Jul 30
ਮਾਸਕੋ ‘ਚ ਖੰਨਾ ਦੇ ਨੌਜਵਾਨ ਦੀ ਹੋਈ ਮੌਤ, ਸਮੁੰਦਰ ‘ਚ ਡੁੱਬਣ ਕਾਰਨ ਗਈ ਜਾਨ, ਮਾਪਿਆਂ ਦਾ ਸੀ ਇਕਲੌਤਾ ਪੁੱਤ
Jul 30, 2025 12:30 pm
ਸੁਨਹਿਰਾ ਭਵਿੱਖ ਬਣਾਉਣ ਦੇ ਲਈ ਅਕਸਰ ਹੀ ਨੌਜਵਾਨ ਵਿਦੇਸ਼ਾਂ ਦੇ ਰੁੱਖ ਕਰਦੇ ਹਨ ਪਰ ਉੱਥੇ ਜਾ ਕੇ ਨੌਜਵਾਨਾਂ ਨੂੰ ਅਨੇਕਾਂ ਪ੍ਰਕਾਰ ਦੀਆਂ...
ਜੰਮੂ-ਕਸ਼ਮੀਰ ਦੇ ਗਾਂਦਰਬਲ ‘ਚ ITBP ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਨਦੀ ‘ਚ ਡਿੱਗੀ, ਰੈਸਕਿਊ ਆਪ੍ਰੇਸ਼ਨ ਜਾਰੀ
Jul 30, 2025 11:35 am
ਜੰਮੂ ਕਸ਼ਮੀਰ ਦੇ ਗਾਂਦਰਬਲ ‘ਚ ਵੱਡਾ ਹਾਦਸਾ ਵਾਪਰਿਆ ਹੈ। ITBP ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਕੁਲਨ ਪੁਲ ਤੋਂ ਸਿੰਧ ਨਦੀ ਵਿਚ ਡਿੱਗ ਗਈ ।...
ਜਗਰਾਓਂ : ਸਕਾਰਪੀਓ ਸਵਾਰ ‘ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੱਡੀ ਨੂੰ ਕੀਤਾ ਅੱਗ ਦੇ ਹਵਾਲੇ, ਹਾਲਤ ਨਾਜ਼ੁਕ
Jul 30, 2025 10:48 am
ਜਗਰਾਓਂ ਦੇ ਕੋਠੇ ਸ਼ੇਰਜੰਗ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਵਿਅਕਤੀ ‘ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ। ਜਦੋਂ ਉਹ ਆਪਣੀ ਸਕਾਰਪੀਓ...
‘ਭਾਰਤ ਨੇ ਸਾਬਿਤ ਕਰ ਦਿੱਤਾ ਕਿ ਨਿਊਕਲੀਅਰ ਬਲੈਕਮੇਲਿੰਗ ਨਹੀਂ ਚੱਲੇਗੀ’ ਆਪ੍ਰੇਸ਼ਨ ਸਿੰਦੂਰ ‘ਤੇ ਲੋਕ ਸਭਾ ‘ਚ ਬੋਲੇ PM ਮੋਦੀ
Jul 30, 2025 10:21 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਦੌਰਾਨ ਪਾਕਿਸਤਾਨ ਨੂੰ ਸਪੱਸ਼ਟ ਸ਼ਬਦਾਂ ਵਿਚ ਚੇਤਾਵਨੀ...
5 ਹੋਰ ਭੀਖ ਮੰਗਣ ਵਾਲੇ ਬੱਚਿਆਂ ਦਾ ਕੀਤਾ ਗਿਆ ਰੈਸਕਿਊ, ਹੁਣ ਤੱਕ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ
Jul 29, 2025 8:56 pm
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਪ੍ਰਾਜੈਕਟ ਜੀਵਨਜੋਤ-2’ ਤਹਿਤ ਭੀਖ ਮੰਗਣ ਵਾਲੇ ਬੱਚਿਆਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ।...
ਪੰਜਾਬ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Jul 29, 2025 7:25 pm
ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ...
ਮਾਨ ਸਰਕਾਰ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ
Jul 29, 2025 6:56 pm
ਪੰਜਾਬ ਸਰਕਾਰ ਨੇ ਭਲਕੇ 30 ਜੁਲਾਈ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ...
ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ, ਮੰਤਰੀ ਹਰਜੋਤ ਬੈਂਸ ਨੂੰ ਕੀਤਾ ਸੀ ਤਲਬ
Jul 29, 2025 6:39 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ...
ਮਾਛੀਵਾੜਾ ‘ਚ ਵੱਡੀ ਵਾਰਦਾਤ, ਘਰ ਅੰਦਰ ਬੇਖੌਫ ਅਣਪਛਾਤੇ, ਪਰਿਵਾਰ ਸਾਹਮਣੇ ਮੁੰਡੇ ਨੂੰ ਮਾਰੀਆਂ ਗੋਲੀਆਂ
Jul 29, 2025 5:25 pm
ਸਮਰਾਲਾ ਦੇ ਬਲਾਕ ਮਾਛੀਵਾੜਾ ਵਿੱਚ ਅਣਪਛਾਤੇ ਬੰਦਿਆਂ ਨੇ ਇੱਕ ਘਰ ਅੰਦਰ ਦਾਖਲ ਹੋ ਕੇ ਨੌਜਵਾਨ ਉੱਪਰ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।...
ਖੰਨਾ : ਸੜਕ ਪਾਰ ਕਰਦਿਆਂ 26 ਸਾਲਾਂ ਟ੍ਰੇਨੀ ਮਹਿਲਾ ਡਾਕਟਰ ਨੂੰ ਕਾਰ ਨੇ ਮਾਰੀ ਟੱਕਰ, ਥਾਂ ‘ਤੇ ਮੌਤ
Jul 29, 2025 4:52 pm
ਖੰਨਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 26 ਸਾਲਾਂ ਮਹਿਲਾ ਡਾਕਟਰ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਡਾਕਟਰ ਦੀ ਪਛਾਣ...
ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ: 4 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੀ ਚਿਤਾਵਨੀ
Jul 29, 2025 2:22 pm
ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ, ਪਰ...
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਇੱਕ ਤਸਕਰ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
Jul 29, 2025 1:35 pm
ਪੰਜਾਬ ਪੁਲਿਸ ਨੇ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਵੱਡੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ...
31 ਜੁਲਾਈ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Jul 29, 2025 12:10 pm
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ...
ਮਜੀਠੀਆ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਵਕੀਲਾਂ ਨੇ ਮੰਗਿਆ ਸਮਾਂ, 26 ਅਗਸਤ ਨੂੰ ਅਗਲੀ ਸੁਣਵਾਈ
Jul 29, 2025 11:20 am
ਆਮਦਮ ਤੋਂ ਵੱਧ ਜਾਇਦਾਦ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ...
CM ਮਾਨ ਨੇ ਸ਼ਹੀਦ ASI ਧਨਵੰਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ
Jul 28, 2025 8:24 pm
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ...
PRTC ਦੀ ਬੱਸ ਚੋਰੀ ਕਰਕੇ ਕਸੂਤੇ ਫਸੇ ਚੋਰ! ਅੱਧੇ ਰਾਹ ‘ਚ ਛੱਡ ਕੇ ਹੋਏ ਫਰਾਰ
Jul 28, 2025 8:01 pm
ਐਤਵਾਰ ਰਾਤ ਨੂੰ ਮੌੜ ਮੰਡੀ ਬੱਸ ਸਟੈਂਡ ਤੋਂ ਪੀਆਰਟੀਸੀ ਦੀ ਇੱਕ ਬੱਸ ਚੋਰੀ ਹੋ ਗਈ, ਪਰ ਚੋਰਾਂ ਨੂੰ ਉਸ ਵੇਲੇ ਬੱਸ ਛੱਡ ਕੇ ਹੀ ਫਰਾਰ ਹੋਣਾ ਪਿਆ...
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਹੁਸ਼ਿਆਰਪੁਰ ‘ਚ ਨੌਜਵਾਨ ਦੀ ਮੌਤ, 5 ਸਾਲਾਂ ਬੱਚੇ ਦਾ ਸੀ ਪਿਓ
Jul 28, 2025 7:26 pm
ਨਸ਼ਿਆਂ ਨੇ ਪੰਜਾਬ ਦੀ ਨੌਜਵਾਨੀ ਰੋਲ ਕੇ ਰੱਖ ਦਿੱਤੀ ਹੈ। ਹੁਣ ਇੱਕ ਹੋਰ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ...
ਗਰੀਬ ਪਰਿਵਾਰ ਦੀਆਂ 3 ਧੀਆਂ ਨੇ ਮਾਪਿਆਂ ਦਾ ਨਾਂ ਕੀਤਾ ਰੋਸ਼ਨ, ਬਿਨਾਂ ਕੋਚਿੰਗ ਦੇ ਪਾਸ ਕੀਤੀ UGC NET ਦੀ ਪ੍ਰੀਖਿਆ
Jul 28, 2025 6:48 pm
ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਕਸਬੇ ਦੇ ਇੱਕ ਗਰੀਬ ਮਜ਼ਦੂਰ ਪਰਿਵਾਰ ਦੀਆਂ ਤਿੰਨ ਭੈਣਾਂ ਨੇ ਯੂਜੀਸੀ ਨੈੱਟ ਪ੍ਰੀਖਿਆ ਪਾਸ ਕਰਕੇ ਇਲਾਕੇ ਅਤੇ...
ਲੁਧਿਆਣਾ ‘ਚ ਵੱਡੀ ਵਾਰਦਾਤ, ਗੋਲਗੱਪੇ ਖਾਣ ਗਏ ਨੌਜਵਾਨ ਦੀ ਭੇਤਭਰੇ ਹਲਾਤਾਂ ‘ਚ ਮਿਲੀ ਮ੍ਰਿਤਕ ਦੇਹ
Jul 28, 2025 5:15 pm
ਲੁਧਿਆਣਾ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਸਾਹਮਮੇ ਆਈ ਹੈ। ਮੋਟਰਸਾਈਕਲ ‘ਤੇ ਦੋ ਨੌਜਵਾਨਾਂ ਵੱਲੋਂ ਮ੍ਰਿਤਕ ਦੇਹ ਸੁੱਟੀ ਗਈ ਹੈ।...
ਲੈਂਡ ਪੂਲਿੰਗ ਪਾਲਿਸੀ ‘ਤੇ ਬੋਲੇ ਸੁਖਬੀਰ ਬਾਦਲ-‘ਜਦੋਂ ਤੱਕ ਮੈਂ ਜ਼ਿੰਦਾ ਹਾਂ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਹੋਣ ਦਿਆਂਗਾ’
Jul 28, 2025 1:53 pm
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿਚ ਵੱਡਾ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿਚ ਅਕਾਲੀ...
ਫਿਰੋਜ਼ਪੁਰ ਕੈਂਟ ਨੇੜੇ ਕਾਰ ਦੀ ਟਰੱਕ ਨਾਲ ਹੋਈ ਟੱਕਰ, ਹਾ.ਦ.ਸੇ ‘ਚ 2 ਆਰਮੀ ਜਵਾਨ ਜ਼ਖਮੀ, ਹਾਲਤ ਗੰਭੀਰ
Jul 28, 2025 1:16 pm
ਬੀਤੀ ਦੇਰ ਰਾਤ ਫਿਰੋਜ਼ਪੁਰ ਕੈਂਟ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਵਿਚ 2 ਆਰਮੀ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਉਨ੍ਹਾਂ ਦੇ...
ਸੁਖਬੀਰ ਬਾਦਲ ਨੇ ‘ਕਕਾਰ’ ਮਾਮਲੇ ‘ਚ PM ਮੋਦੀ ਨੂੰ ਲਿਖੀ ਚਿੱਠੀ, ਸਿੱਧੇ ਤੌਰ ’ਤੇ ਦਖਲ ਦੇਣ ਦੀ ਕੀਤੀ ਅਪੀਲ
Jul 28, 2025 12:58 pm
ਬੀਤੇ ਦਿਨ ਅੰਮ੍ਰਿਤਧਾਰੀ ਕੁੜੀ ਨੂੰ ਕਕਾਰਾਂ ਸਣੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ ਸੀ। ਤਰਨਤਾਰਨ ਜਿਲ੍ਹੇ ਦੀ ਕੁੜੀ...
ਯਾਦਵਿੰਦਰ ਕਤਲ ਮਾਮਲੇ ‘ਚ ਫਰੀਦਕੋਟ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ
Jul 28, 2025 12:22 pm
ਫਰੀਦਕੋਟ ਪੁਲਿਸ ਨੇ ਯਾਦਵਿੰਦਰ ਕਤਲ ਮਾਮਲੇ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਤੇ ਦਿਨੀਂ ਪਿੰਡ ਬਾਹਮਣ ਵਾਲਾ ਵਿਖੇ ਯਾਦਵਿੰਦਰ ਸਿੰਘ ਦਾ...
ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਆਪਣੇ ਇਲਾਕੇ ਦਾ ਹਾਲ
Jul 28, 2025 11:49 am
ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਪੰਜਾਬ ਵਿੱਚ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਹਾਲਾਂਕਿ, ਹਿਮਾਚਲ ਦੀ ਬਾਰਿਸ਼ ਦਾ ਕੁਝ ਪ੍ਰਭਾਵ...
ਦੁਬਈ ਤੋਂ ਭਾਰਤ ਪਹੁੰਚਿਆ ਪੰਜਾਬੀ ਨੌਜਵਾਨ ਦਾ ਮ੍ਰਿਤਕ ਸਰੀਰ, ਬਜ਼ੁਰਗ ਮਾਪਿਆਂ ਦਾ ਸੀ ਇਕਲੌਤਾ ਸਹਾਰਾ
Jul 28, 2025 11:28 am
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ...
BJP ਆਗੂ ਸੁਰਜੀਤ ਜਿਆਣੀ ਦਾ ਵੱਡਾ ਬਿਆਨ-‘ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ‘ਚ ਬਣ ਸਕਦੀ ਹੈ ਸਰਕਾਰ’
Jul 28, 2025 11:27 am
ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ ਤੇ ਇਸ ਗਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਹੁਣ ਭਾਜਪਾ ਆਗੂ...
‘ਆਪ’ MP ਕੰਗ ਦੀ CM ਮਾਨ ਨੂੰ ਸਲਾਹ-‘ਜ਼ਮੀਨ ਐਕੁਆਇਰ ਮਾਮਲੇ ‘ਚ ਕਿਸਾਨਾਂ ਨੂੰ ਭਰੋਸੇ ‘ਚ ਲੈ ਕੇ ਅੱਗੇ ਵਧੇ ਸਰਕਾਰ’
Jul 28, 2025 10:33 am
ਜ਼ਮੀਨ ਐਕੁਆਇਰ ਮਾਮਲਾ ਦਾ ਜਿਥੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੇ MP ਮਾਲਵਿੰਦਰ ਸਿੰਘ ਕੰਗ ਵੱਲੋਂ...
ਸਿਵਲ ਹਸਪਤਾਲ ਦੇ ICU ‘ਚ 3 ਮਰੀਜ਼ਾਂ ਦੀ ਮੌਤ, ਆਕਸੀਜਨ ਸਪਲਾਈ ਬੰਦ ਹੋਣ ਕਰਕੇ ਵਾਪਰਿਆ ਹਾਦਸਾ
Jul 28, 2025 9:50 am
ਜਲੰਧਰ ਦੇ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਵਿਚ ਬੀਤੀ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਆਕਸੀਜਨ ਸਪਲਾਈ 35 ਮਿੰਟ ਲਈ ਬੰਦ ਰਹੀ ਤੇ...
ਸ਼ਰਧਾਲੂਆਂ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, 2 ਮਾਸੂਮ ਬੱਚਿਆਂ ਸਣੇ 6 ਦੀ ਮੌਤ, ਨੈਣਾ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੇ ਸਨ ਵਾਪਸ
Jul 28, 2025 9:10 am
ਲੁਧਿਆਣਾ ਵਿਚ ਬੀਤੀ ਦੇਰ ਰਾਤ ਜਗੇੜਾ ਨਹਿਰ ਪੁਲ ਮਾਲੇਰਕੋਟਲਾ ਰੋਡ ‘ਤੇ ਮਹਿੰਦਰਾ ਪਿਕਅੱਪ ਗੱਡੀ ਨਹਿਰ ਵਿਚ ਡਿੱਗ ਗਈ। ਗੱਡੀ ਵਿਚ ਕੁੱਲ...
ਸੜਕ ਕਿਨਾਰੇ ਖੜ੍ਹੀ ਬਲੈਰੋ ਗੱਡੀ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਬਹੁਤ ਮੁਸ਼ੱਕਤ ਨਾਲ ਅੱਗ ‘ਤੇ ਪਾਇਆ ਕਾਬੂ
Jul 27, 2025 7:36 pm
ਅੱਜ ਸੜਕ ‘ਤੇ ਖੜ੍ਹੀ ਬਲੈਰੋ ਨੂੰ ਅਚਾਨਕ ਅੱਗ ਲੱਗ ਗਈ। ਕਪੂਰਥਲਾ ਤੋਂ ਇਹ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ...
ਪੌਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, BBMB ਵੱਲੋਂ ਸ਼ਾਹ ਬੈਰਾਜ ਨਹਿਰ ਦੇ ਖੋਲ੍ਹੇ ਗਏ 4 ਫਲੱਡ ਗੇਟ
Jul 27, 2025 6:35 pm
ਪੌਂਗ ਡੈਮ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ ਤੇ ਹੁਣ BBMB ਵੱਲੋਂ ਨਹਿਰ ਸ਼ਾਹ ਬੈਰਾਜ ਨੇੜੇ 4 ਫਲੱਡ ਗੇਟ ਵੀ ਖੋਲ੍ਹ ਦਿੱਤੇ ਗਏ ਹਨ।...
ਮਾਤਾ ਚਿੰਤਪੁਰਨੀ ਤੋਂ ਪਰਤ ਰਹੇ ਸ਼ਖਸ ਦੀ ਕਾਰ ਕਈ ਵਾਹਨਾਂ ਨਾਲ ਟਕਰਾਈ, ਚੱਕਰ ਆਉਣ ਕਰਕੇ ਵਾਪਰਿਆ ਹਾਦਸਾ
Jul 27, 2025 5:43 pm
ਹੁਸ਼ਿਆਰਪੁਰ-ਚੰਡੀਗੜ੍ਹ ਰੋਡ ਨੇੜੇ ਸੜਕ ਹਾਦਸਾ ਵਾਪਰਿਆ ਹੈ। ਬੇਕਾਬੂ ਹੋਈ ਕਾਰ ਨੇ 2 ਐਕਟਿਵਾ ਤੇ ਸਕੂਟਰੀ ਨੂੰ ਆਪਣੀ ਚਪੇਟ ‘ਚ ਲੈ ਲਿਆ।...
ਦੁਸ਼ਮਣ ਬਣੇ ਦੋਸਤ, ਮਿਲ ਕੇ ਕੀਤਾ ਦੋਸਤ ਦਾ ਕਤਲ, ਮਗਰੋਂ SYL ਨਹਿਰ ਦੇ ਕੰਡੇ ਦੱਬੀ ਨੌਜਵਾਨ ਦੀ ਦੇਹ
Jul 27, 2025 5:15 pm
ਥਾਣਾ ਮੁਖੀ ਬਨੂੜ ਵੱਲੋਂ ਖੇੜਾ ਗੱਜੂ ਵਿੱਚ ਕਤਲ ਕਰ ਝਾੜੀਆਂ ਵਿੱਚ ਦੱਬੇ ਵਿਅਕਤੀ ਦੀ ਲਾਸ਼ ਕੱਢ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ...
ਬਠਿੰਡਾ : 16 ਸਾਲਾ ਕੁੜੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
Jul 27, 2025 4:29 pm
ਬਠਿੰਡਾ ਤੋਂ 16 ਸਾਲਾ ਕੁੜੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਸ ਵੇਲੇ ਕੁੜੀ ਘਰ ਵਿਚ...
ਮਾਨਸਾ : 13 ਸਾਲ ਦੇ ਬੱਚੇ ਦਾ ਸ਼ਖਸ ਨੇ ਕੀਤਾ ਕਤਲ, ਕਬੂਤਰ ਚੋਰੀ ਦੇ ਇਲਜ਼ਾਮਾਂ ‘ਚ ਉਤਾਰਿਆ ਮੌਤ ਦੇ ਘਾਟ
Jul 27, 2025 2:44 pm
ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਕਸਬੇ ਦੇ ਪਿੰਡ ਰੁੜਕੀ ਤੋਂ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ 13 ਸਾਲਾ ਲੜਕੇ ਦਾ...
ਮੋਗਾ : ਕਾਰ ਸਣੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ ਸੀ ਨੌਜਵਾਨ, 4 ਦਿਨਾਂ ਬਾਅਦ ਦੇਹ ਹੋਈ ਬਰਾਮਦ
Jul 27, 2025 2:30 pm
ਮੋਗਾ ਜ਼ਿਲ੍ਹੇ ਦੇ ਪਿੰਡ ਬੁੱਘੀਪੁਰਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। 4 ਦਿਨ ਤੋਂ ਲਾਪਤਾ ਨੌਜਵਾਨ ਦੀ ਦੇਹ ਅੱਜ...
ਫਰੀਦਕੋਟ : ਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ ਡਿੱਗੇ ਫੌਜੀ ਤੇ ਉਸ ਦੀ ਪਤਨੀ
Jul 27, 2025 2:09 pm
ਫਰੀਦਕੋਟ ਦੇ ਪਿੰਡ ਫਿੱਡੇ ਕਲਾ ਨੇੜੇ ਕੱਲ੍ਹ ਦੇਰ ਸ਼ਾਮ ਇੱਕ ਆਲਟੋ ਕਾਰ ਬੇਕਾਬੂ ਹੋਕੇ ਸਰਹੰਦ ਨਹਿਰ ਵਿੱਚ ਜਾ ਡਿੱਗੀ। ਪਾਣੀ ਦੇ ਤੇਜ਼ ਵਹਾਅ...
ਜਥੇਦਾਰ ਗੜਗੱਜ ਨੇ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਕਕਾਰਾਂ ਸਣੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਕੀਤੀ ਨਿੰਦਾ
Jul 27, 2025 1:25 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ...
ਜੈਪੁਰ ‘ਚ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਸਿਵਲ ਜੱਜ ਦਾ ਪੇਪਰ ਦੇਣ ਤੋਂ ਰੋਕਿਆ, ਪ੍ਰਬੰਧਕਾਂ ਨੇ ਕਕਾਰ ਉਤਾਰਨ ਦੀ ਆਖੀ ਗੱਲ
Jul 27, 2025 12:51 pm
ਰਾਜਸਥਾਨ ਦੇ ਜੈਪੁਰ ਦੀ ਇੱਕ ਯੂਨੀਵਰਸਿਟੀ ਵਿੱਚ ਹੋਈ ਨਿਆਂਇਕ ਸੇਵਾ ਪ੍ਰੀਖਿਆ ਵਿੱਚ, ਪੰਜਾਬ ਦੀ ਇੱਕ ਅਮ੍ਰਿਤਧਾਰੀ ਸਿੱਖ ਕੁੜੀ ਗੁਰਪ੍ਰੀਤ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਆਧੁਨਿਕ ਹਥਿਆਰਾਂ ਸਣੇ 5 ਮੁਲਜ਼ਮਾਂ ਨੂੰ ਕੀਤਾ ਕਾਬੂ
Jul 27, 2025 12:17 pm
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ...
ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਦੇ ਕਤਲ ਦਾ ਮਾਮਲਾ : ਅੰਮ੍ਰਿਤਸਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ
Jul 27, 2025 12:03 pm
ਮਨਿੰਦਰ ਸਿੰਘ ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਵਿੰਦਰ ਸਿੰਘ ਡੀ.ਐੱਸ.ਪੀ...
ਗੁਰਦਾਸਪੁਰ ਪੁਲਿਸ ਨੇ ਮੰਦਰ ‘ਚ ਹੋਈ ਚੋਰੀ ਦੀ ਸੁਲਝਾਈ ਗੁੱਥੀ, 17.85 ਲੱਖ ਰੁ. ਸਣੇ ਮੁਲਜ਼ਮ ਕੀਤਾ ਗ੍ਰਿਫਤਾਰ
Jul 26, 2025 6:55 pm
ਗੁਰਦਾਸਪੁਰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮੁਲਜ਼ਮ ਕੋਲੋਂ ਲੱਖਾਂ ਰੁਪਏ ਵੀ ਬਰਾਮਦ...
ਨਸ਼ਿਆਂ ਵਿਰੁੱਧ ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, 6 ਕਿਲੋ ਹੈਰੋਇਨ ਬਰਾਮਦ, ਨਾਬਾਲਗ ਸਣੇ 4 ਤਸਕਰ ਗ੍ਰਿਫਤਾਰ
Jul 26, 2025 6:24 pm
ਅੰਮ੍ਰਿਤਸਰ ਵਿਚ 6 ਕਿਲੋ ਤੋਂ ਵੱਧ ਹੈਰੋਇਨ ਦੇ ਨਾਲ 4 ਤਸਕਰਾਂ ਨੂੰ ਫੜਿਆ ਗਿਆ ਹੈ। ਕਮਿਸ਼ਨਰੇਟ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ...
ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 3 ਨਾਈਜੀਰੀਅਨ ਤੇ 2 ਲੋਕਲ ਸਪਲਾਇਰ ਕਾਬੂ
Jul 26, 2025 5:52 pm
ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 3 ਵਿਦੇਸ਼ੀ ਨਾਗਰਿਕਾਂ ਤੇ 2 ਲੋਕਲ ਸਪਲਾਇਰਾਂ ਨੂੰ...
ਮੋਗਾ : 2 ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਮਿਲਕੇ ਚੁੱਕਿਆ ਖੌਫਨਾਕ ਕਦਮ, ਦੋਵਾਂ ਨੇ ਮੁਕਾਏ ਆਪਣੇ ਹੀ ਸਾਹ
Jul 26, 2025 5:12 pm
ਮੋਗਾ ਦੇ ਪਿੰਡ ਚਾਰਿਕ ਵਿਚ ਬੀਤੀ ਸ਼ਾਮ ਖੇਤਾਂ ਵਿਚ ਇਕ ਪ੍ਰੇਮੀ ਜੋੜੇ ਨੇ ਪ੍ਰੇਮ ਪ੍ਰਸੰਗ ਪ੍ਰਵਾਨ ਨਾ ਚੱਲਦੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ...
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕਰਨ ‘ਤੇ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਬੋਲੇ-‘ਮੈਂ ਖ਼ਿਮਾ ਦਾ ਜਾਚਕ ਹਾਂ’
Jul 26, 2025 4:25 pm
ਮੰਤਰੀ ਹਰਜੋਤ ਬੈਂਸ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ੍ਰੀ ਅਕਲ ਤਖ਼ਤ ਸਾਹਿਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ...
ਸੀਜੀਸੀ ਝੰਜੇੜੀ ਮੋਹਾਲੀ ਵੱਲੋਂ ਆਪਣੇ 14ਵੇਂ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ
Jul 26, 2025 3:26 pm
ਸੀਜੀਸੀ ਝੰਜੇੜੀ ਮੋਹਾਲੀ,ਵੱਲੋਂ ਆਪਣੇ 14ਵੇਂ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਧਾਰਮਿਕ ਸਮਾਗਮ ਦਾ ਆਯੋਜਨ ਬੜੇ...
ਸੁਖਪਾਲ ਖਹਿਰਾ ਨੂੰ ਮਾਣਹਾਨੀ ਨੋਟਿਸ, CM ਮਾਨ ਦੇ OSD ਨੇ 72 ਘੰਟਿਆਂ ‘ਚ ਮੁਆਫ਼ੀ ਮੰਗਣ ਲਈ ਕਿਹਾ
Jul 26, 2025 2:08 pm
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜ ਕੇ...
ਨਸ਼ੇ ਨੇ ਇੱਕ ਹੋਰ ਘਰ ‘ਚ ਪਵਾਏ ਵੈਣ, ਨਸ਼ੇੜੀ ਪੁੱਤ ਦੇ ਦੁੱਖੋਂ ਮਾਂ ਨੇ ਦੇ ਦਿੱਤੀ ਆਪਣੀ ਜਾਨ
Jul 26, 2025 1:06 pm
ਸੂਬੇ ‘ਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਠਲ ਪਾਉਣ ਦੇ ਲਈ ਚਾਹੇ ਪੁਲਿਸ ਵੱਲੋਂ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਸ ਦੇ...
11 ਲੋਕਾਂ ਨੂੰ ਜਾਨ ਬਚਾਉਣ ਵਾਲੇ 2 ਨੌਜਵਾਨਾਂ ਨੂੰ ਅਜ਼ਾਦੀ ਦਿਹਾੜੇ ‘ਤੇ ਕੀਤਾ ਜਾਵੇਗਾ ਸਨਮਾਨਤ
Jul 26, 2025 12:43 pm
ਸਰਹਿੰਦ ਨਹਿਰ ਹਾਦਸੇ ਵਿਚ 11 ਜ਼ਿੰਦਗੀਆਂ ਬਚਾਉਣ ਵਾਲੇ 2 ਨੌਜਵਾਨਾਂ ਕ੍ਰਿਸ਼ਨ ਕੁਮਾਰ ਪਾਸਵਾਨ ਤੇ ਜਸਕਰਨ ਸਿੰਘ ਨੂੰ ਲੋਈਆਂ ਦੇ ਕੇ ਸਨਮਾਨਤ...
ਕਰਨਲ ਬਾਠ ਮਾਮਲੇ ‘ਚ ਵੱਡਾ ਐਕਸ਼ਨ, CBI ਨੇ ਦਰਜ ਕੀਤੀਆਂ 2 ਵੱਖ-ਵੱਖ FIR
Jul 26, 2025 12:01 pm
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲੇ ਦੇ ਮਾਮਲੇ ਦੀ ਜਾਂਚ ਸ਼ੁਰੂ...
‘ਪ੍ਰਾਣਾ’ ਪ੍ਰਾਜੈਕਟ ਤਹਿਤ ਪਟਿਆਲਾ ਦੇ ਪਿੰਡਾਂ ‘ਚ ਝੋਨੇ ਦੀ ਕਾਸ਼ਤ ਦੌਰਾਨ AWD ਤਕਨੀਕ ਕੀਤੀ ਜਾ ਰਹੀ ਲਾਗੂ
Jul 26, 2025 11:20 am
ਮਾਨਵ ਵਿਕਾਸ ਸੰਸਥਾਨ ਵੱਲੋਂ The Nature Conservancy (TNC) ਦੇ ਸਾਂਝੇ ਪ੍ਰਾਜੈਕਟ “ਪ੍ਰਾਣਾ” ਦੇ ਤਹਿਤ, ਜ਼ਿਲ੍ਹਾ ਕੋਆਰਡੀਨੇਟਰ ਖੁਸ਼ਪ੍ਰੀਤ ਸਿੰਘ ਜੀ...
CM ਮਾਨ ਦਾ ਐਲਾਨ, ਪੰਜਾਬ ਬਣੇਗਾ ਸੈਮੀਕੰਡਕਟਰ ਹਬ, ਮੋਹਾਲੀ ‘ਚ ਬਣੇਗਾ ਪਾਰਕ
Jul 26, 2025 10:39 am
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਪ੍ਰਮੁੱਖ ਪ੍ਰਤੀਨਿਧੀਆਂ ਨਾਲ ਮੀਟਿੰਗ...
CM ਮਾਨ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ, ਚੰਡੀਗੜ੍ਹ ਦੇ ਬੋਗਨਵਿਲੀਆ ਪਾਰਕ ‘ਚ ਦੇਣਗੇ ਸ਼ਰਧਾਂਜਲੀ
Jul 26, 2025 9:36 am
ਮੁੱਖ ਮੰਤਰੀ ਭਗਵੰਤ ਮਾਨ ਨੇ 1999 ਦੀ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਕੀਤਾ। ਸੀ.ਐੱਮ. ਮਾਨ 26ਵੇਂ...
ਗਾਇਕ ਬੀਰ ਸਿੰਘ ਨੇ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ, ਮੰਗੀ ਖਿਮਾ ਜਾਚਨਾ
Jul 25, 2025 8:49 pm
ਸ਼੍ਰੀਨਗਰ ‘ਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ...
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਝੋਨੇ ਦੇ ਮੱਧਰੇਪਨ ਦੇ ਰੋਗ ਨਾਲ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, PAU ਲੁਧਿਆਣਾ ਨੂੰ ਭੇਜੇ ਨਮੂਨੇ
Jul 25, 2025 7:37 pm
ਮੋਰਿੰਡਾ : ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਝੋਨੇ ਦੇ ਮੱਧਰੇਪਨ ਦੇ ਰੋਗ ਨਾਲ ਪ੍ਰਭਾਵਿਤ ਪਿੰਡ ਮੜੌਲੀਕਲਾਂ,...
ਇਟਲੀ ਗਿਆ ਪੰਜਾਬੀ ਨੌਜਵਾਨ ਹੋਇਆ ਲਾਪਤਾ, 6 ਸਾਲ ਪਹਿਲਾਂ ਵਿਦੇਸ਼ ਗਿਆ ਸੀ ਹਰਮਨਦੀਪ ਸਿੰਘ
Jul 25, 2025 7:07 pm
ਅੱਜ ਕੱਲ ਨੌਜਵਾਨਾਂ ਵਿਚ ਵਿਦੇਸ਼ ਜਾਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰ ਕੋਈ ਸੁਨਹਿਰੀ ਭਵਿੱਖ ਦੀ ਆਸ ਲਏ ਵਿਦੇਸ਼ਾਂ ਵੱਲ ਨੂੰ...
ਪੰਜਾਬ ‘ਤੇ ਦਿੱਤੇ ਵਿਵਾਦਿਤ ਬਿਆਨ ‘ਤੇ ਬੋਲੇ ਮੰਤਰੀ ਚੀਮਾ-‘ਕੰਗਨਾ ਨੂੰ ਬੇਤੁਕੀਆਂ ਗੱਲਾਂ ਕਰਕੇ ਸੁਰਖੀਆਂ ‘ਚ ਰਹਿਣ ਦੀ ਹੈ ਆਦਤ’
Jul 25, 2025 6:29 pm
ਕੰਗਨਾ ਰਣੌਤ ਦੇ ਨਸ਼ੇ ‘ਤੇ ਦਿੱਤੇ ਬਿਆਨ ਤੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ‘ਤੇ...
ਸਰਹੱਦ ਪਾਰੋਂ ਨਸ਼ਾ ਤਸਕਰੀ ਵਿਰੁੱਧ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 15 ਕਿਲੋ ਹੈਰੋਇਨ ਕੀਤੀ ਬਰਾਮਦ
Jul 25, 2025 5:56 pm
ਫਿਰੋਜ਼ਪੁਰ ਵਿਚ ਸਰਹੱਦ ਪਾਰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਖਿਲਾਫ ਲਗਾਤਾਰ ਪੰਜਾਬ ਪੁਲਿਸ ਕਾਰਵਾਈ ਕਰ ਰਹੀ ਹੈ। ਅੱਜ ਸਰਹੱਦ ਪਾਰ ਤੋਂ...
MLA ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ
Jul 25, 2025 5:18 pm
ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਹੁਦੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ...
ਪੰਜਾਬ ਸਰਕਾਰ ਨੇ ਗਰੁੱਪ ‘D’ ਦੀਆਂ ਅਸਾਮੀਆਂ ਲਈ ਉਮਰ ਹੱਦ ਵਧਾਈ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ
Jul 25, 2025 4:42 pm
ਪੰਜਾਬ ਸਰਕਾਰ ਦੀ ਅੱਜ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਸਰਕਾਰ ਨੇ ਗਰੁੱਪ ਡੀ ਦੀ ਭਰਤੀ...
ਸ਼ਹੀਦੀ ਸਮਾਗਮ ‘ਚ ਗਾਣਾ ਗਾਉਣ ‘ਤੇ ਗਾਇਕ ਨੇ ਮੰਗੀ ਮੁਆਫ਼ੀ, ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੋਵੇਗਾ ਪੇਸ਼
Jul 25, 2025 2:05 pm
ਹਾਲ ਹੀ ਵਿਚ ਸ਼੍ਰੀਨਗਰ ਵਿਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ...
ਸਿਹਤ ਮੰਤਰੀ ਦਾ ਵੱਡਾ ਐਕਸ਼ਨ, ਖੰਨਾ ਸਿਵਲ ਹਸਪਤਾਲ ਦੀ ਗਾਇਨੀ ਡਾਕਟਰ ਨੂੰ ਕੀਤਾ ਸਸਪੈਂਡ
Jul 25, 2025 12:59 pm
ਖੰਨਾ ਸਿਵਲ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਵੱਡੀ ਕਾਰਵਾਈ...
ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ, ਬੈਰਕ ਬਦਲਣ ਦੀ ਪਟੀਸ਼ਨ ‘ਤੇ ਵੀ ਜਵਾਬ ਹੋਵੇਗਾ ਦਾਖ਼ਲ!
Jul 25, 2025 11:41 am
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ...
ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਬੱਬੂ ਮਾਨ ਨੇ ਤੋੜੀ ਚੁੱਪੀ, ਬੋਲੇ- ‘ਸ਼ਰਾਫ਼ਤ ਦਾ ਸਰਟੀਫਿਕੇਟ ਲੈ ਕੇ…’
Jul 25, 2025 10:38 am
ਪੰਜਾਬੀ ਸੰਗੀਤ ਇੰਡਸਟਰੀ ਦੇ ਦੋ ਦਿੱਗਜ ਕਲਾਕਾਰਾਂ ਬੱਬੂ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਸਬੰਧਾਂ ਬਾਰੇ ਕਈ ਸਾਲਾਂ ਤੋਂ ਚਰਚਾ ਚੱਲ ਰਹੀ...
11 ਜ਼ਿੰਦਗੀਆਂ ਬਚਾਉਣ ਵਾਲੀ PCR ਟੀਮ ਨੂੰ ਮਿਲਣਗੇ CM ਮਾਨ, ਬਹਾਦਰੀ ਲਈ ਕਰਨਗੇ ਸਨਮਾਨਤ
Jul 25, 2025 9:34 am
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 12 ਵਜੇ ਆਪਣੀ ਰਿਹਾਇਸ਼ ‘ਤੇ ਕੈਬਨਿਟ ਮੀਟਿੰਗ ਸੱਦੀ ਹੈ। ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ...
ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਦਿੱਤਾ ਆਖਰੀ ਮੌਕਾ, 26 ਜੁਲਾਈ ਤੱਕ ਕਰ ਲਓ ਇਹ ਕੰਮ
Jul 24, 2025 8:49 pm
ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖਲੇ ਲਈ ਇੱਕ ਹੋਰ ਮੌਕਾ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ...
ਪੰਜਾਬ ਦੀ ਧੀ ਨੇ ਵਧਾਇਆ ਮਾਣ, ‘ਮਿਸ ਆਸਟ੍ਰੇਲੀਆ ਲੈਗਸੀ ਇੰਟਰਨੈਸ਼ਨਲ 2025’ ਦਾ ਜਿੱਤਿਆ ਖਿਤਾਬ
Jul 24, 2025 8:29 pm
ਪੰਜਾਬ ਦੀ ਧੀ ਪ੍ਰਨੀਤ ਕੌਰ ਨੇ ਵਿਦੇਸ਼ ਵਿਚ ਨਾਮ ਰੌਸ਼ਨ ਕੀਤਾ ਹੈ। ਤਰਨਤਾਰਨ ਦੇ ਪਿੰਡ ਫੱਤੇਵਾਲ ਦੀ ਰਹਿਣ ਵਾਲੀ ਪਰਨੀਤ ਕੌਰ ਖਹਿਰਾ ਨੇ ਮਿਸ...
ਭਵਿੱਖ ਬਣਾਉਣ ਦੁਬਈ ਗਏ ਪੰਜਾਬੀ ਨੌਜਵਾਨ ਦੀ ਪਰਤੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Jul 24, 2025 7:39 pm
ਦੁਬਈ ‘ਚ ਪੰਜਾਬ ਦੇ ਨੌਜਵਾਨ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਨਾਲ ਸਬੰਧਤ 26 ਸਾਲਾਂ ਨੌਜਵਾਨ ਧਰਮਬੀਰ ਪੰਜ...
ਬਹਾਦਰ ਪੁਲਿਸ ਮੁਲਾਜ਼ਮਾਂ ਦਾ ਸਨਮਾਨ, ਜਾਨ ‘ਤੇ ਖੇਡ ਨਹਿਰ ‘ਚੋਂ ਬਚਾਈਆਂ ਸਨ 11 ਜ਼ਿੰਦਗੀਆਂ
Jul 24, 2025 6:35 pm
ਬਠਿੰਡਾ ਦੇ ਪੰਜਾਬ ਪੁਲਿਸ ਮੁਲਾਜ਼ਮਾਂ ਨੇ ਬੀਤੇ ਦਿਨ ਨਹਿਰ ਵਿਚ ਡਿੱਗੇ ਇੱਕ ਪਰਿਵਾਰ ਨੂੰ ਬਚਾਇਆ ਗਿਆ, ਜਿਨ੍ਹਾਂ ਵਿਚ ਪੰਜ ਬੱਚਿਆਂ ਸਣੇ...
ਗਵਰਨਰ ਗੁਲਾਬ ਚੰਦ ਕਟਾਰੀਆ ਦੀ ਵਿਗੜੀ ਤਬੀਅਤ, PGI ਚੰਡੀਗੜ੍ਹ ‘ਚ ਕੀਤਾ ਗਿਆ ਭਰਤੀ
Jul 24, 2025 5:47 pm
ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ...
ਪੰਜਾਬ ‘ਚ ਘਰ ਬਣਾਉਣਾ ਹੋਵੇਗਾ ਸੌਖਾ, ਬਿਲਡਿੰਗ ਉਸਾਰੀ ਨੂੰ ਲੈ ਕੇ ਮਾਨ ਸਰਕਾਰ ਨੇ ਕੀਤੀ ਨਿਵੇਕਲੀ ਪਹਿਲ
Jul 24, 2025 5:21 pm
ਪੰਜਾਬ ਸਰਕਾਰ ਹੁਣ ਪੂਰੇ ਪੰਜਾਬ ਵਿੱਚ ਇੱਕਸਾਰ ਬਿਲਡਿੰਗ ਨਿਯਮ ਬਣਾਉਣ ਜਾ ਰਹੀ ਹੈ, ਤਾਂ ਜੋ ਪੂਰੇ ਪੰਜਾਬ ਵਿੱਚ ਇੱਕੋ ਜਿਹੇ ਬਿਲਡਿੰਗ ਨਿਯਮ...
ਮੋਗਾ ਪੁਲਿਸ ਵੱਲੋਂ ਮਹਿਲਾ ਨਸ਼ਾ ਤਸਕਰ ਦੀ 80 ਲੱਖ ਰੁਪਏ ਪ੍ਰਾਪਰਟੀ ਸੀਜ਼, ਜਲਦ ਹੋਵੇਗੀ ਨੀਲਾਮੀ
Jul 24, 2025 4:55 pm
ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਮਹਿਲਾ ਨਸ਼ਾ ਤਸਕਰ ਦੀ ਤਕਰੀਬਨ 80 ਲੱਖ ਰੁਪਏ ਦੀ ਪ੍ਰਾਪਰਟੀ ਸੀਜ਼ ਕਰ ਲਈ ਹੈ। ਨਸ਼ਾ ਤਸਕਰ ਰਜਨੀ ਬਾਲਾ...
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਮੁਲਤਵੀ, 27 ਜੁਲਾਈ ਨੂੰ ਹੋਣਾ ਸੀ ਵਰਚੁਅਲ ਉਦਘਾਟਨ
Jul 24, 2025 3:03 pm
ਲੁਧਿਆਣਾ ਨੇੜੇ ਰਾਏਕੋਟ ਕਸਬੇ ਨੇੜੇ ਬਣੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ...
29 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ 3 ਬੈਠਕਾਂ, ਸੁਖਬੀਰ ਬਾਦਲ ਕਰਨਗੇ ਮੀਟਿੰਗਾਂ ਦੀ ਅਗਵਾਈ
Jul 24, 2025 2:55 pm
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ 29 ਜੁਲਾਈ ਨੂੰ ਤਿੰਨ ਅਹਿਮ ਬੈਠਕ ਕੀਤੀ ਜਾਵੇਗੀ। ਇਹ ਮੀਟਿੰਗਾਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ...
ਮੰਦਭਾਗੀ ਖ਼ਬਰ, ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
Jul 24, 2025 2:17 pm
ਸੁਨਹਿਰਾ ਭਵਿੱਖ ਬਣਾਉਣ ਦੇ ਲਈ ਅਕਸਰ ਹੀ ਨੌਜਵਾਨ ਵਿਦੇਸ਼ਾਂ ਦੇ ਰੁੱਖ ਕਰਦੇ ਹਨ ਪਰ ਉੱਥੇ ਜਾ ਕੇ ਨੌਜਵਾਨਾਂ ਨੂੰ ਅਨੇਕਾਂ ਪ੍ਰਕਾਰ ਦੀਆਂ...
ਖੰਨਾ : ਬੱਸ ਤੇ ਟਿੱਪਰ ਵਿਚਾਲੇ ਟੱਕਰ ਮਗਰੋਂ ਸੜਕ ‘ਤੇ ਪਲਟੀ ਬੱਸ, ਡੇਢ ਦਰਜਨ ਦੇ ਕਰੀਬ ਲੋਕ ਹੋਏ ਫੱਟੜ
Jul 24, 2025 1:46 pm
ਖੰਨਾ ਦੇ ਬੀਜਾ ਚੌਂਕ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਥੇ ਬੱਸ ਤੇ ਟਿੱਪਰ ਵਿਚਾਲੇ ਜ਼ੋਰਦਾਰ ਟੱਕਰ ਹੋਈ ਹੈ। ਟਿੱਪਰ ਨਾਲ ਟੱਕਰ ਮਗਰੋਂ...
ਸ੍ਰੀ ਦਰਬਾਰ ਸਾਹਿਬ ਨੂੰ ਮਿਲੀਆਂ ਧਮਕੀਆਂ ‘ਚ ਵੱਡਾ ਖੁਲਾਸਾ, ਈ-ਮੇਲ ਲਈ Dark Web ਦਾ ਕੀਤਾ ਗਿਆ ਸੀ ਇਸਤੇਮਾਲ
Jul 24, 2025 1:37 pm
ਸ੍ਰੀ ਦਰਬਾਰ ਸਾਹਿਬ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਭਰੇ ਈ-ਮੇਲ ਆ ਰਹੇ...
ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
Jul 24, 2025 1:29 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ...
‘ਪੰਜਾਬੀ ਸਭਿਆਚਾਰ ਨੂੰ ਵਿਸ਼ਵ ਪੱਧਰ ‘ਤੇ ਪੇਸ਼ ਕਰ ਮੈਨੂੰ ਮਾਣ ਮਹਿਸੂਸ ਹੁੰਦਾ’-‘ਸਨ ਆਫ ਸਰਦਾਰ 2’ ‘ਤੇ ਬੋਲੀ ਨੀਰੂ ਬਾਜਵਾ
Jul 24, 2025 12:52 pm
ਪੰਜਾਬੀ ਸਿਨੇਮਾ ਦੀ ਮਸ਼ਹੂਰ ਅਤੇ ਕਾਬਿਲ ਅਦਾਕਾਰਾ ਨੀਰੂ ਬਾਜਵਾ ਇੱਕ ਵਾਰੀ ਫਿਰ ਆਪਣੇ ਸੱਭਿਆਚਾਰ ਅਤੇ ਮੂਲਾਂ ਪ੍ਰਤੀ ਆਪਣੀ ਵਫ਼ਾਦਾਰੀ...
ਜ਼ਮੀਨ ਵੇਚ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
Jul 24, 2025 12:24 pm
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਆਪਣੇ ਤੇ ਆਪਣੇ ਪਰਿਵਾਰ ਦੇ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ...
ਹਿਮਾਚਲ ਦੇ ਮੰਡੀ ‘ਚ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਹਾਦਸੇ ‘ਚ 5 ਲੋਕਾਂ ਦੀ ਮੌਤ, ਕਈ ਫਟੜ
Jul 24, 2025 12:09 pm
ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਅੱਜ ਸਵੇਰੇ ਹਿਮਾਚਲ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀ ਇਕ ਬੱਸ 150 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ।...
ਬਟਾਲਾ ਥਾਣੇ ‘ਤੇ ਗ੍ਰਨੇਡ ਸੁੱਟਣ ਵਾਲਾ ਗ੍ਰਿਫ਼ਤਾਰ, ਫੜਿਆ ਗਿਆ ਮੁਲਜ਼ਮ ਅਕਾਸ਼ਦੀਪ ਹਥਿਆਰ ਵੀ ਕਰਦਾ ਸੀ ਸਪਲਾਈ
Jul 24, 2025 11:32 am
ਬਟਾਲਾ ਥਾਣੇ ‘ਤੇ ਗ੍ਰਨੇਡ ਸੁੱਟਣ ਵਾਲਾ ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਫੜੇ...
ਕੇਂਦਰ ਨੇ ਰਾਸ਼ਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ, ਹਰ 5 ਸਾਲ ਬਾਅਦ e-KYC ਕਰਵਾਉਣਾ ਹੋਵੇਗਾ ਲਾਜ਼ਮੀ
Jul 24, 2025 9:57 am
ਰਾਸ਼ਨ ਕਾਰਡ ‘ਤੇ ਰਾਸ਼ਨ ਲੈਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਰਾਸ਼ਨ ਕਾਰਡ ਦੇ ਨਿਯਮਾਂ ਵਿਚ ਵੱਡਾ ਬਦਲਾਅ ਕੀਤਾ ਗਿਆ ਹੈ।...
ਅੱਜ ਪੰਜਾਬ ਵਿਧਾਨ ਸਭਾ ‘ਚ ਹੋਵੇਗੀ ਸਿਲੈਕਟ ਕਮੇਟੀ ਦੀ ਪਹਿਲੀ ਮੀਟਿੰਗ, 6 ਮਹੀਨਿਆਂ ‘ਚ ਬੇਅਦਬੀ ਕਾਨੂੰਨ ‘ਤੇ ਰਿਪੋਰਟ ਕਰੇਗੀ ਪੇਸ਼
Jul 24, 2025 9:04 am
‘ਆਪ’ ਸਰਕਾਰ ਬੇਅਦਬੀ ਕਾਨੂੰਨ ਨੂੰ ਲੈ ਕੇ ਐਕਸ਼ਨ ਮੋਡ ‘ਚ ਹੈ। ਅੱਜ ਪੰਜਾਬ ਵਿਧਾਨ ਸਭਾ ‘ਚ ਸਿਲੈਕਟ ਕਮੇਟੀ ਦੀ ਪਹਿਲੀ ਮੀਟਿੰਗ...
ਮੋਟਰਸਾਈਕਲ ਤਿਲਕਣ ਨਾਲ ਨਹਿਰ ‘ਚ ਡਿੱਗਿਆ ਟੱਬਰ, ਮਾਪਿਆਂ ਸਾਹਮਣੇ ਰੁੜੇ 2 ਮਾਸੂਮ ਬੱਚੇ
Jul 23, 2025 9:03 pm
ਫਿਰੋਜ਼ਪੁਰ ਦੇ ਜ਼ੀਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਬਾਈਕ ਸਵਾਰ ਇੱਕ ਜੋੜਾ ਦੋ ਬੱਚਿਆਂ ਸਮੇਤ ਨਹਿਰ ਵਿੱਚ...
ਬਠਿੰਡਾ ‘ਚ 2 ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ, ਦੋਹਾਂ ‘ਤੇ 16 ਮੁਕੱਦਮੇ ਨੇ ਦਰਜ
Jul 23, 2025 8:38 pm
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿਚ ਬੁਲਡੋਜ਼ਰ ਐਕਸ਼ਨ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਬਠਿੰਡਾ ਵਿੱਚ ਦੋ...
ਮੀਂਹ ਦਾ ਪਾਣੀ ਬਣਿਆ ਆਫਤ, ਮੁੰਡਿਆਂ ਨੇ ਜਾਨ ਖਤਰੇ ‘ਚ ਪਾ ਕੇ ਸਕੂਲੀ ਬੱਚਿਆਂ ਨੂੰ ਕਰਾਇਆ ਰਸਤਾ ਪਾਰ
Jul 23, 2025 8:14 pm
ਪੰਜਾਬ ਵਿੱਚ ਕੱਲ੍ਹ ਤੋਂ ਹੀ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਰਕੇ ਜਿਥੇ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਲੋਕਾਂ...
1993 ‘ਚ Fake ਐਨਕਾਊਂਟਰ ਦਾ ਮਾਮਲਾ, ਤਤਕਾਲੀ ਥਾਣੇਦਾਰ ਨੂੰ 10 ਸਾਲ ਕੈਦ ਦੀ ਸਜ਼ਾ
Jul 23, 2025 6:45 pm
ਮੋਹਾਲੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਮੁੱਛਲ ਦੇ ਹੌਲਦਾਰ ਸੁਰਮੁਖ ਸਿੰਘ ਤੇ ਖੇਲਾ ਦੇ ਸੁਖਵਿੰਦਰ ਸਿੰਘ ਨੂੰ ਅਪ੍ਰੈਲ 1993 ਵਿਚ...
ਟ੍ਰੈਵਲ ਏਜੰਟ ਦੀ ਠੱਗੀ ਨਾਲ ਟੁੱਟਿਆ ਵਿਦੇਸ਼ ਜਾਣ ਦਾ ਸੁਪਨਾ, ਨੌਜਵਾਨ ਨੇ ਚੁੱਕ ਲਿਆ ਵੱਡਾ ਕਦਮ
Jul 23, 2025 6:28 pm
ਇੱਕ ਪਾਸੇ ਜਿੱਥੇ ਪੰਜਾਬ ਦੀ ਨੌਜਵਾਨ ਪੀੜੀ ਵਿਦੇਸ਼ਾਂ ਦਾ ਸੁਨਹਿਰੀ ਭਵਿੱਖ ਦੇਖ ਕੇ ਵਿਦੇਸ਼ਾਂ ਵੱਲ ਨੂੰ ਭੱਜਦੀ ਜਾ ਰਹੀ ਹੈ, ਉੱਥੇ ਹੀ ਪੰਜਾਬ...
ਵਾਇਰਲ ਵੀਡੀਓ ਮਗਰੋਂ ਪਾਇਲ ਮਲਿਕ ਨੂੰ ਧਾਰਮਿਕ ਸਜ਼ਾ, ਕਾਲੀ ਮਾਤਾ ਮੰਦਰ ‘ਚ 7 ਦਿਨ ਕਰੇਗੀ ਸਫਾਈ
Jul 23, 2025 5:28 pm
ਹਰਿਆਣਾ ਦੇ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਅਤੇ ਬਿੱਗ ਬੌਸ ਓਟੀਟੀ ਸੀਜ਼ਨ 3 ਵਿੱਚ ਨਜ਼ਰ ਆਈ ਪਾਇਲ ਮਲਿਕ ਧਾਰਮਿਕ ਸਜ਼ਾ ਦੇ ਤਹਿਤ...
ਕੈਨੇਡਾ ਦੇ ਵਿਨੀਪੈੱਗ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਲਾਤਾਂ ‘ਚ ਮੌਤ, ਝੀਲ ‘ਚੋਂ ਮਿਲੀ ਮ੍ਰਿਤਕ ਦੇਹ
Jul 23, 2025 4:59 pm
ਕੈਨੇਡਾ ਤੋਂ ਇੱਕ ਹੋਰ ਪੰਜਾਬੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵਿਨੀਪੈੱਗ ਸ਼ਹਿਰ ‘ਚ ਪਿੰਡ ਰਾਏਪੁਰ...
ਖੰਨਾ : ਸੜਕ ‘ਤੇ ਖੜ੍ਹੇ ਖਰਾਬ ਟਰੱਕ ਨੂੰ ਧੱਕਾ ਲਗਾਉਂਦਿਆਂ ਵਿਅਕਤੀ ਨੂੰ ਲੱਗਿਆ ਕਰੰਟ, 1 ਦੀ ਮੌਤ, 2 ਜ਼ਖਮੀ
Jul 23, 2025 1:57 pm
ਖੰਨਾ ਵਿਚ ਅੱਜ ਸਵੇਰੇ-ਸਵੇਰੇ ਦਰਦਨਾਕ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਲੋਕਾਂ ਨੂੰ ਖਰਾਬ ਖੜ੍ਹੇ...
BSF ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ‘ਚ ਸ਼ਾਮਲ 4 ਮੁਲਜ਼ਮ ਕੀਤੇ ਕਾਬੂ, 8 ਪਿਸਤੌਲ ਤੇ ਮੈਗਜ਼ੀਨ ਕੀਤੇ ਜ਼ਬਤ
Jul 23, 2025 1:31 pm
ਅੰਮ੍ਰਿਤਸਰ ਪੁਲਿਸ ਤੇ BSF ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਸਰਹੱਦ ਪਾਰ ਤੋਂ ਚੱਲਣ ਵਾਲੇ ਹਥਿਆਰ ਤਸਕਰ ਗਿਰੋਹ ‘ਤੇ ਵੱਡੀ ਕਾਰਵਾਈ ਕੀਤੀ ਹੈ।...
ਜਵਾਕਾਂ ਨਾਲ ਭਰੀ ਗੱਡੀ ਸਰਹਿੰਦ ਨਹਿਰ ‘ਚ ਡਿੱਗੀ, ਪੁਲਿਸ ਮੁਲਾਜ਼ਮ ਨੇ ਜਾਨ ਖਤਰੇ ‘ਚ ਪਾ ਕਾਰ ਸਵਾਰਾਂ ਨੂੰ ਕੱਢਿਆ ਬਾਹਰ
Jul 23, 2025 12:27 pm
ਬਠਿੰਡਾ ਵਿਖੇ ਅੱਜ ਵੱਡਾ ਹਾਦਸਾ ਵਾਪਰ ਗਿਆ ਜਿਥੇ ਜਵਾਕਾਂ ਨਾਲ ਭਰੀ ਹੋਈ ਗੱਡੀ ਸਰਹਿੰਦ ਨਹਿਰ ਵਿਚ ਜਾ ਡਿੱਗੀ। ਗੱਡੀ ਵਿਚ 11 ਲੋਕ ਸਵਾਰ ਸਨ ਪਰ...
ਸੂਰਤ ਏਅਰਪੋਰਟ ‘ਤੇ CISF ਤੇ ਕਸਟਮ ਵਿਭਾਗ ਨੇ 28 ਕਿਲੋ ਸੋਨਾ ਕੀਤਾ ਜ਼ਬਤ, ਦੁਬਈ ਤੋਂ ਵਾਪਸ ਪਰਤਿਆ ਸੀ ਜੋੜਾ
Jul 23, 2025 11:53 am
ਸੂਰਤ ਇੰਟਰਨੈਸ਼ਨਲ ਏਅਰਪੋਰਟ ‘ਤੇ ਸੋਨੀ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਅਸਫਲ ਕਰ ਦਿੱਤਾ। ਐਤਵਾਰ ਦੀ ਰਾਤ CISF ਦੀ...
ਚੰਡੀਗੜ੍ਹ ‘ਚ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ 13 ਲੱਖ ਦਾ ਨੋਟਿਸ, ਸਰਕਾਰੀ ਘਰ ਦਾ ਨਹੀਂ ਦਿੱਤਾ ਕਿਰਾਇਆ
Jul 23, 2025 11:14 am
ਚੰਡੀਗੜ੍ਹ ਤੋਂ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ ਸੈਕਟਰ-7 ਵਿਚ ਅਲਾਟ ਕੀਤੇ ਗਏ ਮਕਾਨ ਵਿਚ ਲਾਇਸੈਂਸ ਫੀਸ ਵਜੋਂ ਲਗਭਗ 13 ਲੱਖ...
ਪੰਜਾਬ ‘ਚ ਯੈਲੋ ਅਲਰਟ, ਭਾਰੀ ਮੀਂਹ ਨਾਲ ਹਨ੍ਹੇਰੀ ਚੱਲਣ ਦੀ ਵੀ ਚੇਤਾਵਨੀ, ਤਾਪਮਾਨ ਸਾਧਾਰਨ ਤੋਂ 4.5 ਡਿਗਰੀ ਘੱਟ
Jul 23, 2025 10:18 am
ਪੰਜਾਬ ਵਿਚ ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕੁਝ ਥਾਵਾਂ ‘ਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ...
ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਜੁਗਨੂੰ ਦੇ ਭੁਲੇਖੇ ਡ੍ਰਾਈਵਰ ਦਾ ਕੀਤਾ ਕਤਲ, ਲੱਕੀ ਪਟਿਆਲ ਨੇ ਲਈ ਜ਼ਿੰਮੇਵਾਰੀ
Jul 23, 2025 9:34 am
ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਨਾਮਜ਼ਦ ਜੁਗਨੂੰ ਦੇ ਭੁਲੇਖੇ ਉਸ ਦੇ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਵੀਡੀਓ...
ਖੰਨਾ ਦੇ ਸਿਵਲ ਹਸਪਤਾਲ ‘ਚ ਹੰਗਾਮਾ, ਗਰਭਵਤੀ ਔਰਤ ਨੂੰ ਨਹੀਂ ਮਿਲਿਆ ਸਮੇਂ ਸਿਰ ਇਲਾਜ!
Jul 22, 2025 8:08 pm
ਖੰਨਾ ਸਿਵਲ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ‘ਤੇ ਹੰਗਾਮਾ ਹੋ ਗਿਆ। ਇਸ ਹਸਪਤਾਲ ਵਿੱਚ 9 ਮਹੀਨਿਆਂ ਤੋਂ ਇਲਾਜ...














