May 18

ਮਾਨ ਸਰਕਾਰ ਦਾ ਨਵਾਂ ਫਰਮਾਨ, ਸਰਕਾਰੀ ਰਿਹਾਇਸ਼ਾਂ ‘ਚ ਪਾਲਤੂ ਜਾਨਵਰ ਰੱਖਣ ਲਈ ਲੈਣੀ ਪਵੇਗੀ ਇਜਾਜ਼ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੂੰ ਸੱਤਾ ਵਿਚ ਆਏ 2 ਮਹੀਨੇ ਦਾ ਸਮਾਂ ਹੋ ਗਿਆ ਹੈ ਤੇ ਇਨ੍ਹਾਂ 2 ਮਹੀਨਿਆਂ...

ਵਿਜੇ ਦੇਵ ਚੰਡੀਗੜ੍ਹ ਦੇ ਨਵੇਂ ਚੋਣ ਕਮਿਸ਼ਨਰ ਨਿਯੁਕਤ, ਰਾਜਪਾਲ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

ਚੰਡੀਗੜ੍ਹ ਨੂੰ ਨਵਾਂ ਚੋਣ ਕਮਿਸ਼ਨਰ ਮਿਲ ਗਿਆ ਹੈ। ਸੇਵਾਮੁਕਤ ਆਈਏਐੱਸ ਵਿਜੇ ਦੇਵ ਹੁਣ ਚੰਡੀਗੜ੍ਹ ਦੇ ਨਵੇਂ ਚੋਣ ਕਮਿਸ਼ਨਰ ਵਜੋਂ ਸੇਵਾਵਾਂ...

ਸ਼੍ਰੀ ਦੁਰਗਾ ਮਾਤਾ ਖਿਲਾਫ ਗਲਤ ਸ਼ਬਦਾਵਲੀ ਇੰਟਰਨੈੱਟ ‘ਤੇ ਵਾਇਰਲ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਹੋਈ ਘਟਨਾ ਦੌਰਾਨ ਫੁਹਾਰਾ ਚੌਕ ਪਟਿਆਲਾ ਤੇ ਇੱਕ ਵਿਅਕਤੀ ਜਿਸ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ,...

ਪੰਜਾਬ ‘ਚ ਮੀਟ ਮੰਡੀਕਰਨ ਨੂੰ ਕੀਤਾ ਜਾਵੇਗਾ ਉਤਸ਼ਾਹਿਤ, ਕਿਸਾਨਾਂ ਨੂੰ ਨਹੀਂ ਜਾਣਾ ਪਵੇਗਾ ਦੂਜੇ ਰਾਜਾਂ ‘ਚ : ਧਾਲੀਵਾਲ

ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਭਵਨ ਵਿਖੇ ਪੋਲਟਰੀ, ਸੂਰ ਅਤੇ ਬੱਕਰੀ ਪਾਲਕਾਂ...

ਪੰਜਾਬ ਕੈਬਨਿਟ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਤੋਂ 1 ਕਰੋੜ ਕਰਨ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ : ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦੀਆਂ ਦਰਾਂ...

ਸਕਿਓਰਿਟੀ ਵਾਪਿਸ ਲੈਣ ਲਈ ਹਾਈਕੋਰਟ ਪਹੁੰਚੇ ਸਾਬਕਾ ਕਾਂਗਰਸੀ MLA ਪਿੰਕੀ, ਬੋਲੇ- ‘ਮੈਨੂੰ ਜਾਨ ਦਾ ਖ਼ਤਰਾ’

ਫਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੇ ਸਕਿਓਰਿਟੀ ਵਾਪਿਸ ਲੈਣ ਲਈ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਉਨ੍ਹਾਂ...

ਕਾਂਗਰਸ ਨੂੰ ਮਜ਼ਬੂਤ ਬਣਾਉਣ ‘ਚ ਲੱਗੇ ਵੜਿੰਗ, 5 ਮੀਤ ਪ੍ਰਧਾਨਾਂ ਨੂੰ ਸੌਂਪੇ ਜ਼ਿਲ੍ਹੇ, ਮਿਲਣ ਲਈ ਦਿਨ ਵੀ ਤੈਅ

ਪੰਜਾਬ ‘ਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੂੰ ਮਜ਼ਬੂਤ​ਕਰਨ ‘ਚ ਲੱਗੇ ਹੋਏ ਹਨ। ਇਸ ਦੇ ਲਈ 5 ਉਪ ਮੁਖੀਆਂ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਭਰਤੀ ਕੀਤੇ ਜਾਣਗੇ 1766 ਰਿਟਾਇਰਡ ਪਟਵਾਰੀ

ਪੰਜਾਬ ਵਿੱਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਹੋਰ ਹੈਰਾਨ ਕਰਨ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਪਨਬੱਸ ਮੁਲਾਜ਼ਮ ਅੱਜ ਹੜਤਾਲ ‘ਤੇ

ਚੰਡੀਗੜ੍ਹ : ਜੇ ਤੁਸੀਂ ਵੀ ਰੋਜ਼ਾਨਾ ਸਰਕਾਰੀ ਬੱਸਾਂ ਵਿੱਚ ਸਫਰ ਕਰਦੇ ਹੋਏ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਪੰਜਾਬ ਰੋਡਵੇਜ਼/ ਪਨਬੱਸ/...

CM ਮਾਨ ਨੂੰ ਮਿਲਣ ਪਹੁੰਚੇ 36 ਕਿਸਾਨ ਆਗੂ, ਬੋਲੇ- ‘ਜੇ ਗੱਲਬਾਤ ਬੇਸਿੱਟਾ ਰਹੀ ਤਾਂ ਚੰਡੀਗੜ੍ਹ ਕਰਾਂਗੇ ਕੂਚ’

ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਯੂਨੀਅਨਾਂ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚ ਗਏ ਹਨ। ਇਹ...

ਕਿਸਾਨਾਂ ਦੇ ਚੰਡੀਗੜ੍ਹ ਕੂਚ ਤੋਂ ਪਹਿਲਾਂ ਹਰਕਤ ‘ਚ ਆਈ ਸਰਕਾਰ, CM ਮਾਨ ਨੇ ਸੱਦਿਆ ਮੀਟਿੰਗ ਲਈ

ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਕੂਚ ਕਰਨਗੇ। ਇਸ ਦੇ ਲਈ ਮੁਹਾਲੀ ਵਿੱਚ ਕਿਸਾਨ ਆਗੂਆਂ ਦੀ...

ਖ਼ੁਸ਼ਖ਼ਬਰੀ : ਜਲਦ ਹੋਵੇਗੀ 6635 ETT ਅਧਿਆਪਕਾਂ ਦੀ ਭਰਤੀ, ਅਦਾਲਤੀ ਸਟੇਅ ਟੁੱਟੀ

ਈਟੀਟੀ ਉਮੀਦਵਾਰਾਂ ਲਈ ਚੰਗੀ ਖਬਰ ਹੈ। ਸਿੱਖਿਆ ਵਭਾਗ ਵਿੱਚ ਈਟੀਟੀ ਦੀਆਂ 6635 ਅਸਾਮੀਆਂ ਵਿੱਚ ਭਰਤੀ ਪ੍ਰਕਿਰਿਆ ਪੂਰੀ ਹੋਣ ਦਾ ਰਾਹ ਖੁੱਲ੍ਹ...

ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ, ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕੱਟੀ ਰਾਤ

ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ਵਿੱਚ ਡਟੇ ਕਿਸਾਨ ਅੱਜ ਚੰਡੀਗੜ੍ਹ ਕੂਚ ਕਰਨਗੇ । ਕਿਸਾਨਾਂ ਵੱਲੋਂ ਪੰਜਾਬ ਦੀ ‘ਆਪ’ ਸਰਕਾਰ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਿਸਾਨਾਂ ਦੀਆਂ ਮੰਗਾਂ ‘ਤੇ ਹੋ ਸਕਦੈ ਵਿਚਾਰ-ਵਟਾਂਦਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ । ਹਾਲਾਂਕਿ ਇਸ ਮੀਟਿੰਗ...

ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, ਕਿਸਾਨ ਆਗੂਆਂ ਨੇ ਸਰਕਾਰ ਨੂੰ ਅੱਜ 3 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ । ਇਸ ਮੌਕੇ...

ਲੁਧਿਆਣਾ ਦੇ ਮਾਲ ‘ਚ ਗੁੰਡਾਗਰਦੀ, ਸ਼ਰਾਬ ਦੇ ਨਸ਼ੇ ‘ਚ ਨੌਜਵਾਨਾਂ ਨੇ ਮਹਿਲਾਵਾਂ ਨਾਲ ਕੀਤੀ ਛੇੜਛਾੜ, 3 ਗ੍ਰਿਫ਼ਤਾਰ

ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਮੰਗਲਵਾਰ ਰਾਤ ਕਰੀਬ 11.30 ਵਜੇ ਇੱਕ ਨੌਜਵਾਨ ਆਪਣੇ ਦੋਸਤਾਂ ਨਾਲ ਫਿਰੋਜ਼ਪੁਰ ਰੋਡ ‘ਤੇ ਬਣੇ ਇੱਕ ਮਾਲ...

PRTC ਮੁਲਾਜ਼ਮਾਂ ਦੀ ਸਰਕਾਰ ਨੂੰ ਚੇਤਾਵਨੀ-‘ਸਾਡੀਆਂ ਮੰਗਾਂ ਨਾ ਮੰਨੀਆਂ’ ਤਾਂ ਕਰਾਂਗੇ ਚੱਕਾ ਜਾਮ’

ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕਾਂਟ੍ਰੈਕਟਰਸ ਵਰਕਰਜ਼ ਯੂਨੀਅਨ ਨੇ ਹੜਤਾਲ ‘ਤੇ ਜਾਣ ਦੀ ਚੇਤਾਵਨੀ ਦਿੱਤੀ ਹੈ। ਯੂਨੀਅਨ ਨੇ ਕਿਹਾ ਕਿ...

ਮਾਮਲਾ ਖਾਣੇ ਦੀ ਵਾਇਰਲ ਵੀਡੀਓ ਦਾ, ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਨੂੰ ਚੰਡੀਗੜ੍ਹ ਕੀਤਾ ਤਲਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਭੋਜਨ ਅਤੇ ਪਲੇਟਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਇੱਕ...

ਧਰਨੇ ‘ਤੇ CM ਮਾਨ ਦਾ ਕਿਸਾਨ ਆਗੂਆਂ ਨੂੰ ਜਵਾਬ-‘ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ...

ਕਪੂਰਥਲਾ : ਮਾਮੂਲੀ ਵਿਵਾਦ ਨੇ ਧਾਰਿਆ ਖੂਨੀ ਰੂਪ, ASI ਵੱਲੋਂ ਅੰਨ੍ਹੇਵਾਹ ਫਾਇਰਿੰਗ ‘ਚ ਵਿਅਕਤੀ ਦੀ ਮੌਤ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਤਲਵੰਡੀ ਚੌਧਰੀਆਂ ਵਿਚ ਅੱਜ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਵੱਲੋਂ ਮਾਮੂਲੀ ਵਿਵਾਦ ਦੇ ਬਾਅਦ ਲਾਇਸੈਂਸੀ...

ਖੁਸ਼ਖਬਰੀ! ਭਾਰਤੀ ਫੌਜ ‘ਚ ਸਿਵਲੀਅਨ ਪੋਸਟਾਂ ‘ਤੇ ਨਿਕਲੀਆਂ ਭਰਤੀਆਂ, 27 ਜੂਨ ਤਕ ਕਰ ਸਕਦੇ ਹੋ ਅਪਲਾਈ

ਭਾਰਤੀ ਫੌਜ ਨੇ ਸਿਵਲੀਅਨ ਦੀ ਭਰਤੀ ਦੇ ਮੌਕਿਆਂ ਦਾ ਇੰਤਜ਼ਾਰ ਕਰ ਰਹੇ ਉਮੀਦਵਾਰਾਂ ਲਈ ਚੰਗੀ ਖਬਰ ਹੈ। ਫੌਜ ਦੇ ਪੱਛਮੀ ਕਮਾਂਡ ਅਧੀਨ ਐੱਮਐੱਚ...

CM ਮਾਨ ਨੇ ਸੰਤ ਬਲਬੀਰ ਸੀਂਚੇਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਧਰਤੀ-ਪਾਣੀ ਦੇ ਵਿਸ਼ੇ ‘ਤੇ ਕੀਤੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ NGT ਦੇ ਉੱਚ ਅਧਿਕਾਰੀਆਂ ਤੇ ਵਾਤਾਵਾਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ...

ਮੋਗਾ : ਸ਼ਰਾਬ ਦੇ ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੇ ਐਕਟਿਵਾ ਸਵਾਰ ਦਰੜਿਆ, ਬਾਹਾਂ-ਲੱਤਾਂ ਟੁੱਟੀਆਂ

ਪੁਲਿਸ ਲੋਕਾਂ ਨੂੰ ਟ੍ਰੈਫਿਕ ਨਿਯਮ ਦਾ ਪਾਲਣ ਕਰਨ ਦਾ ਸਬਕ ਸਿਖਾਉਂਦੀ ਹੈ ਤੇ ਜਦੋਂ ਉਹ ਪੁਲਿਸ ਖੁਦ ਹੀ ਟ੍ਰੈਫਿਕ ਨਿਯਮ ਤੋੜਣ ਲੱਗ ਜਾਵੇ ਤਾਂ...

ਜ਼ਮੀਨੀ ਝਗੜੇ ਨੂੰ ਲੈ ਕੇ ਤਰਨਤਾਰਨ ਦੇ ਪਿੰਡ ਪੱਖੋਪੁਰ ‘ਚ ਚੱਲੀਆਂ ਗੋਲੀਆਂ, ਇਕ ਔਰਤ ਦੀ ਮੌਤ

ਤਰਨਤਾਰਨ ਦੇ ਪਿੰਡ ਪੱਖੋਪੁਰ ਵਿਚ ਅੱਜ ਇੱਕ ਵੱਡੀ ਵਾਰਦਾਤ ਵਾਪਰੀ। ਇਥੇ ਜ਼ਮੀਨੀ ਝਗੜੇ ਨੂੰ ਲੈ ਕੇ ਘਰ ‘ਤੇ ਗੋਲੀਆਂ ਚੱਲ ਗਈਆਂ ਤੇ ਇੱਕ...

ਮੋਹਾਲੀ : ਕਿਸਾਨਾਂ ਨੇ YPS ਚੌਕ ‘ਤੇ ਲਾਇਆ ਮੋਰਚਾ, ਕਿਹਾ- ‘CM ਮਾਨ ਨੂੰ ਮਿਲੇ ਬਿਨਾਂ ਨਹੀਂ ਜਾਵਾਂਗੇ’

ਚੰਡੀਗੜ੍ਹ : ਪੁਲਿਸ ਦੀ ਭਾਰੀ ਤਾਇਨਾਤੀ ਦੇ ਵਿਚਕਾਰ ਕਈ ਕਿਸਾਨ ਜਥੇਬੰਦੀਆਂ ਨੇ ਮੋਹਾਲੀ ਦੇ ਵਾਈਪੀਐਸ ਚੌਕ ਵਿਖੇ ਮੋਰਚਾ ਲਾ ਲਿਆ ਹੈ। ਬਿਜਲੀ...

