Oct 05

ਵੱਡੀ ਖਬਰ : 30 ਘੰਟੇ ਹਿਰਾਸਤ ‘ਚ ਰੱਖਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਗ੍ਰਿਫਤਾਰ, ਲੱਗੀਆਂ ਇਹ ਧਰਾਵਾਂ

ਲਖੀਮਪੁਰ ਖੀਰੀ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਗਈ ਪ੍ਰਿਯੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ...

ਵੱਡੀ ਖਬਰ! ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ 2022 ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਪੰਜਾਬ ਮਿਲਕਫੈੱਡ ਦੇ ਮੌਜੂਦਾ...

ਲਖੀਮਪੁਰ ਹਿੰਸਾ ‘ਤੇ ਕੈਪਟਨ ਨੇ ਕੇਂਦਰ ਨੂੰ ਦੇ ਦਿੱਤੀ ਨਸੀਹਤ, ਬੋਲੇ ਆ ਗਿਆ ਹੁਣ ਇਹ ਸਮਾਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਹਿੰਸਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਇੱਕ...

Big Breaking : ਵਿਵਾਦਾਂ ‘ਚ ਘਿਰੇ ਦੀਪ ਸਿੱਧੂ ‘ਤੇ ਦਰਜ ਹੋਇਆ ਇੱਕ ਹੋਰ ਪਰਚਾ, ਇਹ ਹੈ ਪੂਰਾ ਮਾਮਲਾ

ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਕੁੱਝ ਮਹੀਨੇ ਪਹਿਲਾ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਸਨ ਅਤੇ...

ਲਖੀਮਪੁਰ ਘਟਨਾ: BJP ਸੰਸਦ ਮੈਂਬਰ ਵਰੁਣ ਗਾਂਧੀ ਦੀ ਮੰਗ- ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ

ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  ਇਸ ਵੀਡੀਓ ਵਿੱਚ ਸਾਫ਼ ਤੌਰ...

ਜਲੰਧਰ ‘ਚ ਲੇਡੀ ਗੈਂਗ ਦਾ ਕਹਿਰ- ਸੈਰ ਕਰਦੀ ਬਜ਼ੁਰਗ ਤੋਂ ਖੋਹੇ ਸੋਨੇ ਦੇ ਕੜੇ

ਜਲੰਧਰ ‘ਚ ਇੱਕ ਵਾਰ ਫਿਰ ਕਾਰ ਸਵਾਰ ਔਰਤਾਂ ਦੇ ਗੈਂਗ ਵੱਲੋਂ ਥਾਣਾ ਰਾਮਾਮੰਡੀ ਇਲਾਕੇ ਦੇ ਸੂਰਿਆ ਐਨਕਲੇਵ ਵਿੱਚ ਇੱਕ ਐਨਆਰਆਈ ਬਜ਼ੁਰਗ...

PM ਮੋਦੀ ‘ਤੇ ਸੰਜੇ ਰਾਉਤ ਦਾ ਵਾਰ, ਕਿਹਾ- ‘ਕਿਸਾਨਾਂ ਦੀ ਹੱਤਿਆ ਹੋਈ, ਪਰ ਅਜੇ ਤੱਕ ਨਹੀਂ ਦਿੱਤਾ ਕੋਈ ਬਿਆਨ’

ਸ਼ਿਵ ਸੈਨਾ ਦੇ ਰਾਸ਼ਟਰੀ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਅਤੇ...

‘ਮੋਦੀ ਜੀ, ਕੀ ਤੁਸੀਂ ਇਹ ਵੀਡੀਓ ਦੇਖਿਆ ਹੈ’ – ਲਖੀਮਪੁਰ ਦੇ ਵਾਇਰਲ ਵੀਡੀਓ ‘ਤੇ ਪ੍ਰਿਯੰਕਾ ਨੇ PM ਮੋਦੀ ਨੂੰ ਪੁੱਛੇ ਇਹ ਸਵਾਲ

ਬੀਤੇ ਦਿਨੀ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਤੋਂ ਬਾਅਦ ਜਾਨ ਗਵਾਉਣ ਵਾਲੇ ਪਰਿਵਾਰਾਂ ਨਾਲ ਮੁਲਕਾਤ ਕਰਨ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ...

ਲਖੀਮਪੁਰ ਘਟਨਾ: ਰਣਦੀਪ ਸੁਰਜੇਵਾਲਾ ਦਾ PM ਮੋਦੀ ਨੂੰ ਸਵਾਲ, ਕਿਹਾ “ਮੋਦੀ ਜੀ, ਹੁਣ ਤੱਕ ਕਾਤਲ ਗ੍ਰਿਫਤਾਰ ਕਿਉਂ ਨਹੀਂ ਹੋਏ” ?

ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  ਇਸ ਵੀਡੀਓ ਵਿੱਚ ਸਾਫ਼ ਤੌਰ...

ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖਬਰ- ਰੁੱਸੇ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਘਰ ਪਹੁੰਚੇ CM ਚੰਨੀ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਵਿਚਾਲੇ ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਆਪਣੇ ਜ਼ਿਲ੍ਹੇ ਅਤੇ ਕੈਪਟਨ ਦੇ ਧੜੇ ਦੇ...

CM ਚੰਨੀ ਦਾ ਰਾਜਸਥਾਨ ਦੌਰਾ ਰੱਦ, ਸ਼ਾਮ ਨੂੰ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਾਜਸਥਾਨ ਦੌਰਾ ਐਨ ਮੌਕੇ ‘ਤੇ ਰੱਦ ਕਰ ਦਿੱਤਾ ਗਿਆ ਹੈ। ਰਾਜਸਥਾਨ ਸਰਕਾਰ ਨੇ ਜੈਪੁਰ ਵਿੱਚ...

ਪ੍ਰਿਯੰਕਾ ਗਾਂਧੀ ਦਾ PM ਮੋਦੀ ਨੂੰ ਤਿੱਖਾ ਸਵਾਲ, ਕਿਹਾ- “ਕਿਸਾਨਾਂ ਨੂੰ ਕੁਚਲਣ ਵਾਲਾ ਵਿਅਕਤੀ ਹੁਣ ਤੱਕ ਗ੍ਰਿਫਤਾਰ ਕਿਉਂ ਨਹੀਂ ਹੋਇਆ” ?

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਲਖੀਮਪੁਰ ਖੀਰੀ ਵੱਲ ਜਾਂਦੇ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਨ੍ਹਾਂ ਨੂੰ...

ਡਰੱਗ ਕੇਸ ‘ਚ ਅੱਜ ਹੋਵੇਗਾ ਵੱਡਾ ਖੁਲਾਸਾ- ਸੁਣਵਾਈ ਤੋਂ ਪਹਿਲਾਂ ਸਿੱਧੂ ਨੇ ਕੀਤਾ ਧਮਾਕੇਦਾਰ ਟਵੀਟ

ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਪੰਜਾਬ ਸਰਕਾਰ ਨੇ ਵਿਸ਼ੇਸ਼ ਟਾਸਕ...

