May 09

ਡੀਜੀਪੀ ਗੌਰਵ ਯਾਦਵ ਪਹੁੰਚੇ ਲੁਧਿਆਣਾ: ਬੱਸ ਸਟੈਂਡ ‘ਤੇ ਕੀਤੀ ਚੈਕਿੰਗ, 2 ਦਿਨ ਜਾਰੀ ਰਹੇਗੀ ਸਰਚ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਆਪਰੇਸ਼ਨ ਵਿਜੀਲ ਤਹਿਤ ਚੈਕਿੰਗ ਲਈ ਲੁਧਿਆਣਾ ਪਹੁੰਚੇ। ਗੌਰਵ ਯਾਦਵ ਸਭ ਤੋਂ ਪਹਿਲਾਂ ਬੱਸ ਸਟੈਂਡ...

7 ਖਿਡਾਰੀਆਂ ਨੇ 36ਵੇਂ ਰਾਸ਼ਟਰੀ ਖੇਡਾਂ ‘ਚ ਜਿੱਤੇ 9 ਤਗਮੇ, ਪੰਜਾਬ ਸਰਕਾਰ ਵੱਲੋਂ ਇਨਾਮੀ ਰਾਸ਼ੀ ਨਾਲ ਸਨਮਾਨਿਤ

ਕੌਮੀ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਹੁਣ ਸੂਬਾ ਸਰਕਾਰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕਰੇਗੀ, ਤਾਂ ਜੋ ਇਸ...

ਸ੍ਰੀ ਦਰਬਾਰ ਸਾਹਿਬ ਕੋਲ ਧਮਾਕਿਆਂ ‘ਤੇ ਗ੍ਰਹਿ ਮੰਤਰਾਲਾ ਸਖਤ, ਸ਼ਾਮ ਤੱਕ ਮੰਗੀ ਰਿਪੋਰਟ

ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਦੇ ਕੋਲ ਹੈਰੀਟੇਜ ਮਾਰਗ ‘ਤੇ 32 ਘੰਟਿਆਂ ਵਿੱਚ ਹੋਏ ਦੋ ਧਮਾਕਿਆਂ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ...

ਐਕਸ਼ਨ ਮੋਡ ‘ਚ ਪੰਜਾਬ ਪੁਲਿਸ, ਸੂਬੇ ਭਰ ‘ਚ ਸਪੈਸ਼ਲ ਆਪ੍ਰੇਸ਼ਨ ‘ਵਿਜੀਲ’ ਕੀਤਾ ਸ਼ੁਰੂ

ਪੰਜਾਬ ਦੇ ਅੰਮ੍ਰਿਤਸਰ ‘ਚ 36 ਘੰਟਿਆਂ ‘ਚ ਹੋਏ ਦੋ ਧਮਾਕਿਆਂ ਤੋਂ ਬਾਅਦ ਪੁਲਿਸ ਅੱਜ ਪੂਰੇ ਸੂਬੇ ‘ਚ ਸਪੈਸ਼ਲ ਆਪ੍ਰੇਸ਼ਨ ਵਿਜੀਲ ਚਲਾਉਣ...

ਫਾਜ਼ਿਲਕਾ ‘ਚ ਚੋਰ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 4 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਪੁਲਿਸ ਨੇ ਚੋਰੀ ਦੀਆਂ 6 ਵਾਰਦਾਤਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ 4 ਮੈਂਬਰਾਂ...

ਗੁਰਦਾਸਪੁਰ ਤੋਂ ਵੱਡੀ ਖ਼ਬਰ, ਕਾਂਗਰਸੀ MLA ਬਰਿੰਦਰ ਪਾਹੜਾ ਦੇ ਪਿਤਾ ‘ਤੇ ਕਤਲ ਕੇਸ ਦਰਜ

ਗੁਰਦਾਸਪੁਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿੰਡ ਪਾਹੜਾ ਵਿੱਚ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ MLA ਬਰਿੰਦਰਮਿਤ ਸਿੰਘ...

700 ਪੰਜਾਬੀ ਵਿਦਿਆਰਥੀਆਂ ਨਾਲ ਧੋਖਾ! ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਵੱਲੋਂ ਦੇਸ਼ ਛੱਡਣ ਦਾ ਹੁਕਮ

ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਨੇ ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਬਾਰਡਰ...

ਮੁੜ ਸੁਰਖੀਆਂ ‘ਚ ਫਿਰੋਜ਼ਪੁਰ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਤਿੰਨ ਦਿਨਾਂ ‘ਚ 3 ਫੋਨ ਤੇ ਬੈਟਰੀਆਂ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਫਿਰੋਜ਼ਪੁਰ ਜੇਲ ‘ਚ ਸਰਚ ਆਪਰੇਸ਼ਨ ਦੌਰਾਨ ਇੱਕ ਹਵਾਲਾਤੀ ਕੋਲੋਂ...

ਜਲੰਧਰ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, ਸਰਹੱਦਾਂ ਸੀਲ, ਕਈ ਥਾਵਾਂ ‘ਤੇ ਫਲੈਗ ਮਾਰਚ

ਪੰਜਾਬ ਦੇ ਅੰਮ੍ਰਿਤਸਰ ‘ਚ ਹੋਏ ਦੋਹਰੇ ਬੰਬ ਧਮਾਕਿਆਂ ਕਾਰਨ ਜਿਥੇ ਸੂਬੇ ਭਰ ਦੀ ਪੁਲਿਸ ਹਾਈ ਅਲਰਟ ‘ਤੇ ਹੈ, ਉਥੇ ਹੀ ਭਲਕੇ 10 ਮਈ ਨੂੰ ਹੋਣ...

ਚੋਣਾਂ ਲਈ ਤਿਆਰ ਜਲੰਧਰ: 9865 ਮੁਲਾਜ਼ਮ ਕਰਨਗੇ ਪੋਲਿੰਗ, ਐਗਜ਼ਿਟ ਪੋਲ ‘ਤੇ ਪਾਬੰਦੀ

ਜਲੰਧਰ ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ EVM ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ...

ਦਿਵਿਆਂਗਤਾ ਦੇ ਬਾਵਜੂਦ ਜਿੱਤੇ ਕੌਮਾਂਤਰੀ ਤਮਗੇ, ਓਲੰਪਿਕ ‘ਚ ਐਂਟਰੀ ਲਈ ਮਦਦ ਦਾ ਮੁਥਾਜ ਹੋਇਆ ਇਹ ਜੋੜਾ

ਪੈਰਾ ਬੈਡਮਿੰਟਨ (ਸਰੀਰਕ ਤੌਰ ‘ਤੇ ਚੁਣੌਤੀ ਦੁਆਰਾ ਬੈਡਮਿੰਟਨ) ਵਿੱਚ ਅਤੇ ਭਾਰਤ ਲਈ ਬਹੁਤ ਸਾਰੇ ਤਮਗੇ ਜਿੱਤਣ ਤੋਂ ਬਾਅਦ ਇਹ ਜੋੜਾ ਹੁਣ...

