Mar 29

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਜੋਤੀ ਯਾਦਵ ਨਾਲ ਵਿਆਹ ਦੇ ਖੁਸ਼ਨੁਮਾ ਪਲ ਕੀਤੇ ਸ਼ੇਅਰ (ਤਸਵੀਰਾਂ)

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਚਾਰ ਦਿਨ ਪਹਿਲਾਂ ਸ਼ਨੀਵਾਰ ਨੂੰ ਆਈ.ਪੀ.ਐੱਸ. ਅਫਸਰ ਜੋਤੀ ਯਾਦਵ ਨਾਲ ਵਿਆਹ ਬੰਧਨ ‘ਚ ਬੱਝ ਗਏ।...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ, ਸ਼ਾਰਜਾਹ ਤੋਂ ਆਏ ਯਾਤਰੀ ਕੋਲੋਂ 24 ਕੈਰੇਟ ਸੋਨੇ ਦੀ ਚੇਨ ਬਰਾਮਦ

ਦੇਸ਼ ਵਿਚ ਸੋਨੇ ਲਿਆਉਣ ਲਈ ਤਸਕਰਾਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਈ ਵਾਰ ਨਾਕਾਮ...

ਸਿੱਖ ਸ਼ਰਧਾਲੂਆਂ ਲਈ ਤੋਹਫ਼ਾ, ਇਤਿਹਾਸਕ ਗੁਰੂਘਰਾਂ ਦੇ ਦਰਸ਼ਨ ਕਰਾਏਗੀ ਵਿਸ਼ੇਸ਼ ਗੁਰੂ ਕਿਰਪਾ ਯਾਤਰਾ ਟ੍ਰੇਨ

ਕੇਂਦਰ ਸਰਕਾਰ ਨੇ ਸਿੱਖ ਸ਼ਰਧਾਲੂਆਂ ਲਈ ਅੰਮ੍ਰਿਤਸਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਵਿਸ਼ੇਸ਼ ਗੁਰੂ ਕ੍ਰਿਪਾ...

ਜ਼ੀਰਕਪੁਰ ਸਬਜ਼ੀ ਮੰਡੀ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

ਪੰਜਾਬ ਦੇ ਮੋਹਾਲੀ ਦੇ ਜ਼ੀਕਰਪੁਰ ‘ਚ ਸਥਿਤ ਸਬਜ਼ੀ ਮੰਡੀ ‘ਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇੰਨੀ ਭਿਆਨਕ ਸੀ ਕਿ ਕਈ ਦੁਕਾਨਾਂ...

ਪਿਤਾ ਦੀ ਰਿਵਾਲਵਰ ਸਾਫ਼ ਕਰਦਿਆਂ ਵਾਪਰਿਆ ਹਾਦਸਾ, 17 ਸਾਲਾਂ ਪੁੱਤ ਦੀ ਗੋ.ਲੀ ਲੱਗਣ ਕਾਰਨ ਮੌ.ਤ

ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ...

ਪੰਜਾਬ-ਹਰਿਆਣਾ ‘ਚ ਮੁੜ ਮੀਂਹ ਪੈਣ ਦੇ ਆਸਾਰ, 14 ਸਾਲਾਂ ਮਗਰੋਂ ਮਾਰਚ ਰਿਹਾ ਸਭ ਤੋਂ ਠੰਡਾ

ਹਰਿਆਣਾ-ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ 14 ਸਾਲ ਬਾਅਦ ਮਾਰਚ ਦਾ ਮਹੀਨਾ ਔਸਤ ਨਾਲੋਂ 5 ਡਿਗਰੀ ਠੰਡਾ...

ਪੰਜਾਬ-ਹਿਮਾਚਲ ਦੇ CM ਵਿਚਾਲੇ ਮੀਟਿੰਗ, ਬਿਜਲੀ ਤੇ ਵਾਟਰ ਸੈੱਸ ਸਣੇ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਿਚਕਾਰ ਅੱਜ ਅਹਿਮ ਮੀਟਿੰਗ ਹੋਈ। ਇਸ ਤੋਂ...

ਬੱਬੂ ਮਾਨ ਨੂੰ ਜਨਮਦਿਨ ਮੌਕੇ ਝਟਕਾ, ਭਾਰਤ ‘ਚ ਟਵਿੱਟਰ ਅਕਾਊਂਟ ‘ਤੇ ਲੱਗੀ ਪਾਬੰਦੀ

ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਬੱਬੂ ਮਾਨ ਦੇ ਟਵਿੱਟਰ ਅਕਾਊਂਟ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ।...

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਾਰੀਕ ਦਾ ਹੋਇਆ ਐਲਾਨ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਇਹ ਐਲਨ ਕੀਤਾ ਗਿਆ ਹੈ। ਜਲੰਧਰ ਲੋਕ ਸਭਾ ਸੀਟ ਲਈ 10...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, DSP, ACP ਰੈਂਕ ਦੇ ਅਫਸਰਾਂ ਸਣੇ 33 ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ

ਪੰਜਾਬ ਪੁਲਿਸ ਵੱਲੋਂ ਵੱਡਾ ਫੇਰਬਦਲ ਕਰਦੇ ਹੋਏ ACP, DSP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ...

ਲੁਧਿਆਣਾ ‘ਚ ਟਰੱਕ-ਟਿੱਪਰ ਦੀ ਜ਼ਬਰਦਸਤ ਟੱਕਰ, ਹਾਦਸੇ ‘ਚ 3 ਲੋਕਾਂ ਦੀ ਮੌ.ਤ

ਪੰਜਾਬ ਦੇ ਲੁਧਿਆਣਾ ਦੇ ਖੰਨਾ ਨੇੜੇ ਇੱਕ ਟਰੱਕ ਅਤੇ ਟਿੱਪਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਹਾਦਸੇ ਵਿੱਚ ਟਰੱਕ ਡਰਾਈਵਰ, ਕੰਡਕਟਰ ਅਤੇ ਇੱਕ...

‘ਬੱਚਿਆਂ ਦੇ ਨਾਂ ਅੱਗੇ ਸਿੰਘ ਤੇ ਕੌਰ ਜ਼ਰੂਰ ਲਾਓ’, ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਸਲਿਆਂ ਨਾਲ ਜੁੜੇ ਅਹਿਮ ਮਤੇ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਬਜਟ ਮੀਟਿੰਗ ਵਿੱਚ ਮੰਗਲਵਾਰ ਨੂੰ ਸਿੱਖ ਮਸਲਿਆਂ ਨਾਲ ਸਬੰਧਤ ਅਹਿਮ ਪ੍ਰਸਤਾਵ ਪਾਸ ਕੀਤੇ...

ਰਾਮ ਰਹੀਮ ਦੇ ਗੁਰੂਮੰਤਰ ਤਰੀਕ ਨੂੰ ਲੈ ਕੇ ਛਿੜੀ ਬਹਿਸ, ਸੌਦਾ ਸਾਧ ਦੀ ਚਿੱਠੀ ਨਾਲ ਭਖਿਆ ਵਿਵਾਦ

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਵੱਲੋਂ ਗੁਰੂ ਮੰਤਰ ਲੈਣ ਦੀ ਤਰੀਕ ਨੂੰ ਲੈ ਕੇ ਬਹਿਸ ਛਿੜ ਗਈ ਹੈ।...

ਆਬਕਾਰੀ ਅਧਿਕਾਰੀਆਂ ਲਈ ਨਵੀਆਂ ਹਦਾਇਤਾਂ, ਪੰਜਾਬ ਦੀ ਸ਼ਰਾਬ ਦੂਜੇ ਰਾਜਾਂ ‘ਚ ਫੜੇ ਜਾਣ ‘ਤੇ ਹੋਵੇਗੀ ਕਾਰਵਾਈ

ਪੰਜਾਬ ਸਰਕਾਰ ਵੱਲੋਂ ਗੁਜਰਾਤ, ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਪੰਜਾਬ ਵਿੱਚ ਬਣੀ ਨਜਾਇਜ਼ ਸ਼ਰਾਬ ਦੇ ਫੜੇ ਜਾਣ ਦੇ ਵੱਧ ਰਹੇ ਮਾਮਲਿਆਂ ਦੇ...

ਸਕੂਲ ਸਿੱਖਿਆ ਵਿਭਾਗ ‘ਚ ਕਲਰਕਾਂ ਦੀ ਭਰਤੀ, ਮੁੱਖ ਮੰਤਰੀ ਮਾਨ ਅੱਜ ਦੇਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਸਕੂਲ...

CM ਮਾਨ ਨਾਲ ਮੁਲਾਕਾਤ ਕਰਨਗੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ, ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 29 ਮਾਰਚ ਨੂੰ ਸਵੇਰੇ ਸਾਢੇ 09:30 ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਮੁਲਾਕਾਤ...

ਸੰਤ ਸੀਂਚੇਵਾਲ ਦੀ ਕੋਸ਼ਿਸ਼ ਰੰਗ ਲਿਆਈ, ਮਸਕਟ ‘ਚ ਫਸੀ ਸਵਰਨਜੀਤ ਕੌਰ 3 ਮਹੀਨੇ ਬਾਅਦ ਪਰਤੀ ਵਤਨ

ਤਿੰਨ ਮਹੀਨੇ ਤੋਂ ਓਮਾਨ ਦੀ ਰਾਜਧਾਨੀ ਮਸਕਟ ਵਿਚ ਫਸੀ ਸਵਰਨਜੀਤ ਕੌਰ ਅੱਜ ਵਾਪਸ ਵਤਨ ਪਰਤੀ। ਉਨ੍ਹਾਂ ਨੂੰ ਲੈਣ ਲਈ ਰਾਜ ਸਭਾ ਮੈਂਬਰ ਸੰਤ...

ਫਿਰ ਜਾਗੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਆਸ, ਇਸ ਦਿਨ ਆ ਸਕਦੇ ਹਨ ਜੇਲ੍ਹ ਤੋਂ ਬਾਹਰ

ਪੰਜਾਬ ਕਾਂਗਰਸ ਦੇ ਸਾਬਕਾ ਮੁਖੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਆਸ ਇਕ ਵਾਰ ਫਿਰ ਜਗੀ ਹੈ। ਸਿੱਧੂ 34 ਸਾਲ ਪੁਰਾਣੇ ਰੋਡਰੇਜ ਮਾਮਲੇ ‘ਚ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ 30-31 ਮਾਰਚ ਨੂੰ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਪੱਛਮ ਭਾਰਤ ਦੇ ਕਈ ਸੂਬਿਆਂ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 29...

ਖੇਡ ਮੰਤਰੀ ਮੀਤ ਹੇਅਰ ਨੇ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਦਿੱਤੀ ਵਧਾਈ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ-ਖੋ ਖਿਡਾਰੀ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ ਹੈ। ਭਾਰਤੀ...

SGPC ਨੇ 11 ਅਰਬ 28 ਕਰੋੜ 14 ਲੱਖ 54 ਹਜ਼ਾਰ 380 ਦਾ ਬਜਟ ਕੀਤਾ ਪਾਸ

ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਨਰਲ ਬਜਟ ਇਜਲਾਸ ਵਿਚ 2023-24 ਲਈ 1138 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਹੈ। ਬੀਤੇ ਸਾਲ ਦੀ ਗੱਲ ਕੀਤੀ ਜਾਵੇ...

ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, BSF ਜਵਾਨਾਂ ਨੇ ਹਥਿਆਰਾਂ ਸਣੇ 2 ਪੈਕੇਟਾਂ ‘ਚ ਕਰੋੜਾਂ ਦੀ ਹੈਰੋਇਨ ਜ਼ਬਤ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਬੀਐੱਸਐੱਫ ਨੇ ਪੰਜਾਬ...

ਪਟਨਾ ‘ਚ ਡੁੱਬਣ ਨਾਲ NDRF ਦੇ ਜਵਾਨ ਦੀ ਮੌ.ਤ, ਟ੍ਰੇਨਿੰਗ ਦੌਰਾਨ ਵਾਪਰਿਆ ਹਾਦਸਾ

ਟ੍ਰੇਨਿੰਗ ਦੌਰਾਨ ਡੁੱਬਣ ਨਾਲ NDRF ਦੇ ਜਵਾਨ ਜਗਨ ਸਿੰਘ ਦੀ ਪਟਨਾ ਵਿਚ ਮੌਤ ਦਾ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ NDRF...

ਜਲੰਧਰ ਦੇਹਾਤ ਪੁਲਿਸ ਦੀ ਕਾਰਵਾਈ, 1 ਪਿਸਤੌਲ ਤੇ 6 ਜਿੰਦਾ ਕਾਰਤੂਸ ਸਣੇ ਦੋ ਨੌਜਵਾਨ ਕਾਬੂ

ਜਲੰਧਰ ਦੇਹਾਤ ਪੁਲਿਸ ਨੇ ਗੈਰਕਾਨੂੰਨੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਦੋ ਨੌਜਵਾਨਾਂ ਨੂੰ ਨਜਾਇਜ਼ ਹਥਿਆਰਾਂ ਸਮੇਤ...

ਫਰੀਦਕੋਟ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ, DC ਨੇ ਲਿਆ ਜਾਇਜ਼ਾ

ਪੰਜਾਬ ਦੇ ਸਰਹਿੰਦ ਨਹਿਰ ਦੇ ਅਚਾਨਕ ਬੰਦ ਹੋਣ ਕਾਰਨ ਫਰੀਦਕੋਟ ਅਤੇ ਹੋਰ ਕਈ ਸ਼ਹਿਰਾਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ...

ਡੇਟਿੰਗ ਦੀਆਂ ਖ਼ਬਰਾਂ ਵਿਚਾਲੇ ‘ਆਪ’ ਸਾਂਸਦ ਨੇ ਪਰਿਣੀਤੀ ਤੇ ਰਾਘਵ ਚੱਢਾ ਨੂੰ ਦੇ ਦਿੱਤੀ ਵਧਾਈ!

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ‘ਆਪ’ ਨੇਤਾ ਰਾਘਵ ਚੱਢਾ ਦੇ ਡੇਟਿੰਗ ਦੀਆਂ ਅਫਵਾਹਾਂ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ...

ਲੁਧਿਆਣਾ ਵਾਸੀਆਂ ਲਈ ਰਾਹਤ ਦੀ ਖਬਰ: ਲਾਡੋਵਾਲ ਟੋਲ ਪਲਾਜ਼ਾ ’ਤੇ 1 ਅਪ੍ਰੈਲ ਤੋਂ ਨਹੀਂ ਵਧਣਗੇ ਟੋਲ ਰੇਟ

ਲੁਧਿਆਣਾ ਦੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ, ਕੁਝ ਦਿਨਾਂ ਤੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਬੈਰੀਅਰ ’ਤੇ 1 ਅਪ੍ਰੈਲ...