ਪੰਜਾਬ ‘ਚ ਡੂੰਘਾ ਹੋਇਆ ਬਿਜਲੀ ਸੰਕਟ, ਰੋਪੜ ਥਰਮਲ ਪਲਾਂਟ ਦੇ 4 ਵਿੱਚੋਂ 2 ਯੂਨਿਟ ਹੋਏ ਬੰਦ

ਰੋਪੜ/ਪਟਿਆਲਾ: ਪੰਜਾਬ ਨੂੰ ਕੋਲੇ ਦੀ ਸਪਲਾਈ ਦੀ ਘਾਟ ਅਤੇ ਲੰਬੇ ਸਮੇਂ ਤੋਂ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਗੋਬਿੰਦ...

ਕਬੱਡੀ ਖਿਡਾਰੀ ਸਵ. ਹਰਜੀਤ ਬਾਜਾਖਾਨਾ ਦੇ ਪਿਤਾ ਦਾ ਹੋਇਆ ਦਿਹਾਂਤ

ਕਬੱਡੀ ਦੇ ਧੁਨੰਤਰ ਖਿਡਾਰੀ ਸਵ. ਹਰਜੀਤ ਬਾਜਾਖਾਨਾ ਦੇ ਪਿਤਾ ਸ. ਬਖਸ਼ੀਸ਼ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿੱਚ ਮਸ਼ਹੂਰ...

ਕੇਂਦਰ ਨੇ ਕਣਕ ਦੇ ਬਰਾਮਦ ‘ਚ ਦਿੱਤੀ ਢਿੱਲ, 13 ਮਈ ਤੱਕ ਰਜਿਸਟਰਡ ਖੇਪਾਂ ਨੂੰ ਨਿਰਯਾਤ ਦੀ ਦਿੱਤੀ ਇਜਾਜ਼ਤ

ਕੇਂਦਰ ਸਰਕਾਰ ਨੇ ਕਣਕ ਦੀ ਬਰਾਮਦ ‘ਤੇ ਲਾਈ ਪਾਬੰਦੀ ਦੇ ਹੁਕਮਾਂ ‘ਚ ਢਿੱਲ ਦੇਣ ਦਾ ਮਨ ਬਣਾ ਲਿਆ ਹੈ। ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ...

ਮੋਹਾਲੀ : ਕਿਸਾਨਾਂ ਨੇ ਤੋੜਿਆ ਬੈਰੀਕੇਡ, ਲਾਇਆ ਮੋਰਚਾ, CM ਮਾਨ ਨੂੰ ਮਿਲਣ ‘ਤੇ ਅੜੇ, ਮੁੱਖ ਮੰਤਰੀ ਦਿੱਲੀ ਰਵਾਨਾ

ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਅਗਵਾਈ ਵਿੱਚ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਪੈਦਲ...

ਮਾਨ ਸਰਕਾਰ ਦੀ ਵੱਡੀ ਕਾਰਵਾਈ, ਪਾਵਰਕਾਮ ਦੇ ਡਾਇਰੈਕਟਰ ਪ੍ਰਬੰਧਨ ਗਗਨਦੀਪ ਸਿੰਘ ਨੂੰ ਅਹੁਦੇ ਤੋਂ ਹਟਾਇਆ

ਮਾਨ ਸਰਕਾਰ ਵੱਲੋਂ ਪਾਵਰਕਾਮ ਦੇ ਡਾਇਰੈਕਟਰ ਪ੍ਰਬੰਧਨ ਗਗਨਦੀਪ ਸਿੰਘ ਜਲਾਲਪੁਰ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।...

CM ਮਾਨ ਵੱਲੋਂ ਬਾਰ ਐਸੋ. ਨੂੰ ਢਾਈ ਕਰੋੜ ਦਾ ਐਲਾਨ, ਬੋਲੇ- ‘ਸਿਸਟਮ ਜਲਦ ਕਰਾਂਗੇ ਦਰੁੱਸਤ’

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ 2.5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ...

ਮਾਨ ਸਰਕਾਰ ਖ਼ਿਲਾਫ਼ ਉਤਰੇ ਕਿਸਾਨ! ਮੋਹਾਲੀ ਨਾਲ ਲੱਗਦੇ ਬਾਰਡਰ ਸੀਲ, ਪੁਲਿਸ ਦਾ ਸਖ਼ਤ ਪਹਿਰਾ

ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਅਗਵਾਈ ਹੇਠ ਕਿਸਾਨ ਥੋੜ੍ਹੀ ਦੇਰ ‘ਚ ਚੰਡੀਗੜ੍ਹ ਵੱਲ ਕੂਚ ਕਰਨਗੇ। ਇਸ ਸਮੇਂ ਮੋਹਾਲੀ ਦੇ ਗੁਰਦੁਆਰਾ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਸਿਵਲ ਹਸਪਤਾਲ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਦੇ ਮਾਨਾਵਾਲਾ ‘ਚ ਦੇਰ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਚਰਨਪ੍ਰੀਤ ਬਾਬਾ ਬਕਾਲਾ ਦੇ ਸਿਵਲ...

ਸੁਨੀਲ ਜਾਖੜ ਮਗਰੋਂ ਹੁਣ ਮਨਪ੍ਰੀਤ ਬਾਦਲ ਦੇਣਗੇ ਕਾਂਗਰਸ ਨੂੰ ਝਟਕਾ, ਛੱਡ ਸਕਦੇ ਨੇ ਪਾਰਟੀ!

ਪੰਜਾਬ ਵਿੱਚ ਕਾਂਗਰਸ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ। ਸੁਨੀਲ ਜਾਖੜ ਤੋਂ ਬਾਅਦ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਪਾਰਟੀ...

ਕਰਨਾਟਕ ‘ਚ ਕਿਤਾਬ ‘ਚੋਂ ਭਗਤ ਸਿੰਘ ਦਾ ਪਾਠ ਹਟਾਇਆ, CM ਮਾਨ ਬੋਲੇ- ‘ਦੇਸ਼ ਭਗਤੀ ਦੇ ਜਜ਼ਬੇ ਤੋਂ BJP ਦੀ ਰੂਹ ਕੰਬਦੀ’

ਚੰਡੀਗੜ੍ਹ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਨਾਟਕ ਦੀਆਂ ਸਕੂਲੀ ਕਿਤਾਬਾਂ...

ਨਵੀਂ ਪਹਿਲ ! ਲੁਧਿਆਣਾ ‘ਚ ਬਣੇਗਾ ਮੁਸਲਿਮ ਗਰਲਜ਼ ਕਾਲਜ, ਜਿੱਥੇ ਹਿਜਾਬ, ਤਿਲਕ ਤੇ ਦਸਤਾਰ ਸਜਾ ਕੇ ਪੜ੍ਹ ਸਕਣਗੀਆਂ ਕੁੜੀਆਂ

ਦੇਸ਼ ਭਰ ਵਿੱਚ ਬਣੇ ਨਫਰਤ ਦੇ ਮਾਹੌਲ ਵਿਚਾਲੇ ਪੰਜਾਬ ਵਿੱਚ ਨਵੀਂ ਪਹਿਲ ਕੀਤੀ ਜਾ ਰਹੀ ਹੈ। ਦਰਅਸਲ, ਲੁਧਿਆਣਾ ਵਿੱਚ ਇੱਕ ਅਜਿਹਾ ਕਾਲਜ ਬਣਾਇਆ...

ਪੰਜਾਬ ਦਾ ਮਾਹੌਲ ਵਿਗਾੜਣ ਦੀਆਂ ਸਾਜ਼ਿਸ਼ਾਂ! DGP ਨੇ ਮੰਗੀਆਂ ਕੇਂਦਰ ਤੋਂ ਨੀਮ ਫੌਜੀ ਬਲਾਂ ਦੀਆਂ 10 ਕੰਪਨੀਆਂ

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਘਟਨਾਵਾਂ ਕਰਕੇ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਸੁਰੱਖਿਆ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਵੀ...

ਅੰਮ੍ਰਿਤਸਰ : ਦੁੱਖ ਨਿਵਾਰਨ ਹਸਪਤਾਲ ਦੇ ਡਾਕਟਰ ਦੀ ਲਾਸ਼ ਮਿਲੀ ਨਹਿਰ ‘ਚੋਂ, 2 ਦਿਨਾਂ ਤੋਂ ਸੀ ਲਾਪਤਾ

ਅੰਮ੍ਰਿਤਸਰ : ਦੁੱਖ ਨਿਵਾਰਨ ਹਸਪਤਾਲ ਵਿੱਚ ਕੰਮ ਕਰਨ ਵਾਲੇ ਗ੍ਰੀਨ ਐਵੀਨਿਊ ਦੇ ਰਹਿਣ ਵਾਲੇ ਡਾਕਟਰ ਸੰਜੀਵ ਵੋਹਰਾ, ਜੋਕਿ ਪਿਛਲੇ 2 ਦਿਨਾਂ...

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ-‘AAP ਸਰਕਾਰ ਨੇ 2 ਮਹੀਨਿਆਂ ‘ਚ ਹੀ ਪੰਜਾਬ ਨੂੰ ਕੀਤਾ ਤਬਾਹ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਮਹੀਨਿਆਂ ਵਿੱਚ ਹੀ ਪੰਜਾਬ ਨੂੰ ਤਬਾਹ...

‘ਆਪ’ ਵਿਧਾਇਕ ਪਠਾਨਮਾਜਰਾ ਨੂੰ ਹਾਈਕੋਰਟ ਦਾ ਨੋਟਿਸ, ਚੋਣਾਂ ‘ਚ ਅਪਰਾਧਕ ਕੇਸ ਲੁਕਾਉਣ ਦੇ ਦੋਸ਼

ਪੰਜਾਬ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ...

ਬਲਬੀਰ ਸਿੰਘ ਰਾਜੇਵਾਲ ਦੀ ਮੰਗ, ਹਰ ਟਿਊਬਵੈੱਲ ਨੇੜੇ 10 ਬੂਟੇ ਲਗਾਉਣਾ ਲਾਜ਼ਮੀ ਕਰੇ ਸਰਕਾਰ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਪੰਜਾਬ ਵਿੱਚ ਵਾਤਾਵਰਨ ਤੇ ਪਾਣੀ ਦੇ ਘੱਟਦੇ ਪੱਧਰ ‘ਤੇ...

ਲੁਧਿਆਣਾ ਦੇ ਸਰਕਾਰੀ ਸਕੂਲ ‘ਚ 10ਵੀਂ ਮੈਥ ਦਾ ਪੇਪਰ ਰੱਦ, ਟੀਚਰ ਹੀ ਮਰਵਾ ਰਹੇ ਸਨ ਨਕਲ

ਲੁਧਿਆਣਾ ਜ਼ਿਲ੍ਹੇ ਦੇ ਇੱਕ ਸਕੂਲ ਵਿੱਚ ਗਣਿਤ ਦੇ ਪੇਪਰ ਵਿੱਚ ਸਾਮੂਹਿਕ ਨਕਲ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ 16 ਮਈ ਨੂੰ ਲਈ ਗਈ ਪ੍ਰੀਖਿਆ...

ਬਠਿੰਡਾ ‘ਚ ਹਿੰਦੂ ਧਾਰਮਿਕ ਪੁਸਤਕਾਂ ਦੀ ਹੋਈ ਬੇਅਦਬੀ, ਹਿੰਦੂ ਸੰਗਠਨ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ। ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਪਿੱਛੇ ਕੌਣ...

ਦਾੜ੍ਹੀ-ਮੁੱਛਾਂ ਵਾਲੇ ਬਿਆਨ ਕਰਕੇ ਫ਼ਸੀ ਭਾਰਤੀ ਸਿੰਘ, ਜਲੰਧਰ ਥਾਣੇ ‘ਚ ਵੀ FIR ਦਰਜ

ਦਾੜ੍ਹੀ-ਮੁੱਛ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਕਰਕੇ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਜਲੰਧਰ ਵਿੱਚ ਵੀ...

CM ਮਾਨ ਸਰਕਾਰ ਦਾ ਵੱਡਾ ਐਕਸ਼ਨ, ਸਿੱਧੀ ਕੁੰਡੀ ਨਾਲ ਚੱਲ ਰਹੇ 3 ਦਰਜਨ ਥਾਣਿਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। CM ਮਾਨ ਨੇ ਸੂਬੇ ਵਿੱਚ ਹੋ ਰਹੀ ਬਿਜਲੀ ਦੀ ਚੋਰੀ ਨੂੰ ਠੱਲ੍ਹ...

ਧਰਨੇ ਲਈ ਤਿਆਰ ਕਿਸਾਨਾਂ ਨਾਲ ਗੱਲਬਾਤ ਕਰਨਗੇ CM ਮਾਨ, ਸਾਢੇ 10 ਵਜੇ ਹੋਵੇਗੀ ਮੀਟਿੰਗ

ਮੋਹਾਲੀ ਤੋਂ ਕਿਸਾਨਾਂ ਦੇ ਵੱਡੇ ਰੋਸ ਮਾਰਚ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 10.30 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ...

ਪੰਜਾਬ ‘ਚ 46 ਦਿਨਾਂ ‘ਚ ਸਾਹਮਣੇ ਆਏ 1 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਲੁਧਿਆਣਾ-ਮੋਹਾਲੀ ‘ਚ ਵਧਣ ਲੱਗੇ ਮਰੀਜ਼

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ 153 ਐਕਟਿਵ ਕੇਸ ਹਨ। ਇਸੇ ਵਿਚਾਲੇ ਸੋਮਵਾਰ ਨੂੰ ਕੋਰੋਨਾ ਦੇ 18...

ਅੱਜ ਹਾਈਕੋਰਟ ਜਾਣਗੇ CM ਭਗਵੰਤ ਮਾਨ, ਬਾਰ ਐਸੋਸੀਏਸ਼ਨ ਦੇ ਸਨਮਾਨ ਸਮਾਰੋਹ ‘ਚ ਹੋਣਗੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚਣਗੇ । ਹਾਈ ਕੋਰਟ ਬਾਰ ਐਸੋਸੀਏਸ਼ਨ ਨੇ...

ਅੱਜ ਤੋਂ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣਗੇ ਕਿਸਾਨ, ਮੰਗਾਂ ਦੀ ਪੂਰਤੀ ਲਈ ਕੀਤਾ ਜਾਵੇਗਾ ਅੰਦੋਲਨ

ਸੰਯੁਕਤ ਕਿਸਾਨ ਮੋਰਚਾ ਹੁਣ ਚੰਡੀਗੜ੍ਹ ਨੂੰ ‘ਸਿੰਘੂ ਬਾਰਡਰ’ ਬਣਾਉਣ ਦੀ ਤਿਆਰੀ ਵਿੱਚ ਹੈ। ਮਾਨ ਸਰਕਾਰ ਖਿਲਾਫ਼ ਕਿਸਾਨਾਂ ਨੇ ਚੰਡੀਗੜ੍ਹ...

SGPC ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਸਿੰਘ ਖਿਲਾਫ ਹੋਇਆ ਮਾਮਲਾ ਦਰਜ, ਦਾੜ੍ਹੀ ਮੁੱਛਾਂ ਨੂੰ ਲੈ ਕੇ ਕੀਤਾ ਸੀ ਕਮੈਂਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੰਘ ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਕਾਰਵਾਈ...

ਮਾਨ ਸਰਕਾਰ ਦੀ ਸਖਤੀ ਤੋਂ ਬਾਅਦ ਨਾਭਾ ਦੀ ਜੇਲ੍ਹ ‘ਚੋਂ 9 ਮੋਬਾਈਲ ਸਣੇ ਹੋਰ ਨਸ਼ੀਲੇ ਪਦਾਰਥ ਹੋਏ ਬਰਾਮਦ

ਮਾਨ ਸਰਕਾਰ ਦੀ ਸਖ਼ਤੀ ਤੋਂ ਬਾਅਦ ਨਾਭਾ ਜੇਲ੍ਹ ਦੇ ਅੰਦਰ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਜਿਸ ਤਹਿਤ ਨਾਭਾ ਜੇਲ੍ਹ ਵਿਚੋਂ 9 ਮੋਬਾਇਲ...

ਪਟਿਆਲਾ ਤੋਂ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਛੋਟੀ ਨਹਿਰ ਦੀ ਪੁਲੀ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ

ਪੰਜਾਬ ਵਿਚ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇੱਕ ਹੋਰ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿਥੇ ਪਵਿੱਤਰ ਗ੍ਰੰਥ ਦੀ...

ਟਰਾਂਸਪੋਰਟ ਮੰਤਰੀ ਨੇ ਬਠਿੰਡਾ ਦੇ RTA ਦਫਤਰ ‘ਚ ਮਾਰਿਆ ਛਾਪਾ, ਰਿਕਾਰਡ ‘ਚ ਮਿਲੀਆਂ ਬੇਨਿਯਮੀਆਂ

ਚੰਡੀਗੜ੍ਹ : ਆਰ.ਟੀ.ਏ. ਦਫ਼ਤਰ ਬਠਿੰਡਾ ਦੇ ਕੰਮਕਾਜ ਵਿਰੁੱਧ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਚੱਲਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ:...

ਸਮਰਾਲਾ ‘ਚ ਨਿਹੰਗ ਸਿੰਘਾਂ ਨੇ ਬੇਰਹਿਮੀ ਨਾਲ ਕੀਤਾ 22 ਸਾਲਾ ਨੌਜਵਾਨ ਕਤਲ, ਪਰਿਵਾਰ ਨੇ ਹਾਈਵੇ ਕੀਤਾ ਜਾਮ

ਲੁਧਿਆਣਾ ਦੇ ਸਮਰਾਲਾ ‘ਚ ਨਿਹੰਗਾਂ ਨੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਉਸ ‘ਤੇ ਪਿੰਡ ਦੀ ਲੜਕੀ ਨੂੰ...

CM ਮਾਨ ਨੇ ਸਥਾਨਕ ਸਰਕਾਰਾਂ ਤੇ ਪੁਲਿਸ ਵਿਭਾਗ ‘ਚ ਤਰਸ ਦੇ ਆਧਾਰ ‘ਤੇ 57 ਨਿਯੁਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਭਵਨ ਵਿਖੇ ਨਿਯੁਕਤੀਆਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਵਿੱਚ ਸਫਲਤਾ ਅਤੇ...

‘ਜਨਤਾ ਦਰਬਾਰ’ ਤੋਂ ਬਾਅਦ CM ਮਾਨ ਬੋਲੇ- ‘ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਵੱਡੇ ਫੈਸਲੇ ਲਏ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਵਿਚ ਆਉਣ ਦੇ ਦੋ ਮਹੀਨੇ ਪੂਰਾ ਹੋਣ ‘ਤੇ ‘ਲੋਕ ਮਿਲਣੀ‘ ਪ੍ਰੋਗਰਾਮ ਤਹਿਤ ਲੋਕਾਂ ਦੀਆਂ...

ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਤਿੰਨੋਂ ਕੇਸਾਂ ਦੀ ਅਗਲੀ ਸੁਣਵਾਈ ਹੋਵੇਗੀ 30 ਮਈ ਨੂੰ

ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਤਿੰਨੋਂ ਕੇਸਾਂ ਦੀ ਅੱਜ ਸੀਜੇਐੱਮ ਮੋਨਿਕਾ ਲਾਂਬਾ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ...

ਐਕਸ਼ਨ ‘ਚ ਮਾਨ ਸਰਕਾਰ, ‘ਲੋਕ ਮਿਲਣੀ‘ ‘ਚ ਸ਼ਿਕਾਇਤ ਮਿਲਣ ‘ਤੇ 2 ਤਹਿਸੀਲਦਾਰਾਂ ਵਿਰੁੱਧ ਕਾਰਵਾਈ ਦੇ ਦਿੱਤੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੂੰ ਸੱਤਾ ਵਿਚ ਆਏ ਅੱਜ ਪੂਰੇ ਦੋ ਮਹੀਨਿਆਂ ਦਾ ਸਮਾਂ ਹੋ ਗਿਆ ਹੈ। 16 ਮਾਰਚ ਨੂੰ ਮੁੱਖ...

ਮੁੱਖ ਮੰਤਰੀ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ 18 ਮਈ ਨੂੰ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ 18 ਮਈ ਨੂੰ ਸੱਦੀ ਗਈ ਹੈ। ਇਸ ਦੌਰਾਨ ਵੱਡੇ ਫੈਸਲੇ ਲਏ ਜਾ ਸਕਦੇ ਹਨ।...

ਪੰਜਾਬ ’ਚ ਨਸ਼ੇ ਦਾ ਕਹਿਰ ਜਾਰੀ, ਮੋਗਾ ‘ਚ 23 ਸਾਲਾ ਨੌਜਵਾਨ ਚੜ੍ਹਿਆ ਚਿੱਟੇ ਦੀ ਭੇਟ

ਮੋਗਾ ਵਿੱਚ ਚਿੱਟਾ ਨਸ਼ਾ ਇਸ ਕਦਰ ਫੈਲ ਚੁੱਕਿਆ ਕਿ ਆਏ ਦਿਨ ਨੌਜਵਾਨ ਇਸ ਨਸ਼ੇ ਦੀ ਭਿਆਨਕ ਲਤ ਕਾਰਨ ਇਸ ਸੰਸਾਰ ਤੋਂ ਰੁਖ਼ਸਤ ਹੋ ਰਹੇ ਹਨ। ਦੱਸ ਦੇਈਏ...

ਦਾੜ੍ਹੀ-ਮੁੱਛਾਂ ‘ਤੇ ਟਿੱਪਣੀ ਕਰ ਵਿਵਾਦਾਂ ‘ਚ ਘਿਰੀ ਭਾਰਤੀ ਸਿੰਘ, ਸਿੱਖ ਭਾਈਚਾਰੇ ਵੱਲੋਂ ਮਾਮਲਾ ਦਰਜ

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਭਾਰਤੀ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ...

ਕਪੂਰਥਲਾ ‘ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਕਬੱਡੀ ਮੈਚ ਦੌਰਾਨ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖ਼ਮੀ

ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਕਤਲ ਤੇ ਫਾਇਰਿੰਗ ਨਾਲ ਜੁੜੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਅਜਿਹਾ ਹੀ ਇੱਕ ਤਾਜ਼ਾ...

ਜਲਾਲਾਬਾਦ ਪੁਲਿਸ ਦੀ ਮਾਈਨਿੰਗ ਮਾਮਲੇ ‘ਚ ਹੈਰਾਨੀਜਨਕ ਕਾਰਵਾਈ, 5 ਕਿਲੋ ਰੇਤਾ ਤੇ ਟੋਕਰੀ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਪੰਜਾਬ ਵਿੱਚ CM ਮਾਨ ਦੀ ਸਰਕਾਰ ਬਣਦਿਆਂ ਹੀ ਸਖ਼ਤ ਫੈਸਲੇ ਲਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ, ਮਾਈਨਿੰਗ ਜੇਲ੍ਹਾਂ ਵਿੱਚ VIP...

ਡਾਲਰ ਮਹਿੰਗਾ ਹੋਣ ਨਾਲ ਪੰਜਾਬੀ ਹੋਏ ਮਾਲੋਮਾਲ, 4 ਮਹੀਨਿਆਂ ‘ਚ ਪੰਜਾਬੀਆਂ ਦੀਆਂ ਜੇਬਾਂ ‘ਚ ਆਏ 500 ਕਰੋੜ ਰੁਪਏ

ਡਾਲਰ ਦੇ ਮੁਕਾਬਲੇ ਰੁਪਏ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਮਹਿੰਗਾ ਹੁੰਦਾ ਡਾਲਰ ਆਯਾਤ ਹੋਣ ਵਾਲੀਆਂ ਚੀਜ਼ਾਂ ਨੂੰ ਮਹਿੰਗਾ ਕਰ ਰਿਹਾ ਹੈ।...

CM ਭਗਵੰਤ ਮਾਨ ਵੱਲੋਂ ਮੂੰਗੀ ਦੀ ਫ਼ਸਲ ‘ਤੇ MSP ਦੇਣ ਦੇ ਐਲਾਨ ਮਗਰੋਂ ਵਧੀ ਮੂੰਗੀ ਦੀ ਕਾਸ਼ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਮੂੰਗੀ ਦੀ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੇਣ ਦਾ ਐਲਾਨ ਕੀਤਾ ਗਿਆ...

ਪੰਜਾਬ ‘ਚ ਅੱਜ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ ਮੀਂਹ ਤੇ ਧੂੜ ਭਰੀਆਂ ਹਵਾਵਾਂ ਚੱਲਣ ਦੀ ਜਤਾਈ ਸੰਭਾਵਨਾ

ਪੰਜਾਬ ਵਿੱਚ ਦਿਨੋਂ-ਦਿਨ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ । ਪਿਛਲੇ 3-4 ਦਿਨਾਂ ਤੋਂ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਭਿਆਨਕ ਲੂ...

ਪੰਜਾਬ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਮੋਹਾਲੀ ‘ਚ ਸਭ ਤੋਂ ਵੱਧ ਕੇਸ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ । ਪੰਜਾਬ ਵਿੱਚ ਬੇਸ਼ੱਕ ਕੋਰੋਨਾ ਦੇ 160 ਐਕਟਿਵ ਕੇਸ ਹੀ ਰਹਿ ਗਏ ਹਨ। ਇਸ ਵਿਚਾਲੇ ਸਭ ਤੋਂ...

ਮੰਦਭਾਗੀ ਖਬਰ: ਕੈਨੇਡਾ ਪੜ੍ਹਾਈ ਲਈ ਗਏ ਮੋਗਾ ਦੇ ਨੌਜਵਾਨ ਦੀ ਨਦੀ ‘ਚ ਡੁੱਬਣ ਕਾਰਨ ਹੋਈ ਮੌਤ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ...

ਅੱਜ ‘ਜਨਤਾ ਦਰਬਾਰ’ ਲਗਾਉਣਗੇ CM ਭਗਵੰਤ ਮਾਨ, ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ ਤੇ ਕੱਢਣਗੇ ਹੱਲ

ਪੰਜਾਬ ਵਿੱਚ CM ਭਗਵੰਤ ਮਾਨ ਦੀ ਸਰਕਾਰ ਬਣਿਆਂ ਨੂੰ ਅੱਜ ਦੋ ਮਹੀਨੇ ਪੂਰੇ ਹੋ ਗਏ ਹਨ। ਇਸੇ ਵਿਚਾਲੇ ਅੱਜ ਯਾਨੀ ਕਿ ਸੋਮਵਾਰ ਨੂੰ ਸਵੇਰੇ 11 ਵਜੇ...

ਸੁਖਬੀਰ ਬੋਲੇ, ‘ਕਣਕ ਬਰਾਮਦ ‘ਤੇ ਬੈਨ ਨਾਲ ਸਮੁੱਚੀ ਅਰਥ ਵਿਵਸਥਾ ‘ਤੇ ਪਏਗਾ ਮਾੜਾ ਅਸਰ’

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾਉਣ ਦੇ...

CM ਮਾਨ ਭਲਕੇ ਲਾਉਣਗੇ ‘ਜਨਤਾ ਦਰਬਾਰ’, ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਕੱਢਣਗੇ ਹੱਲ

ਭਲਕੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਵਿੱਚ ਲੋਕ ਦਰਬਾਰ ਲੱਗਣ ਜਾ ਰਿਹਾ ਹੈ। ਸੀ.ਐੱਮ. ਪੰਜਾਬ ਭਵਨ ਵਿੱਚ ਸਵੇਰੇ 11 ਵਜੇ ਇਹ...

ਨਾਕੇ ‘ਤੇ ਗੱਡੀ ‘ਚੋਂ ਮਿਲੇ ਹਥਿਆਰਾਂ ਦੇ ਬੈਗ ਨੇ ਮੋਹਾਲੀ ਪੁਲਿਸ ਨੂੰ ਪਾਈਆਂ ਭਾਜੜਾਂ, ਜਾਂਚ ‘ਚ ਨਿਕਲਿਆ ਕੁਝ ਹੋਰ ਹੀ

ਮੋਹਾਲੀ ਸੈਕਟਰ-77 ਸਥਿਤ ਪੰਜਾਬ ਦੇ ਖੁਫੀਆ ਵਿਭਾਗ ਦੇ ਹੈੱਡਕੁਆਰਟਰ ‘ਤੇ ਹਮਲੇ ਦੀ ਵਾਰਦਾਤ ਮਗਰੋਂ ਪੁਲਿਸ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ...

ਲੁਧਿਆਣਾ : ਤੇਜ਼ ਰਫਤਾਰ ਬੱਸ ਨਾਲ ਟੱਕਰ ‘ਤੇ ਸਕੂਟੀ ਤੋਂ ਡਿੱਗਿਆ ਬਜ਼ੁਰਗ ਜੋੜਾ, ਮੌਕੇ ‘ਤੇ ਮੌਤ

ਲੁਧਿਆਣਾ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸਾ ਪਿੰਡ ਲੱਢਾ ਚਿਹਲਾ ਵਿੱਚ ਵਾਪਰਿਆ। ਇੱਥੇ...

ਲਾਲਚ ‘ਚ ਫਸਿਆ ਅਮਨਦੀਪ, ਨਰਸ ਪਤਨੀ ਨੂੰ ਵਿਦੇਸ਼ ਭੇਜਣ ਲਈ ਰੱਖਿਆ ਅੱਤਵਾਦ ਦੀ ਦੁਨੀਆ ‘ਚ ਕਦਮ

ਕਰਨਾਲ ਵਿੱਚ ਧਮਾਕਾਖੇਜ਼ ਸਮੱਗਰੀ ਨਾਲ ਫੜੇ ਗਏ ਅਮਨਦੀਪ ਸਿੰਘ ਨਿਵਾਸੀ ਮੱਖੂ ਨੇ ਆਪਣੀ ਨਰਸ ਪਤਨੀ ਨੂੰ ਵਿਦੇਸ਼ ਭੇਜਣ ਲਈ ਅੱਤਵਾਦ ਦੀ ਦੁਨੀਆ...

CM ਮਾਨ ਬੋਲੇ- ‘ਪਾਕਿਸਤਾਨ ‘ਚ ਹਿੰਦੂ-ਸਿੱਖ ਸੁਰੱਖਿਆ ਯਕੀਨੀ ਬਣਾਉਣ ਲਈ ਗੱਲ ਕਰਨ ਵਿਦੇਸ਼ ਮੰਤਰੀ’

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖਾਂ ਨੂੰ ਕਤਲ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ...

