Jun 10

ਲਾਇਸੈਂਸ ਫਰਜ਼ੀ ਸਾਬਤ ਕਰਨ ਲਈ RTI ਤੋਂ ਮਿਲੀ ਸੂਚਨਾ ਕਾਫੀ ਨਹੀਂ, ਹਾਈਕੋਰਟ ਨੇ ਬੀਮਾ ਕੰਪਨੀ ਨੂੰ ਦਿੱਤੇ ਮੁਆਵਜ਼ਾ ਦੇਣ ਦੇ ਹੁਕਮ

ਮੋਟਰ ਵਾਹਨ ਹਾਦਸੇ ਮਾਮਲੇ ਵਿਚ ਅਹਿਮ ਫੈਸਲਾ ਸੁਣਾਉਂਦੇ ਹੋਏ ਪੰਜਾਬ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਸਿਰਫ ਆਰਟੀਆਈ ਤੋਂ ਪ੍ਰਾਪਤ ਸੂਚਨਾ...

ਪਠਾਨਕੋਟ ਪੁਲਿਸ ਨੇ 12 ਘੰਟਿਆਂ ਅੰਦਰ ਦੋਹਰੇ ਕਤਲਕਾਂਡ ਦੀ ਸੁਲਝਾਈ ਗੁੱਥੀ, ਮੁੱਖ ਮੁਲਜ਼ਮ ਦੀ ਹੋਈ ਪਛਾਣ

ਪਠਾਨਕੋਟ ਪੁਲਿਸ ਨੇ ਦੋਹਰੇ ਕਤਲਕਾਂਡ ਮਾਮਲੇ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਦੀ ਪਛਾਣ ਕਰ...

ਲੁਧਿਆਣਾ : ਕਰੋੜਾਂ ਦੀ ਡਕੈਤੀ ਮਾਮਲੇ ‘ਚ ਪੁਲਿਸ ਨੇ ਮੁੱਲਾਂਪੁਰ ਦਾਖਾ ਤੋਂ ਵੈਨ ਸਣੇ 2 ਹਥਿਆਰ ਕੀਤੇ ਬਰਾਮਦ

ਲੁਧਿਆਣਾ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਬੀਤੀ ਰਾਤ 7 ਕਰੋੜ ਤੋਂ ਵੱਧ ਦੀ ਲੁੱਟ ਹੋ ਗਈ। 10 ਬਦਮਾਸ਼ ਹਥਿਆਰ...

ਫਤਿਹਗੜ੍ਹ ਸਾਹਿਬ ਦੇ DC ਨੇ ਖੋਲ੍ਹਿਆ ਅਨੋਖਾ ਬੈਂਕ, ਪਾਸਬੁੱਕ ‘ਚ ਸਮਾਜ ਸੇਵਾ ਦਾ ਰਿਕਾਰਡ ਹੋਵੇਗਾ ਦਰਜ

ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਇਕ ਨਿਵੇਕਲਾ ਬੈਂਕ ਖੋਲ੍ਹਿਆ ਹੈ। ਇਸ ਬੈਂਕ ਵਿੱਚ ਸਮਾਜ ਪ੍ਰਤੀ ਕੀਤੇ ਚੰਗੇ ਕੰਮਾਂ...

ਮਾਨ ਸਰਕਾਰ ਨੇ ਚਿੱਟ ਫੰਡ ਕੰਪਨੀਆਂ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਫਰਜ਼ੀਵਾੜਾ ਕਰਨ ਵਾਲਿਆਂ ਨੂੰ ਹੋਵੇਗੀ 10 ਸਾਲ ਦੀ ਸਜ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਲੋਕਾਂ ਦੇ ਵਿਚੋਂ...

ਅੰਮ੍ਰਿਤਸਰ ‘ਚ 24 ਘੰਟਿਆਂ ‘ਚ ਦੂਜੀ ਵਾਰ ਆਇਆ ਡਰੋਨ, BSF ਨੇ ਫਾਇਰਿੰਗ ਕਰਕੇ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਇਲਾਕੇ ‘ਚ 24 ਘੰਟਿਆਂ ‘ਚ ਦੂਜੀ ਵਾਰ ਪਾਕਿਸਤਾਨ ਤੋਂ ਆਇਆ ਡਰੋਨ। ਪਿੰਡ ਨੇੜੇ ਗਸ਼ਤ ਕਰ ਰਹੇ ਸੀਮਾ...

ਫਾਜ਼ਿਲਕਾ : ਬੈਠੇ-ਬੈਠੇ ਅਚਾਨਕ ਹੇਠਾਂ ਡਿੱਗਾ ਵਿਅਕਤੀ, ਮੌਕੇ ਤੇ ਹੀ ਹੋਈ ਮੌ.ਤ

ਕਿਸੇ ਦੀ ਮੌਤ ਕਦੋਂ, ਕਿੱਥੇ ਅਤੇ ਕਿਵੇਂ ਆ ਜਾਵੇ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਇਸੇ ਤਰ੍ਹਾਂ ਦੀ ਇੱਕ ਘਟਨਾ ਫਾਜ਼ਿਲਕਾ ‘ਤੋਂ...

ਸਾਬਕਾ CM ਚੰਨੀ ਨੇ ਕਾਂਗਰਸ ‘ਤੇ ਹੀ ਕਰ ਦਿੱਤੀ PhD, ਰਿਸਰਚ ‘ਚ ਗਿਣਾਏ ਪਤਨ ਦੇ ਕਾਰਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਡਾ. ਚਰਨਜੀਤ ਸਿੰਘ ਚੰਨੀ ਬਣ ਗਏ ਹਨ। ਉਨ੍ਹਾਂ ਨੇ ਹੁਣੇ ਜਿਹੇ ਰਾਜਨੀਤੀ ਵਿਗਿਆਨ...

ਮੰਡੀ ਗੋਬਿੰਦਗੜ੍ਹ ‘ਚ ਇਕ ਘਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 500 ਮੀ. ਪਾਈਪ ਲਗਾ ਕੇ ਬੁਝਾਇਆ

ਮੰਡੀ ਗੋਬਿੰਦਗੜ੍ਹ ਦੇ ਸ਼ਾਸ਼ਤਰੀ ਨਗਰ ਇਲਾਕੇ ‘ਚ ਇਕ ਘਰ ‘ਚ ਭਿਆਨਕ ਅੱਗ ਲੱਗ ਗਈ। ਇਹ ਇਲਾਕਾ ਇੰਨਾ ਤੰਗ ਹੈ ਕਿ ਇੱਥੇ ਨਾ ਤਾਂ ਫਾਇਰ...

ਛੋਟੀ ਉਮਰ ਵੱਡਾ ਕਾਰਨਾਮਾ! 8 ਸਾਲਾਂ ਬੱਚੇ ਦੇ ਨਾਂ 8 ਵਰਲਡ ਰਿਕਾਰਡ, 3 ਮਿੰਟ ‘ਚ ਮਾਰੇ 1100 ਪੰਚ

ਅੱਜ ਅਸੀਂ ਤੁਹਾਨੂੰ ਅਜਿਹੇ ਬੱਚੇ ਬਾਰੇ ਦੱਸਣ ਜਾ ਰਹੇ ਹਾਂ, ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਇਸ ਬੱਚੇ ਨੇ ਸਾਬਤ ਕਰ ਦਿੱਤਾ ਹੈ...

ਮੋਦੀ ਸਰਕਾਰ ਦੀ ਵੱਡੀ ਪਹਿਲ, ਅਫ਼ਗਾਨਿਸਤਾਨ ‘ਚ ਰਹਿ ਰਹੇ ਸਿੱਖਾਂ-ਹਿੰਦੂਆਂ ਨੂੰ ਜਾਰੀ ਕੀਤਾ ਵੀਜ਼ਾ

ਭਾਰਤ ਸਰਕਾਰ ਨੇ ਅਫਗਾਨਿਸਤਾਨ ਵਿੱਚ ਰਹਿ ਰਹੇ 10 ਹਿੰਦੂਆਂ ਅਤੇ ਸਿੱਖਾਂ ਲਈ ਵੀਜ਼ਾ ਜਾਰੀ ਕੀਤਾ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ...