ਸਿੱਖਿਆ ਵਿਭਾਗ ਨੇ ਰੱਦ ਕੀਤੇ 4161 ਮਾਸਟਰ ਕਾਡਰ ਟੀਚਰਾਂ ਦੇ ਨਿਯੁਕਤੀ ਪੱਤਰ, ਨਵੀਂ ਮੈਰਿਟ ਸੂਚੀ ਹੋਵੇਗੀ ਜਾਰੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ...

ਪੰਜਾਬ-ਹਰਿਆਣਾ ‘ਚ ਗਰਮੀ ਦਾ ਜ਼ੋਰ ਸ਼ੁਰੂ, ਪਾਰਾ ਪਹੁੰਚਿਆ 40 ਡਿਗਰੀ, ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ

ਪੰਜਾਬ-ਹਰਿਆਣਾ ਵਿੱਚ ਮੀਂਹ ਦਾ ਦੌਰ ਲਗਭਗ ਖ਼ਤਮ ਹੋ ਗਿਆ ਹੈ। ਹੁਣ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਤਾਪਮਾਨ ਵਧਣਾ ਸ਼ੁਰੂ ਹੋ...

ਸ੍ਰੀ ਦਰਬਾਰ ਸਾਹਿਬ ਕੋਲ ਧਮਾਕੇ ‘ਚ ਅੱਤਵਾਦੀ ਹਮਲੇ ਦਾ ਖਦਸ਼ਾ, ਜਾਂਚ ਲਈ ਅੰਮ੍ਰਿਤਸਰ ਪਹੁੰਚੀ NIA

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ‘ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ...

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ, ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤ.ਲ

ਲੁਧਿਆਣਾ ਵਿਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਿਹਾ ਸੁਣੀ ਦੇ ਬਾਅਦ ਸਾਥੀਆਂ ਨੇ ਉਸ ‘ਤੇ ਗੋਲੀਆਂ...

ਪਠਾਨਕੋਟ : ਮਾਈਨਿੰਗ ਕਰਨ ਵਾਲੇ ਟਿੱਪਰ ਜ਼ਬਤ, ਜੰਮੂ-ਕਸ਼ਮੀਰ ਦੇ ਰਸਤਿਓਂ ਪੰਜਾਬ ‘ਚ ਹੋ ਰਹੇ ਸਨ ਦਾਖਲ

ਪਠਾਨਕੋਟ ਵਿਚ ਸੁਜਾਨਪੁਰ ਪੁਲਿਸ ਨੇ ਜੰਮੂ-ਕਸ਼ਮੀਰ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਕੇ ਰੇਤੀ ਬਜਰੀ ਲਿਆ ਰਹੇ 4 ਟਿੱਪਰਾਂ ਨੂੰ ਜ਼ਬਤ ਕਰ ਲਿਆ।...

ਗੁਰਦਾਸਪੁਰ ਦੇ ਨੌਜਵਾਨ ਨੇ ਇਲੈਕਟ੍ਰਿਕ ਸਾਈਕਲ ‘ਤੇ 50 ਦਿਨਾਂ ‘ਚ ਕੀਤੀ ਭਾਰਤ ਯਾਤਰਾ, ਵਾਤਾਵਰਣ ਬਚਾਉਣ ਦਾ ਦਿੱਤਾ ਸੰਦੇਸ਼

ਗੁਰਦਾਸਪੁਰ ਦੇ ਵਾਤਾਵਰਣ ਪ੍ਰੇਮੀ ਰਾਜੇਸ਼ ਕੁਮਾਰ ਨੇ ਇਲੈਕਟ੍ਰਿਕ ਸਾਈਕਲ ਨਾਲ ਕਸ਼ਮੀਰ ਤੋਂ ਕੰਨਿਆਕੁਮਾਰੀ ਦਾ ਸਫਰ ਤੈਅ ਕੀਤਾ। ਇਸ ਦੌਰਾਨ...

ਅੰਮ੍ਰਿਤਸਰ ‘ਚ ਧਮਾਕੇ ‘ਤੇ DGP ਦਾ ਬਿਆਨ-‘ਕੰਟੇਨਰ ‘ਚ ਲਿਆਂਦਾ ਗਿਆ ਸੀ ਵਿਸਫੋਟਕ, ਮੌਕੇ ਤੋਂ ਨਹੀਂ ਮਿਲਿਆ ਡੇਟੋਨੇਟਰ’

ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਹੈਰੀਟੇਜ ਸਟ੍ਰੀਟ ਵਿਚ ਹੋਈ ਧਮਾਕਿਆਂ ਬਾਰੇ ਵੱਡਾ ਖੁਲਾਸਾ ਹੋਇਆ ਹੈ। 30 ਘੰਟੇ ਅੰਦਰ...

ਲੁਧਿਆਣਾ ਗੈਸ ਲੀਕ ਵਾਲੀ ਥਾਂ ‘ਤੇ ਪਹੁੰਚੀ NGT ਦੀ ਟੀਮ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਗੱਲਬਾਤ

ਪੰਜਾਬ ਦੇ ਲੁਧਿਆਣਾ ਦੇ ਗਿਆਸਪੁਰਾ ਵਿਖੇ ਅੱਜ ਸੋਮਵਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਟੀਮ ਪਹੁੰਚੀ। ਟੀਮ ਮੈਂਬਰਾਂ ਨੇ ਅੱਠ ਦਿਨ...

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਚੰਡੀਗੜ੍ਹ, ਏਅਰਫੋਰਸ ਹੈਰੀਟੇਜ ਸੈਂਟਰ ਦਾ ਕੀਤਾ ਉਦਘਾਟਨ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ...

ਫ਼ਿਰੋਜ਼ਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 25 ਸਾਲਾ ਨੌਜਵਾਨ ਦੀ ਹੋਈ ਮੌ.ਤ

ਫਿਰੋਜ਼ਪੁਰ ਦੇ ਪਿੰਡ ਸੇਤੀਆ ਵਾਲਾ ਤੋਂ ਪੈਦਲ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ 25 ਸਾਲਾ ਨੌਜਵਾਨ ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ...

ਪਠਾਨਕੋਟ ‘ਚ ਸ਼ਰਧਾਲੂਆਂ ਨਾਲ ਭਰੀ ਗੱਡੀ ਖਾਈ ‘ਚ ਡਿੱਗੀ, ਬਜ਼ੁਰਗ ਔਰਤ ਦੀ ਮੌ.ਤ, 7 ਗੰਭੀਰ ਜ਼ਖਮੀ

ਪੰਜਾਬ ਦੇ ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ ‘ਚ ਸ਼ਰਧਾਲੂਆਂ ਨਾਲ ਭਰੀ ਕਾਰ ਖਾਈ ਵਿਚ ਡਿੱਗ ਗਈ। ਕਾਰ ‘ਚ 8 ਲੋਕ ਸਵਾਰ ਸਨ,...

ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 4 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤੀ ਫਾਇਰਿੰਗ, 1 ਵਿਅਕਤੀ ਦੀ ਮੌ.ਤ

ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਫਿਰ ਤੋਂ ਫਾਇਰਿੰਗ ਕੀਤੀ ਗਈ ਹੈ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ...

ਬੱਚਿਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਮਾਰੀ ਟੱਕਰ

ਕਪੂਰਥਲਾ ਵਿੱਚ ਬੇਗੋਵਾਲ-ਸੁਭਾਨਪੁਰ ਮਾਰਗ ‘ਤੇ ਨਡਾਲਾ ਚੌਂਕ ਦੇ ਨੇੜੇ ਸੋਮਵਾਰ ਸਵੇਰੇ ਬਜਰੀ ਨਾਲ ਭਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਗਲਤ...

ਰੋਪੜ ਦੇ ਸਤਲੁਜ ਦਰਿਆ ‘ਚ ਪਲਟੀ ਕਿਸ਼ਤੀ, ਪਾਣੀ ‘ਚ ਰੁੜ੍ਹੇ 2 ਵਿਅਕਤੀ, ਇੱਕ ਦੀ ਲਾ.ਸ਼ ਬਰਾਮਦ

ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਚੌਂਤਾ ਦੇ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਇੱਕ ਕਿਸ਼ਤੀ ਪਲਟ ਗਈ। ਇਹ ਹਾਦਸਾ ਬੀਤੀ ਸ਼ਾਮ 6 ਵਜੇ ਦੇ...

Wrestlers Protest: ਜੰਤਰ-ਮੰਤਰ ‘ਤੇ ਕਿਸਾਨਾਂ ਨੇ ਤੋੜੇ ਬੈਰੀਕੇਡ, ਲਗਾਏ ਸਰਕਾਰ ਵਿਰੋਧੀ ਨਾਅਰੇ

ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਅੱਜ 16ਵਾਂ ਦਿਨ ਹੈ। ਸੋਮਵਾਰ ਨੂੰ ਪੰਜਾਬ ਤੋਂ ਕਿਸਾਨਾਂ ਦਾ ਇੱਕ ਸਮੂਹ...

ਅੰਮ੍ਰਿਤਸਰ ਦੇ BSF ਜਵਾਨਾਂ ਨੂੰ ਮਿਲੀ ਕਾਮਯਾਬੀ, ਖੇਤਾਂ ਚੋਂ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੇ...

ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਵਿੱਚ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ...

ਜਲੰਧਰ ‘ਚ ਸ਼ਰਾਬ ਦੇ ਸ਼ੌਕੀਨਾਂ ਲਈ ਮਾੜੀ ਖ਼ਬਰ, 2 ਦਿਨ ਬੰਦ ਰਹਿਣਗੇ ਸਾਰੇ ਠੇਕੇ

ਜਲੰਧਰ ਜ਼ਿਲ੍ਹੇ ‘ਚ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਜ਼ਿਲ੍ਹੇ ਵਿੱਚ ਸ਼ਰਾਬ ਦੀਆਂ ਦੁਕਾਨਾਂ 2 ਦਿਨਾਂ ਲਈ ਬੰਦ ਰਹਿਣਗੀਆਂ।...

ਸੂਬੇ ਦਾ ਇਕਲੌਤਾ ਘਰ ਜੀਹਦੇ ਗ੍ਰਾਊਂਡ ਫਲੋਰ ‘ਤੇ ਕਾਂਗਰਸ, Ist ਫਲੋਰ ‘ਤੇ BJP ਦਾ ਝੰਡਾ- CM ਮਾਨ ਦਾ ਬਾਜਵਾ ‘ਤੇ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਹਮਲਾ ਕੀਤਾ। ਇੱਕ ਇੰਟਰਵਿਊ...

ਕਾਂਗਰਸੀ MLA ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ, ਸਿਰ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਹਲਕਾ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧ ਗੀਆਂ ਹਨ ਕਿਉਂਕਿ ਭੁਲੱਥ ਪੁਲਿਸ ਵੱਲੋਂ...

ਜਲਦ ਹੀ ਜਲੰਧਰ ‘ਚ ਸ਼ੁਰੂ ਹੋਵੇਗੀ ਮਹਿਲਾ ਹਾਕੀ ਅਕਾਦਮੀ- CM ਮਾਨ ਨੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੁਰਜੀਤ ਹਾਕੀ ਸੁਸਾਈਟੀ ਵੱਲੋਂ ਜਲੰਧਰ ਵਿੱਚ ਖਰਾਬ ਫਲੱਡ ਲਾਈਟਾਂ ਨੂੰ ਨਵੀਆਂ...

ਅੰਮ੍ਰਿਤਸਰ : ਦੁਰਗਿਆਣਾ ਕਮੇਟੀ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ‘ਚ ਲੱਗੀ ਫਾਇਰ ਬ੍ਰਿਗੇਡ

ਅੰਮ੍ਰਿਤਸਰ ‘ਚ ਦੁਰਗਿਆਣਾ ਕਮੇਟੀ ਦੇ ਗੋਦਾਮ ‘ਚ ਅਚਾਨਕ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। 2...

ਬਠਿੰਡਾ ‘ਚ 2 ਨਸ਼ਾ ਤਸਕਰ ਕਾਬੂ: 500 ਗ੍ਰਾਮ ਹੈਰੋਇਨ, 3 ਲੱਖ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ CIA-2 ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਤਸਕਰ ਨਾਕੇ...

ਪੰਜਾਬ ਪੁਲਿਸ ਨੇ 813 ਥਾਵਾਂ ‘ਤੇ ਕੀਤੀ ਛਾਪੇਮਾਰੀ, ਨਾਜਾਇਜ਼ ਸ਼ਰਾਬ ਤੇ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ 1200 ਪੁਲਿਸ ਮੁਲਾਜ਼ਮਾਂ ਦੇ 306 ਪੁਲਿਸ ਟੀਮਾਂ ਨਾਲ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਪਿਛਲੇ ਦੋ ਸਾਲਾਂ ਦੌਰਾਨ ਆਬਕਾਰੀ...

ਸਤਿਗੁਰੂ ਕਬੀਰ ਮੰਦਰ ‘ਚ ਨਤਮਸਤਕ ਹੋਏ CM ਮਾਨ, ਬੋਲੇ-‘ਆਪ’ ਦੇ ਇਕ ਸਾਲ ਦੇ ਕੰਮਾਂ ਨੂੰ ਧਿਆਨ ‘ਚ ਰੱਖ ਪਾਓ ਵੋਟ’

ਜਲੰਧਰ ਲੋਕ ਸਭਾ ਉਪ ਚੋਣਾਂ 10 ਮਈ ਨੂੰ ਹਨ ਜਿਸ ਕਾਰਨ ਚੋਣ ਪ੍ਰਚਾਰ ਕਾਫੀ ਤੇਜ਼ ਹੋ ਗਿਆ ਹੈ। ਅੱਜ ਸਵੇਰੇ ਸਤਿਗੁਰੂ ਸੰਤ ਕਬੀਰ ਮੰਦਰ ਭਾਰਗਵ...

ਬਠਿੰਡਾ : ਕਲਰਕ ਨੇ ਸਕਿਓਰਿਟੀ ਸਰਵਿਸ ਕੰਪਨੀ ਨਾਲ ਕੀਤੀ ਕਰੋੜਾਂ ਦੀ ਠੱਗੀ, ਆਪਣੇ ਤੇ ਪਰਿਵਾਰ ਦੇ ਭਰੇ ਖਾਤੇ

ਬਠਿੰਡਾ ਦੀ ਇਕ ਸਕਿਓਰਿਟੀ ਸਰਵਿਸ ਕੰਪਨੀ ਨਾਲ 6 ਕਰੋੜ 83 ਲੱਖ 87 ਹਜ਼ਾਰ ਰੁਪਏ ਦੀ ਠੱਗੀ ਹੋਈ ਹੈ। ਇਸ ਠੱਗੀ ਨੂੰ ਅੰਜਾਮ ਦੇਣ ਦਾ ਦੋਸ਼ ਸਾਲਾਂ ਤੋਂ...

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ, ਮਈ ਮਹੀਨੇ ‘ਚ ਵੀ ਤਾਪਮਾਨ ‘ਚ ਗਿਰਾਵਟ

ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ, ਜਿਸ ਕਾਰਨ...

ਮੰਦਭਾਗੀ ਖਬਰ : ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, 2 ਸਾਲ ਪਹਿਲਾਂ ਹੀ ਹੋਇਆ ਸੀ ਮ੍ਰਿਤਕ ਦਾ ਵਿਆਹ

ਹਰੇਕ ਸਾਲ ਰੋਜ਼ੀ ਰੋਟੀ ਲਈ ਜਾਂ ਸੁਨਹਿਰੀ ਭਵਿੱਖ ਵਾਸਤੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਜਾਂ ਫਿਰ...

ਫ਼ਰੀਦਕੋਟ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ

ਪੰਜਾਬ ਦੇ ਫ਼ਰੀਦਕੋਟ ਦੇ ਪਿੰਡ ਸੋਢਾ ਸਿੰਘ ਵਾਲਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ...

ਛੇਹਰਟਾ ਪੁਲਿਸ ਦੀ ਕਾਰਵਾਈ: 2.400 ਕਿਲੋ ਹੈਰੋਇਨ ਸਣੇ 3 ਬਾਈਕ ਸਵਾਰ ਤਸਕਰ ਕਾਬੂ

ਥਾਣਾ ਛੇਹਰਟਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਇਆ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ 2 ਕਿਲੋ 400...

ਫਰੀਦਕੋਟ : ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਦੱਸਿਆ ਦੁੱਖ, ਫਿਰ 3 ਬੱਚਿਆਂ ਦੇ ਪਿਓ ਨੇ ਕੀਤੀ ਖੁਦ.ਕੁਸ਼ੀ

ਫਰੀਦਕੋਟ ਦੇ ਕੋਟਕਪੂਰਾ ਸ਼ਹਿਰ ਵਾਸੀ 3 ਬੱਚਿਆਂ ਦੇ ਪਿਤਾ ਨੇ ਨਹਿਰ ਵਿਚ ਛਲਾਂਗ ਲਗਾ ਕੇ ਆਤਮਹੱਤਿਆ ਕਰ ਲਈ। ਆਤਮਹੱਤਿਆ ਦੇ ਕਾਰਨਾਂ ਦਾ...

ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਡੰਗ ਦੀ ਮੌ.ਤ, ਅੱਜ ਲੁਧਿਆਣਾ ਵਿਖੇ ਹੋਵੇਗਾ ਅੰਤਿਮ ਸੰਸਕਾਰ

ਜਲੰਧਰ ਲੋਕ ਸਭਾ ਉਪ ਚੋਣ ਪ੍ਰਚਾਰ ਦੌਰਾਨ ਹਰਭਜਨ ਸਿੰਘ ਡੰਗ ਦੀ ਸਿਹਤ ਵਿਗੜਨ ਕਾਰਨ ਦਿਹਾਂਤ ਹੋ ਗਿਆ। ਅੱਜ ਦੁਪਹਿਰ ਤਿੰਨ ਵਜੇ ਮਾਡਲ ਟਾਊਨ...

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ‘ਤੇ ਧਮਾਕਾ, ਪੁਲਿਸ ਬੋਲੀ-‘ਅੱਤਵਾਦੀ ਹਮਲਾ ਨਹੀਂ’

ਅੰਮ੍ਰਿਤਸਰ ਵਿਚ ਬੀਤੀ ਰਾਤ ਲਗਭਗ 12 ਵਜੇ ਹੈਰੀਟੇਜ ਸਟ੍ਰੀਟ ‘ਤੇ ਧਮਾਕਾ ਹੋਇਆ। ਇਸ ਨਾਲ ਸਾਰਾਗੜ੍ਹੀ ਪਾਰਕਿੰਗ ਵਿਚ ਖਿੜਕੀਆਂ ‘ਤੇ ਲੱਗਾ...

ਸੰਤਾਂ ਦੇ ਡੇਰੇ ‘ਤੇ BJP-AAP ਲੀਡਰ, ਵਿਜੇ ਰੂਪਾਣੀ ਡੇਰਾ ਬਿਆਸ ਤੇ ਰਾਘਵ ਚੱਢਾ ਡੇਰਾ ਬੱਲਾਂ ਵਿਖੇ ਹੋਏ ਨਤਮਸਤਕ

ਪੰਜਾਬ ਵਿੱਚ ਚੱਲ ਰਹੇ ਚੁਣਾਵੀ ਮਾਹੌਲ ਵਿਚਾਲੇ ਅੱਜ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਨੇਤਾ ਡੇਰਿਆਂ ‘ਤੇ ਨਤਮਸਤਕ ਹੋਏ। ਭਾਜਪਾ ਆਗੂਆਂ ਨੇ...

ਪੰਜਾਬ ਪੁਲਿਸ ਦੇ AGTF ਵਿੰਗ ਦੀ ਵੱਡੀ ਕਾਰਵਾਈ, ਮੁਖਤਾਰ ਅੰਸਾਰੀ ਦਾ ਕਰੀਬੀ ਕੀਤਾ ਕਾਬੂ

ਉੱਤਰ ਪ੍ਰਦੇਸ਼ ਪੁਲਿਸ ਦਾ ਵਾਂਟੇਡ ਅਤੇ ਡਾਨ ਮੁਖਤਾਰ ਅੰਸਾਰੀ ਦਾ ਸਾਥੀ ਹਰਵਿੰਦਰ ਸਿੰਘ ਉਰਫ਼ ਜੁਗਨੂੰ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ।...

ਜਲੰਧਰ : ਚੋਣ ਪ੍ਰਚਾਰ ਲਈ ‘ਸ਼ਕਤੀਮਾਨ’ ਬਣਿਆ ਨੀਟੂ ਸ਼ਟਰਾਂ ਵਾਲਾ, ਬਾਈਕ ‘ਤੇ ਲਾਇਆ ਸਪੀਕਰ

ਚੋਣਾਂ ਦੌਰਾਨ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਲੋਕ ਕੀ-ਕੀ ਫੰਡੇ ਨਹੀਂ ਕਰ ਰਹੇ। ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਨੀਟੂ...

ਜਲੰਧਰ ‘ਚ ਬੋਲੇ ਕੇਜਰੀਵਾਲ- ‘ਹੁਣ ਲੋਕ ਸਭਾ ਜਾਣ ਦਾ ਸਮਾਂ, ਇੱਦਾਂ ਦਾ ਕੰਮ ਕਰਕੇ ਵਿਖਾਵਾਂਗੇ ਕਿ…’

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹੁਣ ਚੋਣ ਪ੍ਰਚਾਰ ਦੇ ਆਖਰੀ ਪੜਾਅ ‘ਤੇ ਆਪਣਾ ਪੂਰਾ ਜ਼ੋਰ ਲਾ ਰਹੀ ਹੈ। ਦਿੱਲੀ ਦੇ ਮੁੱਖ...

ਫਾਜ਼ਿਲਕਾ DC ਦਾ ਅਨਾਜ ਮੰਡੀ ‘ਚ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਤੇ ਲਿਫਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੀ ਡੀਸੀ ਡਾ: ਸੀਨੂੰ ਦੁੱਗਲ ਨੇ ਅੱਜ ਸ਼ਨੀਵਾਰ ਨੂੰ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਅਚਨਚੇਤ ਦੌਰਾ...

ਭਲਕੇ ਮੀਂਹ ਪੈਣ ਦੇ ਆਸਾਰ, IMD ਵੱਲੋਂ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਅੱਗੇ ਦਾ ਹਾਲ

ਦੇਸ਼ ਭਰ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਜਿਸ ਕਾਰਨ ਕਿਤੇ-ਕਿਤੇ ਹਲਕੀ ਜਾਂ ਭਾਰੀ ਮੀਂਹ ਪੈਣ ਦੇ ਆਸਾਰ ਹਨ।...

ਸ਼ਾਹਕੋਟ ‘ਚ ਬੋਲੇ ਗਜੇਂਦਰ ਸ਼ੇਖਾਵਤ- ‘BJP ਦੀ ਜਿੱਤ ਰਖੇਗੀ ਪੰਜਾਬ ਵਿੱਚ ਸੁਨਿਹਰੀ ਭਵਿੱਖ ਦੀ ਨੀਂਹ’

ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀ ਖਿੱਚ ਲਈ ਹੈ। ਇਸੇ ਨੂੰ ਲੈ ਕੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ...

ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜ਼ਬਤ! ਮਾਨ ਸਰਕਾਰ ਨੇ ਲੋਕਾਂ ਦਾ ਪੈਸਾ ਵਾਪਸ ਕਰਨ ਦੀ ਖਿੱਚੀ ਤਿਆਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਰੋੜਾਂ ਰੁਪਏ ਹੜਪਣ ਵਾਲੀ ਪਰ ਕੰਪਨੀ ਖਿਲਾਫ ਬੋਲਦਿਆਂ ਕਿਹਾ ਕਿ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ...

CM ਮਾਨ ਨੇ ਰਗਬੀ ਬਾਲਾਂ ਦੇ ਕੰਟੇਨਰ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਕਿਹਾ- ਜਲੰਧਰ ਸਪੋਰਟਸ ਹੱਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਾਂਸ ‘ਚ ਹੋਣ ਵਾਲੇ ਰਗਬੀ ਵਿਸ਼ਵ ਕੱਪ ਤੋਂ ਪਹਿਲਾਂ ਅੱਜ ਜਲੰਧਰ ਤੋਂ ਰਗਬੀ ਗੇਂਦਾਂ ਨਾਲ ਭਰੇ...

ਵੱਡੀ ਖਬਰ : ਲਾਹੌਰ ‘ਚ KCF ਦੇ ਮੁਖੀ ਪਰਮਜੀਤ ਸਿੰਘ ਦੀ ਹੱਤਿਆ, 2 ਅਣਪਛਾਤਿਆਂ ਨੇ ਮਾਰੀਆਂ ਗੋ.ਲੀਆਂ

ਅੱਤਵਾਦੀ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਸ਼ਨੀਵਾਰ ਸਵੇਰੇ 6 ਵਜੇ ਲਾਹੌਰ ‘ਚ ਹੱਤਿਆ ਕਰ ਦਿੱਤੀ...

ਫਿਰੋਜ਼ਪੁਰ-ਸ਼੍ਰੀਗੰਗਾਨਗਰ ਟ੍ਰੇਨ ਦੇ ਇੰਜਣ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ, ਵੱਡਾ ਹਾਦਸਾ ਹੋਣੋਂ ਟਲਿਆ

ਅਬੋਹਰ ਸਥਿਤ ਹਿੰਦੂਮਲ ਕੋਟ ਫਾਟਕ ਕੋਲ ਫਿਰੋਜ਼ਪੁਰ-ਸ਼੍ਰੀਗੰਗਾਨਗਰ ਗੱਡੀ ਗਿਣਤੀ 14601 ਦੇ ਇੰਜਣ ਵਿਚ ਅਚਾਨਕ ਅੱਗ ਲੱਗ ਗਈ। ਰੇਲ ਡਰਾਈਵਰਾਂ ਨੇ...

ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ...

ਗੁਰਦਾਸਪੁਰ ਦੇ ਸਨਮਦੀਪ ਨੇ ਵਧਾਇਆ ਮਾਣ, ਦੁਬਈ ‘ਚ ਹੋਈ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ

ਗੁਰਦਾਸਪੁਰ ਦੇ ਸਨਮਦੀਪ ਸਿੰਘ ਦੁਬਈ ਵਿੱਚ ਹੋਏ 8 ਦੇਸ਼ਾਂ ਵਿਚਕਾਰ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਦੇ...

ਵਿਦੇਸ਼ਾਂ ‘ਚ ਮੁੜ ਮਹਿਕੇਗੀ ਅੰਮ੍ਰਿਤਸਰ ਦੀ ਆਰਗੈਨਿਕ ਬਾਸਮਤੀ, ਖੇਤੀਬਾੜੀ ਵਿਭਾਗ ਵੱਲੋਂ ਕੰਮ ਸ਼ੁਰੂ

ਪੰਜਾਬ ਦੀ ਬਾਸਮਤੀ ਮੁੜ ਅੰਤਰਰਾਸ਼ਟਰੀ ਮੰਡੀ ‘ਚ ਆਪਣਾ ਗੁਆਚਿਆ ਦਬਦਬਾ ਹਾਸਲ ਕਰੇਗੀ। ਦਰਅਸਲ, ਖੇਤੀਬਾੜੀ ਵਿਭਾਗ ਨੇ ਅੰਮ੍ਰਿਤਸਰ ਦੇ...

ਅਬੋਹਰ : ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦ.ਕੁਸ਼ੀ, ਫਸਲ ਖਰਾਬ ਹੋਣ ਕਾਰਨ ਸੀ ਮਾਨਸਿਕ ਤਣਾਅ ‘ਚ

ਅਬੋਹਰ ਦੇ ਇਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਪਿਛਲੇ ਦਿਨੀਂ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਚੱਲਦਿਆਂ ਉਸ ਦੀ ਫਸਲ ਖਰਾਬ ਹੋ ਗਈ...

ਅੰਮ੍ਰਿਤਸਰ : ਚਿਲਡਰਨ ਪਾਰਕ ਦੀ ਕੰਟੀਨ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਪੰਜਾਬ ਦੇ ਅੰਮ੍ਰਿਤਸਰ ‘ਚ ਸਥਿਤ ਕੰਪਨੀ ਗਾਰਡ ਦੇ ਅੰਦਰ ਸਥਿਤ ਚਿਲਡਰਨ ਪਾਰਕ ‘ਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਬਾਗ...

