Dec 29

ਪੰਜਾਬ ‘ਚ ਭਲਕੇ ਪਏਗਾ ਮੀਂਹ, 31 ਤੋਂ ਸਤਾਏਗੀ ਸੀਤ ਲਹਿਰ, ਧੁੰਦ ਨੂੰ ਲੈ ਕੇ ਆਰੈਂਜ ਅਲਰਟ ਜਾਰੀ

ਪੰਜਾਬ ਵਿੱਚ ਬੁੱਧਵਾਰ ਨੂੰ ਰਾਹਤ ਦਾ ਦਿਨ ਰਿਹਾ। ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਨਿਕਲੀ। ਇਸ...

ਟੀਚਰਾਂ ਲਈ ਚੜ੍ਹਦਾ ਸਾਲ ਲਿਆਵੇਗਾ ਖੁਸ਼ੀਆਂ, 1 ਜਨਵਰੀ ਤੋਂ ਮਿਲੇਗਾ 7ਵੇਂ ਪੇ ਕਮਿਸ਼ਨ ਦਾ ਲਾਭ

ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 1 ਜਨਵਰੀ, 2023 ਤੋਂ ਯੂਜੀਸੀ ਦੇ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਮੁੱਖ...

BKU ਉਗਰਾਹਾਂ ਦਾ ਵੱਡਾ ਐਲਾਨ, ਪੰਜਾਬ ‘ਚ 5 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਟੋਲ ਮੁਕਤ !

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਵਿੱਚ 5 ਜਨਵਰੀ ਨੂੰ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ...

ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਪੁਲਿਸ ਸਟੇਸ਼ਨ ‘ਤੇ ਕਰ ਸਕਦੇ ਹਨ ਹਮਲਾ

ਪੰਜਾਬ ‘ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ‘ਚ ਪਾਕਿਸਤਾਨ ਦੀ ਨਾਪਾਕ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਕੇਂਦਰੀ ਖੁਫੀਆ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਵੱਡੀ ਗਿਣਤੀ ‘ਚ ਸ਼ਰਧਾਲੂ ਹੋ ਰਹੇ ਨਤਮਸਤਕ

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ...

ਦਵਿੰਦਰ ਬੰਬੀਹਾ ਗੈਂਗ ਦੇ 2 ਸਾਥੀ ਗ੍ਰਿਫਤਾਰ, ਹਥਿਆਰ ਸਪਲਾਈ ਤੇ 1 ਕਰੋੜ ਰੁਪਏ ਦੀ ਲੁੱਟ ਕਰਨ ਦੇ ਦੋਸ਼

ਹਰਿਆਣਾ ਦੇ ਸਿਰਸਾ ਤੋਂ ਦੋ ਨੌਜਵਾਨਾਂ ਨੂੰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ...

CM ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ

ਪੰਜਾਬ ਵਿੱਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਸਬੰਧੀ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ...

ਪੰਜਾਬ ‘ਚ ਪੁਲਿਸ ਨੇ ਸਾੜੇ ਡਰੱਗਜ਼ : 37 ਕਿੱਲੋ ਹੈਰੋਇਨ ਸਣੇ ਕਈ ਨਸ਼ੀਲੇ ਪਦਾਰਥ ਕੀਤੇ ਨਸ਼ਟ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਬਹੁਤ ਸਾਰੀਆਂ ਨਸ਼ਿਆਂ ਦੀ ਖੇਪ ਬਰਾਮਦ...

ਲੁਧਿਆਣਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ

ਪੰਜਾਬ ਦੇ ਲੁਧਿਆਣਾ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਗੱਡੀ ਵਿੱਚੋਂ 68 ਲੱਖ ਰੁਪਏ ਚੋਰੀ ਹੋ ਗਏ । ਇਹ ਘਟਨਾ ਲੁਧਿਆਣਾ ਦੇ ਸਮਰਾਲਾ ਚੌਕ ਦੀ ਹੈ ।...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਸੰਗਤਾਂ ਨੂੰ ਦਿੱਤੀ ਵਧਾਈ

ਅੱਜ ਸਿੱਖ ਸ਼ਰਧਾਲੂਆਂ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ...

ਕੰਟੇਨਰ ਨੇ ਦਰੜਿਆ ਬਾਈਕ ਸਵਾਰ, ਉੱਪਰੋਂ ਟਾਇਰ ਲੰਘਣ ਕਾਰਨ ਹੋਈ ਮੌਕੇ ‘ਤੇ ਮੌਤ, ਹਾਦਸੇ ਮਗਰੋਂ ਬਾਈਕ ਦੀ ਟੈਂਕੀ ‘ਚ ਹੋਇਆ ਧਮਾਕਾ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਕਸਬੇ ਦੇ ਕੰਟੇਨਰ ਨੇ ਅਮਲੋਹ ਚੌਕ ‘ਤੇ ਇੱਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ । ਟੱਕਰ ਤੋਂ ਬਾਅਦ...

ਪੰਜਾਬ ਦਾ ਬਠਿੰਡਾ ਜ਼ਿਲ੍ਹਾ ਬਣਿਆ ਸ਼ਿਮਲਾ ! ਇੱਕ ਡਿਗਰੀ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਠੰਡ ਦਾ ਕਹਿਰ ਜਾਰੀ ਹੈ। ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਧੁੰਦ...

ਚੰਡੀਗੜ੍ਹ ਗੈਂਗਰੇਪ ਕਾਂਡ ਦਾ ਮਾਸਟਰਮਾਈਂਡ ਗ੍ਰਿਫਤਾਰ: ਸ਼ਿਮਲਾ ਦੀ ਲੜਕੀ ਨੂੰ ਬਣਾਇਆ ਸੀ ਹਵਸ ਦਾ ਸ਼ਿਕਾਰ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ ਗੈਂਗਰੇਪ ਮਾਮਲੇ ‘ਚ ਪੁਲਸ ਨੇ ਫਰਾਰ ਮੁੱਖ ਦੋਸ਼ੀ ਸੰਨੀ ਨੂੰ...

ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ-‘ਪੰਜਾਬ ‘ਚ ਬਾਹਰੀ ਲੋਕਾਂ ਦੇ ਜ਼ਮੀਨ ਖਰੀਦਣ ‘ਤੇ ਲੱਗੇ ਰੋਕ’

ਸ਼ਹੀਦੀ ਜੋੜ ਮੇਲੇ ਮੌਕੇ ਫਤਿਹਗੜ੍ਹ ਸਾਹਿਬ ਪਹੁੰਚੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ...

ਲੁਧਿਆਣਾ : 31 ਦਸੰਬਰ ਦੀ ਰਾਤ ਨੂੰ ਸ਼ਰਾਬ ਪੀ ਕੇ ਹੁੜਦੰਗ ਮਚਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਨਵੇਂ ਸਾਲ ਤੋਂ ਪਹਿਲੀ ਰਾਤ ਯਾਨੀ 31 ਦਸੰਬਰ ਨੂੰ ਵੱਖ-ਵੱਖ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਵਿਚ ਨੌਜਵਾਨ ਜਸ਼ਨ ਮਨਾਉਣ ਜਾਂਦੇ ਹਨ ਪਰ ਸ਼ਰਾਬ...

ਨਵੇਂ ਸਾਲ ‘ਤੇ ਮੁਲਾਜ਼ਮਾਂ ਨੂੰ ਮਿਲ ਸਕਦੈ ਵੱਡਾ ਤੋਹਫਾ, 30 ਦਸੰਬਰ ਨੂੰ ਹੋਣ ਵਾਲੀ ਮੀਟਿੰਗ ‘ਚ ਹੋਵੇਗਾ ਐਲਾਨ

ਨਵੇਂ ਸਾਲ ‘ਤੇ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਇਸ ਦਾ ਐਲਾਨ 30 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਕੀਤਾ ਜਾ...

ਇੰਡੀਗੋ ਵੱਲੋਂ ਯਾਤਰੀਆਂ ਨੂੰ ਤੋਹਫਾ, 9 ਜਨਵਰੀ ਤੋਂ ਅੰਮ੍ਰਿਤਸਰ ਤੋਂ ਅਹਿਮਦਾਬਾਦ ਲਈ ਰੋਜ਼ਾਨਾ ਭਰੇਗੀ ਉਡਾਣ

ਇੰਡੀਗੋ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਏਅਰਪੋਰਟ ਤੋਂ ਅਹਿਮਦਾਬਾਦ ਲਈ ਆਪਣੀ ਫਲਾਈਟ ਨੂੰ 9 ਜਨਵਰੀ 2023 ਤੋਂ ਰੋਜ਼...

CM ਮਾਨ ਪਤਨੀ ਨਾਲ ਰਾਜਸਥਾਨ ‘ਚ ਮਨਾਉਣਗੇ ਨਵੇਂ ਸਾਲ ਦੀਆਂ ਛੁੱਟੀਆਂ, ਹੋਏ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਣੇ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਲਈ ਰਾਜਸਥਾਨ ਜਾਣਗੇ। ਸੂਤਰਾਂ ਦੇ...

26 ਜਨਵਰੀ ਨੂੰ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ, ਜੀਂਦ ‘ਚ ਕਿਸਾਨਾਂ ਦੀ ਹੋਵੇਗੀ ਮਹਾਪੰਚਾਇਤ : ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਜਨਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਤੋਂ...

ਲੁਧਿਆਣਾ ‘ਚ ਸੰਘਣੀ ਧੁੰਦ ਦਾ ਕਹਿਰ, ਲੇਬਰ ਬੱਸ ਨਾਲ ਐਂਬੂਲੈਂਸ ਦੀ ਹੋਈ ਟੱਕਰ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਐਂਬੂਲੈਂਸ ਅਤੇ ਮਜ਼ਦੂਰਾਂ ਨਾਲ ਭਰੀ ਬੱਸ ਦੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ...

ਮਾਰਕਫੈੱਡ ਚੇਅਰਮੈਨ ਵੱਲੋਂ ਅਹਿਮਦਗੜ੍ਹ ਰਾਈਸ ਮਿੱਲ ‘ਤੇ ਛਾਪਾ, ਚੌਲਾਂ ਦੀਆਂ 804 ਬੋਰੀਆਂ ਜ਼ਬਤ

ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੱਲੋਂ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਜ਼ੀਰੋ ਟਾਲਰੈਂਸ ਪਾਲਿਸੀ’ ਤਹਿਤ ਸ਼ਿਕਾਇਤ...

ਪੰਜਾਬ ਦੇ ਲੋਕ ਫ੍ਰੀ ਬਿਜਲੀ ਦਾ ਲੈ ਰਹੇ ਫਾਇਦਾ, 2 ਮਹੀਨਿਆਂ ਤੋਂ 91 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ‘ਜ਼ੀਰੋ’

ਪੰਜਾਬ ਵਿਚ ਪਿਛਲੇ ਸਾਲ ਸਰਦੀਆਂ ਦੇ ਮੁਕਾਬਲੇ ਇਸ ਸਾਲ ਦਸੰਬਰ ਵਿਚ ਬਿਜਲੀ ਦੀ ਮੰਗ ਵਿਚ ਜ਼ਿਆਦਾ ਵਾਧਾ ਦੇਖਿਆ ਗਿਆ ਹੈ। ਇਸ ਨੂੰ ਸੂਬੇ ਵਿਚ...

ਖੰਨਾ : 2 ਬੱਚਿਆਂ ਦੀ ਮਾਂ ਵੱਲੋਂ ਖੁਦਕੁਸ਼ੀ, ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਚੁੱਕਿਆ ਖੌਫ਼ਨਾਕ ਕਦਮ

ਖੰਨਾ ਦੇ ਨੇੜਲੇ ਪਿੰਡ ਜਲਾਜਨ ਵਿਚ 2 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ...

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਨਵੇਂ ਸਾਲ ਦਾ ਤੋਹਫਾ, 7ਵੇਂ ਤਨਖਾਹ ਕਮਿਸ਼ਨ ਦਾ ਮਿਲੇਗਾ ਲਾਭ

ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਮਾਨਯੋਗ ਸਰਕਾਰ ਨੇ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ UGC 7ਵਾਂ ਤਨਖਾਹ ਕਮਿਸ਼ਨ...

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੁਲਤਾਨਪੁਰ ਲੋਧੀ ਦੇ 25 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਤੋਂ ਇੱਕ ਹੋਰ ਮੰਦਬਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਕੈਨੇਡਾ ਦੇ ਸਰੀ ਸ਼ਹਿਰ ‘ਚ ਰਹਿੰਦੇ ਸੁਲਤਾਨਪੁਰ ਲੋਧੀ ਦੇ ਇਕ 25 ਸਾਲਾ ਨੌਜਵਾਨ...

ਫਰੀਦਕੋਟ ‘ਤੋਂ ਦੁਖਦਾਈ ਖਬਰ ! SP ਹੈੱਡਕੁਆਰਟਰ ਦੀ ਡਿਊਟੀ ਦੌਰਾਨ ਹਾਰਟ ਅਟੈਕ ਨਾਲ ਮੌਤ

ਪੰਜਾਬ ਦੇ ਫਰੀਦਕੋਟ ‘ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਫਰੀਦਕੋਟ ਦੇ SP ਹੈੱਡਕੁਆਰਟਰ ਅਨਿਲ ਕੁਮਾਰ ਦੀ ਮੌਤ ਹੋ ਗਈ ਹੈ। ਜਾਣਕਾਰੀ...

‘ਬਰਫ਼ੀਲੀ ਠੰਡ ‘ਚ ਅਸਮਾਨ ਹੇਠ ਸੌਂ ਰਹੇ ਲਤੀਫਪੁਰਾ ਦੇ ਬੇਘਰ ਲੋਕ’, ਸੋਮ ਪ੍ਰਕਾਸ਼ ਨੇ ਲਿਖੀ CM ਮਾਨ ਨੂੰ ਚਿੱਠੀ

ਇਸ ਵੇਲੇ ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ, ਉਥੇ ਹੀ ਜਲੰਧਰ ਦੇ ਲਤੀਫਪੁਰਾ ਵਿੱਚ ਬੇਘਰ ਹੋਏ ਲੋਕ ਬਰਫੀਲੀਆਂ ਰਾਤਾਂ ਵਿੱਚ ਬਿਨਾਂ ਛੱਤ...

ਪਠਾਨਕੋਟ : ਬਾਰਡਰ ਏਰੀਆ ਤੋਂ ਨਸ਼ਾ ਤਸਕਰੀ ਦਾ ਪਰਦਾਫਾਸ਼, 2 ਤਸਕਰ ਹੈਰੋਇਨ, ਹਥਿਆਰਾਂ, ਕਾਰਤੂਸਾਂ ਸਣੇ ਕਾਬੂ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇੱਕ ਵਾਰ ਫਿਰ ਸਰਹੱਦੀ ਖੇਤਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ।...

ਅਪ੍ਰੈਲ ਤੱਕ ਲਟਕੀਆਂ ਜਲੰਧਰ, ਲੁਧਿਆਣਾ ਸਣੇ 5 MC ਚੋਣਾਂ, ਅਬਾਦੀ ਘਟਣ ਕਰਕੇ ਦੁਬਾਰਾ ਹੋਵੇਗਾ ਸਰਵੇਅ

ਪੰਜਾਬ ਦੇ ਪੰਜ ਸ਼ਹਿਰਾਂ ਵਿੱਚ ਨਗਰ ਨਿਗਮ ਚੋਣਾਂ ਅਗਲੇ ਸਾਲ ਅਪ੍ਰੈਲ ਤੱਕ ਹੋਣ ਦੀ ਸੰਭਾਵਨਾ ਨਹੀਂ ਹੈ। ਵਾਰਡ ਸਰਵੇਖਣ ਵਿੱਚ 2011 ਦੇ ਮੁਕਾਬਲੇ...

ਲੁਧਿਆਣਾ : ਬਿਜਲੀ ਦੇ ਟਾਵਰ ‘ਚ ਜ਼ਬਰਦਸਤ ਧਮਾਕਾ, ਲੋਕਾਂ ਦੇ ਬਿਜਲੀ ਮੀਟਰ ਸਣੇ ਹੋਰ ਉਪਕਰਨ ਸੜੇ

ਲੁਧਿਆਣਾ ਜ਼ਿਲ੍ਹੇ ਦੇ ਭਾਮੀਆਂ ਖੁਰਦ, ਤਾਜਪੁਰ ਰੋਡ ‘ਤੇ ਸਥਿਤ ਵਰਦਾਨ ਇਨਕਲੇਵ ‘ਚ ਬੁੱਧਵਾਰ ਨੂੰ 220 ਕੇਵੀ ਟਾਵਰ ਤੋਂ ਨਿਕਲਣ ਵਾਲੀ ਅਰਥ...

ਅਟਾਰੀ-ਵਾਹਗਾ ਬਾਰਡਰ ‘ਤੇ ਲਹਿਰਾਏਗਾ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ, PAK ਦੇ ਝੰਡੇ ਤੋਂ 18 ਫੁੱਟ ਵੱਧ ਹੋਵੇਗੀ ਉਚਾਈ

ਅਟਾਰੀ ਬਾਰਡਰ ‘ਤੇ ਘੁੰਮਣ ਆਉਣ ਵਾਲੇ ਲੋਕਾਂ ਦਾ ਰੋਮਾਂਚ ਦੁੱਗਣਾ ਹੋਣ ਵਾਲਾ ਹੈ। ਇਥੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਲਹਿਰਾਉਣ ਦੀ ਕਵਾਇਦ...

ਬੇਅੰਤ ਸਿੰਘ ਮੈਮੋਰੀਅਲ ‘ਚ ਬਣੇਗਾ ਆਡੀਟੋਰੀਅਮ ਅਤੇ ਕਨਵੈਨਸ਼ਨ ਸੈਂਟਰ, ਪੰਜਾਬ-ਚੰਡੀਗੜ੍ਹ ਚੁੱਕਣਗੇ ਖਰਚਾ

ਚੰਡੀਗੜ੍ਹ ਦੇ ਸੈਕਟਰ-42 ‘ਚ ਸਥਿਤ ਸਰਦਾਰ ਬੇਅੰਤ ਸਿੰਘ ਯਾਦਗਾਰੀ ਕੰਪਲੈਕਸ ਨੂੰ ਵਿਕਸਤ ਕਰਨ ਲਈ ਪਿਛਲੇ ਕਈ ਸਾਲਾਂ ਤੋਂ ਯਤਨ ਕੀਤੇ ਜਾ ਰਹੇ...

ਚੰਡੀਗੜ੍ਹ SSP ਦੇ ਨਾਂ ‘ਤੇ ਨਹੀਂ ਲੱਗੀ ਮੋਹਰ, ਪੰਜਾਬ ਕੈਡਰ ਦੇ 3 IPS ਦੇ ਨਾਂ ਲਿਸਟ ‘ਚ, ਮਨਜ਼ੂਰੀ ਦੀ ਉਡੀਕ

ਪੰਜਾਬ ਕੈਡਰ ਦੇ ਕਿਸੇ ਵੀ IPS ਨੂੰ ਫਿਲਹਾਲ ਚੰਡੀਗੜ੍ਹ ਪੁਲਿਸ-ਪ੍ਰਸ਼ਾਸਨ ਵਿੱਚ ਐਂਟਰੀ ਨਹੀਂ ਮਿਲ ਸਕੀ ਹੈ। ਨਤੀਜੇ ਵਜੋਂ ਅਜਿਹਾ ਪਹਿਲੀ ਵਾਰ...

ਲੁਧਿਆਣਾ ਹੋਟਲ ਨੂੰ ਉਡਾਉਣ ਦੀ ਧਮਕੀ ਦਾ ਮਾਮਲਾ, ਦੋਸ਼ੀ ਮਾਨਸਿਕ ਤੌਰ ‘ਤੇ ਬੀਮਾਰ, ਦਿੱਲੀ ਤੋਂ ਕਾਬੂ

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹਯਾਤ ਰੀਜੈਂਸੀ ਹੋਟਲ ਨੂੰ ਉਡਾਉਣ ਦੀ ਧਮਕੀ ਦੇ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਤੋਂ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਕੜਾਕੇ ਦੀ ਠੰਡ ਤੋਂ ਅਜੇ ਨਹੀਂ ਮਿਲੇਗੀ ਰਾਹਤ, ਜਾਰੀ ਰਹੇਗਾ ਸੀਤ ਲਹਿਰ ਦਾ ਕਹਿਰ

ਪੰਜਾਬ ਦੇ ਲੋਕਾਂ ਨੂੰ ਅਜੇ ਠਿਠੁਰਦੀ ਠੰਡ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ। ਨਵੇਂ ਸਾਲ ਵਿਚ ਵੀ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ। ਮੌਸਮ...

ਅਮਨ ਅਰੋੜਾ ਵੱਲੋਂ ਪੁੱਡਾ ਭਵਨ ਦੀ ਅਚਨਚੇਤ ਚੈਕਿੰਗ, ਬੋਲੇ-‘ਕੰਮ ‘ਚ ਅਣਗਹਿਲੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ’

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ (ਐੱਚ.ਐਂਡ.ਯੂ.ਡੀ.) ਮੰਤਰੀ ਅਮਨ ਅਰੋੜਾ ਨੇ ਪੁੱਡਾ ਭਵਨ ਵਿਖੇ ਲੋਕਾਂ ਨੂੰ ਪਾਰਦਰਸ਼ੀ...

‘ਪਿੰਡਾਂ ‘ਚ ਪੀਣਯੋਗ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੇ 34.44 ਕਰੋੜ ਰੁਪਏ’ : ਮੰਤਰੀ ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰਿਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।...

‘ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ’ : ਹਰਪਾਲ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਜਾਰੀ...

ਖੁਦ ਨੂੰ ਪੁਲਿਸ ਵਾਲੇ ਦੱਸ ਕੇ ਲੋਕਾਂ ਤੋਂ ਪੈਸੇ ਖੋਹਣ ਵਾਲੇ ਗਿਰੋਹ ਦਾ ਇਕ ਮੈਂਬਰ ਕਾਬੂ, 70 ਗ੍ਰਾਮ ਹੈਰੋਇਨ ਬਰਾਮਦ

ਖੁਦ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ਤੋਂ ਪੈਸੇ ਖੋਹਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਮੈਂਬਰ ਨੂੰ 70 ਗ੍ਰਾਮ ਹੈਰੋਇਨ ਸਣੇ...

ਐਕਸ਼ਨ ਮੋਡ ਵਿਚ CM ਮਾਨ, ਇਕ ਹੋਰ ਟੋਲ ਪਲਾਜ਼ਾ ਬੰਦ ਕਰਨ ਕਰਵਾਉਣ ਜਾ ਰਹੀ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਪਹਿਲਾਂ ਵੀ ਕਈ ਟੋਲ ਪਲਾਜ਼ੇ ਬੰਦ ਕਰਵਾਏ ਜਾ ਚੁੱਕੇ ਹਨ ਜੋ ਕਿ...

ਫਿਰੋਜ਼ਪੁਰ : CIA ਪੁਲਿਸ ਦੀ ਕਾਰਵਾਈ, ਦੇਸੀ ਪਿਸਤੌਲ ਤੇ ਕਾਰਤੂਸ ਸਣੇ ਇੱਕ ਕਾਬੂ

ਜ਼ਿਲਾ ਫਿਰੋਜ਼ਪੁਰ ਪੁਲਿਸ ਦੇ ਦਿਸ਼ਾ ਨਿਰਦੇਸ਼ ਨਾਲ CIA ਸਟਾਫ਼ ਨੂੰ ਇਕ ਹੋਰ ਕਾਮਯਾਬੀ ਮਿਲੀ ਹੈ। CIA ਸਟਾਫ਼ ਨੇ ਫਿਰੋਜ਼ਪੁਰ ਪੁਲਿਸ ਦੇ ASI ਨਵਤੇਜ...

ਜਲੰਧਰ ਦਿਹਾਤੀ ਪੁਲਿਸ ਨੇ 40 ਕਿਲੋ ਭੁੱਕੀ ਤੇ 243 ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਜਲੰਧਰ ਦੇਹਾਤ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ ਵੱਖ-ਵੱਖ ਮਾਮਲਿਆਂ ਵਿਚ ਕਾਬੂ ਕੀਤਾ ਹੈ।...

ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਕੱਲ 28 ਦਸੰਬਰ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਇਸ ਸਬੰਧੀ ਸੂਬਾ ਸਰਕਾਰ...

ਲੁਧਿਆਣਾ : ਹਯਾਤ ਰੀਜੈਂਸੀ ਨੂੰ ਈਮੇਲ ਰਾਹੀਂ ਮਿਲੀ ਧਮਕੀ, ਹੋਟਲ ਛਾਉਣੀ ‘ਚ ਹੋਇਆ ਤਬਦੀਲ

ਪੰਜਾਬ ਦੇ ਲੁਧਿਆਣਾ ਜਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹਯਾਤ ਰੀਜੈਂਸੀ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...

ਪੰਜਾਬ ਪੁਲਿਸ ਨੇ ਵੱਡੀ ਸਾਜਿਸ਼ ਨੂੰ ਕੀਤਾ ਨਾਕਾਮ, ਲੋਡਿਡ RPG ਸਣੇ ਤਿੰਨ ਗ੍ਰਿਫ਼ਤਾਰ

ਪੰਜਾਬ ਦੇ ਤਰਤਾਰਨ ਵਿਖੇ RPG ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਇਥੇ ਸਰਹਾਲੀ ‘ਚ RPG ਹਮਲਾ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ...

ਕੀਰਤਪੁਰ ਸਾਹਿਬ ‘ਚ ਵਾਪਰਿਆ ਦਰਦਨਾਕ ਹਾਦਸਾ, ਟ੍ਰੇਨ ਦੀ ਲਪੇਟ ਵਿਚ ਆਉਣ ਨਾਲ 3 ਸਾਲਾ ਬੱਚੀ ਦੀ ਮੌਤ

ਪੰਜਾਬ ਦੇ ਕੀਰਤਪੁਰ ਸਾਹਿਬ ਵਿਖੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਟ੍ਰੇਨ ਦੀ ਲਪੇਟ ਵਿਚ ਆਉਣ ਨਾਲ 3 ਸਾਲਾ ਬੱਚੀ ਦੀ ਮੌਤ ਹੋ ਗਈ। ਮਿਲੀ...

ਪਟਿਆਲਾ : 2 ਪ੍ਰਾਈਵੇਟ ਸਕੂਲਾਂ ਨੂੰ ਵਾਧੂ ਫੀਸ ਵਸੂਲਣਾ ਪਿਆ ਮਹਿੰਗਾ, ਠੋਕਿਆ ਗਿਆ ਲੱਖਾਂ ਦਾ ਜੁਰਮਾਨਾ

ਪਟਿਆਲਾ ਦੀ ਫੀਸ ਰੈਗੂਲੇਟਰੀ ਬਾਡੀ ਨੇ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਦੀ ਉਲੰਘਣਾ ਕਰਨ ਦੇ...

ਪਟਿਆਲਾ ‘ਚ ਇੱਕ ਦਿਨ ਲਈ ਡਿਪਟੀ ਕਮਿਸ਼ਨਰ ਬਣੀ 10ਵੀਂ ਦੀ ਵਿਦਿਆਰਥਣ, DC ਸਾਕਸ਼ੀ ਬਣੇ ਮੁਲਾਜ਼ਮ

ਪੰਜਾਬ ਦੇ ਪਟਿਆਲਾ ਵਿੱਚ 10ਵੀਂ ਜਮਾਤ ਦੀ ਵਿਦਿਆਰਥਣ ਨੂੰ ਅੱਜ ਇੱਕ ਦਿਨ ਲਈ ਪਟਿਆਲਾ ਦਾ DC ਬਣਾਇਆ ਗਿਆ। ਇੱਕ ਦਿਨ ਲਈ DC ਬਣੀ ਵਿਦਿਆਰਥਣ...

ਮੰਦਭਾਗੀ ਖ਼ਬਰ, ਪਰਿਵਾਰ ਨਾਲ PR ਲੈ ਕੇ ਕੈਨੇਡਾ ਗਏ ਮੋਹਾਲੀ ਦੇ ਇੰਜੀਨੀਅਰ ਦੀ ਮੌਤ

ਕੈਨੇਡਾ ਤੋਂ ਇੱਕ ਮੰਦਬਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਮੋਹਾਲੀ ਦੇ ਇੱਕ ਇੰਜੀਨੀਅਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੰਜੀਨੀਅਰ...

ਕੋਰੋਨਾ ਦੇ ਨਵੇਂ ਵੇਰੀਏਂਟ ਦਾ ਖੌਫ, ਪੰਜਾਬ ‘ਚ ਇੱਕ ਦਿਨ ‘ਚ 1499 ਲੋਕਾਂ ਨੇ ਲਗਵਾਈ ਬੂਸਟਰ ਡੋਜ਼

ਦੁਨੀਆ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਅਤੇ ਨਵੇਂ ਵੇਰੀਐਂਟ ਦੇ ਦਸਤਕ ਮਗਰੋਂ ਪੰਜਾਬ ਦੇ ਲੋਕਾਂ ਵਿੱਚ ਕੋਵਿਡ ਦੀ ਬੂਸਟਰ ਡੋਜ਼...

ਕਪੂਰਥਲਾ : ਰਿਸ਼ਵਤ ਕੇਸ ‘ਚ ਫਰਾਰ ਔਰਤ ਕਾਬੂ, ਪੁਲਿਸ ਵਾਲੇ ਬਣੇ ਸਾਥੀਆਂ ਦੀ ਵਸੂਲੀ ‘ਚ ਕਰਦੀ ਸੀ ਮਦਦ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਬਰੀ ਵਸੂਲੀ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਇੱਕ ਫਰਾਰ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ...

ਚੰਡੀਗੜ੍ਹ ‘ਚ 26 ਸਾਲਾ ਕੁੜੀ ਨਾਲ ਜ਼ਬਰ-ਜਨਾਹ: ਇੱਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਫਰਾਰ

ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ 26 ਸਾਲਾ ਕੁੜੀ ਨਾਲ ਚੰਡੀਗੜ੍ਹ ਵਿੱਚ ਜ਼ਬਰ-ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਕੁੜੀ ਨੂੰ...

ਖਰੜ ਪੁਲਿਸ ਦੇ ਰਿਮਾਂਡ ‘ਤੇ ਗੈਂਗਸਟਰ ਲਾਰੈਂਸ, ਆਰਮਜ਼ ਐਕਟ ਮਾਮਲੇ ਸਬੰਧੀ ਅਦਾਲਤ ‘ਚ ਕੀਤਾ ਪੇਸ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨੂੰ ਖਰੜ ਪੁਲਿਸ ਨੇ ਆਰਮਜ਼ ਐਕਟ ਮਾਮਲੇ ਸਬੰਧੀ...

ਕਿਸਾਨ ਅੰਦੋਲਨ ਸਕੂਲੀ ਸਿਲੇਬਸ ‘ਚ ਹੋਵੇਗਾ ਸ਼ਾਮਲ! PSEB ਚੇਅਰਮੈਨ ਨੂੰ ਮਿਲਿਆ DTF ਦਾ ਵਫ਼ਦ

ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਭਾਵੇਂ ਇੱਕ ਸਾਲ ਪਹਿਲਾਂ ਖ਼ਤਮ ਹੋ ਗਿਆ ਹੋਵੇ, ਪਰ ਇਸ ਦਾ ਅਸਰ ਅਜੇ ਵੀ ਦੇਖਣ...

ਲੁਧਿਆਣਾ ‘ਚ ਸ਼ਰਾਬ ਦੇ ਕਾਰੋਬਾਰੀ ਦੇ ਟਿਕਾਣਿਆਂ ‘ਤੇ ED ਦਾ ਛਾਪਾ

ED ਨੇ ਪੰਜਾਬ ਦੇ ਲੁਧਿਆਣਾ ‘ਚ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਟਿਕਾਣੇ ‘ਤੇ ਛਾਪੇਮਾਰੀ ਕੀਤੀ ਹੈ। ਟੀਮ ਕਾਰੋਬਾਰੀ ਦੇ ਰਿਕਾਰਡ ਦੀ...

ਮਾਨ ਸਰਕਾਰ ਦੀ ਸਖ਼ਤੀ, ਕਿਰਾਏਦਾਰਾਂ ਤੋਂ ਬਿੱਲ ਦੇ ਪੈਸੇ ਵਸੂਲਣ ਵਾਲੇ ਮਕਾਨ ਮਾਲਕਾਂ ਦੀ ਹੁਣ ਖ਼ੈਰ ਨਹੀਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਤੱਕ ਕਈ ਅਜਿਹੇ...

ਡੀ ਬੀ ਰੇਡੀਓ 107.8 fm ਨੇ ਮਹਾਨ ਗਾਇਕ ਤੇ ਸੰਗੀਤਕਾਰ ਮੁਹੰਮਦ ਰਫੀ ਦੀ 98ਵੀਂ ਜਨਮ ਵਰ੍ਹੇਗੰਢ ਮਨਾਈ

ਦੇਸ਼ ਭਗਤ ਰੇਡੀਓ 107.8 fm (ਆਪਕੀ ਆਵਾਜ਼) ਨੇ ਸਟੂਡੀਓ ਵਿੱਚ ਪ੍ਰਸਿੱਧ ਬਾਲੀਵੁੱਡ ਪਲੇਬੈਕ ਗਾਇਕ ਅਤੇ ਸੰਗੀਤਕਾਰ ਮੁਹੰਮਦ ਰਫ਼ੀ ਦਾ 98ਵਾਂ ਜਨਮ...

CM ਭਗਵੰਤ ਮਾਨ ਪਤਨੀ ਸਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ...

ਜਲੰਧਰ : ਲੁੱਟ ‘ਚ ਨਾਕਾਮ ਲੁਟੇਰਿਆਂ ਨੇ ਦਿਹਾੜੀਦਾਰ ਗਰੀਬ ਬੰਦੇ ਦੀ ਬਾਈਕ ਨਾਲ ਟੱਕਰ ਮਾਰ ਤੋੜੀ ਲੱਤ

ਜਲੰਧਰ ਵਿੱਚ ਲੁਟੇਰਿਆਂ ਨੇ ਲੁੱਟਣ ‘ਚ ਨਾਕਾਮ ਰਹਿਣ ‘ਤੇ ਇੱਕ ਦਿਹਾੜੀਦਾਰ ਗਰੀਬ ਬੰਦੇ ਨੂੰ ਟੱਕਰ ਮਾਰ ਕੇ ਉਸ ਨੂੰ ਸੁੱਟ ਦਿੱਤਾ, ਜਿਸ...

‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਅੱਜ ਮੀਟਿੰਗ, ਹਰੀਸ਼ ਚੌਧਰੀ ਤੇ ਰਾਜਾ ਵੜਿੰਗ ਵੀ ਹੋਣਗੇ ਸ਼ਾਮਲ

ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪੰਜਾਬ ਕਾਂਗਰਸ ਅੱਜ ਮੀਟਿੰਗ ਕਰੇਗੀ। ਪੰਜਾਬ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਪ੍ਰਧਾਨ ਗੁਰਸ਼ਰਨ ਕੌਰ...

ਹੁਸ਼ਿਆਰਪੁਰ : ਪੁਲਿਸ ਲਾਈਨ ਗੇਟ ‘ਤੇ ਡਿਊਟੀ ਕਰ ਰਹੇ ASI ਦੀ ਹੀਟਰ ਤੋਂ ਕਰੰਟ ਲੱਗਣ ਨਾਲ ਮੌਤ

ਕੜਾਕੇ ਦੀ ਪੈ ਰਹੀ ਠੰਡ ਤੋਂ ਬਚਣ ਲਈ ਹੀਟਰ ਲਾ ਕੇ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਕਰੰਟ ਲੱਗ ਕੇ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ...

ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ...

ਲੁਧਿਆਣੇ ‘ਚ ਚੱਲੀਆਂ ਗੋਲੀਆਂ, ਬੱਜਰੀ ਨਾਲ ਸੀਵਰੇਜ ਬਲਾਕ ਹੋਣ ਕਰਕੇ ਹੋਇਆ ਝਗੜਾ

ਲੁਧਿਆਣਾ ‘ਚ ਨੌਜਵਾਨਾਂ ਨੇ ਆਪਣੇ ਹੀ ਗੁਆਂਢੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨਾਂ ਨੇ ਕਰੀਬ 3 ਫਾਇਰ ਕੀਤੇ। ਝਗੜਾ ਘਰ ਦੇ ਬਾਹਰ...

ਪਨਗਰੇਨ ਦੇ ਇੰਸਪੈਕਟਰ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ

ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਸੋਮਵਾਰ ਨੂੰ ਲੁਧਿਆਣਾ ਵਿਚ ਤਾਇਨਾਤ ਪਨਗੇਰਨ ਦੇ ਇੰਸਪੈਕਟਰ ਕੁਣਾਲ...

IGP ਗਿੱਲ ਨੇ ਪੁਲਿਸ ਸਟੇਸ਼ਨਾਂ ਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾਈ, 24 ਘੰਟੇ ਗਸ਼ਤ ਕਰਨ ਦੀ ਦਿੱਤੀ ਹਦਾਇਤ

ਪਠਾਨਕੋਟ ਏਅਰਬੇਸ ‘ਤੇ 6 ਸਾਲ ਪਹਿਲਾਂ ਜਨਵਰੀ ਵਿਚ ਹੋਏ ਅੱਤਵਾਦੀ ਹਮਲੇ ਤੋਂ ਪੰਜਾਬ ਪੁਲਿਸ ਨੇ ਸਬਕ ਲਿਆ ਹੈ। ਇਸ ਵਾਰ ਨਵੇਂ ਸਾਲ ਸਬੰਧੀ...

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਹਰ ਥਾਣੇ ਨੂੰ ਮਿਲਣਗੇ ਐਲਕੋਮੀਟਰ

ਸੜਕਾਂ ‘ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਪੁਲਿਸ ਨੇ ਅਜਿਹੇ ਲੋਕਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ।...

‘ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਕੁਰਬਾਨੀ ਮਨੁੱਖਤਾ ਨੂੰ ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਦੀ ਰਹੇਗੀ’ : CM ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਕਰਵਾਏ ਗਏ ਵੀਰ ਬਾਲ ਦਿਵਸ ਵਿੱਚ ਸ਼ਾਮਲ ਹੋਏ। ਇਸ ਮੌਕੇ...

‘ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ, ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਲਾਜ਼ਮੀ’ : ਡੀਸੀ ਕਪੂਰਥਲਾ

ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਬਿਨਾਂ ਮਨਜ਼ੂਰੀ ਦੇ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।...

ਨਸ਼ਿਆਂ ਖਿਲਾਫ ਜੰਗ, ਪੰਜਾਬ ਪੁਲਿਸ ਨੇ ਸਾਲ ਭਰ ‘ਚ ਫੜੇ 428 ਗੈਂਗਸਟਰ, 1.30 ਕਰੋੜ ਦੀ ਡਰੱਗ ਮਨੀ ਫੜੀ

ਪੰਜਾਬ ਪੁਲਿਸ ਨੇ ਅੱਜ ਆਪਣਾ ਸਾਲ 2022 ਦਾ ਈਅਰ ਐਂਡਰ ਪੇਸ਼ ਕੀਤਾ। IGP ਸੁਖਚੈਨ ਸਿੰਘ ਗਿੱਲ ਨੇ ਆਪਣੀ ਵ੍ਹੀਕਲੀ ਕਾਨਫਰੰਸ ਵਿਚ ਪੁਲਿਸ ਕਾਰਵਾਈ ਦੀ...

ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ- ਜਾਨਲੇਵਾ ਚਾਇਨਾ ਡੋਰ ਦੇ 40 ਗੱਟੂਆਂ ਸਣੇ ਵਿਅਕਤੀ ਗ੍ਰਿਫਤਾਰ

ਚਾਇਨਾ ਡੋਰ ਜੋ ਕਿ ਅਕਸਰ ਕਈ ਵੱਡੇ ਹਾਦਸਿਆਂ ਦਾ ਕਾਰਨ ਬਣਦੀ ਹੈ। ਇਸ ਕਰਕੇ ਇਸ ਜਾਨਲੇਵਾ ਡੋਰ ਨੂੰ ਵੇਚਣ ਅਤੇ ਖਰੀਦਣ ‘ਤੇ ਪਾਬੰਦੀ ਲਾਈ ਹੋਈ...

ਲੁਧਿਆਣਾ : IPS ਸੌਮਿਆ ਮਿਸ਼ਰਾ ਵੱਲੋਂ ਵਧਦੇ ਕ੍ਰਾਈਮ ਦੇ ਮੱਦੇਨਜ਼ਰ ਜਨਤਕ ਥਾਵਾਂ ‘ਤੇ CCTV ਕੈਮਰੇ ਲਗਾਉਣ ਦੇ ਹੁਕਮ

ਸਮਾਜ ਵਿਰੋਧੀ ਅਨਸਰਾਂ ਵੱਲੋਂ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਂਦੇ ਪੈਟਰੋਲ ਪੰਪ, LPG ਗੈਸ ਏਜੰਸੀਆਂ, ਮੈਰਿਜ ਪੈਲੇਸਾਂ, ਮਾਲਜ਼ ਤੇ...

ਪਾਕਿਸਤਾਨ ‘ਤੋਂ ਹੈਰੋਇਨ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 5.54 ਲੱਖ ਨਕਦੀ ਸਣੇ ਇੱਕ ਗ੍ਰਿਫਤਾਰ

ਪੰਜਾਬ ਦੇ ਗੁਰਦਾਸਪੁਰ ਪੁਲਿਸ ਅਤੇ BSF ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਸਪਲਾਈ ਕਰਨ ਵਾਲੇ 3...

ਸਕੂਲਾਂ ਦੇ ਸਿਲੇਬਸ ‘ਚ ਸ਼ਾਮਲ ਕੀਤਾ ਜਾ ਸਕਦੈ ਕਿਸਾਨ ਅੰਦੋਲਨ, ਅਧਿਆਪਕ ਐਸੋਸੀਏਸ਼ਨਾਂ ਵੱਲੋਂ ਕੀਤੀ ਜਾ ਰਹੀ ਮੰਗ

ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਵਾਪਸ ਲੈ ਲਿਆ ਗਿਆ ਸੀ। ਪੰਜਾਬ ਸਕੂਲ ਸਿੱਖਿਆ...

ਪੰਜਾਬ ਪੁਲਿਸ ਨੇ ਨਵੇਂ ਸਾਲ ਦੇ ਜਸ਼ਨ ਸਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਇਨ੍ਹਾਂ ਚੀਜ਼ਾਂ ‘ਤੇ ਲੱਗੀ ਪਾਬੰਦੀ

ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਲੋਕਾਂ ਨੂੰ ਨਵਾਂ ਸਾਲ...

ਕੈਨੇਡਾ ‘ਚ ਬੱਸ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਰੋਟੀ ਰੋਜ਼ੀ ਲਈ ਗਿਆ ਸੀ ਵਿਦੇਸ਼

ਬੀਤੀ ਰਾਤ ਕੈਨੇਡਾ ਦੇ ਸੂਬਾ ਬ੍ਰਿਟਿਸ਼ ਕੋਲੰਬੀਆ ਦੇ ਕਿਲੋਨਾ ਰੂਟ ‘ਤੇ ਲੀਨ ਲੋਕ ਐਗਜ਼ਿਟ ਕੋਲ ਬੱਸ ਪਲਟਣ ਕਾਰਣ ਅੰਮ੍ਰਿਤਸਰ ਜ਼ਿਲ੍ਹੇ...

ਜਲੰਧਰ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮ ਗ੍ਰਿਫਤਾਰ, 1 ਫਰਾਰ

ਪੰਜਾਬ ‘ਚ ਚੋਰੀ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹਾ ਇਕ ਮਾਮਲਾ ਜਲੰਧਰ ਸ਼ਹਿਰ ਦੇ ਸ਼ੇਖਾਂ ਬਾਜ਼ਾਰ ‘ਚ...

ਜਲਦ ਹੀ ਲੋਕਾਂ ਦੇ ਘਰਾਂ ਤੱਕ ਪਹੁੰਚਣਗੇ ਸੰਪਰਕ ਕੇਂਦਰ, ਬਿਨਾਂ ਭੱਜ ਦੌੜ ਦੇ ਹੋਣਗੇ ਸਾਰੇ ਕੰਮ

ਬਦਲਦੇ ਜ਼ਮਾਨੇ ਦੀ ਲੋੜ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਵਿਵਸਥਾਵਾਂ ਨੂੰ ਸਮਾਰਟ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ...

CM ਯੋਗੀ ਨੇ ‘ਵੀਰ ਬਾਲ ਦਿਵਸ’ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ

ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਆਪਣੇ ਸਰਕਾਰੀ ਨਿਵਾਸ ‘ਤੇ ਆਯੋਜਿਤ ਪ੍ਰੋਗਰਾਮ ‘ਚ ‘ਵੀਰ ਬਾਲ ਦਿਵਸ’...

ਨਿਵੇਕਲਾ ਉਪਰਾਲਾ: ਮੈਰਿਟ ਸੂਚੀ ‘ਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਆਪਣੇ ਖਰਚੇ ‘ਤੇ ਕਰਵਾਉਣਗੇ ਹਵਾਈ ਸਫ਼ਰ

ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਜ਼ੀਰਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਨਿਵੇਕਲਾ ਉਪਰਾਲਾ ਕੀਤਾ ਹੈ। ਇਸ ਦੇ ਤਹਿਤ ਜੇਕਰ...

ਸ਼ਹੀਦੀ ਜੋੜ ਮੇਲੇ ਦਾ ਲੰਗਰ ਬਣਾ ਰਹੀਆਂ ਔਰਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਔਰਤ ਦੀ ਮੌਤ

ਪੰਜਾਬ ਦੇ ਰਾਜਪੁਰਾ ‘ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ ਦੇ ਭੋਗਲਾ ਰੋਡ ‘ਤੇ ਇੱਕ ਬੇਕਾਬੂ ਕਾਰ ਨੇ ਸ਼ਹੀਦੀ ਜੋੜ...

ਪੰਜਾਬ ‘ਚ ਕੋਰੋਨਾ ਨੇ ਮੁੜ ਪਸਾਰੇ ਪੈਰ ! 6 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 37

ਕੋਰੋਨਾ ਨੂੰ ਲੈ ਕੇ ਕੇਂਦਰ ਵੱਲੋਂ ਜਾਰੀ ਹਦਾਇਤਾਂ ‘ਤੇ ਦੇਸ਼ ਦੀਆਂ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਅਲਰਟ ਮੋਡ...

ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਖਿਲਾਫ ਅਦਾਲਤ ‘ਚ ਪਹੁੰਚੇ ਦੋ NRI, ਜਾਣੋ ਕੀ ਹੈ ਪੂਰਾ ਮਾਮਲਾ?

ਅਰਬਪਤੀ NRI ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਦੇ ਖਿਲਾਫ ਲਗਭਗ 2.5 ਕਰੋੜ ਰੁਪਏ ਦੇ ਖਾਤਿਆਂ ਵਿੱਚ...

ਹੁਣ ਪੰਜਾਬ ਦੇ ਲੋਕਾਂ ਨੂੰ ਸਸਤੀ ਮਿਲੇਗੀ ਰੇਤਾ-ਬੱਜਰੀ ! ਮਾਨ ਸਰਕਾਰ ਵੱਲੋਂ ਰੇਤਾ-ਬਜਰੀ ਦੀ ਢੋਆ-ਢੁਆਈ ਲਈ ਭਾੜਾ ਤੈਅ

CM ਭਗਵੰਤ ਮਾਨ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਰੇਤਾ-ਬਜਰੀ ਦੀ...

ਅੰਮ੍ਰਿਤਸਰ ਪੁਲਿਸ ਦੀ ਦੇਹਰਾਦੂਨ ‘ਚ ਛਾਪੇਮਾਰੀ, 3 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਣੇ 6 ਲੋਕ ਗ੍ਰਿਫ਼ਤਾਰ

ਪੰਜਾਬ ਦੇ ਅੰਮ੍ਰਿਤਸਰ ਪੁਲਿਸ ਨੇ ਦੇਹਰਾਦੂਨ ਵਿਚ ਇੱਕ ਫੈਕਟਰੀ ‘ਤੇ ਛਾਪਾ ਮਾਰਿਆ ਹੈ। ਇੱਥੇ ਪੁਲਿਸ ਨੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ...

ਜਲੰਧਰ ‘ਚ ਲੁੱਟ ਦੀ ਵਾਰਦਾਤ: ਚਾਰ ਸਕੂਟੀ ਸਵਾਰ ਲੁਟੇਰਿਆਂ ਨੇ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਡਰਾ ਧਮਕਾ ਕੇ ਲੁੱਟਿਆ

ਜਲੰਧਰ ਸ਼ਹਿਰ ‘ਚ ਚੋਰੀਆਂ, ਲੁੱਟ-ਖੋਹ ਅਤੇ ਲੁੱਟ-ਖੋਹ ਆਮ ਗੱਲ ਬਣ ਗਈ ਹੈ। ਲੁਟੇਰਿਆਂ ਕਾਰਨ ਸ਼ਹਿਰ ਵਿੱਚ ਕੋਈ ਡਰ ਨਹੀਂ ਬਚਿਆ ਹੈ। ਸ਼ਰੇਆਮ...

ਅੰਮ੍ਰਿਤਸਰ ‘ਚ BSF ਵੱਲੋਂ ਪਾਕਿ ਦੀ ਨਾਪਾਕ ਕੋਸ਼ਿਸ਼ ਨਾਕਾਮ, 1 ਮਹੀਨੇ ‘ਚ ਛੇਵਾਂ ਡਰੋਨ ਕੀਤਾ ਬਰਾਮਦ

ਪੰਜਾਬ ਦੀ ਸਰਹੱਦ ਰਾਹੀਂ ਪਾਕਿਸਤਾਨ ਭਾਰਤ ਵਿਚ ਲਗਾਤਾਰ ਹੈਰੋਇਨ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਕ ਵਾਰ ਫਾਰ ਪਾਕਿਸਤਾਨ ਦੀ ਇਹ...

ਲੁਧਿਆਣਾ ‘ਚ ਪੁਲਿਸ ਨੇ ਸ਼ਰਾਬੀ ਫੜੇ: ਗੱਡੀਆਂ ‘ਚ ਪੀ ਰਹੇ ਸੀ ਸ਼ਰਾਬ, 40 ਤੋਂ ਵੱਧ ਲੋਕਾਂ ‘ਤੇ ਪਰਚੇ; ਕਈ ਵਾਹਨ ਜ਼ਬਤ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਦੇਰ ਰਾਤ ਪੁਲਿਸ ਨੇ ਵਾਹਨਾਂ ਨੂੰ ਖੁੱਲ੍ਹੇਆਮ ਸ਼ਰਾਬ ਪੀਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ...

PM ਮੋਦੀ ਅੱਜ ‘ਵੀਰ ਬਾਲ ਦਿਵਸ’ ਪ੍ਰੋਗਰਾਮ ‘ਚ ਹੋਣਗੇ ਸ਼ਾਮਿਲ, ਮਾਰਚ ਪਾਸਟ ਨੂੰ ਦਿਖਾਉਣਗੇ ਹਰੀ ਝੰਡੀ

ਪ੍ਰਧਾਨ ਮੰਤਰੀ ਮੋਦੀ 26 ਦਸੰਬਰ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਵਿੱਚ ‘ਵੀਰ ਬਾਲ ਦਿਵਸ’ ਦੇ ਮੌਕੇ...

ਨਸ਼ਾ ਤਸਕਰਾਂ ਖਿਲਾਫ ਕਾਰਵਾਈ: ਲੁਧਿਆਣਾ ਤੋਂ ਲਿਆ ਕੇ ਜਲੰਧਰ ‘ਚ ਵੇਚਦੇ ਸਨ ਨਸ਼ਾ, ਹੈਰੋਇਨ ਸਮੇਤ ਤਿੰਨ ਦੋਸਤ ਕਾਬੂ

ਜਲੰਧਰ ਸਿਟੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਤਿੰਨੋਂ ਦੋਸਤ ਹਨ...

ਸੰਘਣੀ ਧੁੰਦ ਦਾ ਕਹਿਰ: ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਵਿੱਚ ਪੈ ਰਹੀ ਧੁੰਦ ਕਾਰਨ ਸੜਕੀ ਹਾਦਸਿਆਂ ਵਿੱਚ...

ਮੋਗਾ ‘ਚ ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੇਗੀ ਸਰਕਾਰ

CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸੇ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 3 ਦਿਨਾਂ ਤੱਕ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਚੰਡੀਗੜ੍ਹ ਤੇ ਪੰਜਾਬ ਵਿੱਚ ਐਤਵਾਰ ਦਾ ਦਿਨ ਇਸ ਸੀਜ਼ਨ ਦਾ ਹੁਣ ਤੱਕ ਦਾ...

ਲੁਧਿਆਣਾ ‘ਚ ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਦੇਰ ਰਾਤ ਧੂਰੀ ਲਾਈਨ ਸਥਿਤ ਇੱਕ ਕਬਾੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ । ਗੋਦਾਮ ਵਿੱਚੋਂ ਧੂੰਆਂ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 5 ਦਿਨਾਂ ‘ਚ ਛਾਏਗੀ ਸੰਘਣੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਆਉਣ ਵਾਲੇ 5 ਦਿਨਾਂ ਵਿਚ ਕੜਾਕੇ ਦੀ ਠੰਡ ਪੈਣ ਵਾਲੀ ਹੈ। ਮੌਸਮ ਵਿਭਾਗ ਨੇ ਇਨ੍ਹਾਂ...

ਵਿਦਿਆਰਥੀਆਂ ਨੂੰ ਪੜ੍ਹਨ ਲਈ ਜਗਾਏਗੀ ਹਰਿਆਣਾ ਸਰਕਾਰ, ਮੰਦਰ, ਮਸਜਿਦਾਂ ਨੂੰ ‘ਅਲਾਰਮ’ ਵਜਾਉਣ ਦੇ ਹੁਕਮ

ਆਉਣ ਵਾਲੇ ਮਾਰਚ ਵਿਚ ਪ੍ਰਸਤਾਵਿਤ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ ਨੂੰ ਸੁਧਾਰਨ ਲਈ ਹਰਿਆਣਾ ਸਰਕਾਰ ਨੇ...

SGPC ਨੇ ਰੱਦ ਕੀਤਾ ‘ਵੀਰ ਬਾਲ ਦਿਵਸ’, ਕਿਹਾ-‘ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦਾ ਐਲਾਨ ਕਰੇ ਕੇਂਦਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ...

ਸਿੱਕਮ ਹਾਦਸੇ ‘ਚ ਸ਼ਹੀਦ ਓਂਕਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ, ਪਤਨੀ ਬੋਲੀ-‘ਮੈਂ ਕਿਸ ਦੇ ਸਹਾਰੇ ਜੀਵਾਂਗੀ’

ਸਿੱਕਮ ਵਿਚ ਆਪਣੇ 16 ਸਾਥੀਆਂ ਸਣੇ ਬਲਿਦਾਨ ਦੇਣ ਵਾਲੇ ਫੌਜ ਦੀ 285 ਰੈਜੀਮੈਂਟ ਦੇ ਨਾਇਬ ਸੂਬੇਦਾਰ ਓਂਕਾਰ ਸਿੰਘ ਦਾ ਅੱਜ ਪਠਾਨਕੋਟ ਵਿਖੇ...

ਪਟਿਆਲਾ ‘ਚ ਵਾਧੂ ਫੀਸ ਵਸੂਲਣ ਵਾਲੇ ਦੋ ਪ੍ਰਾਈਵੇਟ ਸਕੂਲਾਂ ਨੂੰ ਠੋਕਿਆ ਤਿੰਨ ਲੱਖ ਦਾ ਜੁਰਮਾਨਾ

ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਨ੍ਹਾਂ ਦੋ ਸਕੂਲਾਂ ‘ਤੇ ਫੀਸ ਰੈਗੂਲੇਟਰੀ ਬਾਡੀ...

‘ਹੁਣ ਸਿੰਗਲ ਫਾਦਰ ਨੂੰ ਮਿਲੇਗੀ 2 ਸਾਲ ਦੀ ਚਾਈਲਡ ਲੀਵ’ : ਹਰਿਆਣਾ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ ਸਰਕਾਰ ਨੇ ਸਿੰਗਲ ਫਾਦਰ ਲਈ ਵੱਡਾ ਫੈਸਲਾ ਸੁਣਾਇਆ ਹੈ। ਸੀਐੱਮ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਵਿਚ ਹਰਿਆਣਾ ਮੰਤਰੀ ਮੰਡਲ ਦੀ...