ਮਲੋਟ ‘ਚ ਵੱਡੀ ਵਾਰਦਾਤ: 3 ਨਕਾਬਪੋਸ਼ ਲੁਟੇਰਿਆਂ ਨੇ ਘਰ ‘ਚ ਵੜ ਕੇ ਡਾਕਟਰ ਦਾ ਕੀਤਾ ਕ.ਤਲ

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਕਸਬੇ ਦੇ ਪਿੰਡ ਬੁਰਜ ਸਿੰਧਵਾ ‘ਚ ਸ਼ਨੀਵਾਰ ਸਵੇਰੇ 3 ਅਣਪਛਾਤੇ ਨਕਾਬਪੋਸ਼ਾਂ ਨੇ ਵੱਡੀ ਵਾਰਦਾਤ ਨੂੰ...

ਮਾਨ ਕੈਬਨਿਟ ਦਾ ਵੱਡਾ ਫ਼ੈਸਲਾ, 10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 14239 ਟੀਚਰ ਹੋਣਗੇ ਰੈਗੂਲਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਸ਼ੁੱਕਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ...

ਅੰਮ੍ਰਿਤਸਰ ਏਅਰਪੋਰਟ ਦੇ ਕੌਫੀ ਆਊਟਲੈਟ ਦੀ ਵੀਡੀਓ ਵਾਇਰਲ, ਕ੍ਰਾਕਰੀ ‘ਤੇ ਦਿਸੇ ਕਾਕਰੋਚ

ਅੰਮ੍ਰਿਤਸਰ ਏਅਰਪੋਰਟ ‘ਤੇ ਕੌਫੀ ਆਊਟਲੈਟ ‘ਤੇ ਕਾਕਰੋਚਾਂ ਦੀ ਭਰਮਾਰ ਹੈ। ਗਾਹਕ ਨੇ ਕੌਫੀ ਖਰੀਦਣ ਵੇਲੇ ਪੂਰੇ ਆਊਟਲੈੱਟ ਦੀ ਵੀਡੀਓ ਬਣਾ...

ਕੈਨੇਡਾ ਤੋਂ ਆਈ ਰਾਹਤ ਭਰੀ ਖ਼ਬਰ, ਠੱਗੀ ਦੇ ਸ਼ਿਕਾਰ ਭਾਰਤੀ ਵਿਦਿਆਰਥੀਆਂ ਦੇ ‘ਦੇਸ਼ ਨਿਕਾਲੇ’ ‘ਤੇ ਲੱਗੀ ਰੋਕ

ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਦੇਸ਼ ਵਿੱਚੋਂ ਡਿਪੋਰਟ ਕਰਨ ਦੇ ਫੈਸਲੇ ਦਾ ਵਿਰੋਧ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ...

ਜਲੰਧਰ ਦੇ ਅਨੀਸ਼ ਡੋਗਰਾ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡਾ ‘ਚ ਬਣਿਆ ਪੁਲਿਸ ਅਫਸਰ

ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (AIG) ਨਰੇਸ਼ ਡੋਗਰਾ ਦੇ ਪੁੱਤਰ ਅਨੀਸ਼ ਡੋਗਰਾ ਨੇ ਕੈਨੇਡਾ ‘ਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ...

ਲੁਧਿਆਣਾ ‘ਚ ਨਸ਼ਾ ਤਸਕਰਾਂ-STF ‘ਚ ਮੁਠਭੇੜ, 1 ਮੁਲਜ਼ਮ ਗ੍ਰਿਫਤਾਰ, 2 ਫਰਾਰ

ਪੰਜਾਬ ਦੇ ਲੁਧਿਆਣਾ ਦੇ ਨੀਲੋਂ-ਕੋਹਾਡਾ ਰੋਡ ‘ਤੇ ਸਪੈਸ਼ਲ ਟਾਸਕ ਫੋਰਸ (STF) ਅਤੇ ਨਸ਼ਾ ਤਸਕਰਾਂ ਵਿਚਕਾਰ ਮੁਠਭੇੜ ਹੋਈ। ਦੱਸਿਆ ਜਾ ਰਿਹਾ ਹੈ...

ਜਲੰਧਰ ਦੇ ਸਹਿਜ ਨਸ਼ਾ ਛੁਡਾਓ ਕੇਂਦਰ ‘ਤੇ ਪੰਜਾਬ ਸਰਕਾਰ ਦੀ ਕਾਰਵਾਈ: ਡਾਕਟਰ ਖਿਲਾਫ ਮਾਮਲਾ ਦਰਜ

ਨਕੋਦਰ ‘ਚ ਬਾਬਾ ਮੁਰਾਦ ਸ਼ਾਹ ਦੇ ਦਰਬਾਰ ਨੇੜੇ ਸਥਿਤ ਸਹਿਜ ਨਸ਼ਾ ਛੁਡਾਓ ਕੇਂਦਰ ‘ਤੇ ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਹੈ। ਨਸ਼ਾ ਛੁਡਾਊ...

ਫਾਜ਼ਿਲਕਾ : ਵੀਡੀਓ ਬਣਾਉਣ ‘ਤੇ ASI ਨੇ ਬੁਰੀ ਤਰ੍ਹਾਂ ਕੁੱਟਿਆ ਬੰਦਾ, ਕੱਢੀਆ ਗਾਲ੍ਹਾਂ, ਹੋਇਆ ਸਸਪੈਂਡ

ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ ਦਾ ਵੀਡੀਓ ਸਾਹਮਣੇ ਆਇਆ ਹੈ। ਪਿੰਡ ਕੋਇਲਖੇੜਾ ਦੇ ਰਹਿਣ ਵਾਲੇ ਇੱਕ ਬੰਦੇ...

ਲੁਧਿਆਣਾ ‘ਚ ਵੱਡੀ ਵਾਰਦਾਤ: ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਰਾਜਗੁਰੂ ਨਗਰ ‘ਚ ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ CMS ਦੀ...

ਬਾਬਾ ਦਿਆਲਦਾਸ ਕਤਲ ਕੇਸ, ਰਿਸ਼ਵਤ ਮਾਮਲੇ ‘ਚ ਬਾਬਾ ਗਗਨਦਾਸ ਤਲਬ, ਦੋਸ਼ੀ SI ਪਰਾਸ਼ਰ ‘ਤੇ ਸਸਪੈਂਸ

ਫਰੀਦਕੋਟ ਜ਼ਿਲ੍ਹੇ ਦੇ ਬਹੁਚਰਚਿਤ ਬਾਬਾ ਦਿਆਲਦਾਸ ਕਤਲਕਾਂਡ ਵਿੱਚ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਜਾਂਚ ਅੱਗੇ ਵਧਾਉਂਦੇ...

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਸਾਬਕਾ CM ਚੰਨੀ ਤੋਂ ਫਿਰ ਹੋਵੇਗੀ ਪੁੱਛ-ਗਿੱਛ, ਵਿਜੀਲੈਂਸ ਨੇ ਕੀਤਾ ਤਲਬ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਜੀਲੈਂਸ ਮੁੜ ਪੁੱਛਗਿੱਛ ਕਰੇਗੀ। ਪੰਜਾਬ ਵਿਜੀਲੈਂਸ ਨੇ ਚੰਨੀ ਨੂੰ 13 ਜੂਨ ਨੂੰ ਪੁੱਛਗਿੱਛ...

ਪੰਜਾਬ ‘ਚ 20 ਜੂਨ ਨੂੰ ਹੋਵੇਗਾ ਯੋਗਾ ਅਭਿਆਸ, CM ਮਾਨ, ਕੇਜਰੀਵਾਲ ਸਣੇ ਸਾਰੇ ਮੰਤਰੀ-ਵਿਧਾਇਕ ਹੋਣਗੇ ਸ਼ਾਮਲ

ਹੁਣ 21 ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ 20 ਜੂਨ...

