨੇ ਜਲਦ ਮੰਗੀ ਰਿਪੋਰਟ

ਤਰਨਤਾਰਨ ‘ਚ ਚਰਚ ਦੀ ਭੰਨਤੋੜ ਅਤੇ ਪਾਦਰੀ ਦੀ ਕਾਰ ਨੂੰ ਸਾੜਨ ਦੀ ਘਟਨਾ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (SIT) ਕਰੇਗੀ। ਡੀਜੀਪੀ ਗੌਰਵ ਯਾਦਵ ਅਤੇ...

ਪਾਰਟੀ ਲਈ ਸੁਖਬੀਰ ਬਾਦਲ ਦਾ ਐਲਾਨ-‘ਵਨ ਫੈਮਿਲੀ, ਵਨ ਟਿਕਟ ਦਾ ਨਿਯਮ ਹੋਵੇਗਾ ਲਾਗੂ, ਜ਼ਿਲ੍ਹਾ ਪ੍ਰਧਾਨ ਨਹੀਂ ਲੜੇਗਾ ਚੋਣ’

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵਿਚ ਚੋਣਾਂ ਦੌਰਾਨ ਇਕ ਪਰਿਵਾਰ...

ਨਰਮੇ ‘ਚ ਆੜ੍ਹਤ ਘੱਟ ਕਰਨ ‘ਤੇ ਭੜਕੇ ਆੜ੍ਹਤੀ , ਬੋਲੇ-‘ਕੇਂਦਰ ਦੇ ਏਜੰਡੇ ‘ਤੇ ਕੰਮ ਕਰ ਰਹੀ ਸਰਕਾਰ’

ਮੰਡੀਆਂ ‘ਚ ਆੜ੍ਹਤ ਘੱਟ ਕਰਨ ਨੂੰ ਲੈ ਕੇ ਪੰਜਾਬ ਦੇ ਆੜ੍ਹਤੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪਹਿਲਾਂ ਮੰਡੀਆਂ ਵਿਚ ਆੜ੍ਹਤ...

ਜਲਾਲਾਬਾਦ : ਭਾਰਤ ਪਾਕਿ ਸਰਹੱਦ ‘ਤੇ BOP ਸੰਤੋਖ ਸਿੰਘ ਵਾਲਾ ਵਿਖੇ BSF ਨੇ ਕਾਬੂ ਕੀਤਾ ਪਾਕਿਸਤਾਨੀ ਘੁਸਪੈਠੀਆ

ਮੁਹੰਮਦ ਰਫ਼ੀਕ ਨਾਂ ਦਾ ਘੁਸਪੈਠੀਏ ਪਾਕਿਸਤਾਨ ਤੋਂ ਹਿੰਦੋਸਤਾਨ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਤੇ ਬੀਐਸਐਫ ਦੇ ਜਵਾਨਾਂ ਨੇ...

ਤਰਨਤਾਰਨ ‘ਚ ਚਰਚ ‘ਤੇ ਹੋਏ ਹਮਲੇ ਤੋਂ ਬਾਅਦ ADGP ਨਰੇਸ਼ ਅਰੋੜਾ ਪਹੁੰਚੇ ਅੰਮ੍ਰਿਤਸਰ, ਕੀਤੀ ਇਹ ਅਪੀਲ

ਤਰਨਤਾਰਨ ‘ਚ ਚਰਚ ‘ਤੇ ਹੋਏ ਹਮਲੇ ਤੋਂ ਬਾਅਦ ADGP ਨਰੇਸ਼ ਅਰੋੜਾ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਪਹੁੰਚੇ ਅਤੇ ਸਾਰੇ ਚਰਚਾਂ ‘ਚ ਜਾ ਕੇ...

ਲੁਧਿਆਣਾ ‘ਚ ਸੁਸਾਇਟੀ ਸਿਨੇਮਾ ਦੇ ਮਾਲਕ ਨੇ ਕੀਤੀ ਖੁਦਕੁਸ਼ੀ, ਲੀਵਰ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਲੁਧਿਆਣਾ ਵਿਚ ਸੁਸਾਇਟੀ ਸਿਨੇਮਾਘਰ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ। ਪੁਲਿਸ ਅਜੇ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ...

ਪਟਿਆਲਾ ‘ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 35000 ਲੀਟਰ ENA ਕੀਤੀ ਬਰਾਮਦ

ਪਟਿਆਲਾ ਵਿਚ ਨਾਜਾਇਜ਼ ਸ਼ਰਾਬ ‘ਤੇ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 35000 ਲੀਟਰ ENA ਬਰਾਮਦ ਕੀਤੀ ਗਈ ਹੈ। ਇਸ ਦੀ ਕੀਮਤ 3 ਤੋਂ 4...

ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ ਪੰਜਾਬ ‘ਚ ਇਸ ਦਿਨ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਸਤੰਬਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ...

