Jun 03
ਸਵਾਰੀਆਂ ਨਾਲ ਭਰੀ ਬੱਸ ‘ਚ ਲੱਗੀ ਅੱਗ, ਟਾਇਰ ਫਟਣ ਨਾਲ ਵਾਪਰਿਆ ਹਾਦਸਾ
Jun 03, 2024 8:41 pm
ਅੰਮ੍ਰਿਤਸਰ ਦੇ ਜੰਡਿਆਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਹਿਮਾਚਲ ਪ੍ਰਦੇਸ਼ ਦੀ ਬੱਸ ਨੂੰ ਅੱਗ ਲੱਗ ਗਈ। ਟਾਇਰ ਫਟਣ ਨਾਲ ਹਾਦਸਾ ਵਾਪਰਿਆ...
ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਗਿਣਤੀ, ਭਲਕੇ ਹੋਵੇਗਾ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
Jun 03, 2024 6:12 pm
ਪੰਜਾਬ ਵਿਚ ਲੋਕ ਸਭਾ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਸੂਬੇ ਦੇ 48 ਭਵਨਾਂ ਤੇ 27 ਥਾਵਾਂ ‘ਤੇ ਕੁੱਲ 117 ਗਿਣਤੀ...
ਪੰਜਾਬ ਸਰਕਾਰ ਨੂੰ HC ਨੇ ਭੇਜਿਆ ਨੋਟਿਸ, ਰੈਲੀਆਂ ‘ਚ ਸਰਕਾਰੀ ਬੱਸਾਂ ਦੀ ਵਰਤੋਂ ‘ਤੇ ਕੀਤਾ ਜਵਾਬ ਤਲਬ
Jun 03, 2024 5:36 pm
ਪੰਜਾਬ ਵਿਚ ਰਾਜਨੀਤਕ ਰੈਲੀਆਂ ਵਿਚ ਸਰਕਾਰੀ ਬੱਸਾਂ ਦੇ ਗਲਤ ਇਸਤੇਮਾਲ ਦੇ ਮਾਮਲੇ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਹੋਈ। ਇਸ...
ਬਜ਼ੁਰਗ ਜੋੜਾ ਗੁੜ ਵੇਚ ਕੇ ਕਰਦਾ ਸੀ ਗੁਜ਼ਾਰਾ, ਝੌਂਪੜੀ ‘ਚ ਲੱਗੀ ਭਿਆਨਕ ਅੱਗ, ਸਭ ਕੁਝ ਸੜ ਕੇ ਹੋਇਆ ਸੁਆਹ
Jun 03, 2024 5:03 pm
ਗੁਰਦਾਸਪੁਰ ਦੇ ਹਰਚੋਵਾਲ ਕਸਬੇ ਕੋਲ ਬੀਤੀ ਦੇਰ ਰਾਤ ਹਰਚੋਵਾਲ-ਹਰਗੋਬਿੰਦਪੁਰ ਰੋਡ ‘ਤੇ ਸੜਕ ਕਿਨਾਰੇ ਬਣੀ ਇਕ ਝੌਂਪੜੀ ਵਿਚ ਅਚਾਨਕ ਅੱਗ...
ਸ਼ੀਤਲ ਅੰਗੂਰਾਲ ਨੂੰ ਵੱਡਾ ਝਟਕਾ! ਸਪੀਕਰ ਸੰਧਵਾਂ ਨੇ ਅਸਤੀਫਾ ਕੀਤਾ ਮਨਜ਼ੂਰ
Jun 03, 2024 4:45 pm
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੂਰਾਲ ਦਾ ਅਸਤੀਫਾ ਮਨਜ਼ੂਰ...
ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, 3 ਸਾਲ ਪਹਿਲਾਂ ਹੋਇਆ ਸੀ ਵਿਆਹ
Jun 03, 2024 3:56 pm
ਮੋਗਾ ਜ਼ਿਲ੍ਹੇ ਦੇ ਲੋਹਾਰਾ ਵਿੱਚ ਰਹਿਣ ਵਾਲੀ ਇੱਕ ਮਹਿਲਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ...
ਦੇਸ਼ ਖਾਤਰ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ, ਕੁਪਵਾੜਾ ‘ਚ ਡਿਊਟੀ ਨਿਭਾਉਂਦੇ ਸਮੇਂ ਪਾਈ ਸ਼ਹੀਦੀ
Jun 03, 2024 3:33 pm
ਹੁਸ਼ਿਆਰਪੁਰ ਦੇ ਦਸੂਹਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਬਲਾਕ ਤਲਵਾੜਾ ਦੇ ਪਿੰਡ ਭਵਨੌਰ ਦਾ ਰਹਿਣ ਵਾਲਾ ਫ਼ੌਜੀ ਜਵਾਨ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਵਿਖੇ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ
Jun 03, 2024 2:01 pm
ਪੰਜਾਬ ਵਿੱਚ ਸੱਤਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਦੀ ਵੋਟਿੰਗ 1 ਜੂਨ ਨੂੰ ਹੋਈਆਂ। ਇਸ ਤੋਂ ਬਾਅਦ 4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ...
ਸ੍ਰੀ ਮਾਛੀਵਾੜਾ ਸਾਹਿਬ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਤੋਂ ਸੀ ਪ੍ਰੇਸ਼ਾਨ
Jun 03, 2024 1:39 pm
ਸ੍ਰੀ ਮਾਛੀਵਾੜਾ ਸਾਹਿਬ ਦੇ ਸਥਾਨਕ ਗਾਮੇ ਸ਼ਾਹ ਮੁਹੱਲਾ ਦਾ ਨਿਵਾਸੀ ਦਰਸ਼ਨ ਲਾਲ ਤੋਂ ਇੱਕ ਮਾਨਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ...
ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਘਰੇਲੂ ਕਲੇਸ਼ ਤੋਂ ਸੀ ਦੁਖੀ
Jun 03, 2024 12:52 pm
ਪੰਜਾਬ ਦੇ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਬਖਲੌਰ ਨੇ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਨੌਜਵਾਨ ਵਿਦੇਸ਼ ਵਿੱਚ...
ਪੰਜਾਬ ਭਰ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੀਆਂ ਸਰਕਾਰੀ ਵਪਾਰਕ ਇਕਾਈਆਂ
Jun 03, 2024 12:46 pm
ਪੰਜਾਬ ਵਿੱਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿਚ 10 ਜੂਨ 2024 ਨੂੰ...
ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ 5 ਫੀਸਦੀ ਹੋਇਆ ਮਹਿੰਗਾ, ਸਾਲ ‘ਚ ਤੀਜੀ ਵਾਰ ਵਧਿਆ ਰੇਟ
Jun 03, 2024 11:43 am
ਪੰਜਾਬ ਦੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਮਹਿੰਗਾ ਹੋ ਗਿਆ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ...
ਭਲਕੇ ਪੰਜਾਬ ‘ਚ ਰਹੇਗਾ ਡ੍ਰਾਈ ਡੇਅ, ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ
Jun 03, 2024 11:34 am
ਪੰਜਾਬ ਭਰ ਵਿੱਚ ਭਲਕੇ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। 4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ...
ਪੰਜਾਬ ‘ਚ ਭਲਕੇ ਹੋਵੇਗੀ ਵੋਟਾਂ ਦੀ ਗਿਣਤੀ,15 ਹਜ਼ਾਰ ਸਟਾਫ਼ ਤਾਇਨਾਤ, 24 ਥਾਵਾਂ ‘ਤੇ ਬਣੇ ਕਾਉਂਟਿੰਗ ਸੈਂਟਰ
Jun 03, 2024 11:04 am
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ (ਮੰਗਲਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ...