ਕਿਸਾਨਾਂ ਦਾ ਵੱਡਾ ਐਲਾਨ- ਮਨਪ੍ਰੀਤ ਬਾਦਲ ਦੀ ਕੋਠੀ ਅੱਗੇ ਅੱਜ ਤੋਂ ਲਾਉਣਗੇ ਪੱਕਾ ਮੋਰਚਾ

ਬਠਿੰਡਾ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਕਰਕੇ ਕਿਸਾਨ ਰੋਸ ‘ਚ ਹਨ ਅਤੇ ਫਸਲ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਮੁੱਖ...

ਪ੍ਰਿਯੰਕਾ ਗਾਂਧੀ ਦੀ ਹਿਰਾਸਤ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- “ਜਿਸ ਨੂੰ ਹਿਰਾਸਤ ‘ਚ ਰੱਖਿਆ ਹੈ, ਉਹ ਡਰਦੀ ਨਹੀਂ-ਸੱਚੀ ਕਾਂਗਰਸੀ ਹੈ”

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨਾਂ ‘ਤੇ ਤਸ਼ਦੱਦ ਤੋਂ ਬਾਅਦ ਸਿਆਸਤ ਬਹੁਤ ਜ਼ਿਆਦਾ ਗਰਮਾ ਗਈ ਹੈ।  ਇਸੇ ਵਿਚਾਲੇ...

ਪੰਜਾਬ ਵਿੱਚ ਉਚਾਈਆਂ ‘ਤੇ ਪਹੁੰਚੇ ਤੇਲ ਦੇ ਰੇਟ, ਚੈੱਕ ਕਰੋ ਪੈਟਰੋਲ ਦੀਆਂ ਨਵੀਆਂ ਕੀਮਤਾਂ

ਪੰਜਾਬ ਵਿਚ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿਚ ਫਿਰ ਉਛਾਲ ਦੇਖਣ ਨੂੰ ਮਿਲਿਆ। ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟਰੋਲ ਦੀ...

ਕਾਂਗਰਸ-AAP ਨੇ ਸਾਂਝੀ ਕੀਤੀ ਲਖੀਮਪੁਰ ਮਾਮਲੇ ਦੀ ਦਰਦਨਾਕ ਵੀਡੀਓ, ਦੇਖੋ ਕਿੰਝ ਕਿਸਾਨਾਂ ਨੂੰ ਕੁਚਲਦਿਆਂ ਨਿਕਲੀ ਕਾਰ

ਯੂਪੀ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਐਤਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਹੁਣ ਸੂਬੇ ਸਣੇ ਪੂਰੇ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।...

ਪਟਿਆਲਾ ‘ਚ ਵੱਡੀ ਵਾਰਦਾਤ : ਗੋਲੀਆਂ ਨਾਲ ਭੁੰਨਿਆ ਅਕਾਲੀ ਆਗੂ ਦਾ ਭਤੀਜਾ

ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਥਾਣਾ ਸਨੌਰ ਇਲਾਕੇ ਦੇ ਪਿੰਡ ਬੌਸਰਕਲਾਂ ਨੇੜੇ ਬਾਈਕ ਸਵਾਰ ਅਕਾਲੀ ਆਗੂ ਦੇ ਭਤੀਜੇ ਨੂੰ ਉਸ ਵੇਲੇ...

ਪੰਜਾਬ ਦੇ ਮੁੱਖ ਮੰਤਰੀ ਚੰਨੀ ਲਖੀਮਪੁਰ ਘਟਨਾ ਨੂੰ ਲੈ ਕੇ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...

ਚੰਨੀ ਅੱਜ ਜਾਣਗੇ ਰਾਜਸਥਾਨ, ਪੰਜਾਬ ਦਾ ਵੱਡਾ ਮੁੱਦਾ ਹੱਲ ਕਰਨ ਲਈ ਮਿਲਣਗੇ ਅਸ਼ੋਕ ਗਹਿਲੋਤ ਨੂੰ

ਪੰਜਾਬ ਅਤੇ ਰਾਜਸਥਾਨ ਦਰਮਿਆਨ ਨਹਿਰੀ ਪਾਣੀ ਦੀ ਵੰਡ ਨੂੰ ਲੈ ਕੇ ਕਈ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੁਣ ਸੁਲਝਣ ਦੀ ਉਮੀਦ ਜਾਗੀ ਹੈ। ਪੰਜਾਬ...

ਵੱਡੀ ਖੁਸ਼ਖਬਰੀ! ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਇਹ ਉਡਾਣ, ਸਿਰਫ 2,500 ਰੁ: ਦੇਣਾ ਪਵੇਗਾ ਕਿਰਾਇਆ

ਪੰਜਾਬ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਇਸ ਹਫਤੇ ਸ਼ੁਰੂ ਹੋਣ ਜਾ ਰਹੇ ਨਰਾਤਿਆਂ ਦੇ ਮੌਕੇ ‘ਤੇ ਮਾਤਾ ਵੈਸ਼ਨੂੰ ਦੇਵੀ ਜਾਣ ਵਾਲੇ ਮੁਸਾਫਰਾਂ...

ਅੰਮ੍ਰਿਤਸਰ ਏਅਰਪੋਰਟ ‘ਤੇ ਦੁਬਈ ਤੋਂ ਆਏ ਪੰਜਾਬੀ ਤੋਂ 48 ਲੱਖ ਦਾ ਸੋਨਾ ਬਰਾਮਦ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਮੁਸਾਫਰ ਤੋਂ...

ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅਕਾਲੀ ਦਲ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ

ਉੱਤਰਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਏ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਅਕਾਲੀ ਦਲ ਦੇ ਵਲੋਂ ਕੈਂਡਲ...

ਅੱਜ ਤੋਂ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ

ਅੱਜ ਕਿਸਾਨ ਯੂਨੀਅਨ ਉਗਰਾਹਾਂ ਦੇ ਮਲੋਟ ਅਤੇ ਲੰਬੀ ਦੇ ਕਿਸਾਨਾਂ ਨੇ ਮਲੋਟ ਵਿਚ ਮੀਟਿੰਗ ਕਰਕੇ ਚੇਤਾਵਨੀ ਦਿੱਤੀ ਕਿ ਪਿਛਲੇ ਦਿਨੀਂ ਨਰਮੇ ਦੀ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅੱਗੇ ਕਿਸਾਨਾਂ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ‘ਤੇ 302 (ਕਤਲ) ਦਾ ਮਾਮਲਾ ਦਰਜ ਕਰਨ ਦੀ ਕੀਤੀ ਜ਼ੋਰਦਾਰ ਮੰਗ

ਉੱਤਰ ਪ੍ਰਦੇਸ਼ ਦੇ ਲਖਨਪੁਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਤੇ ਉਸਦੇ ਗੁੰਡਾ...

ਫ਼ਾਜ਼ਿਲਕਾ ‘ਚ ਵਿਧਾਇਕ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਹੋਇਆ ਵਿਰੋਧ

ਫਾਜ਼ਿਲਕਾ ਦੇ ਪਿੰਡ ਅਮਰਪੁਰਾ ‘ਚ ਪਹੁੰਚੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ ਹੋਇਆ ਹੈ। ਇਕੱਠੇ ਹੋਏ ਪਿੰਡ ਦੇ ਲੋਕਾਂ ਨੇ ਕਿਹਾ...

ਮੁੱਖ ਮੰਤਰੀ ਵੱਲੋਂ ਮੁੱਖ ਨਿਵੇਸ਼ਕਾਂ ਦੀ ਮੇਜ਼ਬਾਨੀ, ਪੰਜਾਬ ਦੀਆਂ ਵਧ ਰਹੀਆਂ ਨਿਵੇਸ਼ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਆ

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਬਾਰੇ ਜਾਣੂ ਕਰਵਾਉਂਦਿਆਂ ਅੱਜ...

ਯੂਥ ਅਕਾਲੀ ਦਲ ਤੇ SOI ਵੱਲੋਂ ਲਖੀਮਪੁਰ ਘਟਨਾ ਦੇ ਵਿਰੋਧ ‘ਚ ਕੱਢਿਆ ਗਿਆ ਕੈਂਡਲ ਮਾਰਚ

ਚੰਡੀਗੜ੍ਹ : ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਵੱਲੋਂ ਲਖੀਮਪੁਰ ਖੇੜੀ ਵਿਖੇ ਕੇਂਦਰੀ ਗ੍ਰਹਿ ਰਾਜ ਮੰਤਰੀ...

ਪੰਜਾਬ ਕੈਬਨਿਟ ਵੱਲੋਂ ਲਖੀਮਪੁਰ ਖੀਰੀ ਹਾਦਸੇ ‘ਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਦੀ ਸ਼ੁਰੂਆਤ ’ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਾਦਸੇ ਵਿਚ ਜਾਨ...

ਗਵਰਨਰ ਨੂੰ ਮਿਲੇ CM ਚੰਨੀ, ਲਖੀਮਪੁਰ ਘਟਨਾ ‘ਤੇ ਕਿਸਾਨਾਂ ਲਈ ਕੀਤੀ ਖਾਸ ਅਪੀਲ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਤਰੀ ਮੰਡਲ ਸਣੇ ਕਿਸਾਨਾਂ ਦੇ ਮਹੱਤਵਪੂਰਨ ਮੁੱਦਿਆਂ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ...

ਲਖੀਮਪੁਰ ਮਾਮਲਾ ਭਖਣ ਪਿੱਛੋਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾ ਸਕਦੇ ਨੇ ਇਹ ਵੱਡੇ ਫੈਸਲੇ

ਲਖੀਮਪੁਰ ਮਾਮਲਾ ਭਖਣ ਪਿੱਛੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਦੀ ਅਹਿਮ ਬੈਠਕ ਅੱਜ ਰਾਤ 8 ਵਜੇ ਬੁਲਾਈ ਗਈ ਹੈ...

ਮਿਸ ਵਰਲਡ ਮੁਕਾਬਲੇ ‘ਚ ਅਮਰੀਕਾ ਦੀ ਨੁਮਾਇੰਦਗੀ ਕਰਨ ਵਾਲੀ ਪਹਿਲੀ ਇੰਡੋ-ਅਮਰੀਕਨ ਬਣੀ ਪੰਜਾਬ ਦੀ ਇਹ ਧੀ

ਪੰਜਾਬ ਵਿੱਚ ਪੈਦਾ ਹੋਈ ਸ਼੍ਰੀ ਸੈਣੀ ਮਿਸ ਵਰਲਡ ਮੁਕਾਬਲੇ ਵਿੱਚ ਅਮਰੀਕਾ ਦੀ ਨੁਮਾਇੰਦਗੀ ਕਰਨ ਵਾਲੀ ਪਹਿਲੀ ਇੰਡੋ-ਅਮਰੀਕਨ ਹੋਵੇਗੀ। ਉਹ...

ਪੰਜਾਬ ਸਰਕਾਰ ਵੱਲੋਂ 35 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਕੀਤਾ ਗਿਆ ਪ੍ਰਮੋਟ

ਨਵੀਂ ਬਣੀ ਚੰਨੀ ਸਰਕਾਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਚ 35 ਕਲਰਕਾਂ/ਜੂਨੀਅਰ ਸਹਾਇਕਾਂ ਦੇ ਕਾਡਰ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ...

ਕਿਸਾਨਾਂ ਨੇ ਕਾਂਗਰਸੀ MLA ਲਾਡੀ ਦੀ ਲੁਆਈ ਦੌੜ, ਮੰਚ ਛੱਡ ਕੇ ਪਿਆ ਭੱਜਣਾ

ਬਟਾਲਾ- ਸ਼੍ਰੀ ਹਰਗੋਬਿੰਦਪੁਰ ਦੇ ਸ਼੍ਰੀ ਗੁਰਦੁਆਰਾ ਭਾਈ ਮੰਜ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਵਿੱਚ ਪਹੁੰਚੇ ਵਿਧਾਇਕ ਬਲਵਿੰਦਰ...

ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਚਿਹਰਾ’ ਨਹੀਂ ਬਲਕਿ ਕਾਂਗਰਸ ਲਈ ‘ਮੋਹਰਾ’ ਹਨ : ਮਜੀਠੀਆ

ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ‘ਤੇ ਜਮ ਕੇ ਨਿਸ਼ਾਨ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੀ. ਐੱਮ. ਬਦਲਣ ਨਾਲ ਕਾਂਗਰਸ ਦੀਆਂ...

ਸਾਬਕਾ DGP ਦਿਨਕਰ ਗੁਪਤਾ ਨੂੰ ਲੈ ਕੇ ਆਈ ਵੱਡੀ ਖ਼ਬਰ, ਸਰਕਾਰ ਨੇ ਜਾਰੀ ਕੀਤਾ ਇਹ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਸਮੇਤ ਇੱਕ ਆਈਪੀਐਸ ਅਧਿਕਾਰੀ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ...

ਵੱਡੀ ਖ਼ਬਰ! ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੇ 5 ਹੋਰ ਸੀਟਾਂ ਤੋਂ ਉਮੀਦਵਾਰ ਐਲਾਨੇ, ਦੇਖੋ ਲਿਸਟ

2022 ਵਿਧਾਨ ਸਭਾ ਚੋਣਾਂ ਲਈ ਹਰੇਕ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅੱਜ...

ਡਿਪਟੀ CM ਸੁਖਜਿੰਦਰ ਰੰਧਾਵਾ ਸਣੇ ਹੋਰਨਾਂ ਨੇਤਾਵਾਂ ਨੂੰ UP ਦੀ ਸਹਾਰਨਪੁਰ ਪੁਲਿਸ ਨੇ ਲਿਆ ਹਿਰਾਸਤ ‘ਚ

ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ -ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਲਖੀਮਪੁਰ...

ਅੰਮ੍ਰਿਤਸਰ : 2 ਪੁੱਤਰਾਂ ਸਣੇ ਪਿਓ ਨੇ ਨਹਿਰ ‘ਚ ਮਾਰੀ ਛਾਲ, ਹੋਈ ਤਿੰਨਾਂ ਦੀ ਮੌਤ

ਅੰਮ੍ਰਿਤਸਰ ਵਿੱਚ, ਇੱਕ ਪਿਤਾ ਨੇ ਐਤਵਾਰ ਰਾਤ ਨੂੰ ਆਪਣੇ ਦੋ ਪੁੱਤਰਾਂ ਨੂੰ ਆਪਣੇ ਸਰੀਰ ਨਾਲ ਬੰਨ੍ਹ ਕੇ ਸੁਲਤਾਨਵਿੰਡ ਨਹਿਰ ਵਿੱਚ ਛਾਲ ਮਾਰ...

ਵੱਡੀ ਖਬਰ : ਯੂ. ਪੀ. ਸਰਕਾਰ ਨੇ CM ਚੰਨੀ ਨੂੰ ਲਖੀਮਪੁਰ ਆਉਣ ਦੀ ਨਹੀਂ ਦਿੱਤੀ ਇਜਾਜ਼ਤ

ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ -ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਦਰਅਸਲ, ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ...

ਵੱਡੀ ਖਬਰ : UP ਬਾਰਡਰ ‘ਤੇ ਰੋਕਿਆ ਗਿਆ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ...

ਲਖੀਮਪੁਰ ਮਾਮਲਾ : ਪ੍ਰਿਯੰਕਾ ਗਾਂਧੀ ਨੇ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਚੱਕਿਆ ਝਾੜੂ, ਜਾਣੋ ਕੀ ਹੈ ਪੂਰਾ ਮਾਮਲਾ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ...

ਬਹਿਬਲ ਕਲਾਂ ਫਾਇਰਿੰਗ ‘ਚ ਮ੍ਰਿਤਕ ਦੇ ਬੇਟੇ ਦਾ ਨਵਜੋਤ ਸਿੱਧੂ ਦੇ ਟਵੀਟ ‘ਤੇ ਠੋਕਵਾਂ ਜਵਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਤੇ ਲਗਾਤਾਰ ਟਵੀਟ ਕਰ ਰਹੇ ਨਵਜੋਤ ਸਿੰਘ ਸਿੱਧੂ ਨੂੰ ਪੁਲਿਸ ਗੋਲੀਬਾਰੀ ਵਿੱਚ ਮਾਰੇ ਗਏ...

ਪੰਜਾਬ : 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੂਬੇ ਭਰ ‘ਚ ਪ੍ਰਸਾਸ਼ਨ ਵਲੋਂ ਤਿਆਰੀਆਂ ਸ਼ੁਰੂ

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ‘ਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਲਈ ਸੂਬੇ ਭਰ ‘ਚ ਪ੍ਰਸਾਸ਼ਨ ਵਲੋਂ...

ਇੰਨ੍ਹਾਂ ਚਾਰ ਵਿਧਾਇਕਾਂ ਨਾਲ ਲਖੀਮਪੁਰ ਖੀਰੀ ਨੂੰ ਰਵਾਨਾ ਹੋਏ ਉਪ ਮੁੱਖ ਮੰਤਰੀ ਰੰਧਾਵਾ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ...

ਲਖੀਮਪੁਰ ਖੀਰੀ ਮਾਮਲਾ : BJP ਦਾ ਮੰਤਰੀ ਅਜੈ ਮਿਸ਼ਰਾ ਆਇਆ ਕੈਮਰੇ ਸਾਹਮਣੇ, ਦਿੱਤਾ ਇਹ ਬਿਆਨ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਬਿਆਨ ਸਾਹਮਣੇ ਆਇਆ ਹੈ।...

ਬਠਿੰਡਾ ‘ਚ ਨਰਮੇ ਦੀ ਫਸਲ ਖ਼ਰਾਬ ਹੋਣ ਤੇ ਦੁਖੀ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗ਼ਲ ਕੀਤੀ ਖੁਦਕੁਸ਼ੀ

ਸਰਦੂਲਗੜ੍ਹ ਦੇ ਬਠਿੰਡਾ ਦੇ ਪਿੰਡ ਦਾਨਵਾਲਾ ਵਿੱਚ, ਗੁਲਾਬੀ ਕੀੜੇ ਕਾਰਨ ਨਰਮੇ ਦੀ ਫਸਲ ਦੀ ਬਰਬਾਦੀ ਤੋਂ ਪਰੇਸ਼ਾਨ ਇੱਕ ਨੌਜਵਾਨ ਕਿਸਾਨ ਨੇ...

ਲਖੀਮਪੁਰ ਘਟਨਾ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਘਟਨਾ ਤੋਂ ਬਾਅਦ ਕਿਸਾਨਾਂ ਤੇ ਲੋਕਾਂ ਵਿੱਚ ਰੋਸ...

ਲੁਧਿਆਣਾ ਦੇ ਜਗਰਾਉਂ ‘ਚ ਅਣਪਛਾਤੇ ਲੁਟੇਰਿਆਂ ਨੇ ਕੁੱਟਮਾਰ ਕਰਨ ਤੋਂ ਬਾਅਦ ਖੋਹੀ ਕਾਰ, ਮਾਮਲਾ ਦਰਜ

ਜਗਰਾਉਂ ਵਿੱਚ ਗਰਾਉਂਡ ‘ਚ ਗੱਡੀ ਲੈ ਕੇ ਜਾ ਰਹੇ ਨੌਜਵਾਨ ਨੂੰ ਰੋਕਣ ਤੋਂ ਬਾਅਦ ਅਣਪਛਾਤੇ ਲੁਟੇਰੇ ਉਹਨਾਂ ਦੀ ਕਾਰ ਖੋਹ ਕੇ ਫ਼ਰਾਰ ਹੋ ਗਏ।...

ਲਖੀਮਪੁਰ ਮਾਮਲਾ : ਪ੍ਰਸ਼ਾਸਨ ਤੇ ਕਿਸਾਨਾਂ ਵਿਚਕਾਰ ਹੋਇਆ ਸਮਝੌਤਾ, ਜਾਣੋ ਕਿਨ੍ਹਾਂ ਸ਼ਰਤਾਂ ‘ਤੇ ਬਣੀ ਸਹਿਮਤੀ, ਟਿਕੈਤ ਨੇ ਦਿੱਤਾ ਇਹ ਅਲਟੀਮੇਟਮ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੇ ਮਾਮਲੇ ਵਿੱਚ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਵਿੱਚ ਸੁਲ੍ਹਾ ਹੋਣ ਦੀ ਖ਼ਬਰ ਸਾਹਮਣੇ...

ਕਾਂਗਰਸ ਨੇ ਭ੍ਰਿਸ਼ਟ ਸਰਕਾਰ ਦਾ ਸਿਰਫ਼ ਇੰਜਣ ਹੀ ਬਦਲਿਆ ਹੈ, ਪੂਰੀ ਗੱਡੀ ਤਾਂ ਓਹੀ ਹੈ: ਭਗਵੰਤ ਮਾਨ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਜ਼ਿਆਦਾ ਗਰਮਾ ਹੋਈ ਹੈ । ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਇੱਕ-ਦੂਜੇ ‘ਤੇ...

ਪੰਜਾਬ ਅਰਬਨ ਇਨਵਾਇਰਮੈਂਟ ਪ੍ਰੋਗਰਾਮ ਫੇਜ਼ -3 ਦੇ ਅਧੀਨ ਸਰਕਾਰ ਨੇ ਨਿਗਮ ਨੂੰ ਕੀਤਾ ਫੰਡ ਜਾਰੀ

ਸ਼ਹਿਰ ਦੇ ਵਿਕਾਸ ਲਈ ਰਾਜ ਸਰਕਾਰ ਨੇ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਧੀਨ ਨਗਰ ਨਿਗਮ ਨੂੰ 83.13 ਕਰੋੜ ਰੁਪਏ ਜਾਰੀ ਕੀਤੇ ਹਨ। ਇਸ...

ਦੋ ਸਾਲਾਂ ਬਾਅਦ, ਅਦਾਕਾਰ ਰਾਮਲੀਲਾ ਦੇ ਮੰਚ ‘ਤੇ ਕਰਨਗੇ ਵਾਪਸੀ

ਕੋਰੋਨਾ ਮਹਾਂਮਾਰੀ ਨੇ ਬਹੁਤ ਸਾਰੇ ਧਾਰਮਿਕ ਤਿਉਹਾਰਾਂ ਦੇ ਰੰਗ ਨੂੰ ਫਿੱਕਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ. ਇਨ੍ਹਾਂ ਵਿੱਚ ਹਰ ਸਾਲ...

ਸਿੱਧੂ ਬਨਾਮ ਚੰਨੀ : ਕੈਪਟਨ ਅਮਰਿੰਦਰ ਤੋਂ ਬਾਅਦ ਹੁਣ ਚੰਨੀ ਦੁਆਲੇ ਹੋਏ ਸਿੱਧੂ, ਮੁੱਖ ਮੰਤਰੀ ਨੇ ਵੀ ਗੁਰੂ ਦੇ ਹਮਲੇ ਦਾ ਦਿੱਤਾ ਠੋਕਵਾਂ ਜਵਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ...

‘ਕਿਸਾਨਾਂ ‘ਤੇ ਅੰਗਰੇਜ਼ਾਂ ਨਾਲੋਂ ਵੀ ਹੋ ਰਿਹਾ ਹੈ ਜ਼ਿਆਦਾ ਅੱਤਿਆਚਾਰ, ਕਿਸੇ ਨੂੰ ਵੀ ਮਾਰ ਸਕਦੀ ਹੈ ਸਰਕਾਰ’ : ਅਖਿਲੇਸ਼ ਯਾਦਵ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ...

Punjab Farmers Protest : ਯੂਪੀ ਦੇ ਲਖੀਮਪੁਰ ਵਿੱਚ ਵਾਪਰੀ ਘਟਨਾ ਦੇ ਵਿਰੋਧ ‘ਚ ਡੀਸੀ ਦਫਤਰ ਪਹੁੰਚੇ ਕਿਸਾਨ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਵਿੱਚ ਨਾਰਾਜ਼ ਕਿਸਾਨਾਂ ਨੇ ਡੀਸੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਸਵੇਰ...

ਲਖੀਮਪੁਰ ਖੀਰੀ ਮਾਮਲਾ : ਪ੍ਰਿਯੰਕਾ ਗਾਂਧੀ ਤੋਂ ਬਾਅਦ ਪੁਲਿਸ ਨੇ ਅਖਿਲੇਸ਼ ਯਾਦਵ ਨੂੰ ਵੀ ਲਿਆ ਹਿਰਾਸਤ ‘ਚ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰਾ ਯੂਪੀ ਇੱਕ ਸਿਆਸੀ ਅਖਾੜਾ ਬਣਿਆ ਹੋਇਆ ਹੈ। ਵਿਰੋਧੀ ਧਿਰ ਦੇ ਆਗੂ ਲਖੀਮਪੁਰ ਜਾ...

ਅੰਮ੍ਰਿਤਸਰ ਤੋਂ ਜੰਮੂ ਜਾਵੇਗੀ ਸਪਾਈਸਜੈੱਟ ਦੀ ਸਿੱਧੀ ਉਡਾਣ, ਸਮਾਂ ਅਤੇ ਸ਼ਡਿਊਲ ਜਾਰੀ

ਜੇ ਤੁਸੀਂ ਨਵਰਾਤਰਿਆਂ ਵਿੱਚ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਇੱਕ ਵੱਡੀ ਖਬਰ ਹੈ। ਅੰਮ੍ਰਿਤਸਰ...

6 ਦਿਨਾਂ ਬਾਅਦ ਅੱਜ ਤੋਂ ਸ਼ੁਰੂ ਹੋਵੇਗੀ ਕੋਵੀਸ਼ਿਲਡ ਵੈਕਸੀਨ, ਇਨ੍ਹਾਂ ਸ਼ਹਿਰਾਂ ਵਿੱਚ ਲੱਗੇਗਾ ਟੀਕਾ

ਛੇ ਦਿਨਾਂ ਦੇ ਅੰਤਰਾਲ ਤੋਂ ਬਾਅਦ, ਕੋਵੀਸ਼ਿਲਡ ਦੇ ਟੀਕੇ ਸੋਮਵਾਰ ਨੂੰ ਟੀਕਾਕਰਣ ਕੇਂਦਰਾਂ ਵਿੱਚ ਲਗਾਏ ਜਾਣਗੇ। ਐਤਵਾਰ ਨੂੰ, 50 ਹਜ਼ਾਰ ਤੋਂ...

UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦਿੱਤਾ ਜਾਵੇ

ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ । ਇਸ ਘਟਨਾ ਤੋਂ ਬਾਅਦ ਸਿਆਸਤ...

ਲੁਧਿਆਣਾ ਪੁਲਿਸ ਕਾਂਸਟੇਬਲ ਤੋਂ ਲੈ ਕੇ SHO ਤੱਕ ਦੇਖੋ ਕਿਵੇਂ ਲੋਕਾਂ ਵਿਚਕਾਰ ਕਾਇਮ ਕੀਤੀ ਆਪਣੀ ਮਿਸਾਲ

ਪੁਲਿਸ ਦਾ ਨਾਂ ਸੁਣਦਿਆਂ ਹੀ ਲੋਕਾਂ ਦੇ ਦਿਮਾਗ ਵਿੱਚ ਉਨ੍ਹਾਂ ਪ੍ਰਤੀ ਵੱਖੋ ਵੱਖਰੇ ਵਿਚਾਰ ਆਉਣੇ ਸ਼ੁਰੂ ਹੋ ਜਾਂਦੇ ਹਨ। ਕੁੱਝ ਉਨ੍ਹਾਂ ਨੂੰ...

ਪੰਜਾਬ ‘ਚ ਵੱਡੇ ਪੱਧਰ ‘ਤੇ ਹੋਈ ਪ੍ਰਸ਼ਾਸਨਿਕ ਫੇਰਬਦਲ, ਜਾਣੋ ਕਿਸ ਦਾ ਕਿੱਥੋਂ ਕੀਤਾ ਗਿਆ ਹੈ ਤਬਾਦਲਾ

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ 36 ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਆਈ. ਏ. ਐੱਸ ਅਤੇ ਪੀ. ਸੀ. ਐੱਸ ਅਧਿਕਾਰੀ...

ਤਲਵੰਡੀ ਸਾਬੋ: ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕਰਵਾਈ ਗਈ ਪਹਿਲੀ ਸਿੱਖ ਇਤਿਹਾਸ ਕੌਮਾਂਤਰੀ ਕਾਨਫਰੰਸ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਈ ਗਈ ਦੋ ਰੋਜ਼ਾ ਪਹਿਲੀ...

ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀ ਰਾਜਨੀਤੀ ਚਮਕਾ ਰਿਹਾ : ਭੱਠਲ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀ ਹੋਛੀ ਰਾਜਨੀਤੀ...

ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ ਸੰਬੰਧੀ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਢਿੱਲੋਂ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ,ਆੜ੍ਹਤੀਆਂ ਅਤੇ ਲੇਬਰ ਨੂੰ...

ਕੈਪਟਨ ਦਾ ਪਰਗਟ ਸਿੰਘ ‘ਤੇ ਜਵਾਬੀ ਹਮਲਾ, ਮੰਤਰੀ ਨੂੰ ਚੇਤੇ ਕਰਾਈ ਇਹ ਗੱਲ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਤਰੀ ਪਰਗਟ ਸਿੰਘ ‘ਤੇ ਪਲਟਵਾਰ ਕਰਦੇ ਹੋਏ ਖਰੀਦ ਵਿੱਚ...

ਚੰਨੀ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ : ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ

ਪੰਜਾਬ ਵਿੱਚ ਨਵੀਂ ਬਣੀ ਸਰਕਾਰ ਨੇ 560 ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ...

ਲਖੀਮਪੁਰ ਖੀਰੀ ਘਟਨਾ ਨੇ ਧਾਰਿਆ ਸਿਆਸੀ ਰੂਪ- ਸੁਨੀਲ ਜਾਖੜ ਨੇ ਕਰ ‘ਤਾ ਖੱਟੜ ਸਰਕਾਰ ‘ਤੇ ਹਮਲਾ

ਲਖੀਮਪੁਰ ਖੀਰੀ ਘਟਨਾ ‘ਤੇ ਜਿਥੇ ਕਿਸਾਨਾਂ ਵਿੱਚ ਰੋਸ ਫੈਲਿਆ ਹੋਇਆ ਹੈ, ਉਥੇ ਹੀ ਸਿਆਸੀ ਆਗੂਆਂ ਦੇ ਵੀ ਬਿਆਨ ਸਾਹਮਣੇ ਆ ਰਹੇ ਹਨ। ਇਹ ਘਟਨਾ...

ਲਖੀਮਪੁਰ-ਖੀਰੀ ਹਾਦਸਾ : ਅਕਾਲੀ ਦਲ ਨੇ ਮੰਤਰੀ ਦੇ ਪੁੱਤ ਨੂੰ ਤੁਰੰਤ ਗ੍ਰਿਫਤਾਰ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲਖੀਮਪੁਰ-ਖੀਰੀ ਵਿੱਚ ਹੋਈ ਹਿੰਸਾ ਲਈ ਕਸੂਰਵਾਰ ਕੇਂਦਰੀ ਮੰਤਰੀ ਦੇ ਪੁੱਤਰ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ...

ਲਖੀਮਪੁਰ-ਖੀਰੀ ਘਟਨਾ : ਕਿਸਾਨ ਕੱਲ੍ਹ ਦੇਸ਼ ਭਰ ‘ਚ ਇਨ੍ਹਾਂ ਥਾਵਾਂ ‘ਤੇ ਕਰਨਗੇ ਪ੍ਰਦਰਸ਼ਨ

ਲਖੀਮਪੁਰ-ਖੀਰੀ ਘਟਨਾ ਪਿੱਛੋਂ ਪੂਰੇ ਦੇਸ਼ ਦੇ ਕਿਸਾਨਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਕਿਸਾਨ ਸੋਮਵਾਰ ਨੂੰ ਪੂਰੇ ਦੇਸ਼...

ਲਖੀਮਪੁਰ-ਖੀਰੀ ਹਾਦਸੇ ‘ਤੇ ਬੋਲੇ ਨਵਜੋਤ ਸਿੱਧੂ- ਮੰਤਰੀ ਦੇ ਪੁੱਤ ‘ਤੇ 302 ਦਾ ਪਰਚਾ ਠੋਕ ਕੇ ਜੇਲ੍ਹ ‘ਚ ਸੁੱਟੋ

ਅੱਜ ਯੂਪੀ ਦੇ ਲਖੀਮਪੁਰ-ਖੀਰੀ ਵਿੱਚ ਹੋਏ ਹੰਗਾਮੇ ਵਿੱਚ ਤਿੰਨ ਕਿਸਾਨਾਂ ਦੀ ਜਾਨ ਜਾਣ ‘ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਵੱਡਾ...

ਲਖੀਮਪੁਰ-ਖੀਰੀ ‘ਚ ਹੋਏ ਬਵਾਲ CM ਯੋਗੀ ਨੇ ਲਿਆ ਸਖਤ ਨੋਟਿਸ, ਵੱਡੇ ਪੁਲਿਸ ਅਫਸਰਾਂ ਨੂੰ ਦਿੱਤੇ ਇਹ ਹੁਕਮ

ਲਖਨਊ: ਲਖੀਮਪੁਰ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਪ੍ਰੋਗਰਾਮ ਤੋਂ ਪਹਿਲਾਂ ਹੋਏ ਹੰਗਾਮੇ ਦਾ ਪਤਾ ਲੱਗਣ ਤੋਂ ਬਾਅਦ ਮੁੱਖ...

ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੀ ਜੋਧਪੁਰੀ ਦਾ ਹੋਇਆ ਅਕਾਲ ਚਲਾਣਾ

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੀ ਜੋਧਪੁਰੀ ਦਾ ਲੰਮੀ ਬੀਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ...

ਲਖੀਮਪੁਰ-ਖੀਰੀ ‘ਚ ਵੱਡਾ ਬਵਾਲ, ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਚੜ੍ਹਾ ਦਿੱਤੀ ਗੱਡੀ, (ਵੀਡੀਓ)

ਯੂਪੀ ਦੇ ਲਖੀਮਪੁਰ ਖੀਰੀ ਦੇ ਬਨਬੀਰਪੁਰ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਤੋਂ ਪਹਿਲਾਂ ਵੱਡਾ ਹੰਗਾਮਾ ਹੋ ਗਿਆ।...

ਪੰਜਾਬ ‘ਚ ਨਵੀਂ ਬਣੀ ਚੰਨੀ ਸਰਕਾਰ ਵੱਲੋਂ ਕੀਤੀ ਗਈ ਇਕ ਹੋਰ ਨਿਯੁਕਤੀ ਨੂੰ ਲੈ ਕੇ ਮਚਿਆ ਬਵਾਲ

ਪੰਜਾਬ ਵਿੱਚ ਨਵੀਂ ਬਣੀ ਚਰਨਜੀਤ ਚੰਨੀ ਸਰਕਾਰ ਨਿਯੁਕਤੀਆਂ ਨੂੰ ਲੈ ਕੇ ਅਜੇ ਵੀ ਵਿਵਾਦਾਂ ਵਿਚ ਹੈ। ਐਡਵੋਕੇਟ ਜਨਰਲ ਤੋਂ ਬਾਅਦ ਵਿਸ਼ੇਸ਼...

ਚੰਨੀ ਸਰਕਾਰ ਦਾ ਵੱਡਾ ਫੈਸਲਾ- ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਹਰ ਦਿਨ ਨਵੇਂ ਐਲਾਨ ਹੋ ਰਹੇ ਹਨ। ਅੱਜ ਫਿਰ ਪੰਜਾਬ ਸਰਕਾਰ ਨੇ ਸਰਕਾਰੀ...

ਸਿੱਧੂ ਦੇ ਟਵੀਟ ‘ਬੰਬ’ ਪਿੱਛੋਂ ਕਾਂਗਰਸ ‘ਚ ਘਮਾਸਾਨ, CM ਚੰਨੀ ਨੇ ਦੇ ਦਿੱਤੀ ਇਹ ਸਲਾਹ

ਨਵਜੋਤ ਸਿੰਘ ਸਿੱਧੂ ਦੇ ਹਮਲਾਵਰ ਰੁਖ਼ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਹੁਣ ਚਰਨਜੀਤ...

CM ਚੰਨੀ ਨੇ ‘ਲਾਲ ਲਕੀਰ ਸਕੀਮ’ ਤਹਿਤ ਡਰੋਨ ਮੈਪਿੰਗ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਲ ਮੰਤਰੀ ਅਰੁਣਾ ਚੌਧਰੀ ਦੇ ਨਾਲ ਮੋਰਿੰਡਾ ਵਿਖੇ ਲਾਲ ਲਕੀਰ ਯੋਜਨਾ ਦੇ ਤਹਿਤ ਡਰੋਨ ਮੈਪਿੰਗ...

ਲੁਧਿਆਣਾ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਹੋਈ ਸ਼ੁਰੂ, ਕਿਸਾਨਾਂ ਤੇ ਕਰਮਚਾਰੀਆਂ ਵਿਚਾਲੇ ਫਸਲ ‘ਚ ਨਮੀ ਨੂੰ ਲੈ ਕੇ ਹੋਈ ਬਹਿਸ

ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਲੁਧਿਆਣਾ ਦੀਆਂ ਸਾਰੀਆਂ...

ਪਟਿਆਲਾ ‘ਚ ਫੁੱਫੜ ਨੇ 17 ਸਾਲ ਦੀ ਭਤੀਜੀ ਨੂੰ ਕੋਲਡ ਡਰਿੰਕ ‘ਚ ਨਸ਼ੀਲਾ ਪਦਾਰਥ ਪਿਆ ਕੀਤਾ ਜਬਰ-ਜਨਾਹ

ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇਹ ਫੁੱਫੜ ਸੀ ਜਿਸਨੇ ਕੋਲਡ ਡਰਿੰਕ ਵਿੱਚ ਨਸ਼ੀਲੇ ਪਦਾਰਥ ਮਿਲਾਏ ਅਤੇ...

ਹਰਿਆਵਲ ਪੰਜਾਬ ਨੇ ਲੁਧਿਆਣਾ ‘ਚ “ਪੋਲੀਥੀਨ ਮੁਕਤ ਲੁਧਿਆਣਾ” ਮੁਹਿੰਮ ਕੀਤੀ ਸ਼ੁਰੂ , ਪੋਲੀਥੀਨ ਇਕੱਤਰ ਕਰ ਈਕੋ ਇੱਟ ਕਰਨਗੇ ਤਿਆਰ

ਹਰਿਆਵਲ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਲੁਧਿਆਣਾ ਨੂੰ ਪੋਲੀਥੀਨ ਮੁਕਤ ਬਣਾਉਣ ਦਾ ਪ੍ਰਣ ਲਿਆ। ਹਰਿਆਵਲ ਪੰਜਾਬ ਦੇ ਵਲੰਟੀਅਰਾਂ ਨੇ ਮਹਾਤਮਾ...

ਲੁਧਿਆਣਾ ‘ਚ ਵਾਪਰੇ ਸੜਕ ਹਾਦਸਿਆਂ ਵਿੱਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ, ਮੁਲਜ਼ਮ ਡਰਾਈਵਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ ਵਿੱਚ ਹੋਏ ਦੋ ਸੜਕ ਹਾਦਸਿਆਂ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸਬੰਧਤ...

ਬਠਿੰਡਾ ਰੈਲੀ : ਕਿਸਾਨਾਂ ਦੇ ਹੱਕ ‘ਚ ਗਰਜੇ ਪ੍ਰਕਾਸ਼ ਸਿੰਘ ਬਾਦਲ, ਸਰਕਾਰ ਨੂੰ ਦੇ ਦਿੱਤੀ ਇਹ ਸਿੱਧੀ ਚੁਣੌਤੀ

ਬਠਿੰਡਾ ਰੈਲੀ ਵਿਚ ਅਕਾਲੀ ਦਲ ਦੇ ਦਿੱਗਜ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ ਵਿਚ ਜ਼ੋਰਦਾਰ ਹੋਕਾ ਦਿੰਦੇ...

ਬਠਿੰਡਾ ਰੋਸ ਰੈਲੀ ‘ਚ ਹਰਸਿਮਰਤ ਬਾਦਲ ਦੀ ਧਮਾਕੇਦਾਰ ਸਪੀਚ, ਕਿਸਾਨਾਂ ਦੇ ਹੱਕ ‘ਚ ਬੋਲਦੇ ਰਗੜੇ ਵਿਰੋਧੀ !

ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।  ਜਿਸ ਵਿੱਚ...

ਮੰਦਭਾਗੀ ਖ਼ਬਰ: ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ’ਚ ਅਹਿਮ ਭੂਮਿਕਾ ਨਿਭਾਅ ਰਹੇ ਕਿਸਾਨ ਆਗੂ ਦੀ ਮੌਤ

ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ 300 ਤੋਂ ਵੱਧ ਦਿਨ ਦਾ...

ਅੰਮ੍ਰਿਤਸਰ : ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਪਾਇਆ ਭੜਥੂ, ਨਰਸ ‘ਤੇ ਲਗਾਏ ਗੰਭੀਰ ਦੋਸ਼

ਅੰਮ੍ਰਿਤਸਰ ਦੇ ਸਰਕੂਲਰ ਰੋਡ ‘ਤੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਔਰਤ ਦੀ ਮੌਤ ਤੋਂ ਬਾਅਦ, ਪਰਿਵਾਰਕ ਮੈਂਬਰਾਂ ਨੇ ਲਾਪਰਵਾਹੀ ਦਾ...

ਮੋਰਿੰਡਾ ਪਹੁੰਚੇ CM ਚੰਨੀ ਨੇ ਘੇਰੀ ਪਿਛਲੀ ਸਰਕਾਰ, ਖੇਤ ਮਜ਼ਦੂਰਾਂ ਲਈ ਵੀ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਆਪਣੀ ਕਰਮ ਭੂਮੀ ਮੋਰਿੰਡਾ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ।...

ਸਿੱਧੂ ਦਾ ਆਪਣੀ ਹੀ ਸਰਕਾਰ ‘ਤੇ ਫਿਰ ਨਿਸ਼ਾਨਾ, AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਕਹੀ ਵੱਡੀ ਗੱਲ

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ‘ਤੇ ਹਾਈਕਮਾਂਡ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਦਿੱਤਾ ਗਿਆ ਹੈ ਪਰ ਇੰਝ ਲੱਗਦਾ ਹੈ ਕਿ ਸਿੱਧੂ ਦੀ...

ਝੋਨੇ ਲਈ ਸ਼ਰਤਾਂ ਵਾਪਸ ਲਵੇ ਸਰਕਾਰ, ਨਹੀਂ ਤਾਂ ਸੜਕਾਂ ਜਾਮ ਕਰ ਦਿਆਂਗੇ : ਚੜੂਨੀ

ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰਨ ਦਾ ਫੈਸਲਾ ਦੇ ਦਿੱਤਾ ਗਿਆ ਹੈ। ਪਰ ਇਸਦੇ ਨਾਲ ਹੀ ਝੋਨੇ ਦੀ ਫਸਲ...

ਅੰਮ੍ਰਿਤਸਰ ‘ਚ BSF ਜਵਾਨਾਂ ਨੂੰ ਵੱਡੀ ਸਫਲਤਾ, 8 ਪੈਕੇਟ ਹੈਰੋਇਨ ਸਣੇ ਪਾਕਿਸਤਾਨੀ ਸਮੱਗਲਰ ਕਾਬੂ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਲਗਾਤਾਰ ਸਰਹੱਦ ਪਾਰੋਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ...

ਮਾਨਸਾ : ਗੁਲਾਬੀ ਸੁੰਡੀ ਦੀ ਮਾਰ ਝੱਲ ਰਹੇ 2 ਨਰਮਾ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਮਾਨਸਾ : ਗੁਲਾਬੀ ਸੁੰਡੀ ਦੇ ਹਮਲੇ ਨਾਲ ਨਰਮੇ ਦੀ ਫਸਲ ਬਰਬਾਦ ਹੋਣ ਤੋਂ ਦੁਖੀ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਅਤੇ ਦਾਨੇਵਾਲਾ ਵਿਚ ਦੋ...

ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਰਾਮਲੀਲਾ ਕਰਵਾਉਣ ਦੀ ਦਿੱਤੀ ਪ੍ਰਵਾਨਗੀ, ਇਸ ਦੌਰਾਨ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਸ਼ਹਿਰ ਵਿੱਚ 7 ​​ਅਕਤੂਬਰ ਤੋਂ ਨਵਰਾਤਰੇ ਸ਼ੁਰੂ ਹੋਣ ਜਾ ਰਹੇ ਹਨ। ਜਿਸ ਦੇ ਚੱਲਦੇ ਰਾਮਲੀਲਾ ਅਤੇ ਦੁਸਹਿਰੇ ਦੇ ਆਯੋਜਨ ਲਈ ਧਾਰਮਿਕ...

ਬਹਿਬਲਕਲਾਂ ਗੋਲੀਕਾਂਡ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੇ ਕੀਤਾ ਵੱਡਾ ਖੁਲਾਸਾ

ਬਹਿਬਲਕਲਾਂ ਗੋਲੀਕਾਂਡ ਵਿੱਚ ਮੁਲਜ਼ਮ ਬਣਾਏ ਗਏ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੇ ਇਕ ਨਿੱਜੀ ਨਿਊਜ਼ ਚੈਨਲ ਨੂੰ ਇੰਟਰਵਿਊ ਵਿਚ ਵੱਡਾ ਖੁਲਾਸਾ...

ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਨਾ ਦੇਣ ਦੇ ਵਿਰੋਧ ‘ਚ ਅਕਾਲੀ-ਬਸਪਾ ਵੱਲੋਂ ਬਠਿੰਡਾ ‘ਚ ਰੋਸ ਪ੍ਰਦਰਸ਼ਨ

ਬਠਿੰਡਾ : ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਮੀਂਹ ਕਾਰਨ ਵੀ ਕਿਸਾਨਾਂ...

ਲੁਧਿਆਣੇ ਵਿੱਚ ਕੋਰੋਨਾ ਦਾ ਕਹਿਰ ਅਜੇ ਤੱਕ ਹੈ ਜਾਰੀ, ਤਿੰਨ ਨਵੇਂ ਕੇਸ ਆਏ ਸਾਹਮਣੇ

ਸ਼ਨੀਵਾਰ ਨੂੰ, ਜ਼ਿਲ੍ਹੇ ਵਿੱਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਪਾਏ ਗਏ। ਤਿੰਨੋਂ ਲੁਧਿਆਣਾ ਦੇ ਰਹਿਣ ਵਾਲੇ ਸਨ। ਹੁਣ ਤੱਕ ਜ਼ਿਲ੍ਹੇ ਵਿੱਚ...

ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ, ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ

ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿਚ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰਨ ਦਾ ਫੈਸਲਾ ਦੇ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਪਹਿਲਾਂ ਖਰੀਦ...

ਅਮਰਿੰਦਰ ਦੇ ਸੱਤਾ ਤੋਂ ਬਾਹਰ ਹੁੰਦਿਆਂ ਹੀ ਚੰਨੀ ਸਰਕਾਰ ਨੇ ਇਸ ਮੰਤਰੀ ਦੇ ਭਾਣਜੇ ਨੂੰ ਲਗਾਇਆ ਮੋਹਾਲੀ ਦਾ ਨਵਾਂ SSP

ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਤੋਂ ਬਾਹਰ ਹੁੰਦਿਆਂ ਹੀ ਪੀਪੀਐਸ ਅਧਿਕਾਰੀ ਨਵਜੋਤ ਮਾਹਲ ਫੀਲਡ ਵਿੱਚ ਪਰਤ ਆਏ ਹਨ। ਹਾਲਾਂਕਿ ਇਹ ਕਿਸੇ...

ਸਿੱਧੂ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਜਾਂ ਨਹੀਂ, ਸਾਹਮਣੇ ਆਈ ਇਹ ਵੱਡੀ ਖ਼ਬਰ

ਸਿੱਧੂ ਦੇ ਅਸਤੀਫੇ ‘ਤੇ ਹਾਈਕਮਾਨ ਵੱਲੋਂ 4 ਦਿਨਾਂ ਬਾਅਦ ਵੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਅਤੇ...

ਮਲਟੀਸਪੈਸ਼ਲਿਟੀ ਹਸਪਤਾਲ ਨਾਲ ਬਰਨਾਲਾ ਦੀ ਨਵੀਂ ਪੀੜ੍ਹੀ ਨੂੰ ਮਿਲਿਆ ਇਤਿਹਾਸਕ ਤੋਹਫ਼ਾ

ਬਰਨਾਲਾ ਜਿਲ੍ਹੇ ਦੇ ਲੋਕਾਂ ਦਾ 70 ਸਾਲਾਂ ਦਾ ਸੁਪਨਾ ਅੱਜ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਨਾਲ ਪੂਰਾ ਹੋਇਆ ਹੈ। ਇਸ...

ਝੋਨੇ ਦੀ ਖਰੀਦ ‘ਚ ਦੇਰੀ ਹੋਣ ਕਰਕੇ ਕਿਸਾਨਾਂ ਨੇ ਘੇਰੀ ਮੰਤਰੀ ਬਾਜਵਾ ਦੀ ਕੋਠੀ

ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਜਥੇਬੰਦੀਆਂ ਨੂੰ ਆਦੇਸ਼ ਦਿੱਤੇ ਸਨ ਕਿ ਕੇਂਦਰ ਸਰਕਾਰ ਵਲੋਂ ਝੋਨੇ ਦੀ ਖਰੀਦ ਵਿਚ ਦੇਰੀ ਕਰਨ ਦੇ ਸਬੰਧ ਵਿਚ...