May 31

ਪੰਜਾਬ ‘ਚ 2.14 ਕਰੋੜ ਲੋਕ ਕਰਨਗੇ ਵੋਟਿੰਗ, 70 ਹਜ਼ਾਰ ਪੁਲਿਸ ਤੇ ਕੇਂਦਰੀ ਸੁਰੱਖਿਆ ਕਰਮਚਾਰੀ ਤਾਇਨਾਤ

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਪੂਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਵਾਰ ਚੋਣਾਂ ਵਿੱਚ 2.14 ਕਰੋੜ ਲੋਕ ਆਪਣੀ...

ਗੁਰਦਾਸਪੁਰ ‘ਚ ਲਾਪਤਾ ਨੌਜਵਾਨ ਦੀ ਖੇਤਾਂ ‘ਚੋਂ ਮਿਲੀ ਦੇਹ, ਪਰਿਵਾਰਕ ਮੈਂਬਰਾਂ ਨੇ ਜਤਾਇਆ ਕਤਲ ਦਾ ਸ਼ੱਕ

ਗੁਰਦਾਸਪੁਰ ਦੇ ਪਿੰਡ ਲਖੋਵਾਲ ਵਿਚ ਉਸ ਸਮੇਂ ਦਹਿਸ਼ਤ ਫਲ ਗਈ ਜਦੋਂ ਪਿੰਡ ਦੇ ਖੇਤਾਂ ਵਿਚ 18 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਮਿਲੀ। ਉਦੋਂ...

ਲੁਧਿਆਣਾ ‘ਚ ਅੱਜ ਡੋਰ ਟੂ ਡੋਰ ਪ੍ਰਚਾਰ, ਸਾਈਕਲ ਚਲਾ ਕੇ ਲੋਕਾਂ ਨੂੰ ਮਿਲ ਰਹੇ ਰਾਜਾ ਵੜਿੰਗ

ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਇੱਕ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਰੁਕ ਗਿਆ ਹੈ। ਅੱਜ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਘਰ-ਘਰ...

ਨਕੋਦਰ ਦੀ MLA ਇੰਦਰਜੀਤ ਕੌਰ ਮਾਨ ਨੂੰ ਵੱਡਾ ਝਟਕਾ, ਪਤੀ ਸ਼ਰਨਜੀਤ ਸਿੰਘ ਦਾ ਹੋਇਆ ਦਿਹਾਂਤ

ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ...

ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਹੋਇਆ ਸਰਗਰਮ, ਪਾਰਾ 48 ਦੇ ਪਾਰ, ਮੀਂਹ ਤੇ ਤੂਫਾਨ ਦਾ ਯੈਲੋ ਅਲਰਟ

ਪੰਜਾਬ ਵਿਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਬੀਤੀ ਸ਼ਾਮ ਨੂੰ ਕੁਝ ਇਲਾਕਿਆਂ ਵਿਚ ਹਲਕੀ ਮਿੱਟੀ ਭਰੀ ਹਵਾਵਾਂ ਚੱਲੀਆਂ। ਪਿਛਲੇ 24 ਘੰਟਿਆਂ...

ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਭਲਕੇ ਹੋਵੇਗੀ ਵੋਟਿੰਗ, 2 ਕਰੋੜ ਤੋਂ ਵੱਧ ਵੋਟਰ 328 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ

ਪੰਜਾਬ ‘ਚ ਭਲਕੇ ਵੋਟਿੰਗ ਹੋਣੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2...

ਹੁਸ਼ਿਆਰਪੁਰ ‘ਚ ਸਕੂਲ ਤੋਂ ਕੀਮਤੀ ਸਾਮਾਨ ਚੋਰੀ, ਚੋਣ ਕਮਿਸ਼ਨ ਵੱਲੋਂ ਲਾਏ CCTV ਕੈਮਰੇ ਵੀ ਗਾਇਬ

ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਸਰਕਾਰੀ ਸਕੂਲ ‘ਚੋਂ ਚੋਰਾਂ ਨੇ ਚੋਣ ਕਮਿਸ਼ਨ ਵੱਲੋਂ ਲਗਾਏ ਕੈਮਰਿਆਂ ਸਮੇਤ ਹੋਰ ਕੀਮਤੀ ਸਾਮਾਨ...

ਪੰਜਾਬ ‘ਚ ਚੱਲਦੀ ਟ੍ਰੇਨ ਦਾ ਅਚਾਨਕ ਇੰਜਣ ਹੋਇਆ ਫੇਲ੍ਹ, ਯਾਤਰੀਆਂ ਦਾ ਹੋਇਆ ਬੁਰਾ ਹਾਲ

ਕਿੱਲਿਆਂਵਾਲੀ ਰੇਲਵੇ ਸਟੇਸ਼ਨ ਨੇੜੇ ਬਠਿੰਡਾ ਤੋਂ ਸ੍ਰੀਗੰਗਾਨਗਰ ਜਾ ਰਹੀ ਪੈਸੇਂਜਰ ਟ੍ਰੇਨ ਦਾ ਇੰਜਣ ਫੇਲ੍ਹ ਹੋ ਗਿਆ, ਜਿਸ ਕਾਰਨ ਰੇਲ ਗੱਡੀ...

‘ਸਿਰਫ 48 ਘੰਟੇ ਦਿਓ, ਅਸੀਂ ਮਾਫੀਆ ਦਾ ਸਫਾਇਆ ਕਰ ਦਿਆਂਗੇ’- ਪੰਜਾਬ ‘ਚ ਗਰਜੇ CM ਯੋਗੀ

ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪੰਜਾਬ ਦੇ ਲੁਧਿਆਣਾ ਅਤੇ ਮੋਹਾਲੀ ਵਿੱਚ ਜਨ...

ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਰਾਘਵ ਚੱਢਾ, ਸੰਤ ਨਿਰੰਜਨ ਦਾਸ ਦੇ ਦਰਬਾਰ ‘ਚ ਲਾਈ ਹਾਜ਼ਰੀ

ਅੱਜ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਜਲੰਧਰ ਦੇ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਸੰਤ ਸ਼੍ਰੀ ਨਿਰੰਜਨ ਦਾਸ ਮਹਾਰਾਜ ਤੋਂ ਅਸ਼ੀਰਵਾਦ...

ਚੋਣ ਪ੍ਰਚਾਰ ਮੁੱਕਣ ਤੱਕ ਵਾਤਾਵਰਣ ਲਈ ਅਵਾਜ਼ ਬੁਲੰਦ ਕਰਦੇ ਰਹੇ ਸੰਤ ਸੀਚੇਵਾਲ, ਕੇਜਰੀਵਾਲ ਨੂੰ ਸੌਂਪਿਆ ਏਜੰਡਾ

ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਦੀ ਪ੍ਰਚਾਰ ਮੁਹਿੰਮ ਖ਼ਤਮ ਹੋਣ ਤੋਂ ਬਾਅਦ ਵੀ ਸੰਤ ਬਲਬੀਰ ਸਿੰਘ ਸੀਚੇਵਾਲ ਪੰਜਾਬ ਦੇ ਵਾਤਾਵਰਨ ਦੇ ਸਭ ਤੋਂ...

ਵਿਆਹ ਲਈ ਰਿਸ਼ਤਾ ਮੋੜਨਾ ਬਰਦਾਸ਼ਤ ਨਹੀਂ ਕਰ ਸਕਿਆ ਮੁੰਡਾ, ਕੁੜੀ ਨੂੰ ਉਤਾਰ ਦਿੱਤਾ ਮੌ/ਤ ਦੇ ਘਾਟ

ਹੁਸ਼ਿਆਰਪੁਰ ‘ਚ ਇਕ ਨੌਜਵਾਨ ਨੇ ਵਿਆਹ ਤੋਂ ਇਨਕਾਰ ਕਰਨ ‘ਤੇ ਕੁੜੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਬੁੱਧਵਾਰ ਦੀ ਹੈ ਪਰ ਪੁਲਿਸ...

‘ਪ੍ਰੇਮ, ਸ਼ਾਂਤੀ ਤੇ ਭਾਈਚਾਰੇ ਨੂੰ ਇੱਕ ਮੌਕਾ ਦਿਓ’… ਵੋਟਾਂ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਦੀ ਪੰਜਾਬੀਆਂ ਨੂੰ ਅਪੀਲ

91 ਸਾਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿਚ ਸ਼ਨੀਵਾਰ ਨੂੰ ਵੋਟ ਪਾਉਣ ਤੋਂ ਪਹਿਲਾਂ...

‘ਇਹ ਸੂਬੇ ਦੀ ਹੋਂਦ ਦੀ ਲੜਾਈ, ਅਕਾਲੀ ਦਲ ਨੂੰ ਮਜ਼ਬੂਤ ਕਰਕੇ ਪੰਜਾਬ ਬਚਾਉਣ ਦੀ ਲੋੜ’- ਲੁਧਿਆਣਾ ‘ਚ ਬੋਲੇ ਢਿੱਲੋਂ

ਲੁਧਿਆਣਾ : ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਦੀ ਅਗਵਾਈ ਅਤੇ ਚਰਨਜੀਤ ਸਿੰਘ ਚੰਨੀ ਦੀ ਦੇਖ-ਰੇਖ ਵਿਧਾਨ ਸਭਾ ਹਲਕਾ ਪੱਛਮੀ ਦੇ ਹੰਬੜਾ...

ਬਸਪਾ ਉਮੀਦਵਾਰ ਰਿਤੂ ਸਿੰਘ ਨੇ ਘੇਰ ਲਏ ਮਨੀਸ਼ ਤਿਵਾੜੀ, ਰਾਖਵੇਂਕਰਨ ਦੇ ਮੁੱਦੇ ‘ਤੇ ਚੁੱਕੇ ਸਵਾਲ

ਚੰਡੀਗੜ੍ਹ ਵਿੱਚ ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਰੀਤੂ ਸਿੰਘ ਅਤੇ ਮਨੀਸ਼ ਤਿਵਾੜੀ ਅੱਜ ਇੱਕ ਵਾਰ ਆਹਮੋ-ਸਾਹਮਣੇ ਹੋ ਗਏ ਹਨ। ਮਨੀਸ਼...

ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ, ਚੋਣ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਕੀਤੀ ਗਈ ਕਾਰਵਾਈ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਗੁਰਦਾਸਪੁਰ ਲੋਕ ਸਭਾ...

ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ 1 ਤੇ 2 ਜੂਨ ਨੂੰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿੱਚ ਜਿੱਥੇ ਇੱਕ ਪਾਸੇ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਹੁਣ ਮੌਸਮ ਬਦਲਣਾ ਸ਼ੁਰੂ ਹੋ...

ਵਿਜੀਲੈਂਸ ਬਿਊਰੋ ਦਾ ਐਕਸ਼ਨ, 25000 ਰੁ: ਦੀ ਰਿਸ਼ਵਤ ਲੈਂਦਿਆਂ ਨਿੱਜੀ ਹਸਪਤਾਲ ਦੇ ਮੁਲਾਜ਼ਮ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ...

ਸੂਬੇ ‘ਚ ਅੱਜ ਸ਼ਾਮ 6 ਵਜੇ ਤੋਂ ਬੰਦ ਹੋ ਜਾਣਗੇ ਸ਼ਰਾਬ ਦੇ ਠੇਕੇ, ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਅੱਜ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ, ਜੋ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ...

ਕਪੂਰਥਲਾ ‘ਚ ਦੋ ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ, ਡੀਸੀ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪਾਂਚਾਲ ਨੇ ਜ਼ਿਲ੍ਹੇ ਵਿੱਚ ਸ਼ਰਾਬ ਦੇ...

ਬਰਨਾਲਾ ‘ਚ PRTC ਮੁਲਾਜ਼ਮ ਦੀ ਡਿਊਟੀ ਦੌਰਾਨ ਗਰਮੀ ਕਾਰਨ ਹੋਈ ਮੌਤ !

ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ । ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ...

ਸੰਗਰੂਰ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦਾ ਕਰਨਗੇ ਚੋਣ ਪ੍ਰਚਾਰ, ਮੀਤ ਹੇਅਰ ਲਈ ਮੰਗਣਗੇ ਵੋਟਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਸ਼ਹਿਰ ਵਿੱਚ ‘ਆਪ’ ਉਮੀਦਵਾਰ ਮੀਤ...

ਮੰਦਭਾਗੀ ਖਬਰ: ਡਿਊਟੀ ‘ਤੇ ਤਾਇਨਾਤ ਮਲੋਟ ਦੇ SHO ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ...

ਮੋਗਾ-ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਦੇਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਪੰਜਾਬ ਦੇ ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ...

ਏਅਰਪੋਰਟ ਦੀ ਥੀਮ ‘ਤੇ ਮੋਹਾਲੀ ‘ਚ ਪੋਲਿੰਗ ਬੂਥ ਤਿਆਰ, ਵੋਟਿੰਗ ਗ੍ਰਾਫ਼ ਵਧਾਉਣ ਲਈ ਕਮਿਸ਼ਨ ਦੀ ਪਹਿਲਕਦਮੀ

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੋਟਿੰਗ ਦਾ ਪੱਧਰ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ...

PM ਮੋਦੀ ਅੱਜ ਹੁਸ਼ਿਆਰਪੁਰ ‘ਚ ਕਰਨਗੇ ਰੈਲੀ ਨੂੰ ਸੰਬੋਧਨ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ...

ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਬੱਡੀ ਦਾ ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ...

ਚੰਡੀਗੜ੍ਹ ‘ਚ 46 ਡਿਗਰੀ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ

ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਸੀ। ਜੋ ਕਿ ਆਮ ਨਾਲੋਂ ਲਗਭਗ 6 ਡਿਗਰੀ...

ਚੰਡੀਗੜ੍ਹ PGI 1 ਜੂਨ ਨੂੰ ਮੁਕੰਮਲ ਤੌਰ ’ਤੇ ਰਹੇਗਾ ਬੰਦ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਚੰਡੀਗੜ੍ਹ ਪੀਜੀਆਈ ਨੇ ਲੋਕ ਸਭਾ ਚੋਣਾਂ ਕਾਰਨ 1 ਜੂਨ ਨੂੰ OPD ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਰੁਟੀਨ ਦੇ ਕੰਮਕਾਜ ਵੀ ਬੰਦ ਰਹਿਣਗੇ।...

ਸ੍ਰੀ ਮੁਕਤਸਰ ਸਾਹਿਬ ‘ਚ ਨੌਜਵਾਨ ਦਾ ਕਤਲ, ਪਿੰਡ ਦੇ ਹੀ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸ਼੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਰਹੂੜੀਆ ਵਾਲੀ ਵਿੱਚ ਇੱਕ 23 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਦਾ ਮਾਮਲਾ...

ਪੰਜਾਬ ‘ਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸਟਾਰ ਪ੍ਰਚਾਰਕਾਂ ਨੂੰ ਛੱਡਣਾ ਪਵੇਗਾ ਸੂਬਾ

ਪੰਜਾਬ ਵਿੱਚ ਕਰੀਬ ਇੱਕ ਮਹੀਨੇ ਤੋਂ ਚੱਲ ਰਿਹਾ ਚੋਣ ਪ੍ਰਚਾਰ ਤੇ ਅੱਜ ਸ਼ਾਮ ਬ੍ਰੇਕ ਲੱਗ ਜਾਵੇਗੀ। ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਬੰਦ ਹੋ...

ਚੋਣ ਪ੍ਰਚਾਰ ਦੇ ਆਖਰੀ ਦਿਨ ਪੰਜਾਬ ਆਉਣਗੇ UP ਦੇ CM ਯੋਗੀ, ਮੋਹਾਲੀ ਤੇ ਲੁਧਿਆਣਾ ‘ਚ ਕਰਨਗੇ ਜਨ ਸਭਾਵਾਂ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਦੋ ਜਨ ਸਭਾਵਾਂ...

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਪੰਜਾਬ ਦੌਰੇ ‘ਤੇ, ਤਰਨਜੀਤ ਸੰਧੂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਚੋਣ ਪ੍ਰਚਾਰ ਦੇ ਅਖੀਰਲੇ ਦਿਨ ਯਾਨੀ ਅੱਜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ। ਇਹ ਉਨ੍ਹਾਂ...

ਭਲਕੇ ਹੁਸ਼ਿਆਰਪੁਰ ਆਉਣਗੇ PM ਮੋਦੀ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ। ਹਰੇਕ ਪਾਰਟੀ ਵੱਲੋਂ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਹਨ। ਇਸੇ ਤਹਿਤ ਭਲਕੇ ਪੀਐੱਮ ਮੋਦੀ...

ਤੇਜ਼ ਰਫਤਾਰ BMW ਕਾਰ ਨੇ 3 ਬਾਈਕ ਸਵਾਰ ਮੁੰਡਿਆਂ ਨੂੰ ਮਾਰੀ ਟੱਕਰ, 1 ਦੀ ਮੌਤ, 2 ਦੀ ਹਾਲਤ ਗੰਭੀਰ

ਜ਼ੀਰਕਪੁਰ-ਪਟਿਆਲਾ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਤੇਜ਼ ਰਫਤਾਰ BMW ਕਾਰ ਨੇ 3 ਬਾਈਕ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।...

ਬਠਿੰਡਾ ਝੀਲ ਤੋਂ ਬਰਾਮਦ ਹੋਈ ਨੌਜਵਾਨ ਦੀ ਦੇਹ, ਮਾਮਲੇ ਦੀ ਜਾਂਚ ਵਿਚ ਜੁਟੀ ਪੁਲਿਸ

ਬਠਿੰਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਝੀਲ ਤੋਂ ਇਕ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ। ਲੋਕਾਂ ਵਲੋਂ ਪ੍ਰਸ਼ਾਸਨ ਨੂੰ...

ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਸਾਰੇ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਰਹਿਤ ਐਲਾਨਿਆ ਗਿਆ ਹੈ। ਸਾਰੇ ਪੋਲਿੰਗ ਬੂਥਾਂ ‘ਤੇ ਸਿਗਰੇਟ, ਬੀੜੀ ਤੇ ਤੰਬਾਕੂ ਸੇਵਨ ਦੀ...

ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਨਾਲ ਮੌ.ਤ, CCTV ਕੈਮਰੇ ‘ਚ ਹੋਇਆ ਖੁਲਾਸਾ

ਜਲੰਧਰ ਵਿਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ਵਿਚ ਨਹਾਉਣ ਗਏ ਬੱਚੇ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਮੰਗਲਵਾਰ ਰਾਤ ਬੱਚਾ ਘਰ...

CM ਮਾਨ ਦਾ ਦਾਅਵਾ-‘ਪੰਜਾਬੀਆਂ ਨੂੰ ਦਿੱਤੀਆਂ 42,924 ਸਰਕਾਰੀ ਨੌਕਰੀਆਂ ਦਾ ਪੂਰਾ ਰਿਕਾਰਡ ਮੇਰੇ ਕੋਲ ਹੈ’

ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਪੂਰਾ ਜ਼ੋਰ ਲਗਾ ਕੇ ਚੋਣ ਮੁਹਿੰਮ ਚਲਾਈ ਜਾ ਰਹੀ ਹੈ।...

ਪੰਜਾਬ ਨੂੰ ਕਰਜ਼ਾ ਤੇ ਨਸ਼ਾ ਮੁਕਤ ਕਰਨਾ ਭਾਜਪਾ ਦੀ ਪਹਿਲਕਦਮੀ ਹੋਵੇਗੀ : ਅਨੁਪਮਾ ਰਵਨੀਤ ਬਿੱਟੂ

ਲੁਧਿਆਣਾ : ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਪਤਨੀ ਅਨੁਪਮਾ ਰਵਨੀਤ ਬਿੱਟੂ ਨੇ ਨੂਰਵਾਲਾ ਰੋਡ...

BSF ਅੰਮ੍ਰਿਤਸਰ ਨੂੰ ਮਿਲੀ ਕਾਮਯਾਬੀ, ਪਿੰਡ ਰੋੜਾ ਤੇ ਰਤਨ ਖੁਰਦ ਤੋਂ ਹੈਰੋਇਨ ਸਣੇ 2 ਡਰੋਨ ਕੀਤੇ ਜ਼ਬਤ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਆਉਂਦਾ ਨਜ਼ਰ ਨਹੀਂ ਆ ਰਿਹਾ। ਲਗਾਤਾਰ ਸਰਹੱਦੀ ਇਲਾਕਿਆਂ ‘ਚ ਡ੍ਰੋਨ ਜ਼ਰੀਏ ਹੈਰੋਇਨ ਦੀ...

ਫਾਜ਼ਿਲਕਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਵਿਆਹ ਵਾਂਗ 2 ਲੱਖ ਪਰਿਵਾਰਾਂ ਨੂੰ ਵੋਟ ਪਾਉਣ ਲਈ ਭੇਜਿਆ ਸੱਦਾ

ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਪ੍ਰਸ਼ਾਸਨ ਆਪਣੇ ਪੱਧਰ ‘ਤੇ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕਰ ਰਿਹਾ ਹੈ ਦੂਜੇ ਪਾਸੇ ਤਿਓਹਾਰ ਵਜੋਂ...

ਕੇਂਦਰੀ ਮੰਤਰੀ ਪਿਊਸ਼ ਗੋਇਲ ਪਹੁੰਚੇ ਲੁਧਿਆਣਾ, ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਕੇਂਦਰੀ ਮੰਤਰੀ ਪਿਊਸ਼ ਗੋਇਲ ਲੁਧਿਆਣਾ ਪਹੁੰਚ ਗਏ ਹਨ। ਪੀਯੂਸ਼ ਗੋਇਲ ਦੀ ਆਮਦ ਨੂੰ ਲੈ ਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।...

ਕੇਜਰੀਵਾਲ ਨੇ PSPCL ਨੂੰ ਲੈ ਕੇ ਸ਼ੇਅਰ ਕੀਤੀ ਪੋਸਟ, ਬੋਲੇ- ‘ਫ੍ਰੀ ਬਿਜਲੀ ਦੇਣ ਦੇ ਬਾਵਜੂਦ…’

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕਰੀਵਾਲ ਨੇ PSPCL ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ...

‘ਸਰਕਾਰ ਬਣਨ ’ਤੇ ਕਿਸਾਨਾਂ ਨੂੰ ਦਿਆਂਗੇ MSP ‘ਤੇ ਕਾਨੂੰਨੀ ਗਾਰੰਟੀ’- ਰਾਹੁਲ ਗਾਂਧੀ ਨੇ ਦਿੱਤੀ ਗਾਰੰਟੀ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ...

ਅਯੁੱਧਿਆ ਰਾਮ ਮੰਦਰ ਜਾਣ ਦੇ ਚਾਹਵਾਨ ਸ਼ਰਧਾਲੂਆਂ ਲਈ ਖੁਸ਼ਖਬਰੀ, ICRTC ਨੇ ਲਿਆ ਇਹ ਫੈਸਲਾ

ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਦਰਅਸਲ, ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ...

ਦਿੱਲੀ ‘ਚ ਪਾਰਾ 50 ਤੋਂ ਪਾਰ, ਉੱਤੋਂ ਪਾਣੀ ਦੇ ਸੰਕਟ ਨੇ ਮਚਾਇਆ ਹਾਹਾਕਾਰ!

ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਪਿਛਲੇ 100 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। 28 ਮਈ (ਮੰਗਲਵਾਰ) ਨੂੰ ਦਿੱਲੀ ਦੇ ਮੁੰਗੇਸ਼ਪੁਰ ਅਤੇ ਨਰੇਲਾ...

ਵੋਟਾਂ ਪੈਣ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੇ ਹਰਸਿਮਰਤ ਕੌਰ ਬਾਦਲ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੋਟਾਂ ਪੈਣ...

ਅਮਰੀਕਾ ਨੇ ਵੀਜ਼ਾ ਕੀਤਾ ਰਿਜੈਕਟ ਤਾਂ ਪਰਿਵਾਰ ਨੇ ਘਰ ਦੀ ਛੱਤ ‘ਤੇ ਹੀ ਬਣਵਾ ਦਿੱਤਾ ‘ਸਟੈਚੂ ਆਫ ਲਿਬਰਟੀ’!

ਪੰਜਾਬ ‘ਚ ਕੁਝ ਵੱਖਰਾ ਦਿਖਾਉਣ ਲਈ ਘਰਾਂ ਦੀਆਂ ਛੱਤਾਂ ‘ਤੇ ਫੁੱਟਬਾਲ, ਹਵਾਈ ਜਹਾਜ਼ ਅਤੇ ਹੋਰ ਕਈ ਤਰ੍ਹਾਂ ਦੀਆਂ ਪਾਣੀ ਦੀਆਂ ਟੈਂਕੀਆਂ...

ਚੰਡੀਗੜ੍ਹ ‘ਚ 45 ਡਿਗਰੀ ਪਾਰਾ, ਇਸ ਦਿਨ ਪਏਗਾ ਮੀਂਹ, ਡਿੱਗੇਗਾ ਪਾਰਾ

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅੱਜ ਵੀ ਵੱਧ...

ਕੈਨੇਡਾ ‘ਚ ਪੰਜਾਬੀ ਗਾਇਕ ਦੀ ਹੋਈ ਮੌਤ, ਦੋਸਤਾਂ ਨਾਲ ਖਾਣਾ ਖਾਂਦੇ ਸਮੇਂ ਪਿਆ ਦਿਲ ਦਾ ਦੌਰਾ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਰਹਿ ਰਹੇ ਫਾਜਿਲਕਾ ਜਿਲ੍ਹੇ...

ਸਿੱਕਿਆਂ ਨਾਲ ਤੋਲਦੇ ਹੋਏ ਟੁੱਟਿਆ ਕੰਡਾ, ‘Phd ਪਕੌੜਿਆਂ ਵਾਲੀ’ ਬਸਪਾ ਉਮੀਦਵਾਰ ਹੋਈ ਫੱਟੜ

ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮਹਿਲਾ ਉਮੀਦਵਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਉਸ ਦੇ ਸਿਰ...

ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ, ਸਮਾਧ ‘ਤੇ ਪਹੁੰਚਿਆ ਪਰਿਵਾਰ, ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ...

ਕਤ/ਲ ਕੇਸ ‘ਚ ਕਿਸ ਆਧਾਰ ‘ਤੇ ਰਾਮ ਰਹੀਮ ਨੂੰ ਕੀਤਾ ਬਰੀ? ਜਾਣੋ 163 ਪੰਨਿਆਂ ਦੇ ਹੁਕਮ ਦੀਆਂ ਅਹਿਮ ਗੱਲਾਂ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ ਡੇਰੇ ਦੇਸਾਬਕਾ ਮੈਨੇਜਰ ਰਣਜੀਤ ਸਿੰਘ...

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਪਰਤਦੇ ਸਮੇਂ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤਦੇ ਸਮੇਂ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਿਲ...

ਬਠਿੰਡਾ ‘ਚ ਦਿਨ ਚੜ੍ਹਦਿਆਂ ਹੀ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਬਠਿੰਡਾ ਦੇ ਗੋਪਾਲ ਨਗਰ ਗਲੀ ਨੰਬਰ ਨੌ ਵਿੱਚ ਅੱਜ ਦਿਨ ਚੜ੍ਹਦਿਆਂ ਹੀ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ ‘ਚ ED ਦਾ ਵੱਡਾ ਐਕਸ਼ਨ! ਰੋਪੜ, ਹੁਸ਼ਿਆਰਪੁਰ ਸਣੇ 13 ਥਾਵਾਂ ‘ਤੇ ਮਾਰੀ ਰੇਡ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਈਡੀ ਦੀਆਂ ਟੀਮਾਂ...

ਅਮਰੀਕਾ ਚ ਦਿਲ ਦਾ ਦੌਰਾ ਪੈਣ ਕਾਰਨ ਨੋਜਵਾਨ ਦੀ ਹੋਈ ਮੌਤ, ਕਰਜ਼ਾ ਚੁੱਕ ਕੇ 10 ਸਾਲ ਪਹਿਲਾਂ ਗਿਆ ਸੀ ਵਿਦੇਸ਼

ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ...

CM ਮਾਨ ਤੇ ਕੇਜਰੀਵਾਲ ਨੇ ਚੋਣ ਪ੍ਰਚਾਰ ਕੀਤਾ ਤੇਜ਼, ਅੱਜ ਵੱਖ-ਵੱਖ ਜ਼ਿਲ੍ਹਿਆਂ ‘ਚ ਕੱਢਣਗੇ ਰੋਡ ਸ਼ੋਅ

ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੇ ਵੀ ਚਾਰਜ ਸੰਭਾਲ ਲਿਆ...

ਜਲੰਧਰ : ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਬੱਚੇ ਦੀ ਗਈ ਜਾਨ, ਦੋਸਤਾਂ ਨਾਲ ਪੂਲ ‘ਚ ਗਿਆ ਸੀ ਨਹਾਉਣ

ਜਲੰਧਰ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮੰਗਲਵਾਰ ਦੇਰ ਸ਼ਾਮ ਲਾਂਬੜਾ ਥਾਣਾ ਅਧੀਨ ਪੈਂਦੇ ਪਿੰਡ ਨਹਲਾਨ ਦੇ ਰਾਇਲ ਸਵੀਮਿੰਗ ਪੂਲ...

ਸਿੱਧੂ ਮੂਸੇਵਾਲਾ ਨੂੰ ਗਿਆਂ ਅੱਜ ਹੋਏ 2 ਸਾਲ, ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕਾ...

ਪੰਜਾਬ ‘ਚ ਗਰਮੀ ਦਾ ਕਹਿ.ਰ, ਮਈ ‘ਚ ਪਹਿਲੀ ਵਾਰ ਪਾਰਾ 49 ਡਿਗਰੀ ਤੋਂ ਪਾਰ, ਭਲਕੇ ਰਾਹਤ ਦੀ ਉਮੀਦ

ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਅਸਮਾਨ ਤੋਂ ਵਰ੍ਹ ਰਹੀ ਅੱਗ ਕਾਰਨ ਉਬਲਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਪਾਰਾ 49 ਡਿਗਰੀ ਨੂੰ ਪਾਰ ਕਰ...

ਪੰਜਾਬ ‘ਚ ਅੱਜ ਰਾਹੁਲ ਗਾਂਧੀ ਦੀਆਂ 3 ਵੱਡੀਆਂ ਚੋਣ ਰੈਲੀਆਂ, ਕਾਂਗਰਸੀ ਵਰਕਰਾਂ ‘ਚ ਭਾਰੀ ਉਤਸ਼ਾਹ

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਬੁੱਧਵਾਰ ਨੂੰ ਪੰਜਾਬ ਆ ਰਹੇ ਹਨ। ਰਾਹੁਲ...

ਸ਼ੁਭਕਰਨ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ, ਜਾਂਚ ਕਮੇਟੀ ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ

ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹਾਈਕੋਰਟ ਨੇ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ...

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਪਰਿਵਾਰ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਲਗਾਈ ਇਹ ਗੁਹਾਰ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ...

ਪਟਿਆਲਾ ‘ਚ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, 3 ਆਜ਼ਾਦ ਉਮੀਦਵਾਰਾਂ ਦੇ ਵਾਹਨਾਂ ਦੀ ਮਨਜ਼ੂਰੀ ਕੀਤੀ ਰੱਦ

ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਾਰੇ ਨੇ ਚੋਣ ਖਰਚਿਆਂ ਦੀ ਦੂਜੀ ਜਾਂਚ ਦੌਰਾਨ ਹਾਜ਼ਰ ਨਾ ਹੋਣ ਵਾਲੇ ਉਮੀਦਵਾਰਾਂ...

ਜਲਾਲਾਬਾਦ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਸਰਕਾਰ ਦੀਆਂ ਗਿਣਵਾਈਆਂ ਉਪਲਬਧੀਆਂ

ਭਾਜਪਾ ਦੇ ਸੀਨੀਅਰ ਨੇਤਾ ਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੇ ਜਲਾਲਾਬਾਦ ਪਹੁੰਚੇ। ਰੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ...

‘ਪਿਛਲੇ 2 ਸਾਲਾਂ ‘ਚ ਪੰਜਾਬ ਵਿਚ ਬਦਲਾਅ ਦੀ ਹਵਾ ਚੱਲੀ ਹੈ ਤੇ ਹੁਣ ਪੰਜਾਬ ਉਪਰ ਵੱਲ ਵਧ ਰਿਹਾ ਹੈ’ : ਕੇਜਰੀਵਾਲ

‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ ਦੌਰੇ ‘ਤੇ ਹਨ। ਆਉਣ ਵਾਲੀ 1 ਜੂਨ ਨੂੰ ਪੰਜਾਬ...

ਭਾਜਪਾ ਦੀ ਅਗਵਾਈ ‘ਚ ਪੰਜਾਬ ਮੁੜ ਤੋਂ ਸੋਨੇ ਦੀ ਚਿੜੀ ਬਣੇਗਾ : ਰਵਨੀਤ ਬਿੱਟੂ

ਜਗਰਾਉਂ : ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਜਿੱਥੇ ਬੀਤੇ ਦਿਨ ਜਗਰਾਉਂ ‘ਚ ਵਿਸ਼ਾਲ ਰੋਡ ਸ਼ੋਅ...

ਸਿੱਖਿਆ ਵਿਭਾਗ ਨੇ ਸਕੂਲਾਂ ‘ਚ ਲਾਏ ਜਾ ਰਹੇ ਸਮਰ ਕੈਂਪਾਂ ਦਾ ਲਿਆ ਨੋਟਿਸ, ਜਾਰੀ ਕੀਤੀਆਂ ਸਖਤ ਹਦਾਇਤਾਂ

ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਇਸੇ ਦੇ ਮੱਦੇਨਜ਼ਰ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਲੁਧਿਆਣਾ ਵੱਲੋਂ...

ਚੋਣ ਕਮਿਸ਼ਨ ਦਾ ਬਜ਼ੁਰਗ ਤੇ ਦਿਵਿਆਂਗ ਵੋਟਰਾਂ ਲਈ ਵੱਡਾ ਉਪਰਾਲਾ, ਘਰ-ਘਰ ਜਾ ਕੇ ਪਵਾਈ ਵੋਟ

ਫਤਿਹਗੜ੍ਹ ਸਾਹਿਬ ਤੇ ਅਮਰਗੜ੍ਹ ਵਿਚ ਭਾਰਤੀ ਚੋਣ ਕਮਿਸ਼ਨ ਦੇ ਵੋਟਿੰਗ ਕੰਪਾਰਟਮੈਂਟ ਵੱਲੋਂ ਵੋਟਿੰਗ ਕਰਵਾਈ ਜਾ ਰਹੀ ਹੈ ਘਰ-ਘਰ ਜਾ ਕੇ...

‘ਧੂਰੀ ਨਾਲ ਮੇਰਾ ਦਿਲੋਂ ਰਿਸ਼ਤਾ ਹੈ, ਇਹ ਮੇਰਾ ਪੇਕਾ ਘਰ ਵੀ ਹੈ ਤੇ ਇੱਥੋਂ ਮੈਂ ਵਿਧਾਇਕ ਵੀ ਹਾਂ’: CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਲਈ ਅੱਜ ਧੂਰੀ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ...

ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਕੇਂਦਰ ਨੂੰ ਭੇਜਿਆ ਨੋਟਿਸ, ਲੋਕ ਅਦਾਲਤਾਂ ‘ਚ ਘੱਟ ਸਟਾਫ ਲਈ ਮੰਗਿਆ ਜਵਾਬ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ, ਹਰਿਆਣਾ ਤੇ ਪੰਜਾਬ ਨੂੰ ਨੋਟਿਸ ਭੇਜਿਆ ਹੈ। ਐਡਵੋਕੇਟ ਅਭਿਸ਼ੇਕ ਮਲਹੋਤਰਾ ਨੇ ਪਟੀਸ਼ਨ ਦਾਇਰ ਕਰਦੇ...

‘ਔਰਤਾਂ ਨੂੰ 1000 ਨਹੀਂ, ਦਿਆਂਗੇ 1100 ਰੁਪਏ’- CM ਮਾਨ ਨੇ ਕਰ ਦਿੱਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਲਈ ਅੱਜ ਸੰਗਰੂਰ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਧੂਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ।...

ਰਣਜੀਤ ਢਿੱਲੋਂ ਨੂੰ ਹਲਕਾ ਵਾਸੀਆਂ ਦਾ ਭਰਵਾਂ ਹੁੰਗਾਰਾ, ਬੋਲੇ- ‘ਵੱਡੀ ਲੀਡ ਨਾਲ ਜਿਤਾ ਕੇ ਤੋੜਾਂਗੇ ਸਾਰੇ ਰਿਕਾਰਡ’

ਲੁਧਿਆਣਾ ‘ਚ ਅੱਜ ਮੰਗਲਵਾਰ ਨੂੰ ਤਾਜਪੁਰ ਰੋਡ ਸਰਕਲ ਦੇ ਪ੍ਰਧਾਨ ਸਿਮਰਨਜੀਤ ਹਨੀ ਦੀ ਅਗਵਾਈ ਤੇ ਜਸਦੀਪ ਸਿੰਘ ਕਾਉਂਕੇ ਅਤੇ ਕਮਲ ਅਰੋੜਾ ਦੀ...

ਜਲੰਧਰ : ਤੇਜ਼ ਰਫ਼ਤਾਰ ਕ੍ਰੇਟਾ ਨੇ 4 ਲੋਕਾਂ ਨੂੰ ਮਾਰੀ ਟੱਕਰ, ਇੱਕ ਦੀ ਮੌ/ਤ, ਨਾਬਾਲਗ ਚਲਾ ਰਿਹਾ ਸੀ ਗੱਡੀ

ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ 66 ਫੁੱਟ ਰੋਡ ‘ਤੇ ਸਥਿਤ ਜਲੰਧਰ ਹਾਈਟਸ ਨੇੜੇ ਇਕ ਤੇਜ਼ ਰਫਤਾਰ ਕ੍ਰੇਟਾ ਕਾਰ ਨੇ 4 ਲੋਕਾਂ ਨੂੰ ਟੱਕਰ...

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਪਿੰਡ ‘ਚ ਰਹੇਗਾ ਸੰਨਾਟਾ! ਪਿਤਾ ਬਲਕੌਰ ਸਿੰਘ ਨੇ ਦੱਸੀ ਵਜ੍ਹਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ। 29 ਮਈ 2022 ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ।...

ਆਨਲਾਈਨ ਟ੍ਰੇਡਿੰਗ ਦੇ ਨਾਂ ‘ਤੇ ਫਸਿਆ ਚੰਡੀਗੜ੍ਹ ਦਾ ਬੰਦਾ, 14 ਲੱਖ ਤੋਂ ਵੱਧ ਦੀ ਠਗੀ ਦਾ ਹੋਇਆ ਸ਼ਿਕਾਰ

ਚੰਡੀਗੜ੍ਹ ਸਾਈਬਰ ਸੈੱਲ ਨੇ ਧਨਾਸ ਦੇ ਰਹਿਣ ਵਾਲੇ ਨਵਨੀਤ ਸਾਮਾ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀ ਖਿਲਾਫ ਆਨਲਾਈਨ ਟਰੇਡਿੰਗ ਦੇ ਨਾਂ...

30 ਮਈ ਨੂੰ ਪੰਜਾਬ ਆਉਣਗੇ UP CM ਯੋਗੀ, ਮੋਹਾਲੀ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਪੰਜਾਬ ਆਉਣਗੇ। ਇਸ ਮੌਕੇ ਉਹ ਮੁਹਾਲੀ...

BJP ਉਮੀਦਵਾਰਾਂ ਨੂੰ ਅੱਜ ਘੇਰਨਗੇ ਕਿਸਾਨ, ਦੁਪਹਿਰ ਤੋਂ ਸ਼ਾਮ ਤੱਕ ਲਾਉਣਗੇ ਘਰਾਂ ਦੇ ਬਾਹਰ ਧਰਨਾ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੱਜ (ਮੰਗਲਵਾਰ) ਨੂੰ ਪੰਜਾਬ ਦੇ ਸਾਰੇ 13 ਵਿਧਾਨ ਸਭਾ ਹਲਕਿਆਂ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ...

ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ, ਕੁਰਾਲੀ ਦੇ ਦੁਸਹਿਰਾ ਗਰਾਊਂਡ ‘ਚ ਕਰਨਗੇ ਜਨਸਭਾ

ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ...

ਲੁਧਿਆਣਾ ‘ਚ ਅੱਜ ਕੇਜਰੀਵਾਲ ਵਪਾਰੀਆਂ ਨਾਲ ਕਰਨਗੇ ਮੁਲਾਕਾਤ, ‘ਆਪ’ ਉਮੀਦਵਾਰ ਪੱਪੀ ਲਈ ਕਰਨਗੇ ਚੋਣ ਪ੍ਰਚਾਰ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਲੁਧਿਆਣਾ ਵਿੱਚ ਕਾਰੋਬਾਰੀਆਂ ਨਾਲ...

ਅੱਜ ਨਿਰਮਲਾ ਸੀਤਰਮਣ ਲੁਧਿਆਣਾ ‘ਚ ਕਰਨਗੇ ਚੋਣ ਮੀਟਿੰਗ, BJP ਉਮੀਦਵਾਰ ਬਿੱਟੂ ਲਈ ਮੰਗਣਗੇ ਵੋਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (28 ਮਈ) ਲੁਧਿਆਣਾ, ਪੰਜਾਬ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ...

ਅੰਮ੍ਰਿਤਸਰ ‘ਚ ਐਡਵੋਕੇਟ ‘ਤੇ ਚੱਲੀਆਂ ਗੋਲੀਆਂ, ਐਕਟਿਵਾ ‘ਤੇ ਆਏ ਨੌਜਵਾਨਾਂ ਨੇ ਕੀਤੇ 4 ਰਾਊਂਡ ਫਾਇਰ

ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਵਾਰ ਫਿਰ ਐਡਵੋਕੇਟ ਵਿਨੀਤ ਮਹਾਜਨ ‘ਤੇ ਹਮਲਾ ਹੋਇਆ ਹੈ। ਸਵੇਰੇ ਕਰੀਬ 8 ਵਜੇ ਉਹ ਘਰ ਪਰਤ ਰਹੇ ਸਨ। ਇਸ...

ਪੰਜਾਬ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, 48 ਡਿਗਰੀ ਤੋਂ ਪਾਰ ਹੋਇਆ ਪਾਰਾ

ਪੰਜਾਬ ‘ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ...

ਅੱਜ ਰੂਪਨਗਰ ਪਹੁੰਚਣਗੇ ਸੰਜੇ ਸਿੰਘ ਤੇ ਰਾਘਵ ਚੱਢਾ, ਮਾਲਵਿੰਦਰ ਕੰਗ ਦੇ ਹੱਕ ‘ਚ ਮੰਗਣਗੇ ਵੋਟਾਂ

ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਸਬੰਧੀ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਜ਼ੋਰਦਾਰ ਮੁਹਿੰਮ...

ਰੇਲ ਯਾਤਰੀਆਂ ਲਈ ਜ਼ਰੂਰੀ ਖਬਰ, ਭੀੜ ਨੂੰ ਕੰਟਰੋਲ ਕਰਨ ਲਈ ਰੇਲਵੇ ਵਿਭਾਗ ਨੇ ਚਲਾਈਆਂ ਵਿਸ਼ੇਸ਼ ਟ੍ਰੇਨਾਂ

ਗਰਮੀ ਦੀਆਂ ਛੁੱਟੀਆਂ ਵਿਚ ਰੇਲਗੱਡੀਆਂ ਵਿਚ ਲਗਾਤਾਰ ਵਧ ਰਹੀ ਭੀੜ ਨੂੰ ਦੇਖਦੇ ਹੋਏ ਰੇਲ ਵਿਭਾਗ ਲੰਬੀ ਦੂਰੀ ਦੀਆਂ ਟ੍ਰੇਨਾਂ ਵਿਚ ਵਾਧੂ ਕੋਚ...

ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ਨੂੰ ਲੈ ਕੇ FIR ਖਿਲਾਫ ਹਾਈਕੋਰਟ ਪਹੁੰਚੇ ਬਰਜਿੰਦਰ ਹਮਦਰਦ, ਭਲਕੇ ਹੋਵੇਗੀ ਸੁਣਵਾਈ

ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ਨਾਲ ਸਬੰਧਤ FIR ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਰਜ ਕਰਾਈ ਗਈ ਹੈ। ਵਿਜੀਲੈਂਸ ਵੱਲੋਂ ਡਾ. ਬਰਜਿੰਦਰ ਸਿੰਘ...

ਫਾਜ਼ਿਲਕਾ ‘ਚ ਨੌਜਵਾਨ ਵਕੀਲ ਦੀ ਸੜਕ ਹਾਦਸੇ ‘ਚ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਫਾਜ਼ਿਲਕਾ ਦੇ ਨੌਜਵਾਨ ਵਕੀਲ ਤੇ ਆਰਟੀਆਈ ਐਕਟੀਵਿਸਟ ਤਰੁਣ ਵਧਵਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...

ਗੁਰਦਾਸਪੁਰ ਪੁਲਿਸ ਨੂੰ ਮਿਲੀ ਕਾਮਯਾਬੀ, 10.760 ਕਿਲੋਗ੍ਰਾਮ ਹੈਰੋਇਨ ਸਣੇ ਡ੍ਰੋਨ ਬਰਾਮਦ

ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਪੁਲਿਸ ਵੱਲੋਂ ਗਲਤ ਅਨਸਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ। ਥਾਂ-ਥਾਂ...

ਲੁਧਿਆਣੇ ‘ਚ ਰਾਘਵ ਚੱਢਾ ਨੇ ਭਰੀ ਹੁੰਕਾਰ, ਕਿਹਾ-‘ਸੰਸਦ ਵਿਚ ਭਗਵੰਤ ਮਾਨ ਦੀ ਆਵਾਜ਼ ਬਣ ਕੇ ਗੂੰਜਣਗੇ 13 ਸਾਂਸਦ’

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਲੁਧਿਆਣਾ ਪਹੁੰਚ ਗਏ ਹਨ। ਚੱਢਾ ਨੇ ਫਤਿਹਗੜ੍ਹ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ ਦੇ...

ਅੰਮ੍ਰਿਤਸਰ ਪਹੁੰਚੇ ‘ਆਪ’ ਸੁਪਰੀਮੋ ਕੇਜਰੀਵਾਲ, ਬੋਲੇ-‘ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਵਪਾਰੀ’

ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ ਹਨ। ਇਥੇ ਉਨ੍ਹਾਂ ਨੇ ਵਪਾਰੀਆਂ...

ਰਵਨੀਤ ਬਿੱਟੂ ਦੇ ਜਗਰਾਓਂ ਰੋਡ ਸ਼ੋਅ ਦੌਰਾਨ ਪਿੰਡਾਂ ਦੇ ਪਿੰਡ ਨਿੱਤਰੇ ਭਾਜਪਾ ਦੇ ਹੱਕ ‘ਚ, ਵੱਖ-ਵੱਖ ਆਗੂ BJP ‘ਚ ਸ਼ਾਮਲ

ਜਗਰਾਉਂ : ਲੋਕ ਚੋਣਾਂ ਦੇ ਆਖ਼ਰੀ ਹਫ਼ਤੇ ‘ਚ ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪ੍ਰਚਾਰ ‘ਚ ਤੇਜ਼ੀ...

ਜਲੰਧਰ ਦੇ ਥਾਣਾ ਮਕਸੂਦਾਂ ‘ਚ ਲੱਗੀ ਅੱਗ, ਮਾਲ ਗੋਦਾਮ ਵਿਚ ਪਏ ਇੰਪਾਊਂਡ ਵਾਹਨ ਸੜ ਕੇ ਹੋਏ ਸੁਆਹ

ਜਲੰਧਰ ਦਿਹਾਤੀ ਪੁਲਿਸ ਦੇ ਥਾਣਾ ਮਕਸੂਦਾਂ ਦੇ ਮਾਲ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ। ਘਟਨਾ ਵਿਚ ਕਿਸੇ...

ਚੋਣ ਪ੍ਰਚਾਰ ਕਰਨ ਅਬੋਹਰ ਪਹੁੰਚੇ CM ਮਾਨ, ਕਿਹਾ-‘ਤੁਹਾਡੇ ਹੱਦੋਂ ਵੱਧ ਕੇ ਦਿੱਤੇ ਪਿਆਰ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ’

ਪੰਜਾਬ ਵਿਚ 1 ਜੂਨ ਨੂੰ ਚੋਣਾਂ ਹੋਣੀਆਂ ਹਨ। ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਅਬੋਹਰ ਪਹੁੰਚੇ ਹਨ। ਇਥੇ...

ਪਟਿਆਲਾ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂਗਸਟਰ ਦੇ 2 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪਟਿਆਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਵੱਡੇ ਬਦਮਾਸ਼ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ...

ਖੰਨਾ ‘ਚ ਤੇਜ਼ ਰਫਤਾਰ ਟ੍ਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਕੁਚਲਿਆ, ਮੌਕੇ ਤੇ ਹੋਈ ਮੌਤ

ਖੰਨਾ ਦੇ ਅਮਲੋਹ ਰੋਡ ‘ਤੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਬੇਕਾਬੂ ਟ੍ਰੈਕਟਰ ਟਰਾਲੀ ਬਿਜਲੀ ਦੇ ਖੰਭਿਆਂ ਅਤੇ ਤਾਰਾਂ...

ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ...

ਮੋਗਾ ‘ਚ ਲੁਟੇਰਿਆਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੋਲਡ ਡਰਿੰਕਸ ਦੀਆਂ 2 ਪੇਟੀਆਂ ਲੈ ਕੇ ਫਰਾਰ

ਮੋਗਾ ਕਸਬੇ ਦੇ ਬਾਘਾ ਪੁਰਾਣਾ ਕਾਲੇ ਰੋਡ ‘ਤੇ ਚੋਰਾਂ ਵੱਲੋਂ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੁਰਗਾ ਏਜੰਸੀ...

CM ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਦੀ ਪਤਨੀ ਸੁਨੀਤਾ ਕੇਜਰੀਵਾਲ ਅਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸਚਖੰਡ ਸ੍ਰੀ ਦਰਬਾਰ...