ਪੰਜਾਬ ‘ਚ ਅੱਜ ਤੋਂ ਵੇਰਕਾ ਦੁੱਧ ਦੀਆਂ ਕੀਮਤਾਂ ਵਧੀਆਂ, ਜਾਣੋ ਹੁਣ ਕਿੰਨਾ ਹੋਇਆ ਵਾਧਾ
Jun 03, 2024 10:00 am
ਪੰਜਾਬ ਦੇ ਸਹਿਕਾਰੀ ਬ੍ਰਾਂਡ ਵੇਰਕਾ ਨੇ ਸੂਬੇ ਭਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ...
ਪੰਜਾਬ ਦੇ ਤਾਪਮਾਨ ‘ਚ ਗਿਰਾਵਟ, 4 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ, 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ
Jun 03, 2024 9:21 am
ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿੱਚ...
ਆਪਣੇ ਘਰ ਪਹੁੰਚੇ ਨੀਟੂ ਸ਼ਟਰਾਂਵਾਲਾ ਨੂੰ ਕਹਿੰਦੇ ਚੰਨੀ, “ਮੈਂ ਤਾਂ ਰੱਬ-ਰੱਬ ਕਰ ਕੇ ਚੋਣ ਕੱਢੀ, ਮੈਨੂੰ ਡਰ ਸੀ…’
Jun 02, 2024 9:43 pm
ਪੰਜਾਬ ‘ਚ ਚੋਣਾਂ ਦੇ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲੇ ਨੇ ਕਾਂਗਰਸ ਉਮੀਦਵਾਰ ਚਰਨਜੀਤ...
ਬੁਟੀਕ ਵਾਲੀ ਤੋਂ ਖਾਰ ਖਾਂਦੇ ਬੰਦੇ ਨੇ ਸੁਆਹ ਕਰ ‘ਤੀ ਦੁਕਾਨ, CCTV ‘ਚ ਹੋਇਆ ਕੈਦ
Jun 02, 2024 8:42 pm
ਮੋਗਾ ਦੇ ਬੱਧਨੀ ਕਲਾਂ ‘ਚ ਪੁਰਾਣੀ ਰੰਜਿਸ਼ ਦੇ ਚੱਲਦੇ ਇੱਕ ਔਰਤ ਦੇ ਬੁਟੀਕ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨ ਨੂੰ ਅੱਗ...
‘4 ਜੂਨ ਨੂੰ ਜਿੱਤ ਦੀ ਖੁਸ਼ੀ ਨਾ ਮਨਾਉਣਾ’- ਜਾਣੋ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਉਂ ਕੀਤੀ ਇਹ ਅਪੀਲ
Jun 02, 2024 8:16 pm
ਪੰਜਾਬ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਲੋਕ ਸਭਾ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਸੰਦੇਸ਼ ਦਿੱਤਾ ਹੈ।...
ਫਾਜ਼ਿਲਕਾ ‘ਚ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਮਿਲਿਆ ਗਿਫਟ, ਸਿਨੇਮਾ ਹਾਲ ‘ਚ ਵਿਖਾਈ ਗਈ ਫਿਲਮ
Jun 02, 2024 7:41 pm
ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਨੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਫਿਲਮ ਦਿਖਾਉਣ ਦਾ ਵਾਅਦਾ ਕੀਤਾ ਸੀ, ਜਿਸ ‘ਤੇ ਅੱਜ...
ਮਸ਼ਹੂਰ ਭਜਨ ਗਾਇਕ ਘਨ੍ਹਈਆ ਮਿੱਤਲ ‘ਤੇ ਪਰਚਾ ਦਰਜ! ਜਾਗਰਣ ਦੌਰਾਨ ਕਰ ‘ਤੀ ਇਹ ਗਲਤੀ
Jun 02, 2024 7:02 pm
ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਦੇ ਵਿੱਚ ਪਿਛਲੇ ਦਿਨੀਂ ਖਾਟੂ ਸ਼ਾਮ ਜੀ ਦਾ ਜਾਗਰਣ ਕਰਾਇਆ ਗਿਆ ਸੀ ਜਿਸ ਦੇ ਵਿੱਚ ਮਸ਼ਹੂਰ ਭਜਨ ਗਾਇਕ...
ਚੰਡੀਗੜ੍ਹ ਦੀ ਜਿਆਨਾ ਨੇ ਰਚਿਆ ਇਤਿਹਾਸ, ਨਿੱਕੀ ਉਮਰੇ FIDE ਰੇਟਿੰਗ ‘ਚ ਮਿਲਿਆ ਪਹਿਲਾ ਸਥਾਨ
Jun 02, 2024 6:30 pm
ਚੰਡੀਗੜ੍ਹ ਦੇ ਇੱਕ ਸਟੂਡੈਂਟ ਨੇ ਇੰਟਰਨੈਸ਼ਨਲ FIDE (ਵਿਸ਼ਵ ਸ਼ਤਰੰਜ ਫੈਡਰੇਸ਼ਨ) ਦੀ ਰੇਟਿੰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜਿਸ ਉਮਰ...
ਕਿਸਾਨ ਨੇ ਪੇਸ਼ ਕੀਤੀ ਇਨਸਾਨੀਅਤ ਦੀ ਮਿਸਾਲ, ਅੱਤ ਦੀ ਗਰਮੀ ‘ਚ ਪਏ ਪੰਛੀ ਦੇ ਆਂਡਿਆਂ ਲਈ ਬੋਰੀ ਨਾਲ ਕੀਤੀ ਛਾਂ
Jun 02, 2024 6:13 pm
ਫਾਜ਼ਿਲਕਾ ਵਿੱਚ ਇੱਕ ਕਿਸਾਨ ਨੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ ਹੈ। ਦਰਅਸਲ ਕਿਸਾਨ ਖੇਤਾਂ ‘ਚ ਝੋਨਾ ਬੀਜਣ ਗਿਆ ਸੀ, ਇਸ ਦੌਰਾਨ ਉਸ ਨੇ...
ਚੋਣ ਨਤੀਜਿਆਂ ਤੋਂ ਪਹਿਲਾਂ ਕਿਰਨ ਖੇਰ ਨੇ ਕੱਢੀ ਭੜਾਸ, ਕਿਹਾ- ‘ਮੈਨੂੰ ਇਗਨੋਰ ਕੀਤਾ, ਜ਼ਿੰਮੇਵਾਰੀ ਮੇਰੀ ਨਹੀਂ’
Jun 02, 2024 6:03 pm
ਚੰਡੀਗੜ੍ਹ ਲੋਕ ਸਭਾ ਤੋਂ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਭਾਜਪਾ ਉਮੀਦਵਾਰ ‘ਤੇ ਆਪਣਾ ਗੁੱਸਾ...
ਰੇਲ ਹਾਦਸੇ ਮਗਰੋਂ 51 ਟ੍ਰੇਨਾਂ ਪਭਾਵਿਤ, ਕਈ ਕੈਂਸਲ, ਕਈਆਂ ਦੇ ਬਦਲੇ ਰੂਟ, ਕੰਟਰੋਲ ਰੂਮ ਨੰਬਰ ਜਾਰੀ
Jun 02, 2024 5:06 pm
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ...
‘ਮੂਸੇਵਾਲਾ ਦਾ ਗਾਣਾ ਸੁਣਿਐ ਤੁਸੀਂ…’- INDIA ਗਠਜੋੜ ਕਿੰਨੀਆਂ ਸੀਟਾਂ ਜਿੱਤੇਗਾ ‘ਤੇ ਰਾਹੁਲ ਦਾ ਜਵਾਬ
Jun 02, 2024 4:35 pm
ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਤਿੰਨ ਦਿਨ ਪਹਿਲਾਂ ਐਗਜ਼ਿਟ ਪੋਲ ਸਾਹਮਣੇ ਆਏ ਹਨ। ਸਾਰੇ ਚੈਨਲਾਂ ਦੇ ਸਰਵੇਖਣਾਂ ਨੇ ਭਾਜਪਾ ਨੂੰ ਪੂਰਨ...
ਵੋਟ ਪਾਉਣ ਗਿਆ ਪੁੱਤ ਨਹੀਂ ਪਰਤਿਆ ਘਰ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ, ਕਤਲ ਦਾ ਪ੍ਰਗਟਾਇਆ ਸ਼ੱਕ
Jun 02, 2024 3:59 pm
ਬਠਿੰਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਵੋਟ ਪਾਉਣ ਦਾ ਪਰਿਵਾਰ ਦਾ ਜਵਾਨ ਪੁੱਤ ਘਰ ਵਾਪਸ ਨਹੀਂ ਪਰਤਿਆ। ਜਾਣਕਾਰੀ...
ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖਬਰ! ਚੰਡੀਗੜ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ, 5 ਜੁਲਾਈ ਤੋਂ ਹੋਵੇਗੀ ਸ਼ੁਰੂ
Jun 02, 2024 3:41 pm
ਚੰਡੀਗੜ੍ਹ ਤੋਂ ਅਯੁੱਧਿਆ ਧਾਮ ਯਾਤਰਾ ਸਪੈਸ਼ਲ ਟੂਰਿਸਟ ਟ੍ਰੇਨ ਚਲਾਉਣ ਦਾ ਫੈਸਲਾ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨੇ...
CM ਮਾਨ ਪਹੁੰਚੇ ਦਿੱਲੀ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਤਿਹਾੜ ਜੇਲ੍ਹ ਜਾਣ ਤੋਂ ਪਹਿਲਾਂ ਕੀਤੀ ਮੁਲਾਕਾਤ
Jun 02, 2024 3:30 pm
ਜਿਥੇ ਇਕ ਪਾਸੇ ਲੋਕ ਸਭਾ ਚੋਣਾਂ ਮੁਕੰਮਲ ਹੋਈਆਂ। 7 ਗੇੜ ਦੀਆਂ ਵਿਚ ਵੋਟਾਂ ਹੋਈਆਂ। ਸਿਆਸਤ ਦੀ ਬਦਲਦੀ ਹੋਈ ਤਸਵੀਰ ਦਿਖੀ। ‘ਆਪ’...
ਲੋਕ ਸਭਾ ਚੋਣਾਂ-2024 : ਪਟਿਆਲਾ ਲੋਕ ਸਭਾ ਹਲਕੇ ‘ਚ ਕੁੱਲ 63.63% ਪਈਆਂ ਵੋਟਾਂ: DC ਸ਼ੌਕਤ ਅਹਿਮਦ ਪਰੇ
Jun 02, 2024 3:30 pm
ਪਟਿਆਲਾ ਲੋਕ ਸਭਾ ਹਲਕੇ ‘ਚ ਕੁੱਲ 63.63% ਪਈਆਂ ਵੋਟਾਂ ਪਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਦੀਆਂ ਆਮ...
ਸਿਹਤ ਨੂੰ ਲੈ ਕੇ ਉਡ ਰਹੀਆਂ ਗਲਤ ਅਫਵਾਹਾਂ ‘ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਿਹਾ- “ਮੈਂ ਬਿਲਕੁਲ ਠੀਕ ਹਾਂ’
Jun 02, 2024 3:08 pm
ਕੈਪਟਨ ਅਮਰਿਦੰਰ ਸਿੰਘ ਨੂੰ Gastroenteritis ਬੀਮਾਰੀ ਕਾਰਨ ਦਿੱਲੀ ਦੇ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਪਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਗਲਤ...
ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਇਸ ਦਿਨ ਹੋਵੇਗੀ ਮੈਰਿਜ
Jun 02, 2024 2:29 pm
ਪੰਜਾਬ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ...
ਮੋਹਾਲੀ ‘ਚ ਵੱਡੇ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ 3 ਘੰਟੇ ਦੀ ਮੁਸ਼ੱਕਤ ਮਗਰੋਂ ਪਾਇਆ ਕਾਬੂ
Jun 02, 2024 2:14 pm
ਵੀਆਈਪੀ ਸਿਟੀ ਮੁਹਾਲੀ ਵਿੱਚ ਅੱਜ ਇੱਕ ਪ੍ਰਾਈਵੇਟ ਬੈਂਕ ਅਤੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਭਾਰੀ...
ਮੈਰੀਟੋਰੀਅਸ ਸਕੂਲਾਂ ‘ਚ ਦਾਖਲੇ ਲਈ ਹੋਵੇਗੀ ਚੌਥੀ ਕਾਊਂਸਲਿੰਗ, 23 ਜ਼ਿਲ੍ਹਿਆਂ ‘ਚ ਬਣਾਏ ਗਏ ਸੈਂਟਰ
Jun 02, 2024 1:58 pm
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿਚ 11ਵੀਂ ਕਲਾਸ ਵਿਚ ਦਾਖਲੇ ਲਈ ਚੌਥੀ ਕਾਊਂਸਲਿੰਗ 5 ਜੂਨ ਨੂੰ ਹੋਵੇਗੀ। ਕਾਊਂਸਲਿੰਗ ਸੂਬੇ ਦੇ 23...
ਪੰਜਾਬ ‘ਚ ਰੇਲ ਹਾਦਸੇ ਮਗਰੋਂ 51 ਟ੍ਰੇਨਾਂ ਪ੍ਰਭਾਵਿਤ, ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ
Jun 02, 2024 1:21 pm
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ...
ਵੋਟ ਪਾਉਂਦੇ ਹੋਏ ਬਣਾਈ ਵੀਡੀਓ, ਫਰੀਦਕੋਟ ਤੋਂ ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਖਿਲਾਫ਼ ਮਾਮਲਾ ਦਰਜ
Jun 02, 2024 1:06 pm
ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਬੂਥ ਦੇ ਅੰਦਰ ਈਵੀਐੱਮ ਕੋਲ ਮੋਬਾਈਲ ਲੈ ਜਾਣਾ ਸਖਤ ਮਨ੍ਹਾ ਸੀ ਤੇ ਮੋਬਾਈਲ ‘ਤੇ ਫੋਟੋ ਜਾਂ ਵੀਡੀਓ ਬਣਾਉਣ...
ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਲਿਆ ਵਾਪਿਸ
Jun 02, 2024 12:00 pm
ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਆਪਣੇ...
CM ਮਾਨ ਨੇ ਸਰਹਿੰਦ ਰੇਲ ਹਾਦਸੇ ‘ਤੇ ਕੀਤਾ ਟਵੀਟ, ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਲਈ ਹੁਕਮ ਕੀਤੇ ਜਾਰੀ
Jun 02, 2024 11:46 am
ਅੱਜ ਸਰਹਿੰਦ ਨੇੜੇ ਵੱਡਾ ਰੇਲ ਹਾਦਸਾ ਵਾਪਰ ਗਿਆ ਪਰ ਗਨੀਮਤ ਰਹੀ ਕਿ ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ...
ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਧਾਕੜ ਰੇਡਰ ਨਿਰਭੈ ਹਠੂਰ ਵਾਲਾ ਦੀ ਹੋਈ ਮੌਤ
Jun 02, 2024 11:23 am
ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਬੱਡੀ ਖੇਡ ਦਾ ਆਪਣੇ ਸਮੇਂ ਦਾ ਵੱਡਾ ਸਟਾਰ ਨਿਰਭੈ ਹਠੂਰ ਪੁੱਤਰ ਮਲਕੀਤ ਸਿੰਘ ਅੱਜ...
CM ਕੇਜਰੀਵਾਲ ਅੱਜ ਵਾਪਸ ਜਾਣਗੇ ਤਿਹਾੜ ਜੇਲ੍ਹ, ਸਰੰਡਰ ਕਰਨ ਤੋਂ ਪਹਿਲਾਂ ਦੇਸ਼ ਵਾਸੀਆਂ ਲਈ ਦਿੱਤਾ ਸੰਦੇਸ਼
Jun 02, 2024 11:20 am
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਰੰਡਰ ਕਰਨਗੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਰਾਹਤ ਦਿੱਤੀ ਸੀ ਤੇ ਅੱਜ...
4 ਜੂਨ ਨੂੰ ਚੋਣ ਨਤੀਜਿਆਂ ਮਗਰੋਂ ਜੇਤੂ ਉਮੀਦਵਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਖਾਸ ਅਪੀਲ
Jun 02, 2024 10:50 am
ਲੋਕ ਸਭਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਤੇ ਹੁਣ ਸਾਰੀਆਂ ਦੀਆਂ ਨਜ਼ਰਾਂ 4 ਜੂਨ ‘ਤੇ ਹਨ ਜਦੋਂ ਕਿ ਚੋਣਾਂ ਦੇ ਨਤੀਜੇ ਆਉਣੇ ਹਨ।...
ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਕਾਰਨ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ
Jun 02, 2024 10:13 am
ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਕਹਿਰ ਦੀ ਗਰਮੀ ਤੋਂ ਕੁਝ ਰਾਹਤ ਮਿਲਦੀ ਦਿਸ ਰਹੀ ਹੈ। ਦਰਅਸਲ ਪੰਜਾਬ ਵਿਚ ਵੈਸਟਰਨ ਡਿਸਟਰਬੈਂਸ...
‘ਆਪ’ ਉਮੀਦਵਾਰ ਸੋਮਨਾਥ ਭਾਰਤੀ ਦਾ ਵੱਡਾ ਬਿਆਨ- ‘ਤੀਜੀ ਵਾਰ ਮੋਦੀ PM ਬਣੇ ਤਾਂ ਗੰਜਾ ਹੋ ਜਾਵਾਂਗਾ’
Jun 02, 2024 9:25 am
ਲੋਕ ਸਭਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਤੇ ਹੁਣ ਸਾਰਿਆਂ ਨੂੰ ਇਨ੍ਹਾਂ ਦੇ ਨਤੀਜੇ ਆਉਣ ਦਾ ਇੰਤਜ਼ਾਰ ਹੈ ਜੋ ਕਿ 4 ਜੂਨ ਨੂੰ ਐਲਾਨੇ ਜਾਣੇ ਹਨ।...
ਦਾਦੀ ਦੀਆਂ ਅਸਥੀਆਂ ਤਾਰਨ ਗਏ ਤਿੰਨ ਨੌਜਵਾਨ ਡੁੱਬੇ ਦਰਿਆ ‘ਚ, ਇਕ ਦੀ ਹੋਈ ਮੌ.ਤ
Jun 02, 2024 9:05 am
ਫਰੀਦਾਬਾਦ ਤੋਂ ਇਕ ਪਰਿਵਾਰ ਦੇ 10 ਤੋਂ 12 ਮੈਂਬਰ ਆਪਣੇ ਬਜ਼ੁਰਗ ਦੀਆਂ ਅਸਥੀਆਂ ਤਾਰਨ ਲਈ ਯਮੁਨਾ ਗਏ ਸਨ। ਅਸਥੀਆਂ ਤਾਰਨ ਲਈ ਪਰਿਵਾਰ ਦੇ 3...
ਪੰਜਾਬ ‘ਚ ਵੱਡਾ ਰੇਲ ਹਾਦਸਾ, ਮਾਲਗੱਡੀ ਦਾ ਇੰਜਣ ਪੈਸੇਂਜਰ ਗੱਡੀ ਨਾਲ ਟਕਰਾਇਆ, 2 ਲੋਕੋ ਪਾਇਲਟ ਜ਼ਖਮੀ
Jun 02, 2024 8:40 am
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ...
ਪੰਜਾਬ ‘ਚ ਆਪ ਨੂੰ ਫਾਇਦਾ, ਭਾਜਪਾ ਦਾ ਖੁੱਲ੍ਹੇਗਾ ਖਾਤਾ! ਜਾਣੋ Exit Poll ਦੇ ਨਤੀਜੇ
Jun 01, 2024 8:54 pm
ਸੱਤਵੇਂ ਪੜਾਅ ਦੇ ਨਾਲ ਲੋਕ ਸਭਾ ਚੋਣਾਂ 2024 ਦੀ ਵੋਟਿੰਗ ਪ੍ਰਕਿਰਿਆ ਸ਼ਨੀਵਾਰ ਨੂੰ ਖਤਮ ਹੋ ਗਈ। ਇਸ ਤੋਂ ਬਾਅਦ ਐਗਜ਼ਿਟ ਪੋਲ ਦੇ ਨਤੀਜੇ ਜਾਰੀ...
NK ਸ਼ਰਮਾ ਨੇ ਅਮਨ-ਸ਼ਾਂਤੀ ਨਾਲ ਮਤਦਾਨ ਲਈ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ
Jun 01, 2024 7:49 pm
ਪਟਿਆਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਵੋਟਿੰਗ ਵੇਲੇ ਪੂਰਨ ਅਮਨ ਤੇ ਸ਼ਾਂਤੀ ਨਾਲ ਮਤਦਾਨ ਲਈ ਸਮੂਹ...
ਫਰੀਦਕੋਟ ‘ਚ ਵੋਟਿੰਗ ਵਿਚਾਲੇ ਪੈ ਗਿਆ ਗਾਹ! ਤੇਜ਼ ਹਨੇਰੀ ਨਾਲ ਡਿੱਗਿਆ ਸ਼ੈੱਡ, ਮਚੀ ਹਫੜਾ-ਦਫੜੀ
Jun 01, 2024 7:34 pm
ਫਰੀਦਕੋਟ ਵਿਚ ਚੋਣਾਂ ਦੌਰਾਨ ਇੱਕਦਮ ਆਈ ਹਨੇਰੀ ਨਾਲ ਭਾਜੜਾਂ ਪੈ ਗਈਆਂ। ਹਨੇਰੀ ਝੱਖੜ ਇੰਨਾ ਤੇਜ਼ ਸੀ ਕਿ ਪੋਲਿੰਗ ਬੂਥ ‘ਤੇ ਲੱਗਾ ਸ਼ੈੱਡ...
ਵੀਡੀਓ ਵਾਇਰਲ ਹੋਣ ਮਗਰੋਂ ਆਪ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ‘ਤੇ ਪੁਲਿਸ ਦਾ ਐਕਸ਼ਨ, FIR ਦਰਜ
Jun 01, 2024 6:42 pm
ਵੋਟਿੰਗ ਦੌਰਾਨ ਬੂਥ ਉੱਤੇ ਧਮਕਾਉਣ ਦੇ ਮਾਮਲੇ ਵਿਚ ਪੁਲਿਸ ਦਾ ਵੱਡਾ ਐਕਸ਼ਨ ਆਇਆ ਸਾਹਮਣੇ ਆਇਆ ਹੈ। ਪੁਲਿਸ ਨੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ...
ਲਾਪਰਵਾਹੀ! ਜਿਊਂਦੇ ਵਿਅਕਤੀ ਨੂੰ ਰਿਕਾਰਡ ‘ਚ ਐਲਾਨ ਦਿੱਤਾ ਮੁਰਦਾ, ਨਹੀਂ ਪਾ ਸਕਿਆ ਵੋਟ
Jun 01, 2024 6:02 pm
ਕਪੂਰਥਲਾ ‘ਚ ਲੋਕ ਸਭਾ ਚੋਣਾਂ ਦੌਰਾਨ ਇਕ ਵਿਅਕਤੀ ਪੋਲਿੰਗ ਬੂਥ ‘ਤੇ ਪਹੁੰਚਿਆ, ਜਿਸ ਨੂੰ ਪ੍ਰਸ਼ਾਸਨ ਨੇ ਜ਼ਿੰਦਾ ਹੁੰਦਿਆਂ ਮ੍ਰਿਤਕ...
ਲੋਕ ਸਭ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ ਸ਼ਾਮ 5 ਵਜੇ ਤੱਕ ਹੋਈ 55.20% ਵੋਟਿੰਗ
Jun 01, 2024 6:02 pm
ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬ ਦੇ 13 ਹਲਕਿਆਂ...
ਦੇਸ਼ ਦੀ ਸਭ ਤੋਂ ਬਜ਼ੁਰਗ ਔਰਤ ਨੇ ਪਾਈ ਵੋਟ, ਫਾਜ਼ਿਲਕਾ ‘ਚ ਟੀਮ ਨੇ ਘਰ ਪਹੁੰਚ ਕਰਾਈ ਵੋਟਿੰਗ
Jun 01, 2024 5:38 pm
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਦੀ ਸਭ ਤੋਂ ਬਜ਼ੁਰਗ ਮਹਿਲਾ ਵੋਟਰ ਨੇ ਫਾਜ਼ਿਲਕਾ ਵਿੱਚ ਆਪਣੀ ਵੋਟ ਪਾਈ ਹੈ। 118 ਸਾਲਾ ਬਜ਼ੁਰਗ ਔਰਤ...
ਫਰੀਦਕੋਟ ਦੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣ ਪਹੁੰਚੇ ਕਰਮਜੀਤ ਅਨਮੋਲ, ਲੋਕਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ
Jun 01, 2024 4:46 pm
ਫਰੀਦਕੋਟ ਲੋਕ ਸਭਾ ਹਲਕੇ ਤੋ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਫਿਲਮੀ ਅਦਾਕਾਰ ਕਰਮਜੀਤ ਅਨਮੋਲ ਵੱਲੋਂ ਅੱਜ ਫਰੀਦਕੋਟ ਦੇ ਪੋਲਿੰਗ...
ਵੋਟ ਪਾਉਣ ਲਈ ਮੁੰਬਈ ਤੋਂ ਚੰਡੀਗੜ੍ਹ ਪਹੁੰਚੇ ਆਯੁਸ਼ਮਾਨ ਖੁਰਾਨਾ, ਵੋਟਰਾਂ ਨੂੰ ਕੀਤੀ ਖਾਸ ਅਪੀਲ
Jun 01, 2024 4:22 pm
ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਮੁੰਬਈ ਤੋਂ ਚੰਡੀਗੜ੍ਹ ਆ ਕੇ ਆਪਣੇ ਵੋਟ ਪਾਉਣ...
ਲੋਕ ਸਭ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ 3 ਵਜੇ ਤੱਕ ਹੋਈ 46.38% ਵੋਟਿੰਗ
Jun 01, 2024 4:10 pm
ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬ ਦੇ 13 ਹਲਕਿਆਂ...
ਲੁਧਿਆਣਾ ‘ਚ ਪੋਲਿੰਗ ਬੂਥ ‘ਤੇ ਹੰਗਾਮਾ, ਵੋਟਿੰਗ ਦੌਰਾਨ ਮਸ਼ੀਨ ਹੋਈ ਖ਼ਰਾਬ, ਭੜਕੇ ਲੋਕ
Jun 01, 2024 3:47 pm
ਪੰਜਾਬ ਵਿਚ ਅੱਜ ਵੋਟਾਂ ਵਾਲੇ ਦਿਨ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਪਰ ਲੁਧਿਆਣਾ ਵਿਚ ਸਥਾਨਕ ਸਰਪੰਚ ਕਾਲੋਨੀ ਦੇ ਪੀ.ਐਸ.ਐਨ. ਸਕੂਲ ਦੇ ਬੂਥ ਨੰਬਰ...
ਖੰਨਾ ਦੇ 5 ਪਿੰਡਾਂ ਨੇ ਕੀਤਾ ਚੋਣਾਂ ਦਾ ਬਾਈਕਾਟ, ਸੁੰਨੇ ਪਏ ਪੋਲਿੰਗ ਬੂਥ, ਦੱਸੀ ਇਹ ਵਜ੍ਹਾ
Jun 01, 2024 3:32 pm
ਪੰਜਾਬ ਦੇ ਖੰਨਾ ਦੇ 5 ਪਿੰਡਾਂ ਵੱਲੋਂ ਚੋਣਾਂ ਦਾ ਬਾਈਕਾਟ ਕਰ ਦਿੱਤਾ ਗਿਆ ਹੈ। ਬੇਸ਼ੱਕ ਇਥੇ ਪੋਲਿੰਗ ਬੂਥ ਲਗਾਏ ਗਏ ਹਨ ਪਰ ਜ਼ੀਰੋ ਫੀਸਦੀ...
ਵਿਆਹ ਦਾ ਵਾਅਦਾ ਕਰ ਸਰੀਰਕ ਸਬੰਧ ਬਣਾਉਣ ਦੇ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ
Jun 01, 2024 3:19 pm
ਪੰਜਾਬ-ਹਰਿਆਣਾ ਹਾਈਕੋਰਟ ਨੇ ਵਿਆਹ ਦਾ ਝਾਂਸਾ ਦੇ ਕੇ ਪੀੜਤਾ ਨਾਲ ਸਰੀਰਕ ਸਬੰਧ ਬਣਾਉਣ ਦੇ ਮਾਮਲੇ ‘ਚ ਪ੍ਰੇਮੀ ਨੂੰ ਬਰੀ ਕਰਦਿਆਂ 7 ਸਾਲ ਦੀ...
ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਪਰਿਵਾਰ ਸਣੇ ਪਾਈ ਵੋਟ
Jun 01, 2024 3:00 pm
ਪੰਜਾਬ ਦੇ ਹੁਸ਼ਿਆਰਪੁਰ ਵਿੱਚ ਲੋਕ ਸਭਾ 2024 ਚੋਣਾਂ ਦੇ ਸੱਤਵੇਂ ਪੜਾਅ ਦੀ ਵੋਟਿੰਗ ਸਵੇਰੇ 7 ਵਜੇ ਤੋਂ ਚੱਲ ਰਹੀ ਹੈ। ਲੋਕ ਸਭਾ ਹਲਕਾ...
ਘੋੜੀ ‘ਤੇ ਵੋਟ ਪਾਉਣ ਪਹੁੰਚਿਆ ਸ਼ਖਸ, ਨਾਲ ਹੀ ਵੋਟਰਾਂ ਨੂੰ ਕੀਤੀ ਇਹ ਅਪੀਲ
Jun 01, 2024 2:49 pm
ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਲੋਕ ਸਵੇਰੇ 7 ਵਜੇ ਤੋਂ ਵੋਟ ਪਾ ਰਹੇ ਹਨ। ਪੰਜਾਬ ਦੇ ਲੋਕਾਂ ਵਿਚ ਵੋਟ ਪਾਉਣ ਨੂੰ ਲੈ ਕੇ...
ਬਸਪਾ ਉਮੀਦਵਾਰ ‘ਤੇ ਚੋਣ ਕਮਿਸ਼ਨ ਵੱਲੋਂ ਮਾਮਲਾ ਦਰਜ, ਵੋਟ ਪਾਉਣ ਸਮੇਂ ਬਣਾਈ ਸੀ ਵੀਡੀਓ
Jun 01, 2024 12:49 pm
ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ...
