Jan 14

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ‘ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ।...

ਕੈਨੇਡਾ ਦੇ ਸਰੀ ‘ਚ ਪੰਜਾਬੀ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਅੱਜ ਦੁਪਹਿਰ ਤਕਰੀਬਨ 12:05 ‘ਤੇ ਸਰੀ ਦੀ 176 ਸਟਰੀਟ ਅਤੇ 35 ਐਵੇਨਿਊ ਦੇ ਕੋਲ...

ਤਰਨਤਾਰਨ : ਲੋਹੜੀ ਮੌਕੇ ਵਿਆਹੁਤਾ ਨੇ ਮੁਕਾਏ ਆਪਣੇ ਹੀ ਸਾਹ, ਪੁਲਿਸ ਨੇ ਪਤੀ ਖਿਲਾਫ ਮਾਮਲਾ ਕੀਤਾ ਦਰਜ

ਥਾਣਾ ਸਦਰ ਅਧੀਨ ਪੈਂਦ ਪਿੰਡ ਝੰਡੇਰ ਵਿਚ 34 ਸਾਲਾ ਕੁਲਬੀਰ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ...

ਕਪੂਰਥਲਾ ਦੇ ਨੱਥੂਪੁਰ ਵਿਖੇ 2 ਬੱਚਿਆਂ ਦੇ ਪਿਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ

ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਨੱਥੂਪੁਰ ਇਲਾਕੇ ‘ਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ...

ਹੁਣ ਪੰਜਾਬ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਗਿਆ ਘਰ

ਪੰਜਾਬ ਦੀਆਂ ਅਦਾਲਤਾਂ ਤੋਂ ਬਾਅਦ ਇੱਕ ਵਾਰ ਫਿਰ ਹੁਣ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੰਮ੍ਰਿਤਸਰ ਤੇ ਮੋਗਾ ਦੇ...

CM ਮਾਨ ਨੂੰ ਵਿਦੇਸ਼ ਦੌਰੇ ‘ਤੇ ਜਾਣ ਦੀ ਨਹੀਂ ਮਿਲੀ ਇਜਾਜ਼ਤ, ਵਿਦੇਸ਼ ਮੰਤਰਾਲੇ ਨੇ ਕੀਤਾ ਇਨਕਾਰ

ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਦੌਰੇ ‘ਤੇ ਜਾਣ ਦੀ ਇਜਾਜ਼ਤ ਨਾ ਮਿਲਣ ਖਬਰ ਸਾਹਮਣੇ ਆਈ ਹੈ। ਮੁੱਖ ਮਤੰਰੀ ਬ੍ਰਿਟੇਨ ਤੇ ਇਜ਼ਰਾਇਲ...

ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ ਟਲੀ, ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ

ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ,...

ਪੰਜਾਬ ਦੀਆਂ ਅਦਾਲਤਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫੜਾ-ਦਫੜੀ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੋਰਟ ਕੰਪਲੈਕਸਾਂ ਨੂੰ ਮਿਲੀਆਂ ਧਮਕੀਆਂ ਵਿਚਾਲੇ ਇੱਕ ਵਾਰ ਫਿਰ ਲੁਧਿਆਣਾ ਤੇ ਸ੍ਰੀ ਫਤਿਹਗੜ੍ਹ ਸਾਹਿਬ...

ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਟਾਰਗੇਟ ਕਿਲਿੰਗ ਕੇਸ ‘ਚੋਂ ਮੋਹਾਲੀ ਕੋਰਟ ਨੇ ਕੀਤਾ ਬਰੀ

ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਕੇ ਦਹਿਸ਼ਤ ਫੈਲਾਉਣ ਨਾਲ ਜੁੜੇ ਇੱਕ ਹਾਈ-ਪ੍ਰੋਫਾਈਲ ਮਾਮਲੇ ਵਿਚ ਮੋਹਾਲੀ ਸਪੈਸ਼ਲ ਕੋਰਟ ਨੇ ਗੈਂਗਸਟਰ...

ਅੰਮ੍ਰਿਤਸਰ ‘ਚ AAP ਵਿਧਾਇਕ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ, ਹਸਪਤਾਲ ‘ਚ ਲਿਆ ਆਖਰੀ ਸਾਹ

ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ।...

ਚਾਲ੍ਹੀ ਮੁਕਤਿਆਂ ਦੀ ਸ਼ਹਾਦਤ ਨੂੰ ਨਮਨ, ਕੜਾਕੇ ਦੀ ਠੰਢ ‘ਚ ਸ੍ਰੀ ਮੁਕਤਸਰ ਸਾਹਿਬ ‘ਚ ਉਮੜਿਆ ਸੰਗਤ ਦਾ ਸੈਲਾਬ

ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਸ਼ਹਾਦਤ ਦੇ ਗਵਾਹ ਮੁਕਤਸਰ ਦੀ ਪਵਿੱਤਰ ਧਰਤੀ ‘ਤੇ ਮਾਘੀ ਮੇਲਾ ਸ਼ੁਰੂ...

ਕੜਾਕੇ ਦੀ ਠੰਢ ਨੇ ਤੋੜੇ ਰਿਕਾਰਡ, ਪੰਜਾਬ ‘ਚ ਪਾਰਾ ਪਹੁੰਚਿਆ ਜ਼ੀਰੋ ਡਿਗਰੀ, 2 ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਸੰਘਣੀ ਧੁੰਦ ਤੇ ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦੇ ਸ਼ਹੀਦ ਭਗਤ ਸਿੰਘ...