Feb 11

ਮੋਹਾਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਗਿਆ ਘਰ ਵਾਪਸ

ਮੋਹਾਲੀ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਹਫੜਾ-ਦਫੜੀ ਮਚ ਗਈ। ਸਕੂਲਾਂ ਨੂੰ ਧਮਕੀ ਭਰੀ ਈਮੇਲ ਆਇਆ ਜਿਸ ਵਿਚ ਕਿਹਾ...

ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖ਼ਲ, ਪਤਾ ਲੈਣ ਪਹੁੰਚੇ ਹਰਿਆਣਾ ਦੇ ਮੰਤਰੀ ਅਨਿਲ ਵਿਜ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਤਾ...

ਬੰਦੇ ਨੇ ਮਾਰੀ ਪਤਨੀ, 3 ਬੱਚਿਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ, ਵਾਰਦਾਤ ਮਗਰੋਂ ਖੁਦ ਪਹੁੰਚਿਆ ਥਾਣੇ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲਹਿਰਾ ਇਲਾਕੇ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਦੋਸ਼ੀ ਨੇ...

ਪੰਜਾਬ ‘ਚ DSP ਰੈਂਕ ਦੇ 12 ਅਫਸਰਾਂ ਦੇ ਹੋਏ ਤਬਾਦਲੇ, DGP ਦਫਤਰ ਵੱਲੋਂ ਲਿਸਟ ਜਾਰੀ

ਪੰਜਾਬ ਪੁਲਿਸ ਨੇ 12 ਡੀਐਸਪੀਜ਼ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚੋਂ ਛੇ ਡੀਐਸਪੀਜ਼ ਨੂੰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਕੀਤਾ ਗਿਆ...

ਤਰਨਤਾਰਨ ‘ਚ 14 ਮਾਰਚ ਨੂੰ ਨੈਸ਼ਨਲ ਲੋਕ ਅਦਾਲਤ, ਸਹਿਮਤੀ ਨਾਲ ਹੋਵੇਗਾ ਮਾਮਲਿਆਂ ਦਾ ਹੱਲ

ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ 14 ਮਾਰਚ, 2026 ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਜ਼ਿਲ੍ਹਾ ਅਤੇ ਸੈਸ਼ਨ...

PU ‘ਚ ਅਧੂਰੀ ਡਿਗਰੀ ਪੂਰੀ ਕਰਨ ਦਾ ਸੁਨਹਿਰੀ ਮੌਕਾ, 12 ਫਰਵਰੀ ਤੋਂ Online ਅਰਜ਼ੀਆਂ, ਪੜ੍ਹੋ ਪੂਰੀ Detail

ਜੇ ਤੁਸੀਂ ਆਪਣੀ ਡਿਗਰੀ ਸਮੇਂ ਸਿਰ ਪੂਰੀ ਨਹੀਂ ਕਰ ਸਕੇ ਅਤੇ ਤੁਹਾਡੇ ਕੋਲ ਦੁਬਾਰਾ ਪ੍ਰੀਖਿਆ ਦੇਣ ਦਾ ਕੋਈ ਵਿਕਲਪ ਨਹੀਂ ਸੀ, ਤਾਂ ਤੁਹਾਡੇ ਲਈ...

10 ਲੱਖ ਰੁ. ਦੇ ਹੈਲਥ ਕਾਰਡ ਬਾਰੇ CM ਮਾਨ ਦਾ ਵੱਡਾ ਬਿਆਨ , ਬੋਲੇ- ‘ਅਫ਼ਵਾਹਾਂ ‘ਚ ਨਾ ਆਓ, ਯੋਜਨਾ ਸ਼ੁਰੂ ਏ’

ਪੰਜਾਬ ਵਿਚ 10 ਲੱਖ ਰੁਪਏ ਦੇ ਹੈਲਥ ਕਾਰਡ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ...

ਆਪ੍ਰੇਸ਼ਨ ਪ੍ਰਹਾਰ ਤਹਿਤ ਵੱਡੀ ਕਾਰਵਾਈ, ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ

ਆਪ੍ਰੇਸ਼ਨ ਪ੍ਰਹਾਰ ਤਹਿਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਧਾਰਮਿਕ ਤ ਸੱਭਿਆਚਾਰਕ ਗੀਤ ਗਾਉਣ ਵਾਲੀ ਪੰਜਾਬੀ ਗਾਇਕਾ ਪਰਮਜੀਤ ਕੌਰ...

ਕਾਰ ‘ਚ ਜਾਂਦੇ ਮੁੰਡਿਆਂ ਨਾਲ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਕੇ ‘ਤੇ ਮੌਤ, ਗੱਡੀ ਦੇ ਉੱਡੇ ਪਰਖੱਚੇ

ਫਗਵਾੜਾ-ਲੁਧਿਆਣਾ ਹਾਈਵੇਅ ‘ਤੇ ਪਿੰਡ ਚਾਚੋਕੀ ਨੇੜੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ। ਇੱਕ ਕਾਰ ਅਤੇ ਟਾਟਾ 407 ਟਰੱਕ ਦੀ ਆਹਮੋ-ਸਾਹਮਣੇ...

ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਮੁੜ ਰੱਦ, ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਗਈ ਰਿਹਾਈ ਦੀ ਅਪੀਲ

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਨੂੰ ਮੁੜ ਰੱਦ ਕਰ ਦਿੱਤੀ ਗਈ ਹੈ। ਸਜ਼ਾ ਸਮੀਖਿਆ ਬੋਰਡ ਨੇ ਇਹ ਫੈਸਲਾ 23 ਦਸੰਬਰ, 2025...

ਮੋਗਾ : ਫੈਕਟਰੀ ਦੇ ਬਾਹਰ ਫਾਇਰਿੰਗ ਦੌਰਾਨ 2 ਸ਼ਖਸ ਜ਼ਖਮੀ, ਬਾਈਕ ਸਵਾਰ 3 ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਮੋਗਾ ਦੇ ਢਲਕੇ ਰੋਡ ‘ਤੇ ਪਾਰਸ ਮਸਾਲਾ ਫੈਕਟਰੀ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਗੋਲੀਬਾਰੀ ਵਿੱਚ ਦੋ ਪ੍ਰਵਾਸੀ ਮਜ਼ਦੂਰ ਜ਼ਖਮੀ...

ਭਾਣਜੇ ਦਾ ਵਿਆਹ ਦੇਖਣ ਆਏ ਗ੍ਰੰਥੀ ਸਿੰਘ ਦੀ ਗੱਡੀ ਨੂੰ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ, ਘਟਨਾ CCTV ਕੈਮਰੇ ‘ਚ ਕੈਦ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਵਿਆਹ ਵੇਖਣ ਲਈ ਆਏ ਗ੍ਰੰਥੀ ਸਿੰਘ ਦੀ ਗੱਡੀ...