ਬਠਿੰਡਾ ‘ਚ ਹਰਸਿਮਰਤ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ, ਵੱਡੇ ਬਾਦਲ ਸਾਬ੍ਹ ਨੂੰ ਯਾਦ ਕਰਦੇ ਹੋਏ ਭਾਵੁਕ
Jun 01, 2024 12:42 pm
ਬਠਿੰਡਾ ਲੋਕ ਸਭਾ ਵਿਚ ਪੋਲਿੰਗ ਬੂਥਾਂ ‘ਤੇ ਵੋਟਿੰਗ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਨੇ...
ਲੋਕ ਸਭਾ ਚੋਣਾਂ 2024: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਪਾਈ ਵੋਟ
Jun 01, 2024 12:19 pm
ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬੀ ਮਰਹੂਮ...
ਲੋਕ ਸਭ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ 1 ਵਜੇ ਤੱਕ ਹੋਈ 37.80% ਵੋਟਿੰਗ
Jun 01, 2024 11:57 am
ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ...
ਪਟਿਆਲਾ ‘ਚ ਪਤਨੀ ਸਣੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀ ਵੋਟ ਦਾ ਕੀਤਾ ਭੁਗਤਾਨ
Jun 01, 2024 11:33 am
ਪਟਿਆਲਾ ਲੋਕ ਸਭਾ ਸੀਟ ‘ਤੇ ਵੋਟਿੰਗ ਜਾਰੀ ਹੈ। ਸਵੇਰੇ 9 ਵਜੇ ਤੱਕ 10.98 ਫੀਸਦੀ ਵੋਟਿੰਗ ਹੋ ਗਈ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ...
ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਈ ਵੋਟ
Jun 01, 2024 11:25 am
ਪੰਜਾਬ ਵਿੱਚ ਅੱਜ ਲੋਕਤੰਤਰ ਦਾ ਪਰਵ ਮਨਾਇਆ ਜਾ ਰਿਹਾ ਹੈ। 18ਵੀਂ ਲੋਕ ਸਭਾ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਹੈ। ਵੋਟਿੰਗ ਲਈ ਲੋਕਾਂ ਵਿੱਚ...
ਲੋਕ ਸਭਾ ਚੋਣਾਂ 2024: ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ ਪਾਈ ਆਪਣੀ ਵੋਟ
Jun 01, 2024 11:02 am
ਸਾਬਕਾ ਭਾਰਤੀ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਜੱਦੀ ਸ਼ਹਿਰ ਜਲੰਧਰ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ...
ਪੰਜਾਬ ‘ਚ ਵੋਟਿੰਗ ਦੌਰਾਨ CM ਅਰਵਿੰਦ ਕੇਜਰੀਵਾਲ ਨੇ ਜਨਤਾ ਨੂੰ ਕੀਤੀ ਵੱਡੀ ਅਪੀਲ, ਦੇਖੋ ਕੀ ਕਿਹਾ
Jun 01, 2024 10:57 am
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ‘ਚ ਅੱਜ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ...
ਲੁਧਿਆਣਾ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਪਾਈ ਵੋਟ
Jun 01, 2024 10:54 am
ਲੁਧਿਆਣਾ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਵੋਟ ਪਾਉਣ ਲਈ ਪਹੁੰਚੇ। ਪੋਲਿੰਗ ਬੂਥ ਤੇ ਉਨ੍ਹਾਂ ਨੇ...
ਵੋਟ ਪਾਉਣ ਮਗਰੋਂ CM ਮਾਨ ਦੀ ਲੋਕਾਂ ਨੂੰ ਅਪੀਲ- “ਚੰਗੇ ਬੰਦਿਆਂ ਨੂੰ ਚੁਣੋ, ਜਿਹੜੇ ਦੁੱਖਾਂ-ਸੁੱਖਾਂ ‘ਚ ਤੁਹਾਡਾ ਸਾਥ ਦੇਣ”
Jun 01, 2024 10:52 am
CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਣੇ ਸੰਗਰੂਰ ਵਿਖੇ ਵੋਟ ਪਾਈ। ਵੋਟ ਪਾਉਣ ਮਗਰੋਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ...
ਗੁਰਦਾਸਪੁਰ ‘ਚ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਤੇ AAP ਉਮੀਦਵਾਰ ਅਮਨਸ਼ੇਰ ਕਲਸੀ ਨੇ ਪਾਈ ਵੋਟ
Jun 01, 2024 10:06 am
ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਲੋਕ ਸਭਾ ਚੋਣਾਂ 2024 ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸਵੇਰ ਤੋਂ ਹੀ ਬੂਥ ਸੈਂਟਰ ‘ਤੇ ਲੋਕਾਂ ਦੀਆਂ...
ਫਰੀਦਕੋਟ ਤੋਂ AAP ਉਮੀਦਵਾਰ ਕਰਮਜੀਤ ਅਨਮੋਲ ਨੇ ਪਾਈ ਵੋਟ, ਬੋਲੇ ‘ਜਿੱਤਣ ਦੀ ਪੂਰੀ ਉਮੀਦ ਆ’
Jun 01, 2024 9:45 am
ਪੰਜਾਬ ‘ਚ ਅੱਜ ਵੋਟਿੰਗ ਸਵੇਰੇ 7 ਵਜੇਤੋਂ ਸ਼ੁਰੂ ਹੋ ਚੁੱਕੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾ ਰੀ ਰਹੇਗੀ। ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਲੋਕ...
ਫਰੀਦਕੋਟ ‘ਚ ਚੱਲੀ ਹਨ੍ਹੇਰੀ, ਉਡ ਕੇ ਡਿੱਗੇ ਪੋਲਿੰਗ ਬੂਥਾਂ ਦੇ ਸ਼ੈੱਡ, ਵਾਲ-ਵਾਲ ਬਚੇ ਮੁਲਾਜ਼ਮ
Jun 01, 2024 9:34 am
ਫਰੀਦਕੋਟ ਲੋਕ ਸਭਾ ਸੀਟ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦਰਮਿਆਨ ਖਬਰ ਹੈ ਕਿ ਫਰੀਦਕੋਟ ਵਿਚ ਮੌਸਮ ਨੇ ਇਕਦਮ ਕਰਵਟ ਲਈ ਹੈ ਤੇ ਹਨ੍ਹੇਰੀ...
ਨਾਭਾ ‘ਚ 103 ਸਾਲਾਂ ਦੀ ਬਜ਼ੁਰਗ ਮਹਿਲਾ ਨੇ ਪਾਈ ਵੋਟ, ਹਲਕਾ ਵਿਧਾਇਕ ਦੇਵਮਾਨ ਵੀ ਮੌਕੇ ਤੇ ਰਹੇ ਮੌਜੂਦ
Jun 01, 2024 9:19 am
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋਣੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਨਾਭਾ ਬਲਾਕ ਦੇ...
ਲੁਧਿਆਣਾ ਦੇ 5 ਸਟਾਰ ਹੋਟਲ ‘ਚ ਇਨਕਮ ਟੈਕਸ ਨੇ ਮਾਰਿਆ ਛਾਪਾ, ਰਾਜਾ ਵੜਿੰਗ ਦਾ ਕਰੀਬੀ ਹੈ ਹੋਟਲ ਦਾ ਮਾਲਕ
Jun 01, 2024 9:17 am
ਲੁਧਿਆਣਾ ਦੇ ਫਿਰੋਜ਼ਪਰ ਰੋਡ ‘ਤੇ ਬਣੇ ਫਾਈਵ ਸਟਾਰ ਹੋਟਲ ਵਿਚ ਬੀਤੀ ਰਾਤ ਲਗਭਗ 11.30 ਵਜੇ ਇਨਕਮ ਟੈਕਸ ਤੇ ਚੋਣ ਕਮਿਸ਼ਨ ਦੀ ਟੀਮ ਨੇ ਛਾਪਾ...
CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਣੇ ਸੰਗਰੂਰ ਦੇ ਪੋਲਿੰਗ ਸਟੇਸ਼ਨ ‘ਤੇ ਪਾਈ ਵੋਟ
Jun 01, 2024 8:58 am
ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਆਪਣੇ ਪੋਲਿੰਗ ਸਟੇਸ਼ਨ...
ਚੋਣਾਂ ਤੋਂ ਇਕ ਦਿਨ ਪਹਿਲਾਂ ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ‘ਆਪ’ ਵਰਕਰ ਦਾ ਗੋਲੀਆਂ ਮਾਰ ਕੇ ਕਤਲ
Jun 01, 2024 8:46 am
ਚੋਣਾਂ ਤੋਂ ਇਕ ਦਿਨ ਪਹਿਲਾਂ ਅੰਮ੍ਰਿਤਸਰ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਆਪ ਵਰਕਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ...
ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
Jun 01, 2024 8:40 am
ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ...
ਇੰਤਜ਼ਾਰ ਖਤਮ! 7ਵੇਂ ਗੇੜ ਦੀ ਵੋਟਿੰਗ ਹੋਈ ਸ਼ੁਰੂ, AAP ਸਾਂਸਦ ਰਾਘਵ ਚੱਢਾ ਨੇ ਮੋਹਾਲੀ ਵਿਚ ਪਾਈ ਵੋਟ
Jun 01, 2024 7:53 am
ਪੰਜਾਬ ਵਿਚ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਚੁੱਕੀਆਂ ਹਨ ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵੱਡੀ ਗਿਣਤੀ ਵਿਚ ਵੋਟਰ ਪੋਲਿੰਗ ਬੂਥਾਂ ‘ਤੇ...
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਨੂੰ ਲੈ ਕੇ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੋਟਰਾਂ ਨੂੰ ਕੀਤੀ ਇਹ ਅਪੀਲ
Jun 01, 2024 7:27 am
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋਣੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਸੇ ਤਹਿਤ...
ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਤਿਆਰੀਆਂ ਮੁਕੰਮਲ, ਪੁਲਿਸ ਤੇ ਪੈਰਾ ਮਿਲਟਰੀ ਫੋਰਸ ਤਾਇਨਾਤ
Jun 01, 2024 7:00 am
ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਅੱਜ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਪ੍ਰਸ਼ਾਸਨ ਵੱਲੋਂ ਸਮੁਚੀਆਂ...
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਅੱਜ, 328 ਉਮੀਦਵਾਰਾਂ ਦੀ ਕਿਸਮਤ EVM ‘ਚ ਹੋਵੇਗੀ ਬੰਦ
Jun 01, 2024 6:27 am
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ ਹੋਵੇਗੀ। 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ ਹਨ। ਇਸ ਵਿਚ 1.12 ਕਰੋੜ ਪੁਰਸ਼ ਤੇ 1.1...
ਅਬੋਹਰ ‘ਚ ਵੋਟਰਾਂ ਨੂੰ ਹੋਟਲਾਂ ਦਾ ਆਫ਼ਰ, ਖਾਣ-ਪੀਣ ਦੀਆਂ ਚੀਜ਼ਾਂ ‘ਤੇ ਮਿਲੇਗੀ 25 ਫੀਸਦੀ ਛੋਟ
May 31, 2024 11:33 pm
ਅਬੋਹਰ ‘ਚ ਵੋਟ ਪ੍ਰਤੀਸ਼ਤ ਨੂੰ ਵਧਾਉਣ ਲਈ ਹੋਟਲ ਐਸੋਸੀਏਸ਼ਨ ਨੇ ਸ਼ਹਿਰ ਦੇ ਹੋਟਲਾਂ ‘ਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਲਈ ਵਿਸ਼ੇਸ਼...
ਅਬੋਹਰ : ਵੋਟਰਾਂ ‘ਤੇ ਹੋਵੇਗੀ ਫੁੱਲਾਂ ਦੀ ਵਰਖਾ, ਨੌਜਵਾਨ ਵੋਟਰਾਂ ਨੂੰ ਕੀਤਾ ਜਾਵੇਗਾ ਸਨਮਾਨਤ
May 31, 2024 8:58 pm
ਸ਼ਨੀਵਾਰ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੋਲਿੰਗ ਪਾਰਟੀਆਂ ਈਵੀਐਮ ਲੈ ਕੇ ਰਵਾਨਾ ਹੋ ਗਈਆਂ। ਰਿਟਰਨਿੰਗ ਅਫਸਰ ਅਤੇ ਐਸ.ਡੀ.ਐਮ ਪੰਕਜ...
ਸ਼ਰਬਤ ਨਾਲ ਹੋਵੇਗਾ ਵੋਟਰਾਂ ਦਾ ਸਵਾਗਤ, ਭਲਕੇ ਕਰਮਚਾਰੀਆਂ ਦੇ ਬੱਚੇ ਸਾਂਭਣਗੇ ਚਿਲਡਰਨ ਕੇਅਰ ਸੈਂਟਰ
May 31, 2024 8:03 pm
ਲੁਧਿਆਣਾ ‘ਚ ਭਲਕੇ ਹੋਣ ਵਾਲੀਆਂ ਵੋਟਾਂ ਲਈ ਪ੍ਰਸ਼ਾਸਨ ਨੇ ਵੋਟਰਾਂ ਲਈ ਵਿਸ਼ੇਸ਼ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਸਵੇਰੇ-ਸਵੇਰੇ ਵੋਟਾਂ...
ਪਟਿਆਲਾ ‘ਚ ਕਿਸਾਨ ਦੀ ਮੌ/ਤ ਦਾ ਮਾਮਲਾ, BJP ਆਗੂ ਹਰਪਾਲਪੁਰ ਨੂੰ ਮਿਲੀ ਜ਼ਮਾਨਤ
May 31, 2024 7:34 pm
ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਦੀ ਅਚਾਨਕ ਮੌਤ ਹੋ ਜਾਣ ਦੇ ਮਾਮਲੇ ਵਿਚ ਬੀਜੇਪੀ ਆਗੂ ਹਰਵਿੰਦਰ...
ਜੰਗ-ਏ-ਆਜ਼ਾਦੀ ਯਾਦਗਾਰ ਮਾਮਲਾ, ਬਰਜਿੰਦਰ ਸਿੰਘ ਹਮਦਰਦ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
May 31, 2024 6:25 pm
ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਗਰੁੱਪ ਦੇ ਮਾਲਕ...
ਪਤਨੀ ਤੋਂ ਦੁਖੀ ਬੰਦੇ ਨੇ ਮੁਕਾਈ ਆਪਣੀ ਜ਼ਿੰਦਗੀ, ਰੋਂਦੀ-ਕੁਰਲਾਉਂਦੀ ਬਜ਼ੁਰਗ ਮਾਂ ਰਹਿ ਗਈ ਇਕੱਲੀ
May 31, 2024 5:59 pm
ਅਬੋਹਰ ਵਿਚ ਇੱਕ ਬੰਦੇ ਨੇ ਪਤਨੀ ਤੋਂ ਤੰਗ ਆ ਕੇ ਖੌਫਨਾਕ ਕਦਮ ਚੁੱਕਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਾਮਲਾ ਆਰੀਆ ਨਗਰ ਤੋਂ ਸਾਹਮਣੇ...
ਰਵਨੀਤ ਬਿੱਟੂ ਦੀ ਲੁਧਿਆਣਾ ਦੀ ਵੋਟਰਾਂ ਨੂੰ ਅਪੀਲ -‘ਨਿਰੰਤਰਤਾ ਤੇ ਵਿਕਾਸ ਲਈ ਆਪਣੀ ਵੋਟ ਪਾਓ’
May 31, 2024 5:43 pm
ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਅੱਜ ਲੁਧਿਆਣਾ ਲੋਕ ਸਭਾ ਹਲਕੇ ਦੇ ਸਮੂਹ ਵੋਟਰਾਂ ਨੂੰ ਸਰਕਾਰ ਦੀ ਨਿਰੰਤਰਤਾ ਅਤੇ...