ਫਿਰੋਜ਼ਪੁਰ DC ਦੀ ਪਤਨੀ ਖਿਲਾਫ FIR, ਜ਼ਮੀਨ ਦਾ ਫਰਜ਼ੀਵਾੜਾ ਕਰ ਸਰਕਾਰ ਤੋਂ ਕਰੋੜਾਂ ਦਾ ਮੁਆਵਜ਼ਾ ਲੈਣ ਦਾ ਲੱਗਾ ਦੋਸ਼

ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੀ ਪਤਨੀ ਜਸਮੀਨ ਖਿਲਾਫ ਵਿਜੀਲੈਂਸ ਨੇ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਉਸ ‘ਤੇ ਫਰਜੀਵਾੜਾ ਕਰਕੇ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਕੇਜਰੀਵਾਲ ਤੇ CM ਮਾਨ ਦਾ ਰੋਡ ਸ਼ੋਅ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਰੋਡ ਸ਼ੋਅ ਕੱਢ ਰਹੀ ਹੈ। ਮੁੱਖ ਮੰਤਰੀ ਦੇ ਨਾਲ-ਨਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ...

ਓਮਾਨ ‘ਚ ਫਸੀਆਂ ਲੜਕੀਆਂ ਲਈ ‘ਆਪ’ ਸਾਂਸਦ ਸਾਹਨੀ ਆਏ ਅੱਗੇ, 26 ‘ਚੋਂ 13 ਦੀ ਹੋਵੇਗੀ ਵਤਨ ਵਾਪਸੀ

ਰੋਜ਼ੀ ਰੋਟੀ ਦੇ ਚੱਕਰ ਵਿਚ ਫਰਜ਼ੀ ਟ੍ਰੈਵਲ ਏਜੰਟਾਂ ਵੱਲੋਂ ਓਮਾਨ ਭੇਜੀਆਂ ਲੜਕੀਆਂ ਦੀ ਵਤਨ ਵਾਪਸੀ ਨੂੰ ‘ਆਪ’ ਸਾਂਸਦ ਵਿਕਰਮਜੀਤ ਸਿੰਘ...

ਕੈਨੇਡਾ ‘ਚ ਨੈਸ਼ਨਲ ਕਬੱਡੀ ਐਸੋਸੀਏਸ਼ਨ ਦੇ ਕਾਰਜਕਰਤਾ ਨੀਟੂ ਕੰਗ ‘ਤੇ ਫਾਇਰਿੰਗ, ਹਾਲਤ ਗੰਭੀਰ

ਕੈਨੇਡਾ ਵਿਚ ਨੈਸ਼ਨਲ ਕਬੱਡੀ ਐਸੋਸੀਏਸ਼ਨ ਦੇ ਮੁੱਖ ਕਾਰਜਕਰਤਾ ਨੀਟੂ ਕੰਗ ‘ਤੇ ਗੋਲੀਆਂ ਮਾਰਨ ਦੀ ਖਬਰ ਹੈ। ਵਾਰਦਾਤ ਕੈਨੇਡਾ ਦੇ ਵੈਨਕੂਵਰ...

GMCH-32: ਨਰਸਿੰਗ ਅਫਸਰਾਂ ਦੀ ਭਰਤੀ ਧੋਖਾਧੜੀ ‘ਚ ਖੁਲਾਸਾ, 80 ਫੀਸਦੀ ਨੇ ਲਗਾਇਆ ਫਰਜ਼ੀ ਟ੍ਰਿਪਲ ਸੀ ਸਰਟੀਫਿਕੇਟ

ਚੰਡੀਗੜ੍ਹ ਦੇ ਜੀਐੱਮਸੀਐੱਚ-32 ਵਿਚ ਨਰਸਿੰਗ ਅਫਸਰਾਂ ਦੀ ਭਰਤੀ ਫਰਜ਼ੀਵਾੜੇ ਵਿਚ ਇਕ ਹੈਰਾਨ ਕਰ ਦੇਣ ਵਾਲਾ ਖੁਲਾਸਾ ਹੋਇਆ ਹੈ। 182 ਅਹੁਦਿਆਂ...

ਕੇਜਰੀਵਾਲ ਬੋਲੇ, ‘ਮੇਰੇ ਖਿਲਾਫ ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਮਿਲੇ ਤਾਂ ਮੈਨੂੰ ਸ਼ਰੇਆਮ ਟੰਗ ਦਿਓ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਏਜੰਸੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...

ਪੰਜਾਬ ‘ਚ ਖੁੱਲ੍ਹੇ 80 ਹੋਰ ਮੁਹੱਲਾ ਕਲੀਨਿਕ, CM ਮਾਨ ਬੋਲੇ- ‘ਅਗਲਾ ਟਾਰਗੇਟ ਹਸਪਤਾਲਾਂ ਨੂੰ ਬਿਹਤਰ ਬਣਾਉਣਾ’

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਤੋਂ ਸੂਬੇ ਵਿੱਚ 80 ਨਵੇਂ ਆਮ...

ਮਿਲਾਵਟਖੋਰਾਂ ਖਿਲਾਫ਼ ਮਾਨ ਸਰਕਾਰ ਕਸੇਗੀ ਸ਼ਿਕੰਜਾ, ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਭੋਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ...

ਹਿੰਦੂ ਨੇਤਾ ਸੂਰੀ ਦੇ ਭਰਾ ‘ਤੇ ਹਮਲਾ! ਬ੍ਰਿਜ ਮੋਹਨ ਨੇ ਚਲਾਈਆਂ ਗੋਲੀਆਂ, ਬੋਲੇ- ‘ਅੱਤਵਾਦੀਆਂ ਤੋਂ ਮਿਲੀਆਂ ਧਮਕੀਆਂ’

ਅੰਮ੍ਰਿਤਸਰ ‘ਚ ਦਸੰਬਰ 2022 ‘ਚ ਜਾਨ ਗਵਾਉਣ ਵਾਲੇ ਹਿੰਦੂ ਨੇਤਾ ਸੁਧੀਰ ਸੂਰੀ ਦੇ ਭਰਾ ਬ੍ਰਿਜ ਮੋਹਨ ਸੂਰੀ ਨੇ ਵੀਰਵਾਰ ਦੇਰ ਰਾਤ ਲਗਭਗ...

‘ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ‘ਤੇ ਹੋਵੇਗਾ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ’- CM ਮਾਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਲਈ ਦਸੂਹਾ ਹੁਸ਼ਿਆਰਪੁਰ ਰੋਡ ਦਾ ਨਾਂ...

ਪਟਿਆਲਾ : ਸਰਕਾਰੀ ਠੇਕੇਦਾਰ ਦਾ ਕਾਤਲ 24 ਘੰਟਿਆਂ ਅੰਦਰ ਕਾਬੂ, ਸਾਹਮਣੇ ਆਈ ਕਤਲ ਦੀ ਵਜ੍ਹਾ

ਪਟਿਆਲਾ ‘ਚ ਵੀਰਵਾਰ ਨੂੰ ਦਿਨ-ਦਿਹਾੜੇ ਹੋਏ ਠੇਕੇਦਾਰ ਦਰਸ਼ਨ ਕੁਮਾਰ ਸਿੰਗਲਾ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ 24...

ਫਿਰੋਜ਼ਪੁਰ : ਸਕੂਲ ਟੀਚਰ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਮੌ.ਤ, 3 ਬੱਚਿਆਂ ਦੀ ਮਾਂ ਸੀ ਜਸਵੰਤ ਕੌਰ

ਫਿਰੋਜ਼ਪੁਰ ਦੇ ਪਿੰਡ ਧੀਰਾ ਘਾਰਾ ਵਿਚ ਐਕਟਿਵਾ ਸਵਾਰ ਪ੍ਰਾਇਮਰੀ ਸਕੂਲ ਟੀਚਰ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਸ...

ਸੁਰਜਨ ਚੱਠਾ ਦੀ ਗ੍ਰਿਫਤਾਰੀ ਮਗਰੋਂ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ CM ਮਾਨ ਦਾ ਕੀਤਾ ਧੰਨਵਾਦ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕ.ਤਲ ਕੇਸ ‘ਚ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕੀਤਾ ਹੈ । ਜਿਸ ਤੋਂ...

ਫਰੀਦਕੋਟ ‘ਚ ਤਾਇਨਾਤ ਮਹਿਲਾ ਸਬ-ਇੰਸਪੈਕਟਰ ਨੂੰ ਲੱਗੀ ਗੋ.ਲੀ, ਹਾਲਤ ਗੰਭੀਰ

ਫਰੀਦਕੋਟ ਜ਼ਿਲ੍ਹੇ ਵਿਚ ਤਾਇਨਾਤ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਲੱਗੀ ਹੈ। ਗੋਲੀ ਉਨ੍ਹਾਂ ਦੀ ਛਾਤੀ ਵਿਚ ਲੱਗੀ ਹੈ। ਜ਼ਖਮੀ ਹਾਲਤ ਵਿਚ...

CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ ਕਰਨਗੇ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਲੁਧਿਆਣਾ ਤੋਂ ਸੂਬੇ ਵਿੱਚ 80 ਨਵੇਂ...

ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਬੇਰਿਹਮੀ ਨਾਲ ਕ.ਤਲ, ਇਕ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ...

1200 ਕਰੋੜ ਦੇ ਸਿੰਚਾਈ ਘੋਟਾਲੇ ‘ਚ ED ਦੀ ਕਾਰਵਾਈ, ਠੇਕੇਦਾਰ ਗੁਰਵਿੰਦਰ ਦੀ 112 ਕਰੋੜ ਦੀ ਜਾਇਦਾਦ ਕੁਰਕ

ਈਡੀ ਨੇ ਪੰਜਾਬ ਵਿਚ 1200 ਕਰੋੜ ਦੇ ਸਿੰਚਾਈ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਠੇਕੇਦਾਰ ਗੁਰਿੰਦਰ ਸਿੰਘ ਦੀ 70.15 ਕਰੋੜ ਦੀ...

NIA ਦੀ ਚੰਡੀਗੜ੍ਹ ਸ਼ਾਖਾ ‘ਚ ਨਿਕਲੀਆਂ ਨੌਕਰੀਆਂ, ਰਿਟਾਇਰਡ ਲੋਕਾਂ ਨੂੰ ਮਿਲੇਗਾ ਮੌਕਾ, ਇੰਝ ਕਰੋ ਅਪਲਾਈ

ਐੱਨਆਈਏ ਦੇ ਚੰਡੀਗੜ੍ਹ ਬ੍ਰਾਂਚ ਆਫਿਸ ਨੇ ਇਕ ਸਰਕੂਲਰ ਜਾਰੀ ਕਰਕੇ ਕਿਹਾ ਹੈ ਕਿ ਰਿਟਾਇਰਡ ਪੁਲਿਸ ਅਫਸਰ ਐੱਨਆਈਏ ਵਿਚ ਜਾਂਚ ਮਾਹਿਰ...

ਨਸ਼ਾ ਤਸਕਰੀ ‘ਚ ਫਰਾਰ ਬਰਖਾਸਤ AIG ਰਾਜਜੀਤ ਸਿੰਘ ਖਿਲਾਫ ਵਾਰੰਟ ਜਾਰੀ, ਪਰਿਵਾਰ ਵਾਲੇ ਵੀ ਗਾਇਬ

ਕਰੋੜਾਂ ਰੁਪਏ ਦੇ ਡਰੱਗ ਤਸਕਰੀ ਤੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿਚ ਫਰਾਰ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਗ੍ਰਿਫਤਾਰ ਕਰਨ ਲਈ...

ਐਕਸ਼ਨ ‘ਚ ਮਾਨ ਸਰਕਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ PSPCL ਦੇ 7 ਅਧਿਕਾਰੀਆਂ ਸਣੇ 8 ਮੁਅੱਤਲ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਤਿੰਨ ਵੱਖ-ਵੱਖ ਮਾਮਲਿਆਂ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...

ਪੰਜਾਬੀਆਂ ਲਈ ਸੌਗਾਤ, CM ਮਾਨ ਤੇ ਕੇਜਰੀਵਾਲ ਭਲਕੇ ਕਰਨਗੇ 80 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਨੂੰ 80...

ਡੇਢ ਸਾਲ ਮਗਰੋਂ ਕੋਮਾ ਤੋਂ ਬਾਹਰ ਆਇਆ ਬੰਦਾ, ਖੁਦ ਨਾਲ ਹੋਏ ਹਾਦਸੇ ਨੂੰ ਲੈ ਕੇ ਖੋਲ੍ਹਿਆ ਰਾਜ਼, ਸਭ ਹੈਰਾਨ

ਸਿਰ ‘ਤੇ ਸੱਟ ਲੱਗਣ ਕਾਰਨ ਇਕ ਬੰਦਾ ਕੋਮਾ ‘ਚ ਚਲਾ ਗਿਆ। ਦੁਖੀ ਪਰਿਵਾਰ ਡੇਢ ਸਾਲ ਤੱਕ ਇਲਾਜ ਕਰਵਾ ਕੇ ਇਸੇ ਭੁਲੇਖੇ ਵਿੱਚ ਰਿਹਾ ਕਿ ਪੁੱਤਰ...

ਕਪੂਰਥਲਾ ‘ਚ 35 ਲੱਖ ਦੀ ਲੁੱਟ, ਬੰਦੂਕ ਦੀ ਨੋਕ ‘ਤੇ ਸੁਨਿਆਰੇ ਤੋਂ ਕੈਸ਼ ਤੇ ਗਹਿਣੇ ਲੈ ਉੱਡੇ ਨਕਾਬਪੋਸ਼

ਕਪੂਰਥਲਾ ਜ਼ਿਲ੍ਹੇ ਵਿੱਚ ਇੱਕ ਸੁਨਿਆਰੇ ਕੋਲੋਂ 35 ਲੱਖ ਦੀ ਲੁੱਟ ਹੋ ਗਈ। 2 ਨਕਾਬਪੋਸ਼ ਨੌਜਵਾਨ ਬੰਦੂਕ ਦੀ ਨੋਕ ‘ਤੇ ਸੁਨਿਆਰੇ ਤੋਂ 35 ਲੱਖ ਦੀ...

ਜਲੰਧਰ ਰੋਡ ਸ਼ੋਅ ‘ਚ ਬੋਲੇ CM ਮਾਨ- ’11 ਮਹੀਨੇ ਭਰੋਸਾ ਕਰਕੇ ਵੇਖ ਲਓ, ਖਰੇ ਨਾ ਉਤਰੇ ਤਾਂ…’

ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਅੱਜ ਰੋਡ ਸ਼ੋਅ ਕੱਢਿਆ। ਇਸ...

ਕਪੂਰਥਲਾ ‘ਚ ਵੱਡਾ ਹਾਦਸਾ, ਗੁਰਦੁਆਰੇ ਮੱਥਾ ਟੇਕਣ ਆਈ ਬਜ਼ੁਰਗ ਨੂੰ ਬੱਸ ਨੇ ਕੁਚਲਿਆ

ਕਪੂਰਥਲਾ ਜ਼ਿਲ੍ਹੇ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੇ ਇੱਕ ਬਜ਼ੁਰਗ ਔਰਤ ਨੂੰ ਕੁਚਲ ਦਿੱਤਾ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਨੈਸ਼ਨਲ...

5ਵੀਂ ਪਾਸ ਨੌਜਵਾਨ ਦਾ ਕਾਰਨਾਮਾ, ਵੈੱਬ ਸੀਰੀਜ਼ ਵੇਖ ਛਾਪਣ ਲੱਗਾ ਨਕਲੀ ਨੋਟ, ਚੜਿਆ ਪੁਲਿਸ ਦੇ ਹੱਥੇ

ਅਪਰਾਧਿਕ ਕਿਸਮ ਦੇ ਲੋਕ ਮਨੋਰੰਜਨ ਲਈ ਬਣੀਆਂ ਫਿਲਮਾਂ ਵੇਖ ਕੇ ਅਜਿਹੇ ਜੁਗਾੜ ਲਾ ਲੈਂਦੇ ਹਨ ਕਿ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਅਜਿਹਾ ਹੀ...

ਪਟਿਆਲਾ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਸਰਕਾਰੀ ਠੇਕੇਦਾਰ

ਪਟਿਆਲਾ ਵਿੱਚ ਵੀਰਵਾਰ ਨੂੰ ਦਿਨ-ਦਿਹਾੜੇ ਇੱਕ ਬਾਈਕ ਸਵਾਰ ਵੱਲੋਂ ਇੱਕ ਸਰਕਾਰੀ ਠੇਕੇਦਾਰ ਦੀ ਪੰਜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।...

ਪੰਜਾਬ ਨੂੰ ਵੱਡਾ ਝਟਕਾ, ਮੋਦੀ ਸਰਕਾਰ ਵੱਲੋਂ RDF ਬੰਦ, ਭਾਜਪਾ ‘ਚ ਸ਼ਾਮਲ ਕਾਂਗਰਸੀਆਂ ‘ਤੇ ਵਰ੍ਹੇ CM ਮਾਨ

ਕੇਂਦਰ ਸਰਕਾਰ ਨੇ ਕਣਕ ਤੇ ਝੋਨੇ ਦੀ ਖਰੀਦ ਨੂੰ ਲੈ ਕੇ ਦਿਹਾਤੀ ਵਿਕਾਸ ਫੰਡ (RDF) ਬੰਦ ਕਰਕੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਹੈ। ਸਾਲ 2023-24 ਦੀ ਕਣਕ...

ਅਮਿਤ ਸ਼ਾਹ ਅੱਗੇ ਐਡਵੋਕੇਟ ਧਾਮੀ ਨੇ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ, ਬੋਲੇ- ‘ਵੱਡੇ ਬਾਦਲ ਦੀ ਸੀ ਇੱਛਾ’

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਅਰਦਾਸ ਪ੍ਰੋਗਰਾਮ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਵੀਰਵਾਰ ਨੂੰ ਪਿੰਡ...

ਟਰਾਂਸਪੋਰਟ ਵਿਭਾਗ ਦਾ ਵੱਡਾ ਫੈਸਲਾ, ਪੰਜਾਬ ਦੇ 23 ਜ਼ਿਲ੍ਹਿਆਂ ‘ਚ RTO ਦੀਆਂ ਅਸਾਮੀਆਂ ਕੀਤੀਆਂ ਬਹਾਲ

ਪੰਜਾਬ ਵਿੱਚ ਹੁਣ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਡਰਾਈਵਿੰਗ ਲਾਇਸੈਂਸ ਲੈਣ ਲਈ ਲੋਕਾਂ ਨੂੰ ਮਹੀਨਿਆਂ ਤੱਕ ਇੰਤਜ਼ਾਰ ਨਹੀਂ ਕਰਨਾ...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 34.72 ਲੱਖ ਰੁ: ਦੀ ਡਰੱਗ ਮਨੀ ਸਣੇ 13 ਅੰਤਰਰਾਸ਼ਟਰੀ ਤਸਕਰ ਕਾਬੂ

ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਜ ਵੀਰਵਾਰ...

ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਖੋ ਕੀ ਕਿਹਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ। ਜੱਦੀ ਪਿੰਡ ਬਾਦਲ ਵਿੱਚ ਕਰਵਾਏ ਸਮਾਗਮ...

ਅਬੋਹਰ ‘ਚ 3 ਨਸ਼ਾ ਤਸਕਰ ਕਾਬੂ: 12 ਗ੍ਰਾਮ ਹੈਰੋਇਨ, 2 ਦੇਸੀ ਪਿਸਤੌਲ ਤੇ 2 ਜਿੰਦਾ ਕਾਰਤੂਸ ਬਰਾਮਦ

ਪੰਜਾਬ ਦੇ ਅਬੋਹਰ ਸ਼ਹਿਰ ਵਿਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ...

ਅਮਰੀਕਾ ‘ਚ 2 ਪੰਜਾਬੀ ਭਰਾਵਾਂ ਦਾ ਗੋ.ਲੀਆਂ ਮਾਰ ਕੇ ਕ.ਤਲ, ਸ਼ਾਪਿੰਗ ਮਾਲ ਦੇ ਬਾਹਰ ਕੀਤੀ ਫਾਇਰਿੰਗ

ਅਮਰੀਕਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ...

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ...

ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ: ਡੇਰਾ ਬਿਆਸ ਮੁਖੀ ਤੇ ਚੌਟਾਲਾ ਹੋਏ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ...

ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਅੱਗੇ ਭਾਵੁਕ ਹੋ ਗਏ ਸੁਖਬੀਰ ਸਿੰਘ ਬਾਦਲ ! ਭਰੇ ਮਨ ਨਾਲ ਟੇਕਿਆ ਮੱਥਾ

75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਪੰਜਾਬ ਦੇ...

ਕਬੱਡੀ ਖਿਡਾਰੀ ਸੰਦੀਪ ਅੰਬੀਆ ਦੇ ਕ.ਤਲ ਦਾ ਦੋਸ਼ੀ ਸੁਰਜੀਤ ਚੱਠਾ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ...

ਲੁਧਿਆਣਾ : ਪੁਲਿਸ ਨੇ 135 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ...

ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ, ਮਾਨਸਾ ਵਿਖੇ ਹੋਵੇਗਾ ਅੰਤਿਮ ਸਸਕਾਰ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ...