Jul 09

SYL ਦੇ ਮੁੱਦੇ ‘ਤੇ ਦਿੱਲੀ ‘ਚ ਮੀਟਿੰਗ ਅੱਜ, ਪੰਜਾਬ ਤੇ ਹਰਿਆਣਾ ਦੀ ਕੇਂਦਰ ਸਰਕਾਰ ਨਾਲ ਹੋਵੇਗੀ ਬੈਠਕ

ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ।...

ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਠੇਕਾ ਮੁਲਾਜ਼ਮਾਂ ਵੱਲੋਂ 3 ਦਿਨਾਂ ਦੀ ਹੜਤਾਲ ਦਾ ਐਲਾਨ

ਪੰਜਾਬ ਵਿੱਚ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਕੁਝ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਪੰਜਾਬ ਰੋਡਵੇਜ਼ ਅਤੇ...

‘ਆਪ’ ਨੇ ਕੀਤੀਆਂ 2 ਅਹਿਮ ਨਿਯੁਕਤੀਆਂ, ਇਨ੍ਹਾਂ ਆਗੂਆਂ ਨੂੰ ਲਾਇਆ ਹਲਕਾ ਇੰਚਾਰਜ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਸਿਲਸਿਲੇ ਵਿੱਚ ਅੱਜ ਪੰਜਾਬ ਸਰਕਾਰ ਨੇ ਦੋ ਹੋਰ ਆਗੂਆਂ...

ਸੰਜੇ ਵਰਮਾ ਦਾ ਕਤਲ ਕਰਨ ਵਾਲੇ ਪੁਲਿਸ ਐਨਕਾਊਂਟਰ ‘ਚ ਢੇਰ, ਮੁਲਾਜ਼ਮ ਨੂੰ ਵੀ ਲੱਗੀ ਗੋਲੀ

ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਾਰੋਬਾਰੀ...

ਵੱਡੀ ਲਾਪਰਵਾਹੀ, 52 ਸੀਟਾਂ ਵਾਲੀ ਬੱਸ ‘ਚ 81 ਬੱਚੇ! ਪੁਲਿਸ ਵਾਲੇ ਨੇ ਰੋਕੀ ਤਾਂ ਹੋਇਆ ਹੰਗਾਮਾ

ਹੁਸ਼ਿਆਰਪੁਰ ਵਿੱਚ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਓਵਰਲੋਡਿੰਗ ਅਤੇ ਤੇਜ਼ ਰਫ਼ਤਾਰ ਕਾਰਨ ਇੱਕ ਨਿੱਜੀ ਬੱਸ...

‘ਫਿਲਮ ਰਿਲੀਜ਼ ਨਾ ਹੋਵੇ, PAK ਟੀਮ ਖੇਡਣ ਆਊ ਉਹ ਠੀਕ ਏ…’, ਦਿਲਜੀਤ ਦੋਸਾਂਝ ਦੇ ਹੱਕ ‘ਚ ਬੋਲੇ CM ਮਾਨ

ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੂੰ ਫਿਲਮ ‘ਸਰਦਾਰਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਲਈ...

ਹਰਦੀਪ ਸਿੰਘ ਬਰਾੜ ਨੂੰ ਮਿਲੀ ਵੱਡੀ ਜ਼ਿੰਮੇਵਾਰੀ, BMW ਇੰਡੀਆ ਗਰੁੱਪ ਦੇ ਬਣੇ ਨਵੇਂ ਪ੍ਰਧਾਨ ਤੇ CEO

BMW ਗਰੁੱਪ ਇੰਡੀਆ ਨੇ ਹਰਦੀਪ ਸਿੰਘ ਬਰਾੜ ਨੂੰ ਨਵਾਂ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਨਿਯੁਕਤ ਕੀਤਾ ਹੈ। ਉਹ 1 ਸਤੰਬਰ ਤੋਂ ਅਹੁਦਾ...

SAD ਨੇ ਮਜੀਠੀਆ ਸਣੇ 15 ਆਗੂਆਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ, ਸੁਖਬੀਰ ਬਾਦਲ ਵੱਲੋਂ ਲਿਸਟ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਸੂਚੀ ਜਾਰੀ...

ਕੱਪੜਾ ਵਪਾਰੀ ਸੰਜੇ ਵਰਮਾ ਕਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਬਦਮਾਸ਼ ਕੀਤੇ ਕਾਬੂ

ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਕਤਲ ਕੇਸ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।...

ਡਾ. ਅਨਿਲ ਕੰਬੋਜ ‘ਤੇ ਹੋਏ ਹਮਲੇ ਦਾ ਮਾਮਲਾ, ਮੋਗਾ ਪੁਲਿਸ ਨੇ ਇੱਕ ਕੁੜੀ ਨੂੰ ਕੀਤਾ ਗ੍ਰਿਫ਼ਤਾਰ

ਮੋਗਾ ਦੇ ਕੋਟ ਇਸੇ ਖਾਂ ਵਿਖੇ ਡਾਕਟਰ ਅਨਿਲ ਕੰਬੋਜ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁਕੀ ਹੈ। ਇਸ...

CM ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਕੀਤੀ ਸ਼ੁਰੂਆਤ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁ. ਤੱਕ ਦਾ ਮੁਫ਼ਤ ਇਲਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ...

ਫਰੀਦਕੋਟ : ਘਰ ‘ਚ ਵਿਅਕਤੀ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਕੱਲ੍ਹ ਇੱਕ ਵਿਅਕਤੀ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ ਸੀ ਜਿਸ ਤੋਂ...

5 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਕੁੜੀ ਦੇ ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ

ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨਵ-ਵਿਆਹੀ ਕੁੜੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਕੁੜੀ ਦੇ ਵਿਆਹ ਨੂੰ 5...

ਪਿੰਡ ਸੈਦੂਪੁਰ ‘ਚ ਸਾਬਕਾ ਅਕਾਲੀ ਸਰਪੰਚ ਦਾ ਕਤਲ, ਗੁਆਂਢੀ ਨੇ ਪੁਰਾਣੀ ਰੰਜਿਸ਼ ਕਰਕੇ ਮਾਰੀ ਗੋਲੀ

ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਜੇ ਇਹ ਮਾਮਲਾ ਸੁਲਝਿਆ ਵੀ ਨਹੀਂ...

ਸ਼ਾਹਕੋਟ ਥਾਣੇ ‘ਚੋਂ ਕਬੱਡੀ ਖਿਡਾਰੀ ਦੀ ਦੇ/ਹ ਬਰਾਮਦ, 3 ਦਿਨਾਂ ਤੋਂ ਉੱਪਰਲੇ ਕਮਰੇ ‘ਚ ਪਈ ਸੀ ਲਾ/ਸ਼

ਜਲੰਧਰ ਦੇ ਸ਼ਾਹਕੋਟ ਥਾਣੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਥਾਣੇ ਦੇ ਉੱਪਰਲੇ ਹਿੱਸੇ ਵਿੱਚ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ...

ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਓਰੇਂਜ ਅਲਰਟ

ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਭਰ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 4 ਜ਼ਿਲ੍ਹੇ ਅਜਿਹੇ ਹਨ ਜਿਥੇ ਭਾਰੀ ਤੋਂ...

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, ਨਾਮੀ ਗੈਂਗ ਦਾ ਸੰਚਾਲਕ ਕੀਤਾ ਕਾਬੂ

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਬਦਮਾਸ਼ਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਨਾਮੀ ਗੈਂਗ ਦੁਆਰਾ ਰਚੀ...

ਮਜੀਠੀਆ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਵਕੀਲਾਂ ਨੇ ਮੰਗਿਆ 3 ਹਫ਼ਤੇ ਦਾ ਸਮਾਂ, ਅਗਲੀ ਸੁਣਵਾਈ 29 ਜੁਲਾਈ ਨੂੰ

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿਚ ਸੋਧ ਲਈ 3 ਹਫਤਿਆਂ ਦਾ ਸਮਾਂ...

ਪੱਟੀ ਦੇ ਗੁਰਸਾਹਿਬ ਸਿੰਘ ਨੇ ਵਧਾਇਆ ਮਾਣ, ਅਮਰੀਕਾ ‘ਚ ਹੋਈਆਂ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ‘ਚ ਜਿੱਤਿਆ ਗੋਲਡ ਮੈਡਲ

ਅਮਰੀਕਾ ਵਿਚ ਹੋਈਆ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਦੇ ਹੋਏ ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਮਨਿਹਾਲਾ ਜੈ ਸਿੰਘ...

ASI ਦੇ ਨਵ-ਵਿਆਹੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, 15 ਜੁਲਾਈ ਨੂੰ ਅਮਨਦੀਪ ਨੇ ਇਟਲੀ ਜਾਣਾ ਸੀ ਵਾਪਸ

ਕਪੂਰਥਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਏਐੱਸਆਈ ਤੇ ਨਵ-ਵਿਆਹੇ ਪੁੱਤਰ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...

ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਪੁਲਿਸ ਨੇ ਕੀਤਾ ਡਿਟੇਨ, ਸੱਸ ਦੀ ਅੰਤਿਮ ਅਰਦਾਸ ਲਈ ਆਈ ਸੀ ਪੰਜਾਬ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਉਰਫ ਲਵਜੀਤ ਕੌਰ ਨੂੰ ਪੁਲਿਸ ਨੇ ਡਿਟੇਨ ਕੀਤਾ ਹੈ।...

ਤਰਨਤਾਰਨ : ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਪਿਉ-ਪੁੱਤਰ ਦੇ ਮੁੱਕੇ ਸਾਹ, ਤਿੰਨ ਜ਼ਖ਼ਮੀ

ਸੋਮਵਾਰ ਰਾਤ 8 ਵਜੇ ਦੇ ਕਰੀਬ ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਪਹੂਵਿੰਡ ਨਜ਼ਦੀਕ ਸੜਕ ‘ਤੇ ਤਬਾਹੀ ਦਾ ਕਹਿਰ ਉਸ ਵਕਤ ਦੇਖਣ ਨੂੰ...

ਹੈਦਰਾਬਾਦ ਤੋਂ ਮੋਹਾਲੀ ਪਹੁੰਚੀ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਸੀ ਧਮਕੀ, 277 ਲੋਕ ਸਨ ਸਵਾਰ

ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ‘ਤੇ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਬਾਅਦ ਹੜਕੰਪ ਮਚ...

SAD ਵੱਲੋਂ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ, ਜੋਧ ਸਿੰਘ ਸਮਰਾ ਤੇ ਹਰੀਸ਼ ਢਾਂਡਾ ਨੂੰ ਕੋਰ ਕਮੇਟੀ ‘ਚ ਕੀਤਾ ਗਿਆ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇ 33 ਜਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ ਕੀਤਾ ਹੈ। ਸੀਨੀਅਰ ਆਗੂ ਡਾ. ਦਲਜੀਤ ਚੀਮਾ ਨੇ ਇਸ ਦੀ ਸੂਚੀ ਜਾਰੀ ਕੀਤੀ ਹੈ।...

ਥਾਰ ਵਾਲੀ ਬੀਬੀ ਅਮਨਦੀਪ ਕੌਰ ਨੂੰ ਅਦਾਲਤ ਤੋਂ ਝਟਕਾ, ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਜੋਕਿ ਥਾਰ ਵਿਚ ਚਿੱਟੇ ਸਣੇ ਫੜੀ ਗਈ ਸੀ, ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ...

19 ਦਿਨਾਂ ਤੋਂ ਪਾਕਿ ‘ਚ ਫਸਿਆ ਕਿਸਾਨ ਅੰਮ੍ਰਿਤਪਾਲ, ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ

ਫਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਗਲਤੀ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਚਲਾ ਗਿਆ ਕਿਸਾਨ ਅੰਮ੍ਰਿਤਪਾਲ ਅਜੇ ਵੀ...

ਆਦਮਪੁਰ ਵਿਖੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਦੇਰ ਰਾਤ 3 ਬਦਮਾਸ਼ਾਂ ਨੇ ਦਿੱਤਾ ਘਟਨਾ ਨੂੰ ਅੰਜਾਮ

ਜਲੰਧਰ ਦੇ ਆਦਮਪੁਰ ਸ਼ਹਿਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਐਤਵਾਰ ਰਾਤ ਨੂੰ 12 ਵਜੇ ਦੇ ਕਰੀਬ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਘਰ ‘ਤੇ...

ਕੈਨੇਡਾ ਤੋਂ ਤਾਬੂਤ ‘ਚ ਬੰਦ ਹੋ ਕੇ ਆਇਆ ਨੌਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਪਿੰਡ ‘ਚ ਪਸਰਿਆ ਸੋਗ

ਕੈਨੇਡਾ ਤੋਂ ਇੱਕ ਵਾਰ ਫਿਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੰਗਰੂਰ ਦੇ ਮਾਲੇਰਕੋਟਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ।...

CM ਮਾਨ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਅੱਜ, ਪਤਨੀ ਡਾ. ਗੁਰਪ੍ਰੀਤ ਕੌਰ ਨੇ ਪਾਈ ਖੂਬਸੂਰਤ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਵਿਆਹ ਦੀ ਵਰ੍ਹੇਗੰਢ ਹੈ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਹੋਵੇਗਾ ਚੱਕਾ ਜਾਮ, 3 ਦਿਨਾਂ ਲਈ ਨਹੀਂ ਚੱਲਣਗੀਆਂ ਬੱਸਾਂ

ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਚੱਕਾ ਜਾਮ ਕੀਤਾ ਜਾਵੇਗਾ। 9, 10 ਤੇ 11 ਜੁਲਾਈ ਨੂੰ...

ਪੂਰੇ ਪੰਜਾਬ ‘ਚ ਅੱਜ ਮੀਂਹ ਦੇ ਆਸਾਰ, 10 ਜ਼ਿਲ੍ਹਾ ਵਿਚ ਓਰੇਂਜ ਅਲਰਟ ਜਾਰੀ, ਤਾਪਮਾਨ ਆਮ ਨਾਲੋਂ ਗਿਆ ਹੇਠਾਂ

ਪੰਜਾਬ ਵਿਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਪਏ ਮੀਂਹ ਦੇ ਬਾਅਦ ਤਾਪਮਾਨ ਸਾਧਾਰਨ ਤੋਂ ਹੇਠਾਂ ਚਲਾ ਗਿਆਹੈ।...

ਅਬੋਹਰ : ਦਿਨ-ਦਿਹਾੜੇ ਸ਼ੋਅਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ, 3 ਬਾਈਕ ਸਵਾਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਅਬੋਹਰ ਵਿਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਕੁੜਤਾ ਪਜਾਮਾ ਸ਼ੋਅਰੂਮ ਦੇ ਮਾਲਕ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ। ਸ਼ੋਅਰੂਮ...

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਮਾਪੇ ਬੱਚੇ ਨੂੰ ਛੱਡ ਗਏ ਇਕੱਲਾ, CCTV ‘ਚ ਦਿਖਿਆ ਪਰਿਵਾਰ

ਅੰਮ੍ਰਿਤਸਰ ਦੇ ਗੋਲਡਨ ਟੈਂਪਲ ਪਰਿਸਰ ਵਿਚ ਲਗਭਗ 7 ਸਾਲਦੇ ਮਾਸੂਮ ਬੱਚੇ ਨੂੰ ਉਨ੍ਹਾਂ ਦੇ ਪਰਿਵਾਰ ਵਾਲੇ ਇਕੱਲਾ ਛੱਡ ਕੇ ਚਲੇ ਗਏ। ਘਟਨਾ...

ਭਾਜਪਾ ਸਾਂਸਦ ਨਿਸ਼ੀਕਾਂਤ ਦੂਬੇ ਦਾ ਵੱਡਾ ਦਾਅਵਾ-‘ਆਪ੍ਰੇਸ਼ਨ ਬਲੂਸਟਾਰ ਵਿਚ ਸ਼ਾਮਲ ਸਨ ਬ੍ਰਿਟਿਸ਼ ਅਧਿਕਾਰੀ’

ਭਾਜਪਾ ਸਾਂਸਦ ਨਿਸ਼ੀਕਾਂਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਭਾਜਪਾ ਸਾਂਸਦ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ...

ਹੁਸ਼ਿਆਰਪੁਰ ਦੇ ਦਸੂਹਾ ‘ਚ ਪਲਟੀ ਸਵਾਰੀਆਂ ਨਾਲ ਭਰੀ ਬੱਸ, ਹਾਦਸੇ ‘ਚ 7 ਲੋਕਾਂ ਦੀ ਹੋਈ ਮੌਤ, ਕਈ ਫੱਟੜ

ਹੁਸ਼ਿਆਰਪੁਰ ਦੇ ਦਸੂਹਾ ਵਿਚ ਭਿਆਨਕ ਹਾਦਸਾ ਵਾਪਰਿਆ ਹੈ। ਸੜਕ ਦੇ ਵਿਚਕਾਰ ਸਵਾਰੀਆਂ ਨਾਲ ਭਰੀ ਬੱਸ ਹੋਈ ਬੱਸ ਪਲਟ ਗਈ ਹੈ ਤੇ ਹਾਦਸੇ ‘ਚ ਇਕ...

ਜਲੰਧਰ ਪੁਲਿਸ ਨੇ 2 ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, ਗੋਲੀ ਲੱਗਣ ਨਾਲ ਦੋਵੇਂ ਮੁਲਜ਼ਮ ਹੋਏ ਜ਼ਖਮੀ

ਜਲੰਧਰ ਵਿਚ ਦਿਹਾਤੀ ਪੁਲਿਸ ਵੱਲੋ ਅੱਜ ਸਵੇਰੇ-ਸਵੇਰੇ ਸ਼ਾਹਕੋਟ ਵਿਚ ਦੋ ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ। ਇਹ ਸਾਰੀ ਘਟਨਾ ਸ਼ਾਹਕੋਟ ਦੇ...

ਪੰਜਾਬ ‘ਚ ਮੁੜ ਦੌੜਣਗੀਆਂ ਬੈਲ ਗੱਡੀਆਂ, 3600 ਟੀਚਰਾਂ ਦੀ ਭਰਤੀ, ਮਾਨ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅੱਜ 2 ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ਵਿੱਚ ਸੀਜੀਸੀ...

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾਇਰਿੰਗ ਕਰਨ ਵਾਲੇ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਕੀਤਾ ਗ੍ਰਿਫਤਾਰ

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲ ਕੰਬੋਜ ‘ਤੇ ਹਮਲੇ ਕਰਨ ਵਾਲੇ 3 ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਤਿੰਨੋਂ...

‘ਪੰਜਾਬ ਸਾਡਾ ਭਰਾ ਹੈ ਤੇ ਸਾਡੀ ਮਦਦ ਕਰਦਾ ਹੈ’ SYL ਦੀ ਬੈਠਕ ਤੋਂ ਪਹਿਲਾਂ CM ਨਾਇਬ ਸੈਣੀ ਦਾ ਬਿਆਨ

SYL ਦੀ ਬੈਠਕ ਤੋਂ ਪਹਿਲਾਂ ਹਰਿਆਣਾ ਦੇ CM ਨਾਇਬ ਸੈਣੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਪੰਜਾਬ...

ਮੁਕੇਰੀਆਂ : ਟਰੱਕ ਯੂਨੀਅਨ ਦੇ ਪ੍ਰਧਾਨ ਦਾ ਕਤਲ, ਕੰਧ ਬਣਾਉਣ ਨੂੰ ਲੈ ਕੇ ਪਿਆ ਸੀ ਰੌਲਾ

ਹੁਸ਼ਿਆਰਪੁਰ ਦੇ ਮੁਕੇਰੀਆਂ ਤੋਂ ਟਰੱਕ ਯੂਨੀਅਨ ਦੇ ਵਿਚ ਰੌਲਾ ਪੈਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਇਨ੍ਹਾਂ ਸਭ ਤੇ ਦਰਮਿਆਨ ਟਰੱਕ ਯੂਨੀਅਨ ਦੇ...

ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਬਦਲਿਆ ਸਮਾਂ, ਸਵੇਰੇ 10.30 ਵਜੇ ਦੀ ਬਜਾਏ ਹੁਣ ਸ਼ਾਮ 6 ਵਜੇ ਹੋਵੇਗੀ ਬੈਠਕ

ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਿਲਾਂ ਇਹ ਮੀਟਿੰਗ ਸਵੇਰੇ 10.30 ਵਜੇ ਹੋਣੀ ਸੀ ਤੇ ਹੁਣ ਇਸ...

ਬੈਰਾਜ ਨਹਿਰ ਦੇ ਖੋਲ੍ਹੇ ਗਏ 2 ਫਲੱਡ ਗੇਟ,ਪੌਂਗ ਡੈਮ ‘ਚ ਵੀ ਵਧਿਆ ਪਾਣੀ, ਲੋਕਾਂ ਤੋਂ ਕੀਤੀ ਜਾ ਰਹੀ ਅਪੀਲ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਮੀਂਹ ਦੀ ਅਸਮਾਨਤਾ ਦੇਖਣ ਨੂੰ ਮਿਲ ਰਹੀ ਹੈ। ਕੁਝ ਖੇਤਰਾਂ ਵਿਚ ਸਾਧਾਰਨ ਤੋਂ ਘੱਟ ਮੀਂਹ ਕਾਰਨ ਸੁੱਕੇ...

ਹਿਮਾਚਲ ਦੇ ਕੁੱਲੂ ‘ਚ ਪਹਾੜ ਤੋਂ ਫਿਸਲ ਕੇ ਖੱਡ ‘ਚ ਡਿੱਗੀ ਕਾਰ, ਹਾਦਸੇ ‘ਚ 4 ਦੀ ਗਈ ਜਾਨ, ਇਕ ਜ਼ਖਮੀ

ਹਿਮਾਚਲ ਦੇ ਕੁੱਲੂ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਰੋਹਤਾਂਗ ਪਾਸ ਨੇੜੇ ਪਹਾੜ ਤੋਂ ਫਿਸਲ ਕੇ ਕਾਰ ਖੱਡ ‘ਚ ਜਾ ਡਿੱਗੀ। ਕਾਰ ਸੜਕ...

ਅਦਾਕਾਰਾ ਤਾਨਿਆ ਦੇ ਪਿਤਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੋਗਾ ਦੇ ਕੋਟ ਈਸੇ ਖਾਂ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ...

TNC ਦੇ ਪ੍ਰਾਣਾ ਪ੍ਰਾਜੈਕਟ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਮਨਾਇਆ ਅੰਤਰਰਾਸ਼ਟਰੀ ਸਹਿਕਾਰੀ ਦਿਵਸ

ਟੀਐਨਸੀ ਦੇ ਪ੍ਰਾਣਾ ਪ੍ਰਾਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਪਿੰਡ ਚੁਗਾਵਾਂ ਵਿਖੇ ਅੰਤਰਰਾਸ਼ਟਰੀ ਸਹਿਕਾਰੀ ਦਿਵਸ ਮੌਕੇ ਇਕ...

ਬਿਕਰਮ ਮਜੀਠੀਆ ਦੀ ਮੋਹਾਲੀ ਕੋਰਟ ‘ਚ ਹੋਈ ਪੇਸ਼ੀ, ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ...

ਅੱਜ ਤਰਨਤਾਰਨ ਜਾਣਗੇ CM ਮਾਨ ਤੇ ਕੇਜਰੀਵਾਲ, MLA ਡਾ. ਸੋਹਲ ਦੀ ਅੰਤਿਮ ਅਰਦਾਸ ‘ਚ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਤਰਨਤਾਰਨ ਦੇ ਦੌਰੇ ‘ਤੇ...

ਅੰਮ੍ਰਿਤਸਰ ਸਣੇ ਪੰਜਾਬ ‘ਚ ਸਵੇਰ ਤੋਂ ਕਈ ਥਾਵਾਂ ‘ਤੇ ਲਗਾਤਾਰ ਪੈ ਰਿਹਾ ਮੀਂਹ, ਜਾਰੀ ਹੋਇਆ ਅਲਰਟ

ਅੱਜ ਤੋਂ ਪੰਜਾਬ ਵਿੱਚ ਮੁੜ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਬੀਤੀ ਰਾਤ ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਬਾਰਿਸ਼...

ਮਜੀਠੀਆ ਦਾ ਰਿਮਾਂਡ ਅੱਜ ਖ਼ਤਮ, ਕੋਰਟ ‘ਚ ਪੇਸ਼ੀ ਤੋਂ ਪਹਿਲਾਂ ਵੱਡੇ ਅਕਾਲੀ ਆਗੂ ਨੂੰ ਕੀਤਾ ਗਿਆ ਡਿਟੇਨ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਏ ਅਹਿਮ ਫੈਸਲੇ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਹੋਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਇਹ...

CM ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਸੀਐੱਮ ਮਾਨ ਨੇ ਮਹਾਰਾਜਾ ਰਣਜੀਤ ਸਿੰਘ...

ਫਿਲੌਰ ‘ਚ ਸੱਪ ਨੇ ਮਹਿਲਾ ਨੂੰ ਮਾਰਿਆ ਡੰਗ, ਸਰੀਰ ‘ਚ ਜ਼ਹਿਰ ਫੈਲਣ ਕਾਰਨ ਗਈ ਜਾਨ

ਫਿਲੌਰ ‘ਚ ਇਕ ਪਰਿਵਾਰ ‘ਤੇ ਉਦੋਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਮਹਿਲਾ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ ਤੇ ਸਰੀਰ ‘ਚ ਜ਼ਹਿਰ ਫੈਲਣ...

ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਖਤਮ, ਤਖਤ ਸ਼੍ਰੀ ਪਟਨਾ ਸਾਹਿਬ ਦੇ ਮਸਲੇ ‘ਤੇ ਹੋਈ ਚਰਚਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਹੋਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਇਹ ਰਹੀ...

ਅੰਮ੍ਰਿਤਸਰ ਦੇ ਪਿੰਡ ਚੰਨਣਕੇ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਘਟਨਾ ਨੂੰ ਦਿੱਤਾ ਅੰਜਾਮ

ਅੰਮ੍ਰਿਤਸਰ ਦੇ ਪਿੰਡ ਚੰਨਣਕੇ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਗੁਰਦੁਆਰਾ ਸਾਹਿਬ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ...

10-11 ਜੁਲਾਈ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਬੇਅਬਦੀਆਂ ਨੂੰ ਰੋਕਣ ਲਈ ਬਣੇਗਾ ਵਿਸ਼ੇਸ਼ ਕਾਨੂੰਨ

ਪੰਜਾਬ ਸਰਕਾਰ 10 ਤੇ 11 ਜੁਲਾਈ 2025 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਸਕਦੀ ਹੈ। ਇਸ ਤੋਂ ਪਹਿਲਾਂ 7 ਜੁਲਾਈ ਨੂੰ ਸੋਮਵਾਰ ਦਿਨ ਸਵੇਰੇ 10.30 ਵਜੇ...

ਭੈਣ ਦੇ ਇਕਲੌਤੇ ਭਰਾ ਦੀ ਕੈਨੇਡਾ ‘ਚ ਅਚਾਨਕ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਰੋਜ਼ੀ ਰੋਟੀ ਦੀ ਭਾਲ ਲਈ ਕੈਨੇਡਾ ਗਏ ਬਰਨਾਲਾ ਦੇ ਗੁਰਸਿੱਖ ਅੰਮ੍ਰਿਤਧਾਰੀ ਗੁਰਸਿੱਖ 21 ਸਾਲਾਂ ਨੌਜਵਾਨ ਜਸ਼ਨਪ੍ਰੀਤ ਸਿੰਘ ਪੁੱਤਰ ਸਾਬਕਾ...

ਲੁਧਿਆਣਾ ਦੀ ਅਨੰਨਿਆ ਨੇ CUET-UG ‘ਚ ਦੇਸ਼ ਭਰ ‘ਚੋਂ ਕੀਤਾ ਟੌਪ, ਸਾਂਸਦ ਵੜਿੰਗ ਨੇ ਦਿੱਤੀ ਵਧਾਈ

ਲੁਧਿਆਣਾ ਦੀ ਅੰਨਨਿਆ ਜੈਨ ਨੇ ਦੇਸ਼ ਭਰ ਵਿਚ CUET-UG ‘ਚ ਟੌਪ ਕਰਕੇ ਨਾ ਸਿਰਫ ਆਪਣੇ ਮਾਪਿਆਂ ਦਾ ਸਗੋਂ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ।...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ, ਬੇਅਬਦੀਆਂ ਨੂੰ ਰੋਕਣ ਲਈ ਬਣ ਸਕਦੈ ਕਾਨੂੰਨ

ਉਥੇ ਹੀ SYL ਵਿਵਾਦ 1982 ਤੋਂ ਪੈਂਡਿੰਗ ਹੈ। ਕੇਂਦਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਨੂੰ ਹੱਲ ਕਰਨ ਲਈ 9 ਜੁਲਾਈ 2025 ਨੂੰ ਮੀਟਿੰਗ ਦਾ...

ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦਾ ਐਕਸ਼ਨ, 15000 ਰੁ. ਦੀ ਰਿਸ਼ਵਤ ਲੈਂਦਾ PSPCL ਦਾ ਜੇਈ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ...

ਲੁਧਿਆਣਾ : ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, 13 ਸਾਲਾ ਲੜਕੀ ਦੀ ਮੌਤ, 3 ਜ਼ਖਮੀ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਦੇ ਡਾ. ਅੰਬੇਡਕਰ ਨਗਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਸੁੱਤੇ ਪਏ ਪਰਿਵਾਰ ‘ਤੇ ਘਰ ਦੀ...

ਸੰਗਰੂਰ : ਸ਼ਾਤਿਰ ਘਰਵਾਲੀ ਨੇ ਆਸ਼ਿਕ ਤੋਂ ਕਰਵਾਇਆ ਪਤੀ ਦਾ ਕਤਲ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਸੰਗਰੂਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਪਤਨੀ ਨੇ ਕਿਸੇ ਨੂੰ ਪਤਾ ਤੱਕ...

ਮਾਮੂਲੀ ਤਕਰਾਰ ਨੇ ਚੱਲਦਿਆਂ ਪਤੀ-ਪਤਨੀ ਨੇ ਮੁਕਾਏ ਆਪਣੇ ਹੀ ਸਾਹ, 3 ਬੱਚਿਆਂ ਦੇ ਸਿਰ ਤੋਂ ਉਠਿਆ ਮਾਪਿਆਂ ਦਾ ਸਾਇਆ

ਨਾਭਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਾਮੂਲੀ ਤਕਰਾਰ ਨੇ ਘਰ ਉਜਾੜ ਦਿੱਤਾ ਤੇ ਪਤੀ ਪਤਨੀ ਨੇ ਖੁਦਕੁਸ਼ੀ ਕਰ ਲਈ ।...

ਪੰਜਾਬੀ ਅਦਾਕਾਰਾ ਤਾਨੀਆ ਦੇ ਡਾਕਟਰ ਪਿਤਾ ‘ਤੇ 2 ਅਣਪਛਾਤਿਆਂ ਨੇ ਕੀਤੀ ਫਾਇਰਿੰਗ, ਹੋਏ ਗੰਭੀਰ ਜ਼ਖਮੀ

ਮੋਗਾ ਦੇ ਕੋਟ ਈਸੇ ਖਾਂ ਵਿਖੇ ਮਰੀਜ਼ ਬਣ ਕੇ ਆਏ ਮੁੰਡਿਆਂ ਵੱਲੋਂ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਨਰਸਿੰਗ ਹੋਮ...

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੁਲਦੀਪ ਧਾਲੀਵਾਲ, ਕਿਹਾ-‘ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਜੱਦੋ-ਜਹਿਦ ਜਾਰੀ ਰੱਖਾਂਗਾ’

ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਅੱਜ ਕੁਲਦੀਪ ਸਿੰਘ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਤਸਤਕ ਹੋਏ। ਇਥੇ ਪੱਤਰਕਾਰਾਂ ਨਾਲ...

ਬਠਿੰਡਾ : ਛੇਵੀਂ ਪੜ੍ਹਦੇ ਲਾਪਤਾ ਸਟੂਡੈਂਟ ਦੀ CCTV ਆਈ ਸਾਹਮਣੇ, ਪੁਲਿਸ ਕਰ ਰਹੀ ਹੈ ਜਾਂਚ

ਬਠਿੰਡਾ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਛੇਵੀਂ ਜਮਾਤ ਦਾ ਵਿਦਿਆਰਥੀ ਵੰਸ਼ ਬੀਤੇ ਦਿਨ ਤੋਂ ਲਾਪਤਾ ਹੈ। ਬੱਚਾ ਕੱਲ੍ਹ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 9 ਮੁਲਜ਼ਮ ਕੀਤੇ ਕਾਬੂ, ਹੈਰੋਇਨ, ਹਥਿਆਰ ਸਣੇ 9.7 ਲੱਖ ਰੁ: ਡਰੱਗ ਮਨੀ ਰਿਕਵਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋ ਖੁਫੀਆ ਜਾਣਕਾਰੀ ਉੱਤੇ ਵੱਡੀ ਕਾਰਵਾਈ ਦੌਰਾਨ, ਇੱਕ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ...

ਫਰੀਦਕੋਟ ਦੇ DSP ਦੀ ਗ੍ਰਿਫ਼ਤਾਰੀ ਤੋਂ ਬਾਅਦ SSP ਡਾ. ਪ੍ਰਗਿਆ ਜੈਨ ਦਾ ਵੱਡਾ ਬਿਆਨ

ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਅੰਦਰ ਕ੍ਰਾਈਮ ਆਗੈਸਟ ਵੁਮੈਨ ਵਿਭਾਗ ਚ ਤਾਇਨਾਤ ਨੇ ਡੀਐਸਪੀ ਨੂੰ ਇੱਕ ਮਾਮਲੇ ਦੀ ਸ਼ਿਕਾਇਤ ਵਿੱਚ ਪੀੜਤ...

ਬਠਿੰਡਾ ‘ਚ ਛੇਵੀਂ ਜਮਾਤ ਦਾ ਵਿਦਿਆਰਥੀ ਬੀਤੇ ਕੱਲ੍ਹ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਬਠਿੰਡਾ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਛੇਵੀਂ ਜਮਾਤ ਦਾ ਵਿਦਿਆਰਥੀ ਵੰਸ਼ ਬੀਤੇ ਕੱਲ੍ਹ ਤੋਂ ਲਾਪਤਾ ਹੈ। ਬੱਚਾ...

ਅੰਮ੍ਰਿਤਸਰ ਥਾਣੇ ਦੇ ਬਾਹਰ ਹੋਈ ਫਾਇਰਿੰਗ, Ex-DSP ਨੇ ਪਤਨੀ-ਪੁੱਤ ਤੇ ਨੂੰਹ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ ਵਿੱਚ ਸੀਆਰਪੀਐਫ ਦੇ ਇੱਕ ਸੇਵਾਮੁਕਤ ਡੀਐਸਪੀ ਨੇ ਆਪਣੀ ਪਹਿਲੀ ਪਤਨੀ, ਪੁੱਤਰ ਅਤੇ ਨੂੰਹ ਨੂੰ ਗੋਲੀਆਂ ਮਾਰ ਦਿੱਤੀਆਂ। ਤਿੰਨਾਂ...

ਦਿਲਜੀਤ ਦੋਸਾਂਝ ਨੂੰ ਮਿਲੀ ਵੱਡੀ ਰਾਹਤ! Border-2 ਦੀ ਸ਼ੂਟਿੰਗ ‘ਤੇ ਲੱਗੀ ਪਾਬੰਦੀ ਤੋਂ ਹਟਿਆ ਬੈਨ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅੱਜਕਲ੍ਹ ਆਪਣੀਆਂ ਫਿਲਮਾਂ ਸਰਦਾਰ ਜੀ-3 ਅਤੇ ਬਾਰਡਰ-2 ਲਈ ਸੁਰਖੀਆਂ ਵਿੱਚ ਹੈ। ਭਾਰਤ ਵਿੱਚ...

ਪੰਜਾਬ ਕੈਬਨਿਟ ‘ਚ ਫੇਰਬਦਲ, ਮੰਤਰੀ ਤਰੁਨਪ੍ਰੀਤ ਸੌਂਦ ਤੋਂ ਵਾਪਸ ਲਏ ਮੰਤਰਾਲੇ, ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਇਹ ਵਿਭਾਗ

ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਵੱਡਾ ਬਦਲਾਅ ਕੀਤਾ ਹੈ ਅਤੇ ਮੰਤਰੀਆਂ ਨੂੰ ਨਵੇਂ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ...

ਪੰਜਾਬ ‘ਚ ਫਿਰ ਪਏਗਾ ਭਾਰੀ ਮੀਂਹ, 11 ਜ਼ਿਲ੍ਹਿਆਂ ‘ਚ ਅਲਰਟ, ਇਸ ਮਹੀਨੇ 198 ਫੀਸਦੀ ਵੱਧ ਵਰ੍ਹੇ ਬੱਦਲ

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੀਂਹ ਨੂੰ ਲੈ ਕੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ...

ਲੁਧਿਆਣਾ ‘ਚ 12ਵੀਂ ਦਾ ਵਿਦਿਆਰਥੀ ਲਾਪਤਾ, 12 ਦਿਨਾਂ ਤੋਂ ਨਹੀਂ ਪਰਤਿਆ ਘਰ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ਦੇ ਜਗਜੀਤ ਨਗਰ ਦਾ 12ਵੀਂ ਜਮਾਤ ਦਾ ਵਿਦਿਆਰਥੀ ਪਿਛਲੇ 12 ਦਿਨਾਂ ਤੋਂ ਲਾਪਤਾ ਹੈ। ਬਲੌਸਮ ਸਕੂਲ ਦਾ ਵਿਦਿਆਰਥੀ ਰੁਦਰ ਪ੍ਰਤਾਪ 20 ਜੂਨ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦਾ ਗਠਨ, ਮਜੀਠੀਆ ਸਣੇ 96 ਲੀਡਰ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਰਕਿੰਗ ਕਮੇਟੀ ਗਠਿਤ ਕੀਤੀ ਹੈ। ਇਸ ਵਿੱਚ ਮੁਖੀ ਸੁਖਬੀਰ ਬਾਦਲ ਸਮੇਤ 96 ਲੋਕ ਸ਼ਾਮਲ ਹਨ। 20 ਸੀਨੀਅਰ ਆਗੂਆਂ...

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਹੋਈ ਸੁਣਵਾਈ, ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਾਈ ਸੀ ਪਟੀਸ਼ਨ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...

ਫਰੀਦਕੋਟ ਦਾ DSP ਗ੍ਰਿਫਤਾਰ, ਭ੍ਰਿਸ਼ਟਾਚਾਰ ਖਿਲਾਫ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਐਕਸ਼ਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ ਫਰੀਦਕੋਟ ਦੇ ਡੀਐਸਪੀ ਕ੍ਰਾਈਮ...

10ਵੀਂ ਦੀ ਪੰਜਾਬੀ ਪ੍ਰੀਖਿਆ ਲਈ ਡੇਟਸ਼ੀਟ ਦਾ ਐਲਾਨ, ਇਸ ਤਰੀਕ ਤੱਕ ਭਰੇ ਜਾਣਗੇ ਦਾਖਲਾ ਫਾਰਮ

ਪੰਜਾਬ ਦੇ ਬਾਹਰਲੇ ਰਾਜਾਂ ਦੇ ਨੌਜਵਾਨ ਜੋ ਸੂਬੇ ਵਿੱਚ ਸਰਕਾਰੀ ਨੌਕਰੀ ਕਰਨਾ ਚਾਹੁੰਦੇ ਹਨ, ਪਰ 10ਵੀਂ ਜਮਾਤ ਤੱਕ ਪੰਜਾਬੀ ਨਾ ਪੜ੍ਹੇ ਹੋਣ...

ਫਿਰੋਜ਼ਪੁਰ ‘ਚ ਕਾਰ ਤੇ ਬੱਸ ਦੀ ਹੋਈ ਜ਼ਬਰਦਸਤ ਟੱਕਰ, ਗੱਡੀ ਸਵਾਰ ਕੁੜੀ ਸਣੇ 2 ਲੋਕਾਂ ਦੀ ਮੌਤ

ਫਿਰੋਜ਼ਪੁਰ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਅੰਮ੍ਰਿਤਸਰ ਤੋਂ ਆ ਰਹੀ ਇੱਕ ਕਾਰ ਅਤੇ ਇੱਕ ਨਿੱਜੀ ਬੱਸ ਦੀ ਫਿਰੋਜ਼ਪੁਰ-ਜੀਰਾ ਰੋਡ...

ਰੂਸ-ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ 6 ਸਾਲਾ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ

ਬੀਤੇ ਦਿਨੀਂ 28 ਜੂਨ 2025 ਨੂੰ ਰੂਸ ਅਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਨੂੰ ਸਰ ਕਰਨ ਵਾਲੇ ਛੇ ਸਾਲਾ ਕਾਕਾ ਤੇਗ਼ਬੀਰ ਸਿੰਘ ਨੂੰ...

ਕੈਨੇਡਾ ਤੋਂ ਆਈ ਮੰਦਭਾਗੀ ਖਬਰ, 26 ਸਾਲਾਂ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਵਿਦੇਸ਼ ਤੋਂ ਫਿਰ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲੁਧਿਆਣਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਪਿੰਡ ਦਾਦ ਦਾ ਰਹਿਣ...

ਸੰਜੀਵ ਅਰੋੜਾ ਨੂੰ ਕੈਬਨਿਟ ‘ਚ ਮਿਲੀ ਵੱਡੀ ਜ਼ਿੰਮੇਵਾਰੀ, ਅਸਤੀਫੇ ਨੂੰ ਲੈ ਕੇ ਕੁਲਦੀਪ ਧਾਲੀਵਾਲ ਨੇ ਦਿੱਤਾ ਬਿਆਨ

ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਐਨਆਰਆਈ, ਉਦਯੋਗ ਅਤੇ ਵਣਜ ਮੰਤਰੀ ਬਣੇ ਹਨ।...

ਜਲੰਧਰ : ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, 2 ਮਾਸੂਮਾਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਜਲੰਧਰ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਪਰਿਵਾਰ ਨੇ ਸਿਵਲ ਹਸਪਤਾਲ ਦੇ...

ਕੁਲਦੀਪ ਧਾਲੀਵਾਲ ਦੀ ਮਾਨ ਕੈਬਨਿਟ ‘ਚੋਂ ਹੋਈ ਛੁੱਟੀ ! ਧਾਲੀਵਾਲ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬ ਕੈਬਨਿਟ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੁਲਦੀਪ ਸਿੰਘ ਧਾਲੀਵਾਲ ਦੀ ਮਾਨ ਕੈਬਨਿਟ ‘ਚੋਂ ਛੁੱਟੀ ਹੋ...

MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’, 2 ਤੋਂ ਵੱਧ ਬੱਚੇ ਪੈਦਾ ਕਰਨ ‘ਤੇ ਲਗਾਈ ਜਾਵੇ ਰੋਕ

MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’ ਲਿਆ ਰਹੇ ਹਨ। ਉਨ੍ਹਾਂ ਵੱਲੋਂ ਵਿਧਾਨ ਸਭਾ ਦਫ਼ਤਰ ‘ਚ ‘ਪ੍ਰਾਈਵੇਟ ਮੈਂਬਰ ਬਿਲ’...

ਫਾਜ਼ਿਲਕਾ : ਨੌਜਵਾਨ ਦੀ ਭੇਦਭਰੇ ਹਲਾਤਾਂ ‘ਚ ਮਿਲੀ ਦੇਹ, ਮ੍ਰਿਤਕ ਦੇ ਦੋਸਤ ਨੇ ਵੀ ਦਿੱਤੀ ਜਾਨ, ਜਾਂਚ ‘ਚ ਜੁਟੀ ਪੁਲਿਸ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮਾਹੂੰਆਣਾ ਵਿਖੇ ਇਕ ਨੌਜਵਾਨ ਦੀ ਭੇਦਭਰੇ ਹਲਾਤਾਂ ਵਿਚ ਲਾਸ਼ ਮਿਲੀ। ਜਦ ਮ੍ਰਿਤਕ ਸਬੰਧੀ ਅਰਨੀਵਾਲਾ ਪੁਲਿਸ ਨੇ...

ਤੇਜ਼ ਰਫ਼ਤਾਰ ਕਾਰ ਦੀ ਇੱਟਾਂ ਨਾਲ ਭਰੇ ਟਰਾਲੇ ਨਾਲ ਹੋਈ ਟੱਕਰ, ਕਾਰ ਚਾਲਕ ਦੀ ਹੋਈ ਦਰਦਨਾਕ ਮੌਤ

ਮੋਗਾ-ਫਿਰੋਜ਼ਪੁਰ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਤੇਜ਼ ਰਫ਼ਤਾਰ ਕਾਰ ਦੀ ਇੱਟਾਂ ਨਾਲ ਭਰੇ ਟਰਾਲੇ ਨਾਲ ਟੱਕਰ ਹੋਈ ਹੈ। ਇਸ...

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਇਆ ਹਲਫ਼

ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੈਬਿਨੇਟ ਵਿਸਥਾਰ ਹੋ ਗਿਆ ਹੈ। ਰਾਜ ਸਭਾ ਛੱਡ ਕੇ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤਣ...

ਕੁਲਦੀਪ ਧਾਲੀਵਾਲ ਨੇ CR ਪਾਟਿਲ ਨਾਲ ਕੀਤੀ ਮੁਲਾਕਾਤ, ਹੜ੍ਹਾਂ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਫੰਡ ਦੀ ਕੀਤੀ ਮੰਗ

ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਅਜਨਾਲਾ ਖੇਤਰ ਵਿੱਚ ਰਾਵੀ ਦਰਿਆ ਕਾਰਨ ਹਰ ਸਾਲ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ, ਤਸਕਰੀ ਅਤੇ ਸੁਰੱਖਿਆ...

ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਨੁੱਖੀ ਤਸਕਰੀ ਦੇ ਮਾਮਲੇ ‘ਚ 8 ਮੁਲਜ਼ਮਾਂ ਨੂੰ ਕੀਤਾ ਕਾਬੂ

ਫਤਿਹਗੜ੍ਹ ਸਾਹਿਬ ਪੁਲਿਸ ਨੇ ਮਨੁੱਖੀ ਤਸਕਰੀ ਵਿੱਚ ਸ਼ਾਮਿਲ ਅੱਠ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲਾ ਮੰਡੀ ਗੋਬਿੰਦਗੜ੍ਹ...

ਮੋਗਾ ਦੇ ਪਿੰਡ ਦੌਲੇਵਾਲਾ ‘ਚ ਵੱਡੀ ਵਾਰਦਾਤ, ਲਵਮੈਰਿਜ ਤੋਂ ਨਾਰਾਜ਼ ਭਰਾ ਨੇ ਭੈਣ ਦਾ ਕੀਤਾ ਕਤਲ

ਮੋਗਾ ਦੇ ਪਿੰਡ ਦੌਲੇਵਾਲਾ ਤੋਂ ਰੂਹ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਇਕ ਭਰਾ ਨੇ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।...

ਟਾਂਡਾ ‘ਚ 2 ਮੰਜ਼ਿਲਾ ਘਰ ਦੀ ਡਿੱਗੀ ਛੱਤ, 2 ਧੀਆਂ ਸਣੇ ਪਿਤਾ ਦੀ ਹੋਈ ਮੌਤ, 3 ਲੋਕ ਜ਼ਖਮੀ

ਹੁਸ਼ਿਆਰਪੁਰ ਟਾਂਡਾ ਦੇ ਮੁਹੱਲਾ ਅਈਆਪੁਰ ਵਿੱਚ ਇੱਕ ਪਰਿਵਾਰ ਨਾਲ ਤੜਕੇ ਸਵੇਰੇ ਵੱਡਾ ਭਾਣਾ ਵਾਪਰਿਆ। ਇੱਕ ਦੋ ਮੰਜ਼ਿਲਾ ਮਕਾਨ ਦੀ ਛੱਤ...

ਟੁੱਥਪੇਸਟ, ਕੱਪੜੇ, ਜੁੱਤੇ ਤੇ ਭਾਂਡੇ ਹੋ ਸਕਦੇ ਹਨ ਸਸਤੇ, ਸਰਕਾਰ GST ਸਲੈਬ 12% ਤੋਂ ਘਟਾ 5% ਕਰਨ ਦੀ ਕਰ ਰਹੀ ਤਿਆਰੀ

ਟੁੱਥਪੇਸਟ, ਕੱਪੜੇ, ਭਾਂਡੇ ਤੇ ਜੁੱਤੇ ਵਰਗੇ ਆਮ ਆਦਮੀ ਦੇ ਵਰਤੋਂ ਵਿਚ ਆਉਣ ਵਾਲੇ ਆਈਟਮਸ ਜਲਦ ਹੀ ਸਸਤੇ ਹੋ ਸਕਦੇ ਹਨ। ਇਸ ਸਾਲ ਦੀ ਸ਼ੁਰੂਆਤ ਵਿਚ...

ਭਿਵਾਨੀ ‘ਚ ਚਰਖੀ ਦਾਦਰੀ ਦੇ ਨੌਜਵਾਨ ਦਾ ਕਤਲ ! ਕਿੰਨਰ ਦੇ ਘਰ ‘ਚੋਂ ਮਿਲੀ ਦੇਹ, ਡ੍ਰਾਈਵਰ ਸੀ ਨੌਜਵਾਨ

ਭਿਵਾਨੀ ਦੇ ਪਿੰਡ ਲਹਿਲਹਾ ਣਾ ਵਿੱਚ ਚਰਖੀ ਦਾਦਰੀ ਦੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਟਰਾਂਸਜੈਂਡਰਾਂ...

‘ਬਾਰਡਰ-2’ ਦਾ ਹਿੱਸਾ ਬਣੇ ਰਹਿਣਗੇ ਦਿਲਜੀਤ ਦੁਸਾਂਝ, ਵੀਡੀਓ ਪੋਸਟ ਕਰ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੁਸਾਂਝ ਫਿਲਮ ‘ਸਰਦਾਰ ਜੀ-3’ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਹੋਏ ਸਨ ਤੇ ਉਨ੍ਹਾਂ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਸੀ।...

ਜੰਮੂ ਕਸ਼ਮੀਰ ਦੀ ਪੁਲਿਸ ‘ਤੇ ਰਣਜੀਤ ਸਾਗਰ ਡੈਮ ਝੀਲ ਦੀ ਰਾਖੀ ਕਰ ਰਹੇ 2 ਨੌਜਵਾਨਾਂ ਦੀ ਕੁੱਟਮਾਰ ਦੇ ਲੱਗੇ ਇਲਜ਼ਾਮ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੰਮੂ ਕਸ਼ਮੀਰ ਦੀ ਪੁਲਿਸ ‘ਤੇ ਰਣਜੀਤ ਸਾਗਰ ਡੈਮ ਝੀਲ ਦੀ ਰਾਖੀ ਕਰ ਰਹੇ ਨੌਜਵਾਨਾਂ ਦੀ ਕੁੱਟਮਾਰ...

ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ, ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਪਾਈ ਸੀ ਪਟੀਸ਼ਨ

ਆਮਦਨ ਤੋਂ ਵੱਧ ਜਇਦਾਦ ਮਾਮਲੇ ਵਿਚ ਗ੍ਰਿਫਤਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ...

ਹਿਮਾਚਲ ਪ੍ਰਦੇਸ਼ ‘ਚ ਭਾਰੀ ਤਬਾਹੀ, ਬੱਦਲ ਫਟਣ ਕਾਰਨ 11 ਦੀ ਮੌਤ, 34 ਲਾਪਤਾ, ਇੱਕ ਹੀ ਰਾਤ ‘ਚ ਢਹਿ ਗਏ 168 ਘਰ

ਹਿਮਾਚਲ ਪ੍ਰਦੇਸ਼ ਵਿਚ ਅਗਲੇ 2 ਦਿਨ ਬਾਅਦ ਫਿਰ ਤੋਂ ਭਾਰੀ ਮੀਂਹ ਦਾ ਓਰੇਂਜ ਅਲਰਟ ਹੈ। 5 ਜੁਲਾਈ ਨੂੰ ਜ਼ਿਲ੍ਹੇ ਤੇ 6 ਜੁਲਾਈ ਨੂੰ 6 ਜ਼ਿਲ੍ਹਿਆਂ...

ਨੈਸ਼ਨਲ ਅਚੀਵਮੈਂਟ ਸਰਵੇਅ 2024 ‘ਚ ਚਮਕਿਆ ਪੰਜਾਬ ਦਾ ਨਾਂ, ਦੇਸ਼ ਭਰ ‘ਚੋਂ ਰਿਹਾ ਸਭ ਤੋਂ ਅੱਗੇ

ਨੈਸ਼ਨਲ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਵੱਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਮੁਤਾਬਕ ਨੈਸ਼ਨਲ...

ਨਵੇਂ ਬਣੇ MLA ਸੰਜੀਵ ਅਰੋੜਾ ਮੰਤਰੀ ਵਜੋਂ ਚੁੱਕਣਗੇ ਸਹੁੰ, ਭਲਕੇ ਰਾਜਪਾਲ ਦਿਵਾਉਣਗੇ ਹਲਫ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਲਕੇ 3 ਜੁਲਾਈ ਨੂੰ ਕੈਬਨਿਟ ਦੇ ਵਿਸਥਾਰ ਲਈ ਤਿਆਰ ਹੈ। ਦੁਪਹਿਰ 1 ਵਜੇ ਪੰਜਾਬ ਰਾਜ...

ਪੰਜਾਬ ਦੀ ਧੀ ਨੇ ਵਧਾਇਆ ਸੂਬੇ ਦਾ ਮਾਣ, ਭਾਰਤੀ ਹਵਾਈ ਫੌਜ ‘ਚ ਬਣੀ ਫਲਾਇੰਗ ਅਫਸਰ

ਪੰਜਾਬ ਦੀ ਰੂਹੀ ਧੀਮਾਨ ਨੇ ਭਾਰਤੀ ਹਵਾਈ ਫੌਜ ਵਿਚ ਭਰਤੀ ਹੋ ਕੇ ਨਾ ਸਿਰਫ ਆਪਣੇ ਮਾਪਿਆਂ ਦਾ ਸਗੋਂ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਰੂਹੀ...