Apr 08

ਪੰਜਾਬ ‘ਚ ਕੋਰੋਨਾ ਦੇ 159 ਨਵੇਂ ਮਾਮਲੇ ਆਏ ਸਾਹਮਣੇ: ਐਕਟਿਵ ਕੇਸਾਂ ਦੀ ਗਿਣਤੀ 584 ਤੱਕ ਪਹੁੰਚੀ

ਪੰਜਾਬ ‘ਚ ਕੋਰੋਨਾ ਦਾ ਕਹਿਰ ਘੱਟ ਹੋਣ ਦੀ ਬਜਾਏ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301...

ਫਾਜ਼ਿਲਕਾ ‘ਚ ਬੇਕਾਬੂ ਕਾਰ ਟਰੱਕ ਨਾਲ ਟਕਰਾਈ, 6 ਮਹੀਨੇ ਦੇ ਬੱਚੇ ਸਣੇ 2 ਔਰਤਾਂ ਦੀ ਮੌ.ਤ

ਪੰਜਾਬ ਦੇ ਫਾਜ਼ਿਲਕਾ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਕਾਰ ਵਿੱਚ ਸਵਾਰ 1 ਨਵਜੰਮੇ ਬੱਚੇ ਸਮੇਤ...

ਜਮਾਲਪੁਰ ‘ਚ ਮੁਲਜ਼ਮਾਂ ਕੋਲੋਂ 105 ਗ੍ਰਾਮ ਹੈਰੋਇਨ ਬਰਾਮਦ: 2 ਨਸ਼ਾ ਸਪਲਾਈ ਕਰਨ ਵਾਲੇ ਕਾਬੂ

ਹੈਰੋਇਨ ਸਪਲਾਈ ਕਰਨ ਵਾਲੇ ਇੱਕ ਸਪਲਾਇਰ ਨੂੰ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜਿੰਦਰ ਉਰਫ਼...

ਅੰਮ੍ਰਿਤਸਰ : ਜ਼ਹਿਰੀਲਾ ਪਦਾਰਥ ਨਿਗਲਣ ਵਾਲੇ 6ਵੀਂ ਕਲਾਸ ਦੇ ਬੱਚੇ ਦੀ ਮੌ.ਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਅੰਮ੍ਰਿਤਸਰ ਵਿਚ ਬੀਤੇ ਦਿਨੀਂ 6ਵੀਂ ਕਲਾਸ ਦੇ ਇਕ ਵਿਦਿਆਰਥੀ ਨੇ ਸਕੂਲ ਵਿਚ ਹੀ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਤੇ ਉਸ ਨੂੰ ਅੰਮ੍ਰਿਤਸਰ ਦੇ...

ਸਾਂਸਦ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ, ਖਰਾਬ ਫਸਲਾਂ ਲਈ ਕੀਤੀ ਪੈਕੇਜ ਦੀ ਮੰਗ

ਪੰਜਾਬ ਵਿਚ ਮੀਂਹ ਨਾਲ ਫਸਲਾਂ ਨੂੰ ਹੋਏ ਨੁਕਸਾਨ ਦੇ ਮਾਮਲੇ ਵਿਚ ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ...

ਕੇਂਦਰੀ ਜੇਲ੍ਹ ‘ਚੋਂ 13 ਮੋਬਾਈਲ ਫ਼ੋਨ ਤੇ 80 ਤੰਬਾਕੂ ਦੇ ਪਾਊਚ ਬਰਾਮਦ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਕੇਂਦਰੀ ਜੇਲ੍ਹ ‘ਚੋਂ 13...

ਨਵਾਂਸ਼ਹਿਰ : ਦੋ ਭੈਣਾਂ ਦੇ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਕ.ਤਲ, ਜਾਂਚ ਵਿਚ ਜੁਟੀ ਪੁਲਿਸ

ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਪਿੰਡ ਡੱਲੇਵਾਲ ਵਿਖੇ 23 ਸਾਲਾ ਨੌਜਵਾਨ ਦਾ ਅਣਪਛਾਤੇ ਲੋਕਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।...

ਹੁਸ਼ਿਆਰਪੁਰ ਵਾਸੀਆਂ ਨੂੰ ਮਿਲੇਗੀ ਰਾਹਤ, 360 ਕਰੋੜ ਦੀ ਲਾਗਤ ਨਾਲ ਜਲਦ ਬਣੇਗਾ ਮੈਡੀਕਲ ਕਾਲਜ

ਹੁਸ਼ਿਆਰਪੁਰ ਦੇ ਲੋਕਾਂ ਨੂੰ ਜਲਦ ਹੀ ਬੇਹਤਰ ਸਿਹਤ ਸਹੂਲਤਾਂ ਮਿਲਣਗੀਆਂ। ਗੰਭੀਰ ਬੀਮਾਰੀ ਦੇ ਇਲਾਜ ਲਈ ਉਨ੍ਹਾਂ ਨੂੰ ਜਲੰਧਰ ਤੇ ਲੁਧਿਆਣਾ...

‘ਸਖਤੀ ਦੇ ਬਾਵਜੂਦ ਨਹੀਂ ਰੁਕ ਰਹੀ ਗੈਰ-ਕਾਨੂੰਨੀ ਮਾਈਨਿੰਗ, ਦੋਸ਼ੀਆਂ ਖਿਲਾਫ ਕਾਰਵਾਈ ਜ਼ਰੂਰੀ’ : ਹਾਈਕੋਰਟ

ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਅਗਾਊਂ ਜ਼ਮਾਨਤ ਲਈ ਦਾਇਰ ਪਟੀਸ਼ਨ ਨੂੰ ਰੱਦ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਚਿੰਤਾ...

ਅੱਜ ਅੰਮ੍ਰਿਤਸਰ ਪਹੁੰਚਣਗੇ ਨਵਜੋਤ ਸਿੱਧੂ, ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਹੋਣਗੇ ਨਤਮਸਤਕ

ਸਾਲ 1988 ਦੇ ਰੋਡਰੇਜ ਮਾਮਲੇ ਵਿਚ ਪੰਜਾਬ ਜੇਲ੍ਹ ਵਿਚ ਸਜ਼ਾ ਕੱਟ ਕੇ ਸਾਢੇ 10 ਮਹੀਨਿਆਂ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ...

ਪੰਜਾਬ ਦੇ 57 ਗੈਂਗਸਟਰਾਂ ਤੇ ਅੱਤਵਾਦੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਤਿਆਰੀ! NIA ਨੇ ਮੰਗਿਆ ਰਿਕਾਰਡ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ 57 ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਤਿਆਰੀ ਸ਼ੁਰੂ ਕਰ...

ਅੰਮ੍ਰਿਤਸਰ : 6ਵੀਂ ਕਲਾਸ ਦੇ ਬੱਚੇ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਲੜ ਰਿਹੈ ਜ਼ਿੰਦਗੀ-ਮੌਤ ਦੀ ਜੰਗ

ਅੰਮ੍ਰਿਤਸਰ ਦੇ ਇਕ ਨਿੱਜੀ ਸਕੂਲ ਦੇ 6ਵੀਂ ਕਲਾਸ ਦੇ 11 ਸਾਲਾਂ ਵਿਦਿਆਰਥੀ ਦੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦਾ...

ਨੌਜਵਾਨਾਂ ਲਈ CM ਮਾਨ ਦਾ ਵੱਡਾ ਐਲਾਨ, UPSC ਪ੍ਰੀਖਿਆ ਦੀ ਮੁਫਤ ਕੋਚਿੰਗ ਲਈ ਖੁੱਲ੍ਹਣਗੇ ਸੈਂਟਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵੀ ਆਪ ਸਰਕਾਰ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਕੜੀ ਵਿੱਚ ਸੀ.ਐੱਮ. ਮਾਨ...

ਬੈਠਕਾਂ ਕੱਢਦਿਆਂ ਖਤਰਨਾਕ ਗੈਂਗਸਟਰ ਦਾ ਵੀਡੀਓ ਆਇਆ ਸਾਹਮਣੇ, ਕੰਨ ਫੜ ਗੁਨਾਹਾਂ ਦੀ ਮੰਗ ਰਿਹਾ ਮੁਆਫ਼ੀ

ਵਰਿੰਦਰ ਪ੍ਰਤਾਪ ਸਿੰਘ ਉਰਫ ਕਾਲਾ ਰਾਣਾ, ਜੋਕਿ ਪੇਸ਼ੇ ਵਜੋਂ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਦੇ ਸਿੰਡੀਕੇਟ ਦਾ ਮੈਂਬਰ ਹੈ ਤੇ ਉਸ ‘ਤੇ...

ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦਾ ਵੱਡਾ ਫੈਸਲਾ, ਮੰਤਰੀ ਹਰਪਾਲ ਚੀਮਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਲੋਕ ਸਭਾ ਹਲਕਾ ਜਲੰਧਰ ਜ਼ਿਮਨੀ ਚੋਣਾਂ ਦਾ ਜਿ਼ੰਮਾ ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪ ਦਿੱਤਾ ਹੈ। ਪਾਰਟੀ ਨੇ...

ਯੂ-ਟਿਊਬ ‘ਤੇ ਛਾਇਆ ਮੂਸੇਵਾਲਾ ਦਾ ਗਾਣਾ ‘ਮੇਰਾ ਨਾਂ’, ਪਿਤਾ ਬਲਕੌਰ ਸਿੰਘ ਬੋਲੇ- ‘ਫੈਨਸ ਨੇ ਸਾਬਤ ਕੀਤਾ…’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਰਿਲੀਜ਼ ਹੋਇਆ ਉਸ ਦਾ ਤੀਜਾ ਗੀਤ ‘ਮੇਰਾ ਨਾਂ’ ਯੂ-ਟਿਊਬ ‘ਤੇ ਛਾ ਗਿਆ ਹੈ। ਉਸ...

ਰਾਹੁਲ ਗਾਂਧੀ ਦੇ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਨੂੰ ਮਿਲੇ ਨਵਜੋਤ ਸਿੰਘ ਸਿੱਧੂ

ਰੋਡਰੇਜ ਕੇਸ 1988 ਵਿਚ ਸਾਢੇ 10 ਮਹੀਨੇ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਦੋ ਦਿਨ ਦੇ ਦਿੱਲੀ ਦੌਰੇ ‘ਤੇ ਹਨ। ਨਵਜੋਤ ਸਿੰਘ ਸਿੱਧੂ...

CM ਮਾਨ ਦਾ ਦਾਅਵਾ-‘ਨਵੀਂ ਐਕਸਾਈਜ਼ ਪਾਲਿਸੀ ਨਾਲ ਖਜ਼ਾਨੇ ‘ਚ 2587 ਕਰੋੜ ਦਾ ਹੋਇਆ ਵਾਧਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮਾਲੀਏ ਵਿਚ ਪਿਛਲੇ ਸਾਲ ਦੀ ਤੁਲਨਾ ਵਿਚ ਕਈ ਗੁਣਾ ਵਾਧਾ ਹੋਇਆ ਹੈ।...

ਬਾਕਸਰ ਦੇ ਹੱਕ ‘ਚ ਗੋਲਡੀ ਬਰਾੜ ਨੇ ਪਾਈ ਪੋਸਟ, ਕਿਹਾ-‘ਜੋ ਸਾਡੇ ਕੰਮ ਆਇਆ, ਉਸ ਲਈ ਹਰ ਸਮੇਂ ਤਿਆਰ ਮਿਲਾਂਗੇ’

ਗੈਂਗਸਟਰ ਗੋਲਡੀ ਬਰਾੜ ਦੀਪਕ ਬਾਕਸਰ ਦੀ ਗ੍ਰਿਫਤਾਰੀ ਦੇ ਬਾਅਦ ਭੜਕ ਗਿਆ ਹੈ। ਉਸ ਨੇ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਕੀਤੀ ਹੈ ਕਿ ਜੋ ਸਾਡੇ...

ਭਾਜਪਾ ਵਿਚ ਜਾਣ ਦੀਆਂ ਅਫਵਾਹਾਂ ਦਰਮਿਆਨ ਸਾਬਕਾ CM ਚਰਨਜੀਤ ਚੰਨੀ ਦੇ ਘਰ ਪਹੁੰਚੇ ਸ਼ਸ਼ੀ ਥਰੂਰ

ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਹੈ। ਥਰੂਰ ਉਨ੍ਹਾਂ ਦੀ...

ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ‘ਤੇ CM ਭਗਵੰਤ ਮਾਨ ਦੀ ਅੱਜ ਮੀਟਿੰਗ

ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ‘ਤੇ ਕਾਬੂ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਹਤ ਵਿਭਾਗ ਨਾਲ ਮੀਟਿੰਗ...

ਲੁਧਿਆਣਾ : ਪਿੰਡ ਕੱਦੋਂ ਦਾ ਸਰਪੰਚ ਬਰਖਾਸਤ, ਹਰੇ-ਭਰੇ ਦਰੱਖਤਾਂ ਨੂੰ ਕਟਵਾਉਣ ਦਾ ਲੱਗਾ ਦੋਸ਼

ਲੁਧਿਆਣਾ ਦੇ ਪਿੰਡ ਕੱਦੋਂ ਦੇ ਸਰਪੰਚ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਬਰਖਾਸਤ ਕਰ ਦਿੱਤਾ ਹੈ। ਸਰਪੰਚ ਦਾ ਦੋਸ਼ ਹੈ ਕਿ...

ਪੰਜਾਬ ‘ਚ ਲਗਾਤਾਰ ਦੂਜੇ ਦਿਨ ਕੋਰੋਨਾ ਨਾਲ 1 ਮੌ.ਤ: 111 ਨਵੇਂ ਮਾਮਲੇ ਆਏ ਸਾਹਮਣੇ

ਪੰਜਾਬ ‘ਚ ਲਗਾਤਾਰ ਦੂਜੇ ਦਿਨ ਕੋਰੋਨਾ ਮਰੀਜ਼ ਦੀ ਮੌਤ ਹੋਣ ਨਾਲ ਅਪ੍ਰੈਲ ਮਹੀਨੇ ‘ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 4 ਹੋ ਗਈ...

ਕੈਨੇਡਾ ਨੇ ਖੋਲ੍ਹੇ ਨਾਬਾਲਗ ਬੱਚਿਆਂ ਲਈ ਮਾਈਨਰ ਸਟੱਡੀ ਵੀਜ਼ਾ, ਕਰੋ ਅਪਲਾਈ 9501720202

ਜਦੋਂ ਵਿਦੇਸ਼ ਵਿੱਚ ਪੜ੍ਹਨ ਦੀ ਗੱਲ ਆਉਂਦੀ ਹੈ, ਤਾਂ ਕੈਨੇਡਾ ਹਰ ਉਮਰ ਦੇ ਵਿਦਿਆਰਥੀਆਂ ਲਈ ਇੱਕ ਪ੍ਰਸਿੱਧ ਮੰਜ਼ਿਲ ਹੈ, ਪਰ ਛੋਟੇ ਬੱਚਿਆਂ...

ਬਿਜਲੀ 9 ਤੋਂ ਵਧਾ ਕੇ 14 ਫੀਸਦੀ ਕਰਨ ਨੂੰ ਮਨਜ਼ੂਰੀ, ਗਰਮੀ-ਮੀਂਹ ‘ਚ ਰੋਜ਼ਾਨਾ ਮਿਲੇਗੀ 200 ਮੈਗਾਵਾਟ ਵਾਧੂ ਬਿਜਲੀ

ਮਨਿਸਟਰੀ ਆਫ ਪਾਵਰ ਨੇ ਚੰਡੀਗੜ੍ਹ ਦਾ ਅਨਐਲੋਕੇਟਿਡ ਬਿਜਲੀ ਕੋਟਾ 9 ਤੋਂ ਵਧਾ ਕੇ 14 ਫੀਸਦੀ ਕਰਨ ਨੂੰ ਮਨਜ਼ੂਰੀ ਭੇਜ ਦਿੱਤੀ ਹੈ। 1 ਅਪ੍ਰੈਲ ਤੋਂ...

ਪੰਜਾਬ ਪੁਲਿਸ ਵੱਲੋਂ ਹਾਈ ਅਲਰਟ, DGP ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਦਿੱਤੇ ਹੁਕਮ

ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ...

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਕਪੂਰਥਲਾ ਦੇ ਨੌਜਵਾਨ ਦੀ ਮੌ.ਤ, 5 ਸਾਲ ਪਹਿਲਾਂ ਗਿਆ ਸੀ ਵਿਦੇਸ਼

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਕੂਕਾਂ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੌਤ ਦੀ ਖਬਰ ਨਾਲ ਪਿੰਡ...

ਪੰਜਾਬ ਪੁਲਿਸ ਨੇ ਸਰਚ ਮੁਹਿੰਮ ਤਹਿਤ 5869 ਘਰਾਂ ਦੀ ਕੀਤੀ ਚੈਕਿੰਗ, 322 ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਸ਼ਹਿਰਾਂ ਦੇ ਕਸਬਿਆਂ ਦੇ ਬਾਹਰੀ ਇਲਾਕਿਆਂ ਵਿਚ ਬਣੀ ਕਾਲੋਨੀਆਂ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ।...

ਕਿਸਾਨਾਂ ਨੂੰ ਰਾਹਤ ਦੇਣ ਦੀ ਤਿਆਰੀ ‘ਚ ਕੇਂਦਰ, ਫਸਲ ਵਿੱਚ ਨਮੀ ਤੇ ਦਾਣੇ ਦੇ ਆਕਾਰ ‘ਚ ਮਿਲੇਗੀ ਛੋਟ!

ਪੰਜਾਬ ਸਣੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਣਕ ਦੇ...

ਜਜ਼ਬੇ ਨੂੰ ਸਲਾਮ, ਪੜ੍ਹਣ ਲਈ ਰੋਜ਼ ਵ੍ਹੀਲਚੇਅਰ ‘ਤੇ 3 ਕਿ.ਮੀ. ਦੂਰ ਸਕੂਲ ਜਾਂਦੀ ਗੁਰਦਾਸਪੁਰ ਦੀ ਦਿਵਿਆਂਗ ਕੁੜੀ

ਮੰਜ਼ਿਲ ‘ਤੇ ਉਹੀ ਪਹੁੰਚਦੇ ਹਨ, ਜਿਨ੍ਹਾਂ ਦੇ ਸੁਪਨਿਆਂ ‘ਚ ਜਾਨ ਹੁੰਦੀ ਏ, ਖੰਭਾਂ ਨਾਲ ਕੁਝ ਨਹੀਂ ਹੁੰਦਾ, ਹੌਂਸਲੇ ਨਾਲ ਉਡਾਨ ਹੁੰਦੀ ਏ।...

ਸਰਕਾਰੀ ਬੱਸ ‘ਚ ਮੁਫ਼ਤ ਦਾ ਸਫ਼ਰ ਪਿਆ ਮਹਿੰਗਾ, ਹੰਗਾਮੇ ਕਰਕੇ ਔਰਤ ਨੂੰ ਭਰਨੇ ਪਏ 3000 ਰੁਪਏ

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਦਾ ਸਫ਼ਰ ਮੁਫ਼ਤ ਹੈ। ਪਰ ਅਕਸਰ ਉਨ੍ਹਾਂ ਦੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨਾਲ ਝੜਪ ਹੋ ਜਾਂਦੀ...

ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, CM ਮਾਨ ਬੋਲੇ- ‘ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ‘ਚ’

ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਮਾਨ ਪੰਜਾਬ ਵਾਸੀਆਂ ਨੂੰ ਰਾਹਤ ਭਰੀ ਖਬਰ ਦਿੱਤੀ...

ਦਿੱਲੀ ਪਹੁੰਚੇ ਨਵਜੋਤ ਸਿੱਧੂ, ਰਾਹੁਲ ਨੂੰ ਮੇਂਟੋਰ ਤੇ ਪ੍ਰਿਯੰਕਾ ਨੂੰ ਦੱਸਿਆ ਫਿਲਾਸਫਰ-ਗਾਈਡ

ਪਟਿਆਲਾ ਜੇਲ੍ਹ ਤੋਂ ਬੀਤੇ ਦਿਨੀਂ ਰਿਹਾਅ ਹੋਏ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਦਿੱਲੀ ਪਹੁੰਚ ਗਏ। ਜਿੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਅਤੇ...

ਸਵਾ ਸਾਲ ਮਗਰੋਂ ਵਤਨ ਪਰਤਿਆ ਪਾਕਿਸਤਾਨੀ ਨੌਜਵਾਨ, ਸਰਹੱਦ ਪਾਰ ਕਰਨ ਦੀ ਮਿਲੀ ਸੀ 7 ਮਹੀਨੇ ਦੀ ਸਜ਼ਾ

ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਵਾਹਗਾ ਸਰਹੱਦ ਰਾਹੀਂ ਅੱਜ ਇੱਕ ਪਾਕਿਸਤਾਨੀ ਨੂੰ ਉਸ ਦੇ ਵਤਨ ਵਾਪਸ ਭੇਜ ਦਿੱਤਾ ਗਿਆ। ਦਸੰਬਰ 2021 ‘ਚ ਗਲਤੀ...

ਹੁਸ਼ਿਆਰਪੁਰ ‘ਚ ਚਿੱਟੇ ਦਿਨ 2 ਬੱਚਿਆਂ ਦੀ ਮਾਂ ਦਾ ਕਤਲ, ਮੂੰਹ ਬੋਲੇ ਭਰਾ ਉਤਾਰਿਆ ਮੌਤ ਦੇ ਘਾਟ

ਹੁਸ਼ਿਆਰਪੁਰ ਵਿੱਚ ਦੋ ਬੱਚਿਆਂ ਦੀ ਮਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਕ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਬੋਦਲ ਕੋਟਲੀ ਦੀ 25...

PRTC ਦਾ ਨਿੱਜੀ ਬੱਸ ਆਪ੍ਰੇਟਰਾਂ ਨੂੰ ਝਟਕਾ, ਬੱਸ ਟਰਮਿਨਲ ਫੀਸ ‘ਚ ਕੀਤਾ ਵਾਧਾ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਬਠਿੰਡਾ ਡਿਪੂ ਤੋਂ ਨਿੱਜੀ ਆਪ੍ਰੇਟਰਾਂ ਨੂੰ ਬੱਸ ਸਟੈਂਡ ਫੀਸ ਵਧਾਉਣ ਦਾ ਰੌਲਾ ਪਾਇਆ ਜਾ ਰਿਹਾ ਹੈ।...

99.69 ਫੀਸਦੀ ਰਿਹਾ PSEB 5ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀਆਂ ਮੱਲ੍ਹਾਂ, ਮਾਨਸਾ ਦੀ ਧੀ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਦੁਪਹਿਰ 3 ਵਜੇ 5ਵੀਂ ਜਮਾਤ ਲਈ ਬੋਰਡ ਪ੍ਰੀਖਿਆ ਦਾ ਨਤੀਜਾ ਐਲਾਨ ਕੀਤਾ। ਇਸ ਸਾਲ ਦਾ ਨਤੀਜਾ 99.69...

ਜਲੰਧਰ ‘ਚ ਆਸਟ੍ਰੇਲੀਆ ‘ਤੋਂ ਪਰਤੇ ਨੌਜਵਾਨ ਦੀ ਮਿਲੀ ਲਾ.ਸ਼, ਪੁਲਿਸ ਨੇ ਦੋਸਤ ਨੂੰ ਕੀਤਾ ਗ੍ਰਿਫਤਾਰ

ਜਲੰਧਰ ਵਿਚ ਕਾਂਗਰਸੀ ਆਗੂ ਕਮਲਜੀਤ ਕੌਰ ਮੁਲਤਾਨੀ ਦੇ ਪੁੱਤਰ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਮੁਲਤਾਨੀ ਦੇ...

ਲੁਧਿਆਣਾ ‘ਚ ਨਸ਼ੇੜੀ ਪਿਓ ਦਾ ਕਾਰਾ, ਤੇਜ਼ਧਾਰ ਹਥਿਆਰ ਨਾਲ ਪਤਨੀ-ਪੁੱਤ ‘ਤੇ ਕੀਤਾ ਹਮਲਾ

ਪੰਜਾਬ ਦੇ ਲੁਧਿਆਣਾ ਦੀ ਸਮਰਾਲਾ ਸਬ-ਡਵੀਜ਼ਨ ਦੇ ਪਿੰਡ ਕੋਟਲਾ ‘ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਕੋਟਲਾ ‘ਚ ਨਸ਼ੇੜੀ ਪਿਓ ਨੇ...

ਅਬੋਹਰ : ਘਰ ‘ਚੋਂ ਬਦਬੂ ਆਉਣ ‘ਤੇ ਹੋਇਆ ਸਨਸਨੀਖੇਜ਼ ਖੁਲਾਸਾ, ਮੌਕੇ ‘ਤੇ ਪਹੁੰਚੀ ਪੁਲਿਸ

ਪੰਜਾਬ ਦੇ ਅਬੋਹਰ ਦੇ ਕੁੰਡਲ ਪਿੰਡ ‘ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੁੱਧਵਾਰ ਨੂੰ ਕਈ ਦਿਨ ਪੁਰਾਣੇ ਪਤੀ-ਪਤਨੀ ਦੀਆਂ...

ਫ਼ਰੀਦਕੋਟ ਦੀ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਗਿਰਦਾਵਰੀ ‘ਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਨੂੰ ਲੈ ਕੇ...

‘ਆਪ’ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ । ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ...

ਮੌਸਮ ਵਿਭਾਗ ਦੀ ਭਵਿੱਖਬਾਣੀ: ਇਸ ਹਫ਼ਤੇ ਸਾਫ਼ ਹੋਵੇਗਾ ਮੌਸਮ, 3 ਡਿਗਰੀ ਤੱਕ ਡਿੱਗੇਗਾ ਪਾਰਾ

ਮੈਦਾਨੀ ਇਲਾਕਿਆਂ ਵਿੱਚ ਵਧਦੀ ਗਰਮੀ ਕਾਰਨ ਸੈਲਾਨੀਆਂ ਨੇ ਪਹਾੜਾਂ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ । ਮੌਸਮ ਵਿਭਾਗ ਅਨੁਸਾਰ ਹਿਮਾਚਲ...

ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਅੱਜ ਐਲਾਨਿਆ ਜਾਵੇਗਾ 5ਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ...

ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਸਣੇ 3 ਕਾਬੂ, ਮੁਲਜ਼ਮਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ

ਭਾਰਤ-ਪਾਕਿਸਤਾਨ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਦੀ 16 ਬਟਾਲੀਅਨ ਨੇ ਘੁੰਮਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। BSF ਵੱਲੋਂ...

ਵਿਜੀਲੈਂਸ ਨੇ ਰਿਸ਼ਵਤਖ਼ੋਰ CA ਨੂੰ ਕੀਤਾ ਕਾਬੂ, ਨੋਟਿਸ ਰੱਦ ਕਰਨ ਦੇ ਬਦਲੇ NRI ਤੋਂ ਲਏ 26 ਲੱਖ ਰੁ:

ਪੰਜਾਬ ਵਿਜੀਲੈਂਸ ਬਿਊਰੋ ਨੇ ਚੰਡੀਗੜ੍ਹ ਵਿੱਚ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ...

ਲੁਧਿਆਣਾ ‘ਚ ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ ਨਾਲ ਟੱਕਰ, ਹਾਦਸੇ ‘ਚ 12 ਲੋਕ ਜ਼ਖਮੀ

ਪੰਜਾਬ ਦੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ...

ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਮਗਰੋਂ ਐਕਸ਼ਨ ‘ਚ CM ਮਾਨ, ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ

ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਕਾਫੀ ਨੁਕਸਾਨ ਹੋਏ ਹਨ। ਪੰਜਾਬ ਦੇ...

ਨਗਰ ਨਿਗਮ ਲੁਧਿਆਣਾ ਦੀ ਪਹਿਲਕਦਮੀ, ਮੁਲਾਜ਼ਮਾਂ ਲਈ ਬਣੇਗਾ ਪਹਿਲਾ ਹੈਲਥ ਏਟੀਐੱਮ ਸੈਂਟਰ

ਲੁਧਿਆਣਾ ਨਗਰ ਨਿਗਮ ਵੱਲੋਂ ਪਹਿਲਕਦਮੀ ਕੀਤੀ ਜਾ ਰਹੀ ਹੈ। ਇਥੇ ਯੂਪੀ ਦੀ ਤਰਜ ‘ਤੇ ਹੈਲਥ ਏਟੀਐੱਮ ਸੈਂਟਰ ਬਣਨ ਜਾ ਰਿਹਾ ਹੈ। ਲੁਧਿਆਣਾ ਨਗਰ...

ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਚਾਰਟਡ ਅਕਾਊਂਟੈਂਟ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ੍ਹ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ...

ਗੁਰਦਾਸਪੁਰ : ਪਤਨੀ-ਪੁੱਤ ਨੂੰ ਜਾਨੋਂ ਮਾਰਨ ਦੇ ਬਾਅਦ ASI ਨੇ ਕੈਨੇਡਾ ਬੈਠੇ ਪੁੱਤ ਨੂੰ ਵੀ ਕੀਤਾ ਸੀ ਫੋਨ

ਬੀਤੇ ਦਿਨੀਂ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਭੁੰਬਰੀ ਵਿਚ ਏਐੱਸਆਈ ਭੁਪਿੰਦਰ ਸਿੰਘ ਨੇ ਗੋਲੀਆਂ ਮਾਰ ਕੇ ਆਪਣੀ ਪਤਨੀ ਬਲਜੀਤ ਕੌਰ ਤੇ ਪੁੱਤਰ...

ਕਾਂਗਰਸ ਛੱਡ ‘ਆਪ’ ਵਿਚ ਸ਼ਾਮਲ ਹੋਏ ਸਾਬਕਾ MLA ਸੁਸ਼ੀਲ ਰਿੰਕੂ, CM ਮਾਨ ਨੇ ਕਰਵਾਇਆ ਜੁਆਇਨ

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉੁਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਨਹੀਂ ਬਾਜ਼ ਆ ਰਹੇ ਪਾਕਿ ਤਸਕਰ, ਬੋਤਲਾਂ ਚ ਪੈਕ ਕਰਕੇ ਭੇਜੀ 2.5 ਕਿਲੋ ਹੈਰੋਇਨ, BSF ਨੇ ਕੀਤਾ ਜ਼ਬਤ

ਪੰਜਾਬ ਵਿੱਚ ਭਾਰਤ-ਪਾਕਿ ਸਰਹੱਦ ’ਤੇ ਸਥਿਤ ਤਰਨਤਾਰਨ ਦੇ ਪਿੰਡ ਮਹਿੰਦੀਪੁਰ ਤੋਂ ਪੁਲਿਸ ਨੇ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਬੋਤਲਾਂ...

ਬਠਿੰਡਾ : ਸਕੂਲ ਵੈਨ ਤੇ ਕੈਂਟਰ ਦੀ ਹੋਈ ਜ਼ਬਰਦਸਤ ਟੱਕਰ, 7 ਬੱਚਿਆਂ ਸਣੇ ਡਰਾਈਵਰ ਜ਼ਖਮੀ

ਬਠਿੰਡਾ ਅੰਮ੍ਰਿਤਸਰ ਰੋਡ ਉਤੇ ਪਿੰਡ ਭੋਖੜਾ ਕੋਲ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸਕੂਲ ਵੈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ ਹੋ...

ਲੁਧਿਆਣਾ ‘ਚ ਗੈਰ-ਕਾਨੂੰਨੀ ਹਥਿਆਰਾਂ ਦਾ ਸਪਲਾਇਰ ਕਾਬੂ, ਪਿਸਤੌਲ, ਜਿੰਦਾ ਕਾਰਤੂਸ ‘ਤੇ ਇੱਕ ਕਾਰ ਬਰਾਮਦ

ਪੰਜਾਬ ਦੇ ਖੰਨਾ ਪੁਲਿਸ ਨੇ ਲੁਧਿਆਣਾ ਵਿੱਚ ਅਸਲਾ ਸਮੱਗਲਰ ਕਰਨ ਵਾਲੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਹਿ ਹੈ...

ਜਲੰਧਰ ਦੇ ਬੈਂਕ ‘ਚ 4 ਲੱਖ ਦੀ ਲੁੱਟ, ਬੈਂਕ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲੋਂ ਕੈਸ਼ ਲੈ ਹੋਇਆ ਫ਼ਰਾਰ

ਪੰਜਾਬ ਦੇ ਜਲੰਧਰ ਦੇ ਸਿਵਲ ਲਾਈਨ ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ‘ਚੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਲੁਟੇਰਾ ਬੈਂਕ ਵਿਚ 4 ਲੱਖ...

ਜਲੰਧਰ ਤੋਂ ਵੱਡੀ ਖ਼ਬਰ, ਸਾਬਕਾ MLA ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ‘ਚੋਂ ਕੱਢਿਆ ਬਾਹਰ

ਜਲੰਧਰ ਵਿੱਚ ਇੱਕ ਪਾਸੇ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਦੂਜੇ ਪਾਸੇ ਸਿਆਸਤ ਵੀ ਭਖ ਗਈ ਹੈ। ਚੋਣਾਂ ਤੋਂ ਪਹਿਲਾਂ ਹੀ ਕਾਂਗਰਸ...

ਪੰਜਾਬ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਜਰਮਨ ਪੁਲਿਸ ‘ਚ ਹੋਈ ਭਰਤੀ

ਪੰਜਾਬੀਆਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਜਲੰਧਰ ਜ਼ਿਲੇ ਦੇ ਪਿੰਡ ਰੁੜਕਾ ਕਲਾਂ ਦੀ ਰਹਿਣ ਵਾਲੀ ਪੰਜਾਬੀ ਜੈਸਮੀਨ ਕੌਰ ਨੇ ਜਰਮਨ...

ਅੰਮ੍ਰਿਤਸਰ ਬਾਰਡਰ ‘ਤੇ ਪਾਕਿ ਡਰੋਨ ਦੀ ਦਸਤਕ, BSF ਨੇ ਹੈਰੋਇਨ ਦੇ 9 ਪੈਕਟ ਕੀਤੇ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ‘ਚ ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਸ਼ੱਕੀ ਡਰੋਨ ਦੇਖਿਆ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ...

ਜਲੰਧਰ ‘ਚ ਕੁੱਤਿਆਂ ਦਾ ਆਤੰਕ, ਸਕੂਟੀ ‘ਤੇ ਘਰ ਜਾ ਰਹੇ ਜੈਨ ਸਵੀਟਸ ਦੇ ਮਾਲਕ ਨੂੰ ਨੋਚਿਆ

ਜਲੰਧਰ ਮਹਾਨਗਰ ‘ਚ ਆਵਾਰਾ ਕੁੱਤਿਆਂ ਦਾ ਆਤੰਕ ਇੰਨਾ ਵੱਧ ਗਿਆ ਹੈ ਕਿ ਰਾਤ ਵੇਲੇ ਜੇ ਗਲਤੀ ਨਾਲ ਕੋਈ ਦੋਪਹੀਆ ਵਾਹਨ ਸੜਕਾਂ ਤੋਂ ਲੰਘ ਜਾਵੇ...

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਪੰਜਾਬ ਦੇ ਸਕੂਲਾਂ ‘ਚ ਕਰਨਗੇ ਅਚਨਚੇਤ ਨਿਰੀਖਣ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ...

ਅੰਮ੍ਰਿਤਸਰ ‘ਚ ਦੇਰ ਰਾਤ ਘਰ ਨੂੰ ਲੱਗੀ ਭਿਆਨਕ ਅੱਗ, 9 ਸਾਲਾਂ ਬੱਚੇ ਸਣੇ 3 ਦੀ ਮੌ.ਤ, 4 ਗੰਭੀਰ ਜ਼ਖਮੀ

ਪੰਜਾਬ ਦੇ ਅੰਮ੍ਰਿਤਸਰ ‘ਚ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ‘ਚ 3...

ਨੌਜਵਾਨ ਵਿਚਾਰ ਲੈ ਕੇ ਆਉਣ, ਵਿਕਾਸ ‘ਚ ਸਰਕਾਰ ਕਰੇਗੀ ਮਦਦ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਆ ਕੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ...

ਜਲੰਧਰ ‘ਚ ਮਿਲੇ ਕੋਰੋਨਾ ਦੇ 14 ਨਵੇਂ ਕੇਸ, ਇੱਕ ਹਫ਼ਤੇ ‘ਚ ਸਾਹਮਣੇ ਆਏ 65 ਮਰੀਜ਼, ਵਿਭਾਗ ਨੇ ਵਧਾਈ ਸੈਂਪਲਿੰਗ

ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਹੁਣ ਜਲੰਧਰ ‘ਚ ਵੀ ਕੋਰੋਨਾ ਇਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗ ਗਿਆ ਹੈ। ਇੱਕ...

ਪੰਜਾਬ ‘ਚ ਨਾਜਾਇਜ਼ ਸ਼ਰਾਬ ‘ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਜੇ ਭੱਠੀ ਮਿਲੀ ਤਾਂ ਸਥਾਨਕ ਪੁਲਿਸ ਜ਼ਿੰਮੇਵਾਰ’

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਡਿਸਟਿਲਰੀਆਂ ਦੇ ਨਿਰਮਾਣ, ਵਿਕਰੀ ਅਤੇ ਸੰਚਾਲਨ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ...

ਅੱਜ ਪਟਿਆਲਾ ਪਹੁੰਚਣਗੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਨਾਲ ‘CM ਦੀ ਯੋਗਸ਼ਾਲਾ’ ਦੀ ਕਰਨਗੇ ਸ਼ੁਰੂਆਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਨੂੰ ਪਟਿਆਲਾ ਪਹੁੰਚਣਗੇ ਅਤੇ ਇਸ...

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਨੂੰ ਸਮਝਣ ਲਈ ਮੰਤਰੀ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਸ਼ੁਰੂ

ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਣ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦਾ ਦੌਰਾ ਸ਼ੁਰੂ...

ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ‘ਤੇ ਹਮਲਾ, 70 ਸਾਲਾ ਮਹਿਲਾ ਸਣੇ 2 ਲੋਕ ਜ਼ਖਮੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਡੇਰਾਬੱਸੀ ਦੇ...

‘ਟਰਾਂਸਪੋਰਟ ਵਿਭਾਗ ਦੀ ਆਮਦਨੀ ‘ਚ ਪਿਛਲੇ ਸਾਲ ਦੇ ਮੁਕਾਬਲੇ 661.51 ਕਰੋੜ ਰੁ. ਦਾ ਵਾਧਾ’ : ਮੰਤਰੀ ਭੁੱਲਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਵਿੱਤੀ ਸਾਲ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨੀ ਵਿਚ...

ਸਾਬਕਾ CM ਕੈਪਟਨ ਦੀ ਮੰਗ-‘ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਮਾਂਬੱਧ ਰਾਹਤ ਦੇਵੇ ਪੰਜਾਬ ਸਰਕਾਰ’

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਭਾਰੀ ਮੀਂਹ ਦੌਰਾਨ ਫਸਲਾਂ ਦੇ...

ਕਾਂਗਰਸ ਛੱਡ ਕਾਕਾ ਬਰਾੜ ਲੱਖੇਵਾਲੀ ਨੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਣ ਦਾ ਕੀਤਾ ਐਲਾਨ

ਕਾਂਗਰਸ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੋਸ਼...

ਗੁਰਦਾਸਪੁਰ ‘ਚ ਪਤਨੀ-ਪੁੱਤ ਕ.ਤਲ ਮਾਮਲਾ, ਦੋਸ਼ੀ ASI ਨੇ ਖ਼ੁਦ ਨੂੰ ਮਾਰੀ ਗੋ.ਲੀ

ਗੁਰਦਾਸਪੁਰ ਦੇ ਪਿੰਡ ਭੁੰਬਲੀ ‘ਚ ASI ਵੱਲੋਂ ਕੀਤੇ ਗਏ ਕਤਲ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਤਨੀ, ਨੌਜਵਾਨ...

ਸਾਲਾਂ ਤੋਂ ਸੀਲਬੰਦ ਪਈ ਡਰੱਗ ਰਿਪੋਰਟ ਪਹੁੰਚੀ CM ਮਾਨ ਕੋਲ , ਕਿਹਾ -‘ਦੋਸ਼ੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ’

ਮਾਣਯੋਗ ਹਾਈਕੋਰਟ ਵੱਲੋਂ ਪੰਜਾਬ ਵਿਚ ਨਸ਼ੇ ਨਾਲ ਸਬੰਧਤ ਕਈ ਸਾਲਾਂ ਤੋਂ ਬੰਦ ਪਏ 3 ਲਿਫਾਫੇ ਖੋਲ੍ਹੇ ਗਏ। ਇਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ...

ਜਲੰਧਰ ‘ਚ ਮੋਬਾਈਲ ਦੀ ਦੁਕਾਨ ‘ਚ ਚੋਰੀ, 4.50 ਲੱਖ ਦੇ ਫ਼ੋਨ ਤੇ ਨਕਦੀ ਲੈ ਕੇ ਚੋਰ ਫ਼ਰਾਰ

ਪੰਜਾਬ ਦੇ ਜਲੰਧਰ ‘ਤੋਂ ਇਕ ਵਾਰ ਫਿਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਿਸ਼ਨਪੁਰਾ ਦੇ ਕੋਟ ਕਿਸ਼ਨ ਚੰਦ ਵਿੱਚ ਇੱਕ ਮੋਬਾਈਲ ਦੀ...

ਅਬੋਹਰ ਪੁਲਿਸ ਨੇ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ, ਪਹਿਲਾਂ ਤੋਂ ਦਰਜ ਸਨ ਕਈ ਅਪਰਾਧਿਕ ਮਾਮਲੇ

ਅਬੋਹਰ ਵਿਚ ਸੀਆਈਏ ਸਟਾਫ ਦੇ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦੇ...

ਬਠਿੰਡਾ ‘ਚ CRPF-ਪੁਲਿਸ ਦਾ ਫਲੈਗ ਮਾਰਚ, ਸ਼ਰਾਰਤੀ ਅਨਸਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਵਿਚ ਪੁਲਿਸ ਅਲਰਟ ‘ਤੇ ਹੈ ਜਿਸ ਨੂੰ ਲੈ ਕੇ ਬਠਿੰਡਾ ‘ਚ CRPF-ਪੁਲਿਸ ਵੱਲੋਂ ਅੱਜ ਫਲੈਗ ਮਾਰਚ ਬਠਿੰਡਾ ਕੱਢਿਆ ਗਿਆ। ਇਹ ਫਲੈਗ ਮਾਰਚ...

ਕਪੂਰਥਲਾ : ਦਰੱਖਤ ਨਾਲ ਟਕਰਾਈ ਤੇਜ਼ ਰਫਤਾਰ ਸਵਿਫਟ ਕਾਰ, 2 ਲੋਕਾਂ ਦੀ ਮੌਕ ‘ਤੇ ਮੌ.ਤ

ਕਪੂਰਥਲਾ ਦੇ ਪਿੰਡ ਤਾਸ਼ਪੁਰ ਮੋੜ ਨੇੜੇ ਅੱਜ ਸਵੇਰੇ ਤੇਜ਼ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿਚ 2...

ਬੇਮੌਸਮੀ ਮੀਂਹ ਕਰਕੇ ਤਬਾਹ ਹੋਏ ਕਿਸਾਨ, ਕਣਕ ਦੀ ਫਸਲ ਦਾ 10-12 ਹਜ਼ਾਰ ਕਰੋੜ ਰੁ. ਦੇ ਨੁਕਸਾਨ ਦਾ ਖਦਸ਼ਾ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਏ ਮੀਂਹ ਅਤੇ ਹਨੇਰੀ ਕਾਰਨ ਖੇਤਾਂ ਵਿੱਚ ਪਈ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ। ਪੰਜਾਬ ਦੇ...

ਗੁਰਦਾਸਪੁਰ ‘ਚ ਸਨਸਨੀਖੇਜ਼ ਵਾਰਦਾਤ, ASI ਪਤਨੀ-ਪੁੱਤ ਨੂੰ ਗੋ.ਲੀ ਮਾਰ ਕੇ ਹੋਇਆ ਫ਼ਰਾਰ

ਪੰਜਾਬ ਦੇ ਗੁਰਦਾਸਪੁਰ ਵਿਚ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਿੰਡ ਭੁੰਬਲੀ ਵਿਚ ਪੁਲਿਸ ASI ਨੇ ਆਪਣੀ ਪਤਨੀ, ਬੇਟੇ ਅਤੇ...

ਰਾਜਸਥਾਨ ‘ਚ ਸ਼ਰਧਾਲੂਆਂ ਨਾਲ ਭਰਿਆਂ ਟਰੱਕ ਪਲਟਿਆ, 13 ਲੋਕ ਜ਼ਖਮੀ, 2 ਦੀ ਹਾਲਤ ਨਾਜ਼ੁਕ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਤੋਂ ਸਾਲਾਸਰ ਧਾਮ ਜਾ ਰਹੇ ਕਰੀਬ 50 ਸ਼ਰਧਾਲੂਆਂ ਨਾਲ ਭਰਿਆ ਟਰੱਕ ਪੱਲੂ ਨੇੜੇ ਟਾਇਰ ਫਟਣ...

ਲੁਧਿਆਣਾ : ‘ਬਲੈਕਮੇਲਰ ਹਸੀਨਾ’ ਕਾਬੂ, ਇੰਸਟਾ ‘ਤੇ ਅਸ਼ਲੀਲ ਰੀਲਸ ਨਾਲ ਚੱਲਦੀ ਸੀ ਬਲੈਕਮੇਲਿੰਗ ਦੀ ਖੇਡ

ਲੁਧਿਆਣਾ ਵਿੱਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ ‘ਤੇ ਰੀਲ...

ਸਾਈਕਲ ਰਿਪੇਅਰ ਕਰਦੇ-ਕਰਦੇ ਇਸ ਨੌਜਵਾਨ ਨੇ ਭਰੀ ਅਸਮਾਨ ਦੀ ਉਡਾਨ, ਖੁਦ ਬਣਾਇਆ ਪੈਰਾਗਲਾਈਡਰ

‘ਜਿੱਥੇ ਚਾਹ ਉਥੇ ਰਾਹ’ ਇਸ ਕਹਾਵਤ ਨੂੰ ਪ੍ਰੈਕਟੀਕਲ ਕਰਕੇ ਵਿਖਾਇਆ ਫਰੀਦਕੋਟ ਸ਼ਹਿਰ ਦੇ ਇੱਕ ਨੌਜਵਾਨ ਨੇ, ਜਿਸ ਨੇ ਇੱਕ ਬਹੁਤ ਹੀ...

ਮਾਨ ਸਰਕਾਰ ਦਾ ਐਕਸ਼ਨ, ਹੁਸ਼ਿਆਰਪੁਰ ਜ਼ਿਲ੍ਹੇ ਦੇ RTO ਪ੍ਰਦੀਪ ਢਿੱਲੋਂ ਨੂੰ ਕੀਤਾ ਸਸਪੈਂਡ

ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਹੁਸ਼ਿਆਰਪੁਰ ਦੇ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਨੂੰ ਸਸਪੈੰਡ ਕਰ ਦਿੱਤਾ ਗਿਾ ਹੈ। ਹੁਸ਼ਿਆਰਪੁਰ ਦੇ...

ਖ਼ਤਰਨਾਕ ਹੋਣ ਲੱਗਾ ਕੋਰੋਨਾ, ਪੰਜਾਬ ‘ਚ 2 ਲੋਕਾਂ ਦੀ ਮੌਤ, ਨਵੇਂ ਮਰੀਜ਼ਾਂ ਸਣੇ 369 ਐਕਟਿਵ ਕੇਸ

ਪੰਜਾਬ ‘ਚ ਫਿਰ ਤੋਂ ਫੈਲੀ ਕੋਰੋਨਾ ਮਹਾਮਾਰੀ ਕਾਰਨ ਹੁਸ਼ਿਆਰਪੁਰ ਅਤੇ ਜਲੰਧਰ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ...

ਗੁਰਦੁਆਰੇ ਮੱਥਾ ਟੇਕਣ ਜਾ ਰਹੇ 12ਵੀਂ ਦੇ ਬੱਚੇ ਦੀ ਹਾਦਸੇ ‘ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਪ੍ਰੀਤ

ਲੁਧਿਆਣਾ ਤੋਂ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਥੇ ਰਾੜਾ ਸਾਹਿਬ ਗੁਰਦੁਆਰੇ ‘ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ...

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ, ਬਰਨਾ ਬੁਆਏ ਦੇ ਬੋਲਾਂ ਨਾਲ ਨਵਾਂ ਗਾਣਾ ਹੋਵੇਗਾ ਰਿਲੀਜ਼

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ। ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ...

ਮੋਹਾਲੀ ਹਸਪਤਾਲ ‘ਤੇ 16 ਤੋਂ 25 ਲੱਖ ‘ਚ ਕਿਡਨੀ ਵੇਚਣ ਦਾ ਦੋਸ਼, 34 ਟਰਾਂਸਪਲਾਂਟ ਦੀ ਜਾਂਚ ਸ਼ੁਰੂ

ਮੋਹਾਲੀ ਜ਼ਿਲੇ ਦੇ ਡੇਰਾਬੱਸੀ ਕਸਬੇ ‘ਚ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ‘ਚ ਕਿਡਨੀ ਟਰਾਂਸਪਲਾਂਟ ਦੇ ਮਾਮਲੇ ‘ਚ ਨਵਾਂ ਖੁਲਾਸਾ...

ਜੱਜ ‘ਤੇ ਵਿਵਾਦਿਤ ਟਿੱਪਣੀ, CM ਖੱਟਰ ਬੋਲੇ, ‘ਮੈਨੂੰ ਅਫ਼ਸੋਸ ਏ, ਮੈਂ ਆਪਣੇ ਸ਼ਬਦ ਵਾਪਸ ਲੈਂਦਾਂ’

ਸੀਐੱਮ ਮਨੋਹਰ ਲਾਲ ਨੇ ਸੋਮਵਾਰ ਨੂੰ ਭਿਵਾਨੀ ਦੇ ਖੜਕ ਪਿੰਡ ‘ਚ ਜਨ ਸੰਵਾਦ ਪ੍ਰੋਗਰਾਮ ‘ਚ ਜੱਜ ‘ਤੇ ਕੀਤੀ ਵਿਵਾਦਿਤ ਟਿੱਪਣੀ ‘ਤੇ...

ਪੰਜਾਬ ‘ਚ ਅੱਜ ਵੀ ਪੈ ਸਕਦਾ ਏ ਹਲਕਾ ਮੀਂਹ, ਬੁੱਧਵਾਰ ਤੋਂ ਬਦਲੇਗਾ ਮੌਸਮ

ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਕਿਣਮਿਣ ਹੋ ਸਕਦੀ ਹੈ। ਇਸ ਤੋਂ ਬਾਅਦ ਪੰਜਾਬ ਦਾ ਮੌਸਮ ਸਾਫ਼ ਹੋ ਜਾਵੇਗਾ। ਇਸ ਨਾਲ ਕਿਸਾਨਾਂ...

ਮੰਤਰੀ ਭੁੱਲਰ ਦੀ ਵੈਟਰਨਰੀ ਡਾਕਟਰਾਂ ਨਾਲ ਮੀਟਿੰਗ, ਪੇਅ-ਪੈਰਿਟੀ ਬਹਾਲ ਕਰਾਉਣ ਦਾ ਦਿਵਾਇਆ ਭਰੋਸਾ

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇ-ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ ਹੈ।...

ASI ਤੇ ਹੈੱਡ ਕਾਂਸਟੇਬਲ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਦੇਹਲੋਨ...

ਸਰਪੰਚ ਸਣੇ 8 ਪੰਚਾਇਤ ਮੈਂਬਰ ਸਸਪੈਂਡ, ਪੰਚਾਇਤੀ ਫੰਡਾਂ ਦੀ ਦੁਰਵਰਤੋਂ ਦਾ ਲੱਗਾ ਸੀ ਦੋਸ਼

ਰਾਜਪੁਰਾ ਦੇ ਪਿੰਡ ਨਲਾਸ ਖੁਰਦ ਦੀ ਪੂਰੀ ਪੰਚਾਇਤ ਨੂੰ ਪੰਚਾਇਤੀ ਫੰਡਾਂ ਦੀ ਦੁਰਵਰਤੋ ਕਰਨ ਦੇ ਚਲਦਿਆਂ ਸਰਕਾਰ ਵੱਲੋਂ ਸਸਪੈਂਡ ਕੀਤਾ ਗਿਆ...

ਸਿੱਖਿਆ ਮੰਤਰੀ ਬੈਂਸ ਵੱਲੋਂ ਪੰਜਾਬ ਦੇ 30 ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ‘ਕਾਰਨ ਦੱਸੋ ਨੋਟਿਸ’ ਜਾਰੀ

ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਤੇ ਫੀਸ ਦੇ ਨਾਂ ‘ਤੇ ਲੁੱਟ ਕੀਤੀ ਜਾਂਦੀ ਰਹੀ ਹੈ। ਇਸੇ ਨੂੰ ਕੰਟਰੋਲ ਕਰਨ ਲਈ ਸਿੱਖਿਆ...

ਨਿਓਸ ਏਅਰਲਾਈਨਸ ਦੀ 6 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ-ਕੈਨੇਡਾ ਫਲਾਈਟ, 21 ਘੰਟੇ ‘ਚ ਸਫਰ ਕਰੇਗੀ ਪੂਰਾ

ਨਿਓਸ ਏਅਰਲਾਈਨਸ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਕੈਨੇਡਾ ਵਿਚ ਉਡਾਣ ਸ਼ੁਰੂ ਕਰ ਰਹੀ ਹੈ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਤੋਂ...

ਮਹਾਵੀਰ ਜਯੰਤੀ ਮੌਕੇ ਲੁਧਿਆਣਾ ‘ਚ ਮਾਸ, ਮੱਛੀ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ

ਜ਼ਿਲ੍ਹਾ ਅਧਿਕਾਰੀ ਲੁਧਿਆਣਾ ਸੂਰਭੀ ਮਲਿਕ ਨੇ ਕੱਲ੍ਹ 4 ਅਪ੍ਰੈਲ ਨੂੰ ਮਹਾਵੀਰ ਜਯੰਤੀ ਦੇ ਮੌਕੇ ‘ਤੇ ਖੰਨਾ ਤੇ ਲੁਧਿਆਣਾ ਦਿਹਾਤੀ ਖੇਤਰਾਂ...

ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ‘ਤੇ ਕੇਂਦਰ ਲਵੇਗੀ ਸਖਤ ਐਕਸ਼ਨ, NIA ਨੇ ਤਿਆਰ ਕੀਤੀ 28 ਦੀ ਲਿਸਟ, ਟੌਪ ‘ਤੇ ਗੋਲਡੀ ਬਰਾੜ

ਇੰਡੀਆ ਦੇ ਮੋਸਟ ਵਾਂਟੇਡ ਗੈਂਗਸਟਰ ਵਿਦੇਸ਼ਾਂ ਵਿਚ ਲੁਕ ਕੇ ਦੇਸ਼ ਵਿਚ ਵਾਰਦਾਤਾਂ ਨੂੰ ਅੰਜਾਮ ਦਿਵਾ ਰਹੇ ਹਨ। ਇਹ ਆਪਣੇ ਗੁਰਗਿਆਂ ਤੋਂ ਦੇਸ਼...

ਮਾਣ ਵਾਲੀ ਗੱਲ ! ਪਠਾਨਕੋਟ ਦੀ ਖੁਸ਼ੀ ਪਠਾਨੀਆ ਜਨਰਲ ਬਿਪਿਨ ਰਾਵਤ ਟਰਾਫੀ ਨਾਲ ਸਨਮਾਨਿਤ

ਪੰਜਾਬ ਦੇ ਪਠਾਨਕੋਟ ਦੇ ਪਿੰਡ ਤ੍ਰੇਹਟੀ ਦੀ 19 ਸਾਲਾ ਖੁਸ਼ੀ ਪਠਾਨੀਆ ਨੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਖੁਸ਼ੀ ਪਠਾਨੀਆ ਨੂੰ ਪਹਿਲੀ...

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ! 6 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਨਿਊਯਾਰਕ ਲਈ ਫਲਾਈਟ

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ਦੀ ਗੱਲ ਸਾਹਮਣੇ ਆਈ ਹੈ, ਜਿੱਥੇ ਇਟਾਲੀਅਨ ਏਅਰਲਾਈਨਜ਼, ਨਿਓਸ ਏਅਰ, ਮਿਲਾਨ ਵੱਲੋਂ ਅੰਮ੍ਰਿਤਸਰ ਨੂੰ...

ਫ਼ਰੀਦਕੋਟ ‘ਚ ਤੇਜ਼ ਮੀਂਹ ਦਾ ਕਹਿਰ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਤਬਾਹ

ਪੰਜਾਬ ਦੇ ਫ਼ਰੀਦਕੋਟ ‘ਚ ਐਤਵਾਰ ਨੂੰ ਕੜਕਦੀ ਧੁੱਪ ਤੋਂ ਬਾਅਦ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਧੀ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ...

ਕੇਂਦਰ ਦਾ ਗੈਂਗਸਟਰਾਂ ‘ਤੇ ਸਖਤ ਐਕਸ਼ਨ ! ਗ੍ਰਹਿ ਮੰਤਰਾਲੇ ਨੇ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ ਕੀਤੀ ਜਾਰੀ

ਕੇਂਦਰ ਸਰਕਾਰ ਹੁਣ ਪੰਜਾਬ ਅੰਦਰ ਗੈਂਗਸਟਰਾਂ ਖਿਲਾਫ਼ ਸਖਤ ਐਕਸ਼ਨ ਲੈਣ ਜਾ ਰਹੀ ਹੈ। NIA ਵੱਲੋਂ ਗੈਂਗਸਟਰਾਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰਨ...