Nov 15

CM ਮਾਨ ਨੇ ਅਚਾਨਕ ਸੱਦੀ ਪੰਜਾਬ ਕੈਬਨਿਟ ਦ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਏ ਮੋਹਰ

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੇ 24 ਘੰਟਿਆਂ ਦੇ ਅੰਦਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ...

ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦੇ SSP ਮਨਿੰਦਰ ਸਿੰਘ ਨੂੰ ਕੀਤਾ ਸਸਪੈਂਡ

ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਮੁੱਖ ਮੰਤਰੀ...

ਪਾਕਿ ਗਏ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਲਾਪਤਾ ਪੰਜਾਬੀ ਔਰਤ ਦਾ ਮਾਮਲਾ! ਹੋਇਆ ਵੱਡਾ ਖੁਲਾਸਾ

ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਕਪੂਰਥਲਾ ਦੀ ਇੱਕ ਔਰਤ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ...

SSOC ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੂੰ ਮਿਲੀ ਸਫਲਤਾ, ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਹਥਿਆਰਾਂ ਸਣੇ ਕਾਬੂ

SSOC ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਮਾਡਿਊਲ ਦਾ...

ANTF ਫਿਰੋਜਪੁਰ ਰੇਂਜ ਨੇ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼, 8.250 ਕਿਲੋਗ੍ਰਾਮ ਹੈਰੋਇਨ ਬਰਾਮਦ

ANTF ਫਿਰੋਜਪੁਰ ਰੇਂਜ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਫਿਰੋਜ਼ਪੁਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦ ਪਾਰ ਨਸ਼ਾ ਤਸਕਰੀ...

ਆਮ ਆਦਮੀ ਪਾਰਟੀ ਨੇ ਕੁਲਦੀਪ ਧਾਲੀਵਾਲ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਪਾਰਟੀ ਦੇ ਮੁੱਖ ਬੁਲਾਰੇ ਵਜੋਂ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਕੁਲਦੀਪ ਧਾਲੀਵਾਲ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕੁਲਦੀਪ ਸਿੰਘ ਧਾਲੀਵਾਰ...

ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਨੇ ਵੋਟਰਾਂ ਦਾ ਕੀਤਾ ਧੰਨਵਾਦ

ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਸੁਖਬੀਰ ਬਾਦਲ ਨੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-ਸਭ ਤੋਂ ਪਹਿਲਾਂ ਮੈਂ...

ਤਰਨਤਾਰਨ ਉਪ ਚੋਣਾਂ ‘ਚ ‘ਆਪ’ ਦੀ ਸ਼ਾਨਦਾਰ ਜਿੱਤ ‘ਤੇ ਬੋਲੇ ਕੁਲਦੀਪ ਧਾਲੀਵਾਲ-‘ਇਹ 2027 ਦਾ ਸੈਮੀਫਾਈਨਲ ਸੀ’

ਤਰਨਤਾਰਨ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਨੇ 12091 ਵੋਟਾਂ ਨਾਲ ਜਿੱਤ ਹਾਸਲ ਕੀਤੀ।...

‘ਲੋਕ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਪਸੰਦ ਕਰਦੇ ਹਨ’-ਜਿੱਤ ਮਗਰੋਂ ਅਰਵਿੰਦ ਕੇਜਰੀਵਾਲ ਦਾ ਬਿਆਨ

ਤਰਨਤਾਰਨ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਨੇ 12091 ਵੋਟਾਂ ਨਾਲ...

ਤਰਨਤਾਰਨ ਜ਼ਿਮਨੀ ਚੋਣ ‘ਚ ਜਿੱਤ ਮਗਰੋਂ ‘ਆਪ’ ਨੇ ਸਾਂਝੀ ਕੀਤੀ ਪੋਸਟ, ਕਿਹਾ-ਲੋਕਾਂ ਦਾ ਸਰਕਾਰ ‘ਤੇ ਭਰੋਸਾ ਕਾਇਮ ਹੈ”

ਤਰਨਤਾਰਨ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਨੇ 12091 ਵੋਟਾਂ ਨਾਲ ਜਿੱਤ ਹਾਸਲ ਕੀਤੀ।...

ਤਰਨਤਾਰਨ ਜ਼ਿਮਨੀ ਚੋਣ ‘ਚ ‘ਆਪ’ ਮਾਰੀ ਬਾਜ਼ੀ, 12,091 ਵੋਟਾਂ ਨਾਲ ਜਿੱਤੇ ਹਰਮੀਤ ਸਿੰਘ ਸੰਧੂ

ਤਰਨਤਾਰਨ ਜ਼ਿਮਨੀ ਚੋਣ ਚੋਣ ਦੇ ਨਤੀਜੇ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,091 ਵੋਟਾਂ ਨਾਲ ਚੋਣ ਜਿੱਤ...

ਤਰਨਤਾਰਨ ਜ਼ਿਮਨੀ ਚੋਣ ਨਤੀਜੇ, AAP ਉਮੀਦਵਾਰ ਹਰਮੀਤ ਸੰਧੂ 11,500 ਦੀ ਲੀਡ ਨਾਲ ਅੱਗੇ

ਪੰਜਾਬ ਦੀ ਤਰਨਤਾਰਨ ਸੀਟ ‘ਤੇ ਉਪ-ਚੋਣ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। 13ਵੇਂ ਗੇੜ ਦੀ ਗਿਣਤੀ ਹੋ ਚੁੱਕੀ ਹੈ। ਤਰਨਤਾਰਨ ਉਪ...