Jun 23

ਕੰਗਨਾ ਰਣੌਤ ਨੂੰ ਹਾਈਕੋਰਟ ਦੇ ਵਕੀਲ ਨੇ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ

ਬਾਲੀਵੁੱਡ ਅਦਾਕਾਰ ਤੇ ਹਿਮਾਚਲ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ। ਨਵਾਂਸ਼ਹਿਰ ਦੀ ਇਕ ਸੰਸਥਾ ਨੇ ਕੰਗਨਾ ਨੂੰ ਇਕ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, ਤਸਕਰ ਭੋਲਾ ਹਵੇਲੀਆਂ ਦੇ 3 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਵਿਚ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਤਸਕਰ ਸਰਵਨ ਸਿੰਘ ਉਰਫ ਭੋਲਾ ਹਵੇਲੀਆਂ ਵੱਲੋਂ ਚਲਾਈ ਜਾ...

ਗੁਰਨਾਮ ਚਢੂਨੀ ਦਾ ਵੱਡਾ ਐਲਾਨ- ‘ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਲੜਨਗੇ ਕਿਸਾਨ’

ਸੰਯੁਕਤ ਸੰਘਰਸ਼ ਪਾਰਟੀ ਬਣਾ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਹੁਣ ਇੱਕ ਵਾਰ ਫਿਰ ਵੱਡਾ ਐਲਾਨ...

ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਅਨਮੋਲ ਗਗਨ ਮਾਨ, ਨਵੀਂ ਵਿਆਹੀ ਜੋੜੀ ਨੇ ਗੁਰੂਘਰ ਟੇਕਿਆ ਮੱਥਾ (ਤਸਵੀਰਾਂ)

ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਵਿਆਹ ਤੋਂ ਬਾਅਦ ਅੱਜ ਆਪਣੇ ਪਤੀ ਅਤੇ ਸਹੁਰਿਆਂ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ...

ਲੁਧਿਆਣਾ ਪੁਲਿਸ ਦੀ ਕਾਰਵਾਈ, ਡਕੈਤੀ ਗਿਰੋਹ ਦੇ 2 ਮੈਂਬਰ ਹਥਿਆਰਾਂ ਤੇ ਕਾਰ ਸਣੇ ਕੀਤੇ ਕਾਬੂ

ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਰਿਵਾਲਵਰ ਅਤੇ ਹੋਰ ਹਥਿਆਰਾਂ ਸਮੇਤ ਕਾਬੂ...

40 ਲੱਖ ਲੱਗ ਗਿਆ, 90 ਦਿਨ ਹਸਪਤਾਲ ‘ਚ ਰਹੀ ਮਾਸੂਮ ਫਿਰ ਵੀ ਨਹੀਂ ਬਚੀ, ਪਰਿਵਾਰ ਨੇ ਕੀਤਾ ਹੰਗਾਮਾ

ਅੰਮ੍ਰਿਤਸਰ ‘ਚ ਇੱਕ ਨਿੱਜੀ ਹਸਪਤਾਲ ਵਿਚ 3 ਮਹੀਨੇ ਦੀ ਬੱਚੀ ਦੀ ਮੌਤ ਮਗਰੋਂ ਪਰਿਵਾਰ ਵਾਲਿਆਂ ਨੇ ਹਸਪਤਾਲ ਵਿਚ ਹੰਗਾਮਾ ਕਰ ਦਿੱਤਾ।...

ਵਿਜੀਲੈਂਸ ਦਾ ਐਕਸ਼ਨ, 10,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਮਾਲ ਹਲਕਾ ਢਪਈ, ਸਬ-ਤਹਿਸੀਲ ਕਾਦੀਆਂ, ਗੁਰਦਾਸਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰ ਪਾਲ ਨੂੰ...

ਲਾਡੋਵਾਲ ਟੋਲ ਪਲਾਜ਼ਾ 7ਵੇਂ ਦਿਨ ਵੀ ਫ੍ਰੀ, ਕਿਸਾਨਾਂ ਦੀ NHAI ਨੂੰ ਚਿਤਾਵਨੀ, ‘ਜੇ ਗੱਲ ਨਾ ਹੋਈ ਤਾਂ…’

ਲੁਧਿਆਣਾ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ 7ਵੇਂ ਦਿਨ ਵੀ ਫ੍ਰੀ ਰਿਹਾ। ਟੋਲ ਪਲਾਜ਼ਾ ‘ਤੇ ਕਿਸਾਨ ਲਗਾਤਾਰ ਧਰਨਾ ਦੇ ਰਹੇ...

ਸ੍ਰੀ ਦਰਬਾਰ ਸਾਹਿਬ ‘ਚ ਕੁੜੀ ਦੀ ਹਰਕਤ ਨਾਲ ਮਚਿਆ ਬਵਾਲ, ਸ਼੍ਰੋਮਣੀ ਕਮੇਟੀ ਨੇ ਲਿਆ ਵੱਡਾ ਐਕਸ਼ਨ

ਇੱਕ ਸੋਸ਼ਲ ਮੀਡੀਆ ਇਨਫਲੁਐਂਸਰ ਨੂੰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਹਰਿਮੰਦਰ ਸਾਹਿਬ ‘ਚ ਯੋਗਾ ਕਰਦੇ ਹੋਏ ਆਪਣੀਆਂ ਤਸਵੀਰਾਂ ਸੋਸ਼ਲ...

‘ਲੁਧਿਆਣਾ ‘ਚ ਏਅਰਪੋਰਟ ਸਣੇ ਤਿੰਨ ਚੀਜ਼ਾਂ ‘ਤੇ ਕੰਮ ਸ਼ੁਰੂ’- ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ

ਸ਼ਨੀਵਾਰ ਨੂੰ ਲੁਧਿਆਣਾ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਲੁਧਿਆਣਾ ਦੀਆਂ ਤਿੰਨ ਚੀਜ਼ਾਂ...

ਬੇਅਦਬੀ ਮਾਮਲਾ : ਰਾਮ ਰਹੀਮ ਤੇ ਹਨੀਪ੍ਰੀਤ ਦੀਆਂ ਵਧੀਆਂ ਮਸ਼ਕਲਾਂ, ਮੁੱਖ ਦੋਸ਼ੀ ਬਣਿਆ ਸਰਕਾਰੀ ਗਵਾਹ

2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ...

ਸਟੇਫਲਾਨ ਡੌਨ ਨਾਲ ਮੂਸੇਵਾਲਾ 7ਵਾਂ ਗਾਣਾ ਹੋਵੇਗਾ ਰਿਲੀਜ਼, ਲੰਦਨ ਦੀਆਂ ਸੜਕਾਂ ‘ਤੇ ਕਰ ਰਹੀ ਪ੍ਰਮੋਸ਼ਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਦੋ ਦਿਨਾਂ ਬਾਅਦ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।...

ਭਗਤ ਕਬੀਰ ਜਯੰਤੀ ‘ਤੇ ਹੁਸ਼ਿਆਰਪੁਰ ਪਹੁੰਚੇ CM ਮਾਨ, ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੀਤੇ ਵੱਡੇ ਐਲਾਨ

ਭਗਤ ਕਬੀਰ ਜਯੰਤੀ ਮੌਕੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਤੌਰ ’ਤੇ ਭਗਵੰਤ ਮਾਨ...

ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਹੋਇਆ ਦਿਹਾਂਤ, ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ ਸਸਕਾਰ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ...

ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਤਰਨਤਾਰਨ ਦੇ ਕਸਬਾ ਝਬਾਲ ‘ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ...

NRI ਭੈਣ ਦੇ ਘਰ ਸੁੱਤੇ ਬਜ਼ੁਰਗ ਨੂੰ ਅਣਪਛਾਤਿਆਂ ਨੇ ਉਤਾਰਿਆ ਮੌਤ ਦੇ ਘਾਟ, ਚੋਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਗੋਂਦਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁਝ ਅਣਪਛਾਤਿਆਂ ਵੱਲੋਂ ਰਾਤ ਨੂੰ ਸੁੱਤੇ ਪਏ...

ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਦੇ ਨਿਕਲੇ ਸਾਹ, ਪਰਿਵਾਰ ਵਾਲਿਆਂ ਨੇ ਹਸਪਤਾਲ ‘ਤੇ ਲਗਾਏ ਲਾਪ੍ਰਵਾਹੀ ਦੇ ਇਲਜ਼ਾਮ

ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨਿੱਜੀ ਹਸਪਤਾਲ ਵਿਚ ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਇਸ ਦੁਨੀਆ ਨੂੰ ਛੱਡ...

CM ਮਾਨ ਨਹੀਂ ਸੰਭਾਲਣਗੇ ਜਲੰਧਰ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੀ ਜਿੰਮੇਵਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਉਪ ਚੋਣ ਮੁਹਿੰਮ ਦੀ ਕਮਾਨ ਨਹੀਂ ਸੰਭਾਲਣਗੇ। ਇਸ ਵਾਰ ਚੋਣ ਪ੍ਰਚਾਰ ਦੀ...

ਪੰਜਾਬ ‘ਚ ਮੀਂਹ ਤੋਂ ਬਾਅਦ ਡਿੱਗਿਆ ਪਾਰਾ, 40 ਡਿਗਰੀ ਤੋਂ ਹੇਠਾਂ ਹੋਇਆ ਤਾਪਮਾਨ, 26 ਜੂਨ ਤੋਂ ਪ੍ਰੀ-ਮਾਨਸੂਨ ਦੀ ਸੰਭਾਵਨਾ

ਪੱਛਮੀ ਗੜਬੜੀ ਕਾਰਨ ਪਿਛਲੇ ਕੁਝ ਦਿਨਾਂ ਵਿਚ ਪਏ ਮੀਂਹ ਦੇ ਬਾਅਦ ਪੰਜਾਬ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ। ਅਧਿਕਤਮ ਤਾਪਮਾਨ ਸਾਧਾਰਨ...

ਵਿਜੀਲੈਂਸ ਨੇ ਘੱਟ ਰੇਟ ‘ਤੇ ਚੌਲਾਂ ਨੂੰ ਵੇਚੇ ਜਾਣ ਦੇ ਘਪਲੇ ਦਾ ਕੀਤਾ ਪਰਦਾਫਾਸ਼, 3 ਲੋਕ ਗ੍ਰਿਫਤਾਰ

ਭਾਰਤ ਬਰਾਂਡ ਯੋਜਨਾ ਤਹਿਤ ਗਰੀਬ ਲੋਕਾਂ ਨੂੰ ਘੱਟ ਰੇਟ ਵਿੱਚ ਦਿੱਤੇ ਜਾਣ ਵਾਲੇ ਚਾਵਲਾਂ ਨੂੰ ਸਿੱਧੇ ਤੌਰ ‘ਤੇ ਸ਼ੈਲਰਾਂ ਵਿੱਚ ਵੇਚਣ ਜਾ ਰਹੀ...

ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਫਾਇਰਿੰਗ ‘ਚ 2 ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋਲੀ

ਲੁਧਿਆਣਾ ਵਿਚ ਅੱਜ ਸਵੇਰੇ ਲਗਭਗ ਸਾਢੇ 3 ਵਜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ‘ਤੇ...

ਪੀਯੂ ਦੇ ਵਿਦਿਆਰਥੀਆਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ, ਪਰੋਸਿਆ ਜਾ ਰਿਹਾ ਖਰਾਬ ਖਾਣਾ

ਪਿਛਲੇ ਕੁਝ ਦਿਨਾਂ ਤੋਂ ਬਾਹਰੀ ਖਾਣੇ ਵਿਚ ਕਈ ਇਤਰਾਜ਼ਯੋਗ ਚੀਜ਼ਾਂ ਪਾਏ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਲੋਕਾਂ ਦੀ ਸਿਹਤ ਨਾਲ ਖਿਲਵਾੜ...

5 ਦਿਨਾਂ ਤੋਂ ਲਾਪਤਾ ਗੁਰਸਿੱਖ ਨੇਵੀ ਅਫਸਰ, ਪਰਿਵਾਰ ਲਗਾ ਰਿਹਾ ਮਦਦ ਦੀ ਗੁਹਾਰ

ਗੁਰਸਿੱਖ ਨੌਜਵਾਨ ਜੋ ਕਿ ਮਰਚੈਂਟ ਨੇਵੀ ਵਿਚ ਅਫਸਰ ਦੇ ਤੌਰ ‘ਤੇ ਤਾਇਨਾਤ ਸੀ, ਪਿਛਲੇ 5 ਦਿਨਾਂ ਤੋਂ ਲਾਪਤਾ ਹੈ। ਲਾਪਤਾ ਗੁਰਸਿੱਖ ਨੌਜਵਾਨ...

ਖੰਨਾ ‘ਚ 2 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ, ਡਰੱਗ ਮਨੀ ਨਾਲ ਕਮਾਈ ਸੀ 47 ਲੱਖ ਦੀ ਜਾਇਦਾਦ

ਨਸ਼ੇ ਦੇ ਖਾਤਮੇ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੋਡ ਵਿਚ ਦਿਖਾਈ ਦੇ ਰਹੀ ਹੈ। ਨਸ਼ਾ ਤਸਕਰਾਂ ਨੂੰ ਫੜਨ ਦੇ ਨਾਲ-ਨਾਲ ਹੁਣ ਡਰੱਗ ਮਨੀ ਨਾਲ ਖਰੀਦੀ...

ਭਾਖੜਾ ਨਹਿਰ ਤੋਂ 3 ਨਾਬਾਲਗ ਕੁੜੀਆਂ ਦੀਆਂ ਮ੍ਰਿਤਕ ਦੇਹਾਂ ਹੋਈਆਂ ਬਰਾਮਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਖੜਾ ਨਹਿਰ ਤੋਂ 3 ਨਾਬਾਲਗ ਕੁੜੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪਰਿਵਾਰਕ ਮੈਂਬਰਾਂ ਦਾ...

ਮੀਂਹ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਮਲਬੇ ‘ਚ ਦੱਬਿਆ, ਪਤੀ ਦੀ ਮੌ.ਤ, ਪਤਨੀ-ਧੀ ਗੰਭੀਰ ਜ਼ਖਮੀ

ਅਬੋਹਰ ਵਿਚ ਵੀਰਵਾਰ ਸ਼ਾਮ ਤੇ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਅੱਜ ਸਵੇਰੇ ਲਗਭਗ 8 ਵਜੇ ਘਰ ਦੀ ਛੱਤ ਡਿੱਗ ਗਈ। ਹਾਦਸੇ ਵਿਚ ਪਤੀ-ਪਤਨੀ ਤੇ...

ਸੜਕ ਹਾਦਸੇ ‘ਚ ਅਮਰੀਕਾ ਤੋਂ ਵਾਪਸ ਘਰ ਪਰਤ ਰਹੇ ਵਿਅਕਤੀ ਦੀ ਮੌਤ, 2 ਜ਼ਖਮੀ

ਸਰਹਿੰਦ ਦੇ ਮਾਧੋਪੁਰ ਬ੍ਰਿਜ ਕੋਲ ਦਿੱਲੀ ਏਅਰਪੋਰਟ ਤੋਂ ਆ ਰਹੀ ਕਾਰ ਖੜੇ ਟਰੱਕ ਵਿੱਚ ਵੱਜਣ ਕਾਰਨ ਵਾਪਰੇ ਸੜਕੀ ਹਾਦਸੇ ਵਿੱਚ ਅਮਰੀਕਾ ਤੋਂ...

ਜਲੰਧਰ ‘ਚ ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਝੜਪ, ਘਟਨਾ ‘ਚ ACP ਤੇ SHO ਹੋਏ ਜ਼ਖਮੀ

ਜਲੰਧਰ ‘ਚ ਗੜ੍ਹਾ ਰੋਡ ‘ਤੇ ਨਿਹੰਗ ਸਿੰਘਾਂ ਵੱਲੋਂ ਪੁਲਿਸ ‘ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਬਰ ਮੁਤਾਬਕ ਠੇਕੇ...

ਡਾ.ਓਬਰਾਏ ਦੇ ਯਤਨਾਂ ਸਦਕਾ 2 ਮਹੀਨਿਆਂ ਮਗਰੋਂ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ : ਪੂਰੀ ਦੁਨੀਆ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ...

ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ, 200 ਕਰੋੜ ਦੀ ਜਾਇਦਾਦ ਜ਼ਬਤ, 356 ਤਸਕਰ ਕਾਬੂ

ਨਸ਼ਿਆਂ ਖਿਲਾਫ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ...

ਮੁਹਾਲੀ ‘ਚ ਬੈਂਕ ਦੇ ਸੁਰੱਖਿਆ ਗਾਰਡ ਨੇ ਕੀਤੀ ਫਾਇਰਿੰਗ, ਇਕ ਜ਼ਖਮੀ, ਮਾਂ ਨਾਲ ਪੈਸੇ ਕਢਵਾਉਣ ਆਇਆ ਸੀ ਪੀੜਤ

ਮੋਹਾਲੀ ਦੇ ਮੁੱਲਾਂਪੁਰ ਥਾਣੇ ਅਧੀਨ ਪੈਂਦੇ ਪਿੰਡ ਮਾਜਰਾ ਦੇ ਯੂਨੀਅਨ ਬੈਂਕ ਦੇ ਸਕਿਓਰਿਟੀ ਗਾਰਡ ਨੇ ਆਪਸੀ ਕਿਹਾ-ਸੁਣੀ ‘ਤੇ ਫਾਇਰਿੰਗ ਕਰ...

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਵੀ ਫ੍ਰੀ, ਕਿਸਾਨਾਂ ਦੀ ਨਾਅਰੇਬਾਜ਼ੀ 6ਵੇਂ ਦਿਨ ਵੀ ਜਾਰੀ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 5 ਦਿਨਾਂ ਤੋਂ ਬੰਦ ਹੈ। ਅੱਜ 6ਵੇਂ ਦਿਨ ਵੀ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼...

ਕੋਟਕਪੂਰਾ : ਖੇਤਾਂ ‘ਚ ਚੋਰੀਆਂ ਕਰਨ ਵਾਲੇ 4 ਮੁਲਜ਼ਮ ਗ੍ਰਿਫਤਾਰ, ਪਿੰਡ ਦੇ ਲੋਕਾਂ ਨੇ ਕਾਬੂ ਕਰ ਪੁਲਿਸ ਨੂੰ ਸੌਪਿਆ

ਕੋਟਕਪੂਰਾ ਦੇ ਪਿੰਡ ਢਿੱਲਵਾਂ ਕਲਾਂ ਦੀ ਯੂਥ ਕਲੱਬ ਦੇ ਮੈਂਬਰਾਂ ਨੇ ਖੇਤਾਂ ਵਿੱਚੋਂ ਬਿਜਲੀ ਟਰਾਂਸਫਾਰਮਰ, ਮੋਟਰਾਂ ਅਤੇ ਤਾਰਾਂ ਚੋਰੀ ਕਰਨ...

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਅਟਾਰੀ ਵਾਹਗਾ ਸਰਹੱਦ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ...

ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ਨਹੀਂ ਮਿਲੇਗੀ ਪੁਲਿਸ ਸੁਰੱਖਿਆ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ‘ਚ ਪੁਲਿਸ ਸੁਰੱਖਿਆ ਨਹੀਂ ਮਿਲੇਗੀ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ...

ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆਵਾਂ ਜੁਲਾਈ ‘ਚ ਹੋਣਗੀਆਂ, PSEB ਨੇ 10ਵੀਂ ਤੇ 12ਵੀਂ ਜਮਾਤਾਂ ਲਈ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ...

ਫਤਿਹਗੜ੍ਹ ਸਾਹਿਬ ਨੇੜੇ ਟਿੱਪਰ ਤੇ ਕਾਰ ਵਿਚਾਲੇ ਹੋਈ ਟੱ.ਕਰ, 2 ਲੋਕਾਂ ਦੀ ਮੌ.ਤ, ਇੱਕ ਗੰਭੀਰ ਜ਼ਖਮੀ

ਫਤਿਹਗੜ੍ਹ ਸਾਹਿਬ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਚੁੰਨੀ ਲਾਗੇ ਖੇੜੀ ਚੌਂਕ ਨੇੜੇ ਇੱਕ ਟਿੱਪਰ ਅਤੇ ਅਲਟੋ-ਕਾਰ ਵਿਚਾਲੇ...

10ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਅਟਾਰੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਕੀਤਾ ਯੋਗਾ

ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਭਰ ‘ਚ ਯੋਗਾ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ...

ਪੰਜਾਬ ਕਾਂਗਰਸ ਅੱਜ NEET ‘ਚ ਧਾਂਦਲੀ ਦੇ ਵਿਰੋਧ ‘ਚ ਕਰੇਗੀ ਪ੍ਰਦਰਸ਼ਨ, ਰਾਜਾ ਵੜਿੰਗ ਸਮੇਤ ਕਈ ਆਗੂ ਹੋਣਗੇ ਸ਼ਾਮਲ

ਪੰਜਾਬ ਕਾਂਗਰਸ ਅੱਜ NEET ਪ੍ਰੀਖਿਆ ‘ਚ ਧਾਂਦਲੀ ਦੇ ਖਿਲਾਫ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰੇਗੀ। ਇਸ ਮੌਕੇ ਪਾਰਟੀ ਦੇ ਚੰਡੀਗੜ੍ਹ...

ਪੰਜਾਬ ‘ਚ ਅੱਜ ਤੋਂ ਫਿਰ ਵਧੇਗਾ ਤਾਪਮਾਨ: ਫਿਲਹਾਲ ਮੀਂਹ ਕਾਰਨ ਡਿੱਗਿਆ 6.4 ਡਿਗਰੀ ਪਾਰਾ

ਪੰਜਾਬ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਦੋ ਦਿਨਾਂ ਦੀ ਬਰਸਾਤ ਤੋਂ...

ਕੁੜੀ ਨੇ ਪਹਿਲਾਂ ਹ.ਥਿਆ.ਰਾਂ ਨਾਲ ਫਿਰ ਥਾਣੇ ਦੀ ਬਣਾਈ ਰੀਲ, ਪੁਲਿਸ ਘਰ ਪਹੁੰਚੀ ਤਾਂ ਮੰਗੀ ਮੁਆਫੀ

ਪੁਲਿਸ ਵੱਲੋਂ ਹਥਿਆਰਾਂ ਨਾਲ ਰੀਲਾਂ ਬਣਾਉਣ ਅਤੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ‘ਤੇ ਪੂਰਨ ਪਾਬੰਦੀ ਹੈ ਪਰ ਇਸ ਦੇ ਬਾਵਜੂਦ ਕੁਝ ਲੋਕ...

ਜਲਦ ਹੀ ਹੋਵੇਗੀ 550 ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਭਰਤੀ- ਡਾ. ਬਲਬੀਰ ਸਿੰਘ ਬੋਲੇ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ...

ਪੰਜਾਬ ‘ਚ ਹੁਣ ਨਹੀਂ ਮਿਲੇਗੀ ਫ੍ਰੀ ‘ਚ ਸਕਿਓਰਿਟੀ, ਪੁਲਿਸ ਨੇ ਤਿਆਰ ਕੀਤਾ ਡ੍ਰਾਫਟ

ਹੁਣ ਵੀਆਈਪੀ ਲੋਕਾਂ ਨੂੰ ਪੰਜਾਬ ਵਿੱਚ ਮੁਫਤ ਸੁਰੱਖਿਆ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਪੁਲਿਸ ਵਿਭਾਗ...

ਜਲੰਧਰ ਜ਼ਿਮਨੀ ਚੋਣ, ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ...

14 ਫਸਲਾਂ ‘ਤੇ MSP ਵਾਧਾ, ਸੁਖਬੀਰ ਬਾਦਲ ਨੇ ਕਿਸਾਨਾਂ ਦੇ ਪ੍ਰਤੀਨਿਧਾਂ ਸਣੇ ਕਮੇਟੀ ਬਣਾਉਣ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਫਸਲਾਂ ਦੀ MSP ਤੈਅ ਕਰਨ ਲਈ ਵਿਗਿਆਨਕ ਪਹੁੰਚ...

ਸਿਰਫਿਰੇ ਆਸ਼ਿਕ ਨੇ ਹੋਟਲ ਦੇ ਰੂਮ ‘ਚ ਪਹਿਲਾਂ ਕੁੜੀ ਨੂੰ ਕੁੱਟਿਆ, ਫਿਰ ਛੱਤ ਤੋਂ ਮਾਰੀ ਛਾਲ

ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਹੋਟਲ k7 ਇਨ ਵਿੱਚ ਮੁੰਡਾ ਤੇ ਕੁੜੀ ਨੇ ਰੂਮ ਬੁੱਕ ਕੀਤਾ, ਇਸ ਰੂਮ ਵਿਚ ਕੁੜੀ ਦੇ ਆਸ਼ਿਕ ਨੇ ਪਹਿਲਾਂ ਕੁੜੀ ਨੂੰ...

ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖਲ

ਪੰਜਾਬ ਦੇ ਜਲੰਧਰ ‘ਚ ਉਪ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ...

ਫਾਜ਼ਿਲਕਾ ‘ਚ ਨਸ਼ਾ ਤਸਕਰ ਦੀ 42 ਲੱਖ ਦੀ ਜਾਇਦਾਦ ਫਰੀਜ਼, ਜ਼ਮੀਨ ਤੇ ਘਰ ਦੇ ਬਾਹਰ ਚਿਪਕਾਏ ਪੋਸਟਰ

ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਦੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਦੀ...

ਤੇਜ਼ ਹਨ੍ਹੇਰੀ ਦੌਰਾਨ ਨੌਜਵਾਨ ‘ਤੇ ਖੰਭਾ ਡਿੱਗਣ ਕਾਰਨ ਹੋਈ ਮੌਤ, ਮਾਂ ਦੇ ਲਈ ਲੈਣ ਜਾ ਰਿਹਾ ਸੀ ਦਵਾਈ

ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਬੀਤੀ ਰਾਤ ਤੇਜ਼ ਤੂਫਾਨ ਦੌਰਾਨ ਇੱਕ ਦਰੱਖਤ ਬਿਜਲੀ ਦੇ ਖੰਭੇ ‘ਤੇ ਡਿੱਗ...

ਮੋਹਾਲੀ ‘ਚ ਕੁੜੀ ਦਾ ਬੇਰਹਿਮੀ ਨਾਲ ਕੀਤਾ ਕਤਲ, ਹੋਟਲ ਦੇ ਕਮਰੇ ‘ਚੋਂ ਮਿਲੀ ਦੇਹ

ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਫੇਸ ਇੱਕ ਸਥਿਤ ਇੱਕ ਨਿੱਜੀ ਹੋਟਲ...

ਲੁਧਿਆਣਾ ‘ਚ ਗੇਟ ਡਿੱਗਣ ਕਾਰਨ ਈ-ਰਿਕਸ਼ਾ ਚਾਲਕ ਦੀ ਮੌਤ, ਤੇਜ਼ ਤੂਫ਼ਾਨ ਕਾਰਨ ਵਾਪਰਿਆ ਹਾਦਸਾ

ਪੰਜਾਬ ਦੇ ਲੁਧਿਆਣਾ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਤੇਜ਼ ਤੂਫਾਨ ਕਾਰਨ ਇਕ ਵਿਅਕਤੀ ‘ਤੇ ਲੋਹੇ ਦਾ ਭਾਰੀ ਗੇਟ ਡਿੱਗ ਪਿਆ। ਗੇਟ ਦੇ...

ਲਾਡੋਵਾਲ ਟੋਲ ਪਲਾਜ਼ਾ ਪੰਜਵੇਂ ਦਿਨ ਵੀ ਫ੍ਰੀ, ਕਿਸਾਨਾਂ ਨੇ ਕਿਹਾ- ਸਰਕਾਰ ਮੰਗਾਂ ਵੱਲ ਨਾ ਝੁਕੀ ਤਾਂ ਸੰਘਰਸ਼ ਰਹੇਗਾ ਜਾਰੀ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 4 ਦਿਨਾਂ ਤੋਂ ਬੰਦ ਹੈ। ਡੇਢ ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ।...

BSF ਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਇਨ੍ਹਾਂ ਜ਼ਿਲ੍ਹਿਆਂ ‘ਚੋਂ ਬਰਾਮਦ ਕੀਤੇ 2 ਡਰੋਨ

ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਅਤੇ ਪੁਲਿਸ ਦੀ ਤੇਜ਼ ਕਾਰਵਾਈ ਨੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਡਰੋਨ ਘੁਸਪੈਠ ਦੀ...

ਥਾਣੇ ‘ਚ ਕੁੜੀ ਨੂੰ ਇੰਸਟਾਗ੍ਰਾਮ ਰੀਲ ਬਣਾਉਣੀ ਪਈ ਮਹਿੰਗੀ, ਪੁਲਸ ਘਰ ਪਹੁੰਚੀ ਤਾਂ ਮੰਗਣ ਲੱਗੀ ਮੁਆਫੀ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਕੁੜੀ ਨੇ ਥਾਣੇ ਦੇ ਅੰਦਰ ਹੀ ਰੀਲ ਬਣਾ ਦਿੱਤੀ। ਇਸ ਰੀਲ ਵਿੱਚ ਕੁੜੀ ਨੇ ਇੱਕ ਪੰਜਾਬੀ ਗੀਤ ਪਾਇਆ ਹੈ। ਜਿਸ...

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਬਿੰਦਰ ਲਾਖਾ ਹੋਣਗੇ ਬਸਪਾ ਉਮੀਦਵਾਰ

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ...

ਪੰਜਾਬ ’ਚ ਬਿਜਲੀ ਦੀ ਮੰਗ ਨੇ ਪਾਵਰਕੌਮ ਅਧਿਕਾਰੀਆਂ ਦੀ ਵਧਾਈ ਚਿੰਤਾ, ਇੱਕ ਦਿਨ ਦੀ ਮੰਗ 16078 ਮੈਗਾਵਾਟ ਤੋਂ ਪਾਰ

ਪੰਜਾਬ ਵਿੱਚ ਪੈ ਰਹੀ ਕਹਿਰ ਦੀ ਗਰਮੀ ਅਤੇ ਝੋਨੇ ਦੀ ਬਿਜਾਈ ਕਾਰਨ ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ...

ਬੁੱਧਵਾਰ ਸ਼ਾਮ ਨੂੰ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਪੰਜਾਬ ਵਿੱਚ ਬੁੱਧਵਾਰ ਸ਼ਾਮ ਨੂੰ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਰਾਤ ਨੂੰ ਪੰਜਾਬ ਦੇ ਕਈ...

ਮੁਲਾਜ਼ਮ ਤੇ ਸਰਕਾਰ ਵਿਚਾਲੇ ਝਗੜੇ ‘ਚ ਉਲਝੀ ਜਨਤਾ, ਬੱਸਾਂ ਦੀ ਹੜਤਾਲ ਤੋਂ ਯਾਤਰੀ ਪ੍ਰੇਸ਼ਾਨ

ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਅੰਤਰਰਾਜੀ ਸਫ਼ਰ ਕਰਨ ਵਾਲੇ ਲੋਕ ਬੁੱਧਵਾਰ ਨੂੰ ਪ੍ਰੇਸ਼ਾਨ ਹੋਏ। ਇੱਕ ਪਾਸੇ ਕੜਾਕੇ ਦੀ ਗਰਮੀ ਸੀ ਅਤੇ...

ਅੱਤ ਦੀ ਗਰਮੀ ਕਾਰਨ ਸੁੱਕਿਆ ਡੈਮ, ਜ਼ਮੀਨ ਵਿੱਚ ਤਰੇੜਾਂ, ਹਰ ਪਾਸੇ ਪਿੰਜਰ…ਹੁਣ ਤੱਕ 500 ਪਸ਼ੂਆਂ ਦੀ ਮੌਤ

ਉੱਤਰ ਭਾਰਤ ਵਿਚ ਭਿਆਨਕ ਗਰਮੀ ਨਾਲ ਸਿਰਫ ਇਨਸਾਨ ਹੀ ਨਹੀਂ ਸਗੋਂ ਜੰਗਲੀ ਜੀਵ ਪਸ਼ੂ ਤੇ ਪੰਛੀ ਵੀ ਪ੍ਰੇਸ਼ਾਨ ਹਨ। ਭਿਆਨਕ ਗਰਮੀ ਕਾਰਨ ਕਈ ਥਾਵਾਂ...

ਨਸ਼ਿਆਂ ਖਿਲਾਫ ਐਕਸ਼ਨ ਮੋਡ ‘ਚ ਚੀਫ ਸਕੱਤਰ, ਡਰੱਗ ਮਨੀ ਤੋਂ ਕਮਾਈ ਜਾਇਦਾਦ ਕੀਤੀ ਜਾਵੇਗੀ ਜ਼ਬਤ

ਨਸ਼ਿਆਂ ਦੀ ਚੇਨ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਬਾਅਦ ਹੁਣ ਪੰਜਾਬ ਦੇ ਚੀਫ ਸਕੱਤਰ ਅਨੁਰਾਗ ਅਗਰਵਾਲ ਵੀ ਐਕਸ਼ਨ ਮੋਡ ਵਿਚ ਆ ਗਏ ਹਨ। ਉਨ੍ਹਾਂ...

ਪੀਐਸਈਬੀ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਪੰਜਾਬ ‘ਚ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਅਪੀਲ, ਜਾਰੀ ਕੀਤੇ ਨਿਰਦੇਸ਼

ਪੰਜਾਬ ਵਿੱਚ ਬਿਜਲੀ ਦੀ ਮੌਜੂਦਾ ਸਥਿਤੀ ਈ.ਆਰ. ਪੀਐਸਈਬੀ ਇੰਜਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਧੀਮਾਨ ਨੇ ਇਹ ਜਾਣਕਾਰੀ ਦਿੱਤੀ 2024 ਦੀ...

ਹਸਪਤਾਲ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ, ਬੱਚੀ ਦੇ ਲਗਾਇਆ ਐਕਸਪਾਇਰੀ ਟੀਕਾ, ਵਿਗੜੀ ਸਿਹਤ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਿੱਜੀ ਹਸਪਤਾਲ ਵਿਚ ਹੰਗਾਮਾ ਹੋ ਗਿਆ ਕਿਉਂਕਿ...

ਭੈਣ ਦੀ ਲਵ ਮੈਰਿਜ ਤੋਂ ਨਾਰਾਜ਼ ਭਰਾ ਨੇ ਸਹੁਰੇ ਘਰ ਜਾ ਕੀਤੀ ਫਾਇਰਿੰਗ, ਭੈਣ ਦੀ ਮੌਤ, ਨਨਾਣ ਤੇ ਸੱਸ ਦੀ ਹਾਲਤ ਗੰਭੀਰ

ਹਰਿਆਣਾ ਦੇ ਕੈਥਲ ਵਿਚ ਭੈਣ ਦੀ ਲਵਮੈਰਿਜ ਕਰਨ ‘ਤੇ ਨਾਰਾਜ਼ ਭਰਾ ਨੇ ਉਸ ਦੇ ਸਹੁਰੇ ਜਾ ਕੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਵਿਚ ਭੈਣ ਦੀ ਮੌਤ...

ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 2 ਆਗੂ ਬਰਖਾਸਤ

ਜਲੰਧਰ ਵਿਚ ਕਾਂਗਰਸ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਮਾਮਲੇ ਵਿਚ 2 ਸੀਨੀਅਰ ਨੇਤਾਵਾਂ ਨੂੰ 6 ਸਾਲ ਲਈ ਬਰਖਾਸਤ ਕਰ ਦਿੱਤਾ ਗਿਆ...

ਅੰਮ੍ਰਿਤਸਰ ਪੁਲਿਸ ‘ਚ ਵੱਡਾ ਫੇਰਬਦਲ, 112 SI, ASI ਤੇ ਹੈੱਡ ਕਾਂਸਟੇਬਲਾਂ ਦੇ ਹੋਏ ਤਬਾਦਲੇ

ਅੰਮ੍ਰਿਤਸਰ ਕਮਿਸ਼ਨਰੇਟ ਵਿਚ ਵੱਡਾ ਬਦਲਾਅ ਕੀਤਾ ਗਿਆ। ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ‘ਤੇ 3 ਸਾਲ ਤੋਂ ਵੱਧ ਸਮੇਂ ਤੋਂ ਤਾਇਨਾਤ...

ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਲਕੇ ਯਾਨੀ 20 ਜੂਨ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਠੇਕਾ...

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 2 ਅੱਤਵਾਦੀ ਢੇਰ, ਇਕ ਜਵਾਨ ਤੇ ਪੁਲਿਸ ਮੁਲਾਜ਼ਮ ਜ਼ਖਮੀ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚ ਐਨਕਾਊਂਟਰ ਜਾਰੀ ਹੈ। ਇਥੋਂ ਦੇ ਹਾਦੀਪੋਰਾ ਇਲਾਕੇ ਵਿਚ ਦੋ...

ਫਰੀਦਕੋਟ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਜ਼ਖਮੀ

ਫਰੀਦਕੋਟ ਵਿਚ ਵੱਡਾ ਐਨਕਾਊਂਟਰ ਹੋਇਆ ਹੈ। ਇਥੇ ਪੁਲਿਸ ਤੇ ਵੱਡੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ ਹੈ। ਵੱਡੇ ਬਦਮਾਸ਼ਾਂ ਨੇ ਪੁਲਿਸ ‘ਤੇ...

ਡਰੌਪ ਫੁੱਟ ਦੇ ਮਰੀਜ਼ਾਂ ਦੀ ਮੁਸ਼ਕਲ ਹੋਵੇਗੀ ਦੂਰ, PGI ਨੇ ਤਿਆਰ ਕੀਤਾ ਵਿਸ਼ੇਸ਼ ਐਂਕਲ ਫੁਟ ਆਰਥੋਸਿਸ

ਡਰੌਪ ਫੁਟ ਦੇ ਮਰੀਜ਼ਾਂ ਦੀ ਚਾਲ ਨੂੰ ਆਸਾਨ ਅਤੇ ਬਿਹਤਰ ਬਣਾਉਣ ਲਈ, ਚੰਡੀਗੜ੍ਹ ਪੀਜੀਆਈ ਦੇ ਮਾਹਿਰਾਂ ਨੇ ਪੈਕ ਦੇ ਨਾਲ ਇੱਕ ਵਿਸ਼ੇਸ਼ ਕਿਸਮ...

ਸੁਨਾਮ ‘ਚ CM ਮਾਨ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ, ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਇਕ ਕਰੋੜ ਦਾ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਥੇ ਸ਼ਹੀਦ ਦੇ ਪਰਿਵਾਰ ਨਾਲ...

ਵਿਜੀਲੈਂਸ ਦੀ ਵੱਡੀ ਕਾਰਵਾਈ, 18,000 ਰੁਪਏ ਰਿਸ਼ਵਤ ਮੰਗਣ ਵਾਲਾ ASI ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ...

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 7 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ

ਯੂਟੀ ਪ੍ਰਸ਼ਾਸਨ ਚੰਡੀਗੜ੍ਹ ਵੱਲੋਂ ਹੁਕਮ ਜਾਰੀ ਸੱਤ ਆਈਏਐਸ ਅਧਿਕਾਰੀਆਂ ਦੇ ਤਬਾਦਲੇ/ਪੋਸਟਿੰਗ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ...

ਜਲੰਧਰ ਜ਼ਿਮਨੀ ਚੋਣ, ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਕਮੇਟੀ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ...

ਸੂਬੇ ‘ਚ ਬਿਜਲੀ ਦੀ ਮੰਗ ਦੇ ਟੁੱਟੇ ਸਾਰੇ ਰਿਕਾਰਡ, 15963 ਮੈਗਾਵਾਟ ਤੱਕ ਪਹੁੰਚੀ ਖਪਤ

ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ, ਉੱਥੇ ਹੀ ਦੂਜੇ ਪਾਸੇ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ...

ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਵਪਾਰਕ ਇਕਾਈਆਂ ਰਹਿਣਗੀਆਂ ਬੰਦ

ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ...

ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਜਿੰਦਰ ਸਿੰਘ ਰੰਧਾਵਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ...

ਲਾਡੋਵਾਲ ਟੋਲ ਪਲਾਜ਼ਾ ਤਿੰਨ ਦਿਨ ਤੋਂ ਫ੍ਰੀ, ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, NHAI ਨੂੰ 3 ਕਰੋੜ ਦਾ ਨੁਕਸਾਨ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 72 ਘੰਟਿਆਂ ਤੋਂ ਬੰਦ ਹੈ। 1 ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI...

ਮੋਗਾ ‘ਚ ਪਟਵਾਰੀ ਨੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਬਣਾ ਕੇ ਕੀਤੀ ਕਰੋੜਾਂ ਦੀ ਠੱਗੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਮੋਗਾ ਧਰਮਕੋਟ ਪੁਲਿਸ ਨੇ ਡੀਸੀ ਮੋਗਾ ਦੇ ਪੱਤਰ ਦੇ ਚਲਦਿਆਂ ਕਰੋੜਾਂ ਦੇ ਘਪਲੇ ਵਿੱਚ ਧਰਮਕੋਟ ਦੇ ਆਦਮਪੁਰ ਦੇ ਪਟਵਾਰੀ ਖਿਲਾਫ ਮਾਮਲਾ ਦਰਜ...

ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕਰ ਦਿੱਤਾ ਅਲਰਟ

ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਦੇ ਵਿਚਕਾਰ ਮੌਸਮ ਵਿਭਾਗ ਤੋਂ ਰਾਹਤ ਦੀ ਖਬਰ ਆਈ ਹੈ। ਅਗਲੇ ਦੋ ਦਿਨਾਂ (19-20 ਜੂਨ) ਦੌਰਾਨ ਤੇਜ਼ ਹਵਾਵਾਂ...

ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ ! ਕਿਰਨ ਚੌਧਰੀ ਆਪਣੀ ਧੀ ਸ਼ਰੁਤੀ ਸਣੇ ਭਾਜਪਾ ‘ਚ ਸ਼ਾਮਿਲ

ਹਰਿਆਣਾ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੀ ਸੀਨੀਅਰ ਆਗੂ ਕਿਰਣ ਚੌਧਰੀ ਭਾਜਪਾ ਵਿਚ ਸ਼ਾਮਲ ਹੋ ਗਈ। ਇਥੇ ਭਾਜਪਾ...

ਇਸ਼ਕ ‘ਚ ਬੇਵਫਾ ਹੋਈ ਪਤਨੀ! 10 ਲੱਖ ਦੇ ਪਹਿਲਾਂ ਕਰਵਾਇਆ ਪਤੀ ਦਾ ਐਕਸੀਡੈਂਟ, ਫਿਰ ਕ/ਤ.ਲ

ਪਾਣੀਪਤ ਦੇ ਮਸ਼ਹੂਰ ਵਿਨੋਦ ਬਰਾੜਾ ਕਤਲ ਕਾਂਡ ਵਿੱਚ ਕਰੀਬ ਢਾਈ ਸਾਲਾਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਵਿਨੋਦ ਦਾ ਕਤਲ ਕਿਸੇ ਝਗੜੇ ਨੂੰ ਲੈ...

ਖਾਧੀ ਪੀਤੀ ‘ਚ ਦੁਕਾਨ ‘ਚ ਵੜਿਆ ਚੋਰ, ਗੱਲੇ ਚੋਂ ਕੱਢੇ 50,000 ਰੁਪਏ, ਲੋਕਾਂ ਨੇ ਫੜ ਕੇ ਕੀਤੀ ਛਿੱਤਰ ਪਰੇਡ

ਗੁਰਦਾਸਪੁਰ ਦੇ ਜੇਲ੍ਹ ਰੋਡ ਤੇ ਸਥਿਤ ਸਾਹਮਣੇ ਸਿੰਘ ਸਭਾ ਗੁਰਦੁਆਰੇ ਦੇ ਦਿਲਰਾਜ ਟੈਲੀਕੋਮ ‘ਚ ਲੱਗੇ ਤਾਲੇ ਨੂੰ ਪੇਚਕਸ ਨਾਲ ਤੋੜ ਕੇ ਲੁੱਟ...

12 ਪੰਜਾਬੀ ਅਰਮੇਨੀਆ ਦੀ ਜੇਲ੍ਹ ਵਿਚ ਫਸੇ, ਸੰਤ ਸੀਚੇਵਾਲ ਨੂੰ ਮਿਲੇ ਪੀੜਤਾਂ ਦੇ ਪਰਿਵਾਰ ਵਾਲੇ

ਪੰਜਾਬ ਦੇ 12 ਨੌਜਵਾਨ ਅਰਮੇਨੀਆ ਦੀ ਜੇਲ੍ਹ ਵਿੱਚ ਫਸੇ ਹੋਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ...

ਸਾਬਕਾ DSP ਨੇ ਲੈ ਲਈ ਖੁਦ ਦੀ ਜਾ/ਨ, ਮਾਪਿਆਂ ਨੂੰ ਕੁਰਸੀ ‘ਤੇ ਪਈ ਮਿਲੀ ਮ੍ਰਿਤਕ ਦੇਹ

ਲੁਧਿਆਣਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾਮੁਕਤ...

ਵੜਿੰਗ ਅੱਜ ਜ਼ਿਲ੍ਹਾ ਪ੍ਰਧਾਨਾਂ ਨਾਲ ਕਰਨਗੇ ਮੀਟਿੰਗ, ਜ਼ਿਮਨੀ ਚੋਣਾਂ ਨੂੰ ਲੈ ਕੇ ਹੁਣ ਤਿਆਰੀ ਖਿੱਚੇਗੀ ਕਾਂਗਰਸ!

ਲੋਕ ਸਭਾ ਚੋਣਾਂ ‘ਚ ਮਿਲੀ ਸਫਲਤਾ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਪਾਰਟੀ ਦੇ ਸਾਰੇ ਜ਼ਿਲਾ ਪ੍ਰਧਾਨਾਂ ਨਾਲ...

ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਚੁੱਕਿਆ ਖੌਫਨਾਕ ਕਦਮ, ਜੀਵਨ ਲੀਲਾ ਕਰ ਲਈ ਸਮਾਪਤ

ਫਿਰੋਜ਼ਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਕਿਉਂਕਿ ਉਸ ਦੀ ਪਤਨੀ ਦੇ ਹੋਰਨਾਂ ਮਰਦਾਂ ਨਾਲ...

ਟੂਰਿਸਟ ਵੀਜ਼ੇ ‘ਤੇ ਰਸ਼ੀਆ ਘੁੰਮਣ ਗਏ ਮੁੰਡੇ ਨੂੰ ਜ਼ਬਰਦਸਤੀ ਫੌਜ ‘ਚ ਕਰ ਲਿਆ ਭਰਤੀ, ਮਾਂ ਦਾ ਰੋ-ਰੋ ਬੁਰਾ ਹਾਲ

ਟੂਰਿਸਟ ਵੀਜ਼ੇ ‘ਤੇ ਰੂਸ ਘੁੰਮਣ ਗਏ ਨਵਾਂਸ਼ਹਿਰ ਦੇ ਪਿੰਡ ਗਰਲੋਂ ਬੇਟ ਦੇ ਨੌਜਵਾਨ ਨਾਰਾਇਣ ਸਿੰਘ ਨੂੰ ਰੂਸ-ਯੂਕਰੇਨ ਯੁੱਧ ਵਿਚ ਧੱਕਿਆ ਜਾ...

ਬਿਜਲੀ ਖਪਤਕਾਰਾਂ CM ਦਾ ਵੱਡਾ ਤੋਹਫਾ, ਸਰਕਾਰ ਨੇ ਮਹੀਨਾਵਾਰ ਚਾਰਜ ਖਤਮ ਕਰਨ ਦਾ ਕੀਤਾ ਐਲਾਨ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਨੇ ਬਿਜਲੀ ਖਪਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਬਿਜਲੀ ਖਪਤਕਾਰਾਂ...

ਗਰਮੀ ਤੋਂ ਦੁਖੀ ਲੋਕ ਹੁਣ ਇੰਦਰ ਦੇਵਤਾ ਨੂੰ ਕਰਨ ਲੱਗੇ ਖੁਸ਼, ਔਰਤਾਂ ਨੇ ਗੁੱਡੀ ਸਾੜ ਪਾਈਆਂ ਬੋਲੀਆਂ

ਇੱਕ ਪਾਸੇ ਪੰਜਾਬ ‘ਚ ਗਰਮੀ ਨੇ ਲੋਕਾਂ ਨੂੰ ਵਖਤ ਪਾਇਆ ਹੋਇਆ ਹੈ, ਦੂਜੇ ਪਾਸੇ ਸੂਬੇ ‘ਚ ਔਰਤਾਂ ਨੇ ਮੀਂਹ ਲਈ ਭਗਵਾਨ ਇੰਦਰ ਨੂੰ ਖੁਸ਼ ਕਰਨ...

ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ, ਸੰਗਰੂਰ ਤੋਂ ਬਣੇ ਹਨ ਸੰਸਦ ਮੈਂਬਰ

ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਬਰਨਾਲਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ...

ਪੰਜਾਬ ‘ਚ ਹੋਵੇਗਾ ਗੰਭੀਰ ਬਿਜਲੀ ਸੰਕਟ! AIPEF ਨੇ CM ਮਾਨ ਨੂੰ ਲਿਖੀ ਚਿੱਠੀ

ਭਾਰੀ ਗਰਮੀ ਦੇ ਦਰਮਿਆਨ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਜੂਨ ਮਹੀਨੇ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਖਪਤ ਵਿੱਚ ਰਿਕਾਰਡ 43 ਫੀਸਦੀ ਦਾ...

ਹਿਮਾਚਲ CM ਸੁੱਖੂ ਦੀ ਪਤਨੀ ਦੀ ਸਿਆਸਤ ‘ਚ ਐਂਟਰੀ, ਕਮਲੇਸ਼ ਠਾਕੁਰ ਦੇਹਰਾ ਵਿਧਾਨ ਸਭਾ ਹਲਕੇ ਤੋਂ ਲੜੇਗੀ ਉਪ ਚੋਣ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਦੀ ਵੀ ਸਿਆਸਤ ਵਿਚ ਐਂਟਰੀ ਹੋ ਗਈ ਹੈ। ਉਹ ਦੇਹਰਾ ਵਿਧਾਨ ਸਭਾ ਸੀਟ...

ਪੰਜਾਬ ਪੁਲਿਸ ‘ਚ 10,000 ਨਵੇਂ ਮੁਲਾਜ਼ਮ ਹੋਣਗੇ ਭਰਤੀ- CM ਮਾਨ ਦਾ ਵੱਡਾ ਫੈਸਲਾ

ਪੰਜਾਬ ਪੁਲਿਸ ਹੁਣ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ਼ ਕਰਨ ਜਾ ਰਹੀ ਹੈ। ਜੇ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਜਾਇਦਾਦ 7 ਦਿਨਾਂ ਦੇ...

ਚੰਡੀਗੜ੍ਹ ‘ਚ ਹਲਕੀ ਬਾਰਿਸ਼ ਦੇ ਆਸਾਰ, ਪਾਰਾ 44 ਡਿਗਰੀ ਤੋਂ ਪਾਰ

ਚੰਡੀਗੜ੍ਹ ‘ਚ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਗਰਮੀ ਦਾ ਇੰਨਾ ਲੰਬਾ ਦੌਰ ਚੰਡੀਗੜ੍ਹ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਤਾਪਮਾਨ...

ਲੋਕਾਂ ਲਈ ਵੱਡੀ ਰਾਹਤ, ਸੂਬੇ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਵੀ ਰਹੇਗਾ Free

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਨੈਸ਼ਨਲ ਹਾਈਵੇ...

ਪੁਲਿਸ ਥਾਣੇ ‘ਚ DIG ਦੀ ਅਚਾਨਕ ਰੇਡ, ਕੁਆਰਟਰਾਂ ‘ਚ ਸੁੱਤੇ ਮਿਲੇ DSP ਤੇ SHO! ਹੋਇਆ ਐਕਸ਼ਨ

ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ। ਇਸ ਦੌਰਾਨ ਥਾਣੇ ਵਿਚ...

ਕੰਗਨਾ ਰਣੌਤ ਨੇ ਥ.ਪ/ੜ ਕਾਂ/ਡ ਮਗਰੋਂ ਚੰਡੀਗੜ੍ਹ ‘ਚ ਖਰੀਦਿਆ ਆਲੀਸ਼ਾਨ ਘਰ, ਚਚੇਰੇ ਭਰਾ ਨੂੰ ਕੀਤਾ ਗਿਫ਼ਟ

ਕੰਗਨਾ ਰਣੌਤ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹੈ। ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਜਦੋਂ ਕੰਗਨਾ ਰਣੌਤ ਚੰਡੀਗੜ੍ਹ ਤੋਂ ਫਲਾਈਟ ਲੈ...

ਨੌਜਵਾਨ ਲਈ ਮਸੀਹਾ ਬਣਿਆ ਭਾਰਤੀ ਫੌਜ ਦਾ ਅਫਸਰ, ਜਹਾਜ਼ ‘ਚ ਬਿਮਾਰ ਯਾਤਰੀ ਦੀ ਇੰਝ ਬਚਾਈ ਜਾਨ

ਭਾਰਤੀ ਫੌਜ ਦੀਆਂ ਕਦਰਾਂ-ਕੀਮਤਾਂ ‘ਤੇ ਕਾਇਮ ਰਹਿਣ ਵਾਲੇ ਮੇਜਰ ਸਿਮਰਤ ਰਾਜਦੀਪ ਸਿੰਘ ਇੱਕ ਨੌਜਵਾਨ ਲਈ ਉਸ ਸਮੇਂ ਮਸੀਹਾ ਬਣ ਕੇ ਆਏ ਜਦੋਂ...

ਜਲਦ ਹੋਵੇਗਾ ਚੰਡੀਗੜ੍ਹ ਪੁਲਿਸ ਦੇ IT ਕਾਂਸਟੇਬਲ ਦਾ ਫਿਜ਼ੀਕਲ ਟੈਸਟ, ਚੋਣ ਜ਼ਾਬਤੇ ਕਰਕੇ ਹੋਇਆ ਸੀ ਮੁਲਤਵੀ

ਚੰਡੀਗੜ੍ਹ ਪੁਲਿਸ ਦੇ 144 ਆਈਟੀ ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਫਿਜ਼ੀਕਲ ਟੈਸਟ ਲਿਆ ਜਾਵੇਗਾ। ਚੋਣ ਜ਼ਾਬਤੇ ਕਾਰਨ ਕਾਂਸਟੇਬਲ...

9 ਮਹੀਨੇ ਪਹਿਲਾਂ ਰੋਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਫਤਿਹਗੜ ਚੂੜੀਆਂ ਦੇ ਨਜਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਦਾ ਇੱਕ 19 ਸਾਲਾਂ ਨੌਜਵਾਨ ਜੋ ਕਿ ਘਰ ਦੀ ਗਰੀਬੀ ਨੂੰ...