‘ਪੰਜਾਬ ਦੇ 10 ਜ਼ਿਲ੍ਹਿਆਂ ‘ਚ ਬਣਨਗੇ ਓਲਡ ਏਜ ਹੋਮ, 25 ਤੋਂ 150 ਤੱਕ ਦੀ ਹੋਵੇਗੀ ਸਮਰੱਥਾ’ : ਮੰਤਰੀ ਬਲਜੀਤ ਕੌਰ

ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ 10 ਜ਼ਿਲ੍ਹਿਆਂ ਵਿੱਚ ਨਵੇਂ ਓਲਡ ਏਜ ਹੋਮ ਖੋਲ੍ਹੇਗੀ, ਹਰੇਕ ਵਿੱਚ 25 ਤੋਂ 150 ਲੋਕਾਂ ਦੇ ਰਹਿਣ ਦੀ...

ਹਾਈਕੋਰਟ ਪਹੁੰਚਿਆ ਈਸਾਈ ਭਾਈਚਾਰਾ, ਮਸੀਹੀ ਸਮਾਜ ਤੇ ਚਰਚਾਂ ਦੀ ਸੁਰੱਖਿਆ ਲਈ ਪਟੀਸ਼ਨ ਕੀਤੀ ਦਾਇਰ

ਤਰਨਤਾਰਨ ਦੇ ਪੱਟੀ ਨੇੜੇ ਯੀਸ਼ੂ ਮਸੀਹ ਦੇ ਬੁੱਤ ਦੀ ਭੰਨ ਤੋੜ ਕੀਤੇ ਜਾਣ ਤੋਂ ਰੌਅ ਵਿੱਚ ਆਇਆ ਮਸੀਹੀ ਸਮਾਜ, ਮਸੀਹੀਆਂ ਤੇ ਗਿਰਜਿਆਂ ਦੀ...

ਸਿੱਧੂ ਮੂਸੇਵਾਲਾ ਦੇ ਮਾਪੇ ਵਿਦੇਸ਼ ਹੋਏ ਰਵਾਨਾ, ਗੈਂਗਸਟਰਾਂ ਵੱਲੋਂ ਪਿਤਾ ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਉਹ 10 ਦਿਨ ਲਈ...

‘ਪੰਜਾਬੀਆਂ ਦੇ ਬਿਜਲੀ ਬਿੱਲ ਜ਼ੀਰੋ ਆਉਣੇ ਹੋਏ ਸ਼ੁਰੂ, ਅਸੀਂ ਜੋ ਕਿਹਾ ਕੀਤਾ ਪੂਰਾ’ : MP ਰਾਘਵ ਚੱਢਾ

ਚੰਡੀਗੜ੍ਹ : ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ...

ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਖਿਲਾਫ਼ ਕਾਰਵਾਈ ਦੀ ਤਿਆਰੀ, ਖਜ਼ਾਨੇ ਨੂੰ ਲੁੱਟਣ ਦੇ ਲੱਗੇ ਇਲਜ਼ਾਮ

ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਜਾਂਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ...

ਗੌਰਵ ਯਾਦਵ ਹੀ ਬਣੇ ਰਹਿ ਸਕਦੇ ਨੇ ਪੰਜਾਬ ਦੇ DGP, ਭਾਵਰਾ ਨੂੰ ਹਾਊਸਿੰਗ ਕਾਰਪੋਰੇਸ਼ਨ ‘ਚ ਭੇਜਣ ਦੀ ਤਿਆਰੀ

IPS ਅਧਿਕਾਰੀ ਗੌਰਵ ਯਾਦਵ ਹੀ ਪੰਜਾਬ ਦੇ ਡੀਜੀਪੀ ਰਹਿਣਗੇ। 4 ਸਤੰਬਰ ਨੂੰ ਛੁੱਟੀ ਤੋਂ ਵਾਪਸ ਪਰਤ ਰਹੇ ਵੀਕੇ ਭਾਵਰਾ ਨੂੰ ਪੰਜਾਬ ਪੁਲਿਸ...

ਪੰਜਾਬ ਵਿਜੀਲੈਂਸ ਨੇ ਮਾਲ ਪਟਵਾਰੀ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹਲਕਾ ਭਲਾਈਆਣਾ, ਤਹਿਸੀਲ ਗਿੱਦੜਬਾਹਾ, ਜ਼ਿਲਾ ਸ੍ਰੀ ਮੁਕਤਸਰ...

ਹੁਣ ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ ਦੇ ਵਿਦਿਆਰਥੀਆਂ ਲਈ ਬਣਿਆ ਵੱਡੀ ਪਰੇਸ਼ਾਨੀ

ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਸਥਿਤ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਸਤੰਬਰ ਮਹੀਨੇ ਤੋਂ ਨਵਾਂ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ ।...

ਗੰਨਾ ਕਿਸਾਨਾਂ ਦਾ ਹਾਲ ਬੇਹਾਲ, ਨਹੀਂ ਮਿਲੀ ਬਕਾਇਆ ਰਕਮ, ਅੱਜ ਭੁਗਤਾਨ ਨਾ ਹੋਇਆ ਤਾਂ ਲੈਣਗੇ ਵੱਡਾ ਐਕਸ਼ਨ

ਪੰਜਾਬ ਵਿਚ ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇ ‘ਤੇ ਕਿਸਾਨਾਂ ਦਾ ਧਰਨਾ 26ਵੇਂ ਦਿਨ ਵੀ ਜਾਰੀ ਹੈ। ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ...