Jan 03

ਦੂਜੀ ਵਾਰ ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ਰੋਕਣ ਦੀ ਧਮਕੀ! ਪੰਜਾਬ ਦੀਆਂ ਕੰਧਾਂ ‘ਤੇ ਮਿਲੇ ਖਾਲਿਸਤਾਨੀ ਨਾਅਰੇ

ਮੰਗਲਵਾਰ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੇ SSP ਉਪਿੰਦਰਜੀਤ ਸਿੰਘ ਘੁੰਮਣ ਦੇ ਦਫ਼ਤਰ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ...

ਜਲੰਧਰ : ਦਿਓਲ ਨਗਰ ਦੀਆਂ ਗਲੀਆਂ ‘ਚ ਚੀਤਾ ਘੁੰਮਦਾ CCTV ‘ਚ ਕੈਦ, ਲੋਕਾਂ ‘ਚ ਫੈਲੀ ਦਹਿਸ਼ਤ

ਜਲੰਧਰ ਦੇ ਦਿਓਲ ਨਗਰ ‘ਚ ਚੀਤਾ ਵੇਖਿਆ ਗਿਆ ਹੈ। ਇੱਕ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਚੀਤਾ ਇਲਾਕੇ ਵਿੱਚ ਘੁੰਮਦਾ ਹੋਇਆ ਕੈਦ ਹੋ...

4 ਸਾਲਾਂ ਮਗਰੋਂ ਸਾਬਕਾ AIG ਕਪੂਰ ਖਿਲਾਫ਼ ਜਬਰ-ਜ਼ਨਾਹ ਦੇ ਦੋਸ਼ ‘ਚ ਕੇਸ ਦਰਜ, SIT ਕਰੇਗੀ ਜਾਂਚ

ਚਾਰ ਸਾਲ ਪਹਿਲਾਂ ਅੰਮ੍ਰਿਤਸਰ ਜੇਲ੍ਹ ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਸਾਬਕਾ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।...

ਅੰਮ੍ਰਿਤਸਰ ‘ਚ BSF ਦੀ ਵੱਡੀ ਕਾਰਵਾਈ, ਸਰਹੱਦ ਪਾਰ ਕਰ ਆਏ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਗਿਰਾਇਆ

ਨਵੇਂ ਸਾਲ ਮੌਕੇ ਪੰਜਾਬ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਹਿਲੀ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਸੀਮਾ ਸੁਰੱਖਿਆ ਬਲ ਵੱਲੋਂ ਨਾਕਾਮ...

ਧੁੰਦ ਕਰਕੇ ਟਰੱਕ-ਬਾਈਕ ਵਿਚਾਲੇ ਟੱਕਰ ਨਾਲ 3 ਮੌਤਾਂ, ਖੇਤਰਪਾਲ ਬਾਬਾ ਤੋਂ ਫਿਰੋਜ਼ਪੁਰ ਪਰਤ ਰਹੇ ਸਨ 7 ਲੋਕ

ਹਨੂੰਮਾਨਗੜ੍ਹ ‘ਚ ਸੰਘਣੀ ਧੁੰਦ ਕਰਕੇ ਟਰੱਕ ਅਤੇ ਬਾਈਕ ਦੀ ਟੱਕਰ ਹੋ ਗਈ। ਹਾਦਸੇ ‘ਚ 3 ਲੋਕਾਂ ਦੀ ਟਰੱਕ ਹੇਠਾਂ ਦੱਬਣ ਕਾਰਨ ਮੌਤ ਹੋ ਗਈ,...

ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਮੌਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ...

ਮੰਤਰੀ ਸੰਦੀਪ ਸਿੰਘ ਖਿਲਾਫ ਉਤਰੀਆਂ ਖਾਪਾਂ, ਸਰਕਾਰ ਨੂੰ ਅਲਟੀਮੇਟ- ‘ਗ੍ਰਿਫ਼ਤਾਰ ਨਾ ਕੀਤਾ ਤਾਂ ਹੋਵੇਗਾ ਅੰਦੋਲਨ’

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ‘ਤੇ ਲੱਗੇ ਛੇੜਛਾੜ ਦੇ ਦੋਸ਼ਾਂ ਦਾ ਮਾਮਲਾ ਭਖ ਗਿਆ ਹੈ। ਸੋਮਵਾਰ ਨੂੰ ਝੱਜਰ ਦੇ ਡਾਵਲਾ ਵਿਖੇ ਧਨਖੜ ਦੇ 12...

CM ਦੀ ਕੋਠੀ ਨੇੜੇ ਬੰਬ, ਖਿਡੌਣਾ ਸਮਝ ਚੁੱਕ ਕੇ ਲੈ ਗਿਆ ਸੀ ਬੰਦਾ, ਸੱਚ ਜਾਣਦਿਆਂ ਹੀ ਉੱਡੇ ਹੋਸ਼

ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੋਂ ਕਰੀਬ 1 ਕਿਲੋਮੀਟਰ ਦੂਰ ਕਾਂਸਲ-ਨਿਆਗਾਓਂ ਟੀ-ਪੁਆਇੰਟ ਨੇੜੇ ਮਿਲੇ ਬੰਬ...

PM ਮੋਦੀ ਅੱਜ 108ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਕਰਨਗੇ ਉਦਘਾਟਨ, ਇਨ੍ਹਾਂ ਵਿਸ਼ਿਆਂ ‘ਤੇ ਹੋਵੇਗੀ ਚਰਚਾ

ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਨੂੰ 108ਵੇਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ ਕਰਨਗੇ । ਇਸ ਈਵੈਂਟ ਦਾ ਫੋਕਸ ਮਹਿਲਾ ਸਸ਼ਕਤੀਕਰਨ ਦੇ...

ਠੰਡ ਦਾ ਕਹਿਰ, 5 ਦਿਨ ਪੰਜਾਬ ‘ਚ ਪਏਗੀ ਸੰਘਣੀ ਧੁੰਦ, ਬਠਿੰਡਾ ‘ਚ ਪਾਰਾ ਲੁਢਕਿਆ ਜ਼ੀਰੋ ਕੋਲ

ਪੰਜਾਬ ਸਣੇ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਾਰਾ ਜ਼ੀਰੋ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ 0.4 ਡਿਗਰੀ,...

ਛੁੱਟੀਆਂ ‘ਚ ਸਕੂਲ ਖੋਲ੍ਹਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਰਕਾਰ ਦਾ ਐਕਸ਼ਨ, ਰੋਪੜ ‘ਚ ਨੋਟਿਸ ਜਾਰੀ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੁਣ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਖਿਲਾਫ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ। ਸਰਦੀਆਂ ਕਰਕੇ ਪੰਜਾਬ...

ਗੁਆਂਢੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਵੀਡੀਓ ਬਣਾ ਬਿਆਂ ਕੀਤਾ ਦਰਦ

ਅਬੋਹਰ ਦੇ ਅਜੀਮਗੜ੍ਹ ਵਿਚ ਇਕ ਨੌਜਵਾਨ ਨੇ ਗੁਆਂਢੀਆਂ ਤੋਂ ਤੰਗ ਆ ਕੇ ਸੁਸਾਈਡ ਕਰ ਲਿਆ। ਮੌਤ ਤੋਂ ਪਹਿਲਾਂ ਨੌਜਵਾਨ ਦਾ ਇਕ ਵੀਡੀਓ ਵੀ ਸਾਹਮਣੇ...

ਮਾਹਿਲਪੁਰ ਦੇ ਨੌਜਵਾਨ ਦੀ ਕੈਨੇਡਾ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 2 ਭੈਣਾਂ ਦਾ ਇਕਲੌਤਾ ਭਰਾ ਸੀ ਮੋਹਿਤ

ਕੈਨੇਡਾ ਦੇ ਓਂਟਾਰੀਓ ਦੇ ਟੀਮਨਹਟ ਸ਼ਹਿਰ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਗਈ। 28 ਸਾਲਾ ਨੌਜਵਾਨ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ...

ਜੱਗੂ ਭਗਵਾਨਪੁਰੀਆ ਫਿਰ ਤੋਂ ਨਿਆਇਕ ਹਿਰਾਸਤ ‘ਚ, ਜਾਅਲੀ ਪਾਸਪੋਰਟ ਨਾਲ ਸਾਥੀਆਂ ਨੂੰ ਭੇਜਿਆ ਸੀ ਵਿਦੇਸ਼

ਮੂਸੇਵਾਲਾ ਕਤਲਕਾਂਡ ਦਾ ਮੁੱਖ ਦੋਸ਼ੀ ਜੱਗੂ ਭਗਵਾਨਪੁਰੀਆ ਇਕ ਵਾਰ ਫਿਰ ਪੰਜਾਬ ਪੁਲਿਸ ਦੇ ਹੱਥਾਂ ਵਿਚੋਂ ਨਿਕਲ ਗਿਆ ਹੈ। ਅੰਮ੍ਰਿਤਸਰ ਵਿਚ...

ਨਵੇਂ ਸਾਲ ਦੇ ਜਸ਼ਨ ਮੌਕੇ ਸਿੱਧੂ ਮੂਸੇਵਾਲਾ ਦੇ ਗੀਤ ਚਲਾਉਣ ‘ਤੇ ਹੰਗਾਮਾ, 8 ਖਿਲਾਫ ਮਾਮਲਾ ਦਰਜ

ਮੋਹਾਲੀ ਸੈਕਟਰ-70 ਸਥਿਤ ਹੋਮਲੈਂਡ ਸੁਸਾਇਟੀ ਵਿਚ ਨਵੇਂ ਸਾਲ ਨੂੰ ਲੈ ਕੇ ਆਯੋਜਿਤ ਕੀਤੀ ਗਈ ਪਾਰਟੀ ਵਿਚ ਮੂਸੇਵਾਲਾ ਦੇ ਗੀਤ ਚਲਵਾਉਣ ਨੂੰ ਲੈ...

ਚੰਡੀਗੜ੍ਹ ਦੇ ਗੁਰਪ੍ਰੀਤ ਕੰਗ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਅਫਰੀਕਾ ਦੀ ਮਸ਼ਹੂਰ ਕੰਪਨੀ ਫਾਰਮਾਕਿਨਾ ਦੇ CEO ਨਿਯੁਕਤ

ਚੰਡੀਗੜ੍ਹ : ਭਾਰਤੀਆਂ ਨੇ ਪੂਰੀ ਦੁਨੀਆ ਵਿੱਚ ਆਪਣੀ ਛਾਪ ਛੱਡੀ ਹੋਈ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਜ਼ਿਆਦਾਤਰ ਅਹੁਦਿਆਂ ‘ਤੇ ਭਾਰਤੀਆਂ...

ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਮੰਤਰੀ ਬਲਬੀਰ ਸਿੱਧੂ, ਆਮਦਨ ਤੋਂ ਵਧ ਜਾਇਦਾਦ ਮਾਮਲੇ ‘ਚ ਹੋਵੇਗੀ ਜਾਂਚ

ਵਿਜੀਲੈਂਸ ਵੱਲੋਂ ਕਾਂਗਰਸ ਸਰਕਾਰ ਸਮੇਂ ਰਹੇ ਮੰਤਰੀਆਂ ਤੇ ਵਿਧਾਇਕਾਂ ‘ਤੇ ਸ਼ਿਕੰਜਾ ਕੱਸੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਇਹ ਗਾਜ਼...

ਜਲੰਧਰ ਵਿਚ ਧੁੰਦ ਕਾਰਨ ਕਈ ਗੱਡੀਆਂ ਆਪਸ ‘ਚ ਟਕਰਾਈਆਂ, ਹਾਦਸੇ ‘ਚ 5 ਲੋਕ ਜ਼ਖਮੀ

ਪੰਜਾਬ ‘ਚ ਸੰਘਣੀ ਧੁੰਦ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ। ਐਤਵਾਰ ਨੂੰ ਜਲੰਧਰ ਹਾਈਵੇਅ ‘ਤੇ ਇਕ ਹੋਰ ਹਾਦਸਾ ਵਾਪਰਿਆ ਹੈ। ਜਲੰਧਰ...

8 ਸਾਲਾ ਅਰਜਿਤ ਨੇ ਨਵੇਂ ਸਾਲ ਮੌਕੇ 10500 ਫੁੱਟ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ

ਨਵੇਂ ਸਾਲ ਮੌਕੇ ਚੌਥੀ ਕਲਾਸ ਦੇ ਵਿਦਿਆਰਥੀ ਨੇ 10500 ਫੁੱਟ ਉੱਚੀ ਚੋਟੀ ‘ਤੇ ਤਿਰੰਗਾ ਲਹਿਰਾਇਆ ਹੈ। ਵਿਦਿਆਰਥੀ ਦਾ ਨਾਂ ਅਰਜਿਤ ਸ਼ਰਮਾ ਹੈ ਤੇ...

ਖਰੜ ਸ਼ੋਅਰੂਮ ਮਾਮਲਾ: ਆਰਕੀਟੈਕਟ ਦਾ ਲਾਇਸੈਂਸ ਰੱਦ, ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ FIR

ਖਰੜ ਦੇ ਸੈਕਟਰ-126 ਵਿੱਚ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਇਮਾਰਤ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੇ ਮਾਮਲੇ ਵਿੱਚ ਨਵੀਂ ਜਾਣਕਾਰੀ...

ਜਲੰਧਰ ‘ਚ ਫਿਰੌਤੀ ਮੰਗਣ ਦੇ ਦੋਸ਼ ‘ਚ 3 ਗਿ੍ਫ਼ਤਾਰ, ਧਮਕੀ ਦੇ ਕੇ 45 ਲੱਖ ਦੀ ਕੀਤੀ ਸੀ ਮੰਗ

ਪੰਜਾਬ ਦੇ ਜਲੰਧਰ ਦਿਹਾਤੀ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਇਕ ਦੋਸ਼ੀ...

ਪੰਜਾਬ ਤੇ ਹਰਿਆਣਾ ਸੀਐੱਮ ਨਿਵਾਸ ਤੋਂ ਕੁਝ ਦੂਰੀ ‘ਤੇ ਮਿਲਿਆ ਬੰਬ, ਮਚਿਆ ਹੜਕੰਪ

ਮੋਹਾਲੀ ਦੇ ਨਯਾਗਾਓਂ ਨਾਲ ਲੱਗਦੇ ਚੰਡੀਗੜ੍ਹ ਦੇ ਆਮ ਦੇ ਬਾਗ ਸੈਕਟਰ-2 ਵਿਚ ਬੰਬ ਮਿਲਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ...

ਰੋਪੜ ਪੁਲਿਸ ਨੂੰ ਮਿਲੀ ਸਫਲਤਾ, ਜੱਗੂ ਭਗਵਾਨਪੁਰੀਆ ਦੇ 6 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫਤਾਰ

ਪੰਜਾਬ ਦੇ ਰੂਪਨਗਰ ਦੀ ਸੀਆਈਏ ਟੀਮ ਨੇ ਹਥਿਆਰਾਂ ਤੇ ਡਰੱਗ ਤਸਕਰੀ ਦੇ ਰੈਕੇਟ ਦਾ ਭੰਡਾਫੋੜ ਕੀਤਾ ਹੈ। ਪੰਜਾਬ ਨੇ ਜੱਗੂ ਭਗਵਾਨਪੁਰੀਆ ਗੈਂਗ...

ਟਰਾਂਸਪੋਰਟ ਟੈਂਡਰ ਘੁਟਾਲਾ: ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਇੰਦਰਜੀਤ ਨੇ ਵਿਜੀਲੈਂਸ ਦਫ਼ਤਰ ‘ਚ ਕੀਤਾ ਆਤਮ ਸਮਰਪਣ

ਪੰਜਾਬ ‘ਚ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਨੇ ਸੋਮਵਾਰ ਨੂੰ...

ਮੋਹਾਲੀ, ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਚੱਲੇਗੀ ਮੈਟਰੋ, ਟ੍ਰੈਫਿਕ ਦਾ ਬੋਝ ਘੱਟ ਕਰਨ ਦੀ ਤਿਆਰੀ ‘ਚ ਮਾਨ ਸਰਕਾਰ

ਪੰਜਾਬ ਦੇ ਸ਼ਹਿਰਾਂ ‘ਚ ਵਧੇ ਟਰੈਫਿਕ ਦੇ ਬੋਝ ਨੂੰ ਘੱਟ ਕਰਨ ਲਈ ਸੂਬਾ ਸਰਕਾਰ ਮੋਹਾਲੀ ਸਮੇਤ ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਮੈਟਰੋ...

ਪੰਜਾਬ ‘ਚ ਹੱਡ ਚੀਰਵੀਂ ਠੰਡ, ਵਿਜ਼ੀਬਿਲਟੀ ਜ਼ੀਰੋ-ਫਲਾਈਟਾਂ ਰੱਦ, ਅਗਲੇ 2-3 ਦਿਨਾਂ ਤੱਕ ਪਵੇਗੀ ਸੰਘਣੀ ਧੁੰਦ

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਵਿੱਚ ਕੜਾਕੇ ਦੀ ਠੰਡ ਤੇ ਸੀਤ ਲਹਿਰ ਦੀ ਵੀ ਵਾਪਸੀ ਹੋਈ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ...

ਕੈਨੇਡਾ ਦਾ ਪੰਜਾਬੀਆਂ ਨੂੰ ਝਟਕਾ: PM ਟਰੂਡੋ ਨੇ ਜਾਇਦਾਦ ਖਰੀਦਣ ‘ਤੇ ਲਗਾਈ ਪਾਬੰਦੀ

ਨਵੇਂ ਸਾਲ ਮੌਕੇ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ । ਹੁਣ ਪੰਜਾਬੀ ਕੈਨੇਡਾ ‘ਚ ਘਰ...

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ’ਚ 8 ਜਨਵਰੀ ਤੱਕ ਛੁੱਟੀਆਂ ਦਾ ਕੀਤਾ ਐਲਾਨ

ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ 2023 ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੋਟੇ ਬੱਚਿਆਂ ਨੂੰ ਕੜਾਕੇ ਦੀ ਠੰਡ ਤੋਂ...

ਤਿਹਾੜ ਤੋਂ ਲੁਧਿਆਣਾ ਲਿਆਇਆ ਜਾਵੇਗਾ ਗੈਂਗਸਟਰ SK ਖਰੋੜ: ਹਥਿਆਰਾਂ ਦੀ ਸਪਲਾਈ ਦਾ ਦੋਸ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਲਾਰੈਂਸ ਦੇ ਕਰੀਬੀ ਗੈਂਗਸਟਰ ਐਸਕੇ ਖਰੋੜ ਨੂੰ ਕੱਲ੍ਹ ਦਿੱਲੀ ਜੇਲ੍ਹ ਤੋਂ ਲੁਧਿਆਣਾ...

ਵਿਜੀਲੈਂਸ ਅਧਿਕਾਰੀ ਹੁਣ ਨਹੀਂ ਪਹਿਨਣਗੇ ਜੀਨਸ ਤੇ ਟੀ-ਸ਼ਰਟ, ਪੰਜਾਬ ਸਰਕਾਰ ਨੇ ਲਗਾਈ ਪਾਬੰਦੀ

ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਅਧਿਕਾਰੀ ਦੇ ਪਹਿਰਾਵਾ ਸਬੰਧੀ ਨਵਾਂ ਹੁਕਮ ਜਾਰੀ ਕੀਤਾ ਹੈ। ਹੁਣ ਪੰਜਾਬ ‘ਚ ਵਿਜੀਲੈਂਸ ਅਧਿਕਾਰੀ ਜੀਨਸ...

BSF ਨੇ ਰਿਟਰੀਟ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਕੀਤੀ ਸ਼ੁਰੂਆਤ, VIP ਲਾਈਨ ਲਈ ਵੈੱਬਸਾਈਟ ‘ਤੇ ਭਰੋ ਵੇਰਵੇ

ਭਾਰਤ ਪਾਕਿਸਤਾਨ ਸਰਹੱਦ ‘ਤੇ ਸਥਿਤ ਅਟਾਰੀ ਬਾਰਡਰ ‘ਤੇ ਰੋਜ਼ਾਨਾ ਹੋਣ ਵਾਲੀ ਬੀਟਿੰਗ ਦ ਰਿਟਰੀਟ ਸੈਰੇਮਨੀ ਲਈ BSF ਨੇ ਆਨਲਾਈਨ...

ਕੈਬਨਿਟ ਮੰਤਰੀ ਬੈਂਸ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਮਾਨਸਿਕ ਤੌਰ ‘ਤੇ ਬਿਮਾਰ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ ‘ਤੇ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ...

ਜਲੰਧਰ ‘ਚ ਗੁਆਂਢੀਆਂ ਨੇ ਨੌਜਵਾਨ ਨੂੰ ਦੂਜੀ ਮੰਜ਼ਿਲ ਤੋਂ ਸੁੱਟਿਆ, ਲੱਤ-ਮੋਢੇ ਦੀ ਟੁੱਟੀ ਹੱਡੀ

ਪੰਜਾਬ ਦੇ ਜਲੰਧਰ ਸ਼ਹਿਰ ਦੇ ਲੰਮਾ ਪਿੰਡ ‘ਚ ਛੱਤ ‘ਤੇ ਪਾਰਟੀ ਕਰ ਰਹੇ ਇਕ ਨੌਜਵਾਨ ਨੂੰ ਗੁਆਂਢੀਆਂ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਧੱਕਾ ਦੇ...

ਸਖ਼ਤੀ ਦੇ ਬਾਵਜੂਦ ਬਾਜ ਨਹੀਂ ਆ ਰਹੇ ਦੁਕਾਨਦਾਰ, ਆਨਲਾਈਨ ਵੇਚ ਰਹੇ ਚਾਈਨਾ ਡੋਰ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਪੁਲਿਸ ਲਗਾਤਾਰ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਫਿਲਹਾਲ ਪੁਲਿਸ ਦੇ...

ਗੁਰਦਾਸਪੁਰ ਸਰਹੱਦ ‘ਤੇ ਮੁੜ ਦਿਖਿਆ ਡਰੋਨ, BSF ਦੇ ਜਵਾਨਾਂ ਨੇ ਫਾਇਰਿੰਗ ਕਰ ਭੇਜਿਆ ਵਾਪਸ

ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਇੱਕ ਵਾਰ ਫਿਰ ਤੋਂ ਪਾਕਿਸਤਾਨ ਦੀ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ ਹੈ । ਮਿਲੀ...

ਨਵੇਂ ਸਾਲ ‘ਤੇ ਪੁੱਤ ਨੂੰ ਯਾਦ ਕਰ ਭਾਵੁਕ ਹੋਏ ਮੂਸੇਵਾਲਾ ਦੇ ਮਾਤਾ, ਬੋਲੇ- ‘ਸਭ ਲਈ ਖੁਸ਼ੀਆਂ ਮੰਗਦਾ ਸੀ ਸਿੱਧੂ…’

ਨਵੇਂ ਸਾਲ ਦੇ ਪਹਿਲੇ ਦਿਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ ਪ੍ਰਸ਼ੰਸਕਾਂ ਦੀਆਂ ਗੱਲਾਂ ਸੁਣ ਕੇ ਭਾਵੁਕ ਹੋ ਗਏ। ਐਤਵਾਰ ਨੂੰ ਉਹ ਪਿੰਡ...

ਨਵੇਂ ਸਾਲ ‘ਤੇ ਅਸ਼ੀਰਵਾਦ ਸਕੀਮ ਲਈ ਪੋਰਟਲ ਸ਼ੁਰੂ, ਗਰੀਬ ਪਰਿਵਾਰ Online ਵੀ ਕਰ ਸਕਣਗੇ ਅਪਲਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ...

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਲਾਹਣ ਅਤੇ ਨਜਾਇਜ਼ ਸ਼ਰਾਬ ਸਣੇ ਇੱਕ ਕਾਬੂ

ਫਿਰੋਜ਼ਪੁਰ ਦੇ ਪਿੰਡ ਕਮਾਲ ਵਾਲਾ ਖੁਰਦ ਅਤੇ ਪਿੰਡ ਮੇਘਾ ਰਾਏ ਹਿਠਾੜ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਮਯਾਬੀ ਹਾਸਲ ਕੀਤੀ ਹੈ।...

ਜਲੰਧਰ : ਤੇਜ਼ ਰਫਤਾਰ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ, ਉੱਡੇ ਪਰਖੱਚੇ, 2 ਨੌਜਵਾਨਾਂ ਦੀ ਮੌਕੇ ‘ਤੇ ਮੌਤ, 3 ਫੱਟੜ

ਜਲੰਧਰ ਵਿੱਚ ਪਠਾਨਕੋਟ ਰੋਡ ‘ਤੇ ਅੱਜ ਨਵੇਂ ਸਾਲ ਵਾਲੇ ਦਿਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਜੇਬ ‘ਚ ਸ਼ਰਾਬ ਦੇ ਪਉਏ ਸਣੇ ਬੰਦਾ ਕਾਬੂ

ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਵਾਂ ਸਾਲ ਚੜ੍ਹਦੇ ਹੀ ਸੇਵਾਦਾਰਾਂ ਨੇ ਬੇਅਦਬੀ ਦੀ ਕੋਸ਼ਿਸ਼ ਨੂੰ ਨਾਕਾਮ ਕਰ...

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਦਿੱਤਾ ਅਸਤੀਫਾ, ਕਿਹਾ-‘ਮੇਰੇ ‘ਤੇ ਲੱਗੇ ਸਾਰੇ ਦੋਸ਼ ਝੂਠੇ’

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਖੁਦ ‘ਤੇ ਲੱਗੇ ਦੋਸ਼ਾਂ ਦੀ ਜਾਂਚ ਪੂਰੀ ਹੋਣ ਤੱਕ ਆਪਣਾ ਵਿਭਾਗ ਮੁੱਖ ਮੰਤਰੀ ਮਨੋਹਰ ਲਾਲ ਖੱਟਰ...

ਜਲੰਧਰ ‘ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ‘ਤੇ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ

ਪੰਜਾਬ ਵਿਚ ਪੁਲਿਸ ਨੇ ਨਵੇਂ ਸਾਲ ‘ਤੇ ਹੋਣ ਵਾਲੇ ਸਮਾਗਮਾਂ ‘ਚ ਗੁੰਡਾਗਰਦੀ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਪਰ...

ਅੰਮ੍ਰਿਤਸਰ : ਤੇਜ਼ ਰਫਤਾਰ ਕਾਰ ਤੇ ਥ੍ਰੀ ਵ੍ਹੀਲਰ ਵਿਚਾਲੇ ਭਿਆਨਕ ਟੱਕਰ, 2 ਦੀ ਮੌਤ, 6 ਗੰਭੀਰ ਜ਼ਖਮੀ

ਘਰਿੰਡਾ ਥਾਣਾ ਖੇਤਰ ਵਿਚ ਬੀਤੀ ਦੇਰ ਰਾਤ ਮੰਡੀ ਤੋਂ ਪਰਤ ਰਹੇ ਦੋ ਪੱਲੇਦਾਰਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਵਿਚ ਵਰਨਾ ਕਾਰ ਚਾਲਕ...

ਨਵੇਂ ਸਾਲ ਮੌਕੇ CM ਮਾਨ ਨੇ ਪਰਿਵਾਰ ਸਣੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਟੇਕਿਆ ਮੱਥਾ

ਪੂਰੀ ਦੁਨੀਆ ਵਿੱਚ ਨਵਾਂ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਨਵੇਂ ਸਾਲ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ....

ਪੰਜਾਬ ‘ਚ ਅਗਲੇ 5 ਦਿਨਾਂ ਤੱਕ ਪਵੇਗੀ ਕੜਾਕੇ ਦੀ ਠੰਡ, ਛਾਈ ਰਹੇਗੀ ਧੁੰਦ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੱਛਮੀ ਗੜਬੜੀ ਦੇ ਲੰਘਣ ਦੇ ਨਾਲ ਹੀ ਅੱਜ ਦੁਬਾਰਾ ਤੋਂ ਧੁੰਦ ਛਾਅ ਜਾਵੇਗੀ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਹਵਾਵਾਂ ਦੀ ਦਿਸ਼ਾ ਬਦਲ ਕੇ...

ਸਾਵਧਾਨ ! ਵਾਹਨਾਂ ‘ਤੇ ਪੁਲਿਸ, VIP ਵਰਗੇ ਸਟਿੱਕਰ ਲਗਾਉਣ ‘ਤੇ ਹੋਵੇਗੀ ਸਖ਼ਤ ਕਾਰਵਾਈ

ਪ੍ਰਾਈਵੇਟ ਵਾਹਨਾਂ ‘ਤੇ ਆਰਮੀ, ਪੁਲਿਸ, ਸਰਕਾਰੀ ਡਿਊਟੀ, VIP ਵਰਗੀਆਂ ਸਟਿੱਕਰਾਂ ਲਗਾਉਣ ਵਾਲੇ ਵਾਹਨਾਂ ਨੂੰ ਹੁਣ ਪੁਲਿਸ ਪੁਆਇੰਟਾਂ ‘ਤੇ...

ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਦੋ ਧਿਰਾਂ ਵਿਚਾਲੇ ਝੜਪ, ਦੋ ਜ਼ਖਮੀ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ

ਫਿਰੋਜ਼ਪੁਰ ਦੀ ਕੇਂਦਰੀ ਜੇਲ ਦੇ ਹਾਈ ਸਕਿਓਰਿਟੀ ਜ਼ੋਨ ‘ਚ ਬੀਤੀ ਸ਼ਾਮ ਬਦਮਾਸ਼ਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ...

ਲੁਧਿਆਣਾ ‘ਚ ਨਵੇਂ ਸਾਲ ਦੇ ਮੌਕੇ ‘ਤੇ ਪੁਲਿਸ ਨੇ ਸ਼ਰਾਰਤੀ ਅਨਸਰਾਂ ‘ਤੇ ਕੀਤਾ ਲਾਠੀਚਾਰਜ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਨਵੇਂ ਸਾਲ ਦੇ ਮੌਕੇ ‘ਤੇ ਪੁਲਿਸ ਨੇ ਸ਼ਰਾਰਤੀ ਅਨਸਰਾਂ ‘ਤੇ ਲਾਠੀਚਾਰਜ ਕੀਤਾ ਹੈ। ਪੁਲਿਸ ਸਾਰੀ ਰਾਤ...

ਬਠਿੰਡਾ : 2 ਕਿਲੋ ਭੁੱਕੀ ਤੇ 300 ਨਸ਼ੀਲੀਆਂ ਗੋਲੀਆਂ ਸਣੇ 2 ਦੋਸ਼ੀ ਗ੍ਰਿਫਤਾਰ

ਬਠਿੰਡਾ ਦੇ ਕੈਂਟ ਅਤੇ ਮੋੜ ਥਾਣੇ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ...

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ FIR ਦਰਜ, ਮਹਿਲਾ ਕੋਚ ਨਾਲ ਛੇੜਛਾੜ ਦਾ ਲੱਗਾ ਸੀ ਦੋਸ਼

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਚੰਡੀਗੜ੍ਹ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਸੰਦੀਪ ਸਿੰਘ ‘ਤੇ ਮਹਿਲਾ ਕੋਚ ਨੇ ਛੇੜਛਾਰ ਦੇ...

ਤਰਨਤਾਰਨ RPG ਮਾਮਲੇ ‘ਚ 4 ਮੁਲਜ਼ਮ ਗ੍ਰਿਫਤਾਰ, ਦੋ ਪਿਸਤੌਲਾਂ ਤੇ 3 ਜ਼ਿੰਦਾ ਰਾਊਂਡ ਵੀ ਜ਼ਬਤ

ਤਰਨਤਾਰਨ ਪੁਲਿਸ ਨੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ਵਿੱਚ ਹੋਏ RPG ਹਮਲੇ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤਿੰਨਾਂ...

ਖਰੜ ‘ਚ ਨਿਰਮਾਣਅਧੀਨ ਬਿਲਡਿੰਗ ਡਿਗਣ ਨਾਲ ਇਕ ਮਜ਼ਦੂਰ ਦੀ ਮੌਤ, ਬਚਾਅ ਕਾਰਜ ਜਾਰੀ

ਖਰੜ ਦੇ ਸੈਕਟਰ-126 ਛੱਜੂਮਾਜਰਾ ਵਿਚ ਇਕ ਨਿਰਮਾਣਅਧੀਨ ਸ਼ੋਅਰੂਮ ਦੇ ਡਿਗਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਗਈ। ਸ਼ੋਅਰੂਮ ਦੀ ਛੱਤ ਜਲਦਬਾਜ਼ੀ ਵਿਚ...

PM ਮੋਦੀ ਤੇ CM ਭਗਵੰਤ ਮਾਨ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਨਵੇਂ ਸਾਲ ਦੀ ਵਧਾਈ

ਦੇਸ਼ ਭਰ ਵਿੱਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤੇ ਲੋਕ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ...

ਪਰਵਾਣੂ ਨੇੜੇ ਵਾਪਰਿਆ ਹਾਦਸਾ, 300 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ, 2 ਦੀ ਮੌਤ, 4 ਜ਼ਖ਼ਮੀ

ਮੰਡੀ ਗੋਬਿੰਦਗੜ੍ਹ ਦੇ ਪ੍ਰਵਾਣੂ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ 300 ਮੀਟਰ ਡੂੰਘੀ ਖੱਡ ਵਿਚ ਕਾਰ ਜਾ ਡਿੱਗੀ। ਹਾਦਸੇ ਵਿਚ ਮੰਡੀ...

ਅੰਮ੍ਰਿਤਸਰ: ਰਿਟਰੀਟ ਸੈਰੇਮਨੀ ਲਈ ਅੱਜ ਤੋਂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ, ਬਚੇਗਾ ਸੈਲਾਨੀਆਂ ਦਾ ਸਮਾਂ

ਭਾਰਤ-ਪਾਕਿ ਸਰਹੱਦ ਜੇਸੀਪੀ ਅਟਾਰੀ ‘ਤੇ ਰੋਜ਼ਾਨਾ ਸ਼ਾਮ ਹੋਣ ਵਾਲੀ ਬੀਟਿੰਗ ਦਿ ਰਿਟ੍ਰੀਟ ਸੈਰੇਮਨੀ ਲਈ ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਇਕ...

ਨਵੇਂ ਸਾਲ ਦਾ ਆਗਾਜ਼: ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਲੱਖਾਂ ਸ਼ਰਧਾਲੂਆਂ ਨੇ ਕੀਤਾ ਸਤਿਨਾਮ ਵਾਹਿਗੁਰੂ ਦਾ ਜਾਪ

ਗੁਰੂ ਨਗਰੀ ਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਸਾਲ ਦੀ...

ਇਜ਼ਰਾਈਲੀ ਤਕਨੀਕ ਨਾਲ ਪਾਕਿਸਤਾਨ ਡ੍ਰੋਨ ਮੂਵਮੈਂਟ ਕੰਟਰੋਲ ਕਰੇਗੀ BSF, ਸੈਂਸਰ ਦੀ ਮਦਦ ਨਾਲ ਹੋਵੇਗਾ ਡਿਟੈਕਟ

ਕੌਮਾਂਤਰੀ ਸਰਹੱਦ ਪਾਰ ਰਿਮੋਟ ਕੰਟਰੋਲ ਨਾਲ ਭਾਰਤ ਵਿਰੋਧੀ ਤੱਤਾਂ ਵੱਲੋਂ ਉਡਾਏ ਗਏ ਪਾਇਲਟ ਰਹਿਤ ਹਵਾਈ ਵਾਹਨ ਡ੍ਰੋਨ ਬਾਰਡਰ ਸਕਿਓਰਿਟੀ...

ਨਵੇਂ ਸਾਲ ‘ਚ ਮਾਨ ਸਰਕਾਰ ਦਾ ਪਲਾਨ, ਖੁੱਲ੍ਹਣਗੇ 500 ਹੋਰ ਮੁਹੱਲਾ ਕਲੀਨਿਕ, 2100 ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ

ਪੰਜਾਬ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ 2023 ਵਿਚ ਸਿੱਖਿਆ, ਸਿਹਤ ਤੇ ਰੋਜ਼ਗਾਰ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰੇਗੀ।...

ਨਵੇਂ ਸਾਲ ਦੀ ਧੂਮ, ਦੇਸ਼ ‘ਚ ਜਸ਼ਨ ਦਾ ਮਾਹੌਲ, ਸ੍ਰੀ ਦਰਬਾਰ ਸਾਹਿਬ ਪਹੁੰਚੇ ਹਜ਼ਾਰਾਂ ਸ਼ਰਧਾਲੂ (ਤਸਵੀਰਾਂ)

ਨਵਾਂ ਸਾਲ ਆਉਣ ਵਾਲਾ ਹੈ। ਕੁਝ ਹੀ ਸਮੇਂ ਬਾਅਦ ਸਾਲ ਬਦਲ ਜਾਵੇਗਾ। ਹਰ ਕਿਸੇ ਨੇ ਪੁਰਾਣੇ ਸਾਲ ਨੂੰ ਅਲਵਿਦਾ ਕਹਿ ਕੇ ਨਵੇਂ ਸਾਲ ਦਾ ਸਵਾਗਤ...

2022 ਦੀਆਂ ਵੱਡੀਆਂ ਘਟਨਾਵਾਂ- PM ਮੋਦੀ ਦੀ ਸੁਰੱਖਿਆ ‘ਚ ਚੂਕ, ਮੂਸੇਵਾਲਾ ਦਾ ਕਤਲ, ‘ਆਪ’ ਦੀ ਰਿਕਾਰਡ ਜਿੱਤ

ਸਾਲ 2022 ਵਿੱਚ ਪੰਜਾਬ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਫਿਰੋਜ਼ਪੁਰ ‘ਚ...

ਲੁਧਿਆਣਾ : 65 ਗ੍ਰਾਮ ਹੈਰੋਇਨ, ਇਲੈਕਟ੍ਰਿਕ ਕੰਡਾ ਤੇ ਮੋਮੀ ਲਿਫਾਫਿਆਂ ਸਣੇ ਮੋਟਰਸਾਈਕਲ ਸਵਾਰ ਕਾਬੂ

ਪੁਲਿਸ ਕਮਿਸ਼ਨਰ ਲੁਧਿਆਣਾ IPS ਮਨਦੀਪ ਸਿੰਘ ਸਿੱਧੂ ਵੱਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵਰਿੰਦਰ ਸਿੰਘ ਬਰਾੜ ਡੀਸੀਪੀ...

ਲੁਧਿਆਣਾ : ਪਿੰਡ ਕਾਦੀਆਂ ਦੇ ਜੰਗਲ ‘ਚ ਨੌਜਵਾਨ ਦੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਲੁਧਿਆਣਾ ਦੇ ਪਿੰਡ ਕਾਦੀਆਂ ‘ਚ ਸ਼ਨੀਵਾਰ ਨੂੰ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇਕ ਨੌਜਵਾਨ ਦੀ ਲਾਸ਼ ਜੰਗਲ ‘ਚ ਪਈ ਮਿਲੀ। ਰਾਹਗੀਰਾਂ ਨੇ...

ਖੰਨਾ ‘ਚ ਡਾਕਟਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਚਿੱਠੀ ਸੁੱਟਣ ਵਾਲਾ ਸੀਸੀਟੀਵੀ ‘ਚ ਕੈਦ

ਪੰਜਾਬ ‘ਚ ਧਮਕੀਆਂ ਮਿਲਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜਾ ਮਾਮਲਾ ਖੰਨਾ ਦੇ ਮਲੇਰਕੋਟਲਾ ਰੋਡ ਚੀਮਾ ਚੌਕ ਨੇੜੇ ਸਥਿਤ ਇਕ...

ਨਵੇਂ ਸਾਲ ‘ਚ ਮਾਨ ਸਰਕਾਰ ਵੱਲੋਂ ਮਿਲੇਗੀ ਈ-ਵ੍ਹੀਕਲ ਨੀਤੀ ਦੀ ਸੌਗਾਤ, ਮਿਲੇਗੀ ਬੰਪਰ ਛੋਟ

ਪੰਜਾਬ ਸਰਕਾਰ ਦੀ ਨਵੀਂ ਈ-ਵਾਹਨ ਨੀਤੀ ਨਵੇਂ ਸਾਲ ਵਿੱਚ ਆਉਣ ਵਾਲੀ ਹੈ। ਸਰਕਾਰ ਨੇ ਅਗਸਤ ਵਿੱਚ ਇਸ ਦਾ ਖਰੜਾ ਤਿਆਰ ਕੀਤਾ ਸੀ, ਜਿਸ ਲਈ ਲੋਕਾਂ...

ਭਲਕੇ ਭਾਸ਼ਾ ਵਿਭਾਗ ਦੀ 75ਵੀਂ ਵਰ੍ਹੇਗੰਢ, ਸਾਰੇ ਭਾਸ਼ਾ ਦਫ਼ਤਰਾਂ ‘ਚ ਹੋਣਗੇ ਵਿਸ਼ੇਸ਼ ਪ੍ਰੋਗਰਾਮ, ਲੋਗੋ ਜਾਰੀ

ਪੰਜਾਬ ਭਾਸ਼ਾ ਵਿਭਾਗ ਦੀ 75ਵੀਂ ਵਰ੍ਹੇਗੰਢ ਕੱਲ 1 ਜਨਵਰੀ 2023 ਨੂੰ ਹੈ। ਇਸ ਦਾ ਲੋਗੋ ਅੱਜ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਗੁਰਮੀਤ ਸਿੰਘ ਮੀਤ...

ਕੈਨੇਡਾ ਪਹੁੰਚਣ ਦੇ 2 ਦਿਨ ਮਗਰੋਂ ਪਟਿਆਲਾ ਦੇ ਨੌਜਵਾਨ ਦੀ ਮੌਤ, ਮਾਂ ਨੇ ਕਰਜ਼ਾ ਚੁੱਕ ਘੱਲ੍ਹਿਆ ਸੀ ਵਿਦੇਸ਼

ਪਟਿਆਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ਜਾਣ ਦੇ ਦੋ ਦਿਨ ਬਾਅਦ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਵੇਂ ਹੀ ਹਰਸੀਸ...

3 ਮਹੀਨੇ ਸਰਕਾਰੀ ਮੀਟਿੰਗਾਂ ‘ਚ ਸਾਬਕਾ CM ਚੰਨੀ ਨੇ ਖਾਧਾ 60 ਲੱਖ ਦਾ ਖਾਣਾ, RTI ‘ਚ ਵੱਡੇ ਖੁਲਾਸੇ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ...

ਸਾਂਸਦ ਤਿਵਾੜੀ ਨੇ CM ਮਾਨ ਨੂੰ ਲਿਖੀ ਚਿੱਠੀ, ਨਯਾਂਗਾਓਂ ਦੇ ਖਰਾਬ ਹਾਲਾਤਾਂ ਦਾ ਚੁੱਕਿਆ ਮੁੱਦਿਆ

ਮੋਹਾਲੀ ਜ਼ਿਲ੍ਹੇ ਵਿਚ ਆਉਂਦੇ ਨਯਾਗਾਓਂ ਦੀ ਹਾਲਤ ਬੇਹੱਦ ਖਰਾਬ ਹੈ। ਉਥੇ ਸੀਵਰੇਜ ਸਿਸਟਮ ਤੱਕ ਨਹੀਂ ਹੈ। ਉਥੇ ਕਮਿਊਨਿਟੀ ਸੈਂਟਰਸ ਦੀ ਵੀ...

ਕਪੂਰਥਲਾ ‘ਚ ਧੁੰਦ ਦਾ ਕਹਿਰ : 3 ਭੈਣਾਂ ਨੂੰ ਟਰੱਕ ਨੇ ਮਾਰੀ ਟੱਕਰ, ਇਕ ਦੀ ਮੌਕੇ ‘ਤੇ ਮੌਤ

ਪੰਜਾਬ ਦੇ ਕਪੂਰਥਲਾ ਦੇ ਪਿੰਡ ਭੀਲਾ ਨੇੜੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਐਕਟਿਵਾ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ...

ਵਿਸਤਾਰਾ ਏਅਰਲਾਈਨਸ ਵੱਲੋਂ ਨਵੇਂ ਸਾਲ ਦਾ ਤੋਹਫਾ, 10 ਜਨਵਰੀ ਤੋਂ ਰੋਜ਼ਾਨਾ 3 ਵਾਰ ਅੰਮ੍ਰਿਤਸਰ-ਦਿੱਲੀ ਲਈ ਭਰੇਗੀ ਉਡਾਣ

ਨਵੀਂ ਦਿੱਲੀ ਤੇ ਅੰਮ੍ਰਿਤਸਰ ਵਿਚ ਉਡਾਣ ਭਰਨ ਵਾਲੇ ਯਾਤਰੀਆਂ ਲਈ ਵਿਸਤਾਰਾ ਏਅਰਲਾਈਨਸ ਨੇ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਯਾਤਰੀਆਂ ਲਈ...

ਆਪਣੇ ‘ਤੇ ਲੱਗੇ ਦੋਸ਼ਾਂ ਦੇ ਜਵਾਬ ‘ਚ ਬੋਲੇ ਸਾਬਕਾ CM ਚੰਨੀ, ‘ਮੈਨੂੰ ਬਦਨਾਮ ਕਰਨ ਦੀ ਰਚੀ ਜਾ ਰਹੀ ਸਾਜ਼ਿਸ਼’

ਹੁਣੇ ਜਿਹੇ ਵਿਦੇਸ਼ ਤੋਂ ਪਰਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਸਤਾਨ-ਏ-ਸ਼ਹਾਦਤ ਦੇ 1.47 ਕਰੋੜ ਰੁਪਏ ਪੁੱਤਰ ਦੇ ਵਿਆਹ...

SYL ਮੁੱਦੇ ‘ਤੇ ਕੇਂਦਰੀ ਮੰਤਰੀ ਸ਼ੇਖਾਵਤ ਨੇ 4 ਜਨਵਰੀ ਨੂੰ ਬੁਲਾਈ CM ਮਾਨ ਤੇ ਖੱਟਰ ਦੀ ਬੈਠਕ

ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਇਕ ਵਾਰ ਫਿਰ ਸੁਰਖੀਆਂ ਵਿਚ ਆ ਸਕਦਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ SYL ਮੁੱਦੇ...

ਮਾਣ ਵਾਲੀ ਗੱਲ, ਸਕਾਟਲੈਂਡ ‘ਚ ਬਣੇਗਾ ਪਹਿਲੇ ਤੇ ਦੂਜੇ ਵਿਸ਼ਵ ਯੁੱਧ ‘ਚ ਲੜਨ ਵਾਲੇ ਭਾਰਤੀ ਫੌਜੀਆਂ ਦਾ ਯਾਦਗਾਰ

ਸਕਾਟਲੈਂਡ ਦੇ ਗਲਾਸਗੋ ਸ਼ਹਿਰ ਵਿਚ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਵਿਚ ਲੜਨ ਵਾਲੇ ਭਾਰਤੀ ਫੌਜੀਆਂ ਲਈ ਯਾਦਗਾਰ ਬਣੇਗਾ। ਇਸ ਵਿਚ ਦੋਵੇਂ ਵਿਸ਼ਵ...

ਲੁਧਿਆਣਾ ‘ਚ ਨਵੇਂ ਸਾਲ ‘ਤੇ 3000 ਪੁਲਿਸ ਮੁਲਾਜ਼ਮ ਤਾਇਨਾਤ: 200 ਗੱਡੀਆਂ ਗਸ਼ਤ ਲਈ ਤਾਇਨਾਤ

ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਕੁਝ ਲੋਕ ਨਵੇਂ ਸਾਲ ਦੇ ਜਸ਼ਨ ਦੇ ਨਾਂ ‘ਤੇ ਕਾਫੀ ਹੰਗਾਮਾ ਕਰਦੇ ਹਨ।...

ਨਵੇਂ ਸਾਲ ਮੌਕੇ ਪੰਜਾਬ ਪੁਲਿਸ ਅਲਰਟ, SSP ਅਤੇ CP ਨੇ ਸੁਰੱਖਿਆ ਪ੍ਰਬੰਧ ਕੀਤੇ ਮਜ਼ਬੂਤ

ਪੰਜਾਬ ਪੁਲਿਸ ਨੇ ਨਵੇਂ ਸਾਲ ਮੌਕੇ ਸ਼ਰਾਰਤੀ ਅਨਸਰ ਵਿਰੁੱਧ ਕਮਰ ਕੱਸ ਲਈ ਹੈ ‘ਤਾਂ ਜੋ ਉਹ ਇਸ ਜਸ਼ਨ ਨੂੰ ਵਿਗਾੜ ਨਾ ਸਕਣ। ਇਸ ਸਬੰਧੀ ਸਾਰੇ...

ਲੁਧਿਆਣਾ ‘ਚ ਵੱਡੀ ਵਾਰਦਾਤ, ਚੌਕ ‘ਤੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ

ਬੀਤੀ ਰਾਤ ਲੁਧਿਆਣਾ ਵਿਚ ਅਣਪਛਾਤੇ ਚੋਰ ਦੋ ਕਾਲੇ ਰੰਗ ਦਾ ਬੈਗ ਚੋਰੀ ਕਰਕੇ ਲੈ ਗਏ। ਵਾਰਦਾਤ ਦੀ ਵੀਡੀਓ ਸਾਹਮਣੇ ਆਈ ਹੈ। ਦੋਸ਼ੀ ਬੈਗ ਗੱਡੀ...

ਦਿੱਲੀ ਪੁਲਿਸ ਨੇ ਲਾਰੈਂਸ ਗੈਂਗ ਦੇ 2 ਗੁਰਗੇ ਕੀਤੇ ਕਾਬੂ, ਅੰਮ੍ਰਿਤਸਰ ‘ਚ ਹੋਮਗਾਰਡ, ਡਲਿਵਰੀ ਬੁਆਏ ਦੀ ਹੱਤਿਆ ਮਾਮਲੇ ‘ਚ ਸਨ ਲੋੜੀਂਦੇ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬਿਸ਼ਨੋਈ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਦੋਵੇਂ ਸਕੇ...

AIG ਕਪੂਰ ਕੇਸ, ਗਵਰਨਰ ਨੂੰ ਮਿਲੀ ਪੀੜਤਾ, ਅਫਸਰ ‘ਤੇ ਜਬਰ-ਜ਼ਨਾਹ ਦੇ ਲਾਏ ਦੋਸ਼

AIG ਆਸ਼ੀਸ਼ ਕਪੂਰ ‘ਤੇ ਪੁਲਿਸ ਕਸਟਡੀ ਵਿੱਚ ਜਬਰ-ਜ਼ਨਾਹ ਦੇ ਦੋਸ਼ ਲਾਉਣ ਵਾਲੀ ਸ਼ਿਕਾਇਤਕਰਤਾ ਔਰਤ ਨਾਲ ਸ਼ੁੱਕਰਵਾਰ ਨੂੰ ਪੰਜਾਬ ਦੇ ਗਵਰਨਰ...

ਮ੍ਰਿਤਕ ਹਰਮਨ ਦੇ ਮਾਪਿਆਂ ਨਾਲ ਦੁੱਖ ਵੰਡਾਉਣ ਕੋਟ ਭਾਈ ਪਹੁੰਚੇ ਸੁਖਬੀਰ ਬਾਦਲ, ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ

ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟ ਭਾਈ ਦੇ 20 ਸਾਲ ਦੇ ਨੌਜਵਾਨ ਹਰਮਨ ਨੂੰ ਅਗਵਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ...

ਬਲਬੀਰ ਸਿੱਧੂ ਦੇ ਭਰਾ ‘ਤੇ ਵੱਡੀ ਕਾਰਵਾਈ, ਮੋਹਾਲੀ ਦੇ ਮੇਅਰ ਜੀਤੀ ਸਿੱਧੂ ਦੀ ਕਾਰਪੋਰੇਸ਼ਨ ਮੈਂਬਰਸ਼ਿੱਪ ਰੱਦ

ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹਿ ਚੁੱਕੇ ਬਲਬੀਰ ਸਿੰਘ ਸਿੱਧੂ ਦੇ ਭਰਾ ਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ‘ਤੇ...

ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਦਾ BSF ਦਾ ਵੱਡਾ ਪਲਾਨ, ਸੂਚਨਾ ਦੇਣ ਵਾਲੇ ਨੂੰ 1 ਲੱਖ ਦਾ ਨਕਦ ਇਨਾਮ

ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ਨੇੜੇ ਧੁੰਦ ਅਤੇ ਕੋਹਰੇ ਕਰਕੇ ਨਸ਼ਾ ਤਸਕਰੀ ਦੀਆਂ ਘਟਨਾਵਾਂ ਵਧ ਗਈਆਂ ਹਨ। ਗੁਰਦਾਸਪੁਰ ਪ੍ਰਸ਼ਾਸਨ...

ਲੁਧਿਆਣਾ : ਭਰੀ ਜਵਾਨੀ ਨਸ਼ੇ ਦੀ ਭੇਟ ਚੜ੍ਹਿਆ ਮੁੰਡਾ, ਮਾਪਿਆਂ ਦਾ ਰੋ-ਰੋ ਬੁਰਾ ਹਾਲ, ਦੋਸਤਾਂ ‘ਤੇ ਲਾਏ ਇਲਜ਼ਾਮ

ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧੱਕਦੀ ਜਾ ਰਹੀ ਹੈ। ਨਸ਼ਿਆਂ ਕਰਕੇ ਮਾਪਿਆਂ ਦੇ ਜਵਾਨ ਪੁੱਤ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਤਾਜ਼ਾ...

ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ CM ਚੰਨੀ, ਦਾਸਤਾਨ-ਏ-ਸ਼ਹਾਦਤ ਉਦਘਾਟਨੀ ਸਮਾਰੋਹ ‘ਚ ਹੇਰਫੇਰ ਦੇ ਲੱਗੇ ਦੋਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼...

ਸੰਗਰੂਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਨੌਜਵਾਨਾਂ ਦੀ ਮੌਤ

ਸੰਗਰੂਰ ਬਠਿੰਡਾ ਨੈਸ਼ਨਲ ਹਾਈਵੇ ਉਤੇ ਉਪਲੀ ਪਿੰਡ ਦੇ ਕੋਲ ਬੀਤੀ ਰਾਤ ਲਗਭਗ 11 ਵਜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਐਕਸੀਡੈਂਟ...

ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ

ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਤੋਂ ਪਰਤ ਰਹੇ ਗੱਡੀ ’ਤੇ ਸਵਾਰ ਦੋ ਨੌਜਵਾਨਾਂ ਦੀ ਤੇਜ਼ ਰਫ਼ਤਾਰ ਕਰੇਟਾ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ...

ਲੁਧਿਆਣਾ ‘ਚ ਚਾਈਨਾ ਡੋਰ ‘ਚ ਫਸਿਆ ਪੰਛੀ, ਪੁਲਿਸ ਨੇ ਬਚਾਉਣ ਲਈ ਮੰਗਵਾਈ JCB

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਵਿੱਚ ਪੰਛੀ ਫਸ ਗਿਆ। ਪੰਛੀ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਨੇ 2 ਘੰਟੇ ਤੱਕ ਬਚਾਅ...

ਪੰਜਾਬ ਦੇ ਇੱਕ ਹੋਰ ਪਿੰਡ ਦਾ ਵੱਡਾ ਫੈਸਲਾ, ਪਿੰਡ ‘ਚ ਨਹੀਂ ਵਿਕੇਗੀ ਬੀੜੀ, ਸਿਗਰਟ, ਤੰਬਾਕੂ ਤੇ ਸ਼ਰਾਬ

ਪੰਜਾਬ ਦੇ ਇੱਕ ਹੋਰ ਪਿੰਡ ਨੇ ਵੱਡਾ ਫੈਸਲਾ ਲੈਂਦੇ ਹੋਏ ਪਿੰਡ ਵਿੱਚ ਬੀੜੀ, ਸਿਗਰਟ, ਤੰਬਾਕੂ ਨਹੀਂ ਵਿਕੇਗੀ । ਇਸ ਤੋਂ ਇਲਾਵਾ ਪਿੰਡ ਵਿੱਚ ਕੋਈ...

ਮਹਿਲਾ ਸੁਰੱਖਿਆ ਲਈ ਚੰਡੀਗੜ੍ਹ ਪ੍ਰਸ਼ਾਸਨ ਸਖਤ, 1 ਜਨਵਰੀ ਤੋਂ ਪਬਲਿਕ ਵਾਹਨਾਂ ‘ਚ ਲਗਾਉਣਾ ਹੋਵੇਗਾ ਟ੍ਰੈਕਿੰਗ ਡਿਵਾਈਸ

ਔਰਤਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਬਨਵਾਰੀ ਲਾਲ ਪੁਰੋਹਿਤ ਨੇ ਸਖਤ ਰੁਖ਼ ਅਪਣਾਇਆ ਹੈ। ਦਰਅਸਲ ਕੇਂਦਰੀ ਮੋਟਰ ਵਾਹਨ...

CM ਮਾਨ ਸਣੇ ਇਨ੍ਹਾਂ ਸ਼ਖਸੀਅਤਾਂ ਨੇ PM ਮੋਦੀ ਦੀ ਮਾਤਾ ਦੇ ਦੇਹਾਂਤ ‘ਤੇ ਪ੍ਰਗਟਾਇਆ ਸੋਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਯੂ ਐਨ ਮਹਿਤਾ ਇੰਸਟੀਚਿਊਟ ਆਫ਼ ਕਾਰਡੀਓਲੋਜੀ ਐਂਡ...

ਲੁਧਿਆਣਾ ‘ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ: ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਪੰਜਾਬ ਦੇ ਲੁਧਿਆਣਾ, ਮੌਜਪੁਰਾ ਬਾਜ਼ਾਰ, ਸੁਭਾਨੀ ਬਿਲਡਿੰਗ ਵਿੱਚ ਸੰਦੀਪ ਟੈਕਸਟਾਈਲ ਦੀ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ...

ਪੰਜਾਬ ‘ਚ ਵਿਗੜੇਗਾ ਮੌਸਮ, ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਵੱਲੋਂ ਓਰੇਂਜ ਅਲਰਟ ਜਾਰੀ

ਹਰਿਆਣਾ ਅਤੇ ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ ਅਤੇ ਅੱਜ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ...

ਭ੍ਰਿਸ਼ਟਾਚਾਰ ਖਿਲਾਫ CBI ਦੀ ਕਾਰਵਾਈ, 50 ਲੱਖ ਰਿਸ਼ਵਤ ਮਾਮਲੇ ‘ਚ DSP, ਰੀਡਰ ਤੇ 2 ਹੋਰ ਗ੍ਰਿਫਤਾਰ

ਸੀਬੀਆਈ ਨੇ ਪੰਜਾਬ ਪੁਲਿਸ ਦੇ ਇਕ ਡੀਐੱਸਪੀ, ਉਸ ਦੇ ਰੀਡਰ ਤੇ 2 ਹੋਰਨਾਂ ਨੂੰ 50 ਲੱਖ ਰਿਸ਼ਵਤ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ...

‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਇਆ...

ਮੰਦਭਾਗੀ ਖਬਰ: ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ...

ਪੰਜਾਬ ਦੇ 56 ਸਕੂਲਾਂ ਦੇ ਨਾਂ ਹੁਣ ਹੋਣਗੇ ਸ਼ਹੀਦਾਂ ਤੇ ਗੁਰੂਆਂ ਦੇ ਨਾਂ, ਪ੍ਰਸਤਾਵ ਨੂੰ ਮਨਜ਼ੂਰੀ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਤਰਾਜ਼ਯੋਗ ਸ਼ਬਦਾਂ ਜਾਂ ਜਾਤੀ ਦੇ ਆਧਾਰ ’ਤੇ ਚੱਲ ਰਹੇ 56 ਸਕੂਲਾਂ ਦੇ ਨਾਂ ਹੁਣ ਬਦਲੇ ਜਾਣਗੇ। ਸਕੂਲ...

‘ਤੂੰ ਮੈਨੂੰ ਖ਼ੁਸ਼ ਰਖ, ਮੈਂ ਤੈਨੂੰ ਖ਼ੁਸ਼ ਰਖਾਂਗਾ’, ਮਹਿਲਾ ਕੋਚ ਨੇ ਹਰਿਆਣਾ ਦੇ ਖੇਡ ਮੰਤਰੀ ‘ਤੇ ਲਾਏ ਵੱਡੇ ਦੋਸ਼

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਮਹਿਲਾ ਅਥਲੀਟ ਕੋਚ ਸ਼ਿਕਸ਼ਾ ਡਾਗਰ ਨੇ ਵੀਰਵਾਰ ਨੂੰ ਗੰਭੀਰ ਦੋਸ਼ ਲਾਏ ਹਨ। ਅਭੈ ਚੌਟਾਲਾ ਦੇ...

ਅੱਧੀ ਰਾਤੀਂ ਮੱਝ ਚੋਰੀ ਕਰ ਕੇ ਲਿਜਾ ਰਹੇ 5 ਚੋਰਾਂ ਨੂੰ ‘ਕੱਲੇ ਬੰਦੇ ਨੇ ਪਾਇਆ ਭੜਥੂ, ਛੱਡ ਕੇ ਪੁੱਠੇ ਪੈਰੀਂ ਭੱਜੇ

ਚੋਰੀ ਦੀਆਂ ਵਾਰਦਾਤਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਹੋਰ ਕੁਝ ਨਹੀਂ ਮਿਲਦਾ ਤਾਂ ਚੋਰ ਪਸ਼ੂਆਂ ‘ਤੇ ਵੀ ਹੱਥ ਸਾਫ ਕਰਨੋਂ ਨਹੀਂ...

ਬਠਿੰਡਾ : ਕੇਸ ‘ਚ ਫਸਾਉਣ ਦੀ ਧਮਕੀ ਦੇ ਕੇ 50,000 ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੋੜ, ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.)...

ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਬੰਦੇ ਵੱਲੋਂ ਖੁਦਕੁਸ਼ੀ, ਵੀਡੀਓ ‘ਚ ਪੰਜਾਬ ਪੁਲਿਸ ‘ਤੇ ਲਾਏ ਵੱਡੇ ਇਲਜ਼ਾਮ

ਪਟਿਆਲਾ ‘ਚ ਇੱਕ ਬੰਦੇ ਵੱਲੋਂ ਖੁਦ ਨੂੰ ਅੱਗ ਲਾ ਕੇ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ਬਣਾ ਕੇ...

ਨਵੇਂ ਸਾਲ ‘ਤੇ ਪੰਜਾਬ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼, ਖੁਫ਼ੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਪੰਜਾਬ ‘ਚ ਇਕ ਵਾਰ ਫਿਰ ਤੋਂ ਵੱਡੇ ਅੱਤਵਾਦੀ ਹਮਲੇ ਦੀ ਯੋਜਨਾ ਬਣਾਈ ਜਾ ਰਹੀ ਹੈ। ਖੁਫੀਆ ਏਜੰਸੀਆਂ ਨੇ ਵੀਰਵਾਰ ਨੂੰ ਇਸ ਸਬੰਧੀ ਅਲਰਟ ਜਾਰੀ...