1 ਜੁਲਾਈ ਤੋਂ ਸੂਬੇ ‘ਚ ਮਿਡ ਡੇ ਮੀਲ ਦੇ ਮੀਨੂ ‘ਚ ਬਦਲਾਅ, ਖੀਰ ਨਾਲ ਇਨ੍ਹਾਂ ਚੀਜ਼ਾਂ ਦੀ ਹੋਈ ਐਂਟਰੀ
May 31, 2024 4:25 pm
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਦਾ ਮੀਨੂ ਬਦਲ ਦਿੱਤਾ ਹੈ। ਹੁਣ ਇਸ ਵਿੱਚ ਦਾਲ-ਮਾਹ ਛੋਲਿਆਂ ਵੀ ਸ਼ਾਮਲ ਕਰ ਲਿਆ ਗਿਆ ਹੈ।...
ਤੇਜ਼ ਰਫਤਾਰ ਬਾਈਕ ਸਵਾਰ ਦੀ ਟਰੱਕ ਨਾਲ ਹੋਈ ਟੱਕਰ, ਨੌਜਵਾਨ ਨੇ ਮੌਕੇ ‘ਤੇ ਛੱਡੇ ਸਾਹ
May 31, 2024 4:18 pm
ਫਗਵਾੜਾ-ਜਲੰਧਰ ਜੀਟੀ ਰੋਡ ਉਤੇ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਟਰੱਕ ਨੂੰ ਬੈਕ ਕੀਤਾ...
ਰੇਲ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, 10 ਜੂਨ ਤੱਕ ਰੱਦ ਰਹਿਣਗੀਆਂ ਇਹ ਟ੍ਰੇਨਾਂ
May 31, 2024 3:02 pm
ਜਲੰਧਰ ਵਿਚ ਨਕੋਦਰ ਤੋਂ ਲੋਹੀਆਂ ਖਾਸ ਸਪੈਸ਼ਲ ਟ੍ਰੇਨ, ਫਿਲੌਰ ਤੋਂ ਲੋਹੀਆਂ ਖਾਸ ਤੇ ਲੁਧਿਆਣਾ ਤੋਂ ਲੋਹੀਆਂ ਖਾਸ ਟ੍ਰੇਨਾਂ 10 ਜੂਨ ਤੱਕ...
ਲੁਧਿਆਣਾ ਲਈ ਅੱਜ ਰਵਾਨਾ ਹੋਣਗੀਆਂ 1843 ਪੋਲਿੰਗ ਪਾਰਟੀਆਂ, ਕੱਲ੍ਹ 17,58,614 ਵੋਟਰ ਪਾ ਸਕਣਗੇ ਵੋਟ
May 31, 2024 2:00 pm
ਲੁਧਿਆਣਾ ਵਿਚ ਸੰਸਦੀ ਹਲਕੇ ਵਿਚ 1843 ਪੋਲਿੰਗ ਬੂਥਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਹ ਚੋਣਾਂ ਉਦੋਂ ਤੱਕ ਜਾਰੀ...
ਪੰਜਾਬ ‘ਚ 2.14 ਕਰੋੜ ਲੋਕ ਕਰਨਗੇ ਵੋਟਿੰਗ, 70 ਹਜ਼ਾਰ ਪੁਲਿਸ ਤੇ ਕੇਂਦਰੀ ਸੁਰੱਖਿਆ ਕਰਮਚਾਰੀ ਤਾਇਨਾਤ
May 31, 2024 1:58 pm
ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਪੂਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਵਾਰ ਚੋਣਾਂ ਵਿੱਚ 2.14 ਕਰੋੜ ਲੋਕ ਆਪਣੀ...
ਗੁਰਦਾਸਪੁਰ ‘ਚ ਲਾਪਤਾ ਨੌਜਵਾਨ ਦੀ ਖੇਤਾਂ ‘ਚੋਂ ਮਿਲੀ ਦੇਹ, ਪਰਿਵਾਰਕ ਮੈਂਬਰਾਂ ਨੇ ਜਤਾਇਆ ਕਤਲ ਦਾ ਸ਼ੱਕ
May 31, 2024 1:11 pm
ਗੁਰਦਾਸਪੁਰ ਦੇ ਪਿੰਡ ਲਖੋਵਾਲ ਵਿਚ ਉਸ ਸਮੇਂ ਦਹਿਸ਼ਤ ਫਲ ਗਈ ਜਦੋਂ ਪਿੰਡ ਦੇ ਖੇਤਾਂ ਵਿਚ 18 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਮਿਲੀ। ਉਦੋਂ...
ਲੁਧਿਆਣਾ ‘ਚ ਅੱਜ ਡੋਰ ਟੂ ਡੋਰ ਪ੍ਰਚਾਰ, ਸਾਈਕਲ ਚਲਾ ਕੇ ਲੋਕਾਂ ਨੂੰ ਮਿਲ ਰਹੇ ਰਾਜਾ ਵੜਿੰਗ
May 31, 2024 12:15 pm
ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਇੱਕ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਰੁਕ ਗਿਆ ਹੈ। ਅੱਜ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਘਰ-ਘਰ...
ਨਕੋਦਰ ਦੀ MLA ਇੰਦਰਜੀਤ ਕੌਰ ਮਾਨ ਨੂੰ ਵੱਡਾ ਝਟਕਾ, ਪਤੀ ਸ਼ਰਨਜੀਤ ਸਿੰਘ ਦਾ ਹੋਇਆ ਦਿਹਾਂਤ
May 31, 2024 12:01 pm
ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ...
ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਹੋਇਆ ਸਰਗਰਮ, ਪਾਰਾ 48 ਦੇ ਪਾਰ, ਮੀਂਹ ਤੇ ਤੂਫਾਨ ਦਾ ਯੈਲੋ ਅਲਰਟ
May 31, 2024 10:27 am
ਪੰਜਾਬ ਵਿਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਬੀਤੀ ਸ਼ਾਮ ਨੂੰ ਕੁਝ ਇਲਾਕਿਆਂ ਵਿਚ ਹਲਕੀ ਮਿੱਟੀ ਭਰੀ ਹਵਾਵਾਂ ਚੱਲੀਆਂ। ਪਿਛਲੇ 24 ਘੰਟਿਆਂ...
ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਭਲਕੇ ਹੋਵੇਗੀ ਵੋਟਿੰਗ, 2 ਕਰੋੜ ਤੋਂ ਵੱਧ ਵੋਟਰ 328 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ
May 31, 2024 8:41 am
ਪੰਜਾਬ ‘ਚ ਭਲਕੇ ਵੋਟਿੰਗ ਹੋਣੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2...
ਹੁਸ਼ਿਆਰਪੁਰ ‘ਚ ਸਕੂਲ ਤੋਂ ਕੀਮਤੀ ਸਾਮਾਨ ਚੋਰੀ, ਚੋਣ ਕਮਿਸ਼ਨ ਵੱਲੋਂ ਲਾਏ CCTV ਕੈਮਰੇ ਵੀ ਗਾਇਬ
May 30, 2024 9:07 pm
ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਸਰਕਾਰੀ ਸਕੂਲ ‘ਚੋਂ ਚੋਰਾਂ ਨੇ ਚੋਣ ਕਮਿਸ਼ਨ ਵੱਲੋਂ ਲਗਾਏ ਕੈਮਰਿਆਂ ਸਮੇਤ ਹੋਰ ਕੀਮਤੀ ਸਾਮਾਨ...