ਮਾਨ ਸਰਕਾਰ ਨੇ ਬਦਲਿਆ ਫੈਸਲਾ, ਪੈਨਸ਼ਨ ਲਈ ਨਹੀਂ ਦੇਣਾ ਪਊ ਜਨਮ ਤਰੀਕ ਜਾਂ ਸਕੂਲ ਲੀਵਿੰਗ ਸਰਟੀਫਿਕੇਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਗੈਰ-ਕਾਨੂੰਨੀ ਪੈਨਸ਼ਨਰਾਂ ‘ਤੇ ਸ਼ਿਕੰਜਾ ਕੱਸਣ ਲਈ ਲਏ ਗਏ ਆਪਣੇ ਫੈਸਲੇ ਨੂੰ ਬਦਲ...

CM ਮਾਨ ਦਾ ਵੱਡਾ ਐਲਾਨ, ਪੰਜਾਬ ਨੂੰ ਮਿਲੇਗੀ ਹੁਣ ਇੱਕ ਨਵੀਂ ਫੋਰਸ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲੇਰਕੋਟਲਾ ਵਿਖੇ ਖੇਤਰੀ ਡਰਾਈਵਿੰਗ ਟਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ...

ਜਲੰਧਰ : ਅੱਖਾਂ ‘ਚ ਮਿਰਚਾਂ ਦਾ ਸਪ੍ਰੇਅ ਛਿੜਕ ਦਿਨ-ਦਹਾੜੇ ਲੁੱਟ, 5 ਤੋਲੇ ਸੋਨਾ ਲੈ ਉੱਡੇ ਲੁਟੇਰੇ

ਜਲੰਧਰ ਸ਼ਹਿਰ ਦੇ ਸਰਾਫਾ ਬਾਜ਼ਾਰ (ਸ਼ੇਖਾਂ ਬਜ਼ਾਰ, ਹਨੂੰਮਾਨ ਚੌਕ) ਦੀ ਭੀੜ-ਭੜੱਕੇ ਵਾਲੀ ਅਤੇ ਤੰਗ ਗਲੀਆਂ ਵਿੱਚ ਸੋਨੇ ਦੀ ਲੁੱਟ ਦਾ ਮਾਮਲਾ...

MLA ਸਵਰਜੀਤ ਮਾਣੂੰਕੇ ਖਿਲਾਫ਼ ਸ਼ਿਕਾਇਤ ਦਰਜ! NRI ਨੇ ਲਾਏ ਕੋਠੀ ‘ਤੇ ਕਬਜ਼ਾ ਕਰਨ ਦਾ ਦੋਸ਼

ਲੁਧਿਆਣਾ ਦੀ ਜਗਰਾਓਂ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ‘ਤੇ ਇੱਕ ਐਨਆਰਆਈ ਔਰਤ ਨੇ ਕੋਠੀ...

ਵਿਦੇਸ਼ ‘ਚ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਦੀਆਂ ਸਮੱਸਿਆਵਾਂ ਸੁਣੇਗੀ ਮਾਨ ਸਰਕਾਰ, ਇਸ ਦਿਨ ਹੋਵੇਗੀ ਮੀਟਿੰਗ

ਪੰਜਾਬ ਦੀਆਂ ਔਰਤਾਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਦੇ ਸ਼ੋਸ਼ਣ ਨੂੰ ਸੂਬਾ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ। ਔਰਤਾਂ ਦੇ ਸ਼ੋਸ਼ਣ ਨੂੰ ਰੋਕਣ...

ਨਸ਼ੇ ‘ਚ ਟੱਲੀ ਹੋ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਹੋ ਜਾਣ ਸਾਵਧਾਨ, ਸਾਰੇ ਥਾਣਿਆਂ ‘ਚ ਲੱਗਣਗੇ ਅਲਕੋਮੀਟਰ, ਹੋਵੇਗੀ ਚੈਕਿੰਗ

ਪੰਜਾਬ ਦੇ ਪੁਲਿਸ ਥਾਣਿਆਂ ਵਿਚ ਹੁਣ ਰਾਤ ਦੇ ਸਮੇਂ ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋ ਕੇ ਮੁਲਾਜ਼ਮ ਡਿਊਟੀ ਨਹੀਂ ਦੇ ਸਕਣਗੇ। ਲੋਕਾਂ ਦੀ ਸਹੂਲਤਾਂ...

ਸ਼ੈਰੀ ਮਾਨ ਨੇ ਗਾਇਕੀ ਛੱਡਣ ਦੇ ਦਿੱਤੇ ਸੰਕੇਤ, ਪੋਸਟ ਪਾ ਲਿਖਿਆ-‘ਆਉਣ ਵਾਲੀ ਐਲਬਮ ਆਖਰੀ, ਪਿਆਰ ਦੇਣ ਲਈ ਸ਼ੁਕਰੀਆ’

ਮਸ਼ਹੂਰ ਗਾਇਕ ਸ਼ੈਰੀ ਮਾਨ ਮਿਊਜ਼ਿਕ ਇੰਡਸਟਰੀ ਨੂੰ ਅਲਵਿਦਾ ਕਹਿ ਸਕਦੇ ਹਨ। ਇਸ ਦੀ ਚਰਚਾ ਉਨ੍ਹਾਂ ਦੀ ਪੋਸਟ ਦੇ ਬਾਅਦ ਸ਼ੁਰੂ ਹੋ ਗਈ ਹੈ। ਸ਼ੈਰੀ...

ਪਟਿਆਲਾ ‘ਚ ਬੱਚਿਆਂ ਤੋਂ ਕਰਵਾਈ ਜਾ ਰਹੀ ਸੀ ਜ਼ਬਰਦਸਤੀ ਮਜ਼ਦੂਰੀ, 19 ਨੂੰ ਕਰਵਾਇਆ ਗਿਆ ਆਜ਼ਾਦ

ਬਾਲ ਸੁਰੱਖਿਆ ਟੀਮਾਂ ਨੇ ਅੱਜ ਪਟਿਆਲਾ ਵਿਚ ਛਾਪੇਮਾਰੀ ਕਰਕੇ 19 ਬੱਚਿਆਂ ਨੂੰ ਜ਼ਬਰਦਸਤੀ ਮਜ਼ਦੂਰੀ ਕਰਨ ਤੋਂ ਆਜ਼ਾਦ ਕਰਾਇਆ। ਇਹ ਕਾਰਵਾਈ...

ਯੋਗਾ ਦਿਵਸ ‘ਤੇ ਅਰਵਿੰਦ ਕੇਜਰੀਵਾਲ ਆਉਣਗੇ ਜਲੰਧਰ, CM ਭਗਵੰਤ ਮਾਨ ਵੀ ਹੋਣਗੇ ਸ਼ਾਮਲ

ਵਿਸ਼ਵ ਯੋਗ ਦਿਵਸ 21 ਜੂਨ ਨੂੰ ਮਨਾਇਆ ਜਾ ਰਿਹਾ ਹੈ। ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਵੀ ਇਸ ਸਬੰਧੀ ਕਈ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ...

ਬਰਨਾਲਾ ਦੇ ਮੁੰਡੇ ਨੇ ਵਿਦੇਸ਼ ‘ਚ ਪੰਜਾਬ ਦਾ ਨਾਂ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਪੰਜਾਬ ਦੇ ਨੌਜਵਾਨਾਂ ਦਾ ਕੈਨੇਡਾ ਸਣੇ ਹੋਰ ਦੇਸ਼ਾਂ ਵਿੱਚ ਜਾਣ ਦਾ ਰੁਝਾਨ ਕਾਫੀ ਵਧਦਾ ਜਾ ਰਿਹਾ ਹੈ। ਨੌਜਵਾਨ ਆਪਣੇ ਆਪ ਨੂੰ ਕਾਮਯਾਬ ਕਰਨ ਲਈ...

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ,ਸਹਾਇਕ ਸਬ-ਇੰਸਪੈਕਟਰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ...

ਅੰਮ੍ਰਿਤ ਮਾਨ ਦੇ ਪਿਤਾ ਦੀਆਂ ਵਧੀਆਂ ਮੁਸ਼ਕਿਲਾਂ, SC ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਇੱਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ...

ਪਠਾਨਕੋਟ ‘ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਬੇਰਹਿਮੀ ਨਾਲ ਕਤ.ਲ, ਜਾਂਚ ‘ਚ ਜੁਟੀ ਪੁਲਿਸ

ਪਠਾਨਕੋਟ ਦੇ ਮਨਵਾਲ ਬਾਗ ਵਿਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ...

CM ਭਗਵੰਤ ਮਾਨ ਦਾ ਵੱਡਾ ਐਲਾਨ, ਲੁਧਿਆਣਾ ‘ਚ 50 ਏਕੜ ‘ਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹ

CM ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚ ਕੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਮੁੱਖ ਮੰਤਰੀ...

ਜਰਨੈਲ ਸਿੰਘ ਕਤਲਕਾਂਡ : ਅੰਮ੍ਰਿਤਸਰ ਪੁਲਿਸ ਨੇ ਕਾਰ ਚਾਲਕ ਸਣੇ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਪਿੰਡ ਸਠਿਆਲਾ ਵਿਖੇ ਹੋਏ ਜਰਨੈਲ ਸਿੰਘ ਕਤਲ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਵੱਲੋਂ ਜਾਰੀ ਹੈ। ਇਸੇ ਜਾਂਚ ਤਹਿਤ ਅੰਮ੍ਰਿਤਸਰ ਪੁਲਿਸ ਨੂੰ...

CM ਮਾਨ ਨੇ ਭਲਕੇ ਮਾਨਸਾ ‘ਚ ਸੱਦੀ ਕੈਬਨਿਟ ਦੀ ਬੈਠਕ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਯਾਨੀ 10 ਜੂਨ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਜ਼ਿਲ੍ਹਾ ਮਾਨਸਾ ਵਿਚ ਰੱਖੀ...

ਸੰਗਰੂਰ ਪਹੁੰਚੇ CM ਮਾਨ, ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ‘ਚ ਹੋਣਗੇ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾਣਗੇ। ਉਥੇ ਉਹ ਟ੍ਰੇਨਿੰਗ ਪੂਰੀ ਕਰਨ ਵਾਲੇ 200 ਤੋਂ ਵੱਧ ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ਵਿਚ...

BSF ਨੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਅੰਮ੍ਰਿਤਸਰ ਬਾਰਡਰ ‘ਤੇ ਫੜੀ 37 ਕਰੋੜ ਦੀ ਹੈਰੋਇਨ

ਪਾਕਿਸਤਾਨ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੂੰ ਨਾਕਾਮ ਕਰ ਦਿੱਤਾ ਹੈ। ਡ੍ਰੋਨ ਰਾਹੀਂ ਰਾਤ ਦੇ ਸਮੇਂ...

HRTC ਨੇ ਦੁਨੀਆ ਦੇ ਸਭ ਤੋਂ ਉੱਚੇ ਰੂਟ ‘ਤੇ ਬੱਸ ਸੇਵਾ ਕੀਤੀ ਸ਼ੁਰੂ, ਹੁਣ ਦਿੱਲੀ ਤੋਂ ਸਿੱਧਾ ਲੇਹ ਪਹੁੰਚਣਗੇ ਸੈਲਾਨੀ

ਦਿੱਲੀ ਤੋਂ ਟੂਰਿਸਟ ਤੇ ਸਥਾਨਕ ਲੋਕ ਹੁਣ ਸਿੱਧੇ ਲੇਹ ਪਹੁੰਚ ਸਕਣਗੇ। ਹਿਮਾਚਲ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੇ ਦੁਨੀਆ ਦੇ ਸਭ ਤੋਂ...

‘ਮੈਂ ਖੇਤੀ ਨਾਲ ਜੁੜਿਆ ਹਾਂ ਤੇ ਕਿਸਾਨਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ’ : ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਨਸ਼ੇ ਨਾਲ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣਾ ਹੈ। ਮੈਂ ਵੀ ਪਿੰਡ ਦਾ ਰਹਿਣ...

ਬਰਖਾਸਤ CIA ਇੰਸਪੈਕਟਰ ਖਿਲਾਫ ED ਦੀ ਕਾਰਵਾਈ, ਅੰਮ੍ਰਿਤਸਰ ‘ਚ 1.32 ਕਰੋੜ ਦੀ ਜਾਇਦਾਦ ਕੀਤੀ ਜ਼ਬਤ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਪੁਲਿਸ ਦੇ 2017 ਵਿਚ ਬਰਖਾਸਤ ਕੀਤੇ ਜਾ ਚੁੱਕੇ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਕਾਰਵਾਈ ਕੀਤੀ ਹੈ।...

ਹਰਪਾਲ ਸਿੰਘ ਤੇ ਅਮਰੀਕ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਈ ਘਰ ਵਾਪਸੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦਾ ਸਮਰਥਨ ਕਰਨ ਵਾਲੇ ਸ਼੍ਰੋਮਣੀ ਗੁਰਦੁਆਰਾ...

ਸਿੱਖ ਭਾਈਚਾਰੇ ਲਈ ਖ਼ੁਸ਼ਖ਼ਬਰੀ, ਚੰਡੀਗੜ੍ਹ ‘ਚ ਆਨੰਦ ਕਾਰਜ ਐਕਟ ਲਾਗੂ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ‘ਚ ਰਹਿ ਰਹੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਨੰਦ ਮੈਰਿਜ ਐਕਟ-1909 ਨੂੰ ਲਾਗੂ...

ਅੰਮ੍ਰਿਤਸਰ ‘ਚ ਸਕੂਲ ਵਰਦੀ ਘਪਲੇ ਦੀ ਜਾਂਚ ਸ਼ੁਰੂ, ਵਿਜੀਲੈਂਸ ਨੇ 15 ਦਿਨਾਂ ਅੰਦਰ ਮੰਗਿਆ ਰਿਕਾਰਡ

ਵਿਜੀਲੈਂਸ ਬਿਊਰੋ ਨੇ ਪ੍ਰਾਇਮਰੀ ਸਕੂਲ ਵਰਦੀ ਘਪਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਰਿਕਾਰਡ ਬਿਊਰੋ ਨੇ ਆਪਣੇ ਕਬਜ਼ੇ ਵਿੱਚ ਲੈ...

ਗੁਰੂਘਰ ‘ਚ ਫਿਲਮਾਏ ਗਦਰ-2 ਦੇ ਸੀਨ ਨੂੰ ਲੈ ਕੇ ਵਿਵਾਦ, ਸੰਨੀ ਦਿਓਲ ਤੇ ਨਿਰਦੇਸ਼ਕ ‘ਤੇ ਕਾਰਵਾਈ ਦੀ ਮੰਗ

ਅਦਾਕਾਰ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਵਾਦਾਂ ‘ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ...

ਹਨੀ ਸਿੰਘ ਨੂੰ VVIP ਸਹੂਲਤਾਂ ਦੀ ਰਿਪੋਰਟ ਤਲਬ, ਭਾਣਜੇ ਰਾਹੀਂ ਸਾਬਕਾ CM ਚੰਨੀ ਨੂੰ ਘੇਰਨ ਦੀ ਤਿਆਰੀ!

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਤੋਂ ਬਾਅਦ ਹੁਣ ਬਿਨਾਂ ਕਿਸੇ ਸੰਵਿਧਾਨਕ ਅਹੁਦੇ ਦੇ ਆਪਣੇ...

‘ਗਵਰਨਰ ਸ੍ਹਾਬ ਕੇਂਦਰ ਨੂੰ ਸਲਾਹ ਦੇਣ’- ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਮੰਤਰੀ ਬਲਬੀਰ ਸਿੰਘ ਦਾ ਨਿਸ਼ਾਨਾ

ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਨਵੇਂ ਬਣੇ ਜੱਚਾ-ਬੱਚਾ ਬਲਾਕ ਦਾ ਨਿਰੀਖਣ ਕਰਨ ਪਹੁੰਚੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ...

ਪੰਜਾਬ ਹਾਊਸਿੰਗ ਪਾਲਸੀ, ਕੁਆਰੇ ਲੋਕਾਂ ਨੂੰ ਨਹੀਂ ਮਿਲਣਗੇ ਗਰੀਬ ਕੋਟੇ ਦੇ ਮਕਾਨ, ਪੜ੍ਹੋ ਹੋਰ ਸ਼ਰਤਾਂ

ਪੰਜਾਬ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਦੇ ਕੋਟੇ ਦੇ ਮਕਾਨ ਲਈ ਹੁਣ ਵਿਆਹੇ ਲੋਕ ਹੀ ਪਾਤਰ ਹੋਣਗੇ ਯਾਨੀ ਗਰੀਬਾਂ ਲਈ ਬਣੇ ਸਸਤੇ ਮਕਾਨ...

ਲੁਧਿਆਣਾ : ਕੂੜਾ ਚੁੱਕਣ ਵਾਲੇ ਤੋਂ 4,000 ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਜ਼ੋਨ-ਡੀ ਵਿੱਚ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿਜ ਨੂੰ ਸੂਬੇ...

ਕੈਨੇਡਾ ਤੋਂ ਡਿਪੋਰਟ 700 ਭਾਰਤੀ ਵਿਦਿਆਰਥੀਆਂ ਨੂੰ ਮਿਲਿਆ ਭਰੋਸਾ, PM ਟਰੂਡੋ ਬੋਲੇ- ‘ਨਿਆਂ ਮਿਲੇਗਾ’

ਕੈਨੇਡਾ ਤੋਂ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕਰਨ ਦੇ ਮਾਮਲੇ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੁਣ ਅੱਗੇ...

‘ਸਰਕਾਰ ਤੁਹਾਡੇ ਦੁਆਰ’, ਮਾਨਸਾ ‘ਚ ਇਸ ਦਿਨ ਹੋਵੇਗੀ ਕੈਬਨਿਟ ਮੀਟਿੰਗ, CM ਮਾਨ ਨੇ ਦਿੱਤੀ ਜਾਣਕਾਰੀ

ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ...

ਮਾਂ ਬੋਲੀ ‘ਚ ਪਿਛੜ ਰਹੇ ਪੰਜਾਬੀ: ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ‘ਚ 13 ਹਜ਼ਾਰ ਤੋਂ ਵੱਧ ਫੇਲ੍ਹ

ਪੰਜਾਬ ਦੇ ਨੌਜਵਾਨ ਹੁਣ ਅੰਗਰੇਜ਼ੀ ਦੀ ਬਜਾਏ ਆਪਣੀ ਮਾਂ ਬੋਲੀ ਦੀ ਪੜ੍ਹਾਈ ਵਿੱਚ ਪਿਛੜ ਰਹੇ ਹਨ। ਪੰਜਾਬੀ ਭਾਸ਼ਾ ਦੀ ਪ੍ਰੀਖਿਆ ਵਿੱਚ 38...

CIA ਨੇ ਦੋ ਨਸ਼ਾ ਤਸਕਰਾਂ ਨੂੰ ਦਬੋਚਿਆ, 12 ਕਰੋੜ ਦੀ ਹੈਰੋਇਨ ਤੇ ਇੱਕ ਕਾਰ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (CIA) ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ। CIA ਨੇ ਦੋ ਵੱਡੇ ਨਸ਼ਾ ਤਸਕਰਾਂ ਨੂੰ ਦਬੋਚਿਆ ਹੈ।...

ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਦੌੜੀ ਬਰਨਿੰਗ ਟਰੱਕ, ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ‘ਤੇ ਲੱਗੀ ਅੱਗ

ਪੰਜਾਬ ਦੇ ਅੰਮ੍ਰਿਤਸਰ ‘ਚ ਚਲਦੀ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਨਾਲ ਇਹ ਟਰੱਕ ਸੜਕ ‘ਤੇ ਕਰੀਬ 1 ਕਿਲੋਮੀਟਰ ਤੱਕ ਚਲਦੀ...

ਹੁਸ਼ਿਆਰਪੁਰ ‘ਚ ਐਕਸਾਈਜ਼ ਵਿਭਾਗ ਦੀ ਰੇਡ, ਹਜ਼ਾਰਾਂ ਲੀਟਰ ਸ਼ਰਾਬ-ਲਾਹਣ ਕੀਤਾ ਨਸ਼ਟ

ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਦੇ ਮੰਡ ਇਲਾਕੇ ‘ਚ ਬੁੱਧਵਾਰ ਨੂੰ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ...

ਕੈਨੇਡਾ ਤੋਂ ਵਿਦਿਆਰਥੀ ਡਿਪੋਰਟ ‘ਤੇ ਐਕਸ਼ਨ ‘ਚ ਪੰਜਾਬ ਸਰਕਾਰ, ਮੰਤਰੀ ਧਾਲੀਵਾਲ ਨੇ AG ਨਾਲ ਕੀਤੀ ਮੀਟਿੰਗ

ਕੈਨੇਡਾ ਤੋਂ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕੀਤੇ ਜਾਣ ਦਾ ਖਤਰਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ...

ਲੁਧਿਆਣਾ : ਨਿਊ ਕੋਰਟ ਕੰਪਲੈਕਸ ਦੇ ਬਾਹਰ ਜ਼ੋਰਦਾਰ ਧਮਾਕਾ, ਇਕ ਵਿਅਕਤੀ ਜ਼ਖਮੀ

ਲੁਧਿਆਣਾ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਨਿਊ ਕੋਰਟ ਕੰਪਲੈਕਸ ਦੇ ਬਾਹਰ ਜ਼ੋਰਦਾਰ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕੋਰਟ...

ਰੇਲਵੇ ਵੱਲੋਂ ਯਾਤਰੀਆਂ ਨੂੰ ਰਾਹਤ, ਦਰਭੰਗਾ-ਅਜਮੇਰ ਤੇ ਜੈਨਗਰ-ਅੰਮ੍ਰਿਤਸਰ ਵਿਚਾਲੇ ਚੱਲਣਗੀਆਂ ਸਪੈਸ਼ਲ ਟਰੇਨਾਂ

ਗਰਮੀ ਦੀਆਂ ਛੁੱਟੀਆਂ ਵਿੱਚ ਰੇਲਵੇ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਭਾਰਤੀ ਰੇਲਵੇ ਨੇ ਯਾਤਰੀਆਂ ਦੀ ਵਧਦੀ ਗਿਣਤੀ ਨੂੰ...

ਪੰਜਾਬ ਦੇ ਰਾਜਪਾਲ ਦਾ ਬਾਰਡਰ ਏਰੀਆ ਤੇ ਦੌਰਾ, ਸਰਹੱਦ ਨੇੜੇ ਰਹਿੰਦੇ ਪਰਿਵਾਰਾਂ ਨਾਲ ਕਰਨਗੇ ਗੱਲਬਾਤ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਇਸ ਦੌਰਾਨ ਉਹ...

ਅੰਮ੍ਰਿਤਸਰ ਬਾਰਡਰ ਤੇ ਮੁੜ ਦਾਖਲ ਹੋਇਆ ਪਾਕਿ ਡਰੋਨ, ਪੰਜਾਬ ਪੁਲਿਸ ਤੇ BSF ਨੇ ਕੀਤਾ ਬਰਾਮਦ

ਪੰਜਾਬ ਸਰਹੱਦ ਤੇ ਗੁਆਂਢੀ ਦੇਸ਼ ਪਾਕਿਸਤਾਨ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਡਰੋਨ ਭੇਜ ਰਹੇ ਹਨ। ਜਿਸ ਨੂੰ ਬਾਰਡਰ ਤੇ ਤਾਇਨਾਤ BSF ਦੇ...

ਹਰਿਆਣਾ ਦੇ ਇਸ ਪਿੰਡ ‘ਚ ਅੱਜ ਤੱਕ ਨਹੀਂ ਆਈ ਪੁਲਿਸ… ਨਾ ਹੀ ਕਿਸੇ ਖਿਲਾਫ ਦਰਜ ਹੈ ਹੋਈ ਕੇਸ

ਅੱਜ ਦੇ ਦੌਰ ਵਿਚ ਇਨਸਾਨ ਹੀ ਇਨਸਾਨ ਦਾ ਦੁਸ਼ਮਣ ਬਣ ਚੁੱਕਾ ਹੈ। ਖੂਨ ਦੇ ਰਿਸ਼ਤੇ ਤੱਕ ਕਲੰਕਿਤ ਹੋ ਜਾਂਦੇ ਹਨ। ਜ਼ਰਾ ਜਿਹੀ ਕਿਹਾਸੁਣੀ ‘ਤੇ...

ਲੁਧਿਆਣਾ : ਟ੍ਰਿਪਲ ਮਰਡਰ ਕੇਸ ‘ਚ ਵੱਡਾ ਖੁਲਾਸਾ, ਮੁਲਜ਼ਮ ਨੇ ਕਤ.ਲ ਦੇ ਬਾਅਦ ਲਾ.ਸ਼ਾਂ ਕੋਲ ਬੈਠ ਪੀਤੀ ਸੀ ਚਾਹ

ਲੁਧਿਆਣਾ ਵਿਚ ਟ੍ਰਿਪਲ ਮਰਡਰ ਦੇ ਮੁਲਜ਼ਮ ਨੂੰ ਪੁਲਿਸ ਕਪੂਰਥਲਾ ਜੇਲ੍ਹ ਤੋਂ ਲੁਧਿਆਣਾ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਹੈ। ਮੁਲਜ਼ਮ ਨੇ...

ਜਲੰਧਰ ਦਿਹਾਤੀ ਪੁਲਿਸ ਨੇ 13 ਮੈਂਬਰੀ ਲੁਟੇਰਾ ਗਿਰੋਹ ਦਾ ਕੀਤਾ ਪਰਦਾਫਾਸ਼, 8 ਮੁਲਜ਼ਮ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਨੇ ਬੁੱਧਵਾਰ ਨੂੰ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 2 ਪਿਸਤੌਲ ਅਤੇ ਪੰਜ ਬਾਇਕ ਬਰਾਮਦ...

ਫਿਰੋਜ਼ਪੁਰ : ਫੌਜ ਦੇ ਮੇਜਰ ‘ਤੇ ਹਮਲਾ, ਦੋ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ, ਹਸਪਤਾਲ ਭਰਤੀ

ਫਿਰੋਜ਼ਪੁਰ ਵਿਚ ਫੌਜ ਦੇ 52 ਆਰਮਡ ਰੈਜੀਮੈਂਟ ਦੇ ਮੇਜਰ ਨੂੰ 2 ਲੋਕਾਂ ਨੇ ਬੁਰੀ ਤਰ੍ਹਾਂ ਕੁੱਟ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਮੇਜਰ...

ਪੰਜਾਬ ਦੀ ਧੀ ਹਰਪ੍ਰੀਤ ਕੌਰ ਨੇ ਵਿਦੇਸ਼ ‘ਚ ਗੱਡੇ ਝੰਡੇ, ਕੈਨੇਡਾ ਪੁਲਿਸ ਵਿਚ ਹੋਈ ਭਰਤੀ

ਫਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਧੀ ਹਰਪ੍ਰੀਤ ਕੌਰ ਨੇ ਵਿਦੇਸ਼ ਵਿਚ ਜਾ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਹਰਪ੍ਰੀਤ ਕੌਰ ਨੇ ਕੈਨੇਡਾ ਦੀ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ...

‘ਆਪ’ ਕੌਂਸਲਰ ਜਸਬੀਰ ਸਿੰਘ ਲਾਡੀ ਨੇ MP ਕਿਰਨ ਖੇਰ ਖਿਲਾਫ ਦਰਜ ਕਰਾਈ ਸ਼ਿਕਾਇਤ

ਆਮ ਆਦਮੀ ਪਾਰਟੀ ਦੇ ਕੌਂਸਲਰ ਜਸਬੀਰ ਲਾਡੀ ਨੇ ਸਾਂਸਦ ਕਿਰਨ ਖੇਰ ਖਿਲਾਫ ਐੱਸਐੱਸਪੀ ਨੂੰ ਲਿਖਤ ਸ਼ਿਕਾਇਤ ਦਿੱਤੀ ਹੈ। ਇਸ ਸ਼ਿਕਾਇਤ ਵਿਚ ਕਿਹਾ...

ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖੀ ਚਿੱਠੀ, ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਦੇ ਮਾਮਲੇ ‘ਚ ਦਖਲ ਦੀ ਕੀਤੀ ਮੰਗ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਡਿਪੋਰਟ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਦੇ ਮਾਮਲੇ ਵਿਚ ਵਿਦੇਸ਼...

ਪਟਿਆਲਾ ‘ਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 12 ਮੈਂਬਰ ਹਥਿਆਰ ਸਣੇ ਗ੍ਰਿਫਤਾਰ

ਪੰਜਾਬ ਦੇ ਪਟਿਆਲਾ ‘ਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗਿਰੋਹ...

ਪਠਾਨਕੋਟ ਪੁਲਿਸ ਵੱਲੋਂ ਵਿਲੇਜ ਡਿਫੈਂਸ ਕਮੇਟੀ ਦਾ ਗਠਨ, ਸਰਹੱਦੀ ਖੇਤਰ ‘ਚ ਰਹਿਣਗੇ ਐਕਟਿਵ

ਪੰਜਾਬ ਦੇ ਸਰਹੱਦੀ ਖੇਤਰ ਵਿੱਚ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਨਸ਼ੀਲੇ ਪਦਾਰਥ ਅਤੇ ਰੇਕੀ ਦੇ ਡਰੋਨ ਭੇਜੇ ਜਾਂਦੇ ਹਨ। ਇਸ ਦੇ...

ਕੇਜਰੀਵਾਲ ਸਣੇ ‘ਆਪ’ ਆਗੂਆਂ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਦਿੱਲੀ ਆਰਡੀਨੈਂਸ ‘ਤੇ ਮੰਗਿਆ ਸਮਰਥਨ

ਕੇਂਦਰ ਦੇ ਆਰਡੀਨੈਂਸ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੋਧੀਆਂ ਨੂੰ ਇਕਜੁੱਟ ਕਰਨ ਵਿਚ ਲੱਗੇ ਹਨ। ਇਸ ਦਰਮਿਆਨ ਆਮ...

ਕਪੂਰਥਲਾ : ਸਿਵਲ ਹਸਪਤਾਲ ਦੀ ਕੰਧ ਟੱਪ ਕੇ ਦੋਸ਼ੀ ਹੱਥਕੜੀ ਸਣੇ ਫਰਾਰ, ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ

ਐਸ.ਪੀ.-ਜਾਂਚਕਾਰ ਰਾਮਨਿੰਦਰ ਸਿੰਘ ਇੱਕ ਦਿਨ ਪਹਿਲਾਂ ਕਪੂਰਥਲਾ ਵਿੱਚ ਤਿੰਨ ਦਿਨ ਪਹਿਲਾਂ ਹੋਈ ਲੱਖਾਂ ਦੀ ਨਕਦੀ ਸਣੇ ਚੋਰੀ ਦੇ ਦੋਸ਼ੀਆਂ ਨੂੰ...

ਫਿਰੋਜ਼ਪੁਰ ਜੇਲ੍ਹ ‘ਚੋਂ 2 ਮੋਬਾਇਲ ਫੋਨ ਬਰਾਮਦ, ਕੈਦੀ ਤੇ ਅਣਪਛਾਤੇ ਖਿਲਾਫ FIR ਦਰਜ

ਪੰਜਾਬ ਦੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜੇਲ੍ਹ ਦੇ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਲਗਾਤਾਰ ਮੋਬਾਈਲ ਫੋਨ ਅਤੇ...

ਅਬੋਹਰ ਦੇ ਜੰਡਵਾਲਾ ਹਨੂੰਵੰਤਾ ‘ਚ ਫਾਇਰਿੰਗ, ਬਾਈਕ ਸਵਾਰ 2 ਬਦਮਾਸ਼ਾਂ ਨੇ ਚਲਾਈਆਂ ਗੋ.ਲੀਆਂ

ਪੰਜਾਬ ਦੇ ਅਬੋਹਰ ਦੇ ਪਿੰਡ ਜੰਡਵਾਲਾ ਹਨੂੰਵੰਤਾ ਵਿੱਚ ਮੰਗਲਵਾਰ ਰਾਤ ਬਾਈਕ ਸਵਾਰ 2 ਵਿਅਕਤੀਆਂ ਵੱਲੋਂ ਇੱਕ ਵਿਅਕਤੀ ਤੇ ਫਾਇਰਿੰਗ ਕੀਤੀ ਗਈ...

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਕੀਤੀ ਗਈ ਮੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ...

ਪੰਜਾਬ ਆਉਣਗੇ ਅਮਿਤ ਸ਼ਾਹ ਤੇ ਜੇਪੀ ਨੱਡਾ, ਇੱਕ ਹਫ਼ਤੇ ‘ਚ ਹੋਣਗੀਆਂ BJP ਦੀਆਂ 2 ਵੱਡੀਆਂ ਰੈਲੀਆਂ

ਕੇਂਦਰ ਸਰਕਾਰ ਦੇ ਸ਼ਾਸਨ ਦੇ 9 ਸਾਲ ਪੂਰੇ ਹੋਣ ‘ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ।...

RDF-NHM ਫੰਡ ਰੋਕਣ ਦਾ ਮਾਮਲਾ, ਮਾਨ ਸਰਕਾਰ ਵੱਲੋਂ ਕੇਂਦਰ ਖਿਲਾਫ ਮਤਾ ਲਿਆਉਣ ਦੀ ਤਿਆਰੀ

ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਆਰਡੀਐਫ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ ਕਰੋੜਾਂ ਰੁਪਏ ਦੇ ਫੰਡ ਰਾਜ ਨੂੰ ਰੋਕੇ ਜਾਣ ਨੂੰ ਲੈ ਕੇ...

ਕਿਸਾਨਾਂ ‘ਤੇ ਲਾਠੀਜਾਰਜ ਮਗਰੋਂ ਭੜਕੇ ਰਾਕੇਸ਼ ਟਿਕੈਤ ਬੋਲੇ- ‘ਦਿੱਲੀ ਅੰਦੋਲਨ ਤੋਂ ਵੀ ਵੱਡਾ ਅੰਦੋਲਨ ਕਰਨਾ ਪਊ’

ਹਰਿਆਣਾ ਦੇ ਕੁਰੂਕਸ਼ੇਤਰ ‘ਚ ਫਸਲਾਂ ਦੇ ਵਾਜਬ ਭਾਅ ਲਈ ਪ੍ਰਦਰਸ਼ਨ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਲਈ ਲਾਠੀਚਾਰਜ ਕਰਨ...

ਖੰਨਾ ‘ਚ NRI ਦੀ ਕੋਠੀ ‘ਚ ਚੋਰੀ, 5 ਲੱਖ ਦੀ ਨਕਦੀ, 15 ਤੋਲੇ ਸੋਨਾ ਤੇ DVR ਲੈ ਕੇ ਲੁਟੇਰੇ ਹੋਏ ਫਰਾਰ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਥਾਣਾ ਮਾਛੀਵਾੜਾ ਸਾਹਿਬ ਨੇੜੇ ਪਿੰਡ ਹਸਨਪੁਰ ਵਿੱਚ ਕੁਝ ਲੁਟੇਰਿਆਂ ਨੇ ਇੱਕ NRI ਬਜ਼ੁਰਗ ਦੀ ਕੋਠੀ...

CM ਮਾਨ ਨੇ ਖਰੜ ‘ਚ ਹਸਪਤਾਲ ਦਾ ਕੀਤਾ ਉਦਘਾਟਨ, ਵਿਰੋਧੀਆਂ ‘ਤੇ ਵਿੰਨ੍ਹੇ ਨਿਸ਼ਾਨੇ

ਸੀ.ਐੱਮ. ਮਾਨ ਨੇ ਅੱਜ ਖਰੜ ਵਿੱਚ ਮਾਂ ਅਤੇ ਨਵਜੰਮੇ ਬੱਚੇ ਲਈ ਪਹਿਲ ਪੱਧਰ ‘ਤੇ ਵੱਡਾ ਕਦਮ ਚੁੱਕਦਿਆਂ ਜੱਚਾ-ਬੱਚਾ ਵਿੰਗ ਦੇ 50 ਬਿਸਤਰਿਆਂ...

ਹੁਣ ਰਿਸ਼ਵਤਖੋਰਾਂ ਦਾ ਬਚਣਾ ਹੋਇਆ ਮੁਸ਼ਕਿਲ! CM ਮਾਨ ਨੇ ਰਿਸ਼ਵਤਖੋਰੀ ਕੇਸ ਦੀ ਜਾਂਚ ਦੇ ਨਿਯਮਾਂ ‘ਚ ਕੀਤਾ ਬਦਲਾਅ

CM ਭਗਵੰਤ ਮਾਨ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਜਾਂਚ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ ।...

ਫਤਿਹਗੜ੍ਹ ਸਾਹਿਬ ਪੁਲਿਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, 7 ਲੱਖ ਦੀ ਡਰੱਗ ਮਨੀ ਬਰਾਮਦ

ਪੰਜਾਬ ਵਿੱਚ ਸ਼੍ਰੀ ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ਾ ਵੇਚਣ...

ਸੋਸ਼ਲ ਮੀਡੀਆ ਨੇ ਮਿਲਾਇਆ 9 ਮਹੀਨੇ ਦੇ ਬੱਚੇ ਨੂੰ ਪਿਤਾ ਨਾਲ, ਲਾਵਾਰਿਸ ਛੱਡ ਭੱਜੀ ਸੀ ਕਲਿਯੁੱਗੀ ਮਾਂ

ਕਹਿੰਦੇ ਹਨ ਰੱਬ ਹਰ ਪਾਸੇ ਨਹੀਂ ਹੋ ਸਕਦਾ ਇਸ ਲਈ ਉਸ ਨੇ ਮਾਂ ਬਣਾਈ ਪਰ ਅੱਜ ਦੀ ਕਲਯੁਗੀ ਮਾਂ ਨੂੰ ਆਪਣੇ ਜਿਗਰ ਦੇ ਟੋਟੇ ਨਾਲ ਵੀ ਪਿਆਰ ਨਹੀਂ...

ਲੁਧਿਆਣਾ ‘ਚ ਟੂਲ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-4 ਸਥਿਤ ਸ਼੍ਰੀ ਟੂਲ ਇੰਡਸਟਰੀ ਵਿੱਚ ਦੇਰ ਰਾਤ ਅੱਗ ਲੱਗ ਗਈ। ਫੈਕਟਰੀ ਵਿੱਚੋਂ ਧੂੰਆਂ...

‘ਦੇਸ਼ ਨਿਕਾਲੇ’ ਦੇ ਵਿਰੋਧ, ਕੈਨੇਡਾ ‘ਚ ਧਰਨੇ ‘ਤੇ ਬੈਠੇ ਭਾਰਤੀ ਵਿਦਿਆਰਥੀ, ਪੰਜਾਬ ਨੇ ਕੇਂਦਰ ਤੋਂ ਮੰਗੀ ਮਦਦ

ਕੈਨੇਡਾ ‘ਚ ਸਟੱਡੀ ਵੀਜ਼ਿਆਂ ‘ਤੇ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਡਿਪੋਰਟ ਕੀਤੇ ਜਾਣ ਦਾ ਭਾਰੀ...

ਹੁਸ਼ਿਆਰਪੁਰ ‘ਤੋਂ ਵੱਡੀ ਖਬਰ: ਖੇਤਾਂ ‘ਚੋਂ ਮਿਲਿਆ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਸੂਹਾ ਦੇ ਹਲਕਾ ਮੁਕੇਰੀਆਂ ਦੇ ਪਿੰਡ ਧਰਮਪੁਰਾ ‘ਚ ਇੱਕ ਕਿਸਾਨ...

ਪੰਜਾਬ ਦੇ ਇਸ ਜ਼ਿਲ੍ਹੇ ‘ਚ 5 ਵਜੇ ਮਗਰੋਂ DJ ਵਜਾਉਣ ‘ਤੇ ਬੈਨ, ਡਰੋਨ ਨੂੰ ਲੈ ਕੇ ਵੀ ਹੁਕਮ ਜਾਰੀ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਅਤੇ ਨਸ਼ਿਆਂ ਦੀ ਤਸਕਰੀ ਵਧਣ ਲੱਗੀ...

ਲੁਧਿਆਣਾ : ਆਟੋ ਡਰਾਈਵਰ ਤੋਂ 1500 ਰੁ. ਰਿਸ਼ਵਤ ਲੈਂਦੇ ASI ‘ਤੇ ਹੋਇਆ ਪਰਚਾ, ਵਿਜੀਲੈਂਸ ਨੂੰ ਸੌਂਪੀ ਜਾਂਚ

ਲੁਧਿਆਣਾ ਵਿੱਚ 4 ਦਿਨ ਪਹਿਲਾਂ ਇੱਕ ਆਟੋ ਡਰਾਈਵਰ ਤੋਂ 1500 ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਥਾਣਾ ਸੁਧਾਰ ਦੇ...

PGImer ਦੇ ਡੀਨ ਡਾ. ਰਾਜੀਵ ਸੂਦ ਬਣੇ ਬਾਬਾ ਫਰੀਦ ਯੂਨੀ. ਦੇ ਵਾਈਸ ਚਾਂਸਲਰ, ਨਿਯੁਕਤੀ ‘ਤੇ ਲੱਗੀ ਮੋਹਰ

ਪੰਜਾਬ ਦੇ ਰਾਜਪਾਲ ਅਤੇ ਰਾਜ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਪ੍ਰੋ. ਡਾ. ਰਾਜੀਵ ਸੂਦ ਨੂੰ ਬਾਬਾ ਫ਼ਰੀਦ...

ਕੋਰਟ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਸੌਂਪਿਆ ਸਿੱਧੂ ਦਾ ਮੋਬਾਈਲ ਤੇ ਪਿਸਤੌਲ, ਵੇਚਣ ‘ਤੇ ਲਾਈ ਪਾਬੰਦੀ

ਮੂਸੇਵਾਲਾ ਦੇ ਕਤਲ ਦੇ ਇਕ ਸਾਲ ਬਾਅਦ ਪਰਿਵਾਰ ਨੂੰ ਉਸ ਦੀ ਪਿਸਤੌਲ ਤੇ ਦੋ ਮੋਬਾਈਲ ਕੋਰਟ ਤੋਂ ਵਾਪਸ ਮਿਲ ਗਏ ਹਨ। ਪਰਿਵਾਰ ਨੇ ਇਸ ਲਈ ਅਪੀਲ...

ਕੈਨੇਡਾ ‘ਚ ਪੰਜਾਬੀ ਮੂਲ ਦੇ ਪਿਤਾ-ਪੁੱਤਰ ਗ੍ਰਿਫਤਾਰ, ਨਾਬਾਲਗ ਕੁੜੀਆਂ ਨੂੰ ਨਸ਼ਾ ਵੇਚਣ ਦਾ ਲੱਗਾ ਦੋਸ਼

ਕੈਨੇਡਾ ਦੇ ਕੈਲਗਰੀ ਵਿਚ ਪੰਜਾਬੀ ਮੂਲ ਦੇ ਪਿਤਾ-ਪੁੱਤਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਪਿਤਾ-ਪੁੱਤਰ ਦੱਖਣ ਪੱਛਮੀ ਕੈਲਗਰੀ...

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਹਾਰਟ ਅਟੈਕ ਨਾਲ ਮੌ.ਤ, ਥੋੜ੍ਹਾ ਸਮਾਂ ਪਹਿਲਾਂ ਹੀ ਮਿਲਿਆ ਸੀ ਗਰੀਨ ਕਾਰਡ

ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਜਨੂੰਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ...

ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲੇ ਵਾਈਸ ਚਾਂਸਲਰ, ਡਾ. ਰਾਜੀਵ ਸੂਦ ਹੋਣਗੇ ਨਵੇਂ VC

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਪ੍ਰੋ. (ਡਾ.) ਰਾਜੀਵ ਸੂਦ ਨੂੰ ਬਾਬਾ...

NIRF 2023 : ਚੰਡੀਗੜ੍ਹ ਯੂਨੀਵਰਸਿਟੀ ਬਣੀ ਉੱਤਰੀ ਭਾਰਤ ਦੀ 7ਵੀਂ ਸਰਵੋਤਮ ਯੂਨੀਵਰਸਿਟੀ

ਚੰਡੀਗੜ੍ਹ ਯੂਨੀਵਰਸਿਟੀ ਨੇ ਨਿਰਫ-2023 ਦੌਰਾਨ ਦੇਸ਼ ਦੀਆਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਚੋਂ ਆਪਣੀ ਸਥਿਤੀ ਵਿਚ ਸੁਧਾਰ...

ਬਠਿੰਡਾ ਕੇਂਦਰੀ ਜੇਲ੍ਹ ‘ਚ ਗੈਂਗਸਟਰਾਂ ਦੀ ਭੁੱਖ ਹੜਤਾਲ 5ਵੇਂ ਦਿਨ ਜਾਰੀ, ਇਕ ਦੀ ਤਬੀਅਤ ਵਿਗੜੀ, ਹਸਪਤਾਲ ਭਰਤੀ

ਬਠਿੰਡਾ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਰ 5ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਇਕ ਗੈਂਗਸਟਰ ਰਵਿੰਦਰ ਸਿੰਘ ਦੀ ਤਬੀਅਤ...

‘ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਕੋਈ ਵੀ ਸੰਸਥਾ ਕਿਸੇ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਨਾ ਰੋਕੇ’: ਮੰਤਰੀ ਬੈਂਸ

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਰਕਾਰੀ ਤੇ ਨਿੱਜੀ...

ਜਲੰਧਰ : ਵਿਦੇਸ਼ੀ ਨੰਬਰ ਤੋਂ ਕਾਲ ਕਰ ਬਿਜ਼ਨੈੱਸਮੈਨ ਤੋਂ ਮੰਗੀ 5 ਕਰੋੜ ਦੀ ਫਿਰੌਤੀ, ਨਾ ਦੇਣ ‘ਤੇ ਦਿੱਤੀ ਮਾਰਨ ਦੀ ਧਮਕੀ

ਜਲੰਧਰ ਵਿਚ ਇਕ ਉਦਯੋਗਪਤੀ ਤੋਂ 5 ਕਰੋੜ ਰੁਪਏ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਿੰਦ ਪੰਪ ਦੇ ਮਾਲਕ ਤੇ ਫੋਕਲ ਪੁਆਇੰਟ...