ਫਿਲੀਪੀਨਜ਼ ‘ਚ ਪੰਜਾਬੀ ਜੋੜੇ ਦੀ ਹੱਤਿਆ, ਘਰ ‘ਚ ਵੜ ਕੇ ਦੋਵਾਂ ਨੂੰ ਮਾਰੀ ਗੋ.ਲੀ

ਫਿਲੀਪੀਨਜ਼ ਦੇ ਮਨੀਲਾ ਵਿੱਚ ਫਾਈਨਾਂਸ ਦਾ ਕੰਮ ਕਰਨ ਵਾਲੇ ਜਲੰਧਰ ਦੇ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵੇਂ ਗੁਰਾਇਆ ਕਸਬੇ...

ਅਬੋਹਰ ‘ਚ ਕੱਢਿਆ ਗਿਆ ਫਲੈਗ ਮਾਰਚ, ਸ਼ਾਂਤੀ ਬਣਾਏ ਰੱਖਣ ਦਾ ਦਿੱਤਾ ਸੰਦੇਸ਼

ਜ਼ਿਲ੍ਹੇ ਦੀ ਸੁਰੱਖਿਆ ਦੇ ਮੱਦੇਨਜ਼ਰ ਅਬੋਹਰ ‘ਚ ਪੁਲਿਸ ਬਲ ਸਮੇਤ ਫਲੈਗ ਮਾਰਚ ਕੱਢਿਆ ਗਿਆ। ਸ਼ਹਿਰ ਵਿੱਚ SSP ਅਵਨੀਤ ਕੌਰ ਸਮੇਤ ਜ਼ਿਲ੍ਹੇ...

ਔਰਤਾਂ ਤੇ ਗੁੰਮਸ਼ੁਦਾ ਬੱਚਿਆਂ ਲਈ ਹੈਲਪਲਾਈਨ ਨੰਬਰ ਜਾਰੀ, CM ਮਾਨ ਬੋਲੇ, ‘ਸਾਡਾ ਮਕਸਦ ਹਿਫ਼ਾਜ਼ਤ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ ‘ਚੈਟਬੋਟ’ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਇਸ ਹੈਲਪਲਾਈਨ...

ਪੰਜਾਬ ‘ਚ 3 ਲੱਖ ਤੋਂ ਵੱਧ ਦਿਵਿਆਂਗ ਵਿਅਕਤੀਆਂ ਨੂੰ UDID ਕਾਰਡ ਜਾਰੀ : ਮੰਤਰੀ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਤਿੰਨ ਲੱਖ ਤੋਂ ਵੱਧ ਅਪੰਗ ਵਿਅਕਤੀਆਂ ਨੂੰ ਵਿਲੱਖਣ ਅਪੰਗਤਾ ਪਛਾਣ (UDID) ਕਾਰਡ ਜਾਰੀ ਕੀਤੇ ਹਨ। ਮੰਗਲਵਾਰ...

ਲੁਧਿਆਣਾ ਬੱਸ ਸਟੈਂਡ ‘ਤੇ ਚੱਲ ਰਹੇ ਦੇਹ ਵਪਾਰ ਦਾ ਪੁਲਿਸ ਨੇ ਕੀਤਾ ਪਰਦਾਫਾਸ਼

ਪੰਜਾਬ ਦੇ ਲੁਧਿਆਣਾ ਦੇ ਬੱਸ ਸਟੈਂਡ ਰੋਡ ‘ਤੇ ਇੱਕ ਸੈਕਸ ਰੈਕੇਟ ਧੜੱਲੇ ਨਾਲ ਚੱਲ ਰਿਹਾ ਹੈ। ਇਹ ਇਲਾਕਾ ਥਾਣਾ ਡਵੀਜ਼ਨ ਨੰਬਰ 5 ਅਤੇ ਚੌਂਕੀ...

ਲਹਿਰਾ ਮੁਹੱਬਤ ਥਰਮਲ ਪਲਾਂਟ ‘ਚ ਦਰਦਨਾਕ ਹਾਦਸਾ, ਕੋਲੇ ਦੀ ਚੱਕੀ ਦੀ ਲਪੇਟ ‘ਚ ਆਇਆ ਵੈਲਡਰ

ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ ਵਿੱਚ ਸਥਿਤ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਵਿੱਚ ਕੋਲਾ ਮਿੱਲ ਦੀ ਲਪੇਟ ਵਿੱਚ ਆਉਣ ਨਾਲ ਵੈਲਡਰ ਦੀ...

ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਦਾ ਵੱਡਾ ਝਟਕਾ, ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਿਜ

ਮਨੀਸ਼ਾ ਗੁਲਾਟੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਦਾਇਰ ਪਟੀਸ਼ਨ ਖਾਰਿਜ ਕਰ...

ਜਲੰਧਰ ‘ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, 1 ਵਿਅਕਤੀ ਦੀ ਮੌ.ਤ, 2 ਗੰਭੀਰ ਜ਼ਖਮੀ

ਪੰਜਾਬ ਦੇ ਜਲੰਧਰ ਦੇ ਕਾਲਾ ਸੰਘਿਆਂ ਵਿੱਚ ਦੇਰ ਰਾਤ ਇੱਕ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ...

BSF ਵੱਲੋਂ ਪਾਕਿ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨਾਕਾਮ, ਫਾਇਰਿੰਗ ਮਗਰੋਂ 3 ਪੈਕਟ ਹੈਰੋਇਨ ਬਰਾਮਦ

ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ 5 ਦਿਨਾਂ ‘ਚ ਪਾਕਿਸਤਾਨ ‘ਚ ਬੈਠੇ ਤਸਕਰਾਂ ਅਤੇ ਬਦਮਾਸ਼ਾਂ ਦੀ 5ਵੀਂ ਕੋਸ਼ਿਸ਼ ਨੂੰ ਨਾਕਾਮ ਕਰ...

ਲੁਧਿਆਣਾ ‘ਚ ਲੇਡੀ ਕਾਂਟ੍ਰੈਕਟ ਕਿਲਰ ਕਾਬੂ, RTI ਵਰਕਰ ਨੂੰ ਮਾਰਨ ਲਈ 6 ਲੱਖ ਲਈ ਸੀ ਸੁਪਾਰੀ

ਲੁਧਿਆਣਾ ਦੇ RTI ਵਰਕਰ ‘ਤੇ ਹਮਲੇ ਦੇ ਦੋਸ਼ ਵਿੱਚ CIA-2 ਦੇ ਇੰਚਾਰਜ ਬੇਅੰਤ ਜੁਨੇਜਾ ਦੀ ਅਗਵਾਈ ਵਾਲੀ ਟੀਮ ਨੇ ਹਮਲਾਵਰਾਂ ਦੀ ਪਛਾਣ ਕੇ ਉਨ੍ਹਾਂ...

ਦੇਸ਼ ‘ਚ ਪਹਿਲੀ ਵਾਰ ChatGPT ਦੀ ਵਰਤੋਂ, ਹਾਈਕੋਰਟ ਨੇ ਦੋਸ਼ੀ ਦੀ ਜਮ਼ਾਨਤ ਕੀਤੀ ਖਾਰਿਜ

ਦੇਸ਼ ਵਿੱਚ ਪਹਿਲੀ ਵਾਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਚੈਟ ਜੀਪੀਟੀ ਦੀ ਵਰਤੋਂ ਕਰਕੇ ਕਾਨੂੰਨੀ ਸਲਾਹ ਲਈ। ਹਾਈ ਕੋਰਟ ਨੇ ਚੈਟ ਜੀਪੀਟੀ ਤੋਂ...

ਯੂਕੇ ਵਿਚ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖਬਰੀ ! ਅੰਮ੍ਰਿਤਸਰ ਤੋਂ ਲੰਡਨ ‘ਚ ਸਿੱਧੀ ਫਲਾਈਟ ਸ਼ੁਰੂ

ਯੂਕੇ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ ਹੈ। ਅੰਮ੍ਰਿਤਸਰ ਤੋਂ ਗੈਵਟਿਕ (ਲੰਦਨ) ਲਈ ਸਿੱਧੂ ਉਡਾਣ ਅੱਜ ਤੋਂ ਸ਼ੁਰੂ ਕੀਤੀ ਗਈ। ਇਸ ਦਾ ਉਦਘਾਟਨ...

‘ਪੰਜਾਬ ‘ਚ 3,07,219 ਦਿਵਿਆਂਗ ਵਿਅਕਤੀਆਂ ਨੂੰ UDID ਕਾਰਡ ਜਾਰੀ’ : ਮੰਤਰੀ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 3,07,219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ...

ਪਾਵਰਕਾਮ ‘ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਜਲਦ ਹੋਣਗੇ ਜਾਰੀ : ਮੰਤਰੀ ਹਰਭਜਨ ਸਿੰਘ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਤੇ...

ਕਿਸਾਨਾਂ ਦੇ ਹਿੱਤ ‘ਚ CM ਮਾਨ ਦਾ ਵੱਡਾ ਫੈਸਲਾ, ਨਹੀਂ ਭਰਨੀ ਪਵੇਗੀ ਸਹਿਕਾਰੀ ਸਭਾਵਾਂ ਦੀ ਫੀਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿਤ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ CM ਮਾਨ ਨੇ ਇਕ ਅਹਿਮ...

ਸਾਬਕਾ ਸੈਨਿਕਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਗਰੁੱਪ A ਤੇ B ਦੀਆਂ ਆਸਾਮੀਆਂ ਲਈ ਕਰ ਸਕਣਗੇ ਅਪਲਾਈ

ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਪਹਿਲ ਦਿੰਦੀ ਹੈ ਜਿਨ੍ਹਾਂ ਨੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ। ਜਿਸ ਅਧੀਨ ਇਨ੍ਹਾਂ...

ਕੋਰੋਨਾ ਦੇ ਫਿਰ ਤੋਂ ਫੜੀ ਰਫਤਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ

ਦੇਸ਼ ਵਿਚ ਇਕ ਵਾਰ ਫਿਰ ਤੋਂ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਐਡਵਾਇਜਰੀ ਜਾਰੀ ਕੀਤੀ ਹੈ।...

24,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐੱਸਬੀਐੱਸ ਨਗਰ ਵਿਚ ਤਾਇਨਾਤ...

‘ਵੇਰਕਾ ਨੂੰ ਬਣਾਵਾਂਗੇ ਪੰਜਾਬ ਦਾ ਕਮਾਊ ਪੁੱਤ, ਵਿਦੇਸ਼ਾਂ ਤੱਕ ਪਹੁੰਚਾਵਾਂਗੇ ਦੁੱਧ’ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ। ਉਨ੍ਹਾਂ ਨੇ 84 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਡੇਅਰੀ ਪਲਾਂਟ...

ਵਿਜੇ ਰੂਪਾਨੀ ਦੋ ਦਿਨਾ ਦੌਰੇ ‘ਤੇ 28-29 ਨੂੰ ਆਉਣਗੇ ਪੰਜਾਬ, ਕਰਨਗੇ ਜਥੇਬੰਦਕ ਮੀਟਿੰਗਾਂ: ਜੀਵਨ ਗੁਪਤਾ

ਚੰਡੀਗੜ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਸ੍ਰੀ ਵਿਜੇ ਰੂਪਾਨੀ ਪੰਜਾਬ ਵਿੱਚ ਆਪਣੇ ਦੋ...

ਘਰ ਦੀ ਛੱਤ ‘ਤੇ ਅਫ਼ੀਮ ਦੀ ਖੇਤੀ, ਪੁਲਿਸ ਨੇ 40 ਪੌਦਿਆਂ ਸਣੇ ਮੁਲਜ਼ਮ ਨੂੰ ਕੀਤਾ ਕਾਬੂ

ਪੰਜਾਬ ਵਿਚ ਹੁਣ ਲੋਕਾਂ ਵੱਲੋਂ ਘਰ ‘ਚ ਅਫ਼ੀਮ ਦੀ ਖੇਤੀ ਕੀਤੀ ਜਾ ਰਹੀ ਹੈ। ਇਕ ਹੋਰ ਮਾਮਲਾ ਗੁਰਦਾਸਪੁਰ ਦੇ ਪਿੰਡ ਲਾਲੋਵਾਲ ‘ਤੋਂ ਸਾਹਮਣੇ...

ਲੁਧਿਆਣਾ ‘ਚ NRI ਔਰਤ ਨਾਲ ਲੁੱਟ, ਕੁੱਟਮਾਰ ਕਰ ਮੋਬਾਈਲ ਸਣੇ ਹਜ਼ਾਰਾਂ ਦੀ ਨਕਦੀ ਲੈ ਹੋਏ ਫਰਾਰ

ਪੰਜਾਬ ਵਿਚ ਲੁਟੇਰਿਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਲੁਧਿਆਣਾ ਜ਼ਿਲ੍ਹੇ ਦੇ ਕਸਬਾ ਜਗਰਾਓਂ ‘ਚ ਇੰਗਲੈਂਡ ਤੋਂ ਆਈ ਇੱਕ ਔਰਤ ਅਤੇ...

ਨਹੀਂ ਬਾਜ਼ ਆ ਰਿਹਾ ਪਾਕਿਸਤਾਨ, ਹੁਣ ਹੈਰੋਇਨ ਨਾਲ ਭਰਿਆ ਬੈਗ ਬਾਰਡਰ ‘ਤੇ ਸੁੱਟਿਆ, BSF ਨੇ ਕੀਤਾ ਕਾਬੂ

ਪਾਕਿਸਤਾਨ ਵਿੱਚ ਬੈਠੇ ਤਸਕਰ ਆਪਣੀਆਂ ਹਰਕਤਾਂ ‘ਤੋਂ ਬਾਜ਼ ਨਹੀਂ ਆ ਰਹੇ। ਪਾਕਿ ਤਸਕਰ ਲਗਾਤਾਰ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ...

ਮੋਗਾ ‘ਚ 6 ਬਦਮਾਸ਼ਾਂ ਨੇ ਕਿਸਾਨ ਤੋਂ ਲੁੱਟੇ 2.30 ਲੱਖ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਦੇ ਮੋਗਾ ਵਿੱਚ ਬਦਮਾਸ਼ਾਂ ਵੱਲੋਂ ਬਾਈਕ ਸਵਾਰ ਕਿਸਾਨ ‘ਤੋਂ 2.30 ਲੱਖ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ 6...

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਫਸਲੀ ਨੁਕਸਾਨ ਦੇ ਮੁਆਵਜ਼ੇ ‘ਚ 25 ਫੀਸਦੀ ਦਾ ਵਾਧਾ

ਪੰਜਾਬ ਸਰਕਾਰ ਨੇ ਕੁਦਰਤੀ ਆਫਤਾਂ ਕਾਰਨ ਖੇਤੀ ਨੂੰ ਹੋਏ ਨੁਕਸਾਨ ਲਈ ਦਿਹਾੜੀਦਾਰ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ...

ਆਸ਼ੀਰਵਾਦ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ, ਪੰਜਾਬ ਸਰਕਾਰ ਨੇ 68.38 ਕਰੋੜ ਰੁ: ਕੀਤਾ ਜਾਰੀ

ਪੰਜਾਬ ਵਿਚ ਆਸ਼ੀਰਵਾਦ ਯੋਜਨਾ ਦੇ ਲਾਭਪਾਤਰੀਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਯੋਜਨਾ ਤਹਿਤ ਕੁੱਲ 68.38...

ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕਰਨ ‘ਤੇ ਲੁਧਿਆਣਾ ਦੇ SHO ‘ਤੇ ਲੱਗਿਆ 10,000 ਦਾ ਜੁਰਮਾਨਾ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਸ਼ਿਮਲਾਪੁਰੀ ਥਾਣੇ ਦੇ ਐਸਐਚਓ ਨੂੰ ਇੱਕ RTI ਕਾਰਕੁਨ ਨੂੰ ਜਾਣਕਾਰੀ ਨਾ ਦੇਣ...

CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ, PAU ਤੋਂ ਲੈਣ ਫਸਲਾਂ ਦੇ ਬੀਜ ਅਤੇ ਸਪਰੇਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਤੋਂ ਫਸਲਾਂ ਦੇ ਬੀਜ ਲੈਣ ਦੀ ਅਪੀਲ ਕੀਤੀ ਹੈ।...

ਵਿਸ਼ਵ ‘ਚ ਪ੍ਰਦੂਸ਼ਣ ਮਾਮਲੇ ‘ਚ ਲੁਧਿਆਣਾ 60ਵੇਂ ਤੇ ਭਾਰਤ 46ਵੇਂ ਸਥਾਨ ‘ਤੇ, IQAIR ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਜ਼ਿਲਾ ਲੁਧਿਆਣਾ ‘ਚ ਪ੍ਰਦੂਸ਼ਣ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। IQAIR 2022 ਦੀ ਸਾਲਾਨਾ ਰਿਪੋਰਟ ਦੇ ਅਨੁਸਾਰ, ਪਾਰਟੀਕੁਲੇਟ ਮੈਟਰ...

CM ਮਾਨ ਅੱਜ ਪਹੁੰਚਣਗੇ ਜਲੰਧਰ, ਵੇਰਕਾ ‘ਚ ਨਵੇਂ ਪਲਾਂਟ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ। ਭਗਵੰਤ ਮਾਨ ਅੱਜ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਲੱਗੇ ਨਵੇਂ ਆਟੋਮੈਟਿਕ...

ਪਟਿਆਲਾ : ਬਾਈਕ ਸਵਾਰ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 3 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ ਦੇ ਥਾਣਾ ਪਾਤੜਾਂ ਅਧੀਨ ਪੈਂਦੇ ਪਿੰਡ ਖਾਣੇਵਾਲ ਦੇ ਬੱਸ ਸਟੈਂਡ ਦੇ ਨੇੜੇ ਬਿਨਾਂ ਨੰਬਰ ਵਾਲੀ ਵਰਨਾ ਕਾਰ ਸਵਾਰਾਂ ਨੇ ਇਕ ਬਾਈਕ ਸਵਾਰ...

ਤਰਨਤਾਰਨ : ਕਾਰ ਸਵਾਰ ਦੋ ਤਸਕਰਾਂ ਤੋਂ 4 ਕਿਲੋ ਹੈਰੋਇਨ ਡਰੱਗ ਮਨੀ ਬਰਾਮਦ, ਮਾਮਲਾ ਦਰਜ

ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ 4 ਕਿਲੋ ਹੈਰੋਇਨ, 2 ਲੱਖ 60 ਹਜ਼ਾਰ ਦੀ ਡਰੱਗ ਮਨੀ, 2 ਪਿਸਤੌਲਾਂ, 18...

76.38 ਲੱਖ ਰੁਪਏ ਦੇ ਗਬਨ ਮਾਮਲੇ ‘ਚ ਮਾਰਕਫੈੱਡ ਦੇ ਸਾਬਕਾ ਡਿਪੂ ਮੈਨੇਜਰ ‘ਤੇ ਮਾਮਲਾ ਦਰਜ

ਸਾਲ 2011-12 ਵਿਚ ਮਾਰਕਫੈੱਡ ਇੰਡਸਟਰੀ ਵਿਚ ਹੋਏ 76.38 ਲੱਖ ਰੁਪਏ ਦੇ ਗਬਨ ਮਾਮਲੇ ਵਿਚ ਸਬੰਧਤ ਰਿਕਾਰਡ ਗਾਇਬ ਕਰਨ ਦੇ ਮਾਮਲੇ ਵਿਚ ਥਾਣਾ ਕੋਤਵਾਲੀ...

ਮੰਤਰੀ ਮੀਤ ਹੇਅਰ ਦਾ ਐਲਾਨ-‘ਰੇਤ ਦੀਆਂ 50 ਹੋਰ ਜਨਤਕ ਖਾਣਾਂ ਜਲਦ ਸ਼ੁਰੂ ਹੋਣਗੀਆਂ’

ਲੋਕਾਂ ਨੂੰ ਸਸਤੇ ਰੇਟ ‘ਤੇ ਰੇਤ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖਾਣਾਂ ਸ਼ੁਰੂ...

ਮੁਕਤਸਰ ਪਹੁੰਚੇ CM ਮਾਨ, ਕਿਹਾ-’10 ਦਿਨ ‘ਚ ਹਰ ਕਿਸਾਨ ਤੇ ਮਜ਼ਦੂਰ ਨੂੰ ਮਿਲੇਗਾ ਮੁਆਵਜ਼ਾ’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਕੁਝ ਪਹਿਲਾਂ ਦੀਆਂ ਸਰਕਾਰਾਂ ਨੇ ਕੀਤਾ ਤੇ ਜੋ ਹੁਣ ਉਨ੍ਹਾਂ ਦੀ ਸਰਕਾਰ ਕਰਨ ਜਾ ਰਹੀ ਹੈ, ਉਸ ਵਿਚ...

ਮਰਚੈਂਟ ਨੇਵੀ ਕੈਪਟਨ ਦੇ ਘਰੋਂ ਡਰਾਈਵਰ 1 ਕਰੋੜ ਦੀ ਨਕਦੀ ਤੇ ਜ਼ੇਵਰ ਲੈ ਹੋਇਆ ਰਫੂਚੱਕਰ, ਮਾਮਲਾ ਦਰਜ

ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿਚ ਰਹਿਣ ਵਾਲੇ ਮਰਚੈਂਟ ਨੇਵੀ ਦੇ ਕੈਪਟਨ ਗੌਤਮ ਚੋਪੜਾ ਦੀ ਪਤਨੀ ਨੂੰ ਭਰੋਸੇ ਵਿਚ ਲੈ ਕੇ ਉਨ੍ਹਾਂ ਦਾ...

ਮਾਲ ਵਿਭਾਗ ਦਾ ਕੰਮ ਕਰਨ ਦੇ ਨਾਂ ‘ਤੇ ਹਜ਼ਾਰਾਂ ਰੁਪਏ ਦੀ ਠੱਗੀ, ਇੱਕ ਵਿਅਕਤੀ ਖ਼ਿਲਾਫ਼ ਦਰਜ ਮਾਮਲਾ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਤੋਂ ਹਜ਼ਾਰਾਂ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਲ ਵਿਭਾਗ ਦਾ ਕੰਮ ਕਰਨ ਦੇ ਨਾਂ ‘ਤੇ...

ਭਾਰਤ ਦੀ ਅਪੀਲ ਦੇ ਬਾਵਜੂਦ ਗੁ. ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਤੋਂ ਫੀਸ ਵਸੂਲ ਰਿਹੈ ਪਾਕਿਸਤਾਨ

ਭਾਰਤ ਦੇ ਜ਼ੋਰ ਪਾਉਣ ਦੇ ਬਾਵਜੂਦ ਪਾਕਿਸਤਾਨ ਵਿਸ਼ੇਸ਼ ਗਲਿਆਰੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ 20 ਅਮਰੀਕੀ ਡਾਲਰ...

ਮੂਸੇਵਾਲਾ ਦੇ ਪਿਤਾ ਹੋਏ ਨਿਰਾਸ਼, ਬੋਲੇ- ‘ਇਨਸਾਫ਼ ਲਈ ਹੁਣ ਕਿਸੇ ਅੱਗੇ ਹੱਥ ਨਹੀਂ ਜੋੜਨੇ, ਰੱਬ ‘ਤੇ ਛੱਡਿਆ’

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਸਾਲ ਹੋਣ ਨੂੰ ਆਇਆ ਹੈ ਪਰ ਅਜੇ ਤੱਕ ਇਨਸਾਫ਼ ਨਾ ਮਿਲ ਸਕਣ ਕਰਕੇ ਹੁਣ ਉਸ ਦੇ ਪਿਤਾ ਨਿਰਾਸ਼ ਹੋ ਗਏ ਹਨ।...

‘ਮਨ ਕੀ ਬਾਤ’ : 39 ਦਿਨਾਂ ਦੀ ਧੀ ਦੇ ਅੰਗਦਾਨ ਕਰਨ ਵਾਲੇ ਪੰਜਾਬ ਦੇ ਜੋੜੇ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੀ ਸਭ ਤੋਂ ਯੰਗੇਸਟ ਡੋਨਰ ਦਾ ਖਿਤਾਬ ਹਾਸਲ ਕਰਨ ਤੋਂ ਬਾਅਦ ਦੁਨੀਆ ਨੂੰ ਅਲਵਿਦਾ ਕਹਿਣ ਵਾਲੀ 39...

ਜਲੰਧਰ ‘ਤੋਂ ਵੱਡੀ ਖ਼ਬਰ, ਸਾਬਕਾ MLA ਜਗਬੀਰ ਬਰਾੜ ਆਮ ਆਦਮੀ ਪਾਰਟੀ ‘ਚ ਸ਼ਾਮਲ

ਜਲੰਧਰ ਉਪ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ...

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ...

ਖ਼ਰਾਬ ਫ਼ਸਲਾਂ ਦਾ ਅੱਜ ਜਾਇਜ਼ਾ ਲੈਣਗੇ CM ਮਾਨ, ਬੋਲੇ- ‘ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਮਿਲੇਗਾ’

ਪੰਜਾਬ ਵਿੱਚ ਪਏ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਦੀ ਫਸਲ ਖਰਾਬ ਹੋ ਗਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਮੰਦਭਾਗੀ ਖਬਰ: ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌ.ਤ

ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿੱਚ ਬੁਲੇਟ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌ.ਤ ਹੋ ਗਈ, ਜਦਕਿ...

ਬਠਿੰਡਾ ਜੇਲ੍ਹ ‘ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਸਿਲਸਿਲਾ ਜਾਰੀ, 145 ਨਸ਼ੀਲੇ ਕੈਪਸੂਲ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਸਿਲਸਿਲਾ ਜਾਰੀ ਹੈ। ਹੁਣ ਇੱਕ ਵਾਰ ਫਿਰ ਬਠਿੰਡਾ ਜੇਲ੍ਹ ਵਿੱਚ...

ਲੁਧਿਆਣਾ ਦੇ ਡਰੱਗ ਮਾਮਲੇ ‘ਚ 3 ਮੁਲਜ਼ਮਾ ਨੂੰ ਸਜ਼ਾ: ਦੋਸ਼ੀਆਂ ‘ਚ 2 ਪੁਲਿਸ ਮੁਲਾਜ਼ਮ ਵੀ ਸ਼ਾਮਿਲ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਇੱਕ ਸਥਾਨਕ ਅਦਾਲਤ ਨੇ ਪੰਜਾਬ ਪੁਲਿਸ ਦੇ ਦੋ ਕਾਂਸਟੇਬਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਨਸ਼ੀਲੇ...

ਸੋਨੂੰ ਸੂਦ ਤੇ ਜੈਕਲੀਨ ਪਹੁੰਚੇ ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਬਾਲੀਵੁੱਡ ਦੇ ਸਟਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਅੰਮ੍ਰਿਤਸਰ ਪਹੁੰਚੇ ਹਨ। ਉਹ ਜਲਦ ਹੀ ਆਪਣੀ ਫਿਲਮ ‘ਫਤਿਹ’ ਦੀ ਸ਼ੂਟਿੰਗ...

ਮੋਦੀ ਸਰਨੇਮ ਨੂੰ ਲੈ ਕੇ ਪੁਰਾਣੇ ਟਵੀਟ ‘ਤੇ ਘਿਰੀ ਖੁਸ਼ਬੂ ਸੁੰਦਰ, ਹੁਣ ਦੇ ਰਹੀ ਸਫ਼ਾਈ

ਪੀਐਮ ਮੋਦੀ ‘ਤੇ ਦਿੱਤੇ ਗਏ ਬਿਆਨ ਕਾਰਨ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਮੋਦੀ ਸਰਨੇਮ ਨੂੰ ਲੈ ਕੇ ਨੇਤਾਵਾਂ ਦੇ...

ਪਾਕਿਸਤਾਨੀ ਸਮੱਗਲਰਾਂ ਨੇ ਅਪਣਾਇਆ ਨਵਾਂ ਤਰੀਕਾ, ਚਾਹ ਦੀ ਕੇਤਲੀ ‘ਚ ਭੇਜੀ ਕਰੋੜਾਂ ਦੀ ਹੈਰੋਇਨ ਬਰਾਮਦ

ਪਾਕਿਸਤਾਨ ‘ਚ ਮਹਿੰਗਾਈ ਅਤੇ ਭੁੱਖਮਰੀ ਨੇ ਤਬਾਹੀ ਮਚਾ ਰਹੀ ਹੈ। ਪਰ ਫਿਰ ਵੀ ਪਾਕਿਸਤਾਨੀ ਸਮੱਗਲਰ ਆਪਣੀਆਂ ਨਾਪਾਕ ਹਰਕਤਾਂ ਨਾਲ ਭਾਰਤ ਵਿੱਚ...

ਮੀਂਹ ਨਾਲ ਤਬਾਹੀ, ਪੰਜਾਬ-ਹਰਿਆਣਾ ਸਣੇ 16 ਰਾਜਾਂ ‘ਚ ਫਸਲਾਂ ਬਰਬਾਦ, ਡਿੱਗੇ ਕਈ ਮਕਾਨ

ਦਿੱਲੀ, ਪੰਜਾਬ, ਹਰਿਆਣਾ, ਉੱਤਰਾਖੰਡ ਸਮੇਤ ਦੇਸ਼ ਦੇ 16 ਰਾਜਾਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਦਾ...

ਜੇਲ੍ਹ ਤੋਂ ਰਾਮ ਰਹੀਮ ਦਾ ਚਿੱਠੀ ਲਿਖ ਕੇ ਪੈਰੋਕਾਰਾਂ ਨੂੰ ਸੁਨੇਹਾ, ਲਿਖਿਆ- ‘ਮੈਂ ਹੀ ਗੁਰੂ ਹਾਂ ਤੇ ਮੈਂ ਹੀ ਰਹਾਂਗਾ’

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਕਾਰਾਂ ਦੇ ਨਾਂ ਜੇਲ੍ਹ ਤੋਂ ਚਿੱਠੀ ਜਾਰੀ ਕੀਤੀ ਹੈ। ਇਸ...

ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਬੋਲੇ ਕੇਜਰੀਵਾਲ- ‘ਮਾਹੌਲ ਖਰਾਬ ਨਹੀਂ ਹੋਣ ਦਿਆਂਗੇ’, CM ਮਾਨ ਦੀ ਕੀਤੀ ਤਾਰੀਫ਼

ਸ਼ਨੀਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਦਾ ਉਦਘਾਟਨ ਕਰਨ ਸੀ.ਐੱਮ. ਮਾਨ ਨਾਲ ਪਹੁੰਚੇ ਆਮ ਆਦਮੀ...

ਕਸਟਮਰ ਕੇਅਰ ਤੋਂ ਮਦਦ ਲੈਣਾ ਗਾਹਕ ਨੂੰ ਪਿਆ ਮਹਿੰਗਾ, ਖਾਤੇ ‘ਚੋਂ 89 ਹਜ਼ਾਰ ਰੁਪਏ ਦੀ ਠੱਗੀ

ਜੇਕਰ ਤੁਸੀ ਵੀ ਕਸਟਮਰ ਕੇਅਰ ਦਾ ਨੰਬਰ ਆਪਣੇ ਮੋਬਾਈਲ ਵਿਚ ਸੇਵ ਕਰਕੇ ਰੱਖਦੇ ਹੋ ਤਾਂ ਸਾਵਧਾਨ ਹੋ ਜਾਓ। ਆਨਲਾਈਨ ਠੱਗੀ ਦੇ ਵਧਦੇ ਮਾਮਲਿਆਂ...

ਮੁਕਤਸਰ ‘ਚ ਕਹਿਰ ਬਣਿਆ ਮੀਂਹ, ਅਸਮਾਨੀ ਬਿਜਲੀ ਡਿੱਗੀ, ਘਰ ਦੀ ਛਤ ਡਿੱਗੀ, ਸਮਾਨ ਸੜ ਕੇ ਸੁਆਹ

ਪੰਜਾਬ ਵਿਚ ਮੌਸਮ ਵਿਚ ਆਏ ਬਦਲਾਅ ਕਾਰਨ ਕਿਸਾਨਾਂ ਦੇ ਨਾਲ-ਨਾਲ ਕਈ ਮਜਦੂਰਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਸ਼ੁੱਕਰਵਾਰ ਦੇਰ ਰਾਤ ਮੁਕਤਸਰ...

ਨਵੀਂ ਵਿਆਹੀ ਦੇ ਸੁਪਨੇ ਤਾਰ-ਤਾਰ, ਸਹੁਰੇ-ਦਿਓਰ ਤੋਂ ਲੈਕੇ ਵਿਚੋਲੇ ਤੱਕ ਨੇ ਪਾਰ ਕੀਤੀਆਂ ਸ਼ਰਮ ਦੀਆਂ ਸਾਰੀਆਂ ਹੱਦਾਂ

ਦਿਲ ਵਿੱਚ ਨਵੇਂ ਸੁਪਨੇ ਲੈ ਕੇ ਸਹੁਰੇ ਘਰ ਪਹੁੰਚੀ ਕੁੜੀ ਨੂੰ ਕੀ ਪਤਾ ਸੀ ਕਿ ਉਸ ਦਾ ਸਹੁਰੇ ਵਾਲੇ ਉਸ ਨਾਲ ਜਾਨਵਰਾਂ ਤੋਂ ਵੀ ਬਦਤਰ ਸਲੂਕ...

1 ਅਪ੍ਰੈਲ ਤੋਂ ਹਾਈਵੇ ‘ਤੇ ਸਫਰ ਕਰਨਾ ਹੋਵੇਗਾ ਮਹਿੰਗਾ, ਕੰਪਨੀਆਂ ਨੇ ਵਧਾਏ ਟੋਲ ਟੈਕਸ ਦੇ ਰੇਟ

ਪੰਜਾਬ ‘ਚ 31 ਮਾਰਚ ਦੀ ਅੱਧੀ ਰਾਤ ਤੋਂ ਯਾਨੀ 1 ਅਪ੍ਰੈਲ ਤੋਂ ਟੋਲ ਟੈਕਸ ਮਹਿੰਗਾ ਹੋ ਜਾਵੇਗਾ। ਅੱਧੀ ਰਾਤ 12 ਤੋਂ ਬਾਅਦ ਨੈਸ਼ਨਲ ਹਾਈਵੇਅ...

ਪ੍ਰੀਖਿਆ ਸੈਂਟਰ ‘ਚ ਦੋਸਤ ਦੀ ਥਾਂ ਪੇਪਰ ਦੇਣ ਪਹੁੰਚਿਆ ਨੌਜਵਾਨ, ਚੈਕਿੰਗ ਦੌਰਾਨ ਖੁੱਲ੍ਹੀ ਪੋਲ

ਪੰਜਾਬ ਦੇ ਲੁਧਿਆਣਾ ਜਿਲ੍ਹੇ ‘ਚ ਇੱਕ ਨੌਜਵਾਨ ਆਪਣੇ ਦੋਸਤ ਦੀ ਥਾਂ ਪੇਪਰ ਦੇਣ ਗਿਆ ਸੀ ਪਰ ਸਖ਼ਤ ਚੈਕਿੰਗ ਦੌਰਾਨ ਉਸ ਦੀ ਪੋਲ ਖੁੱਲ੍ਹ ਗਈ।...

ਭਰੂਣ ਹੱਤਿਆ ‘ਤੇ ਸਖਤ ਮਾਨ ਸਰਕਾਰ, PCPNDT ਐਕਟ ਦੀ ਉਲੰਘਣਾ ‘ਤੇ ਸਕੈਨ ਸੈਂਟਰ ਦੀ ਰਜਿਸਟ੍ਰੇਸ਼ਨ ਹੋਵੇਗੀ ਰੱਦ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ ਨੂੰ ਗੰਭੀਰਤਾ...

CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ‘ਚ ਟੇਕਿਆ ਮੱਥਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਜਲੰਧਰ ਦੇ...

ਫਿਰ ਸੁਰਖੀਆਂ ‘ਚ ਫ਼ਰੀਦਕੋਟ ਜੇਲ੍ਹ, 13 ਮੋਬਾਈਲ ਤੇ ਪਾਬੰਦੀਸ਼ੁਦਾ ਵਸਤੂ ਬਰਾਮਦ

ਫ਼ਰੀਦਕੋਟ ਦੀ ਮਾਡਰਨ ਜੇਲ੍ਹ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ‘ਚ ਲਗਾਤਾਰ ਮਿਲ ਰਹੇ ਮੋਬਾਈਲ ਅਤੇ ਇਤਰਾਜ਼ਯੋਗ...

ਕਰੌਲੀ ਬਾਬਾ ਦਾ ਨਵਾਂ ਦਾਅਵਾ-‘ਸਿੱਧੂ ਮੂਸੇਵਾਲਾ ਦੀ ਆਤਮਾ ਚਾਹੁੰਦੀ ਹੈ ਮੁਕਤੀ’

ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਕਰੌਲੀ ਬਾਬਾ ਸੁਰਖੀਆਂ ਵਿਚ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਤਮਾ...

ਜਾਅਲੀ ਕਰੰਸੀ ਮਾਮਲੇ ‘ਚ ਮੋਹਾਲੀ ਪੁਲਿਸ ਨੇ 2 ਦਬੋਚੇ, ਦੁਕਾਨਦਾਰਾਂ ਨੂੰ ਕਰਦੇ ਸਨ ਟਾਰਗੈੱਟ

ਮੋਹਾਲੀ ਵਿਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਕਥਿਤ ਤੌਰ ‘ਤੇ ਜਾਅਲੀ ਭਾਰਤੀ ਕਰੰਸੀ ਦੀ ਪ੍ਰਿੰਟਿੰਗ...

CM ਮਾਨ ਨੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦਿੱਤੇ ਗਿਰਦਾਵਰੀ ਦੇ ਹੁਕਮ

ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ...

ਫਾਜ਼ਿਲਕਾ : ਚੱਕਰਵਾਤੀ ਤੂਫਾਨ ਦਾ ਕਹਿਰ, 50 ਮਕਾਨਾਂ ਦੀਆਂ ਛੱਤ ਤੇ ਦੀਵਾਰਾਂ ਡਿੱਗੀਆਂ, 9 ਜ਼ਖਮੀ

ਫਾਜ਼ਿਲਕਾ ਵਿਚ ਚੱਕਰਵਾਤੀ ਤੂਫਾਨ ਦਾ ਕਹਿਰ ਦੇਖਣ ਨੂੰ ਮਿਲਿਆ। ਰਾਜਸਥਾਨ ਬਾਰਡਰ ਨਾਲ ਲੱਗਦੇ ਪੰਜਾਬ ਦੇ ਪਿੰਡ ਬਕੈਨਵਾਲਾ ਵਿਚ ਇਸ...

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ, ਬਾਬਾ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ ਹਨ। ਰੱਖਿਆ ਮੰਤਰੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਵੀ...

BSF ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦ ‘ਤੇ ਤਲਾਸ਼ੀ ਦੌਰਾਨ ਕਰੋੜਾਂ ਦੀ ਹੈਰੋਇਨ ਬਰਾਮਦ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਦੀ ਨਾਪਾਕ ਹਰਕਤਾਂ ਨੂੰ ਨਾਕਾਮ ਕਰਦੇ ਹੋਏ ਇੱਕ ਵਾਰ ਫਿਰ ਕਾਮਯਾਬੀ ਹਾਸਲ ਕੀਤੀ ਹੈ। ਵਿਧਾਨ...

ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਹਰਜੋਤ ਬੈਂਸ ਤੇ IPS ਜਯੋਤੀ ਯਾਦਵ, ਤਸਵੀਰਾਂ ਆਈਆਂ ਸਾਹਮਣੇ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦੇ ਵਿਆਹ ਦਾ ਸਮਾਗਮ ਗੁਰਦੁਆਰਾ ਭੰਬੋਰੇ ਸਾਹਿਬ...

ਖੇਤੀ ਵਿਭਾਗ ਨੇ ਬਾਸਮਤੀ ਹੇਠ ਰਕਬਾ ਦੁੱਗਣਾ ਕਰਨ ਦੀ ਕੀਤੀ ਤਿਆਰੀ , ਵਿਦੇਸ਼ਾਂ ਤੱਕ ਪਹੁੰਚੇਗਾ ਪੰਜਾਬ ਦਾ ਬ੍ਰਾਂਡ

ਝੋਨੇ ਦੀ ਖੇਤੀ ਨਾਲ ਹੇਠਾਂ ਆ ਰਹੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਖੇਤੀ ਵਿਭਾਗ ਨੇ ਬਾਸਮਤੀ ਦੇ ਰਕਬੇ ਨੂੰ ਦੁੱਗਣਾ ਕਰਨ ਦੀ ਤਿਆਰੀ ਕੀਤੀ...

ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ! ਬੋਰਡ ਪ੍ਰੀਖਿਆਵਾਂ ਲਈ ਦਿੱਤੇ ਗਏ ਫਰਜ਼ੀ ਰੋਲ ਨੰਬਰ

ਜਗਰਾਓਂ ਦੇ ਪਿੰਡ ਕੌਂਕੇਵਾਲਾ ਦੇ ਇੱਕ ਨਿੱਜੀ ਸਕੂਲ ‘ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲੱਗਾ ਹੈ।...

ਅੰਮ੍ਰਿਤਸਰ : ਬਜ਼ੁਰਗ ਮਾਂ ਦੀ ਬੀਮਾਰੀ ਤੋਂ ਪ੍ਰੇਸ਼ਾਨ ਦੋ ਭੈਣਾਂ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ ਬਰਾਮਦ

ਅੰਮ੍ਰਿਤਸਰ ਵਿਚ ਦੋ ਭੈਣਾਂ ਨੇ ਇਕੱਠੇ ਆਤਮਹੱਤਿਆ ਕਰ ਲਈ। ਦੋਵੇਂ ਭੈਣਾਂ ਆਪਣੀ ਮਾਂ ਬੀਮਾਰ ਹੋਣ ਤੋਂ ਪ੍ਰੇਸ਼ਾਨ ਸੀ। ਦੋਵੇਂ ਭੈਣਾਂ...

ਵੱਡੀ ਖਬਰ : ਪੰਜਾਬ ‘ਚ ਮਹਿੰਗਾ ਹੋਵੇਗਾ ਟੋਲ ਟੈਕਸ, 1 ਅਪ੍ਰੈਲ ਤੋਂ ਵਧੀਆਂ ਦਰਾਂ ਹੋਣਗੀਆਂ ਲਾਗੂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਤੋਂ ਹੋ ਕੇ ਲੰਘਣ ਵਾਲੇ ਵੱਖ-ਵੱਖ ਨੈਸ਼ਨਲ ਹਾਈਵੇ ‘ਤੇ ਹੁਣ ਟੋਲ ਪਲਾਜ਼ਾ ‘ਤੇ ਵਾਹਨ...

CM ਮਾਨ ਤੇ ਕੇਜਰੀਵਾਲ ਅੱਜ ਨਤਮਸਤਕ ਹੋਣਗੇ ਸੱਚਖੰਡ ਬੱਲਾਂ, ਸੁਰੱਖਿਆ ਵਿਵਸਥਾ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ...

ਲੁਧਿਆਣਾ ਪੁਲਿਸ ਦੀ ਕਾਰਵਾਈ, 3 ਡਰੱਗ ਸਮੱਗਲਰਾਂ ਦੀ 1.63 ਕਰੋੜ ਦੀ ਜਾਇਦਾਦ ਨੂੰ ਕੀਤਾ ਜ਼ਬਤ

ਲੁਧਿਆਣਾ ਵਿਚ ਕਮਿਸ਼ਨਰੇਟ ਪੁਲਿਸ ਨੇ ਤਿੰਨ ਡਰੱਗ ਸਮੱਗਲਰਾਂ ਦੀ ਸਮੂਹਿਕ ਤੌਰ ਤੋਂ 1.63 ਕਰੋੜ ਰੁਪਏ ਦੀ ਕੀਮਤ ਦੀ ਜਾਇਦਾਦ ਨੂੰ ਫ੍ਰੀਜ ਕਰ...