Dec 12

ਪੰਜਾਬ ਚੋਣਾਂ ਤੋਂ ਪਹਿਲਾਂ BJP ‘ਚ ਸ਼ਾਮਲ ਹੋਣਗੇ ਹਰਭਜਨ ਸਿੰਘ? ਅਗਲੇ ਹਫ਼ਤੇ ਛੱਡ ਸਕਦੇ ਨੇ ਕ੍ਰਿਕਟ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਰਫ ਕੁਝ ਮਹੀਨਿਆਂ ਦਾ ਹੀ ਸਮਾਂ ਬਚਿਆ ਹੈ ਜਿਸ ਕਾਰਨ ਸਾਰੀਆਂ ਪਾਰਟੀਆਂ ਨੇ ਆਪਣੀ-ਆਪਣੀ ਤਿਆਰੀ ਖਿੱਚ ਲਈ...

ਪੁਲਿਸ ਦੀ ਦਰਿੰਦਗੀ, ਭਰਾ ‘ਤੇ ਸੀ ਕਤਲ ਦਾ ਕੇਸ, ਭੈਣ ਨੂੰ ਕੀਤਾ ਇੰਨਾ ਟਾਰਚਰ ਕਿ 16 ਸਾਲ ਤੜਫਨ ਪਿੱਛੋਂ ਮੌਤ

ਕੁਲਵੰਤ ਕੌਰ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋ ਕੇ 16 ਸਾਲ ਤੱਕ ਬੈਡ ‘ਤੇ ਪਈ ਇਨਸਾਫ਼ ਦੀ ਮੰਗ ਨੂੰ ਲੈ ਕੇ ਚਿੱਠੀਆਂ ਲਿਖ ਰਹੀ ਸੀ। ਆਖਰਕਾਰ...

ਹੁਣ ਜ਼ਿਆਦਾ ਜ਼ਮੀਨ ਰੱਖਣ ਵਾਲਿਆਂ ਦੀ ਖੈਰ ਨਹੀਂ, ਸੀਲਿੰਗ ਦੀ ਹੱਦਬੰਦੀ ਨੂੰ ਲੈ ਕੇ CM ਚੰਨੀ ਨੇ ਮੰਗੀ ਰਿਪੋਰਟ

ਜਿੱਥੇ ਆਏ ਦਿਨ ਹੀ ਪੰਜਾਬ ਦੇ ਸੀਐੱਮ ਚੰਨੀ ਨਵੇਂ ਵਾਅਦੇ ਕਰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਹੁਣ ਪੰਜਾਬ ‘ਚ ਸੀਲਿੰਗ ਦੀ ਹੱਦਬੰਦੀ ਤੋਂ ਵੱਧ...

ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ 11 ਵਾਰਸਾਂ ਨੂੰ CM ਚੰਨੀ ਨੇ ਸੌਂਪੇ ਨਿਯੁਕਤੀ ਪੱਤਰ

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਵਿੱਚੋਂ 11 ਹੋਰਨਾਂ ਵਾਰਸਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ...

ਬੇਰੋਜ਼ਗਾਰ ਅਧਿਆਪਕਾਂ ਦੀ ਕੁੱਟਮਾਰ ਪਿੱਛੋਂ ਵਿਰੋਧੀਆਂ ਦੇ ਨਿਸ਼ਾਨੇ ‘ਤੇ ਚੰਨੀ ਸਰਕਾਰ, ਦਿੱਤੇ ਜਾਂਚ ਦੇ ਹੁਕਮ

ਮਾਨਸਾ ‘ਚ ਬੇਰੋਜ਼ਗਾਰ ਅਧਿਆਪਕਾਂ ਦੀ ਹੋਈ ਕੁੱਟਮਾਰ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ,...

ਬਠਿੰਡਾ ਦੀ ਜੀਟੀ ਰੋਡ ‘ਤੇ ਬੰਬ ਦੀ ਅਫਵਾਹ ਨਾਲ ਫੈਲੀ ਦਹਿਸ਼ਤ, ਪੁਲਿਸ ਨੂੰ ਪਈਆਂ ਭਾਜੜਾਂ

ਬਠਿੰਡਾ ਦੀ ਜੀਟੀ ਰੋਡ ‘ਤੇ ਸ਼ਨੀਵਾਰ ਸਵੇਰੇ 9.30 ਵਜੇ ਦੇ ਕਰੀਬ ਵਾਦੀ ਹਸਪਤਾਲ ਦੇ ਨੇੜੇ ਇਕ ਲਾਵਾਰਿਸ ਬ੍ਰੀਫਕੇਸ ਮਿਲਣ ਨਾਲ ਸ਼ਹਿਰ ਦੇ...

ਘਰ ਵਾਪਸੀ ਦੌਰਾਨ ਸੜਕ ਹਾਦਸੇ ‘ਚ ਮਾਰੇ ਗਏ ਦੋ ਕਿਸਾਨਾਂ ਲਈ ਕੈਪਟਨ ਨੇ ਮੰਗਿਆ ਮੁਆਵਜ਼ਾ

ਕਿਸਾਨ ਅੰਦੋਲਨ ਤੋਂ ਘਰ ਵਾਪਸੀ ਦੌਰਾਨ ਸੜਕ ਹਾਦਸੇ ਵਿੱਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਸਰਕਾਰ...

Breaking : ਪੰਜਾਬ ਵੱਲੋਂ BSF ਵਾਲੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ, ਕੇਂਦਰ ਨੂੰ ਨੋਟਿਸ ਜਾਰੀ

ਚੰਡੀਗੜ੍ਹ : ਬੀ.ਐੱਸਐਫ ਦਾ ਅਧਿਕਾਰ ਖੇਤਰ ਪੰਜਾਬ ਸਣੇ ਸਰਹੱਦੀ ਸੂਬਿਆਂ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਨੇ...

ਕੈਪਟਨ ਨੇ ਪਾਰਟੀ ਦੇ ਬੁਲਾਰੇ ਤੇ ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ, ਚੋਣ ਮੈਦਾਨ ‘ਚ ਉਤਰਨ ਦੀ ਖਿੱਚੀ ਤਿਆਰੀ

ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਉਣ ਤੋਂ...

ਬਲਬੀਰ ਰਾਜੇਵਾਲ ਹੋ ਸਕਦੇ ਨੇ ਆਮ ਆਦਮੀ ਪਾਰਟੀ ਦਾ CM ਚਿਹਰਾ! ਦਿੱਤਾ ਵੱਡਾ ਬਿਆਨ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਆਮ ਆਦਮੀ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ।...

ਪੰਜਾਬ ਪਰਤੇ ਕਿਸਾਨ, ਸ਼ੰਭੂ ਬਾਰਡਰ ‘ਤੇ ਫੁੱਲਾਂ ਦੀ ਵਰਖਾ, ਖਨੌਰੀ ਬਾਰਡਰ ‘ਤੇ ਵੀ ਸਵਾਗਤ ਲਈ ਇਕੱਠੇ ਹੋਏ ਲੋਕ

ਦਿੱਲੀ ਅੰਦੋਲਨ ਤੋਂ ਵਾਪਿਸ ਪਰਤੇ ਸੰਘਰਸ਼ੀ ਕਿਸਾਨਾਂ ਦਾ ਸ਼ਨੀਵਾਰ ਨੂੰ ਪੰਜਾਬ ਦੀ ਧਰਤੀ ‘ਤੇ ਪੈਰ ਧਰਦਿਆਂ ਹੀ ਜ਼ੋਰਦਾਰ ਸਵਾਗਤ ਕੀਤਾ...

ਰਾਹੁਲ ‘ਤੇ ਪ੍ਰਸ਼ਾਂਤ ਕਿਸ਼ੋਰ ਦਾ ਹਮਲਾ, ਕਿਹਾ – ‘ਟਵੀਟ ਤੇ ਮੋਮਬੱਤੀ ਮਾਰਚ ਨਾਲ ਨਹੀਂ ਹਰਾ ਸਕਦੇ BJP’

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ‘ਤੇ ਸ਼ਬਦੀ ਵਾਰ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ...

ਕਿਸਾਨਾਂ ਦੀ ਘਰ ਵਾਪਸੀ ‘ਤੇ ਬੋਲੇ ਜੇਪੀ ਦਲਾਲ- ‘PM ਮੋਦੀ ਤੇ ਭਾਜਪਾ ਸਰਕਾਰ ਕਿਸਾਨਾਂ ਦੀ ਖੁਸ਼ੀ ਹੀ ਚਾਹੁੰਦੀ ਏ’

ਇੱਕ ਸਾਲ ਤੋਂ ਵੱਧ ਚੱਲੇ ਲੰਮੇ ਸੰਘਰਸ਼ ਤੋਂ ਬਾਅਦ ਅੱਜ ਕਿਸਾਨ ਘਰ ਵਾਪਸੀ ਕਰ ਰਹੇ ਹਨ। ਇਸ ਨੂੰ ਲੈ ਕੇ ਜਿਥੇ ਪੰਜਾਬ-ਹਰਿਆਣਾ ਵਿੱਚ ਜਸ਼ਨ ਵਾਲਾ...

ਕਮਲਦੀਪ ਸਿੰਘ ਸੈਣੀ ‘ਪੰਜਾਬ ਲੋਕ ਕਾਂਗਰਸ’ ਦੇ ਜਨਰਲ ਸਕੱਤਰ ਨਿਯੁਕਤ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਹਰੇਕ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ...

ਪੈਸੇ ਲੈ ਕੇ ਤਾਇਨਾਤੀਆਂ ਦੇ ਦੋਸ਼ਾਂ ਪਿੱਛੋਂ CM ਚੰਨੀ ਤੇ ਸਿੱਧੂ ਦੀ ‘ਚੁੱਪੀ’ ‘ਤੇ ਹਰਪਾਲ ਚੀਮਾ ਦਾ ਵੱਡਾ ਹਮਲਾ

ਪੰਜਾਬ ‘ਚ ਪੈਸੇ ਲੈ ਕੇ ਪੁਲਿਸ ਅਫਸਰਾਂ ਦੀ ਤਾਇਨਾਤੀ ਦਾ ਮੁੱਦਾ ਕਾਫੀ ਭਖ਼ ਗਿਆ ਹੈ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਣਾ...

ਬਿਨਾਂ ਇਜਾਜ਼ਤ ਦੇ ਪਤਨੀ ਦੀ ਕਾਲ ਰਿਕਾਰਡ ਕਰਨਾ ਨਿੱਜਤਾ ਦੇ ਅਧਿਕਾਰ ਦਾ ਉਲੰਘਣ : ਹਾਈਕੋਰਟ

ਪਤਨੀ ਨੂੰ ਬਿਨਾਂ ਦੱਸੇ ਉਸ ਦੀਆਂ ਕਾਲਾਂ ਨੂੰ ਰਿਕਾਰਡ ਕਰਨਾ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਸਵੀਕਾਰ...

ਕੀ ਅੰਦੋਲਨ ਖਤਮ ਹੋਣ ਤੋਂ ਬਾਅਦ ਵੀ BJP ਖਿਲਾਫ ਪ੍ਰਚਾਰ ਕਰਨਗੇ ਰਾਕੇਸ਼ ਟਿਕੈਤ ? ਪੜ੍ਹੋ ਜਵਾਬ

ਖੇਤੀ ਕਾਨੂੰਨ ਵਾਪਿਸ ਲੈਣ ਅਤੇ ਹੋਰ ਮੰਗਾਂ ‘ਤੇ ਕੇਂਦਰ ਦੀ ਸਹਿਮਤੀ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਸ਼ੁਰੂ ਹੋ ਗਈ ਹੈ। ਦਿੱਲੀ ਦੀਆਂ...

‘ਭਾਰਤ ਦੁੱਖ ‘ਚ ਹੈ, ਪਰ ਹਰ ਚੁਣੌਤੀ ਦਾ ਸਾਹਮਣਾ ਕਰੇਗਾ’ ਬਲਰਾਮਪੁਰ ‘ਚ PM ਮੋਦੀ ਨੇ ਜਨਰਲ ਰਾਵਤ ਨੂੰ ਕੀਤਾ ਯਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਪਹੁੰਚੇ। ਇੱਥੋਂ ਪੀਐਮ ਮੋਦੀ ਨੇ ਤਾਮਿਲਨਾਡੂ ਦੇ ਹੈਲੀਕਾਪਟਰ...

ਕਿਸਾਨਾਂ ਦੀ ਘਰ ਵਾਪਸੀ ‘ਤੇ ਅਰਵਿੰਦ ਕੇਜਰੀਵਾਲ ਨੇ ਪ੍ਰਗਟਾਈ ਖੁਸ਼ੀ, ਕਿਹਾ-‘ਕਿਸਾਨਾਂ ਦੇ ਹੌਸਲੇ ਨੂੰ ਮੇਰਾ ਸਲਾਮ’

ਅੱਜ ਇੱਕ ਸਾਲ 14 ਦਿਨਾਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਹੋ ਰਹੀ ਹੈ। ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਉਨ੍ਹਾਂ ਦੇ ਘਰ ਪਰਤਣ ‘ਤੇ ਖੁਸ਼ੀ...

ਫਤਿਹ ਮਾਰਚ ਦੌਰਾਨ ਟਰੈਕਟਰ-ਟਰਾਲੀ ਦਾ ਭਿਆਨਕ ਐਕਸੀਡੈਂਟ, ਦੋ ਕਿਸਾਨਾਂ ਦੀ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਕਿਸਾਨਾਂ ਦੀ ਦਿੱਲੀ ਤੋਂ ਵਾਪਸ ਆ ਰਹੀ ਟਰਾਲੀ ਹਰਿਆਣਾ ਦੇ ਜਾਖਲ ਕੋਲ ਹਾਦਸਾਗ੍ਰਸਤ ਹੋ ਗਈ। ਜਿਸ ਵਿਚ ਦੇ...

ਕੈਪਟਨ ਨੇ ਕਿਸਾਨਾਂ ਦਾ ਘਰ ਵਾਪਸੀ ‘ਤੇ ਕੀਤਾ ਸਵਾਗਤ, ਕਿਹਾ-‘ਉਮੀਦ ਹੈ ਪੰਜਾਬ ਸਰਕਾਰ ਬਕਾਇਆ ਵਾਅਦੇ ਕਰੇਗੀ ਪੂਰੇ ‘

ਚੰਡੀਗੜ੍ਹ: ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਅੰਦੋਲਨ ਦੇ 380 ਦਿਨਾਂ ਬਾਅਦ ਘਰ ਪਰਤਣ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ 2 ਉੱਪ ਮੁੱਖ ਮੰਤਰੀਆਂ ‘ਚੋਂ ਇਕ ਬਸਪਾ ਦਾ ਹੋਵੇਗਾ: ਸੁਖਬੀਰ ਬਾਦਲ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਹਰੇਕ ਪਾਰਟੀ ਸਰਗਰਮ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...

ਸਰਕਾਰ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਦੀ ਲਗਭਗ 80 ਫੀਸਦੀ ਰਕਮ ਕੀਤੀ ਪ੍ਰਚਾਰ ‘ਤੇ ਖਰਚ,ਰਾਹੁਲ ਗਾਂਧੀ ਬੋਲੇ -‘BJP…’

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।...

ਪੰਜਾਬ ਕਾਂਗਰਸ ਨੂੰ ਕੈਪਟਨ ਦਾ ਝਟਕਾ, ਸਾਬਕਾ ਸੱਕਤਰ ਪ੍ਰਿੰਸ ਖੁੱਲਰ ‘ਪੰਜਾਬ ਲੋਕ ਕਾਂਗਰਸ’ ਵਿਚ ਹੋਏ ਸ਼ਾਮਲ

ਪੰਜਾਬ ਕਾਂਗਰਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਪਾਰਟੀ ਦੇ ਸਾਬਕਾ ਸਕੱਤਰ, ਬੁਲਾਰੇ ਤੇ ਪੰਜਾਬ ਯੁਵਾ...

‘ਖਾਸ’ ਪਾਰਟੀ ਦੇ ਗੈਰ-ਪੰਜਾਬੀਆਂ ਤੋਂ ਰਹੋ ਸਾਵਧਾਨ, CM ਚੰਨੀ ਦਾ AAP ‘ਤੇ ਸ਼ਬਦੀ ਵਾਰ ਦੱਸਿਆ – ‘ਠੱਗਾਂ ਦੀ ਪਾਰਟੀ’

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ‘ਆਪ’ ਵਿਚਾਲੇ ਸ਼ਬਦੀ ਜੰਗ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ...

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰੇ AAP ਸਰਕਾਰ : ਹਰਸਿਮਰਤ ਬਾਦਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ...

ਭਾਖੜਾ ਨਹਿਰ ਤੋਂ ਮਿਲੀ ਹਥਿਆਰਾਂ ਦੀ ਵੱਡੀ ਖੇਪ, 46 ਕਾਰਤੂਸ, ਰਾਕੇਟ ਲਾਂਚਰ ਤੇ ਤਿੰਨ ਏਅਰ ਪਿਸਤੌਲਾਂ ਬਰਾਮਦ

ਪਟਿਆਲਾ ਦੇ ਸਮਾਣਾ ਵਿਚ ਪੁਲਿਸ ਨੇ ਭਾਖੜਾ ਨਹਿਰ ਤੋਂ ਸ਼ੁੱਕਰਵਾਰ ਨੂੰ ਗੋਤਾਖੋਰਾਂ ਦੀ ਮਦਦ ਨਾਲ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ।...

ਹੁਣ ਕਰਜ਼ਾ ਮੁਆਫੀ ਲਈ ਕਿਸਾਨਾਂ ਦਾ ਚੱਲੇਗਾ ਸੰਘਰਸ਼, ਚੰਨੀ ਨੇ 17 ਦਸੰਬਰ ਨੂੰ ਕਿਸਾਨ ਨੇਤਾਵਾਂ ਦੀ ਸੱਦੀ ਬੈਠਕ

ਦਿੱਲੀ ਮੋਰਚਾ ਫਤਿਹ ਕਰਨ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਸ਼ੁਰੂ ਹੋ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ‘ਮਿਸ਼ਨ ਪੰਜਾਬ’ ਸ਼ੁਰੂ ਹੋਵੇਗਾ...

ਘਰ ਪਰਤ ਰਹੇ ਕਿਸਾਨਾਂ ਨਾਲ ਹਾਦਸਾ: ਨੈਸ਼ਨਲ ਹਾਈਵੇਅ 9 ‘ਤੇ ਟਰੱਕ ਨੇ ਮਾਰੀ ਟੱਕਰ, ਇਕ ਦੀ ਮੌਤ

ਟਿੱਕਰੀ ਬਾਰਡਰ ਤੋਂ ਅੰਦੋਲਨ ਸਮੇਟ ਕੇ ਘਰ ਪਰਤ ਰਹੇ ਪੰਜਾਬ ਦੇ ਕਿਸਾਨਾਂ ਨਾਲ ਹਿਸਾਰ ਵਿੱਚ ਹਾਦਸਾ ਵਾਪਰ ਗਿਆ। ਇਹ ਹਾਦਸਾ ਅੱਜ (ਸ਼ਨੀਵਾਰ)...

ਨਵਜੋਤ ਸਿੱਧੂ ਨੇ CDS ਬਿਪਿਨ ਰਾਵਤ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-‘ਹਮੇਸ਼ਾ ਸਾਡੇ ਦਿਲਾਂ ‘ਚ ਰਹਿਣਗੇ ਜਿਊਂਦੇ’

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੁਨੂਰ ਹਾਦਸੇ ‘ਚ ਸ਼ਹੀਦ ਹੋਏ ਸੀ. ਡੀ. ਐੱਸ. ਬਿਪਿਨ ਰਾਵਤ ਤੇ ਹੋਰ ਫੌਜ ਅਧਿਕਾਰੀਆਂ ਨੂੰ...

SGPC ਵੱਲੋਂ ਕਿਸਾਨ ਆਗੂਆਂ ਨੂੰ 13 ਦਸੰਬਰ ਨੂੰ ਹਰਿਮੰਦਰ ਸਾਹਿਬ ਵਿਖੇ ਕੀਤਾ ਜਾਵੇਗਾ ਸਨਮਾਨਿਤ

SGPC ਦੀ ਕਾਰਜਕਾਰੀ ਕਮੇਟੀ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਨੇਤਾਵਾਂ ਨੂੰ 13 ਦਸੰਬਰ ਨੂੰ ਹਰਿਮੰਦਰ...

ਲੰਬੇ ਸੰਘਰਸ਼ ਤੋਂ ਬਾਅਦ ਅੱਜ ਕਿਸਾਨਾਂ ਦੀ ਘਰ ਵਾਪਸੀ ਸ਼ੁਰੂ, ਪੂਰੇ ਦੇਸ਼ ‘ਚ ਮਨਾਇਆ ਜਾਵੇਗਾ ਵਿਜੇ ਦਿਵਸ

ਇੱਕ ਸਾਲ ਤੱਕ ਕਿਸਾਨ ਸੜਕਾਂ ‘ਤੇ ਡਟੇ ਰਹੇ, ਖੁੱਲ੍ਹੇ ਆਸਮਾਨ ਦੇ ਹੇਠਾਂ, ਤੰਬੂ ਤੇ ਟੈਂਟ ਅੰਦਰ ਗਰਮੀ-ਸਰਦੀ ਸਾਰਾ ਕੁਝ ਸਹਿੰਦੇ ਰਹੇ ਪਰ ਅੱਜ...

ਬੇਰੋਜ਼ਗਾਰ ਅਧਿਆਪਕਾਂ ‘ਤੇ ਪੁਲਿਸ ਦਾ ਅੱਤਿਆਚਾਰ: ਮਾਨਸਾ ‘ਚ CM ਚੰਨੀ ਦੀ ਰੈਲੀ ਦਾ ਵਿਰੋਧ ਕਰਨ ‘ਤੇ ਲਾਠੀਚਾਰਜ

ਮਾਨਸਾ ਵਿੱਚ ਹੱਕ ਮੰਗਦੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ’ਤੇ ਪੁਲੀਸ ਨੇ ਅੱਤਿਆਚਾਰ ਕੀਤਾ। ਪੁਲਿਸ ਨੇ ਭੱਜਾ-ਭੱਜਾ ਕੇ ਅਧਿਆਪਕਾਂ ਦੀ...

ਕੁਨੂਰ ਹਾਦਸੇ ‘ਚ ਸ਼ਹੀਦ ਗੁਰਸੇਵਕ ਸਿੰਘ ਦੇ ਘਰ ਸੋਗ ਦਾ ਮਾਹੌਲ, ਦਿਲਾਸਾ ਦੇਣ ਨਹੀਂ ਪੁੱਜਾ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ

CDS ਬਿਪਿਨ ਰਾਵਤ ਨਾਲ ਬੁੱਧਵਾਰ ਨੂੰ ਹੈਲੀਕਾਪਟਰ ਹਾਦਸੇ ਵਿਚ ਤਰਨਤਾਰਨ ਦੇ ਸਰਹੱਦੀ ਪਿੰਡ ਦੋਦੇ ਸੋਢੀਆ ਦੇ ਰਹਿਣ ਵਾਲੇ ਨਾਇਕ ਗੁਰਸੇਵਕ ਸਿੰਘ...

ਹੁਸ਼ਿਆਰਪੁਰ ‘ਚ 8 ਸਾਲਾ ਬੱਚੇ ਨੂੰ ਅਗਵਾ ਕਰ ਫਰਾਰ ਹੋਏ ਬਦਮਾਸ਼, ਸੀਸੀਟੀਵੀ ਚ ਕੈਦ ਹੋਈਆਂ ਤਸਵੀਰਾਂ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ‘ਚ ਕੁਝ ਨੌਜਵਾਨ 8 ਸਾਲਾ ਬੱਚੇ ਨੂੰ ਘਰੋਂ ਚੁੱਕ ਕੇ ਫਰਾਰ ਹੋ ਗਏ। ਦੋ ਅਗਵਾਕਾਰਾਂ ਨੇ...

ਅੱਜ ਦਾ ਹੁਕਮਨਾਮਾ (11-12-2021)

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ...

Breaking : CM ਚੰਨੀ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨਾਲ ਕਰਨਗੇ ਮੁਲਾਕਾਤ

ਲੰਮੇ ਸੰਘਰਸ਼ ਪਿੱਛੋਂ ਅੰਦੋਲਨ ਵਿੱਚ ਜਿੱਤ ਹਾਸਲਕ ਕਰਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਆਪਣੇ ਘਰਾਂ ਨੂੰ...

ਬੇਅਦਬੀ ਮਾਮਲਾ : ਡੇਰਾ ਪ੍ਰਬੰਧਕਾਂ ਤੋਂ SIT ਵੱਲੋਂ ਸਾਢੇ 4 ਘੰਟੇ ਕੀਤੀ ਗਈ ਪੁੱਛਗਿੱਛ

ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਪੰਜਾਬ ਪੁਲਿਸ ਦੀ SIT ਨੇ ਡੇਢ ਘੰਟੇ ਤੱਕ ਡੇਰੇ ਦੇ ਵਾਈਸ ਚੇਅਰਮੈਨ...

‘ਓਮੀਕ੍ਰੋਨ’ ‘ਤੇ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਵੀ ਹੋਈ ਫੇਲ੍ਹ, ਸਿੰਗਾਪੁਰ ‘ਚ ਮਿਲੇ ਦੋ ਮਾਮਲੇ

ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ‘ਤੇ ਕੋਵਿਡ ਵੈਕਸੀਨ ਦੀ ਬੂਸਟਰ ਯਾਨੀ ਤੀਜੀ ਡੋਜ਼ ਲੈ ਕੇ ਦਾਅਵੇ ਕੀਤੇ ਜਾ ਰਹੇ ਹਨ ਕਿ ਇਹ...

ਸਿੱਧੂ ਮੂਸੇਵਾਲਾ ਨੂੰ ਵਿਧਾਨ ਸਭਾ ਚੋਣ ਲੜਾਉਣ ਦੀ ਤਿਆਰੀ, CM ਚੰਨੀ ਨੇ ਕੀਤਾ ਵੱਡਾ ਐਲਾਨ

ਸਿੱਧੂ ਮੂਸੇਵਾਲਾ ਨੂੰ ਹਾਲ ਹੀ ਵਿੱਚ ਪਾਰਟੀ ‘ਚ ਸ਼ਾਮਲ ਕਰਨ ‘ਤੇ ਫਿਰ ਰਾਹੁਲ ਗਾਂਧੀ ਨਾਲ ਮਿਲਵਾਉਣ ਮਗਰੋਂ ਚੋਣ ਮੈਦਾਨ ਵਿੱਚ ਉਹ ਨਜ਼ਰ...

ਵਿਸ਼ੇਸ਼ ਉਡਾਣ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਕਾਬੁਲ ਤੋਂ ਲਿਆਂਦੇ ਗਏ ਭਾਰਤ

ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਅਜੇ ਵੀ ਕਈ ਹਿੰਦੂ ਤੇ ਸਿੱਖ ਲੋਕ ਫਸੇ ਹੋਏ ਹਨ। ਉਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਭਾਰਤ...

‘ਗੈਂਗਸਟਰ’ ਕਹਿਣ ‘ਤੇ ਸਿੱਧੂ ਮੂਸੇਵਾਲਾ ਦਾ ਕੈਪਟਨ ਨੂੰ ਠੋਕਵਾਂ ਜਵਾਬ- ‘ਸਾਢੇ 4 ਸਾਲ ਮੈਨੂੰ ਕਿਉਂ ਨੀਂ ਫੜਿਆ?’

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕਾਂਗਰਸ ਵਿੱਚ ਸ਼ਾਮਲ ਹੋਏ ਗਾਇਕ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਕਹਿਣ...

ਕਿਸਾਨ ਅੰਦੋਲਨ ਦੀ ਜਿੱਤ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁ. ਬੰਗਲਾ ਸਾਹਿਬ ਹੋਏ ਨਤਮਸਤਕ

ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸ਼ੁਰੂ ਹੋਏ ਅੰਦੋਲਨ ਵਿੱਚ ਜਿੱਤ ਮਿਲਣ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਵਾਹਿਗੁਰੂ...

ਪੰਜਾਬ ਸਰਕਾਰ ਵੱਲੋਂ ਸਾਲ 2022 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਵੇਖੋ ਲਿਸਟ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਗਲੇ ਸਾਲ 2022 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ,...

CM ਚੰਨੀ ਨੂੰ ਰਾਘਵ ਚੱਢਾ ਦਾ ਚੈਲੰਜ- ‘ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਐਕਸ਼ਨ ਤਾਂ ਲਓ, 25 ਹਜ਼ਾਰ ਅਸੀਂ ਦਿਆਂਗੇ’

ਗੈਰ-ਕਾਨੂੰਨੀ ਮਾਈਨਿੰਗ ਬਾਰੇ ਦੱਸਣ ਵਾਲਿਆਂ ਨੂੰ 25 ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਕਰਨ ‘ਤੇ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਨੇ ਮੁੱਖ...

Transfers : ਬਾਰਡਰ ਰੇਂਜ ਦੇ 18 ਪੁਲਿਸ ਇੰਸਪੈਕਟਰਾਂ ਦੇ ਹੋਏ ਤਬਾਦਲੇ

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਵਿੱਚ ਬਾਰਡਰ ਰੇਂਜ ਦੇ 18 ਪੁਲਿਸ ਇੰਸਪਕੈਟਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਭਾਰਤ ਦੇ ਚੋਣ...

ਸਿੱਖਿਆ ਮਾਡਲ ‘ਤੇ ਅਲਕਾ ਲਾਂਬਾ ਦੀ ਕੇਜਰੀਵਾਲ ਸਰਕਾਰ ਨੂੰ Live ਚਰਚਾ ਦਾ ਚੈਲੰਜ, ਦਿਖਾਏ RTI ਦੇ ਅੰਕੜੇ

ਚੰਡੀਗੜ੍ਹ : ਸਿੱਖਿਆ ‘ਤੇ ਸਿਆਸੀ ਜੰਗ ਅਜੇ ਵੀ ਰੁਕੀ ਨਹੀਂ ਹੈ। ਪਰਗਟ ਸਿੰਘ ਤੇ ਉਪ ਮੁੱਖ ਮੰਤਰੀ ਸਿਸੋਦੀਆ ਵਿਚਾਲੇ ਦਿੱਲੀ ਤੇ ਪੰਜਾਬ ਦੇ...

ਲੁਧਿਆਣਾ : ਅੱਧੀ ਦਰਜਨ ਨਕਾਬਪੋਸ਼ਾਂ ਨੇ ਹੌਜ਼ਰੀ ਮਾਲਕ ‘ਤੇ ਕੀਤਾ ਹਮਲਾ, 9.5 ਲੱਖ ਦੀ ਨਕਦੀ ਤੇ ਮੋਬਾਈਲ ਲੈ ਹੋਏ ਫਰਾਰ

ਪੰਜਾਬ ਦੇ ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ‘ਚ ਸ਼ੁੱਕਰਵਾਰ ਨੂੰ ਲੁਟੇਰਿਆਂ ਨੇ ਦਿਨ-ਦਿਹਾੜੇ ਇਕ ਵਪਾਰੀ ‘ਤੇ ਹਮਲਾ ਕਰ ਕੇ 2 ਲੱਖ ਰੁਪਏ...

“ਕੇਜਰੀਵਾਲ ਮੇਰੀ ਘਰਵਾਲੀ ਨੂੰ 1000 ਰੁਪਏ ਦੇਵੇ, ਮੈਂ ਵਗ੍ਹਾ ਕੇ ਮਾਰਾਂਗਾ”: ਨਵਜੋਤ ਸਿੱਧੂ

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਭਖੀ ਹੋਈ ਹੈ। ਜਿਸ ਕਾਰਨ ਸਿਆਸੀ ਪਾਰਟੀਆਂ ਵੱਲੋਂ ਵੱਖੋ-ਵੱਖਰੇ ਐਲਾਨ ਕਰ ਕੇ...

ਪੈਸੇ ਲੈ ਕੇ ਪੁਲਿਸ ਅਫਸਰਾਂ ਦੀ ਤਾਇਨਾਤੀ ‘ਤੇ ਮਜੀਠੀਆ ਨੇ ਘੇਰੀ ਚੰਨੀ ਸਰਕਾਰ, CBI ਤੋਂ ਜਾਂਚ ਦੀ ਕੀਤੀ ਮੰਗ

ਪੰਜਾਬ ‘ਚ ਪੈਸੇ ਲੈ ਕੇ ਪੁਲਿਸ ਅਫਸਰਾਂ ਦੀ ਤਾਇਨਾਤੀ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਤਕਨੀਕੀ...

ਨਰੇਸ਼ ਧੀਗਾਨ ਨੂੰ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਦਾ ਉਪ ਚੇਅਰਮੈਨ ਕੀਤਾ ਗਿਆ ਨਿਯੁਕਤ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਰੇਸ਼ ਧੀਗਾਨ ਨੂੰ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਦਾ ਉਪ ਚੇਅਰਮੈਨ ਨਿਯੁਕਤ ਕੀਤਾ...

CM ਚੰਨੀ ਦਾ ਕੇਜਰੀਵਾਲ ‘ਤੇ ਵਾਰ, ਕਿਹਾ-“ਪੰਜਾਬ ਕੋਈ ਸ਼ਾਮਲਾਟ ਦੀ ਜ਼ਮੀਨ ਨਹੀਂ, ਜਿਹੜਾ ਮਰਜ਼ੀ ਆ ਕੇ ਦੱਬ ਲਵੇ”

ਪੰਜਾਬ ਵਿੱਚ ਸਾਲ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਗਰਮਾਈ ਹੋਈ ਹੈ। ਸਿਆਸੀ ਪਾਰਟੀਆਂ ਵੱਲੋਂ ਸੱਤਾ ਵਿੱਚ ਆਉਣ...

ਹੈਲੀਕਾਪਟਰ ਕ੍ਰੈਸ਼ ‘ਚ ਸ਼ਹੀਦ ਹੋਏ ਗੁਰਸੇਵਕ ਦੀ ਨਹੀਂ ਹੋ ਰਹੀ ਪਛਾਣ, DNA ਜਾਂਚ ਲਈ ਪਿਤਾ ਦੇ ਬਲੱਡ ਸੈਂਪਲ ਭੇਜੇ ਗਏ ਦਿੱਲੀ

CDS ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਦਾ ਅੰਤਿਮ ਸੰਸਕਾਰ ਅੱਜ ਰਾਸ਼ਟਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਪਰ ਪੰਜਾਬ ਦੇ ਤਰਨਤਾਰਨ...

ਕਬੱਡੀ ਦੇ ਗਰਾਊਂਡਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਲਈ ਚੋਣ ਮੈਦਾਨ ‘ਚ ਉੱਤਰੇਗਾ ਗੁਰਲਾਲ ਘਨੌਰ

ਆਮ ਆਦਮੀ ਪਾਰਟੀ (ਆਪ ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ...

ਕੈਬਨਿਟ ਮੀਟਿੰਗ ਤੋਂ ਬਾਅਦ ਰੰਧਾਵਾ ਤੇ ਰਾਣਾ ਗੁਰਜੀਤ ਵਿਚਾਲੇ ਬਹਿਸ, ਪੈਸੇ ਲੈ ਕੇ SSP ਤੇ DSP ਨਿਯੁਕਤ ਕਰਨ ਦਾ ਦੋਸ਼

ਪੰਜਾਬ ‘ਚੋਂ ਮਾਫੀਆ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਚੰਨੀ ਸਰਕਾਰ ਵੱਡੇ ਵਿਵਾਦ ‘ਚ ਘਿਰ ਗਈ ਹੈ। ਵੀਰਵਾਰ ਨੂੰ...

ਆਮ ਆਦਮੀ ਪਾਰਟੀ ਦਾ ਵੱਡਾ ਐਲਾਨ, ਖਰੜ ਤੋਂ ਚੋਣ ਅਖਾੜੇ ‘ਚ ਉੱਤਰੇਗੀ ਅਨਮੋਲ ਗਗਨ ਮਾਨ

ਆਮ ਆਦਮੀ ਪਾਰਟੀ (ਆਪ ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਇਸ...

ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 30 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਖਰੜ ਤੋਂ ਅਨਮੋਲ ਗਗਨ ਨੂੰ ਦਿੱਤੀ ਟਿਕਟ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਹਰੇਕ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ...

ਕਿਸਾਨਾਂ ਦੀ ਘਰ ਵਾਪਸੀ ਨਾਲ ਹੀ ਪੰਜਾਬ ਤੇ ਹਰਿਆਣਾ ‘ਚ ਕੱਲ੍ਹ ਤੋਂ ਸ਼ੁਰੂ ਹੋਣਗੇ ਟੋਲ ਪਲਾਜ਼ਾ, ਵਧ ਸਕਦੇ ਹਨ ਰੇਟ

ਕਿਸਾਨ ਅੰਦੋਲਨ ਖਤਮ ਹੋ ਗਿਆ ਹੈ ਤੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ ਤੇ ਕਿਸਾਨਾਂ ਨੇ ਵੀ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ...

ਡੇਰਾ ਸੱਚਾ ਸੌਦਾ ਜਾ ਕੇ ਵਿਪਾਸਨਾ ਇੰਸਾ ਤੇ ਵਾਈਸ ਚੇਅਰਮੈਨ ਨੈਨ ਤੋਂ ਪੁੱਛ-ਗਿੱਛ ਕਰੇਗੀ SIT

ਚੋਣਾਂ ਨੇੜੇ ਆਉਂਦਿਆਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਤੇਜ਼ੀ ਨਾਲ ਜਾਂਚ ਕਰ ਰਹੀ ਹੈ। ਪੰਜਾਬ...

ਆਟੋ ਚਾਲਕਾਂ ਦੇ ਜੁਰਮਾਨੇ ਮੁਆਫੀ ਲਈ ਜਾਰੀ ਨਹੀਂ ਕੀਤਾ ਗਿਆ ਕੋਈ ਨੋਟੀਫਿਕੇਸ਼ਨ, ਅੱਜ CM ਚੰਨੀ ਖਿਲਾਫ ਕਰਨਗੇ ਪ੍ਰਦਰਸ਼ਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਵਿਖੇ ਆਟੋ ਚਾਲਕਾਂ ਦੇ ਜੁਰਮਾਨੇ ਮੁਆਫ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ...

ਕਿਸਾਨਾਂ ਦੀ ਜਿੱਤ ਨੇ ਸਾਬਤ ਕਰ ਦਿੱਤੈ ਕਿ ਲੋਕਤੰਤਰ ‘ਚ ਤਾਨਾਸ਼ਾਹੀ ਦੀ ਕੋਈ ਥਾਂ ਨਹੀਂ : ਭਗਵੰਤ ਮਾਨ

‘ਆਪ’ ਨੇ ਕਿਸਾਨ ਅੰਦੋਲਨ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ...

PRTC ਤੇ ਪਨਬਸ ਮੁਲਾਜ਼ਮਾਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ, ਮੁੱਖ ਮੰਤਰੀ ਚੰਨੀ ਨੇ 14 ਦਸੰਬਰ ਨੂੰ ਸੱਦੀ ਮੀਟਿੰਗ

ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਪੱਕੀ ਨੌਕਰੀ ਦੀ ਮੰਗ...

ਸ਼ਗਨ ‘ਚ ਸੋਨੇ ਦੀ ਮੁੰਦਰੀ ਹਲਕੀ ਮਿਲੀ ਤਾਂ ਮੁੰਡੇ ਨੇ ਸਿਹਰਾ ਉਤਾਰ ਜਮੀਨ ਤੇ ਸਿੱਟਿਆ, ਕੁੜੀ ਬੋਲੀ- ‘ਲਾਲਚੀ ਬੰਦਿਆ ਨਾਲ ਮੈਂ ਨਿਓਂ ਜਾਣਾ’

ਵਿਆਹ ਵਿੱਚ ਵਚੋਲਨ ਭਾਬੀ ਨੂੰ ਸੋਨੇ ਦੀ ਮੁੰਦਰੀ ਨਾ ਮਿਲਣ ਅਤੇ ਖੁਦ ਨੂੰ ਮਿਲੀ ਸੋਨੇ ਦੀ ਮੁੰਦਰੀ ਪਸੰਦ ਨਾ ਆਉਣ ‘ਤੇ ਐੱਨ.ਆਰ.ਆਈ. ਮੁੰਡੇ ਨੇ...

ਅੰਮ੍ਰਿਤਸਰ ‘ਚ ਕਾਂਗਰਸ ਨੂੰ ਝਟਕਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ‘ਪੰਜਾਬ ਲੋਕ ਕਾਂਗਰਸ’ ‘ਚ ਹੋਏ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਆਪਣੀ ਵੱਖਰੀ ਨਵੀਂ ਪਾਰਟੀ...

ਮੈਡਲ ਨਾ ਜਿੱਤਣ ਦੇ ਤਣਾਅ ਕਾਰਨ ਨੈਸ਼ਨਲ ਸ਼ੂਟਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ

ਪੰਜਾਬ ਦੇ ਹੋਣਹਾਰ ਸ਼ੂਟਰ ਨੇ ਆਪਣੀ ਹੀ ਸ਼ੂਟਿੰਗ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। 19 ਸਾਲਾ ਖੁਸ਼ਸੀਰਤ ਕੁਝ...

ਕਿਸਾਨਾਂ ਦੀ ਜਿੱਤ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਸਿਫਾਰਿਸ਼

ਚੰਡੀਗੜ੍ਹ : 378 ਦਿਨ ਲੰਮੇ ਚੱਲੇ ਸ਼ਾਂਤਮਈ ਕਿਸਾਨ ਅੰਦੋਲਨ ਦੀ ਜਿੱਤ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ...

‘ਰੇਤਾ ਦੀ ਗੈਰ-ਕਾਨੂੰਨੀ ਮਾਈਨਿੰਗ ਬਾਰੇ ਦੱਸੋ ਤੇ 25000 ਰੁ. ਦਾ ਇਨਾਮ ਪਾਓ’ : CM ਚੰਨੀ

ਚੰਡੀਗੜ੍ਹ : ਪੰਜਾਬ ਵਿੱਚ ਰੇਤਾ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਅਸਰਦਾਰ ਢੰਗ ਨਾਲ ਠੱਲ੍ਹ ਪਾਉਣ ਤੇ ਤੈਅ ਕੀਮਤਾਂ ‘ਤੇ ਰੇਤਾ ਮੁਹੱਈਆ...

ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ, 21 ਤਹਿਸੀਲਦਾਰਾਂ ਦੇ ਹੋਏ ਤਬਾਦਲੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦੇ ਸਿਲਸਿਲੇ ਲਗਾਤਾਰ ਜਾਰੀ ਹੈ। ਇੱਕ ਹੋਰ ਵੱਡਾ...

ਆਮ ਆਦਮੀ ਪਾਰਟੀ ਤੋਂ ਆਇਆ ਇੱਕ ਹੋਰ ਅਸਤੀਫਾ, ਮਾਸਟਰ ਬਲਦੇਵ ਸਿੰਘ ਨੇ ਛੱਡੀ ਪਾਰਟੀ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੀ ਹੈ, ਇਸ ਤੋਂ ਪਹਿਲਾਂ ਹੀ ਪਾਰਟੀ ਵਿੱਚ ਇੱਕ ਹੋਰ ਅਸਤੀਫਾ ਆਇਆ ਹੈ। ਪਾਰਟੀ ਦੇ ਸਾਬਕਾ ਵਿਧਾਇਕ...

CM ਚੰਨੀ ਸਰਕਾਰ ਵੱਲੋਂ ਕੈਬਨਿਟ ਨੇ 4,500 ਤੋਂ ਵੱਧ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਨੂੰ ਹਰੀ ਝੰਡੀ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਸ਼ਹਿਰੀ ਲੋਕਲ...

‘ਇਕ ਸਾਲ ਦੇ ਲੰਮੇ ਸੰਘਰਸ਼ ਮਗਰੋਂ ਮੰਗਾਂ ਮੰਨੇ ਜਾਣ ‘ਤੇ ਹੋਈ ਜਿੱਤ ‘ਤੇ ਬਹੁਤ-ਬਹੁਤ ਵਧਾਈ’- CM ਚੰਨੀ

ਕਿਸਾਨਾਂ ਵੱਲੋਂ ਅੱਜ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਇੱਕ ਸਾਲ ਦੇ ਲੰਬੇ...

ਸਰੀਨਾ ਦੇ ਡਾਈਟ ਕਲੀਨਿਕ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ 39ਵੇਂ ਕਨਵੋਕੇਸ਼ਨ ‘ਚ ਗੋਲਡ ਮੈਡਲ ਪ੍ਰਾਪਤ ਕੀਤਾ

ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿੱਚ ਹਰ ਕੋਈ ਆਪਣੇ ਆਪ ਨੂੰ ਫਿੱਟ ਤੇ ਸਿਹਤਮੰਦ ਰੱਖਣਾ ਚਾਹੁੰਦਾ ਹੈ ਪਰ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ...

‘ਸਰਕਾਰ ਨੇ ਜੇ ਸਾਲ ਪਹਿਲਾਂ ਸਾਡੀ ਸੁਣੀ ਹੁੰਦੀ ਤਾਂ 700 ਕਿਸਾਨ ਸ਼ਹੀਦ ਨਾ ਹੁੰਦੇ’- ਹਰਸਿਮਰਤ ਬਾਦਲ

ਹਰਸਿਮਰਤ ਬਾਦਲ ਨੇ ਲਗਭਗ ਇੱਕ ਸਾਲ ਚੱਲੇ ਇਸ ਅੰਦੋਲਨ ਨੂੰ ਖਤਮ ਕਰਨ ਦੇ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਇਸ ਨੂੰ...

ਦਿੱਲੀ ਦੇ ਬਾਰਡਰਾਂ ਤੋਂ ਅੰਦਲੋਨ ਦੀ ਵਾਪਸੀ ‘ਤੇ ਕੈਪਟਨ ਦਾ ਟਵੀਟ- ‘ਕਿਸਾਨਾਂ ਦੀ ਹੋਈ ਜਿੱਤ’

ਲਗਭਗ ਇੱਕ ਸਾਲ ਲੰਮੇ ਸੰਘਰਸ਼ ਪਿੱਛੋਂ ਅੱਜ ਕਿਸਾਨਾਂ ਨੇ ਮੋਰਚਾ ਫਤਿਹ ਕਰ ਲਿਆ ਹੈ। ਸਰਕਾਰ ਵੱਲੋਂ ਭੇਜੇ ਡਰਾਫਟ ‘ਤੇ ਸਹਿਮਤੀ ਬਣਨ ਤੋਂ ਬਾਅਦ...

Fastag ਕਰਾ ਲਓ ਰੀਚਾਰਜ, 15 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ ਨੇ ਪੰਜਾਬ ‘ਚ ਟੋਲ ਪਲਾਜ਼ੇ!

ਪਿਛਲੇ ਇਕ ਸਾਲ ਤੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਣ ਲਈ ਟੋਲ ਨਹੀਂ ਭਰਨਾ ਪੈ ਰਿਹਾ ਸੀ, ਤਾਂ ਹੁਣ ਫਾਸਟੈਗ ਰੀਚਾਰਜ ਕਰਾ ਕੇ ਰੱਖ ਲਓ...

ਬੱਚੀ ਪ੍ਰਵੀਨ ਕੌਰ ਦੇ ਕਤਲ ਮਾਮਲੇ ਦੀ ਸੁਲਝੀ ਗੁੱਥੀ, ਪ੍ਰੇਮੀ ਨਾਲ ਮਿਲਕੇ ਮਾਂ ਨੇ ਹੀ ਕੀਤਾ ਕਤਲ

ਸ੍ਰੀ ਗੋਇੰਦਵਾਲ ਸਾਹਿਬ ਵਿੱਚ ਛੋਟੀ-ਜਿਹੀ ਬੱਚੀ ਪ੍ਰਵੀਨ ਕੌਰ ਦੇ ਕਤਲ ਮਾਮਲੇ ਦੀ ਗੁੱਥੀ ਸੁਲਝ ਗਈ ਹੈ, ਭਰੋਸੇਯੋਗ ਸੂਤਰਾਂ ਅਨੁਸਾਰ, ਪ੍ਰੇਮ...

ਵਿਰੋਧੀਆਂ ਦੇ ਨਿਸ਼ਾਨੇ ‘ਤੇ ਸਿੱਧੂ, ਸੋਨੀਆ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ, ਸ਼ਹੀਦਾਂ ‘ਤੇ ਧਾਰੀ ਚੁੱਪੀ

ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ 75ਵਾਂ ਜਨਮਦਿਨ ਹੈ। ਇਸ ਮੌਕੇ ਦੇਸ਼ ਦੇ ਕਈ ਨੇਤਾਵਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ...

ਕਿਸਾਨਾਂ ਨੇ ਬੁਲਾਈ ਫ਼ਤਿਹ, ਦਿੱਲੀ ਬਾਰਡਰਾਂ ਤੋਂ ਇਤਿਹਾਸਕ ਮੋਰਚਾ ਚੁੱਕਣ ਦਾ ਕੀਤਾ ਐਲਾਨ

ਇਤਿਹਾਸਕ ਮੋਰਚਾ ਫਤਿਹ ਕਰਨ ਮਗਰੋਂ ਕਿਸਾਨਾਂ ਨੇ ਘਰ ਵਾਪਸੀ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਬਾਰਡਰਾਂ ‘ਤੇ ਲਗਭਗ ਇਕ ਸਾਲ ਲੰਮਾ ਅੰਦਲੋਨ...

‘ਪੰਜਾਬ ਚੋਣਾਂ ਲਈ ‘ਆਪ’ ਜਲਦ ਹੀ ਕਰਨ ਵਾਲੀ ਹੈ CM ਚਿਹਰੇ ਦਾ ਐਲਾਨ’- ਰਾਘਵ ਚੱਢਾ

ਪੰਜਾਬ ਆਪ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜਲਦ ਹੀ ਪੰਜਾਬ ਦੇ...

ਵੱਡੀ ਖਬਰ: ਬਾਬੇ ਨਾਨਕ ਬਾਰੇ ਮੰਦੀ ਸ਼ਬਦਾਵਲੀ ਬੋਲਣ ਵਾਲਾ ਅਨਿਲ ਅਰੋੜਾ ਗ੍ਰਿਫ਼ਤਾਰ

ਲੁਧਿਆਣਾ ਤੋਂ ਅਨਿਲ ਅਰੋੜਾ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗੁਰੂ ਨਾਨਕ ਦੇਵ ਜੀ ਬਾਰੇ ਮਾੜਾ ਬੋਲਣ ਵਾਲੇ ਅਨਿਲ...

CM ਚੰਨੀ ਅੱਜ ਸਰਕਾਰੀ ਨੌਕਰੀ ‘ਚ ਪੰਜਾਬੀਆਂ ਦਾ ਕੋਟਾ ਫਿਕਸ ਕਰਨ ‘ਤੇ ਲਾ ਸਕਦੇ ਨੇ ਮੁਹਰ

ਪੰਜਾਬ ਵਜ਼ਾਰਤ ਵੱਲੋਂ ਅੱਜ ਯਾਨੀ ਵੀਰਵਾਰ ਨੂੰ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ ਬਾਅਦ 3.30 ਵਜੇ ਪੰਜਾਬ ਭਵਨ ਵਿੱਚ...

ਸ਼ਹੀਦ ਬ੍ਰਿਗੇਡੀਅਰ ਲਿੱਧੜ ਦਾ ਨਾਨਕਾ ਜਲੰਧਰ ‘ਚ, ਗੁਰਸੇਵਕ 14 ਨਵੰਬਰ ਨੂੰ ਹੀ ਡਿਊਟੀ ‘ਤੇ ਪਰਤੇ ਸੀ

ਬੁੱਧਵਾਰ ਨੂੰ ਹੈਲੀਕਾਪਟਰ ਕ੍ਰੈਸ਼ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ ਬਿਪਿਨ ਰਾਵਤ ਦੇ ਨਾਲ ਪੰਜਾਬ ਦੇ ਬ੍ਰਿਗੇਡੀਅਰ ਐੱਲਐੱਸ ਲਿੱਧੜ ਤੇ ਨਾਇਕ...

Breaking : ਸੁੱਚਾ ਸਿੰਘ ਛੋਟੇਪੁਰ ਸ਼੍ਰਮੋਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਬਟਾਲਾ ਤੋਂ ਲੜਨਗੇ ਚੋਣ

ਪਿਛਲੇ ਲੰਮੇ ਸਮੇਂ ਤੋਂ ਰਾਜਨੀਤੀ ਤੋਂ ਦੂਰ ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ...

ਸ਼ਹੀਦ ਗੁਰਸੇਵਕ ਸਿੰਘ ਦੇ ਘਰ ਤੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਸੋਡੀਆ ‘ਚ ਛਾਇਆ ਮਾਤਮ, (ਤਸਵੀਰਾਂ)

ਤਾਮਿਲਨਾਡੂ ਦੇ ਜ਼ਿਲ੍ਹਾ ਰਤਨਾਗਰੀ ਨੇੜੇ ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ਵਿੱਚ ਭਾਰਤੀ ਸੈਨਾ ਦੇ ਜਵਾਨ ਨਾਇਕ ਗੁਰਸੇਵਕ ਸਿੰਘ ਪਿੰਡ...

ਅੰਮ੍ਰਿਤਸਰ ਨਾਲ ਜੁੜੀਆਂ CDS ਰਾਵਤ ਦੀਆਂ ਯਾਦਾਂ, ਦਰਬਾਰ ਸਾਹਿਬ ‘ਚ ਪੰਗਤ ‘ਚ ਬੈਠ ਛਕਿਆ ਸੀ ਲੰਗਰ

ਚੀਫ ਆਫ਼ ਡਿਫੈਂਸ ਸਟਾਫ (ਸੀਡੀਐੱਸ) ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੇ ਬੁੱਧਵਾਰ ਨੂੰ ਹੈਲੀਕਾਪਟਰ ਕ੍ਰੈਸ਼ ਦੌਰਾਨ ਹੋਈ...

CDS ਬਿਪਿਨ ਰਾਵਤ ਦੀ ਸਕਿਓਰਿਟੀ ਸੰਭਾਲਣ ਵਾਲੀ ਟੀਮ ਦੇ ਮੈਂਬਰ ਸਨ ਸ਼ਹੀਦ ਹੋਏ ਗੁਰਸੇਵਕ ਸਿੰਘ

ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਬਿਪਿਨ ਰਾਵਤ ਨਾਲ ਬੁੱਧਵਾਰ ਦੁਪਹਿਰ ਹੋਏ ਹੈਲੀਕਾਪਟਰ ਕ੍ਰੈਸ਼ ਵਿੱਚ ਤਰਨਤਾਰਨ ਦਾ ਇੱਕ...

ਦਿੱਲੀ ‘ਚ ਗੁਰੂ ਤੇਗ਼ ਬਹਾਦਰ ਦੀ ਯਾਦ ‘ਚ ਯੂਨੀਵਰਸਿਟੀ ਬਣਾਉਣ ਦੀ ਮੰਗ

ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਲੋਕ ਸਭਾ ‘ਚ ਮੈਂਬਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕੌਮੀ ਰਾਜਧਾਨੀ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਰਮਾ ਕਿਸਾਨਾਂ ਦਾ ਮੁਆਵਜ਼ਾ 17,000 ਕਰਨ ‘ਤੇ ਲੱਗੇਗੀ ਮੋਹਰ

ਪੰਜਾਬ ਵਜ਼ਾਰਤ ਦੀ ਮੀਟਿੰਗ ਭਲਕੇ ਵੀਰਵਾਰ ਨੂੰ ਹੋਵੇਗੀ ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮਾਂ ਨਾਲ ਸੰਬੰਧਤ ਮਸਲੇ ਵਿਚਾਰੇ ਜਾਣਗੇ।...

CDS ਰਾਵਤ ਨਾਲ ਹੈਲੀਕਾਪਟਰ ਕ੍ਰੈਸ਼ ‘ਚ ਪੰਜਾਬ ਦੇ ਗੁਰਸੇਵਕ ਸਿੰਘ ਤੇ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ

ਭਾਰਤੀ ਫੌਜ ਦੇ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਬਿਪਿਨ ਰਾਵਤ ਨੂੰ ਲੈ ਕੇ ਜਾ ਰਿਹਾ ਹਵਾਈ ਫੌਜ ਦਾ ਹੈਲੀਕਾਪਟਰ ਬੁੱਧਵਾਰ ਨੂੰ...

ਕੈਪਟਨ ਦੇ ਖੇਮੇ ‘ਚ ਆਉਣ ਲੱਗੇ ਸਿੱਧੂ ਵਿਰੋਧੀ, ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਲ ਹੋਏ ਪ੍ਰਿਤਪਾਲ ਸਿੰਘ

ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਾਂਗਰਸ ਪਾਰਟੀ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ...

ਸੁੱਚਾ ਸਿੰਘ ਛੋਟੇਪੁਰ ਦੀ ਰਾਜਨੀਤੀ ‘ਚ ਵਾਪਸੀ, ਭਲਕੇ ਇਸ ਪਾਰਟੀ ‘ਚ ਕਰਨਗੇ ਧਮਾਕੇਦਾਰ ਐਂਟਰੀ!

ਪਿਛਲੇ ਲੰਮੇ ਸਮੇਂ ਤੋਂ ਰਾਜਨੀਤੀ ਤੋਂ ਦੂਰ ਸੁੱਚਾ ਸਿੰਘ ਛੋਟੇਪੁਰ ਹੁਣ ਪਤਾ ਲੱਗਾ ਹੈ ਕਿ ਸਿਆਸਤ ਵਿੱਚ ਮੁੜ ਵਾਪਸੀ ਕਰਨ ਵਾਲੇ ਹਨ। ਖ਼ਬਰ ਹੈ...

ਨਾਭਾ : ਦਰਦਨਾਕ ਸੜਕ ਹਾਦਸੇ ‘ਚ ਕਾਰ ਦੇ ਚਿੱਥੜੇ ਉੱਡੇ, ਮਾਂ-ਪੁੱਤ ਸਣੇ 4 ਮੌਤਾਂ, 7 ਗੰਭੀਰ ਜ਼ਖ਼ਮੀ

ਨਾਭਾ ਭਵਾਨੀਗੜ੍ਹ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ 7 ਲੋਕ...

‘CDS ਬਿਪਿਨ ਦੇ ਦਿਹਾਂਤ ‘ਤੇ ਮੇਰੀ ਡੂੰਘੀ ਸੰਵੇਦਨਾ, ਪ੍ਰਮਾਤਮਾ ਪਰਿਵਾਰ ਨੂੰ ਬਲ ਬਖਸ਼ੇ’- CM ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਾਮਿਲਨਾਡੂ ਨੇੜੇ ਵਾਪਰੇ ਦੁਖਦਾਈ ਹਾਦਸੇ ਵਿੱਚ CDS ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਤੇ 11...

ਦਿੱਲੀ ਮੋਰਚੇ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਨਾਂ ‘ਤੇ ਪੰਜਾਬ ‘ਚ ਸ਼ਹੀਦ ਸਮਾਰਕ ਦਾ ਉਦਘਾਟਨ

ਦਿੱਲੀ ਬਾਰਡਰ ‘ਤੇ ਅੰਦੋਲਨ ਵਿਚ ਸ਼ਹੀਦ ਕਿਸਾਨਾਂ ਦੀ ਯਾਦ ‘ਚ ਸੰਗਰੂਰ ‘ਚ ਸ਼ਹੀਦ ਕਿਸਾਨ ਸਮਾਰਕ ਬਣਾ ਦਿੱਤੀ ਗਈ ਹੈ। ਬੁੱਧਵਾਰ ਨੂੰ...

ਮੁੱਖ ਮੰਤਰੀ ਚੰਨੀ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ...

ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਦੀ ਧੱਕੇਸ਼ਾਹੀ ਤੋਂ ਦੁਖੀ ਮਾਪਿਆਂ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ ਵਿਖੇ ਪ੍ਰਾਈਵੇਟ ਸਕੂਲਾਂ ਦੇ ਮਾਪੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਮਿਲੇ। ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ...

ETT ਟੀਚਰਾਂ ‘ਤੇ ਲਾਠੀਚਾਰਜ ਪਿੱਛੋਂ ਕੇਜਰੀਵਾਲ ਦਾ CM ਚੰਨੀ ‘ਤੇ ਵੱਡਾ ਹਮਲਾ, ‘ਇਸ ਤਰ੍ਹਾਂ ਕਰਦੇ ਹੋ ਮਸਲੇ ਹੱਲ?

ਬੇਰੋਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਮੰਨਵਾਉਣ ਲਈ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ...

ਪੰਜਾਬ ਦੇ NRIs ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਇਕ ਡਾਲਰ ਦਾ ਮੁੱਲ ਹੋਇਆ 75 ਰੁ: ਤੋਂ ਪਾਰ

ਭਾਰਤ ਦੇ ਹਰ ਕੋਨੇ ਤੋਂ ਬਹੁਤ ਸਾਰੇ ਲੋਕ ਵਿਦੇਸ਼ ਵਿੱਚ ਰੋਜ਼ੀ-ਰੋਟੀ ਕਮਾਉਣ ਲਈ ਗਏ ਹਨ ਪਰ ਪੰਜਾਬ ਤੇ ਕੇਰਲ ਦੋ ਅਜਿਹੇ ਸੂਬੇ ਹਨ ਜਿੱਥੋਂ ਬਹੁਤ...

ਬਸਪਾ ਮੁਖੀ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਲੰਮੀ ਉਮਰ ਦੀ ਕੀਤੀ ਕਾਮਨਾ

ਬਸਪਾ ਮੁਖੀ ਮਾਇਆਵਤੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਜਨਮ ਦਿਨ ਮੌਕੇ ਟਵੀਟ ਕਰਕੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ । ਕੁਮਾਰੀ...

Mi-17V5:ਰਾਜਨਾਥ ਸਿੰਘ ਨੇ CDS ਰਾਵਤ ਦੇ ਘਰ ਪਹੁੰਚ ਪਰਿਵਾਰ ਨਾਲ ਕੀਤੀ ਮੁਲਾਕਾਤ

ਤਾਮਿਲਨਾਡੂ ਦੇ ਕੂਨੂਰ ‘ਚ ਹਵਾਈ ਸੈਨਾ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੇ ਰੱਖਿਆ ਮੰਤਰੀ...