Dec 10

ਅਬੋਹਰ : ਕਮਰੇ ‘ਚ ਰੱਖੇ ਸਿਲੰਡਰ ਨੂੰ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ, ਪਤੀ-ਪਤਨੀ ਤੇ ਮਾਸੂਮ ਦੀ ਬਚੀ ਜਾਨ

ਅਬੋਹਰ ਦੇ ਹਨੂੰਮਾਨਗੜ੍ਹ ਰੋਡ ‘ਤੇ ਸਥਿਤ ਅਮਰਪੁਰਾ ਪਿੰਡ ਵਿੱਚ ਇੱਕ ਵਿਅਕਤੀ ਦੇ ਕਮਰੇ ਵਿੱਚ ਸਿਲੰਡਰ ਵਿੱਚ ਗੈਸ ਲੀਕ ਹੋਣ ਕਾਰਨ ਭਿਆਨਕ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ AAP ਨੂੰ ਮਿਲੀ ਲੀਡ, ਬਿਨ੍ਹਾਂ ਵਿਰੋਧ ਤੋਂ ਜੇਤੂ ਰਹੇ195 ਉਮੀਦਵਾਰ

ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲੀ ਹੈ।...

ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਸਵਾਰ 3 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖਮੀ

ਅੰਮ੍ਰਿਤਸਰ ‘ਚ ਮਹਿਲਾ ਵਾਲੇ ਪੁੱਲ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ ਤੇ ਇਕ ਦੀ ਹਾਲਤ ਗੰਭੀਰ ਹੈ,...

ਡਾਕਟਰਾਂ ਦੀ ਹੜਤਾਲ ‘ਤੇ ਹਰਿਆਣਾ ਸਰਕਾਰ ਨੇ ਲਗਾਇਆ ESMA, ਸਿਹਤ ਵਿਭਾਗ ਨੇ ‘ਨੋ ਵਰਕ ਨੋ ਪੇਅ’ ਨਿਯਮ ਕੀਤਾ ਲਾਗੂ

ਹਰਿਆਣਾ ਸਿਵਲ ਮੈਡੀਕਲ ਸਰਵਿਸ ਐਸੋਈਏਸ਼ਨ ਤੇ ਸਰਕਾਰ ਵਿਚ ਟਕਰਾਅ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਵੀ ਦੂਜੇ ਦਿਨ ਹੜਤਾਲ ਜਾਰੀ ਰਹੀ ਜਿਸ...

ਨਵਜੋਤ ਕੌਰ ਸਿੱਧੂ ਦਾ ਮਿੱਠੂ ਮਦਾਨ ‘ਤੇ ਪਲਟਵਾਰ, ਵਿਵਾਦਿਤ ਬਿਆਨਬਾਜ਼ੀ ਲਈ ਭੇਜਿਆ ਮਾਨਹਾਨੀ ਦਾ ਨੋਟਿਸ

ਹਾਲ ਹੀ ਦੇ ਵਿਚ ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਵਿਚ ਹਲਚਲ ਮਚ ਗਈ ਹੈ। ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਇਸ...

ਮੁਅੱਤਲ DIG ਭੁੱਲਰ ਤੇ ਵਿਚੋਲੀਆ ਕ੍ਰਿਸ਼ਨੂ ਦੀ ਕੋਰਟ ‘ਚ ਹੋਈ ਪੇਸ਼ੀ, 18 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਭੁੱਲਰ ਦਾ ਵਿਚੋਲੀਆ ਕ੍ਰਿਸ਼ਨੂ ਸ਼ਾਰਦਾ ਨੂੰ ਕੋਰਟ...

SSP ਪਟਿਆਲਾ ਵਰੁਣ ਸ਼ਰਮਾ ਨੂੰ ਛੁੱਟੀ ‘ਤੇ ਭੇਜਿਆ, ਵਾਇਰਲ ਕਥਿਤ ਆਡੀਓ ਮਾਮਲੇ ‘ਚ ਹੋਇਆ ਵੱਡਾ ਐਕਸ਼ਨ

ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਾਇਰਲ ਹੋਈ ਕਥਿਤ ਆਡੀਓ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। SSP...

ਵਾਇਰਲ ਕਥਿਤ ਆਡੀਓ ਮਾਮਲੇ ‘ਚ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ, ਪੰਜਾਬ ਚੋਣ ਕਮਿਸ਼ਨ ਸੌਂਪ ਸਕਦਾ ਜਾਂਚ ਰਿਪੋਰਟ

ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ SSP ਦੀ ਵਾਇਰਲ ਵੀਡੀਓ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਵੇਗੀ। ਪੰਜਾਬ...

ਮੋਗਾ ਦੇ ਛੋਟੇ ਜਿਹੇ ਪਿੰਡ ‘ਚ ਪਹੁੰਚੇ ਗਵਰਨਰ ਕਟਾਰੀਆ, ਇੱਕ NRI ਦੇ ਹੋਏ ਮੁਰੀਦ, ਕੀਤੀਆਂ ਖੂਬ ਤਾਰੀਫਾਂ

ਮੰਗਲਵਾਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਸੇਦੋਕੇ ਵਿੱਚ ਇੱਕ ਸੇਵਾ ਅਤੇ ਸਦਭਾਵਨਾ ਸੰਮੇਲਨ ਦਾ ਆਯੋਜਨ ਕੀਤਾ ਗਿਆ। ਪੰਜਾਬ ਦੇ ਰਾਜਪਾਲ ਗੁਲਾਬ...

PU ਦਾ ਪ੍ਰੋਫੈਸਰ ਗ੍ਰਿਫਤਾਰ, 2021 ‘ਚ ਦੀਵਾਲੀ ਦੀ ਰਾਤ ਕੀਤਾ ਸੀ ਪਤਨੀ ਦਾ ਕਤਲ

ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਭੂਸ਼ਣ ਗੋਇਲ ਨੂੰ ਆਪਣੀ ਪਤਨੀ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ...

11 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਾਮਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ...

‘ਜੇ ਬੋਲਣਾ ਹੀ ਹੈ ਤਾਂ…’, ਸਸਪੈਂਡ ਹੋਣ ਮਗਰੋਂ ਸੁਖਜਿੰਦਰ ਰੰਧਾਵਾ ‘ਤੇ ਫੁੱਟਿਆ ਨਵਜੋਤ ਕੌਰ ਸਿੱਧੂ ਦਾ ਗੁੱਸਾ

ਕਾਂਗਰਸ ਵੱਲੋਂ ਸਸਪੈਂਡ ਕੀਤੇ ਜਾਣ ਮਗਰੋਂ ਨਵਜੋਤ ਕੌਰ ਸਿੱਧੂ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਸੁਖਜਿੰਦਰ ਸਿੰਘ...

ਇੱਕ ਵਾਰ ਫਿਰ ਸੁਰਖੀਆਂ ‘ਚ ਆਏ ਦਿਲਜੀਤ ਦੋਸਾਂਝ, ਫਿਲਮ ਦੀ ਸ਼ੂਟਿੰਗ ਦੌਰਾਨ ਹੋਇਆ ਹੰਗਾਮਾ

‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਨਾਲ ਕੰਮ ਕਰਨ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਇੱਕ ਵਾਰ ਫਿਰ ਪੰਜਾਬੀ ਗਾਇਕ ਤੇ ਅਦਾਕਾਰ...

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਨਾਭਾ ਦੀ BDPO ਬਲਜੀਤ ਕੌਰ ਦਾ ਕੀਤਾ ਤਬਾਦਲਾ

ਪੰਜਾਬ ਚੋਣ ਕਮਿਸ਼ਨ ਨੇ ਨਾਭਾ ਦੀ ਬੀਡੀਪੀਓ ਬਲਜੀਤ ਕੌਰ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਉਸ ਦਾ ਤਬਾਦਲਾ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ...

ਸੁਨੀਲ ਜਾਖੜ ਨੇ CM ਮਾਨ ਨੂੰ ਲਿਖੀ ਚਿੱਠੀ, ਕਿਹਾ- “ਮੈਂ ਕਾਂਗਰਸੀਆਂ ਦੀਆਂ ਫਾਈਲਾਂ ਖੋਲ੍ਹਣ ਦੀ ਮੰਗ ਕਰਦਾ ਹਾਂ”

ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਜਾਖੜ ਨੇ...

ਬਰਨਾਲਾ : ਤਿੰਨ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ, ਬਾਈਕ ਸਵਾਰ ਨੌਜਵਾਨਾਂ ਦੀ ਟ੍ਰੈਕਟਰ-ਟਰਾਲੀ ਨਾਲ ਹੋਈ ਟੱਕਰ

ਸੜਕੀ ਹਾਦਸਿਆਂ ਕਾਰਨ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ। ਅਜਿਹਾ ਹਾਦਸਾ ਪਿਛਲੇ ਦਿਨੀ ਬਰਨਾਲਾ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ...

MP ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ, ਕਿਹਾ- “7 ਦਿਨਾਂ ‘ਚ ਮੰਗੋ ਮੁਆਫ਼ੀ ਨਹੀਂ ਤਾਂ…”

ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸਾਂਸਦਾਂ ਨੂੰ ਲਿਖੀ ਚਿੱਠੀ, ‘ਵੀਰ ਬਾਲ ਦਿਵਸ’ ਦਾ ਨਾਂਅ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਕੀਤੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ...

ਮੋਹਾਲੀ ਦੇ ਫੇਸ 1 ‘ਚ ਹੋਈ ਫਾਇਰਿੰਗ, ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਗੱਡੀ ‘ਤੇ ਚਲਾਈਆਂ ਗੋਲੀਆਂ

ਮੋਹਾਲੀ ਦੇ ਫੇਸ 1 ਵਿੱਚ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ 12:30 ਵਜੇ ਦੇ ਕਰੀਬ ਇੱਕ ਘਰ ਦੇ ਬਾਹਰ ਖੜੀ ਥਾਰ ਗੱਡੀ ਦੇ...

ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ ਕਰਨ ਦੀ ਕੀਤੀ ਸੇਵਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਤਨਖ਼ਾਹ ਤਹਿਤ ਸ੍ਰੀ ਦਰਬਾਰ ਸਾਹਿਬ...

ਗੁਰਵਿੰਦਰ ਸਿੰਘ ਕਤਲ ਮਾਮਲੇ ‘ਚ ਤਿੰਨੋਂ ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਬਹੁਤ ਚਰਚਿਤ ਸੁਖਨਵਾਲਾ ਗੁਰਵਿੰਦਰ ਸਿੰਘ ਹੱਤਿਆਕਾਂਡ ਜਿਸ ਵਿੱਚ ਇੱਕ ਪਤਨੀ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ...

ਕਾਂਗਰਸ ਨੇ ਨਵਜੋਤ ਕੌਰ ਸਿੱਧੂ ਖਿਲਾਫ ਲਿਆ ਵੱਡਾ ਐਕਸ਼ਨ, ਮੁਢੱਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਪਾਰਟੀ ਨੇ ਨਵਜੋਤ...

ਦਿੱਲੀ ਦੀ CM ਰੇਖਾ ਗੁਪਤਾ ਨੇ ਸਿੰਘ ਸਾਹਿਬਾਨ ਨਾਲ ਕੀਤੀ ਮੁਲਾਕਾਤ, ਜਥੇ. ਗੜਗੱਜ ਨੇ ਮੁੱਖ ਮੰਤਰੀ ਅੱਗੇ ਰੱਖੀ ਇਹ ਮੰਗ

ਦਿੱਲੀ ਸਰਕਾਰ ਦੀ ਕੈਬਨਿਟ ਅੱਜ ਅੰਮ੍ਰਿਤਸਰ ਦੌਰੇ ਦੇ ‘ਤੇ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਮੰਤਰੀਆਂ ਨਾਲ...

MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਸਰਕਾਰ ਨੇ ਸੌਂਪਿਆ 5000 ਪੰਨਿਆਂ ਦਾ ਜਵਾਬ

ਸਾਂਸਦ ਅੰਮ੍ਰਿਤਰਪਾਲ ਸਿੰਘ ਦੇ ਪੈਰੋਲ ਮਾਮਲੇ ਵਿਚ ਹਾਈਕੋਰਟ ਵਿਚ ਸੁਣਵਾਈ ਹੋਈ। ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਵੱਲੋਂ...

ਮਾਨਸਾ ਦੇ ਸਕੂਲੀ ਵਿਦਿਆਰਥੀਆਂ ਨੇ ਕਰ ਦਿੱਤੀ ਕਮਾਲ, ਸਿੱਖ ਰੋਬੋਟ ਕੀਤਾ ਤਿਆਰ

ਮਾਨਸਾ ਦੇ ਜਵਾਕਾਂ ਨੇ ਤਾਂ ਕਮਾਲ ਹੀ ਕਰ ਦਿੱਤੀ। ਉਨ੍ਹਾਂ ਵੱਲੋਂ ਨਵੀਂ ਕਾਢ ਕੱਢੀ ਗਈ ਹੈ। 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਵੱਲੋਂ ਸਿੱਖ...

ਗਿੱਦੜਬਾਹਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੜਨਗੇ ਚੋਣ, ਖੁਦ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਖਿੱਚ ਲਈ ਹੈ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਗਿੱਦੜਬਾਹਾ ਸੀਟ ਤੋਂ ਉਮੀਦਵਾਰ...

ਅਬੋਹਰ : ਗੁਆਂਢ ‘ਚ ਰਹਿੰਦੇ ਸ਼ਖਸ ਵੱਲੋਂ ਧੀ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਪਿਤਾ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ

ਅਬੋਹਰ ਦੇ ਪਿੰਡ ਭੰਗਾਲਾ ਤੋਂ ਖਬਰ ਸਾਹਮਣੇ ਆਈ ਹੈ ਕਿ ਧੀ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਗੁਆਂਢੀਆਂ...

GNDU ਦੇ VC ਡਾ. ਕਰਮਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਅੱਗੇ ਮੰਗੀ ਮਾਫੀ, ਮਿਲੀ ਧਾਰਮਿਕ ਸਜ਼ਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ ਹੈ। ਜਿਸ ਵਿੱਚ ਅਨੇਕਾਂ ਪੰਥਕ ਮੁੱਦਿਆਂ ‘ਤੇ ਵਿਚਾਰ ਚਰਚਾ...

“ਮੈਂ ਖੁਸ਼ਕਿਸਮਤ ਹਾਂ ਕਿ ਮੈਂ ਉਨ੍ਹਾਂ ਦਾ ਬੇਟਾ ਹਾਂ…”, ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮਦਿਨ ‘ਤੇ ਰੱਖੇ ਸਮਾਗਮ ਮੌਕੇ ਭਾਵੁਕ ਹੋਏ ਸੁਖਬੀਰ ਬਾਦਲ

ਅੱਜ ਸਵਰਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 98ਵਾਂ ਜਨਮਦਿਨ ਹੈ। ਜਿਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ...

ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਹੋਏ ਵਿਰਸਾ ਸਿੰਘ ਵਲਟੋਹਾ ਨੇ ਮੰਗੀ ਮੁਆਫ਼ੀ, ਜਥੇਦਾਰ ਗੜਗੱਜ ਵੱਲੋਂ ਬਿਆਨਬਾਜ਼ੀ ਨਾ ਕਰਨ ਦੇ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ ਹੈ। ਜਿਸ ਵਿੱਚ ਅਨੇਕਾਂ ਪੰਥਕ ਮੁੱਦਿਆਂ ‘ਤੇ ਵਿਚਾਰ ਚਰਚਾ...

ਗੁਰਵਿੰਦਰ ਸਿੰਘ ਦੀ ਪੋਸਟਮਾਰਟਮ ਰਿਪੋਰਟ ‘ਚ ਹੋਏ ਵੱਡੇ ਖੁਲਾਸੇ, ਇੰਝ ਕੀਤਾ ਗਿਆ ਸੀ ਕਤਲ

ਫਰੀਦਕੋਟ ਦੇ ਸੁਖਾਂਵਾਲਾ ਵਿਖੇ ਗੁਰਵਿੰਦਰ ਸਿੰਘ, ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸਦਾ ਕਤਲ ਕੀਤਾ ਸੀ, ਦੀ ਪੋਸਟਮਾਰਟਮ ਰਿਪੋਰਟ...

ਦਿੱਲੀ ਦੀ CM ਰੇਖਾ ਗੁਪਤਾ ਤੇ ਕੈਬਨਿਟ ਦਾ ਅੰਮ੍ਰਿਤਸਰ ਦੌਰਾ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਸਰਕਾਰ ਦੀ ਕੈਬਨਿਟ ਅੱਜ ਅੰਮ੍ਰਿਤਸਰ ਦੌਰੇ ਦੇ ‘ਤੇ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਮੰਤਰੀਆਂ ਨਾਲ...

ਲੁਧਿਆਣਾ ‘ਚ ਡਿਵਾਈਡਰ ਨਾਲ ਟਕਰਾਈ ਕਾਰ, 5 ਲੋਕਾਂ ਦੀ ਮੌਤ; ਮ੍ਰਿਤਕਾਂ ‘ਚ 2 ਨਾਬਾਲਗ ਕੁੜੀਆਂ ਸ਼ਾਮਲ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ...

ਅੰਮ੍ਰਿਤਸਰ : ਪੁਲਿਸ ਹਿਰਾਸਤ ‘ਚ ਨੌਜਵਾਨ ਦੀ ਮੌਤ, ਰੋਸ ਵਜੋਂ ਪਰਿਵਾਰ ਨੇ ਰੋਡ ਕੀਤਾ ਜਾਮ

ਅੰਮ੍ਰਿਤਸਰ ਦੇ ਜੰਡਿਆਲਾ ਵਿਚ ਪੁਲਿਸ ਹਿਰਾਸਤ ਵਿਚ ਸ਼ੱਕੀ ਹਾਲਾਤਾਂ ਵਿਚ ਨੌਜਵਾਨ ਦੀ ਮੌਤ ਹੋ ਗਈ। ਰੋਸ ਵਜੋਂ ਪਰਿਵਾਰ ਵਲੋਂ ਰੋਡ ਜਾਮ ਕੀਤਾ...

ਬਰਨਾਲਾ : ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਕਾਰ ‘ਚ ਬੈਠੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਬਰਨਾਲਾ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦਾ ਕਾਰ ਵਿਚ ਬੈਠੇ ਹੋਏ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਗੁਆਂਢੀਆਂ ਵੱਲੋਂ ਕਾਰ ਦੀ...

ਫਿਰੋਜ਼ਪੁਰ : ਹੈਰਾਨੀਜਨਕ ਮਾਮਲਾ! ਪਿਓ ਵੱਲੋਂ ਹੱਥ ਬੰਨ੍ਹ ਕੇ ਨਹਿਰ ‘ਚ ਸੁੱਟੀ ਕੁੜੀ 3 ਮਹੀਨਿਆਂ ਬਾਅਦ ਨਿਕਲੀ ਜਿਉਂਦੀ !

ਫਿਰੋਜ਼ਪੁਰ ਤੋਂ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪਿਓ ਵਲੋਂ 3 ਮਹੀਨੇ ਪਹਿਲਾਂ ਨਹਿਰ ਵਿਚ ਸੁੱਟੀ ਹੋਈ ਕੁੜੀ ਜਿਊਂਦੀ...

ਬਰਨਾਲਾ : ਬਾਈਕ ਸਵਾਰਾਂ ਨੌਜਵਾਨਾਂ ਦੀ ਅਣਪਛਾਤੇ ਵਾਹਨ ਨਾਲ ਹੋਈ ਟੱਕਰ, ਹਾਦਸੇ ‘ਚ 3 ਦੀ ਗਈ ਜਾਨ

ਬਰਨਾਲਾ ਦੇ ਪਿੰਡ ਗਹਿਲ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ 3 ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਸੜਕ ਹਾਦਸੇ ਨੇ ਲਈ 3 ਨੌਜਵਾਨਾਂ ਦੇ ਸਾਹ...

ਗਲਾਡਾ ਨੇ ਲੁਧਿਆਣਾ ਦੇ ਸਭ ਤੋਂ ਵੱਡੇ ਵਪਾਰਕ ਪ੍ਰੋਜੈਕਟ ਲਈ LOI ਕੀਤਾ ਜਾਰੀ

ਸਾਊਥ ਸਿਟੀ, ਲੁਧਿਆਣਾ ਸਥਿਤ ਓਸਵਾਲ ਗਰੁੱਪ ਦੀ ਪ੍ਰਮੁੱਖ ਰੀਅਲ ਅਸਟੇਟ ਸ਼ਾਖਾ, ਵਰਧਮਾਨ ਅਮਰਾਂਤੇ ਨੂੰ ਸਮਰੱਥ ਅਧਿਕਾਰੀਆਂ ਤੋਂ...

ਮਨੁੱਖੀ ਤਸਕਰੀ ਦਾ ਹੱਬ ਬਣਿਆ ਪੰਜਾਬ, 15 ਲੱਖ ‘ਚ ਯੂਰਪ ਭੇਜਣ ਦਾ ਸੌਦਾ! ਵਿਦੇਸ਼ ਮੰਤਰੀ ਦੀ ਖੁਲਾਸਾ

ਪੰਜਾਬ ਵਿੱਚ ਗੈਰ-ਕਾਨੂੰਨੀ ਮਨੁੱਖੀ ਤਸਕਰੀ ਦਾ ਕਾਰੋਬਾਰ ਦਿਨੋ-ਦਿਨ ਵੱਧ ਰਿਹਾ ਹੈ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਰਾਜ ਸਭਾ ਵਿੱਚ...

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਚੱਲੀਆਂ ਗੋ/ਲੀਆਂ, ਮਚੀ ਹਫੜਾ-ਦਫੜੀ, ਜਾਣੋ ਪੂਰਾ ਮਾਮਲਾ

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ‘ਤੇ ਬੀਤੀ ਦੇਰ ਰਾਤ ਗੋਲੀਆਂ ਚੱਲੀਆਂ। ਗੋਲੀਬਾਰੀ ਨਾਲ ਹਫੜਾ-ਦਫੜੀ ਮਚ ਗਈ। ਦਰਅਸਲ...

ਨਵਾਂਸ਼ਹਿਰ : ਗਲਤ ਸਾਈਡ ਤੋਂ ਆਉਂਦੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਮੁੱਕੇ ਨਵ-ਵਿਆਹੁਤਾ ਦੇ ਸਾਹ

ਨਵਾਂਸ਼ਹਿਰ ‘ਚ ਫਿਲੌਰ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਿਆ ਹੈ। ਜਿਥੇ ਇਕ ਨਵ-ਵਿਆਹੁਤਾ ਆਪਣੀ ਸਵਿਫਟ ਕਾਰ ਵਿਚ ਸਵਾਰ ਹੋ ਕੇ ਕੰਮ ‘ਤੇ...

ਅਜਨਾਲਾ : ਮਾਪੇ ਬਣੇ ਕੁਮਾਪੇ, ਘਰੇਲੂ ਕਲੇਸ਼ ਦੇ ਚੱਲਦਿਆਂ ਮਾਪਿਆਂ ਨੇ ਆਪਣੇ ਹੀ ਪੁੱਤ ਦਾ ਕੀਤਾ ਕਤਲ

ਅਜਨਾਲੇ ਤੋਂ ਪਿੰਡ ਕਿਆਮਪੁਰ ਤੋਂ ਰੂਹ ਕੰਬਾਊਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਾਪਿਆਂ ਵੱਲੋ ਆਪਣੇ ਹੀ ਪੁੱਤ ਦਾ ਕਤਲ ਕਰ ਦਿੱਤਾ ਗਿਆ ਹੈ।...

ਪ੍ਰਤਾਪ ਬਾਜਵਾ ਦੀ ਸ਼ਿਕਾਇਤ ‘ਤੇ ਹਾਈਕੋਰਟ ‘ਚ ਪਾਈ ਗਈ ਰਿੱਟ, ਨਾਮਜ਼ਦਗੀ ਦੌਰਾਨ ਹੋਈ ਧੱਕੇਸ਼ਾਹੀ ਦਾ ਹੈ ਮਾਮਲਾ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਚੋਣਾਂ ਦੀ ਨਾਮਜਦਗੀ ਦਾਖਲ ਕਰਨ ਦੌਰਾਨ ਹੰਗਾਮੇ ਹੋਣ ਦੀਆਂ...

ਫਰੀਦਕੋਟ : ਬੋਰੀਆਂ ਨਾਲ ਭਰਿਆ ਟਰੱਕ ਮੋਟਰਸਾਈਕਲ ਨਾਲ ਟਕਰਾਉਣ ਮਗਰੋਂ ਪਲਟਿਆ, 1 ਦੀ ਮੌਤ, 3 ਫਟੜ

ਫਰੀਦਕੋਟ ਵਿਚ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ ਹੈ ਜਿਥੇ ਭਿਆਨਕ ਹਾਦਸਾ ਵਾਪਰਿਆ ਹੈ। ਫਰੀਦਕੋਟ-ਫਿਰੋਜ਼ਪੁਰ ਰਾਜਮਾਰਗ ‘ਤੇ ਪਿੰਡ ਪਿਪਲੀ...

ਮੋਗਾ : ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਤਾਏ ਨੇ ਆਪਣੇ ਹੀ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ

ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਤਾਏ ਨੇ ਆਪਣੇ ਹੀ ਭਤੀਜੇ ਨੂੰ ਮੌਤ ਦੇ ਘਾਟ ਉਤਾਰ...

ਮਲੋਟ : ਪੇਪਰ ਦੇਣ ਜਾਣ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਦੋ ਟਰੱਕਾਂ ਵਿਚਕਾਰ ਆਈ ਕਾਰ, ਲੱਗੀਆਂ ਗੰਭੀਰ ਸੱਟਾਂ

ਮਲੋਟ ਵਿਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਿਥੇ ਟਰੱਕ ਨੇ ਇਕ ਕਾਰ ਨੂੰ ਟੱਕਰ ਮਾਰੀ ਹੈ ਤੇ ਕਾਰ ਅੱਗੇ ਖੜ੍ਹੇ ਟਰੱਕ ਵਿਚ ਜਾ ਵਜਦੀ ਹੈ।...

ਜਲੰਧਰ ‘ਚ ਕੁੜੀ ਦੇ ਕਤਲ ਮਾਮਲੇ ‘ਚ ਮੁਲਜ਼ਮ ਦੀ ਹੋਈ ਪੇਸ਼ੀ, ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਜਲੰਧਰ ਵਿਚ 13 ਸਾਲਾ ਮਾਸੂਮ ਕੁੜੀ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਇਕ ਵਾਰ ਫਿਰ ਤੋਂ...

ਸਾਬਕਾ ਸਿੱਖਿਆ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਹੋਇਆ ਦਿਹਾਂਤ, ਲੰਮੇ ਸਮੇਂ ਤੋਂ ਸਨ ਬੀਮਾਰ

ਪੰਜਾਬ ਦੇ ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਤਾਰਾ ਸਿੰਘ...

IndiGo ਸਟਾਫ ਦੇ ਹੱਕ ‘ਚ ਆਏ ਸੋਨੂੰ ਸੂਦ, ਬੋਲੇ- ‘ਉਨ੍ਹਾਂ ਨਾਲ ਨਰਮੀ ਨਾਲ ਪੇਸ਼ ਆਓ, ਉਹ ਵੀ ਮਜਬੂਰ ਨੇ’,

ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ, ਇੰਡੀਗੋ ‘ਤੇ ਚੱਲ ਰਹੇ ਸੰਕਟ ਦਾ ਅਸਰ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ।...

ਕੇਂਦਰ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ, ਸਾਲਾਂ ਤੋਂ ਲਟਕੇ ਕਾਦੀਆਂ-ਬਿਆਸ ਰੇਲਵੇ ਲਿੰਕ ਪ੍ਰੋਜੈਕਟ ਨੂੰ ਹਰੀ ਝੰਡੀ

ਪੰਜਾਬ ਨੂੰ ਜਲਦ ਹੀ ਇੱਕ ਹੋਰ ਨਵੀਂ ਰੇਲਵੇ ਲਾਈਨ ਮਿਲੇਗੀ। ਕੇਂਦਰੀ ਰੇਲਵੇ ਮੰਤਰਾਲੇ ਨੇ ਸਾਲਾਂ ਤੋਂ ਲਟਕ ਰਹੀ 40 ਕਿਲੋਮੀਟਰ ਲੰਬੀ...

ਕਪੂਰਥਲਾ : ਸ਼ੋਅਰੂਮ ਦੇ ਉੱਤੇ ਬਣੇ ਘਰ ‘ਚ ਲੱਗੀ ਭਿਆਨਕ ਅੱ.ਗ, ਭਰਾ ‘ਤੇ ਲਾਏ ਇਲਜ਼ਾਮ

ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੌਕ ਨੇੜੇ ਇੱਕ ਘਰ ਨੂੰ ਦੇਰ ਸ਼ਾਮ ਸ਼ੱਕੀ ਹਾਲਾਤਾਂ ਵਿੱਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ...

ਪਟਿਆਲਾ ‘ਚ ਚੋਣਾਂ ਨੂੰ ਲੈ ਕੇ ਹੰਗਾਮਾ, ਨਾਮਜ਼ਦਗੀ ਪੱਤਰ ਖੋਹਣ ਤੇ ਪਾੜਨ ਦੇ ਦੋਸ਼ ‘ਚ FIR ਦਰਜ

ਪਟਿਆਲਾ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਹੋਏ ਹੰਗਾਮੇ ਦੇ ਮਾਮਲੇ ਵਿਚ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮਹਿਲਾ...

ਵਕਫ ਜਾਇਦਾਦਾਂ ਨੂੰ ਪੋਰਟਲ ‘ਤੇ ਰਜਿਸਟਰ ਕਰਨ ਦੀ ਸਮਾਂ ਸੀਮਾ ਵਧੀ, ਵਕਫ ਟ੍ਰਿਬਿਊਨਲ ਨੇ ਦਿੱਤੀ ਰਾਹਤ

ਪੰਜਾਬ ਵਕਫ਼ ਬੋਰਡ ਨੂੰ ਉਮੀਦ ਪੋਰਟਲ ‘ਤੇ ਵਕਫ਼ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਸੰਬੰਧੀ ਵਕਫ਼ ਟ੍ਰਿਬਿਊਨਲ ਨਾਲ ਵੱਡੀ ਰਾਹਤ ਮਿਲੀ ਹੈ।...

ਜਲੰਧਰ ਕੁੜੀ ਦਾ ਕਤਲ ਮਾਮਲਾ, ਅਦਾਲਤ ਨੇ ਪੁੱਛ-ਗਿੱਛ ਲਈ ਤੀਜੀ ਵਾਰ ਵਧਾਇਆ ਦੋਸ਼ੀ ਦਾ ਰਿਮਾਂਡ

ਜਲੰਧਰ ਵਿੱਚ 13 ਸਾਲ ਦੀ ਕੁੜੀ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਜਲੰਧਰ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ...

ਫਰੀਦਕੋਟ ਦੇ ਮੁੰਡੇ ਦਾ ਕਤਲਕਾਂਡ, ਤਿੰਨੋਂ ਮੁਲਜ਼ਮ ਗ੍ਰਿਫਤਾਰ, ਪਤਨੀ ਨੇ ਕਬੂਲਿਆ ਜੁਰਮ

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੁਖਾਂਵਾਲਾ ਵਿੱਚ ਪ੍ਰੇਮ ਸਬੰਧਾਂ ਕਾਰਨ ਗੁਰਵਿੰਦਰ ਸਿੰਘ ਨਾਮਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ...

‘ਕਲਾਕਾਰ ਦੇ ਮਰਨ ਤੋਂ ਬਾਅਦ ਕਸੀਦੇ ਪੜ੍ਹਦੇ ਨੇ…’, ਦਿਲਜੀਤ ਦੋਸਾਂਝ ਦਾ ਝਲਕਿਆ ਦਰਦ

ਆਪਣੇ ਗੀਤਾਂ ਨਾਲ ਦੁਨੀਆ ਭਰ ਵਿਚ ਵਸ ਰਹੇ ਹਿੰਦੁਸਤਾਨੀਆਂ ਖਾਸਕਰ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਦਿਲਜੀਤ ਦੋਸਾਂਝ ਦੇ ਦਿਲ...

PM ਮੋਦੀ ਨੂੰ ਮਿਲੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ, ਪ੍ਰਕਾਸ਼ ਪੁਰਬ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਪੰਜਾਬ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਤਰੁਣ ਚੁੱਘ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਦੇ...

ਪੰਜਾਬ ਦੀਆਂ ਜੇਲ੍ਹਾਂ ‘ਚ ਹੋਣਗੀਆਂ ITIs ਸਥਾਪਤ, 2500 ਕੈਦੀਆਂ ਨੂੰ ਮਿਲੇਗੀ ਸਰਟੀਫਾਈਡ ਸਕਿੱਲ ਟ੍ਰੇਨਿੰਗ

ਪੰਜਾਬ ਦੀਆਂ ਜੇਲ੍ਹਾਂ ਅੰਦਰ 11 ਨਵੇਂ ITI ਯੂਨਿਟ ਸਥਾਪਤ ਕੀਤੀਆਂ ਜਾ ਰਹੀਆਂ ਹਨ। ਕੈਦੀਆਂ ਨੂੰ NCVT ਅਤੇ NSQF ਪ੍ਰਮਾਣਿਤ ਹੁਨਰ ਸਿਖਲਾਈ ਮਿਲੇਗੀ,...

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਭੰਗੜੇ, ਡਾਂਸ ਦੀਆਂ ਰੀਲਾਂ ਬਣਾਉਣ ‘ਤੇ ਬੈਨ, ਸਖਤ ਹੁਕਮ ਜਾਰੀ

ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੁਲਿਸ ਮੁਲਾਜਮਾਂ ਵੱਲੋਂ ਅਣਉਚਿਤ ਵੀਡੀਓ ਅਤੇ ਰੀਲਾਂ ਪੋਸਟ ਕਰਨ ਦੀਆਂ ਵਧਦੀਆਂ ਘਟਨਾਵਾਂ ਵੇਖਦੇ ਹੋਏ...

ਗੁਰਦਾਸਪੁਰ: ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਹਾਦਸੇ ‘ਚ ਇੱਕ ਬਜ਼ੁਰਗ ਦੀ ਹੋਈ ਮੌਤ

ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਣੇਕੋਟ ਦੇ ਇੱਕ ਬਜ਼ੁਰਗ ਦੀ ਆਪਣੇ ਘਰ ਨੂੰ ਜਾਂਦੇ ਸਮੇਂ ਤੇਜ਼ ਰਫਤਾਰ ਕਾਰ ਨੇ ਜ਼ੋਰਦਾਰ ਟੱਕਰ...

ਮੋਗਾ ‘ਚ ਰੇਲਾਂ ਰੋਕਣ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਚਾਰੇ ਪਾਸੇ ਕੀਤੀ ਸਖ਼ਤੀ

ਕਿਸਾਨਾਂ ਨੇ ਅੱਜ, 5 ਦਸੰਬਰ ਨੂੰ, ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲ ਜਾਮ ਕਰਨ ਦਾ ਐਲਾਨ...

ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਸਖਤੀ ! ਹੁਣ ਪੰਜਾਬ ਪੁਲਿਸ ਦੀ ਵਰਦੀ ‘ਚ ਅਪਲੋਡ ਨਹੀਂ ਹੋਣਗੀਆਂ ਵੀਡੀਓਜ਼

ਪੁਲਿਸ ਮੁਲਾਜ਼ਮਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਣਉਚਿਤ ਵੀਡੀਓ ਅਤੇ ਰੀਲਾਂ ਪੋਸਟ ਕਰਨ ਦੀਆਂ ਵਧਦੀਆਂ ਘਟਨਾਵਾਂ ਦੇ...

ਲੁਧਿਆਣਾ ‘ਚ ਫੀਡ ਫੈਕਟਰੀ ‘ਚ ਲੱਗੀ ਅੱਗ: ਇਲਾਕੇ ‘ਚ ਮਚੀ ਹਫੜਾ-ਦਫੜੀ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਲੁਧਿਆਣਾ ਦੇ ਬਹਾਦਰ ਕੇ ਰੋਡ ‘ਤੇ ਪਸ਼ੂਆਂ ਦੀ ਖਲ ਬਣਾਉਣ ਵਾਲੀ ਇੱਕ ਫੈਕਟਰੀ ਦੇ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ...

ਗੁਰਵਿੰਦਰ ਕਤਲ ਮਾਮਲੇ ‘ਚ ਪੁਲਿਸ ਨੇ ਤੀਜੇ ਮੁਲਜ਼ਮ ਨੂੰ ਵੀ ਕੀਤਾ ਕਾਬੂ, ਵਾਰਦਾਤ ਸਮੇਂ ਵਰਤੀ ਕਾਰ ਵੀ ਕੀਤੀ ਬਰਾਮਦ

ਫਰੀਦਕੋਟ ਵਿਚ ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਵੱਲੋਂ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਪਤੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ...

KYC ਨਹੀਂ ਹੋਣ ‘ਤੇ ਮੁਫ਼ਤ ਰਾਸ਼ਨ ਯੋਜਨਾ ‘ਚੋਂ ਕੱਟੇ ਗਏ 2.90 ਲੱਖ ਪੰਜਾਬੀਆਂ ਦੇ ਨਾਂਅ, ਕੇਂਦਰ ਨੇ ਸੰਸਦ ‘ਚ ਦਿੱਤੀ ਜਾਣਕਾਰੀ

ਆਮ ਲੋਕਾਂ ਨਾਲ ਜੁੜੀ ਹੋਈ ਵੱਡੀ ਸਾਹਮਣੇ ਆ ਰਹੀ ਹੈ। ਮੁਫ਼ਤ ਰਾਸ਼ਨ ਯੋਜਨਾ ‘ਚੋਂ 2.90 ਲੱਖ ਪੰਜਾਬੀਆਂ ਦੇ ਨਾਂਅ ਕੱਟੇ ਗਏ ਹਨ ਤੇ ਹੁਣ 2 ਲੱਖ 90...

ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਵੱਖ-ਵੱਖ ਕਤਲ ਦੇ ਮਾਮਲਿਆਂ ‘ਚ 6 ਵਿਅਕਤੀ ਕੀਤੇ ਗ੍ਰਿਫ਼ਤਾਰ

ਬਠਿੰਡਾ ਪੁਲਿਸ ਨੇ 2 ਵੱਖ-ਵੱਖ ਕਤਲ ਦੇ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਵੱਡੀ ਸਫਾਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਤਲ ਦੇ ਮਾਮਲੇ ਵਿੱਚ...

ਭਾਰਤ-ਪਾਕਿ ਸਰਹੱਦ ‘ਤੇ BSF ਅਤੇ ANTF ਨੂੰ ਮਿਲੀ ਸਫਲਤਾ, 8 ਪੈਕੇਟ ਹੈਰੋਇਨ ਸਣੇ ਦਬੋਚੇ 2 ਨਸ਼ਾ ਤਸਕਰ

ਅੰਮ੍ਰਿਤਸਰ ਵਿਚ ਭਾਰਤ-ਪਾਕਿ ਸਰਹੱਦ ‘ਤੇ BSF ਅਤੇ ANTF ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਸੁਰੱਖਿਆ ਬਲਾਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...

ADGP ਵਾਈ. ਪੂਰਨ ਕੁਮਾਰ ਮਾਮਲਾ : ਚੰਡੀਗੜ੍ਹ ਪੁਲਿਸ ਤੇ SIT ਨੇ ਹਰਿਆਣਾ ਦੇ ਮੁੱਖ ਸਕੱਤਰ ਤੋਂ ਕੀਤੀ ਪੁੱਛਗਿੱਛ

ਮਰਹੂਮ ਹਰਿਆਣਾ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਦੀ ਚੰਡੀਗੜ੍ਹ ਪੁਲਿਸ SIT ਦੀ ਜਾਂਚ ਜਾਰੀ ਹੈ। SIT ਨੇ ਹੁਣ ਆਈਪੀਐਸ...

ਪੰਜਾਬ ‘ਚ ਅੱਜ ਕਿਸਾਨ ਦੁਪਿਹਰ 1 ਤੋਂ 3 ਵਜੇ ਤੱਕ ਰੇਲਵੇ ਟਰੈਕ ਕਰਨਗੇ ਜਾਮ, ਮੰਗਾਂ ਨੂੰ ਲੈ ਕੇ ਕਰਨਗੇ ਪ੍ਰਦਰਸ਼ਨ

ਜੇਕਰ ਤੁਸੀਂ ਵੀ ਅੱਜ ਰੇਲ ਰਾਹੀਂ ਕਿਤੇ ਜਾ ਰਹੇ ਹੋ ਤਾਂ ਇਹ ਖਬਰ ਖਾਸ ਤੁਹਾਡੇ ਲਈ ਹੈ ਤਾਂ ਜੋ ਤੁਹਾਨੂੰ ਖੁਜਲ ਨਾ ਹੋਣਾ ਪਵੇ। ਅੱਜ ਰੇਲਵੇ...

ਗੰਗ ਨਹਿਰ ਸ਼ਤਾਬਦੀ ਸਮਾਗਮ ਵਿਵਾਦ ਮਗਰੋਂ ਹੋਇਆ ਰੱਦ, ਪੰਜਾਬ ਆਏ ਕੇਂਦਰੀ ਮੰਤਰੀ ਨੂੰ ਏਅਰਪੋਰਟ ਤੋਂ ਪਰਤਣਾ ਪਿਆ ਵਾਪਸ

ਭਾਜਪਾ ਵੱਲੋਂ ਕਰਵਾਏ ਜਾ ਰਹੇ ਸਮਾਗਮ ਨੂੰ ਲੈ ਕੇ ਵਿਵਾਦ ਹੋ ਗਿਆ ਤੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਪੰਜਾਬ ਆਏ ਕੇਂਦਰੀ ਮੰਤਰੀ ਨੂੰ ਏਅਰਪੋਰਟ...

ਪੰਜਾਬ ਪੁਲਿਸ ਦੀ ਕਥਿਤ ਆਡੀਓ ਕਲਿੱਪ ‘ਤੇ ਚੋਣ ਕਮਿਸ਼ਨ ਨੇ ਲਿਆ ਨੋਟਿਸ, ਪੰਜਾਬ ਦੇ DGP ਤੋਂ ਮੰਗੀ ਰਿਪੋਰਟ

ਪੰਜਾਬ ਪੁਲਿਸ ਦੀ ਕਥਿਤ Audio ਕਲਿੱਪ ਮਾਮਲੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਤੇ ਚੋਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਹੈ। ਚੋਣ...

ਪੰਜਾਬ ‘ਚ ਠੰਡ ਦਾ ਕਹਿਰ, 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਠੰਡੀ ਹਵਾਵਾਂ ਕਰਕੇ ਘਟ ਰਿਹਾ ਤਾਪਮਾਨ

ਪੰਜਾਬ ਤੇ ਚੰਡੀਗੜ੍ਹ ਵਿਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਦੋਵਾਂ ਸੂਬਿਆਂ ਵਿਚ ਸੀਤ ਲਹਿਰ ਚੱਲ ਰਹੀ ਹੈ। ਸਵੇਰੇ ਤੇ ਸ਼ਾਮ ਠੰਡ ਬਹੁਤ ਜ਼ਿਆਦਾ ਵਧ...

CM ਮਾਨ ਦੇ ਜਾਪਾਨ ਦੌਰੇ ਦਾ ਤੀਜਾ ਦਿਨ, ਪੰਜਾਬ ‘ਚ 900 ਕਰੋੜ ਦੇ ਨਿਵੇਸ਼ ਦਾ ਰਾਹ ਖੁੱਲ੍ਹਿਆ

ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਦਸ ਦਿਨ ਦੇ ਟੂਰ ‘ਤੇ ਆਪਣੀ ਟੀਮ ਦੇ ਨਾਲ ਜਾਪਾਨ ਗਏ ਹਨ। ਦੌਰੇ ਦੇ ਤੀਜੇ ਦਿਨ...

ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌਤ, 10 ਤਰੀਕ ਨੂੰ ਪਹਿਲੀ ਵਾਰ ਪੁੱਤ ਨੂੰ ਲੈ ਕੇ ਆਉਣਾ ਸੀ ਪੰਜਾਬ

ਇੰਗਲੈਂਡ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ 10 ਦਸੰਬਰ...

ਵਰਿੰਦਰ ਸਿੰਘ ਦੀ ਕੁੱਟਮਾਰ ਦਾ ਮਾਮਲਾ, ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਜਨਾਲਾ ਅਦਾਲਤ ‘ਚ ਹੋਈ ਪੇਸ਼ੀ

ਅੰਮ੍ਰਿਤਸਰ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਦੋ ਕਰੀਬੀਆਂ ਪੱਪਲਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਰਾਊਕੇ ਨੂੰ...

ਨਸ਼ੇ ‘ਚ ਟੱਲੀ ASI ਦਾ ਕਾਰਾ, ਬੇਕਾਬੂ ਸੜਕ ‘ਤੇ ਦੌੜਾਈ ਕਾਰ, 10 ਗੱਡੀਆਂ ਨੂੰ ਮਾਰੀ ਟੱਕਰ

ਨਸ਼ੇ ਵਿਚ ਟੱਲੀ ਚੰਡੀਗੜ੍ਹ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੇ ਵਨ ਵੇ ਰੋਡ ‘ਤੇ ਗਲਤ ਸਾਈਡ ਕਾਰ ਵਾੜ ਦਿੱਤੀ। ਇਸ ਮਰੋਂ ਉਹ...

ਚੱਲਦੀ AC ਬੱਸ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀਆਂ ਸਵਾਰੀਆਂ, Bus ਸੜ ਕੇ ਸੁਆਹ

ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਇੱਕ ਸਲੀਪਰ ਬੱਸ ਇੱਕ ਵੱਡੇ ਹਾਦਸੇ ਤੋਂ ਵਾਲ-ਵਾਲ ਬਚ ਗਈ। ਚੰਨੋਂ ਪਿੰਡ ਤੋਂ ਪਹਿਲਾਂ...

ਕੰਗਨਾ ਰਣੌਤ ਮਾਣਹਾਨੀ ਕੇਸ, ਬਠਿੰਡਾ ਕੋਰਟ ‘ਚ ਹੋਈ ਸੁਣਵਾਈ, ਬੇਬੇ ਮਹਿੰਦਰ ਕੌਰ ਪਹੁੰਚੀ ਅਦਾਲਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਵੀਰਵਾਰ...

ਗੁਰੂਹਰਸਹਾਏ ਦੇ ਪਿੰਡ ਮੋਹਣਕੇ ਉਤਾੜ ‘ਚ ਨਸ਼ੇੜੀ ਪੁੱਤ ਦਾ ਸ਼ਰਮਨਾਕ ਕਾਰਾ, ਆਪਣੀ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਗੁਰੂਹਰਸਹਾਏ ਦੇ ਪਿੰਡ ਮੋਹਣਕੇ ਤੋਂ ਦਿਲ ਨੂੰ ਝਿੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਨਸ਼ੇੜੀ ਪੁੱਤ ਵੱਲੋਂ ਆਪਣੀ ਮਾਂ ਦੇ ਸਾਹ...

ਪੰਜਾਬ ਪੁਲਿਸ ਦੀ ਵਾਇਰਲ Audio ‘ਤੇ SSP ਪਟਿਆਲਾ ਦਾ ਬਿਆਨ-‘ਆਡੀਓ ਨੂੰ ਦੱਸਿਆ AI ਜਨਰੇਟਿਡ’

ਪੰਜਾਬ ਪੁਲਿਸ ਦੀ ਵਾਇਰਲ ਹੋ ਰਹੀ ਕਥਿਤ ਆਡੀਓ ‘ਤੇ ਪਟਿਆਲਾ ਦੇ SSP ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਇਹ ਆਡੀਓ AI ਜਨਰੇਟਿਡ...

ਪਾਨੀਪਤ ਤੋਂ ਰੂਹ ਕੰਬਾਊਂ ਮਾਮਲਾ ਆਇਆ ਸਾਹਮਣੇ, ਸਨਕੀ ਔਰਤ ਨੇ ਆਪਣੇ ਬੱਚੇ ਸਣੇ 3 ਜਵਾਕਾਂ ਨੂੰ ਉਤਾਰਿਆ ਮੌਤ ਦੇ ਘਾਟ

ਹਰਿਆਣਾ ਦੇ ਪਾਨੀਪਤ ਤੋਂ ਰੂਹ ਕੰਬਾਊਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸਨਕੀ ਔਰਤ ਵੱਲੋਂ ਆਪਣੇ ਹੀ ਬੱਚੇ ਸਣੇ 3 ਜਵਾਕਾਂ ਨੂੰ ਮੌਤ ਦੇ ਘਾਟ...

ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਅਦਾਲਤ ਵੱਲੋਂ ਨਹੀਂ ਦਿੱਤੀ ਗਈ ਰਾਹਤ

ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ ਪਰ ਅਦਾਲਤ ਵੱਲੋਂ ਮਜੀਠੀਆ ਨੰ ਕੋਈ...

ਗੰਨ ਕਲਚਰ ‘ਤੇ ਐਕਸ਼ਨ ਦੀ ਤਿਆਰੀ ‘ਚ ਪੰਜਾਬ ਪੁਲਿਸ, 7000 ਲਾਇਸੈਂਸ ਰੱਦ ਕਰਨ ਦੀ ਕੀਤੀ ਸਿਫਾਰਿਸ਼

ਪੰਜਾਬ ਪੁਲਿਸ ਵੱਲੋਂ ਗਨ ਕਲਚਰ ‘ਤੇ ਐਕਸ਼ਨ ਦੀ ਤਿਆਰੀ ਕਰ ਲਈ ਗਈ ਹੈ। 7000 ਲਾਇਸੈਂਸ ਰੱਦ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਵਿਸ਼ੇਸ਼ ਡੀਜੀਪੀ...

ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਅੱਜ, ਆ ਸਕਦਾ ਹੈ ਵੱਡਾ ਫੈਸਲਾ

ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਵੇਗੀ ਤੇ ਪਟੀਸ਼ਨ ‘ਤੇ ਵੱਡਾ ਫੈਸਲਾ...

CBI ਨੇ ਸਸਪੈਂਡਡ DIG ਭੁੱਲਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ, ਜਲਦੀ ਹੀ ਦੋਸ਼ ਕੀਤੇ ਜਾਣਗੇ ਤੈਅ

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ ਰਿਸ਼ਵਤ ਮਾਮਲੇ ਵਿਚ ਸੀਬੀਆਈ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਮਾਮਲੇ ਵਿਚ ਵਿਚੌਲੀਆ...

ਖਾਲਸਾ ਸਾਜਨਾ ਦਿਵਸ ‘ਤੇ ਪਾਕਿਸਤਾਨ ਯਾਤਰਾ ਦੀ ਤਿਆਰੀ, ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਮੌਕੇ ‘ਤੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ...

‘ਬੰਦਿਆਂ ਵਾਂਗੂੰ ਕੰਮ ਕਰੋ…’, ਨਵੇਂ SDM ਨੇ ਦਫਤਰਾਂ ‘ਚ ਮਾਰਿਆ ਛਾਪਾ, ਕਰਮਚਾਰੀਆਂ ਨੂੰ ਪਾਈ ਝਾੜ

ਲਹਿਰਾਗਾਗਾ ਦੇ ਦਫਤਰਾਂ ਵਿਚ ਉਸ ਵੇਲੇ ਅਚਾਨਕ ਹਫੜਾ-ਦਫੜੀ ਮਚ ਗਈ ਜਦੋਂ ਨਵੇਂ SDM ਨੇ ਦਫਤਰਾਂ ‘ਚ ਅਚਾਨਕ ਛਾਪਾ ਮਾਰ ਦਿੱਤਾ। ਇਸ ਦੌਰਾਨ...

ਸੜਕ ਕ੍ਰਾਸ ਕਰਦੇ ਬੱਚੇ ਨੂੰ ਬਾਈਕ ਨੇ ਮਾਰੀ ਟੱਕਰ, ਬੱਸ ਕੰਡਕਟਰ ਦੀ ਲਾਪਰਵਾਹੀ ਕਾਰਨ ਵਾਪਰਿਆ ਹਾਦਸਾ

ਪਟਿਆਲਾ ਵਿੱਚ ਇੱਕ 6 ਸਾਲਾ ਯੂਕੇਜੀ ਦੇ ਬੱਚੇ ਨੂੰ ਸਕੂਲ ਬੱਸ ਤੋਂ ਉਤਰਦੇ ਸਮੇਂ ਇੱਕ ਤੇਜ਼ ਰਫ਼ਤਾਰ ਬਾਈਕ ਨੇ ਟੱਕਰ ਮਾਰ ਦਿੱਤੀ। ਹਾਦਸਾ ਬੱਸ...

ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਐਲਾਨੇ ਅਕਾਲੀ ਦਲ ਦੇ ਉਮੀਦਵਾਰ ਦੇ ਘਰ ਰੇਡ! ਛੱਤ ਤੋਂ ਛਾਲ ਮਾਰ ਹੋਇਆ ਫਰਾਰ

ਸਮਾਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਐਲਾਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਪੁਲਿਸ ਵੱਲੋਂ ਰੇਡ...

ਜਲੰਧਰ ‘ਚ ਕੁੜੀ ਦਾ ਕਤਲ ਮਾਮਲਾ, ਪੁਲਿਸ ਨੂੰ ਮਿਲੇ ਸਬੂਤ, ਅਦਾਲਤ ਨੇ ਵਧਾਇਆ ਦੋਸ਼ੀ ਦਾ ਰਿਮਾਂਡ

ਜਲੰਧਰ ਵਿੱਚ 13 ਸਾਲਾ ਕੁੜੀ ਦੇ ਕਤਲ ਮਾਮਲੇ ਵਿਚ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਨੌਂ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ...

ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, ਪਾਕਿਸਤਾਨ ਨਾਲ ਜੁੜੇ ਤਾਰ!

ਕਾਊਂਟਰ ਇੰਟੈਲੀਜੈਂਸ ਬਠਿੰਡਾ ਤੇ ਗੁਰਦਾਸਪੁਰ ਪੁਲਿਸ ਦੀ ਸਾਂਝੀ ਕਾਰਵਾਈ ਦੇ ਅਧੀਨ ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁੱਖ ਦੋਸ਼ੀ ਪੁਲਿਸ...

ਲੋਕ ਸਭਾ ‘ਚ ਗੂੰਜਿਆ ਚੰਡੀਗੜ੍ਹ ਦਾ ਮੁੱਦਾ, MP ਮਨੀਸ਼ ਤਿਵਾੜੀ ਨੇ ਚੁੱਕੀਆਂ 5 ਮੰਗਾਂ

ਚੰਡੀਗੜ੍ਹ ਦੇ ਪੰਜ ਮੁੱਖ ਮੁੱਦੇ ਜੋ ਸਾਲਾਂ ਤੋਂ ਲਟਕ ਰਹੇ ਸਨ, ਅੱਜ ਲੋਕ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏ ਗਏ। ਸੰਸਦ ਮੈਂਬਰ ਮਨੀਸ਼...

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਤੈਅ, ਬਠਿੰਡਾ ਕੋਰਟ ਨੇ ਚਾਰਜ ਕੀਤੇ ਫਰੇਮ

ਪੰਜਾਬ ਦੀ ਬਠਿੰਡਾ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ...

ਆਮ ਆਦਮੀ ਪਾਰਟੀ ਪੰਜਾਬ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ। ਭਾਜਪਾ ਤੋਂ ਬਾਅਦ, ਆਮ ਆਦਮੀ...

ਲੁਧਿਆਣਾ ‘ਚ ਚੋਰਾਂ ਨੇ ਮ੍ਰਿਤਕ ਦੇਹਾਂ ਤੋਂ ਚੋਰੀ ਕੀਤੇ ਗਹਿਣੇ-ਕੈਸ਼, ਧੀ ਦੀ ਡੋਲੀ ਤੋਰ ਕੇ ਪਰਤਦੇ ਸਮੇਂ ਮਾਂ-ਪਿਓ ਤੇ ਚਾਚੀ ਦੀ ਹੋਈ ਸੀ ਮੌਤ

ਪੰਜਾਬ ਦੇ ਲੁਧਿਆਣਾ ਤੋਂ ਚੋਰਾਂ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਚੋਰ ਮ੍ਰਿਤਕ ਦੇਹਾਂ ਤੋਂ ਸੋਨੇ ਦੇ ਕੀਮਤੀ ਗਹਿਣੇ ਦੇ ਕੈਸ਼ ਚੋਰੀ ਕਰਕੇ...

ਫਿਰੋਜ਼ਪੁਰ ‘ਚ ਸਵਾਰੀਆਂ ਨਾਲ ਭਰੀ ਬੱਸ ‘ਤੇ ਫਾਇਰਿੰਗ, ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ, ਕੰਡਕਟਰ ਜ਼ਖਮੀ

ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਫਿਰੋਜ਼ਪੁਰ...

ਭਾਖੜਾ ਡੈਮ ਨੂੰ ਲੈ ਕੇ ਵੱਡਾ ਫ਼ੈਸਲਾ, 71 ਸਾਲਾਂ ਬਾਅਦ ਗੋਬਿੰਦ ਸਾਗਰ ਝੀਲ ਦੀ ਕੀਤੀ ਜਾਵੇਗੀ ਡੀਸਲਿਟਿੰਗ

ਕੇਂਦਰ ਸਰਕਾਰ ਨੇ 71 ਸਾਲਾਂ ਬਾਅਦ, ਵਿਸ਼ਵ ਪ੍ਰਸਿੱਧ ਭਾਖੜਾ ਡੈਮ ਦੇ ਪਿੱਛੇ ਸਥਿਤ ਗੋਬਿੰਦ ਸਾਗਰ ਝੀਲ ਦੀ ਗਾਰ ਕੱਢਣ ਦੀ ਯੋਜਨਾ ‘ਤੇ ਸਹਿਮਤੀ...

BBMB ਨੇ ਰਵਨੀਤ ਬਿੱਟੂ ਨੂੰ ਦਿੱਤਾ ਵੱਡਾ ਝਟਕਾ ! ਨੰਗਲ ‘ਚ ਦੋ ਕੋਠੀਆਂ ਨੂੰ ਲੈ ਕੇ ਭੇਜਿਆ ਨੋਟਿਸ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਵੱਡਾ ਝਟਕਾ ਦਿੱਤਾ ਹੈ। ਬੀਬੀਐਮਬੀ ਵੱਲੋਂ ਰਵਨੀਤ...

ਡੇਰਾਬੱਸੀ ਦੇ BDPO ਨੂੰ ਕਾਰਨ ਦੱਸੋ ਨੋਟਿਸ ਜਾਰੀ, ਦਫ਼ਤਰ ‘ਚੋਂ ਸੀ ਗੈਰ-ਹਾਜ਼ਰ; ਪੰਜਾਬ ਚੋਣ ਕਮਿਸ਼ਨ ਨੇ ਮੰਗਿਆ ਜਵਾਬ

ਡੇਰਾਬੱਸੀ ਦੇ ਬੀਡੀਪੀਓ ਬਲਜੀਤ ਸਿੰਘ ਸੋਹੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦਫ਼ਤਰ ਵਿੱਚੋਂ ਬੀਡੀਪੀਓ ਦੇ ਗੈਰ-ਹਾਜ਼ਰ ਰਹਿਣ...

ਆਮ ਆਦਮੀ ਪਾਰਟੀ ਪੰਜਾਬ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ। ਭਾਜਪਾ ਤੋਂ ਬਾਅਦ, ਆਮ ਆਦਮੀ...