ਵੱਡੀ ਖਬਰ : ਰਾਕੇਸ਼ ਟਿਕੈਤ ਨੂੰ BKU ਤੋਂ ਕੱਢਿਆ ਗਿਆ, ਨਰੇਸ਼ ਟਿਕੈਤ ਤੋਂ ਖੋਹਿਆ ਪ੍ਰਧਾਨ ਦਾ ਅਹੁਦਾ

ਭਾਰਤੀ ਕਿਸਾਨ ਯੂਨੀਅਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਿਸਾਨ ਅੰਦੋਲਨ ਦਾ ਮੁੱਖ ਚਿਹਰਾ ਰਹੇ ਰਾਕੇਸ਼ ਟਿਕੈਤ ਨੂੰ BKU ਤੋਂ ਬਾਹਰ...

ਪੰਜਾਬ ਦੀਆਂ ਜੇਲ੍ਹਾਂ ‘ਚ ਲੱਗਣਗੇ ਜੈਮਰ ਤੇ ਖੁਫੀਆ ਕੈਮਰੇ, ਅਗਲੇ 6 ਮਹੀਨਿਆਂ ‘ਚ ਦਿਖੇਗਾ ਸੁਧਾਰ : ਬੈਂਸ

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹਾ ਤੋਂ ਵੀਆਈਪੀ ਕਲਚਰ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਨਾਲ ਹੀ ਜੇਲ੍ਹਾਂ ਤੋਂ...

ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ- “ਪੰਜਾਬ ‘ਚ ਨਸ਼ੇ ਲਈ ਅਮਿਤ ਸ਼ਾਹ ਤੇ BSF ਜ਼ਿੰਮੇਵਾਰ !”

ਪੰਜਾਬ ਵਿੱਚ CM ਭਗਵੰਤ ਮਾਨ ਦੀ ਸਰਕਾਰ ਬਣਦਿਆਂ ਹੀ ਸਖਤ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ...

ਸਿਰਸਾ ਨੇ ਪੇਸ਼ਾਵਰ ‘ਚ 2 ਸਿੱਖਾਂ ਦੇ ਹੋਏ ਕਤਲ ਦੀ ਕੀਤੀ ਨਿੰਦਾ, ਕਿਹਾ-‘ਸਿੱਖਾਂ ਨੂੰ ਡਰਾਇਆ ਜਾ ਰਿਹਾ’

ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ 2 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਸਮੇਂ ਦੋਵੇਂ ਬਾੜਾ ਬਾਜ਼ਾਰ ਸਥਿਤ ਆਪਣੀ ਦੁਕਾਨ...

ਪੰਜਾਬ ‘ਚ ਗਰਮੀ ਨੇ ਕੱਢੇ ਵੱਟ ! ਤੋੜਿਆ 52 ਸਾਲਾਂ ਦਾ ਰਿਕਾਰਡ, 7 ਜ਼ਿਲ੍ਹਿਆਂ ‘ਚ ਪਾਰਾ 45 ਡਿਗਰੀ ਤੋਂ ਪਾਰ

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਵਿੱਚ ਚੱਲ ਰਹੀ ਲੂ ਤੇ ਭਿਆਨਕ ਗਰਮੀ ਕਾਰਨ ਸ਼ਨੀਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਮਈ...

ਖਹਿਰਾ ਨੇ ਟੀਨਾ ਚੌਧਰੀ ਵਿਰੁੱਧ ਦਰਜ FIR ਦਾ ਕੀਤਾ ਵਿਰੋਧ, ਬੋਲੇ-ਔਰਤਾਂ ਨੂੰ ਬਦਲਾਖੋਰੀ ਦੀ ਸਿਆਸਤ ਤੋਂ ਬਚਾਇਆ ਜਾਵੇ’

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਕੱਤਰ ਟੀਨਾ ਚੌਧਰੀ ਨੇ ਭੋਆ ਵਿਧਾਨ ਸਭਾ ਖੇਤਰ ਵਿਚ ਦੋ ਗੈਰ-ਕਾਨੂੰਨੀ ਮਾਈਨਿੰਗ ਥਾਵਾਂ ‘ਤੇ ਛਾਪਾ...

ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ 16-17 ਨੂੰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਹੈ ਪਰ ਹੁਣ ਇਸ...

ਪੰਜਾਬ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਮੋਹਾਲੀ ਤੇ ਲੁਧਿਆਣਾ ਬਣ ਰਹੇ ਹੌਟਸਪੋਟ

ਪੰਜਾਬ ਵਿੱਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਘੱਟ ਗਈ ਹੈ। ਪੰਜਾਬ ਵਿੱਚ ਹੁਣ ਕੋਰੋਨਾ ਮਾਮਲੇ ਘੱਟ ਕੇ 165 ਹੋ ਗਏ ਹਨ । ਸੂਬੇ ਵਿੱਚ ਸਭ ਤੋਂ...

ਗੁਰਦਾਸਪੁਰ : ਪਾਕਿਸਤਾਨ ਤੋਂ ਆਏ ਕਬੂਤਰ ਨੂੰ BSF ਜਵਾਨਾਂ ਨੇ ਫੜਿਆ, ਪੈਰਾਂ ‘ਚ ਸੀ ਨੰਬਰ ਲੁਕੀ ਅੰਗੂਠੀ

ਸਰਹੱਦ ਪਾਰੋਂ ਲਗਾਤਾਰ ਪਾਕਿਸਤਾਨ ਵੱਲੋਂ ਨਾਪਾਕ ਹਰਕਤਾਂ ਜਾਰੀ ਹੈ ਪਰ ਨਾਲ ਹੀ ਦੂਜੇ ਪਾਸੇ ਸੀਮਾ ਸੁਰੱਖਿਆ ਬਲ ਚੌਕੰਨੇ ਹਨ ਤੇ ਲਗਾਤਾਰ...

ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਲਈ ਨਵੀਆਂ ਹਦਾਇਤਾਂ ਜਾਰੀ, ਸਮੇਂ ‘ਚ ਵੀ ਕੀਤਾ ਗਿਆ ਬਦਲਾਅ

ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲੀ ਬੱਚਿਆਂ ਲਈ ਨਵੀਆਂ ਗਾਈਡਲਾਈਜ਼ ਜਾਰੀ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ...

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਆਉਣਗੇ ਲੁਧਿਆਣਾ, ਪਿੰਡ ਨੌਘਰਾ ‘ਚ ਸ਼ਹੀਦ ਸੁਖਦੇਵ ਦੇ ਘਰ ਜਾਣਗੇ

ਪੰਜਾਬ ਦੇ ਕੈਬਨਿਟ ਮੰਤਰੀ ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਖੇਤਰ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਲੁਧਿਆਣਾ ਆਉਣਗੇ। ਇਥੇ ਉਹ...

ਜਾਖੜ ਦੇ ਕਾਂਗਰਸ ਛੱਡਣ ‘ਤੇ ਰੰਧਾਵਾ ਬੋਲੇ- ‘CM ਨਹੀਂ ਬਣ ਸਕੇ ਤਾਂ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਨੇ’

ਸੁਨੀਲ ਜਾਖੜ ਵੱਲੋਂ ਕੱਲ੍ਹ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਜਾਂਦੇ-ਜਾਂਦੇ ਉਹ ਪਾਰਟੀ ਦੇ ਕਈ ਆਗੂਆਂ ਦੀ ਪੋਲ ਖੋਲ੍ਹ...

ਜਾਖੜ ਨੂੰ BJP ਦਾ ਸੱਦਾ! ਫਤਹਿਜੰਗ ਬਾਜਵਾ ਬੋਲੇ- ‘ਬਾਹਾਂ ਫੈਲਾ ਕੇ ਸਵਾਗਤ ਕਰਾਂਗੇ’

ਸੁਨੀਲ ਜਾਖੜ ਵੱਲੋਂ ਕਾਂਗਰ ਛੱਡਣ ਤੋਂ ਬਾਅਦ ਉਨ੍ਹਾਂ ਨੂੰ ਦੂਜੀਆਂ ਪਾਰਟੀਆਂ ਵੱਲੋਂ ਸੱਦੇ ਮਿਲਣੇ ਸ਼ੁਰੂ ਹੋ ਗਏ ਹਨ। ਭਾਜਪਾ ਨੇਤਾ ਸਾਬਕਾ...

ਜਾਖੜ ‘ਤੇ ਰਾਵਤ ਦਾ ਪਲਟਵਾਰ, ਬੋਲੇ- ‘ਕਾਂਗਰਸ ਛੱਡਣ ਤੋਂ ਵੱਧ ਡੈਮੇਜ ਪੰਜਾਬ ਚੋਣਾਂ ‘ਚ ਉਨ੍ਹਾਂ ਕਰਕੇ ਹੋਇਆ’

ਕਾਂਗਰਸੀ ਨੇਤਾ ਸੁਨੀਲ ਜਾਖੜ ਦੇ ਬਿਆਨ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੇ ਪਲਟਵਾਰ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ...

ਸੁਖਬੀਰ ਬਾਦਲ ਨੇ ਹਸਪਤਾਲ ਦੀ ਅੱਗ ‘ਚ ਫਸੇ ਲੋਕਾਂ ਦੀ ਸਲਾਮਤੀ ਲਈ ਕੀਤੀ ਅਰਦਾਸ

ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਅੱਜ ਭਿਆਨਕ ਅੱਗ ਲੱਗ ਗਈ। ਸ਼੍ਰੋਮਣੀ ਅਕਾਲੀ ਦਲਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਸਪਤਾਲ ਵਿੱਚ...

ਮੰਤਰੀ ਹਰਭਜਨ ਪਹੁੰਚੇ ਗੁਰੂ ਨਾਨਕ ਹਸਪਤਾਲ, CM ਮਾਨ ਬੋਲੇ- ‘ਮੈਂ ਲਗਾਤਾਰ ਰਾਹਤ ਕੰਮਾਂ ‘ਤੇ ਰੱਖ ਰਿਹਾਂ ਨਜ਼ਰ’

ਅੰਮ੍ਰਿਤਸਰ ਦੇ ਮੈਡੀਕਲ ਕਾਲਜ ਕੈਂਪਸ ਵਿੱਚ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਸ਼ਨੀਵਾਰ ਅਚਾਨਕ ਦੁਪਹਿਰ ਅੱਗ ਲੱਗ ਗਈ। ਐਕਸ-ਰੇ ਯੂਨਿਟ...

ਵਿਵਾਦਿਤ ਕਿਤਾਬਾਂ ਦੇ ਮਾਮਲੇ ‘ਚ ਵੱਡਾ ਐਕਸ਼ਨ, ਲੇਖਕਾਂ ਤੇ ਪਬਲਿਸ਼ਰਾਂ ਖਿਲਾਫ ਕੇਸ ਦਰਜ

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਵਾਦਿਤ ਕਿਤਾਬਾਂ ਹੋਈ ਵੱਡੀ ਕਾਰਵਾਈ ਕਰਦੇ ਹੋਏ ਲੇਖਕਾਂ ਤੇ ਪਬਲਿਸ਼ਰਾਂ ਖਿਲਾਫ ਕੇਸ ਦਰਜ ਕਰਨ ਦੇ...

CM ਮਾਨ ਨੇ ਕਣਕ ਦੀ ਖ਼ਰੀਦ ‘ਚ ਢਿੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਣਕ ਦੀ ਖਰੀਦ ਵਿਚ ਢਿੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਇਸ...

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਭਿਆਨਕ ਅੱਗ ਲੱਗ ਗਈ ਹੈ। ਅੱਗ ਦਾ...

ਪੰਜਾਬ ਸਰਕਾਰ ਨੇ ਆਬਕਾਰੀ ਤੇ ਕਰ ਇੰਸਪੈਕਟਰ ਦੀਆਂ ਕੱਢੀਆਂ 107 ਆਸਾਮੀਆਂ, 23 ਮਈ ਤੋਂ ਕਰ ਸਕਦੇ ਹੋ ਅਪਲਾਈ

ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (PSSSB) ਨੇ ਆਬਕਾਰੀ ਅਤੇ ਕਰ ਇੰਸਪੈਕਟਰ ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ...

ਪੰਜਾਬ ‘ਚ ਬਿਜਲੀ ਸੰਕਟ ਹੋਇਆ ਡੂੰਘਾ, ਲਹਿਰਾ ਮੁਹੱਬਤ ਦਾ ਇੱਕ ਹੋਰ ਯੂਨਿਟ ਹੋਇਆ ਬੰਦ

ਇੱਕ ਪਾਸੇ ਤਪਦੀ ਗਰਮੀ ਤੋਂ ਸੂਬੇ ਦੇ ਲੋਕ ਬਹੁਤ ਪ੍ਰੇਸ਼ਾਨ ਹਨ ਦੂਜੇ ਪਾਸੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਦੂਭਰ ਕਰ ਦਿੱਤਾ ਹੋਇਆ ਹੈ ਪਰ...

ਪੰਜਾਬ : ਗਰਮੀ ਨੇ ਲੋਕਾਂ ਦਾ ਜਿਊਣਾ ਕੀਤਾ ਔਖਾ, 46 ਡਿਗਰੀ ਤੱਕ ਪਹੁੰਚਿਆ ਪਾਰਾ, ਅਗਲੇ ਦੋ ਦਿਨ ਤੱਕ ਕੋਈ ਰਾਹਤ ਨਹੀਂ

ਤਪਦੀ ਗਰਮੀ ਨੇ ਪੰਜਾਬ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਘਰੋਂ ਬਾਹਰ ਨਿਕਲਣਾ ਬਹੁਤ ਹੀ ਔਖਾ ਗਿਆ ਹੈ। ਤਾਪਮਾਨ 46 ਡਿਗਰੀ ਪਹੁੰਚ...

ਸੁਨੀਲ ਜਾਖੜ ਦਾ ਅੰਬਿਕਾ ਸੋਨੀ ‘ਤੇ ਨਿਸ਼ਾਨਾ-‘ਉਨ੍ਹਾਂ ਦੀ ਜ਼ੁਬਾਨ ਨੇ ਕਾਂਗਰਸ ਦੀ ਬੇੜੀ ਡੋਬੀ, ਹਿੰਦੂ-ਸਿੱਖ ਨੂੰ ਵੰਡਿਆ’

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਫੇਸਬੁੱਕ ਲਾਈਵ ਹੋ ਕੇ ਇਸ ਦੀ ਜਾਣਕਾਰੀ ਦਿੱਤੀ। ਇਸ...

ਸੁਨੀਲ ਜਾਖੜ ਨੇ ਛੱਡੀ ਕਾਂਗਰਸ ਪਾਰਟੀ, ਕਿਹਾ-“Good luck and goodbye Congress”

ਕਾਂਗਰਸ ਦੇ ਚਿੰਤਨ ਸ਼ਿਵਿਰ ਦਰਮਿਆਨ ਪੰਜਾਬ ਤੋਂ ਨਾਰਾਜ਼ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।...

‘ਅਸੀਂ ਮੂੰਗੀ ‘ਤੇ MSP ਦਿੱਤੀ ਤਾਂ ਜੋ ਪੰਜਾਬ ਤੇ ਸਾਡਾ ਪਾਣੀ ਦੋਵੇਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਚੇ’ : CM ਮਾਨ

ਪੰਜਾਬ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ...